ਤਾਜਾ ਖ਼ਬਰਾਂ


ਕਪੂਰਥਲਾ ਦੇ ਥਾਣਾ ਬੇਗੋਵਾਲ ਦੇ ਏ.ਐੱਸ.ਆਈ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  2 minutes ago
ਭੁੱਲਥ/ਬੇਗੋਵਾਲ, 4 ਜੂਨ(ਸੁਖਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਦੇ ਏ.ਐੱਸ.ਆਈ ਦਾ ਕੋਰੋਨਾ ਟੈੱਸਟ ਪਾਜ਼ੀਟਿਵ...
ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਪਾ ਦਾ ਸਰਕਾਰੀ ਹਸਪਤਾਲ ਸੂਬੇ ਭਰ 'ਚੋਂ ਮੋਹਰੀ
. . .  26 minutes ago
ਤਪਾ ਮੰਡੀ, 4 ਜੂਨ (ਵਿਜੇ ਸ਼ਰਮਾ)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਪਾ ਦਾ ਸਬ ਡਵੀਜ਼ਨਲ ਹਸਪਤਾਲ ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  36 minutes ago
ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਦੁਲਚੀ ਕੇ ਲਾਗਿਓ ਲੰਘਦੇ ਸਤਲੁਜ ਦਰਿਆ ਦੇ ਬµਨ੍ਹ 'ਤੇ ਇਕ ਨੌਜਵਾਨ ਦੀ ਅੱਜ ਸਵੇਰੇ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਗੁਰਮੇਲ ਸਿੰਘ ਗੇਲਾ (35) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ ਦਾਖ਼ਲੀ ਪੱਲਾ ਮੇਘਾ ਵਜੋਂ ਹੋਈ ਹੈ। ਪੁਲਿਸ ਅਨੁਸਾਰ...
ਚੰਨੀ ਵੱਲੋਂ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
. . .  48 minutes ago
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਸਰਕਾਰ ਵੱਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਨੂੰ ਲੈ ਕੇ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਹਲਕਾ ਵਿਧਾਨਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ...
ਕੇਂਦਰ ਨੇ ਸਨਅਤਕਾਰਾਂ ਨੂੰ ਰਾਹਤ ਪੈਕੇਜ ਦੇਣ ਦੀ ਬਜਾਏ ਕਰਜ਼ੇ ਲੈਣ ਲਈ ਪ੍ਰੇਰਿਆ - ਸੁੰਦਰ ਸ਼ਾਮ ਅਰੋੜਾ
. . .  44 minutes ago
ਲੁਧਿਆਣਾ, 4 ਜੂਨ (ਪੁਨੀਤ ਬਾਵਾ) - ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਸਨਅਤੀ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਹਤ ਪੈਕੇਜ...
ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ ਰਾਊਜ ਕੋਰਟ ਤੋਂ ਮੰਗੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)- ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ...
ਰੂਪਨਗਰ 'ਚ ਆਇਆ ਕੋਰੋਨਾ ਦਾ ਇੱਕ ਹੋਰ ਪੀੜਤ
. . .  about 1 hour ago
ਰੂਪਨਗਰ, 4 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ 'ਚ ਅੱਜ ਇੱਕ ਹੋਰ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ...
ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ ਵਿਖੇ ਫਲੈਗ ਮਾਰਚ
. . .  about 1 hour ago
ਅਮ੍ਰਿਤਸਰ, 4 ਜੂਨ (ਰਾਜੇਸ਼ ਕੁਮਾਰ ਸੰਧੂ) - 6 ਜੂਨ ਆਪ੍ਰੇਸ਼ਨ ਬਲ਼ੂ ਸਟਾਰ ਦੀ ਬਰਸੀ ਸੰਬੰਧੀ ਅੱਜ ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ...
ਚੌਧਰੀ ਸੰਤੋਖ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
. . .  about 1 hour ago
ਜਲੰਧਰ, 4 ਜੂਨ (ਚਿਰਾਗ਼ ਸ਼ਰਮਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਬੇਰੁਜ਼ਗਾਰ ਹੋਏ ਲੋਕਾਂ ਦੇ ਸੰਬੰਧ 'ਚ ਜਲੰਧਰ ਤੋਂ ਮੈਂਬਰ...
ਲੋਕ ਨਿਰਮਾਣ ਵਿਭਾਗ ਦਾ ਐਕਸੀਅਨ ਰਿਸ਼ਵਤ ਦੇ ਮਾਮਲੇ 'ਚ ਮੁਅੱਤਲ
. . .  about 1 hour ago
ਕਸਬਾ ਸ਼ੁਤਰਾਣਾ ਵਿਖੇ ਰਾਸ਼ਨ ਨਾ ਮਿਲਣ 'ਤੇ ਲੋਕਾਂ ਨੇ ਕੀਤਾ ਰੋਸ ਮੁਜ਼ਾਹਰਾ
. . .  about 1 hour ago
ਸ਼ੁਤਰਾਣਾ, 4 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਰਾਸ਼ਨ ਦੇ ਡੀਪੂਆਂ 'ਤੇ ਰਾਸ਼ਨ...
ਕੋਰੋਨਾ ਦੇ ਵੱਧਦੇ ਮਰੀਜ਼ਾਂ ਨੂੰ ਦੇਖਦੇ ਹੋਏ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੀਤਾ ਫਲੈਗ ਮਾਰਚ
. . .  about 1 hour ago
ਮਲੋਟ, 4 ਜੂਨ (ਗੁਰਮੀਤ ਸਿੰਘ ਮੱਕੜ)- ਕੋਰੋਨਾ ਦੇ ਲਗਾਤਾਰ ਸ਼ਹਿਰ 'ਚ ਵੱਧ ਰਹੇ ਮਰੀਜ਼ਾਂ ਦੇ ਮੱਦੇਨਜ਼ਰ ਸਥਾਨਕ ਡੀ.ਐੱਸ.ਪੀ. ਮਨਮੋਹਨ ਸਿੰਘ ...
ਮਾਰਕੀਟ ਕਮੇਟੀ ਅੰਮ੍ਰਿਤਸਰ ਲਈ ਚੇਅਰਮੈਨ ਨਿਯੁਕਤ
. . .  about 1 hour ago
ਅੰਮ੍ਰਿਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਅੰਮ੍ਰਿਤਸਰ ...
ਫ਼ਿਲਮ ਨਿਰਮਾਤਾ ਬਾਸੂ ਚੈਟਰਜੀ ਦਾ ਦੇਹਾਂਤ
. . .  about 1 hour ago
ਮੁੰਬਈ, 4 ਜੂਨ (ਇੰਦਰਮੋਹਨ ਪੰਨੂ)- 'ਛੋਟੀ ਸੀ ਬਾਤ' ਅਤੇ 'ਰਜਨੀਗੰਧਾ' ਵਰਗੀਆਂ ਫ਼ਿਲਮਾਂ ਦੇ ਲਈ ਜਾਣੇ ਜਾਂਦੇ ...
ਸੀ.ਐਮ ਸਿਟੀ ਵਿਖੇ ਇੱਕ ਕੋਰੋਨਾ ਪੀੜਤ ਦੀ ਹੋਈ ਮੌਤ, 4 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਕਰਨਾਲ, 4 ਮਈ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਵਿਖੇ ਅੱਜ ਇਕ ਕੋਰੋਨਾ ਪੀੜਤ ਦੀ ਮੌਤ ਹੋ ਗਈ ਜਦਕਿ...
ਵਜ਼ੀਰਾਬਾਦ ਨੇੜੇ ਰੇਲਵੇ ਦੀਆਂ ਤਿੰਨ ਬੋਗੀਆਂ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 4 ਜੂਨ(ਸੁਰਿੰਦਰ ਕੋਛੜ)- ਬੀਤੀ ਰਾਤ ਵਜ਼ੀਰਾਬਾਦ(ਪਾਕਿਸਤਾਨ) ਰੇਲਵੇ ਸਟੇਸ਼ਨ ਨੇੜੇ ਅਲਾਮਾ ਇਕਬਾਲ ਐਕਸਪ੍ਰੈੱਸ ਦੀਆਂ ਤਿੰਨ ਬੋਗੀਆਂ...
ਸੁਪਰੀਮ ਕੋਰਟ ਨੇ ਦਿੱਲੀ ਐਨ.ਸੀ.ਆਰ.'ਚ ਆਵਾਜਾਈ ਲਈ 'ਕਾਮਨ ਪਾਸ' ਬਣਾਉਣ ਦਾ ਆਦੇਸ਼ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 4 ਜੂਨ(ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਦਿੱਲੀ ਐਨ.ਸੀ.ਆਰ. 'ਚ ਆਵਾਜਾਈ ਲਈ ਇਕ 'ਕਾਮਨ ਪਾਸ' ਬਣਾਉਣ...
ਜਲੰਧਰ 'ਚ ਗਰਭਵਤੀ ਔਰਤ ਸਮੇਤ 4 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 2 hours ago
ਜਲੰਧਰ, 4 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਦੇ 4 ਹੋਰ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ...
ਪਠਾਨਕੋਟ 'ਚ ਕੋਰੋਨਾ ਦੇ ਚਾਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਪਠਾਨਕੋਟ, 4 ਜੂਨ(ਸੰਧੂ)- ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਦੇ ਚਾਰ ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ ...
ਬੇਲਗ਼ਾਮ ਹੋਏ ਕਾਂਗਰਸੀ ਕੌਂਸਲਰ ਵਿਪਨ ਵਿਨਾਇਕ ਖ਼ਿਲਾਫ਼ ਬਿਜਲੀ ਨਿਗਮ ਵੱਲੋਂ ਰੋਸ ਪ੍ਰਦਰਸ਼ਨ
. . .  about 3 hours ago
ਲੁਧਿਆਣਾ, 4 ਜੂਨ (ਕਵਿਤਾ)- ਬੇਲਗ਼ਾਮ ਹੋਏ ਕਾਂਗਰਸੀ ਕੌਂਸਲਰ ਵਿਪਨ ਵਿਨਾਇਕ ਖ਼ਿਲਾਫ਼ ਬਿਜਲੀ ਨਿਗਮ ਵੱਲੋਂ ਜ਼ੋਰਦਾਰ ਰੋਸ...
ਮਹਿਲ ਕਲਾਂ ਪੁਲਿਸ ਵੱਲੋਂ ਕਾਬੂ ਨਸ਼ਾ ਤਸਕਰ ਨਿਕਲਿਆ ਕੋਰੋਨਾ ਪਾਜ਼ੀਟਿਵ
. . .  about 3 hours ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)- ਮਹਿਲ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਇਕ...
ਵਰਚੂਅਲ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਪਾਰਕ ਸੰਬੰਧਾਂ ਨੂੰ ਵਧਾਉਣ 'ਤੇ ਦਿੱਤਾ ਜ਼ੋਰ
. . .  about 3 hours ago
ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਵਿਚਾਲੇ 'ਭਾਰਤ-ਆਸਟ੍ਰੇਲੀਆ ਵਰਚੂਅਲ...
ਓਡੀਸ਼ਾ 'ਚ ਕੋਰੋਨਾ ਦੇ 90 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਭੁਵਨੇਸ਼ਵਰ, 4 ਜੂਨ- ਓਡੀਸ਼ਾ 'ਚ ਕੋਰੋਨਾ ਵਾਇਰਸ ਦੇ 90 ਨਵੇਂ ਮਾਮਲੇ ਸਾਹਮਣੇ ਆਏ...
ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
. . .  about 4 hours ago
ਵਰਚੂਅਲ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਆਸਟ੍ਰੇਲੀਆ ਨਾਲ ਭਾਰਤ ਦੇ ਹਨ ਮਜ਼ਬੂਤ ਸੰਬੰਧ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਖੰਨਾ / ਸਮਰਾਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX