ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  1 minute ago
ਸ੍ਰੀਨਗਰ, 18 ਫਰਵਰੀ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਪਿੰਗਲਾਨ ਇਲਾਕੇ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ। ਉੱਥੇ ਹੀ ਇਸ ਦੌਰਾਨ ਇੱਕ ਜ਼ਖ਼ਮੀ ਹੋਇਆ ਹੈ। ਸ਼ਹੀਦ ਹੋਏ ਜਵਾਨਾਂ 'ਚ ਫੌਜ ਦਾ ਇੱਕ ਮੇਜਰ ਵੀ...
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  22 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  42 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  53 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  11 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  27 minutes ago
ਅੱਜ ਦਾ ਵਿਚਾਰ
. . .  41 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਜੰਮੂ-ਕਸ਼ਮੀਰ

ਸਟੀਫ਼ਨ ਪਬਲਿਕ ਸਕੂਲ ਨੇ ਮਨਾਇਆ ਬਾਲ ਦਿਵਸ

ਜੰਮੂ, 14 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਆਰ. ਐਸ. ਪੁਰਾ ਦੇ ਇਲਾਕੇ ਕੁਲੀਆਂ ਦੇ ਸਟੀਫ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਪ੍ਰਬੰਧਕਾਂ ਵਲੋਂ ਗ਼ਰੀਬ ਪਰਿਵਾਰਾਂ ਅਤੇ ਬੱਚਿਆਂ ਵਿਚ ਕੰਬਲ, ਕੱਪੜੇ, ਰਾਸ਼ਨ ਤੇ ਕਾਪੀਆਂ ਕਿਤਾਬਾਂ ਵੀ ਵੰਡੀਆਂ ਗਈਆਂ | ਸਕੂਲ ਦੇ ਚੇਅਰਮੈਨ ਨੇ ਦੱਸਿਆ ਕਿ ਅੱਜ ਸਕੂਲ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ, ਬੱਚਿਆਂ ਵਿਚ ਬਾਲ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਸਕੂਲ ਵਿਚ ਸਟਾਫ਼ ਅਤੇ ਬੱਚਿਆਂ ਨੇ ਜਵਾਹਰ ਲਾਲ ਨਹਿਰੂ ਦੀ ਫ਼ੋਟੋ 'ਤੇ ਫੁੱਲ ਭੇਟ ਕਰਕੇ ਯਾਦ ਕੀਤਾ ਗਿਆ | ਉਪਰੰਤ ਗ਼ਰੀਬ ਲੋਕਾਂ ਵਿਚ ਜ਼ਰੂਰਤਮੰਦਾਂ ਨੰੂ ਗਰਮ ਕੱਪੜੇ, ਕੰਬਲ, ਰਾਸ਼ਨ ਆਦਿ ਵੰਡੇ ਗਏ |

ਵਿਧਾਇਕ ਰਾਜੀਵ ਜਸਰੋਟੀਆ ਨੇ ਸ਼ਹਿਰ 'ਚ ਵਿਕਾਸ ਕੰਮ ਸ਼ੁਰੂ ਕਰਵਾਇਆ

ਕਠੂਆ, 14 ਨਵੰਬਰ (ਗੁਰਮੀਤ ਸਿੰਘ)-ਵਿਧਾਇਕ ਰਾਜੀਵ ਜਸਰੋਟੀਆ ਨੇ ਪਿੰਡਾਂ ਤੋਂ ਬਾਅਦ ਕੱਲ੍ਹ ਤੋਂ ਸ਼ਹਿਰ ਦੇ ਵੱਖ-ਵੱਖ ਵਾਕਡਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਕਈ ਸਾਲ ਤੋਂ ਗਲੀਆਂ ਅਤੇ ਨਾਲੀਆਂ ਦੀ ਸੁਵਿਧਾ ਦੀ ਮੰਗ ਕਰ ਰਹੇ ਸ਼ਹਿਰ ਵਾਸੀਆਂ ਨੇ ਵਿਧਾਇਕ ...

ਪੂਰੀ ਖ਼ਬਰ »

ਭੁੱਕੀ ਸਮੇਤ ਕਾਬੂ

ਜੰਮੂ, 14 ਨਵੰਬਰ (ਮਹਿੰਦਰਪਾਲ ਸਿੰਘ)- ਅੱਜ ਆਰ. ਐਸ. ਪੁਰਾ ਵਿਖੇ ਐਸ. ਡੀ. ਪੀ. ਓ. ਸੁਰਿੰਦਰ ਚੌਧਰੀ ਵਲੋਂ ਇਕ ਵਿਸ਼ੇਸ਼ ਨਾਕਾ ਲਗਾਇਆ ਗਿਆ, ਜਿਸ ਵਿਚ ਇਕ ਨਸ਼ਾ ਤਸਕਰ ਨੰੂ ਫੜਣ ਵਿਚ ਵੱਡੀ ਕਾਮਯਾਬੀ ਮਿਲੀ | ਪੁਲਿਸ ਮੁਤਾਬਿਕ ਨਾਕੇ ਤੋਂ ਲੰਘ ਰਹੇ ਇਕ ਵਿਅਕਤੀ ਨੰੂ ਰੁਕਣ ਲਈ ...

ਪੂਰੀ ਖ਼ਬਰ »

ਮੈਟਾਡੋਰ ਨੇ ਸਕੂਟੀ ਨੂੰ ਮਾਰੀ ਟੱਕਰ-ਚਾਲਕ ਦੀ ਮੌਤ

ਜੰਮੂ, 14 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜ਼ਿਲ੍ਹਾ ਪੁਲਿਸ ਲਾਈਨ ਜੰਮੂ ਨਜ਼ਦੀਕ ਹੋਟਲ ਏਸ਼ੀਆ ਕੋਲ ਚੌਕ 'ਚ ਸਤਵਾਰੀ ਤੋਂ ਜੰਮੂ ਸ਼ਹਿਰ ਜਾ ਰਹੀ ਇਕ ਮੈਟਾਡੋਰ ਨੇ ਸਕੂਟੀ ਸਵਾਰ ਨੰੂ ਟੱਕਰ ਮਾਰ ਦਿੱਤੀ, ਜਿਸ ਨਾਲ ਸਕੂਟੀ ਸਵਾਰ ਦੀ ਮੈਟਾਡੋਰ ਦੇ ਟਾਇਰ ਹੇਠ ਸਿਰ ...

ਪੂਰੀ ਖ਼ਬਰ »

ਸੋਲਰ ਵਾਟਰ ਪੰਪ ਲਾਉਣ ਲਈ ਕਿਸਾਨਾਂ ਤੋਂ ਮੰਗੇ ਬਿਨੈ ਪੱਤਰ

ਅੰਬਾਲਾ ਸ਼ਹਿਰ, 14 ਨਵੰਬਰ (ਚਰਨਜੀਤ ਸਿੰਘ ਟੱਕਰ)-ਨਵੀਨ ਤੇ ਨਵੀਕਰਣੀ ਊਰਜਾ ਵਿਭਾਗ ਹਰਿਆਣਾ ਵਲੋਂ ਸੌਲਰ ਵਾਟਰ ਪੰਪ ਲਾਉਣ ਲਈ ਜ਼ਿਲ੍ਹੇ ਦੇ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਸਨ, ਜਿਸ 'ਚ 2 ਐਚ.ਪੀ. ਤੇ 5 ਐਚ.ਪੀ. ਦੇ ਸੌਰ ਪੰਪ 'ਤੇ ਸਰਕਾਰ ਵਲੋਂ 90 ਫ਼ੀਸਦੀ ਗ੍ਰਾਂਟ ...

ਪੂਰੀ ਖ਼ਬਰ »

ਦਾਦੂਪੁਰ-ਨਲਵੀ ਨਹਿਰ 'ਚ ਮੁੜ ਪਾਣੀ ਲਿਆਵਾਂਗੇ- ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਇਥੇ ਕਿਹਾ ਕਿ ਦਾਦੂਪੁਰ-ਨਲਵੀ ਨਹਿਰ 'ਚ ਮੁੜ ਪਾਣੀ ਲਿਆਉਣਗੇ | ਭਾਜਪਾ ਸਾਂਸਦ ਦਾ ਇਹ ਬਿਆਨ ਇਸ ਸੂਰਤ 'ਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਜਦਕਿ ਖ਼ੁਦ ਉਨ੍ਹਾਂ ਦੀ ਭਾਜਪਾ ...

ਪੂਰੀ ਖ਼ਬਰ »

2 ਹਜ਼ਾਰ ਤੋਂ ਜ਼ਿਆਦਾ ਅਧਿਆਪਕ ਤੇ ਗ਼ੈਰ ਸਿੱਖਿਅਕ ਕਰਮਚਾਰੀ ਹੋਣਗੇ ਸਮਾਗਮ 'ਚ ਸ਼ਾਮਿਲ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰਜਿਸਟ੍ਰਾਰ ਡਾ. ਪ੍ਰਵੀਨ ਕੁਮਾਰ ਸੈਣੀ ਨੇ ਦੱਸਿਆ ਕਿ 17 ਨਵੰਬਰ ਨੂੰ ਏ-ਪਲੱਸ ਗ੍ਰੇਡ ਮਿਲਣ ਦੀ ਖ਼ੁਸ਼ੀ 'ਚ ਹੋਣ ਵਾਲੇ ਵਿਸ਼ੇਸ਼ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ 2 ਹਜ਼ਾਰ ਤੋਂ ਜ਼ਿਆਦਾ ...

ਪੂਰੀ ਖ਼ਬਰ »

ਨਿਊ ਟੈਗੋਰ ਪਬਲਿਕ ਸਕੂਲ ਦੇ ਬੱਚਿਆਂ ਨੇ ਸਫ਼ਾਈ ਮੁਹਿੰਮ ਚਲਾਈ

ਗੂਹਲਾ ਚੀਕਾ, 14 ਨਵੰਬਰ (ਓ.ਪੀ. ਸੈਣੀ)-ਅੱਜ ਇੱਥੇ ਬਾਲ ਦਿਵਸ ਦੇ ਮੌਕੇ 'ਤੇ ਨਿਊ ਟੈਗੋਰ ਪਬਲਿਕ ਸਕੂਲ ਚੀਕਾ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸਭ ਤੋਂ ਪਹਿਲਾਂ ਬੱਚਿਆਂ ਨੇ ਖਰੌਦੀ ਰੋਡ ਚੀਕਾ ਵਿਖੇ ਗਲੀ ਦੀ ਸਫ਼ਾਈ ਕਰਕੇ ਲੋਕਾਂ ਨੂੰ ਸਫ਼ਾਈ ਰੱਖਣ ਲਈ ...

ਪੂਰੀ ਖ਼ਬਰ »

ਬੱਚਿਆਂ ਨੂੰ ਚਾਚਾ ਨਹਿਰੂ ਦੇ ਜੀਵਨ ਤੋਂ ਕਰਵਾਇਆ ਜਾਣੂ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਰਾਜਪੂਤ ਬਸਤੀ ਆਂਗਣਵਾੜੀ ਕੇਂਦਰ 'ਚ ਛੋਟੇ ਬੱਚਿਆਂ ਨੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਨੂੰ ਚਾਚਾ ਨਹਿਰੂ ਬਾਰੇ ਦੱਸਿਆ ਗਿਆ ਤੇ ਬਾਲ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਬੱਚਿਆਂ ਨੇ ...

ਪੂਰੀ ਖ਼ਬਰ »

ਗੀਤਾ ਜੈਅੰਤੀ ਮਹੋਤਸਵ ਮੌਕੇ ਕੌਮਾਂਤਰੀ ਗੋਸ਼ਟੀ 25 ਤੋਂ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਆਡੀਟੋਰੀਅਮ ਹਾਲ 'ਚ ਕੌਮਾਂਤਰੀ ਗੀਤਾ ਜੈਅੰਤੀ ਮਹੋਤਸਵ 'ਤੇ 25 ਤੋਂ 27 ਨਵੰਬਰ ਤੱਕ 3 ਰੋਜ਼ਾ ਕੌਮਾਂਤਰੀ ਗੋਸ਼ਟੀ ਕਰਵਾਈ ਜਾਵੇਗੀ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸੈਰ ਸਪਾਟਾ, ...

ਪੂਰੀ ਖ਼ਬਰ »

ਸਮਾਰਟ ਸਕੂਲ 'ਚ ਮਨਾਇਆ ਚਾਚਾ ਨਹਿਰੂ ਦਾ ਜਨਮ ਦਿਨ

ਕੁਰੂਕਸ਼ੇਤਰ/ਸ਼ਾਹਾਬਾਦ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਸਮਾਰਟ ਸਕੂਲ ਸ਼ਾਹਾਬਾਦ 'ਚ ਬਾਲ ਦਿਵਸ ਤੇ ਚਾਚਾ ਨਹਿਰੂ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਕੰਪਲੈਕਸ 'ਚ ਛੋਟੇ-ਛੋਟੇ ਬੱਚੇ ਚਾਚਾ ਨਹਿਰੂ ਤੇ ਹੋਰ ਪੋਸ਼ਾਕਾਂ 'ਚ ਸਕੂਲ 'ਚ ਪੁੱਜੇੇ | ਪਿੰ੍ਰਸੀਪਲ ...

ਪੂਰੀ ਖ਼ਬਰ »

ਵਾਰਡ ਨੰਬਰ 17 'ਚ ਚਲਾਈ ਸਫ਼ਾਈ ਮੁਹਿੰਮ

ਏਲਨਾਬਾਦ, 14 ਨਵੰਬਰ (ਜਗਤਾਰ ਸਮਾਲਸਰ)-ਸਫ਼ਾਈ ਮੁਹਿੰਮ ਦੇ ਦੂਸਰੇ ਗੇੜ 'ਚ ਅੱਜ ਸ਼ਹਿਰ ਦੇ ਵਾਰਡ ਨੰਬਰ-17 'ਚ ਸਫ਼ਾਈ ਮੁਹਿੰਮ ਚਲਾਈ ਗਈ | ਹਰਿਆਣਾ ਕੰਨਫੈਡ ਦੇ ਸਾਬਕਾ ਚੇਅਰਮੈਨ ਮਲਕੀਤ ਸਿੰਘ ਖੋਸਾ, ਸੀ ਆਰ ਡੀ ਏ ਵੀ ਇੰਸਟੀਚਿਊਟ ਦੇ ਚੇਅਰਮੈਨ ਈਸ਼ ਕੁਮਾਰ ਮਹਿਤਾ, ਨਗਰ ...

ਪੂਰੀ ਖ਼ਬਰ »

ਸਕੂਲ 'ਚ ਬਾਲ ਦਿਵਸ ਮਨਾਇਆ

ਥਾਨੇਸਰ, 14 ਨਵੰਬਰ (ਅਜੀਤ ਬਿਊਰੋ)-ਕਿਲਕਾਰੀ ਪਲੇ-ਵੇ ਐਾਡ ਡੇ ਕੇਅਰ ਸਕੂਲ 'ਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ 128ਵੀਂ ਜੈਅੰਤੀ ਦੇ ਸਬੰਧ 'ਚ ਬਾਲ ਦਿਵਸ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ਸੋਨੀਕਾ ਵਧਵਾ ਦੀ ਅਗਵਾਈ 'ਚ ਛੋਟੇ-ਛੋਟੇ ...

ਪੂਰੀ ਖ਼ਬਰ »

ਪ੍ਰਦੂਸ਼ਣ ਤੋਂ ਬਚਾਓ ਦੀ ਬੱਚਿਆਂ ਨੂੰ ਦਿੱਤੀ ਜਾਣਕਾਰੀ

ਸਰਸਵਤੀ ਨਗਰ, 14 ਨਵੰਬਰ (ਅਜੀਤ ਬਿਊਰੋ)-ਗੌਰਮਿੰਟ ਸੈਕੰਡਰੀ ਸਕੂਲ ਖੇੜਾ ਕਲਾਂ 'ਚ ਪ੍ਰਾਰਥਨਾ ਸਭਾ 'ਚ ਵਾਤਾਵਰਨ ਪ੍ਰਦੂਸ਼ਨ ਤੋਂ ਬਚਾਓ ਤੇ ਘੱਟ ਕਰਨ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ | ਅਧਿਆਪਕ ਅਮਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਨ ਤੋਂ ਬਚਾਓ ਲਈ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਵੀ ਲੋਕ ਭਾਜਪਾ ਨੂੰ ਧੂੜ ਚਟਾਉਣਗੇ-ਗੁਪਤਾ

ਬਾਬੈਨ, 14 ਨਵੰਬਰ (ਡਾ. ਦੀਪਕ ਦੇਵਗਨ)-ਮੱਧ ਪ੍ਰਦੇਸ਼ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ ਹੋਈ, ਜਿਸ ਤੋਂ ਇਹ ਉਜਾਗਰ ਹੋ ਗਿਆ ਹੈ ਕਿ ਭਾਜਪਾ ਤੋਂ ਲੋਕਾਂ ਦਾ ਪੂਰੀ ਤਰ੍ਹਾਂ ਮੋਹ ਭੰਗ ਹੋ ਗਿਆ ਹੈ ਤੇ ਦੇਸ਼ ਤੇ ਸੂਬੇ ਦੇ ਲੋਕ ਕਾਂਗਰਸ ਦਾ ਰਾਜ ਵੇਖਣਾ ...

ਪੂਰੀ ਖ਼ਬਰ »

ਯੋਗਿੰਦਰ ਕੌਸ਼ਿਕ ਨੇ ਕੀਤੀ ਲੋੜਵੰਦ ਵਿਦਿਆਰਥੀਆਂ ਦੀ ਮਾਲੀ ਮਦਦ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਚੰਡੀਗੜ੍ਹ ਵਾਸੀ ਯੋਗਿੰਦਰ ਕੌਸ਼ਿਕ ਸਮਾਜਿਕ ਦਫ਼ਤਰ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ 'ਚ ਪੀ.ਜੀ. ਡਿਪਲੋਮਾ ਇਨ ਯੋਗਾ ਦੀ ਵਿਦਿਆਰਥਣ ਅਨੁ ਨੂੰ 8 ਹਜ਼ਾਰ ਰੁਪਏ ਦੀ ਤੇ ਸਰਕਾਰੀ ਆਦਰਸ਼ ...

ਪੂਰੀ ਖ਼ਬਰ »

ਬਲਾਕ ਪੱਧਰੀ ਜਵਾਹਰ ਲਾਲ ਨਹਿਰੂ ਹਿਸਾਬ ਤੇ ਵਿਗਿਆਨ ਪ੍ਰਦਰਸ਼ਨੀ ਲਗਾਈ

ਕਾਲਾਂਵਾਲੀ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਸਰਕਾਰੀ ਕੰਨਿਆ ਹਾਈ ਸਕੂਲ 'ਚ ਬਲਾਕ ਪੱਧਰੀ ਜਵਾਹਰ ਲਾਲ ਨਹਿਰੂ ਹਿਸਾਬ ਤੇ ਵਿਗਿਆਨ ਪ੍ਰਦਰਸ਼ਨੀ ਮੁੱਖ ਅਧਿਆਪਿਕਾ ਵਨੀਤਾ ਕੰਬੋਜ ਦੀ ਪ੍ਰਧਾਨਗੀ 'ਚ ਲਗਾਈ ਗਈ | ਪ੍ਰਦਰਸ਼ਨੀ 'ਚ ਬਲਾਕ ਔਢਾਂ ...

ਪੂਰੀ ਖ਼ਬਰ »

ਰਾਜ ਸਰਕਾਰ ਨੇ ਕਬੱਡੀ ਤੇ ਕੁਸ਼ਤੀ ਨੂੰ ਕੌਮੀ ਖੇਡਾਂ 'ਚ ਕਰਵਾਇਆ ਸ਼ਾਮਿਲ- ਓ.ਐਸ.ਡੀ.

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਦੇ ਓ.ਐਸ.ਡੀ. ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਕਾਰਨ ਰਾਜ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਖੇਡਨ ਦਾ ਮੌਕਾ ਮਿਲ ਰਿਹਾ ਹੈ | ਏਨਾ ਹੀ ਨਹੀਂ, ਰਾਜ ਸਰਕਾਰ ਨੇ ਰਾਜ ਦੇ ਪਰੰਪਰਾਗਤ ਖੇਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿ੍ੰਸੀਪਲ ਡਾ. ਕਸ਼ਮੀਰ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ

ਸੁਖਸਾਲ, 14 ਨਵੰਬਰ (ਧਰਮ ਪਾਲ)-ਨੇੜਲੇ ਪਿੰਡ ਭੱਟੋਂ ਤੇ ਬੇਲਾ ਧਿਆਨੀ ਗੁੱਜਰ ਬਸਤੀ ਦੀ ਸੰਗਤ ਵਲੋਂ ਅੱਜ ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਦੇਸੀ ਘਿਓ ਨਾਲ ਤਿਆਰ ਕੀਤਾ ਲੰਗਰ ਭੇਜਿਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੇਵਾਦਾਰਾਂ ਨੇ ...

ਪੂਰੀ ਖ਼ਬਰ »

ਰੋਪੜ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 14 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਰੋਪੜ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 14 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਪੰਜਾਬ ਦੀ ਇਕੱਤਰਤਾ

ਮੋਰਿੰਡਾ, 14 ਨਵੰਬਰ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਪੰਜਾਬ/ਮੋਰਿੰਡਾ ਦੀ ਇਕੱਤਰਤਾ ਪੰਜਾਬ ਰਿਜ਼ੋਰਟ ਮੋਰਿੰਡਾ ਵਿਖੇ ਹੋਈ | ਜਿਸ 'ਚ ਗੁਰਨਾਮ ਸਿੰਘ ਬਿਜਲੀ, ਸਲੌਰ ਸਿੰਘ ਖੀਵਾ, ਪਰਸ ਰਾਮ ਸਿੰਘ ਬੱਧਣ, ਗੁਰਿੰਦਰ ਸਿੰਘ ਕਲਸੀ, ਅਰਮਜੀਤ ਕੌਰ, ਯਤਿੰਦਰ ਕੌਰ ਮਾਹਲ, ...

ਪੂਰੀ ਖ਼ਬਰ »

ਭੰਗਲ ਸਕੂਲ ਦੀਆਂ ਤਿੰਨ ਖਿਡਾਰਨਾਂ ਦੀ ਰਾਸ਼ਟਰੀ ਖੇਡਾਂ ਲਈ ਚੋਣ

ਸੁਖਸਾਲ, 14 ਨਵੰਬਰ (ਧਰਮ ਪਾਲ)-ਪਿਛਲੇ ਦਿਨੀਂ ਅਮਰਗੜ੍ਹ (ਸੰਗਰੂਰ) ਵਿਖੇ ਹੋਈਆਂ ਸਟੇਟ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਭੰਗਲ ਦੀਆਂ ਚੌਥਾ ਸਥਾਨ ਪ੍ਰਾਪਤ ਕਰਨ ਵਾਲੀ ਅੰਡਰ 14 ਵਾਲੀਬਾਲ ਟੀਮ 'ਚੋਂ ਤਿੰਨ ਖਿਡਾਰਨਾਂ ਰਾਸ਼ਟਰੀ ਟੀਮ ਲਈ ਚੁਣੀਆਂ ਗਈਆਂ | ਇਹ ...

ਪੂਰੀ ਖ਼ਬਰ »

ਹੋਟਲਾਂ, ਬਾਰਾਂ ਤੇ ਜਨਤਕ ਥਾਵਾਂ 'ਤੇ ਹੁੱਕਾ ਪੀਣ ਦੀ ਪਾਬੰਦੀ

ਰੂਪਨਗਰ, 14 ਨਵੰਬਰ (ਸੱਤੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਗੁਰਨੀਤ ਤੇਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ-1973 ਦੀ ਧਾਰਾ 144 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ/ ਹੋਟਲ/ ਰੈਸਟੋਰੈਂਟ/ ਹੁੱਕਾ ਬਾਰਾਂ ਤੇ ਜਨਤਕ ਥਾਵਾਂ ਆਦਿ' ਤੇ ਹੁੱਕਾ ਪੀਣ 'ਤੇ ਪੂਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਗੁਰਦਿੱਤਾ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਢੇਰ/ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਸ਼ਿਵ ਕੁਮਾਰ ਕਾਲੀਆ, ਕਰਨੈਲ ਸਿੰਘ, ਨਿੱਕੂਵਾਲ)-ਬਾਬਾ ਗੁਰਦਿੱਤਾ ਜੀ ਸਿੱਖ ਵਿਰਸਾ ਸੰਭਾਲ ਸੁਸਾਇਟੀ ਪਿੰਡ ਜਿੰਦਬੜੀ ਵਲੋਂ ਬੀਤੀ ਦੇਰ ਰਾਤ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਗੁਰਦਿੱਤਾ ਜੀ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱ ਦਿਅਕ ਟੂਰ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਬੀ. ਏ. ਭਾਗ ਪਹਿਲਾ ਅਤੇ ਦੂਜਾ ਦੇ ਇਤਿਹਾਸ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਪ੍ਰੋ: ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਦੇ ਜੂਡੋ ਵਿਦਿਆਰਥੀ ਨੇ ਜਿੱਤੇ 5 ਮੈਡਲ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਤੇ ਸਪੋਰਟਸ ਅਕੈਡਮੀ ਵਲੋਂ ਗੁਰਦਾਸਪੁਰ ਵਿਖੇ 63ਵੀ: ਪੰਜਾਬ ਸਕੂਲ ਖੇਡਾਂ ਵਿਚ 17 ਤੋਂ 19 ਸਾਲ ਉਮਰ ਵਰਗ ਵਿਚ 5 ਤਗਮੇ ਜਿੱਤ ਕੇ ਇਲਾਕੇ ਦਾ ਮਾਣ ਵਧਾਇਆ ਹੈ | ਜੂਡੋ ਕੋਚ ...

ਪੂਰੀ ਖ਼ਬਰ »

ਗੁ: ਸਾਹਿਬ ਬਿੰਦਰਖ ਵਿਖੇ ਖ਼ੂਨਦਾਨ ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਲਗਾਇਆ

ਪੁਰਖਾਲੀ, 14 ਨਵੰਬਰ (ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਗੁ: ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਲਗਾਇਆ ਗਿਆ | ਖ਼ੂਨਦਾਨ ਕੈਂਪ ਲਾਈਫ਼ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਨੇ ਆਪਣਾ ਅਸਤੀਫ਼ਾ ਅਕਾਲੀ-ਭਾਜਪਾ ਹਾਈ ਕਮਾਂਡ ਨੂੰ ਦੇਣ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ 'ਚ ਚੱਲ ਰਹੀ ਰਾਜਸੀ ਖਿੱਚੋਤਾਣ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਨਗਰ ਕੌਾਸਲ ਦੇ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਨੇ ਆਪਣੀ ਰਿਹਾਇਸ਼ ਵਿਖੇ ਆਪਣੇ ...

ਪੂਰੀ ਖ਼ਬਰ »

ਓਵਰਲੋਡ ਟਿੱਪਰਾਂ ਵਿਰੁੱਧ ਕਾਰਵਾਈ ਲਈ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 14 ਨਵੰਬਰ (ਪਿ੍ਤਪਾਲ ਸਿੰਘ)-ਸਮਾਜਸੇਵੀ ਸੰਸਥਾ ਯੂਥ ਵੈੱਲਫੇਅਰ ਸੋਸ਼ਲ ਆਰਗਨਾਈਜੇਸ਼ਨ (ਰਜਿ) ਪੰਜਾਬ ਵਲੋਂ ਤਹਿਸੀਲਦਾਰ ਮੋਰਿੰਡਾ ਕੰਵਲਜੀਤ ਕੌਰ ਸੰਧੂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਦੇ ਨਾਂਅ 'ਤੇ ਮੰਗ ਪੱਤਰ ਦੇ ਕੇ ਮੋਰਿੰਡਾ-ਰੂਪਨਗਰ ਰੋਡ 'ਤੇ ਚੱਲਦੇ ...

ਪੂਰੀ ਖ਼ਬਰ »

ਲਿਟਲ ਫਲਾਵਰ ਕਿੰਡਰ ਗਾਰਡਨ 'ਚ ਬਾਲ ਦਿਵਸ ਮਨਾਇਆ

ਪੱਟੀ, 14 ਨਵੰਬਰ (ਕਾਲੇਕੇ)-ਲਿਟਲ ਫਲਾਵਰ ਕਿੰਡਰ ਗਾਰਟਨ ਸਕੂਲ ਪੱਟੀ ਵਿੱਚ ਚਿਲਡਰਨ ਡੇ ਮਨਾਇਆ ਗਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਮਿਸ ਇਸ਼ਾਤਾ ਭਾਰਦਵਾਜ ਨੇ ਦੱਸਿਆ ਕਿ ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ ਨੇ ਭਾਸ਼ਣ ਦਿੱਤੇ | ਬੱਚਿਆਂ ਨੇ ਇਸ ਸੰਬੰਧੀ ਕਵਿਤਾਵਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਕਤਲ ਕੀਤੇ 21 ਸਿੱਖ ਨੌਜਵਾਨਾਂ ਦੇ ਨਾਂਅ ਦੱਸਣ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ 21 ਸਿੱਖ ਨੌਜਵਾਨਾਂ ਦੇ ਨਾਮ ਦੱਸਣ ਜੋ ਉਨ੍ਹਾਂ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਵਾਏ ਸਨ | ਖਾਲੜਾ ਮਿਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇ: ਅਮਰੀਕ ਸਿੰਘ ਅਜਨਾਲਾ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ-ਜਥੇ: ਮਨਾਵਾ

ਖੇਮਕਰਨ, 14 ਨਵੰਬਰ (ਰਾਕੇਸ਼ ਬਿੱਲਾ)¸ਸਰਬੱਤ ਖ਼ਾਲਸਾ ਵਲੋਂ ਨਿਯੁਕਤ ਕੀਤੇ ਗਏ ਤਖ਼ਤ ਸ੍ਰੀ ਕੇਸਗੜ੍ਹ ਦੇ ਮੁਤਵਾਜੀ ਜਥੇਦਾਰ ਸਿੰਘ ਸਾਹਿਬਾਨ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਨੂੰ ਸਿੱਖ ਕੌਮ ਵਾਸਤੇ ਬਹੁਤ ਮੰਦਭਾਗਾ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ 'ਚ ਮਨਾਇਆ ਬਾਲ ਦਿਵਸ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਮਾਝਾ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪ੍ਰੋਗਰਾਮ ਪੇਸ਼ ਕੀਤੇ | ਅਧਿਆਪਕਾਂ ਵਲੋਂ ਵੀ ਵੱਧ ਚੜ੍ਹ ਕੇ ਭਾਗ ਲਿਆ ਗਿਆ | ਉਨ੍ਹਾਂ ਨੇ ਨਾਟਕ ਰਾਹੀਂ ਬੱਚਿਆਂ ਨੂੰ ਸਵੱਛਤਾ ਰੱਖਣ ਦਾ ਸੰਦੇਸ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗਊਸ਼ਾਲਾ ਦਾ ਸਥਾਪਨਾ ਦਿਵਸ ਮਨਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਤਰਨਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)¸ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਦੱੁਬਲੀ ਵਿਖੇ ਸਰਕਾਰ ਵਲੋਂ ਬਣਾਈ ਗਈ ਗਊਸ਼ਾਲਾ ਦੇ ਸਥਾਪਨਾ ਦਿਵਸ ਨੂੰ ਮਨਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ...

ਪੂਰੀ ਖ਼ਬਰ »

ਫੋਰ ਐੱਸ ਖਾਲਸਾ ਪਬਲਿਕ ਸਕੂਲ 'ਚ ਬਾਲ ਦਿਵਸ ਮਨਾਇਆ

ਹਰੀਕੇ ਪੱਤਣ, 14 ਨਵੰਬਰ (ਸੰਜੀਵ ਕੁੰਦਰਾ)-ਫੋਰ ਐੱਸ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਰੰਗਾਰੰਗ ਪ੍ਰੋਗਰਾਮ ਵਿਚ ਬੱਚਿਆਂ ਨੇ ਸਭਿਆਚਾਰ ਦੀਆਂ ...

ਪੂਰੀ ਖ਼ਬਰ »

ਬਲਾਕ ਪੱਟੀ ਦੇ 63 ਸਕੂਲਾਂ 'ਚ 1109 ਬੱਚਿਆਂ ਨੇ ਲਿਆ ਪ੍ਰੀ-ਪ੍ਰਾਇਮਰੀ 'ਚ ਦਾਖ਼ਲਾ

ਪੱਟੀ, 14 ਨਵੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰ ੂਕਰਨ ਦੇ ਫ਼ੈਸਲੇ ਤੋਂ ਬਾਅਦ ਅੱਜ ਬਾਲ ਦਿਵਸ ਮੌਕੇ ਬਲਾਕ ਪੱਟੀ ਦੇ 63 ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 3 ਤੋਂ 6 ਸਾਲ ਦੇ 1109 ਬੱਚਿਆਂ ਨੇ ...

ਪੂਰੀ ਖ਼ਬਰ »

ਲੋਟਸ ਵੈਲੀ ਸੀ: ਸਕੂਲ 'ਚ ਬਾਲ ਦਿਵਸ ਆਯੋਜਿਤ

ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਸੰਸਥਾ ਲੋਟਸ ਵੈਲੀ ਸੀ: ਸਕੂਲ ਕੋਟ ਮੁਹੰਮਦ ਵਿਖੇ ਬਾਲ ਦਿਵਸ ਨੂੰ ਸਮਰਪਿਤ ਵਿਸ਼ੇਸ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਅਤੇ ਪ੍ਰਧਾਨਗੀ ਚੇਅਰਮੈਨ ਸਰਵਜੀਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੂਸਲੇਵੜ ਵਿੱਚ ਬਾਲ ਦਿਵਸ ਮਨਾਇਆ

ਪੱਟੀ, 14 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਤਹਿਤ ਸਬ ਡਵੀਜ਼ਨ ਪੱਟੀ ਦੇ ਪਿੰਡ ਚੂਸਲੇਵੜ ਵਿਖੇ ਸਰਕਾਰੀ ਹਾਈ ਸਕੂਲ ਵਿਚ ਚਿਲਡਰਨ ਡੇ ਮਨਾਇਆ ਗਿਆ | ਇਸ ਮੌਕੇ ਮੁਖ ਮਹਿਮਾਨ ਐੱਸ.ਡੀ.ਐੱਮ ਪੱਟੀ ਸੁਰਿੰਦਰ ਸਿੰਘ ਵਲੋਂ ਬੱਚਿਆਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬਤ ਵਿਕਾਸ ਯੌਜਨਾ ਤਹਿਤ ਪੈਨਸ਼ਨਾਂ ਅਤੇ ਰਾਸ਼ਨ ਸਹਾਇਤਾ ਲਈ ਹਰ ਪਿੰਡ ਵਿੱਚ ਕੈਂਪ ਲਗਾਏ-ਗਿੱਲ

ਪੱਟੀ, 14 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪਿੰਡ ਦੁੱਬਲੀ ਵਿਖੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲੀਆਂ ਝੰਡੀਆਂ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਤਰਨ ਤਾਰਨ, 14 ਨਵੰਬਰ (ਲਾਲੀ ਕੈਰੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਬਾਲ ਦਿਵਸ ਮੌਕੇ ਜਿਥੇ ਪ੍ਰੀ-ਨਰਸਰੀ ਕਲਾਸਾਂ ਪੂਰੇ ਜੋੋਸ਼ੋ ਖਰੋਸ਼ ਨਾਲ ਸ਼ੁਰੂ ਕੀਤੇ ਜਾਣ ਲਈ ਤਵੱਜੋਂ ਦਿੱਤੀ ਗਈ ਹੈ, ਉਥੇ ਇਨ੍ਹਾਂ ਪ੍ਰੀ-ਨਰਸਰੀ ਕਲਾਸਾਂ ਦਾ ਵਿਰੋਧ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX