ਤਾਜਾ ਖ਼ਬਰਾਂ


ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  5 minutes ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  8 minutes ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  22 minutes ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  about 1 hour ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 1 hour ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 1 hour ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 1 hour ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਮੋਗਾ

ਅਸਮਾਨ 'ਚ ਛਾਏ ਗਹਿਰੇ ਧੂੰਏਾ ਨੇ ਲੋਕਾਂ ਦਾ ਸਾਹ ਲੈਣਾ ਵੀ ਕੀਤਾ ਔਖਾ


ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 14 ਨਵੰਬਰ-ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਛਾਈ ਹੋਈ ਧੁਆਂਖੀ ਧੁੰਦ ਤੋਂ ਅੱਜ ਸਵੇਰੇ ਹਲਕੀ ਹਵਾ ਚੱਲਣ ਕਾਰਨ ਲੋਕਾਂ ਨੂੰ ਥੋੜ੍ਹਾ ਰਾਹਤ ਮਹਿਸੂਸ ਹੋਈ ਸੀ ਪਰ ਇਹ ਰਾਹਤ ਬਹੁਤੀ ਦੇਰ ਤੱਕ ਕਾਇਮ ਨਾ ਰਹਿ ਸਕੀ ਕਿਉਂਕਿ ਅੱਜ ਮੌਸਮ ਸਾਫ ਹੋਣ ਅਤੇ ਹਵਾ ਚੱਲਣ ਕਾਰਨ ਥੋੜੀ ਸੁੱਕੀ ਹੋਈ ਪਰਾਲੀ ਨੂੰ ਕਿਸਾਨਾਂ ਵਲੋਂ ਧੜਾਧੜ ਅੱਗ ਲਗਾਉਣ ਕਾਰਨ ਅੱਜ ਬਾਅਦ ਦੁਪਹਿਰ ਚਾਰੇ ਪਾਸੇ ਧੂੰਆਂ ਹੀ ਧੂੰਆਂ ਛਾ ਗਿਆ ਅਤੇ ਇਹ ਧੂੰਆਂ ਏਨਾ ਜਿਆਦਾ ਸੀ ਕਿ ਲੋਕਾਂ ਨੂੰ ਕਮਰਿਆਂ ਵਿਚ ਬੈਠਿਆਂ ਵੀ ਸਾਹ ਲੈਣਾ ਔਖਾ ਹੋ ਰਿਹਾ ਸੀ ਜਦਕਿ ਬਾਹਰ ਹਾਲਾਤ ਬਦ ਤੋਂ ਬਦਤਰ ਸਨ | ਇਸ ਧੂੰਏਾ ਕਾਰਨ ਜਿੱਥੇ ਅੱਖਾਂ ਅਤੇ ਗਲਾ ਸਭ ਤੋਂ ਜਿਆਦਾ ਪ੍ਰਭਾਵਤ ਹੋ ਰਿਹਾ ਸੀ ਉੱਥੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਦਾ ਵੀ ਲੋਕ ਸ਼ਿਕਾਰ ਹੋ ਰਹੇ ਹਨ | ਜਿੱਥੇ ਪਹਿਲਾਂ ਪਿਛਲੇ ਕਈ ਦਿਨਾਂ ਤੋਂ ਧੁਆਂਖੀ ਧੁੰਦ ਕਾਰਨ ਸੜਕੀ ਅਤੇ ਰੇਲ ਆਵਾਜਾਈ ਪੁਰੀ ਤਰ੍ਹਾਂ ਪ੍ਰਭਾਵਿਤ ਰਹੀ, ਉੱਥੇ ਅੱਜ ਦਿਨ ਵੇਲੇ ਛਾਏ ਥੂੰਏਾ ਨੇ ਲੋਕਾਂ ਨੂੰ ਸਾਹ ਲੈਣ ਤੋਂ ਵੀ ਆਤਰ ਕਰ ਦਿੱਤਾ ਅਤੇ ਇਹ ਧੂੰਆਂ ਤੇ ਧੁਆਖੀਂ ਧੁੰਦ ਦਾ ਗੁਬਾਰ ਕਿਸੇ ਤੂਫਾਨ ਤੋਂ ਘੱਟ ਨਹੀਂ ਸੀ, ਜਿਸ ਕਾਰਨ ਦੇਖਣ ਦੀ ਦੂਰੀ ਵੀ ਨਾਮਾਤਰ ਹੀ ਰਹਿ ਗਈ ਸੀ ਅਤੇ ਸੜਕਾਂ 'ਤੇ ਟ੍ਰੈਫਿਕ ਨੂੰ ਵੀ ਬਰੇਕਾਂ ਲੱਗ ਗਈਆਂ | ਬੇਸ਼ੱਕ ਪਰਾਲੀ ਨੂੰ ਅੱਗ ਲਗਾਉਣ ਲੈ ਕੇ ਸ਼ੋਸ਼ਲ ਮੀਡੀਆਂ ਉੱਪਰ ਇਸ ਦਾ ਵੱਡਾ ਵਿਰੋਧ ਹੋ ਰਿਹਾ ਹੈ ਅਤੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪੋਸਟਾਂ ਪਾ ਕੇ ਇਸ ਤੋਂ ਪ੍ਰਭਾਵਿਤ ਹੋਣ ਦੀਆਂ ਉਦਾਹਰਨਾਂ ਪੇਸ਼ ਕਰ ਰਹੇ ਹਨ ਪਰ ਲੋਕਾਂ ਦੀ ਇਸ ਵੱਡੀ ਪ੍ਰੇਸ਼ਾਨੀ ਵੱਲ ਨਾ ਤਾਂ ਸਰਕਾਰ ਕੋਈ ਧਿਆਨ ਦੇ ਰਹੀ ਹੈ ਅਤੇ ਨਾ ਹੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਲੋਕਾਂ ਦੀ ਪ੍ਰੇਸ਼ਾਨੀ ਨੂੰ ਸਮਝ ਰਹੇ ਹਨ, ਜਿਸ ਕਾਰਨ ਇਹ ਵਰਤਾਰਾ ਪਿਛਲੇ ਕਈ ਦਿਨਾਂ ਤੋਂ ਬੇਰੋਕ ਟੋਕ ਚੱਲ ਰਿਹਾ ਹੈ ਜੋ ਅੱਗੋਂ ਵੀ ਜਾਰੀ ਰਹਿਣ ਦੇ ਆਸਾਰ ਹਨ ਕਿਉਂਕਿ ਕਿਸਾਨ ਆਪਣੀਆਂ ਮਜ਼ਬੂਰੀਆਂ ਦਾ ਰੋਣਾ ਰੋ ਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਮਜ਼ਬੂਰੀਆਂ ਜ਼ਾਹਿਰ ਕਰ ਰਹੇ ਹਨ | ਕੁੱਝ ਹੋਵੇ ਇਸ ਧੂੰਏਾ ਅਤੇ ਧੁਆਂਖੀ ਧੁੰਦ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ ਅਤੇ ਕਈ ਲੋਕਾਂ ਦੀ ਹੁਣ ਤੱਕ ਸੜਕੀ ਹਾਦਸੇ ਰਾਹੀਂ ਬਲੀ ਲੈ ਲਈ ਹੈ ਜਦਕਿ ਬਹੁਤ ਸਾਰੇ ਹਸਪਤਾਲਾਂ ਵਿਚ ਦਾਖਲ ਹਨ | ਕਈ ਦਿਨਾਂ ਤੋਂ ਛਾਈ ਹੋਈ ਧੁੰਦ ਕਾਰਨ ਝੋਨੇ ਦੀ ਪਰਾਲੀ ਵੀ ਸੁੱਕ ਨਹੀਂ ਰਹੀ, ਜਿਸ ਕਾਰਨ ਸਲਾਬੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਧੂੰਆਂ ਕਈ ਗੁਣਾ ਜਿਆਦਾ ਪੈਦਾ ਹੋ ਰਿਹਾ ਹੈ ਜੋ ਕਿ ਹੋਰ ਵੱਡੀ ਸਮੱਸਿਆ ਹੈ ਪਰ ਧੁੱਪ ਨਾ ਲੱਗਣ ਦਾ ਵੱਡਾ ਕਾਰਨ ਵੀ ਇਹ ਧੂੰਆਂ ਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਕਣਕ ਦੀ ਬਿਜਾਈ ਵੀ ਲੇਟ ਹੋ ਜਾਣ ਦੀ ਸੰਭਾਵਨਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਕਣਕ ਦੀ ਬਿਜਾਈ ਕੀਤੀ ਹੈ, ਉਹ ਕਣਕ ਕਰੰਡ ਹੋਣ ਦਾ ਖਤਰਾ ਖੜ੍ਹਾ ਹੋ ਗਿਆ ਹੈ |
ਬਾਰਿਸ਼ ਨੇ ਦਿੱਤੀ ਲੋਕਾਂ ਨੂੰ ਵੱਡੀ ਰਾਹਤ
ਪਿਛਲੇ ਕਈ ਦਿਨਾਂ ਤੋਂ ਛਾਈ ਜ਼ਹਿਰੀਲੀ ਧੁੰਦ ਅਤੇ ਅੱਜ ਸਵੇਰੇ ਮੌਸਮ ਸਾਫ ਹੋਣ ਤੋਂ ਬਾਅਦ ਦੁਪਹਿਰ ਇਕ ਦਮ ਅਸਮਾਨ ਵਿਚ ਆਏ ਗਹਿਰੇ ਧੂੰਏਾ ਨੇ ਜਿੱਥੇ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਕਰ ਦਿੱਤਾ ਸੀ, ਤੋਂ ਵੱਡੀ ਰਾਹਤ ਉਸ ਸਮੇਂ ਮਿਲੀ ਜਦੋਂ ਸ਼ਾਮ ਨੂੰ ਬਾਰਿਸ਼ ਪੈਣੀ ਸ਼ੁਰੂ ਹੋ ਗਈ | ਲੋਕਾਂ ਲਈ ਇਹ ਬਾਰਿਸ਼ ਕਿਸੇ ਸਵੰਤੀ ਬੂੰਦ ਤੋਂ ਘੱਟ ਨਹੀਂ ਸੀ ਜਾਪ ਰਹੀ ਕਿਉਂਕਿ ਧੂੰਆਂ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਫੈਲ ਗਿਆ ਸੀ ਅਤੇ ਲੋਕਾਂ ਨੂੰ ਸਮਝ ਨਹੀਂ ਆ ਰਹੀ ਸੀ ਕਿ ਉਹ ਜਾਣ ਤਾਂ ਕਿੱਥੇ ਜਾਣ ਪਰ ਕਹਿੰਦੇ ਨੇ ਵਾਰੇ ਵਾਰੇ ਜਾਈਏ ਕੁਦਰਤ ਦੇ ਜਿਸ ਨੇ ਮੀਂਹ ਪਾ ਕੇ ਜਿੱਥੇ ਧੂੰਏਾ ਤੋਂ ਨਿਜਾਤ ਦਵਾਈ, ਉੱਥੇ ਮੌਸਮ ਵੀ ਸੁਹਾਵਣਾ ਕਰ ਦਿੱਤਾ, ਜਿਸ 'ਤੇ ਲੋਕਾਂ ਨੇ ਪ੍ਰਮਾਤਮਾ ਦਾ ਲੱਖ-ਲੱਖ ਸ਼ੁਕਰਾਨਾ ਕੀਤਾ |
ਸੜਕਾਂ ਤੋਂ ਚਿੱਟੀਆਂ ਪੱਟੀਆਂ ਗਾਇਬ ਹੋਣ ਕਾਰਨ ਧੁੰਦ ਹੋਰ ਮੁਸੀਬਤ ਬਣੀ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਸੜਕਾਂ ਦੁਆਲੇ ਕਲੀ ਵਾਲੀਆਂ ਚਿੱਟੀਆਂ ਪੱਟੀਆਂ ਲਗਾ ਕੇ ਸੁਰੱਖਿਆ ਵਜੋਂ ਵਾਹਨ ਚਾਲਕਾਂ ਲਈ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਪਰ ਸਥਾਨਕ ਸ਼ਹਿਰ ਦੇ ਇਲਾਕੇ ਅੰਦਰ ਬਹੁਤੀਆਂ ਸੜਕਾਂ ਉੱਪਰੋਂ ਚਿੱਟੀਆਂ ਪੱਟੀਆਂ ਪੂਰੀ ਤਰ੍ਹਾਂ ਮਿਟ ਚੁੱਕੀਆਂ ਹਨ ਅਤੇ ਰਿਫ਼ਲੈਕਟਰ ਵੀ ਨਹੀਂ ਲਗਾਏ ਗਏ, ਉੱਪਰੋਂ ਪੈ ਰਹੀ ਧੰੂਏਾ ਦੀ ਗਹਿਰੀ ਧੁੰਦ ਅਤੇ ਰਾਤਾਂ ਦੇ ਹਨੇਰੇ ਵਿਚ ਸੜਕਾਂ ਉੱਪਰ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹੇ ਵਰਤਾਰੇ ਸਦਕਾ ਸੜਕਾਂ ਉੱਪਰ ਰੋਜ਼ਾਨਾ ਹੀ ਭਿਆਨਕ ਹਾਦਸੇ ਵਾਪਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਜਾਨੀ ਅਤੇ ਮਾਲੀ ਨੁਕਸਾਨ ਉਠਾਉਣਾ ਪੈ ਰਿਹਾ ਹੈ | ਪਿਛਲੇ ਲੰਮੇ ਸਮੇਂ ਤੋਂ ਇਹ ਮਾਮਲਾ ਅਖ਼ਬਾਰਾਂ ਦੀਆਂ ਸੁਰਖ਼ੀਆਂ ਦਾ ਸ਼ਿੰਗਾਰ ਬਣਦਾ ਆ ਰਿਹਾ ਹੈ ਪਰ ਕਿਸੇ ਵੀ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵਲੋਂ ਇਸ ਪਾਸੇ ਗ਼ੌਰ ਨਹੀਂ ਕੀਤੀ ਗਈ ਜਦਕਿ ਸਰਦੀ ਰੁੱਤ ਸ਼ੁਰੂ ਹੰੁਦਿਆਂ ਹੀ ਧੁੰਦਾਂ ਵਿਚ ਬਚਾਅ ਲਈ ਇਹ ਪੱਟੀਆਂ ਜਿੱਥੇ ਮਿੱਟੀਆਂ ਹਨ ਉੱਥੇ ਹੋਰ ਗੂੜ੍ਹੀਆਂ ਕਰਕੇ ਲਾਈਆਂ ਜਾਂਦੀਆਂ ਅਤੇ ਹਨ ਰਿਫ਼ਲੈਕਟਰ ਵੀ ਲਾਏ ਜਾਂਦੇ ਹਨ ਪਰ ਇਸ ਵਾਰ ਅਜਿਹਾ ਕਿਧਰੇ ਵੀਂ ਦੇਖਣ ਵਿਚ ਨਹੀਂ ਆਇਆ | ਲੋਕਾਂ ਨੇ ਪੱਤਰਕਾਰਾਂ ਨੂੰ ਦਿਖਾਇਆ ਕਿ ਕਿਸੇ ਸੜਕ ਦੇ ਵਿਚਾਲਿਓਾ ਅਤੇ ਕਿਸੇ ਦੇ ਕਿਨਾਰਿਆਂ ਤੋਂ ਚਿੱਟੀ ਪੱਟੀ ਗ਼ਾਇਬ ਹੋ ਚੁੱਕੀ ਹੈ ਅਤੇ ਰਿਫ਼ਲੈਕਟਰ ਵੀ ਨਜ਼ਰੀਂ ਨਹੀਂ ਪੈਂਦੇ | ਇਸ ਲਈ ਸੜਕ ਵਿਭਾਗ ਤੁਰੰਤ ਇਸ ਪਾਸੇ ਗ਼ੌਰ ਕਰੇ ਅਤੇ ਡਿਪਟੀ ਕਮਿਸ਼ਨਰ ਮੋਗਾ ਸਬੰਧਿਤ ਵਿਭਾਗਾਂ ਨੂੰ ਸੜਕਾਂ ਉੱਪਰ ਚਿੱਟੀਆਂ ਪੱਟੀਆਂ ਅਤੇ ਰਿਫ਼ਲੈਕਟਰ ਲਾਉਣ ਦੀਆ ਸਖ਼ਤ ਹਦਾਇਤਾਂ ਕਰੇ |

ਜ਼ਿਲ੍ਹੇ ਦੇ ਟਾਈਪ-1 ਸੇਵਾ ਕੇਂਦਰ 'ਚ ਹੁਣ ਪ੍ਰਾਪਰਟੀ ਸਬੰਧੀ ਰਜਿਸਟ੍ਰੇਸ਼ਨ ਫ਼ੀਸ ਵੀ ਜਮ੍ਹਾਂ ਹੋ ਸਕੇਗੀ- ਡੀ. ਸੀ.

ਮੋਗਾ 14 ਨਵੰਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੱਸਿਆ ਕਿ ਜ਼ਿਲ੍ਹੇ ਦੇ ਲੋਕ ਹੁਣ ਪ੍ਰਾਪਟੀ ਸਬੰਧੀ ਰਜਿਸਟ੍ਰੇਸ਼ਨ ਫ਼ੀਸ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਟਾਈਪ-1 ਸੇਵਾ ਕੇਦਰ ਵਿਚ ਜਮ੍ਹਾਂ ਕਰਵਾ ਸਕਣਗੇ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਮਾਮਲਾ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਸਕੂਲਾਂ 'ਚ ਦਾਖਲਾ ਕਰਨ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਨਾਇਆ ਕਾਲਾ ਦਿਵਸ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮੋਗਾ-2 ਵੱਲੋਂ ਬਲਾਕ ਪ੍ਰਧਾਨ ਕਿਰਨਜੀਤ ਕੌਰ ਝੰਡੇਆਣਾ ਦੀ ਅਗਵਾਈ ਹੇਠ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕਾਲੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਿਖ਼ਲਾਫ਼ ਗਸ਼ਤ ਕਰਦਿਆਂ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਏ. ਐੱਸ. ਆਰ. ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਪੌਣੇ ਚਾਰ ਵਜੇ ਦੇ ਕਰੀਬ ਪਿੰਡ ਘੱਲ ਕਲਾਂ ਕੋਲੋਂ ...

ਪੂਰੀ ਖ਼ਬਰ »

ਗੋ-ਗਲੋਬਲ ਨੇ ਰੁਪਿੰਦਰ ਕੌਰ ਸੰਧੂ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਮੋਗਾ ਜੋ ਕਿ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਰੁਪਿੰਦਰ ਕੌਰ ਸੰਧੂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ | ਸੰਸਥਾ ਦੇ ਡਾਇਰੈਕਟਰਜ਼ ਦੀਪਕ ਮਨਚੰਦਾ ਅਤੇ ਜਤਿਨ ਆਨੰਦ ਨੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਸਕਾਲਰਸ਼ਿਪ ਟੈਸਟ 19 ਨੂੰ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸੀ. ਬੀ. ਐੱਸ. ਈ. ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਵਿਖੇ ਬੱਚਿਆ ਨੂੰ ਹਰ ਪੱਖੋਂ ਕਾਬਿਲ ਬਣਾਇਆ ਜਾਂਦਾ ਹੈ ਜਿਸ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਆਂਗਣਵਾੜੀ ਸੈਂਟਰ 'ਚ ਬਾਲ ਦਿਵਸ ਮਨਾਇਆ

ਕੋਟ ਈਸੇ ਖਾਂ, 14 ਨਵੰਬਰ (ਨਿਰਮਲ ਸਿੰਘ ਕਾਲੜਾ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ (ਏਟਕ) ਪੰਜਾਬ ਬਲਾਕ ਧਰਮਕੋਟ ਵਿਚ ਸਥਿਤ ਪਿੰਡ ਖੋਸਾ ਰਣਧੀਰ ਦੀਆਂ ਸਮੂਹ ਆਂਗਣਵਾੜੀ ਹੈਲਪਰਜ਼ ਨੇ ਆਂਗਣਵਾੜੀ ਸੈਂਟਰਾਂ ਵਿਚ ਬਾਲ ਦਿਵਸ ਮਨਾਇਆ | ਇਸ ਸਮੇਂ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਵਿਖੇ ਔਰਤ ਸ਼ਸਤਰੀਕਰਨ 'ਤੇ ਵਿਸਥਾਰ ਭਾਸ਼ਣ ਕਰਵਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼, ਪੰਜਾਬ ਦੇ ਸਹਿਯੋਗ ਨਾਲ ਇਕ ਰੋਜ਼ਾ ਵਿਸਥਾਰ ਭਾਸ਼ਣ ਕਰਵਾਇਆ ਗਿਆ | ਸਮਾਗਮ ਦਾ ਆਰੰਭ ਸੰਸਥਾ ਦੀ ਸਰਗਰਮ ਮੈਂਬਰ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੀਆਂ ਮੰਡੀਆਂ 'ਚ ਵੱਧ ਨਮੀ ਵਾਲੇ ਝੋਨੇ ਦੀਆਂ ਲੱਖਾਂ ਬੋਰੀਆਂ ਮੀਂਹ 'ਚ ਭਿੱਜੀਆਂ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਖ਼ਰੀਦ ਸਬੰਧੀ ਜੋ ਮਾਪਦੰਡ ਅਪਣਾਉਣ ਦੇ ਆਦੇਸ਼ ਦਿੱਤੇ ਗਏ ਸਨ, ਉਨ੍ਹਾਂ ਆਦੇਸ਼ਾਂ ਤੋਂ ਪਰ੍ਹੇ ਹੱਟ ਕੇ 17 ਦੀ ਬਜਾਏ 20-25 ਫੀਸਦੀ ਨਮੀ ਵਾਲਾ ਝੋਨਾ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਰਾਗਵ ਸ਼ਰਮਾ ਨੇ ਦਿਮਾਗੀ ਮੁਕਾਬਲਿਆਂ ਦੇ ਸੈਮੀ ਫਾਈਨਲ 'ਚ ਜਗ੍ਹਾ ਪੱਕੀ ਕੀਤੀ

ਬੱਧਨੀ ਕਲਾਂ, 14 ਨਵੰਬਰ (ਸੰਜੀਵ ਕੋਛੜ)- ਡੀ. ਡੀ. ਪੰਜਾਬੀ ਵੱਲੋਂ ਕਰਵਾਏ ਗਏ ਦਿਮਾਗ਼ੀ ਮੁਕਾਬਲਿਆਂ 'ਚ ਬੱਧਨੀ ਕਲਾਂ ਦੇ ਰਾਗਵ ਸ਼ਰਮਾ ਪੁੱਤਰ ਸੰਜੀਵ ਸ਼ਰਮਾ ਨੇ ਭਾਗ ਲੈਂਦਿਆਂ ਆਪਣੀ ਸਖ਼ਤ ਮਿਹਨਤ ਸਦਕਾ ਕੁਆਰਟਰ ਫਾਈਨਲ ਮੁਕਾਬਲਾ ਜਿੱਤਦੇ ਹੋਏ ਜਿੱਥੇ ਆਪਣੇ ਇਲਾਕੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਲਏ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੇ ਸੰਸਥਾਪਕ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਮਹਿਕਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਲੰਡੇ ਨੇ ਬਹੁਤ ਹੀ ਥੋੜੇ੍ਹ ਸਮੇਂ ਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਕੰਪਿਊਟਰ ਅਧਿਆਪਕ ਯੂਨੀਅਨ ਮੋਗਾ ਨੇ ਜ਼ਿਲ੍ਹਾ ਪ੍ਰਧਾਨ ਦੀਪ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਆਰਜ਼ੀ ਪ੍ਰਬੰਧਾਂ ਦੇ ਰੋਸ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੋਗਾ ਨੂੰ ਮੰਗ ਪੱਤਰ ਦਿੱਤਾ ਅਤੇ ਇਸ ਦੇ ਬਦਲਵੇਂ ਪ੍ਰਬੰਧਾਂ ਲਈ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਗਾ ਵਲੋਂ ਰੈਲੀ

ਮੋਗਾ 14 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਅੱਜ ਬਾਲ ਦਿਵਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਗਾ ਵਲੋਂ ਪੁਲਿਸ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬਾਲ ਭਿਖਸ਼ਾ/ਮਜ਼ਦੂਰੀ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਬਾਲ ਦਿਵਸ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਇੱਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦੌਰਾਨ ਭਾਰਤ ਦੇ ਪਹਿਲੇ ...

ਪੂਰੀ ਖ਼ਬਰ »

ਡੀ. ਏ. ਵੀ. ਕੇ. ਆਰ. ਬੀ. ਸਕੂਲ 'ਚ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 14 ਨਵੰਬਰ (ਖ਼ਾਲਸਾ, ਗੁਲਾਟੀ, ਕਾਲੜਾ)- ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਡੀ. ਏ. ਵੀ. ਕੇ. ਆਰ. ਬੀ. ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਸਾਲਾਨਾ ਵਿੱਦਿਅਕ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਹਲਕਾ ...

ਪੂਰੀ ਖ਼ਬਰ »

ਕਾਤਲਾਂ ਦੀ ਗਿ੍ਫ਼ਤਾਰੀ ਤੱਕ ਮਹਾਂਸਭਾ ਤੇ ਭਲਾਈ ਫ਼ਰੰਟ ਦਾ ਸੰਘਰਸ਼ ਜਾਰੀ ਰਹੇਗਾ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵੱਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਵਕੀਲ, ਚੇਅਰਮੈਨ ਬਚਿੱਤਰ ਸਿੰਘ, ਉੱਪ ਚੇਅਰਮੈਨ ਜਗਤਾਰ ਸਿੰਘ ਮਖੁ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਜਗਤਾਰ ਸਿੰਘ ਡਰੋਲੀ, ਮੀਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਆਪਣੀ ਫੋਕੀ ਸ਼ੌਹਰਤ ਲਈ ਪੰਜਾਬ ਦਾ ਵਾਤਾਵਰਨ ਧੁੰਦਲਾ ਕੀਤਾ-ਖੋਸਾ

ਕੋਟ ਈਸੇ ਖਾਂ, 14 ਨਵੰਬਰ (ਨਿਰਮਲ ਸਿੰਘ ਕਾਲੜਾ)- ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਨੇ ਆਪਣੀ ਫੋਕੀ ਸ਼ੌਹਰਤ ਲਈ ਭੋਲੇ-ਭਾਲੇ ਕਿਸਾਨਾਂ ਨੂੰ ਗੰੁਮਰਾਹ ਕਰਕੇ ਪਰਾਲੀ ਨੂੰ ਅੱਗ ਲਗਵਾਈ ਅਤੇ ਪੰਜਾਬ ਦੇ ਵਾਤਾਵਰਨ ਨੂੰ ਏਨਾ ਧੁੰਦਲਾ ਕਰ ਦਿੱਤਾ ਕਿ ਪੂਰੇ ਪੰਜਾਬ ਵਿਚ ...

ਪੂਰੀ ਖ਼ਬਰ »

ਕਸਬਾ ਸਮਾਲਸਰ ਵਿਖੇ ਪੈਲੀਕਿਨ ਆਈਲੈਟਸ ਸੰਸਥਾ ਦਾ ਉਦਘਾਟਨ

ਸਮਾਲਸਰ, 14 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਸਥਾਨਕ ਕਸਬਾ ਸਮਾਲਸਰ ਵਿਖੇ ਪੈਲੀਕਿਨ ਆਈਲੈਟਸ ਇੰਸਟੀਚਿਊਟ ਖੋਲਿ੍ਹਆ ਗਿਆ | ਇਸ ਪੈਲੀਕਿਨ ਆਈਲੈਟਸ ਸੰਸਥਾ ਦਾ ਉਦਘਾਟਨ ਡਾ. ਮਨਜੀਤ ਸਿੰਘ ਢਿੱਲੋਂ ਬਾਬਾ ਫ਼ਰੀਦਕੋਟ ਨਰਸਿੰਗ ਇੰਜ: ਵਾਲੇ ਨੇ ਕੀਤਾ | ਇਸ ਮੌਕੇ ਸੰਸਥਾ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ 'ਚ ਬਾਲ ਦਿਵਸ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਪੂਨਮ ਸ਼ਰਮਾ ਦੀ ਅਗਵਾਈ 'ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਧੂਮਧਾਮ ਨਾਲ ...

ਪੂਰੀ ਖ਼ਬਰ »

ਘਲੋਟੀ ਸਕੂਲ ਵਲੋਂ ਨੈਸ਼ਨਲ ਖਿਡਾਰਨ ਦਾ ਸਨਮਾਨ

ਕੋਟ ਈਸੇ ਖਾਂ, 14 ਨਵੰਬਰ (ਨਿਰਮਲ ਸਿੰਘ ਕਾਲੜਾ)- ਬੀਤੇ ਦਿਨੀਂ 63ਵੀਂਆਂ ਨੈਸ਼ਨਲ ਬੇਸਬਾਲ ਖੇਡਾਂ ਛੱਤੀਸਗੜ੍ਹ ਸਟੇਟ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਨੈਸ਼ਨਲ ਖੇਡਾਂ ਵਿਚ ਇਲਾਕੇ ਦੀ ਨਾਮਵਰ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ 'ਚਿਲਡਰਨ ਡੇ ਮਨਾਇਆ'

ਅਜੀਤਵਾਲ, 14 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਸਪਰਿੰਗ ਡਿਊ ਸਕੂਲ ਨਾਨਕਸਰ ਵਿਚ ਪਿ੍ੰਸੀਪਲ ਨਵਨੀਤ ਚੌਹਾਨ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਉੱਪਰ ਆਧਾਰਿਤ ਬਾਲ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ...

ਪੂਰੀ ਖ਼ਬਰ »

ਰਾਈਟ ਵੇਅ ਨੇ ਲਗਵਾਇਆ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਸੰਸਥਾ ਰਾਈਟ ਵੇਅ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਤਰ੍ਹਾਂ ਰਾਈਟ ਵੇਅ ਏਅਰਲਿੰਕਸ ਮੋਗਾ ਨੇ ਮਨਜਿੰਦਰ ਸਿੰਘ ਸਪੁੱਤਰ ਜਗਰਾਜ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮਾਹਲਾ ਕਲਾਂ ਸਕੂਲ ਦੀਆਂ ਵਿਦਿਆਰਥਣਾਂ ਪੰਜਾਬ 'ਚੋਂ ਦੂਜੇ ਸਥਾਨ 'ਤੇ ਰਹੀਆਂ

ਭਲੂਰ, 14 ਨਵੰਬਰ (ਬੇਅੰਤ ਸਿੰਘ ਗਿੱਲ)- ਸੂਬੇਦਾਰ ਜੋਗਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ ਸਪੁੱਤਰੀ ਸ. ਹਰਦੀਪ ਸਿੰਘ ਵਾਸੀ ਹਰੀਏਵਾਲਾ ਤੇ ਸੁਮਨਪ੍ਰੀਤ ਕੌਰ ਸਪੁੱਤਰੀ ਸ. ਜੋਗਿੰਦਰ ਸਿੰਘ ਵਾਸੀ ਮਾਹਲਾ ਕਲਾਂ ਨੇ ...

ਪੂਰੀ ਖ਼ਬਰ »

ਗਾਈਡਜ਼ ਟੈਸਟਿੰਗ/ਹਾਈਕਿੰਗ ਟਰੈਕਿੰਗ ਕੈਂਪ 'ਚ 4 ਵਿਦਿਆਰਥੀਆਂ ਨੂੰ ਮਿਲੇ ਰਾਜ ਪੁਰਸਕਾਰ

ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਦਿਆਰਥੀਆਂ ਨੇ ਤਾਰਾਦੇਵੀ (ਸ਼ਿਮਲਾ) ਵਿਖੇ ਰਾਜ ਪੁਰਸਕਾਰ ਗਾਈਡਜ਼ ਟੈਸਟਿੰਗ/ਹਾਈਕਿੰਗ ਟਰੈਕਿੰਗ ਕੈਂਪ ਦਾ ਚਾਰ ਰੋਜ਼ਾ ਕੈਂਪ ਲਗਾਇਆ | ਇਸ ਕੈਂਪ ਵਿਚ ਇਸ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਬਾਲ ਦਿਵਸ 'ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ

ਅਜੀਤਵਾਲ, 14 ਨਵੰਬਰ (ਹਰਦੇਵ ਸਿੰਘ ਮਾਨ)- ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਕੂਲ ਸਟਾਫ਼ ਤੇ ਬੱਚਿਆਂ ਵਲੋਂ ਬਾਲ ਦਿਵਸ ਮਨਾਉਂਦਿਆਂ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਨਾਲ ਅਧਿਆਪਕਾਂ ਨੇ ਵੀ ਗਰੁੱਪ ਡਾਂਸ, ਗਿੱਧਾ, ਭੰਗੜਾ, ਮਾਡਲਿੰਗ, ...

ਪੂਰੀ ਖ਼ਬਰ »

ਇੰਟਰ ਕਾਲਜ ਅਥਲੈਟਿਕ ਮੀਟ 'ਚ ਬਾਬੇ ਕੇ ਕਾਲਜ ਦੇ ਵਿਦਿਆਰਥੀ ਨੇ ਕਾਂਸੀ ਦਾ ਤਗਮਾ ਜਿੱਤਿਆ

ਬੱਧਨੀ ਕਲਾਂ, 14 ਨਵੰਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨਾਹਰ ਸਿੰਘ ਜੀ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਦੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਇੰਟਰ ਕਾਲਜ ਐਥਲੈਟਿਕ ਮੀਟ 'ਚ ਭਾਗ ਲਿਆ ਗਿਆ, ਜਿਸ ਵਿਚ ਐੱਮ. ਐੱਡ. ਤੀਸਰੇ ਭਾਗ ਦੇ ...

ਪੂਰੀ ਖ਼ਬਰ »

ਏਾਜਲ ਹਾਰਟ ਸਕੂਲ 'ਚ ਬਾਲ ਦਿਵਸ ਮਨਾਇਆ

ਧਰਮਕੋਟ, 14 ਨਵੰਬਰ (ਹਰਮਨਦੀਪ ਸਿੰਘ)- ਏਾਜਲ ਹਾਰਟ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬਾਲ ਦਿਵਸ ਦੇ ਸਬੰਧ ਵਿਚ ਬੱਚਿਆਂ ਨੂੰ ਪਿ੍ੰਸੀਪਲ ਹਰਵਿੰਦਰ ਕੌਰ ਖੇੜਾ ਨੇ ਵਧਾਈ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮੁਅੱਤਲ ਅਧਿਕਾਰੀ 'ਤੇ ਡਿਊਟੀ ਕਰਨ ਦਾ ਮੁਕੱਦਮਾ ਦਰਜ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸੁਰੇਸ਼ ਕੁਮਾਰ ਰਜਿਸਟਰਾਰ ਸਹਿਕਾਰੀ ਸੇਵਾਵਾਂ ਮੋਗਾ, ਡੀ. ਆਰ. ਦਫ਼ਤਰ ਮੋਗਾ ਦੀ ਸ਼ਿਕਾਇਤ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਹਰਬੰਸ ਸਿੰਘ ਨਿਰੀਖਕ ਸਹਿਕਾਰੀ ਸੇਵਾਵਾਂ ਧਰਮਕੋਟ ਵਾਧੂ ਚਾਰਜ ਦਫ਼ਤਰ ਡੀ. ...

ਪੂਰੀ ਖ਼ਬਰ »

ਬੁੱਘੀਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬਾਲਾਂ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜਬੂਤ ਕਰਨ ਹਿੱਤ 3 ਤੋਂ 6 ਸਾਲ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਪਨਾ ਬਾਲ ਦਿਵਸ ਮੌਕੇ ਪੂਰਾ ਹੋ ਗਿਆ, ਜਦੋਂ ਅੱਜ ਸੂਬੇ ਦੇ ...

ਪੂਰੀ ਖ਼ਬਰ »

ਕਾਕਾ ਅਰਸ਼ਜੀਤ ਸਿੰਘ ਬਲਖੰਡੀ ਨਮਿਤ ਅੰਤਿਮ ਅਰਦਾਸ ਸਮਾਗਮ

ਕੋਟ ਈਸੇ ਖਾਂ, 14 ਨਵੰਬਰ (ਯਸ਼ਪਾਲ ਗੁਲਾਟੀ)- ਸਾਬਕਾ ਉੱਪ ਚੇਅਰਮੈਨ ਤੇ ਬਲਾਕ ਕਾਂਗਰਸ ਕਮੇਟੀ ਕੋਟ ਈਸੇ ਖਾਂ ਦੇ ਪ੍ਰਧਾਨ ਜਸਵਿੰਦਰ ਸਿੰਘ ਬਲਖੰਡੀ ਦੇ ਨੌਜਵਾਨ ਬੇਟੇ ਅਰਸ਼ਜੀਤ ਸਿੰਘ ਜੋ ਕਿ ਭਰ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਮੈਗਾ ਕੈਂਸਰ ਜਾਂਚ ਕੈਂਪ ਭਲਕੇ-ਧਾਲੀਵਾਲ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮਾਲਵੇ ਦਾ ਮੈਗਾ ਕੈਂਸਰ ਜਾਂਚ ਕੈਂਪ ਵਿੰਡਸਰ ਗਾਰਡਨ ਫ਼ਿਰੋਜ਼ਪੁਰ ਰੋਡ ਮੋਗਾ ਵਿਖੇ 16 ਨਵੰਬਰ ਵੀਰਵਾਰ ਨੂੰ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਬਲਾਕ ਸਿੱਖਿਆ ਦਫ਼ਤਰ ਮੂਹਰੇ ਰੋਸ ਧਰਨਾ

ਨਿਹਾਲ ਸਿੰਘ ਵਾਲਾ, 14 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪ੍ਰੀ-ਨਰਸਰੀ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ 'ਚੋਂ ਹਟਾ ਕੇ ਸਕੂਲਾਂ ਵਿਚ ਦਾਖਲ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਅੱਜ ਪੰਜਾਬ ਆਂਗਣਵਾੜੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ 2 ਮੋਟਰਸਾਈਕਲ ਬਰਾਮਦ, 4 ਗਿ੍ਫ਼ਤਾਰ

ਮੋਗਾ, 14 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਸਿਟੀ ਸਾਊਥ ਮੋਗਾ, ਥਾਣਾ ਮਹਿਣਾ ਤੇ ਥਾਣਾ ਸਿਟੀ ਮੋਗਾ ਦੀਆਂ ਤਿੰਨ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਤਿੰਨ ਥਾਵਾਂ ਤੋਂ 61 ਬੋਤਲਾਂ ਸ਼ਰਾਬ ਅਤੇ ਦੋ ਮੋਟਰਸਾਈਕਲ, ਨਸ਼ਾ ਤਸਕਰਾਂ ਪਾਸੋਂ ਉਸ ਸਮੇਂ ਬਰਾਮਦ ਕੀਤੇ ਗਏ ਜਦੋਂ ...

ਪੂਰੀ ਖ਼ਬਰ »

ਮੋਗੇ ਦੇ ਨੌਜਵਾਨ ਬਲਜਿੰਦਰ ਸੇਖਾ ਦਾ ਕੈਨੇਡਾ ਦੀ ਸੰਸਦ ਵਿਚ ਵਿਸ਼ੇਸ਼ ਸਨਮਾਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗੇ ਸ਼ਹਿਰ ਦੇ ਪਿੰਡ ਸੇਖਾ ਕਲਾਂ ਦੇ ਜੰਮਪਲ ਤੇ ਅੱਜ ਕੱਲ੍ਹ ਕੈਨੇਡਾ ਦੇ ਵਸਨੀਕ ਬਲਜਿੰਦਰ ਸੇਖਾ ਨੇ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਪਾਰਲੀਮੈਂਟ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਕੈਨੇਡਾ ਦੀ ਸਰਕਾਰ ਤੇ ...

ਪੂਰੀ ਖ਼ਬਰ »

ਸੰਤ ਮਿੱਤ ਸਿੰਘ ਤੇ ਸੰਤ ਜ਼ੋਰਾ ਸਿੰਘ ਲੋਪੋਂ ਵਾਲਿਆਂ ਦੀ ਯਾਦ 'ਚ 7 ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 14 ਨਵੰਬਰ (ਜੋਗਿੰਦਰ ਸਿੰਘ)- ਪ੍ਰ੍ਰਸਿੱਧ ਧਾਰਮਿਕ ਤੇ ਸਮਾਜਿਕ ਖੇਤਰ ਨਾਲ ਜੁੜੀ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਵਿਖੇ ਸੰਤ ਮਿੱਤ ਸਿੰਘ ਅਤੇ ਸੰਤ ਜੋਰਾ ਸਿੰਘ ਦੀ ਯਾਦ 'ਚ 7 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸ਼ੁਰੂ ਹੋ ਗਏ | ਅੱਜ ਪਹਿਲੇ ਦਿਨ ਮੌਜੂਦਾ ਮੁਖੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਸ਼ਵ ਸ਼ੂਗਰ ਦਿਵਸ ਮਨਾਇਆ

ਸਮਰਾਲਾ, 14 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਿਵਲ ਸਰਜਨ ਲੁਧਿਆਣਾ ਡਾ: ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਾ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ: ਤਾਰਿਕਜੋਤ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਸਮਰਾਲਾ ਵਿਚ ਵਿਸ਼ਵ ...

ਪੂਰੀ ਖ਼ਬਰ »

ਸੋਲਰ ਲਾਈਟਾਂ ਦੀਆਂ ਚੋਰਾਂ ਵਲੋਂ ਬੈਟਰੀਆਂ ਚੋਰੀ

ਮਲੌਦ, 14 ਨਵੰਬਰ (ਸਹਾਰਨ ਮਾਜਰਾ)- ਕਲਗ਼ੀਧਰ ਸੋਲਰ ਸਿਸਟਮ ਮਲੌਦ ਵਲੋਂ ਉੱਘੇ ਸਮਾਜ ਸੇਵੀ ਯਾਦਵਿੰਦਰ ਸਿੰਘ ਗਿੱਲ ਬੇਰ ਕਲਾਂ ਵਲੋਂ ਨਗਰ ਦੇ ਵਿਕਾਸ ਵਿਚ ਯੋਗਦਾਨ ਪਾਉਂਦਿਆਂ ਪਿਛਲੇ ਮਹੀਨੇ ਆਪਣੇ ਨਗਰ ਵਿਚ ਦਾਨ ਵਜੋਂ 21 ਸੋਲਰ ਲਾਈਟਾਂ ਪਿੰਡ ਦੇ ਆਲ਼ੇ ਦੁਆਲੇ ਲਗਾਈਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX