ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  5 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  16 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  28 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  37 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  57 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  1 minute ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  1 minute ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਖੇਡ ਸੰਸਾਰ

ਕੋਲਕਾਤਾ ਟੈਸਟ-ਭਾਰਤ ਦੀ ਪਕੜ ਮਜ਼ਬੂਤ

ਕੋਲਕਾਤਾ, 19 ਨਵੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾਂ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਚੱਲ ਰਹੀ 3 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੋਲਕਾਤਾ ਦੇ ਇਤਹਾਸਕ ਈਡਨ ਗਾਰਡਨ ਸਟੇਡੀਅਮ 'ਚ ਚੱਲ ਰਿਹਾ ਹੈ ਜਿਸ ਦੌਰਾਨ ਚੌਥੇ ਦਿਨ ਦੀ ਖੇਡ ਨੂੰ ਖ਼ਰਾਬ ਰੋਸ਼ਨੀ ਕਾਰਨ ਸਮਾਪਤ ਐਲਾਨ ਦਿੱਤਾ ਗਿਆ | ਦੂਜੀ ਪਾਰੀ ਲਈ ਬੱਲੇਬਾਜ਼ੀ ਕਰਨ ਉੱਤਰੀ ਭਾਰਤ ਦੀ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ ਤੇ ਦੋਹਾਂ ਸਲਾਮੀ ਬੱਲੇਬਾਜ਼ਾਂ ਲੋਕੇਸ਼ ਰਾਹੁਲ ਤੇ ਸ਼ਿਖਰ ਧਵਨ ਨੇ ਭਾਰਤ ਨੂੰ ਇਕ ਮਜ਼ਬੂਤ ਸ਼ੁਰੂਆਤ ਦਿੱਤੀ | ਸ਼ਿਖਰ ਧਵਨ ਸੈਂਕੜਾ ਬਣਾਉਣ ਤੋਂ ਖੁੰਝ ਗਏ ਤੇ ਵਿਅਕਤੀਗਤ 94 ਦੌੜਾਂ ਬਣਾ ਕੇ ਦਾਸਨ ਸ਼ਨਾਕਾ ਦੀ ਇਕ ਗੇਦ ਨੂੰ ਖੇਡਦਿਆਂ ਡਿਕਵੇਲਾ ਨੂੰ ਕੈਚ ਫੜਾ ਬੈਠੇ | ਖ਼ਰਾਬ ਰੋਸ਼ਨੀ ਕਾਰਨ ਚੌਥੇ ਦਿਨ ਦੀ ਖੇਡ ਨੂੰ ਸਮਾਪਤ ਐਲਾਨਣ ਸਮੇਂ ਕੇ. ਐਲ. ਰਾਹੁਲ 73 ਦੌੜਾਂ 'ਤੇ ਨਾਬਾਦ ਸਨ ਜਦੋਂਕਿ ਉਨ੍ਹਾਂ ਦਾ ਸਾਥ ਦੇਣ ਆਏ ਕਪਤਾਨ ਵਿਰਾਟ ਕੋਹਲੀ ਨੇ 2 ਦੌੜਾਂ ਬਣਾਈਆਂ ਸਨ | ਇਸ ਤਰ੍ਹਾਂ ਚੌਥੇ ਦਿਨ ਦੀ ਖੇਡ ਸਮਾਪਤ ਹੋਣ ਤੱਕ ਭਾਰਤ ਨੇ ਇਕ ਵਿਕਟ ਦੇ ਨੁਕਸਾਨ 'ਤੇ 171 ਦੌੜਾਂ ਬਣਾ ਲਈਆਂ ਸਨ | ਇਸ ਤੋਂ ਪਹਿਲਾਂ ਸ੍ਰੀਲੰਕਾ ਦੀ ਟੀਮ ਨੇ ਤੀਜੇ ਦਿਨ ਬਣਾਈਆਂ 4 ਵਿਕਟਾਂ ਦੇ ਨੁਕਸਾਨ 'ਤੇ 165 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਤਾਂ ਟੀਮ ਨੇ ਐਾਜਲੋ ਮੈਥੀਓਜ਼ (56) ਤੇ ਰੰਗਾਨਾ ਹੈਰਾਥ (67) ਦੀਆਂ ਜੁਝਾਰੂ ਪਾਰੀਆਂ ਦੀ ਬਦੌਲਤ 294 ਦੌੜਾਂ ਬਣਾਈਆਂ, ਜਿਸ ਨਾਲ ਸ੍ਰੀਲੰਕਾ ਦੀ ਟੀਮ ਭਾਰਤੀ ਟੀਮ ਨਾਲੋਂ 122 ਦੌੜਾਂ ਦੇ ਫ਼ਰਕ ਨਾਲ ਅੱਗੇ ਹੋ ਗਈ | ਭਾਰਤ ਵਲੋਂ ਗੇਂਦਬਾਜ਼ੀ ਕਰਦਿਆਂ ਸ਼ਮੀ ਤੇ ਭੁਵਨੇਸ਼ਵਰ ਨੇ 4-4 ਵਿਕਟਾਂ ਤੇ ਉਮੇਸ਼ ਯਾਦਵ ਨੇ 2 ਵਿਕਟਾਂ ਝਟਕੀਆਂ |

ਅੱਜ ਮੈਦਾਨ 'ਚ ਉਤਰਨ ਦੇ ਨਾਲ ਹੀ ਅਨੌਖਾ ਰਿਕਾਰਡ ਬਣਾ ਦੇਣਗੇ-ਪੁਜਾਰਾ

ਕੋਲਕਾਤਾ, 19 ਨਵੰਬਰ (ਏਜੰਸੀ)- ਭਾਰਤ ਤੇ ਸ੍ਰੀਲੰਕਾ ਵਿਚਾਲੇ ਚੱਲ ਰਹੀ 3 ਮੈਚਾਂ ਦੀ ਟੈਸਟ ਲੜੀ ਦੇ ਪਹਿਲੇ ਮੈਚ 'ਚ ਭਾਰਤੀ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਸੋਮਵਾਰ ਨੂੰ ਮੈਦਾਨ ਵਿਚ ਉਤਰਨ ਦੇ ਨਾਲ ਹੀ ਇਕ ਅਨੋਖਾ ਰਿਕਾਰਡ ਵੀ ਬਣਾ ਦੇਣਗੇ | ਪਹਿਲੇ ਟੈਸਟ ਦੇ 5ਵੇਂ ਦਿਨ ...

ਪੂਰੀ ਖ਼ਬਰ »

ਗੁਹਾਟੀ ਵਿਖੇ ਕੌਮਾਂਤਰੀ ਯੂਥ ਮਹਿਲਾ ਮੁੱਕੇਬਾਜ਼ੀ ਚੈਪੀਅਨਸ਼ਿਪ ਦਾ ਰੰਗਾਰੰਗ ਆਗਾਜ਼

ਗੁਹਾਟੀ, 19 ਨਵੰਬਰ (ਏਜੰਸੀ)- ਗੁਹਾਟੀ (ਆਸਾਮ) ਵਿਖੇ ਅੰਤਰਰਾਸ਼ਟਰੀ ਮੁੱਕੇਬਾਜ਼ੀ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਯੂਥ ਮਹਿਲਾ ਮੁੱਕੇਬਾਜ਼ੀ ਚੈਪੀਅਨਸ਼ਿਪ ਦਾ ਰੰਗਾਰੰਗ ਆਗਾਜ਼ ਮੁੱਖ ਮਹਿਮਾਨ ਵਜੋਂ ਪੁੱਜੇ ਸੂਬੇ ਦੇ ਮੁੱਖ ਮੰਤਰੀ ਸਰਬਾਂਨੰਦਾ ਸੋਨਵਾਲ ਨੇ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਹਰਾ ਕੇ ਅਫ਼ਗਾਨਿਸਤਾਨ ਬਣਿਆ ਚੈਂਪੀਅਨ

ਕੁਆਲਾਲੰਪਰ, 19 ਨਵੰਬਰ (ਏਜੰਸੀ)- ਇਕਰਾਮ ਫੌਜੀ ਦੀਆਂ ਅਜੇਤੂ 107 ਦੌੜਾਂ ਤੇ ਮੁਜੀਬ ਜਾਰਦਾਨ ਦੀ ਘਾਤਕ ਗੇਦਬਾਜ਼ੀ (13/5) ਦੇ ਦਮ 'ਤੇ ਅਫਗਾਨਿਤਸਾਨ ਦੀ ਟੀਮ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ 'ਚ ਪਾਕਿਸਤਾਨ ਨੂੰ 185 ਦੌੜਾਂ ਦੇ ਵੱਡੇ ਫਰਕ ਨਾਲ ਮਾਤ ਦੇ ਕੇ ਖਿਤਾਬ ...

ਪੂਰੀ ਖ਼ਬਰ »

ਡਰੈਸਿੰਗ ਰੂਮ ਤੋਂ ਮਦਦ ਲੈਣ ਦੀ ਆਗਿਆ ਮਿਲਣੀ ਚਾਹੀਦੀ- ਸੰਜੇ ਮਾਂਜਰੇਕਾਰ

ਕੋਲਕਾਤਾ, 19 ਨਵੰਬਰ (ਏਜੰਸੀ)- ਭਾਰਤ-ਸ੍ਰੀਲੰਕਾ ਟੈਸਟ ਮੈਚ ਦੇ ਚੌਥੇ ਦਿਨ ਸ੍ਰੀਲੰਕਾ ਦੇ ਬੱਲੇਬਾਜ਼ ਦਿਲਰੁਵਾਨ ਪਰੇਰਾ ਵਲੋਂ ਡੀ.ਆਰ.ਐਸ. ਫੈਸਲੇ ਦੀ ਮੰਗ ਕਰਨ 'ਤੇ ਵਿਵਾਦ ਖੜਾ ਹੋ ਗਿਆ ਕਿਉਂਕਿ ਉਨ੍ਹਾਂ ਨੇ ਡ੍ਰੈਸਿੰਗ ਰੂਮ ਵੱਲ ਦੇਖਣ ਤੋਂ ਬਾਅਦ ਇਸ ਦੀ ਮੰਗ ਕੀਤੀ ...

ਪੂਰੀ ਖ਼ਬਰ »

- ਆਲ ਇੰਡੀਆ ਰੇਲਵੇ ਗੋਲਫ਼ ਚੈਂਪੀਅਨਸ਼ਿਪ - ਚਿਤਰੰਜਨ ਲੋਕੋਮੋਟਿਵ ਵਰਕਸ ਦੀ ਟੀਮ ਨੇ ਜਿੱਤੀ ਟਰਾਫ਼ੀ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)- 62ਵੀਂ ਆਲ ਇੰਡੀਆ ਰੇਲਵੇ ਗੋਲਫ਼ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਚਿਤਰੰਜਨ ਲੋਕੋਮੋਟਿਵ ਵਰਕਸ ਚਿਤਰੰਜਨ ਦੀ ਟੀਮ ਨੇ 470 ਸਕੋਰ ਨਾਲ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ, ਜਦਕਿ ਡੀਜ਼ਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਰਣਦੀਪ ਕੌਰ ਤੇ ਮਨਿੰਦਰ ਸਿੰਘ ਦੀ ਏਸ਼ੀਅਨ ਕਬੱਡੀ ਚੈਂਪੀਅਨਸ਼ਿਪ ਲਈ ਚੋਣ

ਜਲੰਧਰ, 19 ਨਵੰਬਰ (ਜਤਿੰਦਰ ਸਾਬੀ, ਚਹਿਲ)- ਪੰਜਾਬ ਪੁਲਿਸ ਦੇ ਦੋ ਕਬੱਡੀ ਖਿਡਾਰੀਆਂ ਦੀ ਚੋਣ ਭਾਰਤੀ ਕਬੱਡੀ ਟੀਮ ਦੇ ਵਿਚ ਹੋਈ ਹੈ ਤੇ ਇਹ ਟੀਮ 23 ਤੋਂ 26 ਨਵੰਬਰ ਤੱਕ ਈਰਾਨ ਵਿਖੇ ਹੋਣ ਵਾਲੀ ਏਸ਼ੀਅਨ ਕਬੱਡੀ ਚੈਂਪੀਅਨਸ਼ਿਪ ਦੇ ਵਿਚ ਹਿੱਸਾ ਲਵੇਗੀ | ਇਸ ਚੈਂਪੀਅਨਸ਼ਿਪ ਲਈ ...

ਪੂਰੀ ਖ਼ਬਰ »

ਦੱਖਣੀ ਅਫਰੀਕਾ ਦੇ ਬੱਲੇਬਾਜ਼ ਸ਼ੇਨ ਡੈਡਸਵੇਲ ਨੇ 20ਵੇਂ ਜਨਮ ਦਿਨ ਮੌਕੇ ਬਣਾਈਆਂ ਰਿਕਾਰਡ ਤੋੜ 490 ਦੌੜਾਂ

ਨਵੀਂ ਦਿੱਲੀ, 19 ਨਵੰਬਰ (ਏਜੰਸੀ)- ਦੱਖਣੀ ਅਫਰੀਕਾ ਦੇ ਖੱਬੇ ਹੱਥ ਦੇ ਬੱਲੇਬਾਜ਼ ਸੇਨ ਡੈਡਸਵੇਲ ਨੇ ਆਪਣੇ ਜਨਮ ਦਿਨ ਨੂੰ ਖ਼ਾਸ ਬਣਾਉਂਦੇ ਹੋਏ 490 ਦੌੜਾਂ ਦੀ ਰਿਕਾਰਡ ਤੋੜ ਪਾਰੀ ਖੇਡੀ ਜਿਸ ਦੀ ਬਦੌਲਤ ਉਸ ਦਾ ਨਾਂਅ ਕਿ੍ਕਟ ਦੀ ਰਿਕਾਰਡ ਬੁੱਕ 'ਚ ਆਪਣੇ ਆਪ ਦਰਜ ਹੋ ਗਿਆ | ...

ਪੂਰੀ ਖ਼ਬਰ »

ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਇੰਡੀਅਨ ਏਅਰ ਫੋਰਸ ਦੀ ਟੀਮ ਵਲੋਂ ਜਿੱਤ ਦਰਜ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਚ 28ਵਾਂ ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਚੱਲ ਰਿਹਾ ਹੈ, ਜਿਸ ਵਿਚ ਅੱਜ ਪਹਿਲਾ ਹਾਕੀ ਦਾ ਮੈਚ ਪੰਜਾਬ ਨੈਸ਼ਨਲ ਬੈਂਕ ਅਤੇ ਬੀ. ਐਸ. ਐਫ. ਦੀਆਂ ਹਾਕੀ ਦੀਆਂ ...

ਪੂਰੀ ਖ਼ਬਰ »

38ਵੇਂ ਦੋ ਰੋਜ਼ਾ ਮਾਸਟਰ ਅਥਲੈਟਿਕ ਮੁਕਾਬਲੇ 25 ਤੋਂ

ਮਸਤੂਆਣਾ ਸਾਹਿਬ, 19 ਨਵੰਬਰ (ਦਮਦਮੀ)- ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾਕਟਰ ਭੁਪਿੰਦਰ ਸਿੰਘ ਪੂਨੀਆ ਦੀ ਨਿਗਰਾਨੀ ਹੇਠ ਅਕਾਲ ਕਾਲਜ ਕੌਾਸਲ ਦੇ ਸਹਿਯੋਗ ਸਦਕਾ ਦੋ ਰੋਜ਼ਾ ਸੂਬਾ ਪੱਧਰੀ 38ਵੇਂ ਪੰਜਾਬ ਮਾਸਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX