ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  1 day ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  1 day ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  1 day ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 day ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  1 day ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  2 days ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  2 days ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  2 days ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਦਿੱਲੀ

ਅੰਤਰਰਾਸ਼ਟਰੀ ਵਪਾਰ ਮੇਲੇ 'ਚ ਲੱਗੇ ਸਟਾਲ ਲੋਕਾਂ ਦੀ ਖਿੱਚ ਦਾ ਬਣੇ ਕੇਂਦਰ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਵੇਂ-ਜਿਵੇਂ ਪ੍ਰਗਤੀ ਮੈਦਾਨ ਵਿਚ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਦੀ ਤਰੀਕ ਅੱਗੇ ਵਧ ਰਹੀ ਹੈ, ਉਸ ਨਾਲ ਹੀ ਮੇਲੇ ਵਿਚ ਆਉਣ ਵਾਲੇ ਦਰਸ਼ਕਾਂ ਦੀ ਭੀੜ ਵੀ ਵਧਦੀ ਜਾ ਰਹੀ ਹੈ | ਇਸ ਵਾਰ ਮੇਲੇ ਵਿਚ ਦਰਸ਼ਕਾਂ ਦੀ ਰੋਜ਼ਾਨਾ ਦੀ ਆਵਾਜਾਈ 60 ਹਜ਼ਾਰ ਰੱਖੀ ਗਈ ਹੈ ਅਤੇ ਛੁੱਟੀ ਵਾਲੇ ਦਿਨ ਰੋਜ਼ਾਨਾ 80 ਹਜ਼ਾਰ ਦਰਸ਼ਕਾਂ ਦੀ ਗਿਣਤੀ ਰੱਖੀ ਗਈ ਹੈ | ਇਸ ਦਾ ਮੁੱਖ ਕਾਰਨ ਹੈ ਕਿ ਪ੍ਰਗਤੀ ਮੈਦਾਨ ਵਿਚ ਨਵ-ਨਿਰਮਾਣ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਸੀਮਤ ਥਾਂ 'ਤੇ ਹੀ ਮੇਲਾ ਲਗਾਇਆ ਗਿਆ ਹੈ | ਮੇਲੇ ਦੀਆਂ ਕੁਝ ਝਲਕੀਆਂ ਇਸ ਤਰ੍ਹਾਂ ਹਨ |
ਵਿਦੇਸ਼ੀ ਸਟਾਲ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ-
ਮੇਲੇ ਵਿਚ ਵਿਦੇਸ਼ੀ ਸਟਾਲ ਲੋਕਾਂ ਨੂੰ ਆਕਰਸ਼ਿਤ ਕਰ ਰਹੇ ਹਨ | ਕਰੀਆ, ਅਫ਼ਗਾਨਿਸਤਾਨ, ਥਾਈਲੈਂਡ, ਤੁਰਕੀ, ਦੇਸ਼ਾਂ ਦੇ ਨਵੇਂ-ਨਵੇਂ ਉਤਪਾਦਕ ਵੱਖ-ਵੱਖ ਸਟਾਲਾਂ 'ਤੇ ਵਿਖਾਈ ਦੇ ਰਹੇ ਹਨ | ਕੋਰੀਆ ਸਟਾਲ ਤੇ ਪੋਰਟੇਬਲ ਗੈਸ ਲੋਕਾਂ ਨੰੂ ਖੂਬ ਆਕਰਸ਼ਿਤ ਕਰ ਰਹੀ ਹੈ | ਥਾਈਲੈਂਡ ਦਾ ਡਾਲ ਹੈਂਗਰ ਲੋਕਾਂ ਨੰੂ ਪੂਰੀ ਤਰ੍ਹਾਂ ਨਾਲ ਆਕਰਸ਼ਿਤ ਰਿਹਾ ਹੈ |
ਦਿਲ ਲੈ ਗਈ ਚਿੜੀ ਗੁਜਰਾਤ ਦੀ-
ਮੇਲੇ ਵਿਚ ਗ੍ਰਾਮੀਣ ਵਿਕਾਸ ਮੰਤਰਾਲੇ ਦੇ 'ਸਰਸ ਮੇਲਾ' ਵਿਚ ਇਕ ਸਟਾਲ 'ਤੇ ਇਕ ਚਿੜੀ ਵਿਖਾਈ ਦੇ ਰਹੀ ਹੈ, ਜਿਸ ਦੀ ਲੋਕ ਖੂਬ ਖੀਰਦਦਾਰੀ ਕਰ ਰਹੇ ਹਨ | ਇਹ ਚਿੜੀ ਚੀਨੀਂ ਮਿੱਟੀ ਦੀ ਬਣਾਈ ਗਈ ਹੈ, ਜੋ ਕਿ ਲੋਕਾਂ ਦੇ ਦਿਲਾਂ ਨੰੂ ਪੂਰੀ ਤਰ੍ਹਾਂ ਭਾਅ ਗਈ ਹੈ | ਇਸ ਚਿੜੀ ਦੇ ਉਪਰੀ ਹਿੱਸੇ ਅਤੇ ਪੂੰਛ 'ਤੇ ਇਕ ਸੁਰਾਖ ਕੀਤਾ ਹੋਇਆ ਹੈ ਅਤੇ ਇਸ ਸੁਰਾਖ ਤੋਂ ਪਾਣੀ ਪਾਇਆ ਜਾਂਦਾ ਹੈ | ਪੂਛ ਦੇ ਸੁਰਾਖ ਤੋਂ ਹਵਾ ਭਰਨ ਦਾ ਰਸਤਾ ਹੈ ਅਤੇ ਜਿਵੇਂ ਹੀ ਇਸ ਵਿਚ ਹਵਾ ਜਾਂਦੀ ਹੈ, ਚਿੜੀਆਂ ਦੀ ਆਵਾਜ਼ ਆਉਣੀ ਸ਼ੁਰੂ ਹੋ ਜਾਂਦੀ ਹੈ | ਇਸ ਚਿੜੀ ਨੰੂ ਗੁਜਰਾਤ ਦੀ ਰਹਿਣ ਵਾਲੀ ਮੀਨਾ ਨੇ ਬਣਾਇਆ ਹੈ |
ਸਿਹਤ ਸਬੰਧੀ ਉਤਪਾਦ ਤੇ ਕਸਰਤ ਮਸ਼ੀਨਾਂ -
ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਹਾਲ ਨੰਬਰ 11 ਵਿਚ ਡੀ ਮਾਰਕ ਹੈਲਥ ਕੇਅਰ ਪ੍ਰਾ: ਲਿਮ: ਕੰਪਨੀ ਵਲੋਂ ਸਿਹਤ ਸਬੰਧੀ ਆਪਣੇ ਉਤਪਾਦ ਪ੍ਰਦਰਸ਼ਿਤ ਕੀਤੇ ਹੋਏ ਹਨ ਜਿਨ੍ਹਾਂ ਵਿਚ ਵਿਸ਼ੇਸ਼ ਕਰਕੇ ਜੋੜਾਂ ਦੇ ਦਰਦ ਤੇ ਡਾਇਬਾ ਪਲੱਸ ਸ਼ਾਮਿਲ ਹਨ | ਇਸ ਨਾਲ ਹੀ ਸਰੀਰ ਦੀ ਕਸਰਤ ਲਈ ਡਾਲਫਿਨ ਮਸਾਜਰ, ਹੈਲਥ ਕੇਅਰ ਮਸ਼ੀਨ ਪ੍ਰਦਰਸ਼ਿਤ ਕੀਤੀ ਗਈ ਹੈ | ਜਿਨ੍ਹਾਂ 'ਤੇ ਲੋਕ ਕਸਰਤ ਕਰ ਕੇ ਵੇਖ ਵੀ ਰਹੇ ਹਨ | ਇਸ ਕੰਪਨੀ ਦੇ ਜਨਰਲ ਮੈਨੇਜਰ ਰਜਨੀਸ਼ ਝਾਅ ਅੰਮੁਜ ਤਿਵਾੜੀ ਨੇ 'ਅਜੀਤ' ਨਾਲ ਗੱਲ ਕਰਦਿਆਂ ਦੱਸਿਆ ਕਿ ਇਹ ਉਤਪਾਦ ਸਿਹਤ ਲਈ ਬਹੁਤ ਲਾਭਦਾਇਕ ਹਨ ਅਤੇ ਇਹ ਮਸ਼ੀਨਾਂ ਨਾਲ ਵਿਅਕਤੀ ਆਰਾਮ ਨਾਲ ਸਰੀਰ ਦੀ ਕਸਰਤ ਕਰ ਸਕਦਾ ਹੈ |
ਸੀ.ਆਰ. ਪੀ. ਐਫ. ਨੇ ਵੀ ਲਗਾਇਆ ਆਪਣਾ ਸਟਾਲ-
ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਸੀ.ਆਰ.ਐਫ. ਨੇ ਵੀ ਆਪਣਾ ਯੋਗਦਾਨ ਪਾਉਂਦੇ ਹੋਏ 2 ਵੱਡੇ ਸਟਾਲ ਲਗਾਏ ਹਨ, ਜਿਨ੍ਹਾਂ ਤੋਂ ਆਧੁਨਿਕ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਹੈ | ਸੀ. ਆਰ. ਪੀ. ਐਫ. ਸਟਾਲਾਂ 'ਤੇ ਤਾਇਨਾਤ ਜਵਾਨ ਇਨ੍ਹਾਂ ਆਧੁਨਿਕ ਹਥਿਆਰਾਂ ਪ੍ਰਤੀ ਲੋਕਾਂ ਨੰੂ ਜਾਣਕਾਰੀ ਦੇ ਰਹੇ ਹਨ | ਖਾਸ ਕਰਕੇ ਲੜਾਈ ਦੌਰਾਨ ਵਰਤੀ ਜਾਣ ਵਾਲੀ ਮਸ਼ੀਨ ਗੰਨ ਦੇ ਸਬੰਧੀ ਲੋਕ ਪੁੱਛ-ਪੜਤਾਲ ਕਰ ਰਹੇ ਹਨ |

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਤੇ ਨਗਰ ਕੀਰਤਨ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਕੂਰਬਸਤੀ ਰਾਣੀ ਬਾਗ਼ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਕ ਵਿਸ਼ੇਸ਼ ਕੀਰਤਨ ਸਮਾਗਮ ਤੇ ਨਗਰ ਕੀਰਤਨ ਕਰਵਾਇਆ ਗਿਆ | ਇਸ ਆਯੋਜਨ ਦੀ ਸ਼ੁਰੂਆਤ 18 ...

ਪੂਰੀ ਖ਼ਬਰ »

ਆਈ.ਜੀ.ਐਮ. 10 ਕੇ ਦੌੜ 'ਚ ਕੀਨੀਆ ਦੇ ਜੇਮਸ ਐਨ.ਡੀ.ਆਈ. ਰਹੇ ਮੋਹਰੀ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ ਮੌਕੇ ਆਈ.ਜੀ.ਐਮ.10 ਕੇ ਦੌੜ 'ਚ ਹਜ਼ਾਰਾਂ ਪੁਰਸ਼ਾਂ ਅਤੇ ਔਰਤਾਂ ਨੇ ਹਿੱਸਾ ਲਿਆ | ਵਿਧਾਇਕ ਸੁਭਾਸ਼ ਸੁਧਾ, ਹਰਿਆਣਾ ਖੇਡ ਅਤੇ ਯੁਵਾ ਪ੍ਰੋਗਰਾਮ ਵਿਭਾਗ ਦੇ ਨਿਰਦੇਸ਼ਕ ਜਗਦੀਪ ਸਿੰਘ, ਡਿਪਟੀ ...

ਪੂਰੀ ਖ਼ਬਰ »

ਦਿੱਲੀ ਦੇ ਲੋਕਾਂ ਨੰੂ ਸਾਫ਼ ਹਵਾ 'ਚ ਸਾਹ ਲੈਣ ਦਾ ਮਿਲਿਆ ਮੌਕਾ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਰਾਜਧਾਨੀ ਵਿਚ ਹਲਕੀ ਬਾਰਿਸ਼ ਹੋਣ ਨਾਲ ਪ੍ਰਦੂਸ਼ਣ ਥੋੜ੍ਹਾ ਘੱਟ ਹੋਇਆ ਹੈ ਅਤੇ ਲੋਕਾਂ ਨੰੂ ਸਾਫ਼ ਹਵਾ ਵਿਚ ਸਾਹ ਲੈਣ ਦਾ ਮੌਕਾ ਮਿਲਿਆ ਹੈ | ਪ੍ਰਦੂਸ਼ਣ ਦੇ ਕਾਰਨ ਪਿਛਲੇ ਦਿਨਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਸਨ ...

ਪੂਰੀ ਖ਼ਬਰ »

ਚੜ੍ਹਦੀ ਠੰਢ : ਪੁਲਿਸ ਸੁਸਤ, ਲੁਟੇਰੇ ਚੁਸਤ, ਲੋਕਾਂ ਦੇ ਹੌ ਾਸਲੇ ਪਸਤ

ਡੱਬਵਾਲੀ, 19 ਨਵਬੰਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਪੁਲਿਸ ਦੀ ਨਿਕੰਮੀ ਕਾਰਜਪ੍ਰਣਾਲੀ ਕਰਕੇ ਡੱਬਵਾਲੀ ਸ਼ਹਿਰ ਜਰਾਇਮ ਪੇਸ਼ਾ ਲੋਕਾਂ ਦੇ ਹੌਾਸਲੇ ਬੁਲੰਦ ਹਨ | ਬੀਤੀ ਰਾਤ ਲਗਪਗ ਇਕੋ ਸਮੇਂ ਲੁੱਟ-ਖੋਹਾਂ ਦੀਆਂ ਵਾਰਦਾਤਾਂ ਵਾਪਰੀਆਂ | ਪਹਿਲੀ ਵਾਰਦਾਤ ਵਿੱਚ ਬੰਦੂਕ ...

ਪੂਰੀ ਖ਼ਬਰ »

ਭਾਜਪਾ ਦੱ ਸੇ ਕਿ ਉਹ ਸਿੱਖ ਵਿਦਵਾਨ ਦਿਆਲ ਸਿੰਘ ਮਜੀਠੀਆ ਦਾ ਨਾਂਅ ਕਿਉਂ ਮਿਟਾਉਣਾ ਚਾਹੁੰਦੀ ਹੈ- ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਆਰ. ਐਸ. ਐਸ. ਦੀਆਂ ਭਗਵਾਂਕਰਨ ਨੀਤੀਆਂ ਅਧੀਨ ਦਿੱਲੀ ਯੂਨੀਵਰਸਿਟੀ ਕਾਲਜ ਤੋਂ ਸਿੱਖ ਵਿਦਵਾਨ ਦਿਆਲ ਸਿੰਘ ਮਜੀਠੀਆ ਦਾ ਨਾਂਅ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਹੁਣ ਲੁਟੇਰਿਆਂ ਨੇ ਮੈਟਰੋ ਰੇਲ ਦੇ ਗੇਟਾਂ ਨੂੰ ਲੁੱਟ ਦਾ ਕੇਂਦਰ ਬਣਾਇਆ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਲੁੱਟ ਖਸੁੱਟ ਦੀਆਂ ਵਾਰਦਾਤਾਂ ਵਿਚ ਕਮੀ ਨਜ਼ਰ ਨਹੀਂ ਆ ਰਹੀ ਅਤੇ ਲੁਟੇਰੇ ਹਰ ਇਲਾਕੇ ਵਿਚ ਵਾਰਦਾਤਾਂ ਕਰਕੇ ਭੱਜਣ ਵਿਚ ਸਫ਼ਲ ਹੋ ਰਹੇ ਹਨ | ਲੁੱਟ-ਖਸੁੱਟ ਕਰਨ ਵਾਲਿਆਂ ਨੇ ਹੁਣ ਮੈਟਰੋ ਰੇਲ ਦੇ ...

ਪੂਰੀ ਖ਼ਬਰ »

ਮੈਟਰੋ ਰੇਲ ਦੀਆਂ ਪਾਰਕਿੰਗਾਂ ਦਾ ਕਿਰਾਇਆ ਫਿਰ 10 ਰੁਪਏ ਹੋਇਆ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ 10-11 ਦਿਨਾਂ ਤੋਂ ਦਿੱਲੀ ਵਿਚ ਚਲ ਰਹੀ ਮੈਟਰੋ ਪਾਰਕਿੰਗਾਂ ਦਾ ਕਿਰਾਇਆ 10 ਰੁਪਏ ਤੋਂ ਵਧਾ ਕੇ 40 ਰੁਪਏ ਕਰ ਦਿੱਤਾ ਗਿਆ ਸੀ, ਜਿਸ ਨੂੰ ਮੈਟਰੋ ਰੇਲ ਦੀਆਂ ਪਾਰਕਿੰਗਾਂ ਵਿਚ ਗੱਡੀਆਂ ਖੜਾਉਣ ਵਾਲਿਆਂ ਨੇ ਪੂਰੀ ...

ਪੂਰੀ ਖ਼ਬਰ »

ਦਿੱਲੀ ਦੇ 24 ਵੱ ਡੇ ਚੋਰਾਹਿਆਂ 'ਤੇ ਲੱਗਣਗੇ ਕੈਮਰੇ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨਾ ਇੱਥੋਂ ਦੇ ਨਿਵਾਸੀਆਂ ਦੀ ਅਕਸਰ ਆਦਤ ਬਣ ਚੁੱਕੀ ਹੈ, ਖਾਸ ਕਰਕੇ ਨੌਜਵਾਨ ਪੀੜ੍ਹੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਤੋਂ ਜ਼ਿਆਦਾ ਕਰਕੇ ਪ੍ਰਹੇਜ਼ ਕਰਦੀ ਹੈ | ਜਿਸ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਵਲੋਂ ਸਫ਼ਾਈ ਕਰਮੀਆਂ ਨਾਲ ਬੈਠਕ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਜੈਅੰਤੀ ਮਹਾ-ਉਤਸਵ ਦੌਰਾਨ ਸਮਾਰੋਹ ਵਾਲੀ ਥਾਂ ਹੀ ਨਹੀਂ, ਸਗੋਂ ਸ਼ਹਿਰ ਵੀ ਸਾਫ਼ ਤੇ ਸਵੱਛ ਰਹੇ | ਇਸ ਲਈ ਸਵੱਛ ਭਾਰਤ ਮਿਸ਼ਨ ਦੇ ਕਾਰਜਕਾਰੀ ਵਾਈਸ ਚੇਅਰਮੈਨ ਸੁਭਾਸ਼ ਚੰਦਰ ਨੇ ਨਗਰ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸੈਸ਼ਨ ਜੱਜ ਨੇ ਸੁਧਾਰ ਘਰ ਦਾ ਕੀਤਾ ਨਿਰੀਖਣ

ਅੰਬਾਲਾ ਸ਼ਹਿਰ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਸੈਸ਼ਨ ਜੱਜ ਵਿਕਰਮ ਅਗਰਵਾਲ ਨੇ ਸੁਧਾਰ ਘਰ ਦਾ ਨਿਰੀਖਣ ਕੀਤਾ | ਉਨ੍ਹਾਂ ਨਾਲ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਅੰਬਾਲਾ ਦੀ ਸਕੱਤਰ ਮਧੁਲਿਕਾ ਵੀ ਸੁਧਾਰ ਘਰ 'ਚ ਮੌਜੂਦ ਰਹੀ | ਸੈਸ਼ਨ ਜੱਜ ਨੇ ਸੁਧਾਰ ਘਰ 'ਚ ਰਹਿ ਰਹੇ ...

ਪੂਰੀ ਖ਼ਬਰ »

ਕਾਂਗਰਸ ਸੂਬਾਈ ਪ੍ਰਧਾਨ ਦਾ ਨੀਲੋਖੇੜੀ ਪੁੱਜਣ 'ਤੇ ਸਵਾਗਤ

ਨੀਲੋਖੇੜੀ, 19 ਨਵੰਬਰ (ਆਹੂਜਾ)-ਕਾਂਗਰਸ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਦੀ ਅਗਵਾਈ 'ਚ ਸਾਬਕਾ ਪ੍ਰਧਾਨ ਮੰਤਰੀ ਸਵ: ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਚੰਡੀਗੜ੍ਹ ਤੋਂ ਦਿੱਲੀ ਦੇ ਸ਼ਕਤੀ ਥਾਂ ਤੱਕ ਮੋਟਰ ਸਾਈਕਲ ਰੈਲੀ ਦਾ ਨੀਲੋਖੇੜੀ ਜੀ.ਟੀ. ਰੋਡ ਪੁੱਜਣ 'ਤੇ ਸਵਾਗਤ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਆਮਦ ਤੋਂ ਪਹਿਲਾਂ ਸ਼ਹਿਰ ਨੂੰ ਬਨਾਉਣਾ ਹੈ ਸਾਫ਼- ਸੁਧਾ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 25 ਨਵੰਬਰ ਨੂੰ ਕੌਮਾਂਤਰੀ ਗੀਤਾ ਮਹਾਂ-ਉਤਸਵ ਦੀ ਸ਼ੁਰੂਆਤ ਕਰਨ ਲਈ ਗੀਤਾ ਅਸਥਾਨ ਕੁਰੂਕਸ਼ੇਤਰ 'ਚ ਪੁੱਜ ਰਹੇ ਹਨ | ਉਨ੍ਹਾਂ ਦੀ ਆਮਦ ਤੋਂ ਪਹਿਲਾਂ ...

ਪੂਰੀ ਖ਼ਬਰ »

ਐਮ. ਐਸ. ਐਮ. ਈ. ਐਕਸਪੋ-2017 ਕੋਲਕਾਤਾ 'ਚ 22 ਤੋਂ

ਕੋਲਕਾਤਾ, 19 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਐਮ.ਐਸ.ਐਮ.ਈ. ਡਵੈਲਪਮੈਂਟ ਇੰਸੀਚੂਟ ਵਲੋਂ ਕੋਲਕਾਤਾ ਵਿਖੇ 22 ਨਵੰਬਰ ਤੋਂ ਤਿੰਨ ਰੋਜ਼ਾ ਐਮਐਸਐਮਈ ਐਕਸਪੋ 2017 ਦਾ ਆਯੋਜਨ ਕੀਤਾ ਜਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਅਜੈ ਬੰਦੋਪਾਧਿਆਏ, ਚਿਤ੍ਰੇਸ਼ ਵਿਸ਼ਵਾਸ ਅਤੇ ...

ਪੂਰੀ ਖ਼ਬਰ »

'ਅਧਿਕਾਰੀ' ਦੀ ਸ਼ੂਟਿੰਗ ਦਾ ਦੂਜਾ ਗੇੜ ਸਮਾਪਤ

ਥਾਨੇਸਰ, 19 ਨਵੰਬਰ (ਅਜੀਤ ਬਿਊਰੋ)-ਖੁੱਲੇ 'ਚ ਜੰਗਲਪਾਣੀ ਿਖ਼ਲਾਫ਼ ਸਮਾਜ 'ਚ ਜਾਗਰੂਕਤਾ ਲਿਆਉਣ ਲਈ ਬਣਾਈ ਜਾ ਰਹੀ ਹਰਿਆਣਵੀ ਸਮਾਜਿਕ ਲਘੁ ਫ਼ਿਲਮ 'ਅਧਿਕਾਰੀ' ਦੀ ਸ਼ੂਟਿੰਗ ਦਾ 2 ਰੋਜ਼ਾ ਗੇੜ ਪਿੰਡ ਬਿਸ਼ਨਗੜ੍ਹ 'ਚ ਸਮਾਪਤ ਹੋਇਆ | ਲੇਖਕ ਨਿਰਦੇਸ਼ਕ ਚੰਦਰ ਅਗਰਵਾਲ ਨੇ ...

ਪੂਰੀ ਖ਼ਬਰ »

ਜੀਂਦ ਪ੍ਰੋਗਰਾਮ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੀ ਬੈਠਕ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਦੀ ਪ੍ਰਧਾਨਗੀ 'ਚ ਹੋਈ | ਯੂਥ ਹੋਸਟਲ ਪਿਪਲੀ 'ਚ ਹੋਈ ਇਸ ਬੈਠਕ 'ਚ ਮਹਾਤਮਾ ਜੋਤਿਬਾ ਫੁਲੇ ਦਾ ਸਨਮਾਨਤਾ ਦਿਵਸ ਸਮਾਰੋਹ ਮਨਾਉਣ ਸਬੰਧੀ ...

ਪੂਰੀ ਖ਼ਬਰ »

ਸ਼ਾਹਾਬਾਦ ਤੋਂ ਅਜਰਾਨਾ ਕਲਾਂ ਤੱਕ ਨਗਰ ਕੀਰਤਨ 23 ਨੂੰ

ਸ਼ਾਹਬਾਦ ਮਾਰਕੰਡਾ, 19 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਨਵੰੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਗੁਰਦੁਆਰਾ ਪਾਤਸ਼ਾਹੀ ਨੌਵੀ ਅਜਰਾਨਾ ਕਲਾਂ ਤਕ ਸਜਾਇਆ ਜਾਵੇਗਾ | ਲੋਕਲ ਗੁਰਦੁਆਰਾ ...

ਪੂਰੀ ਖ਼ਬਰ »

ਸਕੂਲ 'ਚ ਟੇਲੈਂਟ ਸ਼ੋਅ ਕਰਵਾਇਆ

ਏਲਨਾਬਾਦ, 19 ਨਵੰਬਰ (ਜਗਤਾਰ ਸਮਾਲਸਰ)-ਚੌਧਰੀ ਹਰਪਾਲ ਸਿੰਘ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ 'ਚ ਟੇਲੈਂਟ ਸ਼ੋਅ ਕਰਵਾਇਆ ਗਿਆ, ਜਿਸ 'ਚ ਬੱਚਿਆਂ ਵਲੋਂ ਅਲੱਗ-ਅਲੱਗ ਤਰ੍ਹਾਂ ਦੇ ਕਲਾਤਮਕ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਸ਼ੋਅ 'ਚ ਬੱਚਿਆਂ ਵਲੋਂ ...

ਪੂਰੀ ਖ਼ਬਰ »

ਫ਼ਿਲਮ ਪਦਮਾਵਤੀ 'ਤੇ ਲੱਗਣੀ ਚਾਹੀਦੀ ਹੈ ਰੋਕ- ਚੌ: ਵੇਦਪਾਲ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਭਾਰਤ 'ਚ ਪਦਮਾਵਤੀ ਫ਼ਿਲਮ 'ਤੇ ਰੋਕ ਲੱਗਣੀ ਚਾਹੀਦੀ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੀ ਕਿਸੇ ਵੀ ਫ਼ਿਲਮ ਨੂੰ ਮਨਜ਼ੂਰੀ ਨਾ ਦਿੱਤੀ ਜਾਏ, ਜਿਸ ਨਾਲ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ ...

ਪੂਰੀ ਖ਼ਬਰ »

ਪਾਣੀਪਤ ਗੁਰਦੁਆਰਾ ਸਾਹਿਬ ਹਾਦਸੇ ਦੇ ਪੀੜਤਾਂ ਨੂੰ ਸਹਾਇਤਾ ਚੈਕ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਕਮੇਟੀ ਅੰਮਿ੍ਤਸਰ ਵਲੋਂ ਬੀਤੇ ਸਮੇਂ ਦੌਰਾਨ ਪਾਣੀਪਤ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗ ਜਾਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਦੀ ਸਹਾਇਤਾ ਲਈ ਲੋੜਵੰਦਾਂ ਨੂੰ ਅੱਜ ਇਥੇ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 19 ਨਵੰਬਰ (ਅਜੀਤ ਬਿਊਰੋ)-ਗਊ-ਗੀਤਾ-ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਪਿੱਪਲੀ ਦੇ ਸ੍ਰੀਰਾਮ ਮੰਦਿਰ 'ਚ ਸ੍ਰੀਮਦ ਭਾਗਵਤ ਕਥਾ ਦੇ ਚੌਥੇ ਦਿਨ ਕਥਾਵਾਚਕ ਪੰਡਿਤ ਅਨਿਲ ਸ਼ਾਸਤਰੀ ਨੇ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਇਸ ਮੌਕੇ ਵਾਮਨ ਭਗਵਾਨ ਦੀ ਝਾਕੀ ਦਿਖਾਈ ...

ਪੂਰੀ ਖ਼ਬਰ »

ਹਫ਼ਤਾਵਾਰੀ ਸਤਿਸੰਗ ਕਰਵਾਇਆ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ 'ਚ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ | ਪ੍ਰੋਗਰਾਮ 'ਚ ਕੁਰੂਕਸ਼ੇਤਰ ਤੋਂ ਇਲਾਵਾ ਲਾਗਲੇ ਜ਼ਿਲਿ੍ਹਆਂ ਤੋਂ ਵੀ ਸੈਂਕੜੇ ਦੀ ਗਿਣਤੀ 'ਚ ਸ਼ਰਧਾਲੂ ਪੁੱਜੇ | ਪ੍ਰੋਗਰਾਮ 'ਚ ਸੰਘ ...

ਪੂਰੀ ਖ਼ਬਰ »

ਸੂਬਾ ਪੱਧਰੀ ਵਾਲੀਬਾਲ ਮੁਕਾਬਲੇ ਕਰਵਾਏ

ਨਰਾਇਣਗੜ੍ਹ, 19 ਨਵੰਬਰ (ਪੀ. ਸਿੰਘ)-ਪਿੰਡ ਬਧੌਲੀ ਵਿਚ ਮਹਾਰਾਣਾ ਪ੍ਰਤਾਪ ਯੁਵਾ ਕਲੱਬ ਵਲੋਂ ਸੂਬਾਈ ਪੱਧਰੀ ਵਾਲੀਬਾਲ ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਨਾਇਬ ...

ਪੂਰੀ ਖ਼ਬਰ »

ਖ਼ਸਤਾਹਾਲ ਪੁਲ ਦਾ ਨਿਰਮਾਣ ਕਾਰਜ ਸ਼ੁਰੂ

ਏਲਨਾਬਾਦ, 19 ਨਵੰਬਰ (ਜਗਤਾਰ ਸਮਾਲਸਰ)-ਕੁੱਤਾਵੱਢ ਰੋਡ 'ਤੇ ਐਨ.ਜੀ.ਸੀ. 'ਤੇ ਕਾਫੀ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਪਹੁੰਚ ਚੁੱਕੇ ਪੁੱਲ ਦਾ ਨਿਰਮਾਣ ਕਾਰਜ ਹੁਣ ਪੈਕਸ ਦੇ ਚੇਅਰਮੈਨ ਭੁਪਿੰਦਰ ਸਿੰਘ ਵਿਰਕ ਦੇ ਯਤਨਾਂ ਨਾਲ ਸ਼ੁਰੂ ਹੋ ਚੁੱਕਾ ਹੈ | ਐਨ.ਜੀ.ਸੀ. ਦੀ ਬੁਰਜੀ ...

ਪੂਰੀ ਖ਼ਬਰ »

ਚੌਥੀ ਬਰਸੀ 'ਤੇ ਵਿਧਾਇਕ ਨੂੰ ਕੀਤਾ ਯਾਦ

ਕੁਰੂਕਸ਼ੇਤਰ/ਸ਼ਾਹਾਬਾਦ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਰਾਸ਼ਟਰਪਤੀ ਸੌਰਿਆ ਪੁਰਸਕਾਰ ਪ੍ਰਾਪਤ ਸ਼ਾਹਾਬਾਦ ਦੇ ਸਾਬਕਾ ਵਿਧਾਇਕ ਡਾ. ਹਰਨਾਮ ਸਿੰਘ ਦੀ ਚੌਥੀ ਬਰਸੀ ਸ਼ਹੀਦ ਖੁਸ਼ਦੇਵ ਸਿੰਘ ਸਮਾਰਕ ਸ਼ਾਹਾਬਾਦ 'ਚ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮਨਾਈ ਗਈ | ਇਸ ...

ਪੂਰੀ ਖ਼ਬਰ »

ਜੇ.ਬੀ.ਟੀ. ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਗਟ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਬਰਖ਼ਾਸਤ ਜੇ.ਬੀ.ਟੀ. ਅਧਿਆਪਕਾਂ ਨੇ ਬਹਾਲੀ ਦੀ ਮੰਗ ਨੂੰ ਲੈ ਕੇ ਫੁਹਾਰਾ ਪਾਰਕ ਵਿਖੇ ਬੈਠਕ ਕਰਕੇ ਸਰਕਾਰ ਦੇ ਵਰਤੀਰੇ 'ਤੇ ਰੋਸ ਪ੍ਰਗਟ ਕੀਤਾ | ਟੀਚਰਾਂ ਨੇ ਸਰਕਾਰ ਤੇ ਵਾਅਦਾ ਿਖ਼ਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜੀ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪੇ੍ਰਸ਼ਾਨ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ ਦੇ ਵਾਰਡ 13 ਵਿਚ ਪੁਲੀਆਂ ਦੀ ਉਸਾਰੀ ਦੇ ਕਾਰਨ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੂਸ਼ਿਤ ਪਾਣੀ ਗਲੀਆਂ ਵਿਚ ਜਮ੍ਹਾਂ ਹੋ ਜਾਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਸੀ.ਐਮ. ਸਿਟੀ ਵਿਖੇ ਜਲਦ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਸੀ.ਐਮ. ਸਿਟੀ ਵਿਖੇ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲੱਗਣਗੇ ਜਿਸ ਬਾਰੇ ਨਗਰ ਨਿਗਮ ਨੇ ਇਕ ਕੰਪਨੀ ਨਾਲ ਕਰਾਰ ਕਰ ਲਿਆ ਹੈ | ਸ਼ਹਿਰ ਅੰਦਰ 128 ਕੈਮਰੇ ਲਗਾਏ ਜਾਣਗੇ ਜਿਨ੍ਹਾਂ 'ਤੇ ਕਰੀਬ 9 ਕਰੋੜ ਰੁਪਏ ਦੀ ਲਾਗਤ ਆਏਗੀ | ਜਾਣਕਾਰੀ ...

ਪੂਰੀ ਖ਼ਬਰ »

ਮਾਧੋਸਿੰਘਾਣਾ ਪੈਕਸ ਚੋਣਾਂ 'ਚ ਇਨੈਲੋ ਜੇਤੂ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਮਾਧੋਸਿੰਘਾਣਾ ਪੈਕਸ ਦੇ ਕੁੱਲ 7 ਮੈਂਬਰਾਂ 'ਚੋਂ 5 ਦੀ ਹੋਈ ਚੋਣ 'ਚ ਇਨੈਲੋ ਹਮਾਇਤੀ ਤਿੰਨ ਉਮੀਦਵਾਰਾਂ ਨੇ ਆਪਣੀ ਜਿੱਤ ਪ੍ਰਾਪਤ ਕੀਤੀ ਹੈ | ਮਹਿਲਾਵਾਂ ਲਈ ਦੋ ਰਾਖਵੀਆਂ ਸੀਟਾਂ 'ਤੇ ਸਰਬਸੰਮਤੀ ਨਾਲ ਪਹਿਲਾਂ ਹੀ ਪੂਨਮ ...

ਪੂਰੀ ਖ਼ਬਰ »

ਸੱਟਾਖਾਈ ਦੀ ਰਕਮ 7570 ਰੁਪਏ ਸਮੇਤ ਕਾਬੂ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਮੁਲਜ਼ਮ ਗੋਰੀ ਸ਼ੰਕਰ ਪੱੁਤਰ ਤਾਰਾ ਚੰਦ ਵਾਸੀ ਹਾਂਸੀ ਰੋਡ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਜਨਤਕ ਥਾਂ ਹਾਂਸੀ ਰੋਡ ਤੋਂ ਸੱਟਾ ਖਾਈਵਾਲੀ ਕਰਦੇ ਹੋਏ ਗਿ੍ਫ਼ਤਾਰ ਕੀਤਾ | ਪੁਲਿਸ ਨੇ ਮੁਲਜ਼ਮ ...

ਪੂਰੀ ਖ਼ਬਰ »

ਇੰਦਰਾ ਜਨਮ ਸ਼ਤਾਬਦੀ ਯਾਤਰਾ ਦਾ ਕਰਨਾਲ ਪੁੱਜਣ 'ਤੇ ਜ਼ੋਰਦਾਰ ਸਵਾਗਤ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੱਢੀ ਜਾ ਰਹੀ ਇੰਦਰਾ ਜਨਮ ਸ਼ਤਾਬਦੀ ਯਾਤਰਾ ਦਾ ਕਰਨਾਲ ਪੁਜਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਕਾਂਗਰਸ ਹੈਡਕੁਆਰਟਰ ਚੰਡੀਗੜ੍ਹ 'ਤੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਸੇਵਾ ਸੰਘ ਨੇ ਰਾਣੀ ਲਕਸ਼ਮੀ ਬਾਈ ਨੂੰ ਕੀਤਾ ਨਮਨ

ਹਿਸਾਰ, 19 ਨਵੰਬਰ (ਅਜੀਤ ਬਿਊਰੋ)-ਅਖਿਲ ਭਾਰਤੀ ਸੇਵਾ ਸੰਘ ਦੇ ਮੈਂਬਰਾਂ ਨੇ ਅੱਜ ਅਦਭੁਤ ਸਾਹਸ ਤੇ ਵੀਰਤਾ ਦੀ ਮੂਰਤੀ ਲਕਸ਼ਮੀ ਬਾਈ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ | ਸੰਘ ਦੇ ਮੈਂਬਰਾਂ ਨੇ ਰਾਣੀ ਲਕਸ਼ਮੀ ਬਾਈ ਦੀ ਤਸਵੀਰ 'ਤੇ ਫੁੱਲ ਭੇਟ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਬਰਸੀ ਮੌਕੇ ਸਮਾਗਮ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਸ਼ਹਾਦਤ ਕਾਰਨ ਸਿਰਸਾ ਸ਼ਹਿਰ ਪੱਤਰਕਾਰਿਤਾ ਦਾ ਵੱਡਾ ਤੀਰਥ ਸਥਾਨ ਬਣ ਗਿਆ ਹੈ | ਇਹ ਗੱਲ ਲੇਖਕ ਉਰਮਿਲੇਸ਼ ਨੇ ਅੱਜ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਬਰਸੀ ਮੌਕੇ ਸਥਾਨਕ ਪੰਚਾਇਤ ਭਵਨ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੱਢੀ ਸਦਭਾਵਨਾ ਯਾਤਰਾ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦਾ ਜਨਮ ਦਿਵਸ ਅੱਜ ਹਰਿਆਣਾ ਕਾਂਗਰਸ ਕਮੇਟੀ ਦੇ ਰਾਜਸੀ ਜਨਰਲ ਸਕੱਤਰ ਨਵੀਨ ਕੇਡਿਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਾਂਗਰਸ ਭਵਨ 'ਚ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਂਦਰਾਂ ਦੇ ਆਤੰਕ ਕਾਰਨ ਲੋਕਾਂ ਨੂੰ ਝੱਲਣੀਆਂ ਪੈ ਰਹੀਆਂ ਹਨ ਪ੍ਰੇਸ਼ਾਨੀਆਂ

ਨਰਾਇਣਗੜ੍ਹ, 19 ਨਵੰਬਰ (ਪੀ. ਸਿੰਘ)-ਸ਼ਹਿਰ ਵਿਚ ਬਾਂਦਰਾਂ ਦੇ ਆਂਤਕ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਤ ਇਹ ਹਨ ਕਿ ਹਰ ਸਮੇਂ ਬਾਂਦਰ ਗਲੀਆਂ ਵਿਚ ਸ਼ਰੇਆਮ ਘੁੰਮਦੇ ਰਹਿੰਦੇ ਹਨ ਅਤੇ ਆਉਂਦੇ-ਜਾਂਦੇ ਲੋਕਾਂ ਨੂੰ ਝਪਟ ਮਾਰ ...

ਪੂਰੀ ਖ਼ਬਰ »

ਮਹਾਰਾਣੀ ਲਕਸ਼ਮੀ ਬਾਈ ਦੇ ਜਨਮ ਦਿਵਸ 'ਤੇ ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਝਾਂਸੀ ਦੀ ਰਾਣੀ ਲਕਸ਼ਮੀ ਬਾਈ ਦੇ ਜਨਮ ਦਿਵਸ 'ਤੇ ਪਿੰਡ ਸਿਰਸਮਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ 149ਵਾਂ ਸਵੈਇੱਛਕ ਖੂਨਦਾਨ ਕੈਂਪ ਲਾਇਆ ਗਿਆ | ਖੂਨਦਾਨੀ ਡਾ. ਅਸ਼ੋਕ ਕੁਮਾਰ ਵਰਮਾ ਦੀ ਅਗਵਾਈ 'ਚ ਲਾਏ ਗਏ ਕੈਂਪ 'ਚ ...

ਪੂਰੀ ਖ਼ਬਰ »

'ਪੰਛੀ ਐਸੇ ਆਤੇ ਹੈਂ' ਨਾਟਕ ਕੀਤਾ ਪੇਸ਼

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਡਾ. ਓਮ ਪ੍ਰਕਾਸ਼ ਗ੍ਰੇਵਾਲ ਅਧਿਐਨ ਸੰਸਥਾਨ ਵਲੋਂ ਵਿਜੈ ਤੇਂਦੂਲਕਰ ਵਲੋਂ ਲਿਖ਼ਤ ਮਰਾਠੀ ਨਾਟਕ 'ਪੰਛੀ ਐਸੇ ਆਤੇ ਹੈਾ' ਦਾ ਮੰਚਨ ਕੀਤਾ ਗਿਆ | ਕੌਮੀ ਨਾਟਕ ਸਕੂਲ ਦੇ ਗ੍ਰੈਜੂਏਟ ਵਿਵੇਕ ਰਾਮ ਵਿਕਰਮ ਕਨੋਜੀਆ ਅਤੇ ...

ਪੂਰੀ ਖ਼ਬਰ »

ਕੈਂਪ 'ਚ 300 ਲੋਕਾਂ ਦੀਆਂ ਅੱਖਾਂ ਦੀ ਜਾਂਚ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਆਈ.ਕਿਊ. ਹਸਪਤਾਲ 'ਚ ਅੱਜ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ ਗਿਆ ਜਿਸ 'ਚ 300 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦਾ ਉਦਘਾਟਨ ਰਾਮ ਕਿ੍ਸ਼ਨ ਮਿਸ਼ਨ ...

ਪੂਰੀ ਖ਼ਬਰ »

ਵਿਧਾਇਕ ਨੈਨਾ ਚੌਟਾਲਾ ਵਲੋਂ ਫ਼ਿਰੌਤੀ ਮਾਮਲੇ 'ਚ ਵਪਾਰੀ ਪਰਿਵਾਰ ਨਾਲ ਮੁਲਾਕਾਤ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੇਰਾ ਸਿਰਸਾ ਦੇ ਪੈਰੋਕਾਰ ਆੜ੍ਹਤੀਏ ਤੋਂ ਮੋਬਾਈਲ ਫੋਨ 'ਤੇ 5 ਕਰੋੜ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ 'ਚ ਵਿਧਾਇਕ ਨੈਨਾ ਚੌਟਾਲਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਾਨੂੰਨ ...

ਪੂਰੀ ਖ਼ਬਰ »

ਚਮਨ ਕਾਲੋਨੀ ਦੀਆਂ ਸਮੱਸਿਆਵਾਂ ਦੀ ਲਈ ਜਾਣਕਾਰੀ

ਨੀਲੋਖੇੜੀ, 19 ਨਵੰਬਰ (ਆਹੂਜਾ)-ਕਿਸਾਨ ਬਸਤੀ ਦੇ ਵਾਰਡ ਨੰਬਰ ਇਕ ਦੀ ਚਮਨ ਕਾਲੋਨੀ 'ਚ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦੀ ਜਾਣਕਾਰੀ ਲੈਣ ਲਈ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਾਜਬੀਰ ਸ਼ਰਮਾ ਅਤੇ ਜ਼ਿਲ੍ਹਾ ਕਾਰਜਕਾਰਣੀ ਮੈਂਬਰ ਨਰਿੰਦਰ ਸ਼ਰਮਾ ਨੇ ਨਿਰੀਖ਼ਣ ਕੀਤਾ | ...

ਪੂਰੀ ਖ਼ਬਰ »

ਨਿਰਮਲ ਧਾਮ ਵਿਖੇ ਸਾਹਿਤਕਾਰਾਂ ਤੇ ਕਵੀਆਂ ਨੇ ਸਜਾਈ ਮਹਿਫ਼ਲ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਨਿਰਮਲ ਧਾਮ ਵਿਖੇ ਅਦਬ ਅਤੇ ਅਖਿਲ ਭਾਰਤੀ ਸਾਹਿਤ ਪ੍ਰੀਸ਼ਦ ਦੀ ਮਹਿਫ਼ਲ ਸਜੀ, ਜਿਸ 'ਚ ਕਰਨਾਲ ਅਤੇ ਆਲੇ ਦੁਆਲੇ ਤੋਂ ਕਵੀਆਂ, ਸ਼ਾਇਰਾਂ ਅਤੇ ਸਾਹਿਤਕਾਰਾਂ ਨੇ ਹਿੱਸਾ ਲਿਆ | ਮਹਿਫਲ 'ਚ ਸਭ ਤੋਂ ਪਹਿਲਾਂ ਰਾਸ਼ਟਰ ਗੀਤ ਗਾ ਕੇ ...

ਪੂਰੀ ਖ਼ਬਰ »

ਵਿਧਾਇਕ ਨੈਨਾ ਚੌਟਾਲਾ ਵਲੋਂ ਫ਼ਿਰੌਤੀ ਮਾਮਲੇ 'ਚ ਵਪਾਰੀ ਪਰਿਵਾਰ ਨਾਲ ਮੁਲਾਕਾਤ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੇਰਾ ਸਿਰਸਾ ਦੇ ਪੈਰੋਕਾਰ ਆੜ੍ਹਤੀਏ ਤੋਂ ਮੋਬਾਈਲ ਫੋਨ 'ਤੇ 5 ਕਰੋੜ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ 'ਚ ਵਿਧਾਇਕ ਨੈਨਾ ਚੌਟਾਲਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਾਨੂੰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX