ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  14 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  48 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  47 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  59 minutes ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 3 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 5 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਪਟਿਆਲਾ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਵੇ ਸਰਕਾਰ : ਪ੍ਰਕਾਸ਼ ਸਿੰਘ ਬਾਦਲ

ਪਟਿਆਲਾ, 19 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਧਾਨ ਸਭਾ ਦਾ ਆਉਣ ਵਾਲਾ ਸੈਸ਼ਨ ਲੰਬੇ ਸਮੇਂ ਦਾ ਹੋਣਾ ਚਾਹੀਦਾ ਹੈ ਤਾਂ ਕਿ ਲੋਕਾਂ ਵਲੋਂ ਚੁਣੇ ਨੁਮਾਇੰਦੇ ਆਪਣੀਆਂ ਗੱਲਾਂ ਖੁੱਲ੍ਹ ਕੇ ਰੱਖ ਸਕਣ ਤੇ ਸਬੰਧਿਤ ਮੰਤਰੀਆਂ ਨੂੰ ਉਨ੍ਹਾਂ ਦੇ ਜਵਾਬ ਵੀ ਜਾਣਨ | ਇਹ ਗੱਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਟਿਆਲਾ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਹੋਈ ਪ੍ਰੈੱਸ ਮਿਲਣੀ ਵਿਚ ਕਹੀ | ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਵਿਧਾਨ ਸਭਾਈ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਵੀ ਕਰ ਚੁੱਕੇ ਹਨ | ਸੁਖਪਾਲ ਖਹਿਰਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਇਕਦਮ ਯੂ-ਟਰਨ ਲੈਂਦਿਆਂ ਕਿਹਾ ਕਿ ਜਦੋਂ ਤੱਕ ਅਦਾਲਤ ਵਲੋਂ ਕੋਈ ਫ਼ੈਸਲਾ ਨਹੀਂ ਆਉਂਦਾ ਉਦੋਂ ਤੱਕ ਕਿਸੇ ਵਿਅਕਤੀ ਨੂੰ ਦੋਸ਼ੀ ਨਹੀਂ ਕਿਹਾ ਜਾ ਸਕਦਾ | ਸ. ਬਾਦਲ ਨੇ ਮੌਜੂਦਾ ਸਰਕਾਰ ਵਿਚ ਚੱਲ ਰਹੇ ਸਮੇਂ ਨੂੰ ਅਤਿ ਨਾਜ਼ੁਕ ਦੱਸਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਕਾਂਗਰਸ ਵੱਲੋਂ ਕਰਜ਼ਾ ਮੁਆਫ਼ੀ ਦੇ ਮਾਮਲੇ 'ਤੇ ਫ਼ਰੇਬ ਕੀਤਾ ਗਿਆ, ਪੰਜਾਬ ਵਿਚਲੇ ਸਾਰੇ ਵਿਕਾਸ ਕਾਰਜ ਰੋਕ ਦਿੱਤੇ ਗਏ ਹਨ, ਗ਼ਰੀਬਾਂ ਲਈ ਸ਼ਗਨ ਸਕੀਮਾਂ, ਆਟਾ-ਦਾਲ ਸਕੀਮ ਵਰਗੀਆਂ ਪਰਉਪਕਾਰੀ ਕਾਰਜ ਵੀ ਬੰਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਅਸੀਂ ਵੀ ਚਲਾਈ ਹੈ, ਆਮਦਨ ਕਰਨਾ ਅਤੇ ਫੇਰ ਵਿਕਾਸ ਕਾਰਜਾਂ 'ਤੇ ਤਨਖ਼ਾਹਾਂ ਦੇਣ ਵਿਚ ਲਗਾਉਣਾ ਸਰਕਾਰ ਚਲਾਉਣ ਵਾਲਿਆਂ ਦੀ ਕਾਬਲੀਅਤ ਨੂੰ ਦਰਸਾਉਂਦਾ ਹੈ | ਇੱਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਜਥੇ. ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਰ.ਐੱਸ.ਐੱਸ. ਸਬੰਧੀ ਦਿੱਤੇ ਬਿਆਨ ਨੂੰ ਵੀ ਉਨ੍ਹਾਂ ਸੁਪਰੀਮ ਸੰਸਥਾ ਦੇ ਜਥੇਦਾਰ ਵੱਲੋਂ ਕਹੀ ਗੱਲ ਦੱਸਦਿਆਂ ਆਪਣੇ ਆਪ ਨੂੰ ਇਸ ਸਬੰਧੀ ਕਿਸੇ ਕਿਸਮ ਦੀ ਟਿੱਪਣੀ ਦੇਣ ਦੇ ਯੋਗ ਨਾ ਹੋਣ ਵਾਲਾ ਵਿਅਕਤੀ ਕਹਿੰਦਿਆਂ ਪੱਲਾ ਝਾੜ ਲਿਆ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿੰਨੀ ਵਾਰ ਮਰਜ਼ੀ ਚੋਣ ਲੜਨ ਦੀ ਗੱਲ ਕਰਨ ਪਰ ਇਹ ਤਾਂ ਲੋਕਾਂ ਨੇ ਦੇਖਣਾ ਹੈ ਕਿ ਉਨ੍ਹਾਂ ਨੂੰ ਅਗਲੀ ਵਾਰ ਸੂਬੇ ਦੀ ਵਾਗਡੋਰ ਦੇਣੀ ਹੈ ਜਾਂ ਨਹੀਂ | ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਭਗਵਾਨ ਦਾਸ ਜੁਨੇਜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਰਣਧੀਰ ਸਿੰਘ ਰੱਖੜਾ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ, ਕਪੂਰ ਚੰਦ ਬਾਂਸਲ, ਸੁਰਜੀਤ ਸਿੰਘ ਅਬਲੋਵਾਲ, ਰਣਧੀਰ ਸਿੰਘ ਮਵੀ ਆਦਿ ਹਾਜ਼ਰ ਸਨ |

ਸੀ.ਆਈ.ਏ. ਸਟਾਫ਼ ਵਲੋਂ ਗੱਡੀਆਂ ਦੀ ਲੁੱਟ ਖੋਹ ਕਰਨ ਵਾਲੇ ਗਰੋਹ ਦੇ ਮੈਂਬਰ ਅਸਲੇ ਸਮੇਤ ਕਾਬੂ

ਰਾਜਪੁਰਾ, 19 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸੀ.ਆਈ.ਏ. ਸਟਾਫ਼ ਰਾਜਪੁਰਾ ਦੀ ਪੁਲਿਸ ਨੇ ਗੱਡੀਆਂ ਦੀ ਖੋਹ ਕਰਨ ਵਾਲੇ ਗਰੋਹ ਦੇ ਮੈਂਬਰਾਂ ਨੰੂ ਅਸਲੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਮੁਖੀ ਬਿਕਰਮਜੀਤ ...

ਪੂਰੀ ਖ਼ਬਰ »

ਬੱਸ ਸਟੈਂਡ ਵਿਖੇ ਵਿਅਕਤੀ ਦੀ ਮੌਤ

ਪਟਿਆਲਾ, 19 ਨਵੰਬਰ (ਆਤਿਸ਼ ਗੁਪਤਾ)-ਬੱਸ ਸਟੈਂਡ ਪਟਿਆਲਾ ਵਿਖੇ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ, ਜਿਸਦੀ ਪਛਾਣ 64 ਸਾਲਾ ਦੁਰਗਾ ਦਾਸ ਵਾਸੀ ਰੋਪੜ ਵਜੋਂ ਹੋਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਿ੍ਤਕ ਦੀ ਲਾਸ਼ ...

ਪੂਰੀ ਖ਼ਬਰ »

ਅਗਵਾ ਕਰਨ ਤੇ ਖ਼ਾਲੀ ਕਾਗ਼ਜ਼ਾਂ 'ਤੇ ਦਸਤਖ਼ਤ ਕਰਵਾਉਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 19 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਧੱਕੇ ਨਾਲ ਅਗਵਾ ਕਰਨ ਅਤੇ ਖ਼ਾਲੀ ਕਾਗ਼ਜ਼ਾਂ 'ਤੇ ਦਸਤਖ਼ਤ ਕਰਨ ਦੇ ਦੋਸ਼ 'ਚ ਪਰਚਾ ਦਰਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪ੍ਰਵੀਨ ਬਾਂਸਲ ਵਾਸੀ ...

ਪੂਰੀ ਖ਼ਬਰ »

ਨੂੰ ਹ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 19 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਨੂੰ ਹ ਨਾਲ ਅਸ਼ਲੀਲ ਹਰਕਤਾਂ ਦੇ ਦੋਸ਼ 'ਚ ਸਹੁਰੇ ਦੇ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸਰਾਏ ਬਨਜਾਰਾ ਵਾਸੀ ਔਰਤ ਨੇ ਸ਼ਿਕਾਇਤ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਟ੍ਰੈਫਿਕ ਪੁਲਿਸ ਪਟਿਆਲਾ ਨੇ ਕੈਂਡਲ ਮਾਰਚ ਕੱਢਿਆ

ਪਟਿਆਲਾ, 19 ਨਵੰਬਰ (ਆਤਿਸ਼ ਗੁਪਤਾ)-ਯੂਨਾਈਟਿਡ ਨੇਸ਼ਨਸ ਵਲੋਂ ਵਿਸ਼ਵ ਪੱਧਰ 'ਤੇ ਕੀਤੇ ਜਾ ਰਹੇ ਸੜਕ ਸੁਰੱਖਿਆ ਸਬੰਧੀ ਸਮਾਗਮਾਂ ਦੀ ਲੜੀ 'ਚ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਸੜਕ ਸੁਰੱਖਿਆ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ ਗਿਆ | ਇਹ ਕੈਂਡਲ ਮਾਰਚ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸ਼ਹਿਰਾਂ ਵਿਚ ਕੂੜੇ-ਕਰਕਟ ਨੂੰ ਅੱਗ ਲਾਉਣ ਸਬੰਧੀ ਚੈਕਿੰਗ

ਪਟਿਆਲਾ, 19 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੋਲਿਡ ਵੇਸਟ ਮੈਨੇਜਮੈਂਟ ਰੂਲ, 2016 ਅਨੁਸਾਰ ਮਿਉਂਸੀਪਲ ਕਮੇਟੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮਿਉਂਸੀਪਲ ਕੂੜਾ-ਕਰਕਟ ਨੂੰ ਅਲੱਗ-ਅਲੱਗ ਕਰਕੇ ਆਪਣੇ ਸਾਧਨਾਂ ਰਾਹੀਂ ਵਾਤਾਵਰਣ ਪੱਖੀ ਤਰੀਕੇ ਨਾਲ ਇਸ ਦਾ ...

ਪੂਰੀ ਖ਼ਬਰ »

ਪੁੱਡਾ ਿਖ਼ਲਾਫ਼ ਪਲਾਟ ਅਲਾਟੀਆਂ ਨੇ ਕੀਤੀ ਨਾਅਰੇਬਾਜ਼ੀ

ਪਟਿਆਲਾ, 19 ਨਵੰਬਰ (ਅ.ਸ. ਆਹਲੂਵਾਲੀਆ)-ਪੁੱਡਾ ਇਨਕਲੇਵ-1 ਸਾਹਮਣੇ ਇਨਵਾਇਰਮੈਂਟਲ ਪਾਰਕ ਜੇਲ੍ਹ ਰੋਡ ਵਿਖੇ ਪਲਾਟ ਲੈ ਚੁੱਕੇ ਅਲਾਟੀਆਂ ਵਲੋਂ ਅੱਜ ਵਿਭਾਗ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਨ੍ਹਾਂ ਰੋਸ ਜਤਾਇਆ ਕਿ ਪੂਰੀ ਕਾਗ਼ਜ਼ੀ ਕਾਰਵਾਈ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਪੁਲਿਸ ਰੇਂਜ ਖੇਡਾਂ 'ਚ ਪਟਿਆਲਾ ਜ਼ਿਲ੍ਹਾ ਜੇਤੂ

ਪਟਿਆਲਾ, 19 ਨਵੰਬਰ (ਚਹਿਲ)-ਪੰਜਾਬ ਪੁਲਿਸ ਦੀ ਪਟਿਆਲਾ ਰੇਂਜ ਦੇ ਖੇਡ ਮੁਕਾਬਲੇ ਅੱਜ ਇੱਥੇ ਦੇਸ਼ ਦੀ ਸਰਵੋਤਮ ਖੇਡ ਸੰਸਥਾ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਨੇਪਰੇ ਚੜ੍ਹ ਗਏ ਹਨ | ਇਨ੍ਹਾਂ ਖੇਡਾਂ 'ਚ ਮੇਜ਼ਬਾਨ ਪਟਿਆਲਾ ਜ਼ਿਲੇ੍ਹ ਨੇ ...

ਪੂਰੀ ਖ਼ਬਰ »

ਸਟੀਫਨ ਤੇ ਧਰਮਿੰਦਰ ਦੀ ਜੋੜੀ ਇੱਕ ਚੰਗੇ ਕੰਮ ਲਈ ਪਟਿਆਲਾ ਤੋਂ ਚੰਡੀਗੜ੍ਹ ਤੱਕ ਦੌੜੇਗੀ

ਪਟਿਆਲਾ, 19 ਨਵੰਬਰ (ਜ.ਸ. ਢਿੱਲੋਂ)-ਜੰਗਲਾਤ ਵਿਭਾਗ ਦੇ ਮੁੱਖ ਵਣਪਾਲ ਪਲੈਨਜ਼ ਧਰਮਿੰਦਰ ਸ਼ਰਮਾ ਤੇ ਅੰਤਰਰਾਸ਼ਟਰੀ ਦੌੜਾਕ ਸਟੀਫਨ ਵਲੋਂ 2 ਦਸੰਬਰ ਨੂੰ ਪਟਿਆਲਾ ਤੋਂ ਚੰਡੀਗੜ੍ਹ ਲਈ 65 ਕਿੱਲੋਮੀਟਰ ਦੀ ਦੌੜ ਲਗਾਈ ਜਾ ਰਹੀ ਹੈ ਇਸ ਵਿਚ ਉਨ੍ਹਾਂ ਦੇ ਸਾਥੀ ਵੀ ਨਾਲ ...

ਪੂਰੀ ਖ਼ਬਰ »

ਨਾਭਾ ਦੇ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕਹੂਟਾ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਤੋਂ

ਨਾਭਾ, 19 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਦੇ ਗੁ. ਮੁਹੱਲਾ ਕਰਤਾਰਪੁਰਾ ਕਹੂਟਾ ਵਿਖੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਹਾਰਾਜ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਿਤੀ 21, 22 ਤੇ 23 ਨਵੰਬਰ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਉਸ ...

ਪੂਰੀ ਖ਼ਬਰ »

ਸ੍ਰੀ ਕਲਗੀਧਰ ਨੈਸ਼ਨਲ ਸਕੂਲ ਮੂੰਗੋ 'ਚ ਸਭਿਆਚਾਰਕ ਤੇ ਖੇਡ ਦਿਵਸ ਮਨਾਇਆ

ਭਾਦਸੋਂ, 19 ਨਵੰਬਰ (ਪਰਦੀਪ ਦੰਦਰਾਲਾ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਕਲਗੀਧਰ ਨੈਸ਼ਨਲ ਪਬਲਿਕ ਸਕੂਲ (ਸੀ.ਬੀ.ਐੱਸ.ਈ.) ਮੂੰਗੋ ਵਿਖੇ ਸਭਿਆਚਾਰਕ ਤੇ ਖੇਡ ਦਿਵਸ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਖ਼ਾਸ ਤੌਰ 'ਤੇ ਸਿਰਫ਼ ਨਰਸਰੀ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »

ਟੈ੍ਰਫਿਕ ਪੁਲਿਸ ਨੇ ਸੜਕ 'ਤੇ ਗ਼ਲਤ ਪਾਰਕਿੰਗ ਕੀਤੀਆਂ ਗੱਡੀਆਂ ਦੇ ਚਲਾਨ ਕੱਟੇ

ਸਮਾਣਾ, 19 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਵਾਜਾਈ ਪੁਲਿਸ ਮੁਖੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤੀ ਨਾਲ ਪੇਸ਼ ਆਉਂਦਿਆਂ ਬੱਸ ਅੱਡਾ ਨੇੜੇ ਸੜਕ ਵਿਚਕਾਰ ਗਲਤ ਢੰਗ ਨਾਲ ਪਾਰਕਿੰਗ ਕੀਤੀਆਂ ਗੱਡੀਆਂ ...

ਪੂਰੀ ਖ਼ਬਰ »

ਅਸਥਾਨ ਗੁ. ਰੋਹਟਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਨੂੰ ਸਵੇਰੇ 11 ਵਜੇ

ਨਾਭਾ, 19 ਨਵੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਰੋਹਟਾ ਦੇ ਗੁ. ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼ਹੀਦੀ ਜੋੜ ਮੇਲਾ 21, 22 ਤੇ 23 ਨਵੰਬਰ ਨੂੰ ਮਨਾਇਆ ਜਾ ਰਿਹਾ | ਇਸ ਅਸਥਾਨ 'ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਚਰਨ ਪਾਏ ਸਨ | ਮੈਨੇਜਰ ਭਾਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਟਿਆਲਾ, 19 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁੱਲਪਤੀ ਡਾ. ਬੀ.ਐੱਸ. ਘੁੰਮਣ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਟਿਆਲਾ ਦੇ ਚੇਅਰਮੈਨ ਸੰਜੀਵ ਕੁਮਾਰ ਬੇਰੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਮਾਣਾ ਵਲੋਂ ਲਗਾਏ ਅੱਖਾਂ ਦੇ ਕੈਂਪ ਦੌਰਾਨ 105 ਮਰੀਜ਼ਾਂ ਦੇ ਕੀਤੇ ਆਪ੍ਰੇਸ਼ਨ

ਸਮਾਣਾ, 19 ਨਵੰਬਰ (ਪ੍ਰੀਤਮ ਸਿੰਘ ਨਾਗੀ)-ਲਾਇਨਜ਼ ਕਲੱਬ ਸਮਾਣਾ ਵਲੋਂ ਲਗਾਏ ਗਏ ਅੱਖਾਂ ਦੇ ਆਪ੍ਰੇਸ਼ਨਾਂ ਦੇ ਮੁਫ਼ਤ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਭੁਪੇਸ਼ ਗਰਗ ਨੇ ਆਪਣੀ ਪੂਰੀ ਟੀਮ ਨਾਲ ਪੁੱਜ ਕੇ 400 ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ | ਲਗਪਗ 105 ...

ਪੂਰੀ ਖ਼ਬਰ »

ਜੇ ਵੋਟਾਂ ਸਹੀ ਪਈਆਂ ਤਾਂ ਗੁਜਰਾਤ ਵਿਚ ਕਾਂਗਰਸ ਜਿੱਤੇਗੀ-ਪ੍ਰਨੀਤ ਕੌਰ

ਸਮਾਣਾ, 19 ਨਵੰਬਰ (ਸਾਹਿਬ ਸਿੰਘ)-ਸਾਬਕਾ ਕੇਂਦਰੀ ਮੰਤਰੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ-ਪਤਨੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਜੇਕਰ ਗੁਜਰਾਤ ਵਿਚ ਚੋਣਾਂ ਆਜ਼ਾਦ ਅਤੇ ਨਿਰਪੱਖ ਹੋਈਆਂ ਤਾਂ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ...

ਪੂਰੀ ਖ਼ਬਰ »

ਕੌੜਾ ਸਕੂਲ 'ਚ ਬੱਚਿਆਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕੀਤਾ

ਭਾਦਸੋਂ, 19 ਨਵੰਬਰ (ਪਰਦੀਪ ਦੰਦਰਾਲਾ)-ਨਗਰ ਪੰਚਾਇਤ ਦਫ਼ਤਰ ਭਾਦਸੋਂ ਵਲੋਂ ਸਵੱਛ ਭਾਰਤ ਮੁਹਿੰਮ ਅਧੀਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਜਗਜੀਵਨ ਜੋਤ ਕੌਰ ਸਥਾਨਕ ਸਰਕਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜਿੱਥੇ ...

ਪੂਰੀ ਖ਼ਬਰ »

ਗਰੇਵਾਲ ਸਕੂਲ ਘਮੇੜੀ ਨੇ ਮਨਾਇਆ ਪਹਿਲਾ ਸਾਲਾਨਾ ਇਨਾਮ ਵੰਡ ਸਮਾਗਮ

ਦੇਵੀਗੜ੍ਹ, 19 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਗਰੇਵਾਲ ਪਬਲਿਕ ਸਕੂਲ ਘਮੇੜੀ ਵਿਖੇ ਪਹਿਲਾ ਸਾਲਾਨਾ ਸਮਾਰੋਹ ਚੇਅਰਮੈਨ ਰਣਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਰੰਗਾ ਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ ¢ ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਕਰਤਾਰ ਸਿੰਘ ਧਾਲੀਵਾਲ ਨੂੰ ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਵਲੋਂ ਸ਼ਰਧਾਂਜਲੀਆਂ ਭੇਟ

ਪਟਿਆਲਾ, 19 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੁਰਜੀਤ ਸਿੰਘ ਰੱਖੜਾ ਦੇ ਪਿਤਾ ਬਾਪੂ ਕਰਤਾਰ ਸਿੰਘ ਧਾਲੀਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਅਰਪਣ ਕਰਨ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਸਨ | ਉਨ੍ਹਾਂ ਕਿਹਾ ਬਾਪੂ ਕਰਤਾਰ ਸਿੰਘ ਧਾਲੀਵਾਲ ਤੇ ਪਾਏ ਪੂਰਨਿਆਂ 'ਤੇ ਅੱਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੱਪਲਖੇੜੀ ਵਿਖੇ ਲਗਾਇਆ ਗਣਿਤ ਮੇਲਾ

ਦੇਵੀਗੜ੍ਹ, 19 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਸਰਕਾਰੀ ਹਾਈ ਸਕੂਲ ਪਿੱਪਲਖੇੜੀ ਵਿਖੇ ਮੁੱਖ ਅਧਿਆਪਕ ਨਿਧੀ ਤਲਵਾਰ ਦੀ ਅਗਵਾਈ ਵਿਚ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਗਣਿਤ ਮੇਲਾ ਕਰਵਾਇਆ | ਇਸ ਵਿਚ ਬਲਾਕ ਮੈਂਟਰ ਅਮਨਦੀਪ ਵਿਰਕ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਲਾਂਘਾ ਬਣਾਉਣ ਲਈ ਸ਼ਹਿਰ ਵਾਸੀਆਂ ਨੇ ਛੇ ਮੈਂਬਰੀ ਕੋਰ ਕਮੇਟੀ ਦਾ ਕੀਤਾ ਗਠਨ

ਬਨੂੜ, 19 ਨਵੰਬਰ (ਭੁਪਿੰਦਰ ਸਿੰਘ)-ਬਨੂੜ ਗੁੱਗਾ ਮਾੜੀ ਨੇੜੇ ਅਨਾਜ ਮੰਡੀ ਨੂੰ ਜੋੜਨ ਵਾਲਾ ਮੁੱਖ ਮਾਰਗ 'ਤੇ ਲਾਂਘਾ ਬਣਾਉਣ ਲਈ ਸ਼ਹਿਰ ਵਾਸੀਆਂ ਨੇ ਛੇ ਮੈਂਬਰੀ ਕੋਰ ਕਮੇਟੀ ਦਾ ਗਠਨ ਕਰਕੇ ਸਾਬਕਾ ਕੌਾਸਲਰ ਚੌਧਰੀ ਮੁਹੰਮਦ ਸਦੀਕ ਨੂੰ ਕਮੇਟੀ ਦਾ ਕਨਵੀਨਰ ਥਾਪਿਆ ਗਿਆ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਨੂੰ ਸਮਰਪਿਤ ਕੀਰਤਨ ਦਰਬਾਰ ਕਰਾਇਆ

ਪਟਿਆਲਾ, 19 ਨਵੰਬਰ (ਜ.ਸ. ਦਾਖਾ)-ਗੁਰਦੁਆਰਾ ਬਾਬਾ ਦੀਪ ਸਿੰਘ, ਰਣਜੀਤ ਨਗਰ ਭਾਦਸੋਂ ਰੋਡ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਾਇਆ ਗਿਆ | ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਠੋਨੀਆ ਵਿਖੇ ਗਣਿਤ ਮੇਲਾ ਕਰਵਾਇਆ

ਰਾਜਪੁਰਾ, 19 ਨਵੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਬਠੋਨੀਆ ਵਿਚ ਮੁੱਖ ਅਧਿਆਪਕ ਵਿਜੈ ਕੁਮਾਰ ਦੀ ਅਗਵਾਈ ਹੇਠ ਗਣਿਤ ਅਧਿਆਪਕ ਬਲਦੇਵ ਸਿੰਘ ਤੇ ਬਲਜਿੰਦਰ ਸਿੰਘ ਦੀ ਦੇਖ-ਰੇਖ ਵਿਚ ਗਣਿਤ ਮੇਲਾ ਲਗਵਾਇਆ ਗਿਆ, ਜਿਸ ਵਿਚ ਪ੍ਰੋਫੈਸਰ ਸੁਨੀਲ ਕੁਮਾਰ ਜੋਸ਼ੀ ਅਤੇ ਹਰਪ੍ਰੀਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 84 ਬੋਤਲਾਂ ਦੇਸੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 19 ਨਵੰਬਰ (ਜੀ.ਪੀ. ਸਿੰਘ/ਰਣਜੀਤ ਸਿੰਘ)-ਥਾਣਾ ਖੇਡੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ-ਵੱਖ ਘਰਾਂ ਵਿਚ ਛਾਪੇਮਾਰੀ ਕਰਕੇ ਨਾਜਾਇਜ਼ ਤੌਰ 'ਤੇ ਘਰ ਵਿਚੋਂ ਦੋ ਵਿਅਕਤੀਆਂ ਨੂੰ 84 ਬੋਤਲਾਂ ਦੇਸੀ ਸ਼ਰਾਬ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਾਂਸਲ ਦੀ ਅਗਵਾਈ ਵਿਚ ਸੈਂਕੜੇ ਵਰਕਰਾਂ ਨੇ ਬਰਸੀ ਸਮਾਗਮ ਵਿਚ ਕੀਤੀ ਸ਼ਮੂਲੀਅਤ

ਸਮਾਣਾ, 19 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਕਰਤਾਰ ਵਿਲਾ ਰੱਖੜਾ ਵਿਖੇ ਸੂਬੇਦਾਰ ਬਾਪੂ ਕਰਤਾਰ ਸਿੰਘ ਧਾਲੀਵਾਲ ਦੀ 21ਵੀਂ ਬਰਸੀ ਮੌਕੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਨਗਰ ਕੌਾਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਦੀ ਅਗਵਾਈ ਵਿਚ ਸੈਂਕੜੇ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਸਕੂਟਰ ਸਵਾਰ ਦੋ ਜ਼ਖ਼ਮੀ

ਪਟਿਆਲਾ, 19 ਨਵੰਬਰ (ਆਤਿਸ਼ ਗੁਪਤਾ)-ਇੱਥੇ ਦੇ ਦੂਖ-ਨਿਵਾਰਨ ਸਾਹਿਬ ਪਟਿਆਲਾ ਦੇ ਕੋਲ ਬੱਸ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਦੋ ਜਣੇ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ | ਜ਼ਖ਼ਮੀਆਂ 'ਚ ਹਰਬੰਸ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਪੈਨਸ਼ਨ

ਰਾਜਪੁਰਾ, 19 ਨਵੰਬਰ (ਜੀ.ਪੀ. ਸਿੰਘ)-ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਪੁਰਾਣਾ ਰਾਜਪੁਰਾ ਦੇ ਦੀਵਾਨ ਹਾਲ ਵਿਖੇ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਡਾ. ਐਸ.ਪੀ. ਸਿੰਘ ਓਬਰਾਏ ਦੇ ਉਪਰਾਲੇ ਸਦਕਾ ਟਰੱਸਟ ਦੇ ਮੈਂਬਰ ਅਮਰਜੀਤ ਸਿੰਘ ਪੰਨੂ ਦੀ ਅਗਵਾਈ 'ਚ ਲੋੜਵੰਦ ...

ਪੂਰੀ ਖ਼ਬਰ »

ਮਾਸਟਰ ਸ਼ੈੱਫ਼ ਕੌਲਿਨ ਵਾਸਟੈੱਲ ਨੇ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਿਖਾਏ ਖਾਣ-ਪਕਾਉਣ ਦੇ ਗੁਣ

ਸ਼ੈੱਫ ਵਾਸਟੈੱਲ ਵਲੋਂ ਆਪਣੇ ਜੀਵਨ ਦੇ ਸਫਲ ਤਜਰਬੇ ਸਾਂਝੇ ਕੀਤੇ ਬਨੂੜ, 19 ਨਵੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਨੇੜੇ ਬਨੂੜ ਵਿਖੇ ਲੰਡਨ ਦੇ ਵਿਸ਼ਵ ਪ੍ਰਸਿੱਧ ਮਾਸਟਰ ਸ਼ੈੱਫ਼ ਕੌਲਿਨ ਵਾਸਟੈੱਲ ਨੇ ਅੱਜ ਹਾਸਪਟਿਲਟੀ ਅਤੇ ਟੂਰਿਜ਼ਮ ਵਿਭਾਗ ਦੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾ ਕੇ ਹੋਰਨਾਂ ਲਈ ਪੇ੍ਰਰਨਾ ਸਰੋਤ ਹੈ ਪਿੰਡ ਕਲਿਆਣ ਦਾ ਕਿਸਾਨ ਸੁਖਵੰਤ ਸਿੰਘ

ਪਟਿਆਲਾ, 19 ਨਵੰਬਰ (ਜ.ਸ.ਢਿੱਲੋਂ)-ਇਕ ਪਾਸੇ ਜਿੱਥੇ ਪੰਜਾਬ ਤੇ ਹਰਿਆਣੇ 'ਚ ਕਿਸਾਨ ਵੱਡੀ ਪੱਧਰ 'ਤੇ ਪਰਾਲੀ ਨੂੰ ਅੱਗ ਲਾਕੇ ਵਾਤਾਵਰਨ ਨੂੰ ਗੰਧਲਾ ਕਰ ਰਹੇ ਹਨ, ਉੱਥੇ ਦੂਜੇ ਪਾਸੇ ਕਈ ਅਜਿਹੇ ਕਿਸਾਨ ਵੀ ਹਨ ਜੋ ਪਰਾਲੀ ਨੂੰ ਅੱਗ ਨਾ ਲਾਕੇ ਹੋਰਨਾਂ ਲਈ ਪੇ੍ਰਰਨਾ ਸਰੋਤ ਬਣ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਤਾਪ ਬਿਜਲੀ ਘਰ ਦਾ ਕੀਤਾ ਦੌਰਾ

ਰਾਜਪੁਰਾ, 19 ਨਵੰਬਰ (ਜੀ.ਪੀ. ਸਿੰਘ)-ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ ਦੇ ਇਲੈਕਟਿ੍ਕ ਐਾਡ ਇਲੈਕਟ੍ਰੋਨਿਕਸ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਨਾਭਾ ਤਾਪ ਬਿਜਲੀ ਘਰ ਪਿੰਡ ਨਾਲਾਸ ਰਾਜਪੁਰਾ 'ਚ ਆਰੀਅਨਜ਼ ਗਰੁੱਪ ਦੀ ਰਜਿਸਟਰਾਰ ਸੁਖਮਨ ਬਾਠ ਦੀ ਅਗਵਾਈ ...

ਪੂਰੀ ਖ਼ਬਰ »

ਨਰੋਏ ਸਮਾਜ ਲਈ ਔਰਤ ਦਾ ਪੜਿ੍ਹਆ ਹੋਣਾ ਜ਼ਰੂਰੀ-ਪ੍ਰਨੀਤ ਕੌਰ

ਪਟਿਆਲਾ, 19 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਇਕ ਨਰੋਏ ਸਮਾਜ ਦੀ ਸਿਰਜਣਾ ਲਈ ਔਰਤ ਦਾ ਪੜਿ੍ਹਆ ਲਿਖਿਆ ਹੋਣਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੇ ਸਾਬਕਾ ਵਿਧਾਇਕ ਪ੍ਰਨੀਤ ਕੌਰ ਨੇ ਮਾਲਵਾ ਖੇਤਰ ਦੀ ਲੜਕੀਆਂ ਦੀ ...

ਪੂਰੀ ਖ਼ਬਰ »

ਪਟੇਲ ਕਾਲਜ ਵਿਖੇ ਯੂਨੀਵਰਸਿਟੀ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ ਸਮਾਪਤ

ਰਾਜਪੁਰਾ, 19 ਨਵੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਤਾਈਕਵਾਂਡੋ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ | ਇਨ੍ਹਾਂ ਮੁਕਾਬਲਿਆਂ ਦੇ ਫਾਇਨਲ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਕੈਪਟਨ ਬਿਆਨ ਨਾਲ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹੌਾਸਲੇ ਬੁਲੰਦ ਹੋਏ: ਨਿਰਮਲ ਸਿੰਘ

ਪਾਤੜਾਂ, 19 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਮਾ ਸਮਾਂ ਪੰਜਾਬ ਵਿਚ ਰਾਜਨੀਤੀ ਜਾਰੀ ਰੱਖਣ ਦੇ ਕੀਤੇ ਗਏ ਐਲਾਨ ਨਾਲ ਕਾਂਗਰਸੀ ਆਗੂ ਤੇ ਵਰਕਰਾਂ ਜਿੱਥੇ ਹੌਸਲੇ ਬੁਲੰਦ ਹੋਏ ਹਨ ਉੱਥੇ ਹੀ ਪੰਜਾਬ ਦੇ ਹਰ ਵਰਗ ਦੇ ਲੋਕਾਂ ਵਿਚ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਵਲੋਂ ਸਿੱਖਿਆ ਸਕੱਤਰ ਪੰਜਾਬ ਨਾਲ ਬੈਠਕ

ਨਾਭਾ, 19 ਨਵੰਬਰ (ਕਰਮਜੀਤ ਸਿੰਘ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਉੱਪ ਪ੍ਰਧਾਨ ਸ਼ਫੀ ਮੁਹੰਮਦ ਮੂੰਗੋ ਨੇ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਹੋਈ ਬੈਠਕ ਤੋਂ ਬਾਅਦ ਦੱਸਿਆ ਕਿ ਅਧਿਆਪਕ ਮਸਲਿਆਂ ਦੇ ਹੱਲ ਲਈ ਸਿੱਖਿਆ ਸਕੱਤਰ ਪੰਜਾਬ ...

ਪੂਰੀ ਖ਼ਬਰ »

ਸੜਕ ਹਾਦਸਾ ਪੀੜਤਾਂ ਨੂੰ ਸ਼ਰਧਾਂਜਲੀ ਤੇ ਬਚਾਓ ਹਿੱਤ ਪ੍ਰਣ ਕਰੋ

ਪਟਿਆਲਾ, 19 ਨਵੰਬਰ (ਜ.ਸ.ਢਿੱਲੋਂ)-ਅੰਤਰ ਰਾਸ਼ਟਰੀ ਸੜਕ ਹਾਦਸਾ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਅਤੇ ਸੜਕਾਂ 'ਤੇ ਚੱਲਦੇ ਲੋਕਾਂ ਦੀ ਸੁਰੱਖਿਆ ਤੇ ਜ਼ਖ਼ਮੀ ਲੋਕਾਂ ਨੂੰ ਬਚਾਉਣ ਦੇ ਮੌਕੇ ਕੈਰੀਅਰ ਅਕੈਡਮੀ ਭਾਦਸੋਂ ਰੋਡ ਵਿਖੇ ਵਿਸ਼ੇਸ਼ ਪ੍ਰੋਗਰਾਮ ਡਾਇਰੈਕਟਰ ਕੇ.ਕੇ. ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ 50 ਪੇਟੀਆਂ ਸ਼ਰਾਬ ਸਣੇ ਤਸਕਰ ਕਾਬੂ

ਰਾਜਪੁਰਾ, 19 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ 50 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕਰਕੇ ਕਾਰ ਚਾਲਕ ਸ਼ਰਾਬ ਤਸਕਰ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX