ਤਾਜਾ ਖ਼ਬਰਾਂ


ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 minute ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  12 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  23 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  35 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  44 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 minute ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 minute ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 6 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੀ.ਡੀ.ਪੀ.ਓ. ਵਲੋਂ ਵਿਕਾਸ ਕਾਰਜ ਬੰਦ ਕਰਵਾਉਣ ਵਿਰੁੱਧ ਵਜੀਦਪੁਰ ਵਾਸੀਆਂ ਵਲੋਂ ਨਾਅਰੇਬਾਜ਼ੀ

ਔੜ, 19 ਨਵੰਬਰ (ਗੁਰਨਾਮ ਸਿੰਘ ਗਿਰਨ)- ਬਲਾਕ ਔੜ ਦੀ ਗਰਾਮ ਪੰਚਾਇਤ ਵਜੀਦਪੁਰ ਵਲੋਂ ਆਪਣੇ ਪਿੰਡ ਦੇ ਦੋ ਮੁਸਾਫ਼ਰ ਬੱਸ ਅੱਡਿਆ ਦੀ ਕਰਵਾਈ ਜਾ ਰਹੀ ਮੁਰੰਮਤ ਦੇ ਕੰਮ ਬੀਤੇ ਕੱਲ੍ਹ ਸ਼ਾਮ ਬੀ.ਡੀ.ਪੀ.ਓ. ਔੜ ਬਲਬੀਰ ਸਿੰਘ ਵਲੋਂ ਭਾਰੀ ਪੁਲਿਸ ਫੋਰਸ ਦੀ ਸਹਾਇਤਾ ਨਾਲ ਚੱਲਦੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਪਿੰਡ ਪਹੁੰਚ ਕੇ ਬੰਦ ਕਰਨ ਦਾ ਪੰਚਾਇਤ ਨੂੰ ਹੁਕਮ ਸੁਣਾ ਦਿੱਤਾ ਗਿਆ | ਜਦੋਂ ਪੰਚਾਇਤ ਨੇ ਇਸ ਦਾ ਕਾਰਨ ਪੁੱਛਿਆ ਤਾਂ ਬੀ.ਡੀ.ਪੀ.ਓ. ਨੇ ਆਖਿਆ ਕਿ ਇਹ ਸਾਰਾ ਕੰਮ ਤੁਸੀਂ ਵਿਭਾਗ ਦੀ ਮਨਜ਼ੂਰੀ ਤੋਂ ਬਗੈਰ ਸਰਕਾਰੀ ਨਿਯਮਾਂ ਦੇ ਉਲਟ ਕਰ ਰਹੇ ਹੋ | ਇਸ ਕਰਕੇ ਤੁਰੰਤ ਕੰਮ ਬੰਦ ਕੀਤਾ ਜਾਵੇ | ਸਰਪੰਚ ਕੁਲਵਿੰਦਰ ਕੌਰ, ਹਰਜਿੰਦਰ ਸਿੰਘ ਸਮੇਤ ਹਾਜ਼ਰ ਪੰਚਾਂ ਅਤੇ ਪਿੰਡ ਵਾਸੀਆਂ ਨੇ ਆਖਿਆ ਕਿ ਅਸੀਂ ਇਸ ਕੰਮ ਲਈ ਪੰਚਾਇਤ ਫ਼ੰਡ ਦੀ ਵਰਤੋਂ ਨਹੀਂ ਕਰ ਰਹੇ ਹਾਂ | ਪਿੰਡ ਦੇ ਦਾਨੀ ਵੀਰਾਂ ਦੇ ਨਿੱਜੀ ਪੈਸੇ ਨਾਲ ਲੋਕਾਂ/ਸਵਾਰੀਆਂ ਦੀ ਸਹੂਲਤ ਲਈ, ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ-ਵੱਖਰੇ ਟਾਇਲਟ, ਸਵਾਰੀਆਂ ਦੇ ਬੈਠਣ ਲਈ ਸੀਟਾਂ ਸਮੇਤ ਦੀਵਾਰਾਂ ਤੇ ਟਾਈਲਾਂ 'ਤੇ ਬਿਜਲੀ ਦੇ ਪੱਖੇ ਲਗਵਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ | ਇਸ ਦੇ ਨਾਲ ਹੀ ਸਵਾਰੀਆਂ ਦੇ ਪਾਣੀ ਲਈ ਸਬਮਰਸੀਬਲ ਬੋਰ ਵੀ ਕਰਵਾਇਆ ਗਿਆ ਹੈ | ਹੁਣ ਰਹਿੰਦੀਆਂ ਟਾਈਲਾਂ ਲਗਵਾਉਣ ਅਤੇ ਰੰਗ ਰੋਗਨ ਕਰਨ ਦਾ ਕੰਮ ਚੱਲਦਾ ਹੈ | ਇਸ ਮੌਕੇ ਸਰਪੰਚ ਅਤੇ ਹਰਜਿੰਦਰ ਸਿੰਘ ਪੰਚ ਸਮੇਤ ਸਾਰੇ ਪੰਚਾ ਨੇ ਆਖਿਆ ਕਿ ਪੰਚਾਇਤ ਨੇ ਇਹ ਕੰਮ ਮਤਾ ਪਾਸ ਕਰਕੇ ਬੀ.ਡੀ.ਪੀ.ਓ. ਔੜ ਨੂੰ ਭੇਜ ਕੇ ਹੀ ਸ਼ੁਰੂ ਕੀਤਾ ਸੀ | ਇਸ ਕੰਮ ਸਬੰਧੀ ਬੀ.ਡੀ.ਪੀ.ਓ. ਔੜ ਵਲੋਂ ਪੰਚਾਇਤ ਨੂੰ ਲਿਖੇ ਹਰ ਪੱਤਰ ਦਾ ਢੁਕਵਾਂ ਜਵਾਬ ਵੀ ਸਮੇਂ ਸਿਰ ਦਿੱਤਾ ਗਿਆ ਹੈ ਪਰ ਕੁਝ ਲੋਕਾਂ ਦੇ ਵਿਰੋਧ ਕਾਰਨ ਪੰਚਾਇਤ ਨੇ ਮਾਨ ਯੋਗ ਤਨਵੀਰ ਸਿੰਘ ਸਿਵਲ ਜੱਜ (ਜੇ.ਡੀ.) ਸ.ਭ.ਸ.ਨ. ਦੀ ਅਦਾਲਤ ਵਿਚ ਦਾਅਵਾ ਕਰਕੇ 'ਕੰਮ ਵਿਚ ਰੁਕਾਵਟ ਨਾ ਪਾਉਣ ਦਾ' ਸਟੇ ਆਡਰ ਵੀ 28-10-17 ਨੂੰ ਪ੍ਰਾਪਤ ਕਰਨ ਅਤੇ 16-11-17 ਦੇ ਆਡਰ ਅਨੁਸਾਰ ਇਹ ਕੰਮ ਕਰਵਾ ਦਿੱਤਾ ਹੈ ਪਰ ਪਿੰਡ ਦੇ ਕੁਝ ਪੰਚਾਇਤ ਵਿਰੋਧੀ ਲੋਕਾਂ ਦੀ ਸ਼ਿਕਾਇਤ ਨੂੰ ਮੁੱਖ ਰੱਖ ਕੇ ਬੀ.ਡੀ.ਪੀ.ਓ. ਔੜ ਵਲੋਂ ਐੱਸ.ਐਚ.ਓ. ਰਾਹੋਂ ਸੁਭਾਸ਼ ਬਾਠ ਦੀ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਜ਼ਬਰਦਸਤੀ ਕੰਮ ਬੰਦ ਕਰਵਾਇਆ ਹੈ ਜਿਸ ਦੇ ਵਿਰੋਧ 'ਚ ਸਮੁੱਚੀ ਗਰਾਮ ਪੰਚਾਇਤ ਅਤੇ ਹਾਜ਼ਰ ਪਿੰਡ ਵਾਸੀਆਂ ਵਲੋਂ ਇਸ ਧੱਕੇ ਸ਼ਾਹੀ ਦੇ ਿਖ਼ਲਾਫ਼ ਬੀ.ਡੀ.ਪੀ.ਓ. ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਸਾਡੀ ਪੰਚਾਇਤ ਨੂੰ ਸ਼੍ਰੋਮਣੀ ਆ.ਦਲ (ਬ) ਨਾਲ ਸਬੰਧਤ ਹੋਣ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪਿੰਡ ਦੇ ਵਿਕਾਸ ਕਾਰਜ ਰੋਕੇ ਜਾ ਰਹੇ ਹਨ | ਇਸ ਮੌਕੇ ਹਰਜਿੰਦਰ ਸਿੰਘ, ਗੁਰਦਿੱਤ ਸਿੰਘ, ਕੁਲਦੀਪ ਸਿੰਘ, ਮੁਖ਼ਤਿਆਰ ਸਿੰਘ, ਰਾਜ ਰਾਣੀ, ਸਤਨਾਮ ਕੌਰ ਤੇ ਰੇਸ਼ਮ ਸਿੰਘ ਸਾਰੇ ਪੰਚ, ਕੁਲਦੀਪ ਸਿੰਘ, ਹਰਦੀਪ ਸਿੰਘ, ਬਹਾਦਰ ਸਿੰਘ, ਪ੍ਰੀਤਮ ਸਿੰਘ, ਗੁਰਚਰਨ ਸਿੰਘ, ਸਾਧਾ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ, ਮਦਨ ਅਤੇ ਮਲਕੀਤ ਸਿੰਘ ਸਮੇਤ ਪਿੰਡ ਦੇ ਹੋਰ ਲੋਕ ਵੀ ਹਾਜ਼ਰ ਸਨ |

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਪਿੰਡ ਬਣਾਂ ਦੇ ਲੋਕ

ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਨਜ਼ਦੀਕੀ ਪਿੰਡ ਬਣਾ ਵਿਖੇ ਪਾਵਰਕਮ ਵੱਲੋਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਕੱਟ ਦਿੱਤੇ ਜਾਣ ਕਾਰਨ ਲਗਭੱਗ 8 ਦਿਨਾਂ ਤੋਂ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਪਿੰਡ ਬਣਾ ਵਿਖੇ ਥਾਂ-ਥਾਂ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕਰਜ਼ੇ ਦੀ ਮੁਆਫ਼ੀ ਜ਼ਮੀਨੀ ਫਰਦ ਦੇਖ ਕੇ ਕਰਨ ਦੀ ਮੰਗ

ਘੁੰਮਣਾਂ, 19 ਨਵੰਬਰ (ਮਹਿੰਦਰ ਪਾਲ ਸਿੰਘ) - ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਕਿ ਤੁਹਾਡਾ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਸਰਕਾਰ ਵਲੋਂ ਕਰਜ਼ੇ ਦੀ ਮੁਆਫ਼ੀ ਨੂੰ ਲੈ ਕੇ ਭੰਬਲ ਭੂੁਸੇ ਵਾਲੀ ਸਥਿਤੀ ਬਣੀ ਹੋਈ ਹੈ | ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਡਰਾਈਵਰ ਕਰਮਚਾਰੀ ਯੂਨੀਅਨ ਦੀ ਚੋਣ

ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਸਵਰਾਜ ਮਾਜਦਾ ਇਸੂਜ਼ੂ ਕੰਟਰੈਕਟ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਦੂਜਾ ਚੋਣ ਇਜਲਾਸ ਕਰਵਾਇਆ ਗਿਆ | ਇਸ ਚੋਣ ਇਜਲਾਸ ਵਿਚ ਮੁੱਖ ਮਹਿਮਾਨ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ, ਗੁਰਬਖ਼ਸ਼ ਸਿੰਘ ਖਾਲਸਾ ਮੈਂਬਰ ਸ਼ਰੋਮਣੀ ...

ਪੂਰੀ ਖ਼ਬਰ »

ਸ਼ਰਾਬੀ ਪੁਲਸੀਆ ਮੁਅੱਤਲ, ਰੇਹੜੀ ਵਾਲੇ ਤੇ ਬੀਬੀ ਨੂੰ ਮਾਰੀ ਟੱਕਰ

ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸੀਨੀਅਰ ਪੁਲਿਸ ਕਪਤਾਨਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਤਾ ਚੱਲਦਿਆਂ ਇਕ ਪੁਲਿਸ ਕਰਮਚਾਰੀ ਨੂੰ ਸ਼ਰਾਬੀ ਹਾਲਤ ਵਿਚ ਪਾਏ ਜਾਣ ਅਤੇ ਸਰਕਾਰੀ ਵਾਹਨ ਤੇ ਹਥਿਆਰ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤੇ ...

ਪੂਰੀ ਖ਼ਬਰ »

ਸਬਜ਼ੀਆਂ ਹੋਈਆਂ ਗਰੀਬਾਂ ਦੀ ਪਹੁੰਚ ਤੋਂ ਬਾਹਰ

ਸੰਧਵਾਂ, 19 ਨਵੰਬਰ (ਪ੍ਰੇਮੀ ਸੰਧਵਾਂ) - ਗਰੀਬ ਲੋਕਾਂ ਦਾ ਖਾਜਾ ਸਮਝੀਆਂ ਜਾਂਦੀਆਂ ਦਾਲਾਂ ਨੇ ਪਹਿਲਾਂ ਗਰੀਬ ਲੋਕਾਂ ਤੋਂ ਪਾਸਾ ਵੱਟੀ ਰੱਖਿਆ ਤੇ ਹੁਣ ਸਬਜ਼ੀਆਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਜਾਣ ਕਾਰਨ ਗਰੀਬ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ ਕਿਉਂਕਿ ਸਰਦੀ ਦੇ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਕੈਂਪ

ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ)- ਅੱਜ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਹਿਤ ਪੈਰਾ ਲੀਗਲ ਵਲੰਟੀਅਰਾਂ ਦੀਆਂ 8 ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ 385 ਲੋੜਵੰਦ ਲੋਕਾਂ ਦੇ ਫਾਰਮ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ-ਮਿੰਟੂ

ਉਸਮਾਨਪੁਰ, 19 ਨਵੰਬਰ (ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਮਿੰਟੂ ਜਾਡਲਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ ਹੈ | ਸਰਕਾਰ ਨੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਸਹਿਕਾਰੀ ਸਕੀਮਾਂ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਚੌਧਰੀ ਮੰਗੂਪੁਰ

ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸਹਿਕਾਰੀ ਸਭਾਵਾਂ ਅਤੇ ਬੈਂਕਾਂ ਦਾ ਸਟਾਫ਼ ਸਹਿਕਾਰਤਾ ਨਾਲ ਜੁੜੇ ਅਦਾਰਿਆਂ ਦੇ ਕਰਮਚਾਰੀ ਲੋਕਾਂ ਨੂੰ ਸਹਿਕਾਰੀ ਲਾਭਪਾਤਰੀ ਸਕੀਮਾਂ ਸਬੰਧੀ ਜਾਣਕਾਰੀ ਦੇਣ ਤਾਂ ਜੋ ਲੋਕ ਵੱਧ ਤੋਂ ਵੱਧ ਲਾਭ ਉਠਾ ਸਕਣ | ਇਹ ਵਿਚਾਰ ...

ਪੂਰੀ ਖ਼ਬਰ »

''ਛਿੰਝ ਛਰਾਂਹਾਂ ਦੀ'' ਮੇਲਾ ਅਚਲਪੁਰ ਵਿਖੇ ਸ਼ੁਰੂ

ਪੋਜੇਵਾਲ ਸਰਾਂ, 19 ਨਵੰਬਰ (ਨਵਾਂਗਰਾਈਾ)- ਬੀਤ ਇਲਾਕੇ ਦਾ ਮਸ਼ਹੂਰ ''ਛਿੰਝ ਛਰਾਂਹਾਂ ਦੀ'' ਮੇਲਾ ਅੱਜ ਤੋਂ ਪਿੰਡ ਅੱਚਲਪੁਰ ਵਿਖੇ ਸ਼ੁਰੂ ਹੋ ਗਿਆ | ਇਸ ਛਿੰਝ ਮੇਲੇ ਦਾ ਤੇ ਬੀਤ ਭਲਾਈ ਕਮੇਟੀ ਵੱਲੋਂ ਇਸ ਮੌਕੇ ਕਰਵਾਏ ਜਾ ਰਹੇ 23ਵਾਂ ਪੇਡੂ ਖੇਡ ਅਤੇ ਸਭਿਆਚਾਰਕ ਮੇਲੇ ਦਾ ...

ਪੂਰੀ ਖ਼ਬਰ »

ਮੈਕਸ ਸਪੈਸ਼ਲਿਟੀ ਫ਼ਿਲਮ ਰੈਲਮਾਜਰਾ ਵਿਖੇ ਸਾਲਾਨਾ ਦਿਵਸ ਮਨਾਇਆ

ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਮੈਕਸ ਸਪੈਸ਼ਲਿਟੀ ਫ਼ਿਲਮ ਰੈਲਮਾਜਰਾ ਨੇ ਆਪਣਾ 24ਵਾਂ ਸਾਲਾਨਾ ਦਿਵਸ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਮਰੀਕ ਸਿੰਘ ਚਮਕੌਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਰਹਾਲਾ ਰਾਣੂੰਆਂ 'ਚ ਗਣਿਤ ਮੇਲਾ ਲਗਾਇਆ

ਬਹਿਰਾਮ, 19 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੂੰਆਂ ਵਿਖੇ ਮੁੱਖ ਅਧਿਆਪਕ ਰੌਸ਼ਨ ਲਾਲ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ | ਮੁੱਖ ਅਧਿਆਪਕ ...

ਪੂਰੀ ਖ਼ਬਰ »

ਸੇਵਾ ਸਿਮਰਨ ਦੀ ਕਮਾਈ ਨਾਲ ਹਿਰਦੇ ਅੰਦਰ ਗਿਆਨ ਦਾ ਪ੍ਰਕਾਸ਼ ਹੁੰਦੈ-ਸੰਤ ਬਾਬਾ ਜੀਵਾ ਸਿੰਘ

ਭੱਦੀ, 19 ਨਵੰਬਰ (ਨਰੇਸ਼ ਧੌਲ)- ਸੇਵਾ ਸਿਮਰਨ ਦੀ ਕਮਾਈ ਨਾਲ ਹੀ ਮਨੁੱਖ ਦੇ ਹਿਰਦੇ ਅੰਦਰ ਗਿਆਨ ਰੂਪੀ ਪ੍ਰਕਾਸ਼ ਹੁੰਦਾ ਹੈ ਜੋ ਜੀਵ ਨੂੰ ਦੁਨਿਆਵੀ ਤਾਣੇ-ਬਾਣੇ ਵਿਚੋਂ ਬਾਹਰ ਕੱਢਣ ਲਈ ਸਹਾਈ ਹੁੰਦਾ ਹੈ | ਇਹ ਪ੍ਰਵਚਨ ਸੰਤ ਬਾਬਾ ਜੀਵਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ...

ਪੂਰੀ ਖ਼ਬਰ »

ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੀ ਯਾਦ ਵਿਚ ਚਿੱਤਰਕਲਾ ਮੁਕਾਬਲੇ

ਉਸਮਾਨਪੁਰ, 19 ਨਵੰਬਰ (ਮਝੂਰ)- ਸ਼ਹੀਦ ਮਾ: ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਸਹਾਬਪੁਰ ਵਿਖੇ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਤੋਂ ਆਏ 343 ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਛੌੜੀ ਵਿਖੇ ਗਣਿਤ ਮੇਲਾ

ਭੱਦੀ, 19 ਨਵੰਬਰ (ਨਰੇਸ਼ ਧੌਲ)- ਪੜ੍ਹੋ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਛੌੜੀ ਵਿਖੇ ਪਿ੍ੰ: ਦਿਲਬਾਗ ਸਿੰਘ ਦੀ ਅਗਵਾਈ ਹੇਠ ਮੈਥ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ-ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮੈਥ ਵਿਸ਼ੇ ਦੇ ਚਾਰਟ ਤੇ ਵਰਕਿੰਗ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਧੀਨ ਉਸਮਾਨਪੁਰ ਸਕੂਲ ਵਿਚ ਗਣਿਤ ਮੇਲਾ

ਉਸਮਾਨਪੁਰ, 19 ਨਵੰਬਰ ((ਮਝੂਰ)- ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਧੀਨ ਸਕੂਲੀ ਬੱਚਿਆਂ ਦਾ ਗਣਿਤ ਮੇਲਾ ਕਰਵਾਇਆ ਗਿਆ | ਡਾ: ਸੁਰਿੰਦਰ ਪਾਲ ਅਗਨੀਹੋਤਰੀ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਟੀਮ ਸਮੇਤ ਮੇਲੇ ਦਾ ਨਿਰੀਖਣ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲਾ ਕਰਵਾਇਆ

ਬਲਾਚੌਰ, 19 ਨਵੰਬਰ (ਗੁਰਦੇਵ ਸਿੰਘ ਗਹੂੰਣ)- ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲੇ ਦਾ ਪ੍ਰਬੰਧ ਕੀਤਾ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੁਆਰਾ ਹਨੀ ਸੁਨੇਜਾ ਦੀ ਦੇਖ-ਰੇਖ ਅਧੀਨ ਗਣਿਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲਾ ਕਰਵਾਇਆ

ਬਲਾਚੌਰ, 19 ਨਵੰਬਰ (ਗੁਰਦੇਵ ਸਿੰਘ ਗਹੂੰਣ)- ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲੇ ਦਾ ਪ੍ਰਬੰਧ ਕੀਤਾ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੁਆਰਾ ਹਨੀ ਸੁਨੇਜਾ ਦੀ ਦੇਖ-ਰੇਖ ਅਧੀਨ ਗਣਿਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਕੀਟਨਾਸ਼ਕ ਦਵਾਈ ਦਾ ਛਿੜਕਾਅ

ਕਟਾਰੀਆਂ, 19 ਨਵੰਬਰ (ਨਵਜੋਤ ਸਿੰਘ ਜੱਖੂ) - ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਹਰਬੰਸ ਸਿੰਘ ਸੁਜੋਂ ਦੀ ਰਹਿਨੁਮਾਈ ਹੇਠ ਅਮਰ ਨਾਥ, ਦਰਬਾਰਾ ਸਿੰਘ, ਰਾਜ ਕੁਮਾਰ ਹੈਲਥ ਇੰਸਪੈਕਟਰਾਂ ਦੀ ਟੀਮ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਿਸ਼ਚੈ ਨੇ ਲਗਾਏ ਕਜਲਾ 'ਚ ਬੂਟੇ

ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਪ੍ਰਧਾਨ ਲਾਇਨ ਬਲਵੀਰ ਸਿੰਘ ਰਾਏ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਜ਼ਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਦੂਸ਼ਣ ਤੋਂ ਬਚਾਓ ਲਈ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ...

ਪੂਰੀ ਖ਼ਬਰ »

ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲਿਆਂ ਦਾ ਸਸਕਾਰ ਅੱਜ

ਕਟਾਰੀਆਂ, 19 ਨਵੰਬਰ (ਨਵਜੋਤ ਸਿੰਘ ਜੱਖੂ)- ਕਟਾਰੀਆਂ ਦੇ ਨਜ਼ਦੀਕੀ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਅਮਰੂਦਾਂ ਵਾਲੀ ਕੁਟੀਆ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲੇ ਜੋ ਬੀਤੇ ਦਿਨ ਬ੍ਰਹਮਲੀਨ ਹੋ ਗਏ ਸਨ, ਦਾ ਅੰਤਿਮ ਸਸਕਾਰ ਸਮੂਹ ਸੰਤ ਸਮਾਜ ਦੇ ...

ਪੂਰੀ ਖ਼ਬਰ »

ਮਾਨਵਤਾ ਦੇ ਭਲੇ ਲਈ ਖ਼ੂਨਦਾਨ ਦੇਣਾ ਸ਼ਲਾਘਾਯੋਗ ਉਪਰਾਲਾ-ਡਾ: ਸੁੱਖੀ

ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ)- ਖ਼ੂਨਦਾਨੀਆਂ ਵੱਲੋਂ ਮਾਨਵਤਾ ਦੇ ਭਲੇ ਲਈ ਖ਼ੂਨਦਾਨ ਦੇਣਾ ਸ਼ਲਾਘਾ ਯੋਗ ਉਪਰਾਲਾ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਗੁਰਦੁਆਰਾ ਸ਼ਹੀਦ ਬਾਬਾ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਢਾਡੀ, ਕਵੀ ਤੇ ਕੀਰਤਨ ਦਰਬਾਰ ਸਜਾਏ

ਮਜਾਰੀ/ਸਾਹਿਬਾ, 19 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਮਹਿੰਦਪੁਰ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਢਾਡੀ, ਕਵੀ ਅਤੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਪ੍ਰਸਿੱਧ ...

ਪੂਰੀ ਖ਼ਬਰ »

ਬਹਿਰਾਮ 'ਚ ਸੰਤ-ਸੰਮੇਲਨ ਸਬੰਧੀ ਮੀਟਿੰਗ, ਤਿਆਰੀਆਂ ਮੁਕੰਮਲ

ਬਹਿਰਾਮ, 19 ਨਵੰਬਰ (ਨਛੱਤਰ ਸਿੰਘ) - ਸ੍ਰੀ ਗੁਰੂ ਰਵਿਦਾਸ ਦੇ 641ਵੇਂ ਆਗਮਨ ਪੁਰਬ ਅਤੇ ਰਵਿਦਾਸੀਆ ਧਰਮ ਨੂੰ ਸਮਰਪਿਤ ਸੰਤ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਦੀ ਸਰਪ੍ਰਸਤੀ ਵਿਚ 13ਵਾਂ ਮਹਾਨ ਸੰਤ ਸੰਮੇਲਨ ਬਹਿਰਾਮ ਵਿਖੇ 21 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ...

ਪੂਰੀ ਖ਼ਬਰ »

ਰੈਲਮਾਜਰਾ ਵਿਖੇ ਬਾਲੀਵੁੱਡ ਫ਼ਿਲਮ ਦਾ ਵਿਰੋਧ

ਰੈਲਮਾਜਰਾ, 19 ਨਵੰਬਰ (ਰਾਕੇਸ਼ ਰੋਮੀ)- ਗੁਜਰਾਤ, ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਵਿਵਾਦਿਤ ਫ਼ਿਲਮ ਪਦਮਾਵਤੀ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ | ਅੱਜ ਰੈਲਮਾਜਰਾ ਵਿਖੇ ਰਾਜਪੂਤ ਭਾਈਚਾਰੇ ਵਲੋਂ ਫ਼ਿਲਮ ਪਦਮਾਵਤੀ ਦੇ ਰੀਲੀਜ਼ ਕੀਤੇ ਜਾਣ ਵਿਰੋਧ ਕੀਤਾ ਗਿਆ ...

ਪੂਰੀ ਖ਼ਬਰ »

'ਆਵਾਜ਼' ਸੁਸਾਇਟੀ ਨੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 296 ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਾਠਗੜ੍ਹ, 19 ਨਵੰਬਰ (ਬਲਦੇਵ ਸਿੰਘ ਪਨੇਸਰ)- 'ਆਵਾਜ਼' ਵਲੋਂ ਸਰਕਾਰੀ ਸਕੂਲਾਂ ਦੇ ਵਰਦੀਆਂ ਤੋਂ ਸੱਖਣੇ ਬੱਚਿਆਂ ਨੂੰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਇਲਾਕੇ ਦੇ ਵੱਖ ਵੱਖ ਸਕੂਲਾਂ ਵਿਚ ਵਰਦੀਆਂ ਦਿੱਤੀਆਂ ਗਈਆਂ | ਸਮਾਜ ਸੇਵੀ ਰਾਕੇਸ਼ ਭੂੰਬਲਾ, ਵਰਿੰਦਰ ਬਜਾੜ, ...

ਪੂਰੀ ਖ਼ਬਰ »

ਲਧਾਣਾ ਝਿੱਕਾ 'ਚ ਲੋੜਵੰਦ ਲੜਕੀ ਦੀ ਵਿਆਹ 'ਤੇ ਮਦਦ

ਬੰਗਾ, 19 ਨਵੰਬਰ (ਕਰਮ ਲਧਾਣਾ) - ਲੋਕ-ਸੇਵੀ ਕਾਰਜਾਂ ਨੂੰ ਸਮਰਪਿਤ ਸੇਵਾ ਸੁਸਾਇਟੀ ਲਧਾਣਾ ਝਿੱਕਾ ਵਲੋਂ ਆਪਣੇ ਐਨ. ਆਰ. ਆਈ. ਮੈਂਬਰ ਬਲਵੀਰ ਸਿੰਘ ਸਪੁੱਤਰ ਹਜ਼ਾਰਾ ਸਿੰਘ ਵਾਰ ਵਾਲਿਆਂ ਦੀ ਮਦਦ ਨਾਲ ਆਪਣੇ ਇਨ੍ਹਾਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅਗੇ ਵਧਾਉਂਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚਾਹੜ੍ਹਮਜਾਰਾ ਵਿਖੇ ਗਣਿਤ ਮੇਲਾ

ਉਸਮਾਨਪੁਰ, 19 ਨਵੰਬਰ (ਮਝੂਰ)- ਪਿੰਡ ਚਾਹੜ੍ਹਮਜਾਰਾ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਮੁਖੀ ਚੂਹੜ ਸਿੰਘ ਦੀ ਅਗਵਾਈ ਹੇਠ ਗਣਿਤ ਮੇਲਾ ਕਰਵਾਇਆ ਗਿਆ | ਇਸ ਮੌਕੇ ਸਿੱਖਿਆ ਸੁਧਾਰ ਕਮੇਟੀ ਵਲੋਂ ਡਾ: ਸੁਰਿੰਦਰ ਪਾਲ ਅਗਨੀਹੋਤਰੀ ਦੀ ਅਗਵਾਈ ਵਿਚ ਟੀਮ ਮੈਂਬਰਾਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਹਾਰਟਾ-ਬੱਡਲਾ 'ਚ ਦੰਦਾਂ ਦੇ ਪੰਦ੍ਹਰਵਾੜੇ ਦੀ ਸ਼ੁਰੂਆਤ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਹਾਰਟਾ ਬੱਡਲਾ 'ਚ ਸੀ.ਐਮ.ਓ. ਡਾ: ਸੰਦੀਪ ਖਰਬੰਦਾ ਅਤੇ ਡੀ.ਡੀ.ਐਚ.ਓ. ਡਾ: ਜਾਖੂ ਦੀ ਅਗਵਾਈ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ | ਇਸ ਮੈਕੇ ਡਾ: ਸੰਦੀਪ ...

ਪੂਰੀ ਖ਼ਬਰ »

ਪਾਰਟੀ ਲਈ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ - ਬਿੱਕਾ ਚੀਮਾ

ਦਸੂਹਾ, 19 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਹਰ ਇੱਕ ਪਿੰਡ 'ਚ ਜਾ ਕੇ ਪਾਰਟੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਰਿਹਾ ਹੈ ਤਾਂ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ 'ਚ ਪਾਰਟੀ ਨੂੰ ਜਿੱਤ ਯਕੀਨੀ ਮਿਲੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੰਗਰਨੀ 'ਚ ਗਣਿਤ ਮੇਲਾ ਲਗਾਇਆ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਾਰਗਿੱਲ ਸ਼ਹੀਦ ਗਿਆਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਰਨੀ 'ਚ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਗਣਿਤ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਬੀਬੀ ਨਰਿੰਦਰ ਕੌਰ ਖੱਖ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਬੀਬੀ ਨਰਿੰਦਰ ਕੌਰ ਖੱਖ ਦੀ ਪਹਿਲੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਉਪਰੰਤ ਵੱਖ-ਵੱਖ ਰਾਗੀ ...

ਪੂਰੀ ਖ਼ਬਰ »

ਰਾਠਾਂ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਈ-ਹੈਪੀ ਆਸਟੇ੍ਰਲੀਆ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ | ਇਸ ਨਿਯੁਕਤੀ ਲਈ ਪਾਰਟੀ ...

ਪੂਰੀ ਖ਼ਬਰ »

ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ 'ਚ ਪੰਜਾਬ ਤੇ ਉੜੀਸਾ ਨੇ ਜਿੱਤਾਂ ਪ੍ਰਾਪਤ ਕੀਤੀਆਂ

ਚੱਬੇਵਾਲ, 19 ਨਵੰਬਰ (ਸਖ਼ੀਆ)-ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੰਜਾਬ ਫੁੱਟਬਾਲ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ ਕਮ ਨਾਕ ਆਊਟ ਅੰਡਰ-16 ਲੜਕੇ ਗਰੁੱਪ ਏ ਦੇ ਅੱਜ ਦੋ ਮੈਚ ਖੇਡੇ ਗਏ | 17 ਤੋਂ 30 ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਾਈ ਲਈ ਕਾਲਜ ਤੇ ਵਿਸ਼ੇ ਦੀ ਚੋਣ ਸਮੇਂ ਸਾਵਧਾਨੀ ਵਰਤਣ ਦੀ ਲੋੜ-ਕੌਾਸ਼ਲ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ 'ਚ ਪੜ੍ਹਾਈ ਕਰਨ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਕਾਲਜ / ...

ਪੂਰੀ ਖ਼ਬਰ »

ਰਾਠਾਂ ਦੇ ਚੌਥੀ ਵਾਰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਚੌਥੀ ਵਾਰ ਪ੍ਰਧਾਨ ਬਣਨ ਦੀ ਖੁਸ਼ੀ 'ਚ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ...

ਪੂਰੀ ਖ਼ਬਰ »

ਚੋਣ ਸੁਪਰਵਾਈਜ਼ਰ ਵਲੋਂ ਬੀ. ਐੱਲ. ਓ. ਨਾਲ ਬੈਠਕ

ਰਾਮਗੜ੍ਹ ਸੀਕਰੀ, 19 ਨਵੰਬਰ (ਕਟੋਚ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਕਾਰੀ ਸੁਧਾਈ ਲਈ ਜ਼ਿਲ੍ਹੇ ਹੁਸ਼ਿਆਰਪੁਰ ਵਿਚੋਂ 30 ਨਵੰਬਰ ਤੱਕ ਵਿਸ਼ੇਸ਼ ਮੁਹਿੰਮ ਅਧੀਨ ਇੱਥੇ ਚੋਣ ਸੁਪਰਵਾਈਜ਼ਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX