ਤਾਜਾ ਖ਼ਬਰਾਂ


ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  6 minutes ago
ਗੁਰੂ ਹਰ ਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚੱਲਦਿਆਂ ਗੁਰੂ ਹਰ ਸਹਾਏ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵੱਲੋਂ ਸਮੂਹ ਪੰਚਾਇਤਾਂ ਨੂੰ ਸੈਨੇਟਾਈਜ਼ਰ ਕੈਮੀਕਲ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  12 minutes ago
ਨਾਭਾ, 29 ਮਾਰਚ (ਕਰਮਜੀਤ ਸਿੰਘ) - ਵਿਸ਼ਵ ਭਰ ਵਿਚ ਚੱਲ ਰਹੀ ਮਹਾਂਮਾਰੀ ਕਾਰਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ 37 ਕੈਦੀ ਰਿਹਾਅ ਕਰ ਦਿੱਤੇ ਗਏ, ਇਹ ਸਾਰੇ ਅੰਡਰ ਟਰਾਇਲ ਹਨ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ...
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  16 minutes ago
ਲੋਪੋਕੇ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿਚ ਲੱਗੇ ਕਰਫਿਊ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੱਕ ਮਿਸ਼ਰੀ ਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਮੀਡੀਆ ਸਲਾਹਕਾਰ ਸ਼ੈਲਿੰਦਰ ਸਿੰਘ ਸ਼ੈਲੀ...
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  33 minutes ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ ਕੀਤਾ...
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  41 minutes ago
ਕੁਹਾੜਾ, 29 ਮਾਰਚ (ਤੇਲੂ ਰਾਮ ਕੁਹਾੜਾ) - ਪਿੰਡ ਗਾਹੀ ਭੈਣੀ ਵਿਖੇ ਸੁਖਵੀਰ ਸਿੰਘ ਪੁੱਤਰ ਪਾਲ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ। ਕੂੰਮ ਕਲਾਂ ਦੀ ਪੁਲਿਸ ਨੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ...
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  51 minutes ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਅਤੇ ਪਠਲਾਵਾ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਗੜ੍ਹਸ਼ੰਕਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਕਈ ਪਿੰਡਾਂ ਵਿਚ ਲੰਘੀ ਰਾਤ ਤੋਂ ਲੈ ਕੇ ਅੱਜ ਸਵੇਰ ਤੱਕ ਗੁਰੂ ਘਰਾਂ ਤੋਂ ਅਨਾਉਂਸਮੈਂਟਾਂ ਕੀਤੀਆਂ ਗਈਆਂ ਕੀ...
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  55 minutes ago
ਆਗਰਾ, 29 ਮਾਰਚ - ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ...
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 1 hour ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ 'ਚ ਫੈਲਦੇ ਜਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ ਨੂੰ ਕੀਤੇ ਲਾਕਡਾਊਨ ਅਤੇ ਪੰਜਾਬ 'ਚ ਲਗਾਏ ਕਰਫਿਊ ਦੌਰਾਨ ਘਰਾਂ 'ਚ ਬੰਦ ਪਰਿਵਾਰਾਂ ਦੀ ਮਦਦ ਲਈ ਫਿਲਮੀ ਅਭਿਨੇਤਰੀ ਸੋਨੀਆ ਮਾਨ ਅੱਗੇ ਆਈ ਹੈ। ਅੱਜ ਦਿਨ ਚੜ੍ਹਦਿਆਂ ਹੀ...
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਅਹਿਮਦਾਬਾਦ, 29 ਮਾਰਚ- ਗੁਜਰਾਤ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਅਹਿਮਦਾਬਾਦ 'ਚ 3 ਹੋਰ ਲੋਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ...
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 2 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 2 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 2 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 2 hours ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 2 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 2 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 3 hours ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 3 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 3 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 3 hours ago
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 3 hours ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  1 minute ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 4 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 4 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 4 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 4 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਮੋਗਾ

ਸਿਆਸੀ ਰੰਜਿਸ਼ ਕਾਰਨ ਦਰਜ ਕੀਤੇ ਨਾਜਾਇਜ਼ ਪਰਚੇ ਿਖ਼ਲਾਫ਼ ਜਥੇਬੰਦੀ ਨੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਸਾੜੀ

ਨਿਹਾਲ ਸਿੰਘ ਵਾਲਾ, 19 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਗੁਰੂਹਰਸਹਾਏ ਪੁਲਿਸ ਵਲੋਂ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ (ਪੰਜਾਬ) ਦੇ ਪ੍ਰਧਾਨ ਚਰਨਜੀਤ ਛਾਂਗਾ ਰਾਏ ਤੇ ਸਿਆਸੀ ਰੰਜਿਸ਼ ਤਹਿਤ ਦਰਜ ਕੀਤੇ ਝੂਠੇ ਪਰਚੇ ਿਖ਼ਲਾਫ਼ ਬਲਾਕ ਸਕੱਤਰ ਗੁਰਦਿੱਤ ਦੀਨਾ ਦੀ ਅਗਵਾਈ ਨਿਹਾਲ ਸਿੰਘ ਵਾਲਾ ਦੇ ਮੇਨ ਚੌਕ ਵਿਚ ਗੁਰੂਹਰਸਹਾਏ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ ਗਿਆ | ਇਸ ਸਮੇਂ ਜਥੇਬੰਦੀ ਦੀ ਕੌਮੀ ਔਰਤ ਕਮੇਟੀ ਦੀ ਕਨਵੀਨਰ ਕਰਮਵੀਰ ਬੱਧਨੀ ਅਤੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਦੀਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਰਨਜੀਤ ਛਾਂਗਾ ਰਾਏ ਆਪਣੀ ਜਥੇਬੰਦੀ ਏ. ਆਈ. ਐੱਸ. ਐੱਫ. ਦਾ ਪੰਜਾਬ ਪ੍ਰਧਾਨ, ਰੁਜ਼ਗਾਰ ਪ੍ਰਾਪਤੀ ਮੁਹਿੰਮ ਵਲੋਂ ਆਗੂ ਹੈ ਅਤੇ ਲੋਕ ਹਿਤਾਂ ਲਈ ਕਿਰਤੀ ਜਮਾਤ ਵਲੋਂ ਲੜੇ ਜਾਂਦੇ ਘੋਲਾਂ ਦਾ ਸਰਗਰਮ ਆਗੂ ਹੈ | ਪਿਛਲੇ ਦਿਨਾਂ ਵਿਚ ਵੀ ਸੀ. ਪੀ. ਆਈ. ਵਲੋਂ ਪਿੰਡ ਬਾਜੇ ਕੇ ਦੇ ਜ਼ਮੀਨੀ ਵਿਵਾਦ ਵਿਚ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ ਜੋ ਅਜੇ ਵੀ ਜਾਰੀ ਹੈ, ਜਿਸ ਦੀ ਸਾਥੀ ਚਰਨਜੀਤ ਸਿੰਘ ਛਾਂਗਾ ਰਾਏ ਅੱਗੇ ਵੱਧ ਕੇ ਅਗਵਾਈ ਕਰ ਰਿਹਾ ਹੈ ਅਤੇ ਜ਼ਮੀਨੀ ਵਿਵਾਦ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਪੰਜਾਬ ਪੁਲਿਸ ਵਿਰੁੱਧ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਕਾਰਨ ਪੁਲਿਸ ਦੇ ਅੱਖਾਂ 'ਚ ਰੜਕਦਾ ਸੀ | ਆਗੂਆਂ ਨੇ ਕਿਹਾ ਕਿ ਜਿਵੇਂ ਪਹਿਲਾਂ ਜ਼ਮੀਨ 'ਤੇ ਕਬਜਾ ਕਰਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਰਾਜਸੀ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ, ਓਵੇਂ ਹੀ ਸਾਥੀ ਛਾਂਗਾ ਰਾਏ ਨੂੰ ਝੂਠੇ ਪਰਚੇ 'ਚ ਫਸਾ ਕੇ ਇਸ ਕੇਸ ਨੂੰ ਕਮਜ਼ੋਰ ਕਰਨ ਦੀ ਨੀਤੀ ਘੜੀ ਜਾ ਰਹੀ ਹੈ ਜਿਸ ਨੰੂ ਜਥੇਬੰਦੀ ਕਦੇ ਵੀ ਬਰਦਾਸ਼ਤ ਨਹੀ ਕਰੇਗੀ | ਇਸ ਸਮੇਂ ਬਲਾਕ ਨਿਹਾਲ ਸਿੰਘ ਦੇ ਕਾ. ਮਹਿੰਦਰ ਧੂੜਕੋਟ, ਸਕੱਤਰ ਕਾ.ਜਗਜੀਤ ਸਿੰਘ ਨੇ ਜਥੇਬੰਦੀ ਦੀ ਹਮਾਇਤ ਕਰਦਿਆ ਭਰੋਸਾ ਦਿਵਾਇਆ ਕਿ ਜੇਕਰ ਉਪਰੋਕਤ ਪਰਚਾ ਰੱਦ ਨਾ ਕੀਤਾ ਗਿਆ ਤਾਂ ਪਾਰਟੀ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਵੀ ਇਸ ਸੰਘਰਸ਼ ਵਿਚ ਵਿਦਿਆਰਥੀ ਜਥੇਬੰਦੀ ਦਾ ਸਾਥ ਦੇਵੇਗੀ ਅਤੇ ਜਥੇਬੰਦੀ ਸੰਘਰਸ਼ ਨੂੰ ਤੇਜ਼ ਕਰਦਿਆਂ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕਰੇਗੀ | ਇਸ ਮੌਕੇ ਵਿਜੈਪਾਲ, ਗੁਰਪ੍ਰੀਤ ਬੀੜ ਰਾਉਕੇ ਅਤੇ ਬੇਅੰਤ ਕੌਰ, ਜਸਪ੍ਰੀਤ ਨੰਗਲ, ਮਲਕੀਤ ਦੀਨਾ, ਜਸਪ੍ਰੀਤ ਬੱਧਨੀ, ਕੁਲਵੰਤ ਰਾਉਕੇ ਕਲਾਂ ਆਦਿ ਹਾਜ਼ਰ ਸਨ |

6 ਦਸੰਬਰ ਦੇ ਸਮਾਗਮ ਨੂੰ ਲੈ ਕੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ

ਮੋਗਾ, 19 ਨਵੰਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)- ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 12ਵਾਂ ਅਲੌਕਿਕ ਕੀਰਤਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਨਿਹਾਲ ਸਿੰਘ ਵਾਲਾ, 19 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸਰਕਾਰੀ ਹਾਈ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਪਿੰ੍ਰਸੀਪਲ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਇਨਕਰੈਡੀਬਲ ਸੰਸਥਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਮੋਗਾ, 19 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਇੰਨਕਰੈਡੀਬਲ ਆਈਲੈਟਸ ਸੰਸਥਾ ਦੇ ਵਿਦਿਆਰਥੀਆਂ ਨੇ ਆਈਲਟਸ ਦੇ ਇਮਤਿਹਾਨ ਵਿਚੋਂ ਵਧੀਆ ਸਕੋਰ ਬੈਂਡ ਪ੍ਰਾਪਤ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਵਨਪ੍ਰੀਤ ਕੌਰ ਘੱਲ ...

ਪੂਰੀ ਖ਼ਬਰ »

ਬੱਸਾਂ ਵਾਲਿਆਂ ਵਲੋਂ ਹਿੰਮਤਪੁਰਾ ਦੀਆਂ ਸਵਾਰੀਆਂ ਦੀ ਕੀਤੀ ਜਾ ਰਹੀ ਹੈ ਲੁੱਟ

ਨਿਹਾਲ ਸਿੰਘ ਵਾਲਾ, 19 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਮੋਗਾ-ਬਰਨਾਲਾ ਦੀ ਹੱਦ 'ਤੇ ਵਸੇ ਪਿੰਡ ਹਿੰਮਤਪੁਰਾ ਦੇ ਲੋਕਾਂ ਨੇ ਟਰਾਂਸਪੋਰਟ ਵਿਭਾਗ ਵਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਲੁੱਟ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਪਿੰਡ ਹਿੰਮਤਪੁਰਾ ਜੋ ਕਿ ਮੋਗਾ-ਬਰਨਾਲਾ ...

ਪੂਰੀ ਖ਼ਬਰ »

ਘਰ ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਕੀਤੀ ਕੁੱਟਮਾਰ, 3 ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 19 ਨਵੰਬਰ (ਬਲਰਾਜ ਸਿੰਗਲਾ)- ਘਰ ਅੱਗੇ ਕੂੜਾ ਸੁੱਟਣ ਦੀ ਰੰਜਿਸ਼ ਨੂੰ ਲੈ ਕੇ ਕੀਤੀ ਗਈ ਕੁੱਟਮਾਰ 'ਚ ਇਕ ਔਰਤ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਫੱਟੜ ਹੋਈ ਔਰਤ ਦਲੀਪ ਕੌਰ ਪਤਨੀ ਮੰਦਰ ਸਿੰਘ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚੋਂ 13 ਲੱਖ 3 ਹਜ਼ਾਰ 965 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ-ਡੀ. ਸੀ.

ਮੋਗਾ 19 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲੇ੍ਹ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 13,04,954 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ 13,03,965 ਮੀਟਿ੍ਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਾ ਵਲੋਂ ਖ਼ਰੀਦ ਕੀਤੀ ਗਈ ਹੈ ¢ ਪਿਛਲੇ ਸਾਲ ਸਮੁੱਚੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਬੱਸਾਂ ਵਾਲਿਆਂ ਵਲੋਂ ਹਿੰਮਤਪੁਰਾ ਦੀਆਂ ਸਵਾਰੀਆਂ ਦੀ ਕੀਤੀ ਜਾ ਰਹੀ ਹੈ ਲੁੱਟ

ਨਿਹਾਲ ਸਿੰਘ ਵਾਲਾ, 19 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਮੋਗਾ-ਬਰਨਾਲਾ ਦੀ ਹੱਦ 'ਤੇ ਵਸੇ ਪਿੰਡ ਹਿੰਮਤਪੁਰਾ ਦੇ ਲੋਕਾਂ ਨੇ ਟਰਾਂਸਪੋਰਟ ਵਿਭਾਗ ਵਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਲੁੱਟ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਪਿੰਡ ਹਿੰਮਤਪੁਰਾ ਜੋ ਕਿ ਮੋਗਾ-ਬਰਨਾਲਾ ...

ਪੂਰੀ ਖ਼ਬਰ »

ਪੁਸਤਕ ਸਤਰੰਗੀ ਪੀਂਘ ਦਾ ਲੋਕ ਅਰਪਣ ਭਲਕੇ

ਕੋਟ ਈਸੇ ਖਾਂ, 19 ਨਵੰਬਰ (ਨਿਰਮਲ ਸਿੰਘ ਕਾਲੜਾ)- ਮਾਸਟਰ ਸ਼ਮਸ਼ੇਰ ਸਿੰਘ ਵਲੋਂ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕਰਦੀ ਆਮ ਗਿਆਨ ਵਿਗਿਆਨ ਦੀ ਬਾਲ ਪੁਸਤਕ ਸਤਰੰਗੀ ਪੀਂਘ 21 ਨਵੰਬਰ ਨੂੰ ਲੋਕ ਅਰਪਣ ਕੀਤੀ ਜਾਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਲੇਖਕ ਵਿਵੇਕ ਕੋਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX