ਤਾਜਾ ਖ਼ਬਰਾਂ


ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  11 minutes ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  50 minutes ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  56 minutes ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  about 1 hour ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  about 2 hours ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  about 2 hours ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  about 2 hours ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  about 2 hours ago
ਸਿਰਸਾ, 16 ਜਨਵਰੀ - ਡੇਰਾ ਸੱਚਾ ਸੌਦਾ ਸਿਰਸਾ ਦੇ ਦੂਸਰੇ ਗੁਰੂ ਸ਼ਾਹ ਸਤਨਾਮ ਦੇ ਜਨਮ ਦਿਨ ਤੋਂ ਪਹਿਲਾ ਸਿਰਸਾ ਪੁਲਿਸ ਨੇ ਡੇਰੇ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ ਕਿ...
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  about 2 hours ago
ਦੱਖਣੀ ਅਫ਼ਰੀਕਾ ਨੂੰ 7ਵਾਂ ਝਟਕਾ, ਕੇਸ਼ਵ ਮਹਾਰਾਜ 6 ਦੌੜਾਂ ਬਣਾ ਕੇ ਆਊਟ
. . .  about 3 hours ago
ਹਿਜ਼ਬੁਲ ਮੁਜ਼ਾਹਦੀਨ ਦਾ ਗਰਾਊਂਡ ਵਰਕਰ ਗ੍ਰਿਫ਼ਤਾਰ
. . .  about 3 hours ago
ਦੱਖਣੀ ਅਫ਼ਰੀਕਾ ਨੂੰ ਛੇਵਾਂ ਝਟਕਾ, ਫਿਲੈਂਡਰ 26 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਅਪਮ ਘੋਟਾਲੇ 'ਚ ਸੀ.ਬੀ.ਆਈ ਵੱਲੋਂ 95 ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  about 3 hours ago
ਸ੍ਰੀਲੰਕਾ : ਗ੍ਰਿਫ਼ਤਾਰ ਭਾਰਤੀ ਮਛੇਰੇ 29 ਤੱਕ ਰਿਮਾਂਡ 'ਤੇ
. . .  about 3 hours ago
ਹੈੱਡ ਕਾਂਸਟੇਬਲ ਵੱਲੋਂ 3 ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਛੇੜਛਾੜ ਦੇ ਮਾਮਲੇ 'ਚ ਚੀਫ਼ ਮੈਡੀਕਲ ਅਫ਼ਸਰ ਗ੍ਰਿਫ਼ਤਾਰ
. . .  about 4 hours ago
ਰਾਹੁਲ ਗਾਂਧੀ ਨੇ ਅਮੇਠੀ 'ਚ ਕੀਤਾ ਰੋਡ ਸ਼ੋਅ
. . .  about 4 hours ago
ਦ ਇੰਡੀਅਨ ਸਟੈਂਪ (ਪੰਜਾਬ ਸੋਧ) ਐਕਟ, 2017 ਹੋਇਆ ਨੋਟੀਫਾਈ
. . .  about 4 hours ago
ਕੇਂਦਰ ਵੱਲੋਂ ਹਜ ਯਾਤਰਾ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਖ਼ਤਮ
. . .  about 4 hours ago
ਸਮੁੰਦਰ ਵਿਚ 5 ਨੌਜਵਾਨ ਡੁੱਬੇ
. . .  about 5 hours ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਲੰਚ ਤੱਕ ਦੱਖਣੀ ਅਫਰੀਕਾ 173/5
. . .  about 5 hours ago
ਹਰਿਆਣਾ ਨੇ ਪਦਮਾਵਤ 'ਤੇ ਲਗਾਈ ਪਾਬੰਦੀ
. . .  about 5 hours ago
ਵਿਰਾਟ ਕੋਹਲੀ 'ਤੇ ਲਗਾਇਆ ਗਿਆ ਜੁਰਮਾਨਾ
. . .  about 6 hours ago
ਭਾਰਤ ਦੱਖਣੀ ਅਫਰੀਕਾ ਟੈਸਟ ਮੈਚ : ਦੱਖਣੀ ਅਫਰੀਕਾ ਦੇ ਪੰਜ ਖਿਡਾਰੀ ਆਊਟ, ਦੌੜਾਂ 163
. . .  about 6 hours ago
ਜੀ.ਐਨ.ਡੀ.ਯੂ. 'ਚ ਵਿਦਿਆਰਥੀਆਂ ਵੱਲੋਂ ਵੀ.ਸੀ. ਦਫ਼ਤਰ ਬਾਹਰ ਧਰਨਾ
. . .  about 6 hours ago
ਤੇਜ ਰਫ਼ਤਾਰ ਬੱਸ ਨੇ ਆਟੋ ਨੂੰ ਮਾਰੀ ਟੱਕਰ, 1 ਦੀ ਮੌਤ 3 ਔਰਤਾਂ ਸਮੇਤ ਪੰਜ ਗੰਭੀਰ ਜ਼ਖ਼ਮੀ
. . .  about 6 hours ago
ਸਤਨਾਮ ਸਿੰਘ ਕੈਂਥ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
. . .  about 6 hours ago
ਰਾਹੁਲ ਨੇ ਅਮੇਠੀ 'ਚ ਲਗਾਇਆ ਜਨਤਾ ਦਰਬਾਰ
. . .  about 7 hours ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ ਮੈਚ : ਚੌਥੇ ਦਿਨ ਦੀ ਖੇਡ ਸ਼ੁਰੂ
. . .  about 7 hours ago
ਝਗੜੇ ਦੌਰਾਨ ਵਿਅਕਤੀ ਦਾ ਕਤਲ
. . .  about 7 hours ago
ਸੀਤ ਲਹਿਰ ਜਾਰੀ, ਆਦਮਪੁਰ ਸਭ ਤੋਂ ਠੰਢਾ
. . .  about 8 hours ago
ਕੈਪਟਨ ਵਲੋਂ ਰਾਣੇ ਦਾ ਅਸਤੀਫ਼ਾ ਨਾ ਮਨਜ਼ੂਰ
. . .  about 8 hours ago
ਨੇਤਨਯਾਹੂ ਨੇ ਬੀਵੀ ਸੰਗ ਤਾਜਮਹਲ ਦੇਖਿਆ
. . .  about 8 hours ago
ਅੰਤਰਜਾਤੀ ਵਿਆਹ ਖਿਲਾਫ ਖਾਪ ਪੰਚਾਇਤਾਂ ਦਾ ਹਮਲਾ ਗੈਰ ਕਾਨੂੰਨੀ - ਸੁਪਰੀਮ ਕੋਰਟ
. . .  about 9 hours ago
ਰੋਂਦੇ ਹੋਏ ਤੋਗੜੀਆ ਨੇ ਕਿਹਾ- ਮੈਨੂੰ ਪੁਲਿਸ ਮੁਕਾਬਲੇ ਵਿਚ ਮਾਰਨ ਦੀ ਹੋ ਰਹੀ ਹੈ ਕੋਸ਼ਿਸ਼
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਮੁਕਤਸਰ ਸਾਹਿਬ

ਬਾਲ-ਦਿਵਸ ਮੌਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਮੰਡੀ ਕਿੱਲਿਆਂਵਾਲੀ, 14 ਨਵੰਬਰ (ਇਕਬਾਲ ਸਿੰਘ ਸ਼ਾਂਤ)-ਬਾਲ ਦਿਵਸ ਮੌਕੇ ਲੰਬੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦਾ ਆਗਾਜ਼ ਅਤੇ ਵਿਰੋਧ ਬਰੋ-ਬਰਾਬਰ ਹੋਏ | ਸਰਕਾਰੀ ਪ੍ਰਾਇਮਰੀ ਸਕੂਲ ਲੰਬੀ-2 ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦੀ ਸ਼ੁਰੂਆਤ ਹੋਈ | ਦੂਜੇ ਪਾਸੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਬਲਾਕ ਸਿੱਖਿਆ ਦਫ਼ਤਰ ਮੂਹਰੇ ਧਰਨਾ ਲਗਾ ਕੇ ਪ੍ਰੀ-ਪ੍ਰਾਇਮਰੀ ਜਮਾਤਾਂ ਿਖ਼ਲਾਫ਼ ਆਪਣਾ ਵਿਰੋਧ ਪ੍ਰਗਟ ਕੀਤਾ | ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਬਲਾਕ ਪ੍ਰਧਾਨ ਕੁਲਦੀਪ ਕੌਰ ਪੰਜਾਵਾਂ ਦੀ ਅਗਵਾਈ ਹੇਠ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਫ਼ੈਸਲਾ ਨਹੀਂ ਲੈਣ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਰਹੇਗਾ | ਇਸੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਦੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਨੇ ਪ੍ਰਾਇਮਰੀ ਸਕੂਲ-2 ਲੰਬੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦਾ ਰਿਬਨ ਕੱਟ ਕੇ ਆਗਾਜ਼ ਕੀਤਾ | ਗੁਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਦੇ ਸੁਚੱਜੇ ਭਵਿੱਖ ਦੀ ਕਾਮਨਾ ਕੀਤੀ ਅਤੇ ਆਖਿਆ ਕਿ ਨਰਸਰੀ ਜਮਾਤਾਂ ਦਾ ਸਮੁੱਚਾ ਪ੍ਰਬੰਧ ਸਰਕਾਰੀ ਸਕੂਲਾਂ ਨੂੰ ਦੇਣ ਨਾਲ ਸਿੱਖਿਆ ਦੀ ਗੁਣਵੱਤਾ ਵਿਚ ਵੀ ਸੁਧਾਰ ਹੋਵੇਗਾ | ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਾ ਨੂੰ ਸਕੂਲ ਬੈਗ ਅਤੇ ਟਿਫ਼ਨ ਤੋਹਫ਼ੇ ਵਜੋਂ ਦਿੱਤੇ ਗਏ | ਸਕੂਲ ਇੰਚਾਰਜ ਬਲਦੇਵ ਸਿੰਘ ਸਾਹੀਵਾਲ ਅਤੇ ਦਾਖਲਾ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਣਜੋਧ ਸਿੰਘ ਲੰਬੀ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਗੁਰਤੇਜ ਸਿੰਘ, ਗਮਦੂਰ ਸਿੰਘ ਮੈਂਬਰ ਪੰਚਾਇਤ, ਪਰਸ ਰਾਮ, ਇਕਬਾਲ ਸਿੰਘ ਲੰਬੀ, ਬਲਜਿੰਦਰ ਸਿੰਘ, ਬਲਜੀਤ ਸਿੰਘ, ਉੱਪ ਚੇਅਰਪਰਸਨ ਰੀਨਾ, ਰਾਜਪਾਲ, ਬਲਜੀਤ ਕੌਰ, ਸਿਮਰਜੀਤ ਕੌਰ, ਅਮਰਜੀਤ ਕੌਰ, ਨੀਤੂ ਬਾਲਾ, ਰਣਜੀਤ ਕੌਰ, ਚਰਨਜੀਤ ਕੌਰ,ਗੁਰਦੀਪ ਕੌਰ, ਜਸਵੀਰ ਕੌਰ ਅਤੇ ਨਰਿੰਦਰ ਸਿੰਘ ਮੌਜੂਦ ਸਨ |

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਸਿੱਖਿਆ ਦਫ਼ਤਰ ਦੇ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਅੱਜ ਤੋਂ ਸਰਕਾਰ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਕਰਨ ਦੇ ਿਖ਼ਲਾਫ਼ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਵਿਚ ਬਲਾਕ ...

ਪੂਰੀ ਖ਼ਬਰ »

ਸਥਾਨਕ ਕੋਟਕਪੂਰਾ ਰੋਡ 'ਤੇ ਬੱਸ ਤੇ ਟਰੱਕ 'ਚ ਭਿਆਨਕ ਟੱਕਰ-ਦਰਜਨ ਤੋਂ ਵੱਧ ਸਵਾਰੀਆਂ ਫ਼ੱਟੜ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸਥਾਨਕ ਕੋਟਕਪੂਰਾ ਰੋਡ ਤੇ ਬੱਸ ਅਤੇ ਟਰੱਕ ਦਰਮਿਆਨ ਆਹਮੋ-ਸਾਹਮਣੀ ਟੱਕਰ ਵਿਚ ਕਰੀਬ ਦਰਜਨ ਤੋਂ ਵੱਧ ਸਵਾਰੀਆਂ ਦੇ ਫ਼ੱਟੜ ਹੋਣ ਦੀ ਸੂਚਨਾ ਹੈ, ਜਿਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕੰਮ ਕਰਦੇ ਮਜ਼ਦੂਰ ਦੀ ਮੌਤ

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ)-ਨਵੀਂ ਅਨਾਜ ਮੰਡੀ ਗਿੱਦੜਬਾਹਾ ਵਿਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਜ਼ਦੂਰ ਚੰਦਨ ਰਿਸ਼ੀਦੇਵ (45) ਪੁੱਤਰ ਧੋਮੀ ਰਿਸ਼ੀ ਦੇਵ ਪਿੰਡ ਮਧੂਵਨ, ਥਾਣਾ ਉਦਾ ਕਿਸ਼ਨਗੰਜ਼ ...

ਪੂਰੀ ਖ਼ਬਰ »

ਗੁਰਚਰਨ ਸਿੰਘ ਬਰਾੜ ਮਾਰਕਿਟ ਵਿਚ ਮੁੜ ਚੋਰੀ ਦੀ ਕੋਸ਼ਿਸ਼

ਮੰਡੀ ਲੱਖੇਵਾਲੀ, 14 ਨਵੰਬਰ (ਮਿਲਖ ਰਾਜ)-ਸਥਾਨਕ ਨੰਦਗੜ੍ਹ ਰੋਡ ਤੇ ਸਥਿਤ ਗੁਰਚਰਨ ਸਿੰਘ ਬਰਾੜ ਮਾਰਕਿਟ ਵਿਚ ਧੁੰਦ ਦਾ ਫ਼ਾਇਦਾ ਉਠਾਉਂਦਿਆਂ ਚੋਰਾਂ ਵਲੋਂ ਮੁੜ ਚੋਰੀ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਚੋਰ ਜਿੰਦਰੇ ਖੋਲ੍ਹਣ ਦੇ ਬਾਵਜੂਦ ਕੋਈ ਸਮਾਨ ਲਿਜਾਣ ਵਿਚ ...

ਪੂਰੀ ਖ਼ਬਰ »

ਮਿਡ ਡੇ ਮੀਲ ਸਕੀਮ ਤਹਿਤ 55 ਲੱਖ ਰੁਪਏ ਦੇ ਫ਼ੰਡ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਤਹਿਤ ਸਿੱਖਿਆ ਵਿਭਾਗ ਵਲੋਂ 55 ਲੱਖ 77 ਹਜ਼ਾਰ 620 ਰੁਪਏ ਦੇ ਫ਼ੰਡ ਜਾਰੀ ...

ਪੂਰੀ ਖ਼ਬਰ »

ਪਿਛਲੇ ਪੰਜ ਸਾਲਾਂ 'ਚ ਦਬੜ੍ਹਾ ਵਾਸੀ ਧਰਤੀ ਹੇਠਲਾ ਜ਼ਹਿਰੀਲਾ ਪਾਣੀ ਪੀਣ ਲਈ ਮਜਬੂਰ

ਰੁਪਾਣਾ, 14 ਨਵੰਬਰ (ਜਗਜੀਤ ਸਿੰਘ)-ਪਿੰਡ ਦਬੜ੍ਹਾ 'ਚ ਆਰ.ਓ. ਸਿਸਟਮ ਲੱਗਿਆ ਹੋਣ ਦੇ ਬਾਵਜੂਦ ਵੀ ਸਥਾਨਕ ਵਾਸੀ ਪਿਛਲੇ ਪੰਜ ਸਾਲਾਂ ਤੋਂ ਧਰਤੀ ਹੇਠਲਾ ਜ਼ਹਿਰੀਲਾ ਪਾਣੀ ਪੀਣ ਮਜ਼ਬੂਰ ਹਨ, ਜਿਸ ਕਰਕੇ ਦਬੜ੍ਹਾ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਲੱਗਣ ਦਾ ਡਰ ਹੈ | ਇਕੱਤਰ ...

ਪੂਰੀ ਖ਼ਬਰ »

ਮਿਮਿਟ ਕਾਲਜ ਵਿਖੇ ਤੀਜਾ ਯੁਵਕ ਮੇਲਾ ਸ਼ੁਰੂ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਸਥਾਨਕ ਮਿਮਿਟ ਕਾਲਜ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਤੀਜਾ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ, ਜਿਸ ਦੇ ਉਦਘਾਟਨੀ ਸਮਾਗਮ ਵਿਚ ਮਹਾਰਾਜਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦੇ ਕਾਲਾ ਦਿਵਸ ਮਨਾਇਆ

ਦੋਦਾ, 14 ਨਵੰਬਰ (ਰਵੀਪਾਲ)-ਬਲਾਕ ਸਿੱਖਿਆ ਦਫ਼ਤਰ ਦੋਦਾ ਦੇ ਗੇਟ ਵਿਚਕਾਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗਿੱਦੜਬਾਹਾ ਵੱਲੋਂ ਬਲਾਕ ਮੀਤ ਪ੍ਰਧਾਨ ਗਗਨਦੀਪ ਕੌਰ ਦੀ ਅਗਵਾਈ ਹੇਠ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 6 ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਨੇ ਐਥਲੀਟ ਵਿਦਿਆਰਥਣ ਦੀ ਆਰਥਿਕ ਮਦਦ ਕੀਤੀ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਲੜੀ ਤਹਿਤ ਜ਼ਿਲ੍ਹਾ ਇਕਾਈ ਰਾਹੀਂ ਪਿੰਡ ਭਾਈ ਕੀ ਥੇੜ੍ਹੀ ਦੀ ਐਥਲੀਟ ਵਿਦਿਆਰਥਣ ਵਿਪਨਜੀਤ ਕੌਰ ਪੁੱਤਰੀ ਗੁਰਤੇਜ ਸਿੰਘ ...

ਪੂਰੀ ਖ਼ਬਰ »

ਘੁਮਿਆਰਾ ਪਿੰਡ ਦੇ ਕਿਸਾਨ ਮਲਕੀਤ ਸਿੰਘ ਨੇ ਜ਼ਮੀਨ ਵਿਚ ਵਾਹੀ ਪਰਾਲੀ

ਲੰਬੀ, 14 ਨਵੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਲੰਬੀ ਹਲਕੇ ਦੇ ਪਿੰਡ ਘੁਮਿਆਰਾ ਦਾ ਮਲਕੀਤ ਸਿੰਘ ਪੁੱਤਰ ਨੱਥਾ ਸਿੰਘ ਜਿਸ ਪਾਸ ਕੁਲ 21 ਏਕੜ ਜ਼ਮੀਨ ਹੈ ਅਤੇ ਇਸ ਵਿਚੋਂ ਇਹ ਸਾਲ 16 ਏਕੜ ਜ਼ਮੀਨ ਵਿਚ ਝੋਨੇ ਦੀ ਫ਼ਸਲ ਦੀ ਬਿਜਾਈ ਕਰਦਾ ਹੈ | ਉਨ੍ਹਾਂ ਦੱਸਿਆ ਕਿ 'ਮੈਂ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 21 ਨਵੰਬਰ ਤੱਕ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 14 ਤੋਂ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਕੁਮਾਰ ਨੇ ਦੱਸਿਆ ਕਿ ਇਸ ਸਪਤਾਹ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਦੇ ਚੌਥੇ ਦਿਨ ਗਿੱਦੜਬਾਹਾ 'ਚ ਹੋਏ ਫ਼ਸਵੇਂ ਮੁਕਾਬਲੇ

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ/ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਬਾਬਾ ਗੰਗਾ ਰਾਮ ਬਾਸਕਟਬਾਲ ਸਟੇਡੀਅਮ ਵਿਖੇ 63ਵੀਂਆਂ ਸੂਬਾ ਪੱਧਰੀ ਸਕੂਲ ਖੇਡਾਂ ਅਧੀਨ ਚੱਲ ਰਹੇ ਅੰਡਰ-17 ਸਾਲ ਲੜਕੀਆਂ ਅਤੇ ਲੜਕਿਆਂ ਦੇ ਬਾਸਕਟਬਾਲ ਮੁਕਾਬਲੇ 'ਚ ਅੱਜ ਚੌਥੇ ਦਿਨ ਦੀ ...

ਪੂਰੀ ਖ਼ਬਰ »

ਦੁੱਖ ਸਾਂਝਾ ਕੀਤਾ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸਰਪੰਚ ਜਰਨੈਲ ਸਿੰਘ ਦੇ ਵੱਡੇ ਭਰਾ ਜਥੇ: ਜੋਗਿੰਦਰ ਸਿੰਘ ਵਾਸੀ ਪਿੰਡ ਉਦੇਕਰਨ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ...

ਪੂਰੀ ਖ਼ਬਰ »

ਲਾਲਬਾਈ ਸਕੂਲ ਦੇ ਦੋ ਵਿਦਿਆਰਥੀਆਂ ਦੀ ਨੈਸ਼ਨਲ ਸਰਕਲ ਕਬੱਡੀ ਟੀਮ ਵਿਚ ਹੋਈ ਚੋਣ

ਲੰਬੀ 14 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੇ ਦੋ ਹੋਣਹਾਰ ਖਿਡਾਰੀਆਂ ਨਰਿੰਦਰ ਸਿੰਘ ਪੁੱਤਰ ਪਰਮਿੰਦਰ ਸਿੰਘ (ਦਸਵੀਂ ਏ) ਅਤੇ ਹਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ (ਗਿਆਰ੍ਹਵੀਂ) ਦੀ ਸ਼ਾਨਦਾਰ ਖੇਡ ਪ੍ਰਾਪਤੀਆਂ ਸਦਕਾ ਨੈਸ਼ਨਲ ਸਰਕਲ ...

ਪੂਰੀ ਖ਼ਬਰ »

ਦਰਮਿਆਨੀ ਬਾਰਿਸ਼ ਨਾਲ ਠੰਢ ਵਧੀ, ਧੁਆਂਖੀ ਧੁੰਦ ਤੋਂ ਛੁਟਕਾਰੇ ਦੀ ਆਸ

ਮੰਡੀ ਲੱਖੇਵਾਲੀ, 14 ਨਵੰਬਰ (ਮਿਲਖ ਰਾਜ)-ਅੱਜ ਬਾਅਦ ਦੁਪਹਿਰ ਇਲਾਕੇ ਵਿਚ ਹੋਈ ਦਰਮਿਆਨੀ ਬਾਰਿਸ਼ ਨਾਲ ਭਾਵੇਂ ਠੰਢ ਵਿਚ ਇਕਦਮ ਵਾਧਾ ਹੋ ਗਿਆ, ਪ੍ਰੰਤੂ ਫਿਰ ਵੀ ਲੋਕਾਂ ਵਿਚ ਮੀਂਹ ਨੂੰ ਲੈ ਕੇ ਖ਼ੁਸ਼ੀ ਪਾਈ ਜਾ ਰਹੀ ਹੈ | ਲੋਕਾਂ ਨੂੰ ਆਸ ਹੈ ਕਿ ਬਾਰਿਸ਼ ਨਾਲ ਵਾਤਾਵਰਨ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਦੇ ਪਲਟਣ ਨਾਲ 7 ਸਵਾਰੀਆਂ ਜ਼ਖ਼ਮੀ

ਰੁਪਾਣਾ, 14 ਨਵੰਬਰ (ਜਗਜੀਤ ਸਿੰਘ)-ਪ੍ਰਾਈਵੇਟ ਬੱਸ ਪਲਟ ਜਾਣ ਤੇ ਉਸ 'ਚ ਸਫ਼ਰ ਕਰ ਰਹੀਆਂ ਸਵਾਰੀਆਂ ਦੇ ਵਾਲ-ਵਾਲ ਬਚ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਨੰਬਰ (ਪੀ.ਬੀ ਏ.ਜੀ. 0581) ਜੋ ਕਿ ਮਲੋਟ ਤੋਂ ਸ੍ਰੀ ਮੁਕਤਸਰ ਵੱਲ ਆ ਰਹੀ ਸੀ | ਜਦ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰ ਨੇ ਬੀ.ਪੀ.ਈ.ਓ. ਦਫ਼ਤਰ ਗਿੱਦੜਬਾਹਾ ਅੱਗੇ ਦਿੱਤਾ ਧਰਨਾ

ਗਿੱਦੜਬਾਹਾ, 14 ਨਵੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਦੇ ਡੀ.ਜੀ.ਐੱਸ.ਈ. ਕ੍ਰਿਸ਼ਨ ਕੁਮਾਰ ਦੇ ਹੁਕਮਾਂ ਤੇ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦਾ ਅੱਜ 14 ਨਵੰਬਰ ਤੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਸ਼ੁਰੂ ਕਰਨ ਦੇ ਵਿਰੋਧ ਵਿਚ ਆਲ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਗਣਿਤ ਮੇਲਾ ਕਰਵਾਇਆ ਗਿਆ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-ਵਿਜੈ ਗਰਗ ਪਿ੍ੰਸੀਪਲ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਚ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਗਣਿਤ ਵਿਸ਼ੇ ਨਾਲ ਸਬੰਧਿਤ ...

ਪੂਰੀ ਖ਼ਬਰ »

ਸਲੱਮ ਏਰੀਆ ਦੇ ਬੱਚਿਆਂ ਨੂੰ ਵੀ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ-ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਡਾ: ਸੁਮੀਤ ਕੁਮਾਰ ਜਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਯੋਗ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਸਲੱਮ ਏਰੀਆ ਵਿਚ ਜ਼ਿਲ੍ਹਾ ਬਾਲ ...

ਪੂਰੀ ਖ਼ਬਰ »

ਨਿਸ਼ਾਨ ਅਕੈਡਮੀ ਦੀ ਵਾਲੀਬਾਲ ਟੀਮ ਨੇ ਸੂਬੇ ਭਰ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-63ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਰਗ 14 ਲੜਕੇ/ਲੜਕੀਆਂ ਜੋ ਕਿ ਅਮਰਗੜ੍ਹ ਜ਼ਿਲ੍ਹਾ ਸੰਗਰੂਰ ਵਿਖੇ 6 ਨਵੰਬਰ ਤੋਂ 10 ਨਵੰਬਰ ਤੱਕ ਕਰਵਾਈਆਂ ਗਈਆਂ | ਜਿਸ ਵਿਚ ਨਿਸ਼ਾਨ ਅਕੈਡਮੀ ਔਲਖ ਦੀਆਂ ਵਰਗ 14 ਲੜਕੀਆਂ ਜੋ ਕਿ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਕਿਸਾਨਾਂ ਦੇ ਹਿਤਾਂ ਲਈ ਹਮੇਸ਼ਾ ਯਤਨਸ਼ੀਲ-ਉਮੇਸ਼ ਕੁਮਾਰ ਵਰਮਾ

ਮੰਡੀ ਬਰੀਵਾਲਾ, 14 ਨਵੰਬਰ (ਨਿਰਭੋਲ ਸਿੰਘ)-ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਅਤੇ ਕਿਸਾਨਾਂ ਦੀ ਹਿੱਤਾਂ ਦੀ ਰਾਖੀ ਲਈ ਸਹਿਕਾਰਤਾ ਵਿਭਾਗ ਹਮੇਸ਼ਾ ਯਤਨਸ਼ੀਲ ਹੈ ਅਤੇ ਸਹਿਕਾਰੀ ਸਭਾਵਾਂ ਕਿਸਾਨਾਂ ਲਈ ਕਾਰਗਰ ਸਾਬਤ ਹੋ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਰਿਆਲਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ' ਦੇ ਫ਼ਾਈਨਲ ਮੁਕਾਬਲੇ ਵਿਚ ਅਮਿਤੋਜ ਸਿੰਘ ਸਿੱਧੂ ਨੇ ਬਣਾਈ ਜਗ੍ਹਾ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਤਨਵੀ ਵੈਂਚਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਬਰਨਾਲਾ ਵਲੋਂ ਕਰਵਾਏ ਜੇ ਰਹੇ ਰਿਆਲਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ' ਦੇ 'ਬੈਟਲ ਆਫ਼ ਬ੍ਰੇਨਜ਼' ਮੁਕਾਬਲੇ ਦੇ ਫ਼ਾਈਨਲ ਰਾਊਾਡ 'ਚ ਪਿੰਡ ਸੰਗੂਧੌਣ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਕੀਤੀ 1118 ਕਰੋੜ ਦੀ ਅਦਾਇਗੀ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਿਸਾਨਾਂ ਨੂੰ ਸਰਕਾਰ ਵਲੋਂ ਖਰੀਦੇ ਝੋਨੇ ਬਦਲੇ 1118.73 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਗਣਿਤ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਤਹਿਤ ਪ੍ਰਦੀਪ ਕੁਮਾਰ ਸਟੇਟ ਐਵਾਰਡੀ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਜੀ.ਜੀ.ਐੱਸ. ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਧੂਮ-ਧਾਮ ਨਾਲ ਮਨਾਇਆ ਬਾਲ ਦਿਵਸ ਮੰਡੀ ਬਰੀਵਾਲਾ, 14 ਨਵੰਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਪੰਡਿਤ ਜਵਾਹਰ ਲਾਲ ਨਹਿਰੂ ਜੀ ਸਮਰਪਿਤ ਕਰਦੇ ਹੋਏ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਦਾ ਜਨਮ ਦਿਨ ਮਨਾਇਆ

ਮਲੋਟ, 14 ਨਵੰਬਰ (ਰਣਜੀਤ ਸਿੰਘ ਪਾਟਿਲ)-ਲੋੜਵੰਦ ਲੋਕਾਂ ਖ਼ਾਸ ਕਰਕੇ ਬੱਚਿਆਂ ਦੇ ਭਵਿੱਖ ਲਈ ਫ਼ਿਕਰਮੰਦ ਐਨ.ਆਰ.ਆਈ. ਰਵਿੰਦਰ ਮੱਕੜ ਦੀ ਇੱਛਾ ਅਤੇ ਸਹਿਯੋਗ ਨਾਲ ਸ਼ਹਿਰ ਦੇ ਉੱਘੇ ਸਮਾਜ ਸੇਵਕਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਂਪ-1 ਦੇ ਛੋਟੇ-ਛੋਟੇ ਬੱਚਿਆਂ ਦਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਅੱਗੇ ਰੋਸ ਧਰਨਾ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਮੀਤ ਪ੍ਰਧਾਨ ਰੁਪਿੰਦਰ ਕੌਰ ਕਬਰਵਾਲਾ ਦੀ ਅਗਵਾਈ ਵਿਚ ਬੱਚਿਆਂ ਦੇ ਸਕੂਲਾਂ ਵਿਚ ਦਾਖ਼ਲੇ ਦੇ ਵਿਰੋਧ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਬੀ.ਪੀ.ਓ. ਦਫ਼ਤਰ ਲੰਬੀ ਮੂਹਰੇ ਕੀਤਾ ਰੋਸ ਪ੍ਰਦਰਸ਼ਨ

ਲੰਬੀ, 14 ਨਵੰਬਰ (ਮੇਵਾ ਸਿੰਘ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਲੰਬੀ ਵਲੋਂ ਬਲਾਕ ਪ੍ਰਧਾਨ ਕੁਲਦੀਪ ਕੌਰ ਦੀ ਅਗਵਾਈ ਵਿਚ ਬੀ.ਪੀ.ਓ. ਦਫ਼ਤਰ ਲੰਬੀ ਦੇ ਮੂਹਰੇ ਕਾਲੀਆਂ ਚੁੰਨੀਆਂ ਤੇ ਕਾਲੇ ਝੰਡੇ ਫੜਕੇ ਰੋਸ ਪ੍ਰਦਰਸ਼ਨ ਕੀਤਾ ਤੇ ਕਾਲਾ ਦਿਵਸ ਮਨਾਇਆ | ਇਸ ਮੌਕੇ ਵੱਖ ...

ਪੂਰੀ ਖ਼ਬਰ »

ਆਸਰਾ ਖ਼ੂਨਦਾਨ ਅਤੇ ਸਮਾਜ ਸੇਵੀ ਸੰਸਥਾ ਦੀ ਹੋਈ ਭਰਵੀਂ ਮੀਟਿੰਗ

ਮਲੋਟ, 14 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐਡਵਰਡਗੰਜ਼ ਗੈੱਸਟ ਹਾਊਸ ਵਿਖੇ ਆਸਰਾ ਖ਼ੂਨਦਾਨ ਅਤੇ ਸਮਾਜਸੇਵੀ ਸੰਸਥਾ ਦੀ ਇੱਕ ਭਰਵੀਂ ਮੀਟਿੰਗ ਪ੍ਰਧਾਨ ਜਗਤਾਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਸਥਾ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਖ-ਵੱਖ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਦੇ ਕੰਪਿਊਟਰ ਵਿਭਾਗ ਨੇ ਭਾਸ਼ਣ ਮੁਕਾਬਲੇ ਕਰਵਾਏ

ਮਲੋਟ, 14 ਨਵੰਬਰ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਡੀ.ਏ.ਵੀ. ਕਾਲਜ ਮਲੋਟ ਦੇ ਕੰਪਿਊਟਰ ਵਿਭਾਗ ਵਲੋਂ ਕੰਪਿਊਟਰ ਦੀਆਂ ਵੱਖ-ਵੱਖ ਆਧੁਨਿਕ ਤਕਨੀਕਾਂ ਦੇ ਵਿਸ਼ਿਆਂ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ 20 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਬੀ.ਸੀ.ਏ. ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਮਣੀਆਂ ਵਿਖੇ ਪ੍ਰੀ ਨਰਸਰੀ ਕਲਾਸਾਂ ਦਾ ਉਦਘਾਟਨ

ਲੰਬੀ, 14 ਨਵੰਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਮਣੀਆਂ ਵਿਖੇ ਪ੍ਰੀ ਨਰਸਰੀ ਕਲਾਸਾਂ ਦੀ ਸ਼ੁਰੂਆਤ ਦਾ ਉਦਘਾਟਨ ਗੁਰੂ ਨਾਨਕ ਦੇਵ ਪਬਲਿਕ ਸੀਨੀ: ਸੈਕੰਡਰੀ ਸਕੂਲ ਫ਼ਤਿਹਪੁਰ ਮਣੀਆਂ ਦੀ ਐਜੂਕੇਸ਼ਨ ਸੋਸਾਇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਸੰਦੂ ...

ਪੂਰੀ ਖ਼ਬਰ »

ਪੰਜਾਬ ਰਾਜ ਜੂਨੀਅਰ ਇੰਜੀਨੀਅਰ ਵਲੋਂ ਮੰਡਲ ਦਫ਼ਤਰ ਸਾਹਮਣੇ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਰਾਜ ਜੂਨੀਅਰ ਇੰਜੀਨੀਅਰ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਪਾਵਰਕਾਮ ਦੇ ਮੰਡਲ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਦੌਰਾਨ ਹੀ ਉਨ੍ਹਾਂ ਨੇ ਸਰਕਾਰ ਤੇ ਪਾਵਰਕਾਮ ਦੇ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਹੋਇਆ ਬੱਚਾ ਪਰਿਵਾਰ ਨੂੰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੀਤੇ ਸੋਮਵਾਰ ਦੀ ਦੇਰ ਸ਼ਾਮ ਨੂੰ ਸ਼ਹਿਰ ਦੀ ਖੱਡੀਆਂ ਵਾਲੀ ਗਲੀ ਤੋਂ ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਰਾਤ ਦੇ ਤਿੰਨ ਵਜੇ ਪਰਿਵਾਰ ਦੇ ਹਵਾਲੇ ਕੀਤਾ | ਜਦਕਿ ਬੱਚੇ ਨੂੰ ਅਗਵਾ ਕਰਨ ਵਾਲੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਹਰਮਹਿੰਦਰ ਪਾਲ)-ਮੰਗਲਵਾਰ ਦੀ ਸਵੇਰ ਪਿੰਡ ਮਾਨ ਸਿੰਘ ਵਾਲਾ ਕੋਲ ਟਰੈਕਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਇਕ ਰਾਜਗਿਰੀ ਮਿਸਤਰੀ ਦੀ ਮੌਤ ਹੋ ਗਈ | ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ਸੀਰਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX