ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  10 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  20 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  40 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  51 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  9 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  25 minutes ago
ਅੱਜ ਦਾ ਵਿਚਾਰ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਤਰਨਤਾਰਨ

ਪੰਜਾਬ ਸਰਕਾਰ ਵਲੋਂ ਮਨਾਇਆ ਵਿਸ਼ਵ ਪਖ਼ਾਨਾ ਦਿਵਸ ਸਰਕਾਰੀ ਫ਼ਾਈਲਾਂ ਤੱਕ ਹੀ ਹੋਇਆ ਸੀਮਤ

ਪੱਟੀ, 19 ਨਵੰਬਰ (ਅਵਤਾਰ ਸਿੰਘ ਖਹਿਰਾ)¸ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਸਰਕਾਰ ਦੇ ਹੁਕਮਾਂ ਤਹਿਤ ਵਿਸ਼ਵ ਪਖ਼ਾਨਾ ਦਿਵਸ ਮਨਾਇਆ ਗਿਆ ਤਾਂ ਕਿ ਕੋਈ ਵੀ ਵਿਅਕਤੀ ਖੁੱਲ੍ਹੇ 'ਚ ਪਖ਼ਾਨੇ ਨਾ ਜਾਵੇ ਤੇ ਇਸ ਦੀ ਸ਼ੁਰੂਆਤ ਪਿੰਡ ਕੈਰੋਂ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਕੀਤੀ, ਪਰ ਅਫ਼ਸੋਸ ਸਰਕਾਰ ਦੀ ਇਹ ਮੁਹਿੰਮ ਸਿਰਫ਼ ਸਰਕਾਰੀ ਫ਼ਾਈਲਾਂ ਤੱਕ ਹੀ ਸੀਮਿਤ ਹੈ ਜਾਂ ਫਿਰ ਸਰਕਾਰ ਦੇ ਕੁਝ ਚਹੇਤਿਆਂ ਦੇ ਘਰਾਂ ਤੱਕ ਆਮ ਵਿਅਕਤੀ ਨੂੰ ਨਾ ਤਾਂ ਇਸ ਸਬੰਧੀ ਕਿਸੇ ਮਹਿਕਮੇਂ ਨੇ ਜਾਗਰੂਕ ਕੀਤਾ ਹੈ ਤੇ ਨਾ ਹੀ ਇਹ ਸਕੀਮ ਆਮ ਲੋੜਵੰਦ ਘਰਾਂ ਤੱਕ ਪਹੰੁਚ ਰਹੀ ਹੈ, ਜਿਸ ਦੀ ਮਿਸਾਲ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਪੂੰਨੀਆ ਦੇ ਵਸਨੀਕ ਇਕ ਦਲਿਤ ਭੈਣ-ਭਰਾ ਸਰਵਨ ਸਿੰਘ ਅਤੇ ਭੈਣ ਦੇਵੀ ਦੇ ਘਰ ਤੋਂ ਮਿਲਦੀ ਹੈ, ਜਿਸ ਦੇ ਘਰ ਨਾ ਤਾਂ ਪਖ਼ਾਨਾ ਹੈ ਅਤੇ ਨਾ ਹੀ ਬਿਜਲੀ ਤੇ ਨਾ ਹੀ ਪੀਣ ਵਾਲੇ ਪਾਣੀ ਦੀ ਸਹੂਲਤ | ਇਸ ਤੋਂ ਇਲਾਵਾ ਇਨ੍ਹਾਂ ਭੈਣ-ਭਰਾਵਾਂ ਨੂੰ ਨਾ ਹੀ ਪੈਨਸ਼ਨ ਮਿਲਦੀ ਹੈ ਅਤੇ ਨਾ ਹੀ ਸਸਤਾ ਅਨਾਜ ਮਿਲਦਾ ਹੈ | ਸਰਕਾਰ ਵਲੋਂ ਮਨਾਇਆ ਜਾ ਰਿਹਾ ਵਿਸ਼ਵ ਪਖ਼ਾਨਾ ਦਿਵਸ ਸਬੰਧੀ ਇਨ੍ਹਾਂ ਭੈਣ-ਭਰਾਵਾਂ ਨੂੰ ਨਾ ਤਾਂ ਕੋਈ ਜਾਣਕਾਰੀ ਹੈ ਅਤੇ ਨਾ ਹੀ ਕੋਈ ਸਰਕਾਰੀ ਅਧਿਕਾਰੀ ਇਸ ਭੈਣ ਭਰਾ ਦੀ ਸਾਰ ਲੈਣ ਪੁੱਜਾ ਹੈ ਤੇ ਇਹ ਦੋਵੇਂ ਭੈਣ-ਪਰਾ ਜੋ ਘਰ ਵਿਚ ਬਗੈਰ ਕਿਸੇ ਸਹਾਰੇ ਤੋਂ ਰਹਿ ਰਹੇ ਹਨ, ਖੁੱਲ੍ਹੇ 'ਚ ਪਖ਼ਾਨੇ ਜਾਣ ਲਈ ਮਜ਼ਬੂਰ ਹਨ ਤੇ ਇਨ੍ਹਾਂ ਦੋਵਾਂ ਭੈਣ-ਭਰਾਵਾਂ ਨੇ ਦੱਸਿਆ ਕਿ ਉਹ ਜਦ ਖੁੱਲ੍ਹੇ 'ਚ ਪਖ਼ਾਨੇ ਨੂੰ ਜਾਂਦੇ ਹਨ ਤਾਂ ਕਈ ਵਾਰ ਡਿੱਗ ਪੈਂਦੇ ਹਨ ਤੇ ਉਨ੍ਹਾਂ ਦੇ ਕੱਪੜੇ ਵੀ ਮੈਲੇ ਹੋ ਜਾਂਦੇ ਹਨ, ਪਰ ਅਫ਼ਸੋਸ ਅੱਜ ਤੱਕ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਇਸ ਲੋੜਵੰਦ ਪਰਿਵਾਰ ਨੂੰ ਸਰਕਾਰੀ ਸਹੂਲਤਾਂ ਦੇਣਾ ਉੱਚਿਤ ਨਹੀਂ ਸਮਝਿਆ ਤੇ ਸਰਕਾਰੀ ਅਫ਼ਸਰ ਤੇ ਮੁਲਾਜ਼ਮ ਸਰਕਾਰੀ ਫ਼ਾਈਲਾਂ ਦਾ ਹੀ ਢਿੱਡ ਭਰਨ ਤੱਕ ਸੀਮਿਤ ਹੋ ਚੁੰਕੇ ਹਨ |
ਜਦ ਇਸ ਸਬੰਧੀ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਜੋ ਅਨੇਕਾਂ ਹੀ ਪਰਿਵਾਰਾਂ ਦਾ ਮੁੜ ਵਸੇਬਾ ਅਤੇ ਰੋਗੀਆਂ ਨੂੰ ਵੱਖ-ਵੱਖ ਐੱਨ.ਆਰ.ਆਈ. ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਲਾਜ ਕਰਵਾ ਰਹੇ ਹਨ, ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਰਵਿਾਰ ਦੀ ਕੋਈ ਸਾਰ ਨਾ ਲਈ ਤਾਂ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਅੱਖਾਂ ਤੋਂ ਸੱਖਣੇ ਭੈਣ ਭਰਾਵਾਂ ਦੇ ਘਰ ਲੈਟਰੀਨ, ਬਾਥਰੂਮ, ਪੀਣ ਵਾਲੇ ਪਾਣੀ ਅਤੇ ਲਾਈਟ ਦਾ ਪ੍ਰਬੰਧ ਕਰਕੇ ਦੇਵੇਗੀ |
ਕੀ ਕਹਿੰਦੇ ਹਨ ਐੱਸ.ਡੀ.ਐੱਮ. ਸੁਰਿੰਦਰ ਸਿੰਘ
ਜਦ ਇਸ ਸਬੰਧੀ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨਾਲ ਫ਼ੋਨ 'ਤੇ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਸਰਕਾਰੀ ਲਹਿਜੇ 'ਚ ਕਿਹਾ ਕਿ ਪਿੰਡ-ਪਿੰਡ ਕੈਂਪ ਲੱਗ ਰਹੇ ਹਨ ਤੇ ਇਹ ਪਰਿਵਾਰ ਵੀ ਫਾਰਮ ਭਰ ਕੇ ਸਰਕਾਰੀ ਸਹੂਲਤਾਂ ਪ੍ਰਾਪਤ ਕਰੇ, ਪਰ ਅਫ਼ਸੋਸ ਬਿੱਲੀ ਦੇ ਗਲ ਟੱਲੀ ਬੰਨ੍ਹਣ ਵਾਲੀ ਕਹਾਵਤ ਅਨੁਸਾਰ ਜੇਕਰ ਇਹ ਭੈਣ-ਭਰਾ ਫ਼ਾਰਮ ਭਰਨ ਦੇ ਯੋਗ ਹੁੰਦੇ ਹਨ ਤਾਂ ਅੱਜ ਤੱਕ ਸਹੂਲਤਾਂ ਤੋਂ ਵਾਂਝੇ ਕਿਉਂ ਰਹਿੰਦੇ ਹਨ, ਪਰ ਸਰਕਾਰ ਦਾ ਕੋਈ ਵੀ ਅਧਿਕਾਰੀ ਆਪਣਾ ਫ਼ਰਜ਼ ਨਿਭਾਉਣ ਨੂੰ ਤਿਆਰ ਨਹੀਂ ਹੈ ਤੇ ਸਰਕਾਰੀ ਫ਼ਾਈਲਾਂ ਦਾ ਢਿੱਡ ਭਰਨ ਨੂੰ ਹੀ ਤਰਜ਼ੀਹ ਦੇ ਰਹੇ ਹਨ, ਜਿਸ ਕਰਕੇ ਇਨ੍ਹਾਂ ਅੱਖਾਂ ਤੋਂ ਸੱਖਣੇ ਭੈਣ-ਭਰਾਵਾਂ ਦੀ ਪ੍ਰਮਾਤਮਾ ਦੀ ਸਾਰ ਲੈ ਸਕਦਾ ਹੈ ਨਾ ਕਿ ਕੋਈ ਸਰਕਾਰੀ ਅਧਿਕਾਰੀ |

ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰਨ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਲਈ ਲਗਾਏ ਜਾ ਰਹੇ ਕੈਂਪਾਂ ਤੋਂ ਪਿੰਡਾਂ ਦੇ ਲੋਕ ਖ਼ੁਸ਼-ਚੇਅ: ਭੈਲ

ਫਤਿਆਬਾਦ, 19 ਨਵੰਬਰ (ਧੂੰਦਾ)¸ਕਾਂਗਰਸ ਦੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਿੰਡ ਦੇ ਆਗੂਆਂ ਦੀ ਅਗਵਾਈ ਹੇਠ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਨੂੰ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ 'ਤੇ ਕੇਸ ਦਰਜ

ਤਰਨ ਤਾਰਨ, 19 ਨਵੰਬਰ (ਪ੍ਰਭਾਤ ਮੌਾਗਾ)¸ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਵਾਰਡ ਨੰਬਰ 13 ਪੱਟੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਕੋਲ ਗੋਰਾ ...

ਪੂਰੀ ਖ਼ਬਰ »

• ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭ ਦਿੱਤਾ ਜਾ ਰਿਹੈ-ਡੀ. ਸੀ.

ਪੱਟੀ, 19 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਸ਼ਨ ਸਵੱਛ ਪੰਜਾਬ ਤਹਿਤ ਵਿਸ਼ਵ ਪਖ਼ਾਨਾ ਦਿਵਸ ਪਿੰਡ ਕੈਰੋਂ ਵਿਖੇ ਮਨਾਇਆ ਗਿਆ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੈਰੋਂ ਵਿਖੇ 39 ਪਖ਼ਾਨੇ ਬਣਾ ਕੇ ਦੇਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਗੋਲੀ ਮਾਰ ਕੇ ਜ਼ਖ਼ਮੀ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਨਵੰਬਰ (ਪ੍ਰਭਾਤ ਮੌਾਗਾ)¸ਅੱਡਾ ਦਬੁਰਜੀ ਵਿਖੇ ਇਕ ਵਿਅਕਤੀ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਸੋਨਾ ਅਤੇ ਨਕਦੀ ਖੋਹ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਦੇ ਦੋ ਲੁਟੇਰਿਆਂ ਨੂੰ ਲੋਕਾਂ ਨੇ ਮੌਕੇ ਤੋਂ ਕੀਤਾ ਕਾਬੂ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)¸ਪਿੰਡ ਧੁੰਨ ਢਾਏ ਵਾਲਾ ਵਿਖੇ ਮੋੜ ਕਰਮੂੰਵਾਲਾ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਪਾਸੋਂ ਸੋਨੇ ਦੀ ਮੁੰਦਰੀ, ਪਰਸ ਅਤੇ ਮੋਬਾਈਲ ਖੋਹ ਕੇ ਫਰਾਰ ਹੋਣ ਦੀ ਕੋਸ਼ਿਸ ਕਰਦੇ ਦੋ ਲੁਟੇਰਿਆਂ ਨੂੰ ਲੋਕਾਂ ਨੇ ਮੌਕੇ 'ਤੇ ਕਾਬੂ ਕਰਕੇ ...

ਪੂਰੀ ਖ਼ਬਰ »

ਪ੍ਰੇਮ ਵਿਆਹ ਤੋਂ ਨਾਰਾਜ਼ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਮਾਂ-ਪੁੱਤ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕੀਤਾ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)¸ਪ੍ਰੇਮ ਵਿਆਹ ਤੋਂ ਨਾਰਾਜ਼ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਆਪਣੇ ਜਵਾਈ ਅਤੇ ਉਸ ਦੀ ਮਾਂ ਨੂੰ ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧ ਵਿਚ ਪੁਲਿਸ ਨੇ ਪੰਜ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਕੀਤਾ ਸਨਮਾਨਿਤ

ਹਰੀਕੇ ਪੱਤਣ, 19 ਨਵੰਬਰ (ਸੰਜੀਵ ਕੁੰਦਰਾ)¸ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਹਰੀਕੇ ਪੱਤਣ ਵਿਖੇ ਪਹੁੰਚਣ 'ਤੇ ਯੂਥ ਕਾਂਗਰਸੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਔਜਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਪਹਿਲੇ ਨੰਬਰ 'ਤੇ ਆਈ ਰਾਜਬੀਰ ਕੌਰ ਦਾ ਕੀਤਾ ਸਨਮਾਨ

ਫਤਿਆਬਾਦ, 19 ਨਵੰਬਰ (ਧੂੰਦਾ)¸ਸੈਸ਼ਨ 2016-17 ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈਆਂ ਗਈਆਂ ਧਾਰਮਿਕ ਪ੍ਰੀਖਿਆਵਾਂ ਵਿਚ ਬਾਰ੍ਹਵੀਂ ਦੀ ਵਿਦਿਆਰਥਣ ਰਾਜਬੀਰ ਕੌਰ ਪੁੱਤਰੀ ਬਲਵਿੰਦਰ ਸਿੰਘ ਡਰਾਈਵਰ ਪਿੰਡ ਲੁਹਾਰ ਨੇ ਪੰਜਾਬ ਪੱਧਰ 'ਚੋਂ ਪਹਿਲਾ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦਾ ਜੱਥਾ ਪਾਰਲੀਮੈਂਟ ਅੱਗੇ ਰੋਸ ਵਿਖਾਵਾ ਕਰਨ ਲਈ ਰਵਾਨਾ

ਖਡੂਰ ਸਾਹਿਬ, 19 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)¸ਕੁਲ ਹਿੰਦ ਦੀਆਂ ਕਿਸਾਨ ਜਥੇਬੰਦੀਆਂ ਇਕ ਪਲੇਟਫਾਰਮ 'ਤੇ ਇਕੱਠ ਹੋ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਤੇ ਹੱਕਾਂ ਲਈ ਲੜਨ ਲਈ ਜੋ ਆਲ ਇੰਡੀਆ ਸੰਘਰਸ਼ ਕਮੇਟੀ ਦਾ ਇਕ ਫਰੰਟ ਬਣਿਆ ਹੈ, ਦਾ ਇਕ ਵੱਡਾ ਜਥਾ ਦਿੱਲੀ ...

ਪੂਰੀ ਖ਼ਬਰ »

ਮਿਸ਼ਨ ਸਵੱਛ ਪੰਜਾਬ ਦਿਹਾੜਾ ਮਨਾਇਆ-ਸਵੱਛਤਾ ਰੱਥ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

ਖਡੂਰ ਸਾਹਿਬ, 19 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਵਿਸ਼ਵ ਪਖ਼ਾਨਾ ਦਿਵਸ 'ਤੇ ਅੱਜ ਤਹਿਸੀਲ ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ. ਖਡੂਰ ਸਾਹਿਬ ਡਾ: ਪੱਲਵੀ ਚੌਧਰੀ ਦੀ ਰਹਿਨੁਮਾਈ ਹੇਠ ਮਿਸ਼ਨ ਸਵੱਛ ਪੰਜਾਬ ਤਹਿਤ ਕੋਈ ਵੀ ਘਰ ਪਖ਼ਾਨਾ ਬਣਨ ਤੋਂ ਨਾ ਰਹੇ, ਅਧੂਰਾ ਮਿਸ਼ਨ ...

ਪੂਰੀ ਖ਼ਬਰ »

ਪਾਰਟੀ ਦੀ ਤਨਦੇਹੀ ਨਾਲ ਸੇਵਾ ਕਰਨ 'ਤੇ ਹਰਮੀਤ ਸਿੰਘ ਸੰਧੂ ਨੂੰ ਥਾਪਿਆ ਗਿਆ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ-ਸੁਖਬੀਰ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਇਕ ਐਸੀ ਪਾਰਟੀ ਹੈ, ਜੋ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦਾ ਸਨਮਾਨ ਕਰਦੀ ਆ ਰਹੀ ਹੈ | ਪਾਰਟੀ ਵਲੋਂ ਪਿਛਲੇ ਦਿਨੀਂ ਸਾਬਕਾ ਵਿਧਾਇਕ ਅਤੇ ਮੁੱਖ ...

ਪੂਰੀ ਖ਼ਬਰ »

ਸੰਧੂ ਦੀ ਨਿਯੁਕਤੀ ਨਾਲ ਅਕਾਲੀ ਵਰਕਰਾਂ ਦਾ ਮਾਣ ਵਧਿਆ-ਭਗਵੰਤ ਸਿੰਘ

ਝਬਾਲ, 19 ਨਵੰਬਰ(ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ (ਬ) 'ਚ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਕਾਲੀ ਦਲ ਦਾ ...

ਪੂਰੀ ਖ਼ਬਰ »

ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜਿਆ ਕਸਬਾ ਹਰੀਕੇ ਪੱਤਣ ਗਲੀਆਂ 'ਚ ਖੜ੍ਹਾ ਗੰਦਾ ਪਾਣੀ ਅਤੇ ਗੰਦਗੀ ਨਾਲ ਭਰੇ ਨਾਲਿਆਂ ਕਾਰਨ ਨਰਕ ਭੋਗ ਰਹੇ ਨੇ ਲੋਕ

ਹਰੀਕੇ ਪੱਤਣ, 19 ਨਵੰਬਰ (ਸੰਜੀਵ ਕੁੰਦਰਾ)¸ਮਾਝੇ ਦੇ ਪ੍ਰਵੇਸ਼ ਦੁੁਆਰ ਵਜੋਂ ਜਾਣਿਆ ਜਾਂਦਾ ਕਸਬਾ ਹਰੀਕੇ ਪੱਤਣ ਸਰਕਾਰਾਂ ਦੇ ਝੂਠੇ ਲਾਰਿਆਂ ਦਾ ਸ਼ਿਕਾਰ ਹੋ ਕੇ ਰਹਿ ਗਿਆ ਹੈ | ਹਰੀਕੇ ਝੀਲ ਦੇ ਕਾਰਨ ਵਿਸ਼ਵ ਦੇ ਨਕਸ਼ੇ 'ਤੇ ਅਹਿਮ ਸਥਾਨ ਰੱਖਦਾ ਇਹ ਕਸਬਾ ਵਿਕਾਸ ਪੱਖੋਂ ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣਾ ਸਮੇਂ ਦੀ ਜ਼ਰੂਰਤ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ, ਕੱਦਗਿੱਲ)¸ ਨਹਿਰੂ ਯੁਵਾ ਕੇਂਦਰ ਵਲੋਂ ਅਮਨਦੀਪ ਵੈੱਲਫੇਅਰ ਸੁਸਾਇਟੀ ਕੱਦਗਿੱਲ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਆਈ.ਟੀ.ਆਈ. ਕੱਦਗਿੱਲ ਵਿਖੇ ਕੌਮੀ ਏਕਤਾ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਯੋਧਬੀਰ ਸਿੰਘ ਨੂੰ ਐੱਨ. ਐੱਸ. ਯੂ. ਆਈ. ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਬਿੱਟੂ ਆਸਲ ਨੇ ਕੀਤਾ ਸਨਮਾਨਿਤ

ਪੱਟੀ, 19 ਨਵੰਬਰ (ਅਵਤਾਰ ਸਿੰਘ ਖਹਿਰਾ)-ਐੱਨ. ਐੱਸ. ਯੂ. ਆਈ. ਦਾ ਜ਼ਿਲ੍ਹਾ ਪ੍ਰਧਾਨ ਬਣੇ ਯੋਧਬੀਰ ਸਿੰਘ ਨੂੰ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਕਾਂਗਰਸੀ ਆਗੂ ਅੰਮਿ੍ਤਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਜਿੱਤ ਦੀ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਦੀ ਨਿਯੁਕਤੀ 'ਤੇ ਅਕਾਲੀ ਆਗੂ ਅਤੇ ਵਰਕਰ ਬਾਗੋਬਾਗ-ਕੌ ਾਸਲਰ ਲਾਲੀ ਵਸੀਕਾ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੋਮਣੀ ਅਕਾਲੀ ਦਲ ਨਵੇਂ ਗਠਿਤ ਕੀਤੇ ਗਏ ਢਾਂਚੇ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸਾਬਕਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ-ਗਿੱਲ

ਹਰੀਕੇ ਪੱਤਣ, 19 ਨਵੰਬਰ (ਸੰਜੀਵ ਕੁੰਦਰਾ)¸ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ, ਜਿਥੇ ਸਰਕਾਰ ਨੇ ਨਸ਼ਾਖੋਰੀ ਿਖ਼ਲਾਫ਼ ਸਖ਼ਤ ਮੁਹਿੰਮ ਵਿੱਢੀ ਹੋਈ ਹੈ, ਉਥੇ ਹੀ ਸਰਕਾਰ ਵਲੋਂ ਮਿਲਦੀਆਂ ਸੁੱਖ ਸਹੂਲਤਾਂ ਵੀ ਬਿਨਾਂ ਕਿਸੇ ...

ਪੂਰੀ ਖ਼ਬਰ »

ਵਿਧਾਇਕ ਗਿੱਲ ਅਤੇ ਡਿਪਟੀ ਕਮਿਸ਼ਨਰ ਨੇ ਕੈਰੋਂ ਪਿੰਡ ਤੋਂ ਸਵੱਛਤਾ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪੱਟੀ, 19 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਵੱਛ ਪੰਜਾਬ ਵਿਸ਼ਵ ਪਖ਼ਾਨਾ ਦਿਵਸ ਮੌਕੇ 'ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੱਛਤਾ ਰੱਥ ਨੂੰ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨ ਤਾਰਨ, ਸੁਰਿੰਦਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਗਿੱਲ ਦਾਇਰ

ਹਰੀਕੇ ਪੱਤਣ, 19 ਨਵੰਬਰ (ਕੁੰਦਰਾ)- ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਕੈਰੋਂ ...

ਪੂਰੀ ਖ਼ਬਰ »

ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਅਤੇ ਸੱਸ-ਸਹੁਰੇ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)¸ਦਾਜ ਦੀ ਖ਼ਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਆਹੁਤਾ ਦੇ ਪਤੀ ਅਤੇ ਸੱਸ ਸਹੁਰੇ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਸਹੁਰੇ ਪਰਿਵਾਰ ਦੀ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਲੁਧਿਆਣਾ ਰੈਲੀ ਸਬੰਧੀ ਭਰਵੀਂ ਮੀਟਿੰਗ

ਖਡੂਰ ਸਾਹਿਬ, 19 ਨਵੰਬਰ (ਅਮਰਪਾਲ ਸਿੰਘ)-ਗ਼ਦਰ ਪਾਰਟੀ ਦੇ ਮਹਾਂ ਨਾਇਕ ਕਰਤਾਰ ਸਿੰਘ ਸਰਾਭਾ ਅਤੇ ਬਾਕੀ ਗ਼ਦਰੀਆਂ ਨੂੰ ਸਮਰਪਿਤ ਸੀ.ਪੀ.ਆਈ. ਵਲੋਂ ਵਿਸ਼ੇਸ ਸਮਾਗਮ ਕਰਵਾਇਆ ਗਿਆ | ਇਸ ਇਕੱਤਰਤਾ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵਲੋਂ ਵੀ ਭਰਵੀਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਪੱਟੀ, 19 ਨਵੰਬਰ (ਕੁਲਵਿੰਦਪਾਲ ਸਿੰਘ ਕਾਲੇਕੇ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਹਾਈ ਸਕੂਲ ਬੁਰਜ ਰਾਏ ਕੇ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਪਰਵਿੰਦਰ ਕੌਰ ਸੇਖੋਂ ਦੀ ਸਰਪ੍ਰਸਤੀ ਵਿੱਚ ਗਣਿਤ ਮੇਲੇ ਦਾ ...

ਪੂਰੀ ਖ਼ਬਰ »

ਪਿੰਡ ਕਸਲੀਆਂ 'ਚ ਲੋੜਵੰਦਾਂ ਦੇ ਪਹਿਲ ਦੇ ਆਧਾਰ 'ਤੇ ਪਖਾਨੇ ਬਣਨਗੇ-ਬੁੰਗੇ ਵਾਲੇ

ਅਮਰਕੋਟ, 19 ਨਵੰਬਰ (ਗੁਰਚਰਨ ਸਿੰਘ ਭੱਟੀ)-ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੇ ਜਦੋਂ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਸ ਦਿਨ ਦੀ ਪੰਜਾਬ ਅੰਦਰ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਸਹੀ ਅਰਥਾਂ 'ਚ ਲਾਭ ਮਿਲ ਰਿਹਾ ਹੈ | ਪਿੰਡ ਕਲਸੀਆਂ ਕਲਾਂ 'ਚ ਸਾਬਕਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕਿੱਤਾਮੁਖੀ ਬਣਨ ਜਾਂ ਖੇਡਾਂ ਵੱਲ ਜਾਣ ਦੀ ਲੋੜ-ਭੁੱਲਰ

ਅਮਰਕੋਟ, 19 ਨਵੰਬਰ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰਲੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ ਨਾਲ ਕਿੱਤਾਮੁਖੀ ਵੀ ਬਣਾਇਆ ਜਾ ਰਿਹਾ ਹੈ ਤਾਕਿ ਨੌਜਵਾਨ ਕੋਈ ਕੰਮ ਸਿਖ ਕੇ ਰੁਜ਼ਗਾਰ 'ਤੇ ਲਗ ਸਕਣ | ਇਸ ਲਈ ਪਿੰਡਾਂ 'ਚ ਸਥਾਪਿਤ ਕੀਤੇ ਹੁਨਰ ...

ਪੂਰੀ ਖ਼ਬਰ »

ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਨੱਥੂ ਕੇ ਬੁਰਜ ਵਿਖੇ ਸੜਕ ਬਣਾਉਣ ਦਾ ਉਦਘਾਟਨ

ਪੱਟੀ, 19 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਲਕੇ ਦੇ ਪਿੰਡ ਨੱਥੂ ਕੇ ਬੁਰਜ ਵਿਖੇ ਨਵੀਂ ਬਣਾਈ ਜਾਣ ਵਾਲੀ ਸੜਕ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਗਿੱਲ ਵੱਲੋਂ ਹਰੀਜਨ ਭਾਈਚਾਰੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ 'ਚ ਲਗਾਇਆ ਰੋਡ ਸੇਫਟੀ ਸੈਮੀਨਾਰ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਨਾਮਵਰ ਵਿਦਿਅਕ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਲਗਾਇਆ ਗਿਆ ਰੋਡ ਸੇਫਟੀ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਰੋਡ ਸੇਫਟੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਕਲਗੀਧਰ ਅਕੈਡਮੀ ਦੇ ਬੱਚੇ ਧਾਰਮਿਕ ਮੁਕਾਬਲਿਆਂ ਵਿਚ ਰਹੇ ਜੇਤੂ

ਭਿੱਖੀਵਿੰਡ, 19 ਨਵੰਬਰ (ਰਾਮ ਧਵਨ)¸ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਚੀਫ਼ ਖ਼ਾਲਸਾ ਦੀਵਾਨ ਸਕੂਲ (ਪੱਟੀ) ਵਿਖੇ ਕਰਵਾਏ ਅੰਤਰ ਜ਼ਿਲ੍ਹਾ ਯੁਵਕ ਮੇਲੇ ਵਿਚ ਕਲਗੀਧਰ ਅਕੈਡਮੀ ਭਿੱਖੀਵਿੰਡ ਦੇ ਬੱਚਿਆਂ ਨੇ ਹਿੱਸਾ ਲਿਆ ਅਤੇ ...

ਪੂਰੀ ਖ਼ਬਰ »

26 ਦੀ ਕੋਟ ਬੁੱਢਾ ਕਾਨਫ਼ਰੰਸ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਕਿਸਾਨਾਂ ਨੇ ਕੀਤਾ ਐਲਾਨ

ਖਾਲੜਾ, 19 ਨਵੰਬਰ (ਜੱਜ)¸ਕਿਸਾਨੀ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ੇਸ ਇਕੱਤਰਤਾ ਕਿਸਾਨ ਆਗੂ ਗੁਰਬਾਜ ਸਿੰਘ ਸਿਧਵਾਂ ਦੀ ਅਗਵਾਈ ਹੇਠ ਪਿੰਡ ਨਾਰਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਪਹੁੰਚੇ ਪਿੰਡ ਧੁੰਨ, ਸਿਧਵਾਂ, ...

ਪੂਰੀ ਖ਼ਬਰ »

ਪੋ੍ਰ. ਵਲਟੋਹਾ ਦੀ ਨਿਯੁਕਤੀ 'ਤੇ ਅਕਾਲੀ ਵਰਕਰਾਂ ਲੱਡੂ ਵੰਡੇ

ਖੇਮਕਰਨ, 19 ਨਵੰਬਰ (ਬਿੱਲਾ)¸ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਜ਼ਿਲ੍ਹਾ ਅਕਾਲੀ ਜਥਾ ਤਰਨ ਤਾਰਨ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਖੇਮਕਰਨ ਦੇ ਅਕਾਲੀ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »

ਖੇਮਕਰਨ ਹਲਕੇ ਅੰਦਰ ਵਿਕਾਸ ਕੰਮ ਛੇਤੀ ਵੱਡੇ ਪੱਧਰ 'ਤੇ ਸ਼ੁਰੂ ਕੀਤੇ ਜਾ ਰਹੇ ਹਨ-ਭੁੱਲਰ

n ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਸਰਹੱਦੀ ਖ਼ੇਤਰ ਦੇ ਪਿੰਡਾਂ ਦੇ ਸੀਨੀਅਰ ਕਾਂਗਰਸੀ ਆਗੂਆਂ ਦਾ ਵਫ਼ਦ ਸਾਬਕਾ ਚੇਅਰਮੈਨ ਸ: ਚੱਕਵਾਲੀਆ ਦੀ ਅਗਵਾਈ ਹੇਠ ਗੱਲਬਾਤ ਕਰਦੇ ਹੋਏ | ਤਸਵੀਰ: ਬਿੱਲਾ ਖੇਮਕਰਨ ਖੇਮਕਰਨ, 19 ਨਵੰਬਰ (ਰਾਕੇਸ਼ ਬਿੱਲਾ)¸ਖੇਮਕਰਨ ਅਲਕੇ ਅਧੀਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣਨ ਤੋਂ ਬਾਅਦ ਪ੍ਰਮਾਤਮਾ ਸ਼ੁਕਰਾਨਾ ਅਦਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਵਿਕਾਸ ਯੋਜਨਾ ਤਹਿਤ ਫਾਰਮ ਭਰੇ

ਨੌਸ਼ਹਿਰਾ ਪੰਨੂੰਆਂ, 19 ਨਵੰਬਰ (ਜੋਸ਼ੀ)¸ਹਲਕਾ ਪੱਟੀ ਦੇ ਪਿੰਡ ਚੌਧਰੀਵਾਲਾ ਵਿਖੇ ਮਹਾਤਮਾ ਗਾਂਧੀ ਸਰਬ ਵਿਕਾਸ ਸਕੀਮ ਤਹਿਤ ਲੋੜਵੰਦਾਂ ਦੇ ਫਾਰਮ ਭਰੇ ਗਏ | ਇਸ ਮੌਕੇ ਬੁਢਾਪਾ, ਵਿਧਵਾ, ਆਸ਼ਰਿਤ, ਰਾਸ਼ਨ ਕਾਰਡ ਤੇ ਬੇਘਰਿਆਂ ਦੇ ਫਾਰਮ ਭਰੇ ਗਏ | ਇਸ ਮੌਕੇ 'ਤੇ ਪੱਟੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨਾਲ ਖਡੂਰ ਸਾਹਿਬ ਦੇ ਬਾਜ਼ਾਰਾਂ ਵਿਚੋਂ ਲੰਘਣਾ ਮੁਹਾਲ ਹੋਇਆ-ਪ੍ਰਸ਼ਾਸਨ ਗੂੜ੍ਹੀ ਨੀਂਦ ਸੁੱਤਾ

ਖਡੂਰ ਸਾਹਿਬ, 19 ਨਵੰਬਰ (ਖਹਿਰਾ)¸ਇਤਿਹਾਸਕ ਨਗਰ ਖਡੂਰ ਸਾਹਿਬ ਦੇ ਮੁੱਖ ਬਾਜ਼ਾਰਾਂ ਉੱਪਰ ਇਸ ਵੇਲੇ ਰੇੜ੍ਹੀਆਂ, ਫੜ੍ਹੀਆਂ ਅਤੇ ਰੇਹੜੇ 'ਤੇ ਸਾਮਾਨ ਰੱਖ ਕੇ ਵੇਚਣ ਵਾਲਿਆਂ ਦਾ ਬੋਲਬਾਲਾ ਹੈ | ਇਸ ਦੀ ਧਾਰਮਿਕ ਮਹੱਤਤਾ ਕਾਰਨ ਡੇਰਾ ਕਾਰ ਸੇਵਾ ਵਲੋਂ ਮੁੱਖ ਬਾਜ਼ਾਰ ਨੂੰ ...

ਪੂਰੀ ਖ਼ਬਰ »

ਨਸ਼ਿਆਂ ਦੀ ਤਸਕਰੀ ਦੇ ਦਾਗ਼ੀ ਖਹਿਰੇ ਨੂੰ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਕਰਨ ਦਾ ਨੈਤਿਕ ਅਧਿਕਾਰ ਨਹੀਂ - ਸਿੱਕੀ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਖਡੂਰ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਨਸ਼ਿਆਂ ਦੀ ਤਸਕਰੀ ਦੇ ਦਾਗ਼ੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

ਸੰਗੀਤਕਾਰ ਹਰਿੰਦਰ ਸੋਹਲ 'ਬੀਟ ਆਰਟਿਸਟ ਐਵਾਰਡ' ਨਾਲ ਸਨਮਾਨਿਤ

ਅੰਮਿ੍ਤਸਰ, 19 ਨਵੰਬਰ (ਜੱਸ)- ਸ਼ਹਿਰ ਦੇ ਸੁਰੀਲੇ ਗਾਇਕ ਤੇ ਸੰਗੀਤਕਾਰ ਹਰਿੰਦਰ ਸੋਹਲ ਨੂੰ ਬੀਤੇ ਦਿਨ ਇੰਡੀਅਨ ਕਲਚਰਲ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਪੰਜਾਬ ਆਰਟਸ ਕੌਾਸਲ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ, ਸੰਸਥਾ ਦੇ ...

ਪੂਰੀ ਖ਼ਬਰ »

ਲੋਕ ਅਕਾਲੀ ਸਰਕਾਰ ਵੇਲੇ ਦੀਆਂ ਸੁੱਖ ਸਹੂਲਤਾਂ ਨੂੰ ਯਾਦ ਕਰਨ ਲੱਗੇ-ਜਥੇ: ਮੇਘ ਸਿੰਘ

ਖਡੂਰ ਸਾਹਿਬ, 19 ਨਵੰਬਰ (ਖਹਿਰਾ)¸ਸ਼ੋ੍ਰਮਣੀ ਅਕਾਲੀ ਦਲ ਨੇ ਜਦੋਂ ਵੀ ਸੱਤਾ ਪ੍ਰਾਪਤ ਕੀਤੀ, ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬੇਹੱਦ ਵਿਕਾਸ ਕਾਰਜ ਕਰਵਾਏ ਅਤੇ ਲੋਕਾਂ ਨੂੰ ਵੀ ਸਹੂਲਤਾਂ ਦਿੱਤੀਆਂ ਪਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਕਦੇ ਕਦੇ ਕੋਈ ਸਕੀਮ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਆਨਲਾਈਨ ਮਿਲਦੀ ਮਜ਼ਦੂਰੀ ਦੇ ਢੰਗ ਤਰੀਕਿਆਂ ਤੋਂ ਡਾਢੇ ਨਿਰਾਸ਼

ਬੱਚੀਵਿੰਡ, 19 ਨਵੰਬਰ (ਬਲਦੇਵ ਸਿੰਘ ਕੰਬੋ)- ਸਰਕਾਰ ਦੀ ਤਰਫੋਂ ਚੋਰ ਬਾਜ਼ਾਰੀ ਰੋਕਣ ਲਈ ਨਵੇਂ-ਨਵੇਂ ਢੰਗ ਤਰੀਕੇ ਅਪਣਾਏ ਜਾਂਦੇ ਹਨ ਜਿਸ ਤਹਿਤ ਮਨਰੇਗਾ ਮਜ਼ਦੂਰਾਂ ਨੂੰ ਮਿਲਣ ਵਾਲੀ ਮਿਹਨਤ ਉਨ੍ਹਾਂ ਲਈ ਗਲੇ ਦੀ ਹੱਡੀ ਬਣੀ ਹੋਈ ਹੈ | ਪਿੰਡਾਂ ਦੇ ਗਰੀਬ ਲੋਕਾਂ ਦੇ ...

ਪੂਰੀ ਖ਼ਬਰ »

ਭਾਰਤ ਤੋਂ 120 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅਟਾਰੀ, 19 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਹਿੰਦੂ ਸ਼ਰਧਾਲੂਆਂ ਦਾ 120 ਮੈਂਬਰੀ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਇਆ | ਪਾਕਿਸਤਾਨ ਰਵਾਨਾ ਹੋਏ ਹਿੰਦੂ ਜਥੇ ਦੀ ਅਗਵਾਈ ਕਰ ਰਹੇ ਯੁਧਿਸ਼ਟਰ ਲਾਲ ਨੇ ਦੱਸਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX