ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਜਲੰਧਰ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹਿਰ 'ਚ ਸਜਾਏ ਗਏ ਨਗਰ ਕੀਰਤਨ

ਜਲੰਧਰ, 19 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਇਹ ਨਗਰ ਕੀਰਤਨ ਸਵੇਰੇ 9 ਵਜੇ ਆਰੰਭ ਹੋ ਕੇ ਰੇਨਬੋ ਰੋਡ, ਕਿੰਗ ਸ਼ੂਜ਼, ਗਾਬਾ ਗ੍ਰ੍ਰੈਂਡ ਮਾਲ, ਬਾਬਾ ਪ੍ਰਾਪਟੀ ਡੀਲਰ, ਮਾਡਲ ਟਾਊਨ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਮਸੰਦ ਚੌਕ, ਗੁਰੂ ਤੇਗ ਬਹਾਦਰ ਚੌਕ, ਮੈਨਬਰੋ, ਟੈਂਕੀ ਵਾਲੀ ਗਲੀ ਪਿ੍ਥਵੀ ਪਲੈਨਟ, ਭਾਈ ਜੈਤਾ ਜੀ ਮਾਰਕੀਟ ਪੁੱਜਾ | ਨਗਰ ਕੀਰਤਨ ਭਾਈ ਮਤੀਦਾਸ ਪਾਰਕ ਤੋਂ ਹੁੰਦਾ ਹੋਇਆ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੌਰਾਨ ਕੈਂਟ ਹਲਕੇ ਦੇ ਵਿਧਾਇਕ ਪ੍ਰਗਟ ਸਿੰਘ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਵਿਸ਼ੇਸ਼ ਤੌਰ ਹਾਜ਼ਰੀ ਭਰੀ | ਨਗਰ ਕੀਰਤਨ ਦੌਰਾਨ ਪ੍ਰਧਾਨ ਜਗਜੀਤ ਸਿੰਘ ਗਾਬਾ, ਮਹਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪ੍ਰਬੰਧਾ ਦੀ ਦੇਖ ਰੇਖ ਜਨਰਲ ਸਕੱਤਰ ਕੰਵਲਜੀਤ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਮਨਜੀਤ ਸਿੰਘ ਠਕੁਰਾਲ, ਕੰਵਲਜੀਤ ਸਿੰਘ ਟੋਨੀ, ਲਾਡੀ ਮੱਲ੍ਹੀ, ਪਰਮਜੀਤ ਸਿੰਘ ਕਾਨਪੁਰੀ, ਹਰਜਿੰਦਰ ਸਿੰਘ ਲੈਂਡਲਾਰਡ ਅਤੇ ਮੈਨੇਜਰ ਸੁਰਜੀਤ ਸਿੰਘ ਕਰ ਰਹੇ ਸਨ | ਇਸ ਮੌਕੇ ਅਮਰਜੀਤ ਸਿੰਘ, ਮਨਦੀਪ ਸਿੰਘ ਮਿੱਠੂ, ਬਲਵੀਰ ਸਿੰਘ ਬਿੱਟੂ, ਕਮਲ ਦੁੱਗਲ, ਬਲਜੀਤ ਸਿੰਘ ਆਹਲੂਵਾਲੀਆ, ਸੋਨੂੰ ਸੰਧਰ, ਦਵਿੰਦਰ ਸਿੰਘ ਰਹੇਜਾ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਚੱਡਾ, ਸੁਖਮਿੰਦਰ ਸਿੰਘ ਰਾਜਪਾਲ, ਅਯੂਬ ਬੂਟਾ ਮੰਡੀ, ਗੁਰਮੀਤ ਸਿੰਘ ਕਾਲੜਾ, ਦਵਿੰਦਰਪਾਲ ਸਿੰਘ ਵਧਵਾ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਦੇ ਨਾਲ ਚੱਲ ਰਹੀਆ ਸਨ |
ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਸੈਂਟਰਲ ਟਾਊਨ ਤੋਂ ਸਵੇਰੇ ਵੀ 8 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਸ਼ਾਸਤਰੀ ਮਾਰਕੀਟ, ਜੀ.ਪੀ.ਓ, ਨਾਮਦੇਵ ਚੌਕ, ਸਹਿਦੇਵ ਮਾਰਕੀਟ, ਮਾਸਟਰ ਤਾਰਾ ਸਿੰਘ ਨਗਰ, ਲਾਡੋਵਾਲੀ ਰੋਡ, ਗੁਰਦੁਆਰਾ ਨਿਰਮਲ ਕੁਟੀਆ ਮੁਹੱਲਾ ਗੋਬਿੰਦਗੜ੍ਹ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਵਿਚ ਸੈਂਟਰਲ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਨਗਰ ਕੀਰਤਨ ਦੌਰਾਨ ਪ੍ਰਬੰਧਾਂ ਦੀ ਦੇਖਰੇਖ ਪ੍ਰਧਾਨ ਈਸ਼ਰ ਸਿੰਘ, ਜਨਰਲ ਸਕੱਤਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਤਜਿੰਦਰ ਸਿੰਘ ਖਾਲਸਾ, ਗੁਰਚਰਨ ਸਿੰਘ ਬਾਗਾਂਵਾਲੇ, ਰਜਿੰਦਰ ਸਿੰਘ ਬੇਦੀ, ਚਰਨਜੀਤ ਸਿੰਘ, ਬਲਜੀਤ ਸਿੰਘ ਸੇਠੀ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਮਨਿੰਦਰਪਾਲ ਸਿੰਘ ਮਨੀ, ਗੁਰਮਿੰਦਰ ਸਿੰਘ ਗੋਮਾ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ ਅਤੇ ਬਲਦੇਵ ਸਿੰਘ ਕੁੰਦੀ ਸੁਚਾਰੂ ਢੰਗ ਨਾਲ ਕਰ ਰਹੇ ਸਨ | ਇਸ ਮੌਕੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ, ਪ੍ਰਮਾਤਮਾ ਸਿੰਘ, ਅਮਰਜੀਤ ਸਿੰਘ ਅਮਰੀ, ਜਥੇਦਾਰ ਇੰਦਰਜੀਤ ਸਿੰਘ, ਭੁਪਿੰਦਰਪਾਲ ਸਿੰਘ ਖਾਲਸਾ, ਸਤਪਾਲ ਸਿੰਘ ਸਿਦਕੀ, ਮੋਹਨ ਸਿੰਘ ਸਹਿਗਲ, ਅੰਮਿ੍ਤਪਾਲ ਸਿੰਘ ਭਾਟੀਆ, ਹਰਜੋਤ ਸਿੰਘ ਲੱਕੀ, ਗੁਰਿੰਦਰ ਸਿੰਘ ਮਝੈਲ, ਦਲਜੀਤ ਸਿੰਘ ਕਿ੍ਸਟਲ, ਮਹਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਮਨਮੋਹਨ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸ਼ਹਿਰ ਵਿਚ ਸਜਾਏ ਗਏ ਨਗਰ ਕੀਰਤਨ ਦੇ ਅੱਗੇ ਰਣਜੀਤ ਨਗਾਰਾ, ਗੱਤਕਾ ਪਾਰਟੀਆਂ ਅਪਣੇ ਜੌਹਰ ਦਿਖਾ ਰਹੀਆਂ ਸਨ | ਸਕੂਲੀ ਬੱਚੇ, ਬੈਂਡ ਵਾਜੇ ਨਗਰ ਕੀਰਤਨ ਦੇ ਅੱਗੇ ਚੱਲ ਰਹੇ ਸਨ | ਇਸਤਰੀ ਸਤਿਸੰਗ ਸਭਾਵਾਂ ਅਤੇ ਸ਼ਬਦੀ ਜਥੇ ਕੀਰਤਨ ਕਰਦੇ ਹੋਏ ਪਾਲਕੀ ਸਾਹਿਬ ਦੇ ਨਾਲ ਪਿੱਛੇ ਚੱਲ ਰਹੇ ਸਨ |

ਨਿਊ ਵਿਨੇ ਨਗਰ 'ਚ ਦਿਨ-ਦਹਾੜੇ ਚੋਰੀ

ਚੋਰੀ ਕਰ ਕੇ ਭੱਜ ਰਿਹਾ ਇਕ ਚੋਰ ਕਾਬੂ, ਦੂਜਾ ਫਰਾਰ ਲੱਖਾਂ ਦਾ ਮਾਲ ਲੈ ਉੱਡਿਆ ਚੋਰ ਮਕਸੂਦਾਂ, 19 ਨਵੰਬਰ (ਲਖਵਿੰਦਰ ਪਾਠਕ)-ਲੰਮਾ ਪਿੰਡ ਖੇਤਰ ਦੇ ਨਿਊ ਵਿਨੇ ਨਗਰ 'ਚ ਦਿਨ-ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਚੋਰ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ...

ਪੂਰੀ ਖ਼ਬਰ »

ਉੱਗੀ 'ਚ ਬੁਲਟ ਮੋਟਰਸਾਈਕਲ ਸਵਾਰ ਦੀ ਸਫ਼ੈਦੇ 'ਚ ਵੱਜਣ ਕਾਰਨ ਮੌਕੇ 'ਤੇ ਮੌਤ

ਮੱਲ੍ਹੀਆਂ ਕਲਾਂ, 19 ਨਵੰਬਰ (ਮਨਜੀਤ ਮਾਨ)-ਨਕੋਦਰ-ਕਪੂਰਥਲਾ ਮਾਰਗ 'ਤੇ ਸਥਿਤ ਪਿੰਡ ਉੱਗੀ ਜਲੰਧਰ ਵਿਖੇ ਇਕ ਬੁਲਟ ਮੋਟਰਸਾਈਕਲ ਸਵਾਰ ਵਿਅਕਤੀ ਦੀ ਸਫੈਦੇ ਵਿਚ ਵੱਜਣ ਦੇ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇਕੱਤਰ ਕੀਤੀ ਲੋਕਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਮਕਸੂਦਾਂ, 19 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਵਲੋਂ ਦੋ ਦੋਸ਼ੀਆਂ ਨੂੰ ਹੈਰੋਇਨ ਦੇ ਨਾਲ ਕਾਬੂ ਕੀਤਾ ਗਿਆ ਹੈ | ਦੋਸ਼ੀਆਂ ਦੀ ਪਛਾਣ ਨਿਖਲ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਖੋਦੀਆ ਮੁਹੱਲਾ, ਹਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਹੈਬੋਵਾਲ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ 'ਤੇ ਨਾਜਾਇਜ਼ ਚੁੱਕਣ ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਸੰਤ ਨਗਰ ਮੁਹੱਲੇ ਦੇ ਰਹਿਣ ਵਾਲੇ ਸਾਹਿਲ ਨੇ ਪੁਲਿਸ ਮੁਲਾਜ਼ਮ ਅਮਿਤ ਅਤੇ ਗੋਪੀ 'ਤੇ ਦੋਸ਼ ਲਗਾਏ ਹਨ ਕਿ ਉਹ ਨਜਾਇਜ਼ ਹੀ ਉਸ ਨੂੰ ਚੁੱਕ ਕੇ ਲੈ ਗਏ ਅਤੇ ਉਸ ਨਾਲ ਕੁੱਟਮਾਰ ਕੀਤੀ | ਇੱਥੋਂ ਤੱਕ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸ. ਸ. ਸ. ਸ. ਮਕਸੂਦਾਂ 'ਚ ਗਣਿਤ ਵਿਸ਼ੇ ਦੀ ਦਿੱਤੀ ਉਚੇਰੀ ਸਿੱਖਿਆ

ਮਕਸੂਦਾਂ, 19 ਨਵੰਬਰ (ਵੇਹਗਲ)-ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਗਣਿਤ ਵਿਸ਼ੇ ਨਾਲ ਵਿਦਿਆਰਥੀਆਂ ਦਾ ਨੇੜੇ ਦਾ ਰਿਸ਼ਤਾ ਜੋੜਨ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਲਹਿਰ ਚਲਾਈ ਗਈ ਹੈ | ਇਸ ਲਹਿਰ ਦੇ ਅਧੀਨ ਸ. ਸ. ਸ. ...

ਪੂਰੀ ਖ਼ਬਰ »

ਉਮੀਦ ਵੁਮੈਨ ਵੈੱਲਫੇਅਰ ਸੁਸਾਇਟੀ ਨੇ ਕੱਢਿਆ ਮਸ਼ਾਲ ਮਾਰਚ

ਜਲੰਧਰ,. 19 ਨਵੰਬਰ (ਸ਼ਿਵ)-ਆਈ. ਐੱਸ. ਆਈ. ਦੇ ਵਧ ਰਹੇ ਦਖ਼ਲ ਨੂੰ ਲੈ ਕੇ ਉਮੀਦ ਵੁਮੈਨ ਵੈੱਲਫੇਅਰ ਸੁਸਾਇਟੀ ਨੇ ਰਾਣੀ ਝਾਂਸੀ ਬਾਈ ਦੇ ਜਨਮ ਦਿਹਾੜੇ 'ਤੇ ਮਸ਼ਾਲ ਮਾਰਚ ਕੱਢ ਕੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਦੇਸ਼ ਵਿਰੋਧੀ ਤਾਕਤਾਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ...

ਪੂਰੀ ਖ਼ਬਰ »

ਉਮੀਦ ਵੁਮੈਨ ਵੈੱਲਫੇਅਰ ਸੁਸਾਇਟੀ ਨੇ ਕੱਢਿਆ ਮਸ਼ਾਲ ਮਾਰਚ

ਜਲੰਧਰ,. 19 ਨਵੰਬਰ (ਸ਼ਿਵ)-ਆਈ. ਐੱਸ. ਆਈ. ਦੇ ਵਧ ਰਹੇ ਦਖ਼ਲ ਨੂੰ ਲੈ ਕੇ ਉਮੀਦ ਵੁਮੈਨ ਵੈੱਲਫੇਅਰ ਸੁਸਾਇਟੀ ਨੇ ਰਾਣੀ ਝਾਂਸੀ ਬਾਈ ਦੇ ਜਨਮ ਦਿਹਾੜੇ 'ਤੇ ਮਸ਼ਾਲ ਮਾਰਚ ਕੱਢ ਕੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਦੇਸ਼ ਵਿਰੋਧੀ ਤਾਕਤਾਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ...

ਪੂਰੀ ਖ਼ਬਰ »

ਥ੍ਰੀਵੀਲ੍ਹਰ ਚਾਲਕ ਤੇ ਉਸ ਦਾ ਸਾਥੀ 5 ਪੇਟੀਆਂ ਸ਼ਰਾਬ ਸਮੇਤ ਥ੍ਰੀਵੀਲ੍ਹਰ ਕਾਬੂ

ਜੰਡਿਆਲਾ ਮੰਜਕੀ/ਜਮਸ਼ੇਰ ਖਾਸ, 19 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਥ੍ਰੀਵੀਲ਼ਰ ਚਾਲਕ ਅਤੇ ਉਸ ਦੇ ਸਾਥੀ ਨੰੂ ਨਾਕਾਬੰਦੀ ਦੌਰਾਨ ਪੰਜ ਪੇਟੀਆਂ ਅੰਗ੍ਰੇਜ਼ੀ ਸ਼ਰਾਬ 'ਇੰਪੀਰੀਅਲ ਬਲਯੂ' ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਡਿਪਸ 'ਚ ਸਮਾਜਿਕ ਸਮੱਸਿਆਵਾਂ 'ਤੇ ਮਾਇਮ ਮੁਕਾਬਲੇ

ਜਲੰਧਰ, 19 ਨਵੰਬਰ (ਰਣਜੀਤ ਸਿੰਘ ਸੋਢੀ)-ਡਿਪਸ ਸਕੂਲ ਕਰੋਲ ਬਾਗ਼, ਅਰਬਨ ਅਸਟੇਟ ਫੇਜ਼-1 ਤੇ ਡਿਪਸ ਸਕੂਲ ਮਹਿਤਪੁਰ ਵਿਖੇ ਅੰਤਰ ਹਾਊਸ ਮਾਇਮ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੀਆਂ ਮਾਇਮ ਦੀਆਂ ਪੇਸ਼ਕਾਰੀਆਂ ਕੀਤੀਆਂ ...

ਪੂਰੀ ਖ਼ਬਰ »

ਮਿੰਟਗੁਮਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ

ਜਲੰਧਰ, 19 ਨਵੰਬਰ (ਰਣਜੀਤ ਸਿੰਘ ਸੋਢੀ)-ਮਿੰਟਗੁਮਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅੱਡਾ ਹੁਸ਼ਿਆਰਪੁਰ ਵਿਖੇ ਪ੍ਰੀਖਿਆ 'ਚੋਂ ਸਫਲ ਰਹਿਣ ਵਾਸਤੇ ਬੱਚਿਆਂ ਲਈ ਅਰਦਾਸ ਦਿਵਸ ਮਨਾਇਆ ਗਿਆ | ਇਸ ਅਰਦਾਸ ਦਿਵਸ 'ਚ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ...

ਪੂਰੀ ਖ਼ਬਰ »

ਐਚ. ਐਮ. ਵੀ. 'ਚ ਰੇਵਿਟ ਸਾਫ਼ਟਵੇਅਰ 'ਤੇ ਵਰਕਸ਼ਾਪ

ਜਲੰਧਰ, 19 ਨਵੰਬਰ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ, ਜਲੰਧਰ 'ਚ ਬੀ.ਡੀ. ਇੰਟੀਰੀਅਰ ਦੀਆਂ ਵਿਦਿਆਰਥਣਾਂ ਦੇ ਲਈ ਰੇਵਿਟ ਸਾਫ਼ਟਵੇਅਰ 'ਤੇ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਸ ਵਰਕਸ਼ਾਪ 'ਚ ਬਤੌਰ ਰਿਸੋਰਸ ਪਰਸਨ ਕੈਡ ਸੈਂਟਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮਰੀਜ਼ ਦੀ ਮੌਤ, ਹੰਗਾਮਾ

ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਬਲਾਚੌਰ ਤੋਂ ਬੀਤੇ ਦਿਨ ਸਿਵਲ ਹਸਪਤਾਲ 'ਚ ਇਲਾਜ ਲਈ ਲਿਆਂਦੇ ਗਏ ਇਕ ਮਰੀਜ਼ ਦੀ ਅੱਜ ਇਲਾਜ ਦੌਰਾਨ ਸਿਵਲ ਹਸਪਤਾਲ 'ਚ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਪੁਲਿਸ 'ਤੇ ਘਰ ਸੀਲ ਕਰਨ ਦੇ ਦੋਸ਼

ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਰਾਜ ਨਗਰ ਮਧੁਬਨ ਕਾਲੋਨੀ ਦੀ ਰਹਿਣ ਵਾਲੀ ਸੁਨੀਤਾ ਰਾਣੀ ਪਤਨੀ ਅਜੇ ਕੁਮਾਰ ਨੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ 'ਤੇ ਨਾਜਾਇਜ਼ ਹੀ ਘਰ ਸੀਲ ਕਰਨ ਦੇ ਦੋਸ਼ ਲਗਾਏ ਹਨ | ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਸੁਨੀਤਾ ਨੇ ਦੱਸਿਆ ਕਿ 8 ...

ਪੂਰੀ ਖ਼ਬਰ »

ਸਾਰੀਆਂ ਵੋਟਰ ਸੂਚੀਆਂ ਲਈ ਸਮਾਂ ਵਧਾਉਣ ਲਈ ਅੱਜ ਡੀ. ਸੀ. ਨੂੰ ਮਿਲਣਗੇ ਭਾਜਪਾ ਆਗੂ

ਜਲੰਧਰ, 19 ਨਵੰਬਰ (ਸ਼ਿਵ ਸ਼ਰਮਾ)-ਕਈ ਕਾਂਗਰਸੀ ਵਿਧਾਇਕ ਕੀਤੀ ਗਈ ਵਾਰਡਬੰਦੀ ਤੋਂ ਪਹਿਲਾਂ ਹੀ ਨਾਰਾਜ਼ ਹਨ ਸਗੋਂ ਹੁਣ ਭਾਜਪਾ ਨੇ ਵੀ ਵੋਟਰ ਸੂਚੀਆਂ ਨੂੰ ਲੈ ਕੇ ਧਮਾਕਾ ਕਰਦਿਆਂ ਕਿਹਾ ਹੈ ਕਿ ਵਾਰਡਾਂ ਵਿਚ ਵੋਟਰਾਂ ਦੇ ਨਾਂਅ ਗ਼ਾਇਬ ਹੋਣੇ ਆਮ ਹੁੰਦੇ ਹਨ ਪਰ ਉਨ੍ਹਾਂ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ 'ਪੁਰਸ਼ ਦਿਵਸ' ਨੂੰ ਸਮਰਪਿਤ ਕਾਰ ਰੈਲੀ ਕੱਢੀ

ਜਲੰਧਰ, 19 ਨਵੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਲੱਬਜ਼ ਆਰਗੇਨਾਈਜੇਸ਼ਨ ਵਲੋਂ ਦੇਸ਼ 'ਚ ਦਹੇਜ ਕਾਨੂੰਨ 498-ਏ ਅਤੇ ਹੋਰ ਇਕਤਰਫਾ ਕਾਨੂੰਨਾਂ ਦੀ ਦੁਰਵਰਤੋਂ ਕਾਰਨ ਤਬਾਹ ਹੋ ਰਹੇ ਪਰਿਵਾਰਾਂ ਨੂੰ ਬਚਾਉਣ ਲਈ ਆਰੰਭੀ ਲਹਿਰ ਤਹਿਤ ਅੰਤਰ ਰਾਸ਼ਟਰੀ ਪੁਰਸ਼ ਦਿਵਸ ਮੌਕੇ ਅੱਜ ...

ਪੂਰੀ ਖ਼ਬਰ »

ਹਰਜੀਤ ਸਿੰਘ ਬਾਠ ਦੇ ਹੱਕ 'ਚ ਨਿੱਤਰੇ ਇਲਾਕਾ ਨਿਵਾਸੀ

ਮਕਸੂਦਾਂ, 19 ਨਵੰਬਰ (ਵੇਹਗਲ)-ਵਾਰਡ ਨੰਬਰ 2 'ਚੋਂ ਹਰਜੀਤ ਸਿੰਘ ਬਾਠ ਨੇ ਇਲਾਕਾ ਨਿਵਾਸੀਆਂ ਦੇ ਭਾਰੀ ਇਕੱਠ ਨਾਲ ਕੌ ਾਸਲਰ ਦੇ ਉਮੀਦਵਾਰ ਵਜੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ | ਭਾਰੀ ਇਕੱਠ 'ਚ ਹਾਜ਼ਰ ਹਲਕਾ ਵਿਧਾਇਕ ਬਾਵਾ ਹੈਨਰੀ ਦੀ ਹਾਜ਼ਰੀ 'ਚ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਹਰਜੀਤ ਸਿੰਘ ਬਾਠ ਦੇ ਹੱਕ 'ਚ ਨਿੱਤਰੇ ਇਲਾਕਾ ਨਿਵਾਸੀ

ਮਕਸੂਦਾਂ, 19 ਨਵੰਬਰ (ਵੇਹਗਲ)-ਵਾਰਡ ਨੰਬਰ 2 'ਚੋਂ ਹਰਜੀਤ ਸਿੰਘ ਬਾਠ ਨੇ ਇਲਾਕਾ ਨਿਵਾਸੀਆਂ ਦੇ ਭਾਰੀ ਇਕੱਠ ਨਾਲ ਕੌ ਾਸਲਰ ਦੇ ਉਮੀਦਵਾਰ ਵਜੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ | ਭਾਰੀ ਇਕੱਠ 'ਚ ਹਾਜ਼ਰ ਹਲਕਾ ਵਿਧਾਇਕ ਬਾਵਾ ਹੈਨਰੀ ਦੀ ਹਾਜ਼ਰੀ 'ਚ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਸਾਰੀਆਂ ਵੋਟਰ ਸੂਚੀਆਂ ਲਈ ਸਮਾਂ ਵਧਾਉਣ ਲਈ ਅੱਜ ਡੀ. ਸੀ. ਨੂੰ ਮਿਲਣਗੇ ਭਾਜਪਾ ਆਗੂ

ਜਲੰਧਰ, 19 ਨਵੰਬਰ (ਸ਼ਿਵ ਸ਼ਰਮਾ)-ਕਈ ਕਾਂਗਰਸੀ ਵਿਧਾਇਕ ਕੀਤੀ ਗਈ ਵਾਰਡਬੰਦੀ ਤੋਂ ਪਹਿਲਾਂ ਹੀ ਨਾਰਾਜ਼ ਹਨ ਸਗੋਂ ਹੁਣ ਭਾਜਪਾ ਨੇ ਵੀ ਵੋਟਰ ਸੂਚੀਆਂ ਨੂੰ ਲੈ ਕੇ ਧਮਾਕਾ ਕਰਦਿਆਂ ਕਿਹਾ ਹੈ ਕਿ ਵਾਰਡਾਂ ਵਿਚ ਵੋਟਰਾਂ ਦੇ ਨਾਂਅ ਗ਼ਾਇਬ ਹੋਣੇ ਆਮ ਹੁੰਦੇ ਹਨ ਪਰ ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਿਰ ਵਿਖੇ ਬੀਬੀ ਰਾਮ ਪਿਆਰੀ ਦੀ 30ਵੀਂ ਬਰਸੀ ਮਨਾਈ

ਜਲੰਧਰ, 19 ਨਵੰਬਰ (ਤਿਵਾੜੀ)-ਬਾਬਾ ਬਾਲਕ ਨਾਥ ਮੰਦਿਰ ਫਗਵਾੜਾ ਗੇਟ, ਜਲੰਧਰ ਵਿਖੇ ਸੰਸਥਾਪਕ ਬੀਬੀ ਰਾਮ ਪਿਆਰੀ ਦੀ 30ਵੀਂ ਬਰਸੀ ਮਨਾਈ ਗਈ | ਪ੍ਰਧਾਨ ਮੋਹਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਮੰਦਿਰ ਦੀ ਸੰਕੀਰਤਨ ਮੰਡਲੀ ਨੇ ਗਣੇਸ਼ ਵੰਦਨਾ ਨਾਲ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਾ ਲੜਕੇ ਅੰਡਰ-17 ਵਰਗ ਦੇ ਖੇਡ ਮੁਕਾਬਲੇ ਜਲੰਧਰ ਵਿਖੇ ਅੱਜ ਤੋਂ-ਸੁਰਜੀਤ ਸਿੰਘ

ਜਲੰਧਰ, 19 ਨਵੰਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਪੰਜਾਬ ਰਾਜ ਖੇਡਾਾ ਲੜਕੇ ਅੰਡਰ-17 ਸਾਲ ਵਰਗ ਦੇ ਮੁਕਾਬਲੇ ਜਲੰਧਰ ਵਿਖੇ 20 ਤੋੋਂ 22 ਨਵੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ 'ਤੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਅਧੀਨ ਸ਼ਹਿਰ 'ਚ ਲੱਗਣਗੇ 76 ਜ਼ਮੀਨ ਹੇਠ ਕੂੜਾਦਾਨ

ਜਲੰਧਰ, 19 ਨਵੰਬਰ (ਮਦਨ ਭਾਰਦਵਾਜ)-ਸਵੱਛ ਭਾਰਤ ਮੁਹਿੰਮ ਦੇ ਪਾਇਲਟ ਪ੍ਰਾਜੈਕਟ ਅਧੀਨ ਸ਼ਹਿਰ ਵਿਚ 76 ਪੁਆਇੰਟਾਂ 'ਤੇ ਜ਼ਮੀਨ ਹੇਠ (ਅੰਡਰ ਗਰਾਉਂਡ) ਕੂੜਾਦਾਨ ਡੰਪ ਲਗਾਏ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਕਮਿਸ਼ਨਰ ਡਾ: ਬਸੰਤ ਗਰਗ ਨੇ ਦੱਸਿਆ ਕਿ ਸ਼ਹਿਰ ...

ਪੂਰੀ ਖ਼ਬਰ »

ਵਿੱਦਿਆ ਦੇ ਪ੍ਰਸਾਰ ਨੰੂ ਸਮਰਪਿਤ ਸਰਬ ਧਰਮ ਸੰਮੇਲਨ

ਜਲੰਧਰ, 19 ਨਵੰਬਰ (ਜਸਪਾਲ ਸਿੰਘ)-ਬ੍ਰਹਮਲੀਨ ਮਹੰਤ ਸ੍ਰੀ ਇੰਦਰੇਸ਼ ਚਰਨ ਦਾਸ ਦੇ 98ਵੇਂ ਜਨਮ ਦਿਹਾੜੇ 'ਤੇ ਵਿੱਦਿਆ ਦੇ ਪ੍ਰਸਾਰ ਨੰੂ ਸਮਰਪਿਤ ਸਰਬ ਧਰਮ ਸੰਮੇਲਨ ਪਿੰਡ ਖਾਨਪੁਰ ਵਿਖੇ ਕਰਵਾਇਆ ਗਿਆ | ਸਵਾਮੀ ਵਿਨੈ ਮੁਨੀ, ਮਹੰਤ ਇੰਦਰੇਸ਼ ਚਰਨ ਦਾਸ, ਸੰਤ ਪ੍ਰਗਣ ਦਾਸ, ...

ਪੂਰੀ ਖ਼ਬਰ »

ਪੰਜਾਬ ਦੇ 6 ਖਿਡਾਰੀਆਂ ਦੀ ਭਾਰਤੀ ਬਾਸਕਟਬਾਲ ਟੀਮ 'ਚ ਚੋਣ

ਜਲੰਧਰ, 19 ਨਵੰਬਰ (ਜਤਿੰਦਰ ਸਾਬੀ)- ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਬਾਸਕਟਬਾਲ ਅਕੈਡਮੀ ਦੇ 6 ਖਿਡਾਰੀਆਂ ਦੀ ਚੋਣ ਭਾਰਤੀ ਬਾਸਕਟਬਾਲ ਟੀਮ ਵਿਚ ਹੋਈ ਹੈ | ਇਹ ਚੋਣ ਬੈਂਗਲੌਰ ...

ਪੂਰੀ ਖ਼ਬਰ »

12 ਬੋਤਲਾਂ ਕੈਸ਼ ਮਾਰਕਾ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ/ ਜਮਸ਼ੇਰ ਖਾਸ, 19 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪੁਲਿਸ ਚੌਕੀ ਫ਼ਤਹਿਪੁਰ ਦੇ ਮੁਲਾਜਮਾਂ ਵਲੋਂ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਦਾਰੂ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ-ਇੰਸਪੈਕਟਰ ਭਗਵੰਤ ...

ਪੂਰੀ ਖ਼ਬਰ »

ਆਰ. ਟੀ. ਏ. ਦਫ਼ਤਰ ਦਾ ਘਟ ਰਿਹਾ ਡਰਾਈਵਿੰਗ ਟਰੈਕ 'ਤੇ ਦਬਦਬਾ

ਜਲੰਧਰ, 19 ਨਵੰਬਰ (ਸ਼ਿਵ)-ਆਟੋਮੈਟਿਡ ਡਰਾਈਵਿੰਗ ਟਰੈਕ ਦਾ ਕੰਟਰੋਲ ਚਾਹੇ ਆਰ. ਟੀ. ਏ. ਦਫ਼ਤਰ ਕੋਲ ਹੈ ਪਰ ਕੁਝ ਦਿਨ ਪਹਿਲਾਂ ਸਾਹਮਣੇ ਆਏ ਕਈ ਗੰਭੀਰ ਮਾਮਲਿਆਂ ਨੂੰ ਠੰਢੇ ਬਸਤੇ ਵਿਚ ਪਾਉਣ ਨਾਲ ਸਵਾਲੀਆ ਨਿਸ਼ਾਨ ਲੱਗ ਰਹੇ ਹਨ | ਇਹ ਵੀ ਸਵਾਲ ਪੁੱਛਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਫੋਲੜੀਵਾਲ ਪੰਚਾਇਤ ਨੇ ਮਸੀਹੀ ਭਾਈਚਾਰੇ ਨੂੰ ਕਬਰਸਤਾਨ ਲਈ ਦਿੱਤੀ 1 ਏਕੜ ਜ਼ਮੀਨ

ਜਲੰਧਰ, 19 ਨਵੰਬਰ (ਜਸਪਾਲ ਸਿੰਘ)-ਪਿੰਡ ਫੋਲੜੀਵਾਲ ਦੀ ਪੰਚਾਇਤ ਵਲੋਂ ਈਸਾਈ ਭਾਈਚਾਰੇ ਦੇ ਕਬਰਸਤਾਨ ਲਈ 1 ਏਕੜ ਜ਼ਮੀਨ ਦਿੱਤੀ ਗਈ ਹੈ | ਇਹ ਜ਼ਮੀਨ ਪਿੰਡ ਫੋਲੜੀਵਾਲ ਦੀ ਪੰਚਾਇਤ ਵਲੋਂ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ਦੇ ਯਤਨਾਂ ਅਤੇ ...

ਪੂਰੀ ਖ਼ਬਰ »

ਅਦਿੱਤਿਆ ਬਿਰਲਾ ਗਰੁੱਪ ਵਲੋਂ ਵੈਨ ਹੁਸੈਨ ਦਾ ਨਵਾਂ ਬ੍ਰਾਂਡ ਜਲੰਧਰ 'ਚ ਲਾਂਚ

ਜਲੰਧਰ, 19 ਨਵੰਬਰ (ਹਰਵਿੰਦਰ ਸਿੰਘ ਫੁੱਲ)-ਫੈਸ਼ਨ ਦੀ ਦੁਨੀਆਂ 'ਚ ਪ੍ਰਸਿੱਧ ਅਦਿਤਿਆ ਬਿਰਲਾ ਗਰੁੱਪ ਜਿਸ ਦੇ ਭਾਰਤ ਵਿਚ ਬ੍ਰੈਂਡ ਲੂਈ, ਫਿਲਿਪ, ਪੀਟਰ ਇੰਗਲੈਂਡ, ਵੈਨ ਹੁਸੈਨ ਪ੍ਰਸਿੱਧ ਹਨ ਨੇ ਆਪਣਾ ਨਵਾਂ ਬ੍ਰਾਂਡ ਵੈਨ ਹੁਸੈਨ ਇਨਰਵੀਅਰਜ਼ ਅਤੇ ਐਥਲੀਜ਼ਰ ਨੂੰ ਪੂਰੇ ...

ਪੂਰੀ ਖ਼ਬਰ »

ਸਰਬ ਧਰਮ ਵੈੱਲਫੇਅਰ ਸੁਸਾਇਟੀ ਵਲੋਂ ਛੇਵਾਂ ਮਹਾਨ ਕੀਰਤਨ ਦਰਬਾਰ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ

ਮਕਸੂਦਾਂ, 19 ਨਵੰਬਰ (ਲਖਵਿੰਦਰ ਪਾਠਕ)-ਸਰਬ ਧਰਮ ਵੈਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਜਲੰਧਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਛੇਵਾ ਮਹਾਨ ਕੀਰਤਨ ਦਰਬਾਰ ਲੰਮਾ ਪਿੰਡ ਚੌਕ ਨੇੜੇ ਚਾਰਾ ਮੰਡੀ ਦੇ ਖੁੱਲੇ ਮੈਦਾਨ ਵਿਚ ...

ਪੂਰੀ ਖ਼ਬਰ »

ਗੁ. ਸ਼ਹੀਦਾਂ ਬੋਲੀਨਾ ਦੋਆਬਾ ਵਿਖੇ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ

ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਬੋਲੀਨਾ ਦੋਆਬਾ ਵਿਖੇ ਬਣੇ ਹੋਏ ਗੁਰਦੁਆਰਾ ਸ਼ਹੀਦਾਂ ਵਿਖੇ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਨਿੱਘੀ ਯਾਦ 'ਚ 38ਵਾਂ ਸਾਲਾਨਾ ਜੋੜ ਮੇਲਾ ਸੰਗਤ ਵਲੋਂ ਬੜੀ ਸ਼ਰਧਾ ...

ਪੂਰੀ ਖ਼ਬਰ »

ਵੱਖ-ਵੱਖ ਵਾਰਦਾਤਾਂ 'ਚ ਲੁਟੇਰਿਆਂ ਨੇ ਔਰਤਾਂ ਨੂੰ ਬਣਾਇਆ ਨਿਸ਼ਾਨਾ

ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ਅੰਦਰ ਵੱਖ-ਵੱਖ ਵਾਰਦਾਤਾਂ ਦੌਰਾਨ ਲੁੱਟੇਰਿਆਂ ਨੇ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਪਰਸ ਲੁੱਟ ਲਏ | ਇਕ ਵਾਰਦਾਤ 120 ਫੁੱਟ ਰੋਡ 'ਤੇ ਹੋਏ, ਜਦੋਂ ਗਰੋਵਰ ਕਾਲੋਨੀ ਦੀ ਰਹਿਣ ਵਾਲੀ ਰਾਣੀ ਨਾਂਅ ਦੀ ਇਕ ਔਰਤ ਆਪਣੀ ਧੀ ...

ਪੂਰੀ ਖ਼ਬਰ »

ਸਟੇਸ਼ਨ ਤੋਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਲੰਧਰ, 19 ਨਵੰਬਰ (ਮਦਨ ਭਾਰਦਵਾਜ)-ਰੇਲਵੇ ਪੁਲਿਸ ਨੇ ਅੱਜ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ | ਰੇਲਵੇ ਥਾਣਾ ਅਨੁਸਾਰ ਏ. ਐਸ. ਆਈ. ਗੁਰਿੰਦਰ ਸਿੰਘ ਰੇਲਵੇ ਸਟੇਸ਼ਨ 'ਤੇ ਆਪਣੀ ਪਾਰਟੀ ਨਾਲ ਪਲੇਟ ਫਾਰਮ ਨੰਬਰ 2 ਅਤੇ 3 'ਤੇ ਚੈਕਿੰਗ ਕਰ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਸਿਹਤ ਵਿਭਾਗ ਵਲੋਂ ਉਪ ਸਕੱਤਰ ਨੂੰ ਹਦਾਇਤ ਜਾਰੀ

ਜਲੰਧਰ, 19 ਨਵੰਬਰ (ਸ਼ਿਵ)-ਨਕੋਦਰ ਦੇ ਸਰਕਾਰੀ ਹਸਪਤਾਲ ਨੂੰ ਅਪਗਰੇਡ ਕਰਨ ਦੇ ਮਾਮਲੇ ਵਿਚ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵਕ ਗੌਰਵ ਜੈਨ ਦੀ ਸ਼ਿਕਾਇਤ ਤੋਂ ਬਾਅਦ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਨੇ ਅਗਲੀ ਕਾਰਵਾਈ ਲਈ ਉਪ ਸਕੱਤਰ ਸਿਹਤ ਨੂੰ ਹਦਾਇਤ ...

ਪੂਰੀ ਖ਼ਬਰ »

ਆਰ. ਟੀ. ਏ. ਦਫ਼ਤਰ ਦਾ ਘਟ ਰਿਹਾ ਡਰਾਈਵਿੰਗ ਟਰੈਕ 'ਤੇ ਦਬਦਬਾ

ਜਲੰਧਰ, 19 ਨਵੰਬਰ (ਸ਼ਿਵ)-ਆਟੋਮੈਟਿਡ ਡਰਾਈਵਿੰਗ ਟਰੈਕ ਦਾ ਕੰਟਰੋਲ ਚਾਹੇ ਆਰ. ਟੀ. ਏ. ਦਫ਼ਤਰ ਕੋਲ ਹੈ ਪਰ ਕੁਝ ਦਿਨ ਪਹਿਲਾਂ ਸਾਹਮਣੇ ਆਏ ਕਈ ਗੰਭੀਰ ਮਾਮਲਿਆਂ ਨੂੰ ਠੰਢੇ ਬਸਤੇ ਵਿਚ ਪਾਉਣ ਨਾਲ ਸਵਾਲੀਆ ਨਿਸ਼ਾਨ ਲੱਗ ਰਹੇ ਹਨ | ਇਹ ਵੀ ਸਵਾਲ ਪੁੱਛਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX