ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  1 day ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  1 day ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 day ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 day ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  1 day ago
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  1 day ago
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  1 day ago
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  1 day ago
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  1 day ago
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  1 day ago
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  1 day ago
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  1 day ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  1 day ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  1 day ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  1 day ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  1 day ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  1 day ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਮੀਓਵਾਲ ਵਿਖੇ 350 ਫੁੱਟ ਚੌੜਾ ਬੰਨ੍ਹ ਲਾਉਣ ਦਾ ਕੰਮ ਕੱਲ੍ਹ ਤੱਕ ਮੁਕੰਮਲ ਕਰਨ ਦੀ ਹਿਦਾਇਤ
. . .  1 day ago
ਹੈਲੀਕਾਪਟਰ ਹਾਦਸਾਗ੍ਰਸਤ ਮਾਮਲਾ: ਆਈ.ਏ.ਐਫ ਦੀ ਜਾਂਚ 'ਚ ਦੋਸ਼ੀ ਪਾਏ ਗਏ 5 ਅਧਿਕਾਰੀ
. . .  1 day ago
ਮੋਗਾ ਵਿਖੇ ਵਿਨੋਦ ਬਾਂਸਲ ਬਣੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  1 day ago
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  1 day ago
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  1 day ago
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਠੇਕੇਦਾਰ ਦੇ ਕਰਿੰਦਿਆਂ ਵਲੋਂ 15 ਰੁਪਏ ਪਿੱਛੇ ਅੰਮਿ੍ਤਧਾਰੀ ਦੀ ਕੱੁਟਮਾਰ

ਟਾਂਡਾ ਉੜਮੁੜ, 21 ਨਵੰਬਰ (ਦੀਪਕ ਬਹਿਲ)-ਸਬਜ਼ੀ ਮੰਡੀ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਕਥਿਤ ਤੌਰ 'ਤੇ ਇਕ ਅੰਮਿ੍ਤਧਾਰੀ ਵਿਅਕਤੀ ਦੀ ਪਰਚੀ ਨੂੰ ਲੈ ਕੇ ਕੀਤੀ ਗਈ ਕੁੱਟਮਾਰ ਦਾ ਮਸਲਾ ਉਸ ਵੇਲੇ ਵਧ ਗਿਆ ਜਦੋਂ ਉਕਤ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਤੇ ਕੇਸਾਂ ਦੀ ਹੋਈ ਬੇਅਦਬੀ ਕਾਰਨ ਸੈਂਕੜੇ ਲੋਕਾਂ ਨੇ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਟਾਂਡਾ ਬਿਜਲੀ ਘਰ ਨੇੜੇ ਜੀ.ਟੀ.ਰੋਡ ਉੱਪਰ ਕਰੀਬ ਇਕ ਘੰਟਾ ਜਾਮ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ | ਇਹ ਮਾਮਲਾ ਅੱਜ ਸਵੇਰੇ ਉਸ ਵੇਲੇ ਸਾਹਮਣੇ ਆਇਆ ਜਦੋਂ ਰੋਜ਼ ਦੀ ਤਰ੍ਹਾਂ ਉਕਤ ਅੰਮਿ੍ਤਧਾਰੀ ਵਿਅਕਤੀ ਮੋਹਨ ਸਿੰਘ ਵਾਸੀ ਢਡਿਆਲਾ ਮੰਡੀ ਗਿਆ ਪਰੰਤੂ ਪਰਚੀ ਫ਼ੀਸ ਦੇ ਪੂਰੇ ਪੈਸੇ ਨਾ ਦੇਣ ਕਾਰਨ ਠੇਕੇਦਾਰ ਦੇ ਕਰਿੰਦਿਆਂ ਸੂਰਜ ਪ੍ਰਕਾਸ਼, ਤੇ ਉਸ ਦੇ ਹੋਰ ਸਾਥੀਆਂ ਵਿਚਾਲੇ ਤਕਰਾਰ ਹੋ ਗਿਆ ਤੇ ਵੇਖਦੇ ਹੀ ਵੇਖਦੇ ਮਹਿਜ਼ 15 ਰੁਪਏ ਦੀ ਪਰਚੀ ਫ਼ੀਸ ਦਾ ਇਹ ਮਾਮਲਾ ਹੱਥੋਪਾਈ ਤੱਕ ਆ ਗਿਆ | ਜਿਸ ਦੌਰਾਨ ਕਰਿੰਦਿਆਂ ਨੇ ਇਸ ਵਿਅਕਤੀ ਦੀ ਜੰਮ ਕੇ ਕੁੱਟਮਾਰ ਕੀਤੀ ਤੇ ਇਸ ਮਗਰੋਂ ਸੈਂਕੜੇ ਪਿੰਡ ਵਾਸੀ ਰੋਹ ਵਿਚ ਆ ਗਏ ਤੇ ਟਾਂਡਾ ਦੇ ਜੀ.ਟੀ.ਰੋਡ 'ਤੇ ਜਾਮ ਲਗਾ ਕੇ ਇੰਨਸਾਫ ਦੀ ਗੁਹਾਰ ਵਿਚ ਨਾਅਰੇਬਾਜ਼ੀ ਕੀਤੀ | ਪੁਲਿਸ ਵਲੋਂ ਇੰਨਸਾਫ ਤੇ ਦੋਸ਼ੀ ਿਖ਼ਲਾਫ਼ ਕੇਸ ਦਰਜ ਕਰਨ ਦਾ ਭਰੋਸਾ ਦੇ ਕੇ ਇਸ ਜਾਮ ਨੂੰ ਖੁਲ੍ਹਵਾਇਆ ਗਿਆ |

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਦਹੇਜ 'ਚ ਕਾਰ ਦੀ ਮੰਗ ਨੂੰ ਲੈ ਕੇ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਕੇ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਪਤੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਰੂਪ ਨਗਰ ਦੀ ਵਾਸੀ ...

ਪੂਰੀ ਖ਼ਬਰ »

ਚਾਕੂ ਦੀ ਨੋਕ 'ਤੇ ਕਾਰ ਚਾਲਕ ਤੋਂ ਪਰਸ ਖੋਹਿਆ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਤੇਜ਼ਧਾਰ ਹਥਿਆਰ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਨੇ ਗੱਡੀ ਚਾਲਕ ਨੂੰ ਰੋਕ ਕੇ ਉਸ ਤੋਂ ਪਰਸ ਖੋਹ ਲਿਆ | ਜਾਣਕਾਰੀ ਅਨੁਸਾਰ ਹਿਮਾਚਲ ਦੇ ਜ਼ਿਲ੍ਹਾ ਊਨਾ ਦੇ ਪਿੰਡ ਡਗੋਲੀ ਦੇ ਵਾਸੀ ਸੁਰਿੰਦਰ ਸਿੰਘ ਨੇ ਸਦਰ ਪੁਲਿਸ ...

ਪੂਰੀ ਖ਼ਬਰ »

ਗਾਰਮੈਂਟਸ ਦੀ ਦੁਕਾਨ 'ਤੇ ਚੋਰੀ

ਦਸੂਹਾ, 21 ਨਵੰਬਰ (ਭੁੱਲਰ)-ਬੀਤੀ ਰਾਤ ਦਸੂਹਾ ਦੇ ਪੁਰਾਣੀ ਬੈਂਕ ਰੋਡ ਵਿਖੇ ਵਿਸ਼ਾਲ ਗਾਰਮੈਂਟਸ ਦੀ ਦੁਕਾਨ 'ਤੇ ਚੋਰੀ ਹੋ ਗਈ | ਦੁਕਾਨ ਦੀ ਮਾਲਕ ਮੰਜੂ ਸ਼ਰਮਾ ਪਤਨੀ ਨਰਿੰਦਰ ਸ਼ਰਮਾ ਨਿਵਾਸੀ ਕਿ੍ਸ਼ਨਾ ਕਾਲੋਨੀ ਦਸੂਹਾ ਨੇ ਦੱਸਿਆ ਕਿ ਦੇਰ ਰਾਤ ਉਹ ਦੁਕਾਨ 'ਤੇ ਤਾਲਾ ...

ਪੂਰੀ ਖ਼ਬਰ »

ਕਾਰ ਨੇ 11 ਮਹੀਨੇ ਦੀ ਬੱਚੀ ਨੂੰ ਕੁਚਲਿਆ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਇਕ ਕਾਰ ਦੀ ਲਪੇਟ 'ਚ ਆਉਣ ਨਾਲ 11 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ | ਥਾਣਾ ਹਰਿਆਣਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਪਿੰਡ ਗੇਰਾ ਦੇ ਵਾਸੀ ਪਰਮਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸੁਖਪਾਲ ਖਹਿਰਾ ਦਾ ਪੁਤਲਾ ਸਾੜਿਆ

ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)-ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਰਿੰਕੂ ਬੇਦੀ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ਹੇਠ ਸਥਾਨਕ ਬੰਗਾ ਚੌਾਕ ਵਿਖੇ ਯੂਥ ਵਰਕਰਾਂ ਵੱਲੋਂ ਵਿਰੋਧੀ ਧਿਰ ਦੇ ਆਗੂ ਤੇ 'ਆਪ' ...

ਪੂਰੀ ਖ਼ਬਰ »

ਠੰਡਲ ਦਾ ਪਾਰਟੀ ਜਨਰਲ ਸਕੱਤਰ ਬਣਨ ਮਗਰੋਂ ਚੱਬੇਵਾਲ ਪਹੁੰਚਣ 'ਤੇ ਸਨਮਾਨ

ਚੱਬੇਵਾਲ, 21 ਨਵੰਬਰ (ਸਖ਼ੀਆ)-ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਹਾਈਕਮਾਂਡ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਉਣ ਮਗਰੋਂ ਅੱਜ ਉਨ੍ਹਾਂ ਦਾ ਜਥੇ: ਨਿਰਮਲ ਸਿੰਘ ਭੀਲੋਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸਰਕਲ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਗਮ

ਦਸੂਹਾ, 21 ਨਵੰਬਰ (ਕੌਸ਼ਲ)- ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸੀਨੀਅਰ ਸੈਕੰਡਰੀ ਸਕੂਲ ਕੱਲੋਬਾਲ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਅਰੁਣ ਡੋਗਰਾ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਵਲੋਂ ਸੜਕ ਦੀ ਮੁਰੰਮਤ ਲਈ ਮੰਗ-ਪੱਤਰ

ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੀ ਤਰਸਯੋਗ ਹਾਲਤ ਸਬੰਧੀ ਗਠਿਤ ਐਕਸ਼ਨ ਕਮੇਟੀ ਵੱਲੋਂ ਐੱਸ.ਡੀ.ਐੱਮ. ਹਰਦੀਪ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦੇ ਕੇ ਸੜਕ ਦੀ ਤੁਰੰਤ ਰਿਪੇਅਰ ਕਰਨ ਦੀ ਮੰਗ ਕੀਤੀ ਗਈ | ਕਮੇਟੀ ਵਿਚ ਸ਼ਾਮਿਲ ਕਾਮਰੇਡ ...

ਪੂਰੀ ਖ਼ਬਰ »

ਸੰਤ ਹਰਭਜਨ ਸਿੰਘ ਦੀ ਬਰਸੀ ਭਲਕੇ

ਕੋਟਫਤੂਹੀ, 21 ਨਵੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਚਿੱਤੋਂ 'ਚ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਸੰਤ ਬਾਬਾ ਹਰਭਜਨ ਸਿੰਘ ਦੀ ਬਰਸੀ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ 23 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਚੌਗਿਰਦੇ ਨੂੰ ਹਰਾ ਭਰਿਆ ਰੱਖਣ ਲਈ ਚੁੱਕਿਆ ਬੀੜਾ

ਦਸੂਹਾ, 21 ਨਵੰਬਰ (ਕੌਸ਼ਲ)-ਵਾਤਾਵਰਨ ਦੀ ਸ਼ੁੱਧਤਾ ਲਈ ਅਤੇ ਵਿਸ਼ਵ ਭਲਾਈ ਦੇ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਦਸੂਹਾ ਦੇ ਸਮਾਜ ਸੇਵੀਆਂ 'ਚ ਬਾਬੂ ਪ੍ਰਦੀਪ ਕੁਮਾਰ ਮੰਟੂ ਅਰੋੜਾ, ਐਡ. ਕਰਮਬੀਰ ਸਿੰਘ ਘੁੰਮਣ, ਤਰੁਣ ਮੰਨੂੰ ਖੁੱਲਰ, ਗੁਰਪ੍ਰੀਤ ਸਿੰਘ ਘੁੰਮਣ, ਗੋਪੀ ...

ਪੂਰੀ ਖ਼ਬਰ »

ਚੀਮਾ ਨੇ ਖੇਡਾਂ ਨੂੰ ਉੱਚਾ ਚੁੱਕਣ ਦਾ ਕੀਤਾ ਉਪਰਾਲਾ

ਦਸੂਹਾ, 21 ਨਵੰਬਰ (ਕੌਸ਼ਲ)- ਖੇਡਾਂ ਦਾ ਉੱਚਾ ਚੁੱਕਣ ਲਈ ਅਕਾਲੀ ਆਗੂ ਗੁਰਪ੍ਰੀਤ ਸਿੰਘ ਚੀਮਾ ਅਹਿਮ ਉਪਰਾਲਿਆਂ ਤਹਿਤ ਨਕਦ ਰਾਸ਼ੀਆਂ ਵੀ ਭੇਟ ਕਰ ਰਹੇ ਹਨ, ਜਿਸ ਨਾਲ ਨੌਜਵਾਨ ਕਬੱਡੀ ਕੱਪ ਅਤੇ ਹੋਰ ਖੇਡ ਪ੍ਰਤੀ ਉਤਸ਼ਾਹਿਤ ਹੋ ਕੇ ਪਿੰਡ-ਪਿੰਡ ਖੇਡ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਮੀਟਰ ਸੜਨ 'ਤੇ ਬਿਜਲੀ ਗੁੱਲ

ਮਾਹਿਲਪੁਰ, 21 ਨਵੰਬਰ (ਦੀਪਕ ਅਗਨੀਹੋਤਰੀ)-ਅੱਜ ਸ਼ਾਮ ਗੜ੍ਹਸ਼ੰਕਰ ਰੋਡ 'ਤੇ ਇੱਕ ਨਿੱਜੀ ਸਕੂਲ ਦੇ ਸਾਹਮਣੇ ਬਿਜਲੀ ਦਾ ਲੋਡ ਘਟਣ ਵਧਣ ਕਾਰਨ ਅਚਾਨਕ ਬਾਹਰ ਲੱਗੇ ਇੱਕ ਬਿਜਲੀ ਦੇ ਮੀਟਰ ਨੂੰ ਅੱਗ ਲੱਗ ਗਈ | ਮੀਟਰ ਵਿੱਚੋਂ ਬਿਜਲੀ ਦੇ ਭਾਂਬੜ ਨਿੱਕਲਣ ਕਾਰਨ ਲੋਕ ਇੱਕਠੇ ...

ਪੂਰੀ ਖ਼ਬਰ »

ਚੇਅਰਮੈਨ ਤਰਲੋਚਨ ਬਿੱਟੂ ਦੇ ਪਿਤਾ ਨੂੰ ਸੇਜ਼ਲ ਅੱਖਾਂ ਵਲੋਂ ਅੰਤਿਮ ਵਿਦਾਇਗੀ

ਅੱਡਾ ਸਰਾਂ, 21 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਪਿਤਾ ਮਨੋਹਰ ਸਿੰਘ ਦਾ ਸਸਕਾਰ ਪਿੰਡ ਮਸੀਤਪਲਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਮਨੋਹਰ ਸਿੰਘ ਦੀ ਚਿਖਾ ਨੂੰ ਅਗਨੀ ਤਰਲੋਚਨ ...

ਪੂਰੀ ਖ਼ਬਰ »

ਪਲੇਅ ਵੇਅ ਮਾਡਲ ਸਕੂਲ 'ਚ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਪਲੇਅ ਵੇਅ ਮਾਡਲ ਸਕੂਲ ਹੁਸ਼ਿਆਪੁਰ 'ਚ 43ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਸ਼ਾਮ ਸੁੰਦਰ ਸ਼ਰਮਾ ਪਿ੍ੰਸੀਪਲ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਨੇ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਧਰਨਾ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਬੀ. ਡੀ. ਪੀ. ਓ. ਦਫ਼ਤਰ ਮੁਕੇਰੀਆਂ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਸ਼ਬਦਾਂ ਵਿਚ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਮਹੰਤ ਸੇਵਾ ਦਾਸ ਯਾਦਗਾਰੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਡੇਰਾ ਬਾਬਾ ਚਰਨਸ਼ਾਹ 'ਚ ਡੇਰਾ ਚਰਨਸ਼ਾਹ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਮਹੰਤ ਸੇਵਾ ਦਾਸ ਯਾਦਗਾਰੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ ਦੇ ਪ੍ਰਧਾਨ ਬਣਾਏ ਜਾਣ 'ਤੇ ਅਸਲਾਮਾਬਾਦ ਵਿਖੇ ਦਲੀਪ ਸਿੰਘ ਮਲਹੋਤਰਾ, ਗੁਰਿੰਦਰ ਸਿੰਘ ਗੋਲਡੀ ਅਤੇ ਮਹਿੰਦਰਪਾਲ ਧੀਮਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਪੱਤਰ ਦਾ ਜਵਾਬ ਆਇਆ-ਮਿਨਹਾਸ

ਦਸੂਹਾ, 21 ਨਵੰਬਰ (ਭੁੱਲਰ)-ਪ੍ਰਦੇਸ਼ ਰਾਜਪੂਤ ਮਹਾਂਸਭਾ ਰਾਜ ਇਕਾਈ ਦੇ ਜਨਰਲ ਸਕੱਤਰ ਦੁਸ਼ਿਅੰਤ ਮਿਨਹਾਸ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਏਮਜ਼ ਹਸਪਤਾਲ ਨਾ ਹੋਣ ਸਬੰਧੀ ਲਿਖਤੀ ਪੱਤਰ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਲਿਖਿਆ ਸੀ ਜਿਸ ੳੱੁਤਰ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਖਿਡਾਰਨਾਂ ਵਲੋਂ ਵੇਟ ਲਿਫ਼ਟਿੰਗ ਮੁਕਾਬਲੇ ਦੀ ਓਵਰਆਲ ਟਰਾਫ਼ੀ ਆਪਣੇ ਨਾਂਅ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਗੋਬਿੰਦ ਪਬਲਿਕ ਕਾਲਜ ਅਲੌਰ ਵਿਖੇ 18 ਨਵੰਬਰ 2017 ਨੂੰ ਹੋਏ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਪੰਜ ਗੋਲਡ ਮੈਡਲ, ਇਕ ...

ਪੂਰੀ ਖ਼ਬਰ »

ਪਾਰਟੀ ਵੱਲੋਂ ਲਗਾਈ ਸੇਵਾ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ-ਠੰਡਲ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਸੂਬਾ ਜਨਰਲ ਸਕੱਤਰ ਬਣਾਏ ਜਾਣ ਤੋਂ ਬਾਅਦ ਪਿੰਡ ਜਲਵੇਹੜਾ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ 'ਚ ਹਲਕਾ ਵਾਸੀਆਂ ...

ਪੂਰੀ ਖ਼ਬਰ »

ਮੁਫਤ ਕਾਨੂੰਨੀ ਸਹਾਇਤਾ ਵਿਸ਼ੇ 'ਤੇ ਸੈਮੀਨਾਰ

ਦਸੂਹਾ, 21 ਨਵੰਬਰ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ 'ਲੀਗਲ ਲਿਟਰੇਸੀ ਕਲੱਬ' ਵਲੋਂ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਹੁਸ਼ਿਆਰਪੁਰ ਦੇ ਸਹਿਯੋਗ ਨਾਲ 'ਮੁਫਤ ਕਾਨੰੂਨੀ ਸਹਾਇਤਾ' ਵਿਸ਼ੇ 'ਤੇ ਪ੍ਰੋ. ਆਰ. ਕੇ. ਮਹਾਜਨ ਤੇ ਪ੍ਰੋ. ਸੀਤਲ ਸਿੰਘ ਵਲੋਂ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਕੈਰੀਅਰ ਗਾਈਡੈਂਸ ਪ੍ਰੋਗਰਾਮ

ਚੱਬੇਵਾਲ , 21 ਨਵੰਬਰ (ਰਾਜਾ ਸਿੰਘ ਪੱਟੀ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਬਾਰੇ ਪਹਿਲਾਂ ਤੋਂ ਹੀ ਆਪਣੀ ਕਾਬਲੀਅਤ ਅਨੁਸਾਰ ਕਿੱਤਾ ਚੁਣਨ ਬਾਰੇ ਸੁਚੇਤ ...

ਪੂਰੀ ਖ਼ਬਰ »

ਸਾਇੰਸ ਪ੍ਰਦਰਸ਼ਨੀ ਲਗਾਈ

ਪੱਸੀ ਕੰਢੀ, 21 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਪਿ੍ੰਸੀਪਲ ਰਸ਼ਪਾਲ ਕੌਰ ਦੀ ਅਗਵਾਈ ਹੇਠ ਸਾਇੰਸ ਮਾਸਟਰ ਦਿਲਬਾਗ ਸਿੰਘ ਅਤੇ ਰਮਨਦੀਪ ਕੌਰ ਵੱਲੋਂ ਬੱਚਿਆਂ ਦੀ ਸਹਾਇਤਾ ਨਾਲ ਵਿਗਿਆਨ ਪ੍ਰਦਰਸ਼ਨੀ ਲਗਾਈ | ਜਿਸ ਦਾ ...

ਪੂਰੀ ਖ਼ਬਰ »

ਖੜ੍ਹੀ ਬੱਸ ਦੇ ਪਿੱਛੇ ਟਰੱਕ ਵੱਜਣ ਨਾਲ ਕੰਡਕਟਰ ਗੰਭੀਰ ਜ਼ਖ਼ਮੀ

ਮੁਕੇਰੀਆਂ/ਭੰਗਾਲਾ, 21 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਇਕ ਟਰੱਕ ਡਰਾਈਵਰ ਵਲੋਂ ਖੜੀ ਸਕੂਲ ਬੱਸ 'ਚ ਟੱਕਰ ਮਾਰਨ ਕਾਰਨ ਬੱਸ ਦੇ ਕੰਡਕਟਰ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਲਗ਼ੀਧਰ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਨ ਵਾਲਾ ਨਿੱਧੜਕ ਤੇ ਬੇਦਾਗ਼ ਜਰਨੈਲ ਹੈ ਭੁੱਲੇਵਾਲ ਰਾਠਾਂ-ਭਾਤਪੁਰ, ਮੋਰਾਂਵਾਲੀ

ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਨ ਵਾਲਾ ਨਿੱਧੜਕ, ਇਮਾਨਦਾਰ ਤੇ ਬੇਦਾਗ਼ ਜਰਨੈਲ ਹੈ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੱਦੀ ਸੂਰਾ ਸਿੰਘ ਸਕੂਲ ਵਿਖੇ ਸਮਾਰੋਹ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਵਿਭਾਗ ਵਲੋਂ ਜ਼ਿਲ੍ਹੇ ਦੇ ਸਕੂਲਾਂ 'ਚ ਕਰਵਾਏ ਜਾ ਰਹੇ ਮਾਸ ਕਾਉਂਸਲਿੰਗ ਪ੍ਰੋਗਰਾਮਾਂ ਤਹਿਤ ਸਰਕਾਰੀ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਪ੍ਰੋਗਰਾਮ ਹੋਇਆ ਜਿਸ ਵਿਚ ਆਸ ਪਾਸ ਦੇ ...

ਪੂਰੀ ਖ਼ਬਰ »

ਡੋਗਰਾ ਪੈਰਾਮੈਡੀਕਲ ਗੁਰੂਕੁਲ ਵਲੋਂ ਖ਼ੂਨਦਾਨ ਕੈਂਪ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ ਵਲੋਂ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ 'ਚ ਚੇਅਰਮੈਨ ਡਾ: ਆਰ. ਡੋਗਰਾ ਅਤੇ ਜਨਰਲ ਸਕੱਤਰ ਡਾ: ਸਵਤੰਤਰ ਦੇ ਨਿਰਦੇਸ਼ਾਂ ਤਹਿਤ ਮੈਨੇਜਿੰਗ ਡਾਇਰੈਕਟਰ ਮੁਕੇਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਗੁਰਧਾਮਾਂ ਦੀ ਯਾਤਰਾ ਕੀਤੀ

ਗੜ੍ਹਸ਼ੰਕਰ, 21 ਨਵੰਬਰ (ਸੁਮੇਸ਼ ਬਾਲੀ)-ਪੀ.ਡੀ. ਬੇਦੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ | ਪਿ੍ੰ: ਮੀਨਾਕਸ਼ੀ ਉੱਪਲ ਨੇ ਵਿਦਿਆਰਥੀਆਂ ਨੂੰ ਫ਼ਤਿਹਗੜ੍ਹ ਸਾਹਿਬ, ਮਾਛੀਵਾੜਾ ਅਤੇ ਟਿੱਬਾ ਸਾਹਿਬ ...

ਪੂਰੀ ਖ਼ਬਰ »

ਠੱਕਰਵਾਲ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਸਰਬਜੀਤ ਸਿੰਘ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਵਿਗਿਆਨ ਮੇਲੇ ਦਾ ਆਯੋਜਨ

ਟਾਂਡਾ ਉੜਮੁੜ, 21 ਨਵੰਬਰ (ਸੁਖਨਿੰਦਰ ਸਿੰਘ ਕਲੋਟੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਡੱਡੀਆਂ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ Tਪੜੋ੍ਹ ਪੰਜਾਬ ਪੜ੍ਹਾਓ ਪੰਜਾਬUਤਹਿਤ ਪਿ੍ੰਸੀਪਲ ਸ਼੍ਰੀ ਰਮੇਸ਼ ਕੁਮਾਰ ਸੈਣੀ ਦੀ ਅਗਵਾਈ ਵਿਚ ਅਤੇ ਵਿਸ਼ਾ ਅਧਿਆਪਕ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ 'ਨੌਜਵਾਨਾਂ ਦੀ ਤਾਕਤ : ਪਹਿਚਾਣ ਅਤੇ ਦਿਸ਼ਾ' ਵਿਸ਼ੇ 'ਤੇ ਸੈਮੀਨਾਰ

ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਗੜ੍ਹਸ਼ੰਕਰ ਇਕਾਈ ਵਲੋਂ ਲੋਕਾਂ ਦਾ ਸੋਚਣ ਢੰਗ ਵਿਦਿਆਨਕ ਬਣਾਉਣ ਦੇ ਮੰਤਵ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ (ਬੀਹੜਾਂ) ਵਿਖੇ 'ਨੌਜਵਾਨਾਂ ਦੀ ਤਾਕਤ : ਪਹਿਚਾਣ ਅਤੇ ਦਿਸ਼ਾ' ਵਿਸ਼ੇ ...

ਪੂਰੀ ਖ਼ਬਰ »

ਪ੍ਰਗਟ ਦਿਵਸ ਸਬੰਧੀ ਧਾਰਮਿਕ ਸਮਾਗਮ

ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)- ਭਾਰਤੀਯ ਵਾਲਮੀਕਿ ਧਰਮ ਸਮਾਜ ਬਲਾਕ ਟਾਂਡਾ ਦੀ ਯੂਨਿਟ ਵਲੋਂ ਭਗਵਾਨ ਵਾਲਮੀਕਿ ਦੇ ਪਰਗਟ ਦਿਵਸ ਸਬੰਧੀ ਪਿੰਡ ਜਾਜਾ ਵਿਖੇ ਸਤਿਸੰਗ ਬਿੱਟੂ ਜਾਜਾ ਅਤੇ ਹਰਭਜਨ ਰਾਜੀ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਤਲਵੰਡੀ ਡੱਡੀਆਂ 'ਚ ਮੈਡੀਕਲ ਕੈਂਪ

ਟਾਂਡਾ/ਮਿਆਣੀ, 21 ਨਵੰਬਰ (ਕਲੋਟੀ/ਮੁਲਤਾਨੀ)- ਪਿੰਡ ਤਲਵੰਡੀ ਡੱਡੀਆਂ ਵਿਖੇ ਸੰਤ ਸਹਿਦੇਵ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਕ ਦਿਨਾਂ ਮੁਫ਼ਤ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ | ਪਾਠਕ ਹਸਪਤਾਲ ਟਾਂਡਾ ਦੇ ਮਾਹਿਰ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਸਕੂਲ 'ਚ ਵਿਚਾਰ ਗੋਸ਼ਟੀ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਵਿਖੇ 'ਲੜਕੀਆਂ ਲਈ ਵਿਦਿਆ ਦਾ ਮਹੱਤਵ' ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ | ਪਿ੍ੰਸੀਪਲ ਗੁਰਮੀਤ ਕੌਰ ਦੀ ਅਗਵਾਈ 'ਚ ਕਰਾਏ ਇਸ ...

ਪੂਰੀ ਖ਼ਬਰ »

ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਦਸੂਹਾ, 21 ਨਵੰਬਰ (ਕੌਸ਼ਲ)- ਦਸੂਹਾ ਵਿਖੇ ਬੰਬੇ ਫ਼ਰਨੀਚਰ ਸ਼ੋ ਰੂਮ ਦਾ ਉਦਘਾਟਨ ਬਲਵਿੰਦਰ ਸਿੰਘ ਧਾਲੀਵਾਲ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਕਮਿਸ਼ਨਰ, ਅਕਾਲੀ ਆਗੂ ਸਰਬਜੋਤ ਸਿੰਘ ਸਾਬੀ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਨਗਰ ਨਿਗਮ ਦੀ ਤਹਿ ਬਜ਼ਾਰੀ ਟੀਮ ਨੇ ਸੁਪਰਡੈਂਟ ਗੁਰਮੇਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਜ਼ਾਰਾਂ ਘੰਟਾ ਘਰ, ਸੈਸ਼ਨ ਚੌਕ, ਸੁਤਹਿਰੀ ਰੋਡ, ਫਗਵਾੜਾ ਚੌਕ, ਮਾਹਿਲਪੁਰ ਅੱਡਾ ਆਦਿ ਦਾ ਦੌਰਾ ਕਰਕੇ ਨਜਾਇਜ਼ ਕਬਜਿਆਂ ਨੂੰ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਤੇ ਚੋਰੀ

ਭੰਗਾਲਾ, 21 ਨਵੰਬਰ (ਸਰਵਜੀਤ ਸਿੰਘ)-ਬੀਤੀ ਰਾਤ ਬੱਸ ਸਟੈਂਡ ਭੰਗਾਲਾ 'ਤੇ ਸਥਿਤ ਖ਼ਾਲਸਾ ਮੋਬਾਈਲ ਸਟੋਰ 'ਤੇ ਚੋਰੀ ਹੋ ਗਈ ¢ ਦੁਕਾਨ ਮਾਲਕ ਰਛਪਾਲ ਸਿੰਘ ਪੁੱਤਰ ਹੀਰਾ ਸਿੰਘ ਪਿੰਡ ਰੰਗਾ (ਭੰਗਾਲਾ) ਨੇ ਦੱਸਿਆ ਕਿ ਚੋਰ ਦੁਕਾਨ ਵਿਚੋਂ 6 ਟੱਚ ਮੋਬਾਈਲ ਫ਼ੋਨ, ਮੋਬਾਈਲ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਲਈ ਕਾਊਾਸਿਲੰਗ 24 ਨੂੰ

ਹੁਸ਼ਿਆਰਪੁਰ 21 ਨਵੰਬਰ (ਬਲਜਿੰਦਰਪਾਲ ਸਿੰਘ)-ਸਵੈ ਰੁਜ਼ਗਾਰ ਸਕੀਮ ਤਹਿਤ ਡੇਅਰੀ ਫਾਰਮਿੰਗ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ, ਖੇਤੀ ਬਦਲਾਓ ਲਿਆਉਣ ਅਤੇ ਸਹਾਇਕ ਧੰਦਿਆਂ ਰਾਹੀਂ ਆਮਦਨ ਵਿਚ ਵਾਧਾ ਕਰਨ ਲਈ 24 ਨਵੰਬਰ ਨੂੰ 2 ਹਫ਼ਤੇ ਦੀ ਸਿਖਲਾਈ ਕਾੳਾੂਸਲਿੰਗ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੂੰ ਵਿਸ਼ੇਸ਼ ਮੈਸੇਂਜਰ ਰਾਹੀਂ ਸੰਮਨ ਭੇਜਣ ਦੇ ਨਿਰਦੇਸ਼

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਝੂਠੇ ਕੇਸ 'ਚ ਫਸਾਉਣ ਦੇ ਦੋਸ਼ 'ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਸਪੈਸ਼ਲ ਕੋਰਟ) ਪਰਮਿੰਦਰ ਸਿੰਘ ਰਾਏ ਦੀ ਅਦਾਲਤ 'ਚ 3 ਪੁਲਿਸ ਅਧਿਕਾਰੀਆਂ 'ਚੋਂ ਏ.ਐਸ.ਆਈ. ਪ੍ਰਦੀਪ ਕੁਮਾਰ ਪੇਸ਼ ਹੋਏ ਜਦਕਿ ਹੈਡ ਕਾਂਸਟੇਬਲ ਸਤੀਸ਼ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਤਿੰਨ ਜ਼ਖ਼ਮੀ

ਮਿਆਣੀ, 21 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬੀਤੀ ਦੇਰ ਰਾਤ ਪਿੰਡ ਬੈਂਸ ਅਵਾਣ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਬੇਗੋਵਾਲ ਮਾਰਗ 'ਤੇ ਪਿੰਡ ਬੈਂਸ ਅਵਾਣ ਨਜ਼ਦੀਕ ਬੀਤੀ ਦੇਰ ਸ਼ਾਮ ਇੱਕ ਸੈਂਟਰੋ ਕਾਰ ਦੇ ਘੜੁੱਕੇ ਵਿਚ ਟਕਰਾਉਣ 'ਤੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮਹਾਰਾਜ ਇਕ ਮਹਾਨ ਸ਼ਿਲਪਕਾਰ ਸਨ-ਅਰੁਣ ਡੋਗਰਾ

ਤਲਵਾੜਾ, 21 ਨਵੰਬਰ (ਨਿਖਿਲ ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਬਾਬਾ ਵਿਸ਼ਵਕਰਮਾ ਮਹਾਰਾਜ ਨੂੰ ਸਮਰਪਿਤ 5ਵਾਂ ਲੰਗਰ ਬਹੁਤ ਹੀ ਧਾਰਮਿਕ ਸ਼ਰਧਾ ਨਾਲ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਸ੍ਰੀ ਅਰੁਣ ਡੋਗਰਾ ਸਪੁੱਤਰ ਮਰਹੂਮ ਨੇਤਾ ਸਵ: ...

ਪੂਰੀ ਖ਼ਬਰ »

ਬੇਗਮਪੁਰਾ ਫੋਰਸ ਵਲੋਂ ਸਿਨਮਾ ਚੌਾਕ ਦਸੂਹਾ ਵਿਖੇ ਰੋਸ ਪ੍ਰਦਰਸ਼ਨ

ਦਸੂਹਾ, 21 ਨਵੰਬਰ (ਭੁੱਲਰ)-ਬੇਗਮਪੁਰਾ ਫੋਰਸ ਵਲੋਂ ਸਿਨਮਾ ਚੌਾਕ ਦਸੂਹਾ ਹਾਜੀਪੁਰ ਵਿਖੇ ਲਖਵੀਰ ਰਾਜਾ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਫੂਕਿਆ ਗਿਆ | ਬੇਗਮਪੁਰਾ ਫੋਰਸ ਦੇ ਜ਼ਿਲ੍ਹਾ ਆਗੂਆਂ ਨੇ ਰੋਸ ਜਤਾਇਆ ਕਿ ਸਹਾਰਨਪੁਰ ਵਿਖੇ ਦਲਿਤਾਂ ...

ਪੂਰੀ ਖ਼ਬਰ »

ਡੀ. ਏ. ਵੀ ਕਾਲਜ ਵਿਖੇ ਅੰਤਰਰਾਸ਼ਟਰੀ ਸੰਗੀਤਕ ਪ੍ਰਤੀਯੋਗਤਾ ਕਰਵਾਈ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਸਤਿਗੁਰ ਦਰਸ਼ਨ ਸੰਗੀਤ ਕਲਾ ਕੇਂਦਰ ਜਲੰਧਰ ਵਲੋਂ ਸਥਾਨਕ ਡੀ.ਏ.ਵੀ ਕਾਲਜ ਵਿਖੇ 11ਵੀਂ ਅੰਤਰਰਾਸ਼ਟਰੀ ਸੰਗੀਤਕ ਪ੍ਰਤੀਯੋਗਤਾ ਕਰਵਾਈ ਗਈ ਜਿਸ ਦਾ ਆਰੰਭ ਸ਼ਮ੍ਹਾ ਰੌਸ਼ਨ ਨਾਲ ਹੋਇਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਸ ਵਲੋਂ ਖੂਨਦਾਨ ਰੈਲੀ

ਆਦਮਪੁਰ, 21ਨਵੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸੰਤ ਬਾਬਾ ਦਿਲਵਾਰ ਸਿੰਘ ਬ੍ਰਹਮ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਅਗਵਾਈ ਹੇਠ 8 ਪੰਜਾਬ ਬਟਾਲਿਅਨ (ਫਗਵਾੜਾ) ਐਨ.ਸੀ.ਸੀ ਦੇ ਸਹਿਯੋਗ ਨਾਲ ਐਜੂਕੇਸ਼ਨਲ ਕੰਪਲੈਕਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲ ਅਧਿਕਾਰ ਹਫ਼ਤਾ ਮਨਾਇਆ

ਚੱਬੇਵਾਲ, 21 ਨਵੰਬਰ (ਸਖ਼ੀਆ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਸਮਾਜ ਭਲਾਈ ਵਿਭਾਗ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਕਲਾਂ ਵਿਖੇ ਅੰਤਰਰਾਸ਼ਟਰੀ ਬਾਲ ਅਧਿਕਾਰ ਹਫ਼ਤਾ ਮਨਾਇਆ ਗਿਆ, ਜਿਸ ਵਿਚ ਰਵੀ ਗੁਲਾਟੀ ਸੀ. ਜੇ. ਐਮ. ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੂਦ ਨੇ ਸਿਵਲ ਹਸਪਤਾਲ 'ਚ ਜ਼ਖਮੀਆਂ ਦਾ ਹਾਲ ਪੁੱਛਿਆ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਚੱਬੇਵਾਲ ਦੇ ਨਜ਼ਦੀਕ ਸਿੰਘਪੁਰ ਵਿਖੇ ਹੋਏ ਬੱਸ ਤੇ ਜੀਪ ਦਰਮਿਆਨ ਹਾਦਸੇ ਜਿਸ ਵਿਚ ਇੱਕੋ ਪਰਿਵਾਰ ਦੇ 7 ਮੈਂਬਰ ਜ਼ਖਮੀ ਹੋ ਗਏ ਸਨ, ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ | ਹਾਦਸੇ 'ਚ ਇਕ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦਾ ਮੰਗ-ਪੱਤਰ ਮੁੱਖ ਮੰਤਰੀ ਨੂੰ ਭੇਜਿਆ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)- ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਨੇ ਆਪਣਾ ਮਾਸ ਡੈਪੂਟੇਸ਼ਨ ਲੈ ਕੇ ਹਲਕਾ ਐਮ. ਐਲ. ਏ. ਮੁਕੇਰੀਆਂ ਨੂੰ ਗੰਨਾ ਕਾਸ਼ਤਕਾਰਾਂ ਦਾ ਡੈਪੂਟੇਸ਼ਨ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਸੀ | ਇਸ ਮੰਗ ਪੱਤਰ ਵਿਚ ਸੀਜ਼ਨ 2017-18 ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਵਸ ਮਨਾਇਆ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਸਥਾਨਕ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈਡ ਅਨਿਲ ਕੁਮਾਰ ਭਾਟੀਆ ਅਤੇ ਸਾਬਕਾ ਸਿਵਲ ਸਰਜਨ ਡਾ. ਅਜੇ ਬੱਗਾ ਸਮਾਗਮ 'ਚ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਦੇ ਲੋਕਾਂ ਦੇ ਚਲਾਨ ਕੀਤੇ

ਗੜ੍ਹਦੀਵਾਲਾ, 21 ਨਵੰਬਰ (ਚੱਗਰ)-ਐੱਸ.ਐਮ.ਓ. ਡਾ.ਰਣਜੀਤ ਸਿੰਘ ਘੋਤਰਾ ਸੀ.ਐੱਚ.ਸੀ. ਭੂੰਗਾ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਅਤਿਮ ਸ਼ਰਮਾ, ਹੈਲਥ ਇੰਸਪੈਕਟਰ ਉਮੇਸ਼ ਕੁਮਾਰ, ਹੈਲਥ ਵਰਕਰ ਜਗਦੀਪ ਸਿੰਘ ਤੇ ਹੈਲਥ ਵਰਕਰ ਮਨਜਿੰਦਰ ਸਿੰਘ ਦੀ ਹੈਲਥ ਟੀਮ ਵੱਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX