ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਫਰੀਦਕੋਟ / ਮੁਕਤਸਰ

ਅੱਜ ਧੀਮੀ ਰਫ਼ਤਾਰ ਨਾਲ ਪਈ ਬਾਰਸ਼ ਨੇ ਕਿਸਾਨਾਂ ਨੂੰ ਫ਼ਿਕਰਾਂ 'ਚ ਪਾਇਆ

ਸਾਦਿਕ, 14 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਲਗਾਤਾਰ ਧੁੰਦ ਅਤੇ ਸੂਰਜ ਦੇ ਦਿਖਾਈ ਨਾ ਦੇਣ ਕਾਰਨ ਮਾਲਵੇ ਦਾ ਕਿਸਾਨ ਕਸੂਤੀ ਸਥਿਤੀ ਵਿਚ ਫਸਿਆ ਹੋਇਆ ਹੈ | ਜਿਨ੍ਹਾਂ ਕਿਸਾਨਾਂ ਨੇ ਝੋਨੇ ਦੇ ਖੇਤ ਖ਼ਾਲੀ ਕਰਕੇ ਰੌਣੀ ਕਰ ਲਈ ਸੀ ਉਹ ਖੇਤ ਅਜੇ ਤੱਕ ਵੱਤਰ ਨਹੀਂ ਆਏ ਅਤੇ ਉੱਪਰੋਂ ਅੱਜ ਧੀਮੀ ਗਤੀ ਨਾਲ ਪਈ ਬਾਰਸ਼ ਨੇ ਕਣਕ ਦੀ ਬਿਜਾਈ ਨੂੰ ਹੋਰ ਲੇਟ ਪਾ ਦਿੱਤਾ ਹੈ | ਬਹੁਤ ਸਾਰੇ ਕਿਸਾਨਾਂ ਨੇ ਜ਼ਮੀਨਾਂ ਗਿੱਲੀਆਂ ਹੋਣ ਕਾਰਨ ਛੱਟਾ ਵਿਧੀ ਨਾਲ ਬਿਜਾਈ ਕਰ ਦਿੱਤੀ ਹੈ ਪਰ ੳੱੁਪਰੋਂ ਬਾਰਸ਼ ਪੈਣ ਕਾਰਨ ਕੀਤੀ ਗਈ ਬਿਜਾਈ ਵਾਲੀ ਕਣਕ ਕਰੁੰਡ ਹੋਣ ਦਾ ਡਰ ਪੈਦਾ ਹੋ ਗਿਆ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਅਜੇ ਬਿਜਾਈ ਕਰਨੀ ਹੈ ਉਨ੍ਹਾਂ ਲਈ ਅਜੇ ਮੌਸਮ ਦੇ ਮਿਜ਼ਾਜ ਅਨੁਸਾਰ ਇਸ ਮੌਕੇ ਦੀ ਹੋਰ ਉਡੀਕ ਕਰਨੀ ਪੈਣੀ ਹੈ | ਕਣਕ ਦੀਆਂ ਅਗੇਤ ਕਿਸਮਾਂ ਦੀ ਬਿਜਾਈ 15 ਅਕਤੂਬਰ ਤੋਂ 15 ਨਵੰਬਰ ਤੱਕ ਕੀਤੇ ਜਾਣ ਦਾ ਢੁਕਵਾਂ ਸਮਾਂ ਹੈ, ਜੋ ਲਗਪਗ ਨਿਕਲ ਚੁੱਕਾ ਹੈ | ਨਵੰਬਰ ਦਾ ਤੀਜਾ ਤੇ ਚੌਥਾ ਹਫ਼ਤਾ ਘੱਟ ਸਮਾਂ ਲੈਣ ਵਾਲੀਆਂ ਫ਼ਸਲਾਂ ਲਈ ਹੀ ਢੁਕਵਾਂ ਰਹਿ ਜਾਂਦਾ ਹੈ, ਜਿਸ ਕਾਰਨ ਇਸ ਵਾਰ ਬਹੁ ਗਿਣਤੀ ਕਿਸਾਨ ਅਗੇਤ ਕਿਸਮ ਦੀਆਂ ਵੱਧ ਝਾੜ ਦੇਣ ਵਾਲੀਆਂ ਕਣਕ ਦੀ ਕਿਸਮਾਂ ਤੋਂ ਵਾਂਝੇ ਰਹਿ ਜਾਣਗੇ ਅਤੇ ਲੇਟ ਬਿਜਾਈ ਕਾਰਨ ਕਣਕ ਦੇ ਪੱਕਣ ਲਈ ਪੂਰਾ ਸਮਾਂ ਨਾ ਮਿਲਣ ਕਾਰਨ ਇਸ ਦਾ ਝਾੜ 'ਤੇ ਵੀ ਬੁਰਾ ਅਸਰ ਪਵੇਗਾ | ਅਜੇ ਬਹੁਤ ਸਾਰੇ ਕਿਸਾਨ ਅਜਿਹੇ ਵੀ ਹਨ ਜਿਨ੍ਹਾਂ ਦੇ ਖੇਤਾਂ ਵਿਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਵੀ ਪਈ ਹੈ ਅਤੇ ਉਹ ਖ਼ਰਾਬ ਮੌਸਮ ਕਾਰਨ ਨਾ ਤਾਂ ਉਸ ਨੰੂ ਅੱਗ ਲਗਾ ਸਕੇ ਹਨ ਤੇ ਨਾ ਹੀ ਉਸ ਨੰੂ ਖੇਤ ਤੋਂ ਬਾਹਰ ਕੱਢਿਆ ਜਾ ਸਕਦਾ ਹੈ | ਇਨ੍ਹਾਂ ਖੇਤਾਂ ਵਿਚ ਲੇਟ ਕਿਸਮਾਂ ਵੀ ਹਾਲ ਦੀ ਘੜੀ ਬੀਜਣ ਦਾ ਮੌਕਾ ਮਿਲਦਾ ਨਜ਼ਰ ਨਹੀਂ ਆਉਂਦਾ, ਜਿਸ ਕਰਕੇ ਕਿਸਾਨ ਫ਼ਿਕਰਾਂ ਵਿਚ ਪਏ ਹੋਏ ਹਨ ਕਿ ਉਹ ਕੀ ਕਰਨ | ਬਾਰਸ਼ ਅਤੇ ਧੁੰਦ ਨੇ ਝੋਨੇ ਤੇ ਬਾਸਮਤੀ ਦੀ ਵਿੱਕਰੀ ਵਿਚ ਵੀ ਖੜੋਤ ਲੈ ਆਂਦੀ ਹੈ ਤੇ ਬਹੁਤੇ ਕਿਸਾਨ ਮੰਡੀਆਂ ਵਿਚ ਫਸੇ ਬੈਠੇ ਹਨ | ਕਈ ਥਾਵਾਂ 'ਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਜਾਣ ਵਾਲਾ ਸਬਸਿਡੀ ਵਾਲਾ ਬੀਜ ਵੀ ਮੁੱਕ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ | ਇਸ ਕਾਰਨ ਵੀ ਕਿਸਾਨਾਂ ਨੂੰ ਦੂਹਰੀ ਮਾਰ ਪਵੇਗੀ |

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਇਆ ਬੱਚਾ ਕੋਟਕਪੂਰਾ ਦੀ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤਾ

ਕੋਟਕਪੂਰਾ, 14 ਨਵੰਬਰ (ਮੋਹਰ ਗਿੱਲ)-ਸੁਨੀਲ ਕੁਮਾਰ ਤਨੇਜਾ ਉਰਫ਼ ਸੋਨੂੰ ਵਾਸੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਫ਼ਰਨੀਚਰ ਹਾਊਸ ਦਾ ਮਾਲਕ ਹੈ, ਦਾ 7 ਸਾਲਾ ਬੇਟਾ ਅਰਸ਼ਦੀਪ ਉਰਫ਼ ਗੌਰਵ ਤਨੇਜਾ ਬੀਤੀ ਸ਼ਾਮ 6:30 ਵਜੇ ਦੇ ਕਰੀਬ ਆਪਣੇ ਘਰੋਂ ਦੁਕਾਨ 'ਤੇ ਕੁਝ ਖਾਣ ਵਾਲੀ ਚੀਜ਼ ...

ਪੂਰੀ ਖ਼ਬਰ »

ਰਾਜਨੀਤੀਵਾਨ ਲੋਕ ਪੱਖੀ ਰਾਜਨੀਤੀ ਵੱਲ ਮੁਹਾਰਾਂ ਮੋੜਨ-ਰਾਮੂਵਾਲੀਆ

ਜੈਤੋ, 14 ਨਵੰਬਰ (ਭੋਲਾ ਸ਼ਰਮਾ)-ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਰਾਜਨੀਤਕ ਧਿਰਾਂ ਵੱਲੋਂ ਇਕ-ਦੂਜੇ 'ਤੇ ਬੇਬੁਨਿਆਦ ਦੂਸ਼ਨਬਾਜ਼ੀ ਨੂੰ ਭਾਰਤੀ ਸਿਆਸਤ 'ਚ ਨਿਘਾਰ ਦਾ ਨਾਂਅ ਦਿੱਤਾ ਹੈ | ਆਪਣੇ ਮਿੱਤਰ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਮੀਡੀਆ ਦੀ ਆਜ਼ਾਦੀ ਨੂੰ ਹਰ ਹਾਲ 'ਤੇ ਕਾਇਮ ਰੱਖਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਦਾਇਤਾਂ ਜਾਰੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੀਡੀਆ ਦੀ ਆਜ਼ਾਦੀ ਨੂੰ ਹਰ ਹਾਲ 'ਤੇ ਕਾਇਮ ਰੱਖਣ ਦੇ ਮੱਦੇਨਜ਼ਰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੇਬਲ ਨੈੱਟਵਰਕ ਤੇ ਕਿਸੇ ਵੀ ਚੈਨਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਗੈਰ-ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਵਾਸੀਆਂ ਨੂੰ ਗੈਰ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ | ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਜੈਤੋ ਦੇ ਐੱਸ.ਡੀ.ਓ. ਕੁਲਵਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਬਿਜਲੀ ਸਪਲਾਈ ਅੱਜ 15 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2018 ਦੇ ਆਧਾਰ 'ਤੇ ਕਰਨ ਦਾ ਪ੍ਰੋਗਰਾਮ ਮਿਤੀ 15 ਨਵੰਬਰ 2017 ਤੋਂ ਸ਼ੁਰੂ ਹੋ ਰਿਹਾ ਹੈ | ਇਸ ਪ੍ਰੋਗਰਾਮ ਅਨੁਸਾਰ ਮਿਤੀ 15.11.2017 ...

ਪੂਰੀ ਖ਼ਬਰ »

ਖ਼ਰਾਬ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ

ਬਰਗਾੜੀ, 14 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪਹਿਲਾ ਝੋਨੇ ਦੀ ਪਰਾਲੀ ਦੇ ਨਿਪਟਾਰੇ ਨੂੰ ਲੈ ਕੇ ਕਿਸਾਨ ਦੁਬਿਧਾ ਵਿਚ ਫਸੇ ਰਹੇ ਅਤੇ ਉਸ ਤੋਂ ਬਾਅਦ ਮੌਸਮ 'ਚ ਆਈ ਇਕਦਮ ਤਬਦੀਲੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ | ਇਸ ਦੇ ਬਾਵਜੂਦ ਕਿਸਾਨ ਪਰਾਲੀ ਦੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ 'ਚ ਗੋਲੇਵਾਲਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੋਲੇਵਾਲਾ, 14 ਨਵੰਬਰ (ਅਮਰਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਏ ਨੈਤਿਕ ਸਿੱਖਿਆ ਇਮਤਿਹਾਨ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਸੀਨੀਅਰ ਸੀਨੀਅਰ ਵਰਗ ਵਿਚ ...

ਪੂਰੀ ਖ਼ਬਰ »

ਖੁੱਲੇ੍ਹ ਪਖਾਨੇ ਦੀ ਦੁਰਗੰਧ ਨੇ ਕੀਤਾ 'ਸਵੱਛ ਭਾਰਤ' ਪਲੀਤ

ਜੈਤੋ, 14 ਨਵੰਬਰ (ਭੋਲਾ ਸ਼ਰਮਾ)-ਸ਼ਹਿਰ ਵਿਚਕਾਰ ਵਿੱਦਿਆ ਦੇ ਦੋ ਮੰਦਰਾਂ ਵਿਚਾਲੇ ਬਣਿਆ ਖੁੱਲ੍ਹੇ ਪਖਾਨੇ ਵਾਲਾ ਜਨਤਕ ਅਹਾਤਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 'ਸਵੱਛ ਭਾਰਤ' ਮੁਹਿੰਮ ਦੇ ਚਿਹਰੇ 'ਤੇ ਕਾਲਖ ਪੋਤ ਰਿਹਾ ਹੈ | ਗ਼ੈਰ-ਪਰਦਾਪੋਸ਼ੀ ਵਾਲੇ ਇਸ ...

ਪੂਰੀ ਖ਼ਬਰ »

ਗਾਂਧੀ ਕਾਲਜ 'ਚ ਬਾਲ ਦਿਵਸ ਮਨਾਇਆ

ਕੋਟਕਪੂਰਾ, 14 ਨਵੰਬਰ (ਮੋਹਰ ਗਿੱਲ)-'ਚਿਲਡਰਨ ਡੇ' ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਚੱਲ ਰਹੇ ਸੈਂਟਰ ਗਾਂਧੀ ਮੈਮੋਰੀਅਲ ਕਾਲਜ ਫ਼ਾਰ ਗਰਲਜ਼ ਵਿਖੇ ਨਿਵੇਕਲੇ ਤਰੀਕੇ ਨਾਲ ਮਨਾਇਆ ਗਿਆ | ਸਾਬਕਾ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ...

ਪੂਰੀ ਖ਼ਬਰ »

ਰਾਮ ਰਾਜ ਸੇਵਕ ਨੇ ਨਹਿਰੂ ਦਾ ਜਨਮ ਦਿਨ ਸ਼ਾਨੋ ਸ਼ੌਕਤ ਨਾਲ ਮਨਾਇਆ

ਜੈਤੋ, 14 ਨਵੰਬਰ (ਭੋਲਾ ਸ਼ਰਮਾ)-ਆਜ਼ਾਦੀ ਘੁਲਾਟੀਏ ਮਾਸਟਰ ਕਰਤਾ ਰਾਮ ਸੇਵਕ ਦੇ ਹੋਣਹਾਰ ਬੇਟੇ ਰਾਮ ਰਾਜ ਸੇਵਕ ਨੇ ਆਪਣੀ ਪਿਤਾ-ਪੁਰਖੀ ਲੀਹ ਨੂੰ ਅੱਗੇ ਤੋਰਦਿਆਂ ਅੱਜ ਜਵਾਹਰ ਲਾਲ ਨਹਿਰੂ ਦੀ ਯਾਦਗਾਰ 'ਤੇ ਚਾਚਾ ਨਹਿਰੂ ਦਾ ਜਨਮ ਦਿਨ ਮਨਾਇਆ | 1923 ਦੇ 'ਜੈਤੋ ਮੋਰਚੇ' ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੋਈ, ਜਿਸ ਵਿਚ ਗੁਰਮੀਤ ਸਿੰਘ ਗੋਲੇਵਾਲਾ ਸਕੱਤਰ ਜਰਨਲ ਪੰਜਾਬ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਗੱਡੀ ਨੇ ਏਡਜ਼ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਕੋਟਕਪੂਰਾ, 14 ਨਵੰਬਰ (ਮੋਹਰ ਗਿੱਲ)-ਡਾ. ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਬਾਜਾਖਾਨਾ ਦੀ ਅਗਵਾਈ ਹੇਠ ਬਲਾਕ ਬਾਜਾਖਾਨਾ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰ ਰਹੀ ਹੈ | ਇਸ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿਚ ਏਡਜ਼ ਜਾਗਰੂਕਤਾ, ਪ੍ਰਚਾਰ ਅਤੇ ਮੁਫ਼ਤ ...

ਪੂਰੀ ਖ਼ਬਰ »

ਮਿਡ ਡੇ ਮੀਲ ਸਕੀਮ ਤਹਿਤ 55 ਲੱਖ ਰੁਪਏ ਦੇ ਫ਼ੰਡ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਤਹਿਤ ਸਿੱਖਿਆ ਵਿਭਾਗ ਵਲੋਂ 55 ਲੱਖ 77 ਹਜ਼ਾਰ 620 ਰੁਪਏ ਦੇ ਫ਼ੰਡ ਜਾਰੀ ...

ਪੂਰੀ ਖ਼ਬਰ »

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ 'ਭਾਰਤ ਨੂੰ ਜਾਣੋ' ਪ੍ਰੀਖਿਆ 'ਚ ਮੋਹਰੀ

ਕੋਟਕਪੂਰਾ, 14 ਨਵੰਬਰ (ਮੋਹਰ ਗਿੱਲ)-ਸੰਸਥਾ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੋਟਕਪੂਰਾ ਸ਼ਾਖਾ ਪੱਧਰ 'ਤੇ 'ਭਾਰਤ ਨੂੰ ਜਾਣੋ' ਪ੍ਰੀਖਿਆ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਵਿਸ਼ੇਸ਼ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਸ਼ਵਿੰਦਰ ਸੇਠੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਜਾਗਰੂਕਤਾ ਵੈਨ ਪਿੰਡ ਜਿਊਣ ਵਾਲਾ 'ਚ ਪਹੁੰਚੀ

ਪੰਜਗਰਾਈਾ ਕਲਾਂ, 14 ਨਵੰਬਰ (ਕੁਲਦੀਪ ਸਿੰਘ ਗੋਦਾਰਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਭੇਜੀ ਗਈ ਐੱਚ.ਆਈ.ਵੀ/ਏਡਜ਼ ਜਾਗਰੂਕਤਾ ਵੈਨ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੀ ਹੈ | ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ਏਡਜ਼ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ 5 ਸੇਵਾ-ਮੁਕਤ ਕਰਮਚਾਰੀ ਸਨਮਾਨਿਤ

ਕੋਟਕਪੂਰਾ, 14 ਨਵੰਬਰ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸਕੂਲੀ ਬੱਚਿਆਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਬਣਤਰ, ਮਹੱਤਤਾ, ਪੋ੍ਰਸੈਸਿੰਗ ਅਤੇ ਦੁੱਧ ਵਿਚ ਹੋਣ ਵਾਲੀ ਮਿਲਾਵਟ ਨੂੰ ਰੋਕਣ ਅਤੇ ਪਰਖਣ ਸਬੰਧੀ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਦੁੱਧ ...

ਪੂਰੀ ਖ਼ਬਰ »

ਬਾਸਮਤੀ ਦੇ ਵਧੇ ਭਾਅ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ

ਕੋਟਕਪੂਰਾ, 14 ਨਵੰਬਰ (ਮੇਘਰਾਜ)-ਅੱਜ ਕੋਟਕਪੂਰਾ ਦੀ ਦਾਣਾ ਮੰਡੀ 'ਚ 1121 ਬਾਸਮਤੀ 3405 ਰੁਪਏ ਪ੍ਰਤੀ ਕੁਇੰਟਲ ਵਿਕ ਗਈ ਜੋ ਕਿ ਇਸ ਸੀਜ਼ਨ ਦਾ ਸਭ ਤੋਂ ਉੱਚਾ ਭਾਅ ਹੈ | ਮਾਰਕੀਟ ਕਮੇਟੀ ਦੇ ਸਕੱਤਰ ਸੰਦੀਪ ਸਿੰਘ ਗੋਂਦਾਰਾ, ਮੰਡੀ ਸੁਪਰਵਾਈਜ਼ਰ ਮੰਦਰ ਸਿੰਘ, ਪ੍ਰਮੋਦ ਕੁਮਾਰ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸ਼ਹਿਰ ਦੀ ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਖੇ ਬਾਲ ਦਿਵਸ ਦੇ ਮੌਕੇ 'ਤੇ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਨਾਟਕ, ਗੀਤ, ਕਵਿਤਾ ਗਾਉਣ, ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਹੋਇਆ ਬੱਚਾ ਪਰਿਵਾਰ ਨੂੰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੀਤੇ ਸੋਮਵਾਰ ਦੀ ਦੇਰ ਸ਼ਾਮ ਨੂੰ ਸ਼ਹਿਰ ਦੀ ਖੱਡੀਆਂ ਵਾਲੀ ਗਲੀ ਤੋਂ ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਰਾਤ ਦੇ ਤਿੰਨ ਵਜੇ ਪਰਿਵਾਰ ਦੇ ਹਵਾਲੇ ਕੀਤਾ | ਜਦਕਿ ਬੱਚੇ ਨੂੰ ਅਗਵਾ ਕਰਨ ਵਾਲੇ ...

ਪੂਰੀ ਖ਼ਬਰ »

ਘੁਮਿਆਰਾ ਪਿੰਡ ਦੇ ਕਿਸਾਨ ਮਲਕੀਤ ਸਿੰਘ ਨੇ ਜ਼ਮੀਨ ਵਿਚ ਵਾਹੀ ਪਰਾਲੀ

ਲੰਬੀ, 14 ਨਵੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਲੰਬੀ ਹਲਕੇ ਦੇ ਪਿੰਡ ਘੁਮਿਆਰਾ ਦਾ ਮਲਕੀਤ ਸਿੰਘ ਪੁੱਤਰ ਨੱਥਾ ਸਿੰਘ ਜਿਸ ਪਾਸ ਕੁਲ 21 ਏਕੜ ਜ਼ਮੀਨ ਹੈ ਅਤੇ ਇਸ ਵਿਚੋਂ ਇਹ ਸਾਲ 16 ਏਕੜ ਜ਼ਮੀਨ ਵਿਚ ਝੋਨੇ ਦੀ ਫ਼ਸਲ ਦੀ ਬਿਜਾਈ ਕਰਦਾ ਹੈ | ਉਨ੍ਹਾਂ ਦੱਸਿਆ ਕਿ 'ਮੈਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਦੇ ਕੰਪਿਊਟਰ ਵਿਭਾਗ ਨੇ ਭਾਸ਼ਣ ਮੁਕਾਬਲੇ ਕਰਵਾਏ

ਮਲੋਟ, 14 ਨਵੰਬਰ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਡੀ.ਏ.ਵੀ. ਕਾਲਜ ਮਲੋਟ ਦੇ ਕੰਪਿਊਟਰ ਵਿਭਾਗ ਵਲੋਂ ਕੰਪਿਊਟਰ ਦੀਆਂ ਵੱਖ-ਵੱਖ ਆਧੁਨਿਕ ਤਕਨੀਕਾਂ ਦੇ ਵਿਸ਼ਿਆਂ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ 20 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਬੀ.ਸੀ.ਏ. ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਹਰਮਹਿੰਦਰ ਪਾਲ)-ਮੰਗਲਵਾਰ ਦੀ ਸਵੇਰ ਪਿੰਡ ਮਾਨ ਸਿੰਘ ਵਾਲਾ ਕੋਲ ਟਰੈਕਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਇਕ ਰਾਜਗਿਰੀ ਮਿਸਤਰੀ ਦੀ ਮੌਤ ਹੋ ਗਈ | ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ਸੀਰਵਾਲੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਨੇ ਕਰਵਾਈਆਂ ਸਮੂਹਿਕ ਸ਼ਾਦੀਆਂ

ਫ਼ਰੀਦਕੋਟ, 14 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਪਿੰਡ ਢੀਮਾਂ ਵਾਲੀ (ਫ਼ਰੀਦਕੋਟ) ਵੱਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 15 ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਕੀਤੀਆਂ ਗਈਆਂ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਨੇ ਪ੍ਰਾਇਮਰੀ ਸਕੂਲ ਨੂੰ ਮੁਫ਼ਤ ਬੂਟ ਤੇ ਜੁਰਾਬਾਂ ਦਿੱਤੀਆਂ

ਬਾਜਾਖਾਨਾ, 14 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ (ਬੱਸ ਅੱਡਾ) ਨੂੰ ਐਨ.ਆਰ.ਆਈ. ਪਰਿਵਾਰ ਵੱਲੋਂ ਮੁਫ਼ਤ ਬੂਟ ਅਤੇ ਜੁਰਾਬਾਂ ਦਿੱਤੀ ਗਈ | ਜਾਣਕਾਰੀ ਅਨੁਸਾਰ ਐਨ.ਆਰ.ਆਈ. ਦਿਲਬਾਗ ਸਿੰਘ ਬਰਾੜ ਦੇ ਪਿਤਾ ਗੁਰਮੇਲ ਸਿੰਘ ਬਰਾੜ ਖ਼ਾਨੇ ਕੇ ਵੱਲੋਂ ਹਰ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਨਵੰਬਰ (ਸਤੀਸ਼ ਬਾਗ਼ੀ)-ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਆਦਰਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸੋਹਣ ਲਾਲ ਨਿਗਾਹ ਚੇਅਰਮੈਨ ਨੂੰ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਪੰਜਾਬ ਦੀਆਂ ਚੋਣਾਂ ਵਿਚ ...

ਪੂਰੀ ਖ਼ਬਰ »

ਬਹਾਦਰ ਸਿੰਘ ਆਡਿਟ ਅਫ਼ਸਰ ਤੇ ਪੂਨਮ ਰਾਣੀ ਸੁਪਰਡੈਂਟ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ

ਫ਼ਰੀਦਕੋਟ, 14 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਬਹਾਦਰ ਸਿੰਘ ਆਡਿਟ ਅਫ਼ਸਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਅਤੇ ਸ੍ਰੀਮਤੀ ਪੂਨਮ ਰਾਣੀ ਸੁਪਰਡੈਂਟ ਦੇ ਸੇਵਾ-ਮੁਕਤ ਹੋਣ 'ਤੇ ਸਹਿਕਾਰੀ ਆਡਿਟ ਵਿਭਾਗ ਫ਼ਰੀਦਕੋਟ ਅਤੇ ਮੋਗਾ ਵੱਲੋਂ ਇੱਥੇ ਵਿਦਾਇਗੀ ਪਾਰਟੀ ਦਿੱਤੀ ਗਈ ...

ਪੂਰੀ ਖ਼ਬਰ »

ਪੋਲੀਕੈਨ ਇੰਸਟੀਚਿਊਟ ਆਫ਼ ਇਮੀਗੇ੍ਰਸ਼ਨ ਸਰਵਿਸਿਜ਼ ਦਾ ਉਦਘਾਟਨ ਹੋਇਆ

ਕੋਟਕਪੂਰਾ, 14 ਨਵੰਬਰ (ਮੋਹਰ ਗਿੱਲ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵੱਲੋਂ ਖ਼ਾਸ ਕਰਕੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਸ਼ੇ 'ਚ ਆਉਂਦੀ ਦਿੱਕਤ ਨੂੰ ਦੂਰ ਕਰਨ ਅਤੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦੇ ਲਈ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਵਰਦੀ ਵੰਡੀ

ਬਾਜਾਖਾਨਾ, 14 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਆਈ ਗਰਾਂਟ ਨਾਲ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਇੰਚਾਰਜ ਕੁਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਜਾਣਕਾਰੀ ...

ਪੂਰੀ ਖ਼ਬਰ »

ਢਿੱਲੋਂ ਕਾਲੋਨੀ ਵਿਖੇ ਕੈਂਪ ਦੌਰਾਨ 20 ਵਿਅਕਤੀਆਂ ਵਲੋਂ ਸਵੈ-ਇਛੁੱਤ ਖ਼ੂਨਦਾਨ

ਕੋਟਕਪੂਰਾ, 14 ਨਵੰਬਰ (ਮੇਘਰਾਜ)-ਸਥਾਨਕ ਬਠਿੰਡਾ ਰੋਡ 'ਤੇ ਸਥਿਤ ਸ੍ਰੀ ਰਾਮ ਸ਼ਰਨਮ ਆਸ਼ਰਮ ਢਿੱਲੋਂ ਕਾਲੋਨੀ ਵਿਖੇ ਪੰਜਾਬ ਡੋਨਰਜ਼ ਕਲੱਬ ਵੱਲੋਂ ਸਿਵਲ ਹਸਪਤਾਲ ਕੋਟਕਪੂਰਾ ਦੀ ਅਗਵਾਈ 'ਚ ਸਵੈ-ਇਛੁੱਤ ਖ਼ੂਨਦਾਨ ਕੈਂਪ ਲਾਇਆ ਗਿਆ | ਜਿਸ ਦੀ ਸ਼ੁਰੂਆਤ ਐੱਸ.ਡੀ.ਐਮ. ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਮੈਨੇਜਰ ਨਾਇਬ ਸਿੰਘ ਜੈਤੋ ਦੀ ਪੂਜਨੀਕ ਮਾਤਾ ਗੁਰਦੇਵ ਕੌਰ (73) ਧਰਮ-ਪਤਨੀ ਸਵ: ਹਰੀ ਸਿੰਘ ਦੀ ਅੰਤਿਮ ਅਰਦਾਸ ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਦੇ ਦੀਵਾਨ ਹਾਲ ਵਿਚ ਧਾਰਮਿਕ, ...

ਪੂਰੀ ਖ਼ਬਰ »

ਪਿੰਡ ਰੋੜੀ ਕਪੂਰਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸਮਾਪਤੀ

ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਭ ਤੋਂ ਪਹਿਲੀ ਮਾਤਾ-ਪਿਤਾ ਦੀ ਸੇਵਾ ਜ਼ਰੂਰੀ ਹੈ | ਜੇਕਰ ਕੋਈ ਵਿਅਕਤੀ ਆਪਣੇ ਮਾਤਾ ਪਿਤਾ ਦੀ ਸੇਵਾ ਨਹੀਂ ਕਰਦਾ ਅਤੇ ਧਾਰਮਿਕ ਸਥਾਨਾਂ 'ਤੇ ਜਾ ਕੇ ਸੇਵਾ ਕਰਦਾ ਹੈ ਤਾਂ ਉਸ ਨੂੰ ਕਦੇ ਵੀ ਫਲ ਨਹੀਂ ਮਿਲਦਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਫੇਅਰਸਟੋਨ ਇਮੀਗਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਸਾਦਿਕ, 14 ਨਵੰਬਰ (ਆਰ.ਐੱਸ.ਧੰੁਨਾ)-ਇਲਾਕੇ ਦੀ ਪ੍ਰਸਿੱਧ ਵੀਜ਼ਾ ਕੰਪਨੀ ਫੇਅਰਸਟੋਨ ਇਮੀਗੇ੍ਰਸ਼ਨ ਸਰਵਿਸਿਜ਼ ਫ਼ਰੀਦਕੋਟ ਨੇ ਪ੍ਰਭਜੋਤ ਸਿੰਘ ਪੁੱਤਰ ਗਿਆਨ ਸਿੰਘ ਗਿੱਲ ਪਿੰਡ ਸੀਰਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦੇ ਸ਼ਹਿਰ ਵੈਨਕੂਵਰ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX