ਤਾਜਾ ਖ਼ਬਰਾਂ


ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  25 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  22 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  47 minutes ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  40 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  58 minutes ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 minute ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 2 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 3 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 minute ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 3 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 4 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 5 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 6 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 6 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 7 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 7 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 8 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 9 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 10 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  6 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  about 1 hour ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  51 minutes ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 minute ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਸੰਗਰੂਰ

ਜੋ ਵਿਦੇਸ਼ਾਂ 'ਚ ਰੁਲਦੇ ਨੇ ਰੋਟੀ ਲਈ

ਅਮਰੀਕਾ ਵਿਚ ਰੋਜ਼ੀ, ਰੋਟੀ ਕਮਾਉਣ ਗਏ ਟਰਾਲਾ ਡਰਾਈਵਰ ਦੀ ਅਚਾਨਕ ਮੌਤ

ਭਵਾਨੀਗੜ੍ਹ, 19 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਜਰਨੈਲ ਸਿੰਘ ਮਾਝੀ)- ਅਮਰੀਕਾ ਦੇ ਕੈਲੇਫੋਰਨੀਆ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਇੱਕ ਟਰਾਲਾ ਡਰਾਈਵਰ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਜ਼ਿਲ੍ਹਾ ਕੈਂਥਲ ਦੇ ਪਿੰਡ ਅਰਨੌਲੀ ਦੇ ਵਸਨੀਕ ਮਿ੍ਤਕ ਪ੍ਰੀਤਇੰਦਰ ਸਿੰਘ ਪੂਨੀਆਂ ਪੁੱਤਰ ਤੇਜਿੰਦਰ ਸਿੰਘ ਦੀ ਪਿੰਡ ਬਾਲਦ ਕਲ੍ਹਾਂ ਵਿਖੇ ਵਿਆਹੀ ਭੈਣ ਸਤਵਿੰਦਰ ਕੌਰ ਅਤੇ ਜੀਜਾ ਨਰਿੰਦਰ ਸਿੰਘ ਨਿੰਦੀ ਨੇ ਭਰੇ ਮਨ ਨਾਲ ਦੱਸਿਆ ਕਿ ਪ੍ਰੀਤਇੰਦਰ ਸਿੰਘ 2010 ਵਿੱਚ ਅਮਰੀਕਾ ਵਿਖੇ ਰੋਜ਼ੀ ਰੋਟੀ ਕਮਾਉਣ ਗਿਆ ਸੀ, ਜਿਸ ਦੌਰਾਨ ਉਸ ਨੇ ਇਨ੍ਹਾਂ 7 ਸਾਲਾਂ ਦੌਰਾਨ ਵੱਖ-ਵੱਖ ਕੰਮ ਕਰਦਿਆਂ ਪਿਛਲੇ ਸਮੇਂ ਤੋਂ ਅਮਰੀਕਾ ਦੇ ਕੈਲੇਫੋਰਨੀਆ ਵਿਖੇ ਟਰਾਲੇ 'ਤੇ ਡਰਾਈਵਰੀ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਉੱਥੋਂ ਫ਼ੋਨ ਰਾਹੀਂ ਪਤਾ ਲੱਗਿਆ ਕਿ ਪ੍ਰੀਤਇੰਦਰ ਸਿੰਘ ਕੈਲੇਫੋਰਨੀਆ ਦੇ ਕਿਸੇ ਸ਼ਹਿਰ ਵਿੱਚ ਟਰਾਲੇ ਦਾ ਮਾਲ ਉਤਾਰ ਕੇ ਵਾਪਸ ਆ ਰਿਹਾ ਸੀ, ਜ਼ਿਆਦਾ ਥੱਕ ਜਾਣ ਕਾਰਨ ਉਹ ਟਰਾਲਾ ਸਾਈਡ 'ਤੇ ਲਗਾ ਕੇ ਟਰਾਲੇ ਵਿੱਚ ਹੀ ਸੌਾ ਗਿਆ | ਜਿਸ ਦੌਰਾਨ ਉਕਤ ਵਿਅਕਤੀਆਂ ਦੇ ਦੱਸਣ ਅਨੁਸਾਰ ਪ੍ਰੀਤਇੰਦਰ ਸਿੰਘ ਨੂੰ ਸੁੱਤੇ ਪਏ ਨੂੰ ਅਟੈਕ ਆ ਜਾਣ ਕਾਰਨ ਟਰਾਲੇ ਵਿੱਚ ਹੀ ਉਸ ਦੀ ਮੌਤ ਹੋ ਗਈ ਜਿਸ ਦਾ ਪਤਾ ਉੱਥੇ ਦੀ ਪੁਲਿਸ ਨੂੰ ਲੱਗਦਿਆਂ ਹੀ ਟਰਾਲੇ ਦੇ ਸ਼ੀਸ਼ੇ ਤੋੜ ਕੇ ਪੁਲਿਸ ਵਾਲਿਆਂ ਉਸ ਦੀ ਲਾਸ਼ ਨੂੰ ਕੱਢਿਆ ਅਤੇ ਇਸ ਸਬੰਧੀ ਵਾਰਸਾਂ ਨੂੰ ਦੱਸਿਆ | ਉਨ੍ਹਾਂ ਦੱਸਿਆ ਕਿ ਪ੍ਰੀਤਇੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਅਮਰੀਕਾ ਅੰਬੈਸੀ ਨਾਲ ਤਾਲਮੇਲ ਕਰਦਿਆਂ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਸੁਸਮਾਂ ਸਵਰਾਜ ਦੀ ਮਦਦ ਵੀ ਲਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪ੍ਰੀਤਇੰਦਰ ਸਿੰਘ ਇੱਕ ਭਰਾ ਅਤੇ ਚਾਰ ਭੈਣਾਂ ਦਾ ਭਰਾ ਸੀ, ਜਿਸ ਦਾ ਵਿਆਹ ਜਨਵਰੀ ਵਿੱਚ ਰੱਖਿਆ ਹੋਇਆ ਹੋਣ ਕਾਰਨ ਪਰਿਵਾਰ ਵੱਲੋਂ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਪਰ ਇਹ ਭਾਣਾ ਵਾਪਰ ਗਿਆ |

ਰਾਜ ਪੱਧਰੀ ਵੁਸ਼ੂ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਲੜਕੀਆਂ ਦਾ ਕਬਜ਼ਾ

ਲੌਾਗੋਵਾਲ, 19 ਨਵੰਬਰ (ਵਿਨੋਦ)- ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 63ਵੀਆਂ ਪੰਜਾਬ ਸਕੂਲ ਖੇਡਾਂ ਅਧੀਨ ਲੌਾਗੋਵਾਲ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਅੰਡਰ 17 ਅਤੇ 19 ਲੜਕੀਆਂ ਦੇ ਮੁਕਾਬਲੇ ਅੱਜ ਸੰਪੰਨ ਹੋ ਗਏ ਹਨ | ਜਿਸ ਵਿੱਚ ਸ਼ਹੀਦ ...

ਪੂਰੀ ਖ਼ਬਰ »

ਚਾਰ ਦਿਨਾਂ ਤੋਂ ਗੁੰਮਸ਼ੁਦਾ ਦੀ ਲਾਸ਼ ਬਨਾਸਰ ਬਾਗ਼ ਵਿਚੋਂ ਮਿਲੀ

ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪਿਛਲੇ ਚਾਰ ਦਿਨਾਂ ਤੋਂ ਡਾ. ਅੰਬੇਦਕਰ ਨਗਰ ਦੇ ਗੁੰਮਸ਼ੁਦਾ ਵਿਅਕਤੀ ਦੀ ਲਾਸ਼ ਰਹੱਸਮਈ ਹਾਲਤਾਂ ਵਿਚ ਬਨਾਸਰ ਬਾਗ਼ ਦੇ ਟਰੈਕ ਦੇ ਪਿੱਛੇ ਝਾੜੀਆਂ ਵਿਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਡੇਂਗੂ ਦੇ ਬੁਖ਼ਾਰ ਕਾਰਨ ਔਰਤ ਦੀ ਮੌਤ

ਭਵਾਨੀਗੜ੍ਹ, 19 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲ੍ਹਾਂ ਵਿਖੇ ਇੱਕ ਔਰਤ ਦੀ ਡੇਂਗੂ ਦਾ ਬੁਖ਼ਾਰ ਚੜ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪਿੰਡ ਬਾਲਦ ਕਲ੍ਹਾਂ ਦੇ ਸਰਪੰਚ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ...

ਪੂਰੀ ਖ਼ਬਰ »

ਖੜ੍ਹੇ ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ

ਅਮਰਗੜ੍ਹ, 19 ਨਵੰਬਰ (ਝੱਲ)- ਅਮਰਗੜ੍ਹ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਆਏ ਬੰਤ ਸਿੰਘ ਪੁੱਤਰ ਦਲੀਪ ਸਿੰਘ ਜੋ ਕਿ ਪਾਵਰਕਾਮ ਦਾ ਮੁਲਾਜ਼ਮ ਹੈ ਦੇ ਬਜਾਜ ਸੀ.ਟੀ. 100 ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ | ਬੰਤ ਸਿੰਘ ਨੇ ਦੱਸਿਆ ਕਿ ਉਸ ਨੇ ਇਹ ਮੋਟਰਸਾਈਕਲ ਇਸੇ ਸਾਲ ...

ਪੂਰੀ ਖ਼ਬਰ »

ਢੀਂਡਸਾ ਦੀ ਨਿਯੁਕਤੀ 'ਤੇ ਵੰਡੇ ਲੱਡੂ

ਲਹਿਰਾਗਾਗਾ, 19 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਪਾਰਟੀ ਅਹੁਦੇਦਾਰਾਂ ਦੀ ਸੂਚੀ ਵਿਚ ਰਾਜ ਸਭਾ ਮੈਂਬਰ ਸ.ਸੁਖਦੇਵ ਸਿੰਘ ਢੀਂਡਸਾ ਨੂੰ ਮੁੜ ਅਕਾਲੀ ਦਲ ਦਾ ਸਕੱਤਰ ਜਨਰਲ ...

ਪੂਰੀ ਖ਼ਬਰ »

ਕਲਾਕਾਰ ਬੱਚਿਆਂ ਨੰੂ ਮਨਦੀਪ ਸਿੰਘ ਸਿੱਧੂ ਨੇ ਕੀਤਾ ਸਨਮਾਨਿਤ

ਸੰਗਰੂਰ, 19 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਕਲਾ ਦੇ ਖੇਤਰ ਵਿਚ ਲੋਕ ਪਿਆਰ ਹਾਸਲ ਕਰ ਰਹੀ ਸੰਸਥਾ ਸੰਗਰੂਰ ਕਲਾ ਕੇਂਦਰ ਵਲੋਂ ਅੱਜ ਸ਼ਹਿਰ ਦੇ 8 ਉਨ੍ਹਾਂ ਬੱਚਿਆਂ ਨੰੂ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਕਲਾਸੀਕਲ ਡਾਂਸ ਵਿਚ ਆਪਣੀ ਮੁਹਾਰਤ ਦੀ ਧਾਂਕ ਜਮਾਈ ਹੈ | ...

ਪੂਰੀ ਖ਼ਬਰ »

ਪਰਮਾਨੰਦ ਸਕੂਲ ਦੀਆਂ ਖਿਡਾਰਨਾਂ ਕਬੱਡੀ ਵਿਚ ਪੰਜਾਬ ਚੈਂਪੀਅਨ ਬਣੀਆਂ

ਜਖੇਪਲ, 19 ਨਵੰਬਰ (ਮੇਜਰ ਸਿੰਘ ਜਖੇਪਲ)- ਬੀਤੇ ਦਿਨ ਪਿੰਡ ਛਾਜਲਾ (ਸੰਗਰੂਰ) ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਕਰਵਾਈ ਗਈ 40ਵੀਂ ਪੰਜਾਬ ਜੂਨੀਅਰ ਕਬੱਡੀ ਚੈਂਪੀਅਨਸ਼ਿਪ ਵਿਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਖਿਡਾਰਨਾਂ ਨੇ ਸੰਗਰੂਰ ...

ਪੂਰੀ ਖ਼ਬਰ »

ਸਵ. ਮਾਤਾ ਤੇਜਵੰਤ ਕੌਰ ਨੂੰ ਸ਼ਰਧਾਜਲੀਆਂ ਭੇਟ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਜੰਡਾਲੀ ਖੁਰਦ ਵਿਚ ਮਾਤਾ ਤੇਜਵੰਤ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਇਸ ਤਰ੍ਹਾਂ ਦਾ ਮਾਹੌਲ ਸੀ, ਜਿਵੇਂ ਸਾਰੇ ਪੰਜਾਬ ਦੇ ਸੰਤ, ਬਾਬੇ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਕੱਠੇ ਹੋ ਗਏ ਹੋਣ | ਇਸ ਮੌਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਚ ਸ਼ਬਦ ਗਾਇਣ ਮੁਕਾਬਲੇ ਕਰਾਏ

ਸੰਗਰੂਰ, 19 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)- ਜੀ.ਜੀ.ਜੀ.ਐਸ ਪਬਲਿਕ ਸਕੂਲ ਸੰਗਰੂਰ ਵਿਖੇ 34ਵਾਂ ਸਰਦਾਰ ਬਹਾਦਰ ਜਨਰਲ ਗੁਰਨਾਮ ਸਿੰਘ ਅੰਤਰ ਪਬਲਿਕ ਸਕੂਲ ਸ਼ਬਦ ਗਾਇਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸੰਗਰੂਰ ਲੁਧਿਆਣਾ ਅਤੇ ਪਟਿਆਲਾ ਜ਼ਿਲਿ੍ਹਆਂ ਦੇ ਸਕੂਲਾਂ ਦੀਆਂ ...

ਪੂਰੀ ਖ਼ਬਰ »

ਪੈੱ੍ਰਸ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਨਦਾਮਪੁਰ/ਚੰਨੋਂ, 19 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਵਿਖੇ ਪੈੱ੍ਰਸ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਾਈਸ-ਪਿ੍ੰਸੀਪਲ ਸ੍ਰੀ ਦਿਆਲ ਸਿੰਘ ਅਤੇ ਲੈਕਚਰਾਰ ਪਰਮਲ ਸਿੰਘ ਨੇ ਸਮਾਗਮ ਵਿੱਚ ਆਏ ...

ਪੂਰੀ ਖ਼ਬਰ »

ਸਵ. ਮਾਤਾ ਤੇਜਵੰਤ ਕੌਰ ਨੂੰ ਸ਼ਰਧਾਜਲੀਆਂ ਭੇਟ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਜੰਡਾਲੀ ਖੁਰਦ ਵਿਚ ਮਾਤਾ ਤੇਜਵੰਤ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਇਸ ਤਰ੍ਹਾਂ ਦਾ ਮਾਹੌਲ ਸੀ, ਜਿਵੇਂ ਸਾਰੇ ਪੰਜਾਬ ਦੇ ਸੰਤ, ਬਾਬੇ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਕੱਠੇ ਹੋ ਗਏ ਹੋਣ | ਇਸ ਮੌਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰ ਨੈਸ਼ਨਲ ਸਕੂਲ 'ਚ ਅਮਿਟ ਯਾਦਾਂ ਛੱਡਦੀ ਅਥਲੈਟਿਕ ਮੀਟ ਸਮਾਪਤ

ਸੰਗਰੂਰ, 19 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬਿ੍ਜ ਇੰਟਰ ਨੈਸ਼ਨਲ ਸਕੂਲ ਸੰਗਰੂਰ ਵਿਖੇ ਕਰਵਾਈ ਪਹਿਲੀ ਐਥਲੈਟਿਕ ਮੀਟ ਅੱਜ ਧੂਮ ਧਾਮ ਤੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ | ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਖ ਵੱਖ ਖੇਡ ਗਤੀਵਿਧੀਆਂ ਵਿੱਚ ਹਿੱਸਾ ਲਿਆ | ...

ਪੂਰੀ ਖ਼ਬਰ »

ਢੀਂਡਸਾ ਦੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟਾਉਣ ਦਾ ਸਿਲਸਿਲਾ ਜਾਰੀ

ਛਾਜਲੀ, 19 ਨਵੰਬਰ (ਕੁਲਦੀਪ ਸ਼ਰਮਾ) -ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੰੂ ਪਾਰਟੀ ਦਾ ਮੁੜ ਸਕੱਤਰ ਜਨਰਲ ਤੇ ਪਰਮਿੰਦਰ ਸਿੰਘ ਢੀਂਡਸਾ ਨੰੂ ਪਾਰਟੀ ਦਾ ਜਨਰਲ ਸਕੱਤਰ ਬਣਾਏ ਜਾਣ ਦੀ ਖੁਸ਼ੀ 'ਚ ਅੱਜ ਵੀ ਜ਼ਿਲ੍ਹਾ ਸੰਗਰੂਰ 'ਚ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਅਤੇ ਹੱਕਾਂ ਦੀ ਬਹਾਲੀ ਲਈ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ-ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 19 ਨਵੰਬਰ (ਭੁੱਲਰ, ਧਾਲੀਵਾਲ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਇੱਕ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਕੋਰਟ ਕੰਪਲੈਕਸ 'ਚ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਨੈਸ਼ਨਲ ਪ੍ਰਤੀਯੋਗਤਾ ਵਿਚ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਤ

ਸੁਨਾਮ ਊਧਮ ਸਿੰਘ ਵਾਲਾ, 19 ਨਵੰਬਰ (ਧਾਲੀਵਾਲ, ਭੁੱਲਰ) - ਰੋਟਰੈਕਟ ਕਲੱਬ ਸੁਨਾਮ ਵਲੋਂ ਕਲੱਬ ਪ੍ਰਧਾਨ ਹਨੀਸ ਸਿੰਗਲਾ ਦੀ ਅਗਵਾਈ ਵਿਚ ਇਕ ਸਨਮਾਨਤ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਚੰਡੀਗੜ੍ਹ ਵਿਖੇ ਕੌਮੀ ਚੈਲੇਜਰ ਅਬਾਕਸ ਪ੍ਰਤੀਯੋਗਤਾ ਵਿਚ ਅਵੱਲ ਆਉਣ ਵਾਲੇ ...

ਪੂਰੀ ਖ਼ਬਰ »

ਢੀਂਡਸਾ ਦੀ ਨਿਯੁਕਤੀ 'ਤੇ ਦਿੱਤੀ ਵਧਾਈ

ਲਹਿਰਾਗਾਗਾ, 19 ਨਵੰਬਰ (ਅਸ਼ੋਕ ਗਰਗ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਪਾਰਟੀ ਅਹੁਦੇਦਾਰਾਂ ਦੀ ਸੂਚੀ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮੁੜ ਸਕੱਤਰ ਜਨਰਲ ਤੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਥਾਣਿਆਂ ਵਿਚ ਪਿੰਡਾਂ ਦੀ ਅਦਲਾ-ਬਦਲੀ ਕਾਰਨ ਲੋਕਾਂ ਵਿਚ ਭਾਰੀ ਰੋਸ

ਛਾਹੜ, 19 ਨਵੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਪਿੰਡਾਂ ਨੂੰ ਹਲਕਾ ਲਹਿਰਾਗਾਗਾ ਦੇ ਥਾਣਿਆਂ ਵਿਚ ਤਬਦੀਲ ਕਰਨ ਦੇ ਸਬੰਧੀ ਨੋਟੀਫ਼ਿਕੇਸ਼ਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਹਲਕਾ ਦਿੜ੍ਹਬਾ ਦੇ ਪਿੰਡ ਸੰਗਤੀਵਾਲਾ ਦੇ ...

ਪੂਰੀ ਖ਼ਬਰ »

ਲਿਖਾਰੀ ਅਤੇ ਕਵੀਸ਼ਰੀ ਸਭਾ ਨੇ ਸੂਬਾ ਪੱਧਰੀ ਮੀਟਿੰਗ 'ਚੋਂ ਕਵੀਸ਼ਰੀ ਸੰਮੇਲਨ ਦਾ ਕੀਤਾ ਪੋਸਟਰ ਜਾਰੀ

ਮਸਤੂਆਣਾ ਸਾਹਿਬ, 19 ਨਵੰਬਰ (ਦਮਦਮੀ) - ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਲਿਖਾਰੀ ਅਤੇ ਕਵੀਸ਼ਰੀ ਸਭਾ ਦੀ ਪ੍ਰਧਾਨ ਮਿੱਠੂ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਗੁਰਮਤਿ ਅਤੇ ਸਾਦਗੀ ਰੀਤਾਂ-ਰਸਮਾਂ ਨਾਲ ਕਰਵਾਏ ਵਿਆਹ ਦੀ ਪ੍ਰਸੰਸਾ

ਧੂਰੀ, 19 ਨਵੰਬਰ (ਸੁਖਵੰਤ ਸਿੰਘ ਭੁੱਲਰ)- ਸਮਾਜ ਵਿਚ ਦਾਜ ਪ੍ਰਥਾ, ਵਿਆਹ-ਸ਼ਾਦੀ ਦੀਆਂ ਮਹਿੰਗੀਆਂ ਰੀਤਾਂ ਰਸ਼ਮਾਂ ਅਤੇ ਬੇਲੋੜੇ ਖ਼ਰਚ ਨੇ ਸਾਡੇ ਸਮਾਜ ਨੂੰ ਘੁਣ ਵਾਂਗ ਅੰਦਰੋਂ ਖੋਖਲਾ ਕਰ ਦਿੱਤਾ ਹੈ ਅਤੇ ਅੱਜ ਦੇ ਇਸ ਯੁੱਗ ਵਿਚ ਵਿਆਹ ਸਾਦੀਆਂ ਦੇ ਮਹਿੰਗੇ ਖ਼ਰਚਾਂ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਨੰੂ ਜਿੰਮੇਵਾਰੀ ਸੌ ਾਪੀ ਜਾਣ 'ਤੇ ਜਸਵੀਰ ਸਿੰਘ ਚੀਮਾ ਦੀ ਅਗਵਾਈ ਵਿਚ ਲੱਡੂ ਵੰਡੇ

ਚੀਮਾ ਮੰਡੀ, 19 ਨਵੰਬਰ (ਜਗਰਾਜ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਚ ਨਵੀਆਂ ਨਿਯੁਕਤੀਆਂ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੰੂ ਮੁੜ ਸਕੱਤਰ ਜਨਰਲ ਅਤੇ ਵਿਧਾਇਕ ਸ. ...

ਪੂਰੀ ਖ਼ਬਰ »

ਐਾਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਸਰੀਰ ਲਈ ਹਾਨੀਕਾਰਕ-ਡਾ: ਬਲਵਿੰਦਰ ਸਿੰਘ

ਸੰਦੌੜ, 19 ਨਵੰਬਰ (ਜਗਪਾਲ ਸਿੰਘ ਸੰਧੂ)- ਐਾਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਸਰੀਰ ਲਈ ਹਾਨੀਕਾਰਕ ਹੈ ਇਸ ਲਈ ਅਜਿਹੀਆਂ ਦਵਾਈਆਂ ਦੀ ਵਰਤੋਂ ਮਾਹਿਰ ਡਾਕਟਰ ਦੀ ਸਲਾਹ ਤੋਂ ਬਿਨਾਂ ਨਹੀਂ ਕਰਨੀ ਚਾਹੀਦੀ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਕਿਸਾਨ ਆਗੂ ਨੂੰ ਭਾਕਿਯੂ ਵਰਕਰਾਂ ਨੇ ਸਲਾਮੀ ਦਿੱਤੀ

ਘਰਾਚੋਂ, 19 ਨਵੰਬਰ (ਘੁਮਾਣ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਥਾਨਕ ਇਕਾਈ ਦੇ ਵਰਕਰ ਜਗਰੂਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਭਾਕਿਯੂ ਰਾਜਵੇਾਲ ਦੇ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ ਵਿਚੋਂ ਅਕੈਡਮੀ ਦੇ ਵਿਦਿਆਰਥੀ ਮੋਹਰੀ

ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ)- ਪਿੰਡ ਰੂੜੇਕੇ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਕਰਵਾਏ ਵੱਖ ਵੱਖ ਮੁਕਾਬਲਿਆਂ ਵਿਚੋਂ ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਵਿਦਿਆਰਥੀ ਮੋਹਰੀ ਰੋਲ ਅਦਾ ਕੀਤਾ | ਗੁਰਮਤਿ ...

ਪੂਰੀ ਖ਼ਬਰ »

ਬਹਾਦਰਪੁਰ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਸ਼ਾਨੋਂ ਸ਼ੌਕਤ ਨਾਲ ਕਰਵਾਈ

ਮਸਤੂਆਣਾ ਸਾਹਿਬ, 19 ਨਵੰਬਰ (ਦਮਦਮੀ)- ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਵਿਖੇ ਸਾਲਾਨਾ ਅਥਲੈਟਿਕ ਮੀਟ ਪਿ੍ੰਸੀਪਲ ਡਾ. ਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸ਼ਾਨੋਂ ਸ਼ੌਕਤ ਨਾਲ ਕਰਵਾਈ ਗਈ | ਸਕੂਲ ਦੇ ਖਿਡਾਰੀਆਂ ਨੇ ਵੱਖ-2 ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਸੁੰਡੀ ਦੀ ਮਾਰ ਹੇਠ ਆਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ

ਸੁਨਾਮ ਊਧਮ ਸਿੰਘ ਵਾਲਾ, 19 ਨਵੰਬਰ (ਭੁੱਲਰ, ਧਾਲੀਵਾਲ)- ਇਲਾਕੇ ਦੇ ਕਈ ਪਿੰਡਾਂ ਅੰਦਰ ਕਣਕ ਦੀ ਫ਼ਸਲ ਤੇ ਹੋਏ ਸੁੰਡੀ ਅਤੇ ਕਾਲੇ ਤੇਲੇ ਦੇ ਹਮਲੇ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਅਤੇ ਕੀਟ ਵਿਗਿਆਨੀਆਂ ਦੀ ਟੀਮ ਨੇ ਨੇੜਲੇ ਪਿੰਡਾਂ ਦਾ ...

ਪੂਰੀ ਖ਼ਬਰ »

ਰਣਬੀਰ ਕਾਲਜ ਵਿਚ ਮਨਾਇਆ ਸੜਕ ਸੁਰੱਖਿਆ ਦਿਵਸ

ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ, ਸੰਗਰੂਰ ਵਿਚ ਪਿ੍ੰਸੀਪਲ ਡਾ: ਮੁਹੰਮਦ ਜਮੀਲ ਅਤੇ ਵਾਈਸ ਪਿ੍ੰਸੀਪਲ ਪ੍ਰੋ: ਸੁਖਬੀਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਐਨ.ਐਸ.ਐਸ ਯੂਨਿਟ ਨੰਬਰ-1 ਦੇ ਪ੍ਰੋਗਰਾਮ ਅਫ਼ਸਰ ਪ੍ਰੋ: ...

ਪੂਰੀ ਖ਼ਬਰ »

ਚੰਦੂਰਾਈਆਂ ਨੇ ਟੌਹੜਾ ਯਾਦਗਾਰੀ ਵਿਰਾਸਤ-ਏ-ਸਭਾ ਦਾ ਪੋਸਟਰ ਜਾਰੀ ਕੀਤਾ

ਮਲੇਰਕੋਟਲਾ, 19 ਨਵੰਬਰ (ਕੁਠਾਲਾ)- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਵਿਰਾਸਤ ਏ ਸਭਾ ਸਰੌਦ ਵੱਲੋਂ 26 ਨਵੰਬਰ ਦਿਨ ਐਤਵਾਰ ਨੂੰ ਰੰਗੀ ਪੱਤੀ ਦਰਵਾਜ਼ਾ ਸਰੌਦ ਵਿਖੇ ਕਰਵਾਏ ਜਾ ਰਹੇ ਸਮਾਗਮ ਦਾ ਰੰਗਦਾਰ ਪੋਸਟਰ ਅੱਜ ਇੱਥੇ ਪੰਜਾਬ ਸੂਚਨਾ ਕਮਿਸ਼ਨਰ ਸ. ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਸਾਇੰਸ ਪ੍ਰਤੀਯੋਗਤਾ 'ਚ ਮਾਰੀਆਂ ਮੱਲਾਂ

ਮਲੇਰਕੋਟਲਾ, 19 ਨਵੰਬਰ (ਹਨੀਫ਼ ਥਿੰਦ)- ਸੋਹਰਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲਿਆ | ਇਹ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਟਿਊਸ਼ਨ ਵਲੋਂ ਲਗਵਾਇਆ ਗਿਆ | ਇਸ ਵਿਚ ਵੱਖੋ-ਵੱਖ ਸਕੂਲਾਂ ਅਤੇ ਕਾਲਜਾਂ ਦੇ ਸਾਇੰਸ ਵਿਸ਼ੇ ਨਾਲ ...

ਪੂਰੀ ਖ਼ਬਰ »

ਕਾਂਗਰਸ ਹਰ ਫ਼ਰੰਟ 'ਤੇ ਫ਼ੇਲ੍ਹ-ਗਰਗ

ਭਵਾਨੀਗੜ੍ਹ, 19 ਨਵੰਬਰ (ਜਰਨੈਲ ਸਿੰਘ ਮਾਝੀ)-ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਹੈ | ਇਹ ਗੱਲ ਅੱਜ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ...

ਪੂਰੀ ਖ਼ਬਰ »

ਬਾਦਲ, ਢੀਂਡਸਾ ਅਤੇ ਝੂੰਦਾਂ ਦੇ ਅਹੁਦੇ 'ਤੇ ਖ਼ੁਸ਼ੀ ਪ੍ਰਗਟਾਈ

ਧੂਰੀ, 19 ਨਵੰਬਰ (ਸੁਖਵੰਤ ਸਿੰਘ ਭੁੱਲਰ)- ਸਾਬਕਾ ਮੁੱਖ ਮੰਤਰੀ ਅਤੇ ਸੋ੍ਰ: ਅ: ਦਲ ਦੇ ਪ੍ਰਮੁੱਖ ਆਗੂ ਸ: ਪ੍ਰਕਾਸ਼ ਸਿੰਘ ਬਾਦਲ ਦੇ ਮੁੜ ਸਰਪ੍ਰਸਤ ਬਣਾਏ ਜਾਣ ਅਤੇ ਸ: ਸੁਖਦੇਵ ਸਿੰਘ ਢੀਂਡਸਾ ਨੂੰ ਸਕੱਤਰ ਜਨਰਲ, ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ ਚੁਣੇ ਜਾਣ ...

ਪੂਰੀ ਖ਼ਬਰ »

ਪੀ.ਓ.ਐਸ. ਮਸ਼ੀਨਾਂ ਲਾਗੂ ਕਰਨ ਤੋਂ ਪਹਿਲਾਂ ਸਰਕਾਰ ਕਿਸਾਨਾਂ ਦੇ ਹੱਦ ਕਰਜ਼ਿਆਂ ਦਾ ਪ੍ਰਬੰਧ ਕਰੇ-ਕਿਸਾਨ ਆਗੂ

ਚੋਟੀਆਂ, 19 ਨਵੰਬਰ (ਜਗਤਾਰ ਮੰਗੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਰਸਾਇਣਕ ਖਾਦਾਂ ਦੀ ਵੰਡ ਲਈ ਜੋ ਪੀ.ਓ.ਐਸ. ਮਸ਼ੀਨਾਂ ਲਾਗੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਤੋਂ ਪਹਿਲਾਂ ਸਰਕਾਰ ਖੇਤੀਬਾੜੀ ਸਭਾਵਾਂ ਵਿਚ ਵਰਤੋਂ ਵਿਚ ਲਿਆਂਦੇ ਜਾ ਰਹੇ ਹੱਦ ਕਰਜ਼ੇ (ਲਿਸਟਾਂ) ਵਿਚ ...

ਪੂਰੀ ਖ਼ਬਰ »

ਹਰਫ਼ ਕਾਲਜ ਨੇ ਬਾਲ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ

ਮਲੇਰਕੋਟਲਾ, 19 ਨਵੰਬਰ (ਹਨੀਫ਼ ਥਿੰਦ) - ਸਥਾਨਕ ਹਰਫ਼ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਬਾਲ ਬੈਡਮਿੰਟਨ (ਪੁਰਸ਼ ਅਤੇ ਮਹਿਲਾ) ਮੁਕਾਬਲੇ ਮਿਤੀ 15-11-2017 ਨੰ ਸੰਪੰਨ ਹੋ ਗਏ | ਇਹ ਮੁਕਾਬਲੇ ਤਿੰਨ ਦਿਨ ਮਿਤੀ 13 ਨਵੰਬਰ ਤੋਂ 15 ਨਵੰਬਰ ਤੱਕ ਆਯੋਜਿਤ ਕੀਤੇ ਗਏ | ...

ਪੂਰੀ ਖ਼ਬਰ »

ਗੁਰਮੀਤ ਸਿੰਘ ਨੂੰ ਲਸੋਈ ਅਤੇ ਵਿਨੋਦ ਕੁਮਾਰ ਨੂੰ ਸੰਦੌੜ ਯੂਨਿਟ ਦਾ ਪ੍ਰਧਾਨ ਚੁਣਿਆ

ਮਲੇਰਕੋਟਲਾ, 19 ਨਵੰਬਰ (ਕੁਠਾਲਾ)- ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀਆਂ ਹਰ ਦੋ ਸਾਲ ਬਾਅਦ ਕਰਵਾਈਆਂ ਜਾ ਰਹੀਆਂ ਆਮ ਚੋਣਾਂ ਦੀ ਲੜੀ ਤਹਿਤ ਅੱਜ ਗੁਰਮੀਤ ਸਿੰਘ ਨੂੰ ਜਥੇਬੰਦੀ ਦੀ ਲਸੋਈ ਯੂਨਿਟ ਦਾ ਅਤੇ ਵਿਨੋਦ ਕੁਮਾਰ ਨੂੰ ਸੰਦੌੜ ਯੂਨਿਟ ਦਾ ...

ਪੂਰੀ ਖ਼ਬਰ »

ਘਨੂੰੜਕੀ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ

ਭਵਾਨੀਗੜ੍ਹ, 19 ਨਵੰਬਰ (ਜਰਨੈਲ ਸਿੰਘ ਮਾਝੀ) - ਗੁਰਦੁਆਰਾ ਸ਼ਬਦ ਗੁਰੂ ਪ੍ਰਕਾਸ਼ ਘਨੂੰੜਕੀ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿੰਡਾਂ ਵਿਚੋਂ ਭਾਰੀ ਗਿਣਤੀ ਸੰਗਤਾਂ ਪਹੰੁਚੀਆਂ ਹੋਈਆ ਸਨ | ਇਸ ਮੌਕੇ ਕਥਾ ਕਰਦੇ ਹੋਏ ਬਾਬਾ ਸੁਰਜੀਤ ...

ਪੂਰੀ ਖ਼ਬਰ »

ਪੰਜਾਬ 'ਚ ਪਕੋਕਾ ਵਰਗੇ ਕਿਸੇ ਕਾਨੂੰਨ ਦੀ ਕੋਈ ਤੁਕ ਨਹੀਂ - ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 19 ਨਵੰਬਰ (ਧਾਲੀਵਾਲ, ਭੁੱਲਰ)- ਨੈਤਿਕਤਾ ਅਤੇ ਸਿਧਾਂਤਾਂ ਦੀ ਦੁਹਾਈ ਪਾਉਣ ਵਾਲੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਨੈਤਿਕਤਾ ਦੇ ਆਧਾਰ ਤੇ ਹੁਣ ਅਸਤੀਫ਼ਾ ਦੇਣਾ ਬਣਦਾ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਪੈਨਸ਼ਨਰ 17 ਦੀ ਇਕੱਤਰਤਾ ਵਿਚ ਲੈਣਗੇ ਹਿੱਸਾ

ਸੰਗਰੂਰ, 19 ਨਵੰਬਰ (ਬਿੱਟਾ, ਦਮਨ) - ਖ਼ੁਰਾਕ ਅਤੇ ਸਪਲਾਈ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਥੇਬੰਦੀ ਦੀ ਇੱਕ ਇਕੱਤਰਤਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨਾਲ ...

ਪੂਰੀ ਖ਼ਬਰ »

ਢੀਂਡਸਾ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸ਼ੇਰਪੁਰ 19 ਨਵੰਬਰ (ਦਰਸ਼ਨ ਸਿੰਘ ਖੇੜੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਐਲਾਨੇ ਗਏ ਜਥੇਬੰਦਕ ਢਾਂਚੇ ਵਿਚ ਪਾਰਟੀ ਦੇ ਸੀਨੀਅਰ ਆਗੂ ਸ: ਸੁਖਦੇਵ ਸਿੰਘ ਢੀਂਡਸਾ ਨੂੰ ਸਕੱਤਰ ਜਨਰਲ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ...

ਪੂਰੀ ਖ਼ਬਰ »

ਵਿਦੇਸ਼ੋਂ ਪੰਜਾਬ ਪਰਤੇ ਸਿੱਖ ਨੌਜਵਾਨਾਂ 'ਤੇ ਤਸ਼ੱਦਦ ਦੀ ਮਾਨ ਦਲ ਵਲੋਂ ਸਖ਼ਤ ਨਿਖੇਧੀ

ਮਲੇਰਕੋਟਲਾ, 19 ਨਵੰਬਰ (ਕੁਠਾਲਾ)- ਵਿਦੇਸ਼ਾਂ ਤਾੋ ਪੰਜਾਬ ਪਰਤੇ ਚਾਰ ਨੌਜਵਾਨਾਂ 'ਤੇ ਕਥਿਤ ਤੌਰ 'ਤੇ ਹੋ ਰਹੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਦੁਬਈ ਯੂਨਿਟ ਦੇ ਨੇਤਾਵਾਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਣਨ 'ਤੇ ਇਕਬਾਲ ਸਿੰਘ ਝੂੰਦਾਂ ਦਾ ਵਿਸ਼ੇਸ਼ ਸਨਮਾਨ

ਅਮਰਗੜ੍ਹ, 19 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਸਕੱਤਰ ਇਕਬਾਲ ਸਿੰਘ ਝੂੰਦਾਂ ਦਾ ਬਾਜ਼ਾਰ ਵਿਚ ਸ਼੍ਰੋਮਣੀ ਅਕਾਲੀ ਦਲ, ਨਗਰ ਪੰਚਾਇਤ, ਵਪਾਰ ਮੰਡਲ ਆਦਿ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਕਲ ਜਥੇ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਰੋਲਰ ਸਕੇਟਿੰਗ ਹਾਕੀ ਵਿਚ ਸੰਗਰੂਰ ਨੇ ਲੁਧਿਆਣਾ ਨੂੰ ਹਰਾਇਆ

ਸੰਗਰੂਰ, 19 ਦਸੰਬਰ (ਬਿੱਟਾ, ਦਮਨ)- ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਿੱਖਿਆ ਸ੍ਰੀਮਤੀ ਹਰਕੰਵਲੀਜੀਤ ਦੀ ਅਗਵਾਈ ਅਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ: ਸਿਵਰਾਜ ਸਿੰਘ ਢੀਂਡਸਾ ਦੀ ਨਿਗਰਾਨੀ ਹੇਠ ਪੁਲਿਸ ਲਾਈਨ ਦੇ ਸਕੇਟਿੰਗ ਗਰਾਉਂਡ ਵਿਖੇ ਚੱਲ ਰਹੀਆਂ 63ਵੀਆਂ ...

ਪੂਰੀ ਖ਼ਬਰ »

ਰਾਮਾਨੁਜਨ ਗਣਿਤ ਐਵਾਰਡ'' ਦੀ ਪੰਜਵੀਂ ਸਾਲਾਨਾ ਪ੍ਰੀਖਿਆ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਸੰਗਰੂਰ, 19 ਨਵੰਬਰ (ਧੀਰਜ ਪਸੌਰੀਆਂ) - ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ''ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ'' ਲਈ 17 ਦਸੰਬਰ ਨੂੰ ਆਯੋਜਿਤ ਕੀਤੀ ਜਾ ਰਹੀ ...

ਪੂਰੀ ਖ਼ਬਰ »

ਰਟੌਲਾਂ ਸਕੂਲ ਵਿਖੇ ਲਗਾਇਆ ਗਣਿਤ ਮੇਲਾ

ਮਲੇਰਕੋਟਲਾ, 19 ਨਵੰਬਰ (ਕੁਠਾਲਾ)- ਸਰਕਾਰੀ ਮਿਡਲ ਸਕੂਲ ਰਟੋਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੇ ਆਦੇਸ਼ਾਂ 'ਤੇ ਅੱਜ ਗਣਿਤ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਮੈਨੇਜਮੈਂਟ ਕਮੇਟੀ ਤੇ ਬੱਚਿਆਂ ਦੇ ਮਾਪਿਆਂ ਨੇ ਸਮੂਹਿਕ ਰੂਪ ਵਿਚ ਕੀਤਾ | ਮਾਸਟਰ ਮੇਜਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮੈਰੀਟੋਰੀਅਮ ਸਕੂਲ ਘਾਂਬਦਾ ਦਾ ਕੀਤਾ ਦੌਰਾ

ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਡਿਪਟੀ ਕਮਿਸ਼ਨਰ ਸ਼੍ਰੀ ਅਮਰ ਪ੍ਰਤਾਪ ਸਿੰਘ ਵਿਰਕ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ ਘਾਬਦਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਿਆਰੀ ਭਵਿੱਖ ਨੂੰ ਯਕੀਨੀ ਬਣਾਉਣ ਵਿੱਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਦਾਮਪੁਰ ਵਿਖੇ ਪੈੱ੍ਰਸ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਨਦਾਮਪੁਰ/ਚੰਨੋਂ, 19 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਵਿਖੇ ਪੈੱ੍ਰਸ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਾਈਸ-ਪਿ੍ੰਸੀਪਲ ਸ੍ਰੀ ਦਿਆਲ ਸਿੰਘ ਅਤੇ ਲੈਕਚਰਾਰ ਪਰਮਲ ਸਿੰਘ ਨੇ ਸਮਾਗਮ ਵਿੱਚ ਆਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX