ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  10 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  20 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  40 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  51 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  9 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  25 minutes ago
ਅੱਜ ਦਾ ਵਿਚਾਰ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨੌਜਵਾਨਾਂ ਨੂੰ ਫ਼ੌਜ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰੇਗੀ ਫ਼ੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ -ਟੀ.ਐਸ. ਸ਼ੇਰਗਿੱਲ

ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਇੱਥੋਂ ਦੀ ਆਰਟ ਗੈਲਰੀ ਵਿੱਚ ਸ਼ੁਰੂ ਹੋਈ ਦੋ ਰੋਜ਼ਾ ਫ਼ੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਜੰਗੀ ਫ਼ੌਜੀਆਂ ਅਤੇ ਸਾਬਕਾ ਸੈਨਿਕਾਂ ਦੀ ਇਸ ਉਮੀਦ ਨਾਲ ਖ਼ਤਮ ਹੋਈ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ 'ਚ ਸ਼ਾਮਲ ਹੋਣ ਪ੍ਰਤੀ ਪੇ੍ਰਰਿਤ ਕਰਨ ਵਿਚ ਸਹਾਈ ਸਿੱਧ ਹੋਵੇਗਾ | ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਟੀ. ਐਸ. ਸ਼ੇਰਗਿੱਲ ਨੇ ਕਿਹਾ ਕਿ ਚੰਡੀਗੜ੍ਹ ਵਿਖੇ 7 ਤੋਂ 9 ਦਸੰਬਰ ਨੂੰ ਹੋ ਰਹੇ ਮੁਲਕ ਦੇ ਪਹਿਲੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੀਆਂ ਅਗਾਊਾ ਸਰਗਰਮੀਆਂ ਦੇ ਹਿੱਸੇ ਵਜੋਂ ਲਾਈ ਇਹ ਨੁਮਾਇਸ਼ ਰੱਖਿਆ ਸੈਨਾਵਾਂ ਵਿਚ ਸ਼ਾਮਿਲ ਹੋਣ ਲਈ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਹਿਮ ਭੂਮਿਕਾ ਅਦਾ ਕਰੇਗੀ | ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਨੇ ਕਿਹਾ, ''ਸਾਡੇ ਕੋਲ ਬਹਾਦਰੀ ਤੇ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਵਾਲੀ ਫ਼ੌਜ ਦਾ ਸ਼ਾਨਦਾਰ ਵਿਰਸਾ ਹੈ ਅਤੇ ਸਾਡਾ ਇਹ ਵਿਰਸਾ ਸਾਡਾ ਅਨਮੋਲ ਖ਼ਜ਼ਾਨਾ ਹੈ ਜੋ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਰਿਹਾ ਹੈ'' | ਰੱਖਿਆ ਸੈਨਾਵਾਂ ਪ੍ਰਤੀ ਪੰਜਾਬੀ ਨੌਜਵਾਨਾਂ ਦੀ ਦਿਲਚਸਪੀ ਘਟਣ ਦੇ ਤਾਜ਼ਾ ਰੁਝਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਨੇ ਆਖਿਆ ਕਿ ਇਹ ਦੋ ਦਿਨਾਂ ਪ੍ਰਦਰਸ਼ਨੀ ਮਿਲਟਰੀ ਲਿਟਰੇਚਰ ਫ਼ੈਸਟੀਵਲ ਅਧੀਨ ਕਰਵਾਏ ਜਾ ਰਹੇ ਪੋ੍ਰਗਰਾਮਾਂ ਦੀ ਲੜੀ ਦਾ ਇਕ ਹਿੱਸਾ ਹੈ ਜਿਸ ਦਾ ਉਦੇਸ਼ ਹੀ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ 25 ਤੋਂ 30 ਫੀਸਦੀ ਪੰਜਾਬੀ ਨੌਜਵਾਨ ਫ਼ੌਜ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ | ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਨੇ ਨਾ ਸਿਰਫ਼ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਦੇ ਭਾਰਤੀ ਫ਼ੌਜ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਸਗੋਂ ਉਨ੍ਹਾਂ ਵਲੋਂ ਇਸ ਗੌਰਵਮਈ ਸੰਸਥਾ ਦਾ ਹਿੱਸਾ ਬਣਨ ਦੇ ਆਪਣੇ ਫ਼ੈਸਲੇ ਨੂੰ ਵੀ ਚੇਤੇ ਕੀਤਾ | ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਨੇ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਦੀ ਟੀਮ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਬਹੁਤ ਘੱਟ ਸਮੇਂ ਵਿਚ ਵਿਲੱਖਣ ਤਸਵੀਰਾਂ ਅਤੇ ਕਲਾਕ੍ਰਿਤਾਂ ਦਾ ਅਦੱਭੁਤ ਖ਼ਜ਼ਾਨਾ ਇਸ ਨੁਮਾਇਸ਼ ਦਾ ਹਿੱਸਾ ਬਣਾਇਆ | ਇਸ ਨੁਮਾਇਸ਼ ਵਿਚ ਪਹਿਲੇ ਵਿਸ਼ਵ ਯੁੱਧ ਤੋਂ ਲੈ ਕੇ ਹੁਣ ਤੱਕ ਹੋਈਆਂ ਫ਼ੌਜੀ ਕਾਰਵਾਈਆਂ ਵਿਚ ਭਾਰਤੀ ਫ਼ੌਜ ਦੇ ਸ਼ਾਨਦਾਰ ਇਤਿਹਾਸ ਦਾ ਗੌਰਵਮਈ ਸਫ਼ਰ ਮੂਰਤੀਮਾਨ ਕੀਤਾ ਗਿਆ ਸੀ | ਇਸ ਦੋ ਦਿਨਾਂ ਨੁਮਾਇਸ਼ ਵਿਚ ਫ਼ੌਜ ਨਾਲ ਸਬੰਧਤ ਤਸਵੀਰਾਂ, ਕਲਾਕਿ੍ਤੀਆਂ, ਮੈਡਲ, ਸਿੱਖ ਰਾਜ ਦੇ ਸਮੇਂ ਦਾ ਫ਼ੌਜ ਨਾਲ ਸਬੰਧਤ ਗੋਲੀ-ਸਿੱਕਾ, ਅਫ਼ਸਰਾਂ ਦੀਆਂ ਨਿੱਜੀ ਚੀਜ਼ਾਂ ਅਤੇ 1971 ਦੀ ਫ਼ੌਜੀ ਕਾਰਵਾਈ ਦੌਰਾਨ ਪਾਕਿਸਤਾਨੀ ਫ਼ੌਜ ਤੋਂ ਕਬਜ਼ੇ ਵਿਚ ਲਏ ਝੰਡਿਆਂ ਸਮੇਤ ਲਗਪਗ 200 ਵਸਤਾਂ ਇਸ ਪ੍ਰਦਰਸ਼ਨੀ ਦਾ ਹਿੱਸਾ ਹਨ |
ਇਕ ਵਿਸ਼ੇਸ਼ ਕੰਧ ਸਾਰਾਗੜ੍ਹੀ ਜੰਗ ਦੇ ਯੋਧਿਆਂ ਨੂੰ ਸਮਰਪਿਤ ਕੀਤੀ ਗਈ ਹੈ ਜੋ ਬਹਾਦਰ ਸਿੱਖ ਸੂਰਬੀਰਾਂ ਦੀ ਹਿੰਮਤ ਤੇ ਦਲੇਰੀ ਦੀ ਮਿਸਾਲ ਪੇਸ਼ ਕਰਦੀ ਹੈ ਜਿਨ੍ਹਾਂ ਨੇ ਸ਼ਹਾਦਤ ਦਾ ਜਾਮ ਪੀਤਾ | ਇਸ ਜੰਗ ਵਿਚ ਥੋੜ੍ਹੀ ਜਿਹੀ ਗਿਣਤੀ ਵਿਚ ਬਹਾਦਰ ਸਿੱਖਾਂ ਸੈਨਿਕਾਂ ਨੇ 10,000 ਤੋਂ ਵੱਧ ਅਫ਼ਗਾਨ ਕਬਾਇਲੀਆਂ ਨੂੰ ਹਰਾਇਆ |

ਸੜ੍ਹਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀ ਯਾਦ 'ਚ ਚੰਡੀਗੜ੍ਹ 'ਚ 'ਵਾਕ ਫਾਰ ਸੇਫ਼ਰ ਰੋਡਜ਼'

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਵਰਲਡ ਡੇ ਆਫ ਰਿਮੈਂਬਰੇਂਸ ਮੌਕੇ ਸੜਕ ਹਾਦਸਿਆਂ 'ਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਕਰੀਬ 250 ਲੋਕਾਂ ਨੇ 'ਵਾਕ ਫ਼ਾਰ ਸੇਫਰ ਰੋਡਜ਼' ਵਿਚ ਹਿੱਸਾ ਲਿਆ¢ ਇਹ ਪੈਦਲ ਯਾਤਰਾ ਸੈਕਟਰ 23 ਸਥਿਤ ਚਿਲਡਰਨ ਟਰੈਫ਼ਿਕ ਪਾਰਕ ਵਿਚ ਕਰਵਾਈ ...

ਪੂਰੀ ਖ਼ਬਰ »

ਨਗਰ ਕੀਰਤਨ ਭਲਕੇ- 23 ਨਵੰਬਰ ਨੂੰ ਸਜਣਗੇ ਵਿਸ਼ੇਸ਼ ਦੀਵਾਨ

ਚੰਡੀਗੜ੍ਹ, 19 ਨਵੰਬਰ (ਗੁਰਸੇਵਕ ਸਿੰਘ ਸੋਹਲ)-ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਜਨਰਲ ਸਕੱਤਰ ਸ. ਗੁਰਜੋਤ ਸਿੰਘ ਸਾਹਨੀ ਨੇ ਦੱਸਿਆ ਕਿ ਨੌਵੇਂ ਪਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਭਲਕੇ 21 ਨਵੰਬਰ ...

ਪੂਰੀ ਖ਼ਬਰ »

ਪੀ.ਜੀ.ਆਈ ਵਲੋਂ ਹਸਪਤਾਲਾਂ ਦੇ ਮੁੱਦੇ, ਚੁਣੌਤੀਆਂ ਤੇ ਸੰਭਾਵੀ ਹੱਲ ਵਿਸ਼ੇ 'ਤੇ ਵਰਕਸ਼ਾਪ

ਚੰਡੀਗੜ੍ਹ, 19 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਹਸਪਤਾਲ ਪ੍ਰਬੰਧਨ ਵਿਭਾਗ ਵਲੋਂ ਇਕ ਵਿਸ਼ੇਸ਼ ਵਰਕਸ਼ਾਪ ਲਗਵਾਈ ਗਈ, ਜਿਸ ਵਿਚ 'ਹਸਪਤਾਲਾਂ 'ਚ ਕਾਨੂੰਨ ਲਾਗੂ ਕਰਨ: ਮੁੱਦੇ, ਚੁਣੌਤੀਆਂ ਅਤੇ ਸੰਭਾਵੀ ਹੱਲ' ਵਿਸ਼ੇ 'ਤੇ ਮਾਹਿਰਾਂ ਵਲੋਂ ਆਪਣੇ ਵਿਚਾਰ ਦਿੱਤੇ ਗਏ ...

ਪੂਰੀ ਖ਼ਬਰ »

ਸਮਾਰਟ ਪਾਰਕਿੰਗ ਸਹੂਲਤਾਂ ਸਬੰਧੀ ਭਰੋਸੇਯੋਗਤਾ ਦੀ ਪੜਤਾਲ ਕਰੇਗਾ ਨਿਗਮ ਅੱਜ

ਚੰਡੀਗੜ੍ਹ, 19 ਨਵੰਬਰ (ਆਰ.ਐਸ.ਲਿਬਰੇਟ)-ਭਲਕੇ ਸ਼ਹਿਰ 'ਚ ਸਮਾਰਟ ਪਾਰਕਿੰਗ ਸਹੂਲਤਾਂ ਸਬੰਧੀ ਭਰੋਸੇਯੋਗਤਾ ਦੀ ਪੜਤਾਲ ਨਗਰ ਨਿਗਮ ਕਰੇਗਾ, ਜੇ ਤੈਅ ਸ਼ਰਤਾਂ 'ਤੇ ਇਹ ਪੂਰੀਆਂ ਪਾਈਆ ਗਈਆਂ ਤਾਂ ਜਲਦ ਹੀ ਚੰਡੀਗੜ੍ਹੀਆਂ ਨੂੰ ਘੰਟਿਆਂ ਬੱਧੀ ਵਧੇ ਰੇਟਾਂ ਮੁਤਾਬਿਕ ਵਾਹਨ ...

ਪੂਰੀ ਖ਼ਬਰ »

ਆਟੋ ਰਿਕਸ਼ਾ ਗੈਂਗ ਰੇਪ ਦੀ ਘਟਨਾ ਤੋਂ ਬਾਅਦ ਟੈਂਪੋਰੇਰੀ ਨੰਬਰਾਂ 'ਤੇ ਨਹੀਂ ਚੱਲਣਗੇ ਆਟੋ-ਪ੍ਰਸ਼ਾਸਨ

ਚੰਡੀਗੜ੍ਹ, 19 ਨਵੰਬਰ (ਰਣਜੀਤ ਸਿੰਘ)-ਚੰਡੀਗੜ੍ਹ ਪ੍ਰਸ਼ਾਸਨ ਨੇ ਸਟੇਟ ਟਰਾਂਸਪੋਰਟ ਅਥਾਰਟੀ ਚੰਡੀਗੜ੍ਹ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਬਿਨਾਂ ਕਾਗਜ਼ਾਂ ਅਤੇ ਪੁਲਿਸ ਵੈਰੀਫਿਕੇਸ਼ਨ ਦੇ ਸ਼ਹਿਰ ਵਿਚ ਚੱਲਣ ਵਾਲੇ ਆਟੋ ਰਿਕਸ਼ਾ ਨੂੰ ਫੌਰਨ ਜ਼ਬਤ ...

ਪੂਰੀ ਖ਼ਬਰ »

ਮੇਰਾ ਅਸਤੀਫ਼ਾ ਮੰਗਣ ਤੋਂ ਪਹਿਲਾਂ ਆਪਣੇ ਪਿਤਾ ਦੀ ਗੱਲ ਸੁਣ ਲਿਆ ਕਰਨ ਸੁਖਬੀਰ - ਖਹਿਰਾ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ) -ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਇੱਥੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਮੰਗਣ ਵਾਲੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਉਹ ਇੱਕ ਸਲਾਹ ਦੇਣਾ ਚਾਹੁੰਦੇ ਹਨ ਕਿ ਅਸਤੀਫ਼ੇ ਦੇ ਮੁੱਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੰੂਆਂ ਵਲੋਂ ਗੱਭਰੂ ਨੈਸ਼ਨ ਨਾਮਕ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ 'ਗੱਭਰੂ ਨੈਸ਼ਨ' ਨਾਮਕ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਾਮੇਡੀ ਦੇ ਬਾਦਸ਼ਾਹ ਅਤੇ ਬਾਲੀਵੁੱਡ ਅਦਾਕਾਰ ਕਪਿਲ ਸ਼ਰਮਾ, ਪੰਜਾਬੀ ਗਾਇਕਾ ਤੇ ...

ਪੂਰੀ ਖ਼ਬਰ »

ਹਾਸਰਸੀ ਅਭਿਨੇਤਾ ਡਾ. ਰਾਕੇਸ਼ ਬੇਦੀ ਸਵੱਛ ਭਾਰਤ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਵਜੋਂ ਸ਼ਾਮਿਲ

ਚੰਡੀਗੜ੍ਹ, 19 ਨਵੰਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਨੇ ਸਵੱਛ ਭਾਰਤ ਮੁਹਿੰਮ ਲਈ ਹਾਸਰਸ ਅਭਿਨੇਤਾ ਡਾ. ਰਾਕੇਸ਼ ਬੇਦੀ ਨੂੰ ਬ੍ਰਾਂਡ ਅੰਬੈਸਡਰ ਵਜੋਂ ਸ਼ਾਮਿਲ ਕੀਤਾ ਹੈ | ਅੱਜ ਉਨ੍ਹਾਂ ਨਾਲ ਕਮਿਸ਼ਨਰ, ਆਈ.ਏ.ਐਸ. ਜਤਿੰਦਰ ਯਾਦਵ ਨੇ ਮੁਲਾਕਾਤ ਕੀਤੀ ਤੇ ਇਸ ...

ਪੂਰੀ ਖ਼ਬਰ »

ਟ੍ਰਾਈਸਿਟੀ ਦੇ ਸਕੂਲੀ ਵਿਦਿਆਰਥੀਆਂ ਨੇ ਸੁੰਦਰ ਲੇਖਣੀ ਮੁਕਾਬਲੇ 'ਚ ਦਿਖਾਇਆ ਆਪਣਾ ਹੁਨਰ

ਚੰਡੀਗੜ੍ਹ, 19 ਨਵੰਬਰ (ਅਜਾਇਬ ਸਿੰਘ ਔਜਲਾ)-ਸੁੰਦਰ ਲੇਖਣੀ ਮੁਕਾਬਲਿਆਂ ਵਿਚ ਟ੍ਰਾਈਸਿਟੀ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਹਿੱਸਾ ਲਿਆ | ਇਸ ਵਿਚ ਬੱਚਿਆਂ ਦਾ ਕਿੰਨਾ ਜ਼ਿਆਦਾ ਰੁਝਾਨ ਹੈ ਇਹ ਸਭ ਕੁੱਝ ਚੰਡੀਗੜ੍ਹ ਦੇ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿੱਚ ...

ਪੂਰੀ ਖ਼ਬਰ »

ਆਵਾਜਾਈ ਨਿਯਮ ਸਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਕਪੁਰ, 19 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਆਵਾਜਾਈ ਪੁਲਿਸ ਵਲੋਂ ਸੜਕ ਹਾਦਸਿਆਂ ਵਿਚ ਆਪਣੀ ਜਾਨਾਂ ਅਤੇ ਹੋਰ ਅੰਗ ਗੁਆਉਣ ਵਾਲੇ ਲੋਕਾਂ ਦੀ ਯਾਦ ਵਿਚ ਇਕ ਸੈਮੀਨਾਰ ਅਤੇ ਸਿਹਤ ਜਾਂਚ ਕੈਂਪ ਲਗਵਾਇਆ | ਇਸ ਮੌਕੇ ਜਿੱਥੇ ਆਵਾਜਾਈ ਪੁਲਿਸ ਵਲੋਂ ਆਟੋ ਚਾਲਕਾਂ ਸਮੇਤ ...

ਪੂਰੀ ਖ਼ਬਰ »

ਕਾਂਗਰਸ ਨੇ ਕੱਢੀ ਮੋਟਰਸਾਈਕਲ ਰੈਲੀ

ਪੰਚਕੂਲਾ, 19 ਨਵੰਬਰ (ਕਪਿਲ)-ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਤੋਂ ਦਿੱਲੀ ਤੱਕ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਅਸ਼ੋਕ ਤੰਵਰ ਦੀ ਅਗਵਾਈ ਹੇਠ ਇਕ ਮੋਟਰਸਾਈਕਲ ਰੈਲੀ ਕੱਢੀ ਗਈ ¢ ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਸਵਾਮੀ ਰਾਮ ਤੀਰਥ ਸਕੂਲ 'ਚ ਸਾਲਾਨਾ ਸਮਾਗਮ 'ਬਾਲੀਵੁੱਡ ਬਿਲੰਗ' ਕਰਵਾਇਆ

ਐੱਸ. ਏ. ਐੱਸ. ਨਗਰ, 19 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-5 ਸਥਿਤ ਸਵਾਮੀ ਰਾਮ ਤੀਰਥ ਸਮਾਰਟ ਸਕੂਲ ਵਿਚ ਸਾਲਾਨਾ ਸਮਾਗਮ 'ਬਾਲੀਵੁੱਡ ਬਿਲੰਗ' ਪੂਰੇ ਉਤਸ਼ਾਹ ਤੇ ਜੋਸ਼ ਨਾਲ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਤੇ ...

ਪੂਰੀ ਖ਼ਬਰ »

-ਮਾਮਲਾ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦਾ- ਚੰਡੀਗੜ੍ਹ ਪੁਲਿਸ ਨੇ ਮੁਹਾਲੀ ਪੁਲਿਸ ਨੂੰ ਮੁਲਜ਼ਮਾਂ ਦੀਆਂ ਤਸਵੀਰਾਂ ਸੌਾਪੀਆਂ

ਐੱਸ. ਏ. ਐੱਸ. ਨਗਰ, 19 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-3ਬੀ1 'ਚ ਪੀ. ਜੀ 'ਚ ਰਹਿਣ ਵਾਲੀ ਦੇਹਰਾਦੂਨ ਦੀ ਜਿਸ ਲੜਕੀ ਨਾਲ ਆਟੋ ਚਾਲਕ ਤੇ ਉਸ ਵਿਚ ਸਵਾਰ ਦੋ ਹੋਰਨਾਂ ਨੌਜਵਾਨਾਂ ਵਲੋਂ ਸਮੂਹਿਕ ਜਬਰ-ਜਨਾਹ ਕੀਤਾ ਗਿਆ ਸੀ, ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਵਲੋਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਬੈਠਕ

ਚੰਡੀਗੜ੍ਹ, 19 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਪਿ੍ੰਸੀਪਲਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਬਰਕਰਾਰ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਫ਼ੈਸਲੇ ਨਾਲ ਪਿ੍ੰਸੀਪਲਾਂ ਨੂੰ 60 ਸਾਲ ਬਾਅਦ ਵੀ ਐਕਸਟੈਨਸ਼ਨ ਮਿਲਦੀ ਰਹੇਗੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਐੱਸ. ਏ. ਐੱਸ. ਨਗਰ, 19 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਟਾਟਾ ਦੀ ਨਵੀਂ ਕਾਰ 'ਨੈਕਸਨ' ਲਾਂਚ ਕੀਤੀ

ਡੇਰਾਬੱਸੀ, 19 ਨਵੰਬਰ (ਸ਼ਾਮ ਸਿੰਘ ਸੰਧੂ)-ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਸਥਿਤ ਡੇਰਾਬੱਸੀ ਵਿਖੇ ਟਾਟਾ ਕੰਪਨੀ ਦੇ ਨਵੇਂ ਸ਼ੋਅਰੂਮ ਮੁਹਾਲੀ ਆਟੋਮੋਬਾਈਲਜ਼ ਪ੍ਰਾਈਵੇਟ ਲਿਮਟਡ ਵਿਖੇ ਟਾਟਾ ਦੀ ਨਵੀਂ ਕਾਰ ਨੈਕਸਨ ਲਾਂਚ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਐੱਨ. ਕੇ. ...

ਪੂਰੀ ਖ਼ਬਰ »

ਮਾਡਰਨ ਵੈਲੀ ਦੇ ਵਸਨੀਕਾਂ ਨੇ ਕਾਲੋਨਾਈਜ਼ਰ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਖਰੜ, 19 ਨਵੰਬਰ (ਜੰਡਪੁਰੀ)-ਮਾਡਰਨ ਵੈਲੀ ਖਾਨਪੁਰ ਦੇ ਵਸਨੀਕਾਂ ਨੇ ਬੁਨਿਆਦੀ ਸਹੂਲਤਾਂ ਨਾ ਮਿਲਣ ਤੋਂ ਤੰਗ ਆ ਕੇ ਕਾਲੋਨਾਈਜ਼ਰ ਦੇ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਇਸ ਸਬੰਧੀ ਕਾਲੋਨੀ ਨਿਵਾਸੀ ਸੁਰਜੀਤ ਕੌਰ, ਜਗਦੀਪ ਸਿੰਘ, ਅਮਨਦੀਪ ਕੌਰ ਸਮੇਤ ਇਕ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਨਸ਼ਿਆਂ ਦੀ ਤਸਕਰੀ ਦੇ ਦਾਗ਼ੀ ਖਹਿਰੇ ਨੂੰ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਕਰਨ ਦਾ ਨੈਤਿਕ ਅਧਿਕਾਰ ਨਹੀਂ-ਸਿੱਕੀ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਖਡੂਰ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਨਸ਼ਿਆਂ ਦੀ ਤਸਕਰੀ ਦੇ ਦਾਗ਼ੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

ਫੁੱਫੜ ਦੀ ਮਿਲਣੀ ਨਾ ਕਰਵਾਉਣ 'ਤੇ ਬਹਿਸ ਤੋਂ ਬਾਅਦ ਬਰਸੇ ਡੰਡੇ ਤੇ ਬੋਤਲਾਂ

ਐੱਸ. ਏ. ਐੱਸ. ਨਗਰ, 19 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਕ ਵਿਆਹ ਸਮਾਗਮ ਦੌਰਾਨ ਲੜਕੀ ਦੇ ਫੱੁਫੜ ਦੀ ਮਿਲਣੀ ਨਾ ਹੋਣ 'ਤੇ ਲੜਕੀ ਦੇ ਮਾਮੇ ਅਤੇ ਫੱੁਫੜ ਧਿਰਾਂ 'ਚ ਪਹਿਲਾਂ ਤਾਂ ਜੰਮ ਕੇ ਬਹਿਸ ਹੋਈ, ਮਗਰੋਂ ਰੱਜ ਕੇ ਡੰਡੇ ਚਲੇ ...

ਪੂਰੀ ਖ਼ਬਰ »

ਨਾਈਟ ਕਲੱਬਾਂ 'ਚ ਕਾਤਲਾਨਾ ਹਮਲੇ ਹੋਣ ਤੋਂ ਬਾਅਦ ਜਾਗੀ ਪੁਲਿਸ

ਜ਼ੀਰਕਪੁਰ, 19 ਨਵੰਬਰ (ਅਵਤਾਰ ਸਿੰਘ)-ਬੀਤੇ ਬੁੱਧਵਾਰ ਨੰੂ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਗਲੋਬਲ ਮਾਲ ਵਿਖੇ ਬਣੇ ਤਿੰਨ ਨਾਈਟ ਕਲੱਬਾਂ ਵਿਚੋਂ ਇਕ ਕਲੱਬ ਵਿਚ ਤੜਕਸਾਰ ਕਰੀਬ 3.30 ਵਜੇ ਹੋਈ ਖੂਨੀ ਝੜਪ ਦੌਰਾਨ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਨੌਜਵਾਨ ਜ਼ਖ਼ਮੀ

ਐੱਸ. ਏ. ਐੱਸ. ਨਗਰ, 19 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-88 'ਚ ਸੜਕ ਕਿਨਾਰੇ ਖੜ੍ਹੀ ਵਰਨਾ ਗੱਡੀ ਨੂੰ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਪਿੱਛੋਂ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਤਿੰਨੋਂ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ...

ਪੂਰੀ ਖ਼ਬਰ »

ਕਾਂਟੀਨੈਂਟਲ ਗਰੁੱਪ ਵਲੋਂ 'ਸੀ. ਆਈ. ਆਈ. ਐੱਸ ਸ਼ੋਕੇਸ-2017' ਨਾਮਕ ਸਿੱਖਿਆ ਪ੍ਰਦਰਸ਼ਨੀ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਅੰਤਰਰਾਸ਼ਟਰੀ ਸਿੱਖਿਆ ਦੇ ਖੇਤਰ 'ਚ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਵਿਚ ਸ਼ਾਮਿਲ ਕਾਂਟੀਨੈਂਟਲ ਗਰੁੱਪ ਆਫ਼ ਇੰਸਟੀਚਿਊਟ ਵਲੋਂ 'ਸੀ. ਆਈ. ਆਈ. ਐੱਸ ਸ਼ੋਕੇਸ-2017' ਨਾਮਕ ਸਿੱਖਿਆ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਐਕਟਿਵਾ ਚਾਲਕ ਦੀ ਮੌਤ

ਡੇਰਾਬੱਸੀ, 19 ਨਵੰਬਰ (ਗੁਰਮੀਤ ਸਿੰਘ)-ਬੀਤੀ ਰਾਤ ਮੁਬਾਰਿਕਪੁਰ ਨੂੰ ਜਾਂਦੀ ਸੜਕ 'ਤੇ ਇਕ ਟੈਂਕਰ ਦੀ ਲਪੇਟ ਵਿਚ ਆਉਣ ਕਾਰਨ 42 ਸਾਲਾ ਵਿਅਕਤੀ ਦੀ ਮੌਤ ਹੋ ਗਈ ¢ ਮਿ੍ਤਕ ਦੀ ਪਛਾਣ ਸੰਜੀਵ ਭਾਰਦਵਾਜ ਵਾਸੀ ਮੁਹੱਲਾ ਦਾਦਪੁਰਾ ਡੇਰਾਬੱਸੀ ਦੇ ਰੂਪ ਵਿਚ ਹੋਈ ਹੈ¢ ਮਿ੍ਤਕ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਲਈ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਖਿਡਾਰੀ ਰਵਾਨਾ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸਾਲ 2017-18, ਜੋ ਕਿ ਪਟਿਆਲਾ ਵਿਖੇ ਅੱਜ 20 ਨਵੰਬਰ ਤੋਂ 22 ਨਵੰਬਰ ਤੱਕ ਹੋਣ ਜਾ ਰਹੀਆਂ ਹਨ, ਵਿਚ ਭਾਗ ਲੈਣ ਲਈ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਖਿਡਾਰੀਆਂ ਨੂੰ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਲੋਂ ਸੀਨੀਅਰ ਸਿਟੀਜ਼ਨਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਦਿੱਤੀ ਜਾਣਕਾਰੀ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਨਮੂਨੀਆ ਅਕਸਰ 5 ਸਾਲ ਤੋਂ ਘੱਟ ਉਮਰ ਦੇ ਕਈ ਮਿਲੀਅਨ ਬੱਚਿਆਂ ਨੂੰ ਹਰ ਸਾਲ ਆਪਣਾ ਸ਼ਿਕਾਰ ਬਣਾਉਂਦਾ ਹੈ, ਜਿਨ੍ਹਾਂ 'ਚੋਂ ਲੱਖਾਂ ਬੱਚਿਆਂ ਦੀ ਜਾਨ ਵੀ ਚਲੀ ਜਾਂਦੀ ਹੈ | ਇਸ ਤਰ੍ਹਾਂ ਨਮੂਨੀਆ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਤੰਵਰ ਦੀ ਮੋਟਰਸਾਈਕਲ ਰੈਲੀ ਦੌਰਾਨ ਪਰਸ ਚੋਰੀ

ਪੰਚਕੂਲਾ, 19 ਨਵੰਬਰ (ਕਪਿਲ)- ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਤੋਂ ਦਿੱਲੀ ਤੱਕ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਅਸ਼ੋਕ ਤੰਵਰ ਦੀ ਅਗਵਾਈ 'ਚ ਕੱਢੀ ਗਈ ਮੋਟਰਸਾਈਕਲ ਰੈਲੀ ਦੌਰਾਨ ਸੈਕਟਰ 16 ਅਗਰਸੈਨ ਚੌਕ ਦੇ ਲਾਗੇ ...

ਪੂਰੀ ਖ਼ਬਰ »

ਪਿੰਡ ਮਟੌਰ ਤੋਂ ਇਕ ਹੋਰ ਨਾਬਾਲਿਗ ਲੜਕੀ ਲਾਪਤਾ

ਐੱਸ. ਏ. ਐੱਸ. ਨਗਰ, 19 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 'ਚੋਂ ਅਚਾਨਕ ਇਕ ਹੋਰ ਨਾਬਾਲਿਗ ਲੜਕੀ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਪਿਤਾ ਨੇ ਥਾਣਾ ਮਟੌਰ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ | ਇਸ ਸਬੰਧੀ ਥਾਣਾ ਮਟੌਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਕਾਰ ਖੋਹ ਕੇ ਲਿਜਾਣ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ

ਡੇਰਾਬੱਸੀ, 19 ਨਵੰਬਰ (ਗੁਰਮੀਤ ਸਿੰਘ)-ਬੀਤੀ 6 ਸਤੰਬਰ ਦੀ ਰਾਤ ਡੇਰਾਬੱਸੀ ਦੇ ਪਿੰਡ ਫਤੇਹਪੁਰ ਜੱਟਾਂ ਵਿਖੇ ਫਾਇਰ ਕਰਨ ਉਪਰੰਤ ਸਵਿਫਟ ਕਾਰ ਖੋਹ ਕੇ ਫ਼ਰਾਰ ਹੋਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਭਿਵਾਨੀ (ਹਰਿਆਣਾ) ਦੀ ਪੁਲਿਸ ਨੇ ਕਾਬੂ ਕਰ ਲਿਆ ਹੈ | ਦੋਸ਼ੀ ਦੀ ਪਛਾਣ ...

ਪੂਰੀ ਖ਼ਬਰ »

ਹਵਾਈ ਅੱਡੇ 'ਤੇ ਬੈਗ 'ਚ ਬੰਬ ਹੋਣ ਦੀ ਸੂਚਨਾ ਨੇ ਪਾਈਆਂ ਭਾਜੜਾਂ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)- ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਏਅਰਪੋਰਟ ਅਥਾਰਟੀ ਵਲੋਂ ਇਕ ਮੌਕ ਡਰਿੱਲ ਚਲਾਈ ਗਈ | ਮੌਕ ਡਰਿੱਲ ਦੌਰਾਨ ਇਕ ਬੈਗ ਵਿਚ ਬੰਬ ਹੋਣ ਦੀ ਸੂਚਨਾ ਫਾਇਰ ਬਿ੍ਗੇਡ, ਐਾਬੂਲੈਂਸ ਅਤੇ ਪੁਲਿਸ ਮੁਲਾਜ਼ਮਾਂ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਨੌਜਵਾਨ ਦੀ ਮੌਤ

ਖਰੜ, 19 ਨਵੰਬਰ (ਜੰਡਪੁਰੀ)-ਖਰੜ ਦੇ ਨਜ਼ਦੀਕੀ ਪੈਂਦੇ ਪਿੰਡ ਚੋਲਟਾ ਕਲਾਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਕੋਈ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਰਦੀਪ ਸਿੰਘ (32) ਵਜੋਂ ਹੋਈ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਪਿਛਲੇ ...

ਪੂਰੀ ਖ਼ਬਰ »

ਬੀਬੀ ਸ਼ੇਰਗਿੱਲ ਨੇ ਬੀਬੀ ਜਗੀਰ ਕੌਰ ਦੇ ਮੁੜ ਪ੍ਰਧਾਨ ਬਣਨ 'ਤੇ ਵੰਡੇ ਲੱਡੂ

ਕੁਰਾਲੀ, 19 ਨਵੰਬਰ (ਬਿੱਲਾ ਅਕਾਲਗੜ੍ਹੀਆ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੁੜ ਤੋਂ ਪ੍ਰਧਾਨ ਥਾਪੇ ਜਾਣ ਉੱਤੇ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ¢ ਇਸ ਸਬੰਧੀ ਸਥਾਨਕ ਸ਼ਹਿਰ ਦੀ ਇਸਤਰੀ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਖਿਡਾਰੀਆਂ ਵਲੋਂ ਯੂਨੀਵਰਸਿਟੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੇ ਖਿਡਾਰੀਆਂ ਨੇ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਮਰਹੂਮ ਸੁਖਵਿੰਦਰ ਸਿੰਘ ਗੋਗਾ ਯਾਦਗਰੀ ਫੁੱਟਬਾਲ ਟੂਰਨਾਮੈਂਟ ਸਮਾਪਤ

ਕੁਰਾਲੀ, 19 ਨਵੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਦੇ ਸਟੇਡੀਅਮ ਵਿਖੇ ਕਰਵਾਇਆ ਤਿੰਨ ਰੋਜ਼ਾ ਮਰਹੂਮ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਗੋਗਾ ਯਾਦਗਰੀ ਫੁੱਟਬਾਲ ਟੂਰਨਾਮੈਂਟ ਸ਼ਾਮ ਸਮਾਪਤ ਹੋ ਗਿਆ | ਸਮੂਹ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਸਬੰਧੀ ਉਲੀਕੇ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇਗੀ- ਸੁਖਵਿੰਦਰ ਕੁਮਾਰ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)-ਸੜਕੀ ਹਾਦਸਿਆਂ ਦੌਰਾਨ ਮਰਨ ਵਾਲੇ ਲੋਕਾਂ ਦੀ ਯਾਦ ਵਿਚ ਯੂਨਾਈਟਿਡ ਨੈਸ਼ਨਸ ਵਲੋਂ ਨਵੰਬਰ ਮਹੀਨੇ ਦੇ ਹਰ ਤੀਸਰੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ 'ਵਰਲਡ ਡੇ ਆਫ਼ ਰਿਮੈਂਬਰੈਂਸ' ਮਨਾਇਆ ਜਾਂਦਾ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਮਹਾਨ ਕੀਰਤਨ ਦਰਬਾਰ ਕਰਵਾਇਆ

ਡੇਰਾਬੱਸੀ, 19 ਨਵੰਬਰ (ਸ਼ਾਮ ਸਿੰਘ ਸੰਧੂ)-ਗੁਰੂ ਨਾਨਕ ਨਾਮ ਲੇਵਾ ਸੁਸਾਇਟੀ ਡੇਰਾਬੱਸੀ ਵਲੋਂ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਹਾਨ ਕੀਰਤਨ ਦਰਬਾਰ' ...

ਪੂਰੀ ਖ਼ਬਰ »

ਅਗਲੀ ਸਿਆਸੀ ਪਾਰੀ ਜ਼ਰੂਰ ਖੇਡੋ ਪਰ ਪੰਜਾਬ ਪ੍ਰਤੀ ਲਾਪ੍ਰਵਾਹੀ ਛੱਡ ਦਿਓ -ਅਮਨ ਅਰੋੜਾ

ਆਪ ਵਿਧਾਇਕ ਅਮਨ ਅਰੋੜਾ ਵਲੋਂ ਮੁੱਖ ਮੰਤਰੀ ਨੂੰ ਖੁੱਲ੍ਹੀ ਚਿੱਠੀ ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹੀ ਚਿੱਠੀ ਲਿਖਦਿਆਂ ਕਿਹਾ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਪਰਮਿਟ ਵਾਲੀ ਸ਼ਰਾਬ ਨਾਲ ਭਰੀ ਗੱਡੀ ਲਈ ਕਬਜ਼ੇ 'ਚ, ਗੱਡੀ ਚਾਲਕ ਫ਼ਰਾਰ

ਐੱਸ. ਏ. ਐੱਸ. ਨਗਰ, 19 ਨਵੰਬਰ (ਜਸਬੀਰ ਸਿੰਘ ਜੱਸੀ)-ਏਅਰਪੋਰਟ ਰੋਡ 'ਤੇ ਸਥਿਤ ਬਾਕਰਪੁਰ ਚੌਾਕ ਨੇੜੇ ਪੁਲਿਸ ਨੇ ਸਵੇਰੇ ਤੜਕਸਾਰ ਬਿਨਾਂ ਪਰਮਿਟ ਸ਼ਰਾਬ ਲਿਆ ਰਹੀ ਇਕ ਅਗਜੈਨੋ ਪਿਕਅੱਪ ਗੱਡੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਮੁਤਾਬਿਕ ਗੱਡੀ 'ਚ ਦੇਸੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਖਰੜ, 19 ਨਵੰਬਰ (ਜੰਡਪੁਰੀ)-ਸੰਨੀ ਇਨਕਲੇਵ ਦੇ ਵਸਨੀਕਾਂ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕੋਠੀ ਨੰ: 2400 ਤੋਂ 2415 ਅਤੇ 2662 ਤੋਂ 2679 ਤੱਕ ਦੇ ਨਿਵਾਸੀਆਂ ਵਲੋਂ ਰਲ ਕੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX