ਤਾਜਾ ਖ਼ਬਰਾਂ


ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  4 minutes ago
ਨਵੀਂ ਦਿੱਲੀ, 18 ਅਕਤੂਬਰ- ਐੱਫ. ਏ. ਟੀ. ਐੱਫ. ਦੀ ਅੱਜ ਹੋਈ ਇੱਕ ਅਹਿਮ ਬੈਠਕ 'ਚ ਇੱਕ ਵਾਰ ਫਿਰ ਪਾਕਿਸਤਾਨ ਬਲੈਕ ਲਿਸਟ ਹੋਣੋਂ ਬਚ ਗਿਆ ਹੈ। ਐੱਫ. ਏ. ਟੀ. ਐੱਫ. ਨੇ ਪਾਕਿਸਤਾਨ ਨੂੰ...
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  48 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  57 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 minute ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 3 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 5 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 5 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 6 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  about 1 hour ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  about 1 hour ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  5 minutes ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਲੁਧਿਆਣਾ

ਪਦਮਾਵਤੀ ਫ਼ਿਲਮ ਦਾ ਲੁਧਿਆਣਾ 'ਚ ਹੋਇਆ ਵਿਰੋਧ, ਪੋਸਟਰ ਸਾੜੇ

ਲੁਧਿਆਣਾ, 19 ਨਵੰਬਰ (ਬੀ.ਐਸ.ਬਰਾੜ)-ਰਾਜਪੂਤ ਮਹਾਰਾਣੀ ਪਦਮਨੀ ਦੇ ਇਤਿਹਾਸ ਨਾਲ ਛੇੜਛਾੜ ਕਰਨ ਦੇ ਵਿਵਾਦਾਂ 'ਚ ਘਿਰੀ ਫ਼ਿਲਮ ਪਦਮਾਵਤੀ ਨਾਲ ਦੇਸ਼ ਭਰ ਦੇ ਹਿੰਦੂ ਸਮਾਜ 'ਚ ਰੋਸ ਦੀ ਲਹਿਰ ਹੈ ¢ ਸ਼ਿਵ ਸੈਨਾ ਹਿੰਦੁਸਤਾਨ ਵੀ ਪਦਮਾਵਤੀ ਫ਼ਿਲਮ ਦੇ ਨਿਰਮਾਤਾ ਸੰਜੈ ਲੀਲਾ ਭੰਸਾਲੀ, ਫ਼ਿਲਮ 'ਚ ਪਦਮਾਵਤੀ ਦਾ ਰੋਲ ਅਦਾ ਕਰਨ ਵਾਲੀ ਦੀਪੀਕਾ ਪਾਦੁਕੋਣ ਸਹਿਤ ਪੂਰੀ ਟੀਮ ਦੇ ਵਿਰੋਧ 'ਚ ਉੱਤਰ ਆਈ ਹੈ ¢ ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਕਿ੍ਸ਼ਨ ਸ਼ਰਮਾ, ਲੀਗਲ ਸੈੱਲ ਸੂਬਾ ਪ੍ਰਧਾਨ ਐਡਵੋਕੇਟ ਅਮਿਤ ਘਈ ਤੇ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਦੀ ਅਗਵਾਈ 'ਚ ਰੇਖੀ ਚੌਕ 'ਚ ਸ਼ਿਵ ਸੈਨਿਕਾਂ ਨੇ ਫ਼ਿਲਮ ਨਿਰਮਾਤਾ ਸੰਜੈ ਲੀਲਾ ਭੰਸਾਲੀ, ਦੀਪਿਕਾ ਪਾਦੁਕੋਣ ਤੇ ਰਣਬੀਰ ਸਿੰਘ ਦੇ ਪੋਸਟਰ ਫੂਕ ਕੇ ਪ੍ਰਦਰਸ਼ਨ ਕੀਤਾ | ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਪ੍ਰਧਾਨ ਕਿ੍ਸ਼ਨ ਸ਼ਰਮਾ ਨੇ ਕਿਹਾ ਕਿ ਆਪਣੀ ਕੌਮ ਤੇ ਆਪਣੀ ਇੱਜਤ ਬਚਾਉਣ ਲਈ ਸਿਰ ਨਾ ਝੁਕਾਉਣ ਵਾਲੀ ਤੇ ਆਪਣੀ ਜਾਨ ਤੱਕ ਦੀ ਕੁਰਬਾਨੀ ਦੇਣ ਵਾਲੀ ਭਾਰਤੀ ਰਾਣੀ ਪਦਮਨੀ ਦੇ ਕਿਰਦਾਰ ਨਾਲ ਛੇੜਛਾੜ ਕਰ ਫ਼ਿਲਮ ਪਦਮਾਵਤੀ ਦੇ ਨਿਰਮਾਤਾਵਾਾ ਨੇ ਜਾਨ ਬੁਝ ਕੇ ਘਟੀਆ ਲੋਕਪਿ੍ਅਤਾ ਹਾਸਲ ਕਰਨ ਦੀ ਕੋਸ਼ਿਸ ਕੀਤੀ ਹੈ | ਚੰਦਰਕਾਂਤ ਚੱਢਾ ਨੇ ਕਿਹਾ ਕਿ ਆਏ ਦਿਨ ਫਿਲਮਾਂ ਰਾਹੀਂ ਹਿੰਦੂ ਮਾਨ ਪ੍ਰਤੀਕਾਂ ਦੇ ਇਤਿਹਾਸ ਨਾਲ ਛੇੜਛਾੜ ਕੀਤੀ ਜਾਂਦੀ ਹੈ | ਐਡਵੋਕੇਟ ਅਮਿਤ ਘਈ, ਚੰਦਰ ਕਾਲੜਾ ਤੇ ਮਨੋਜ ਟਿੰਕੂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਯੂ.ਪੀ ਅਤੇ ਰਾਜਸਥਾਨ ਦੀ ਤਰਜ 'ਤੇ ਪੰਜਾਬ 'ਚ ਵੀ ਇਸ ਫ਼ਿਲਮ 'ਤੇ ਰੋਕ ਲਗਾਈ ਜਾਵੇ | ਇਸ ਮੌਕੇ ਸੂਬਾ ਮੀਤ ਪ੍ਰਧਾਨ ਮਨੋਜ ਟਿੰਕੂ, ਨਰਿੰਦਰ ਭਾਰਦਵਾਜ, ਚੰਦਰ ਕਾਲੜਾ, ਜ਼ਿਲ੍ਹਾ ਪ੍ਰਧਾਨ ਬੌਬੀ ਮਿੱਤਲ, ਯੋਗੇਸ਼ ਬਕਸ਼ੀ, ਹਰਸ਼ ਰਤਨ, ਜੌਨੀ ਮਹਿਰਾ, ਮਨੋਜ ਚੁਹਾਨ, ਦੀਪ ਠਾਕੁਰ, ਕੁਣਾਲ ਸੂਦ, ਸਾਹਿਲ ਕਸ਼ਿਅਪ, ਲੱਕੀ ਰਾਜਪੂਤ, ਕੇਸ਼ਵ ਬਾਾਸਲ, ਵਿੱਕੀ ਨਾਗਪਾਲ, ਨਰਿੰਦਰ ਮਹਿਰਾ, ਦੀਪਕ ਪਾਸਵਾਨ, ਇੰਦਰਜੀਤ ਅਰੋੜਾ ਈਸ਼ੁ, ਗੁਰਦੀਪ ਸਿੰਘ, ਸੰਨੀ ਚੱਢਾ, ਰਾਹੁਲ ਕੁਮਾਰ, ਬਾਵਾ ਰਾਜਪੂਤ, ਵਿਨੈ ਰਾਜਪੂਤ, ਹਰਪ੍ਰੀਤ ਮੁਜਰਾਲ, ਸੁਰੇਸ਼ ਕੁਮਾਰ, ਜਸਮੇਲ ਢੱਲ, ਰਾਹੁਲ ਗਾਾਧੀ, ਰਾਜ ਕੁਮਾਰ, ਜੱਗੀ ਠਾਕੁਰ, ਅਰਮਾਨ ਸਿੰਘ, ਪੰਕਜ ਰਾਣਾ, ਡਿੰਪੀ ਸਿੰਘ, ਦੇਸਰਾਜ ਰਾਜਪੂਤ, ਰੋਹਿਤ ਠਾਕੁਰ, ਸੰਨੀ, ਮਨੂੰ ਅਤੇ ਮੋਹਿਤ ਸ਼ਰਮਾ ਆਦਿ ਮੌਜੂਦ ਸਨ ¢

ਹੌਜ਼ਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾਜਵਾ ਨਗਰ ਸਥਿਤ ਏ. ਵੀ. ਹੌਜਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਹੌਜਰੀ ਦੇ ਇਕ ਹਿੱਸੇ 'ਚ ਅਚਾਨਕ ਅੱਗ ਲੱਗ ...

ਪੂਰੀ ਖ਼ਬਰ »

ਪਿਤਾ ਦੀ ਗੋਦ 'ਚ ਖੇਡ ਰਿਹਾ ਬੱਚਾ ਡਿੱਗਿਆ, ਮੌਤ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੋਪਾਲ ਨਗਰ 'ਚ ਪਿਤਾ ਦੀ ਗੋਦ 'ਚ ਖੇਡ ਰਹੇ ਇਕ ਬੱਚੇ ਦੀ ਡਿੱਗਣ ਕਾਰਨ ਮੌਤ ਹੋ ਗਈ | ਪੁਲਿਸ ਅਨੁਸਾਰ 9 ਮਹੀਨੇ ਦਾ ਬੱਚਾ ਹਰਮਨ ਬੀਤੀ ਦੇਰ ਸ਼ਾਮ ਆਪਣੇ ਪਿਤਾ ਵਿਜੈ ਕੁਮਾਰ ਦੀ ਗੋਦ ਵਿਚ ਖੇਡ ਰਿਹਾ ਸੀ ਕਿ ਅਚਾਨਕ ...

ਪੂਰੀ ਖ਼ਬਰ »

ਜੂਆ ਖੇਡਦੇ 5 ਵਿਅਕਤੀਆਂ ਪਾਸੋਂ 80 ਹਜ਼ਾਰ ਦੀ ਨਕਦੀ ਬਰਾਮਦ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 80 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਦੇ ਐਸ. ਐਚ. ਓ. ਸ. ਕਮਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾਇੰਗ ਸਨਅਤਾਂ ਲਈ ਸੀ. ਈ. ਟੀ. ਪੀ. ਲਗਾਉਣ ਲਈ ਕੇਂਦਰ ਵਲੋਂ ਅਰਜ਼ੀ ਮਨਜ਼ੂਰ

ਲੁਧਿਆਣਾ, 19 ਨਵੰਬਰ (ਪੁਨੀਤ ਬਾਵਾ)- ਲੁਧਿਆਣਾ ਦੀਆਂ ਡਾਇੰਗ ਸਨਅਤਾਂ ਲਈ ਤਾਜਪੁਰ ਰੋਡ 'ਤੇ ਸੀ. ਈ. ਟੀ. ਪੀ. ਲਗਾਉਣ ਦੇ ਲਈ ਕੇਂਦਰ ਸਰਕਾਰ ਦੇ ਵਾਤਾਵਰਨ ਵਿਭਾਗ ਨੇ ਗਰਾਂਟ ਦੇਣ ਲਈ ਅਰਜੀ ਮਨਜ਼ੂਰ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਡਾਇਅਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਪੁਲਿਸ ਚੌਕੀ 'ਚ ਅੱਗ ਲੱਗਣ ਕਾਰਨ ਵਾਹਨ ਅਤੇ ਧਾਗਾ ਸੜਿਆ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਅਧੀਨ ਪੈਂਦੀ ਚੌਕੀ ਟਿੱਬਾ 'ਚ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਅੱਗ ਲੱਗਣ ਕਾਰਨ ਉੱਥੇ ਪਏ 11 ਮੋਟਰਸਾਈਕਲ, ਭਾਰੀ ਮਾਤਰਾ 'ਚ ਧਾਗਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਅੱਗ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ 'ਤੇ ਕੇਸ ਦਰਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਦੀ ਪਾਰਕਿੰਗ 'ਚ ਡਾਕਟਰ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਡਾ. ਰਾਮ ਸ਼ੁਕਲ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਗਹੌਰ ਸਹਿਕਾਰੀ ਸਭਾ ਸਬੰਧੀ ਜਾਣਕਾਰੀਆਂ ਨਾ ਦੇਣ ਦਾ ਮਾਮਲਾ ਤੀਸਰੀ ਵਾਰ ਮੁੜ ਸੂਚਨਾ ਕਮਿਸ਼ਨ ਕੋਲ ਪਹੁੰਚਿਆ

ਇਯਾਲੀ/ਥਰੀਕੇ, 19 ਨਵੰਬਰ (ਮਨਪ੍ਰੀਤ ਸਿੰਘ ਔਲਖ)-ਸੂਚਨਾ ਦਾ ਅਧਿਕਾਰ ਕਨੂੰਨ ਤਹਿਤ ਦੇਤਵਾਲ ਨਿਵਾਸੀ ਜਗਜੀਤ ਸਿੰਘ ਦੇਤਵਾਲ ਵਲੋਂ ਦੀ ਗਹੌਰ ਸਹਿਕਾਰੀ ਸਭਾ ਨਾਲ ਸਬੰਧਤ ਲਈਆਂ ਗਈਆਂ ਜਾਣਕਾਰੀਆਂ 'ਚ ਵੱਡੀ ਪੱਧਰ 'ਤੇ ਬੇਨਿਯਮੀਆਂ ਦਾ ਖੁਲਾਸਾ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਤਿੰਨ ਕਾਬੂ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਿਵੀਜਨ ਨੰਬਰ 3 ਚੌਕ ਨੇੜੇ ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਸਤਿਆਮ ਜੈਨ, ਆਂਸਲ ਜੈਨ ਅਤੇ ਉਨ੍ਹਾਂ ਦੇ ਪਿਤਾ ਅਨਿਲ ਜੈਨ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਮਨਾਇਆ ਪ੍ਰਕਾਸ਼ ਪੁਰਬ

ਲੁਧਿਆਣਾ, 19 ਨਵੰਬਰ (ਬੀ.ਐਸ.ਬਰਾੜ)- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ¢ ਗੁਰੂ ਨਾਨਕ ਸਾਹਿਬ ਦੇ ਪੁਰਬ ਦਿਹਾੜੇ ਦੇ ਸਬੰਧ 'ਚ ਰੱਖੇ ਗਏ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਜਨਮ ਦਿਨ 'ਤੇ ਕਾਂਗਰਸ ਆਗੂਆਂ ਨੇ ਕੀਤਾ ਯਾਦ

ਲੁਧਿਆਣਾ, 19 ਨਵੰਬਰ (ਪਰਮੇਸ਼ਰ ਸਿੰਘ)- ਮਰਹੂਮ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਵਿਧਾਨ ਸਭਾ ਹਲਕਾ ਆਤਮ ਨਗਰ 'ਚ ਬਸੰਤ ਰੋਡ ਵਿਖੇ ਮਨਾਇਆ ਗਿਆ | ਵਾਰਡ ਨੰਬਰ ...

ਪੂਰੀ ਖ਼ਬਰ »

ਟਾਕਸ ਫੋਰਸ ਦੀਆਂ ਟੀਮਾਂ ਨੇ 12 ਬਾਲ ਮਜ਼ੂਦਰਾਂ ਨੂੰ ਛੁਡਵਾਇਆ

ਲੁਧਿਆਣਾ, 19 ਨਵੰਬਰ (ਪੁਨੀਤ ਬਾਵਾ)- ਬਾਲ ਮਜ਼ਦੂਰੀ ਦਾ ਖਾਤਮਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀਆਂ 2 ਟੀਮਾਂ ਨੇ ਛੇਵੇਂ ਦਿਨ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 12 ਬਾਲ ਮਜ਼ਦੂਰਾਂ ਨੂੰ ਛੁਡਵਾਇਆ | ਪ੍ਰਾਪਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 19 ਨਵੰਬਰ (ਪਰਮੇਸ਼ਰ ਸਿੰਘ)- ਗੁਰੂ ਘਰ ਦੇ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਵਿਚਾਰ ਸਾਂਝੇ ...

ਪੂਰੀ ਖ਼ਬਰ »

ਡਾ.ਅਮਤੇਸ਼ਵਰ ਸਿੰਘ ਦੀ ਪਹਿਲੀ ਬਰਸੀ 'ਤੇ ਕਿਤਾਬ 'ਸਮਸਤੁਲ ਅਜੀਜ਼' ਲੋਕ ਅਰਪਣ

ਲੁਧਿਆਣਾ, 19 ਨਵੰਬਰ (ਪੁਨੀਤ ਬਾਵਾ)-ਸਾਬਕਾ ਪਿ੍ੰਸੀਪਲ ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਡਾ: ਮਨਜੀਤ ਸਿੰਘ ਕੋਮਲ ਅਤੇ ਪ੍ਰੋ: ਦਵਿੰਦਰ ਪਾਲ ਕੌਰ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਸਪੁੱਤਰ ਡਾ.ਅਮਤੇਸ਼ਵਰ ਸਿੰਘ ਨੇ ਐਮ.ਡੀ. ਗੋਲਡ ਮੈਡਲ ਦਾ ਬੀਤੇ ਸਾਲ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਆਵਾਜਾਈ ਠੱਪ ਕਰਨ ਵਾਲੇ ਚਿਕਨ ਸਟੋਰ ਦਾ ਮਾਲਕ ਸਮੇਤ ਦੋ ਕਾਬੂ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ 3 ਦੀ ਪੁਲਿਸ ਨੇ ਆਵਾਜਾਈ ਠੱਪ ਕਰਨ ਵਾਲੇ ਇਕ ਚਿਕਨ ਸਟੋਰ ਦੇ ਮਾਲਕ ਅਤੇ ਉਸਦੇ ਭਰਾ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖਤ ਸੁਖਦੇਵ ਸਿੰਘ ਅਤੇ ਉਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਪਾਣੀ ਸਪਲਾਈ 'ਚ ਦੋ ਘੰਟੇ ਕਟੌਤੀ ਕਰਨ ਦਾ ਪ੍ਰਸਤਾਵ

ਲੁਧਿਆਣਾ, 19 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਸਪਲਾਈ ਕੀਤੇ ਜਾਂਦੇ ਸਾਫ਼ ਪਾਣੀ 'ਚ ਦੋ ਘੰਟੇ ਦੀ ਕਟੌਤੀ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ ਜਿਸ ਨੂੰ ਮਨਜ਼ੂਰੀ ਲਈ ਤਕਨੀਕੀ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਪੇਸ਼ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ 'ਤੇ ਕੇਸ ਦਰਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਪੁਲਿਸ ਨੇ ਕੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਸੜਕ ਵਾਸੀ ਪ੍ਰਮੋਦ ਕੁਮਾਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ...

ਪੂਰੀ ਖ਼ਬਰ »

9ਵੀਂ ਪਾਤਸ਼ਾਹੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੰਜ ਦਿਨਾ ਸਮਾਗਮ ਜਾਰੀ

ਲੁਧਿਆਣਾ 19 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਲਗਾਤਾਰ ਪੰਜ ਦਿਨ ਵਿਸ਼ਾਲ ਸਮਾਗਮ ਚੱਲਣਗੇ | ਬੀਤੀ ਸ਼ਾਮ ਸ਼ੁਰੂ ਹੋਏ ਇਨ੍ਹਾਂ ਸਮਾਗਮਾਂ ਦੌਰਾਨ ਅੱਜ ਦਿਨ ਵੇਲ਼ੇ ...

ਪੂਰੀ ਖ਼ਬਰ »

ਫਰੀਡਮ ਫੈਕਟਰ ਐਸੋਸੀਏਸ਼ਨ ਨੇ ਕੀਤਾ ਵਿਧਾਇਕ ਪਾਂਡੇ ਦਾ ਸਨਮਾਨ

ਲੁਧਿਆਣਾ, 19 ਨਵੰਬਰ (ਬੀ.ਐਸ.ਬਰਾੜ)-ਫਰੀਡਮ ਫੈਕਟਰ ਐਸੋਸੀਏਸ਼ਨ ਪੰਜਾਬ ਦੀ ਲੁਧਿਆਣਾ ਇਕਾਈ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੂਪਰ ਦੀ ਅਗਵਾਈ ਹੇਠ ਐਮ.ਐਲ.ਏ. ਸ੍ਰੀ ਰਾਕੇਸ਼ ਪਾਂਡੇ ਦਾ ਸ਼ੇਰੇ ਪੰਜਾਬ ਦੀ ਉਪਾਧੀ ਨਾਲ ਸਨਮਾਨ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

57ਵੀਂ ਪੰਜਾਬ ਡੈਂਟਲ ਕਾਨਫ਼ਰੰਸ ਸਮਾਪਤ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਦੇਵ ਭਵਨ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ 57ਵੀਂ ਪੰਜਾਬ ਡੈਂਟਲ ਕਾਨਫ਼ਰੰਸ ਅੱਜ ਸਮਾਪਤ ਹੋ ਗਈ | ਅੱਜ ਆਖਰੀ ਦਿਨ ਮਿਸ ਵਰਲਡ ਚੁਣੀ ਗਈ ਮਾਨੂਸ਼ੀ ਛਿੱਲਰ ਦੀ ਮੁਸਕਰਾਹਟ ਡਿਜਾਈਨ ਕਰਨ ਵਾਲੇ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਦੇ 2765 ਪੋਿਲੰਗ ਬੂਥਾਂ 'ਤੇ ਵੋਟਾਂ ਬਣਾਉਣ ਤੇ ਦਰੁਸਤੀ ਲਈ ਵਿਸ਼ੇਸ਼ ਕੈਂਪ

ਲੁਧਿਆਣਾ, 19 ਨਵੰਬਰ (ਪੁਨੀਤ ਬਾਵਾ)-ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ 'ਚ ਪੈਂਦੇ 14 ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ 'ਚ ਵਾਧਾ ਕਰਨ ਤੋਂ ਬਾਅਦ ਹੁਣ ਜ਼ਿਲ੍ਹਾ ਲੁਧਿਆਣਾ 'ਚ ਪੋਲਿੰਗ ਬੂਥਾਂ ਦੀ ਗਿਣਤੀ 2720 ਤੋਂ ਵਧ ਕੇ 2765 ਹੋ ਗਈ ਹੈ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ਼ ਕੀਤੇ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਬਾਲ ਮਜਦੂਰੀ ਕਰਵਾਉਣ ਵਾਲਿਆਂ ਖਿਲਾਫ਼ ਪੁਲਿਸ ਨੇ ਅਪਰਾਧਿਕ ਮਾਮਲੇ ਦਰਜ ਕੀਤੇ ਹਨ | ਜਿਨ੍ਹਾਂ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ 'ਚ ਮਾਲਕ ਵੈਸ਼ਨੋ ਢਾਬੇ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ (ਸ਼ਹਿਰੀ) ਨੇ ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਲੁਧਿਆਣਾ 19 ਨਵੰਬਰ (ਪਰਮੇਸ਼ਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਵਲੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਕੌਮੀ ਏਕਤਾ ਦਿਵਸ ਦੇ ਰੂਪ 'ਚ ਕਾਂਗਰਸ ਭਵਨ 'ਚ ਮਨਾਇਆ ਗਿਆ¢ ਪ੍ਰਧਾਨ ਗੁਰਪ੍ਰੀਤ ਗੋਗੀ ਅਤੇ ਹੋਰ ਆਗੂਆਂ ਨੇ ਸ੍ਰੀਮਤੀ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਤੇ ਸੀਸੂ ਵਾਂਗ ਲੈਟਸ ਦੀ ਚੋਣ 'ਚ ਵੀ ਸਰਬਸੰਮਤੀ ਹੋਣ ਦੇ ਆਸਾਰ ਬਣੇ

ਲੁਧਿਆਣਾ, 19 ਨਵੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ 8 ਆਹੁਦੇਦਾਰਾਂ ਤੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਪ੍ਰਧਾਨ ਦੀ ਚੋਣ ਸਰਵਸੰਮਤੀ ਨਾਲ ਨਿਰਵਿਰੋਧ ਹੋਣ ਤੋਂ ...

ਪੂਰੀ ਖ਼ਬਰ »

ਸੜਕ ਹਾਦਸਿਆਂ ਦੇ ਮਿ੍ਤਕਾਂ ਨੂੰ ਪੁਲਿਸ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੜਕ ਹਾਦਸਿਆਂ ਦੇ ਮਿ੍ਤਕਾਂ ਦੀ ਯਾਦ 'ਚ ਦੇਸ਼ ਭਰ ਵਿਚ ਕੀਤੇ ਗਏ ਸ਼ਰਧਾਂਜਲੀ ਸਮਾਗਮ ਵਾਂਗ ਪੁਲਿਸ ਨੇ ਟਰੈਫਿਕ ਪਾਰਕ ਵਿਚ ਸਮਾਗਮ ਕੀਤਾ | ਜਾਣਕਾਰੀ ਅਨੁਸਾਰ ਇਸ ਸਮਾਗਮ 'ਚ ਏ. ਸੀ. ਪੀ. ਸ. ਗੁਰਦੇਵ ਸਿੰਘ, ਏ. ਆਰ. ਟੀ. ਓ. ਸ. ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹੈਬੋਵਾਲ ਕਲਾਂ ਵਿਖੇ ਸਮਾਗਮ

ਲੁਧਿਆਣਾ 19 ਨਵੰਬਰ (ਪਰਮੇਸ਼ਰ ਸਿੰਘ)- ਗੁਰਦੁਆਰਾ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ, ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਤੋਂ ਕੀਰਤਨੀ ਜਥੇ ਭਾਈ ਰਣਜੋਧ ਸਿੰਘ ਨੇ ...

ਪੂਰੀ ਖ਼ਬਰ »

ਸ਼ਨੀ ਗਾਓਾ ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਏ ਸ਼ਰਧਾਲੂ

ਲੁਧਿਆਣਾ, 19 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ੍ਰੀ ਸ਼ਨੀ ਅਮਾਵਸ ਮੌਕੇ 'ਤੇ ਸਤਲੁਜ ਦਰਿਆ ਦੇ ਕਿਨਾਰੇ ਸਥਿਤ ਸ਼ਨੀ ਗਾਓਾ ਵਿਖੇ ਸ਼ੂਨਯ ਪ੍ਰਭੂ ਦੀ ਅਗਵਾਈ ਹੇਠ ਸ਼ਨੀ ਦੇਵ ਦੀ ਅਰਾਧਨਾ ਕੀਤੀ ਗਈ ਅਤੇ ਹਵਨ ਯੱਗ ਵੀ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਲੁਧਿਆਣਾ, 19 ਨਵੰਬਰ (ਪਰਮੇਸ਼ਰ ਸਿੰਘ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸੁਖਮਨੀ ਸਾਹਿਬ ਦੁੱਗਰੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਗੈਪ ਤੇ ਰਿਫ਼ਿਊਜ਼ਲ ਦੇ ਬਾਵਜੂਦ ਲਵਾਇਆ ਆਸਟ੍ਰੇਲੀਆ ਸਟੱਡੀ ਵੀਜ਼ਾ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਸੁਖਪਾਲ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਵਾਸੀ ਸਮਾਲਸਰ, ਮੋਗਾ ਪੰਜਾਬ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ 6 (5.5) ਬੈਂਡ 'ਤੇ ਲਗਵਾਇਆ ਹੈ | ਇਸ ਮੌਕੇ ਵੀਜ਼ਾ ਹੋਲਡਰ ਨੇ ਕੈਨੇਡੀਅਨ ...

ਪੂਰੀ ਖ਼ਬਰ »

ਧਾਂਦਰਾ ਰੋਡ 'ਤੇ ਵਧ ਰਹੀ ਟਰੈਫਿਕ ਦੀ ਸਮੱਸਿਆ-ਗੁਰਜੀਤ

ਫੁੱਲਾਂਵਾਲ, 19 ਨਵੰਬਰ (ਕੁਲਦੀਪ ਸਿੰਘ ਗੁਰੂ)-ਧਾਂਦਰਾ ਰੋਡ 'ਤੇ ਦਿਨੋ-ਦਿਨ ਸੜਕ ਛੋਟੀ ਹੋਣ ਕਾਰਨ ਟਰੈਫਿਕ ਦੀ ਸਮੱਸਿਆ ਵਧ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਦਿਹਾਤੀ ਦੇ ਮੀਤ ਪ੍ਰਧਾਨ ਗੁਰਜੀਤ ਸਿੰਘ ਧਾਂਦਰਾ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸੜਕ ਦੇ ਨਾਲ ...

ਪੂਰੀ ਖ਼ਬਰ »

ਬਿੱਟੂ ਵਲੋਂ ਪੁੜੈਣ ਸਕੂਲ ਦੀ ਇਮਾਰਤ ਦਾ ਉਦਘਾਟਨ ਤੇ 5 ਲੱਖ ਦੀ ਹੋਰ ਗ੍ਰਾਂਟ ਦਾ ਐਲਾਨ

ਹੰਬੜਾਂ, 19 ਨਵੰਬਰ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 'ਚ ਮੈਂਬਰ ਪਾਰਲੀਮੈਂਟ ਲੁਧਿਆਣਾ ਰਵਨੀਤ ਸਿੰਘ ਬਿੱਟੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲ 'ਚ 5 ਲੱਖ ਰੁਪਏ ਦੀ ਗ੍ਰਾਂਟ ਨਾਲ ...

ਪੂਰੀ ਖ਼ਬਰ »

ਨਿਰਮਲ ਸਿੰਘ ਐੱਸ. ਐੱਸ. ਵਲੋਂ ਜਥੇਦਾਰ ਗਾਬੜੀਆ ਦਾ ਸਨਮਾਨ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਦਾ ਮੁੜ ਪ੍ਰਧਾਨ ਬਣਾਉਣ 'ਤੇ ...

ਪੂਰੀ ਖ਼ਬਰ »

ਲੜਕਾ ਪੈਦਾ ਹੋਣ ਦੀ ਖੁਸ਼ੀ 'ਚ ਗੋਲੀਆਂ ਚਲਾਉਣ ਵਾਲਾ ਕਾਬੂ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੜਕਾ ਪੈਦਾ ਹੋਣ ਦੀ ਖੁਸ਼ੀ 'ਚ ਕਾਲੋਨੀ 'ਚ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਮਵਿੰਦਰ ਸਿੰਘ ਉਰਫ ...

ਪੂਰੀ ਖ਼ਬਰ »

ਦੋ ਹੌਜ਼ਰੀਆਂ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੁਲਦੀਪ ਨਗਰ 'ਚ ਚੋਰ ਦੋ ਹੌਜਰੀਆਂ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਾਲਕ ਚੇਤਨ ਜੈਨ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਏ. ਟੀ. ਐਮ. ਗਰੋਹ ਦੇ ਮੈਂਬਰਾਂ ਨੇ ਲੱਖਾਂ ਦੀ ਨਕਦੀ ਕਢਵਾਈ, ਕੇਸ ਦਰਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਚਰ ਮਾਰਕੀਟ ਸਥਿਤ ਬੈਂਕ ਆਫ਼ ਇੰਡੀਆ ਦੇ ਖਾਤੇਦਾਰਾਂ ਦੇ ਏ. ਟੀ. ਐਮ. ਗਰੋਹ ਦੇ ਮੈਂਬਰਾਂ ਵਲੋਂ ਲੱਖਾਂ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਮਲਕੀਤ ਸਿੰਘ ਅਤੇ ਸਰਬਜੀਤ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਨ ਵਾਲੇ ਸਵਰਨਕਾਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਦਾਜ ਦੀ ਮੰਗ ਕਰਨ ਵਾਲੇ ਸਵਰਨਕਾਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਜਦਕਿ ਲੜਕੀ ਵਲੋਂ ਲੜਕੇ ਨਾਲ ਵਿਆਹ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ | ਪੁਲਿਸ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉੁਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ

ਲੁਧਿਆਣਾ, 19 ਨਵੰਬਰ (ਪਰਮਿੰਦਰ ਿੰਸਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਸਥਿਤ ਇਕ ਡਾਇੰਗ ਮਿੱਲ 'ਚ ਛੱਤ ਤੋਂ ਡਿੱਗਣ ਕਾਰਨ ਹੋਈ ਇਕ ਵਰਕਰ ਦੀ ਮੌਤ ਦੇ ਮਾਮਲੇ 'ਚ ਅਕਾਲੀ ਆਗੂ ਖਿਲਾਫ਼ ਝੂਠੀ ਸ਼ਿਕਾਇਤ ਕਰਨ ਦੇ ਮਾਮਲੇ ਨੂੰ ਲੈ ਕੇ ਅਕਾਲੀ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮੁੰਡੀਆਂ ਕਲਾਂ ਤੋਂ ਭਾਮੀਆਂ ਸੜਕ ਦੀ ਖਸਤਾ ਹਾਲਤ ਸੁਧਾਰਨ ਦੀ ਮੰਗ

ਲੁਧਿਆਣਾ, 19 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 ਅਧੀਨ ਪੈਂਦੀ ਮੁੰਡੀਆਂ ਕਲਾਂ ਤੋਂ ਭਾਮੀਆਂ ਰੋਡ ਦੀ ਪਿਛਲੇ 5 ਸਾਲ ਤੋਂ ਖਸਤਾ ਹਾਲਤ ਵੱਲ ਪ੍ਰਸ਼ਾਸਨ ਵਲੋਂ ਧਿਆਨ ਨਾ ਦਿੱਤੇ ਜਾਣ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਵਿਧਾਇਕ, ਸਾਬਕਾ ਕੌਾਸਲਰ ਅਤੇ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੁਗਿਆਨਾ 'ਚ ਇਕ ਪ੍ਰਵਾਸੀ ਨੌਜਵਾਨ ਦੇ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਦੇਰ ਸ਼ਾਮ ਤੱਕ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਦੋ ਲੜਕੇ ਲਾਪਤਾ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਕ੍ਰਿਸਨ ਨਗਰ 'ਚ ਸ਼ੱਕੀ ਹਾਲਾਤ 'ਚ ਦੋ ਲੜਕਿਆਂ ਦਾ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਲਾਪਤਾ ਹੋਏ ਲੜਕੇ ਲਛਮਣ ਸਿੰਘ (16) ਦੇ ਪਿਤਾ ਕੇਸਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ ਸੜਕ 'ਤੇ ਸ਼ੱਕੀ ਹਾਲਾਤ 'ਚ ਇਕ ਪ੍ਰਾਪਰਟੀ ਡੀਲਰ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਕੰਵਰਦੀਪ ਸਿੰਘ (34) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕੰਵਰਦੀਪ ...

ਪੂਰੀ ਖ਼ਬਰ »

ਵਧ ਰਿਹਾ ਵਾਤਾਵਰਨ ਪ੍ਰਦੁਸ਼ਨ ਮਨੁੱਖੀ ਚਮੜੀ ਲਈ ਨੁਕਸਾਨਦੇਹ-ਡਾ.ਗੁਰਿੰਦਰਜੀਤ ਸਿੰਘ

ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬਸਰਾ)- ਵਧ ਰਿਹਾ ਵਾਤਾਵਰਨ ਪ੍ਰਦੁਸ਼ਨ ਮਨੁੱਖੀ ਚਮੜੀ ਲਈ ਨੁਕਸਾਨਦੇਹ ਹੋ ਸਕਦਾ ਹੈ | ਇਸ ਲਈ ਪ੍ਰਦੂਸ਼ਣ ਤੋਂ ਬਚਾਓ ਕਰਨਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਗੁਰਿੰਦਰਜੀਤ ਸਿੰਘ ਨੇ ਕਰਦਿਅ ਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਜ਼ੇਰੇ ਇਲਾਜ 250 ਮਹਿਲਾਵਾਂ ਨੂੰ ਵੰਡੇ ਫਲ਼

ਲੁਧਿਆਣਾ, 19 ਨਵੰਬਰ (ਕਵਿਤਾ ਖੁੱਲਰ)-ਵੂਮੈਨ ਵੈਲਫੇਅਰ ਐਸੋਸੀਏਸਨ ਵਲੋਂ ਅੱਜ ਐਸੋਸੀਏਸ਼ਨ ਦੀ ਪੰਜਾਬ ਪ੍ਰਦੇਸ਼ ਜਨਰਲ ਸਕੱਤਰ ਕੰਚਨ ਸ਼ਰਮਾ ਦੀ ਅਗਵਾਈ 'ਚ ਸਥਾਨਕ ਸਿਵਲ ਹਸਪਤਾਲ ਵਿਖੇ ਬਿਮਾਰ ਮਹਿਲਾਵਾਂ ਨੂੰ ਫਲ਼ ਭੇਟ ਕੀਤੇ ਗਏ ਅਤੇ ਡਾਕਟਰਾਂ ਤੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਵਾਧਸ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਢਿੱਲੋਂ ਦਾ ਸਨਮਾਨ

ਲੁਧਿਆਣਾ, 19 ਨਵੰਬਰ (ਕਵਿਤਾ ਖੁੱਲਰ)-ਲੋਕ ਹਿਤ ਸੇਵਾ ਸੁਸਾਇਟੀ ਤਹਿਤ ਭਾਵਾਧਸ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਸੁਸਾਇਟੀ ਦੇ ਚੇਅਰਮੈਨ ਬੀ ਕੇ ਟਾਂਕ ਵਲੋ ਸ਼੍ਰੋਮਣੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਜੜ੍ਹ ਤੋਂ ਖ਼ਤਮਾ ਕਰਨਾ ਜ਼ਰੂਰੀ- ਹੈਪੀ, ਬੋਬੀ

ਲੁਧਿਆਣਾ, 19 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸਮਾਜ 'ਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖਤਮ ਕਰਨਾ ਅਤਿ ਹੀ ਜ਼ਰੂਰੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ਼ ...

ਪੂਰੀ ਖ਼ਬਰ »

ਪੁੜੈਣ 'ਚ ਹੋਏ ਕਿ੍ਕਟ ਟੂਰਨਾਮੈਂਟ 'ਚ ਭਾਈ ਰੂਪੇ ਦੀ ਕਿ੍ਕਟ ਟੀਮ ਜੇਤੂ

ਹੰਬੜਾਂ, 19 ਨਵੰਬਰ (ਜਗਦੀਸ਼ ਸਿੰਘ ਗਿੱਲ)- ਪਿੰਡ ਪੁੜੈਣ ਵਿਖੇ ਕਿ੍ਕਟ ਕਲੱਬ ਪੁੜੈਣ ਵਲੋਂ ਸਮੂਹ ਐਨ.ਆਰ.ਆਈ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਰਵਾਏ ਗਏ ਕਿ੍ਕਟ ਟੂਰਨਾਮੈਂਟ 'ਚ ਐਮ.ਪੀ ਰਵਨੀਤ ਸਿੰਘ ਬਿੱਟੂ ਤੇ ਉਨ੍ਹਾਂ ਨਾਲ ਕਾਂਗਰਸ ਅਗਜੈਕਟਿਵ ਕਮੇਟੀ ਮੈਂਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX