ਤਾਜਾ ਖ਼ਬਰਾਂ


ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  13 minutes ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  38 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  31 minutes ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  55 minutes ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 1 hour ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  1 minute ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 2 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 3 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 3 hours ago
ਨਿਊਯਾਰਕ, 23 ਸਤੰਬਰ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੰਯੁਕਤ ਰਾਸ਼ਟਰ ਦੇ 73ਵੇਂ ਇਜਲਾਸ 'ਚ ਭਾਗ ਲੈਣ ਲਈ ਨਿਊਯਾਰਕ ਪਹੁੰਚ ਗਏ। ਇਜਲਾਸ 'ਚ ਹਿੱਸਾ ਲੈਣ ਮਗਰੋਂ ਉਹ ਕਈ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਦੁਪੱਖੀ ਤੇ ਬਹੁਪੱਖੀ ਮੀਟਿੰਗਾਂ...
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 3 hours ago
ਸ਼ਿਮਲਾ, 23 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਪਾਸ ਸਮੇਤ ਕਈ ਇਲਾਕਿਆਂ ਵਿਚ ਬਰਫ਼ਬਾਰੀ ਤੇ ਭਾਰੀ ਮੀਂਹ ਪੈ ਰਿਹਾ ਹੈ। ਉੱਥੇ ਹੀ, ਪੰਜਾਬ ਸਮੇਤ ਉਤਰ ਭਾਰਤ ਦੇ ਕਈ ਹਿੱਸਿਆਂ ਵਿਚ ਲੰਘੇ ਦਿਨ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ...
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 4 hours ago
ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ਦਿੱਤੀ ਤੇ ਕੀੜੀਆਂ ਕੋਲੋਂ ਕਟਵਾਇਆ...
ਅੱਜ ਦਾ ਵਿਚਾਰ
. . .  about 4 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਜ਼ਿਲ੍ਹਾ ਪ੍ਰੀਸ਼ਦ ਅਤੇ ਲੋਹੀਆਂ ਬਲਾਕ ਸੰਮਤੀਆਂ ਦੀਆਂ ਸਾਰੀਆਂ 15 ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਮਲੋਟ ਪੰਚਾਇਤ ਸੰਮਤੀ ਦੀਆਂ 23 ਸੀਟਾਂ ਵਿਚੋਂ ਅਕਾਲੀ ਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ
. . .  1 day ago
ਭਵਾਨੀਗੜ੍ਹ ਸਬੰਧੀ ਡਵੀਜਨ ਵਿਖੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ 14 ਜੋਨਾਂ ਤੇ ਜੇਤੂ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਅਤੇ ਅਜਾਦ ਨੂੰ ਮਿਲੀ ਇਕ - ਇਕ ਜੋਨ ਤੇ ਜਿੱਤ
. . .  1 day ago
ਨਾਭਾ : ਬਲਾਕ ਸੰਮਤੀ ਕਕਰਾਲਾ 'ਚ ਕਾਂਗਰਸੀ ਉਮੀਦਵਾਰ ਚਮਕੌਰ ਸਿੰਘ 177 ਵੋਟਾਂ ਨਾਲ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਤੇ ਕਾਂਗਰਸ ਦਾ ਕਬਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਖੰਨਾ / ਸਮਰਾਲਾ

ਪ੍ਰੀ ਪ੍ਰਾਇਮਰੀ ਦਾਖ਼ਲੇ ਦੇ ਪਹਿਲੇ ਦਿਨ ਖੰਨਾ ਤੇ 106 ਪਿੰਡਾਂ 'ਚ 947 ਨਵੇਂ ਬੱਚੇ ਦਾਖ਼ਲ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਦੋ ਸਿੱਖਿਆ ਬਲਾਕਾਂ ਵਿਚ ਕੁੱਲ 947 ਬੱਚੇ ਪ੍ਰਾਇਮਰੀ ਸਕੂਲਾਂ ਵਿਚ ਦਾਖ਼ਲ ਕੀਤੇ ਗਏ | ਬੀ. ਪੀ. ਈ. ਓ. ਬਲਾਕ-1 ਖੰਨਾ ਅਤੇ ਬਲਾਕ ਖੰਨਾ-2 ਦੇ ਸਾਂਝੇ ਬੀ.ਪੀ. ਈ .ਓ. ਸ: ਅਜੈਬ ਸਿੰਘ ਨੇ ਦੱਸਿਆ ਕਿ ਖੰਨਾ ਦੇ ਬਲਾਕ 1 ਵਿਚ 448 ਨਵੇਂ ਬੱਚੇ ਅਤੇ ਬਲਾਕ-2 ਵਿਚ 499 ਨਵੇਂ ਬੱਚੇ ਦਾਖ਼ਲ ਕੀਤੇ ਗਏ | ਗੌਰਤਲਬ ਹੈ ਕਿ ਖੰਨਾ ਦੇ ਬਲਾਕ-1 ਵਿਚ 49 ਪਿੰਡ ਹਨ | ਜਦੋਂਕਿ ਬਲਾਕ-2 ਵਿਚ 57 ਪਿੰਡ ਹਨ | ਸ: ਅਜੈਬ ਸਿੰਘ ਨੇ ਦੱਸਿਆ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ | ਕੋਈ ਵੀ ਬੱਚਾ ਵਿੱਦਿਆ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਸਕੂਲ ਇੰਚਾਰਜਾਂ ਅਤੇ ਅਧਿਆਪਕਾਂ ਨੂੰ ਵੀ ਇਸ ਮਾਮਲੇ ਤੇ ਵਿਸ਼ੇਸ਼ ਤੌਰ ਤੇ ਸੁਚੇਤ ਕੀਤਾ ਗਿਆ ਹੈ | ਬੀ. ਪੀ.ਈ. ਓ. ਸ: ਅਜੈਬ ਸਿੰਘ ਨੇ ਅੱਜ ਖ਼ੁਦ ਗੱਗੜ ਮਾਜਰਾ ਸਕੂਲ ਵਿਚ ਜਾ ਕੇ ਪ੍ਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੇ ਦਾਖ਼ਲਿਆਂ ਦੀ ਨਿਗਰਾਨੀ ਕੀਤੀ | ਇਸ ਦਰਮਿਆਨ ਈ. ਟੀ. ਟੀ. ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਜਵੀਰ ਸਿੰਘ ਲਿਬੜਾ ਨੇ ਦੱਸਿਆ ਕਿ ਅਧਿਆਪਕਾਂ ਦੀ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਿੱਖਿਆ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਚੱਕ ਮਾਫ਼ੀ ਵਿਚ 6 ਬੱਚੇ ਪ੍ਰੀ ਪ੍ਰਾਇਮਰੀ ਵਿਚ ਦਾਖ਼ਲ ਕੀਤੇ ਗਏ |
ਸਰਕਾਰੀ ਪ੍ਰਾਇਮਰੀ ਨਵੀਂ ਬਸਤੀ ਲੰਢ੍ਹਾ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਸ਼ੁਰੂ
ਦੋਰਾਹਾ, (ਜਸਵੀਰ ਝੱਜ)- ਪੰਜਾਬ ਸਰਕਾਰ ਦੀ ਨਵੀਂ ਨੀਤੀ ਤਹਿਤ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਨਵੀਂ ਬਸਤੀ ਲੰਢ੍ਹਾ ਵਿਖੇ ਬਾਲ ਦਿਵਸ ਸਮੇਂ, ਵਿਚ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਦੇ ਬੱਚਿਆ ਲਈ ਪਹਿਲੀ-ਕੱਚੀ (ਪ੍ਰੀ-ਪ੍ਰਾਇਮਰੀ) ਜਮਾਤ ਦੀ ਸ਼ੁਰੂਆਤ ਕੀਤੀ ਗਈ | ਪਹਿਲੇ ਦਿਨ ਸਕੂਲ ਵਿਚ ਦਾਖਲ ਹੋਏ, ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆ ਲਈ ਸਵਾਗਤ ਕਰਦੇ ਹੋਏ ਸਕੂਲ ਦੇ ਬੱਚਿਆਂ ਨੇ ਬਾਲ ਗੀਤ, ਕਵਿਤਾਵਾਂ ਅਤੇ ਨਾਚ ਪੇਸ਼ ਕੀਤਾ | ਇਸ ਸਮੇਂ ਐੱਸ.ਐੱਮ.ਸੀ. ਚੈਅਰ-ਪਰਸਨ ਸ੍ਰੀਮਤੀ ਅਜੀਤ ਕੌਰ, ਵਾਇਸ ਚੇਅਰਪਰਸਨ ਜਸਵਿੰਦਰ ਕੌਰ, ਪੰਚਾਇਤ ਮੈਂਬਰ ਕਰਮਜੀਤ ਕੌਰ, ਮੁੱਖ-ਅਧਿਆਪਕ ਟੀਨਾ ਅਨੰਦ, ਹਰਪ੍ਰੀਤ ਕੌਰ, ਕੁਲਦੀਪ ਸਿੰਘ, ਕੁਲਵੰਤ ਸਿੰਘ, ਪ੍ਰੀਤਮ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਸਕੂਲ ਮਲ੍ਹੀਪੁਰ ਵਿਖੇ ਪਹਿਲੀ-ਕੱਚੀ ਜਮਾਤ ਸ਼ੁਰੂ
ਦੋਰਾਹਾ, (ਜਸਵੀਰ ਝੱਜ)-ਪਿੰਡ ਮੱਲ੍ਹੀਪੁਰ ਦੇ ਕੈਪਟਨ ਹਰਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਪਹਿਲੀ-ਕੱਚੀ (ਪ੍ਰੀ-ਪ੍ਰਾਇਮਰੀ) ਕਲਾਸ ਦਾ ਸਕੂਲ 'ਚ ਉਦਘਾਟਨ ਕੀਤਾ ਗਿਆ ਹੈ | ਸਕੂਲ ਇੰਚਾਰਜ ਮਨਪ੍ਰੀਤ ਕੌਰ ਦੀ ਅਗਵਾਈ 'ਚ ਬੱਚਿਆਂ ਵਲੋਂ ਛੋਟੇ ਬੱਚਿਆਂ ਨੂੰ ਜੀ ਆਇਆ ਕਰਦੇ ਹੋਏ ਕਵਿਤਾਵਾਂ, ਸਮੂਹ ਗਾਇਣ ਤੇ ਵਾਰਾਂ ਗਾ ਕੇ ਬੱਚਿਆਂ ਦਾ ਮਨੋਰੰਜਨ ਕੀਤਾ ਗਿਆ | ਇਸ ਮੌਕੇ ਸਰਪੰਚ ਦਵਿੰਦਰ ਕੌਰ ਮੱਲ੍ਹੀ, ੳੱੁਘੇ ਸਮਾਜ ਸੇਵੀ ਆਗੂ ਭਗਵੰਤ ਸਿੰਘ ਮੱਲ੍ਹੀ ਸਾਬਕਾ ਚੇਅਰਮੈਨ ਸਰਪੰਚ ਅੇਸੋਈਸ਼ੇਸਨ ਦੋਰਾਹਾ, ਸਕੂਲ ਇੰਚਾਰਜ ਹਰਜੀਤ ਕੌਰ, ਚੇਅਰ-ਪਰਸਨ ਮਨਪ੍ਰੀਤ ਕੌਰ, ਅਧਿਆਪਕ ਮਨਪ੍ਰੀਤ ਕੌਰ, ਸਰਬਜੀਤ ਸਿੰਘ, ਕਿਰਨਜੀਤ ਕੌਰ ਤੇ ਆਂਗਨਵਾੜੀ ਜਸਪਾਲ ਕੌਰ ਤੇ ਕਮਲਜੀਤ ਕੌਰ, ਆਸ਼ਾ ਵਰਕਰ ਸਰਬਜੀਤ ਕੌਰ, ਕਮੇਟੀ ਮੈਬਰ ਬੂਟਾ ਸਿੰਘ, ਰਮਨਪ੍ਰੀਤ ਕੌਰ, ਗੁਰਜੀਤ ਕੌਰ ਅਤੇ ਬੱਚਿਆ ਦੇ ਮਾਤਾ ਪਿਤਾ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਰਾਮਪੁਰ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਸ਼ੁਰੂ
ਦੋਰਾਹਾ, (ਜਸਵੀਰ ਝੱਜ)- ਪੰਜਾਬ ਸਰਕਾਰ ਦੀ ਨਵੀਂ ਨੀਤੀ ਤਹਿਤ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਮਪੁਰ ਵਿਖੇ ਬਾਲ ਦਿਵਸ ਸਮੇਂ, ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਦੇ ਬੱਚਿਆ ਲਈ ਪ੍ਰੀ-ਪ੍ਰਾਇਮਰੀ ਜਮਾਤ ਦੀ ਸ਼ੁਰੂਆਤ ਕੀਤੀ ਗਈ | ਪਹਿਲੇ ਦਿਨ ਸਕੂਲ ਵਿਚ ਦਾਖ਼ਲ ਹੋਏ ਬੱਚਿਆ ਦਾ ਸਵਾਗਤ ਕਰਦੇ ਹੋਏ ਸਕੂਲ ਦੇ ਬੱਚਿਆਂ ਨੇ ਬਾਲ ਗੀਤ, ਕਵਿਤਾਵਾਂ ਤੇ ਨਾਚ ਪੇਸ਼ ਕੀਤਾ | ਇਸ ਸਮੇਂ ਬੀ.ਪੀ.ਓ. ਸ੍ਰੀਮਤੀ ਕ੍ਰਿਸ਼ਨਾ ਦੇਵੀ, ਮੁੱਖ ਅਧਿਆਪਕ ਕਰਮਜੀਤ ਕੌਰ, ਸਮੂਹ ਸਟਾਫ਼ ਬੱਚੇ ਤੇ ਮਾਪੇ ਆਦਿ ਹਾਜ਼ਰ ਸਨ |

ਅਹਿਮਦਗੜ੍ਹ ਸ਼ਹਿਰ 'ਚ ਅਚਾਨਕ ਧੰੂਆਾ ਆਉਣ ਕਾਰਨ ਫੈਲਿਆਂ ਸਹਿਮ

ਅਹਿਮਦਗੜ੍ਹ, 14 ਨਵੰਬਰ (ਸੋਢੀ)- ਸ਼ਾਮ ਤਕਰੀਬਨ 4 ਵਜੇ ਅਹਿਮਦਗੜ੍ਹ ਸ਼ਹਿਰ ਤੇ ਇਲਾਕੇ 'ਚ ਅਚਾਨਕ ਵੱਡੀ ਮਾਤਰਾ 'ਚ ਧੰੂਆਾ ਆਉਣ ਕਾਰਨ ਸ਼ਹਿਰ ਵਾਸੀਆਾ ਵਿਚ ਸਹਿਮ ਫੈਲ ਗਿਆ¢ ਵੱਡੀ ਮਾਤਰਾ 'ਚ ਆਏ ਧੰੂਏਾ ਕਾਰਨ ਸ਼ਾਮ 4 ਵਜੇ ਹੀ ਸ਼ਹਿਰ 'ਚ ਹਨੇਰਾ ਛਾ ਗਿਆ¢4 ਵਜੇ ਸ਼ਹਿਰ ਦੀ ...

ਪੂਰੀ ਖ਼ਬਰ »

ਅਦਾਕਾਰ ਰਾਜ ਮੈਨਰੋ ਵਲੋਂ ਪ੍ਰੀ ਪ੍ਰਾਇਮਰੀ ਕਲਾਸ ਦਾ ਆਰੰਭ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਦੇ ਪ੍ਰਾਇਮਰੀ ਵਿੰਗ ਵਿਖੇ ਅਦਾਕਾਰ ਰਾਜ ਮੈਨਰੋ ਨੇੇ ਸ਼ਿਵ ਕਾਂਵੜ ਸੇਵਾ ਸੰਘ ਦੇ ਸਹਿਯੋਗ ਨਾਲ ਬਾਲ ਦਿਵਸ ਮੌਕੇ ਪ੍ਰੀ ਪ੍ਰਾਇਮਰੀ ਜਮਾਤ ਦਾ ਸ਼ੁਭ ਆਰੰਭ ਕਿਤਾ ਗਿਆ ਅਤੇ ਇਸ ਮੌਕੇ ਸ਼ਿਵ ...

ਪੂਰੀ ਖ਼ਬਰ »

ਖੰਨਾ ਨਿਵਾਸੀ ਤੋਂ ਪਿਸਤੌਲ ਦੀ ਨੋਕ 'ਤੇ ਖੋਹੀ ਕਰੇਟਾ ਗੱਡੀ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪ੍ਰਮੁੱਖ ਵਪਾਰੀ ਦਿਨੇਸ਼ ਕੁਮਾਰ ਕੋਲੋਂ ਚਾਰ ਅਣਪਛਾਤੇ ਨੌਜਵਾਨ ਪਿਸਤੌਲਾਂ ਦੀ ਨੋਕ ਤੇ ਹਰਿਆਣਾ ਦਾ ਕਸਬੇ ਪਿੱਪਲੀ ਨੇੜੇ ਜੀ. ਟੀ. ਰੋਡ ਤੇ ਦਿਨ ਦਿਹਾੜੇ ਉਸ ਦੀ ਨਵੀਂ ਕਰੇਟਾ ਕਾਰ ਖੋਹ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਮਿਲਕਫੈੱਡ ਮੁਲਾਜ਼ਮਾਂ ਵਲੋਂ ਨਿੱਜੀਕਰਨ ਦੇ ਵਿਰੋਧ 'ਚ ਰੈਲੀ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਮਿਲਕਫੈੱਡ ਨੂੰ ਪੂਰਨ ਤੌਰ 'ਤੇ ਨਿੱਜੀਕਰਨ ਦੀਆਂ ਸੰਭਾਵਨਾਂ ਦੇ ਵਿਰੋਧ ਕਰਨ ਲਈ ਮਿਲਕਫੈੱਡ ਦੇ ਮੁਲਾਜ਼ਮਾਂ ਨੇ ਐੱਮ. ਡੀ. ਮਿਲਕਫੈੱਡ ਦੇ ਿਖ਼ਲਾਫ਼ ਰੋਸ ਰੈਲੀ ਕੀਤੀ | ਇਸ ਮੌਕੇ ਮਿਲਕਫੈੱਡ ਕੈਟਲ ਫੀਡ ਪਲਾਂਟ ਵਰਕਰ ਯੂਨੀਅਨ ...

ਪੂਰੀ ਖ਼ਬਰ »

ਸੋਲਰ ਲਾਈਟਾਂ ਦੀਆਂ ਚੋਰਾਂ ਵਲੋਂ ਬੈਟਰੀਆਂ ਚੋਰੀ

ਮਲੌਦ, 14 ਨਵੰਬਰ (ਸਹਾਰਨ ਮਾਜਰਾ)- ਕਲਗ਼ੀਧਰ ਸੋਲਰ ਸਿਸਟਮ ਮਲੌਦ ਵਲੋਂ ਉੱਘੇ ਸਮਾਜ ਸੇਵੀ ਯਾਦਵਿੰਦਰ ਸਿੰਘ ਗਿੱਲ ਬੇਰ ਕਲਾਂ ਵਲੋਂ ਨਗਰ ਦੇ ਵਿਕਾਸ ਵਿਚ ਯੋਗਦਾਨ ਪਾਉਂਦਿਆਂ ਪਿਛਲੇ ਮਹੀਨੇ ਆਪਣੇ ਨਗਰ ਵਿਚ ਦਾਨ ਵਜੋਂ 21 ਸੋਲਰ ਲਾਈਟਾਂ ਪਿੰਡ ਦੇ ਆਲ਼ੇ ਦੁਆਲੇ ਲਗਾਈਆਂ ...

ਪੂਰੀ ਖ਼ਬਰ »

ਖੰਨਾ ਦੇ ਵੱਖ-ਵੱਖ ਕਸਬਿਆਂ ਤੇ ਪਿੰਡਾਂ ਦੇ ਸਕੂਲਾਂ 'ਚ ਬਾਲ ਦਿਵਸ ਮਨਾਇਆ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਤੋਂ ਇਲਾਵਾ ਬਲਾਕ ਕਾਂਗਰਸ ਖੰਨਾ ਨੇ ਬਾਲ ਦਿਵਸ ਦੇ ਮੌਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਵੀ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਦੇ ਡਾਕਟਰਾਂ ਨੂੰ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਲਈ ਰਾਜ ਪੱਧਰੀ ਸਮਾਰੋਹ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਡਾਕਟਰਾਂ ਦੀ ਪੰਜਾਬ ਸਟੇਟ ਰਿਜਨਲ ਸੀ. ਐੱਮ. ਈ. (ਮੈਡੀਕਲ ਸਿੱਖਿਆ ਪ੍ਰੋਗਰਾਮ) ਪੰਜਾਬ ਆਈ. ਐੱਮ. ਏ. ਦੇ ਸੰਗਠਨ ਸਕੱਤਰ ਖੰਨਾ ਸਿਵਲ ਹਸਪਤਾਲ ਦੇ ਪ੍ਰਮੁੱਖ ਸਰਜਨ ਡਾ: ਮਨਿੰਦਰ ਸਿੰਘ ਭਸੀਨ ਦੀ ਅਗਵਾਈ ਵਿਚ ਕਰਵਾਇਆ ਗਿਆ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 14 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਨੇ ਆਪਣੇ ਉਮੀਦਵਾਰ 'ਤੇ ਲਗਾਏ ਦੋਸ਼

ਮਲੌਦ, 14 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਦੇ ਪੁਰਾਣੇ ਵਲੰਟੀਅਰਾਂ ਵਲੋਂ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਉਹ ਕਈ ਵਾਰ ਪਾਰਟੀ ਹਾਈਕਮਾਂਡ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਗ਼ਰੀਬ ਬੱਚਿਆਾ ਦੀ ਪੜ੍ਹਾਈ ਲਈ ਕਰੋੜਾਾ ਰੁਪਏ ਖ਼ਰਚ ਰਹੀ ਹੈ- ਜਥੇ ਜੱਲਾ

ਬੀਜਾ, 14 ਨਵੰਬਰ (ਰਣਧੀਰ ਸਿੰਘ ਧੀਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਲਜ ਤੇ ਸਕੂਲਾਂ ਵਿੱਚ ਪੜ੍ਹਨ ਵਾਲੀਆਾ ਵਿਦਿਆਰਥਣਾਾ ਤੇ ਹੋਰ ਲੋਕਾਾ ਦੀ ਸੇਵਾ ਵਿਚ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਮਲੌਦ, 14 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਝੱਮਟ ਵਿਖੇ ਨੌਜਵਾਨ ਸਭਾ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 22 ਟੀਮਾਂ ਨੇ ਭਾਗ ਲਿਆ ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਿੰਡ ਦੁੱਲਮਾ ਦੀ ਟੀਮ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ

ਸਮਰਾਲਾ, 14 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਏਕਤਾ) ਦੇ ਸਮੁੱਚੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਬਲਵੀਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮੇਨ ਚੌਾਕ ...

ਪੂਰੀ ਖ਼ਬਰ »

ਪਾਵਰ ਕ੍ਰਿਕਟ ਅਕਾਦਮੀ ਨੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਪਾਵਰ ਕਿ੍ਕੇਟ ਅਕਾਦਮੀ ਖੰਨਾ ਵਲੋਂ ਖੰਨਾ ਦੇ ਬੱਚਿਆਾ ਨੂੰ ਕਿ੍ਕੇਟ ਦੇ ਗੁਰ ਸਿੱਖਾਣ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ 8 ਤੋਂ 14 ਸਾਲ ਤੱਕ ਦੇ ਬੱਚਿਆਾ ਦਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਇਆ ਗਿਆ¢ ਇਸ ਮੌਕੇ ਬੱਚਿਆਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਸ਼ਵ ਸ਼ੂਗਰ ਦਿਵਸ ਮਨਾਇਆ

ਸਮਰਾਲਾ, 14 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਿਵਲ ਸਰਜਨ ਲੁਧਿਆਣਾ ਡਾ: ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਾ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ: ਤਾਰਿਕਜੋਤ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਸਮਰਾਲਾ ਵਿਚ ਵਿਸ਼ਵ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼. ਨਰਸਿੰਗ ਬੀਜਾ ਵਿਖੇ ਜੀ. ਐੱਨ. ਐੱਮ./ਏ. ਐੱਨ. ਐੱਮ. ਦਾ ਦਾਖ਼ਲਾ ਹੁਣ 15 ਤੱਕ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਇਕ ਦਹਾਕੇ ਤੋਂ ਸੂਬੇ ਦੀਆਾ ਲੜਕੀਆਾ ਨੂੰ ਵਰਦਾਨ ਸਾਬਤ ਹੋਈ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) 'ਚ 2017-18 ਸੈਸ਼ਨ ਲਈ ਜੀ. ਐੱਨ. ਐੱਮ., /ਏ.ਐੱਨ. ਐੱਮ . ਦੇ ਕੋਰਸਾਾ ਵਿਚ ਕੁੱਝ ਹੀ ਸੀਟਾਾ ਖ਼ਾਲੀ ਹਨ ਤੇ ਬਾਬਾ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ 'ਨੁੱਕੜ ਨਾਟਕ' ਦਾ ਪ੍ਰਦਰਸ਼ਨ

ਅਹਿਮਦਗੜ੍ਹ, 14 ਨਵੰਬਰ (ਪੁਰੀ)- ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਰੈੱਡ ਆਰਟਸ ਪੰਜਾਬ ਦੀ ਟੀਮ ਦੀਪਕ ਕੁਮਾਰ ਤੇ ਹਰਿੰਦਰ ਸਿੰਘ ਵਲੋਂ 'ਨੁੱਕੜ ਨਾਟਕ' 'ਵਹਿੰਗੀ' ਦਾ ਪ੍ਰਦਰਸ਼ਨ ਕੀਤਾ ਗਿਆ | ਟੀਮ ਦਾ ਕਾਲਜ ਪਹੁੰਚਣ 'ਤੇ ਕਾਲਜ ਪਿ੍ੰਸੀਪਲ ਡਾ. ਹਰਦਿਲਜੀਤ ਸਿੰਘ ...

ਪੂਰੀ ਖ਼ਬਰ »

ਹਿਆਤਪੁਰ ਛਿੰਝ ਮੇਲੇ ਦੀ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਮਾਛੀਵਾੜਾ ਸਾਹਿਬ, 14 ਨਵੰਬਰ (ਸੁਖਵੰਤ ਸਿੰਘ ਗਿੱਲ)- ਹਿਆਤਪੁਰ ਬੇਟ ਵਿਖੇ ਬ੍ਰਹਮ ਗਿਆਨੀ ਸੰਤ ਪ੍ਰਤਾਪ ਸਿੰਘ ਅਤੇ ਬਾਪੂ ਕੰਧਾਰਾ ਸਿੰਘ ਦੀ ਯਾਦ 'ਚ ਕਰਵਾਏ ਗਏ ਛੇਵੇਂ ਸਲਾਨਾ ਛਿੰਝ ਮੇਲੇ ਦੀਆਂ ਕੁਸ਼ਤੀਆਂ 'ਚ ਸੂਬੇ ਦੇ 125 ਤੋਂ ਵੱਧ ਪਹਿਲਵਾਨਾਂ ਨੇ ਹਿੱਸਾ ਲਿਆ | ਛਿੰਝ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ 19 ਨੂੰ

ਜੌੜੇਪੁਲ ਜਰਗ, 14 ਨਵੰਬਰ (ਪਾਲਾ ਰਾਜੇਵਾਲੀਆ)- ਲਿਖਾਰੀ ਸਭਾ ਪਾਇਲ ਦੀ ਮੀਟਿੰਗ 19 ਨਵੰਬਰ ਨੂੰ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਬੰਤ ਘੁਡਾਣੀ, ...

ਪੂਰੀ ਖ਼ਬਰ »

ਸੁਖਦੇਵ ਸਿੰਘ ਬੇਗੋਵਾਲ ਉਪ ਚੇਅਰਮੈਨ ਨਿਯੁਕਤ

ਦੋਰਾਹਾ, 14 ਨਵੰਬਰ ( ਮਨਜੀਤ ਸਿੰਘ ਗਿੱਲ )- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਬੇਗੋਵਾਲ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਾਰਨ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਪੰਜਾਬ ਦਾ ਉਪ ਚੇਅਰਮੈਨ ਥਾਪਿਆ ਗਿਆ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX