ਤਾਜਾ ਖ਼ਬਰਾਂ


ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  10 minutes ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  34 minutes ago
ਲੁਧਿਆਣਾ : ਵਾਰਡ ਨੰਬਰ 4 ਤੋਂ ਆਪ ਉਮੀਦਵਾਰ ਗ਼ੁਲਾਮ ਗੌਤਮ ਦੇ ਦਫ਼ਤਰ 'ਤੇ ਅੱਜ ਸ਼ਾਮ ਕੁੱਝ ਕਾਂਗਰਸੀ ਵਰਕਰਾਂ ਨੇ ਗੁੰਡਾਗਰਦੀ ਕਰਦਿਆਂ ਦਫ਼ਤਰ ਦੀ ਭੰਨਤੋੜ ਕਰ ਦਿੱਤੀ । ਇਸ ਮੌਕੇ ਉਨ੍ਹਾਂ ਨੇ ਗ਼ੁਲਾਮ ਗੌਤਮ...
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  about 1 hour ago
ਗੁਰਦਾਸਪੁਰ, 24 ਫਰਵਰੀ (ਆਰਿਫ਼)-ਗੁਰਦਾਸਪੁਰ, ਦੀਨਾਨਗਰ, ਫ਼ਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕਿਆਂ ਅੰਦਰ ਹੋ ਰਹੀਆਂ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਅੱਜ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 23 ਫ਼ਰਵਰੀ (ਪ੍ਰਦੀਪ ਕੁਮਾਰ) - ਪਾਕਿ ਨਸ਼ਾ ਤਸਕਰਾਂ ਦੇ ਮਨਸੂਬਿਆ ਨੂ ਫ਼ੇਲ ਕਰਦਿਆ ਬੀ.ਐੱਸ.ਐੱਫ ਦੀ 2 ਬਟਾਲੀਅਨ ਦੇ ਜਵਾਨਾ ਵਲੋ ਫ਼ਾਜ਼ਿਲਕਾ ਸੈਕਟਰ...
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  about 1 hour ago
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ ਭਾਰਤ ਭੂਸ਼ਨ ਆਸ਼ੂ ਉੱਪਰ ਉਨ੍ਹਾਂ ਨੂੰ ਧਮਕੀ ਦੇਣ...
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  about 2 hours ago
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੇ ਵਾਰਡ ਨੰ. 48 'ਚ ਪੈਂਦੇ ਧੱਕਾ ਕਲੋਨੀ ਇਲਾਕੇ 'ਚ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਕੀਤੇ ਹਮਲੇ 'ਚ ਕਈ ਲੋਕਾਂ...
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  about 1 hour ago
ਚੀਮਾ ਮੰਡੀ (ਸੰਗਰੂਰ), 23 ਫਰਵਰੀ - (ਦਲਜੀਤ ਸਿੰਘ ਮੱਕੜ) - ਬੀਤੇ ਦਿਨ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਦਿੱਲੀ ਜਾਣ ਤੋਂ ਰੋਕੇ ਗਏ ਕਿਸਾਨਾਂ ਨੇ ਅੱਜ ਪੂਰਾ ਦਿਨ ਰੋਸ ਰੈਲੀ ਤੋਂ ਬਾਅਦ...
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  about 2 hours ago
ਕੁੱਲੂ, 23 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਪੈਂਦੇ ਦਗੇਨੀ ਪਿੰਡ ਵਿਖੇ 11 ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਦੀ...
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  about 2 hours ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  about 3 hours ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  about 3 hours ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 3 hours ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  about 4 hours ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  about 4 hours ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  about 5 hours ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  about 5 hours ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  about 6 hours ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  about 6 hours ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  about 7 hours ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  about 7 hours ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  about 7 hours ago
ਮੋਦੀ ਤੇ ਟਰੂਡੋ ਦੀ ਹੋਈ ਮੁਲਾਕਾਤ
. . .  about 8 hours ago
ਐਨ.ਡੀ.ਪੀ. ਆਗੂ ਜਗਮੀਤ ਸਿੰਘ ਤੇ ਗੁਰਕਿਰਨ ਕੌਰ ਵਿਆਹ ਦੇ ਬੰਧਨ 'ਚ ਬੱਝੇ
. . .  about 8 hours ago
ਅੱਜ ਸ਼ਾਮ ਰਾਹੁਲ ਨਾਲ ਮੁਲਾਕਾਤ ਕਰਨਗੇ ਟਰੂਡੋ
. . .  about 8 hours ago
ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਅਨਾਜ ਮੰਡੀ ਕੀਤਾ ਨਜ਼ਰਬੰਦ
. . .  about 8 hours ago
ਟਰੂਡੋ ਤੇ ਸੁਸ਼ਮਾ ਵਿਚਕਾਰ ਮੁਲਾਕਾਤ
. . .  about 9 hours ago
ਟਰੂਡੋ ਪਰਿਵਾਰ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਤਵਾਦ 'ਤੇ ਪਾਕਿਸਤਾਨ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਟਰੰਪ
. . .  about 9 hours ago
ਪਾਕਿਸਤਾਨ ਨੇ ਕਾਰਨਾਹ ਸੈਕਟਰ 'ਚ ਕੀਤੀ ਗੋਲੀਬਾਰੀ
. . .  about 9 hours ago
ਮੋਦੀ ਨੇ ਟਰੂਡੋ ਦਾ ਕੀਤਾ ਸ਼ਾਨਦਾਰ ਸਵਾਗਤ
. . .  about 10 hours ago
ਟਰੂਡੋ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ
. . .  about 10 hours ago
ਸਕੂਲ ਬਾਹਰ ਵਿਦਿਆਰਥੀ ਦੀ ਬੇਰਹਿਮੀ ਨਾਲ ਹੱਤਿਆ
. . .  about 10 hours ago
ਸੁੰਜਵਾਂ ਫ਼ੌਜੀ ਕੈਂਪ 'ਤੇ ਹਮਲਾ ਮਾਮਲੇ 'ਚ ਐਨ.ਆਈ.ਏ. ਵਲੋਂ ਕੇਸ ਦਰਜ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਸੰਗਰੂਰ

ਪ੍ਰਾਇਮਰੀ ਸਕੂਲਾਂ 'ਚ ਬਾਲ ਦਿਵਸ ਮੌਕੇ ਕੀਤੀ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਜ਼ਿਲ੍ਹੇ ਦੇ 668 ਪ੍ਰਾਇਮਰੀ ਸਕੂਲਾਂ 'ਚ 7000 ਦੇ ਕਰੀਬ ਨੰਨ੍ਹੇ ਬੱਚਿਆਂ ਦਾ ਕੀਤਾ ਦਾਖ਼ਲਾ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ ਨੇ ਹਰੀਪੁਰਾ ਬਸਤੀ ਦੇ ਸਰਕਾਰੀ ਸਕੂਲ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਵਾਉਂਦਿਆਂ ਸਕੂਲ ਨੰੂ 5100 ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ | ਡਾ. ਮਾਨ ਨੇ ਕਿਹਾ ਕਿ ਆਰਥਿਕ ਸਹਾਇਤਾ ਦੇਣ ਦਾ ਮਨੋਰਥ ਬੱਚਿਆਂ ਲਈ 4 ਗੱਦੇ ਤੇ ਖਿਡਾਉਣੇ ਲਿਆ ਕੇ ਸਕੂਲ ਵਿਚ ਵਧੀਆ ਮਾਹੌਲ ਸਿਰਜਣਾ ਹੈ | ਉਨ੍ਹਾਂ ਸਿੱਖਿਆ ਸਕੱਤਰ ਸ੍ਰੀ ਕ੍ਰਿਸਨ ਕੁਮਾਰ ਦਾ ਅਭਾਰ ਪ੍ਰਗਟਾਇਆ ਜਿਨ੍ਹਾਂ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ ਹੈ | ਇਸ ਮੌਕੇ ਸਕੂਲ ਸਟਾਫ਼ ਵਿਚ ਬੀਬੀ ਪ੍ਰਕਾਸ਼ ਰਾਣੀ, ਬੀਬੀ ਜਸਵੀਰ ਕੌਰ, ਬੀਬੀ ਅਮਨਦੀਪ ਕੌਰ, ਰਜਿੰਦਰ ਕੌਰ, ਰੀਸੂ ਰਾਣੀ ਤੋਂ ਇਲਾਵਾ ਰਮਾ ਕੁਮਾਰੀ ਅਤੇ ਦਵਿੰਦਰ ਸਿੰਘ ਚੰਡੀਗੜ੍ਹ ਵੀ ਮੌਜੂਦ ਸਨ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ 'ਤੇ ਵਿਸ਼ੇਸ਼ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਅਭਿਆਨ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਵਾਰਡ ਨੰਬਰ 6 ਵਿਚ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਕੁਮਾਰ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ | ਉਦਘਾਟਨ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿਚ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਬੀ.ਈ.ਪੀ.ਓ. ਸਸੀ ਸ਼ੰਕਰ, ਸਕੂਲ ਇੰਚਾਰਜ ਰਜਨੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਹਰੀ ਸਿੰਘ ਗਿੱਲ, ਪ੍ਰਵੀਨ ਕੁਮਾਰ, ਲੋਕ ਸੇਵਾ ਸਹਾਰਾ ਕਲੱਬ ਵਲੋਂ ਪ੍ਰਧਾਨ ਜਸਵਿੰਦਰ ਸ਼ਰਮਾ, ਸ੍ਰੀ ਰਾਮ ਨੌਮੀ ਉਤਸ਼ਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ ਦੇ ਪ੍ਰਧਾਨ ਐਮ.ਸੀ. ਤਰਲੋਚਨ ਗੋਇਲ ਚੀਮਾ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਮ ਸਿੰਘ ਆਦਿ ਮੌਜੂਦ ਸਨ |
ਭਵਾਨੀਗੜ੍ਹ, (ਫੱਗੂਵਾਲਾ, ਮਾਝੀ) - ਸਰਕਾਰੀ ਸਕੂਲ ਦੇ ਅਧਿਆਪਕ ਸਕੂਲਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਮਿਹਨਤ ਕਰਨ ਇਹ ਵਿਚਾਰ ਐਸ.ਡੀ.ਐਮ ਗੀਤਿਕਾ ਸਿੰਘ ਨੇ ਸਥਾਨਕ ਪ੍ਰਾਇਮਰੀ ਸਕੂਲ ਵਿਖੇ ਬਾਲ ਦਿਵਸ ਮੌਕੇ ਕਰਾਏ ਸਮਾਗਮ ਦੌਰਾਨ ਸਕੂਲ ਵਿੱਚ ਪ੍ਰੀਨਰਸਰੀ ਜਮਾਤਾਂ ਦੀ ਸ਼ੁਰੂਆਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਕੂਲਾਂ ਵਿਚ ਪ੍ਰੀਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਨਿੱਜੀ ਸਕੂਲਾਂ ਵਿਚ ਹੋ ਰਹੀ ਆਰਥਿਕ ਲੁੱਟ ਤੋਂ ਮਾਪਿਆਂ ਨੂੰ ਬਚਾਇਆ ਜਾਵੇਗਾ | ਇਸ ਮੌਕੇ ਬੋਲਦਿਆਂ ਬੀ.ਪੀ.ਈ.ਓ. ਅਨੀਤਾ ਸਿੰਗਲਾ ਅਤੇ ਸੇਵਾ-ਮੁਕਤ ਬਲਾਕ ਸਿੱਖਿਆ ਅਫ਼ਸਰ ਗਿਆਨ ਸਿੰਘ ਨੇ ਸਕੂਲਾਂ ਨੂੰ ਚਲਾਉਣ ਲਈ ਸਮਾਜ ਸੇਵੀ ਸੰਸਥਾ ਨੂੰ ਸਕੂਲਾਂ ਦੀ ਮਦਦ ਕਰਨ ਦਾ ਸੱਦਾ ਦਿੱਤਾ | ਇਸ ਸਮਾਗਮ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਬਲਵੀਰ ਸਿੰਘ ਫੱਗੂਵਾਲਾ, ਕਪਲ ਗਰਗ, ਸੁਖਵਿੰਦਰ ਸਿੰਘ ਸੁੱਖਾ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸੁਰਿੰਦਰ ਸਿੰਗਲਾ, ਵਿਜੈ ਕੁਮਾਰ, ਕਸ਼ਮੀਰੀ ਲਾਲ ਮਿੱਤਲ, ਤਰਸੇਮ ਸਿੰਗਲਾ, ਸਕੂਲ ਮੁਖੀ ਨਰਿੰਦਰ ਕੌਰ, ਰਾਜਿੰਦਰ ਕੌਰ ਤੇਜਾ, ਅਨੀਤਾ ਸ਼ਰਮਾ, ਉੱਘੇ ਲੇਖਕ ਪੰਮੀ ਫੱਗੂਵਾਲੀਆ ਤੋਂ ਇਲਾਵਾ ਹੋਰ ਸ਼ਹਿਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
ਦਿੜ੍ਹਬਾ ਮੰਡੀ, (ਪਰਵਿੰਦਰ ਸੋਨੂੰ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮੌਕੇ ਪੰਜਾਬ ਸਰਕਾਰ ਤੇ ਸਿੱਖਿਆਂ ਵੱਲੋਂ ਨਰਸਰੀ ਕਲਾਸ ਸ਼ੁਰੂ ਕਰਨ ਦੀ ਨੀਤੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਰਤਨਗੜ੍ਹ ਸਿੰਧੜਾਂ ਵਿਖੇ ਨਰਸਰੀ ਕਲਾਸਾਂ ਸ਼ੁਰੂ ਕਰਵਾਈਆਂ ਗਈਆਂ ਹਨ | ਇਸ ਦਾ ਉਦਘਾਟਨ ਮਿਲਕਫੈੱਡ ਪੰਜਾਬ ਦੇ ਸੂਬਾ ਡਾਇਰੈਕਟਰ ਸੁਖਜਿੰਦਰ ਸਿੰਘ ਸਿੰਧੜਾਂ ਨੇ ਕੀਤਾ | ਅੱਜ ਇਸ ਸਕੂਲ ਵਿੱਚ 12 ਬੱਚੇ ਨਵੇਂ ਨਰਸਰੀ ਲਈ ਦਾਖਲ ਕਰਵਾਏ ਗਏ | ਇਸ ਮੌਕੇ ਮੁੱਖ ਅਧਿਆਪਕਾਂ ਨਵਨੀਤ ਕੌਰ, ਸ਼੍ਰੀਮਤੀ ਕੁਸਮ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਸਰਪੰਚ ਜਸਪਾਲ ਕੌਰ, ਰਾਮ ਸਿੰਘ, ਪੰਚ ਭਰਭੂਰ ਕੌਰ, ਪੰਚ ਚੰਨੀ ਸਿੰਘ, ਬਨਾਰਸੀ ਸਿੰਘ, ਕੁਲਵਿੰਦਰ ਸਿੰਘ ਅਤੇ ਜਗਪਾਲ ਸਿੰਘ ਹਾਜ਼ਰ ਸਨ |
ਲੌਾਗੋਵਾਲ, (ਵਿਨੋਦ) - ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ਵਿਖੇ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਬਾਲ ਦਿਵਸ ਮਨਾਇਆ ਗਿਆ | ਉਦਘਾਟਨ ਦੀ ਰਸਮ ਸਰਪੰਚ ਮੁਖ਼ਤਿਆਰ ਸਿੰਘ ਅਤੇ ਪਤਵੰਤਿਆਂ ਵਲੋਂ ਅਦਾ ਕੀਤੀ ਗਈ | ਮੁੱਖ ਅਧਿਆਪਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਅੱਜ ਤੋਂ ਪ੍ਰਾਇਮਰੀ ਸਕੂਲ ਦਿਆਲਗੜ੍ਹ ਵਿਖੇ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਹਨ ਅਤੇ ਨਵੇਂ ਦਾਖ਼ਲੇ ਕੀਤੇ ਗਏ ਹਨ | ਇਸ ਮੌਕੇ ਅਧਿਆਪਕ ਹਰਪ੍ਰੀਤ ਸਿੰਘ, ਕਰਮਜੀਤ ਕੌਰ, ਆਂਗਣਵਾੜੀ ਵਰਕਰ ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਦਿੜ੍ਹਬਾ ਮੰਡੀ, (ਪਰਵਿੰਦਰ ਸੋਨੂੰ)-ਸਤਨਾਮ ਸਿੰਘ ਬੀ.ਐਸ.ਟੀ ਸੁਨਾਮ -2 ਨੇ ਕਿਹਾ ਕਿ ਅੱਜ ਇਹ ਜਮਾਤਾਂ ਬਲਾਕ ਸੁਨਾਮ-2 ਦੇ 52 ਸਕੂਲਾਂ 'ਚ ਸ਼ੁਰੂ ਕੀਤੀਆਂ ਗਈਆਂ ਹਨ | ਉਕਤ ਕਲਾਸਾਂ ਸ਼ੁਰੂ ਕਰਨ ਸਬੰਧੀ ਅੱਜ ਅਧਿਆਪਕਾਂ ਨੇ ਆਪਣੇ-ਆਪਣੇ ਸਕੂਲਾਂ ਵਿੱਚ ਬੱਚਿਆਂ ਅਤੇ ਮਾਪਿਆਂ ਦੇ ਸਵਾਗਤ ਲਈ ਜੀ ਆਇਆ ਪ੍ਰੋਗਰਾਮ ਕਰਵਾਏ | ਇਸ ਪੋ੍ਰਗਰਾਮ ਦੀ ਜ਼ਿਲੇ੍ਹ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਬਲਵਿੰਦਰ ਕੌਰ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਕਰ ਰਹੇ ਹਨ | ਬਲਾਕ ਸੁਨਾਮ-2 ਵੱਲੋਂ ਬੀ.ਪੀ.ਈ.ਓ ਹਰਵਿੰਦਰ ਸਿੰਘ, ਬੀ.ਐਸ.ਟੀ ਸਤਨਾਮ ਸਿੰਘ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਸਮੁੱਚੀ ਟੀਮ ਅਗਵਾਈ ਕਰ ਰਹੀ ਹੈ | ਇੰਨਾ ਪੋ੍ਰਗਰਾਮਾਂ 'ਚ ਵੱਖ-ਵੱਖ ਸਕੂਲਾਂ 'ਚ ਪਿੰਡਾਂ ਦੇ ਸਰਪੰਚ, ਨੰਬਰਦਾਰ, ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ | ਸਰਕਾਰ ਦੀ ਇਸ ਸਕੀਮ ਦੀ ਹਰ ਪਾਸੀਓ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਸ ਨਾਲ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵੀ ਭਾਰਾ ਵਾਧਾ ਹੋਵੇਗਾ |
ਸੰਗਰੂਰ, (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਅੱਜ ਤੋਂ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਹੋ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 668 ਪ੍ਰਾਇਮਰੀ ਸਕੂਲਾਂ ਵਿਚ ਅੱਜ 7000 ਦੇ ਕਰੀਬ ਨੰਨ੍ਹੇ ਬੱਚਿਆਂ ਦਾ ਦਾਖ਼ਲਾ ਕੀਤਾ ਗਿਆ ਹੈ | ਲਹਿਰਾਗਾਗਾ ਬਲਾਕ 'ਚ ਸਭ ਤੋਂ ਵੱਧ 1328 ਬੱਚੇ ਪ੍ਰੀ-ਨਰਸਰੀ ਜਮਾਤਾਂ 'ਚ ਦਾਖ਼ਲ ਹੋਏ | ਤਿੰਨ ਸਾਲ ਤੋਂ ਉੱਪਰ ਦੇ ਬੱਚਿਆਂ ਨੰੂ ਨਰਸਰੀ, ਚਾਰ ਸਾਲ ਤੋਂ ਉੱਪਰ ਦੇ ਬੱਚਿਆਂ ਨੰੂ ਐਲ.ਕੇ.ਜੀ. ਅਤੇ ਪੰਜ ਸਾਲ ਤੋਂ ਉੱਪਰ ਦੇ ਬੱਚਿਆਂ ਨੰੂ ਯੂ.ਕੇ.ਜੀ. 'ਚ ਦਾਖ਼ਲ ਕੀਤਾ ਗਿਆ ਹੈ | ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਹੋਣ ਨੰੂ ਲੈ ਕੇ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਸੀ | ਪ੍ਰੀ-ਨਰਸਰੀ ਜਮਾਤਾਂ ਵਾਲੇ ਕਮਰਿਆਂ ਨੰੂ ਪੂਰੀ ਤਰ੍ਹਾਂ ਸਜਾਇਆ ਗਿਆ ਸੀ | ਅਧਿਆਪਕਾਂ ਵਲੋਂ ਸਕੂਲ ਪੁੱਜਣ 'ਤੇ ਨੰਨ੍ਹੇ ਬੱਚਿਆਂ ਤੇ ਮਾਪਿਆਂ ਦੇ ਸਵਾਗਤ ਕੀਤਾ ਗਿਆ ਅਤੇ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ | ਉੱਧਰ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਗੜ੍ਹ ਛੰਨਾ ਵਿਖੇ ਸੇਵਾ ਨਿਭਾ ਰਹੇ ਅਧਿਆਪਕ ਜੋਤਿੰਦਰ ਸਿੰਘ ਜੋਤੀ ਨੇ ਉਨ੍ਹਾਂ ਦੇ ਸਕੂਲ ਵਿਚ ਅੱਜ ਸੱਤ ਬੱਚਿਆਂ ਨੰੂ ਦਾਖ਼ਲ ਕੀਤਾ ਗਿਆ | ਬੱਚਿਆਂ ਦੇ ਮਾਪੇ ਸਰਕਾਰ ਵਲੋਂ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਕਰਨ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚੁੱਕਿਆ ਗਿਆ ਇਹ ਕਦਮ ਗ਼ਰੀਬ ਪਰਿਵਾਰਾਂ ਲਈ ਬਹੁਤ ਸਹਾਈ ਹੋਵੇਗਾ | ਦੂਜੇ ਪਾਸੇ ਸਿੱਖਿਆ ਚਿੰਤਕ ਡਾ. ਏ.ਐਸ. ਮਾਨ ਨੇ ਵੀ ਸਰਕਾਰ ਦੇ ਇਸ ਕਦਮ ਨੰੂ ਇਤਿਹਾਸਕ ਕਰਾਰ ਦਿੱਤਾ ਹੈ |ਪਾਸੀਓ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਸ ਨਾਲ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵੀ ਭਾਰਾ ਵਾਧਾ ਹੋਵੇਗਾ |
ਸੰਗਰੂਰ, (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਅੱਜ ਤੋਂ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਹੋ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 668 ਪ੍ਰਾਇਮਰੀ ਸਕੂਲਾਂ ਵਿਚ ਅੱਜ 7000 ਦੇ ਕਰੀਬ ਨੰਨ੍ਹੇ ਬੱਚਿਆਂ ਦਾ ਦਾਖ਼ਲਾ ਕੀਤਾ ਗਿਆ ਹੈ | ਲਹਿਰਾਗਾਗਾ ਬਲਾਕ 'ਚ ਸਭ ਤੋਂ ਵੱਧ 1328 ਬੱਚੇ ਪ੍ਰੀ-ਨਰਸਰੀ ਜਮਾਤਾਂ 'ਚ ਦਾਖ਼ਲ ਹੋਏ | ਤਿੰਨ ਸਾਲ ਤੋਂ ਉੱਪਰ ਦੇ ਬੱਚਿਆਂ ਨੰੂ ਨਰਸਰੀ, ਚਾਰ ਸਾਲ ਤੋਂ ਉੱਪਰ ਦੇ ਬੱਚਿਆਂ ਨੰੂ ਐਲ.ਕੇ.ਜੀ. ਅਤੇ ਪੰਜ ਸਾਲ ਤੋਂ ਉੱਪਰ ਦੇ ਬੱਚਿਆਂ ਨੰੂ ਯੂ.ਕੇ.ਜੀ. 'ਚ ਦਾਖ਼ਲ ਕੀਤਾ ਗਿਆ ਹੈ | ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਹੋਣ ਨੰੂ ਲੈ ਕੇ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਸੀ | ਪ੍ਰੀ-ਨਰਸਰੀ ਜਮਾਤਾਂ ਵਾਲੇ ਕਮਰਿਆਂ ਨੰੂ ਪੂਰੀ ਤਰ੍ਹਾਂ ਸਜਾਇਆ ਗਿਆ ਸੀ | ਅਧਿਆਪਕਾਂ ਵਲੋਂ ਸਕੂਲ ਪੁੱਜਣ 'ਤੇ ਨੰਨ੍ਹੇ ਬੱਚਿਆਂ ਤੇ ਮਾਪਿਆਂ ਦੇ ਸਵਾਗਤ ਕੀਤਾ ਗਿਆ ਅਤੇ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ | ਉੱਧਰ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਗੜ੍ਹ ਛੰਨਾ ਵਿਖੇ ਸੇਵਾ ਨਿਭਾ ਰਹੇ ਅਧਿਆਪਕ ਜੋਤਿੰਦਰ ਸਿੰਘ ਜੋਤੀ ਨੇ ਉਨ੍ਹਾਂ ਦੇ ਸਕੂਲ ਵਿਚ ਅੱਜ ਸੱਤ ਬੱਚਿਆਂ ਨੰੂ ਦਾਖ਼ਲ ਕੀਤਾ ਗਿਆ | ਬੱਚਿਆਂ ਦੇ ਮਾਪੇ ਸਰਕਾਰ ਵਲੋਂ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਕਰਨ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚੁੱਕਿਆ ਗਿਆ ਇਹ ਕਦਮ ਗ਼ਰੀਬ ਪਰਿਵਾਰਾਂ ਲਈ ਬਹੁਤ ਸਹਾਈ ਹੋਵੇਗਾ | ਦੂਜੇ ਪਾਸੇ ਸਿੱਖਿਆ ਚਿੰਤਕ ਡਾ. ਏ.ਐਸ. ਮਾਨ ਨੇ ਵੀ ਸਰਕਾਰ ਦੇ ਇਸ ਕਦਮ ਨੰੂ ਇਤਿਹਾਸਕ ਕਰਾਰ ਦਿੱਤਾ ਹੈ |

ਪਦਮਵਤੀ ਫ਼ਿਲਮ ਦੇ ਡਾਇਰੈਕਟਰ ਿਖ਼ਲਾਫ਼ ਪ੍ਰਦਰਸ਼ਨ

ਭਵਾਨੀਗੜ੍ਹ, 14 ਨਵੰਬਰ (ਜਰਨੈਲ ਸਿੰਘ ਮਾਝੀ)-ਨਾਰੀ ਸ਼ਕਤੀ ਵੁਮੈਨ ਸੈੱਲ ਪੰਜਾਬ ਦੀ ਸੂਬਾ ਪ੍ਰਧਾਨ ਅਨੁਪਮਾ ਕੌਾਸਲ ਨੇ ਰਾਣੀ ਪਦਮਵਤੀ 'ਤੇ ਬਣਾਈ ਗਈ ਫ਼ਿਲਮ ਪਦਮਵਤੀ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ | ਅਨੁਪਮਾ ਕੌਾਸਲ ਨੇ ਕਿਹਾ ਕਿ ਪਦਮਵਤੀ 'ਚ ਇਤਿਹਾਸ ਨੂੰ ਤੋੜ ...

ਪੂਰੀ ਖ਼ਬਰ »

ਮੋਟਰਸਾਈਕਲ ਦਰੱਖ਼ਤ 'ਚ ਵੱਜਣ ਕਾਰਨ ਨੌਜਵਾਨ ਦੀ ਮੌਤ

ਭਵਾਨੀਗੜ੍ਹ, 14 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਮਾਣਾ ਨੂੰ ਜਾਂਦੀ ਮੁੱਖ ਸੜਕ 'ਤੇ ਪਿੰਡ ਬਾਲਦ ਖ਼ੁਰਦ ਨੇੜੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਅਚਾਨਕ ਬੇਕਾਬੂ ਹੋ ਸੜਕ ਕਿਨਾਰੇ ਖੜੇ ਦਰੱਖਤ ਨਾਲ ਟਕਰਾ ਜਾਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਤੇ ਇੱਕ ਦੇ ...

ਪੂਰੀ ਖ਼ਬਰ »

ਧੁੰਦ ਕਾਰਨ ਕਣਕ ਦੀ ਬਿਜਾਈ ਪਛੜਨ ਲੱਗੀ

ਸ਼ੇਰਪੁਰ, 14 ਨਵੰਬਰ (ਸੁਰਿੰਦਰ ਚਹਿਲ)-ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਕਹਿਰ ਦੀ ਧੁੰਦ ਕਾਰਨ ਜਿੱਥੇ ਸਾਰੇ ਕੰਮ ਕਾਰ ਪ੍ਰਭਾਵਿਤ ਹੋ ਰਹੇ ਹਨ ਉੱਥੇ ਕਣਕ ਦੀ ਬਿਜਾਈ ਵੀ ਪਛੜਨ ਲੱਗੀ ਹੈ | ਧੁੱਪਾਂ ਨਾ ਲੱਗਣ ਕਰ ਕੇ ਜ਼ਮੀਨਾਂ ਗਿੱਲੀਆਂ ਪਈਆਂ ਹਨ | ਬਹੁਤੇ ਖੇਤਾਂ 'ਚ ਅਜੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ 8 ਮੁੱਖ ਅਫ਼ਸਰਾਂ ਦੇ ਤਬਾਦਲੇ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ)-ਸੀਨੀਅਰ ਕਪਤਾਨ ਪੁਲਿਸ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹੇ ਅੰਦਰ 8 ਥਾਣਾ ਮੁੱਖ ਅਫ਼ਸਰਾਂ ਨੂੰ ਤਬਦੀਲ ਕਰਕੇ ਇੱਧਰ-ਉੱਧਰ ਕੀਤਾ ਹੈ | ਥਾਣਾ ਲਹਿਰਾਗਾਗਾ ਵਿਖੇ ਤਾਇਨਾਤ ਇੰਸਪੈਕਟਰ ਰਾਜੇਸ਼ ਸਨੇਹੀ ਨੂੰ ਥਾਣਾ ਸਿਟੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਮਲੇਰਕੋਟਲਾ, 14 ਨਵੰਬਰ (ਹਨੀਫ਼ ਥਿੰਦ)-ਐਸ.ਟੀ.ਐਫ਼. ਦੀ ਸੰਗਰੂਰ ਟੀਮ ਨੇ ਕਾਰਵਾਈ ਕਰਦਿਆਂ 1 ਗਰਾਮ 13 ਮਿਲੀ ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਐਸ.ਟੀ.ਐਫ਼. ਸੰਗਰੂਰ ਦੇ ...

ਪੂਰੀ ਖ਼ਬਰ »

ਸੁਨਾਮ ਦੇ ਖਿਡਾਰੀਆਂ ਨੇ 3 ਸੋਨੇ ਦੇ ਤਮਗੇ ਜਿੱਤੇ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਭੁੱਲਰ, ਧਾਲੀਵਾਲ)-ਹੁਸ਼ਿਆਰਪੁਰ ਵਿਖੇ ਹੋਈਆਂ 63 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਪੰਜਾਬ ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਦੇ ਤਮਗੇ ਜਿੱਤੇ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਰਮਚਾਰੀਆਂ ਦੀਆਂ ਮਨਮਾਨੀਆਂ ਿਖ਼ਲਾਫ਼ ਅੰਗਹੀਣ ਔਰਤ ਨੇ ਡੀ. ਸੀ. ਨੂੰ ਲਾਈ ਗੁਹਾਰ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਦੀ ਰਹਿਣ ਵਾਲੀ ਇੱਕ ਅੰਗਹੀਣ ਤੇ ਬਿਮਾਰੀ ਤੋਂ ਪੀੜਤ ਔਰਤ ਨੇ (ਲਹਿਰਾ) ਅਹਿਮਦਗੜ੍ਹ ਵਾਲੇ ਟੋਲ ਪਲਾਜ਼ਾ ਕਰਮਚਾਰੀਆਂ ਉੱਪਰ ਪ੍ਰੇਸ਼ਾਨ ਕਰਨ ਤੇ ਜਬਰੀ ਟੋਲ ਟੈਕਸ ਲੈਣ ਦੇ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਮੈਰਿਟ 'ਚ

ਰੁੜਕੀ ਕਲਾਂ, 14 ਨਵੰਬਰ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਪ੍ਰੀਖਿਆ ਮਈ 2016 ਦੀ ਮੈਰਿਟ ਲਿਸਟ 'ਚੋਂ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਕੁਲਦੀਪ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਰਾਣਵਾਂ ਨੇ 76.20 ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕ ਕਰਨ ਲਈ ਚੇਤਨਾ ਰੈਲੀ ਕੱਢੀ

8ਵਿਦਿਆਰਥੀਆਂ ਨੇ ਜਾਗਰੂਕਤਾ ਲਈ ਨੁੱਕੜ ਨਾਟਕ ਵੀ ਖੇਡ ਸੰਗਰੂਰ, 14 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਵਲੋਂ ਪਿ੍ੰਸੀਪਲ ਡਾ. ਸੁਖਮੀਨ ਕੌਰ ਸਿੱਧੂ ਦੀ ਅਗਵਾਈ ਅਧੀਨ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਸਹਿਯੋਗ ਨਾਲ ਕੈਂਸਰ ...

ਪੂਰੀ ਖ਼ਬਰ »

ਅਧਿਆਪਕਾਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 14 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਆਦਰਸ਼ ਸਕੂਲ ਵਿਖੇ ਪਿਛਲੇ ਅੱਠ ਮਹੀਨਿਆਂ ਤੋਂ ਬਿਨਾਂ ਤਨਖ਼ਾਹ ਤੋਂ ਕੰਮ ਕਰ ਰਹੇ ਅਧਿਆਪਕਾਂ ਵਲੋਂ ਤਨਖ਼ਾਹ ਨਾ ਮਿਲਣ ਦਾ ਰੋਸ ਪਰਗਟ ਕਰਦਿਆਂ ਬਾਲ ਦਿਵਸ ਮੌਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

150 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 14 (ਭੁੱਲਰ, ਧਾਲੀਵਾਲ)-ਪੁਲਿਸ ਥਾਣਾ ਸੁਨਾਮ ਸ਼ਹਿਰੀ ਨੇ ਇਕ ਵਿਅਕਤੀ ਨੂੰ 150 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਇੰਡਸਟਰੀ ਨੂੰ ਸਸਤੀ ਬਿਜਲੀ ਦੇਣਾ ਨੌਜਵਾਨਾਂ ਲਈ ਰੁਜ਼ਗਾਰ ਦਾ ਸਾਧਨ ਪੈਦਾ ਕਰਨਾ ਹੈ-ਧੀਮਾਨ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ)-ਹਲਕਾ ਅਮਰਗੜ੍ਹ ਦੇ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਅੰਦਰ ਵਾਪਰ ਰਹੀਆਂ ਲੁੱਟ-ਖੋਹ ਤੇ ਅਪਰਾਧਿਕ ਘਟਨਾਵਾਂ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਪੂਰੀ ...

ਪੂਰੀ ਖ਼ਬਰ »

ਮੱੁਖ ਸੜਕ 'ਤੇ ਬੰਦ ਪਈਆਂ ਲਾਈਟਾਂ ਨੂੰ ਲੈ ਕੇ ਲੋਕਾਂ ਨੇ ਵਿਰੋਧ ਕੀਤਾ

ਭਵਾਨੀਗੜ੍ਹ, 14 ਨਵੰਬਰ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਵਿਖੇ ਮੁੱਖ ਸੜਕ ਬਣੀ ਨੂੰ ਦੂਸਰਾ ਸਾਲ ਸ਼ੁਰੂ ਹੋ ਗਿਆ ਹੈ ਪਰ ਅੱਜ ਤੱਕ ਲਾਇਟਾਂ ਚਾਲੂ ਨਹੀਂ ਕੀਤੀਆਂ ਗਈਆਂ | ਬੰਦ ਪਈਆਂ ਲਾਇਟਾਂ ਨੂੰ ਲੈ ਕੇ ਅੱਜ ਦੁਕਾਨਦਾਰਾਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਬੱਚਿਆਂ ਵਲੋਂ ਪਿੰਗਲਵਾੜੇ ਦਾ ਦੌਰਾ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਹੋਲੀ ਹਾਰਟ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਅੱਜ ਸਥਾਨਕ ਪਿੰਗਲਵਾੜਾ ਬਰਾਂਚ ਵਿਖੇ ਪਹੁੰਚੇ ਸਕੂਲ ਦੇ ਡਾਇਰੈਕਟਰ ਬੀਬੀ ਅਮਰਜੀਤ ਕੌਰ ਚਹਿਲ ਤੇ ਪਿ੍ੰਸੀਪਲ ਸ੍ਰੀਮਤੀ ਚੰਨਪ੍ਰੀਤ ਕੌਰ ਚਹਿਲ ...

ਪੂਰੀ ਖ਼ਬਰ »

'ਭਾਰਤ ਕੋ ਜਾਣੋ' ਸੂਬਾ ਪੱਧਰੀ ਪ੍ਰਤੀਯੋਗਤਾ ਲਈ ਚੁਣੇ ਗਏ ਵਿਦਿਆਰਥੀ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ 14 ਨਵੰਬਰ (ਭੁੱਲਰ, ਧਾਲੀਵਾਲ)-ਭਾਰਤ ਵਿਕਾਸ ਪ੍ਰੀਸ਼ਦ ਸੁਨਾਮ (ਐਸ.ਯੂ.ਐਸ.) ਵਲੋਂ ਪ੍ਰਧਾਨ ਰਜਿੰਦਰ ਗੋਇਲ ਦੀ ਅਗਵਾਈ 'ਚ ਸਥਾਨਕ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ 'ਭਾਰਤ ਕੋ ਜਾਣੋ' ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਬਨਾਸਰ ਬਾਗ਼ ਕਮੇਟੀ ਵਲੋਂ ਹਿਸਾਬ ਕਿਤਾਬ ਕੀਤਾ ਪ੍ਰਦਰਸ਼ਿਤ

ਸੰਗਰੂਰ, 14 ਨਵੰਬਰ (ਅਮਨ, ਦਮਨ)-ਸਥਾਨਕ ਸਮਾਜ ਅਤੇ ਬਨਾਸਰ ਬਾਗ਼ ਭਲਾਈ ਸੰਸਥਾ ਨੇ ਆਪਣੇ ਇੱਕ ਸਾਲ ਦਾ ਹਿਸਾਬ-ਕਿਤਾਬ ਜਨਤਕ ਕੀਤਾ ਹੈ | ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਕੇਵਲ ਕ੍ਰਿਸ਼ਨ, ਸਕੱਤਰ ਨਰੇਸ਼ ਕੁਮਾਰ ਗੋਇਲ ਤੇ ਵਿੱਤ ਸਕੱਤਰ ...

ਪੂਰੀ ਖ਼ਬਰ »

ਧੁਆਂਖੇ ਹੋਏ ਧੂੰਏਾ ਕਾਰਨ ਦਿਨੇ ਹੀ ਚੜ੍ਹੀ ਕਾਲੀ ਘਟਾ

ਮਲੇਰਕੋਟਲਾ, 14 ਨਵੰਬਰ (ਹਨੀਫ਼ ਥਿੰਦ)-ਕਿਸਾਨਾਂ ਵਲੋਂ ਲਗਾਤਾਰ ਕਈ ਦਿਨਾਂ ਤੋਂ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨਾਲ ਜਿੱਥੇ ਵਾਤਾਵਰਨ 'ਚ ਫੈਲੇ ਧੁਆਂਖੇ ਹੋਏ ਧੂੰਏਾ ਨੇ ਜਿੱਥੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ 'ਚ ਪਾਇਆ ਹੋਇਆ ਹੈ ਉੱਥੇ ਹੀ ਕੁਦਰਤ ਵਲੋਂ ਕਈ ...

ਪੂਰੀ ਖ਼ਬਰ »

ਡਾ: ਪਰਮਿੰਦਰ ਸਿੰਘ ਕਾਲਜ ਵਿਕਾਸ ਕੌ ਾਸਲ ਦੇ ਮੈਂਬਰ ਨਾਮਜ਼ਦ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਵਾਇਸ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਕਾਲਜ ਵਿਕਾਸ ...

ਪੂਰੀ ਖ਼ਬਰ »

ਜ਼ਹਿਰੀਲੇ ਧੂੰਏਾ ਨੇ ਲੋਕ ਘਰਾਂ 'ਚ ਕੈਦ ਕੀਤੇ

ਲੌਾਗੋਵਾਲ, 14 ਨਵੰਬਰ (ਵਿਨੋਦ)-ਕਈ ਦਿਨਾਂ ਦੀ ਧੁੰਦ ਤੋਂ ਬਾਅਦ ਅੱਜ ਸੂਰਜ ਨਿਕਲਣ ਦਾ ਭਰਪੂਰ ਲਾਹਾ ਲੈਂਦਿਆਂ ਇਲਾਕੇ ਦੇ ਕਿਸਾਨਾਂ ਨੇ ਅੱਜ ਪਰਾਲੀ ਨੂੰ ਵੱਡੇ ਪੱਧਰ 'ਤੇ ਅੱਗ ਲਾਈ | ਜਿਸ ਕਾਰਨ ਵਾਤਾਵਰਨ 'ਚ ਵੱਡੇ ਪੱਧਰ 'ਤੇ ਜ਼ਹਿਰੀਲਾ ਧੰੂਆਂ ਫੈਲ ਗਿਆ ਤੇ ਲੋਕ ...

ਪੂਰੀ ਖ਼ਬਰ »

ਡਾ: ਹਮਦਰਦ ਨੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਤੀਸਰੇ ਸੰਗਰੂਰ ਹੈਰੀਟੇਜ ਲੀਟ ਫੈਸਟ ਦਾ ਪੋਸਟਰ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਅਜੀਤ ਦੇ ਸਥਾਨਕ ਉਪ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜਾਰੀ ਕੀਤਾ | ਸੰਸਥਾ ਦੇ ਚੇਅਰਮੈਨ ਕਰਨਵੀਰ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ 'ਤੇ ਮੁਫ਼ਤ ਜਾਂਚ ਕੈਂਪ ਲਗਾ ਕੇ ਜਾਗਰੂਕ ਕੀਤਾ

ਅਹਿਮਦਗੜ੍ਹ, 14 ਨਵੰਬਰ (ਰਣਧੀਰ ਸਿੰਘ ਮਹੋਲੀ/ਸੁਖਸਾਗਰ ਸਿੰਘ ਸੋਢੀ )-ਵਿਸ਼ਵ ਸ਼ੂਗਰ ਦਿਵਸ ਤੇ ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਸ਼ੂਗਰ ਦੇ ਮਰੀਜ਼ਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ ਸੁਨੀਤ ਹਿੰਦ ਨੇ ਦੱਸਿਆ ਕਿ ਪੂਰੇ ਵਿਸ਼ਵ 'ਚ 422 ...

ਪੂਰੀ ਖ਼ਬਰ »

ਜੀ.ਟੀ.ਬੀ. ਗਲੋਬਲ ਧੂਰੀ ਦੇ ਵਿਦਿਆਰਥੀ ਨਿਤੀਸ਼ ਕੁਮਾਰ ਨੇ 9 ਬੈਂਡ ਹਾਸਲ ਕੀਤੇ

ਧੂਰੀ, 14 ਨਵੰਬਰ (ਸੁਖਵੰਤ ਸਿੰਘ ਭੁੱਲਰ)-ਜੀ.ਟੀ.ਬੀ. ਗਲੋਬਲ ਧੂਰੀ ਵਲੋਂ ਚਲਾਏ ਜਾ ਰਹੇ ਆਈਲੈਟਸ ਸੈਂਟਰ ਨੇ ਪਿਛਲੇ ਦੋ ਵਰਿ੍ਹਆਂ ਤੋਂ ਸੈਂਕੜੇ ਹੀ ਵਿਦਿਆਰਥੀਆਂ ਨੇ ਉੱਚ ਯੋਗਤਾ ਅਤੇ ਹਾਈ ਲੈਵਲ ਬੈਂਡ ਹਾਸਲ ਕੀਤੇ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਬਾਹਰਲੇ ਮੁਲਕਾਂ 'ਚ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਤੋੜੇ

ਨਦਾਮਪੁਰ/ਚੰਨੋਂ, 14 ਨਵੰਬਰ (ਹਰਜੀਤ ਸਿੰਘ ਨਿਰਮਾਣ)-ਬੀਤੀ ਰਾਤ ਪਿੰਡ ਚੰਨੋਂ ਵਿਖੇ ਪਿਛਲੀ ਅਕਾਲੀ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਦੇ ਰੱਖ ਨੀਂਹ-ਪੱਥਰ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਤੋੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਜਰਮਨੀ ਤੋਂ ਕੁਲਾਰ ਹਸਪਤਾਲ ਬੀਜਾ ਦੇ ਡਾਕਟਰ ਗੋਡੇ/ਚੂਲੇ ਦੀ ਨਵੀਂ ਤਕਨੀਕ ਹਾਸਲ ਕਰਕੇ ਪਰਤੇ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ (ਖੰਨਾ) 'ਚ ਇਕ ਦਹਾਕੇ ਤੋਂ ਵੱਧ ਆਰਥੋ ਵਿਭਾਗ ਦੇ ਮੁਖੀ ਦੇ ਤੌਰ 'ਤੇ ਸੇਵਾ ਨਿਭਾ ਰਹੇ ਅੰਤਰਰਾਸ਼ਟਰੀ ਪੱਧਰ ਦੇ ਮਾਹਿਰ ਡਾਕਟਰ ਦੀਪਕ ਮਹਿਤਾ ਦਾ ਜਰਮਨੀ ਵਿਚ ਗੋਡੇ/ਚੂਲੇ ਦੇ ਇਲਾਜ ਲਈ ਆਧੁਨਿਕ ਨਵੀਂ ...

ਪੂਰੀ ਖ਼ਬਰ »

ਸੰੁਦਰ ਦਸਤਾਰ ਪੁਰਸਕਾਰ ਦਾ ਆਖ਼ਰੀ ਐਡੀਸ਼ਨ ਸਮਾਪਤ

ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਸੰੁਦਰ ਦਸਤਾਰ ਪੁਰਸਕਾਰ ਲਈ ਚੁਣੇ ਹਲਕਾ ਲਹਿਰਾ ਆਡੀਸ਼ਨ ਦੇ ਬੱਚਿਆਂ ਨਾਲ ਮਨਦੀਪ ਸਿੰਘ ਖ਼ੁਰਦ, ਜਰਨੈਲ ਸਿੰਘ ਨੱਥੋਹੇੜੀ ਅਤੇ ਜਸਵੀਰ ਸਿੰਘ ਲੌਾਗੋਵਾਲ | ਤਸਵੀਰ: ਵਰਿੰਦਰ ਭਾਰਦਵਾਜ ਮੂਣਕ, 14 ਨਵੰਬਰ (ਵਰਿੰਦਰ ਭਾਰਦਵਾਜ, ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਖੇ ਮਨਾਇਆ ਬਾਲ ਦਿਵਸ

ਲਹਿਰਾਗਾਗਾ, (ਸੂਰਜ ਭਾਨ ਗੋਇਲ)-ਵਿੱਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਲੋਂ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਕਾਲਜ ਪਿ੍ੰਸੀਪਲ ਡਾ. ਲੀਨਾ ਲੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਕਾਲਜ ਚੇਅਰਮੈਨ ਚੈਰੀ ਗੋਇਲ, ...

ਪੂਰੀ ਖ਼ਬਰ »

ਗੁਰੂ ਘਰ ਲਈ ਸੀ.ਸੀ.ਟੀ.ਵੀ. ਕੈਮਰੇ ਭੇਟ ਕੀਤੇ

ਸ਼ੇਰਪੁਰ, 14 ਨਵੰਬਰ (ਸੁਰਿੰਦਰ ਚਹਿਲ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਡੇਰਾ ਬਾਬਾ ਸ੍ਰੀ ਚੰਦ ਭੋਰਾ ਸਾਹਿਬ ਕਲੇਰਾਂ ਦੇ ਮੁਖੀ ਬਾਬਾ ਜਗਜੀਤ ਸਿੰਘ ਵਲੋਂ ਸੀ.ਸੀ.ਟੀ.ਵੀ ਕੈਮਰੇ ਲਗਵਾਏ ਗਏ | ਗੁਰਦੁਆਰਾ ਸਾਹਿਬ ਦੇ ਮੁਖੀ ਸੰਤ ...

ਪੂਰੀ ਖ਼ਬਰ »

ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ-ਜ਼ੁਲਫ਼ਕਾਰ ਮਲਿਕ

ਮਲੇਰਕੋਟਲਾ, 14 ਨਵੰਬਰ (ਹਨੀਫ਼ ਥਿੰਦ)-ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰਾਂ ਫ਼ੇਲ੍ਹ ਸਾਬਤ ਹੋਈ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX