ਤਾਜਾ ਖ਼ਬਰਾਂ


ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  16 minutes ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਨਿਗਮ ਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  16 minutes ago
ਮੁੰਬਈ, 21 ਜੁਲਾਈ- ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਟੀ-20 ਅਤੇ ਇੱਕ ਦਿਨਾ ਲੜੀ ਲਈ ਰਿਸ਼ਭ ਪੰਤ ਵਿਕਟਕੀਪਰ ਹੋਣਗੇ, ਜਦੋਂਕਿ ਕਪਤਾਨੀ ਵਿਰਾਟ ਕੋਹਲੀ ਹੀ ਕਰਨਗੇ। ਉੱਥੇ ਹੀ ਟੈਸਟ 'ਚ ਰਿਧੀਮਾਨ ਸਾਹਾ ਨੂੰ ਪੰਤ ਦੇ...
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  53 minutes ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  55 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  56 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 1 hour ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਬਿਹਾਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ 'ਚ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਮੁੰਬਈ, 21 ਜੁਲਾਈ- ਮੁੰਬਈ ਦੇ ਕੋਲਾਬਾ ਇਲਾਕੇ 'ਚ ਸਥਿਤ ਚਰਚਿਲ ਚੈਂਬਰ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇਸ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵਲੋਂ ਅੱਗ...
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ...
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਅੱਜ ਕਾਂਗਰਸ ਹੈੱਡਕੁਆਰਟਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦਾ ਬਹੁਤ...
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 1 hour ago
ਬੰਗਾ, 21 ਜੁਲਾਈ (ਗੁਰਜਿੰਦਰ ਸਿੰਘ ਗੁਰੂ)- ਜੇਕਰ ਘਰ 'ਚ ਲੱਗੇ ਬਿਜਲੀ ਮੀਟਰ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਮਹਿਕਮੇ ਵਲੋਂ ਕੁਨੈਕਸ਼ਨ ਕੱਟ ਦਿੱਤਾ ਜਾਂਦਾ ਹੈ ਪਰ ਬੰਗਾ ਦੇ ਪਿੰਡ ਬਾਲੋਂ ਦੇ ਉਪਭੋਗਤਾ ਵਲੋਂ ਬਿੱਲ ਭੁਗਤਾਨ ਕਰਨ ਦੇ ਬਾਵਜੂਦ ਵੀ ਮਹਿਕਮੇ...
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ 'ਚ ਲਿਆਂਦਾ ਗਿਆ ਹੈ। ਸਸਕਾਰ ਤੋਂ ਪਹਿਲਾਂ ਇੱਥੇ ਉਨ੍ਹਾਂ ਦੀ ਮ੍ਰਿਤਕ...
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 2 hours ago
ਰਾਂਚੀ, 21 ਜੁਲਾਈ- ਦੇਸ਼ 'ਚ ਭੀੜਤੰਤਰ ਦੀ ਹਿੰਸਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਝਾਰਖੰਡ ਦੇ ਗੁਮਲਾ ਇਲਾਕੇ ਦਾ ਹੈ, ਜਿੱਥੇ ਜਾਦੂਗਰਨੀ ਦੱਸ ਕੇ ਲੋਕਾਂ ਨੇ ਔਰਤ ਸਣੇ 4 ਲੋਕਾਂ ਨੂੰ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ...
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 2 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਸ਼ਹੀਦ ਦਿਵਸ' ਮੌਕੇ ਅੱਜ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕਰੇਗੀ। ਇੱਥੇ ਸਾਲ 1993 'ਚ ਮੇਯੋ ਰੋਡ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਸ਼੍ਰੀ ਮਾਂਗੇ ਰਾਮ ਗਰਗ ਜੀ ਦਾ ਦਿੱਲੀ ਨਾਲ...
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 3 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 3 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 3 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 4 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 4 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 5 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 5 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 6 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 6 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 1 hour ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 1 hour ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਪਟਿਆਲਾ

ਅਧਿਆਪਕਾਂ ਦੇ ਰਹਿਮੋ ਕਰਮ ਨਾਲ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਜਮਾਤਾਂ

ਪਟਿਆਲਾ, 14 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਬਿਨਾਂ ਫ਼ੰਡਾਂ ਤੇ ਪ੍ਰਬੰਧਾਂ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੇ ਫ਼ਰਮਾਨ ਦੀ ਤਾਮੀਲ ਕਰਦਿਆਂ ਅੱਜ ਅਧਿਆਪਕਾਂ ਨੇ ਆਪਣੇ ਤੌਰ 'ਤੇ ਹੀ ਕੀਤੇ ਆਰਜ਼ੀ ਪ੍ਰਬੰਧਾਂ ਨਾਲ ਜਮਾਤਾਂ ਸ਼ੁਰੂ ਕਰ ਦਿੱਤੀਆਂ ਹਨ | ਇਨ੍ਹਾਂ ਬੱਚਿਆਂ ਦੇ ਬੈਠਣ ਲਈ ਜਿੱਥੇ ਕਈ ਸਕੂਲਾਂ ਵਿਚ ਅਧਿਆਪਕਾਂ ਨੇ ਘਰ ਤੋਂ ਦਰੀਆਂ ਦਾ ਪ੍ਰਬੰਧ ਕੀਤਾ ਉੱਥੇ ਛੋਟੇ ਬਾਲਾਂ ਨੂੰ ਵਰਾਕੇ ਸਕੂਲ ਵਿਚ ਬਿਠਾਏ ਰੱਖਣ ਲਈ ਪੱਲਿਓਾ ਪੈਸੇ ਖ਼ਰਚ ਕਰਕੇ ਅਧਿਆਪਕਾਂ ਮਿੱਠੀਆਂ ਗੋਲੀਆਂ ਅਤੇ ਬਿਸਕੁਟ ਦਿੱਤੇ | ਇਸੇ ਤਰ੍ਹਾਂ ਕਈ ਸਕੂਲਾਂ 'ਚ ਤਾਂ ਕਮਰਿਆਂ ਦੀ ਘਾਟ ਕਾਰਨ ਇਕ ਕਮਰੇ ਵਿਚ ਹੀ ਦੋ-ਦੋ ਕਲਾਸਾਂ ਇਕੱਠੀਆਂ ਲਗਾਉਣੀਆਂ ਪਈਆਂ | ਇਸ ਤੋਂ ਇਲਾਵਾ ਹੈਲਪਰਾਂ ਦੀ ਅਣਹੋਂਦ ਕਾਰਨ ਇਨ੍ਹਾਂ ਛੋਟੇ ਬੱਚਿਆਂ ਦੀ ਬਾਥਰੂਮ ਅਤੇ ਪਖਾਨੇ ਜਾਣ ਦੀ ਸਮੱਸਿਆ ਦਾ ਸਾਹਮਣਾ ਵੀ ਅਧਿਆਪਕਾਂ ਨੂੰ ਕਰਨਾ ਪਿਆ | ਪ੍ਰਬੰਧਾਂ ਦੀ ਇਸ ਘਾਟ ਵਿਚ ਵੱਧ ਰਹੀ ਸਰਦੀ ਵਿਚ ਮਲੂਕੜੇ ਬਾਲਾਂ ਨੂੰ ਕਿਵੇਂ ਸੰਭਾਲਿਆ ਜਾਵੇਗਾ ਇਹ ਸਵਾਲ ਵੀ ਖੜ੍ਹਾ ਹੋ ਗਿਆ ਹੈ | ਅੱਜ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਸ ਪੱਤਰਕਾਰ ਵਲੋਂ ਜਾਇਜ਼ਾ ਲਿਆ ਗਿਆ ਇਸ ਦੌਰਾਨ ਧਰਮਸ਼ਾਲਾ ਦੀ ਇਕੋ ਛੱਤ ਹੇਠ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਧਾਨਕਾ ਮੁਹੱਲਾ ਵਿਚ ਪ੍ਰਾਇਮਰੀ ਜਮਾਤਾਂ ਵਿਚ ਚਾਰ ਬੱਚਿਆਂ ਦਾ ਦਾਖਲਾ ਦਰਜ ਹੋਇਆ ਹੈ | ਇੱਥੇ ਅਧਿਆਪਕਾਂ ਨੇ ਦੱਸਿਆ ਕਿ ਕੁਝ ਬੱਚੇ ਸਵੇਰੇ ਹੀ ਵਾਪਸ ਚਲੇ ਗਏ ਹਨ ਤੇ ਇਨ੍ਹਾਂ ਦੀ ਜਮਾਤ ਵੀ ਕਮਰਿਆਂ ਦੀ ਘਾਟ ਕਾਰਨ ਪਹਿਲੀ ਨਾਲ ਇਕੱਠੀ ਕਰ ਦਿੱਤੀ ਸੀ | ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਸਮਾਨੀਆ ਗੇਟ ਵਿਚ 9 ਬੱਚੇ ਦਾਖਲ ਹੋਏ ਹਨ | ਇਨ੍ਹਾਂ ਬੱਚਿਆਂ ਦੇ ਬੈਠਣ ਲਈ ਸਿੱਖਿਆ ਪੋ੍ਰਵਾਈਡਰ ਗੁਰਜੰਟ ਸਿੰਘ ਆਪਣੇ ਘਰੋਂ ਦੋ ਦਰੀਆਂ ਚੁੱਕ ਲਿਆਏ ਸਨ ਅਤੇ ਇਨ੍ਹਾਂ ਬੱਚਿਆਂ ਨੂੰ ਵਰਾਉਣ ਲਈ ਮਿੱਠੀਆਂ ਗੋਲੀਆਂ ਤੇ ਬਿਸਕੁੱਟ ਅਧਿਆਪਕਾ ਤਜਿੰਦਰ ਕੌਰ ਨੇ ਖ਼ਰੀਦ ਕੇ ਵੰਡੀਆਂ ਸਨ | ਇਸੇ ਤਰ੍ਹਾਂ ਘਾਸ ਮੰਡੀ ਸਕੂਲ ਅਧਿਆਪਕਾ ਅਪਰਾਜਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ 'ਚ 16 ਬੱਚਿਆਂ ਦਾ ਦਾਖਲਾ ਹੋ ਗਿਆ ਹੈ | ਪਰ ਅੱਜ 7 ਹਾਜਰ ਹੋਏ ਹਨ | ਕਮਰਿਆਂ ਦੀ ਘਾਟ ਕਾਰਨ ਇਨ੍ਹਾਂ ਬੱਚਿਆਂ ਨੂੰ ਪਹਿਲੀ ਜਮਾਤ ਨਾਲ ਇਕੱਠੇ ਬਿਠਾ ਕੇ ਕੰਮ ਚਲਾ ਲਿਆ ਗਿਆ ਹੈ |

ਡੇਂਗੂ ਨਾਲ ਪੰਜ ਸਾਲਾ ਨਵਨੀਤ ਦੀ ਚੰਡੀਗੜ੍ਹ ਦੇ ਹਸਪਤਾਲ ਵਿਚ ਮੌਤ

ਬਨੂੜ, 14 ਨਵੰਬਰ (ਭੁਪਿੰਦਰ ਸਿੰਘ)-ਪਿੰਡ ਮੋਟੇਮਾਜਰਾ ਵਿਖੇ ਡੇਂਗੂ ਦਾ ਪ੍ਰਕੋਪ ਜਾਰੀ ਹੈ | ਪਿਛਲੇ ਦਿਨੀਂ ਮਹਿਲਾ ਦੀ ਡੇਂਗੂ ਨਾਲ ਮੌਤ ਹੋਣ ਮਗਰੋਂ ਅੱਜ ਪੰਜ ਸਾਲਾਂ ਦੀ ਇਕ ਹੋਰ ਲੜਕੀ ਡੇਂਗੂ ਦੀ ਭੇਟ ਚੜ੍ਹ ਗਈ | ਪੰਦਰਾਂ ਦਿਨਾਂ ਵਿਚ ਪਿੰਡ ਮੋਟੇਮਾਜਰਾ ਵਿਖੇ ਡੇਂਗੂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ ਵਿਚੋਂ ਇਕ ਬਰੀ

ਪਟਿਆਲਾ, 14 ਨਵੰਬਰ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਜਗਪਾਲ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਾਤੜਾਂ ਨੂੰ ਬਰੀ ਕਰ ਦਿੱਤਾ ਹੈ | ਇਹ ਮਾਮਲਾ ਪੁਲਿਸ ਸਟੇਸ਼ਨ ਪਾਤੜਾਂ ਦੀ ਪੁਲਿਸ ਵਲੋਂ 23 ...

ਪੂਰੀ ਖ਼ਬਰ »

ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਵਿਚੋਂ ਦੋ ਮੋਬਾਈਲ ਬਰਾਮਦ

ਨਾਭਾ, 14 ਨਵੰਬਰ (ਕਰਮਜੀਤ ਸਿੰਘ)-ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਵਿਚੋਂ ਦੋ ਮੋਬਾਈਲ ਫ਼ੋਨ ਬਿਨਾਂ ਸਿੰਮ ਦੇ ਬਰਾਮਦ ਹੋਇਆ | ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੂਰਜ ਮੱਲ ਨੇ ਥਾਣਾ ਕੋਤਵਾਲੀ ਨਾਭਾ ਵਿਖੇ ਸ਼ਿਕਾਇਤ ਦਰਜ ਕਰਾਈ ਹੈ ਕਿ ਜੇਲ੍ਹ ਵਿਚ ਸ਼ੱਕ ਦੇ ...

ਪੂਰੀ ਖ਼ਬਰ »

ਕਈ ਮਾਮਲਿਆਂ 'ਚ ਭਗੌੜਾ ਪਾਤੜਾਂ ਪੁਲਿਸ ਵਲੋਂ ਕਾਬੂ

ਪਾਤੜਾਂ, 14 ਨਵੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸੈਂਕੜੇ ਬੋਰੀਆਂ ਭੁੱਕੀ ਮਾਮਲੇ 'ਚ ਹਰਿਆਣਾ ਪੁਲਿਸ ਦਾ ਇਨਾਮੀ ਭਗੌੜਾ ਅਤੇ ਪਾਤੜਾਂ ਪੁਲਿਸ ਨੰੂ ਮਾਂ ਤੇ ਪੁੱਤਰ ਦੀ ਮੌਤ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਪੁਲਿਸ ਨੇ ਭਾਰੀ ਜੱਦੋ-ਜਹਿਦ ਮਗਰੋਂ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਲਿਆਈ ਨਾਭਾ ਪੁਲਿਸ

ਨਾਭਾ, 14 ਨਵੰਬਰ (ਅਮਨਦੀਪ ਸਿੰਘ ਲਵਲੀ)-ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਪੁੱਤਰ ਲਖਵਿੰਦਰ ਬਿਸ਼ਨੋਈ ਨੰੂ ਕੋਤਵਾਲੀ ਮੁਖੀ ਕਰਨੈਲ ਸਿੰਘ, ਸਦਰ ਮੁਖੀ ਬਿੱਕਰ ਸਿੰਘ ਸੋਹੀ ਦੀ ਅਗਵਾਈ ਵਿਚ ਸਖ਼ਤ ਸੁਰੱਖਿਆ ਹੇਠ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਨੂੰ ਨਾਲ ...

ਪੂਰੀ ਖ਼ਬਰ »

ਪਟਿਆਲਾ ਪਿਹੋਵਾ ਹਾਈਵੇ ਬਣਾਉਣ ਲਈ ਮੁੱਖ ਮੰਤਰੀ ਨੂੰ ਮਿਲਾਂਗਾ-ਚੰਦੂਮਾਜਰਾ

ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਪਿਹੋਵਾ ਮਾਰਗ ਨੂੰ ਨੈਸ਼ਨਲ ਹਾਈਵੇ ਬਣਾਉਣ ਲਈ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਾਂਗਾ | ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਦੰਦਰਾਲਾ ਕਬੱਡੀ ਕੱਪ ਦਾ ਕੀਤਾ ਪੋਸਟਰ ਜਾਰੀ

ਭਾਦਸੋਂ, 14 ਨਵੰਬਰ (ਪਰਦੀਪ ਦੰਦਰਾਲਾ)-ਖਰੌਡ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੰਦਰਾਲਾ ਖਰੌਡ ਵਲੋਂ 12ਵਾਂ ਕਬੱਡੀ ਟੂਰਨਾਮੈਂਟ 18 ਅਤੇ 19 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਅੱਜ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਜਾਰੀ ਕੀਤਾ | ਇਸ ਮੌਕੇ ਕਲੱਬ ...

ਪੂਰੀ ਖ਼ਬਰ »

ਸਮਾਣਾ ਦੇ ਪਿੰਡ ਕੁਲਾਰਾਂ ਦੇ ਡੀ.ਏ.ਵੀ. ਸਕੂਲ 'ਚ ਬਾਲ ਦਿਵਸ ਮਨਾਇਆ

ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਪਿੰਡ ਕੁਲਾਰਾਂ ਦੇ ਹੀਰਾ ਸਿੰਘ ਖੁਰਮੀ ਡੀ.ਏ.ਵੀ. ਸਕੂਲ ਕੁਲਾਰਾਂ 'ਚ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ 'ਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਔਰਤਾਂ ਦੇ ਹੱਕਾਂ ਬਾਰੇ ਸੈਮੀਨਾਰ ਕਰਵਾਇਆ

ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਪਬਲਿਕ ਕਾਲਜ ਸਮਾਣਾ 'ਚ ਔਰਤਾਂ ਦੇ ਹੱਕਾਂ ਦੇ ਰਾਜਨੀਤਿਕ ਵਿਗਿਆਨ ਵਿਭਾਗ ਵਲੋਂ ਡਾ. ਅਰਵਿੰਦ ਮੋਹਨ ਅਤੇ ਪੋ੍ਰ. ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਔਰਤਾਂ ਦੇ ਹੱਕਾਂ ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਵਿਚ ਮਨਾਏ ਬਾਲ ਦਿਵਸ ਮੌਕੇ ਪ੍ਰੀ-ਨਰਸਰੀ ਕਲਾਸ ਸ਼ੁਰੂ

ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਰਕਾਰੀ ਐਲੀਮੈਂਟਰੀ ਸਕੂਲ ਬਾਜ਼ੀਗਰ ਮੁਹੱਲਾ ਸਮਾਣਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ ਗਿਆ ਤੇ ਇਸ ਮੌਕੇ ਪੰਜਾਬ ਸਰਕਾਰ ਦੇ ਪ੍ਰੋਗਰਾਮ ਅਨੁਸਾਰ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਆਗਾਜ਼

ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਸਬੰਧੀ ਦਾਖ਼ਲਿਆਂ ਨੂੰ ਲੈ ਕੇ ਵਿੱਢੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ, ਰਾਜਗੜ੍ਹ, ਬਲਾਕ ਸਮਾਣਾ-2 ਵਿਖੇ ਬਾਲ ਦਿਵਸ ਮੌਕੇ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਬੋਹੜਪੁਰ ਤੇ ਸੀਲ ਪਿੰਡ ਦੇ ਖੇਡ ਮੇਲਿਆਂ ਦੀਆਂ ਤਾਰੀਖ਼ਾਂ ਦਾ ਐਲਾਨ

ਪਟਿਆਲਾ, 14 ਨਵੰਬਰ (ਚਹਿਲ)-ਨੇੜਲੇ ਪਿੰਡ ਬੋਹੜਪੁਰ ਵਿਖੇ ਗਰਾਮ ਪੰਚਾਇਤ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਵੱਲੋਂ ਤੀਜਾ ਕਬੱਡੀ ਕੱਪ 1 ਤੇ 2 ਦਸੰਬਰ ਨੂੰ ਪਿੰਡ ਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ | ਸਰਪੰਚ ਕਮਲਮਨਜੀਤ ਸਿੰਘ, ਕਲੱਬ ਪ੍ਰਧਾਨ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਕਾਬੂ ਕੀਤੇ

ਸ਼ੁਤਰਾਣਾ, 14 ਨਵੰਬਰ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਹਰਿਆਣਾ ਰਾਜ ਤੋਂ ਭਾਰੀ ਮਾਤਰਾ ਵਿਚ ਹੋ ਰਹੀ ਸ਼ਰਾਬ ਤਸਕਰੀ ਨੂੰ ਰੋਕਣ ਲਈ ਸ਼ੁਤਰਾਣਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ 3 ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਨੇ ਕੀਤੀਆਂ ਰੋਸ ਰੈਲੀਆਂ

ਪਟਿਆਲਾ, 14 ਨਵੰਬਰ (ਅ.ਸ. ਆਹਲੂਵਾਲੀਆ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ਤੋਂ ਪਾਵਰਕਾਮ ਅਤੇ ਟਰਾਂਸਕੋ ਕੰਪਨੀਆਂ ਵਿਚ ਕੰਮ ਕਰਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰਜ਼ ਵਲੋਂ ਅੱਜ ਪਾਵਰਕੋਮ ਦੇ ਸਾਰੇ ਸਰਕਲ ਹੈੱਡ ਕੁਆਰਟਰਾਂ ਤੇ ਥਰਮਲ ਪ੍ਰਾਜੈਕਟਾਂ ਦੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 14 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 'ਧਰਮ ਪ੍ਰਚਾਰ ਲਹਿਰ' ਦੇ ਆਉਣ ਲੱਗੇ ਸਾਰਥਕ ਨਤੀਜੇ

ਪਟਿਆਲਾ, 14 ਨਵੰਬਰ (ਜ.ਸ. ਦਾਖਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ 'ਚ ਮਾਲਵੇ ਦੀ ਧਰਤੀ ਤੋਂ ਆਰੰਭੀ 'ਧਰਮ-ਪ੍ਰਚਾਰ-ਲਹਿਰ' ਦੇ ਚੰਗੇ ਨਤੀਜੇ ਆਉਣ ਲੱਗੇ ਹਨ | ਇਸ ਲਹਿਰ ਦੇ ਪ੍ਰਚਾਰ ਤੇ ਪਸਾਰ ਦਾ ਘੇਰਾ ਵਿਸ਼ਾਲ ...

ਪੂਰੀ ਖ਼ਬਰ »

1 ਜਨਵਰੀ 2018 ਤੱਕ 18 ਸਾਲ ਹੋਣ ਵਾਲੇ ਨੌਜਵਾਨਾਂ ਦੀ ਬਣੇਗੀ ਵੋਟ-ਜ਼ਿਲ੍ਹਾ ਚੋਣ ਅਧਿਕਾਰੀ

ਪਟਿਆਲਾ, 14 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੇ ਕੁੱਲ 8 ਵਿਧਾਨ ਸਭਾਈ ਚੋਣ ਹਲਕਿਆਂ 109-ਨਾਭਾ, 110 ਪਟਿਆਲਾ ਦਿਹਾਤੀ, 111-ਰਾਜਪੁਰਾ, 113-ਘਨੌਰ, 114-ਸਨੌਰ, 115-ਪਟਿਆਲਾ, 116-ਸਮਾਣਾ ਅਤੇ 117-ਸ਼ੁਤਰਾਣਾ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਸਿਵਲ ਸਰਜਨ ਦੀ ਅਗਵਾਈ 'ਚ ਹਸਪਤਾਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਬਣਾਈ ਕਮੇਟੀ ਦੀ ਬੈਠਕ

ਪਟਿਆਲਾ, 14 ਨਵੰਬਰ (ਜ.ਸ.ਢਿੱਲੋਂ)-ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਹਸਪਤਾਲਾਂ ਦੀ ਰਹਿੰਦ ਖੂੰਹਦ (ਬਾਇਓ ਮੈਡੀਕਲ ਵੇਸਟ) ਪ੍ਰਬੰਧਾਂ ਸਬੰਧੀ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਪਹਿਲੀ ਬੈਠਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਦੀ ਅਗਵਾਈ 'ਚ ਹੋਈ | ਇਸ ਬੈਠਕ 'ਚ ਸਿਹਤ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਵਾਰ-ਵਾਰ ਸੰਸਦ ਮੈਂਬਰਾਂ ਦੀ ਬੈਠਕ ਨੂੰ ਟਾਲਕੇ ਗੈਰ-ਸੰਜੀਦਗੀ ਵਾਲਾ ਕੰਮ ਕੀਤਾ : ਪ੍ਰੋ. ਚੰਦੂਮਾਜਰਾ

ਪਟਿਆਲਾ, 14 ਨਵੰਬਰ (ਜਸਪਾਲ ਸਿੰਘ ਢਿੱਲੋਂ)-ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੈਰ ਸੰਜੀਦਗੀ ਵਾਲਾ ਰਵੱਈਆ ਇਸ ਗੱਲ ਤੋਂ ...

ਪੂਰੀ ਖ਼ਬਰ »

ਮਾਲਵਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਨਾਭਾ, 14 ਨਵੰਬਰ (ਕਰਮਜੀਤ ਸਿੰਘ)-ਨਾਭਾ ਸੋਸ਼ਲ ਸੋਸਾਇਟੀ ਵਲੋਂ ਆਮ ਗਿਆਨ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ ਵਿਚ ਮਾਲਵਾ ਪਬਲਿਕ ਸਕੂਲ ਦੀ 10ਵੀਂ ਕਲਾਸ ਦੀਆਂ ਦੋ ਵਿਦਿਆਰਥਣਾਂ ਨੇ ਆਮ ਗਿਆਨ ਮੁਕਾਬਲੇ ਵਿਚ ਪਹਿਲਾ ਤੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਿਗਮ ਮੁਲਾਜ਼ਮਾਂ ਲਗਾਇਆ ਧਰਨਾ

ਪਟਿਆਲਾ, 14 ਨਵੰਬਰ (ਅ.ਬਿ.)-ਮਿਉਂਸੀਪਲ ਵਰਕਰਜ਼ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ 'ਤੇ ਰੋਸ ਵਜੋਂ ਅੱਜ ਨਗਰ ਨਿਗਮ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰ ਰਹੇ ਅਜਾਇਬ ਸਿੰਘ ਨੇ ਦੱਸਿਆ ਕਿ ਤਕਰੀਬਨ 14 ਦਿਨ ਉੱਪਰ ਹੋ ਜਾਣ ਤੋਂ ਬਾਅਦ ਹੀ ਮੁਲਾਜ਼ਮਾਂ ...

ਪੂਰੀ ਖ਼ਬਰ »

400 ਗਰਾਮ ਅਫ਼ੀਮ ਸਮੇਤ ਦੋ ਕਾਬੂ

ਦੇਵੀਗੜ੍ਹ, 14 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਥਾਣਾ ਜ਼ੁਲਕਾਂ ਦੀ ਪੁਲਿਸ ਥਾਣਾ ਮੁਖੀ ਇੰਸ: ਹਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਭੈੜੇ ਅਨਸਰਾਂ ਨੂੰ ਨੱਥ ਪਾਉਣ 'ਚ ਲੱਗੀ ਹੋਈ ਹੈ | ਜਿਸ ਤਹਿਤ ਸਹਾਇਕ ਥਾਣੇਦਾਰ ਜੱਗਾ ਸਿੰਘ ਸਮੇਤ ਪੁਲਿਸ ਪਾਰਟੀ ਅੱਡਾ ਜ਼ੁਲਕਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਐਨ.ਸੀ.ਸੀ. ਦਿਵਸ ਤੇ ਬਾਲ ਦਿਵਸ ਮਨਾਇਆ ਪਟਿਆਲਾ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਡਾਇਰੈਕਟਰ-ਕਮ-ਪਿ੍ੰਸੀਪਲ ਐਸ.ਕੇ. ਨਿਰਮਲ ਗੋਇਲ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਵੈਟਰਨ ਅਥਲੀਟ ਬੰਤ ਸਿੰਘ ਨੇ ਜਿੱਤਿਆ ਤਗ਼ਮਾ

ਪਟਿਆਲਾ, 14 ਨਵੰਬਰ (ਚਹਿਲ)-ਅਰਬਨ ਅਸਟੇਟ ਫੇਜ਼-2 ਦੇ ਵਸਨੀਕ ਤੇ ਡੀ.ਐਮ.ਡਬਲਿਯੂ. ਪਟਿਆਲਾ ਦੇ ਮੁਲਾਜ਼ਮ ਬੰਤ ਸਿੰਘ ਨੇ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਮਗ਼ਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਬੰਤ ਸਿੰਘ 50 ਸਾਲ ਤੋਂ ਵਧੇਰੇ ਉਮਰ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ ਚਪੜ ਨੇ ਸਾਲਾਨਾ ਸਮਾਗਮ ਕਰਵਾਇਆ

ਘਨੌਰ, 14 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)-ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ ਪਿੰਡ ਚਪੜ ਵਿਖੇ ਬਾਬਾ ਗੁਰਤਾਰ ਸਿੰਘ ਚਪੜ ਦੀ ਅਗਵਾਈ ਹੇਠ ਸਕੂਲ ਦਾ ਸਮਾਗਮ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸੁਖਜਿੰਦਰ ਕੌਰ ਦੀ ਦੇਖ-ਰੇਖ 'ਚ ਹੋਏ ਸਮਾਗਮ 'ਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਸਜਾਇਆ ਗਿਆ ਨਗਰ ਕੀਰਤਨ

ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੀ ਸਰਾਂਪੱਤੀ ਵਿਚ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਕੱਢਿਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਪਿੰਡ ...

ਪੂਰੀ ਖ਼ਬਰ »

ਸ਼ੱਕਰ ਰੋਗ 'ਤੇ ਪਰਹੇਜ਼ ਅਤੇ ਸਹੀ ਇਲਾਜ ਨਾਲ ਪਾਇਆ ਜਾ ਸਕਦਾ ਹੈ ਕਾਬੂ-ਡਾ. ਰਾਜਵੰਤ ਸਿੰਘ

ਨਾਭਾ, 14 ਨਵੰਬਰ (ਕਰਮਜੀਤ ਸਿੰਘ)-ਭਾਰਤ ਵਿਚ ਵੱਧ ਰਹੀ ਸ਼ੂਗਰ ਦੀ ਬਿਮਾਰੀ 'ਤੇ ਪਰਹੇਜ਼ ਤੇ ਸੁਯੋਗ ਇਲਾਜ ਨਾਲ ਕਾਬੂ ਪਾਇਆ ਜਾ ਸਕਦਾ ਹੈ, ਇਹ ਗੱਲ ਸਥਾਨਕ ਪਾਲ ਨਰਸਿੰਗ ਹੋਮ ਦੇ ਮੁੱਖ ਪ੍ਰਬੰਧਕ ਅਤੇ ਐੱਮ.ਡੀ. ਮੈਡੀਸਨ ਡਾ. ਰਾਜਵੰਤ ਸਿੰਘ ਨੇ ਇਕ ਵਿਸ਼ੇਸ਼ ਮੁਲਾਕਾਤ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨੀਆਂ ਸਮੇਂ ਦੀ ਮੁੱਖ ਮੰਗ-ਸੰਜੀਵ ਕੁਮਾਰ ਬਿੱਟੂ

ਪਟਿਆਲਾ, 14 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮੌਜੂਦਾ ਸਮੇਂ ਸਕੂਲਾਂ 'ਚ ਜਾਣ ਵਾਲੇ ਲੋੜਵੰਦ ਬੱਚਿਆਂ ਨੂੰ ਲੋੜੀਂਦਾ ਸਮਾਨ ਆਦਿ ਦੇ ਸਕੂਲੀ ਸਿੱਖਿਆ ਨਾਲ ਜੋੜੀ ਰੱਖਣਾ ਚੰਗਾ ਕਾਰਜ ਹੈ | ਜਿਹੜੀਆਂ ਸੰਸਥਾਵਾਂ ਅਜਿਹੇ ਕਾਰਜਾਂ 'ਚ ਸਰਗਰਮ ਰਹਿੰਦੀਆਂ ਹਨ ਉਹ ਅਸਲ 'ਚ ...

ਪੂਰੀ ਖ਼ਬਰ »

ਛਾਂਟੀ ਦੇ ਿਖ਼ਲਾਫ਼ ਜੰਗਲਾਤ ਕਾਮਿਆਂ ਲਗਾਇਆ ਧਰਨਾ

ਪਟਿਆਲਾ, 14 ਨਵੰਬਰ (ਅ.ਸ. ਆਹਲੂਵਾਲੀਆ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਿਤ ਸੈਂਕੜੇ ਵਰਕਰਾਂ ਨੇ ਅੱਜ ਆਪਣੀਆਂ ਮੰਗਾਂ ਦੇ ਹੱਲ ਲਈ ਬਲਵੀਰ ਸਿੰਘ ਮੰਡੋਲੀ, ਜਸਵਿੰਦਰ ਸਿੰਘ ਸੋਜਾ, ਵੀਰਪਾਲ ਬੰਮਣਾ, ਗੁਰਪ੍ਰੀਤ ਨਾਭਾ, ਹਰਚਰਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨ ਫ਼ੋਨ ਖੋਹ ਕੇ ਹੋਏ ਫ਼ਰਾਰ

ਪਟਿਆਲਾ, 14 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਪੰਜਾਬੀ ਬਾਗ਼ ਪਟਿਆਲਾ ਵਿਖੇ ਸੈਰ ਕਰ ਰਹੀ ਇਕ ਲੜਕੀ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸਦਾ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਪੀੜਤ ਡਾ. ਪੁਨੀਤਾ ਬੇਦੀ ਪੁੱਤਰੀ ਅਸ਼ਵਨੀ ਕੁਮਾਰ ਵਾਸੀ ਪੰਜਾਬੀ ਬਾਗ਼ ...

ਪੂਰੀ ਖ਼ਬਰ »

ਭਾਰਤੀਯ ਰੇਲਵੇ ਮਜ਼ਦੂਰ ਸੰਘ 17 ਨੂੰ ਸੰਸਦ ਦੇ ਅੱਗੇ ਧਰਨੇ 'ਚ ਹੋਵੇਗੀ ਸ਼ਾਮਿਲ : ਏ.ਕੇ. ਸਿੰਘ

ਪਟਿਆਲਾ, 14 ਨਵੰਬਰ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਭਾਰਤੀਆ ਰੇਲਵੇ ਮਜ਼ਦੂਰ ਸੰਘ ਵਲੋਂ ਦੇਸ਼ ਦੀ ਸੰਸਦ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ 'ਚ ਵੱਧ ਚੜ੍ਹ ਕੇ ਹਿੱਸਾ ਲਵੇਗੀ | ਇਹ ਗੱਲ ਡੀ.ਐੱਮ.ਡਬਲਿਊ. ਵਿਖੇ ਜਥੇਬੰਦੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX