ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਕਪੂਰਥਲਾ / ਫਗਵਾੜਾ

ਸੈਨਿਕ ਸਕੂਲ ਕਪੂਰਥਲਾ ਨੇ ਭਾਰਤੀ ਫ਼ੌਜ ਨੂੰ 1100 ਤੋਂ ਵੱਧ ਅਧਿਕਾਰੀ ਦਿੱਤੇ-ਕਰਨਲ ਵਿਕਾਸ ਮੋਹਨ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਦੇਸ਼ ਦੇ ਰੱਖਿਆ ਮੰਤਰਾਲੇ ਵਲੋਂ ਚਲਾਏ ਜਾ ਰਹੇ ਸੈਨਿਕ ਸਕੂਲ ਕਪੂਰਥਲਾ ਵਲੋਂ ਭਾਰਤੀ ਫ਼ੌਜ ਨੂੰ 1100 ਤੋਂ ਵੱਧ ਅਧਿਕਾਰੀ ਦਿੱਤੇ ਹਨ, ਜਿਨ੍ਹਾਂ ਵਿਚ 50 ਲੈਫਟੀਨੈੱਟ ਜਨਰਲ ਤੇ ਮੇਜਰ ਜਨਰਲ ਸ਼ਾਮਲ ਹਨ ਅਤੇ ਹਾਲ ਹੀ ਵਿਚ ਫ਼ੌਜ ਵਲੋਂ ਪਾਕਿਸਤਾਨ ਵਿਚ ਕੀਤੇ ਗਏ ਸਰਜੀਕਲ ਸਟ੍ਰਾਈਕ ਦੀ ਅਗਵਾਈ ਕਰਨ ਵਾਲੇ ਲੈਫਟੀਨੈੱਟ ਜਨਰਲ ਰਣਬੀਰ ਸਿੰਘ ਡਾਇਰੈਕਟਰ ਜਨਰਲ ਆਫ਼ ਮਿਲਟਰੀ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੈਨਿਕ ਸਕੂਲ ਦੇ ਪਿ੍ੰਸੀਪਲ ਕਰਨਲ ਵਿਕਾਸ ਮੋਹਨ ਨੇ ਅੱਜ ਸੈਨਿਕ ਸਕੂਲ ਦੀ 56ਵੀਂ ਸਾਲਾਨਾ ਐਥਲੈਟਿਕ ਮੀਟ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੈਫਟੀਨੈੱਟ ਜਨਰਲ ਸਤਿੰਦਰ ਸਿੰਘ, ਲੈਫਟੀਨੈੱਟ ਜਨਰਲ ਇਰਾਕ ਸਿੰਘ, ਮੇਜਰ ਜਨਰਲ ਬਲਵਿੰਦਰ ਸਿੰਘ ਚੀਮਾ, ਮੇਜਰ ਜਨਰਲ ਗਜਿੰਦਰ ਸਿੰਘ, ਮੇਜਰ ਜਨਰਲ ਸਰਬਜੀਤ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਐਚ.ਐਸ. ਮੱਤੇਵਾਲ, ਡੀ.ਆਈ.ਜੀ. ਡਾ: ਸੁਖਚੈਨ ਸਿੰਘ ਗਿੱਲ ਤੋਂ ਇਲਾਵਾ ਹੋਰ ਬਹੁਤ ਸਾਰੇ ਅਧਿਕਾਰੀ ਜੋ ਵੱਖ-ਵੱਖ ਵਿਭਾਗਾਂ ਵਿਚ ਉੱਚੇ ਅਹੁਦਿਆਂ 'ਤੇ ਤਾਇਨਾਤ ਹਨ, ਉਹ ਵੀ ਇਸੇ ਸਕੂਲ ਦੇ ਵਿਦਿਆਰਥੀ ਹਨ | ਕਰਨਲ ਵਿਕਾਸ ਮੋਹਨ ਨੇ ਕਿਹਾ ਕਿ ਸਕੂਲ ਦੇ 22 ਕੈਡਿਟ ਨੇ ਐਨ.ਡੀ.ਏ. ਲਈ ਲਿਖ਼ਤੀ ਪ੍ਰੀਖਿਆ ਪਾਸ ਕਰ ਲਈ ਹੈ ਤੇ ਹੁਣ ਇਹ ਕੈਡਿਟ ਐਨ.ਡੀ.ਏ. ਵਿਚ ਆਪਣੀ ਚੋਣ ਲਈ ਯੂ.ਪੀ.ਐਸ.ਸੀ ਦੇ ਇੰਟਰਵਿਊ ਬੋਰਡ ਕੋਲ ਪੇਸ਼ ਹੋ ਕੇ ਇੰਟਰਵਿਊ ਦੇ ਰਹੇ ਹਨ | ਉਨ੍ਹਾਂ ਨੇ ਸਕੂਲ ਦੀਆਂ ਹੋਰ ਪ੍ਰਾਪਤੀਆਂ ਦਾ ਵੀ ਖ਼ੁਲਾਸਾ ਕੀਤਾ | ਇਸ ਮੌਕੇ ਜਲੰਧਰ ਜ਼ੋਨ ਦੇ ਆਈ.ਜੀ. ਅਰਪਿਤ ਸ਼ੁਕਲਾ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਜੇਤੂ ਐਥਲੀਟਾਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਮੁਬਾਰਕਬਾਦ ਦਿੱਤੀ | ਸਮਾਗਮ ਵਿਚ ਸਕੂਲ ਦੇ ਪ੍ਰਸ਼ਾਸਕੀ ਅਫ਼ਸਰ ਲੈਫਟੀਨੈਂਟ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਸਕੂਲ ਦੇ ਸੀਨੀਅਰ ਅਧਿਆਪਕ ਤੇ ਨੈਸ਼ਨਲ ਐਵਾਰਡੀ ਐਮ.ਐਸ. ਬਾਜਵਾ, ਅਧਿਆਪਕਾ ਸਤਿੰਦਰਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹਰੇਕ ਵਿਅਕਤੀ ਆਪਣੀ ਵੋਟ ਬਣਵਾਏ-ਡਾ: ਭੁੱਲਰ

ਕਪੂਰਥਲਾ, 19 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹਰੇਕ ਨਾਗਰਿਕ ਆਪਣੀ ਵੋਟ ਜ਼ਰੂਰ ਬਣਵਾਏ | ਇਹ ਜਾਣਕਾਰੀ ਡਾ: ਨਯਨ ਭੁੱਲਰ ਐਸ.ਡੀ.ਐਮ. ਕਪੂਰਥਲਾ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਉਲੀਕੇ ਗਏ ...

ਪੂਰੀ ਖ਼ਬਰ »

ਜਥੇ: ਰਣੀਕੇ ਨੂੰ ਐਸ.ਸੀ. ਵਿੰਗ ਦਾ ਪ੍ਰਧਾਨ ਬਣਾਉਣ 'ਤੇ ਵੱਖ-ਵੱਖ ਆਗੂਆਂ ਵੱਲੋਂ ਸਵਾਗਤ

ਖਲਵਾੜਾ, 19 ਨਵੰਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਐਸ.ਸੀ. ...

ਪੂਰੀ ਖ਼ਬਰ »

ਸ੍ਰੀ ਗੋਪਾਲ ਗੋਧਾਮ ਮਹਾਂਤੀਰਥ ਵਲੋਂ ਵਿਸ਼ਾਲ ਮਹਾਂ ਪ੍ਰਭਾਤ ਫੇਰੀ ਕੱਢੀ

ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੋਪਾਲ ਗੋਧਾਮ ਮਹਾਂਤੀਰਥ ਵਲੋਂ ਅੱਜ ਵਿਸ਼ਾਲ ਮਹਾਂ ਪ੍ਰਭਾਤ ਫੇਰੀ ਗਊਸ਼ਾਲਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ | ਇਸ ਤੋਂ ਪਹਿਲਾਂ ਗਊਸ਼ਾਲਾ ਵਿਖੇ ਸ੍ਰੀ ਰਾਧਾ ਕਿ੍ਸ਼ਨ, ਗਊ ਮਾਤਾ ਤੇ ਤੁਲਸੀ ...

ਪੂਰੀ ਖ਼ਬਰ »

ਲੋਕਤੰਤਰ ਪ੍ਰਣਾਲੀ ਵਿਚ ਵੋਟ ਅਤੇ ਵੋਟਰ ਦੋਵੇਂ ਅਹਿਮ-ਸਵਪਨਦੀਪ ਕੌਰ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੋਲਿੰਗ ਬੂਥਾਂ 'ਤੇ ਵੋਟਾਂ ਦੀ ਸੁਧਾਈ, ਨਵੀਂ ਵੋਟਾਂ ਬਣਾਉਣ, ਕਟਾਉਣ ਅਤੇ ਵੋਟਰ ਕਾਰਡ ਵਿਚ ਗਲਤ ਇੰਦਰਾਜ਼ਾਂ ਦੀ ਸੁਧਾਈ ਲਈ ਆਪੋ ਆਪਣੇ ਪੋਲਿੰਗ ਬੂਥਾਂ 'ਤੇ ਬੈਠੇ ਬੀ.ਐਲ.ਓਜ ਦੀ ਵਿਸ਼ੇਸ਼ ਚੈਕਿੰਗ ਪ੍ਰਸ਼ਾਸਨ ਵੱਲੋਂ ...

ਪੂਰੀ ਖ਼ਬਰ »

ਮੇਰਾ ਅਸਤੀਫ਼ਾ ਮੰਗਣ ਤੋਂ ਪਹਿਲਾਂ ਆਪਣੇ ਪਿਤਾ ਦੀ ਗੱਲ ਸੁਣ ਲਿਆ ਕਰੇ ਸੁਖਬੀਰ - ਖਹਿਰਾ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ) -ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਇੱਥੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਮੰਗਣ ਵਾਲੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਉਹ ਇੱਕ ਸਲਾਹ ਦੇਣਾ ਚਾਹੁੰਦੇ ਹਨ ਕਿ ਅਸਤੀਫ਼ੇ ਦੇ ਮੁੱਦੇ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ

ਫਗਵਾੜਾ, 19 ਨਵੰਬਰ (ਵਿ. ਪ੍ਰਤੀ.)-ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਜਿੰਮੀ ਸੋਨੀ ਪੁੱਤਰ ਭਾਰਤ ਭੂਸ਼ਣ ਵਾਸੀ ਹਦੀਆਬਾਦ,ਫਗਵਾੜਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਅੱਧੀ ਦਰਜਨ ਤੋਂ ਵੱਧ ਜ਼ਖਮੀ

ਫਗਵਾੜਾ, 19 ਨਵੰਬਰ (ਵਿ. ਪ੍ਰਤੀ.)-ਫਗਵਾੜਾ ਵਿਖੇ ਹੋਏ ਸੜਕ ਹਾਦਸਿਆਂ ਦੇ ਵਿਚ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ, ਜ਼ਖਮੀਆਂ ਵਿਚ ਔਰਤਾਂ ਵੀ ਸ਼ਾਮਲ ਹਨ | ਜ਼ਖਮੀਆਂ ਵਿਚ ਆਸ਼ੂਪ੍ਰੀਤ ਅਤੇ ਗਗਨ ਸਿੰਘ ਪੁੱਤਰ ਜਸਵਿੰਦਰ ਉਸਦੀ ਮਾਤਾ ਸਾਹਬੀ ਪਤਨੀ ਜਸਵਿੰਦਰ ...

ਪੂਰੀ ਖ਼ਬਰ »

ਜੋੜ ਮੇਲੇ ਮੌਕੇ ਖ਼ੂਨਦਾਨ ਕੈਂਪ ਲਗਾਇਆ-65 ਵਿਅਕਤੀਆਂ ਨੇ ਖ਼ੂਨਦਾਨ ਕੀਤਾ

ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)-ਯੂਨੀਵਰਸਲ ਵੈੱਲਫੇਅਰ ਕਲੱਬ ਐਾਡ ਹਿਊਮਨ ਫਾਉਂਡੇਸ਼ਨ ਪਟਿਆਲਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੰੂਗਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਅੱਜ ਤੋਂ ਸਵੇਰੇ 9 ਵਜੇ ਖੁੱਲ੍ਹਣਗੇ-ਡੀ. ਸੀ.

ਕਪੂਰਥਲਾ, 19 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚਲੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਤੇ ਹੋਰ ਵਿੱਦਿਅਕ ਅਦਾਰੇ 20 ਨਵੰਬਰ ਤੋਂ ਖੁੱਲ੍ਹਣ ਦਾ ਸਮਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿਮ ਤਹਿਤ ਨਸ਼ਿਆਂ ਦੇ ਇਕ ਤਸਕਰ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕਤੰਤਰ ਪ੍ਰਣਾਲੀ ਵਿਚ ਵੋਟ ਅਤੇ ਵੋਟਰ ਦੋਵੇਂ ਅਹਿਮ-ਸਵਪਨਦੀਪ ਕੌਰ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੋਲਿੰਗ ਬੂਥਾਂ 'ਤੇ ਵੋਟਾਂ ਦੀ ਸੁਧਾਈ, ਨਵੀਂ ਵੋਟਾਂ ਬਣਾਉਣ, ਕਟਾਉਣ ਅਤੇ ਵੋਟਰ ਕਾਰਡ ਵਿਚ ਗਲਤ ਇੰਦਰਾਜ਼ਾਂ ਦੀ ਸੁਧਾਈ ਲਈ ਆਪੋ ਆਪਣੇ ਪੋਲਿੰਗ ਬੂਥਾਂ 'ਤੇ ਬੈਠੇ ਬੀ.ਐਲ.ਓਜ ਦੀ ਵਿਸ਼ੇਸ਼ ਚੈਕਿੰਗ ਪ੍ਰਸ਼ਾਸਨ ਵੱਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਾਡਲ ਟਾਊਨ ਦੇ ਪਾਰਕ ਵਿਚ ਸਮਾਗਮ ਕਰਵਾਇਆ ਗਿਆ | ਮਾਡਲ ਟਾਊਨ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਤਰੀ ਕੀਰਤਨ ਦਰਬਾਰ ਕਰਵਾਇਆ

ਤਲਵੰਡੀ ਚੌਧਰੀਆਂ, 19 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵੱਲੋਂ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈਜ਼ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ...

ਪੂਰੀ ਖ਼ਬਰ »

ਫਗਵਾੜਾ ਦੇ ਗਰਲਜ਼ ਸਕੂਲ 'ਚ ਗਣਿਤ ਮੇਲਾ ਕਰਵਾਇਆ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਡਾਇਰੈਕਟਰ ਜਨਰਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਛੇਵੀਂ ਤੋ ਅੱਠਵੀ ਕਲਾਸ ਦੇ ਵਿਦਿਆਰਥੀਆਂ ਵਿਚ ਗਣਿਤ ਵਿਸ਼ੇ ਪ੍ਰਤੀ ਰੁਝਾਨ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਕਪੂਰਥਲਾ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ ਉੱਚਾ ਬੇਟ ਦੀ ਸੂਬਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਈ ਚੋਣ

ਕਪੂਰਥਲਾ, 19 ਨਵੰਬਰ (ਸਡਾਨਾ)-25ਵੀਂ ਬਾਲ ਵਿਗਿਆਨ ਸਾਇੰਸ ਕਾਂਗਰਸ ਸਰਕਾਰੀ ਹਾਈ ਸਕੂਲ ਮੇਹਟਾਂ ਵਿਖੇ ਹੋਈ | ਇਸ ਮੌਕੇ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਸਬ ਥੀਮ ਭੋਜਨ ਤੇ ਖੇਤੀਬਾੜੀ ਵਿਚੋਂ ਮਿੱਟੀ ਤੇ ਪਾਣੀ ...

ਪੂਰੀ ਖ਼ਬਰ »

ਬਾਬਾ ਰਸਾਲ ਪ੍ਰਬੰਧਕ ਕਮੇਟੀ ਦੀ ਮੀਟਿੰਗ

ਸਿਧਵਾਂ ਦੋਨਾ, 19 ਨਵੰਬਰ (ਅਵਿਨਾਸ਼ ਸ਼ਰਮਾ)-ਬਾਬਾ ਰਸਾਲ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਦੀ ਇਕ ਵਿਸ਼ੇਸ਼ ਮੀਟਿੰਗ ਬਾਬਾ ਰਸਾਲ ਦੇ ਅਸਥਾਨ ਸਿਧਵਾਂ ਦੋਨਾ ਵਿਖੇ ਕਮੇਟੀ ਪ੍ਰਧਾਨ ਸ਼ੌਕੀਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਖ਼ਜ਼ਾਨਚੀ ਬਲਵੰਤ ਸਿੰਘ ...

ਪੂਰੀ ਖ਼ਬਰ »

ਬਾਬਾ ਰਸਾਲ ਪ੍ਰਬੰਧਕ ਕਮੇਟੀ ਦੀ ਮੀਟਿੰਗ

ਬਾਬਾ ਰਸਾਲ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਧਾਨ ਸ਼ੌਕੀਨ ਸਿੰਘ, ਬਲਵੰਤ ਸਿੰਘ, ਸੁਭਾਸ਼ ਚੰਦਰ, ਵਿਜੈ ਕੁਮਾਰ ਤੇ ਹੋਰ | ਤਸਵੀਰ: ਅਵਿਨਾਸ਼ ਸ਼ਰਮਾ ਸਿਧਵਾਂ ਦੋਨਾ, 19 ਨਵੰਬਰ (ਅਵਿਨਾਸ਼ ਸ਼ਰਮਾ)-ਬਾਬਾ ਰਸਾਲ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਦੀ ਇਕ ...

ਪੂਰੀ ਖ਼ਬਰ »

ਹਾਈ ਸਕੂਲ ਨਾਨੋਂ ਮੱਲ੍ਹੀਆਂ 'ਚ ਗਣਿਤ ਮੇਲਾ ਕਰਵਾਇਆ

ਹੁਸੈਨਪੁਰ, 19 ਨਵੰਬਰ (ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸਤਪਾਲ ਕੌਰ ਤੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਸੈਣੀ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨਾਨੋਂ ਮੱਲ੍ਹੀਆਂ ਵਿਖੇ ਗਣਿਤ ਮੇਲਾ ਕਰਵਾਇਆ ਗਿਆ ਜਿਸ ਵਿਚ 6ਵੀਂ ਅਤੇ 8ਵੀਂ ਕਲਾਸ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਦੇ ਮੁਕਾਬਲੇ ਕਰਵਾਏ

ਫਗਵਾੜਾ, 19 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਕਰਨ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ

ਕਪੂਰਥਲਾ, 19 ਨਵੰਬਰ (ਸਡਾਨਾ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਸਬੰਧੀ ਏਕਤਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਨੇ ਪੰਡਿਤ ਨਹਿਰੂ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ...

ਪੂਰੀ ਖ਼ਬਰ »

ਰਜ਼ਾਪੁਰ ਹਾਈ ਸਕੂਲ 'ਚ ਗਣਿਤ ਮੇਲਾ ਲਗਾਇਆ

ਕਪੂਰਥਲਾ, 19 ਨਵੰਬਰ (ਸਡਾਨਾ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਰਜ਼ਾਪੁਰ ਵਿਖੇ ਗਣਿਤ ਮੇਲਾ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਮੁੱਖ ਅਧਿਆਪਕ ਗੁਰਬਰਿੰਦਰ ਕੌਰ ਦੀ ਦੇਖ ਰੇਖ ਹੇਠ ਗਣਿਤ ਅਧਿਆਪਕਾ ਸੁਰਿੰਦਰ ਕੌਰ ਤੇ ਮਨਦੀਪ ਕੌਰ ਨੇ ਬੱਚਿਆਂ ...

ਪੂਰੀ ਖ਼ਬਰ »

ਡਾਈਟ ਸ਼ੇਖੂਪੁਰ ਵਿਖੇ ਗਣਿਤ ਵਿਸ਼ੇ ਦਾ ਸੈਮੀਨਾਰ ਕਰਵਾਇਆ

ਕਪੂਰਥਲਾ, 19 ਨਵੰਬਰ (ਵਿ.ਪ੍ਰ.)-ਪਿ੍ੰਸੀਪਲ ਡਾਈਟ ਸ਼ੇਖੂਪੁਰ ਦੀ ਦੇਖ ਰੇਖ ਹੇਠ ਅੱਪਰ ਪ੍ਰਾਇਮਰੀ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਗਣਿਤ ਵਿਸ਼ੇ ਦੀ ਸਿਖਲਾਈ ਦੇ ਆਖਰੀ ਦੌਰ ਦਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਗਣਿਤ ਮੇਲਾ ਲਗਾਇਆ

ਬੇਗੋਵਾਲ, 19 ਨਵੰਬਰ (ਸੁਖਜਿੰਦਰ ਸਿੰਘ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਨੇੜਲੇ ਪਿੰਡ ਮਹਿਮਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਵਲੋਂ ਪ੍ਰੇਰਨਾ ਮੋਂਗਾ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ | ਗਣਿਤ ਮੇਲੇ ਵਿਚ ਪੁੱਜੇ ਪਸਵਕ ਮੈਂਬਰਾਂ, ਪਿੰਡ ਦੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਗਣਿਤ ਮੇਲਾ ਕਰਵਾਇਆ

ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਕਬੀਰਪੁਰ ਵਿਚ ਬੀ.ਐਮ. ...

ਪੂਰੀ ਖ਼ਬਰ »

ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜੀਆਂ

ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)-ਮੱਸਿਆ ਦੇ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ | ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਕੀਤਾ ਤੇ ਇਲਾਹੀ ਬਾਣੀ ਸਰਵਣ ਕੀਤੀ | ...

ਪੂਰੀ ਖ਼ਬਰ »

ਨਡਾਲਾ ਕਾਲਜ 'ਚ 'ਪੰਜਾਬੀ ਸਪਤਾਹ' ਮਨਾਇਆ

ਨਡਾਲਾ, 19 ਨਵੰਬਰ (ਮਾਨ)-ਸਥਾਨਕ ਗੁਰੂ ਨਾਨਕ ਪੇ੍ਰਮ ਕਰਮਸਰ ਕਾਲਜ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ 'ਪੰਜਾਬੀ ਸਪਤਾਹ' ਦੇ ਸਬੰਧ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਸਾਹਿਤਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਫ਼ਲਤਾ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ

ਡਡਵਿੰਡੀ, 19 ਨਵੰਬਰ (ਬਲਬੀਰ ਸੰਧਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤੀ ਲਈ ਵਿਸ਼ੇਸ਼ ਨੁਕਤੇ ਦੱਸਣ ਲਈ ਇਕ ਵਿਸ਼ੇਸ਼ ਸੈਮੀਨਾਰ ਸਰਕਾਰੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਪਿੰਡ ਵਜੀਦੋਵਾਲ ਤੋਂ ਸ਼ੁਰੂਆਤ

ਖਲਵਾੜਾ, 19 ਨਵੰਬਰ (ਮਨਦੀਪ ਸਿੰਘ ਸੰਧੂ)-ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਫਗਵਾੜਾ ਸ੍ਰੀ ਨੀਰਜ ਕੁਮਾਰ ਦੀ ਅਗਵਾਈ ਹੇਠ ਪਿੰਡ ਵਜੀਦੋਵਾਲ ਤੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਵੇਖਣ ਕਰਨ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

62ਵੀਂ ਆਲ ਇੰਡੀਆ ਰੇਲਵੇ ਗੋਲਫ਼ ਚੈਂਪੀਅਨਸ਼ਿਪ ਦਾ ਜਨਰਲ ਮੈਨੇਜਰ ਨੇ ਕੀਤਾ ਉਦਘਾਟਨ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)- 62ਵੀਂ ਆਲ ਇੰਡੀਆ ਰੇਲਵੇ ਗੋਲਫ਼ ਚੈਂਪੀਅਨਸ਼ਿਪ ਕੱਲ੍ਹ ਆਰ.ਸੀ.ਐਫ. ਦੇ ਗੋਲਫ਼ ਕੋਰਸ ਵਿਚ ਧੂਮ ਧਾਮ ਨਾਲ ਸ਼ੁਰੂ ਹੋਈ ਜਿਸ ਦਾ ਉਦਘਾਟਨ ਆਰ.ਸੀ.ਐਫ. ਦੇ ਜਨਰਲ ਮੈਨੇਜਰ ਰਤਨ ਲਾਲ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇੱਥੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਨਸੂਰਵਾਲ 'ਚ ਗਣਿਤ ਮੇਲਾ ਕਰਵਾਇਆ

ਕਪੂਰਥਲਾ, 19 ਨਵੰਬਰ (ਸਡਾਨਾ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ੇਖੂਪੁਰ (ਕਪੂਰਥਲਾ) ਦੇ ਪਿ੍ੰਸੀਪਲ ਸ਼੍ਰੀ ਗੁਰਭਜਨ ਸਿੰਘ ਲਾਸਾਨੀ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਵਿਖੇ ਦੂਸਰੇ ਫ਼ੇਜ਼ ਦਾ ਗਣਿਤ ਮੇਲਾ ਸ਼ੁਰੂ ਕਰਵਾਇਆ ਗਿਆ | ਡਾਇਟ ਸ਼ੇਖੂਪੁਰ ਦੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਬੀਬੀਆਂ ਨੇ ਦਿੱਤੀ ਮੁਬਾਰਕਬਾਦ

ਕਪੂਰਥਲਾ, 19 ਨਵੰਬਰ (ਵਿ.ਪ੍ਰ.)-ਇਸਤਰੀ ਅਕਾਲੀ ਦਲ ਨਾਲ ਸਬੰਧਿਤ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਮੀਟਿੰਗ ਇੱਥੇ ਇਸਤਰੀ ਅਕਾਲੀ ਦਲ ਦੀ ਸੂਬਾਈ ਜਥੇਬੰਦਕ ਸਕੱਤਰ ਬੀਬੀ ਦਵਿੰਦਰਪਾਲ ਕੌਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭੁਲੱਥ ਹਲਕੇ ਦੀ ਸਾਬਕਾ ਅਕਾਲੀ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਸ਼ਹਿਰ ਵਿਚ ਕੱਢਿਆ ਕੈਂਡਲ ਮਾਰਚ

ਕਪੂਰਥਲਾ, 19 ਨਵੰਬਰ (ਸਡਾਨਾ)-ਸੜਕ ਹਾਦਸਿਆਂ 'ਚ ਮਾਰੇ ਗਏ ਲੋਕਾਂ ਨੂੰ ਯਾਦ ਕਰਦਿਆਂ ਅੱਜ ਟਰੈਫ਼ਿਕ ਪੁਲਿਸ ਵਲੋਂ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ | ਸਥਾਨਕ ਸੈਨਿਕ ਸਕੂਲ ਚੌਾਕ ਤੋਂ ਆਰੰਭ ਹੋਇਆ ਇਹ ਕੈਂਡਲ ਮਾਰਚ ਸੁਰੱਖਿਅਤ ਆਵਾਜਾਈ ਦਾ ਸੁਨੇਹਾ ਦਿੰਦਾ ਹੋਇਆ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦਾ 13ਵਾਂ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਸਮਾਪਤ

ਬੇਗੋਵਾਲ, 19 ਨਵੰਬਰ (ਸੁਖਜਿੰਦਰ ਸਿੰਘ)-ਅੱਜ ਸਥਾਨਕ ਨਡਾਲੀ ਰੋਡ 'ਤੇ ਸਥਿਤ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵੱਲੋਂ 13ਵਾਂ ਸਾਲਾਨਾ ਸਮਾਗਮ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਪਿੰਡ ਵਜੀਦੋਵਾਲ ਤੋਂ ਸ਼ੁਰੂਆਤ

ਖਲਵਾੜਾ, 19 ਨਵੰਬਰ (ਮਨਦੀਪ ਸਿੰਘ ਸੰਧੂ)-ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਫਗਵਾੜਾ ਸ੍ਰੀ ਨੀਰਜ ਕੁਮਾਰ ਦੀ ਅਗਵਾਈ ਹੇਠ ਪਿੰਡ ਵਜੀਦੋਵਾਲ ਤੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਵੇਖਣ ਕਰਨ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਨਸ਼ਿਆਂ ਦੀ ਤਸਕਰੀ ਦੇ ਦਾਗ਼ੀ ਖਹਿਰੇ ਨੂੰ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਕਰਨ ਦਾ ਨੈਤਿਕ ਅਧਿਕਾਰ ਨਹੀਂ - ਸਿੱਕੀ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਖਡੂਰ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਨਸ਼ਿਆਂ ਦੀ ਤਸਕਰੀ ਦੇ ਦਾਗ਼ੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

ਪੰਡਵਾ ਵਿਖੇ ਇਕ ਮਹੀਨਾ ਚੱਲਣ ਵਾਲੇ ਕੈਂਪ 'ਚ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੇ ਕੀਤੀ ਸ਼ਿਰਕਤ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਵਿਰਕਤ ਬ੍ਰਹਮਲੀਨ ਸ੍ਰੀਮਾਨ 108 ਸੰਤ ਦਲੇਲ ਸਿੰਘ ਅਤੇ ਸੰਤ ਮਲੂਕ ਸਿੰਘ ਮੋਨੀ ਦੀ ਯਾਦ ਵਿਚ ਅਨੋਖੀ ਸਪਰਛ ਅਤੇ ਪ੍ਰੈਸ਼ਰ ਥਰੈਪੀ ਨਾਲ ਸਾਰੀ ਬਿਮਾਰੀਆਂ ਬਿਨਾਂ ਦਵਾਈ ਤੋਂ ਮੁਫ਼ਤ ਇਲਾਜ ਕੈਂਪ ਤਪ ਅਸਥਾਨ ਨਿਰਮਲ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਤਹਿਤ ਸਮਾਗਮ ਦੌਰਾਨ 28 ਪ੍ਰਾਣੀ ਗੁਰੂ ਵਾਲੇ ਬਣੇ

ਕਪੂਰਥਲਾ, 19 ਨਵੰਬਰ (ਸਡਾਨਾ)-ਨਜ਼ਦੀਕੀ ਪਿੰਡ ਖੋਜੇਵਾਲ ਵਿਖੇ ਗੁਰਮਤਿ ਪ੍ਰਚਾਰ ਸੇਵਾ ਚੈਰੀਟੇਬਲ ਟਰੱਸਟ ਅੰਮਿ੍ਤਸਰ ਵਲੋਂ ਜਥੇਦਾਰ ਗਿਆਨੀ ਪ੍ਰੇਮ ਸਿੰਘ ਨੇ ਇਕ ਹਫ਼ਤੇ ਲਈ ਪਿੰਡ ਵਿਖੇ ਗੁਰਮਤਿ ਪ੍ਰਚਾਰ ਸਮਾਗਮ ਕੀਤੇ | ਉਨ੍ਹਾਂ ਸਮਾਗਮਾਂ ਦੌਰਾਨ ਸੰਗਤਾਂ ਨੂੰ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਭਗਤੀ ਤੇ ਸ਼ਕਤੀ ਦਾ ਪ੍ਰਤੀਕ ਡੇਰਾ 108 ਸੰਤ ਬਾਬਾ ਹੰਸ ਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਦੇਸ ਵਿਦੇਸ਼ ਦੀਆਂ ਸਮੂਹ ...

ਪੂਰੀ ਖ਼ਬਰ »

ਪੀਰੀ ਖ਼ਾਲਸਾ ਢਾਡੀ ਸਭਾ ਦੀ ਇਕੱਤਰਤਾ

ਖਲਵਾੜਾ, 19 ਨਵੰਬਰ (ਮਨਦੀਪ ਸਿੰਘ ਸੰਧੂ)-ਅੱਜ ਮੀਰੀ ਪੀਰੀ ਖ਼ਾਲਸਾ ਢਾਡੀ ਸਭਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਨੂਰ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਗਿਆਨੀ ਬਲਵੀਰ ਸਿੰਘ ਭੁੱਲਾਰਾਈ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਪਾਰਸ ਨਾਥ ਦੀ ਯਾਦ 'ਚ ਜੋੜ ਮੇਲਾ ਮਨਾਇਆ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਪਾਰਸ ਨਾਥ ਤਪੱਸਵੀ ਦੀ ਨਿੱਘੀ ਯਾਦ ਵਿਚ 42ਵਾਂ ਸਾਲਾਨਾ ਮੇਲਾ ਅਤੇ ਬਰਸੀ ਸਮਾਗਮ ਪਿੰਡ ਨੰਗਲ ਖੇੜਾ ਵਿਖੇ ਸਥਿਤ ਡੇਰਾ ਸੰਤ ਬਾਬਾ ਪਾਰਸ ਨਾਥ ਵਿਖੇ ਡੇਰੇ ਦੇ ਗੱਦੀ ਨਸੀਨ ਸੰਤ ਟਹਿਲ ਨਾਥ, ਬੀਬੀ ਆਸ਼ਾ ਦੇਵੀ ਅਤੇ ਮੁੱਖ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਖਲਵਾੜਾ, 19 ਨਵੰਬਰ (ਮਨਦੀਪ ਸਿੰਘ ਸੰਧੂ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਪਿੰਡ ਸੀਕਰੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਪ੍ਰਵਾਸੀ ਭਾਰਤੀ ਚਾਹਲ ਅਤੇ ਜੌਹਲ ਪਰਿਵਾਰ ਵੱਲੋਂ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਬਰਸੀ ਸਬੰਧੀ ਗੁਰਮਤਿ ਸੰਤ ਸਮਾਗਮ ਕੱਲ੍ਹ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰਕਤ ਸ੍ਰੀਮਾਨ 111 ਸੰਤ ਬਾਬਾ ਦਲੇਲ ਸਿੰਘ ਦੀ 18ਵੀਂ ਬਰਸੀ ਦੇ ਸਬੰਧ ਵਿਚ ਅਤੇ ਸ੍ਰੀਮਾਨ 108 ਸੰਤ ਬਾਬਾ ਜਗਦੇਵ ਸਿੰਘ ਮੋਨੀ ਦੀ ਅੱਠਵੀਂ ਬਰਸੀ ਦੇ ਸਬੰਧੀ ਵਿਚ ਗੁਰਮਤਿ ਸੰਤ ਸਮਾਗਮ 21 ਨਵੰਬਰ ਦਿਨ ...

ਪੂਰੀ ਖ਼ਬਰ »

ਬੱਬੂ ਤੇ ਦੀਪੇਵਾਲ ਨੇ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਦੇ ਮੈਚਾਂ ਦਾ ਕੀਤਾ ਉਦਘਾਟਨ

ਸੁਲਤਾਨਪੁਰ ਲੋਧੀ, 19 ਨਵੰਬਰ (ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਰਜਿ: ਸਮਾਜ ਸੇਵੀ ਸੰਸਥਾ ਵਲੋਂ ਕਰਵਾਏ ਜਾ ਰਹੇ 14ਵੇਂ ਓਪਨ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਐਤਵਾਰ ਦੇ ਮੈਚਾਂ ਦਾ ਉਦਘਾਟਨ ਕਾਂਗਰਸੀ ਆਗੂ ਹਰਜਿੰਦਰ ਸਿੰਘ ਬੱਬੂ 'ਹਾਜੀਪੁਰ' ਤੇ ਨੰਬਰਦਾਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਸ਼ਮਸ਼ਾਨਘਾਟ 'ਚ ਵਿਕਾਸ ਕੰਮ ਕਰਵਾ ਕੇ ਮਿਸਾਲ ਪੈਦਾ ਕੀਤੀ

ਢਿਲਵਾਂ, 19 ਨਵੰਬਰ (ਸੁਖੀਜਾ, ਪਲਵਿੰਦਰ) –'ਸਾਨੂੰ ਆਪਣੀ ਜ਼ਿੰਦਗੀ ਦੇ ਕੀਮਤੀ ਸਮੇਂ ਵਿਚੋਂ ਕੁਝ ਸਮਾਂ ਸਮਾਜ ਸੇਵੀ ਕੰਮਾਂ ਲਈ ਕੱਢਣਾ ਚਾਹੀਦਾ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਵਾਸੀ ਭਾਰਤੀ ਨਿਰਵੈਰ ਸਿੰਘ ਢੱਲਾ ਸਵਿਟਜ਼ਰਲੈਂਡ ਨੇ ਢਿਲਵਾਂ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਮਨਾਇਆ ਸਵ: ਇੰਦਰਾ ਗਾਂਧੀ ਦਾ ਜਨਮ ਦਿਨ

ਕਪੂਰਥਲਾ, 19 ਨਵੰਬਰ (ਸਡਾਨਾ)-ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਵ: ਇੰਦਰਾ ਗਾਂਧੀ ਦਾ 100ਵਾਂ ਜਨਮ ਦਿਨ ਸਥਾਨਕ ਏਕਤਾ ਭਵਨ ਵਿਖੇ ਕਾਂਗਰਸੀ ਆਗੂਆਂ ਵਲੋਂ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਨੂੰ ਸਮੂਹ ਆਗੂਆਂ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਹੋਰਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX