ਤਾਜਾ ਖ਼ਬਰਾਂ


ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  7 minutes ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  26 minutes ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  34 minutes ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  54 minutes ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  57 minutes ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 1 hour ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 2 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 2 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 2 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 3 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 3 hours ago
ਜਲੰਧਰ, 19 ਫਰਵਰੀ- ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਭੇਦਭਰੇ ਹਾਲਾਤ 'ਚ ਛੱਪੜ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ...
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 4 hours ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 4 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 4 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 4 hours ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 5 hours ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 5 hours ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 5 hours ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 6 hours ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 6 hours ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 6 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 6 hours ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 7 hours ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 7 hours ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 8 hours ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 8 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 8 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 9 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 9 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 9 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 minute ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 10 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 10 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 11 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 11 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  about 1 hour ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  about 1 hour ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  25 minutes ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  46 minutes ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  about 1 hour ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  about 1 hour ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਰੂਪਨਗਰ

ਆਈ. ਆਈ. ਟੀ. ਰੂਪਨਗਰ 'ਚ ਕਰਵਾਇਆ ਅੰਤਰਰਾਸ਼ਟਰੀ ਸੰਮੇਲਨ

ਰੂਪਨਗਰ, 19 ਨਵੰਬਰ (ਸਤਨਾਮ ਸਿੰਘ ਸੱਤੀ)- ਆਈ. ਆਈ. ਟੀ. ਰੋਪੜ ਨੇ 16 ਤੋਂ 18 ਨਵੰਬਰ 2017 ਤੱਕ ਇਲੈਕਟ੍ਰੀਕਲ ਪ੍ਰਣਾਲੀ ਵਿਚ ਸਥਿਤੀ ਮੁਲਾਂਕਣ ਤਕਨੀਕਾਂ 'ਤੇ ਤੀਜਾ ਅੰਤਰਰਾਸ਼ਟਰੀ ਸੰਮੇਲਨ (ਕੈਟਕੋਨ) ਕਰਵਾਇਆ ਗਿਆ | ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ, ਭਾਰਤੀ ਤਕਨੀਕੀ ਸੰਸਥਾਨ ਰੋਪੜ ਦੁਆਰਾ ਕਰਵਾਏ ਸੰਮੇਲਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਮਸ਼ਹੂਰ ਨੁਮਾਇੰਦਿਆਂ ਨੇ ਭਾਗ ਲਿਆ | ਸੰਮੇਲਨ ਪਿਛਲੇ ਸੰਸਕਰਣਾਂ ਦੀ ਤੁਲਨਾ ਵਿਚ ਰੋਪੜ ਵਿਖੇ ਹੋਏ ਸੰਮੇਲਨ ਨੇ ਊਰਜਾ ਉਪਕਰਨ ਦੀ ਸਥਿਤੀ ਦੀ ਨਿਗਰਾਨੀ ਕਰਨ ਵਿਚ ਤਕਨੀਕੀ ਖੋਜ ਕਾਗ਼ਜ਼ਾਂ ਦੀ ਲਗਭਗ ਦੁੱਗਣੀ ਗਿਣਤੀ ਪ੍ਰਾਪਤ ਕੀਤੀ, ਇਹ ਉਹ ਖੇਤਰ ਹੈ ਜੋ ਭਾਰਤ ਅਤੇ ਚੀਨ ਵਾਂਗ ਦੇ ਵਿਕਾਸਸ਼ੀਲ ਦੇਸ਼ਾਂ ਵਿਚ ਵਾਧੇ ਦੀ ਮਹੱਤਤਾ ਨੂੰ ਆਕਰਸ਼ਿਤ ਕਰ ਰਿਹਾ ਹੈ | ਉਦਘਾਟਨ ਸਮਾਰੋਹ 'ਤੇ ਆਈ. ਆਈ. ਟੀ. ਰੋਪੜ ਦੇ ਨਿਰਦੇਸ਼ਕ, ਪ੍ਰੋ: ਸਰਿਤ ਕੁਮਾਰ ਦਾਸ ਨੇ ਸੰਮੇਲਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਖੁਸ਼ੀ ਜ਼ਾਹਿਰ ਕੀਤੀ ਕਿ ਆਈ. ਆਈ. ਟੀ. ਰੋਪੜ ਖੋਜ ਤੇ ਤਕਨੀਕ ਵਿਚ ਉੱਤਮ ਵਿਕਾਸ ਕਰ ਰਹੀ ਹੈ | ਡਾ: ਸਾਹਾਂਬੀ, ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਕਾਰਜਕਾਰੀ ਮੁਖੀ ਨੇ ਕਿਹਾ ਕਿ ਇਹ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ, ਆਈ. ਆਈ. ਟੀ. ਰੋਪੜ ਦਾ ਪਹਿਲਾ ਸੰਮੇਲਨ ਹੈ ਅਤੇ ਜੋ ਇਕ ਵੱਡੀ ਸਫਲਤਾ ਹੈ | ਸੰਮੇਲਨ ਦੇ ਪਹਿਲੇ ਦਿਨ ਪ੍ਰਮੁੱਖ ਊਰਜਾ ਖੇਤਰ ਕੰਪਨੀ, ਏ.ਬੀ.ਬੀ. ਸਵੀਡਨ ਤੋਂ, ਸਾਂਤਨੂ ਸਿੰਘਾ ਅਤੇ ਡਾ: ਸੁਬ੍ਰਾਤ ਕੁਮਾਰ ਸਾਹੂ ਦੁਆਰਾ, ਟੋਕਿਓ ਸਿਟੀ ਯੂਨੀਵਰਸਿਟੀ ਤੋਂ ਪ੍ਰੋ: ਯਾਸੁਹਿਰੋ ਟਾਨਾਕਾ, ਆਈ. ਆਈ. ਟੀ. ਬੋਂਬੇ ਤੋਂ ਪ੍ਰੋ. ਐਸ. ਵੀ. ਕੁਲਕਰਨੀ, ਅਮੇਰਿਕਨ ਯੂਨੀਵਰਸਿਟੀ ਆਫ਼ ਸ਼ਾਰਜਾ ਤੋਂ ਪ੍ਰੋ. ਐਮਾਨ ਏਲ-ਹਗ ਨੇ ਪੰਜ ਟਿਉਟੋਰਿਅਲਸ ਦੌਰਾਨ ਵਿਆਪਕ ਤਕਨੀਕੀ ਚਰਚਾਵਾਂ ਵਿਚ ਭਾਗ ਲਿਆ | ਦੂਜੇ ਦਿਨ, ਸਭ ਤੋਂ ਅਨੁਭਵੀ, ਦੁਨੀਆ ਭਰ ਵਿਚ ਮਸ਼ਹੂਰ ਪ੍ਰੋ. ਐਲ. ਏ. ਡਿਸਾਡੋ, ਯੂਨੀਵਰਸਿਟੀ ਆਫ ਲੀਸੇਸਟਰ, ਯੂਨਾਈਟਿਡ ਯੂ. ਕੇ., ਆਈ. ਆਈ. ਐਸ. ਸੀ. ਬੰਗਲੌਰ ਤੋਂ ਪ੍ਰੋ. ਐਲ. ਸਤੀਸ਼, ਪ੍ਰੋ. ਟੋਆਨਫੁੰਗ, ਯੂ. ਐਨ. ਐਸ. ਡਬਲਿਊ, ਆਸਟ੍ਰੇਲੀਆ ਨੇ ਤਿੰਨ ਸੈਸ਼ਨਾਂ ਵਿਚ ਭਾਗ ਲਿਆ | ਇਸ ਮੌਕੇ ਭਾਰਤ ਅਤੇ ਬਾਹਰਲੇ ਦੇਸ਼ ਤੋਂ ਲਗਭਗ 50 ਤਕਨੀਕੀ ਕਾਗ਼ਜ਼ੀ ਪੇਸ਼ਕਸ਼ਾਂ ਹੋਈਆਂ | ਆਖ਼ਰੀ ਦਿਨ ਪ੍ਰੋ. ਸ਼ਿਵਾਜੀ ਚੱਕਰਵਰਤੀ, ਨਿਰਦੇਸ਼ਕ, ਐਨ. ਆਈ. ਟੀ. ਕਾਲੀਕਟ, ਪ੍ਰੋ. ਤਾਤਸੁਕੀ ਓਕਾਮੋਟੋ, ਤੋਹੋਕੁ ਯੂਨੀਵਰਸਿਟੀ, ਜਾਪਾਨ ਅਤੇ ਸੀ. ਆਰ. ਆਈ. ਪੀ. ਆਈ., ਜਾਪਾਨ ਦੇ ਮੈਂਬਰ ਅਤੇ ਆਈ. ਆਈ. ਟੀ. ਮਦਰਾਸ ਤੋਂ ਪ੍ਰੋ. ਸਾਰਥੀਰਾਮਾਨੁਜਮ ਵਲੋਂ ਤਿੰਨ ਸੰਪੂਰਨ ਸੈਸ਼ਨ ਕੀਤੇ ਗਏ | ਸੰਮੇਲਨ ਵਿਚ ਲਗਭਗ 23 ਫ਼ੀਸਦੀ ਵਿਦੇਸ਼ੀ ਭਾਗੀਦਾਰੀ ਸਮੇਤ, ਲਗਭਗ 115 ਪੇਸ਼ਕਸ਼ਾਂ ਦੇ ਨਾਲ, ਦੁਨੀਆ ਭਰ ਵਿਚ ਮਸ਼ਹੂਰ ਕਈ ਆਈ. ਆਈ. ਟੀ. ਅਤੇ ਯੂਨੀਵਰਸਿਟੀਆਂ ਸਮੇਤ ਦੁਨੀਆ ਭਰ ਤੋਂ ਲਗਭਗ ਸਾਰੇ ਮਸ਼ਹੂਰ ਖੋਜਕਰਤਾਵਾਂ ਵਲੋਂ ਭਾਗੀਦਾਰੀ ਹੋਈ | ਸਾਲ 2019 ਵਿਚ ਕਰਵਾਇਆ ਜਾਣ ਵਾਲਾ ਚੌਥਾ ਸੰਮੇਲਨ ਆਈ. ਆਈ. ਟੀ. ਮਦਰਾਸ ਦੁਆਰਾ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਦੇਸ਼ ਦੀ ਵਕਾਰੀ ਅਤੇ ਪੰਜਾਬ ਦੀ ਇਕੋ-ਇਕ ਭਾਰਤੀ ਤਕਨੀਕੀ ਸੰਸਥਾ ਰੋਪੜ ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮ. ਐਚ. ਆਰ. ਡੀ.), ਭਾਰਤ ਸਰਕਾਰ ਦੁਆਰਾ ਸਾਲ 2008 ਵਿਚ ਸਥਾਪਤ ਕੀਤੀ ਗਈ ਹੈ | ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੁਆਰਾ ਐਲਾਨੀ ਐਨ. ਆਈ. ਆਰ. ਐਫ. ਰੈਕਿੰਗ 2017 ਵਿਚ ਸਾਰੇ ਨਵੇਂ ਆਈ. ਆਈ. ਟੀ. ਵਿਚੋਂ ਇਸ ਨੂੰ ਤੀਜਾ ਅਤੇ ਇੰਜੀਨੀਅਰਿੰਗ ਕੈਟਾਗਰੀ ਵਿਚ 9ਵਾਂ ਸਥਾਨ ਦਿੱਤਾ ਗਿਆ ਹੈ | ਆਪਣੀ ਸਥਾਪਨਾ ਦੇ ਸਮੇਂ ਤੋਂ, ਆਈ. ਆਈ. ਟੀ. ਰੋਪੜ ਅੰਤਰ-ਰਾਸ਼ਟਰੀ ਪੱਧਰ 'ਤੇ ਸਿੱਖਿਆ ਅਤੇ ਖੋਜ ਵਿਚ ਆਪਣੀ ਉੱਤਮਤਾ ਦਾ ਪ੍ਰਮਾਣ ਦਿੰਦੀ ਰਹੀ ਹੈ | ਸੰਸਥਾਨ ਨੂੰ ਖੋਜ ਲਈ ਭਿੰਨ-ਭਿੰਨ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਸੰਸਥਾਵਾਂ ਤੋਂ ਨਿਯਮਤ ਤੌਰ 'ਤੇ ਆਰਥਿਕ ਸਹਿਯੋਗ ਪ੍ਰਾਪਤ ਹੋ ਰਿਹਾ ਹੈ | ਆਈ. ਆਈ. ਟੀ. ਰੋਪੜ ਦੇ ਸਿੱਖਿਅਕ ਅਤੇ ਵਿਦਿਆਰਥੀ 'ਐਸ. ਟੀ. ਈ. ਐਮ.' ਦੇ ਖੇਤਰਾਂ ਵਿਚ ਇਨੋਵੇਟਿਵ ਆਇਡੀਆਜ਼ 'ਤੇ ਕੰਮ ਕਰ ਰਹੇ ਹਨ, ਸਿੱਖਿਆ ਵਿਚ ਉੱਤਮ ਪ੍ਰਦਰਸ਼ਨ ਕਰਨ ਦੇ ਨਾਲ ਆਈ. ਆਈ. ਟੀ. ਰੋਪੜ ਦੀ ਬੁਨਿਆਦੀ ਸੰਰਚਨਾ ਵੀ ਇਸ ਮਾਮਲੇ ਵਿਚ ਉੱਲੇਖ ਕਰਨ ਯੋਗ ਹੈ | ਇਸ ਦੇ ਨਿਰਮਾਣ ਅਧੀਨ ਕੈਂਪਸ ਦੇ ਮਾਸਟਰ-ਪਲਾਨ ਲਈ ਇਸ ਨੂੰ ਹਾਲ ਹੀ ਵਿਚ ਜੀ. ਆਰ. ਆਈ. ਐਚ. ਏ. (ਗਿ੍ਹਾ) ਦੀ 5 ਸਟਾਰ ਰੇਟਿੰਗ ਦਿੱਤੀ ਗਈ ਹੈ |

ਚੋਰੀ ਕਰਨ ਆਇਆ ਚੋਰ ਰੰਗੇ ਹੱਥੀਂ ਕਾਬੂ

ਪੁਰਖਾਲੀ, 19 ਨਵੰਬਰ (ਬੰਟੀ)-ਪਿੰਡ ਖ਼ਾਨਪੁਰ ਵਿਖੇ ਇਕ ਧਾਰਮਿਕ ਅਸਥਾਨ 'ਤੇ ਚੋਰੀ ਕਰਨ ਆਏ ਇਕ ਚੋਰ ਨੂੰ ਲੋਕਾਂ ਅਤੇ ਪੁਲਿਸ ਨੇ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧੀ ਚੌਕੀ ਇੰਚਾਰਜ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਚੋਰ ਖ਼ਾਨਪੁਰ ਵਿਖੇ ਇਕ ਧਾਰਮਿਕ ਅਸਥਾਨ ...

ਪੂਰੀ ਖ਼ਬਰ »

ਕਾਹਨਪੁਰਾ ਦੇ ਦੰਗਲ 'ਚ ਪਰਮਿੰਦਰ ਡੂਮਛੇੜੀ ਨੇ ਮੰਨੂ ਬਾਹੜੂਵਾਲ ਨੂੰ ਚਿੱਤ ਕੀਤਾ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਾਹਨਪੁਰਾ ਵਿਖੇ ਗਰਾਮ ਪੰਚਾਇਤ ਵਲੋਂ ਐਨ. ਆਈ. ਆਰ. ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਹਸਨਸ਼ਾਹ ਦੀ ਯਾਦ ਵਿਚ ਕਰਵਾਏ ਪਹਿਲੇ ਕੁਸ਼ਤੀ ਮੁਕਾਬਲਿਆਂ ਵਿਚ ਪਰਮਿੰਦਰ ਡੂਮਛੇੜੀ ਨੇ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਡੇਲੀਵੇਜ਼ ਯੂਨੀਅਨ ਦੀ ਹੜਤਾਲ 356ਵੇਂ ਦਿਨ 'ਚ

ਨੰਗਲ, 19 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਵਲੋਂ ਆਪਣੀ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਅੱਜ 356ਵੇਂ ਦਿਨ ਵਿਚ ਪਹੁੰਚ ਗਈ ਹੈ ਪਰ ਵਿਭਾਗੀ ਅਧਿਕਾਰੀਆਂ ਵਲੋਂ ਕੋਈ ਹਾਲੇ ਤੱਕ ਹੱਲ ਨਹੀਂ ...

ਪੂਰੀ ਖ਼ਬਰ »

ਰੇਲਵੇ ਫਾਟਕ ਲਾਗੇ ਘਰ 'ਚ ਹੋਈ ਚੋਰੀ

ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਰੇਲਵੇ ਫਾਟਕ ਲਾਗੇ ਮੁਹੱਲਾ ਲੋਦੀਪੁਰ ਵਿਖੇ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਨਗਦੀ ਤੇ ਗਹਿਣੇ ਚੋਰੀ ਕਰਨ ਦੀ ਸੂਚਨਾ ਮਿਲੀ ਹੈ | ਪੰਜਾਬ ਤੇ ਸਿੰਧ ਬੈਂਕ ਦੇ ਸਾਹਮਣੇ ਆਰਜ਼ੀ ਦੁਕਾਨ ਲਗਾ ਕੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੱਜ ਨਤਮਸਤਕ ਹੋਣਗੇ ਸਾਬਕਾ ਕੈਬਨਿਟ ਮੰਤਰੀ ਡਾ: ਚੀਮਾ

ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਮੀਤ ਪ੍ਰਧਾਨ ਥਾਪੇ ਜਾਣ 'ਤੇ ਸ਼ੁਕਰਾਨੇ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਡਾ: ਚੀਮਾ ਬਾਰੇ ਬਿਆਨ ਦਾ ਅਕਾਲੀ ਆਗੂਆਂ ਵਲੋਂ ਸਖ਼ਤ ਨੋਟਿਸ

ਰੂਪਨਗਰ, 19 ਨਵੰਬਰ (ਸਤਨਾਮ ਸਿੰਘ ਸੱਤੀ)- 'ਆਪ' ਆਗੂਆਂ ਵਲੋਂ ਡਾ. ਦਲਜੀਤ ਸਿੰਘ ਚੀਮਾ ਬਾਰੇ ਦਿੱਤੇ ਬਿਆਨ ਦਾ ਸਥਾਨਕ ਅਕਾਲੀ ਆਗੂਆਂ ਨੇ ਗੰਭੀਰ ਨੋਟਿਸ ਲੈਂਦਿਆਂ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਲੀਡਰ ਤੇ ਵਰਕਰ ਝੂਠ ਦਾ ਪੁਲੰਦਾ ਹਨ ਅਤੇ ਝੂਠ ਦੇ ਸਹਾਰੇ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

ਰੂਪਨਗਰ, 19 ਨਵੰਬਰ (ਮਨਜਿੰਦਰ ਸਿੰਘ ਚੱਕਲ)- ਰੂਪਨਗਰ ਪੁਰਾਣੇ ਬੱਸ ਅੱਡੇ 'ਤੇ ਬੱਸ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਇਕ ਬੱਸ ਜੋ ਕਿ ਚੰਡੀਗੜ੍ਹ ਤੋਂ ਦੀਨਾਨਗਰ ਵਾਇਆ ਰੂਪਨਗਰ ਹੋ ਕੇ ਜਾ ਰਹੀ ਸੀ ਕਿ ਅਚਾਨਕ ਜਦੋਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਥਾਣੇ 'ਚ ਤਿੰਨ ਵੱਖ-ਵੱਖ ਮਾਮਲੇ ਦਰਜ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਹਨ ਤੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਕੁਲਭੂਸ਼ਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੋਂ ਦੇ ਥੀਮ ਪਾਰਕ ਨੇੜੇ ...

ਪੂਰੀ ਖ਼ਬਰ »

ਡੀ. ਸੀ. ਐਮ. ਫ਼ੈਕਟਰੀ ਮੈਨੇਜਮੈਂਟ ਤੇ ਵਰਕਰਾਂ 'ਚ ਰੇੜਕਾ ਬਰਕਰਾਰ

ਰੂਪਨਗਰ, 19 ਨਵੰਬਰ (ਸਟਾਫ ਰਿਪੋਰਟਰ)- ਡੀ. ਸੀ. ਐਮ. ਫ਼ੈਕਟਰੀ ਦੀ ਧੱਕੜ ਮੈਨੇਜਮੈਂਟ ਵਲੋਂ 18 ਨਵੰਬਰ 2017 ਤੋਂ ਗੈਰ ਕਾਨੂੰਨੀ ਢੰਗ ਨਾਲ ਕੀਤੀ ਗਈ ਜਬਰੀ ਤਾਲਾ ਬੰਦੀ ਦਾ ਅੱਜ ਦੂਜਾ ਦਿਨ ਵੀ ਬੀਤ ਚੁੱਕਿਆ ਹੈ ਪਰ ਮੈਨੇਜਮੈਂਟ ਨੇ ਹਾਲੇ ਤੱਕ ਵਰਕਰਾਂ ਨੂੰ ਡਿਊਟੀ 'ਤੇ ਲੈਣ ਲਈ ...

ਪੂਰੀ ਖ਼ਬਰ »

ਨੰਗਲ ਡੈਮ ਫਲਾਈ ਓਵਰ ਲਈ 123 ਕਰੋੜ ਦੀ ਰਾਸ਼ੀ ਜਾਰੀ ਕਰਾਉਣ ਲਈ ਸਪੀਕਰ ਦਾ ਸੁਸਾਇਟੀ ਵਲੋਂ ਧੰਨਵਾਦ

ਨੰਗਲ, 19 ਨਵੰਬਰ (ਪ੍ਰੀਤਮ ਸਿੰਘ ਬਰਾਰੀ)-123 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਡੈਮ 'ਤੇ ਫਲਾਈ ਓਵਰ ਬਣੇਗਾ ਜਿਸ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਦੇ ਯਤਨਾਂ ਨਾਲ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਹੋਵੇਗਾ | ਇਹ ਜਾਣਕਾਰੀ ਆਰ. ਟੀ. ਆਈ. ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਵਾਲੇ ਖੁਦ ਹੀ ਵੰਡ ਰਹੇ ਹਨ ਧੰੂਏਾ ਰਾਹੀਂ ਪ੍ਰਦੂਸ਼ਣ ਦਾ ਜ਼ਹਿਰ

ਪੁਰਖਾਲੀ, 19 ਨਵੰਬਰ (ਬੰਟੀ)-ਸਰਕਾਰੀ ਸਕੂਲਾਂ ਵਾਲੇ ਅਕਸਰ ਹੀ ਜਾਗਰੂਕਤਾ ਰੈਲੀਆਂ ਅਤੇ ਹੋਰ ਸਮਾਗਮਾਂ ਰਾਹੀਂ ਲੋਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਦਾ ਹੋਕਾ ਦਿੰਦੇ ਰਹਿੰਦੇ ਹਨ ਪਰ ਦੀਵੇ ਥੱਲੇ ਹਨੇਰੇ ਵਾਲੀ ਹੀ ਗੱਲ ਹੋਈ ਪਈ ਹੈ ਕਿ ...

ਪੂਰੀ ਖ਼ਬਰ »

ਨੰਗਲ ਡੈਮ ਫਲਾਈ ਓਵਰ ਲਈ 123 ਕਰੋੜ ਦੀ ਰਾਸ਼ੀ ਜਾਰੀ ਕਰਾਉਣ ਲਈ ਸਪੀਕਰ ਦਾ ਸੁਸਾਇਟੀ ਵਲੋਂ ਧੰਨਵਾਦ

ਨੰਗਲ, 19 ਨਵੰਬਰ (ਪ੍ਰੀਤਮ ਸਿੰਘ ਬਰਾਰੀ)-123 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਡੈਮ 'ਤੇ ਫਲਾਈ ਓਵਰ ਬਣੇਗਾ ਜਿਸ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਦੇ ਯਤਨਾਂ ਨਾਲ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਹੋਵੇਗਾ | ਇਹ ਜਾਣਕਾਰੀ ਆਰ. ਟੀ. ਆਈ. ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਵਾਲੇ ਖੁਦ ਹੀ ਵੰਡ ਰਹੇ ਹਨ ਧੰੂਏਾ ਰਾਹੀਂ ਪ੍ਰਦੂਸ਼ਣ ਦਾ ਜ਼ਹਿਰ

ਪੁਰਖਾਲੀ, 19 ਨਵੰਬਰ (ਬੰਟੀ)-ਸਰਕਾਰੀ ਸਕੂਲਾਂ ਵਾਲੇ ਅਕਸਰ ਹੀ ਜਾਗਰੂਕਤਾ ਰੈਲੀਆਂ ਅਤੇ ਹੋਰ ਸਮਾਗਮਾਂ ਰਾਹੀਂ ਲੋਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਦਾ ਹੋਕਾ ਦਿੰਦੇ ਰਹਿੰਦੇ ਹਨ ਪਰ ਦੀਵੇ ਥੱਲੇ ਹਨੇਰੇ ਵਾਲੀ ਹੀ ਗੱਲ ਹੋਈ ਪਈ ਹੈ ਕਿ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਨੰਗਲ, 19 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਨੰਗਲ ਦੀ ਮੀਟਿੰਗ ਜਮੀਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਮਰੇਡ ਮੁਕੰਦ ਲਾਲ ਸੂਬਾ ਕਮੇਟੀ ਖ਼ਜ਼ਾਨਚੀ, ਜਤਿੰਦਰ ਸਿੰਘ ਸੋਹਲ ਜਨਰਲ ਸਕੱਤਰ ਨੰਗਲ ਇਕਾਈ, ਸੁਰਜੀਤ ਸਿੰਘ, ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਇਲਾਕੇ 'ਚ ਲੱਕੀ ਸਕੀਮਾਂ ਦਾ ਕਾਰੋਬਾਰ ਜ਼ੋਰਾਂ 'ਤੇ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਇਲਾਕੇ ਅੰਦਰ ਚੱਲ ਰਹੀਆਂ ਲੱਕੀ ਸਕੀਮਾਂ ਦਾ ਕਾਰੋਬਾਰ ਪੂਰੇ ਜ਼ੋਰਾਂ 'ਤੇ ਹੈ ਤੇ ਸਰਕਾਰ ਨੂੰ ਇਸ ਸਬੰਧੀ ਚੰਗਾ ਰਗੜਾ ਲਗਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਇਹ ਸਕੀਮਾਂ ਹਫ਼ਤਾਵਾਰ ਅਤੇ ਮਹੀਨਾਵਾਰੀ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਕਰਵਾਏ ਕੁਸ਼ਤੀ ਮੁਕਾਬਲਿਆਂ 'ਚ ਕਰਨ ਨੇ ਜਿੱਤੀ ਝੰਡੀ ਦੀ ਕੁਸ਼ਤੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਲੱਬ ਦਾ ਵਧੀਆ ਉਪਰਾਲਾ: ਸੰਦੋਆ, ਚੈੜੀਆਂ

ਨੂਰਪੁਰ ਬੇਦੀ, 19 ਨਵੰਬਰ (ਹਰਦੀਪ ਸਿੰਘ ਢੀਂਡਸਾ)- ਅਲਾਇੰਸ ਕਲੱਬ ਇੰਟਰਨੈਸ਼ਨਲ ਦੀ ਨੂਰਪੁਰ ਬੇਦੀ ਇਕਾਈ ਵਲੋਂ ਅੱਜ ਪਿੰਡ ਭੱਟੋਂ ਵਿਖੇ 50 ਕਿ: ਗ੍ਰਾ: ਵਰਗ ਦੇ ਅੰਡਰ 17 ਸਾਲ ਖਿਡਾਰੀਆਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ | ਕੁਸ਼ਤੀ ਮੁਕਾਬਲਿਆਂ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਡੀ.ਸੀ. ਵਲੋਂ ਸਰਵੇ

ਕਾਹਨਪੁ ਖੂਹੀ, 19 ਨਵੰਬਰ (ਗੁਰਬੀਰ ਸਿੰਘ ਵਾਲੀਆ)-ਭਾਰਤ ਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਤੱਕ ਲਾਭ ਪੰਹੁਚਾਉਣ ਲਈ ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਪਹਿਲੇ ਗੇੜ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਟਿੱਪਰ ਡਰਾਈਵਰ ਕੀਮਤੀ ਨਸਲ ਦੀ ਕੁੱਤੀ ਚੋਰੀ ਕਰਦਾ ਕਾਬੂ, ਮੁਆਫ਼ੀ ਮੰਗ ਕੇ ਛੁੱਟਿਆ

ਰੂਪਨਗਰ, 19 ਨਵੰਬਰ (ਮਨਜਿੰਦਰ ਸਿੰਘ ਚੱਕਲ)- ਰੂਪਨਗਰ ਦੇ ਨਵੀਂ ਅਨਾਜ ਮੰਡੀ ਤੇ ਸ੍ਰੀ ਭੱਠਾ ਸਾਹਿਬ ਦੀ ਸੜਕ 'ਤੇ ਇਕ ਟਿੱਪਰ ਡਰਾਈਵਰ ਸ਼ਰੇਆਮ ਲੈਬਰਾ ਨਸਲ ਦੀ ਕੁੱਤੀ ਚੋਰੀ ਕਰਦਾ ਰੰਗੇ ਹੱਥੀਂ ਮਾਲਕ ਵਲੋਂ ਫੜ ਲਿਆ ਗਿਆ | ਨਵੀਂ ਅਨਾਜ ਮੰਡੀ ਰੂਪਨਗਰ ਵਿਖੇ ਸੰਗਲੀ ਸਮੇਤ ...

ਪੂਰੀ ਖ਼ਬਰ »

ਖਸਤਾ ਹਾਲ ਸੜਕਾਂ 'ਤੇ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਇਲਾਕਾ ਸੰਘਰਸ਼ ਕਮੇਟੀ ਦੀ ਮੀਟਿੰਗ

ਨੂਰਪੁਰ ਬੇਦੀ, 19 ਨਵੰਬਰ (ਰਾਜੇਸ਼ ਚੌਧਰੀ)- ਇਲਾਕੇ ਦੀਆਂ ਖਸਤਾ ਹਾਲ ਸੜਕਾਂ 'ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਦੀ ਬੈਠਕ ਜਰਨੈਲ ਸਿੰਘ ਬਹਿਣੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਮਤੇ ਪਾਸ ਕੀਤੇ ਗਏ | ਮੀਟਿੰਗ ਦੌਰਾਨ ਸੰਘਰਸ਼ ...

ਪੂਰੀ ਖ਼ਬਰ »

ਰਣਜੀਤ ਐਵੇਨਿਊ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸਫ਼ਾਈ ਮੁਹਿੰਮ

ਰੂਪਨਗਰ, 19 ਨਵੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਸ਼ਹਿਰ ਦੀ ਰਣਜੀਤ ਐਵੇਨਿਊ ਕਲੋਨੀ ਵਿਚ ਐਸੋਸੀਏਸ਼ਨ ਵਲੋਂ ਪਿਛਲੇ 15 ਸਾਲਾਂ ਤੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦੀ ਲੜੀ ਤਹਿਤ ਵੀਰਵਾਰ ਤੋਂ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਨੂੰ ਸਮੂਹ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਅੱਜ ਹੋਵੇਗਾ ਚਾਲੂ

ਮੋਰਿੰਡਾ, 19 ਨਵੰਬਰ (ਪਿ੍ਤਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਸੀਜ਼ਨ 2017-18 ਲਈ ਮਿੱਲ ਨੂੰ 20 ਨਵੰਬਰ ਨੂੰ ਚਾਲੂ ਕੀਤਾ ਜਾਵੇਗਾ | ਇਸ ਸਬੰਧੀ ਮਿੱਲ ਦੇ ਜਰਨਲ ਮੈਨੇਜਰ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਜਸਟਿਸ ਟੀ. ਪੀ. ਐਸ. ਮਾਨ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਦਾ ਕੀਤਾ ਦੌਰਾ

ਰੂਪਨਗਰ, 19 ਨਵੰਬਰ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ 9 ਨਵੰਬਰ ਤੋਂ ਜ਼ਿਲ੍ਹੇ 'ਚ ਆਰੰਭੀ ਗਈ 'ਸੇਵਾ ਲਈ ਜੁੜੋ' ਮੁਹਿੰਮ ਤਹਿਤ ਅੱਜ ਜਸਟਿਸ ਟੀ. ਪੀ. ਐਸ. ਮਾਨ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਿਸ਼ੇਸ਼ ਲੋੜਾਂ ਵਾਲੇ ...

ਪੂਰੀ ਖ਼ਬਰ »

ਵਿਸ਼ਵ ਐਾਟੀਬਾਇਓਟਿਕ ਜਾਗਰੂਕਤਾ ਹਫ਼ਤਾ ਮਨਾਇਆ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ 'ਚ ਡਾ. ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਵਿਸ਼ਵ ਐਾਟੀਬਾਇਓਟਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਜਿਸ 'ਚ ਉਨ੍ਹਾਂ ਕਿਹਾ ਕਿ ਐਾਟੀਬਾਇਓਟਿਕ ਦਵਾਈ ਦਾ ...

ਪੂਰੀ ਖ਼ਬਰ »

ਸਕੂਲ 'ਚ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਟ੍ਰੈਫ਼ਿਕ ਪੁਲਿਸ ਵਲੋਂ ਟ੍ਰੈਫ਼ਿਕ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਏ. ਐੱਸ. ਆਈ. ਅਮਰੀਕ ਸਿੰਘ ਇੰਚਾਰਜ ...

ਪੂਰੀ ਖ਼ਬਰ »

ਪਿਪਸ ਦੇ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ 'ਚ ਸੋਨ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਰੂਪਨਗਰ ਵਿਖੇ ਹੋਏ ਰਾਜ ਪੱਧਰੀ ਰਾਈਫਲ ਸ਼ੂਟਿੰਗ ਮੁਕਾਬਲਿਆਂ 'ਚ ਸੋਨ ਤਗ਼ਮਾ ਜਿੱਤਣ ਵਾਲੇ ਦੋ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਵਿਧਵਾ ਬੀਬੀਆਂ ਦੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਮੋਰਿੰਡਾ, 19 ਨਵੰਬਰ (ਪਿ੍ਤਪਾਲ ਸਿੰਘ)-ਪਰਮੇਸ਼ਰ ਕਿਰਪਾ ਸੁਸਾਇਟੀ ਮੋਰਿੰਡਾ ਵਲੋਂ ਵਿਧਵਾ ਬੀਬੀਆਂ ਦੇ 62 ਪਰਿਵਾਰਾਂ ਨੂੰ ਅੱਜ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਸਬੰਧੀ ਸੁਸਾਇਟੀ ਦੇ ਮੈਂਬਰ ਵੀਰ ਅਮਰਜੀਤ ਸਿੰਘ ਮੰਗਲਾਨੀ ਨੇ ਦੱਸਿਆ ਕਿ ਸੁਸਾਇਟੀ ਦੇ ਹਰ ਮਹੀਨੇ ਦੇ ...

ਪੂਰੀ ਖ਼ਬਰ »

ਸਸਕੌਰ ਨਗਰ ਨਿਵਾਸੀਆਂ ਵਲੋਂ ਪੀ. ਜੀ. ਆਈ. ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 19 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਵਲੋਂ ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਅਰੰਭ ਕੀਤੀਆਂ ਗਈਆਂ ਦੋ ਮੁਫ਼ਤ ਬੱਸ ਸੇਵਾਵਾਂ ਤੇ ਸੁਸਾਇਟੀ ਵਲੋਂ ਆਪਣੀ ...

ਪੂਰੀ ਖ਼ਬਰ »

342ਵਾਂ ਸ਼ਹੀਦੀ ਜੋੜ ਮੇਲਾ 22 ਤੋਂ

ਭਰਤਗੜ੍ਹ, 19 ਨਵੰਬਰ (ਜਸਬੀਰ ਸਿੰਘ ਬਾਵਾ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ਵਿਖੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ 342ਵਾਂ ਸ਼ਹੀਦੀ ਜੋੜ ਮੇਲਾ 22 ਨਵੰਬਰ ਤੋਂ ਅਰੰਭ ਹੋ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਪੋਸਟਰ ਵੰਡ ਕੇ ਦਿੱਤੀ ਜਾਣਕਾਰੀ

ਕੀਰਤਪੁਰ ਸਾਹਿਬ, 19 ਨਵੰਬਰ (ਵਿਜੈਪਾਲ ਸਿੰਘ ਢਿੱਲੋਂ)-ਸਥਾਨਕ ਟ੍ਰੈਫ਼ਿਕ ਪੁਲਿਸ ਵਲੋਂ ਥਾਣਾ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਸੈਣੀ ਦੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਚੰਗਰ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟੈ੍ਰਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਨੰਗਲ, 19 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਵਿਖੇ ਟੈ੍ਰਫ਼ਿਕ ਪੁਲਿਸ ਨੰਗਲ ਵਲੋਂ ਇੰਚਾਰਜ ਰਾਮ ਸਿੰਘ ਤੇ ਪਿ੍ੰਸੀਪਲ ਮੈਡਮ ਕਿਰਨ ਸ਼ਰਮਾ ਦੀ ਅਗਵਾਈ ਹੇਠ ਟੈ੍ਰਫ਼ਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨੂਰਪੁਰ ਬੇਦੀ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਗਣਿਤ ਮੇਲਾ ਲਗਾਇਆ

ਨੂਰਪੁਰ ਬੇਦੀ, 19 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਗਣਿਤ ਮੇਲੇ ਲਗਾਏ ਗਏ ਜਿਸ ਤਹਿਤ ਅੱਜ ਨੂਰਪੁਰ ਬੇਦੀ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਤੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੇ ਸਬੰਧ 'ਚ ਸਾਇੰਸ ਮੇਲਾ ਲਗਾਇਆ

ਕੀਰਤਪੁਰ ਸਾਹਿਬ, 19 ਨਵੰਬਰ (ਵਿਜੈਪਾਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਵਿਖੇ ਪਿ੍ੰਸੀਪਲ ਰਵਿੰਦਰ ਸਿੰਘ ਤੇ ਪਿ੍ੰਸੀਪਲ ਰਣਜੀਤ ਸਿੰਘ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਜਗਤਾਰ ਸਿੰਘ ਲੌਾਗੀਆ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ | ਗਣਿਤ ਮੇਲੇ ਦਾ ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਦਿਵਸ ਮਨਾਇਆ

ਘਨੌਲੀ, 19 ਨਵੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਕਾਨੂੰਨੀ ਸਾਖਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਸਬੰਧ ਵਿਦਿਆਰਥੀਆਂ ਦੇ ਆਪਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲਿਆਂ 'ਚ ਬਜ਼ੀਦਪੁਰ ਦੇ ਸਕੂਲ ਨੇ ਜਿੱਤੇ ਲੜਕੀਆਂ ਦੇ ਅੰਡਰ 14 ਤੇ 17 ਵਰਗ ਦੇ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 19 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਅਤੇ ਸਹਾਇਕ ਸਿੱਖਿਆ ਅਫ਼ਸਰ ਜਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਸਕੂਲ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਦੋ ਰੋਜ਼ਾ ਸਾਲਾਨਾ ਸਮਾਗਮ

ਮੋਰਿੰਡਾ, 19 ਨਵੰਬਰ (ਤਰਲੋਚਨ ਸਿੰਘ ਕੰਗ)-ਸੀ.ਬੀ.ਐਸ.ਸੀ. ਪ੍ਰਮਾਣਿਤ ਏਾਜਲਸ ਵਰਲਡ ਸਕੂਲ ਮੋਰਿੰਡਾ ਵਿਚ ਦੋ ਰੋਜ਼ਾ ਸਲਾਨਾ ਸਮਾਗਮ ਕਰਵਾਇਆ ਗਿਆ | 18 ਨਵੰਬਰ 2017 ਨੂੰ ਸਕੂਲ ਦੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX