ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 5 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 7 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 8 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 9 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਕਪੂਰਥਲਾ / ਫਗਵਾੜਾ

ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖ਼ਲੇ ਦੌਰਾਨ ਸਰਕਾਰੀ ਸਕੂਲਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਕਪੂਰਥਲਾ, 14 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲਾ ਵਧਾਉਣ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਅੱਜ ਬਾਲ ਦਿਵਸ 'ਤੇ ਸ਼ੁਰੂ ਕੀਤੇ ਜਾਣ ਤੇ ਜ਼ਿਲ੍ਹੇ ਦੇ ਲੋਕਾਂ ਨੇ ਆਪਣੇ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ. ਜਮਾਤਾਂ ਵਿਚ ਦਾਖਲ ਕਰਵਾ ਕੇ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ | ਜ਼ਿਲ੍ਹੇ ਦੇ 536 ਪ੍ਰਾਇਮਰੀ ਸਕੂਲਾਂ ਜਿਨ੍ਹਾਂ ਵਿਚ 27111 ਬੱਚੇ ਪੜ੍ਹਦੇ ਹਨ, ਤੇ ਅੱਜ ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖਲ ਹੋਏ ਬੱਚਿਆਂ ਨਾਲ ਜ਼ਿਲ੍ਹੇ ਵਿਚ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਟੱਪ ਜਾਣ ਦੇ ਆਸਾਰ ਹਨ | ਇੱਥੇ ਵਰਨਣਯੋਗ ਹੈ ਕਿ ਪਿਛਲੇ ਮਹੀਨਿਆਂ ਦੌਰਾਨ ਪੰਜਾਬ ਦੇ ਸਿੱਖਿਆ ਵਿਭਾਗ ਨੇ 20 ਤੋਂ ਘੱਟ ਗਿਣਤੀ ਵਾਲੇ ਬੱਚਿਆਂ ਦੇ ਸਕੂਲ ਦਾ ਨੇੜਲੇ ਸਕੂਲਾਂ ਵਿਚ ਰਲੇਵਾਂ ਕਰਨ ਦਾ ਫ਼ੈਸਲਾ ਲਿਆ ਸੀ , ਅਧਿਆਪਕ ਜਥੇਬੰਦੀਆਂ ਵਲੋਂ ਸਰਕਾਰ ਦੇ ਇਸ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕੀਤੇ ਜਾਣ ਪਿੱਛੋਂ ਪੰਜਾਬ ਦੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ 14 ਨਵੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਜਿਸ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦਾ ਨਰਸਰੀ, ਯੂ.ਕੇ.ਜੀ. ਤੇ ਐਲ.ਕੇ.ਜੀ. ਵਿਚ ਦਾਖਲਾ ਕੀਤਾ | ਦਾਖ਼ਲੇ ਸਮੇਂ ਸਕੂਲ ਕੰਪਲੈਕਸ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੈਠਣ ਵਾਲੇ ਕਮਰੇ ਅਧਿਆਪਕਾਂ ਵਲੋਂ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਏ ਗਏ | ਪ੍ਰੀ-ਪ੍ਰਾਇਮਰੀ ਵਿਚ ਦਾਖਲ ਕਰਵਾਉਣ ਆਏ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਕੂਲਾਂ ਵਿਚ ਉਨ੍ਹਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਆਰੰਭਤਾ ਮੌਕੇ ਸਿੱਖਿਆ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਦੇ ਲੈਕਚਰਾਰ ਨੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਜਾ ਕੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਹੋ ਰਹੇ ਦਾਖ਼ਲੇ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ | ਇਸੇ ਸਬੰਧ ਵਿਚ ਹੀ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਚਰਨ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਮਹਿਮਾ ਤੇ ਸਰਕਾਰੀ ਐਲੀਮੈਂਟਰੀ ਸਕੂਲ ਦਬੁਰਜੀ ਵਿਚ ਜਾ ਕੇ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦਾ ਉਦਘਾਟਨ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਧਿਆਪਕਾਂ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਬੱਚੇ ਦਾਖਲ ਕਰਨ ਲਈ ਦਿਖਾਏ ਗਏ ਉਤਸ਼ਾਹ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਮਿਹਨਤ ਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਉਣ ਤੇ ਖੇਡ ਵਿਧੀ ਰਾਹੀਂ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨ | ਇਸੇ ਦੌਰਾਨ ਹੀ ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਜ਼ਿਲ੍ਹੇ ਦੇ ਕੋਆਰਡੀਨੇਟਰ ਸੁਖਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਲਈ ਅਧਿਆਪਕਾਂ ਨੇ ਆਪਣੀ ਵਿੱਤ ਤੋਂ ਵੱਧ ਕੇ ਕਾਰਜ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਕੂਲਾਂ ਵਿਚ ਦੋ ਹਜ਼ਾਰ ਦੇ ਕਰੀਬ ਬੱਚਿਆਂ ਦੀ ਰਜਿਸਟਰੇਸ਼ਨ ਕੀਤੀ ਗਈ ਸੀ, ਜਦਕਿ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਸਮੇਂ ਇਹ ਗਿਣਤੀ ਦੁੱਗਣੀ ਹੋ ਜਾਣ ਦੀ ਸੰਭਾਵਨਾ ਹੈ | ਇਸੇ ਸਬੰਧ ਵਿਚ ਹੀ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਉਦਘਾਟਨ ਬੀ.ਪੀ.ਈ.ਓ.ਕਪੂਰਥਲਾ-1 ਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਲੈਕਚਰਾਰ ਗੁਰਚਰਨ ਸਿੰਘ ਚਾਹਲ, ਅਸ਼ਵਨੀ ਮੈਣੀ, ਸੰਦੀਪ ਕੁਮਾਰ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖਲ ਕੀਤੇ ਜਾਣ ਸਬੰਧੀ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ, ਫਗਵਾੜਾ ਵਿਚ ਆਂਗਨਵਾੜੀ ਵਰਕਰਾਂ ਨੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੇ ਜਾਣ ਵਿਰੁੱਧ ਰੋਸ ਵਿਖਾਵੇ ਕੀਤੇ | ਇਸ ਦੇ ਬਾਵਜੂਦ ਪੇਂਡੂ ਤੇ ਸ਼ਹਿਰੀ ਖੇਤਰਾਂ ਨਾਲ ਸਬੰਧਿਤ ਲੋਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜੀਹ ਦਿੱਤੀ |

ਕਿਸਾਨਾਂ ਵਲੋਂ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ 'ਤੇ ਮੁੜ ਤੋਂ ਵਾਤਾਵਰਨ ਹੋਇਆ ਦੂਸ਼ਿਤ

ਖਲਵਾੜਾ, 14 ਨਵੰਬਰ (ਮਨਦੀਪ ਸਿੰਘ ਸੰਧੂ)-ਬੀਤੇ ਕਈ ਦਿਨਾਂ ਤੋਂ ਪੈਂਦੀ ਧੁਆਂਖੀ ਧੁੰਦ ਸੋਮਵਾਰ ਸ਼ਾਮ ਤੱਕ ਕਾਫ਼ੀ ਹੱਦ ਤੱਕ ਘਟਣ ਤੋਂ ਬਾਅਦ ਮੰਗਲਵਾਰ ਸਵੇਰ ਤੱਕ ਧੁੰਦ ਤਕਰੀਬਨ ਖ਼ਤਮ ਹੋਣ ਦੇ ਬਾਵਜੂਦ ਕਿਸਾਨਾਂ ਵਲੋਂ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ 'ਤੇ ...

ਪੂਰੀ ਖ਼ਬਰ »

ਆਂਗਣਵਾੜੀ ਬੱਚਿਆਂ ਨੂੰ ਪ੍ਰਾਇਮਰੀ ਸਕੂਲ 'ਚ ਤਬਦੀਲ ਕਰਨ ਦੇ ਰੋਸ ਵਜੋਂ ਆਂਗਨਵਾੜੀ ਵਰਕਰਾਂ ਦਿੱਤਾ ਧਰਨਾ

ਸੁਲਤਾਨਪੁਰ ਲੋਧੀ, 14 ਨਵੰਬਰ (ਹੈਪੀ, ਥਿੰਦ)-ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਕੇਂਦਰਾਂ ਦੇ ਬੱਚੇ ਪ੍ਰਾਇਮਰੀ ਸਕੂਲਾਂ 'ਚ ਭੇਜਣ 'ਤੇ ਅੱਜ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸਰਕਲ ਸੁਲਤਾਨਪੁਰ ਲੋਧੀ ਦੀਆਂ ਆਂਗਨਵਾੜੀ ਵਰਕਰਾਂ ਵੱਲੋਂ ਸੂਬਾ ਪ੍ਰਧਾਨ ...

ਪੂਰੀ ਖ਼ਬਰ »

13 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਫਗਵਾੜਾ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸੀ.ਆਈ.ਏ. ਸਟਾਫ਼ ਦੀ ਟੀਮ ਨੇ 13 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਡੀ.ਐਸ.ਪੀ. ਸੰਦੀਪ ਸਿੰਘ ਨੇ ਦੱਸਿਆ ਕੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਦੀ ਨਿਗਰਾਨੀ ਵਿਚ ਏ.ਐਸ.ਆਈ. ਗਿਆਨ ਸਿੰਘ ਨੇ ...

ਪੂਰੀ ਖ਼ਬਰ »

ਰਸਤਾ ਪੁੱਛਣ ਦੇ ਬਹਾਨੇ ਬਜ਼ੁਰਗ ਦਾ ਸੋਨੇ ਦਾ ਕੜਾ ਲਾਹ ਕੇ ਕਾਰ ਸਵਾਰ ਹੋਏ ਫ਼ਰਾਰ

ਫਗਵਾੜਾ, 14 ਨਵੰਬਰ (ਹਰੀਪਾਲ ਸਿੰਘ)-ਫਗਵਾੜਾ ਵਿਚ ਔਰਤਾਂ ਨੂੰ ਠੱਗਣ ਵਾਲਾ ਕਾਰ ਸਵਾਰ ਗਰੋਹ ਪਿਛਲੇ ਦਿਨਾਂ ਤੋਂ ਸਰਗਰਮ ਲੱਗ ਰਿਹਾ ਹੈ | ਅੱਜ ਫਿਰ ਕਾਰ ਸਵਾਰ ਠੱਗ ਹੁਸ਼ਿਆਰਪੁਰ ਰੋਡ 'ਤੇ ਇਕ ਬਜ਼ੁਰਗ ਤੋਂ ਉਸ ਦਾ ਸੋਨੇ ਦਾ ਕੜਾ ਖੋਹ ਕੇ ਫ਼ਰਾਰ ਹੋ ਗਏ | ਹੁਸ਼ਿਆਰਪੁਰ ...

ਪੂਰੀ ਖ਼ਬਰ »

ਸੁੱਖਾ ਕਾਹਲਵਾਂ ਕਤਲ ਕਾਂਡ ਵਿਚ 7 ਗੈਂਗਸਟਰਾਂ 'ਤੇ ਅਦਾਲਤ ਨੇ ਕੀਤੇ ਦੋਸ਼ ਆਇਦ

ਕਪੂਰਥਲਾ, 14 ਨਵੰਬਰ (ਸਡਾਨਾ)-ਬਹੁਚਰਚਿਤ ਸੁੱਖਾ ਕਾਹਲਵਾਂ ਕਤਲ ਕਾਂਡ ਵਿਚ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਮਾਡਰਨ ਜੇਲ੍ਹ ਤੋਂ 7 ਗੈਂਗਸਟਰਾਂ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਯੋਗ ਜਤਿੰਦਰ ਵਾਲੀਆ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ...

ਪੂਰੀ ਖ਼ਬਰ »

ਨੈਸ਼ਨਲ ਸਟਾਈਲ ਕਬੱਡੀ ਵਿਚ ਖ਼ਾਲਸਾ ਕਾਲਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ

ਸੁਲਤਾਨਪੁਰ ਲੋਧੀ, 14 ਨਵੰਬਰ (ਥਿੰਦ, ਹੈਪੀ, ਸੋਨੀਆ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਿਤ ਬੀ. ਡਵੀਜ਼ਨ ਕਾਲਜਾਂ ਦੀ ਹੋਈ ਨੈਸ਼ਨਲ ਸਟਾਈਲ ਕਬੱਡੀ (ਲੜਕੇ) ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਟੀਮ ਨੇ ਕਈ ਦਿੱਗਜ ਟੀਮਾਂ ਨੂੰ ਪਛਾੜਦਿਆਂ ਤੀਜਾ ...

ਪੂਰੀ ਖ਼ਬਰ »

ਥਰੋ ਬਾਲ ਦੇ ਰਾਜ ਪੱਧਰੀ ਮੁਕਾਬਲੇ ਵਿਚ ਜ਼ਿਲ੍ਹਾ ਕਪੂਰਥਲਾ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਿੱਖਿਆ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਥਰੋ ਬਾਲ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਵਿਚ 19 ਸਾਲ ਉਮਰ ਵਰਗ ਵਿਚ ਕਪੂਰਥਲਾ ਜ਼ਿਲ੍ਹੇ ਦੀ ਲੜਕਿਆਂ ਦੀ ਟੀਮ ਨੇ ਦੂਜਾ, ਜਦਕਿ ਲੜਕੀਆਂ ਦੀ ਟੀਮ ਨੇ ਪੰਜਾਬ ਵਿਚੋਂ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ਰੋਸ ਰੈਲੀ

ਕਪੂਰਥਲਾ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਕਪੂਰਥਲਾ ਵਲੋਂ ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜੇ.ਈਜ਼ ਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਜਥੇਬੰਦੀ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਪਿੰਡ ਦੇ ਚੁਗਿਰਦੇ ਦੀ ਸਾਫ਼ ਸਫ਼ਾਈ ਲਈ ਕੰਮ ਦੀ ਕੀਤੀ ਆਰੰਭਤਾ

ਫਗਵਾੜਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰਵਾਸੀ ਭਾਰਤੀਆਂ ਵੱਲੋਂ ਰਾਣੀਪੁਰ ਕੰਬੋਆਂ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪਿੰਡ ਨੂੰ ਨਾਲੀ ਮੁਕਤ ਬਣਾਉਣ ਤੋ ਬਾਅਦ ਪਿੰਡ ਦੀ ਸਾਫ਼ ਸਫ਼ਾਈ ਲਈ ਇੱਕ ਰਿਕਸ਼ਾ ਖ਼ਰੀਦਿਆ ਗਿਆ ਜਿਸ ਵਿਚ ਲੋਕਾਂ ਦੇ ...

ਪੂਰੀ ਖ਼ਬਰ »

ਦੋ ਦਿਨਾਂ ਮੇਹਟਾਂ ਦਾ ਕਬੱਡੀ ਖੇਡ ਮੇਲਾ ਸ਼ੁਰੂ

ਫਗਵਾੜਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਦੋ ਦਿਨਾਂ ਮੇਹਟਾਂ ਕਬੱਡੀ ਖੇਡ ਮੇਲਾ ਧੂਮ ਧੜਕੇ ਨਾਲ ਸ਼ੁਰੂ ਹੋਇਆ | ਅੱਜ 55 ਕਿੱਲੋ ਭਾਰ ਵਰਗ ਅਤੇ 70 ਕਿੱਲੋ ਭਾਰ ਵਰਗ ਦੇ ਮੁਕਾਬਲੇ ਕਰਨ ਵਾਸਤੇ ਟੀਮਾਂ 'ਚ ਪੂਰਾ ਜੋਸ਼ ਦੇਖਿਆ ਗਿਆ | ...

ਪੂਰੀ ਖ਼ਬਰ »

ਢਿਲਵਾਂ ਵਿਚ ਉਮੀਦਵਾਰਾਂ ਵੱਲੋਂ ਨੁੱਕੜ ਮੀਟਿੰਗਾਂ ਤੇਜ਼

ਢਿਲਵਾਂ, 14 ਨਵੰਬਰ (ਪਲਵਿੰਦਰ, ਸੁਖੀਜਾ)–ਚੋਣਾਂ ਦੀ ਘੁਸਰ-ਮੁਸਰ ਦੌਰਾਨ ਵਧਦੀ ਠੰਢ ਵਿਚ ਸਿਆਸੀ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ | ਹਰ ਵਾਰਡ ਵਿਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪੋ ਆਪਣੇ ਵੋਟਰਾਂ ਨਾਲ ਨੁੱਕੜ ਮੀਟਿੰਗਾਂ ਤੇਜ਼ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਔਰਤ ਦੇ ਪੇਟ ਵਿਚੋਂ ਸਾਢੇ 8 ਕਿੱਲੋ ਦੀ ਰਸੋਲੀ ਕੱਢ ਕੇ ਬਚਾਈ ਜਾਨ

ਸੁਲਤਾਨਪੁਰ ਲੋਧੀ, 14 ਨਵੰਬਰ (ਥਿੰਦ)-ਉੱਤਰੀ ਭਾਰਤ ਦੇ ਪ੍ਰਸਿੱਧ ਅਮਨਪ੍ਰੀਤ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਡਾ: ਅਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਇਕ ਔਰਤ ਦੇ ਪੇਟ ਵਿਚੋਂ ਆਪ੍ਰੇਸ਼ਨ ਕਰਕੇ ਸਾਢੇ 8 ਕਿੱਲੋ ਦੀ ਰਸੋਲੀ ਕੱਢ ਕੇ ਉਸ ਦੀ ਜਾਨ ਬਚਾਈ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲਾ ਸਰਕਾਰੀ ਹਾਈ ਸਕੂਲ ਰਿਹਾਣਾ ਜੱਟਾਂ ਨੇ ਜਿੱਤਿਆ

ਰਿਹਾਣਾ ਜੱਟਾਂ, 14 ਨਵੰਬਰ (ਹਰਜੀਤ ਸਿੰਘ ਜੁਨੇਜਾ)-ਵਿਦਿਆਰਥੀਆਂ ਨੂੰ ਜਨ-ਸੰਖਿਆ ਸਿੱਖਿਆ ਪ੍ਰਾਜੈਕਟ ਅਧੀਨ ਜਾਗਰੂਕ ਕਰਨ ਹਿਤ ਜ਼ਿਲ੍ਹਾ ਪੱਧਰੀ ਰੋਲ-ਪਲੇਅ ਦਾ ਆਯੋਜਨ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਭੜਕਾਊ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ-ਲਾਲੀ ਭਾਸਕਰ

ਕਪੂਰਥਲਾ, 14 ਨਵੰਬਰ (ਸਡਾਨਾ)-ਅਖਿਲ ਭਾਰਤੀ ਬ੍ਰਾਹਮਣ ਸਭਾ ਨੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ: ਫ਼ਾਰੂਕ ਅਬਦੁੱਲਾ ਸਮੇਤ ਹੋਰ ਕਸ਼ਮੀਰੀ ਆਗੂਆਂ ਵਲੋਂ ਗੈਰ ਜ਼ਿੰਮੇਦਾਰਾਨਾ ਬਿਆਨ ਦੇਣ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਨਾਲ ਦੇਸ਼ ਦੀ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ਮੁਲਾਜ਼ਮਾਂ ...

ਪੂਰੀ ਖ਼ਬਰ »

ਡਾ. ਬਖ਼ਸ਼ੀਸ਼ ਸਿੰਘ ਨਿੱਝਰ ਦੀ ਯਾਦ 'ਚ ਕਟਹਲ ਦਾ ਬੂਟਾ ਲਗਾਇਆ

ਰਿਹਾਣਾ ਜੱਟਾਂ, 14 ਨਵੰਬਰ (ਹਰਜੀਤ ਸਿੰਘ ਜੁਨੇਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਡਾ.ਬਖ਼ਸ਼ੀਸ਼ ਸਿੰਘ ਨਿੱਝਰ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਸ. ...

ਪੂਰੀ ਖ਼ਬਰ »

ਨਿਊ ਸਨਫ਼ਲਾਵਰ ਸਕੂਲ 'ਚ ਬਾਲ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ

ਫਗਵਾੜਾ, 14 ਨਵੰਬਰ (ਵਾਲੀਆ)-ਅੱਜ ਨਿਊ ਸਨਫ਼ਲਾਵਰ ਹਾਈ ਸਕੂਲ ਵਿਚ ਬਾਲ ਦਿਵਸ ਦੇ ਮੌਕੇ 'ਤੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ 'ਤੇ 100 ਮੀ: ਤੇ 200 ਮੀ: ਤੇ 400 ਮੀ: ਰੇਸ, ਸੈਰ ਰੇਸ, 3 ਲੈੱਗ ਰੇਸ ਅਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਇਸ ਮੌਕੇ ਵੱਧ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਕਪੂਰਥਲਾ, 14 ਨਵੰਬਰ (ਸਡਾਨਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਕਪੂਰਥਲਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਦੌਰਾਨ ਉਨ੍ਹਾਂ ਉੱਥੇ ਚੱਲ ਰਹੇ ਕੰਮਾਂ ਦਾ ਬਾਰੀਕੀ ਨਾਲ ਜਾਇਜ਼ਾ ...

ਪੂਰੀ ਖ਼ਬਰ »

ਗਣਿਤ ਵਿਸ਼ੇ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਸਰਲ ਤਰੀਕਿਆਂ ਦੀ ਜਾਣਕਾਰੀ

ਕਪੂਰਥਲਾ, 14 ਨਵੰਬਰ (ਵਿ.ਪ੍ਰ.)-ਅੱਪਰ ਪ੍ਰਾਇਮਰੀ ਅਧਿਆਪਕਾਂ ਦੀਆਂ ਮੈਥ ਸਾਇੰਸ ਅਤੇ ਅੰਗਰੇਜੀ ਦੀਆਂ ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ | ਟ੍ਰੇਨਿੰਗਾਂ ਖ਼ਤਮ ਉਪਰੰਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ੇਖੂਪੁਰ ਕਪੂਰਥਲਾ ਦੇ ਪਿ੍ੰਸੀਪਲ ਗੁਰਭਜਨ ...

ਪੂਰੀ ਖ਼ਬਰ »

ਸਰਕਾਰ ਭੱਠਾ ਮਾਲਕਾਂ ਦੀਆਂ ਮੁਸ਼ਕਿਲਾਂ ਜਲਦੀ ਹੱਲ ਕਰੇ-ਬੱਲ ਬੁਤਾਲਾ

ਢਿਲਵਾਂ, 14 ਨਵੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)–ਉੱਘੇ ਭੱਠਾ ਮਾਲਿਕ ਗੋਬਿੰਦਰ ਸਿੰਘ ਬੱਲ ਬੁਤਾਲਾ ਸੀਨੀਅਰ ਵਾਇਸ ਪ੍ਰਧਾਨ ਭੱਠਾ ਯੂਨੀਅਨ ਨੇ ਦੱਸਿਆ ਕਿ ਭੱਠਾ ਮਾਲਕ ਪਹਿਲਾਂ ਹੀ ਮੰਦੀ ਦੇ ਦੌਰ ਵਿਚ ਗੁਜ਼ਰ ਵਿਚੋਂ ਗੁਜ਼ਰ ਰਹੇ ਹਨ, ਪਹਿਲਾਂ ਪੰਜਾਬ ਵਿਚ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ-ਨਸ਼ੇ ਵਿਚ ਗ਼ਲਤਾਨ ਹੋ ਚੁੱਕੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ ਸਿਵਲ ਹਸਪਤਾਲ ਦਾ ਨਸ਼ਾ ਛੁਡਾਓ ਕੇਂਦਰ

ਕਪੂਰਥਲਾ, 14 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਭਾਵੇਂ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਸੂਬੇ ਵਿਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋਵੇਗਾ ਜਾਂ ਨਹੀਂ, ਇਹ ਭਵਿੱਖ ਦੀ ਬੁੱਕਲ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸਰਕਾਰੀ ਸਕੂਲ ਲੜਕੀਆਂ ਵਿਖੇ ਮਨਾਇਆ ਬਾਲ ਦਿਵਸ

ਕਪੂਰਥਲਾ, 14 ਨਵੰਬਰ (ਸਡਾਨਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਮਾਣਯੋਗ ਸ਼੍ਰੀ ਆਰ.ਐਸ. ਰਾਏ ਦੇ ਨਿਰਦੇਸ਼ਾਂ ਅਨੁਸਾਰ 'ਕਨੈਕਟਿੰਗ ਟੂ ਸਰਵ' ਮੁਹਿੰਮ ਤਹਿਤ ਬਾਲ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਦੇਸ਼ ਦੇ ਲੋਕ ਹੁਣ ਭਾਜਪਾ ਦੀਆਂ ਕੋਝੀਆਂ ਚਾਲਾਂ 'ਚ ਨਹੀਂ ਆਉਣਗੇ-ਵਿਰਕ, ਖੈੜਾ

ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਹਿਲਾਂ ਨੋਟ ਬੰਦੀ ਕਰਕੇ ਦੇਸ਼ ਵਾਸੀਆਂ ਦੀ ਕਮਰ ਤੋੜੀ ਗਈ ਅਤੇ ਇੱਥੇ ਹੀ ਬੱਸ ਨਹੀਂ ਜੀ.ਐਸ.ਟੀ. ਲਾਗੂ ਕਰਕੇ ਵਪਾਰੀ ਵਰਗ ਅਤੇ ਖ਼ਾਸ ਕਰਕੇ ਛੋਟੇ ਦੁਕਾਨਦਾਰਾਂ ਤੇ ਕਾਰੋਬਾਰਾਂ ...

ਪੂਰੀ ਖ਼ਬਰ »

ਡਾ. ਕਰਮਜੀਤ ਸਿੰਘ ਨਡਾਲਾ ਦਾ ਕਹਾਣੀ ਸੰਗ੍ਰਹਿ 'ਇਕੱਤੀ ਮਾਰਚ' ਰਿਲੀਜ਼

ਨਡਾਲਾ, 14 ਨਵੰਬਰ (ਮਾਨ)-ਸਹਿਤਕ ਪਿੜ੍ਹ ਨਡਾਲਾ ਦੀ ਮਾਸਿਕ ਇਕੱਤਰਤਾ ਵਾਲੀਆ ਹਸਪਤਾਲ ਨਡਾਲਾ ਵਿਖੇ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਡਾ. ਕਰਮਜੀਤ ਸਿੰਘ ਨਡਾਲਾ ਦਾ ਨਵਾਂ ਮਿੰਨੀ ਕਹਾਣੀ ਸੰਗ੍ਰਹਿ ...

ਪੂਰੀ ਖ਼ਬਰ »

ਗੋਪਾਲ ਗੋਧਾਮ ਮਹਾਂਤੀਰਥ ਵਲੋਂ ਆਈ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਸੁਲਤਾਨਪੁਰ ਲੋਧੀ, 14 ਨਵੰਬਰ (ਹੈਪੀ, ਥਿੰਦ)-ਗੋਪਾਲ ਗੋਧਾਮ ਮਹਾਂਤੀਰਥ ਰਜਿ: ਸੁਲਤਾਨਪੁਰ ਲੋਧੀ ਵਲੋਂ ਕੱਤਕ ਮਹੀਨੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਵਿਸ਼ਾਲ ਪ੍ਰਭਾਤ ਫੇਰੀ ਚੌਾਕ ਚੇਲਿਆ, ਸਿੰਘ ਭਵਾਨੀ ਮੰਦਿਰ ਚੌਾਕ, ਮਾਡਲ ਟਾਊਨ ਤੋਂ ਹੁੰਦੀ ...

ਪੂਰੀ ਖ਼ਬਰ »

ਖੁਖਰੈਣ ਸਕੂਲ ਦੇ ਜਸਕੀਰਤ ਦੀ ਨੈਸ਼ਨਲ ਸਾਇੰਸ ਪ੍ਰਦਰਸ਼ਨੀ ਲਈ ਚੋਣ

ਕਪੂਰਥਲਾ, 14 ਨਵੰਬਰ (ਅ.ਬ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰੈਣ ਦੇ ਵਿਦਿਆਰਥੀ ਜਸਕੀਰਤ ਸਿੰਘ ਜਮਾਤ ਗਿਆਰ੍ਹਵੀਂ ਵੱਲੋਂ ਗਣਿਤ ਅਧਿਆਪਕ ਅਰਪਿਤ ਲੂਥਰਾ ਦੀ ਅਗਵਾਈ ਵਿਚ ਤਿਆਰ ਕੀਤੇ ਮਾਡਲ 'ਪਰਵੈਂਟਿੰਗ ਐਕਸੀਡੈਂਟ ਡਿਊ ਟੂ ਉਵਰਸਪੀਡਿੰਗ ਵਹੀਕਲਜ਼' ਨੂੰ ...

ਪੂਰੀ ਖ਼ਬਰ »

ਮਨਸੂਰਵਾਲ ਵਿਖੇ ਪਾਵਰਕਾਮ ਦਾ ਟਰਾਂਸਫ਼ਾਰਮਰ ਡਿੱਗਣ ਕਾਰਨ ਹੋਇਆ ਵੱਡਾ ਨੁਕਸਾਨ

ਕਪੂਰਥਲਾ, 14 ਨਵੰਬਰ (ਸਡਾਨਾ)-ਮਨਸੂਰਵਾਲ ਵਿਖੇ ਬੀਤੀ ਰਾਤ ਇਕ ਕਾਰ ਸਵਾਰ ਵਲੋਂ ਟਰਾਂਸਫ਼ਾਰਮਰ ਦੇ ਖੰਭੇ ਨੂੰ ਟੱਕਰ ਮਾਰੇ ਜਾਣ ਕਾਰਨ ਟਰਾਂਸਫ਼ਾਰਮਰ ਖੰਭਿਆਂ ਤੋਂ ਹੇਠਾਂ ਡਿੱਗ ਪਿਆ | ਜਿਸ ਕਾਰਨ ਪਾਵਰਕਾਮ ਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ 'ਚ ਬਾਲ ਦਿਵਸ ਸਬੰਧੀ ਸਮਾਗਮ

ਸਿਧਵਾਂ ਦੋਨਾ, 14 ਨਵੰਬਰ (ਅਵਿਨਾਸ਼ ਸ਼ਰਮਾ)-ਨਜ਼ਦੀਕੀ ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਖੇ ਬੀਤੇ ਦਿਨੀਂ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਦੇਖ ਰੇਖ ਹੇਠ ਬਾਲ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਨੂੰ ਵਿਸ਼ੇਸ਼ ਬਣਾਉਣ ਲਈ ਸਕੂਲੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਬਾਲ ਸਿੱਖਿਆ ਮਿਸ਼ਨ ਵਲੋਂ ਮੁਹੱਬਲੀਪੁਰ 'ਚ ਸਮਾਗਮ

ਡਡਵਿੰਡੀ, 14 ਨਵੰਬਰ (ਬਲਬੀਰ ਸੰਧਾ)-ਭਗਵਾਨ ਵਾਲਮੀਕਿ ਬਾਲ ਸਿੱਖਿਆ ਮਿਸ਼ਨ ਵਲੋਂ ਸਭਿਅਕ ਸਮਾਜ ਦੀ ਸਿਰਜਣਾ ਕਰਨ ਦੇ ਮਨੋਰਥ ਨਾਲ ਪਿੰਡ ਮੁਹੱਬਲੀਪੁਰ ਵਿਖੇ ਜਸਵੰਤ ਪੁਰਸਾਰਥੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੀਰ ਵਿਕਰਾਂਤ ਲੰਕੇਸ਼, ...

ਪੂਰੀ ਖ਼ਬਰ »

ਗਿੱਲ ਆਟੋ ਮੋਬਾਈਲ ਵਲੋਂ ਮਹਿੰਦਰਾ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ

ਸੁਲਤਾਨਪੁਰ ਲੋਧੀ, 14 ਨਵੰਬਰ (ਥਿੰਦ, ਹੈਪੀ, ਸੋਨੀਆ)-ਸਥਾਨਕ ਗਿੱਲ ਆਟੋ ਮੋਬਾਈਲ ਵਲੋਂ ਉੱਚਤਮ ਤਕਨੀਕ ਨਾਲ ਤਿਆਰ ਕੀਤੇ ਗਏ ਵਿਸ਼ਵ ਪੱਧਰੀ ਮਹਿੰਦਰਾ ਐਾਡ ਮਹਿੰਦਰਾ ਕੰਪਨੀ ਦੇ ਵੱਖ-ਵੱਖ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਐਨ.ਐਸ.ਐਸ. ਵਿਭਾਗ ਵਲੋਂ ਕੌਮੀ ਸਿੱਖਿਆ ਦਿਵਸ ਸਬੰਧੀ ਸਮਾਗਮ

ਕਪੂਰਥਲਾ, 14 ਨਵੰਬਰ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਜਤਿੰਦਰ ਕੌਰ ਧੀਰ ਦੀ ਅਗਵਾਈ ਹੇਠ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੇ ਜਨਮ ਦਿਨ 'ਤੇ ਕੌਮੀ ਸਿੱਖਿਆ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਕਾਰਜਸ਼ੀਲ ਹੋ ਕੇ ਜ਼ਿੰਦਗੀ ਵਿਚ ਕੋਈ ਵੀ ਮੁਕਾਮ ਹਾਸਲ ਹੋ ਸਕਦਾ ਹੈ-ਮੁਹੰਮਦ ਤਇਅਬ

ਕਪੂਰਥਲਾ, 14 ਨਵੰਬਰ (ਅਮਰਜੀਤ ਕੋਮਲ)-ਮਿਹਨਤ ਤੇ ਲਗਨ ਨਾਲ ਕਾਰਜਸ਼ੀਲ ਹੋ ਕੇ ਜ਼ਿੰਦਗੀ ਵਿਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਯੋਜਨਾ ਭਵਨ ਵਿਚ ਅੱਜ ਬਾਲ ਦਿਵਸ ਮੌਕੇ ...

ਪੂਰੀ ਖ਼ਬਰ »

ਮਨਸੂਰਵਾਲ 'ਚ ਦੂਸ਼ਿਤ ਪਾਣੀ ਕਾਰਨ ਦੋ ਮਹੀਨੇ ਵਿਚ ਪੀਲੀਏ ਦੇ ਮਰੀਜ਼ਾਂ ਦੀ ਗਿਣਤੀ 32 ਹੋਈ

ਕਪੂਰਥਲਾ, 14 ਨਵੰਬਰ (ਸਡਾਨਾ)-ਸ਼ਹਿਰ ਦੇ ਇਲਾਕਾ ਮਨਸੂਰਵਾਲ ਵਿਖੇ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਪਲਾਈ ਕਾਰਨ ਇਲਾਕੇ ਦੇ ਬਹੁਤੇ ਲੋਕ ਪੀਲੀਏ ਦੀ ਬਿਮਾਰੀ ਨਾਲ ਪੀੜਤ ਹੋ ਰਹੇ ਹਨ ਤੇ ਸਿਹਤ ਵਿਭਾਗ ਵਲੋਂ ਲੋਕਾਂ ਦੇ ਲਏ ਗਏ ਖ਼ੂਨ ਦੇ ਨਮੂਨਿਆਂ ਵਿਚ ਵੀ ਪੀਲੀਏ ਦੀ ...

ਪੂਰੀ ਖ਼ਬਰ »

ਗ਼ੈਰ-ਸਰਕਾਰੀ, ਸਮਾਜਿਕ ਤੇ ਸਨਅਤੀ ਜਥੇਬੰਦੀਆਂ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਫਗਵਾੜਾ, 14 ਨਵੰਬਰ (ਟੀ.ਡੀ. ਚਾਵਲਾ)-ਅੱਜ ਇੱਥੇ ਸ਼ਹਿਰ ਦੀਆਂ ਪ੍ਰਮੁੱਖ ਗੈਰ ਸਰਕਾਰੀ, ਸਮਾਜਿਕ ਤੇ ਸਨਅਤੀ ਜਥੇਬੰਦੀਆਂ ਦਾ ਇਕ ਵਫ਼ਦ ਐਸ.ਡੀ.ਐਮ ਫਗਵਾੜਾ ਜੋਤੀ ਬਾਲਾ ਮੱਟੂ ਨੂੰ ਮਿਲਿਆ ਤੇ ਕਿਹਾ ਕਿ ਇਲਾਕੇ ਵਿਚ ਪ੍ਰਦੂਸ਼ਣ ਵਧਣ ਕਰਕੇ ਲੋਕਾਂ ਵਿਚ ਬਹੁਤ ਚਿੰਤਾ ਹੈ ਤੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਵਿਦਿਆਰਥਣਾਂ ਵਲੋਂ 'ਹੱਲਾ-ਬੋਲ' ਨਾਟਕ ਦਾ ਮੰਚਨ

ਕਪੂਰਥਲਾ, 14 ਨਵੰਬਰ (ਸਡਾਨਾ)-ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਅੱਜ ਇੱਕ ਨੁੱਕੜ ਨਾਟਕ ਹੱਲਾ-ਬੋਲ ਦਾ ਮੰਚਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਕੀਤਾ ਗਿਆ | ਹਿੰਦੀ ਵਿਭਾਗ ਦੇ ਮੁਖੀ ਡਾ. ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੋਏ ਇਸ ਨਾਟਕ ਵਿਚ ਸਮਾਜ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਦਿੱਤਾ ਧਰਨਾ

ਫਗਵਾੜਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਫਗਵਾੜਾ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਬੀਬੀ ਬਿਮਲਾ ਦੇਵੀ ਦੀ ਅਗਵਾਈ ਹੇਠ ਕਾਲੀਆਂ ਚੁੰਨੀਆਂ ਅਤੇ ਕਾਲੇ ...

ਪੂਰੀ ਖ਼ਬਰ »

ਸੰਘਣੇ ਧੰੂਏਾ ਨੇ ਸਮੁੱਚੇ ਜਨਜੀਵਨ ਨੂੰ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਸੁਲਤਾਨਪੁਰ ਲੋਧੀ, 14 ਨਵੰਬਰ (ਥਿੰਦ, ਹੈਪੀ, ਸੋਨੀਆ)-ਅੱਜ ਸਵੇਰ ਤੋਂ ਅਸਮਾਨ ਵਿਚ ਬਣੀ ਬੱਦਲਵਾਈ ਕਾਰਨ ਕਿਸਾਨਾਂ ਵਲੋਂ ਦੁਪਹਿਰ ਵੇਲੇ ਝੋਨੇ ਦੀ ਪਰਾਲੀ ਨੂੰ ਕਾਹਲੀ ਵਿਚ ਲਾਈ ਅੱਗ ਕਾਰਨ ਸੁਲਤਾਨਪੁਰ ਲੋਧੀ ਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਗਹਿਰਾ ਧੰੂਆਂ ...

ਪੂਰੀ ਖ਼ਬਰ »

ਵੈਟਰਨ ਅਥਲੈਟਿਕਸ ਵਿਚ ਪੀ.ਟੀ.ਆਈ ਕੁਲਦੀਪ ਸਿੰਘ ਸੋਹਲ ਨੇ ਜਿੱਤੇ ਦੋ ਸੋਨ ਤਮਗੇ

ਕਪੂਰਥਲਾ, 14 ਨਵੰਬਰ (ਸਡਾਨਾ)-38ਵੀਂ ਪੰਜਾਬ ਰਾਜ ਵੈਟਰਨ ਐਥਲੈਟਿਕ ਮੀਟ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਪੰਜਾਬ ਭਰ ਤੋਂ ਵੈਟਰਨ ਐਥਲੀਟਾਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੇ ਪੀ.ਟੀ.ਆਈ. ਕੁਲਦੀਪ ਸਿੰਘ ਨੇ ਆਪਣਾ ਜੇਤੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ 'ਚ ਬਾਲ ਦਿਵਸ ਮਨਾਇਆ

ਬੇਗੋਵਾਲ, 14 ਨਵੰਬਰ (ਸੁਖਜਿੰਦਰ ਸਿੰਘ)-ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਸਬੰਧੀ ਬਾਲ ਦਿਵਸ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੇ ਪ੍ਰਧਾਨ ਰਜੇਸ਼ ਕੁਮਾਰ ਹੈਪੀ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਸੈਂਫਰਨ ਸਕੂਲ ਫਗਵਾੜਾ ਦੇ ਦੋ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ

ਫਗਵਾੜਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਰਾਸ਼ਟਰੀ ਤਾਇਕਵਾਡਾੋ ਚੈਂਪੀਅਨਸ਼ਿਪ ਲਈ ਚੁਣੇ ਗਏ ਸੈਫਰਨ ਪਬਲਿਕ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਾ ਦੀ 'ਚ ਵੀ ਕਦੇ ਪਿੱਛੇ ਨਹੀ ਹਟੇ¢ ਇਸ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਹਰਸ਼ਤ ਜੋਸ਼ੀ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX