ਤਾਜਾ ਖ਼ਬਰਾਂ


ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  5 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  17 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  23 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  44 minutes ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  50 minutes ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 minute ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 3 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 5 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 6 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 7 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 8 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 8 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 1 hour ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  13 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  8 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  36 minutes ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  51 minutes ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  58 minutes ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਦਿੱਲੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਜਨਕ ਪੁਰੀ ਇਲਾਕੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਜਨਕ ਪੁਰੀ ਹਲਕੇ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੁਮਾਇੰਦਗੀ ਕਰਨ ਵਾਲੇ ਕੁਲਤਾਰਨ ਸਿੰਘ ਕੋਛੜ ਨੇ ਸ੍ਰੀ ਗੁਰੂ ਨਾਨਕ ਜੀ ਦੀ ਸਿੱਖਿਆ 'ਤੇ ਡੱਟ ਕੇ ਪਹਿਰਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰੇਮ ਦਾ ਸੁਨੇਹਾ ਦੇ ਕੇ ਮਨੁੱਖਤਾ ਨੂੰ ਇਹ ਸਮਝਾਇਆ ਕਿ ਬੰਦੇ, ਪ੍ਰਾਣੀ ਸਭ ਕੁਦਰਤ ਦੇ ਹਨ ਤੇ ਇੱਕੋ ਅੱਲ੍ਹਾ ਦੇ ਨੂਰ ਹਨ, ਜਿਸ ਕਾਰਨ ਕਿਸੇ ਨੂੰ ਨਫਰਤ ਕਰਨੀ ਕਿਸੇ ਤਰ੍ਹਾਂ ਵੀ ਠੀਕ ਨਹੀਂ ਹੈ | ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦੇ ਹੋਏ ਸ. ਕੋਛੜ ਨੇ ਦੱਸਿਆ ਕਿ ਜਨਕ ਪੁਰੀ ਦੀਆਂ ਸਾਰੀਆਂ ਸਿੰਘ ਸਭਾਵਾਂ ਤੇ ਗੁਰਸਿੱਖ ਸੇਵਕ ਜਥੇ ਵਲੋਂ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਨਾਰੰਗ ਕਾਲੋਨੀ ਤੋਂ ਸ਼ੁਰੂ ਹੋ ਕੇ ਜਨਕ ਪੁਰੀ ਦੇ ਏ-1, ਏ-2, ਸੀ-2, ਸੀ-4 ਤੇ ਬੀ-1 ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਗੁਰੂ ਸਿੰਘ ਸਭਾ ਬੀ-2 ਜਨਕਪੁਰੀ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਤੋਂ ਇਲਾਵਾ ਵਿਧਾਇਕ ਰਾਜੇਸ਼ ਰਿਸ਼ੀ, ਵਿਧਾਇਕ ਜਗਦੀਪ ਸਿੰਘ, ਕੌਾਸਲਰ ਵੀਨਾ ਵਰਮਾ, ਨਰਿੰਦਰ ਚਹਿਲ ਤੇ ਦਿੱਲੀ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਸਮੇਤ ਹੋਰਨਾਂ ਨੇ ਸੰਗਤਾਂ ਦੇ ਦਰਸ਼ਨ ਕੀਤੇ |

ਅੰਤਰਰਾਸ਼ਟਰੀ ਵਪਾਰ ਮੇਲੇ 'ਚ ਦਿੱਲੀ ਮੰਡਪ ਦਾ ਉਦਘਾਟਨ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਦਿੱਲੀ ਦੇ ਮੰਡਪ ਦਾ ਉਦਘਾਟਨ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੌਰਵ ਭਾਰਦਵਾਜ ਵੀ ਸਨ | ...

ਪੂਰੀ ਖ਼ਬਰ »

ਐਨ.ਡੀ.ਐਮ.ਸੀ. ਆਪਣੇ ਸਕੂਲਾਂ ਨੂੰ ਸਮਾਰਟ ਬਣਾਉਣ 'ਚ ਜੁਟੀ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਐਨ. ਡੀ. ਐਮ. ਸੀ. ਆਪਣੇ ਅਧੀਨ ਸਕੂਲਾਂ ਦਾ ਪੱਧਰ ਹੋਰ ਉੱਚਾ ਕਰਨ ਵਿਚ ਜੁਟੀ ਹੋਈ ਹੈ ਅਤੇ ਨਾਲ ਹੀ ਸਕੂਲਾਂ ਨੂੰ ਸਮਾਰਟ ਬਣਾਉਣ ਪ੍ਰਤੀ ਯਤਨ ਕਰ ਰਹੀ ਹੈ | ਇਨ੍ਹਾਂ ਸਕੂਲਾਂ ਦੀਆਂ ਜਮਾਤਾਂ ਵਿਚ ਬਲੈਕ ਬੋਰਡ ਦੀ ਥਾਂ ਹੁਣ ...

ਪੂਰੀ ਖ਼ਬਰ »

ਸਿਰਸਾ ਦੇ ਮਨਘੜ੍ਹਤ ਵਿਚਾਰਾਂ ਨਾਲ ਸਿੱਖ ਇਤਿਹਾਸ ਦਾ ਕੋਈ ਸਰੋਕਾਰ ਨਹੀਂ-ਸਰਨਾ

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ 14 ਨਵੰਬਰ (ਬਾਲ ਦਿਵਸ) ਦੇ ਦਿਨ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਦਿਹਾੜੇ ਵਜੋਂ ਮਨਾਉਣ ਲਈ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਪ੍ਰਚਾਰ ...

ਪੂਰੀ ਖ਼ਬਰ »

ਦਰਿਆ ਗੰਜ ਇਲਾਕੇ 'ਚ ਫਿਰ ਸੜਕ ਬੈਠੀ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜ਼ਿਆਦਾ ਭੀੜ-ਭੜੱਕੇ ਵਾਲੇ ਇਲਾਕੇ ਦਰਿਆ ਗੰਜ ਦੇ ਇਲਾਕੇ ਵਿਚ ਸੜਕ ਬੈਠ ਗਈ ਹੈ ਅਤੇ ਇਸ ਥਾਂ 'ਤੇ ਬੈਰੀਕੇਡ ਲਗਾ ਕੇ ਬੁਤਾ ਸਾਰਿਆ ਜਾ ਰਿਹਾ ਹੈ ਅਤੇ ਇਸ ਸੜਕ 'ਤੇ ਟ੍ਰੈਫਿਕ ਬੰਦ ਕਰ ਦਿੱਤਾ ਗਿਆ ਹੈ | ਦਰਿਆ ਗੰਜ ...

ਪੂਰੀ ਖ਼ਬਰ »

ਮੈਟਰੋ ਰੇਲ 'ਚ ਯਾਤਰੀ ਹੁਣ ਵੱਡੇ ਆਕਾਰ ਦੇ ਬੈਗ ਨਹੀਂ ਲਿਜਾ ਸਕਣਗੇ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ. ਐਮ. ਆਰ. ਸੀ.) ਨੇ ਮੈਟਰੋ ਰੇਲ ਵਿਚ ਹੁਣ ਵੱਡੇ ਆਕਾਰ ਦੇ ਬੈਗ ਲੈ ਕੇ ਜਾਣ 'ਤੇ ਰੋਕ ਲਗਾ ਦਿੱਤੀ ਹੈ, ਕਿਉਂਕਿ ਇਨ੍ਹਾਂ ਵੱਡੇ ਬੈਗਾਂ ਨੂੰ ਸਕੈਨਰ ਮਸ਼ੀਨਾਂ 'ਚੋਂ ਨਿਕਲਣ ਦੀ ...

ਪੂਰੀ ਖ਼ਬਰ »

ਕਸ਼ਮੀਰ ਦੇ ਮੁੱਦੇ 'ਤੇ ਸਿਆਸਤ ਤੋਂ ਗੁਰੇਜ਼ ਕਰਨ ਫਾਰੂਕ ਅਬਦੁੱਲਾ-ਜਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਤੇ ਯੂਥ ਵਿੰਗ ਪ੍ਰਧਾਨ ਜਸਵਿੰਦਰ ਸਿੰਘ ਹਨੀ ਨੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤਿਆਂ ਦੀ ਜਾਂਚ ਨਿਰਪੱਖ ਏਜੰਸੀ ਪਾਸੋਂ ਕਰਵਾਏ ਦਿੱਲੀ ਸਰਕਾਰ-ਇੰਦਰ ਮੋਹਨ ਸਿੰਘ

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣ ਮਾਮਲਿਆਂ ਦੇ ਜਾਣਕਾਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਅਹੁਦੇਦਾਰ ਇੰਦਰਮੋਹਨ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤਿਆਂ 'ਚ ਗੜਬੜੀਆਂ ਹੋਣ ਦਾ ਖਦਸ਼ਾ ਪ੍ਰਗਟ ਕਰਦੇ ਹੋਏ ਦਿੱਲੀ ਸਰਕਾਰ ...

ਪੂਰੀ ਖ਼ਬਰ »

ਸਕੂਲਾਂ 'ਚ ਜਾ ਰਹੇ ਛੋਟੇ ਬੱਚੇ ਹੋ ਰਹੇ ਨੇ ਪ੍ਰਦੂਸ਼ਣ ਦਾ ਸ਼ਿਕਾਰ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਸਨ, ਪਰ ਇਨ੍ਹਾਂ ਸਕੂਲਾਂ ਨੂੰ 13 ਨਵੰਬਰ ਤੋਂ ਫਿਰ ਖੋਲਿ੍ਹਆ ਗਿਆ ਹੈ | ਪਰ ਪ੍ਰਦੂਸ਼ਣ ਕਾਰਨ ਬੱਚਿਆਂ ਨੂੰ ਪ੍ਰੇਸ਼ਾਨ ਹੋਣਾ ...

ਪੂਰੀ ਖ਼ਬਰ »

ਪੰਜਾਬੀ ਪ੍ਰਮੋਸ਼ਨ ਕੌਾਸਲ ਵਲੋਂ ਤਿਹਾੜ ਜੇਲ੍ਹ 'ਚ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕੈਦੀਆਂ ਦੇ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਜਗਾਧਰੀ, 14 ਨਵੰਬਰ (ਜਗਜੀਤ ਸਿੰਘ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਬਾਲ ਭਵਨ 'ਚ ਬਾਲ ਮੇਲਾ ਤੇ ਬਾਲ ਦਿਵਸ ਸਮਾਗਮ ਮਨਾਇਆ ਗਿਆ | ਸਮਾਗਮ 'ਚ ਐਸ.ਡੀ.ਐਮ. ਜਗਾਧਰੀ ਭਾਰਤ ਭੂਸ਼ਣ ਕੌਸ਼ਿਕ ...

ਪੂਰੀ ਖ਼ਬਰ »

ਇੰਡੋਨੇਸ਼ੀਆ ਦੇ ਵਫ਼ਦ ਵਲੋਂ ਸ਼ਾਹਾਬਾਦ ਖੰਡ ਮਿੱਲ ਦਾ ਦੌਰਾ

ਕੁਰੂਕਸ਼ੇਤਰ/ਸ਼ਾਹਾਬਾਦ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਇੰਡੀਨੇਸ਼ੀਆ ਦੇ ਵਫ਼ਦ ਤੇ ਨੈਸ਼ਨਲ ਫੈਡਰੇਸ਼ਨ ਆਫ਼ ਕੋਪਰੇਟਿਵ ਸ਼ੂਗਰ ਉਦਯੋਗ ਦੇ ਚੀਫ਼ ਗੰਨਾ ਸਲਾਹਕਾਰ ਤੇ ਤਕਨੀਕੀ ਐਡਵਾਈਜ਼ਰ ਦਾ ਸ਼ਾਹਾਬਾਦ ਪੁੱਜਣ 'ਤੇ ਪੰਜਾਬੀ ਭੰਗੜੇ ਤੇ ਤਿਲਕ ਲਗਾ ਕੇ ਸਵਾਗਤ ...

ਪੂਰੀ ਖ਼ਬਰ »

ਸ਼ਰਾਬ ਠੇਕੇ 'ਤੇ ਹੋਈ ਲੁੱਟ ਦੀ ਗੁੱਥੀ ਸੁਲਝੀ- 2 ਗਿ੍ਫ਼ਤਾਰ

ਕਾਲਾਂਵਾਲੀ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਸੂਰਤੀਆ 'ਚ ਦੇਸੀ ਸ਼ਰਾਬ ਦੇ ਠੇਕੇ 'ਤੇ ਬੀਤੀ 6 ਅਕਤੂਬਰ ਨੂੰ ਹੋਈ ਲੁੱਟ ਦੀ ਘਟਨਾ ਦੀ ਗੁੱਥੀ ਜ਼ਿਲ੍ਹਾ ਸਿਰਸਾ ਦੀ ਸੀ.ਆਈ.ਏ. ਪੁਲਿਸ ਨੇ ਸੁਲਝਾਉਂਦੇ ਹੋਏ ਘਟਨਾ ਦੇ 2 ਦੋਸ਼ੀਆਂ ਨੂੰ ਪੰਜਾਬ ਖੇਤਰ ਤੋਂ ...

ਪੂਰੀ ਖ਼ਬਰ »

ਸਵੇਰ ਦੇ ਸੈਸ਼ਨ 'ਚ 10 ਵਜੇ ਤੇ ਸ਼ਾਮ ਨੂੰ 2 ਵਜੇ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਛੇਤੀ ਹੀ ਸ਼ੁਰੂ ਹੋਣ ਵਾਲੀ ਬੀ.ਏ. ਤੇ ਐਮ.ਏ. ਦੀਆਂ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ 'ਚ ਸਵੇਰੇ 10 ਵਜੇ ਤੇ ਸ਼ਾਮ ਦੇ ਸੈਸ਼ਨ 'ਚ 2 ਵਜੇ ਹੋਣਗੀਆਂ | ਠੰਡ ਦੇ ਮੌਸਮ ਤੇ ਸੰਘਣੇ ਕੋਹਰੇ ਨੂੰ ਦੇਖਦੇ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਕਾਬੂ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਚੋਰੀ ਦੇ ਦੋਸ਼ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਤੋਂ ਚੋਰੀ ਦੀ ਵਾਸ਼ਿੰਗ ਮਸ਼ੀਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਵਾਸੀ ਗਾਂਧੀ ਨਗਰ ਥਾਨੇਸਰ ਨੇ ਥਾਣਾ ਸ਼ਹਿਰ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਗੰਭੀਰ ਜ਼ਖ਼ਮੀ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਨਰਾਇਣਖੇੜਾ ਨੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ...

ਪੂਰੀ ਖ਼ਬਰ »

ਬੰਦ ਪਏ ਮਕਾਨ 'ਚੋਂ ਹਜ਼ਾਰਾਂ ਦੀ ਨਕਦੀ ਤੇ ਗਹਿਣੇ ਚੋਰੀ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਹਰੀ ਵਿਸ਼ਣੂ ਕਾਲੋਨੀ 'ਚ ਬੰਦ ਪਏ ਮਕਾਨ 'ਚੋਂ ਚੋਰਾਂ ਨੇ ਹਜ਼ਾਰਾਂ ਦੀ ਨਕਦੀ ਤੇ ਗਹਿਣੇ ਚੋਰੀ ਕਰ ਲਏ | ਮਕਾਨ ਮਾਲਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ...

ਪੂਰੀ ਖ਼ਬਰ »

ਬਣੀ-ਕਰੀਵਾਲਾ ਰੂਟ 'ਤੇ ਰੋਡਵੇਜ਼ ਦੀਆਂ ਬੱਸਾਂ ਬੰਦ - ਲੋਕ ਪ੍ਰੇਸ਼ਾਨ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਬਣੀ ਤੇ ਕਰੀਵਾਲਾ ਤੱਕ ਚਲਣ ਵਾਲੇ ਰੋਡਵੇਜ਼ ਦੇ ਜਿਆਦਾਤਰ ਰੂਟ ਬੰਦ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦੀ ਇਸ ਸਮੱਸਿਆ ਨੂੰ ਲੈ ਕੇ ਭਾਰਤੀ ਕਮਿਊਨਿਸਟ ...

ਪੂਰੀ ਖ਼ਬਰ »

ਪੁੱਤਰ ਨੇ ਜਬਰੀ ਪਿਤਾ ਦੇ ਮਕਾਨ ਤੇ ਰੇਹੜੀ 'ਤੇ ਕਬਜ਼ਾ ਕੀਤਾ

ਟੋਹਾਣਾ, 14 ਨਵੰਬਰ (ਗੁਰਦੀਪ ਭੱਟੀ)-ਲਾਜਪਤ ਨਗਰ ਦੇ ਨੌਜਵਾਨ ਦੀਪਕ ਵਲੋਂ ਆਪਣੇੇ ਪਿਤਾ ਨੂੰ ਘਰੋਂ ਕੱਢ ਕੇ ਉਸ ਦੀ ਭਟੂਰੇ ਵਾਲੀ ਰੇਹੜੀ 'ਤੇ ਜ਼ਬਰੀ ਕਬਜਾ ਕਰ ਲੈਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਭਰ ਨ-ਪੋਸ਼ਣ ਬੋਰਡ ਤੇ ਐਸ.ਡੀ.ਐਮ. ਸ੍ਰੀ ਸਤਬੀਰ ਜਾਂਗੂ ਨੇ ...

ਪੂਰੀ ਖ਼ਬਰ »

ਵਣ ਕਰਮਚਾਰੀਆਂ ਦਾ ਧਰਨਾ ਜਾਰੀ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਮੰਗਾਂ ਨੂੰ ਲੈ ਕੇ ਵਣ ਵਿਭਾਗ ਦੇ ਕਰਮਚਾਰੀਆਂ ਦਾ ਧਰਨਾ ਅੱਜ ਵੀ ਜਾਰੀ ਰਿਹਾ | ਧਰਨੇ 'ਤੇ ਬੈਠੇ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਇਹ ...

ਪੂਰੀ ਖ਼ਬਰ »

ਦਿੱਲੀ 'ਚ ਔਰਤ ਦਾ ਕਤਲ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਾਸ਼ ਇਲਾਕੇ ਮਾਲਵੀਆ ਨਗਰ 'ਚ ਸੀਨੀਅਰ ਸਿਟੀਜ਼ਨ ਔਰਤ ਚੰਦਰਮੁਖੀ (73) ਦਾ ਕਤਲ ਕਰ ਦਿੱਤਾ ਗਿਆ ਹੈ | ਇਹ ਕਤਲ ਉਸ ਦੇ ਘਰ ਵਿਚ ਹੀ ਕੀਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਚੰਦਰਮੁਖੀ ਆਪਣੇ ਮਕਾਨ ਦੀ ਪਹਿਲੀ ਮੰਜ਼ਿਲ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਗੈਰ-ਯੋਜਨਾਬੰਦੀ ਕਾਰਨ ਸੋਮਵਾਰ ਦੀ 'ਆਰਗੈਨਿਕ ਮੰਡੀ' ਦਾ ਅਮਲ ਭੰਬਲਭੂਸੇ 'ਚ

ਚੰਡੀਗੜ੍ਹ, 14 ਨਵੰਬਰ (ਆਰ. ਐਸ. ਲਿਬਰੇਟ)-ਪ੍ਰਸ਼ਾਸਨਿਕ ਗੈਰ-ਯੋਜਨਾਬੰਦੀ ਕਾਰਨ ਪਿਛਲੇ ਹਫ਼ਤੇ ਹੀ ਸ਼ੁਰੂ ਕੀਤੀ ਸੋਮਵਾਰ ਦੀ 'ਆਰਗੈਨਿਕ ਮੰਡੀ' ਦਾ ਅਮਲ ਭੰਬਲਭੂਸੇ 'ਚ ਨਜ਼ਰ ਆ ਰਿਹਾ ਹੈ | ਆਰਗੈਨਿਕ ਜਾਨੀ ਜੈਵਿਕ ਮੰਡੀ 'ਚ ਕਿਹੜੇ ਉਤਪਾਦ ਵਿਕਣਗੇ, ਕਿਸਾਨ ਜਾਂ ਉਤਪਾਦ ...

ਪੂਰੀ ਖ਼ਬਰ »

ਪੀ.ਯੂ .'ਚ ਆਗਾਜ਼ ਫੈਸਟ-2017 ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਆਗਾਜ਼ ਫੈਸਟ-2017 ਦੀ ਅੱਜ ਸ਼ੁਰੂਆਤ ਕੀਤੀ ਗਈ | ਵਿਦਿਆਰਥੀ ਕੌਾਸਲ ਵੱਲੋਂ ਹਰ ਸਾਲ ਆਗਾਜ਼ ਫੈਸਟ ਕਰਵਾਇਆ ਜਾਂਦਾ ਹੈ | ਇਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਜਿਨ੍ਹਾਂ ਵਿਚ ਸੰਗੀਤ, ...

ਪੂਰੀ ਖ਼ਬਰ »

ਪੀ.ਯੂ .'ਚ ਆਗਾਜ਼ ਫੈਸਟ-2017 ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਆਗਾਜ਼ ਫੈਸਟ-2017 ਦੀ ਅੱਜ ਸ਼ੁਰੂਆਤ ਕੀਤੀ ਗਈ | ਵਿਦਿਆਰਥੀ ਕੌਾਸਲ ਵੱਲੋਂ ਹਰ ਸਾਲ ਆਗਾਜ਼ ਫੈਸਟ ਕਰਵਾਇਆ ਜਾਂਦਾ ਹੈ | ਇਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਜਿਨ੍ਹਾਂ ਵਿਚ ਸੰਗੀਤ, ...

ਪੂਰੀ ਖ਼ਬਰ »

ਆਗਾਜ਼ ਫੈਸਟ ਦੌਰਾਨ ਐਨ.ਐਸ.ਯੂ.ਆਈ. ਦੇ ਦੋ ਧੜਿਆਂ 'ਚ ਲੜਾਈ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਆਗਾਜ਼ ਫੈਸਟ-2017 ਦੇ ਦੌਰਾਨ ਐਨ.ਐਸ.ਯੂ.ਆਈ ਦੇ ਦੋ ਧੜਿਆਂ ਵਿਚ ਲੜ੍ਹਾਈ ਹੋ ਗਈ | ਜਾਣਕਾਰੀ ਮੁਤਾਬਕ ਲੜਾਈ ਪਹਿਲਾਂ ਦੁਪਹਿਰ 3 ਵਜੇ ਅਤੇ ਇਸ ਤੋਂ ਬਾਅਦ ਸ਼ਾਮ ਵੇਲੇ ਹੋਈ | ਸੂਤਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕ੍ਰਾਈਮ ਬ੍ਰਾਂਚ ਦੇ ਏ. ਐੱਸ. ਆਈ. ਨੇ 4 ਸਾਲਾਂ ਤੋਂ ਵਿਛੜੇ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਪੰਚਕੂਲਾ, 14 ਨਵੰਬਰ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ 4 ਸਾਲ ਪਹਿਲਾਂ ਆਪਣੇ ਪਰਿਵਾਰ ਤੋਂ ਵਿਛੜੇ ਰਾਹੁਲ ਨਾਮਕ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਪਰਿਵਾਰ ਨੂੰ ਖ਼ੁਸ਼ੀਆਂ ਦਾ ਤੋਹਫਾ ਦਿੱਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਟੇ ਤੋਂ ਫ੍ਰੀ ਹੋਲਡ 'ਚ ਜਾਇਦਾਦ ਤਬਦੀਲੀ ਦੀ ਪ੍ਰਕਿਰਿਆ 'ਚ 80 ਤੋਂ 50 ਫੀਸਦੀ ਫ਼ੀਸ ਦਰ ਘਟਾਈ

ਚੰਡੀਗੜ੍ਹ, 14 ਨਵੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਨੇ ਪਟੇ ਤੋਂ ਫ਼ਰੀ ਹੋਲਡ ਵਿਚ ਤਬਦੀਲੀ ਕਰਨ ਦੀ ਪ੍ਰਕਿਰਿਆ ਲਈ ਦਰਾਂ 80 ਤੋਂ 50 ਫੀਸਦੀ ਫ਼ੀਸ ਘਟਾ ਦਿੱਤੀਆਂ ਹਨ | ਚੰਡੀਗੜ੍ਹ ਹਾਊਸਿੰਗ ਬੋਰਡ, ਦੁਆਰਾ ਸਤੰਬਰ, 2017 ਦੇ ਮਹੀਨੇ ਵਿੱਚ ਪਟੇ ਦੀ ਪੂੰਜੀ ਤੋਂ ...

ਪੂਰੀ ਖ਼ਬਰ »

ਪੰਚਕੂਲਾ ਤੋਂ ਰੋਜ਼ਾਨਾ 3 ਕਿੱਲੋਮੀਟਰ ਦਾ ਗੇੜਾ ਕੱਢ ਕੇ ਘਰ ਪੁੱਜ ਰਹੇ ਨੇ ਢਕੌਲੀ ਖੇਤਰ ਦੇ ਵਸਨੀਕ

ਜ਼ੀਰਕਪੁਰ, 14 ਨਵੰਬਰ (ਅਵਤਾਰ ਸਿੰਘ)-ਢਕੌਲੀ ਦੀਆਂ ਦਰਜਨਾਂ ਕਾਲੋਨੀਆਂ ਦੇ ਵਸਨੀਕਾਂ ਨੂੰ ਆਪਣੇ ਘਰ ਪੁੱਜਣ ਲਈ ਰੋਜ਼ਾਨਾ ਪੰਚਕੂਲਾ ਤੋਂ ਕਈ ਕਿੱਲੋਮੀਟਰ ਦਾ ਗੇੜਾ ਕੱਢ ਕੇ ਘਰ ਪੁੱਜਣਾ ਪੈ ਰਿਹਾ ਹੈ | ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਫਲਾਈ ਓਵਰ ਬਣਾਉਣ ਸਮੇਂ ਰੱਖਿਆ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸ਼ੁਰੂ ਹੋਵੇਗੀ ਮੁਹਿੰਮ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੁਝ ਵਾਤਾਵਰਨ ਪ੍ਰੇਮੀਆਂ ਨੇ ਸਹੁੰ ਚੁੱਕੀ ਕਿ ਪੰਜਾਬ 'ਚ ਵਿਗੜ ਰਹੇ ਵਾਤਾਵਰਨ ਅਤੇ ਵੱਧ ਰਹੇ ਪ੍ਰਦੂਸ਼ਣ ਿਖ਼ਲਾਫ਼ ਜਲਦ ਮੁਹਿੰਮ ਸ਼ੁਰੂ ਕਰਨਗੇ | ਯੂਨਾਈਟਿਡ ਫ਼ਾਰ ਗਰੀਨ ਕੰਪੇਨ ...

ਪੂਰੀ ਖ਼ਬਰ »

ਹਰਿਆਣਾ ਨੇ ਡੇਂਗੂ ਰੋਕਥਾਮ ਲਈ ਸੁਝਾਅ ਪੇਸ਼ ਕੀਤੇ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਸਮੁੱਚੇ ਖੇਤਰ ਵਿਚ ਡੇਂਗੂ ਫੈਲੇ ਹੋਣ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਕੋਲੋਂ ਇਸ ਬਿਮਾਰੀ ਦੀ ਰੋਕਥਾਮ ਪ੍ਰਤੀ ਹਾਈਕੋਰਟ ਦੀ ਹਦਾਇਤ ਮੁਤਾਬਕ ਹਰਿਆਣਾ ਸਰਕਾਰ ਨੇ ਆਪਣੇ ਸੁਝਾਅ ਬੈਂਚ ਮੂਹਰੇ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਹਰਿਆਣਾ 'ਚ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੱਲ੍ਹ ਛੁੱਟੀ ਵਾਲੇ ਦਿਨ ਦੇਰ ਰਾਤ ਇਕ ਦਰਜਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਚੀਫ਼ ਸੈਕਟਰੀ ਡੀ.ਐਸ. ਢੇਸੀ ਤੋਂ ਮਹੱਤਵਪੂਰਨ ਵਿਜੀਲੈਂਸ ...

ਪੂਰੀ ਖ਼ਬਰ »

ਸਾਈਬਰ ਕਰਾਈਮ ਪ੍ਰਤੀ ਜਾਗਰੂਕਤਾ ਲਿਆਉਣ ਲਈ ਦਿੱਲੀ ਪੁਲਿਸ ਵਲੋਂ ਸੈਮੀਨਾਰ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਲੋਂ ਸਾਈਬਰ ਕ੍ਰਾਈਮ ਪ੍ਰਤੀ ਜਾਗਰੂਕਤਾ ਲਿਆਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ | ਇਸ ਕਾਰਜਸ਼ਾਲਾ 'ਚ ਦਿੱਲੀ ਪੁਲਿਸ ਮਾਹਿਰਾਂ ਨੇ ਸਾਈਬਰ ...

ਪੂਰੀ ਖ਼ਬਰ »

ਖੁੱਡਾ ਅਲੀ ਸ਼ੇਰ 'ਚ 18ਵੇਂ ਜਗਰੂਪ ਯਾਦਗਾਰੀ ਖ਼ੂਨਦਾਨ ਕੈਂਪ ਦੌਰਾਨ 70 ਯੂਨਿਟ ਖ਼ੂਨ ਦਾਨ

ਚੰਡੀਗੜ੍ਹ, 14 ਨਵੰਬਰ (ਆਰ.ਐਸ.ਲਿਬਰੇਟ) -ਪਿੰਡ ਖੁੱਡਾ ਅਲੀਸ਼ੇਰ ਦੇ ਯੂਥ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਦੀਵਾਨ ਹਾਲ ਵਿਚ 18ਵਾਂ ਜਗਰੂਪ ਯਾਦਗਾਰੀ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ਉਪ-ਪ੍ਰਧਾਨ ਰਵਿੰਦਰ ਸਿੰਘ ਅਤੇ ਖ਼ਜ਼ਾਨਚੀ ਪਿ੍ਤਪਾਲ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ ਵਪਾਰ ਮੇਲੇ 'ਚ ਸਟਾਲ ਦਾ ਉਦਘਾਟਨ

ਦਿੱਲੀ, 14 ਨਵੰਬਰ (ਅਜੀਤ ਬਿਊਰੋ)-ਭਾਰਤੀ ਜੀਵਨ ਬੀਮਾ ਨਿਗਮ ਦੇ ਉੱਤਰੀ ਖੇਤਰ ਦੇ ਖੇਤਰੀ ਪ੍ਰਬੰਧਕ ਐਮ. ਆਰ. ਕੁਮਾਰ ਨੇ ਪ੍ਰਗਤੀ ਮੈਦਾਨ 'ਚ ਸ਼ੁਰੂ ਹੋਏ 37ਵੇਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ 'ਚ ਸ਼ਮ੍ਹਾ ਰੌਸ਼ਨ ਕਰਕੇ ਭਾਰਤੀ ਜੀਵਨ ਬੀਮਾ ਨਿਗਮ ਦੇ ਸਟਾਲ ਦਾ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਖਾਤੇ 'ਚੋਂ 26 ਲੱਖ 50 ਹਜ਼ਾਰ ਨਿਕਲਣ ਦੇ ਮਾਮਲੇ 'ਚ ਲੋਕਾਂ ਨੇ ਕਰਮਚਾਰੀਆਂ ਨੂੰ ਬੈਂਕ ਖੋਲ੍ਹਣ ਤੋਂ ਰੋਕਿਆ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਪਲਸੌਰਾ ਦੀ ਬਜ਼ੁਰਗ ਔਰਤ ਦੇ ਬੈਂਕ ਖਾਤੇ ਤੋਂ 26 ਲੱਖ 50 ਹਜ਼ਾਰ 500 ਰੁਪਏ ਨਿਕਲਣ ਦੇ ਮਾਮਲੇ ਵਿਚ ਅੱਜ ਪਿੰਡ ਵਾਲਿਆਂ ਨੇ ਬੈਂਕ ਸਾਹਮਣੇ ਪ੍ਰਦਰਸ਼ਨ ਕੀਤਾ | ਪੀੜਤ ਸਮੇਤ ਪਿੰਡ ਦੇ ਲੋਕ ਇਕੱਠੇ ਹੋ ਕੇ ਬੈਂਕ ਦੇ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ ਵਪਾਰ ਮੇਲੇ 'ਚ ਸਟਾਲ ਦਾ ਉਦਘਾਟਨ

ਦਿੱਲੀ, 14 ਨਵੰਬਰ (ਅਜੀਤ ਬਿਊਰੋ)-ਭਾਰਤੀ ਜੀਵਨ ਬੀਮਾ ਨਿਗਮ ਦੇ ਉੱਤਰੀ ਖੇਤਰ ਦੇ ਖੇਤਰੀ ਪ੍ਰਬੰਧਕ ਐਮ. ਆਰ. ਕੁਮਾਰ ਨੇ ਪ੍ਰਗਤੀ ਮੈਦਾਨ 'ਚ ਸ਼ੁਰੂ ਹੋਏ 37ਵੇਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ 'ਚ ਸ਼ਮ੍ਹਾ ਰੌਸ਼ਨ ਕਰਕੇ ਭਾਰਤੀ ਜੀਵਨ ਬੀਮਾ ਨਿਗਮ ਦੇ ਸਟਾਲ ਦਾ ...

ਪੂਰੀ ਖ਼ਬਰ »

ਭਾਰਤ ਦਾ ਪਹਿਲਾ ਹਿੰਦੀ ਡੇਕ ਹੋਇਆ ਜਾਰੀ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਭਾਰਤ ਨਿਰਮਾਣ ਐਨ. ਜੀ. ਓ. ਵਲੋਂ 23ਵੇਂ ਮਿਸਟਰ ਇੰਡੀਆ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਲੋਕ ਕਥਾਵਾਂ ਅਤੇ ਇਨ੍ਹਾਂ ਦੀ ਸੰਸਕ੍ਰਿਤੀ 'ਤੇ ਆਧਾਰਿਤ ਭਾਰਤ ਦਾ ਪਹਿਲਾ ਹਿੰਦੀ ਟੈਰੋ-ਡੇਕ 'ਭਾਰਤੀਆ ਫੋਕ ਟੇਲ-ਟੈਰੋ' ਜਾਰੀ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਜੈਮਰ ਨਹੀਂ ਬਲਕਿ ਹਵਾਈ ਅੱਡਿਆਂ ਵਰਗੇ ਸਕੈਨਰਾਂ ਦੀ ਜ਼ਰੂਰਤ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...

ਪੂਰੀ ਖ਼ਬਰ »

5.5 ਬੈਂਡ 'ਤੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਬਿਊਟੀਸ਼ਨ ਅਤੇ ਫ਼ੈਸ਼ਨ ਡਿਜ਼ਾਈਨਿੰਗ ਡਿਪਲੋਮਾ ਹੋਲਡਰਾਂ ਲਈ ਕੈਨੇਡਾ ਜਾਣਾ ਆਸਾਨ-ਜੇ.ਐਮ.ਓਵਰਸੀਜ਼

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...

ਪੂਰੀ ਖ਼ਬਰ »

ਮੋਦੀ ਵਲੋਂ ਚੀਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਪਾਕਿ ਦੇ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...

ਪੂਰੀ ਖ਼ਬਰ »

ਚਾਚਾ ਨਹਿਰੂ ਵਲੋਂ ਦੱਸੇ ਰਾਹ 'ਤੇ ਚੱਲਣ ਲਈ ਕੀਤਾ ਪ੍ਰੇਰਿਤ

ਨਰਾਇਣਗੜ੍ਹ, 14 ਨਵੰਬਰ (ਪੀ.ਸਿੰਘ)-ਮਾਊਾਟ ਕਾਰਮਲ ਇੰਟਰਨੈਸ਼ਨਲ ਸਕੂਲ ਕਾਠੇ ਮਾਜਰਾ 'ਚ ਬਾਲ ਦਿਵਸ 'ਤੇ ਇੱਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਅੱਖਾਂ ਦੀ ਮਾਹਿਰ ਡਾਕਟਰ ਮੋਨਿਕਾ ਜੈਨ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੋਨਿਕਾ ਜੈਨ ਨੇ ਬੱਚਿਆਂ ਨੂੰ ਬਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸਕੂਲ ਜੂਨੀਅਰ ਵਿੰਗ 'ਚ ਬਾਲ ਦਿਵਸ ਮਨਾਇਆ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਨਾਨਕ ਸੀ.ਸੈ. ਸਕੂਲ ਦੀ ਜੂਨੀਅਰ ਵਿੰਗ 'ਚ ਮੰਗਲਵਾਰ ਨੂੰ ਬਾਲ ਦਿਵਸ ਸਮਾਗਮ ਕਰਵਾਇਆ ਗਿਆ | ਮੈਨੈਜਰ ਪਰਿੰਦਰ ਸਿੰਘ, ਪਿੰ੍ਰਸੀਪਲ ਮੁਖ਼ਤਿਅਰ ਸਿੰਘ ਤੇ ਜੂਨੀਅਰ ਵਿੰਗ ਪ੍ਰਭਾਰੀ ਡਾ. ਮਮਤਾ ਸ਼ਰਮਾ ਨੇ ਗੁਰੂ ...

ਪੂਰੀ ਖ਼ਬਰ »

ਰਿਹਾਇਸ਼ੀ ਸੈਕਟਰਾਂ 'ਚ ਵਪਾਰਕ ਗਤੀਵਿਧੀਆਂ ਚਲਾ ਰਹੇ 104 ਲੋਕਾਂ ਨੂੰ ਭੇਜੇ ਨੋਟਿਸ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ ਦੇ ਵੱਖ-ਵੱਖ ਸੈਕਟਰਾਂ 'ਚ ਨਿਯਮਾਂ ਨੂੰ ਅਣਗੌਲਿਆ ਕਰਕੇ ਵਪਾਰਕ ਗਤੀਵਿਧੀਆਂ ਚਲਾਉਣ ਵਾਲੇ 104 ਲੋਕਾਂ ਨੂੰ ਹਰਿਆਣਾ ਸ਼ਹਿਰੀ ਵਿਕਾਸ ਵਿਭਾਗ ਨੇ ਨੋਟਿਸ ਭੇਜਿਆ ਹੈ | ਨੋਟਿਸ 'ਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ...

ਪੂਰੀ ਖ਼ਬਰ »

ਬੈਂਕਰਜ਼ ਦੀ ਜ਼ਿਲ੍ਹਾ ਪੱਧਰੀ ਹੋਈ ਸਮੀਖਿਆ ਬੈਠਕ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)- ਬੈਂਕਰਜ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਹੋਈ | ਪ੍ਰਧਾਨਗੀ ਵਧੀਕ ਡੀ.ਸੀ. ਨੇ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਬੈਂਕਾਂ ਦੇ ਅਧਿਕਾਰੀ ਬਿਨਾਂ ਸੂਚਨਾ ਦੇ ਮੀਟਿੰਗ ਵਿਚ ਗ਼ੈਰ ਹਾਜਰ ਹਨ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ...

ਪੂਰੀ ਖ਼ਬਰ »

ਬੱਚੇ ਦੇਸ਼ ਦਾ ਭਵਿੱਖ ਹਨ-ਡੀ.ਸੀ.

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਕਾਲੀਦਾਸ ਰੰਗਸ਼ਾਲਾ ਵਿਖੇ ਜ਼ਿਲ੍ਹਾ ਪੱਧਰੀ ਬਾਲ ਦਿਵਸ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਪੱੁਜੇ ਡੀ.ਸੀ. ਡਾ.ਆਦਿੱਤਿਆ ਦਹੀਆ ਨੇ ਕਿਹਾ ਕਿ ਬੱਚੇ ਦੇਸ਼ ਦਾ ...

ਪੂਰੀ ਖ਼ਬਰ »

ਕੈਡਿਟਾਂ ਦਾ ਸਨਮਾਨ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਪੰਡਿਤ ਚਿਰੰਜੀ ਲਾਲ ਸ਼ਰਮਾ ਸਰਕਾਰੀ ਕਾਲਜ ਦੇ ਐਨ.ਸੀ.ਸੀ. ਏਅਰਵਿੰਗ ਕੈਡਟਸ ਨੂੰ ਆਲ ਇੰਡੀਆ ਹਵਾਈ ਸੈਨਾ ਕੈਂਪ ਦੌਰਾਨ ਬੈਸਟ ਡਾਇਰੈਕਟਰੇਟ ਏਅਰੋ ਮਾਡਿਲੰਗ ਦੀ ਟਰਾਫੀ ਜਿੱਤਣ 'ਤੇ ਅੰਬਾਲਾ ਗਰੂਪ ਦੇ ਕਮਾਂਡਰ ਬਿ੍ਗੇਡੀਅਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਗੀਤਾ ਜੈਅੰੰਤੀ ਮਹੋਤਸਵ ਨੂੰ ਲੈ ਕੇ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹੋਤਸਵ 2017 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਨੂੰ ਬ੍ਰਹਮ ਸਰੋਵਰ ਦੇ ਪੁਰਸ਼ੋਤਮਪੁਰਾ ਬਾਗ 'ਚ ਪਹਿਲੀ ਵਾਰ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

ਥੇੜ੍ਹ ਤੋਂ ਨਾਬਾਲਗ ਲੜਕਾ ਲਾਪਤਾ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)-ਘਰੋਂ ਖਾਣਾ ਲੈ ਕੇ ਮਿਸਤਰੀ ਦੀ ਦੁਕਾਨ 'ਤੇ ਗਿਆ ਇਕ ਨਾਬਾਲਗ ਲੜਕਾ ਲਾਪਤਾ ਹੋ ਗਿਆ ਹੈ | ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਸਬਜ਼ੀ ਮੰਡੀ ਪੁਲਿਸ ਚੌਕੀ ਲਿਖਵਾਈ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਬੀਰਾ ਰਾਮ ਨੇ ...

ਪੂਰੀ ਖ਼ਬਰ »

ਇੰਡੀਪੈਂਡਿਤ ਸਕੂਲ ਐਸੋਸੀਏਸ਼ਨ ਨੇ ਮਰੀਜ਼ਾਂ ਲਈ ਸ਼ੁਰੂ ਕੀਤੀ ਮੁਫ਼ਤ ਭੋਜਨ ਸੇਵਾ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਇੰਡੀਪੈਂਡਿਤ ਸਕੂਲਜ ਐਸੋਸੀੲੈਸ਼ਨ ਨੇ ਕਲਪਨਾ ਚਾਵਲਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਮਰੀਜ਼ਾਂ ਤੇ ਉਨ੍ਹਾਂ ਨਾਲ ਰਹਿਣ ਵਾਲੇ ਸਬੰਧੀਆਂ ਲਈ ਰੋਜਾਨਾ ਮੁਫਤ ਭੋਜਨ ਸੇਵਾ ਦੇ ਨੇਕ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਮਾਗਮ 'ਚ ਵੱਖ-ਵੱਖ ਗਤੀਵਿਧੀਆਂ 'ਚ ਬੱਚਿਆਂ ਨੇ ਲਿਆ ਭਾਗ

ਕੁਰੂਕਸ਼ੇਤਰ/ਸ਼ਾਹਾਬਾਦ, 14 ਨਵੰਬਰ (ਜਸਬੀਰ ਸਿੰਘ ਦੁੱਗਲ)-ਬਾਲ ਦਿਵਸ 'ਤੇ ਰਾਮ ਪ੍ਰਸਾਦ ਡੀ.ਏ.ਵੀ. ਸੀ.ਸੈ. ਸਕੂਲ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਤੰਬੋਲਾ, ਬਿੰਦੀ ਲਗਾਓ, ਰਾਜਮਾ, ਰਿੰਗ ਗੇਮ ਆਦਿ ਖੇਡਾਂ 'ਚ ਵੀ ਹਿੱਸਾ ਲਿਆ | ਇਸ ਦੇ ਨਾਲ 3 ਰੋਜ਼ਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX