ਤਾਜਾ ਖ਼ਬਰਾਂ


ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  39 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  48 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  57 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 2 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 3 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 5 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 6 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  11 minutes ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਮਾਨਸਾ

ਬਲਵਿੰਦਰ ਸਿੰਘ ਭੰੂਦੜ, ਫਫੜੇ ਤੇ ਅਰੋੜਾ ਦੀਆਂ ਨਿਯੁਕਤੀਆਂ ਦਾ ਚੁਫੇਰਿਓਾ ਸਵਾਗਤ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਲਾਹ ਨਾਲ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸ: ਬਲਵਿੰਦਰ ਸਿੰਘ ਭੂੰਦੜ ਨੂੰ ਮੁੜ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਫਫੜੇ ਨੂੰ ਜ਼ਿਲ੍ਹਾ ਦਿਹਾਤੀ ਤੇ ਪ੍ਰੇਮ ਕੁਮਾਰ ਅਰੋੜਾ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ ਦਾ ਚੁਫੇਰਿਓਾ ਸਵਾਗਤ ਹੋ ਰਿਹਾ ਹੈ | ਸ਼੍ਰੋਮਣੀ ਕਮੇਟੀ ਮੈਂਬਰ ਮਾ: ਮਿੱਠੂ ਸਿੰਘ ਕਾਹਨੇਕੇ ਤੇ ਸੁਰਜੀਤ ਸਿੰਘ ਰਾਏਪੁਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਾੜਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸੁਖਦੇਵ ਸਿੰਘ ਚੈਨੇਵਾਲਾ, ਬਿੱਕਰ ਸਿੰਘ ਮੰਘਾਣੀਆਂ, ਜਥੇਦਾਰ ਗੁਰਦੀਪ ਸਿੰਘ ਦੀਪ, ਅਵਤਾਰ ਸਿੰਘ ਫਫੜੇ, ਗੁਰਜੰਟ ਸਿੰਘ ਫਫੜੇ, ਇਸਤਰੀ ਅਕਾਲੀ ਦਲ ਦੀ ਆਗੂ ਸਿਮਰਜੀਤ ਕੌਰ ਸਿੰਮੀ, ਚਿਤਵੰਤ ਕੌਰ ਸਮਾਉਂ, ਸੂਰਜ ਕੌਰ ਿਖ਼ਆਲਾ ਆਦਿ ਨੇ ਕਿਹਾ ਕਿ ਉਪਰੋਕਤ ਆਗੂਆਂ ਦੀ ਨਿਯੁਕਤੀ ਦਾ ਸਵਾਗਤ ਕੀਤਾ |
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ-ਸਿਕੰਦਰ ਸਿੰਘ ਮਲੂਕਾ ਨੂੰ ਜ਼ਿਲ੍ਹਾ ਅਕਾਲੀ ਦਲ ਬਠਿੰਡਾ ਦਿਹਾਤੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੇਤਰ ਦੇ ਅਕਾਲੀ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਜਥੇਦਾਰ ਬਲਦੇਵ ਸਿੰਘ ਮਾਖਾ ਸਾਬਕਾ ਚੇਅਰਮੈਨ, ਜਥੇਦਾਰ ਗੁਰਦਿਆਲ ਸਿੰਘ ਅਲੀਸ਼ੇਰ, ਜਸਵਿੰਦਰ ਸਿੰਘ ਤਾਮਕੋਟ ਸਰਕਲ ਪ੍ਰਧਾਨ, ਭਰਪੂਰ ਸਿੰਘ ਅਤਲਾ, ਬੂਟਾ ਸਿੰਘ ਅਕਲੀਆ ਸਰਕਲ ਪ੍ਰਧਾਨ, ਮਾਸਟਰ ਗੁਰਚਰਨ ਸਿੰਘ ਅਕਲੀਆ, ਮਨਜੀਤ ਸਿੰਘ ਮਾਖਾ, ਜਥੇਦਾਰ ਜੀਤ ਸਿੰਘ ਬੁਰਜ ਢਿੱਲਵਾਂ, ਬਲਵਿੰਦਰ ਸਿੰਘ ਰੱਲਾ ਆਦਿ ਆਗੂਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕੀਤਾ |
ਇਸੇ ਤਰ੍ਹਾਂ ਜੋਗਾ ਇਲਾਕੇ ਦੇ ਸੀਨੀਅਰ ਆਗੂ ਜਗਤਾਰ ਸਿੰਘ ਜੋਗਾ, ਨਿਰਵੈਰ ਸਿੰਘ ਬੁਰਜਹਰੀ, ਹਰਤੇਜ ਸਿੰਘ ਬੁਰਜ ਢਿੱਲਵਾਂ, ਬੂਟਾ ਸਿੰਘ ਢਿੱਲੋਂ, ਸੁਖਪਾਲ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਬੀਰਾ ਸਿੰਘ ਬੁਰਜ ਢਿੱਲਵਾਂ, ਜਗਤਾਰ ਸਿੰਘ ਦਿਓਲ, ਜਥੇਦਾਰ ਗੁਰਜੀਤ ਸਿੰਘ ਧੂਰਕੋਟੀਆ, ਕਰਮਪ੍ਰੀਤ ਸਿੰਘ ਬਿੱਟੂ ਜੋਗਾ, ਮਾਸਟਰ ਸੁਖਦੇਵ ਸਿੰਘ ਜੋਗਾ ਇਕਾਈ ਪ੍ਰਧਾਨ, ਡਾ: ਕਰਮਜੀਤ ਸਿੰਘ ਜੋਗਾ, ਗੁਰਦੇਵ ਸਿੰਘ ਈਨਾ, ਇਕਬਾਲ ਸਿੰਘ ਮੱਦੀ, ਜਗਸੀਰ ਸਿੰਘ, ਰਣ ਸਿੰਘ ਜੋਗਾ ਆਦਿ ਆਗੂਆਂ ਨੇ ਵੀ ਇਨ੍ਹਾਂ ਨਿਯੁਕਤੀਆਂ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ |
ਹੀਰੋਂ ਖੁਰਦ ਤੋਂ ਗੁਰਵਿੰਦਰ ਸਿੰਘ ਚਹਿਲ ਅਨੁਸਾਰ-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਹੋਡਲਾ, ਸਰਕਲ ਪ੍ਰਧਾਨ ਭੀਖੀ ਜਥੇਦਾਰ ਕੁਲਵੰਤ ਸਿੰਘ, ਸ਼ਮਸ਼ੇਰ ਸਿੰਘ ਗੁੜੱਦੀ, ਬਲਵੀਰ ਸਿੰਘ ਬੀਰੋਕੇ ਕਲਾਂ, ਮਹਿੰਦਰ ਸਿੰਘ ਆਲਮਪੁਰ ਬੋਦਲਾ, ਸਰਪੰਚ ਜਗਸੀਰ ਸਿੰਘ ਭਾਦੜਾ, ਸਰਪੰਚ ਰੂਪ ਸਿੰਘ ਦੋਦੜਾ, ਸਰਪੰਚ ਗੁਰਪਿਆਰ ਸਿੰਘ ਹੀਰੋਂ ਖੁਰਦ, ਸਰਪੰਚ ਤੇਜਾ ਸਿੰਘ ਬੀਰੋਕੇ ਕਲਾਂ, ਭੋਲਾ ਸਿੰਘ ਬੀਰੋਕੇ ਕਲਾਂ, ਮੇਵਾ ਸਿੰਘ ਦੋਦੜਾ, ਸਰਪੰਚ ਭਗਵਾਨ ਸਿੰਘ ਖੀਵਾ ਮੀਹਾਂ ਸਿੰਘ ਵਾਲਾ, ਸਰਪੰਚ ਮਹਿੰਗਾ ਸਿੰਘ ਆਲਮਪੁਰ ਬੋਦਲਾ, ਸਰਪੰਚ ਜੀਤ ਸਿੰਘ ਗੁੜੱਦੀ, ਰਮਨਦੀਪ ਸਿੰਘ ਗੁੜੱਦੀ, ਗੁਲਬਾਗ ਸਿੰਘ ਕਣਕਵਾਲ ਚਹਿਲਾਂ, ਬੂਟਾ ਸਿੰਘ ਕਣਕਵਾਲ ਚਹਿਲਾਂ ਨੇ ਉਕਤ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ |

ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਕਾਬੂ

ਬੁਢਲਾਡਾ, 19 ਨਵੰਬਰ (ਸਵਰਨ ਸਿੰਘ ਰਾਹੀ)-ਥਾਣਾ ਸ਼ਹਿਰੀ ਪੁਲਿਸ ਬੁਢਲਾਡਾ ਨੇ ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਡੀ. ਐਸ. ਪੀ. ਬੁਢਲਾਡਾ ਰਛਪਾਲ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਵਾਸੀ ਰੱਤਾ ਖੇੜਾ ਤੇ ਨਿਰਮਲ ...

ਪੂਰੀ ਖ਼ਬਰ »

ਖ਼ਜ਼ਾਨਾ ਦਫ਼ਤਰ ਅੱਗੇ ਧਰਨਾ ਕੱਲ੍ਹ

ਮਾਨਸਾ, 19 ਨਵੰਬਰ (ਵਿ. ਪ.)-ਦਰਜਾ ਚਾਰ ਕਰਮਚਾਰੀ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਧਰਨਾ 21 ਨਵੰਬਰ ਨੂੰ ਲਗਾਇਆ ਜਾਵੇਗਾ | ਇਹ ਜਾਣਕਾਰੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਰੰਗਾ ਨੇ ਦੱਸਿਆ ਕਿ ਕਾਮਿਆਂ ਦੇ ਡੀ. ਏ. ਦੇ ਏਰੀਅਰ ਤੇ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇਕੱਤਰਤਾ

ਮਾਨਸਾ, 19 ਨਵੰਬਰ (ਵਿ. ਪ.)-ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਆਈ. ਬੀ. ਜਵਾਹਰਕੇ ਦੀ ਇਕੱਤਰਤਾ ਪ੍ਰਧਾਨ ਰਾਮ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਫ਼ੈਸਲਾ ਲਿਆ ...

ਪੂਰੀ ਖ਼ਬਰ »

ਗੁਰਮਤਿ ਸਮਾਗਮਾਂ ਲਈ ਫਫੜੇ ਭਾਈਕੇ ਵਿਖੇ ਇਕੱਤਰਤਾ ਅੱਜ

ਮਾਨਸਾ, 19 ਨਵੰਬਰ (ਵਿ. ਪ.)-ਇਸੇ ਮਹੀਨੇ ਭਾਈ ਬਹਿਲੋ ਗੁਰਦੁਆਰਾ ਸਾਹਿਬ ਫਫੜੇ ਭਾਈਕੇ ਵਿਖੇ ਗੁਰਮਤਿ ਸਮਾਗਮ ਕਰਵਾਉਣ ਲਈ ਧਾਰਮਿਕ ਆਗੂਆਂ ਦੀ ਇਕੱਤਰਤਾ 20 ਨਵੰਬਰ ਨੂੰ ਸਵੇਰੇ 10:30 ਵਜੇ ਉਪਰੋਕਤ ਗੁਰੂ ਘਰ ਵਿਖੇ ਹੋਵੇਗੀ | ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ 13 ਦੇ ਧਰਨਿਆਂ ਦੀਆਂ ਤਿਆਰੀਆਂ ਸ਼ੁਰੂ

ਬੁਢਲਾਡਾ, 19 ਨਵੰਬਰ (ਦਰਸ਼ਨ ਸਿੰਘ ਬਰ੍ਹੇ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ 13 ਦਸੰਬਰ ਨੂੰ ਰਾਜ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | ਤਿਆਰੀ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਪਿੰਡਾਂ ਅੰਦਰ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਦਲਿਤ ਜਗਾਓ ਚੇਤਨਾ ਮੁਹਿੰਮ ਅੱਜ ਤੋਂ

ਮਾਨਸਾ, 19 ਨਵੰਬਰ (ਵਿ. ਪ.)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਸਮੇਂ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ, ਕਿਰਤੀਆਂ ਦੀ ਹੱਕੀ ਆਵਾਜ਼ ਕੁਚਲਣ ਲਈ ਲਾਗੂ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਿਖ਼ਲਾਫ਼ ਤੇ ਬੇਜ਼ਮੀਨੇ ਗ਼ਰੀਬਾਂ ਲਈ ਰਿਹਾਇਸ਼ੀ 10-10 ਮਰਲੇ ਦੇ ...

ਪੂਰੀ ਖ਼ਬਰ »

ਐੱਸ. ਐੱਸ. ਏ. /ਰਮਸਾ ਅਧਿਆਪਕਾਂ 'ਤੇ ਦਰਜ ਝੂਠੇ ਪੁਲਿਸ ਕੇਸ ਰੱਦ ਕਰਨ ਦੀ ਮੰਗ

ਝੁਨੀਰ, 19 ਨਵੰਬਰ (ਪ. ਪ.)-ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੇ ਆਗੂ ਰਾਕੇਸ਼ ਕੁਮਾਰ, ਰਾਜ ਕੁਮਾਰ, ਆਦਿ ਅਧਿਆਪਕਾਂ ਨੇ ਉਪਰੋਕਤ ਅਭਿਆਨ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ 'ਚ ਰੈਗੂਲਰ, ਅਕਾਲੀ-ਭਾਜਪਾ ਸਰਕਾਰ ਦੌਰਾਨ ਸੰਘਰਸ਼ਾਂ ਦੌਰਾਨ ...

ਪੂਰੀ ਖ਼ਬਰ »

ਸੇਮ ਨਾਲਿਆਂ ਦੀ ਸਫ਼ਾਈ ਕਰਨ ਦੀ ਮੰਗ

ਝੁਨੀਰ, 19 ਨਵੰਬਰ (ਵਸ਼ਿਸ਼ਟ)-ਝੁਨੀਰ ਖੇਤਰ ਦੇ ਸਮੂਹਿਕ ਨਾਲਿਆਂ ਦੀ ਸਫ਼ਾਈ ਬੀਤੇ ਕਈ ਸਾਲਾ ਤੋਂ ਨਾ ਹੋਣ ਕਾਰਨ ਇਲਾਕੇ ਦੇ ਕਿਸਾਨ ਕਾਫ਼ੀ ਚਿੰਤਤ ਹਨ | ਕੁਝ ਮਹੀਨੇ ਪਹਿਲਾਂ ਹੀ ਸੇਮ ਨਾਲਿਆਂ ਵਲੋਂ ਫ਼ਾਲਤੂ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਜਟਾਣਾ ਖੁਰਦ, ਕੋਟੜਾ, ...

ਪੂਰੀ ਖ਼ਬਰ »

ਪੁਲਿਸ ਵਲੋਂ ਰਣਵੀਰ ਨੂੰ ਨਹੀਂ ਦਿੱਤਾ ਜਾ ਰਿਹੈ ਇਨਸਾਫ਼

ਬਰੇਟਾ, 19 ਨਵੰਬਰ (ਰਵਿੰਦਰ ਕੌਰ ਮੰਡੇਰ)-ਪਿੰਡ ਕੱੁਲਰੀਆਂ ਦੇ ਵਸਨੀਕ ਰਣਵੀਰ ਸ਼ਰਮਾ ਨੂੰ ਲਗਪਗ ਸਵਾ ਮਹੀਨਾ ਬੀਤਣ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਵਲੋਂ ਇਨਸਾਫ਼ ਨਹੀਂ ਮਿਲਿਆ, ਜਿਸ ਕਰਕੇ ਉਹ ਪੁਲਿਸ ਦਫ਼ਤਰਾਂ ਦੇ ਗੇੜੇ ਮਾਰ ਮਾਰ ਕੇ ਅੱਕ ਚੁੱਕਾ ਹੈ | ਇਹ ਕੇਸ ...

ਪੂਰੀ ਖ਼ਬਰ »

ਡੇਢ ਕਰੋੜ ਦੀ ਲਾਟਰੀ ਵਿਜੇਤਾ ਰਾਜੂ ਮਹੰਤ ਗ਼ਰੀਬ ਲੜਕੀਆਂ ਦੀ ਕਰੇਗਾ ਮਦਦ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਦੀਵਾਲੀ ਪੂਜਾ ਬੰਪਰ ਦੇ ਕੱਢੇ ਡਰਾਅ 'ਚ ਡੇਢ ਕਰੋੜ ਹਾਸਲ ਕਰਨ ਵਾਲੇ ਮਾਨਸਾ ਸ਼ਹਿਰ ਦੇ ਵਾਸੀ ਨਜ਼ੀਰ ਖ਼ਾਨ ਉਰਫ਼ ਰਾਜੂ ਮਹੰਤ ਨੇ ਫੈਸਲਾ ਕੀਤਾ ਹੈ ਕਿ ਉਹ ਲਾਟਰੀ ਤੋਂ ਮਿਲਣ ਵਾਲੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ ਕੱਲ੍ਹ ਤੋਂ

ਬੁਢਲਾਡਾ, 19 ਨਵੰਬਰ (ਸਵਰਨ ਸਿੰਘ ਰਾਹੀ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਨੇੜੇ ਬੱਸ ਅੱਡਾ ਬੁਢਲਾਡਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸਮਾਗਮ 21, 22 ਤੇ 23 ਨਵੰਬਰ ਨੂੰ ਸ਼ਰਧਾਪੂਰਵਕ ਮਨਾਇਆ ਜਾ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ ਆਗਮਨ ਪੁਰਬ ਸਬੰਧੀ ਸਮਾਗਮ ਕਰਵਾਇਆ

ਬੁਢਲਾਡਾ, 19 ਨਵੰਬਰ (ਸਵਰਨ ਸਿੰਘ ਰਾਹੀ)-ਟਾਂਕ ਕਸ਼ੱਤਰੀ ਸਭਾ ਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 2 ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 747ਵੇਂ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਕੈਂਪ 'ਚ 430 ਮਰੀਜ਼ਾਂ ਦੀ ਸਿਹਤ ਜਾਂਚ

ਭੀਖੀ, 19 ਨਵੰਬਰ (ਪ. ਪ.)-ਸਥਾਨਕ ਨੈਸ਼ਨਲ ਕਾਲਜ ਵਿਖੇ ਗਿਆਨ ਚੰਦ ਸਿੰਗਲਾ ਵਲੋਂ ਆਪਣੇ ਮਾਤਾ-ਪਿਤਾ ਦੀ ਯਾਦ 'ਚ ਪੰਜਵਾਂ ਅੱਖਾਂ ਤੇ ਹੋਰ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਉਦਘਾਟਨ ਐਸ. ਐਚ. ਓ. ਭੀਖੀ ਪਰਮਜੀਤ ਸਿੰਘ ਸੰਧੂ ਨੇ ਕੀਤਾ | ਕੈਂਪ ...

ਪੂਰੀ ਖ਼ਬਰ »

ਰੱਲੀ ਵਿਖੇ ਗਣਿਤ ਮੇਲਾ ਕਰਵਾਇਆ

ਬੁਢਲਾਡਾ, 19 ਨਵੰਬਰ (ਨਿ. ਪ. ਪ.)-ਸਰਕਾਰੀ ਸੈਕੰਡਰੀ ਸਕੂਲ ਰੱਲੀ ਵਿਖੇ ਕਰਵਾਏ ਗਣਿਤ ਮੇਲੇ ਦੌਰਾਨ ਵਿਦਿਆਰਥੀਆਂ ਨੇ ਚਾਰਟ, ਮਾਡਲ ਤੇ ਗਣਿਤ ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਸੰਖਿਆਵਾਂ ਦਾ ਵਿਸਥਾਰ ਰੂਪ, ਸਥਾਨਕ ਮੁੱਲ, ਭਾਜ ਅਭਾਜ, ਟਾਂਕ-ਜਿਸਤ ਸੰਖਿਆਵਾਂ ਦਾ ...

ਪੂਰੀ ਖ਼ਬਰ »

ਵਾਹਨ ਚਾਲਕ ਨੂੰ 2 ਸਾਲ ਦੀ ਸਜ਼ਾ

ਮਾਨਸਾ, 19 ਨਵੰਬਰ (ਧਾਲੀਵਾਲ)-ਸੜਕ ਹਾਦਸੇ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਕਰਦਿਆਂ ਸਥਾਨਕ ਅਦਾਲਤ ਨੇ ਵਾਹਨ ਚਾਲਕ ਨੂੰ ਦੋਸ਼ੀ ਮੰਨਦੇ ਹੋਏ 2 ਸਾਲ ਦੀ ਸਜ਼ਾ ਸੁਣਾਉਣ ਦਾ ਹੁਕਮ ਕੀਤਾ ਹੈ | ਜਾਣਕਾਰੀ ਅਨੁਸਾਰ 18 ਦਸੰਬਰ 2013 ਨੂੰ ਮਾਨਸਾ ਨੇੜਲੇ ਪਿੰਡ ਚਕੇਰੀਆਂ ਕੋਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੇ ਕਾਰਜ ਕਰ ਕੇ ਕੈਨੇਡਾ 'ਚ ਸਿੱਖ ਭਾਈਚਾਰੇ ਦਾ ਵੱਖਰਾ ਰੁਤਬਾ-ਝੱਬਰ

ਮਾਨਸਾ, 19 ਨਵੰਬਰ (ਧਾਲੀਵਾਲ) -ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਕਰਕੇ ਕੈਨੇਡਾ ਵਰਗੇ ਵਿਕਸਿਤ ਦੇਸ਼ ਸਿੱਖ ਭਾਈਚਾਰੇ ਦਾ ਵੱਖਰਾ ਰੁਤਬਾ ਹੈ | ਇਹ ਪ੍ਰਗਟਾਵਾ ਹਲਕਾ ਜੋਗਾ (ਮਾਨਸਾ) ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ...

ਪੂਰੀ ਖ਼ਬਰ »

ਬਚ ਟੁੱਟੀਆਂ ਸੜਕਾਂ ਤੋਂ, ਵੱਟਾ-ਵੱਟਾ ਟਾਇਰਾਂ ਦਾ ਵੈਰੀ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸ਼ਹਿਰ 'ਚ ਸੜਕਾਂ ਦੀ ਹਾਲਤ ਮਾੜੀ ਹੈ | ਸ਼ਹਿਰ ਦੀਆਂ ਬਹੁਤੀਆਂ ਸੜਕਾਂ ਤਾਂ ਇਸ ਕਦਰ ਟੁੱਟ ਚੁੱਕੀਆਂ ਹਨ ਕਿ ਲੋਕ ਵਹੀਕਲਾਂ ਦੇ ਬਚਾਅ ਲਈ ਗਲੀ ਮੁਹੱਲਿਆਂ ਰਾਹੀਂ ਗੁਜ਼ਰਨ ਨੂੰ ਪਹਿਲ ਦਿੰਦੇ ਹਨ | ਸ਼ਹਿਰ ਵਾਸੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 19 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਅਹੁਦੇਦਾਰਾਂ ਦੀ ਸੂਚੀ ਕਰਨ 'ਤੇ ਸਥਾਨਕ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰੀ ਪਾਈ ਜਾ ਰਹੀ ਹੈ | ਇਸ ਮੌਕੇ ਅਕਾਲੀ ...

ਪੂਰੀ ਖ਼ਬਰ »

12 ਬੋਤਲਾਂ ਸਰਾਬ ਸਮੇਤ ਇਕ ਕਾਬੂ

ਗੋਨਿਆਣਾ, 19 ਨਵੰਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਿੰਡ ਜੀਦਾ ਕੋਲੋ ਇਕ ਨਸ਼ਾ ਤਸ਼ਕਰ ਨੂੰ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਪ੍ਰਗਟ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੀਦਾ ਜਿਸ ਕੋਲੋ ਪੁਲਿਸ ਨੇ 12 ਬੋਤਲਾਂ ਠੇਕਾ ਸਰਾਬ ...

ਪੂਰੀ ਖ਼ਬਰ »

ਘੱਟ ਗਿਣਤੀਆਂ ਤੇ ਸੰਵਿਧਾਨ ਨੂੰ ਵੀ ਮੌਜੂਦਾ ਹਾਲਾਤਾਂ 'ਚ ਖ਼ਤਰਾ ਪੈਦਾ ਹੋਇਆ-ਕਾ: ਜੋਗਿੰਦਰ ਦਿਆਲ

ਬਠਿੰਡਾ, 19 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਐਗਜ਼ੈਕਟਿਵ ਮੈਂਬਰ ਡਾ: ਜੋਗਿੰਦਰ ਦਿਆਲ ਨੇ ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਹਾਲਤਾਂ 'ਚ ਸਾਡੇ ਦੇਸ਼ ਨੂੰ ਫ਼ਿਰਕੂ ਤਾਕਤਾਂ, ਹਿੰਦੂਤਵਾਦੀ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਦੋ ਰੋਜ਼ਾ ਐਚ. ਪੀ. ਵੀ. ਵੈਕਸੀਨੇਸ਼ਨ ਕੈਂਪ ਕੱਲ੍ਹ ਤੋਂ

ਭਗਤਾ ਭਾਈਕਾ, 19 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਤੇ ਮਾਨਸਾ 'ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਬਚਾਅ ਲਈ ਐਚ. ਪੀ. ਵੀ. ...

ਪੂਰੀ ਖ਼ਬਰ »

ਡਾਕਘਰ 'ਚ ਬਣੇ ਬਾਥਰੂਮ ਨੂੰ ਲੱਗੇ ਜਿੰਦਰੇ, ਲੋਕ ਪ੍ਰੇਸ਼ਾਨ

ਰਾਮਪੁਰਾ ਫੂਲ, 19 ਨਵੰਬਰ (ਗੁਰਮੇਲ ਸਿੰਘ ਵਿਰਦੀ)-ਇਕ ਪਾਸੇ ਕੇਂਦਰ ਸਰਕਾਰ ਵੱਡੇ ਇਸ਼ਤਿਹਾਰ ਲਗਾ ਕੇ ਦੇਸ਼ ਦੇ ਲੋਕਾਂ ਨੰੂ ਪਖਾਨੇ ਵਰਤਣ ਲਈ ਜਾਗਰੂਕ ਕਰ ਰਹੀ ਹੈ ਤੇ ਇਸ ਕੰਮ ਲਈ ਕਰੋੜਾ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਕੇਂਦਰ ਸਰਕਾਰ ਦਾ ਮਹਿਕਮਾ ਡਾਕਘਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਰੋਸ ਮਈ ਧਰਨਾ

ਮਹਿਰਾਜ, 19 ਨਵੰਬਰ (ਸੁਖਪਾਲ ਮਹਿਰਾਜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਆਗੂ ਸੁਰਮੁੱਖ ਸਿੰਘ ਸਿੱਧੂ ਸੇਲਬਰਾਹ ਦੀ ਅਗਵਾਈ ਹੇਠ ਸਥਾਨਕ ਕੋਠੇ ਪਿਪਲੀ ਦੇ ਨਜ਼ਦੀਕ ਟਿੱਬਾ ਸਾਹਿਬ ਵਿਖੇ ਅਨਾਜ ਮੰਡੀ ਵਿਚ ਰੋਸ ਮਈ ਧਰਨਾ ਦਿੱਤਾ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਅਕਾਲ ਅਕਾਦਮੀ 'ਚ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਖੋਖਰ 'ਚ ਸਥਿਤ ਅਕਾਲ ਅਕੈਡਮੀ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦਾ ਭੋਗ ਵੀ ਪਾਇਆ ਗਿਆ | ...

ਪੂਰੀ ਖ਼ਬਰ »

ਫਿਜ਼ੀਕਲ ਟਰੇਨਿੰਗ ਸੈਂਟਰ 'ਚ ਟਰੇਨਿੰਗ ਲੈਣ ਵਾਲੇ ਨੌਜਵਾਨਾਂ ਨੂੰ ਵੰਡੇ ਟਰੈਕ ਸੂਟ

ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ)-ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਫਿੱਟ ਕਰਨ ਦੇ ਲਈ ਪਿੰਡ ਗਿਆਨਾ ਵਿਚ ਚੱਲ ਰਹੀ ਸਾਧੂ ਸਦਾ ਰਾਮ ਫਿਜ਼ੀਕਲ ਅਕੈਡਮੀ 'ਚ ਟਰੇਨਿੰਗ ਲੈਣ ਵਾਲੇ ਨੌਜਵਾਨਾਂ ਨੂੰ ਆ ਰਹੀ ਸਰਦੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਕੋਠੇ ਇੰਦਰ ਸਿੰਘ ਵਾਲਾ ਸਕੂਲ 'ਚ ਨਰਸਰੀ ਵਿੰਗ ਦਾ ਉਦਘਾਟਨ

ਮਹਿਮਾ ਸਰਜਾ, 19 ਨਵੰਬਰ (ਬਲਦੇਵ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਵਿਖੇ ਨਰਸਰੀ ਵਿੰਗ ਦਾ ਉਦਘਾਟਨ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਵਲੋਂ ਕੀਤਾ | ਇਸ ਮੌਕੇ ਸਕੂਲ ਅਧਿਆਪਕ ਰਾਜਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਲਾਅ ਫੌਰਮ ਦੀ ਮੀਟਿੰਗ 'ਚ ਲੋੜਵੰਦਾਂ ਨੂੰ ਇਨਸਾਫ਼ ਦਿਵਾਉਣ ਸਬੰਧੀ ਕੀਤੀ ਚਰਚਾ

ਬਠਿੰਡਾ, 19 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਲਾਅ ਫੌਰਮ ਵਲੋਂ ਅੱਜ ਬਠਿੰਡਾ ਵਿਖੇ ਸੀਨੀਅਰ ਵਕੀਲ ਜੇ. ਕੇ. ਖੁਰਾਨਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਮਾਜ ਦੇ ਜ਼ਰੂਰਤਮੰਦ ਲੋਕਾਂ ਜਿਨ੍ਹਾਂ 'ਚ ਔਰਤਾਂ, ਬਜ਼ੁਰਗਾਂ ਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੁਇਜ਼ ਮੁਕਾਬਲਾ ਕਰਵਾਇਆ

ਕੋਟਫੱਤਾ, 19 ਨਵੰਬਰ (ਰਣਜੀਤ ਸਿੰਘ ਬੁੱਟਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸਹਾਇਕ ਚੋਣ ਅਫ਼ਸਰ ਬਠਿੰਡਾ (ਦਿਹਾਤੀ) ਦੇ ਹੁਕਮਾਂ 'ਤੇ ਸਰਕਾਰੀ ਸੈਕੰਡਰੀ ਸਕੂਲ ਜੱਸੀ ਪੌ ਵਾਲੀ ਵਿਖੇ ਅੰਤਰ-ਰਾਸ਼ਟਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਹਰਚਰਨ ਸਿੰਘ ਸਿੱਧੂ ਤੇ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਿਖੇ ਬਾਲ ਦਿਵਸ ਮਨਾਇਆ

ਲਹਿਰਾ ਮੁਹੱਬਤ, 19 ਨਵੰਬਰ (ਭੀਮ ਸੈਨ ਹਦਵਾਰੀਆ)-ਗੁਰੂ ਰਾਮ ਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮਧੂ ਗੁਪਤਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਭਾਗੀਵਾਂਦਰ, 19 ਨਵੰਬਰ (ਮਹਿੰਦਰ ਸਿੰਘ ਰੂਪ)-ਅੱਜ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ, ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ, ਜੀਵਨ ਸਿੰਘ ਵਾਲਾ, ਭਾਗੀਵਾਂਦਰ, ਮਾਹੀਨੰਗਲ ਤੇ ਲਾਲੇਆਣਾ ਵਿਖੇ ਏਡਜ਼ ਬਾਰੇ ਲੋਕਾਂ ਨੂੰ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਠੇਕੇਦਾਰ ਤੇ ਕੰਪਨੀ ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ

ਰਾਮਪੁਰਾ ਫੂਲ, 19 ਨਵੰਬਰ (ਗੁਰਮੇਲ ਸਿੰਘ ਵਿਰਦੀ)-ਬੀਤੇ ਦਿਨ ਬਠਿੰਡਾ-ਚੰਡੀਗੜ ਚਹੁੰ ਮਾਰਗੀ ਕਰਨ ਸਮੇਂ ਵਰਤੀਆਂ ਜਾ ਰਹੀਆਂ ਅਣਗਹਿਲੀਆਂ ਕਾਰਨ ਪਿੰਡ ਕਲਿਆਣ ਮੱਲਕੇ ਦੇ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਦਾ ਇਲਾਜ ਸਥਾਨਕ ਸਿਵਲ ਹਸਪਤਾਲ ਵਿਖੇ ਚੱਲ ...

ਪੂਰੀ ਖ਼ਬਰ »

ਮਲੂਕਾ ਦੀ ਨਿਯੁਕਤੀ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਨਥਾਣਾ, 19 ਨਵੰਬਰ (ਲੁੱਧੜ)-ਸ਼੍ਰੋਮਣੀ ਕਮੇਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੀ ਪਾਰਟੀ ਦੇ ਅਹੁਦੇਦਾਰਾਂ ਦੀ ਲਿਸਟ 'ਚ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਦੁਆਰਾ ਬਠਿੰਡਾ ਦਿਹਾਤੀ ਪ੍ਰਧਾਨ ਚੁਣੇ ਜਾਣ 'ਤੇ ਨਥਾਣਾ ਹਲਕੇ ਦੇ ਸਮੂਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX