ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  11 minutes ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  10 minutes ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਜੰਮੂ-ਕਸ਼ਮੀਰ

ਜ਼ਿਲ੍ਹਾ ਯੂਥ ਅਕਾਲੀ ਦਲ ਨੇ ਕੇਜਰੀਵਾਲ ਤੇ ਸੁਖਪਾਲ ਸਿੰਘ ਖਹਿਰਾ ਦਾ ਫੂਕਿਆ ਪੁਤਲਾ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਇਥੋਂ ਦੇ ਫੇਜ਼ 7 ਦੇ ਲਾਈਟ ਪੁਆਇੰਟ 'ਤੇ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਅਤੇ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਅਤੇ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਵਿਚ ਅਦਾਲਤ ਵਲੋਂ ਸੰਮਨ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਹੁਣ ਤੱਕ ਉਸ ਤੋਂ ਅਸਤੀਫ਼ਾ ਨਾ ਲੈਣਾ ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਅੰਦਰ ਸਮਾਜ ਵਿਰੋਧੀ ਕੰਮ ਕਰਨ ਵਾਲਿਆਂ ਨੂੰ ਵਿਸ਼ੇਸ਼ ਥਾਂ ਦਿੰਦੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਮੁੱਦਾ ਬਣਾ ਕੇ ਵਿਧਾਨ ਸਭਾ ਦੀਆਂ ਚੋਣਾਂ ਲੜਨ ਵਾਲੀ ਪਾਰਟੀ ਦੇ ਆਪਣੇ ਹੀ ਸੀਨੀਅਰ ਨੇਤਾ ਦਾ ਨਾਂਅ ਨਸ਼ਿਆਂ ਵਿਚ ਆਉਣਾ ਇਕ ਬਹੁਤ ਹੀ ਸ਼ਰਮਨਾਕ ਗੱਲ ਹੈ, ਜਦਕਿ ਹਾਈ ਕੋਰਟ ਵਲੋਂ ਵੀ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ਖ਼ਾਰਜ਼ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸੁਖਪਾਲ ਖਹਿਰਾ ਅਸਤੀਫ਼ਾ ਨਹੀਂ ਦਿੰਦਾ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ | ਇਸ ਮੌਕੇ ਗੁਰਦੀਪ ਸਿੰਘ ਸੇਠੀ, ਮਨਦੀਪ ਸਿੰਘ ਸੰਧੂ, ਮਨਪ੍ਰੀਤ ਸਿੰਘ ਬਬਰਾ, ਇੰਦਰਪ੍ਰੀਤ ਸਿੰਘ ਟਿੰਕੂ, ਭੁਪਿੰਦਰ ਸਿੰਘ ਮਲਹੋਤਰਾ, ਸਤਨਾਮ ਸਿੰਘ, ਕਰਨ ਪਹਿਲਵਾਨ, ਪਿ੍ੰਸ ਧੀਰ, ਰਤਨ ਸਿੰਘ ਨਾਮਧਾਰੀ, ਹਰਵਿੰਦਰ ਸਿੰਘ, ਮਨਦੀਪ ਮਾਨ, ਮੰਨਾ ਸੇਖੋਂ, ਕ੍ਰਿਸ਼ਨ ਢਕੋਲੀ, ਜਤਿੰਦਰ ਸਮੇਤ ਵੱਡੀ ਗਿਣਤੀ ਵਿਚ ਯੂਥ ਆਗੂ ਤੇ ਵਰਕਰ ਹਾਜ਼ਰ ਸਨ |

14 ਸਾਲਾ ਨਬਾਲਿਗ ਲੜਕੀ ਵਲੋਂ ਖੁਦਕੁਸ਼ੀ ਸਫੈਦੇ 'ਤੇ ਉੱਚੀ ਲਟਕਦੀ ਮਿਲੀ ਲਾਸ਼

ਜ਼ੀਰਕਪੁਰ, 19 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਵਿਚ ਇਕ ਕਰੀਬ 14 ਸਾਲਾ ਪ੍ਰਵਾਸੀ ਲੜਕੀ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

25 ਸਾਲਾ ਲੜਕੇ ਨੇ ਕੀਤੀ ਆਤਮ-ਹੱਤਿਆ

ਪਤਨੀ ਦੀਵਾਲੀ ਤੋਂ ਹੀ ਰਹਿ ਰਹੀ ਸੀ ਪੇਕੇ ਘਰ

ਪੰਚਕੂਲਾ, 19 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ 4 ਹਰੀਪੁਰ ਵਿਚ ਇਕ ਨੌਜਵਾਨ ਵਲੋਂ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਮਕਾਨ ਨੰਬਰ 424, ਗਲੀ ਨੰਬਰ 9 ਹਰੀਪੁਰ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ 25 ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਕਾਬੂ

ਜੰਮੂ, 19 ਨਵੰਬਰ (ਮਹਿੰਦਰਪਾਲ ਸਿੰਘ)-ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ 'ਆਪ੍ਰੇਸ਼ਨ ਸੰਜੀਵਨੀ' ਤਹਿਤ ਥਾਣਾ ਸਤਵਾਰੀ ਨੰੂ ਭਾਰੀ ਕਾਮਯਾਬੀ ਮਿਲੀ | ਪੁਲਿਸ ਨੇ ਇਕ ਨਾਮੀ ਮੁਜਰਮ ਨੰੂ 11 ਗ੍ਰਾਮ ਚਿੱਟਾ (ਹੈਰੋਇਨ) ਨਸ਼ੇ ਸਹਿਤ ਕਾਬੂ ਕੀਤਾ ਗਿਆ | ਥਾਣਾ ਸਤਵਾਰੀ ਦੇ ...

ਪੂਰੀ ਖ਼ਬਰ »

ਭਾਜਾਪਾ ਜ਼ਿਲ੍ਹਾ ਪ੍ਰਧਾਨ ਵਲੋਂ ਏਕਤਾ ਵਿਹਾਰ ਦਾ ਦੌਰਾ

ਜੰਮੂ, 19 ਨਵੰਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਗਾਂਧੀਨਗਰ ਦੇ ਵਿਧਾਇਕ ਕਵਿੰਦਰ ਗੁਪਤਾ ਦੇ ਆਦੇਸ਼ ਅਨੁਸਾਰ ਭਾਜਪਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਬਲੌਰੀਆ ਨੇ ਗੰਗਿਆਲ ਦੇ ਇਲਾਕੇ ਏਕਤਾ ਵਿਹਾਰ ਦਾ ਦੌਰਾ ਕੀਤਾ ਤੇ ਲੋਕਾਂ ...

ਪੂਰੀ ਖ਼ਬਰ »

ਆਜ਼ਾਦ ਕਾਲੋਨੀ 'ਚ ਬਿਜਲੀ ਕਰਮੀ ਦੀ ਹੱਤਿਆ ਦੇ ਮਾਮਲੇ 'ਚ ਨਾਬਾਲਗ ਸਣੇ ਪੰਜ ਗਿ੍ਫ਼ਤਾਰ

ਚੰਡੀਗੜ੍ਹ, 19 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਬਿਜਲੀ ਵਿਭਾਗ ਸਬ-ਸਟੇਸ਼ਨ ਦੇ ਅਟੈਂਡੈਂਟ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਅਜ਼ਾਦ ਕਾਲੋਨੀ ਦੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਵਿਚ ਦੋ ਕਿੰਨਰ ਅਤੇ ਇਕ ...

ਪੂਰੀ ਖ਼ਬਰ »

ਆਰ. ਐਸ. ਪੁਰਾ ਵਿਖੇ ਫਾਈਟ-ਫਾਰ ਰਾਈਟ ਸੰਸਥਾ ਮੈਂਬਰਾਂ ਕੀਤੀ ਮੀਟਿੰਗ

ਜੰਮੂ, 19 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਆਰ. ਐਸ. ਪੁਰਾ ਦੇ ਗਾਂਧੀ ਪਾਰਕ ਵਿਖੇ ਫਾਈਟ-ਫਾਰ ਰਾਈਟ ਸੰਸਥਾ ਦੇ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਸੰਸਥਾ ਦੇ ਆਗੂਆਂ ਸਰਕਾਰ ਕੋਲੋਂ ਮੰਗ ਕੀਤੀ ਕਿ ਆਰ. ਐਸ. ਪੁਰਾ ...

ਪੂਰੀ ਖ਼ਬਰ »

ਸ੍ਰੀਨਗਰ-ਲੇਹ ਕੌਮੀ ਮਾਰਗ 'ਤੇ ਟਰੈਫ਼ਿਕ ਮੁੜ ਬਹਾਲ

ਸ੍ਰੀਨਗਰ, 19 ਨਵੰਬਰ (ਮਨਜੀਤ ਸਿੰਘ)- 434 ਕਿਲੋਮੀਟਰ ਲੰਬੇ ਸ੍ਰੀਨਗਰ- ਲੇਹ ਕੌਮੀ ਮਾਰਗ ਨੂੰ 2 ਦਿਨ ਬੰਦ ਰਹਿਣ ਦੇ ਬਾਅਦ ਐਤਵਾਰ ਦੁਪਹਿਰ ਨੂੰ ਮੌਸਮ 'ਚ ਸੁਧਾਰ ਦੇ ਨਾਲ ਹੀ ਖੋਲ੍ਹ ਦਿੱਤਾ ਗਿਆ ਤੇ ਜ਼ੋਜ਼ੀਲਾ ਦਰੇ ਨੇੜੇ ਫਸੇ 60 ਮੁਸਾਫਿਰਾਂ ਨੂੰ ਬਚਾਅ ਲਿਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX