ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਪੰਜਾਬ / ਜਨਰਲ

ਜੱਗੀ ਤੇ ਜਿੰਮੀ ਲੁਧਿਆਣਾ ਅਦਾਲਤ 'ਚ ਪੇਸ਼-5 ਦਿਨ ਦਾ ਪੁਲਿਸ ਰਿਮਾਂਡ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਮਿਥ ਕੇ ਕੀਤੀਆਂ ਹੱਤਿਆਵਾਂ ਦੇ ਮਾਮਲੇ ਵਿਚ ਕਾਬੂ ਕੀਤੇ ਰਮਨਜੀਤ ਸਿੰਘ ਉਰਫ਼ ਰਮਨਾ ਨੇ ਪੁਲਿਸ ਪਾਸ ਖ਼ੁਲਾਸਾ ਕੀਤਾ ਹੈ ਕਿ ਹਿੰਦੂ ਆਗੂਆਂ ਤੋਂ ਇਲਾਵਾ ਕੁਝ ਸਿੱਖ ਧਾਰਮਿਕ ਆਗੂ ਵੀ ਉਨ੍ਹਾਂ ਦੇ ਨਿਸ਼ਾਨੇ 'ਚ ਸਨ | ਸੂਤਰਾਂ ਅਨੁਸਾਰ ਰਮਨਾ ਨੇ ਦੱਸਿਆ ਕਿ ਉਹ ਇਨ੍ਹਾਂ ਸਿੱਖ ਆਗੂਆਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਸੀ, ਇਸ ਲਈ ਉਸ ਨੇ ਆਪਣੇ ਵਲੋਂ ਬਣਾਈ ਸੂਚੀ ਵਿਚ ਅਜਿਹੇ ਦੋ ਆਗੂਆਂ ਦਾ ਨਾਂਅ ਲਿਖਿਆ ਸੀ | ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਉਸ ਦੇ ਖੁਦ ਦਾ ਸੀ ਅਤੇ ਇਸ ਸਬੰਧੀ ਉਸ ਨੂੰ ਕਿਸੇ ਨੇ ਕੋਈ ਹਦਾਇਤ ਨਹੀਂ ਕੀਤੀ ਸੀ | ਬੀਤੀ ਰਾਤ ਪ੍ਰੋਟੈਕਸ਼ਨ ਵਾਰੰਟ 'ਤੇ ਲਿਆਂਦੇ ਰਮਨਾ ਅਤੇ ਸ਼ੇਰਾ ਪਾਸੋਂ ਪੁਲਿਸ ਅਤੇ ਐਨ.ਆਈ.ਏ. ਦੇ ਅਧਿਕਾਰੀਆਂ ਨੇ ਵੀ ਪੁੱਛ ਪੜਤਾਲ ਕੀਤੀ ਹੈ | ਦੂਜੇ ਪਾਸੇ ਪਾਦਰੀ ਹੱਤਿਆ ਕਾਂਡ ਵਿਚ ਪ੍ਰੋਟੈਕਸ਼ਨ ਵਾਰੰਟ 'ਤੇ ਲਿਆਂਦੇ ਜਗਤਾਰ ਸਿੰਘ ਜੱਗੀ ਜੌਹਲ ਅਤੇ ਸ਼ਿਵ ਸੈਨਾ ਆਗੂ ਅਮਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿਚ ਲਿਆਂਦੇ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਅੱਜ ਬਾਅਦ ਦੁਪਹਿਰ ਡਿਊਟੀ ਮਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਇਨ੍ਹਾਂ ਦੋਵਾਂ ਦਾ 5 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਅਤੇ 24 ਨਵੰਬਰ ਨੂੰ ਮੁੜ ਪੇਸ਼ ਕਰਨ ਦੇ ਹੁਕਮ ਦਿੱਤੇ ਹਨ |
ਐਨ.ਆਈ.ਏ. ਰਮਨਾ ਅਤੇ ਸ਼ੇਰਾ ਨੂੰ ਦਿੱਲੀ ਲੈ ਕੇ ਜਾਵੇਗੀ
ਸੂਤਰਾਂ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਰਮਨਾ ਅਤੇ ਸ਼ੇਰਾ ਨੂੰ ਐਨ. ਆਈ. ਏ. ਦਿੱਲੀ ਲੈ ਕੇ ਜਾਣ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਸਬੰਧੀ ਏਜੰਸੀ ਦੇ ਅਧਿਕਾਰੀ ਕਾਨੂੰਨੀ ਪ੍ਰਕਿਰਿਆ ਨੂੰ ਅਮਲੀ ਰੂਪ ਦੇ ਰਹੇ ਹਨ | ਸੰਭਾਵਨਾ ਹੈ ਕਿ ਅਗਲੇ ਹਫ਼ਤੇ ਏਜੰਸੀ ਦੇ ਅਧਿਕਾਰੀ ਦੋਵਾਂ ਨੂੰ ਦਿੱਲੀ ਲੈ ਕੇ ਜਾਣਗੇ |

ਲੱਖਾਂ ਜੀਵ-ਜੰਤੂਆਂ ਅਤੇ ਮਨੁੱਖੀ ਜਾਨਾਂ ਨੂੰ ਨਿਗਲ ਚੁੱਕਾ ਹੈ ਸਤਲੁਜ ਦਰਿਆ ਦਾ ਜ਼ਹਿਰੀਲਾ ਪਾਣੀ

ਸੰਜੀਵ ਕੁੰਦਰਾ ਹਰੀਕੇ ਪੱਤਣ, 19 ਨਵੰਬਰ- ਸਤਲੁਜ ਦਰਿਆ ਵਿਚ ਮਿਲ ਰਿਹਾ ਰਸਾਇਣ ਯੁਕਤ ਪ੍ਰਦੂਸ਼ਿਤ ਪਾਣੀ ਵਾਤਾਵਰਨ ਦਾ ਬਹੁਤ ਜ਼ਿਆਦਾ ਘਾਣ ਕਰ ਰਿਹ ਹੈ | ਪਿਛਲੇ ਕਈ ਦਹਾਕਿਆਂ ਤੋਂ ਲੱਖਾਂ ਜੀਵ-ਜੰਤੂਆਂ ਅਤੇ ਮਨੁੱਖਾਂ ਨੂੰ ਨਿਗਲ ਚੁੱਕਾ ਇਹ ਜ਼ਹਿਰੀਲਾ ਪਾਣੀ ਕਿਸੇ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਚੱਲੀ ਗੋਲੀ ਨਾਲ ਬੱਚੇ ਦੀ ਮੌਤ, ਇਕ ਜ਼ਖ਼ਮੀ

ਕੋਟਕਪੂਰਾ, 19 ਨਵੰਬਰ (ਮੇਘਰਾਜ, ਮੋਹਰ ਗਿੱਲ)- ਸਥਾਨਕ ਸ਼ਹਿਰ ਦੇ ਇਕ ਮੁਹੱਲੇ 'ਚ ਚੱਲ ਰਹੇ ਵਿਆਹ ਸਮਾਰੋਹ ਦੌਰਾਨ ਰਾਤ ਸਮੇਂ ਖ਼ੁਸ਼ੀ ਮਨਾਉਂਦੇ ਸਮੇਂ ਚਲਾਈ ਗਈ ਗੋਲੀ ਨਾਲ ਇਕ 8 ਸਾਲ ਦੇ ਸਕੂਲੀ ਵਿਦਿਆਰਥੀ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਇਕ ਹੋਰ ਗੰਭੀਰ ਰੂਪ 'ਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਚੰਡੀਗੜ੍ਹ, 19 ਨਵੰਬਰ (ਗੁਰਸੇਵਕ ਸਿੰਘ ਸੋਹਲ)- ਸੂਬੇ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਅਕਾਲੀਆਂ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ | ਪਾਰਟੀ ਵਲੋਂ ਅੱਜ ਇਨ੍ਹਾਂ ਚੋਣਾਂ ਲਈ ਕਮਾਨ ਆਪਣੇ ਸੀਨੀਅਰ ਆਗੂਆਂ ਨੂੰ ਸੌਾਪ ਦਿੱਤੀ ਅਤੇ ਤਾਲਮੇਲ-ਸਕ੍ਰੀਨਿੰਗ ...

ਪੂਰੀ ਖ਼ਬਰ »

ਪਿਓ-ਧੀ ਤੋਂ ਤੰਗ ਆ ਕੇ ਹਵਾਲਦਾਰ ਵਲੋਂ ਆਤਮ ਹੱਤਿਆ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਪਿਓ-ਧੀ ਤੋਂ ਤੰਗ ਹੋ ਕੇ ਮਿੰਨੀ ਸਕੱਤਰੇਤ 'ਚ ਸਥਿਤ ਜ਼ਿਲ੍ਹਾ ਪੁਲਿਸ ਮੁਖੀ ਤੇ ਖਜ਼ਾਨਾ ਦਫ਼ਤਰ ਦੀ ਸੁਰੱਖਿਆ 'ਚ ਤੈਨਾਤ ਗਾਰਦ ਦੇ ਇੰਚਾਰਜ ਹਵਾਲਦਾਰ ਠਾਕੁਰ ਸਿੰਘ ਵਾਸੀ ਪਿੰਡ ਸਾਹਰੀ ਨੇ ਅੱਜ ਸਵੇਰੇ ...

ਪੂਰੀ ਖ਼ਬਰ »

ਡੇਰਾ ਮਾਮਲੇ 'ਚ 2 ਹੋਰ ਮੁਲਜ਼ਮ ਕਾਬੂ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)- ਡੇਰਾ ਮੁਖੀ ਨੂੰ ਸਾਧਵੀ ਮਾਮਲੇ 'ਚ 25 ਅਗਸਤ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਿਰਸਾ 'ਚ ਹੋਈਆਂ ਅੱਗਜ਼ਨੀ ਦੀਆਂ ਘਟਨਾਵਾਂ 'ਚ ਸ਼ਾਮਿਲ ਦੋ ਹੋਰ ਮੁਲਜ਼ਮਾਂ ਨੂੰ ਸਿਟੀ ਥਾਣਾ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਫੜ੍ਹੇ ਗਏ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਆਪਣੇ ਮਾੜੇ ਕੰਮਾਂ ਨੂੰ ਲੁਕਾਉਣ ਦੀ ਕੋਸ਼ਿਸ਼ ਨਾ ਕਰੇ-ਅਕਾਲੀ ਦਲ

ਚੰਡੀਗੜ੍ਹ, 19 ਨਵੰਬਰ (ਗੁਰਸੇਵਕ ਸਿੰਘ ਸੋਹਲ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਕਿਹਾ ਕਿ ਉਹ ਲੋਕਾਂ ਦਾ ਧਿਆਨ ਹਟਾਉਣ ਵਾਲੇ ਬਿਆਨ ਦੇ ਕੇ ਆਪਣੇ ਮਾੜੇ ਕੰਮਾਂ ਨੂੰ ਛੁਪਾਉਣ ਦੀ ਕੋੋਸ਼ਿਸ਼ ਨਾ ਕਰਨ, ਜਿਨ੍ਹਾਂ ਕਰਕੇ ਉਹ ...

ਪੂਰੀ ਖ਼ਬਰ »

ਤੇਲ ਬਿਨਾਂ ਖੜ੍ਹੀਆਂ ਹਨ 108 ਐਾਬੂਲੈਂਸਾਂ

ਡਰਾਈਵਰਾਂ ਨੇ ਲਗਾਏ ਇਲਜ਼ਾਮ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਜ਼ਿਲ੍ਹਾ ਲੁਧਿਆਣਾ ਦੀਆਂ 108 ਨੰਬਰ ਐਾਬੂਲੈਂਸਾਂ ਦੇ ਡਰਾਈਵਰਾਂ ਨੇ ਖੰਨਾ ਸਿਵਲ ਹਸਪਤਾਲ ਵਿਚ ਇਕੱਠੇ ਹੋ ਕੇ ਰੋਸ ਵਿਖਾਵਾ ਕੀਤਾ | 108 ਨੰਬਰ ਐਾਬੂਲੈਂਸ ਦੇ ਡਰਾਈਵਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ...

ਪੂਰੀ ਖ਼ਬਰ »

ਕਮਜ਼ੋਰ ਵਿਦਿਆਰਥੀਆਂ ਨੂੰ ਰੈਮੀਡੀਅਲ ਕੋਚਿੰਗ ਦੇਣ ਲਈ ਖ਼ਰਚੇ ਜਾਣਗੇ 2.22 ਕਰੋੜ

ਸੰਗਰੂਰ, 19 ਨਵੰਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 10ਵੀਂ ਜਮਾਤ ਵਿਚ ਪੜ੍ਹਦੇ ਕਮਜ਼ੋਰ ਵਿਦਿਆਰਥੀਆਂ ਨੂੰ ਗਣਿਤ ਅਤੇ ਵਿਗਿਆਨ ਵਿਸ਼ੇ ਵਿਚ ਰੈਮੀਡੀਅਲ ਕੋਚਿੰਗ ਦੇਣ ਲਈ ਸਿੱਖਿਆ ਵਿਭਾਗ ਵਲੋਂ ਇਸ ਸਾਲ ਵੀ 2.22 ਕਰੋੜ ਰੁਪਏ ਦੇ ਕਰੀਬ ਰਕਮ ਖ਼ਰਚੀ ...

ਪੂਰੀ ਖ਼ਬਰ »

ਬਿਜਲੀ ਨਿਗਮ ਪੰਜ ਹਜ਼ਾਰ ਮੁਲਾਜ਼ਮ ਕਰੇਗਾ ਭਰਤੀ

ਲਹਿਰਾਗਾਗਾ, 19 ਅਕਤੂਬਰ (ਸੂਰਜ ਭਾਨ ਗੋਇਲ)- ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੀ ਮੀਟਿੰਗ ਪੰਜਾਬ ਸਰਕਾਰ ਦੇ ਲੋਕਲ ਬਾਡੀਜ਼ ਦੇ ਸਕੱਤਰ ਅਤੇ ਚੇਅਰਮੈਨ ਪਾਵਰਕਾਮ ਏ. ਵੈਣੂ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ਮੰਚ ਦੇ ...

ਪੂਰੀ ਖ਼ਬਰ »

ਕਸੂਤੇ ਫ਼ਸੇ ਮਹਿਸੂਸ ਕਰ ਰਹੇ ਨੇ ਔਰਤਾਂ ਦੇ ਰਾਖਵੇਂਕਰਨ ਤੋਂ ਕਈ ਕਾਂਗਰਸੀ

ਜਲੰਧਰ, 19 ਨਵੰਬਰ (ਮੇਜਰ ਸਿੰਘ)-ਕੈਪਟਨ ਸਰਕਾਰ ਬਣਦਿਆਂ ਹੀ ਸ਼ਹਿਰੀ ਤੇ ਪੇਂਡੂ ਸਵੈ-ਸ਼ਾਸਨ ਸੰਸਥਾਵਾਂ ਨਗਰ ਨਿਗਮਾਂ, ਨਗਰ ਪਾਲਿਕਾਵਾਂ, ਪੰਚਾਇਤਾਂ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਸ਼ਿਕਾਰੀਆਂ ਵਲੋਂ ਗੋਲੀ ਮਾਰ ਕੇ ਹਿਰਨ ਦੀ ਹੱਤਿਆ

ਅਬੋਹਰ, 19 ਨਵੰਬਰ (ਕੁਲਦੀਪ ਸਿੰਘ ਸੰਧੂ)- ਏਸ਼ੀਆ ਦੀ ਸਭ ਤੋਂ ਵੱਡੀ ਜੰਗਲੀ ਜੀਵਾਂ ਦੀ ਖੁੱਲ੍ਹੀ ਰੱਖ ਅਧੀਨ ਪੈਂਦੇ ਪਿੰਡ ਹਰੀਪੁਰਾ ਵਿਖੇ ਸ਼ਿਕਾਰੀਆਂ ਨੇ ਗੋਲੀ ਮਾਰ ਕੇ ਇਕ ਹਿਰਨ ਦੀ ਹੱਤਿਆ ਕਰ ਦਿੱਤੀ ਤੇ ਖ਼ੁਦ ਫ਼ਰਾਰ ਹੋ ਗਏ | ਇਸ ਘਟਨਾ ਦਾ ਪਤਾ ਲੱਗਦਿਆਂ ਹੀ ਅਖਿਲ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਧਮਾਕੇ 'ਚ ਜਵਾਨ ਸ਼ਹੀਦ

ਰਾਏਪੁਰ, 19 ਨਵੰਬਰ (ਏਜੰਸੀ)-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਵਲੋਂ ਕੀਤੇ ਆਈ.ਈ.ਡੀ. ਧਮਾਕੇ 'ਚ ਐਤਵਾਰ ਨੂੰ ਸੀ. ਆਰ. ਪੀ. ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ | ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਨਕਸਲ ਪ੍ਰਭਾਵਿਤ ਜ਼ਿਲ੍ਹੇ ਦੇ ਚਿੰਤਾਗੁਫ਼ਾ ਇਲਾਕੇ 'ਚ ...

ਪੂਰੀ ਖ਼ਬਰ »

ਪੰਜਾਬ 'ਚ 75 ਥਾਵਾਂ 'ਤੇ ਕੂੜਾ ਸਾੜਨ ਦੇ ਮਾਮਲੇ ਫੜੇ

ਜਲੰਧਰ, 19 ਨਵੰਬਰ (ਸ਼ਿਵ ਸ਼ਰਮਾ)- ਇਕ ਪਾਸੇ ਪੰਜਾਬ ਸਰਕਾਰ ਪੰਜਾਬ ਵਿਚ ਕਈ ਦਿਨਾਂ ਤੋਂ ਹਵਾ ਪ੍ਰਦੂਸ਼ਣ ਦੀ ਜ਼ਿਆਦਾ ਮਾਤਰਾ ਵਧਣ ਕਰਕੇ ਪੇ੍ਰਸ਼ਾਨ ਰਹੀ ਪਰ ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਵਲੋਂ ਕਈ ਨਿਗਮਾਂ ਅਤੇ ਕਮੇਟੀਆਂ ਵਿਚ 75 ਥਾਵਾਂ ...

ਪੂਰੀ ਖ਼ਬਰ »

ਤੇਜਸ ਵਿਸ਼ਵ ਪੱਧਰੀ ਲੜਾਕੂ ਜਹਾਜ਼-ਐਚ.ਏ.ਐਲ.

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਦੇਸ਼ 'ਚ ਹੀ ਵਿਕਸਿਤ ਹਲਕਾ ਲੜਾਕੂ ਜਹਾਜ਼ ਤੇਜਸ ਇਕ ਵਿਸ਼ਵ ਪੱਧਰੀ ਲੜਾਕੂ ਜਹਾਜ਼ ਹੈ ਤੇ ਇਹ ਭਾਰਤੀ ਆਕਾਸ਼ ਦੀ ਸੁਰੱਖਿਆ 'ਚ ਆਪਣੀ ਨਿਰਧਾਰਿਤ ਭੂਮਿਕਾ ਨੂੰ ਕਾਰਗਰ ਢੰਗ ਨਾਲ ਨਿਭਾ ਸਕਦਾ ਹੈ | ਇਹ ਗੱਲ ਅੱਜ ਇੱਥੇ ਇਸ ਨੂੰ ਬਣਾਉਣ ...

ਪੂਰੀ ਖ਼ਬਰ »

'ਨਕਲੀ' ਗ਼ਰੀਬਾਂ ਨੂੰ ਸਸਤੀ ਆਟਾ-ਦਾਲ ਯੋਜਨਾ ਤੋਂ ਦੂਰ ਰੱਖਣਗੀਆਂ ਬਾਇਓਮੈਟਿ੍ਕ ਮਸ਼ੀਨਾਂ

ਜਲੰਧਰ, 19 ਨਵੰਬਰ (ਸ਼ਿਵ ਸ਼ਰਮਾ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਚਰਚਿਤ ਰਹੀ ਅਤੇ ਪਸੰਦ ਕੀਤੀ ਜਾਣ ਵਾਲੀ ਸਕੀਮ ਦਾ ਫ਼ਾਇਦਾ ਹੁਣ ਭਵਿੱਖ ਵਿਚ ਨਕਲੀ 'ਗ਼ਰੀਬ' ਨਹੀਂ ਲੈ ਸਕਣਗੇ ਕਿਉਂਕਿ ਪੰਜਾਬ ਸਰਕਾਰ ਵਲੋਂ ਸਸਤੇ ਰਾਸ਼ਨ ਦੀ ਵੰਡ ਕਰਨ ਲਈ ਮੁਹਾਲੀ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਚੋਣਾਂ ਕਰਵਾਉਣ ਲਈ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਪੱਤਰ

ਚੰਡੀਗੜ੍ਹ, 19 ਨਵੰਬਰ (ਅਜਾਇਬ ਸਿੰਘ ਔਜਲਾ)- ਡਾ. ਜੋਗਿੰਦਰ ਦਿਆਲ ਮੈਂਬਰ ਕੌਮੀ ਕਾਰਜਕਾਰਨੀ ਸੀ.ਪੀ.ਆਈ. ਨੇ ਪੰਜਾਬ ਦੇ ਗਵਰਨਰ ਵੀ.ਪੀ. ਬਦਨੌਰ ਤੇ ਮੁੱਖ ਮੰਤਰੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕਾਲਜਾਂ ਯੂਨੀਵਰਸਿਟੀਆਂ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੀ ਯਾਦਗਾਰ ਹੋਂਦ ਚਿੱਲੜ ਵਿਖੇ ਬਣਾਈ ਜਾਵੇ-ਪੀਰ ਮੁਹੰਮਦ

ਜਲੰਧਰ, 19 ਨਵੰਬਰ (ਜਸਪਾਲ ਸਿੰਘ)- ਹਰਿਆਣਾ ਦੇ ਰਿਵਾੜੀ ਇਲਾਕੇ ਦੇ ਪਿੰਡ ਹੋਂਦ ਚਿੱਲੜ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਦੀ ਅਗਵਾਈ 'ਚ ਪੰਜਾਬ ਤੋਂ ਪਹੁੰਚੇ ਜਥੇ ਨੇ ਨਵੰਬਰ '84 ਦੇ ਸਿੱਖ ਨਸਲਕੁਸ਼ੀ ਦੇ 32 ਸ਼ਹੀਦ ...

ਪੂਰੀ ਖ਼ਬਰ »

ਪ੍ਰੋ: ਰਾਓ ਧਰੇਨਵਰ ਨੇ ਲੱਚਰ ਗੀਤ ਗਾਉਣ ਵਾਲਿਆਂ ਿਖ਼ਲਾਫ਼ ਖੋਲਿ੍ਹਆ ਮੋਰਚਾ

ਜ਼ੀਰਕਪੁਰ, 19 ਨਵੰਬਰ (ਹੈਪੀ ਪੰਡਵਾਲਾ)- ਕਰਨਾਟਕ ਰਾਜ ਨਾਲ ਸਬੰਧਤ ਅਤੇ ਚੰਡੀਗੜ੍ਹ ਵਿਖੇ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ: ਰਾਓ ਧਰੇਨਵਰ ਵਲੋਂ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ੍ਹ ਕੇ ਪੰਜਾਬੀ ਮਾਂ-ਬੋਲੀ ਦਾ ਘਾਣ ਕਰਨ ਵਾਲੇ ਕਲਾਕਾਰਾਂ ...

ਪੂਰੀ ਖ਼ਬਰ »

ਕੋਹੇਨੂਰ ਤੇ ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਦੀ ਭਾਰਤ ਵਾਪਸੀ 'ਚ ਅੜਿੱਕਾ

ਅੰਮਿ੍ਤਸਰ, 19 ਨਵੰਬਰ (ਸੁਰਿੰਦਰ ਕੋਛੜ)- ਸਿੱਖ ਰਾਜ ਦੀ ਬਹੁਮੁੱਲੀ ਧਰੋਹਰ ਕੋਹੇਨੂਰ ਹੀਰੇ ਸਮੇਤ ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਨੂੰ ਭਾਰਤ ਮੰਗਵਾਉਣ ਹਿੱਤ ਸ਼ੁਰੂ ਕੀਤੀਆਂ ਕਾਰਵਾਈਆਂ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਕਥਿਤ ਵਾਰਸਾਂ ਵਲੋਂ ਵੱਡੀਆਂ ...

ਪੂਰੀ ਖ਼ਬਰ »

ਗਿਲੇ ਸ਼ਿਕਵੇ ਦੂਰ ਕਰਨ ਲਈ ਸਰਬੱਤ ਖ਼ਾਲਸਾ ਧਿਰਾਂ ਤੇ ਮੁਤਵਾਜ਼ੀ ਜਥੇਦਾਰਾਂ ਦੀ ਪੰਜ ਘੰਟੇ ਚੱਲੀ ਮੀਟਿੰਗ

ਅੰਮਿ੍ਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਸੰਮੇਲਨ ਦਾ ਆਯੋਜਨ ਕਰਨ ਵਾਲੀਆਂ ਪੰਥਕ ਧਿਰਾਂ 'ਚ ਸ਼ਾਮਿਲ ਅਕਾਲੀ ਦਲ ਅੰਮਿ੍ਤਸਰ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਦੋ ਮੁਤਵਾਜ਼ੀ ਜਥੇਦਾਰਾਂ ਦੀ ਅੱਜ ਸ਼ਾਮ ਗੁਰੂ ਨਗਰੀ ਵਿਖੇ ਕਰੀਬ ...

ਪੂਰੀ ਖ਼ਬਰ »

ਨਿਗਮ ਚੋਣਾਂ ਖਟਾਈ 'ਚ ਪੈਣ ਦੇ ਆਸਾਰ

ਜਲੰਧਰ, 19 ਨਵੰਬਰ (ਮੇਜਰ ਸਿੰਘ)-ਪੰਜਾਬ 'ਚ ਸਰਕਾਰ ਵਲੋਂ ਚਾਰ ਦੀ ਥਾਂ ਤਿੰਨ ਨਿਗਮਾਂ ਦੀਆਂ ਹੀ ਚੋਣਾਂ ਕਰਵਾਏ ਜਾਣ ਦੇ ਯਤਨਾਂ ਕਾਰਨ ਸਾਰੀਆਂ ਨਿਗਮ ਦੀਆਂ ਚੋਣਾਂ ਖਟਾਈ 'ਚ ਪੈਣ ਦੇ ਆਸਾਰ ਬਣਦੇ ਜਾ ਰਹੇ ਹਨ | ਪੰਜਾਬ ਸਰਕਾਰ ਨੇ ਲੁਧਿਆਣਾ ਨਿਗਮ ਦੀ ਵਾਰਡਬੰਦੀ ਮੁਕੰਮਲ ...

ਪੂਰੀ ਖ਼ਬਰ »

ਆਮ ਸੰਗਤ ਦੀ ਪਹੁੰਚ ਤੋਂ ਦੂਰ ਸਾਰਾਗੜ੍ਹੀ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਸਥਾਪਤ 'ਫੋਟੋ ਗੈਲਰੀ'

ਅੰਮਿ੍ਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਦੁਨੀਆਂ ਦੀਆਂ ਮਹਾਨ ਜੰਗਾਂ ਵਿਚ ਗਿਣੀ ਜਾਂਦੀ 12 ਸਤੰਬਰ 1897 ਨੂੰ 36 ਸਿੱਖ ਬਟਾਲੀਅਨ ਦੇ 21 ਸਿੱਖ ਸੈਨਿਕਾਂ ਵਲੋਂ ਹਵਾਲਦਾਰ ਈਸ਼ਰ ਸਿੰਘ ਦੀ ਅਗਵਾਈ ਵਿਚ ਸਾਰਾਗੜੀ ਕਿਲ੍ਹੇ 'ਚ ਲੜੀ ਗਈ ਇਤਿਹਾਸਕ ਜੰਗ 'ਚ ਸ਼ਹੀਦ ਹੋਏ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰ ਵਿਦੇਸ਼ੀ ਕੈਦੀਆਂ ਬਾਰੇ ਤਾਜ਼ਾ ਸਥਿਤੀ ਸਬੰਧੀ ਰਿਪੋਰਟ ਪੇਸ਼ ਕਰੇ-ਸੁਪਰੀਮ ਕੋਰਟ

ਨਵੀਂ ਦਿੱਲੀ, 19 ਨਵੰਬਰ (ਪੀ. ਟੀ. ਆਈ.)-ਸਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਪਾਕਿਸਤਾਨੀਆਂ ਸਮੇਤ ਸਾਰੇ ਵਿਦੇਸ਼ੀ ਨਾਗਰਿਕਾਂ ਬਾਰੇ ਤਾਜ਼ਾ ਸਥਿਤੀ ਸਬੰਧੀ ਰਿਪੋਰਟ ਨਿਸ਼ਚਤ ਰੂਪ 'ਚ ਪੇਸ਼ ਕਰੇ ਜਿਹੜੇ ਆਪਣੀ ਸਜ਼ਾ ਭੁਗਤਣ ਪਿੱਛੋਂ ਵੀ ਜ਼ੇਲ੍ਹਾਂ ਵਿਚ ...

ਪੂਰੀ ਖ਼ਬਰ »

ਹਵਾਈ ਅੱਡੇ 'ਤੇ ਬੈਗ 'ਚ ਬੰਬ ਹੋਣ ਦੀ ਸੂਚਨਾ ਨੇ ਪਾਈਆਂ ਭਾਜੜਾਂ

ਐੱਸ. ਏ. ਐੱਸ. ਨਗਰ, 19 ਨਵੰਬਰ (ਕੇ. ਐੱਸ. ਰਾਣਾ)- ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਏਅਰਪੋਰਟ ਅਥਾਰਟੀ ਵਲੋਂ ਇਕ ਮੌਕ ਡਰਿੱਲ ਚਲਾਈ ਗਈ | ਮੌਕ ਡਰਿੱਲ ਦੌਰਾਨ ਇਕ ਬੈਗ ਵਿਚ ਬੰਬ ਹੋਣ ਦੀ ਸੂਚਨਾ ਫਾਇਰ ਬਿ੍ਗੇਡ, ਐਾਬੂਲੈਂਸ ਅਤੇ ਪੁਲਿਸ ਮੁਲਾਜ਼ਮਾਂ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ ਦੀਪੂ ਕਟਾਰੀਆ ਨੂੰ ਕੀਤਾ ਦਿੱਲੀ ਤੋਂ ਗਿ੍ਫ਼ਤਾਰ

ਬਨੂੜ, 19 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਦੀ ਕੌਾਸਲਰ ਪ੍ਰੀਤੀ ਵਾਲੀਆ ਦੇ ਪਤੀ ਦਲਜੀਤ ਸਿੰਘ ਪਿੰਛੀ ਦੀ 6 ਸਤੰਬਰ ਨੂੰ ਹਥਿਆਰ ਬੰਦ ਹਮਲਾਵਰਾਂ ਨੇ ਸੈਰ ਕਰਦੇ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ | ਇਸ ਹੱਤਿਆ ਤੋਂ ਬਾਅਦ ਪੁਲਿਸ ਨੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਗੈਪ ਤੇ ਰਿਫ਼ਿਊਜ਼ਲ ਦੇ ਬਾਵਜੂਦ ਲਵਾਇਆ ਆਸਟ੍ਰੇਲੀਆ ਸਟੱਡੀ ਵੀਜ਼ਾ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਸੁਖਪਾਲ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਵਾਸੀ ਸਮਾਲਸਰ, ਮੋਗਾ ਪੰਜਾਬ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ 6 (5.5) ਬੈਂਡ 'ਤੇ ਲਗਵਾਇਆ ਹੈ | ਇਸ ਮੌਕੇ ਵੀਜ਼ਾ ਹੋਲਡਰ ਨੇ ਕੈਨੇਡੀਅਨ ...

ਪੂਰੀ ਖ਼ਬਰ »

ਨਿਗਮ ਚੋਣਾਂ ਖਟਾਈ 'ਚ ਪੈਣ ਦੇ ਆਸਾਰ

ਜਲੰਧਰ, 19 ਨਵੰਬਰ (ਮੇਜਰ ਸਿੰਘ)-ਪੰਜਾਬ 'ਚ ਸਰਕਾਰ ਵਲੋਂ ਚਾਰ ਦੀ ਥਾਂ ਤਿੰਨ ਨਿਗਮਾਂ ਦੀਆਂ ਹੀ ਚੋਣਾਂ ਕਰਵਾਏ ਜਾਣ ਦੇ ਯਤਨਾਂ ਕਾਰਨ ਸਾਰੀਆਂ ਨਿਗਮ ਦੀਆਂ ਚੋਣਾਂ ਖਟਾਈ 'ਚ ਪੈਣ ਦੇ ਆਸਾਰ ਬਣਦੇ ਜਾ ਰਹੇ ਹਨ | ਪੰਜਾਬ ਸਰਕਾਰ ਨੇ ਲੁਧਿਆਣਾ ਨਿਗਮ ਦੀ ਵਾਰਡਬੰਦੀ ਮੁਕੰਮਲ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣਾ ਭਾਜਪਾ ਦੇ ਹਿੰਦੂਤਵ ਏਜੰਡੇ ਦਾ ਇਕ ਹਿੱਸਾ-ਬਲਦੇਵ ਸਿੰਘ ਮਾਨ

ਸੰਗਰੂਰ, 19 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਦੀ ਯੋਜਨਾ ਬਣਾ ਚੁੱਕੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ...

ਪੂਰੀ ਖ਼ਬਰ »

ਰੇਖਾ ਗੁੱਜਰ ਨੂੰ ਸੌ ਾਪੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ

ਅਸੰਧ, 19 ਨਵੰਬਰ (ਅਜੀਤ ਬਿਊਰੋ)-ਹਰਿਆਣਾ ਸੂਬਾਈ ਮਹਿਲਾ ਕਾਂਗਰਸ ਦੀ ਸਕੱਤਰ ਰੇਖਾ ਗੁੱਜਰ ਸਿਰਸੀ ਨੂੰ ਗੁਜਰਾਤ ਚੋਣ 'ਚ ਵਿਧਾਨ ਸਭਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਰੇਖਾ ਗੁੱਜਰ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ...

ਪੂਰੀ ਖ਼ਬਰ »

ਦੂਨ ਸਕੂਲ 'ਚ ਰੱਸਾਕਸ਼ੀ ਮੁਕਾਬਲੇ

ਨਰਵਾਨਾ, 19 ਨਵੰਬਰ (ਅਜੀਤ ਬਿਊਰੋ)-ਦੂਨ ਪਬਲਿਕ ਸਕੂਲ 'ਚ ਖੇਡ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਾਰੇ ਸਦਨਾਂ ਨੇ ਹਿੱਸਾ ਲਿਆ | ਖੋ-ਖੋ ਮੁਕਾਬਲੇ 'ਚ ਜਮਾਤ 4 ਤੋਂ 10ਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ, ਜਿਸ 'ਚ ਪਹਿਲਾ ਸਥਾਨ ਗਾਂਧੀ ਸਦਨ ਨੇ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਜੁਕਾਮ-ਖੰਘ ਤੋਂ ਛੁਟਕਾਰੇ ਲਈ ਕਾਹਵਾ ਲਾਹੇਵੰਦ-ਮੁਮਤਾਜ ਮਕਬੂਲ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)- ਜੰਮੂ ਕਸ਼ਮੀਰ ਦੀ ਵਾਦੀਆਂ ਤੋਂ ਸੈਲਾਨੀਆਂ ਦੇ ਸਵਾਦ ਨੂੰ ਵਧਾਉਣ ਅਤੇ ਸਰਦੀ, ਜੁਕਾਮ, ਖੰਘ 'ਚ ਰਾਹਤ ਦਿਵਾਉਣ ਲਈ ਬਾਰਾਮੁਲਾ ਵਾਸੀ ਮੁਮਤਾਜ ਮਕਬੂਲ ਵਿਸ਼ੇਸ਼ ਕਾਹਵਾ ਲੈ ਕੇ ਕੌਮਾਂਤਰੀ ਗੀਤਾ ਮਹੋਤਸਵ 'ਚ ਪੁੱਜ ...

ਪੂਰੀ ਖ਼ਬਰ »

ਰੈਨਬੋ 'ਚ ਦਿਸੀ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਝਲਕ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਡੀ.ਏ.ਵੀ. ਸਕੂਲ 'ਚ ਸਾਲਾਨਾ ਇਨਾਮ ਵੰਡ ਅਤੇ ਸੱਭਿਅਚਾਰਕ ਸਮਾਰੋਹ 'ਰੈਨਬੋ' ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਸਿਰਸਾ ਦੇ ਸਾਂਸਦ ਚਰਨਜੀਤ ਸਿੰਘ ਰੋੜੀ ਨੇ ਸ਼ਿਰਕਤ ਕੀਤੀ ਜਦੋਂ ਕਿ ਪ੍ਰਧਾਨਗੀ ਡੀ.ਏ.ਵੀ. ਦੇ ਖੇਤਰੀ ...

ਪੂਰੀ ਖ਼ਬਰ »

ਹਿੰਦੀ ਭਾਸ਼ਾ 'ਚ ਵਿਸ਼ਵ ਅਗਵਾਈ ਦੀ ਯੋਗਤਾ-ਵੈਂਕਈਆ ਨਾਇਡੂ

ਹੈਦਰਾਬਾਦ, 19 ਨਵੰਬਰ (ਰਵਿੰਦਰ ਸਿੰਘ ਮੋਦੀ)-ਦੱਖਣੀ ਭਾਰਤ ਹਿੰਦੀ ਪ੍ਰਚਾਰ ਸਭਾ ਤੇਲਗਾਨਾ ਤੇ ਆਂਧਰਾਪ੍ਰਦੇਸ਼ ਦੇ 16 ਵੇਂ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ ਕਿ ਦੱਖਣ ਦੇ ਕੁਝ ਰਾਜਾਂ ਵਿਚ ਹਿੰਦੀ ਨੂੰ ਲੈ ਕੇ ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਰੋਡਿਆਂ ਵਾਲਿਆਂ ਦੀ 24ਵੀਂ ਬਰਸੀ ਮਨਾਈ

ਸਮਾਲਸਰ, 19 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਬਾਬਾ ਜੋਗਿੰਦਰ ਸਿੰਘ ਖ਼ਾਲਸਾ (ਰੋਡੇ) ਦੀ 24ਵੀਂ ਸਾਲਾਨਾ ਬਰਸੀ ਗੁਰਦੁਆਰਾ ਸੰਤ ਖ਼ਾਲਸਾ (ਜਨਮ ਅਸਥਾਨ ਜਰਨੈਲ ਸਿੰਘ ਖ਼ਾਲਸਾ) ਰੋਡੇ (ਮੋਗਾ) ਵਿਖੇ ਮਨਾਈ ਗਈ | ਇਸ ...

ਪੂਰੀ ਖ਼ਬਰ »

ਨਿਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਦਹਲ ਦੇ ਬੇਟੇ ਦੀ ਮੌਤ

ਕਠਮੰਡੂ, 19 ਨਵੰਬਰ (ਏਜੰਸੀ)-ਨਿਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਦੇ ਬੇਟੇ ਪ੍ਰਕਾਸ਼ ਦਹਲ ਦਾ ਦਿਲ ਦਾ ਦੌਰਾ ਪੈਣ ਕਾਰਨ ਐਤਵਾਰ ਨੂੰ ਦਿਹਾਂਤ ਹੋ ਗਿਆ | ਉਹ 36 ਸਾਲ ਦੇ ਸਨ | ਕਠਮੰਡੂ ਪੋਸਟ ਅਨੁਸਾਰ ਆਪਣੇ ਪਿਤਾ ਦੇ ਸਕੱਤਰ ਤੇ ਨਿਪਾਲ ਕਮਿਊਨਿਸਟ ਪਾਰਟੀ ...

ਪੂਰੀ ਖ਼ਬਰ »

ਟਰੰਪ ਵਲੋਂ ਮਿਲੇ ਪ੍ਰਮਾਣੂ ਹਮਲੇ ਦੇ ਅਦੇਸ਼ ਨੂੰ ਠੁਕਰਾ ਸਕਦੀ ਹੈ ਫ਼ੌਜ-ਅਮਰੀਕੀ ਜਨਰਲ

ਵਾਸ਼ਿੰਗਟਨ, 19 ਨਵਬੰਰ (ਏਜੰਸੀ)- ਪਿਛਲੇ ਕੁਝ ਸਮੇਂ ਤੋਂ ਅਮਰੀਕਾ ਅਤੇ ਉੱਤਰੀ ਕੋਰੀਆ ਦਰਮਿਆਨ ਚੱਲ ਰਹੇ ਤਣਾਅ ਵਿਚਾਲੇ ਦੋਵਾਂ ਦੇਸ਼ਾਂ 'ਚ ਯੁੱਧ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਅਜਿਹੇ ਦੋਵਾਂ ਵਲੋਂ ਪ੍ਰਮਾਣੂ ਹਮਲੇ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਰਹੀਆਂ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਭਾਰਤੀ ਕੌ ਾਸਲ ਜਨਰਲ ਦੇ ਪਰਿਵਾਰ ਨੂੰ ਡਕੈਤਾਂ ਨੇ ਲੁੱਟਿਆ ਤੇ ਬੰਦੀ ਬਣਾਈ ਰੱਖਿਆ

ਨਵੀਂ ਦਿੱਲੀ/ਜੋਹਾਨਸਬਰਗ, 19 ਨਵੰਬਰ (ਪੀ. ਟੀ. ਆਈ.)-ਦੱਖਣੀ ਅਫਰੀਕਾ ਦੇ ਡਰਬਨ ਸ਼ਹਿਰ ਵਿਚ ਭਾਰਤ ਦੇ ਕੌਾਸਲ ਜਨਰਲ ਦੇ ਪਰਿਵਾਰ 'ਤੇ ਡਕੈਤਾਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਅੰਦਰ ਕੁਝ ਦੇਰ ਬੰਦੀ ਬਣਾਈ ਰੱਖਿਆ | ਭਾਰਤ ਨੇ ਇਹ ...

ਪੂਰੀ ਖ਼ਬਰ »

ਥਰੂਰ ਨੇ ਵਿਸ਼ਵ ਸੁੰਦਰੀ ਛਿੱਲਰ ਦਾ ਨਾਂਅ ਵਰਤ ਕੇ ਨੋਟਬੰਦੀ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵਿਸ਼ਵ ਸੁੰਦਰੀ ਬਣੀ ਭਾਰਤ ਦੀ ਮਾਨੂਸ਼ੀ ਛਿੱਲਰ ਦੇ ਉਪ ਨਾਂਅ ਨੂੰ ਆਧਾਰ ਬਣਾ ਕੇ ਕੇਂਦਰ ਸਰਕਾਰ ਵਲੋਂ ਬੀਤੇ ਸਾਲ ਕੀਤੀ ਨੋਟਬੰਦੀ 'ਤੇ ਨਿਸ਼ਾਨਾ ਸਾਧਿਆ ਹੈ | ਇਸ ਦੌਰਾਨ ਰਾਸ਼ਟਰੀ ਮਹਿਲਾ ਕਮਿਸ਼ਨ ...

ਪੂਰੀ ਖ਼ਬਰ »

ਮੁਗਾਬੇ ਨੂੰ ਪਾਰਟੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ

ਹਰਾਰੇ, 19 ਨਵੰਬਰ (ਏ. ਐਫ. ਪੀ.)-ਜ਼ਿੰਬਾਬਵੇ ਦੇ ਰਾਸ਼ਟਰਪਤੀ ਰਾਬਰਟ ਮੁਗਾਬੇ ਅੱਜ ਆਪਣੇ 37 ਸਾਲ ਤੋਂ ਚਲੇ ਆ ਰਹੇ ਸ਼ਾਸਨ ਦੇ ਅਟੱਲ ਖਾਤਮੇ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਕਿਸੇ ਸਮੇਂ ਵਫਾਦਾਰ 'ਜ਼ਾਨੂ-ਪੀ ਐਫ' ਪਾਰਟੀ ਨੇ ਉਨ੍ਹਾਂ ਨੂੰ ਆਪਣੇ ਨੇਤਾ ਦੇ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਪਾਰਟੀ ਪ੍ਰਧਾਨ ਦੇ ਚੋਣ ਪ੍ਰੋਗਰਾਮ ਨੂੰ ਪ੍ਰਵਾਨਗੀ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 20 ਨਵੰਬਰ ਨੂੰ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਹੋਵੇਗੀ | ਪਾਰਟੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੇ ਸਰਬਉੱਚ ਫ਼ੈਸਲੇ ਲੈਣ ਵਾਲੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਮੁਲਤਵੀ

ਜਲੰਧਰ, 19 ਨਵੰਬਰ (ਜਸਪਾਲ ਸਿੰਘ)-ਗੰਨੇ ਦੇ ਭਾਅ 'ਚ ਵਾਧੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਨੂੰ ਦਿੱਤੇ ਆਪਣੇ ਸੰਘਰਸ਼ ਦੇ ਪ੍ਰੋਗਰਾਮ ਨੂੰ ਅੱਗੇ ਪਾ ਦਿੱਤਾ ਹੈ | ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਕਵੀਸ਼ਰੀ ਦੇ ਬਾਬਾ ਬੋਹੜ ਜੋਗਾ ਸਿੰਘ ਜੋਗੀ

ਬਾਬਾ ਬਕਾਲਾ ਸਾਹਿਬ- ਕਵੀਸ਼ਰੀ ਜਗਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | 150 ਦੇ ਕਰੀਬ ਧਾਰਮਿਕ ਪ੍ਰਸੰਗਾਂ ਦੀਆਂ ਆਡੀਓ-ਵੀਡੀਓ ਕੈਸੇਟਾਂ ਅਤੇ ਦੋ ਦਰਜਨ ਤੋਂ ਵੱਧ ਕਵੀਸ਼ਰੀ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX