ਤਾਜਾ ਖ਼ਬਰਾਂ


ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  2 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  14 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  20 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  41 minutes ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  47 minutes ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 3 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 5 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 6 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 7 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 8 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 8 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 1 hour ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  10 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  5 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  33 minutes ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  48 minutes ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  55 minutes ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 1 hour ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਬਠਿੰਡਾ /ਮਾਨਸਾ

ਕੌਰੇਆਣਾ ਦੇ ਸਹਿਕਾਰੀ ਸਭਾ ਦੇ ਮੁਲਾਜ਼ਮ ਦੀ ਭੇਦ ਭਰੇ ਹਲਾਤਾਂ 'ਚ ਹੋਈ ਮੌਤ

ਸੀਂਗੋ ਮੰਡੀ, 19 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਕੌਰੇਆਣਾ ਵਿਖੇ ਸਹਿਕਾਰੀ ਸਭਾ ਦੇ ਮੁਲਾਜ਼ਮ ਦੀ ਭੇਦਭਰੀ ਹਾਲਾਤਾਂ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਦੇ ਪੁੱਤਰ ਗੁਰਦਾਸ ਸਿੰਘ ਤੇ ਉਨ੍ਹਾਂ ਦੇ ਰਿਸ਼ਤੇਦਾਰ ਸਾਬਕਾ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਮਾੜਾ ਸਿੰਘ ਪਿੰਡ ਦੀ ਸਹਿਕਾਰੀ ਸਭਾ 'ਚ ਮੁਲਾਜ਼ਮ ਹੈ ਤੇ ਪਿੰਡ ਦੇ ਕੁਝ ਵਿਅਕਤੀਆਂ ਨਾਲ ਰਿਹਾਇਸ਼ੀ ਪਲਾਟ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਜਿਨ੍ਹਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹੋਏ ਹਨ ਤੇ ਕੱਲ੍ਹ ਉਨ੍ਹਾਂ ਵਲੋਂ ਸਾਡੇ ਪਲਾਟ 'ਤੇ ਕਿੱਲੇ ਲਾ ਕੇ ਕਥਿਤ ਤੌਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਨਾਲ ਹੀ ਮੇਰੇ ਪਿਤਾ ਨੂੰ ਸਹਿਕਾਰੀ ਸੁਸਾਇਟੀ ਨੂੰ ਹਟਾਉਣ ਦੀਆਂ ਕਥਿਤ ਤੌਰ 'ਤੇ ਧਮਕੀਆਂ ਵੀ ਦਿੱਤੀਆਂ ਜਿਸ ਦੇ ਸਦਮਾ ਨੂੰ ਨਾ ਝੱਲਦੇ ਹੋਏ ਉਹ ਬਿਮਾਰ ਹੋ ਗਏ ਤੇ ਉਨ੍ਹਾਂ ਨੂੰ ਤਲਵੰਡੀ ਸਾਬੋ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ | ਇਸ ਸਬੰਧੀ ਉਨ੍ਹਾਂ ਸਥਾਨਕ ਮੰਡੀ ਦੀ ਪੁਲਿਸ ਤੇ ਕਾਰਵਾਈ ਨਾ ਕਰਨ 'ਤੇ ਨਾਅਰੇਬਾਜ਼ੀ ਕਰਦਿਆਂ ਕਥਿਤ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਲਾਸ਼ ਚੌਕ 'ਚ ਰੱਖ ਕੇ ਧਰਨਾ ਲਾਉਣ ਦੀ ਚਿਤਾਵਨੀ ਦਿੱਤੀ | ਇਸ ਸਬੰਧੀ ਸਥਾਨਕ ਮੰਡੀ ਦੇ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਦੱਸਿਆ ਕਿ ਮਿ੍ਤਕ ਦੇ ਪੁੱਤਰ ਦੇ ਬਿਆਨ ਅਸੀਂ ਲਿਖ ਲਏ ਹਨ ਜਿਸ 'ਤੇ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਮਾਈਸਰਖਾਨਾ ਪਿੰਡ ਅੰਦਰ ਗੰਦੇ ਪਾਣੀ ਦੀ ਭਰਮਾਰ

ਮੌੜ ਮੰਡੀ, 19 ਨਵੰਬਰ (ਗੁਰਜੀਤ ਸਿੰਘ ਕਮਾਲੂ)-ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਇਤਿਹਾਸਕ ਪਿੰਡ ਮਾਈਸਰਖਾਨਾ ਨੂੰ ਨਵੀਂ ਦਿੱਖ ਦੇਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ | ਜਿਸ ਦੇ ਚਲਦਿਆਂ ਲੋਕ ਨਿਰਮਾਣ ਵਿਭਾਗ ਵਲੋਂ ਪੌਣੇ ਚਾਰ ਕਰੋੜ ...

ਪੂਰੀ ਖ਼ਬਰ »

ਕਿਸਾਨ ਦਲਜਿੰਦਰ ਸਿੰਘ ਨੇ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ 65 ਏਕੜ ਕਣਕ ਦੀ ਕੀਤੀ ਬਿਜਾਈ

ਚਾਉਕੇ, 19 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਦੇ ਅਗਾਂਹਵਧੂ ਕਿਸਾਨ ਦਲਜਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਜਿਉਂਦ ਨੇ ਉਦਮ ਕਰਦਿਆਂ ਬਿਨਾਂ ਅੱਗ ਲਗਾਏ ਕਰੀਬ 65 ਏਕੜ ਰਕਬੇ 'ਚ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ

ਰਾਮਾਂ ਮੰਡੀ, 19 ਨਵੰਬਰ (ਤਰਸੇਮ ਸਿੰਗਲਾ)-ਬੀਤੀ ਰਾਤ ਕਰੀਬ ਸਾਢੇ 9 ਵਜੇ ਬੰਗੀ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ ਨੇੜੇ ਇਕ ਵਿਅਕਤੀ ਵਲੋਂ ਇਕ ਸਾਈਕਲ ਚਾਲਕ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਹੈ ਪਰ ਸਾਈਕਲ ਚਾਲਕ ਵਲੋਂ ਰੌਲਾ ਪਾਉਣ 'ਤੇ ਉਥੇ ਲੋਕ ...

ਪੂਰੀ ਖ਼ਬਰ »

ਬੱਚਿਆਂ ਦੀ ਲੜਾਈ ਦੌਰਾਨ ਹਵਾਈ ਫਾਇਰ ਕਰਨ 'ਤੇ ਪਰਚਾ ਦਰਜ

ਬਠਿੰਡਾ, 19 ਨਵੰਬਰ (ਸੁੱਖਾ)-ਸਥਾਨਕ ਨਵੀਂ ਬਸਤੀ ਵਿਖੇ ਖੇਡ ਰਹੇ ਬੱਚਿਆਂ ਦੇ ਸਾਈਕਲ ਆਪਸ 'ਚ ਟਕਰਾਉਣ ਤੋਂ ਵਧੇ ਝਗੜੇ ਪਿਛੋਂ ਇਕ ਵਿਅਕਤੀ ਵਲੋਂ ਆਪਣੇ ਲਾਇਸੰਸੀ ਰਿਵਾਲਵਰ ਨਾਲ ਫਾਇਰ ਕਰਨ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਅਸਲਾ ਐਕਟ ਤਹਿਤ ਪਰਚਾ ਦਰਜ ਕਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਇਕੋ ਰਾਤ ਤਿੰਨ ਦੁਕਾਨਾਂ 'ਚੋਂ ਹਜ਼ਾਰਾਂ ਦੀ ਨਕਦੀ ਚੋਰੀ

ਬਠਿੰਡਾ, 19 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਸਿਰਕੀ ਬਾਜ਼ਾਰ 'ਚ ਮੁਲਤਾਨੀਆ ਪੁਲ ਨੇੜੇ ਸਥਿਤ ਤਿੰਨ ਪ੍ਰਚੂਨ ਤੇ ਜਨਰਲ ਸਟੋਰ ਦੀਆਂ ਤਿੰਨ ਦੁਕਾਨਾਂ 'ਚੋਂ ਇਕ ਰਾਤ ਹਜ਼ਾਰਾਂ ਰੁਪਏ ਨਕਦੀ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਨ੍ਹਾਂ ਦੁਕਾਨਾਂ 'ਚੋਂ ਚੋਰੀ ...

ਪੂਰੀ ਖ਼ਬਰ »

ਪਿਓ-ਪੁੱਤ ਨਸ਼ਾ ਤਸਕਰਾਂ ਤੋਂ 2100 ਨਸ਼ੇ ਵਾਲੀਆਂ ਗੋਲੀਆਂ ਬਰਾਮਦ

ਗੋਨਿਆਣਾ, 19 ਨਵੰਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੀ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ਼ ਹਰਬੰਸ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਗੁਪਤ ਸੂਚਨਾ ਦੇ ਅਧਾਰਿਤ ਪਿੰਡ ਕਿਲੀ ਕੋਲੋ ਹੀ ਨਸ਼ੇ ਨਾਲ ਸਬੰਧਤ ਦੋ ...

ਪੂਰੀ ਖ਼ਬਰ »

12 ਬੋਤਲਾਂ ਸਰਾਬ ਸਮੇਤ ਇਕ ਕਾਬੂ

ਗੋਨਿਆਣਾ, 19 ਨਵੰਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਿੰਡ ਜੀਦਾ ਕੋਲੋ ਇਕ ਨਸ਼ਾ ਤਸ਼ਕਰ ਨੂੰ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਪ੍ਰਗਟ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੀਦਾ ਜਿਸ ਕੋਲੋ ਪੁਲਿਸ ਨੇ 12 ਬੋਤਲਾਂ ਠੇਕਾ ਸਰਾਬ ...

ਪੂਰੀ ਖ਼ਬਰ »

ਸੂਬਾਈ ਬਾਕਸਿੰਗ ਮੁਕਾਬਲਿਆਂ 'ਚ ਗੁਰਪ੍ਰੀਤ ਮਾਨਸ਼ਾਹੀਆ ਨੇ ਵਧਾਇਆ ਖਿਡਾਰੀਆਂ ਦਾ ਮਨੋਬਲ

ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਾਡ ਯੁਵਕ ਭਲਾਈ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਸੂਬਾ ਪੱਧਰੀ ਬਾਕਸਿੰਗ ਦੇ ਸਕੂਲੀ ਬੱਚਿਆਂ ਦੇ ਮੁਕਾਬਲਿਆਂ ਦਾ ਆਯੋਜਨ ਸਥਾਨਕ ਖ਼ਾਲਸਾ ਸੀਨ: ਸੈਕੰ: ਸਕੂਲ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 19 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਅਹੁਦੇਦਾਰਾਂ ਦੀ ਸੂਚੀ ਕਰਨ 'ਤੇ ਸਥਾਨਕ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰੀ ਪਾਈ ਜਾ ਰਹੀ ਹੈ | ਇਸ ਮੌਕੇ ਅਕਾਲੀ ...

ਪੂਰੀ ਖ਼ਬਰ »

ਬਠਿੰਡਾ ਦੇ ਸ਼ੂਟਰ ਨੇ 63ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਕੀਤੀਆਂ ਅਹਿਮ ਪ੍ਰਾਪਤੀਆਂ

ਬਠਿੰਡਾ, 19 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਸ਼ੂਟਰਾਂ ਨੇ ਸ਼ਾਨਦਾਰ ਪ੍ਰਾਪਤੀ ਕਰਦਿਆਂ ਬਠਿੰਡਾ ਨਾਂਅ ਰੌਸ਼ਨ ਕੀਤਾ ਹੈ | ਹਰਨਵਦੀਪ ਕੌਰ ਨੇ ਅੰਡਰ-14 ਪਿਸਟਲ ਮੁਕਾਬਲਿਆਂ 'ਚ ਗੋਲਡ ਮੈਡਲ, ਪ੍ਰੀਕਸ਼ਤ ਸਿੰਘ ਬਰਾੜ ਤੇ ਭਵਰੀਤ ਕੌਰ ਨੇ ਅੰਡਰ-17 ਸ਼ੂਟਿੰਗ ...

ਪੂਰੀ ਖ਼ਬਰ »

ਰੱਸਾਕਸ਼ੀ 'ਚ ਬਿਸ਼ਨਾਮਲ ਸਕੂਲ ਦੀਆਂ ਟੀਮਾਂ ਰਹੀ ਅੱਵਲ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬਾਲ ਭਾਰਤੀ ਵਲੋਂ ਯੂ. ਪੀ. ਦੇ ਸ਼ਾਹਿਬਾਬਾਦ ਵਿਚ ਕਰਵਾਏ ਕੁੱਲ ਹਿੰਦ ਖੇਡ ਮੁਕਾਬਲੇ 'ਚ ਰੱਸਾਕਸ਼ੀ 'ਚ ਬਿਸ਼ਨਾਮਲ ਜੈਨ ਸਰਸਵਤੀ ਵਿੱਦਿਆ ਮੰਦਿਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਅਕਾਲੀ ਆਗੂ ਜੱਸਾ ਸੱਜਣ ਨੂੰ ਸਦਮਾ, ਪਿਤਾ ਦੀ ਮੌਤ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ ਈਸ਼ਟ ਕੈਨੇਡਾ ਦੇ ਮੀਤ ਪ੍ਰਧਾਨ ਜਸਵੀਰ ਸਿੰਘ (ਜੱਸਾ ਸੱਜਣ) ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਸੱਜਣ ਸਾਬਕਾ ਸਰਪੰਚ ਦਾ ਦਿਹਾਂਤ ਹੋ ਗਿਆ ਹੈ | ਸ: ...

ਪੂਰੀ ਖ਼ਬਰ »

ਮਹਿਮਾ ਸਵਾਈ ਦੀ ਅਧਿਕਾਰਤ ਪੰਚ ਦੀ ਚੋਣ ਲਈ ਤਿੰਨ ਮੈਂਬਰ ਮੈਦਾਨ 'ਚ ਨਿੱਤਰੇ

ਮਹਿਮਾ ਸਰਜਾ, 19 ਨਵੰਬਰ (ਬਲਦੇਵ ਸੰਧੂ)-ਮਹਿਮਾ ਸਵਾਈ ਦੇ ਮੌਜੂਦਾ ਸਰਪੰਚ ਦੀ 24 ਮਈ 2017 ਨੂੰ ਮੌਤ ਹੋ ਜਾਣ ਬਾਅਦ ਹੁਣ ਕਰੀਬ 5 ਮਹੀਨਿਆਂ ਬਾਅਦ ਪੰਚਾਇਤ ਵਿਭਾਗ ਵਲੋਂ ਸਰਪੰਚੀ ਨੂੰ ਲੈ ਕੇ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰਾਂ 'ਚੋਂ ਇਕ ਅਧਿਕਾਰਤ ਪੰਚ ਦੀ ਚੋਣ ਕਰਵਾਈ ਜਾ ...

ਪੂਰੀ ਖ਼ਬਰ »

ਬੰਦੂਕ ਦਾ ਵੱਟ ਮਾਰ ਕੇ ਅਕਾਊਾਟੈਂਟ ਤੋਂ ਲੁੱਟਿਆ ਪਰਸ

ਡੱਬਵਾਲੀ, 19 ਨਵਬੰਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਪੁਲਿਸ ਦੀ ਨਿਕੰਮੀ ਕਾਰਜਪ੍ਰਣਾਲੀ ਕਰਕੇ ਡੱਬਵਾਲੀ ਸ਼ਹਿਰ ਜਰਾਇਮ ਪੇਸ਼ਾ ਲੋਕਾਂ ਦੇ ਹੌਸਲੇ ਬੁਲੰਦ ਹਨ | ਬੀਤੀ ਰਾਤ ਲੁਟੇਰਿਆਂ ਨੇ ਲਗਪਗ ਇੱਕੋ ਸਮੇਂ ਲੁੱਟ-ਖੋਹਾਂ ਦੀਆਂ ਵਾਰਦਾਤਾਂ ਵਾਪਰੀਆਂ | ਪਹਿਲੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਹੋਣਹਾਰ ਵਿਦਿਆਰਥੀਆਂ ਦਾ ਵਿੱਤ ਮੰਤਰੀ ਵਲੋਂ ਸਨਮਾਨ

ਬਠਿੰਡਾ, 19 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਡੀ. ਏ. ਵੀ. ਕਾਲਜ ਬਠਿੰਡਾ ਵਿਖੇ ਕਰਵਾਏ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਵਿੱਤ ਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਾਜਸਥਾਨ ਸਿੱਖ ਗੁਰਦੁਆਰਾ ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਪਣਾਉਣ ਦਾ ਸੱਦਾ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਿੱਖ ਪੰਥ ਵਿਚ ਨਾਨਕਸ਼ਾਹੀ ਕੈਲੰਡਰ ਦਾ ਰਵਾਇਤੀ ਭੰਬਲਭੂਸਾ ਦਸਮ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜਾ ਦੀਆਂ ਤਰੀਕਾਂ ਨੂੰ ਲੈ ਕੇ ਮੁੜ ਭਖ ਗਿਆ ਹੈ | ਰਾਜਸਥਾਨ ਦੀ ਰੇਤੀਲੀ ਧਰਤੀ ਦੀਆਂ ਪੰਥਕ ਸਫ਼ਾਂ ਨੇ ਗੁਰੂ ਗੋਬਿੰਦ ...

ਪੂਰੀ ਖ਼ਬਰ »

ਬਠਿੰਡਾ ਵਿਖੇ 21ਵਾਂ ਕਰਨਲ ਨਰਾਇਣ ਸਿੰਘ ਭੱਠਲ ਕਹਾਣੀ ਸਮਾਗਮ

ਬਠਿੰਡਾ, 19 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਕੌਮਾਂਤਰੀ ਸੰਗਮ, ਪੰਜਾਬ ਵਲੋਂ ਤ੍ਰੈ-ਮਾਸਕ ਕਲਾਕਾਰ ਦੇ ਸਹਿਯੋਗ ਨਾਲ ਬਠਿੰਡਾ ਵਿਖੇ 21ਵਾਂ ਕਰਨਲ ਨਰਾਇਣ ਸਿੰਘ ਭੱਠਲ ਇਨਾਮੀ ਕਹਾਣੀ ਸਮਾਰੋਹ ਬਠਿੰਡਾ ਵਿਖੇ ਕਰਵਾਇਆ ਗਿਆ | ਇਸ ਦੌਰਾਨ ਪੰਜਾਬੀ ਸਾਹਿਤ 'ਚ ਆਪਣੀਆਂ ...

ਪੂਰੀ ਖ਼ਬਰ »

ਘੱਟ ਗਿਣਤੀਆਂ ਤੇ ਸੰਵਿਧਾਨ ਨੂੰ ਵੀ ਮੌਜੂਦਾ ਹਾਲਾਤਾਂ 'ਚ ਖ਼ਤਰਾ ਪੈਦਾ ਹੋਇਆ-ਕਾ: ਜੋਗਿੰਦਰ ਦਿਆਲ

ਬਠਿੰਡਾ, 19 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਐਗਜ਼ੈਕਟਿਵ ਮੈਂਬਰ ਡਾ: ਜੋਗਿੰਦਰ ਦਿਆਲ ਨੇ ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਹਾਲਤਾਂ 'ਚ ਸਾਡੇ ਦੇਸ਼ ਨੂੰ ਫ਼ਿਰਕੂ ਤਾਕਤਾਂ, ਹਿੰਦੂਤਵਾਦੀ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਦੋ ਰੋਜ਼ਾ ਐਚ. ਪੀ. ਵੀ. ਵੈਕਸੀਨੇਸ਼ਨ ਕੈਂਪ ਕੱਲ੍ਹ ਤੋਂ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਤੇ ਮਾਨਸਾ 'ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਬਚਾਅ ਲਈ ਐਚ. ਪੀ. ਵੀ. ...

ਪੂਰੀ ਖ਼ਬਰ »

ਡਾਕਘਰ 'ਚ ਬਣੇ ਬਾਥਰੂਮ ਨੂੰ ਲੱਗੇ ਜਿੰਦਰੇ, ਲੋਕ ਪ੍ਰੇਸ਼ਾਨ

ਰਾਮਪੁਰਾ ਫੂਲ, 19 ਨਵੰਬਰ (ਗੁਰਮੇਲ ਸਿੰਘ ਵਿਰਦੀ)-ਇਕ ਪਾਸੇ ਕੇਂਦਰ ਸਰਕਾਰ ਵੱਡੇ ਇਸ਼ਤਿਹਾਰ ਲਗਾ ਕੇ ਦੇਸ਼ ਦੇ ਲੋਕਾਂ ਨੰੂ ਪਖਾਨੇ ਵਰਤਣ ਲਈ ਜਾਗਰੂਕ ਕਰ ਰਹੀ ਹੈ ਤੇ ਇਸ ਕੰਮ ਲਈ ਕਰੋੜਾ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਕੇਂਦਰ ਸਰਕਾਰ ਦਾ ਮਹਿਕਮਾ ਡਾਕਘਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਰੋਸ ਮਈ ਧਰਨਾ

ਮਹਿਰਾਜ, 19 ਨਵੰਬਰ (ਸੁਖਪਾਲ ਮਹਿਰਾਜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਆਗੂ ਸੁਰਮੁੱਖ ਸਿੰਘ ਸਿੱਧੂ ਸੇਲਬਰਾਹ ਦੀ ਅਗਵਾਈ ਹੇਠ ਸਥਾਨਕ ਕੋਠੇ ਪਿਪਲੀ ਦੇ ਨਜ਼ਦੀਕ ਟਿੱਬਾ ਸਾਹਿਬ ਵਿਖੇ ਅਨਾਜ ਮੰਡੀ ਵਿਚ ਰੋਸ ਮਈ ਧਰਨਾ ਦਿੱਤਾ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਫਿਜ਼ੀਕਲ ਟਰੇਨਿੰਗ ਸੈਂਟਰ 'ਚ ਟਰੇਨਿੰਗ ਲੈਣ ਵਾਲੇ ਨੌਜਵਾਨਾਂ ਨੂੰ ਵੰਡੇ ਟਰੈਕ ਸੂਟ

ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ)-ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਫਿੱਟ ਕਰਨ ਦੇ ਲਈ ਪਿੰਡ ਗਿਆਨਾ ਵਿਚ ਚੱਲ ਰਹੀ ਸਾਧੂ ਸਦਾ ਰਾਮ ਫਿਜ਼ੀਕਲ ਅਕੈਡਮੀ 'ਚ ਟਰੇਨਿੰਗ ਲੈਣ ਵਾਲੇ ਨੌਜਵਾਨਾਂ ਨੂੰ ਆ ਰਹੀ ਸਰਦੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਅਕਾਲ ਅਕਾਦਮੀ 'ਚ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਖੋਖਰ 'ਚ ਸਥਿਤ ਅਕਾਲ ਅਕੈਡਮੀ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦਾ ਭੋਗ ਵੀ ਪਾਇਆ ਗਿਆ | ...

ਪੂਰੀ ਖ਼ਬਰ »

ਕੋਠੇ ਇੰਦਰ ਸਿੰਘ ਵਾਲਾ ਸਕੂਲ 'ਚ ਨਰਸਰੀ ਵਿੰਗ ਦਾ ਉਦਘਾਟਨ

ਮਹਿਮਾ ਸਰਜਾ, 19 ਨਵੰਬਰ (ਬਲਦੇਵ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਵਿਖੇ ਨਰਸਰੀ ਵਿੰਗ ਦਾ ਉਦਘਾਟਨ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਵਲੋਂ ਕੀਤਾ | ਇਸ ਮੌਕੇ ਸਕੂਲ ਅਧਿਆਪਕ ਰਾਜਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਲਾਅ ਫੌਰਮ ਦੀ ਮੀਟਿੰਗ 'ਚ ਲੋੜਵੰਦਾਂ ਨੂੰ ਇਨਸਾਫ਼ ਦਿਵਾਉਣ ਸਬੰਧੀ ਕੀਤੀ ਚਰਚਾ

ਬਠਿੰਡਾ, 19 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਲਾਅ ਫੌਰਮ ਵਲੋਂ ਅੱਜ ਬਠਿੰਡਾ ਵਿਖੇ ਸੀਨੀਅਰ ਵਕੀਲ ਜੇ. ਕੇ. ਖੁਰਾਨਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਮਾਜ ਦੇ ਜ਼ਰੂਰਤਮੰਦ ਲੋਕਾਂ ਜਿਨ੍ਹਾਂ 'ਚ ਔਰਤਾਂ, ਬਜ਼ੁਰਗਾਂ ਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਿਖੇ ਬਾਲ ਦਿਵਸ ਮਨਾਇਆ

ਲਹਿਰਾ ਮੁਹੱਬਤ, 19 ਨਵੰਬਰ (ਭੀਮ ਸੈਨ ਹਦਵਾਰੀਆ)-ਗੁਰੂ ਰਾਮ ਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮਧੂ ਗੁਪਤਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੁਇਜ਼ ਮੁਕਾਬਲਾ ਕਰਵਾਇਆ

ਕੋਟਫੱਤਾ, 19 ਨਵੰਬਰ (ਰਣਜੀਤ ਸਿੰਘ ਬੁੱਟਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸਹਾਇਕ ਚੋਣ ਅਫ਼ਸਰ ਬਠਿੰਡਾ (ਦਿਹਾਤੀ) ਦੇ ਹੁਕਮਾਂ 'ਤੇ ਸਰਕਾਰੀ ਸੈਕੰਡਰੀ ਸਕੂਲ ਜੱਸੀ ਪੌ ਵਾਲੀ ਵਿਖੇ ਅੰਤਰ-ਰਾਸ਼ਟਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਹਰਚਰਨ ਸਿੰਘ ਸਿੱਧੂ ਤੇ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਭਾਗੀਵਾਂਦਰ, 19 ਨਵੰਬਰ (ਮਹਿੰਦਰ ਸਿੰਘ ਰੂਪ)-ਅੱਜ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ, ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ, ਜੀਵਨ ਸਿੰਘ ਵਾਲਾ, ਭਾਗੀਵਾਂਦਰ, ਮਾਹੀਨੰਗਲ ਤੇ ਲਾਲੇਆਣਾ ਵਿਖੇ ਏਡਜ਼ ਬਾਰੇ ਲੋਕਾਂ ਨੂੰ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਠੇਕੇਦਾਰ ਤੇ ਕੰਪਨੀ ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ

ਰਾਮਪੁਰਾ ਫੂਲ, 19 ਨਵੰਬਰ (ਗੁਰਮੇਲ ਸਿੰਘ ਵਿਰਦੀ)-ਬੀਤੇ ਦਿਨ ਬਠਿੰਡਾ-ਚੰਡੀਗੜ ਚਹੁੰ ਮਾਰਗੀ ਕਰਨ ਸਮੇਂ ਵਰਤੀਆਂ ਜਾ ਰਹੀਆਂ ਅਣਗਹਿਲੀਆਂ ਕਾਰਨ ਪਿੰਡ ਕਲਿਆਣ ਮੱਲਕੇ ਦੇ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਦਾ ਇਲਾਜ ਸਥਾਨਕ ਸਿਵਲ ਹਸਪਤਾਲ ਵਿਖੇ ਚੱਲ ...

ਪੂਰੀ ਖ਼ਬਰ »

ਮਲੂਕਾ ਦੀ ਨਿਯੁਕਤੀ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਨਥਾਣਾ, 19 ਨਵੰਬਰ (ਲੁੱਧੜ)-ਸ਼੍ਰੋਮਣੀ ਕਮੇਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੀ ਪਾਰਟੀ ਦੇ ਅਹੁਦੇਦਾਰਾਂ ਦੀ ਲਿਸਟ 'ਚ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਦੁਆਰਾ ਬਠਿੰਡਾ ਦਿਹਾਤੀ ਪ੍ਰਧਾਨ ਚੁਣੇ ਜਾਣ 'ਤੇ ਨਥਾਣਾ ਹਲਕੇ ਦੇ ਸਮੂਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸੰਗਤ ਮੰਡੀ, 19 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਉਸ 'ਤੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਬੁੱਧ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

2 ਮਹੀਨਿਆਂ ਤੋਂ ਪਰਿਵਾਰ ਨਾਲੋਂ ਵਿਛੜੇ ਨੌਜਵਾਨ ਨੂੰ ਪੁਲਿਸ ਮੁਲਾਜ਼ਮ ਨੇ ਪਰਿਵਾਰ ਨਾਲ ਮਿਲਾਇਆ

ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਦੇ ਪੰਜਾਬ ਪੁਲਿਸ ਨੇ ਇਕ ਮੁਲਾਜ਼ਮ ਨੇ ਤਕਰੀਬਨ 2 ਮਹੀਨੇ ਪਹਿਲਾ ਆਪਣੇ ਪਰਿਵਾਰ ਤੋਂ ਵਿਛੜ ਕੇ ਗੁੰਮ ਹੋਏ ਇਕ ਨੌਜਵਾਨ ਨੂੰ ਉਸ ਦੇ ਪਰਿਵਾਰ ਨਾਲ ਮਿਲਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

63ਵੀਂਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ ਜਾਰੀ

ਬਠਿੰਡਾ, 19 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-63ਵੀਂਆਂ ਪੰਜਾਬ ਸਕੂਲ ਅੰਤਰ ਜ਼ਿਲ੍ਹਾ ਖੇਡਾਂ ਬਠਿੰਡਾ ਦੇ ਰਜਿੰਦਰਾ ਕਾਲਜ ਹਾਕੀ ਸਟੇਡੀਅਮ ਵਿਖੇ ਚੱਲ ਰਹੇ ਅੰਡਰ-19 ਲੜਕੇ/ਲੜਕੀਆਂ ਦੇ ਮੁਕਾਬਲਿਆਂ 'ਚ ਲੜਕਿਆਂ ਦੇ ਕੁਆਰਟਰ ਫਾਈਨਲ ਮੁਕਾਬਲੇ 'ਚ ਪੀ. ਆਈ. ਐਸ. ਮੁਹਾਲੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਫ਼ਿਰਕੂ ਤੇ ਕਾਰਪੋਰੇਟ ਪ੍ਰਸਤ ਨੀਤੀਆਂ ਿਖ਼ਲਾਫ਼ ਦੇਸ਼ ਭਰ 'ਚ ਤਿੱਖਾ ਰੋਹ-ਕਾ: ਭੱਟਾਚਾਰੀਆ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਦੀ ਮੋਦੀ ਸਰਕਾਰ ਦੇਸ਼ 'ਚ ਭਗਵਾਂਕਰਨ ਕਰ ਰਹੀ ਹੈ | ਸਰਕਾਰ ਦੀਆਂ ਫ਼ਿਰਕੂ ਤੇ ਕਾਰਪੋਰੇਟ ਘਰਾਣਿਆਂ ਪ੍ਰਸਤ ਨੀਤੀਆਂ ਿਖ਼ਲਾਫ਼ ਹੁਣ ਦੇਸ਼ ਭਰ 'ਚ ਤਿੱਖਾ ਰੋਹ ਵਿਕਸਿਤ ਹੋ ਰਿਹਾ ਹੈ | ਇਹ ਦੋਸ਼ ਸੀ. ਪੀ. ਆਈ. (ਐਮ. ਐਲ.) ...

ਪੂਰੀ ਖ਼ਬਰ »

ਪਸ਼ੂ ਧਨ ਮੇਲੇ 'ਚ ਇਨਾਮ ਜਿੱਤਣ ਵਾਲੇ ਪਸ਼ੂ ਪਾਲਕਾਂ ਸਨਮਾਨ

ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਪਸ਼ੂ ਧਨ ਮੇਲੇ 'ਚ ਤਹਿਸੀਲ ਤਲਵੰਡੀ ਸਾਬੋ ਵਿਚੋਂ ਇਨਾਮ ਜਿੱਤਣ ਵਾਲੇ ਜਾਨਵਰਾਂ ਦੇ ਮਾਲਕਾਂ ਨੂੰ ਸਥਾਨਕ ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਸੀ. ਐਮ. ਵਿੰਡੋ ਦਾ ਉਦੇਸ਼ ਆਮ ਲੋਕਾਂ ਨੂੰ ਨਿਆਂ ਮੁਹੱਈਆ ਕਰਵਾਉਣਾ-ਪਵਨ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸੀ. ਐਮ. ਵਿੰਡੋ 'ਤੇ ਆਉਣ ਵਾਲੀ ਸ਼ਿਕਾਇਤਾਂ ਦਾ ਨਬੇੜਾ ਕਰਨ ਦੇ ਉਦੇਸ਼ ਨਾਲ ਨਿਗਰਾਨੀ ਕਮੇਟੀ ਹਲਕਾ ਡੱਬਵਾਲੀ ਤੇ ਕਾਲਾਂਵਾਲੀ ਦੀ ਇਕ ਮਹੱਤਵਪੂਰਨ ਮੀਟਿੰਗ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਦਫ਼ਤਰ ਔਢਾਂ 'ਚ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਸੰਗਤ ਤੇ ਤੇਜਿੰਦਰ ਮਾਨਵਾਲਾ 'ਆਪ' ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ

ਰਾਮਾਂ ਮੰਡੀ, 19 ਨਵੰਬਰ (ਅਮਰਜੀਤ ਸਿੰਘ ਲਹਿਰੀ)-ਆਮ ਆਦਮੀ ਪਾਰਟੀ ਵਲੋਂ ਮਿਸ਼ਨ 2019 ਦੀ ਤਿਆਰੀ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਤੇ ਹਲਕਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ | ਹਲਕਾ ਵਿਧਾਇਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਸੇਖੋਂ ਦੇ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਚਾਉਕੇ, 19 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਪਾਰਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੀ ਪਹਿਲੀ ਸੂਚੀ 'ਚ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮੱਲਵਾਲਾ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਰਾਮਾਂ ਮੰਡੀ, 19 ਨਵੰਬਰ (ਅਮਰਜੀਤ ਸਿੰਘ ਲਹਿਰੀ)-ਪਿੰਡ ਮੱਲਵਾਲਾ ਵਿਖੇ ਸਹਿਕਾਰੀ ਸਭਾ ਕਮੇਟੀ ਦੀ ਚੋਣ ਸਬੰਧੀ ਸਹਿਕਾਰਤਾ ਮੈਂਬਰਾਂ ਦੀ ਅਹਿਮ ਮੀਟਿੰਗ ਸਕੱਤਰ ਊਧਮ ਸਿੰਘ ਤੇ ਸਹਾਇਕ ਸਕੱਤਰ ਪਰਮਜੀਤ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਸਹਿਕਾਰੀ ਸਭਾ ਕਮੇਟੀ ਦੇ ...

ਪੂਰੀ ਖ਼ਬਰ »

ਕਲੱਬ ਮੈਂਬਰਾਂ ਨੇ ਜਨਤਕ ਥਾਵਾਂ 'ਤੇ ਲਾਏ 11 ਹਜ਼ਾਰ ਬੂਟੇ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਉਲੰਪਿਕ ਫੁੱਟਬਾਲ ਐਾਡ ਸਪੋਰਟਸ ਯੁਵਾ ਕਲੱਬ ਤੇ ਗਰਾਮ ਸੁਧਾਰ ਯੁਵਾ ਮੰਡਲ ਦੇ ਮੈਂਬਰਾਂ ਵਲੋਂ ਪਿੰਡ ਪੰਨੀਵਾਲਾ ਮੋਟਾ 'ਚ ਫੁੱਲਦਾਰ ਬੂਟੇ ਲਾਏ ਗਏ | ਇਸ ਦੇ ਤਹਿਤ ਪ੍ਰਾਰਥਨਾ ਸਭਾ 'ਚ ਕਲੱਬ ਪ੍ਰਧਾਨ ਸੰਦੀਪ ਕਿਰਾੜ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX