ਤਾਜਾ ਖ਼ਬਰਾਂ


ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  6 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  34 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 1 hour ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 1 hour ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  16 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  25 minutes ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  50 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਬਰਨਾਲਾ

ਬਰਨਾਲਾ ਰੇਲਵੇ ਸਟੇਸ਼ਨ ਦਾ ਪਲੇਟਫ਼ਾਰਮ ਉੱਚਾ ਕਰਨ ਦਾ ਕੰਮ ਅੱਜ ਤੋਂ ਹੋਵੇਗਾ ਸ਼ੁਰੂ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਸਾਲਾਂ ਤੋਂ ਬਰਨਾਲਾ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਦਾ ਅੱਧਾ ਹਿੱਸਾ ਨੀਵਾਂ ਹੋਣ ਦੇ ਕਾਰਨ ਮੁਸਾਫ਼ਰਾਂ ਨੂੰ ਰੇਲ ਗੱਡੀ ਵਿਚ ਉਤਰਨ-ਚੜ੍ਹਨ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ¢ ਜਿਸ ਕਾਰਨ ਕਈ ਵਾਰ ਮੁਸਾਫ਼ਰਾਂ ਨੂੰ ਪਲੇਟਫ਼ਾਰਮ ਦਾ ਬੈਲੰਸ ਬਰਾਬਰ ਨਾ ਹੋਣ ਕਾਰਨ ਗੰਭੀਰ ਹਾਦਸਿਆਂ ਦਾ ਵੀ ਸ਼ਿਕਾਰ ਹੋਣਾ ਪੈਂਦਾ ਸੀ¢ ਜਿਸ ਵਿਚ ਛੋਟੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਬਿਮਾਰ ਆਦਮੀਆਂ ਦੀ ਹਾਲਤ ਬਹੁਤ ਤਰਸਯੋਗ ਹੁੰਦੀ ਸੀ¢ ਸ਼ਹਿਰ ਦੀਆਂ ਧਾਰਮਿਕ, ਸਮਾਜਿਕ, ਵਪਾਰਕ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਰੇਲਵੇ ਨੂੰ ਇਸ ਪਲੇਟਫ਼ਾਰਮ ਨੂੰ ਉੱਚਾ ਕਰਨ ਲਈ ਕਈ ਵਾਰ ਮੰਗ-ਪੱਤਰ ਵੀ ਦਿੱਤੇ ਗਏ ਪਰ ਹੁਣ ਰੇਲਵੇ ਵਲੋਂ ਸ਼ਹਿਰ ਵਾਸੀਆਂ ਦੀ ਇਸ ਮੰਗ ਨੂੰ ਮੰਨ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਸ਼ਨ ਸੁਪਰਡੈਂਟ ਸ੍ਰੀ ਤਰੁਣ ਸ੍ਰੀਵਾਸਤਵ, ਸੀਨੀਅਰ ਆਈ.ਓ.ਡਬਲਿਊ. (ਬਠਿੰਡਾ) ਸ: ਹਰਦੇਵ ਸਿੰਘ, ਜੇ.ਈ. ਬਠਿੰਡਾ ਸ੍ਰੀ ਦਿਵਾਕਰ ਨੇ ਦੱਸਿਆ ਕਿ 20 ਨਵੰਬਰ ਤੋਂ ਇਸ ਪਲੇਟਫ਼ਾਰਮ ਨੂੰ ਉੱਚਾ ਚੁੱਕਣ ਦਾ ਕੰਮ ਸ਼ੁਰੂ ਹੋ ਜਾਵੇਗਾ ¢ ਜਿਸ ਦਾ ਠੇਕਾ ਵਰਮਾ ਕੰਸਟਰੱਕਸ਼ਨ ਕੰਪਨੀ ਬਠਿੰਡਾ ਨੂੰ ਦਿੱਤਾ ਗਿਆ ਹੈ ਅਤੇ ਕੰਮ ਪੂਰਾ ਕਰਨ ਦਾ ਸਮਾਂ ਤਿੰਨ ਮਹੀਨੇ ਹੈ ¢

ਆਲੀਕੇ ਰੋਡ 'ਤੇ ਸ਼ੈਲਰ 'ਚੋਂ ਝੋਨੇ ਦੇ 125 ਗੱਟੇ ਚੋਰੀ

ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ)-ਆਲੀਕੇ ਰੋਡ 'ਤੇ ਸਥਿਤ ਚੋਰਾਂ ਦੇ ਗਿਰੋਹ ਨੇ ਇਕ ਸ਼ੈਲਰ 'ਚੋਂ 125 ਦੇ ਕਰੀਬ ਝੋਨੇ ਦੀਆਂ ਭਰੀਆਂ ਬੋਰੀਆਂ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ ਜਿਸ ਦੀ ਬਾਜਾਰੀ ਕੀਮਤ ਅੰਦਾਜ਼ਨ 75 ਹਜਾਰ ਰੁਪਏ ਦੇ ਕਰੀਬ ਬਣਦੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

9 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਗਿ੍ਫ਼ਤਾਰ

ਬਰਨਾਲਾ, 19 ਨਵੰਬਰ (ਧਰਮਪਾਲ ਸਿੰਘ)-ਐਕਸਾਈਜ਼ ਸੈਲ ਬਰਨਾਲਾ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 9 ਬੋਤਲਾਂ ਠੇਕਾ ਸ਼ਰਾਬ ਦੇਸੀ ਰਸੀਲਾ ਮਾਰਕਾ ਹਰਿਆਣਾ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈਲ ਦੇ ਇੰਚਾਰਜ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਬਰਨਾਲਾ ਵਿਚ ਚੱਲ ਰਹੀ ਕਮਿਊਨਿਟੀ ਰਸੋਈ ਨੂੰ ਬੱਸ ਸਟੈਂਡ ਬਰਨਾਲਾ ਵਿਖੇ ਕੀਤਾ ਜਾਵੇਗਾ ਤਬਦੀਲ-ਥੋਰੀ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਕੌਾਸਲ ਬਰਨਾਲਾ ਦੇ ਰਹਿਣ ਬਸੇਰੇ ਵਿਚ ਚੱਲ ਰਹੇ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਿਖ਼ਲਾਫ਼ ਇਕ ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਬਰਨਾਲਾ, 19 ਨਵੰਬਰ (ਧਰਮਪਾਲ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਪਲਾਟ ਦੇ ਸੌਦੇ ਵਿਚ ਇਕ ਕਰੋੜ ਦੀ ਮਾਰੀ ਠੱਗੀ ਦੇ ਦੋਸ਼ਾਂ ਹੇਠ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਜਨੀਸ਼ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ¢ ਇਸ ਕੇਸ ਦੀ ਤਫ਼ਤੀਸ਼ ਕਰ ਰਹੇ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਮੈਨੇਜਰ ਨੇ 16 ਲੱਖ ਦਾ ਮਾਲਕਾਂ ਨੰੂ ਲਾਇਆ ਚੂਨਾ- ਪੁਲਿਸ ਵਲੋਂ ਮਾਮਲਾ ਦਰਜ

ਬਰਨਾਲਾ, 19 ਨਵੰਬਰ (ਧਰਮਪਾਲ ਸਿੰਘ)-ਇਕ ਪੈਟਰੋਲ ਪੰਪ ਦੇ ਮੈਨੇਜਰ ਵਲੋਂ ਆਪਣੇ ਮਾਲਕਾਂ ਨਾਲ 1628760/- ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਸਦਰ ਪੁਲਿਸ ਨੇ ਮੈਨੇਜਰ ਿਖ਼ਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ¢ ਇਸ ਸਬੰਧੀ ਥਾਣਾ ਸਦਰ ਦੇ ਏ.ਐਸ.ਆਈ. ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ, ਪੁਲਿਸ ਵਲੋਂ ਮਾਮਲਾ ਦਰਜ

ਬਰਨਾਲਾ, 19 ਨਵੰਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ¢ ਘਟਨਾ ਸਬੰਧੀ ਥਾਣਾ ਸਿਟੀ ਦੇ ਥਾਣੇਦਾਰ ਦਲਬਾਰ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬੱਸ ਅਤੇ ਕਾਰ ਦੀ ਟੱਕਰ ਵਿਚ ਕਾਰ ਸਵਾਰ ਦੀ ਮੌਤ

ਧਨੌਲਾ, 19 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਧਨੌਲਾ ਅਤੇ ਕਾਲੇਕੇ ਦੇ ਦਰਮਿਆਨ ਇੱਕ ਗੋਬਿੰਦ ਬੱਸ ਅਤੇ ਮਾਰੂਤੀ ਕਾਰ ਦੇ ਟਕਰਾ ਜਾਣ ਕਾਰਨ ਸੰਦੀਪ ਸਿੰਘ ਪੁੱਤਰ ਰਾਮ ਸਿੰਘ ਮਿਸਤਰੀ ਵਾਸੀ ਕਾਲੇਕੇ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਾਈ ਸਕੂਲ ਪਿੰਡ ਗੁਰਮ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮਹਿਲ ਕਲਾਂ, 19 ਨਵੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਹਾਈ ਸਕੂਲ ਗੁਰਮ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਮੁੱਖ ਅਧਿਆਪਕ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਰਾਜਵੰਤ ਕੌਰ ਅਤੇ ਸਵਾਮੀ ਬਾਬਾ ਮਾਨ ਦਾਸ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਲਾਏ 7ਵੇਂ ਮੁਫ਼ਤ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦਾ ਇਲਾਜ ਕੀਤਾ

ਭਦੌੜ, 19 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਜੀਵਨੀ ਸਕੀਮ ਤਹਿਤ ਅੱਜ ਪਿੰਡ ਰਾਮਗੜ੍ਹ ਵਿਖੇ 7ਵਾਂ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ ¢ ਇਸ ਮੈਡੀਕਲ ਕੈਂਪ ਦੌਰਾਨ ਮਾਹਿਰ ਡਾ: ਗੁਰਪਾਲ ਸਿੰਘ ਐਮ.ਕੇ (ਅੱਖਾਂ), ਡਾ: ਅਮਿੱਤ ਸਿਡਾਨਾ ...

ਪੂਰੀ ਖ਼ਬਰ »

ਹੰਡਿਆਇਆ ਦੀ ਅਨਾਜ ਮੰਡੀ 'ਚੋਂ ਝੋਨੇ ਦੀ ਲਿਫ਼ਟਿੰਗ ਕਰਾਉਣ ਦੀ ਮੰਗ

ਹੰਡਿਆਇਆ, 19 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੀ ਅਨਾਜ ਮੰਡੀ ਵਿਖੇ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਰ ਕੇ ਆੜ੍ਹਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਪੈਣ ਕਾਰਨ ਬੋਰੀਆਂ ਗਿੱਲੀਆਂ ਹੋ ਗਈਆਂ ਸਨ ਜਿਸ ਕਰ ਕੇ ਹੁਣ ...

ਪੂਰੀ ਖ਼ਬਰ »

ਕੇਨਰਾ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਨੇ ਪ੍ਰਮਾਣ ਪੱਤਰ ਵੰਡੇ

ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ)-ਸਥਾਨਕ ਢਿਲਵਾਂ ਰੋਡ ਸਥਿਤ ਕੇਨਰਾ ਬੈਂਕ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਿਖੇ ਡਾਇਰੈਕਟਰ ਗੋਪਾਲ ਕ੍ਰਿਸ਼ਨ ਗੋਇਲ ਦੀ ਅਗਵਾਈ ਹੇਠ ਪ੍ਰਮਾਣ ਪੱਤਰ ਵੰਡ ਦਾ ਆਯੋਜਨ ਕੀਤਾ ਗਿਆ, ਜਿਸ 'ਚ ਗਾਰਗੀ ਫਾੳਾੂਡੇਸ਼ਨ ਦੇ ਸੰਸਥਾਪਕ ...

ਪੂਰੀ ਖ਼ਬਰ »

ਟੱਲੇਵਾਲ ਅਕੈਡਮੀ ਵਿਖੇ ਅਥਲੈਟਿਕਸ ਮੁਕਾਬਲੇ ਕਰਵਾਏ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਅਕਾਲ ਅਕੈਡਮੀ ਟੱਲੇਵਾਲ ਵਿਖੇ 21ਵਾਂ ਸਾਲਾਨਾ ਖੇਡ ਮੇਲਾ ਪਿ੍ੰਸੀਪਲ ਬਲਜੀਤ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸੰਤ ਕਰਨੈਲ ਸਿੰਘ ਨੇ ਕੀਤਾ | ਇਸ ਮੌਕੇ ਜਸਵੀਰ ਸਿੰਘ ਸਕੂਲ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਬਰਨਾਲਾ ਜ਼ਿਲ੍ਹਾ ਬਣਨ ਦੀ 11ਵੀਂ ਵਰੇ੍ਹਗੰਢ ਕੇਕ ਕੱਟ ਕੇ ਮਨਾਈ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਬਰਨਾਲਾ ਜ਼ਿਲ੍ਹਾ ਬਣਨ ਦੀ 11ਵੀਂ ਵਰੇ੍ਹਗੰਢ ਕੇਕ ਕੱਟ ਕੇ ਮਨਾਈ ਗਈ ¢ ਸ: ਢਿੱਲੋਂ ਨੇ ਆਪਣੀ ਰਿਹਾਇਸ਼ ਵਿਖੇ ਕੀਤੇ ਪ੍ਰੋਗਰਾਮ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਗਣਿਤ ਮੇਲਾ ਕਰਵਾਇਆ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਪੜ੍ਹੋ ਪੰਜਾਬ ਸਕੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਜਿਸ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੀਆਂ ਕਲਾਸਾਂ ਦੇ 150 ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਲੜਕੀਆਂ ਸਕੂਲ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਗਣਿਤ ਮੇਲਾ ਲਗਾਇਆ

ਭਦੌੜ, 19 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਸੁਖਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗਣਿਤ ...

ਪੂਰੀ ਖ਼ਬਰ »

ਸਮੱੁਚੇ ਬਰਨਾਲਾ ਜ਼ਿਲੇ੍ਹ ਦੇ ਵਿਕਾਸ ਕੀਤਾ ਜਾਵੇਗਾ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-10 ਸਾਲ ਪਹਿਲਾਂ ਕੈਪਟਨ ਸਰਕਾਰ ਸਮੇਂ ਜਿਨ੍ਹਾਂ ਪਿੰਡਾਂ ਦਾ ਵਿਕਾਸ ਹੋਇਆ ਅਕਾਲੀਆਂ ਨੇ ਉਨ੍ਹਾਂ ਵਿਕਾਸ ਨਹੀਂ ਕੀਤਾ | ਇਹ ਸਬਦ ਸ: ਕੇਵਲ ਸਿੰਘ ਢਿੱਲੋਂ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਨੇ ਆਪਣੇ ਜੱਦੀ ਪਿੰਡ ਟੱਲੇਵਾਲ ...

ਪੂਰੀ ਖ਼ਬਰ »

ਸ: ਆਸਾ ਸਿੰਘ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਾਂਤੀ ਹਾਲ 'ਚ ਰਿਟਾ: ਪਿ੍ੰਸੀਪਲ ਕੁਲਦੀਪ ਸਿੰਘ ਸੇਖੋਂ ਅਤੇ ਐਡਵੋਕੇਟ ਸਰਬਜੀਤ ਸਿੰਘ ਸੇਖੋਂ ਦੇ ਪਿਤਾ ਸ: ਆਸਾ ਸਿੰਘ ਸੇਖੋਂ (ਸੱਤਰ ਵਾਲੇ) ਦੀ ਅੰਤਿਮ ਅਰਦਾਸ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

8ਕੰਮ ਨਾ ਬੰਦ ਕਰਨ ਦੀ ਸੂਰਤ ਵਿਚ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ
'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਤਿੰਨੇ ਵਿਧਾਇਕਾਂ ਨੇ ਪੱਖੋ ਕੈਂਚੀਆਂ ਟੋਲ ਪਲਾਜ਼ੇ ਦਾ ਕੀਤਾ ਦਾ ਦੌਰਾ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਨੈਸ਼ਨਲ ਹਾਈਵੇ 71 ਦਾ ਨਿਰਮਾਣ ਕਰ ਰਹੀ ਵੀ.ਆਰ.ਸੀ. ਕੰਪਨੀ ਵਲੋਂ ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਲਾਏ ਜਾ ਰਹੇ ਟੋਲ ਪਲਾਜੇ ਦਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲੇ੍ਹ ਦੇ ਤਿੰਨੇ ਵਿਧਾਇਕਾਂ ਵਲੋਂ ਨੋਟਿਸ ...

ਪੂਰੀ ਖ਼ਬਰ »

ਮੀਡੀਆ ਲੋਕਾਂ ਦੀ ਸਮੱਸਿਆ ਪੇਸ਼ ਕਰਨ ਵਾਲਾ ਹੋਵੇ-ਡਾ: ਚਮਨ ਲਾਲ

ਬਰਨਾਲਾ, 19 ਨਵੰਬਰ (ਅਸ਼ੋਕ ਭਾਰਤੀ)-ਐੱਸ. ਡੀ. ਕਾਲਜ ਸੰਸਥਾਵਾਂ ਵਲੋਂ ਸੰਚਾਲਿਤ ਸਪਤਾਹਿਕ 'ਸਮਾਜ ਤੇ ਪੱਤਰਕਾਰ' ਵਲੋਂ ਪਿਛਲੇ ਦਿਨੀਂ 'ਪ੍ਰੈੱਸ ਦਿਵਸ' ਨੂੰ ਮੱਦੇਨਜ਼ਰ ਰੱਖਦਿਆਂ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ: ...

ਪੂਰੀ ਖ਼ਬਰ »

ਸਾਬਕਾ ਐਮ.ਪੀ. ਖ਼ਾਲਸਾ ਵਲੋਂ ਬਾਬੂ ਵਜ਼ੀਰ ਚੰਦ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਮਹਿਲ ਕਲਾਂ, 19 ਨਵੰਬਰ (ਅਵਤਾਰ ਸਿੰਘ ਅਣਖੀ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਬਜ਼ੁਰਗ ਆਗੂ ਬਾਬੂ ਵਜ਼ੀਰ ਚੰਦ ਵਜੀਦਕੇ ਦੇ ਘਰ ਜਾ ਕੇ ਪਰਿਵਾਰ ਨਾਲ ਅੱਜ ਸਾਬਕਾ ਸੰਸਦ ਮੈਂਬਰ ਸ: ਰਾਜਦੇਵ ਸਿੰਘ ਖ਼ਾਲਸਾ ਵਲੋਂ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਸਾਬਕਾ ਐਮ.ਪੀ. ਸ: ...

ਪੂਰੀ ਖ਼ਬਰ »

ਸਮੱੁਚੇ ਬਰਨਾਲਾ ਜ਼ਿਲੇ੍ਹ ਦਾ ਵਿਕਾਸ ਕੀਤਾ ਜਾਵੇਗਾ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-10 ਸਾਲ ਪਹਿਲਾਂ ਕੈਪਟਨ ਸਰਕਾਰ ਸਮੇਂ ਜਿਨ੍ਹਾਂ ਪਿੰਡਾਂ ਦਾ ਵਿਕਾਸ ਹੋਇਆ ਅਕਾਲੀਆਂ ਨੇ ਉਨ੍ਹਾਂ ਵਿਕਾਸ ਨਹੀਂ ਕੀਤਾ | ਇਹ ਸਬਦ ਸ: ਕੇਵਲ ਸਿੰਘ ਢਿੱਲੋਂ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਨੇ ਆਪਣੇ ਜੱਦੀ ਪਿੰਡ ਟੱਲੇਵਾਲ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਵੋਟਰ ਸੂਚੀ ਪੜ੍ਹ ਕੇ ਸੁਣਾਈ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਮਾਣਯੋਗ ਚੋਣ ਕਮਿਸ਼ਨ ਪੰਜਾਬ ਅਤੇ ਚੋਣ ਰਜਿਸਟਰੇਸ਼ਨ ਅਫ਼ਸਰ 102 ਭਦੌੜ ਕਮ ਉਪ ਮੰਡਲ ਮੈਜਿਸਟ੍ਰੇਟ ਤਪਾ ਦੇ ਹੁਕਮਾਂ ਮੁਤਾਬਿਕ ਸ਼ਹਿਣਾ ਦੇ ਬੀ.ਐਲ.ਓ. ਗੁਰਪ੍ਰੀਤ ਸਿੰਘ ਸ਼ਹਿਣਾ ਨੇ ਵੋਟਰ ਸੂਚੀ ਪੜ੍ਹ ਕੇ ਸੁਣਾਈ | ਇਹ ਵੋਟਰ ਸੂਚੀ ...

ਪੂਰੀ ਖ਼ਬਰ »

220 ਕੇ.ਵੀ. ਹੰਡਿਆਇਆ ਗਰਿੱਡ 'ਤੇ ਮੁਰੰਮਤ ਲਈ ਅੱਜ ਅਤੇ ਕੱਲ੍ਹ ਬਿਜਲੀ ਰਹੇਗੀ ਬੰਦ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-220 ਕੇ. ਵੀ. ਗਰਿੱਡ ਹੰਡਿਆਇਆ 'ਤੇ ਜ਼ਰੂਰੀ ਮੁਰੰਮਤ ਕਰਨ ਲਈ 20 ਅਤੇ 21 ਨਵੰਬਰ ਨੂੰ ਕੁਝ ਖੇਤਰਾਂ ਦੀ ਬਿਜਲੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਸਬ-ਅਰਬਣ ਦੇ ਐਸ.ਡੀ.ਓ. ਸ੍ਰੀ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਜੋਕੇ ਸਮੇਂ 'ਚ ਸ਼ਹੀਦ ਸਰਾਭਾ ਦੇ ਵਿਚਾਰਾਂ ਦੀ ਮਹੱਤਤਾ ਸਬੰਧੀ ਸੈਮੀਨਾਰ ਕਰਵਾਇਆ

ਮਹਿਲ ਕਲਾਾ, 19 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ ਦੀਵਾਨਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦ ਸਰਾਭਾ ਦੇ ਵਿਚਾਰਾਂ ਦੀ ਅਜੋਕੇ ਸਮੇਂ ਵਿਚ ਮਹੱਤਤਾ' ਵਿਸ਼ੇ 'ਤੇ ਮਹੱਤਵਪੂਰਨ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਸਕੂਲ 'ਚ ਗਣਿਤ ਮੇਲਾ ਲਗਾਇਆ

ਮਹਿਲ ਕਲਾਂ, 19 ਨਵੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਣਿਤ ਮੇਲਾ ਲਗਾਇਆ ਗਿਆ | ਇਸ ਮੇਲੇ ਦੌਰਾਨ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਢੰਗ ਨਾਲ ਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX