ਤਾਜਾ ਖ਼ਬਰਾਂ


ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  31 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  40 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 1 hour ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  17 minutes ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  36 minutes ago
ਅੱਜ ਦਾ ਵਿਚਾਰ
. . .  47 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਮੁਕਤਸਰ ਸਾਹਿਬ

ਸਮਾਜ ਸੇਵੀ ਸੰਸਥਾਵਾਂ ਨੇ ਸਿਹਤ ਬਚਾਓ ਸਾਈਕਲ ਚਲਾਓ ਜਾਗਰੂਕਤਾ ਰੈਲੀ ਕੱਢੀ

ਮਲੋਟ, 19 ਨਵੰਬਰ (ਰਣਜੀਤ ਸਿੰਘ ਪਾਟਿਲ)-ਸਮਾਜਸੇਵੀ ਸੰਸਥਾਵਾਂ ਵੱਲੋਂ ਸਿਹਤ ਬਚਾਓ ਸਾਈਕਲ ਚਲਾਓ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਕੈਰੋਂ ਰੋਡ ਤੋਂ ਸਮੂਹ ਸਮਾਜਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਤੇ ਟ੍ਰੈਫਿਕ ਇੰਚਾਰਜ ਬਿਸ਼ਨ ਲਾਲ ਨੇ ਹਰੀ ਝੰਡੀ ਦੇ ਕਿ ਰਵਾਨਾ ਕੀਤਾ | ਰੈਲੀ ਦੀ ਅਗਵਾਈ ਕਰ ਰਹੇ ਸਮੂਹ ਸਮਾਜਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਰੈਲੀ ਦਾ ਉਦੇਸ਼ ਸਿਹਤ ਬਚਾਓ, ਵਾਤਾਵਰਣ ਬਚਾਓ, ਤੇਲ ਬਚਾਓ, ਪ੍ਰਦੂਸ਼ਣ ਘਟਾਓ ਹੈ | ਉਨ੍ਹਾਂ ਬਿਮਾਰੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਾਈਕਲਿੰਗ ਕਰਨ ਨਾਲ ਬਹੁਤ ਸਾਰੀਆਂ ਸਰੀਰਕ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਸਰੀਰ ਦੀ ਤੰਦਰੁਸਤੀ ਲਈ ਹਰ ਵਿਅਕਤੀ ਨੂੰ ਰੋਜ਼ਾਨਾ 10 ਕਿਲੋਮੀਟਰ ਸਾਈਕਲਿੰਗ ਅਤੇ ਸਵੇਰ ਦੀ ਸੈਰ ਜਰੂਰ ਕਰਨੀ ਚਾਹੀਦੀ ਹੈ ਇਹ ਰੈਲੀ ਬਠਿੰਡਾ ਚੌਾਕ ਤੋਂ ਹੁੰਦੀ ਹੋਈ ਵਾਪਸ ਟੈਲੀਫ਼ੋਨ ਐਕਸਚੇਂਜ ਕੋਲ ਸਮਾਪਤ ਹੋਈ | ਇਸ ਮੌਕੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਮਾਸਟਰ ਦਰਸ਼ਨ ਲਾਲ ਕਾਂਸਲ, ਕਾਂਗਰਸ ਬਲਾਕ ਪ੍ਰਧਾਨ ਨੱਥੂ ਰਾਮ ਗਾਂਧੀ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਆਹੂਜਾ, ਗੁਰਮੀਤ ਸਿੰਘ, ਪ੍ਰਧਾਨ ਗੁਰਜੀਤ ਸਿੰਘ ਗਿੱਲ, ਰੇਸ਼ਮ ਸਿੰਘ, ਬਲਬੀਰ ਚੰਦ, ਦੇਸ ਰਾਜ ਸਿੰਘ, ਮੁਲਖ ਰਾਜ ਸਿੰਘ, ਨਰਿੰਦਰ ਕੌਰ ਬਰਾੜ, ਸੱਤਿਆਵਾਦੀ, ਰੇਖਾ ਬਾਂਸਲ, ਮਨਜੀਤ ਕੌਰ, ਸਰਬਜੀਤ ਕੋਰ, ਗਿਆਨੀ ਮਾਨ ਸਿੰਘ, ਹਰਸ਼ਰਨ ਸਿੰਘ ਰਾਜਪਾਲ, ਡਾ. ਸੁਖਵਿੰਦਰ ਸਿੰਘ ਮੱਲੀ, ਕਸ਼ਮੀਰ ਸਿੰਘ, ਜਸਵੰਤ ਸਿੰਘ ਹੁੰਦਲ, ਸੁਰਜੀਤ ਸਿੰਘ, ਸਰੂਪ ਸਿੰਘ, ਕਾਬਲ ਸਿੰਘ, ਜਗਤਾਰ ਸਿੰਘ ਐੱਮ ਸੀ, ਰਮੇਸ਼ ਕੁਮਾਰ ਜੁਨੇਜਾ, ਚਰਨਜੀਤ ਸਿੰਘ ਖ਼ਾਲਸਾ, ਜਸਦੇਵ ਸਿੰਘ ਸੰਧੂ, ਦਰਸ਼ਨ ਸਿੰਘ, ਮਾਸਟਰ ਹਰਿੰਦਰ ਸਿੰਘ ਆਦਿ ਹਾਜ਼ਰ ਸਨ |

ਸੜਕ ਹਾਦਸਿਆਂ 'ਚ ਵਿਛੜ ਚੁੱਕੀਆਂ ਰੂਹਾਂ ਦੀ ਯਾਦ ਵਿਚ ਵਿਸ਼ਵ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਵਿਚ ਅੱਜ ਰੈੱਡ ਕਰਾਸ ਭਵਨ ਵਿਖੇ ਸੜਕ ਟੈ੍ਰਫ਼ਿਕ ਪੀੜਤਾਂ ਲਈ ਯਾਦਗਾਰ ਵਿਸ਼ਵ ਦਿਵਸ ਮਨਾਇਆ ਗਿਆ | ਇਸ ਮੌਕੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਨੀਟ ਜੇ.ਈ.ਈ. 2019 ਤੋਂ ਸਾਲ ਵਿਚ ਦੋ ਵਾਰ ਹੋਵੇਗੀ-ਵਿਜੈ ਗਰਗ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰ੍ਰਸੀਪਲ ਵਿਜੈ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ-ਕੱਲ੍ਹ ਵਿਦਿਆਰਥੀਆਂ ਨੂੰ ਵੱਖ-ਵੱਖ ਪੇਸ਼ੇਵਰ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਦਾਖਲਾ ਟੈੱਸਟਾਂ ਵਿਚ ਵਧੀਆ ਪ੍ਰਦਰਸ਼ਨ ਕਰਨਾ ਪੈਂਦਾ ਹੈ | ਕਈ ਵਾਰ ਉਹ ਅੰਕ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੇ ਲਈ ਕਿਸਾਨ ਦੀ ਜਾਨ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਮਿੱਡਾ ਵਿਖੇ ਅਵਾਰਾ ਪਸ਼ੂ ਨੇ ਇਕ 45 ਸਾਲਾ ਵਿਅਕਤੀ ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਿੱਡਾ ਵਿਖੇ ਅਵਾਰਾ ਪਸ਼ੂਆਂ ਦੀ ਦਹਿਸ਼ਤ ਉਸ ਵੇਲੇ ਹੋਰ ਵੱਧ ਗਈ, ਜਦੋਂ ਪਿੰਡ ਦੇ ਇਕ ...

ਪੂਰੀ ਖ਼ਬਰ »

ਐਡਵੋਕੇਟ ਵਲੋਂ ਪੱਤਰਕਾਰ 'ਤੇ ਉਸ ਦੇ ਚੈਂਬਰ 'ਚ ਜਾ ਕੇ ਭੰਨਤੋੜ ਕਰਨ ਦਾ ਦੋਸ਼

ਗਿੱਦੜਬਾਹਾ, 19 ਨਵੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਅਖੌਤੀ ਪੱਤਰਕਾਰਾਂ ਵਲੋਂ ਬਲੈਕਮੇਲ ਕਰਨ ਦਾ ਮਾਮਲਾ ਅਤੇ ਦਰਜ ਹੋਇਆ ਕੇਸ ਅਜੇ ਤੱਕ ਠੰਡਾ ਵੀ ਨਹੀਂ ਹੋਇਆ ਸੀ ਕਿ ਗਿੱਦੜਬਾਹਾ ਵਿਖੇ ਵੀ ਇਕ ਲੋਕਲ 15 ਰੋਜ਼ਾ ਅਖ਼ਬਾਰ ਦੇ ...

ਪੂਰੀ ਖ਼ਬਰ »

ਸਮੂਹ ਖ਼ਾਲਸਾ ਬਰਾਦਰੀ ਦੀ ਇਕੱਤਰਤਾ ਹੋਈ ਕਰਨੈਲ ਸਿੰਘ ਚੀਫ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਖ਼ਾਲਸਾ ਬਰਾਦਰੀ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਇਕੱਤਰਤਾ ਧਰਮਸ਼ਾਲਾ ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਤਿਲਕ ਨਗਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਗੁਰਦੇਵ ਸਿੰਘ ਰਾਜੇਆਣਾ ਸਰਪ੍ਰਸਤ, ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਔਰਤ ਦੀਆਂ ਵਾਲੀਆਂ ਲਾਹੀਆਂ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਤਿੰਨ ਮੋਟਰ ਸਾਈਕਲ ਸਵਾਰ ਦਿਨ-ਦਿਹਾੜੇ ਇਕ ਰਾਹਗੀਰ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਬਲਦੇਵ ਕੌਰ ਪਤਨੀ ਬੰਤ ਸਿੰਘ ਵਾਸੀ ਢਿਲਵਾਂ ਕਲਾਂ ਨੇ ...

ਪੂਰੀ ਖ਼ਬਰ »

ਇਕ ਸਾਲ ਬਾਅਦ ਵੀ ਅਦਾਲਤ ਵਿਚ ਚਲਾਨ ਪੇਸ਼ ਨਹੀਂ ਹੋਇਆ

ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੇ ਤਿੰਨ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੇ ਨੌਜਵਾਨ ਲੜਕਿਆਂ ਦੀ 29 ਅਕਤੂਬਰ 2016 ਨੂੰ ਸੜਕ ਹਾਦਸੇ 'ਚ ਮੌਤ ਹੋ ਗਈ ਸੀ ਅਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਗਿੱਦੜਬਾਹਾ, 19 ਨਵੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਗੰਗਾ ਰਾਮ ਜੀ ਮਾਰਕੀਟ ਗਿੱਦੜਬਾਹਾ ਵਲੋਂ ਇਲਾਹਾਬਾਦ ਬੈਂਕ ਅਤੇ ਯੰਗ ਬਲੱਡ ਕਲੱਬ (ਰਜਿ:) ਬਠਿੰਡਾ ਦੇ ਸਹਿਯੋਗ ਨਾਲ ਮਾਰਕੀਟ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਵਲੋਂ 76 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਵਿਖੇ ਪ੍ਰੇਰਨਾ ਪਰਵ ਸਮਾਗਮ ਦੌਰਾਨ 21 ਕੁੰਡੀਏ ਮਹਾਂਯੱਗ ਕਰਵਾਇਆ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਵਲੋਂ ਦੁਆਰਾ ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉੱਪ-ਸਭਾ ਪੰਜਾਬ ਦੀ ਰਹਿਨੁਮਾਈ ਵਿਚ ਡੀ.ਏ.ਵੀ ਦੇ ਸੰਸਥਾਪਕ ਅਤੇ ਪਹਿਲਾ ਗੁਰੂ ਮਹਾਤਮਾ ਹੰਸਰਾਜ ਦੀ ਪੁੰਨ ਸਮਿਰਤੀ ਵਿਚ ਪ੍ਰੇਰਨਾ ਪਰਵ 21 ਕੁੰਡੀਏ ...

ਪੂਰੀ ਖ਼ਬਰ »

70 ਕਿੱਲੋ ਵਰਗ ਦਾ ਫਾਈਨਲ ਮੁਕਾਬਲਾ ਖੁੱਡੀਆਂ ਗੁਲਾਬ ਸਿੰਘ ਤੇ 57 ਕਿੱਲੋ ਦਾ ਫਾਈਨਲ ਮੁਕਾਬਲਾ ਖਿਉਵਾਲੀ ਨੇ ਜਿੱਤਿਆ

ਲੰਬੀ, 19 ਨਵੰਬਰ (ਮੇਵਾ ਸਿੰਘ)-ਗੁਰੂ ਨਾਨਕ ਦੇਵ ਸਪੋਰਟਸ ਕਲੱਬ ਪਿੰਡ ਖਿਉਵਾਲੀ ਵਲੋਂ ਇਕ ਦਿਨਾਂ ਕਬੱਡੀ ਟੂਰਨਾਮੈਂਟ ਬੜੀ ਸ਼ਾਨੋ ਸ਼ੌਕਤ ਨਾਲ ਕਰਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਵਿਚ 57 ਕਿੱਲੋ ਵਰਗ ਦੀਆਂ 26 ਟੀਮਾਂ, 70 ਕਿੱਲੋ ਵਰਗ ਦੀਆਂ ਬਲਾਕ ਲੰਬੀ ਦੀਆਂ 13 ਟੀਮਾਂ ...

ਪੂਰੀ ਖ਼ਬਰ »

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਤੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦਾ ਆਲਮ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਮਾਲਵਾ ਜੋਨ-1 ਦੇ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਸ਼ੋ੍ਰਮਣੀ ਅਕਾਲੀ ਦਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਉਣ ਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਕਲਗੀਧਰ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਥਾਨਕ ਮਲੋਟ ਰੋਡ ਬਾਈਪਾਸ ਵਿਖੇ ਹਰ ਸਾਲ ਦੀ ...

ਪੂਰੀ ਖ਼ਬਰ »

2 ਦਿਨ ਧੁੱਪ ਲੱਗਣ ਮਗਰੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਫਿਰ ਸ਼ੁਰੂ ਹੋਇਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਰੀਬ 20 ਦਿਨ ਧੁਆਂਖੀ ਧੁੰਦ ਦਾ ਸੰਤਾਪ ਭੋਗਣ ਮਗਰੋਂ ਪਈ ਹਲਕਾ ਬਾਰਸ਼ ਕਾਰਨ ਅਸਮਾਨ ਸਾਫ ਹੋਣ ਕਾਰਨ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ, ਪਰ 2 ਦਿਨ ਧੁੱਪ ਲੱਗਣ ਕਾਰਨ ਸੁੱਕੀ ਝੋਨੇ ਪਰਾਲੀ ਨੂੰ ਅੱਗ ਲਾਉਣ ਦਾ ...

ਪੂਰੀ ਖ਼ਬਰ »

ਬਰੀਵਾਲਾ 'ਚ ਹੋੲਾੀ ਸ਼ੋ੍ਰਮਣੀ ਅਕਾਲੀ ਦਲ ਦੀ ਹੰਗਾਮੀ ਮੀਟਿੰਗ

ਮੰਡੀ ਬਰੀਵਾਲਾ, 19 ਨਵੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਹੰਗਾਮੀ ਮੀਟਿੰਗ ਬਰੀਵਾਲਾ ਵਿਚ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਚਰਨਦਾਸ ਚੰਨਾ, ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਗਣਿਤ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਗਣਿਤ ਅਧਿਆਪਕਾ ਅਲਕਾ ਰਾਣੀ ਅਤੇ ਪਵਨ ਕੁਮਾਰ ਦੀ ਦੇਖ-ਰੇਖ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਗਣਿਤ ਨਾਲ ਸਬੰਧਿਤ ਕਿਰਿਆਵਾਂ ਦੇ ਮਾਡਲ, ਚਾਰਟ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨੈਸ਼ਨਲ ਬੀਮਾ ਕੰਪਨੀ ਨੇ ਦੱਸੀਆਂ ਆਪਣੀਆਂ ਨਵੀਆਂ ਸਕੀਮਾਂ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਕਾਲਜ ਵਿਚ ਅਰਥ-ਸ਼ਾਸਤਰ ਵਿਭਾਗ ਵਲੋਂ ਨੈਸ਼ਨਲ ਇੰਸ਼ੋਰਨਸ ਕੰਪਨੀ ਬਠਿੰਡਾ ਦੇ ਡਵੀਜ਼ਨਲ ਮੈਨੇਜਰ ਸੁਨੀਲ ਵਰਮਾ ਅਤੇ ਸਥਾਨਕ ਨੈਸ਼ਨਲ ਇੰਸ਼ੋਰਨਸ ਕੰਪਨੀ ਦੇ ਸੀਨੀਅਰ ਮੈਨੇਜਰ ਪ੍ਰਦੀਪ ਨਰੂਲਾ ਵਲੋਂ ਨੈਸ਼ਨਲ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਗਣਿਤ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਹਰਮਹਿੰਦਰ ਪਾਲ)-'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਨੂਰਪੁਰਕ੍ਰਿਪਾਲਕੇ ਵਿਖੇ ਮੁੱਖ ਅਧਿਆਪਕ ਦਰਸ਼ਨ ਸਿੰਘ ਦੀ ਅਗਵਾਈ 'ਚ ਬੱਚਿਆਂ 'ਚ ਗੁਣਾਂਤਮਕ ਤੇ ਰਚਨਾਤਮਕ ਹੁਨਰ ਪੈਦਾ ਕਰਨ ਦੇ ਲਈ ਗਣਿਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਦਾਖ਼ਲੇ ਸਬੰਧੀ ਜਾਗਰੂਕਤਾ ਪੋਸਟਰ ਲਾਏ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਦਾ ਦਾਖ਼ਲਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਬਰੀਵਾਲਾ 'ਚ ਵੰਡੇ ਲੱਡੂ

ਮੰਡੀ ਬਰੀਵਾਲਾ, 19 ਨਵੰਬਰ (ਨਿਰਭੋਲ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਬਣਾਉਣ ਤੇ ਬਰੀਵਾਲਾ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਵਿਚ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਚੰਦਰ ਮੋਹਨ ਸੁਧਾਰ ਨੇ ਕਿਹਾ ਕਿ ਅੱਜ ਦੀਆਂ ਔਰਤਾਂ ਕਿਸੇ ਵੀ ...

ਪੂਰੀ ਖ਼ਬਰ »

ਸ਼ਹਿਣਾ ਖੇੜਾ 'ਚ ਗਣਿਤ ਮੇਲਾ ਲਗਾਇਆ ਗਿਆ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਸਰਕਾਰੀ ਮਿਡਲ ਸਕੂਲ ਸਹਿਣਾ ਖੇੜਾ ਵਿਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਗਣਿਤ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਗਣਿਤ ਅਧਿਆਪਕ ਬਲਜਿੰਦਰ ਕੁਮਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਲੋਂ ਬਣਾਏ ਗਏ ਚਾਰਟ, ਮਾਡਲ ...

ਪੂਰੀ ਖ਼ਬਰ »

ਦਾਨੇਵਾਲ ਸਕੂਲ 'ਚ ਗਣਿਤ ਮੇਲਾ ਲਗਾਇਆ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਸਰਕਾਰੀ ਹਾਈ ਸਕੂਲ ਦਾਨੇਵਾਲਾ ਵਿਖੇ ਸਕੂਲ ਇੰਚਾਰਜ ਮਲਕੀਤ ਸਿੰਘ ਅਤੇ ਗਣਿਤ ਅਧਿਆਪਕਾਂ ਸੀਮਾ ਤਨੇਜਾ, ਅਨੂੰ ਗੁਪਤਾ ਤੇ ਰੋਮੀ ਬਾਂਸਲ ਦੀ ਅਗਵਾਈ ਹੇਠ ਗਣਿਤ ਮੇਲਾ ਲਾਇਆ ਗਿਆ | ਇਸ ਮੇਲੇ ਦੇ ਮੁੱਖ ਮਹਿਮਾਨ ਗੁਰਲਾਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਕੰਗਣਖੇੜਾ 'ਚ ਗਣਿਤ ਮੇਲਾ ਲਗਾਇਆ

ਮਲੋਟ, 19 ਨਵੰਬਰ (ਰਣਜੀਤ ਸਿੰਘ ਪਾਟਿਲ)-ਸਰਕਾਰੀ ਮਿਡਲ ਸਕੂਲ ਕੰਗਣਖੇੜਾ ਵਿਖੇ ਗਣਿਤ ਮੇਲਾ ਹਰਜਿੰਦਰ ਸਿੰਘ ਸਕੂਲ ਮੁਖੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਗਣਿਤ ਮੇਲੇ 'ਚ ਸਮੂਹ ਸਕੂਲ ਦਾ ਸਟਾਫ਼ ਅਤੇ ਪਿੰਡ ਦੇ ਪਤਵੰਤੇ ਤੇ ਬੱਚਿਆਂ ਦੇ ਮਾਪੇ ਸ਼ਾਮਲ ਹੋਏ | ਸਾਇੰਸ ...

ਪੂਰੀ ਖ਼ਬਰ »

ਕੋਠੇ ਲਾਲ ਸਿੰਘ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਲਾਲ ਸਿੰਘ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਦਾ ਰਸਮੀ ਆਗਾਜ਼ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਜੀਦਾ ਵੱਲੋਂ ਕੀਤਾ ਗਿਆ¢ ਉਨ੍ਹਾਂ ਇਸ ਸਮੇਂ ਕਿਹਾ ਕਿ ...

ਪੂਰੀ ਖ਼ਬਰ »

ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵੱਲੋਂ ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਰਣ ਸਿੰਘ ਵਾਲਾ ਰੋਡ ਬਰਗਾੜੀ ਵਿਖੇ ਸੁਸਾਇਟੀ ਦੇ ਸਰਪ੍ਰਸਤ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਅਵਾਰਾ ਕੱੁਤਿਆਂ ਕਾਰਨ ਲੋਕਾਂ ਵਿਚ ਦਹਿਸ਼ਤ

ਮੰਡੀ ਬਰੀਵਾਲਾ, 19 ਨਵੰਬਰ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਕੁੱਤਿਆਂ ਕਾਰਨ ਲੋਕ ਕਾਫ਼ੀ ਪੇ੍ਰਸ਼ਾਨ ਹਨ | ਇਹ ਆਵਾਰਾ ਕੱੁਤੇ ਲੋਕਾਂ ਦੇ ਮਗਰ ਪੈ ਜਾਂਦੇ ਹਨ ਅਤੇ ਉਨ੍ਹਾਂ ਨੂੰ ਕੱਟ ਲੈਂਦੇ ਹਨ, ਜਿਸ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਸਵ: ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਮੰਡੀ ਬਰੀਵਾਲਾ, 19 ਨਵੰਬਰ (ਨਿਰਭੋਲ ਸਿੰਘ)-ਸਥਾਨਕ ਮੰਡੀ ਬਰੀਵਾਲਾ ਵਿਚ ਸਵ: ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ | ਇਸ ਸਮੇਂ ਗੁਰਪ੍ਰਤਾਪ ਸਿੰਘ ਨੇ ਸਵਰਗੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਵਿਖੇ 'ਗਣਿਤ ਮੇਲਾ' ਲਗਾਇਆ ਗਿਆ | ਮੇਲਾ ਪ੍ਰਬੰਧਕ ਅਤੇ ਗਣਿਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਸ਼ਰੀਂਹ ਦੇ ਬੱਚੇ ਸੂਬਾ ਪੱਧਰੀ ਖੇਡਾਂ ਲਈ ਰਵਾਨਾ

ਦੋਦਾ, 19 ਨਵੰਬਰ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਸਰਕਾਰ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਪੋਲੋ ਗਰਾਊਾਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿਚ ਭਾਗ ਲੈਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਸ਼ਰੀਂਹ ਦੇ ਟੀਮ ...

ਪੂਰੀ ਖ਼ਬਰ »

ਰੈਡ ਰੋਜ਼ ਗੀਤ ਨਾਲ ਸਰੋਤਿਆਂ ਦੇ ਜਲਦ ਰੂਬਰੂ ਹੋਣਗੇ 'ਰਾਜ ਸ਼ਿਵਰਾਜ'

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ) -ਰਾਜ ਸ਼ਿਵਰਾਜ ਜਲਦ ਹੀ ਸਰੋਤਿਆ ਦੀ ਕਚਹਿਰੀ ਵਿਚ ਆਪਣੇ ਆਗਾਮੀ ਗੀਤ 'ਰੈਡ ਰੋਜ਼' ਨਾਲ ਹਾਜ਼ਰ ਹੋਣ ਜਾ ਰਹੇ ਹਨ | ਆਪਣੇ ਪਹਿਲੇ ਟਰੈਕ 'ਭਰ ਜਾਂਦੇ ਨੈਣ' ਨੂੰ ਮਿਲੇ ਰੱਜਵੇਂ ਹੁੰਗਾਰੇ ਦੀ ਬਦੌਲਤ ਉਹ ਮੁੜ ਆਪਣੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ਹਾਦਸੇ ਦੇ ਮਿ੍ਤਕਾਂ ਦੀ ਯਾਦ 'ਚ ਕੈਂਡਲ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਸਿਹਤ ਸੰਗਠਨ ਵਲੋਂ ਵਿਸ਼ਵ ਵਿਚ ਸੜਕੀ ਹਾਦਸਿਆਂ ਦੌਰਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਲੋਕਾਂ ਦੀ ਯਾਦ ਵਿਚ ਮਨਾਏ ਜਾ ਰਹੇ ਦਿਵਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਮੁਕਤੀਸਰ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਮਾਂ ਵੈਸ਼ਨੂੰ ਦੇਵੀ ਇੰਟਰਨੈਸ਼ਨਲ ਫਾਊਾਡੇਸ਼ਨ ਦੀ ਮੀਟਿੰਗ ਹੋਈ

ਗਿੱਦੜਬਾਹਾ, 19 ਨਵੰਬਰ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਵਿਖੇ ਮਾਂ ਵੈਸ਼ਨੂੰ ਦੇਵੀ ਇੰਟਰਨੈਸ਼ਨਲ ਫਾਊਾਡੇਸ਼ਨ (ਗੁਹਲਾ ਚੀਕਾ) ਦੀ ਜਨਰਲ ਮੀਟਿੰਗ ਕੋਨਟੀਨੈਟਲ ਵਿਖੇ ਹੋਈ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਰਾਜੇਸ਼ ਜੈਨ ਕੌਮੀ ਪ੍ਰਧਾਨ ਮਾਂ ਵੈਸ਼ਨੂੰ ਦੇਵੀ ...

ਪੂਰੀ ਖ਼ਬਰ »

ਜਥੇਦਾਰ ਜੋਗਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੁਖਦੇਵ ਸਿੰਘ ਤੇ ਹਰਨੇਕ ਸਿੰਘ ਦੇ ਪਿਤਾ ਜਥੇਦਾਰ ਜੋਗਿੰਦਰ ਸਿੰਘ ਵਾਸੀ ਪਿੰਡ ਉਦੇਕਰਨ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ ਤੇ ...

ਪੂਰੀ ਖ਼ਬਰ »

ਆਸਰਾ ਸੰਸਥਾ ਨੇ ਸਰਬ ਧਰਮ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਆਸਰਾ ਖ਼ੂਨਦਾਨ ਅਤੇ ਸਮਾਜਸੇਵੀ ਸੰਸਥਾ ਵਲੋਂ ਸਿਵਲ ਹਸਪਤਾਲ ਵਿਖੇ ਇਕ ਸਰਬ ਧਰਮ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ ਹਿੰਦੂ ਮੁਸਲਿਮ ਸਿੱਖ ਇਸਾਈ ਸਾਰੇ ਧਰਮਾਂ ਦੇ ਨੁਮਾਇੰਦਿਆਂ ਦੀ ਅਗਵਾਈ ਵਿਚ ਕਰੀਬ 100 ਯੂਨਿਟ ...

ਪੂਰੀ ਖ਼ਬਰ »

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਡਾ: ਕਿਰਨਦੀਪ ਕੌਰ ਐੱਸ.ਐੱਮ.ਓ. ਆਲਮਵਾਲਾ ਦੀ ਰਹਿਨੁਮਾਈ ਹੇਠ ਤਰਸੇਮ ਕੁਮਾਰ ਹੈਲਥ ਇੰਸਪੈਕਟਰ ਦੀ ਅਗਵਾਈ ਵਿਚ ਬਣਾਈ ਗਈ ਟੀਮ ਜਿਸ ਵਿਚ ਸੁਖਮੰਦਰ ਸਿੰਘ ਹੈਲਥ ਇੰਸਪੈਕਟਰ, ਅਸ਼ਵਨੀ ਕੁਮਾਰ ਐੱਸ.ਆਈ ਅਤੇ ਸਤਪਾਲ ਸਿੰਘ ...

ਪੂਰੀ ਖ਼ਬਰ »

ਡਾਕਟਰੀ ਸਲਾਹ ਤੋਂ ਬਿਨਾਂ ਦਵਾਈ ਲੈਣੀ ਸਿਹਤ ਲਈ ਖ਼ਤਰਨਾਕ-ਐੱਸ.ਐੱਮ.ਓ.

ਦੋਦਾ, 19 ਨਵੰਬਰ (ਰਵੀਪਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਆਮ ਲੋਕਾਂ ਵਿਚ ਰੋਗਾਣੂ ਨਾਸ਼ਕ ਦਵਾਈਆਂ ਦੀ ਵਰਤੋਂ ਲੋੜ ਨਾਲੋਂ ਵੱਧ ਕਰਨ ਤੋਂ ਰੋਕਣ ਲਈ 13 ਤੋਂ 19 ਨਵੰਬਰ ਨੂੰ ਜਾਗਰੂਕਤਾ ਹਫ਼ਤਾ ਦੇ ਤੌਰ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਵਜ਼ੀਫ਼ੇ ਸਬੰਧੀ ਅਪਣਾਈ ਜਾ ਰਹੀ ਨੀਤੀ ਦੀ ਨਿਖੇਧੀ

ਮਲੋਟ, 19 ਨਵੰਬਰ (ਗੁਰਮੀਤ ਸਿੰਘ ਮੱਕੜ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਮਨੋਹਰ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਪੋਸਟ ਮੈਟਿ੍ਕ ਵਜ਼ੀਫ਼ੇ ਸਬੰਧੀ ਅਪਣਾਈ ਜਾ ਰਹੀ ਨੀਤੀ ਦੀ ਨਿਖੇਧੀ ਕਰਦਿਆਂ ਇਸ ਨੂੰ ਵਿਦਿਆਰਥੀ ਤੇ ...

ਪੂਰੀ ਖ਼ਬਰ »

ਖੋਖਰ 'ਚ ਮਨਰੇਗਾ ਕਾਮਿਆਂ ਨੂੰ ਉਜਰਤ ਦੇਣ ਦੀ ਮੰਗ

ਮੰਡੀ ਬਰੀਵਾਲਾ, 19 ਨਵੰਬਰ (ਨਿਰਭੋਲ ਸਿੰਘ)-ਇੱਥੋਂ ਲਾਗਲੇ ਪਿੰਡ ਖੋਖਰ ਵਿਚ ਮਨਰੇਗਾ ਕਾਮਿਆਂ ਨੂੰ ਕੀਤੇ ਹੋਏ ਕੰਮ ਦੀ ਉਜਰਤ ਨਹੀਂ ਮਿਲੀ | ਬਲਵੀਰ ਕੌਰ, ਕਿਰਨਦੀਪ ਕੌਰ, ਜਗਮੋਹਣ ਸਿੰਘ, ਸੁਖਦੇਵ ਸਿੰਘ, ਵੀਰ ਸਿੰਘ, ਮਹਿੰਦਰ ਸਿੰਘ , ਸੁਰਜੀਤ ਸਿੰਘ ਆਦਿ ਨੇ ਜਾਣਕਾਰੀ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸ਼ਨਿੱਚਰਵਾਰ, ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸ਼ਨਿੱਚਰਵਾਰ, ...

ਪੂਰੀ ਖ਼ਬਰ »

ਮਾਂਗਟਕੇਰ ਦੇ ਸਰਕਾਰੀ ਸਕੂਲ 'ਚ ਗਣਿਤ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਮਾਂਗਟਕੇਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਮੁੱਖ ਅਧਿਆਪਕ ਦੀ ਅਗਵਾਈ 'ਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਸਕੂਲ ਵਿਦਿਆਰਥਣਾਂ ਵਲੋਂ ਵੱਖ-ਵੱਖ ਮਾਡਲ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਤਹਿਤ ਸੈਮੀਨਾਰ ਗਣਿਤ ਮੇਲਾ ਲਗਾਇਆ

ਮਲੋਟ, 19 ਨਵੰਬਰ (ਰਣਜੀਤ ਸਿੰਘ ਪਾਟਿਲ)-ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ, ਏ.ਐੱਸ.ਪੀ.ਡੀ. ਸ੍ਰੀਮਤੀ ਨਿਰਮਲਜੀਤ ਕੌਰ ਅਤੇ ਸ੍ਰੀ ਬਲਜੀਤ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਦੀ ਬੈਠਕ ਹੋਈ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਮਜ਼ਦੂਰ ਯੂਨੀਅਨ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸ: ਭੁੱਲਰ ਨੇ ਕਿਹਾ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ ਵੀ ਮਨਰੇਗਾ ਵਿਚ ਕੋਈ ...

ਪੂਰੀ ਖ਼ਬਰ »

ਮਾਂ ਵੈਸ਼ਨੂੰ ਦੇਵੀ ਇੰਟਰਨੈਸ਼ਨਲ ਫਾਊਾਡੇਸ਼ਨ ਦੀ ਮੀਟਿੰਗ ਹੋਈ

ਗਿੱਦੜਬਾਹਾ, 19 ਨਵੰਬਰ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਵਿਖੇ ਮਾਂ ਵੈਸ਼ਨੂੰ ਦੇਵੀ ਇੰਟਰਨੈਸ਼ਨਲ ਫਾਊਾਡੇਸ਼ਨ (ਗੁਹਲਾ ਚੀਕਾ) ਦੀ ਜਨਰਲ ਮੀਟਿੰਗ ਕੋਨਟੀਨੈਟਲ ਵਿਖੇ ਹੋਈ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਰਾਜੇਸ਼ ਜੈਨ ਕੌਮੀ ਪ੍ਰਧਾਨ ਮਾਂ ਵੈਸ਼ਨੂੰ ਦੇਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX