ਤਾਜਾ ਖ਼ਬਰਾਂ


ਨਾਈਜੀਰੀਆ 'ਚ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ 'ਚ 86 ਲੋਕਾਂ ਦੀ ਮੌਤ
. . .  10 minutes ago
ਅਬੁਜਾ, 25 ਜੂਨ- ਮੱਧ ਨਾਈਜੀਰੀਆ 'ਚ ਇੱਕ ਪਿੰਡ 'ਚ ਕਿਸਾਨਾਂ ਅਤੇ ਚਰਵਾਹਿਆਂ ਵਿਚਾਲੇ ਹੋਈ ਹਿੰਸਕ ਝੜਪ 'ਚ 86 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਬਾਰੀਕਿਨ ਲਾਦੀ ਇਲਾਕੇ 'ਚ ਇਹ ਹਿੰਸਾ ਹੋਈ। ਹਾਲਾਂਕਿ ਇਸ ਦੀ ਸ਼ੁਰੂਆਤ ਵੀਰਵਾਰ ਨੂੰ ਹੋ ਗਈ ਸੀ...
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਹਾਈਕੋਰਟ ਨੇ ਲਗਾਈ ਰੋਕ
. . .  34 minutes ago
ਨਵੀਂ ਦਿੱਲੀ, 25 ਜੂਨ- ਦੱਖਣੀ ਦਿੱਲੀ ਦੀਆਂ 7 ਕਾਲੋਨੀਆਂ 'ਚ ਸਰਕਾਰੀ ਰਿਹਾਇਸ਼ ਬਣਾਉਣ ਲਈ ਕਰੀਬ 16 ਹਜ਼ਾਰ ਦਰਖ਼ਤਾਂ ਕੱਟਣ ਦੀ ਯੋਜਨਾ 'ਤੇ ਹਾਈਕੋਰਟ ਨੇ ਰੋਕ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) 'ਚ ਮਾਮਲੇ ਦੀ...
ਤੇਲੰਗਾਨਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਦੀ ਮੌਤ
. . .  56 minutes ago
ਹੈਦਰਾਬਾਦ, 25 ਜੂਨ- ਤੇਲੰਗਾਨਾ ਦੇ ਰੰਗਾਰੈੱਡੀ ਜ਼ਿਲ੍ਹੇ 'ਚ ਸੋਮਵਾਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ...
2019 'ਚ ਨਿਤੀਸ਼ ਕੁਮਾਰ ਤੋਂ ਬਿਨਾਂ ਨਹੀਂ ਜਿੱਤ ਸਕੇਗੀ ਭਾਜਪਾ : ਸੰਜੇ ਸਿੰਘ
. . .  about 1 hour ago
ਪਟਨਾ, 25 ਜੂਨ- ਬਿਹਾਰ 'ਚ 2019 ਲੋਕ ਸਭਾ ਚੋਣਾਂ 'ਚ ਸੀਟਾਂ ਨੂੰ ਲੈ ਕੇ ਜਨਤਾ ਦਲ ਯੂਨਾਈਟਡ ਦੇ ਪੇਸ਼ਕਸ਼ 'ਤੇ ਜਵਾਬ ਆਉਣੇ ਸ਼ੁਰੂ ਹੋ ਗਏ ਹਨ। ਪਾਰਟੀ ਦੇ ਬੁਲਾਰੇ ਸੰਜੇ ਸਿੰਘ ਦਾ ਮੰਨਣਾ ਹੈ ਕਿ 2019 'ਚ ਨਿਤੀਸ਼ ਤੋਂ ਬਿਨਾਂ ਭਾਜਪਾ ਦਾ ਜਿੱਤਣਾ ਅਸੰਭਵ ਹੈ ਅਤੇ ਜੇਕਰ...
ਫਿਲੌਰ ਰੇਲਵੇ ਫਾਟਕ 'ਤੇ ਵੱਡਾ ਹਾਦਸਾ ਹੋਣੋ ਟਲਿਆ
. . .  about 1 hour ago
ਲੁਧਿਆਣਾ, 25 ਜੂਨ- ਫਿਲੌਰ ਫਾਟਕ ਦੇ ਅੱਜ ਸਵੇਰੇ ਉਸ ਵੇਲੇ ਇੱਕ ਵੱਡਾ ਹਾਦਸਾ ਹੋਣੋ ਟਲ ਗਿਆ, ਜਦੋਂ ਇੱਕ ਟਰਾਲਾ ਰੇਲਵੇ ਫਾਟਕ ਨੂੰ ਤੋੜਦਾ ਹੋਇਆ ਲਾਈਨਾਂ 'ਚ ਜਾ ਵੜਿਆ। ਜਦੋਂ ਇਹ ਇਹ ਹਾਦਸਾ ਵਾਪਰਿਆ, ਉਸ ਦੌਰਾਨ ਰੇਲਵੇ ਲਾਈਨ ਤੋਂ 74646 ਅੰਬਾਲਾ ਯਾਤਰੀ...
ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 25 ਜੂਨ- ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰ ਸ਼ੁਰੂਆਤ ਹੋਈ। ਰੁਪਿਆ ਡਾਲਰ ਦੇ ਮੁਕਾਬਲੇ 6 ਪੈਸੇ ਕਮਜ਼ੋਰ ਹੋ ਕੇ 67.90 ਪ੍ਰਤੀ ਡਾਲਰ ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰੁਪਿਆ...
ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਲੋਕਾਂ ਦੀ ਮੌਤ
. . .  about 1 hour ago
ਪਟਨਾ, 25 ਜੂਨ- ਬਿਹਾਰ ਦੇ ਬੇਗੁਸਰਾਏ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ...
ਲਗਾਤਾਰ ਪੰਜਵੇਂ ਦਿਨ ਘੱਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਹਨ। ਅੱਜ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ 'ਚ ਕੱਲ੍ਹ ਦੇ...
ਮੁੰਬਈ 'ਚ ਮੀਂਹ ਦੇ ਕਾਰਨ ਡਿੱਗੀ ਇਮਾਰਤ ਦੀ ਕੰਧ, ਨੁਕਸਾਨੀਆਂ ਗਈਆਂ ਕਈ ਕਾਰਾਂ
. . .  about 2 hours ago
ਮੁੰਬਈ, 25 ਜੂਨ- ਮੁੰਬਈ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਕਾਰਨ ਅੱਜ ਨਿਰਮਾਣ ਅਧੀਨ ਇੱਕ ਇਮਾਰਤ ਦੀ ਕੰਧ ਡਿੱਗ ਪਈ। ਕੰਧ ਦੇ ਮਲਬੇ ਹੇਠਾਂ ਦੱਬੇ ਜਾਣ ਕਾਰਨ ਕਾਰਨ ਸੱਤ ਕਾਰਾਂ ਨੁਕਸਾਨੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵਡਾਲਾ ਦੇ ਏਂਨਟੋਪ...
ਸੇਸ਼ਲਸ ਦੇ ਰਾਸ਼ਟਰਪਤੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 25 ਜੂਨ - ਭਾਰਤ ਦੌਰੇ 'ਤੇ ਆਏ ਸੇਸ਼ਲਸ ਦੇ ਰਾਸ਼ਟਰਪਤੀ ਡੈਨੀ ਫਾਓਰੇ ਨੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ...
ਭਾਰੀ ਬਰਸਾਤ ਕਾਰਨ ਗੁਜਰਾਤ 'ਚ ਵੀ ਰੇਲ ਸੇਵਾ ਪ੍ਰਭਾਵਿਤ
. . .  about 3 hours ago
ਅਹਿਮਦਾਬਾਦ, 25 ਜੂਨ - ਭਾਰੀ ਬਰਸਾਤ ਦੇ ਚੱਲਦਿਆਂ ਗੁਜਰਾਤ ਦੇ ਭਿੱਲੜ ਅਤੇ ਸਾਂਜਨ ਵਿਚਕਾਰ ਰੇਲ ਟਰੈਕ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ, ਜਿਸ ਕਰਕੇ ਇਸ ਟਰੈਕ 'ਤੇ ਰੇਲ ਆਵਾਜਾਈ ਪ੍ਰਭਾਵਿਤ...
ਸੇਸ਼ਲਸ ਦੇ ਰਾਸ਼ਟਰਪਤੀ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ
. . .  about 3 hours ago
ਨਵੀਂ ਦਿੱਲੀ, 25 ਜੂਨ - ਸੇਸ਼ਲਸ ਦੇ ਰਾਸ਼ਟਰਪਤੀ ਡੈਨੀ ਫਾਓਰੇ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਗਿਆ।। ਇਸ ਮੌਕੇ ਰਾਸ਼ਟਰਪਤੀ ਰਾਮਾਨਥ ਕੋਵਿੰਦ ਅਤੇ...
ਸ਼ੈਲੇਜਾ ਹੱਤਿਆ ਮਾਮਲੇ 'ਚ ਨਿਖਿਲ ਦੀ ਅਦਾਲਤ ਵਿਚ ਪੇਸ਼ੀ ਅੱਜ
. . .  about 3 hours ago
ਨਵੀਂ ਦਿੱਲੀ, 25 ਜੂਨ - ਬੀਤੇ ਦਿਨੀਂ ਭਾਰਤੀ ਫ਼ੌਜ ਦੇ ਮੇਜਰ ਅਮਿਤ ਦ੍ਰਿਵੇਦੀ ਦੀ ਪਤਨੀ ਸ਼ੈਲੇਜਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੇਜਰ ਨਿਖਿਲ ਹਾਂਡਾ...
ਭਾਰੀ ਬਰਸਾਤ ਕਾਰਨ ਰੇਲ ਸੇਵਾ ਪ੍ਰਭਾਵਿਤ
. . .  about 4 hours ago
ਮੁੰਬਈ, 25 ਜੂਨ - ਭਾਰੀ ਬਰਸਾਤ ਕਾਰਨ ਮੁੰਬਈ ਦੇ ਠਾਣੇ ਅਤੇ ਬੈਕੁਲਾ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆ ਟਰੇਨਾਂ 15-20 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ। ਓਧਰ ਮੈਟਰੋ...
ਪ੍ਰਧਾਨ ਮੰਤਰੀ ਮੋਦੀ ਅੱਜ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਲੈਣਗੇ ਹਿੱਸਾ
. . .  about 4 hours ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਵਿਖੇ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਹਿੱਸਾ...
ਭਾਜਪਾ ਕੱਲ੍ਹ ਨੂੰ ਮਨਾਏਗੀ ਕਾਲਾ ਦਿਵਸ
. . .  about 4 hours ago
ਸੇਸ਼ਲਸ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
. . .  about 4 hours ago
ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵੱਖ-ਵੱਖ ਸਕੂਲਾਂ 'ਚ ਧੂਮਧਾਮ ਨਾਲ ਮਨਾਇਆ ਗਿਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵੱਲੋਂ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਰੀ -ਨਰਸਰੀ ਤੋਂ ਲੈ ਕੇ ਸੱਤਵੀਂ ਕਲਾਸ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ | ਇਸ ਮੌਕੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ, ਇਨਤਾਕਸ਼੍ਰੀ, ਰੋਲ ਪਲੇ, ਕਲਰ ਮੇਂਕਿੰਗ, ਸ਼ੋਅ ਐਾਡ ਟੈਲ, ਕਾਲਗ੍ਰਾਫੀ, ਵਾਲੀ- ਬਾਲ ਅਤੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ | ਸਕੂਲ ਦੇ ਐਕਸੀਕਿਊਟਿਵ ਡਾਇਰੈਕਟਰ ਜਸਦੀਪ ਕਾਲਰਾ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਸਕੂਲ ਦੇ ਪਿੰ੍ਰਸੀਪਲ ਰੀਤੂ ਬਾਲੀ ਵੱਲੋਂ ਬੱਚਿਆਂ ਵੱਲੋਂ ਵੱਖ ਵੱਖ ਮੁਕਾਬਲਿਆਂ ਵਿਚ ਲਏ ਭਾਗ ਦੀ ਸ਼ਲਾਘਾ ਕੀਤੀ ਗਈ |
ਚੰਡੀਗੜ੍ਹ ਬਾਲ ਅਧਿਕਾਰ ਕਮਿਸ਼ਨ ਵਲੋਂ ਬਾਲ ਸੁਰੱਖਿਆ ਬਾਰੇ ਵਰਕਸ਼ਾਪ
ਚੰਡੀਗੜ੍ਹ ਬਾਲ ਅਧਿਕਾਰ ਕਮਿਸ਼ਨ ਵਲੋਂ ਮਨਾਏ ਜਾ ਰਹੇ 'ਬਾਲ ਦਿਵਸ ਸਪਤਾਹ' ਦੌਰਾਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 19 ਵਿਚ 'ਚਾਈਲਡ ਫਰੈਂਡਲੀ ਚੰਡੀਗੜ੍ਹ ਮਾਡਲ' ਵਰਕਸ਼ਾਪ ਲਗਾਈ ਗਈ | ਇਸ ਮੌਕੇ ਸਟੇਟ ਲੀਗਲ ਸਰਵਿਸਜ਼ ਅਥਾਰਿਟੀ ਦੇ ਮੈਂਬਰ ਸਕੱਤਰ ਮਹਾਂਵੀਰ ਸਿੰਘ, ਡੀ.ਪੀ.ਆਈ ਰੁਬਿੰਦਰਜੀਤ ਸਿੰਘ ਬਰਾੜ ਬਤੌਰ ਵਿਸ਼ੇਸ਼ ਮਹਿਮਾਨ ਵਜੋ ਸ਼ਾਮਿਲ ਹੋਏ | ਇਹ ਵਰਕਸ਼ਾਪ 'ਹਉ ਟੂ ਮੇਕ ਚਾਈਲਡ ਫੈ੍ਰਾਡਲੀ' ਵਿਸ਼ੇ 'ਤੇ ਆਧਾਰਤ ਸੀ | ਇਸ ਮੌਕੇ ਚੰਡੀਗੜ੍ਹ ਬਾਲ ਅਧਿਕਾਰ ਕਮਿਸ਼ਨ ਵਲੋਂ ਵੱਖ ਵੱਖ ਸਕੂਲਾਂ ਦੇ ਮਹਾਂ ਨਿਬੰਧ ਲੇਖ ਮੁਕਾਬਲੇ ਕਰਵਾਏ ਗਏ | ਇਸ ਦੇ ਨਾਲ ਹੀ 9 ਫਾਈਨਲਿਸਟ ਬੱਚਿਆਂ ਨੇ ਤਿੰਨ ਵੱਖ ਵੱਖ ਭਾਸ਼ਾਵਾਂ ਵਿਚ ਹਿੱਸਾ ਲਿਆ | ਪ੍ਰੋਗਰਾਮ ਦੇ ਦੂਜੇ ਭਾਗ ਵਿਚ ਚੰਡੀਗੜ੍ਹ ਦੇ ਵੱਖ ਵੱਖ ਬੀ.ਐਡ ਕਾਲਜਾਂ ਦੇ ਬੱਚਿਆਂ ਨੇ ਬਾਲ ਅਧਿਕਾਰਾਂ ਦੇ ਵੱਖ ਵੱਖ ਪਹਿਲੂਆਂ 'ਤੇ ਚਰਚਾ ਕੀਤੀ | ਇਸ ਮੌਕੇ ਡੀ.ਪੀ.ਆਈ ਰੁਬਿੰਦਰਜੀਤ ਸਿੰਘ ਬਰਾੜ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਬਾਲ ਅਧਿਕਾਰ ਕਮਿਸ਼ਨ ਦੀ ਚੇਅਰਪਰਸਨ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਬਾਲ ਅਨੁਕੂਲ ਸ਼ਹਿਰ ਅਤੇ ਵਿਸ਼ਵ ਦੇ ਪ੍ਰਤੀ ਬੱਚਿਆਂ ਦੇ ਵਿਚਾਰ ਸੁਣ ਕੇ ਬਹੁਤ ਖ਼ੁਸ਼ੀ ਹੋਈ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਦੀ ਭਲਾਈ ਦੇ ਲਈ ਸੁਰੱਖਿਅਤ ਵਾਤਾਵਰਨ ਬਣਾਉਣ ਲਈ ਠੋਸ ਕਦਮ ਉਠਾਉਣ ਦੀ ਲੋੜ ਹੈ | ਕਮਿਸ਼ਨ ਦੀ ਮੈਂਬਰ ਨਿਸ਼ਠਾ ਜਸਵਾਲ ਨੇ ਸਭ ਦਾ ਧੰਨਵਾਦ ਕੀਤਾ |
ਡੇਰਾਬੱਸੀ, (ਸ਼ਾਮ ਸਿੰਘ ਸੰਧੂ/ਗੁਰਮੀਤ ਸਿੰਘ)-ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਕੂਲਾਂ ਵਿਖੇ 'ਬਾਲ ਦਿਵਸ' ਮਨਾਉਂਦੇ ਹੋਏ ਵਿਦਿਆਰਥੀਆਂ ਦੇ ਕਈ ਪ੍ਰਕਾਰ ਦੇ ਖੇਡ ਮੁਕਾਬਲੇ ਕਰਵਾਉਣ ਦੇ ਨਾਲ ਹੀ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ | ਲਾਲਾ ਦੀਪ ਚੰਦ ਜੈਨ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਚੰਚਲ ਸਿੰਘਲ ਤੇ ਚੇਅਰਮੈਨ ਸੁਨੀਲ ਜੈਨ, ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਪਿੰ੍ਰਸੀਪਲ ਪੂਨਮ ਸ਼ਰਮਾ ਅਤੇ ਗਲੋਬਲ ਵਿਜ਼ਡਮ ਇੰਟਨੈਸ਼ਨਲ ਸਕੂਲ ਵਿਖੇ ਪਿੰ੍ਰਸੀਪਲ ਤਜਿੰਦਰਪਾਲ ਕੌਰ ਤੇ ਚੇਅਰਮੈਨ ਗੁਰਦੀਪ ਸਿੰਘ ਚਹਿਲ ਦੀ ਅਗਵਾਈ ਹੇਠ 'ਬਾਲ ਦਿਵਸ' ਮੌਕੇ ਵਿਦਿਆਰਥੀਆਂ ਦੇ ਦੌੜ, ਡੱਡੂ ਰੇਸ, ਖੋ-ਖੋ, ਸਲੋ ਸਾਈਕਿਲੰਗ, ਮਿਊਜ਼ੀਕਲ ਚੇਅਰ, ਨਿੰਬੂ ਰੇਸ, ਮਟਕਾ ਤੋੜਨ, ਭਾਸ਼ਣ, ਕਵਿਤਾ ਉਚਾਰਨ, ਫੈਂਸੀ ਡਰੈੱਸ, ਪੱਗ ਬੰਨ੍ਹਣ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ | ਪ੍ਰਾਥਨਾ ਸਭਾ ਮੌਕੇ ਸਾਰੇ ਹੀ ਸਕੂਲਾਂ ਦੇ ਮੁਖੀਆਂ ਵਲੋਂ ਵਿਦਿਆਰਥੀਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਲਾਲਾ ਦੀਪ ਚੰਦ ਜੈਨ ਸਕੂਲ ਦੇ ਚੇਅਰਮੈਨ ਸੁਨੀਲ ਜੈਨ ਵਲੋਂ ਇਸ ਮੌਕੇ ਵੱਖ-ਵੱਖ ਗਤੀਵਿਧੀਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਕੰਵਲਜੀਤ ਕੌਰ ਨੇ ਉਚੇਚੇ ਤੌਰ 'ਤੇ ਸਕੂਲ ਪਹੁੰਚ ਕੇ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਚਾਚਾ ਨਹਿਰੂ ਦੇ ਜਨਮ ਦਿਨ ਦੀ ਵਧਾਈ ਦਿੱਤੀ |
ਏ. ਪੀ. ਜੇ. ਸਮਾਰਟ ਸਕੂਲ ਨੇ ਮਨਾਇਆ ਬਾਲ ਦਿਵਸ
ਖਰੜ, (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਬਾਲ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਭਾਗ ਲਿਆ | ਸਕੂਲ ਪਿੰ੍ਰਸੀਪਲ ਜਸਵੀਰ ਚੰਦਰ ਵਲੋਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜੀਵਨ ਬਾਰੇ ਦੱਸਿਆ ਵਿਸਥਾਰ ਪੂਰਵਕ ਦੱਸਿਆ ਗਿਆ | ਬਾਅਦ ਵਿਚ ਬੱਚਿਆਂ ਵਲੋਂ ਸਟੇਜ਼ 'ਤੇ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਲਾਲੜੂ, (ਰਾਜਬੀਰ ਸਿੰਘ)-ਸੇਂਟ ਅੱਤਰੀ ਪਬਲਿਕ ਸੀਨੀਅਰ ਸੈਕੰਡਰੀ ਅਤੇ ਅੱਤਰੀ ਇੰਟਰਨੈਸ਼ਨਲ ਸਕੂਲ ਲਾਲੜੂ ਮੰਡੀ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਹੋਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਸਕੂਲ ਦੇ ਐਮ. ਡੀ. ਐਨ. ਐੱਸ. ਰਾਣਾ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਅੰਤ ਵਿਚ ਵਿਦਿਆਰਥੀਆਂ ਨੂੰ ਬਿਸਕੁੱਟ ਅਤੇ ਟਾਫ਼ੀਆਂ ਵੰਡੀਆਂ ਗਈਆਂ |

ਸੇਂਟ ਮਾਰਟਿਨ ਸਕੂਲ ਦੇ ਬੱਚਿਆਂ ਨੇ 'ਜੈਪਨਿਸ ਗਾਰਡਨ' 'ਚ ਮਨਾਇਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਅੱਜ ਸੇਂਟ ਮਾਰਟਿਨ ਸਕੂਲ ਖਰੜ ਦੇ ਨੰਨ੍ਹੇ ਬੱਚਿਆਂ ਨੇ ਅੱਜ ਸਿਟੀ ਬਿਊਟੀਫੁੱਲ ਦੇ ਸੈਕਟਰ 31 ਸਥਿਤ ਜੈਪਨਿਸ ਗਾਰਡਨ ਪੁੱਜ ਕੇ ਬਾਲ ਦਿਵਸ ਮਨਾਇਆ | ਬੱਚਿਆਂ ਨੇ ਇੱਥੇ ਕਈ ਖੇਡ ਗਤੀਵਿਧੀਆਂ 'ਚ ਭਾਗ ਲਿਆ ਅਤੇ ਜੈਪਨਿਸ ਗਾਰਡਨ ਦੀ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਭੂ-ਜਲ ਵਿਭਾਗ ਦੇ ਵਿਗਿਆਨੀ ਅਤੇ ਨਿੱਜੀ ਕੰਪਨੀ ਮਾਲਕ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਵਿਗਿਆਨੀ ਸੰਜੇ ਪਾਂਡੇ ਅਤੇ ਗੁਰੂਗਰਾਮ ਦੇ ਇਕ ਵਪਾਰੀ ਸਵਰਾਜ ਕੰਡੋਈ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ | ਸੀ.ਬੀ.ਆਈ. ਦੀ ਟੀਮ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਦੀ ਮੌਤ- ਇਕ ਜ਼ਖ਼ਮੀ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਏਅਰ ਪੋਰਟ ਲਾਈਟ ਪੁਆਇੰਟ 'ਤੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਅਨੁਸਾਰ ਫ਼ਿਲਹਾਲ ਇਹ ਸਾਫ਼ ਨਹੀਂ ਹੋ ...

ਪੂਰੀ ਖ਼ਬਰ »

ਰਾਧੇ ਮਾਂ ਵਿਰੁੱਧ ਸ਼ਿਕਾਇਤ ਮਾਮਲਾ ਉਲੰਘਣਾ ਪਟੀਸ਼ਨ 'ਤੇ ਐਸ.ਐਸ.ਪੀ. ਨੇ ਦਾਖ਼ਲ ਕੀਤਾ ਜਵਾਬ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਸੁਖਵਿੰਦਰ ਕੌਰ ਉਰਫ਼ ਰਾਧੇ ਮਾਂ ਵਿਰੁੱਧ ਇਕ ਸ਼ਿਕਾਇਤ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਨਿਪਟਾਰਾ ਨਾ ਕਰਨ ਕਾਰਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਸੂਬਾ ਪ੍ਰਧਾਨ ਫਗਵਾੜਾ ਵਾਸੀ ਸੁਰਿੰਦਰ ਮਿੱਤਲ ਵਲੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਕਤਲ ਕਰਕੇ ਲਾਸ਼ ਝਾੜੀਆਂ 'ਚ ਸੁੱਟੀ

ਐੱਸ. ਏ. ਐੱਸ. ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 'ਚੋਂ 9 ਨਵੰਬਰ ਨੂੰ ਅਚਾਨਕ ਗਾਇਬ ਹੋਈ ਇਕ ਨਾਬਾਲਿਗ ਲੜਕੀ ਦੀ ਅੱਜ ਪੁਲਿਸ ਨੂੰ ਸੈਕਟਰ-69 ਦੀਆਂ ਝਾੜੀਆਂ 'ਚੋਂ ਲਾਸ਼ ਮਿਲੀ ਹੈ | ਪੁਲਿਸ ਮੁਤਾਬਿਕ ਮਿ੍ਤਕਾ ਜੋਤੀ (16) ਦੇ ਸਰੀਰ 'ਚ ਚਾਕੂ ਨਾਲ ਕਈ ਵਾਰ ...

ਪੂਰੀ ਖ਼ਬਰ »

ਅਨਮੋਲ ਜ਼ਿੰਦਗੀਆਂ ਨਾਲ ਖਿਲਵਾੜ : ਗੰਭੀਰ ਬਿਮਾਰੀਆਂ 'ਚ ਵਾਧਾ ਕਰ ਰਹੇ ਨੇ ਝੋਲਾ ਛਾਪ ਡਾਕਟਰ

ਜ਼ੀਰਕਪੁਰ 14 ਨਵੰਬਰ (ਹੈਪੀ ਪੰਡਵਾਲਾ)-ਲੰਮੇ ਸਮੇਂ ਤੋਂ ਪਿੰਡਾਂ 'ਚ ਡੇਰਾ ਜਮਾਈ ਬੈਠੇ ਅਣਸਿੱਖਿਅਤ ਡਾਕਟਰਾਂ ਨੇ ਹੁਣ ਸ਼ਹਿਰਾਂ ਵੱਲ ਕੂਚ ਕਰਨਾ ਆਰੰਭ ਦਿੱਤਾ ਹੈ | ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਪਿੰਡਾਂ-ਸ਼ਹਿਰਾਂ 'ਚ ਸਿਆਸੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਵਿੱਚ ਇੱਕ ਲੜਕੀ ਨਾਲ ਛੇੜ-ਛਾੜ ਅਤੇ ਝਗੜਾ ਕਰਨ ਦਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ 34 ਵਿੱਚ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਮਨੀਮਾਜਰਾ ਦੀ ਰਹਿਣ ਵਾਲੀ ਲੜਕੀ ਨੇ ...

ਪੂਰੀ ਖ਼ਬਰ »

ਪੀ.ਯੂ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ-100 ਯੂਨਿਟ ਖ਼ੂਨ ਇਕੱਤਰ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਟੂਡੈਂਟ ਸੈਂਟਰ ਵਿਚ ਲਗਾਏ ਖ਼ੂਨਦਾਨ ਕੈਂਪ ਵਿਚ 100 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਸਤਕ ਮੇਲੇ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਏ.ਸੀ.ਜੋਸ਼ੀ ਲਾਇਬ੍ਰੇਰੀ ਵੱਲੋਂ ਅੱਜ ਪੰਜ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡੀ.ਯੂ.ਆਈ ਪ੍ਰੋ.ਮੀਨਾਕਸ਼ੀ ਮਲਹੋਤਰਾ ਵੱਲੋਂ ਕੀਤਾ ਗਿਆ | ਪੁਸਤਕ ਮੇਲੇ ਵਿਚ ਨੈਸ਼ਨਲ ...

ਪੂਰੀ ਖ਼ਬਰ »

ਪੀ. ਜੀ. ਆਈ 'ਚ ਫ਼ਾਰਮਾਕੋਲੋਜੀ ਲੈਬੋਰੇਟਰੀ ਸਬੰਧੀ 3 ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਫ਼ਾਰਮਾਕੋਲੋਜੀ ਵਿਭਾਗ ਵੱਲੋਂ 3 ਰੋਜ਼ਾ ਐਕਸਪੈਰੀਮੈਂਟਲ ਫਾਰਮਾਕੋਲੋਜੀ ਲੈਬੋਰੇਟਰੀ (ਈ.ਪੀ.ਐਲ) ਟਰੇਨਿੰਗ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿਛਲੇ ਸਾਲ ਪੀ.ਜੀ.ਆਈ ...

ਪੂਰੀ ਖ਼ਬਰ »

ਡਾਇਰੈਕਟਰ ਗੀਗੇਮਾਜਰਾ ਨੇ ਕਟਿੰਗ ਤੇ ਟੇਲਰਿੰਗ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਇੱਥੋਂ ਨਾਲ ਲਗਦੇ ਪਿੰਡ ਗੀਗੇਮਾਜਰਾ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਟਿੰਗ ਅਤੇ ਟੇਲਰਿੰਗ ਦਾ ਤਿੰਨ ਮਹੀਨੇ ਦਾ ਕੋਰਸ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਲੋਂ ਕਰਵਾਇਆ ਗਿਆ | ਇਸ ਮੌਕੇ ਸਰਟੀਫਿਕੇਟ ...

ਪੂਰੀ ਖ਼ਬਰ »

ਪਡਿਆਲਾ ਵਿਖੇ ਨੌਵੇਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਦਾ ਪੋਸਟਰ ਰਿਲੀਜ਼

ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਕੁਰਾਲੀ, 14 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦਾ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਬਾਲ ਦਿਵਸ ਨੂੰ ਸਮਰਪਿਤ ਇਸ ਸਾਲਾਨਾ ਖੇਡ ਦਿਵਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਸਵੇਰੇ 10 ਵਜੇ ਤੋਂ ਪਹਿਲਾਂ ਸਕੂਲ ਲਗਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਕੂਲਾਂ ਵਿਚ ਧੰੁਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਲੋਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ | ਐਸ. ਡੀ. ਐਮ. ਆਰ. ਪੀ. ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਅਸਫਲ ਕੋਸ਼ਿਸ਼

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਪਿੰਡ ਦੇਸੂਮਾਜਰਾ ਵਿਖੇ ਏ. ਟੀ. ਐਮ. ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਖਰੜ ਸਦਰ ਥਾਣੇ ਦੇ ਮੁਖੀ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਹਮਲਾਵਰਾਾ ਨੂੰ ਕੀਤਾ ਅਦਾਲਤ ਵਿੱਚ ਪੇਸ਼

ਪੰਚਕੂਲਾ, 14 ਨਵੰਬਰ (ਕਪਿਲ)- ਰਾਜੀਵ ਕਲੋਨੀ ਵਿੱਚ ਸੁਖਬੀਰ ਨਾਾ ਦੇ ਵਿਅਕਤੀ ਉੱਤੇ ਹਮਲੇ ਦੇ ਸਬੰਧ ਵਿਚ ਗਿਰਫ਼ਤਾਰ ਕੀਤੇ ਦੋਨਾਾ ਅਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇੱਕ ਅਰੋਪੀ ਨੂੰ ਨਿਆਇਕ ਹਿਰਾਸਤ ਵਿੱਚ ਅਤੇ ਦੂਜੇ ਨੂੰ ਇੱਕ ਦਿਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਮਕਾਨ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਗੁਪਤਾ ਅਪਾਰਟਮੈਂਟਸ ਵਿਚ ਇਕ ਪ੍ਰਵਾਸੀ ਭਾਰਤੀ ਦੇ ਮਕਾਨ ਵਿਚ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚਾ ਗੁਰਮੀਤ ...

ਪੂਰੀ ਖ਼ਬਰ »

ਸਿੱਖ ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ ਬੱਚੀਆਂ ਕੌਮ ਦਾ ਸਰਮਾਇਆ ਹਨ ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਹੈ | ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX