ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਭਾਜਪਾ 42, ਕਾਂਗਰਸ 23 'ਤੇ ਅੱਗੇ
. . .  1 minute ago
ਗੁਜਰਾਤ : ਕਾਂਗਰਸ ਦੇ ਪੱਖ 'ਚ ਪਹਿਲਾ ਨਤੀਜਾ, ਇਮਰਾਨ ਨੇ ਜਿੱਤੀ ਜਮਾਲਪੁਰ ਖੜੀਆ ਸੀਟ
. . .  10 minutes ago
ਪਾਕਿ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕਰਨ ਵਾਲਾ ਅਧਿਕਾਰੀ ਮੁਅੱਤਲ
. . .  18 minutes ago
ਮੁੰਬਈ : ਭਿਆਨਕ ਅੱਗ ਲੱਗਣ ਕਾਰਨ 12 ਮੌਤਾਂ
. . .  10 minutes ago
ਹਿਮਾਚਲ ਪ੍ਰਦੇਸ਼ : ਰੁਝਾਣਾਂ 'ਚ ਭਾਜਪਾ ਨੂੰ ਬਹੁਮਤ
. . .  30 minutes ago
ਹਿਮਾਚਲ ਪ੍ਰਦੇਸ਼ : ਭਾਜਪਾ 39 ਤੇ ਕਾਂਗਰਸ 22 'ਤੇ
. . .  37 minutes ago
ਗੁਜਰਾਤ : ਭਾਜਪਾ 103, ਕਾਂਗਰਸ 78 'ਤੇ
. . .  44 minutes ago
ਗੁਜਰਾਤ : ਫਿਲਹਾਲ ਦੇ ਰੁਝਾਣਾਂ 'ਚ ਭਾਜਪਾ ਬਹੁਮਤ ਦੇ ਪਾਰ
. . .  59 minutes ago
ਗੁਜਰਾਤ : ਫਿਲਹਾਲ ਦੇ ਰੁਝਾਣਾਂ 'ਚ ਭਾਜਪਾ ਬਹੁਮਤ ਦੇ ਪਾਰ
. . .  58 minutes ago
ਗੁਜਰਾਤ : ਫਿਲਹਾਲ ਦੇ ਰੁਝਾਣਾਂ 'ਚ ਭਾਜਪਾ ਬਹੁਮਤ ਦੇ ਪਾਰ
. . .  58 minutes ago
ਗੁਜਰਾਤ : ਕਾਂਗਰਸ ਤੇ ਭਾਜਪਾ ਵਿਚਕਾਰ ਟਕਰ ਜਾਰੀ, ਭਾਜਪਾ 98 - ਕਾਂਗਰਸ 79
. . .  about 1 hour ago
ਹਿਮਾਚਲ ਪ੍ਰਦੇਸ਼ : ਭਾਜਪਾ 36 ਤੇ ਕਾਂਗਰਸ 19 ਸੀਟਾਂ 'ਤੇ ਅੱਗੇ
. . .  about 1 hour ago
ਗੁਜਰਾਤ : ਰੁਝਾਣਾਂ 'ਚ ਕਾਂਗਰਸ ਨੇ ਭਾਜਪਾ ਨੂੰ ਪਿੱਛੇ ਕੀਤਾ, ਭਾਜਪਾ 84-ਕਾਂਗਰਸ 81
. . .  about 1 hour ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 21 ਤੇ ਕਾਂਗਰਸ 14 'ਤੇ ਅੱਗੇ
. . .  about 1 hour ago
ਗੁਜਰਾਤ : ਰੁਝਾਣਾਂ 'ਚ ਕਾਂਗਰਸ ਵਲੋਂ ਭਾਜਪਾ ਨੂੰ ਜੋਰਦਾਰ ਟੱਕਰ
. . .  about 1 hour ago
ਗੁਜਰਾਤ 'ਚ ਸਖਤ ਟਕਰ, ਭਾਜਪਾ 82 ਤੇ ਕਾਂਗਰਸ 70 ਸੀਟਾਂ 'ਤੇ ਅੱਗੇ
. . .  about 1 hour ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 18 ਸੀਟਾਂ 'ਤੇ ਅੱਗੇ
. . .  about 1 hour ago
ਗੁਜਰਾਤ : ਰੁਝਾਣਾਂ ਵਿਚ ਭਾਜਪਾ ਬਹੁਮਤ ਨੇੜੇ
. . .  about 1 hour ago
ਗੁਜਰਾਤ 'ਚ ਭਾਜਪਾ 84 ਤੇ ਕਾਂਗਰਸ 52 'ਤੇ ਅੱਗੇ
. . .  about 2 hours ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 11, ਕਾਂਗਰਸ 7 'ਤੇ ਅੱਗੇ
. . .  about 2 hours ago
ਗੁਜਰਾਤ ਤੇ ਹਿਮਾਚਲ ਦੋਵਾਂ ਵਿਚ ਭਾਜਪਾ ਨੂੰ ਬੜਤ
. . .  about 2 hours ago
ਗੁਜਰਾਤ 'ਚ ਭਾਜਪਾ 50 ਤੇ ਕਾਂਗਰਸ 33 'ਤੇ ਅੱਗੇ, ਸਖ਼ਤ ਮੁਕਾਬਲੇ ਦਾ ਅੰਦੇਸ਼ਾ
. . .  about 2 hours ago
ਗੁਜਰਾਤ ਦੀਆਂ 182 ਤੇ ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਦੇ ਐਲਾਨੇ ਜਾ ਰਹੇ ਹਨ ਚੋਣ ਨਤੀਜੇ
. . .  about 2 hours ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 4 ਸੀਟਾਂ 'ਤੇ ਅੱਗੇ, ਕਾਂਗਰਸ 1 'ਤੇ
. . .  about 2 hours ago
ਗੁਜਰਾਤ ਵਿਚ ਭਾਜਪਾ ਸ਼ੁਰੂਆਤੀ ਰੁਝਾਣਾਂ 'ਚ 14 ਸੀਟਾਂ ਤੇ ਅੱਗੇ, ਕਾਂਗਰਸ 4
. . .  about 2 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਣ ਆਉਣੇ ਸ਼ੁਰੂ
. . .  about 2 hours ago
ਮਾਛੀਵਾੜਾ 'ਚ ਹੁਣ ਤਕ ਮਾਛਿਵਾੜਾ ਚ 43% ਵੋਟਾ ਪੋਲ ਹੋਇਆ
. . .  1 day ago
ਮਿਰਚ ਮੰਡੀ ਨੇੜੇ ਪਟਾਕਿਆਂ ਦੇ ਟੈਂਪੂ 'ਚ ਧਮਾਕਾ ,ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਟਿਆਲਾ 'ਚ 60 ਵਾਰਡਾਂ 'ਚੋਂ 59 'ਤੇ ਕਾਂਗਰਸੀ ਉਮੀਦਵਾਰ ਜੇਤੂ , ਵਾਰਡ 37 ਦੇ ਇਕ ਬੂਥ 'ਤੇ ਮੁੜ ਹੋਵੇਗੀ ਚੋਣ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦਾ ਨਤੀਜਾ , ਕਾਂਗਰਸ 63, ਅਕਾਲੀ ਦਲ 7 ,ਭਾਜਪਾ 7 ਅਤੇ ਆਜ਼ਾਦ ਉਮੀਦਵਾਰ 8 ਜੇਤੂ
. . .  1 day ago
ਪਟਿਆਲਾ 'ਚ 60 'ਚੋਂ 58 'ਤੇ ਕਾਂਗਰਸ ਕਾਬਜ਼, 2 ਦੇ ਨਤੀਜੇ ਬਾਕੀ
. . .  1 day ago
3 ਨਗਰ ਨਿਗਮਾਂ ਤੇ 31 ਨਗਰ ਪ੍ਰੀਸ਼ਦਾਂ 'ਤੇ ਕਾਂਗਰਸ ਦੀ ਜਿੱਤ - ਕੈਪਟਨ
. . .  1 day ago
ਅੰਮ੍ਰਿਤਸਰ ਨਗਰ ਨਿਗਮ 'ਚ ਕਾਂਗਰਸ ਦੇ 52, ਅਕਾਲੀ ਦਲ ਦੇ 6, ਭਾਜਪਾ ਦੇ 6 ਤੇ 6 ਹੋਰ ਉਮੀਦਵਾਰ ਜੇਤੂ
. . .  1 day ago
ਤੀਸਰੇ ਇੱਕ ਦਿਨਾਂ ਮੈਚ 'ਚ ਸ੍ਰੀਲੰਕਾ ਨੂੰ ਹਰਾ ਕੇ ਭਾਰਤ ਨੇ ਜਿੱਤੀ ਸੀਰੀਜ਼
. . .  1 day ago
ਕਾਂਗਰਸ ਪ੍ਰਧਾਨ ਬਣਨ 'ਤੇ ਰਾਹੁਲ ਨੇ ਚੱਖ਼ੀ ਪਹਿਲੀ ਜਿੱਤ- ਸਿੱਧੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ
  •     Confirm Target Language  

ਜਗਰਾਓਂ

ਪਟਵਾਰੀਆਂ ਦੇ ਸਹਾਇਕਾਂ ਨੇ ਕਾਂਗਰਸੀ ਆਗੂ ਡਾ: ਅਮਰ ਸਿੰਘ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਮਾਲ ਵਿਭਾਗ ਦੇ ਪਟਵਾਰੀਆਂ ਦੀ ਨਫ਼ਰੀ ਘੱਟ ਹੋਣ ਕਾਰਨ ਉਨ੍ਹਾਂ ਦੇ ਨਾਲ ਸਹਾਇਕ ਦੇ ਤੌਰ 'ਤੇ ਸੇਵਾਵਾਂ ਦੇਣ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਇਕ ਨੋਟਿਸ ਰਾਹੀਂ ਕੰਮ ਤੋਂ ਫਾਰਗ ਕੀਤੇ ਜਾਣ ਨਾਲ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋਏ | ਇਸ ਮੌਕੇ ਬੀਰਦਵਿੰਦਰ ਸਿੰਘ, ਕਰਮਜੀਤ ਸਿੰਘ, ਅਮਨਦੀਪ ਸਿੰਘ, ਪਰਮਜੀਤ ਸਿੰਘ ਪੰਮਾ ਪ੍ਰਧਾਨ, ਰਘਵੀਰ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਇੰਦਰਜੀਤ
ਸਿੰਘ ਦੀ ਅਗਵਾਈ ਹੇਠ ਰਾਏਕੋਟ ਮਾਲ ਵਿਭਾਗ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਡਾ: ਅਮਰ ਸਿੰਘ ਰਿਟਾਇਰਡ ਆਈ.ਏ.ਐੱਸ ਅਫ਼ਸਰ ਤੇ ਹਲਕਾ ਇੰਚਾਰਜ ਕਾਂਗਰਸ ਰਾਏਕੋਟ ਦੇ ਦਫ਼ਤਰ ਇੰਚਾਰਜ ਸੁਖਪਾਲ ਸਿੰਘ ਗੋਂਦਵਾਲ ਨੂੰ ਮਿਲਿਆ, ਜਿਨ੍ਹਾਂ ਦੱਸਿਆ ਕਿ ਉਹ 10-12 ਸਾਲਾਂ ਤੋਂ ਰਾਏਕੋਟ ਦੇ ਪਟਵਾਰੀਆਂ ਨਾਲ ਸਹਾਇਕ ਦੇ ਤੌਰ 'ਤੇ ਕੰਮ ਕਰਦੇ ਹਨ | ਉਨ੍ਹਾਂ ਦੱਸਿਆ ਕਿ ਉਹ ਪੜ੍ਹੇ-ਲਿਖੇ ਹਨ, ਪਿਛਲੇ ਕਾਫ਼ੀ ਸਮੇਂ ਤੋਂ ਪਟਵਾਰੀਆਂ ਨਾਲ ਸਹਾਇਕ ਦੇ ਤੌਰ 'ਤੇ ਕੰਮ ਕਰਦੇ ਹੋਣ ਕਰਕੇ ਉਨ੍ਹਾਂ ਨੂੰ ਮਾਲ ਵਿਭਾਗ ਦਾ ਕਾਫ਼ੀ ਤਜ਼ਰਬਾ ਹੋ ਚੁੱਕਾ ਹੈ, ਇਸ ਲਈ ਲੋਕ ਹਿੱਤਾਂ ਨੂੰ ਪਹਿਲ ਵਿਚ ਰੱਖਦਿਆਂ ਸਾਨੂੰ ਦੁਬਾਰਾ ਸਹਾਇਕ ਦੇ ਤੌਰ 'ਤੇ ਨਿਯੁਕਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਾ: ਅਮਰ ਸਿੰਘ ਸੀਨੀਅਨ ਕਾਂਗਰਸੀ ਆਗੂ ਰਾਹੀਂ ਮੰਗ ਪੱਤਰ ਭੇਜ ਕੇ ਅਪੀਲ ਕਰਦੇ ਹਾਂ ਕਿ ਸਾਨੂੰ ਬੇਰੁਜ਼ਗਾਰ ਨਾ ਕੀਤਾ ਜਾਵੇ ਤਾਂ ਜੋ ਸਾਡੇ ਘਰਾਂ ਦਾ ਗੁਜ਼ਾਰਾ ਅਸਾਨੀ ਨਾਲ ਚੱਲ ਸਕੇ |

ਸੱਚ ਦੇ ਮਾਰਗ 'ਤੇ ਚੱਲਣਾ ਹੀ ਭਗਤੀ ਜਾਂ ਨਾਮ ਹੈ- ਭਾਈ ਰਣਜੀਤ ਸਿੰਘ ਢੱਡਰੀਆਂ

ਹਠੂਰ, 21 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਹਠੂਰ ਵਿਖੇ ਸਜਾਏ 3 ਰੋਜ਼ਾ ਧਾਰਮਿਕ ਦੀਵਾਨ ਕੱਲ੍ਹ ਰਾਤ ਦੇ ਦੀਵਾਨਾਂ ਉਪਰੰਤ ਸਮਾਪਤ ਹੋ ਗਏ | ਆਖਰੀ ਦੀਵਾਨਾਂ ਵਿਚ ਉਨ੍ਹਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਕਾਰਨ ਮਾਲ ਵਿਭਾਗ ਦਾ ਕੰਮ ਪ੍ਰਭਾਵਿਤ

ਜਗਰਾਉਂ, 21 ਨਵੰਬਰ (ਗੁਰਦੀਪ ਸਿੰਘ ਮਲਕ)- ਪਟਵਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਜਿਥੇ ਮਾਲ ਵਿਭਾਗ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਵਿਤ ਹੋ ਰਿਹਾ ਹੈ, ਉਥੇ ਪਟਵਾਰੀਆਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਵੀ ਵੱਡੀ ਮੁਸ਼ਕਿਲ ਦਾ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਦੋ ਕਾਬੂ

ਜਗਰਾਉਂ, 21 ਨਵੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵਲੋਂ 200 ਨਸ਼ੀਲੀਆਂ ਗੋਲੀਆਂ ਸਮੇਤ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਦੇ ਮੁਲਾਜ਼ਮਾਂ ਵਲੋਂ ਗਸ਼ਤ ਦੌਰਾਨ ਸੁਖਪ੍ਰੀਤ ਸਿੰਘ ਪੱੁਤਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਥਾਣਾ ਸਦਰ ਰਾਏਕੋਟ ਵਿਖੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਮੁਕੱਦਮਾ ਦਰਜ ਕੀਤਾ | ਇਸ ਮੌਕੇ ਚੌਕੀ ਇੰਚਾਰਜ ਲੋਹਟਬੱਦੀ ਦੇ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ

ਜਗਰਾਉਂ, 21 ਨਵੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਪੀ. ਓ. ਸਟਾਫ਼ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਜਸਪਾਲ ਸਿੰਘ ਚੋਪੜਾ ਨੇ ਦੱਸਿਆ ਕਿ ਐੱਸ.ਐੱਸ.ਪੀ. ਸੁਰਜੀਤ ਸਿੰਘ, ਐੱਸ.ਪੀ. (ਡੀ) ਰੁਪਿੰਦਰ ...

ਪੂਰੀ ਖ਼ਬਰ »

ਸਾਂਸਦ ਬਿੱਟੂ ਵਲੋਂ ਪਿੰਡ ਮੋਹੀ ਲਈ 5 ਲੱਖ ਦੀ ਗ੍ਰਾਂਟ ਜਾਰੀ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਰਾਜ ਅੰਦਰ ਵਿਕਾਸ ਦੇ ਨਾਲ ਸਿਹਤ ਅਤੇ ਸਿੱਖਿਆ ਸੇਵਾਵਾਂ ਅਸਰਦਾਰ ਬਣਾਉਣ ਲਈ ਤਤਪਰ ਹੈ, ਸਰਕਾਰ ਦੀ ਵਿਕਾਸ ਯੋਜਨਾ ਨੂੰ ਅਸਰਦਾਰ ਬਣਾਉਣ ਲਈ ਹਰ ਕੰਮ ਟੈਂਡਰਾਂ ...

ਪੂਰੀ ਖ਼ਬਰ »

ਜੀ. ਐੱਚ. ਜੀ. ਅਕੈਡਮੀ ਜਗਰਾਉਂ 'ਚ ਐਥਲੈਟਿਕ ਮੀਟ

ਜਗਰਾਉਂ, 21 ਨਵੰਬਰ, (ਜੋਗਿੰਦਰ ਸਿੰਘ)- ਵਿਦਿਆਰਥੀਆਂ ਵਿਚ ਖੇਡਾਂ ਤੇ ਉਨ੍ਹਾਂ ਦੇ ਸਰੀਰਕ ਹੁਨਰ ਵਿਚ ਵਾਧਾ ਕਰਨ ਲਈ ਜੀ.ਐੱਚ.ਜੀ. ਅਕੈਡਮੀ ਕੋਠੇ ਬੱਗੂ ਜਗਰਾਉਂ ਵਿਖੇ 17 ਨਵੰਬਰ ਨੂੰ ਪਿ੍ੰ: ਦੀਪ ਕੁਮਾਰ ਸ਼ਰਮਾ ਦੀ ਨਿਗਰਾਨੀ ਹੇਠ ਸਲਾਨਾ ਐਥਲਟਿਕ ਮੀਟ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਇਯਾਲੀ ਨੂੰ ਜਨਰਲ ਸਕੱਤਰ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਸਿੱਧਵਾਂ ਬੇਟ, 21 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ ਦੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਬੇਟ ਇਲਾਕੇ ਦੇ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਲਿੱਤਰ ਵਿਖੇ ਗਣਿਤ ਮੇਲਾ ਕਰਵਾਇਆ

ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਪਿ੍ੰਸੀਪਲ ਤਰਨਜੀਤ ਸਿੰਘ ਦੀ ਅਗਵਾਈ ਹੇਠ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਗਣਿਤ ਮੇਲਾ ਲਗਾਇਆ ਗਿਆ | ਇਹ ਮੇਲਾ ਮਹਾਨ ਭਾਰਤੀ ਗਣਿਤਕਾਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਉਦਾਸੀਨ ਡੇਰਾ ਗੋਬਿੰਦਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪਿੰਡ ਗੋਬਿੰਦਗੜ੍ਹ ਵਿਖੇ ਬਾਬਾ ਸ੍ਰੀ ਚੰਦ ਉਦਾਸ਼ੀਨ ਜੀ ਡੇਰਾ ਵਿਖੇ ਸੰਤ ਬਾਬਾ ਗਿਆਨ ਦਾਸ ਦੀ ਦੇਖ-ਰੇਖ ਹੇਠ ਸਲਾਨਾ ਮੂਰਤੀ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋੜਵੰਦ ਕਿਸਾਨਾਂ ਦੀ ਭਲਾਈ ਲਈ ਵਚਨਬੱਧ- ਦਾਖਾ, ਭੈਣੀ

ਮਾਰਕੀਟ ਕਮੇਟੀ ਸਿੱਧਵਾਂ ਬੇਟ ਵਿਖੇ ਹਾਦਸੇ ਦਾ ਸ਼ਿਕਾਰ ਲੋਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਦੇ ਹੋਏ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾਅਤੇ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਤੇ ਹੋਰ | ਤਸਵੀਰ: ਜਸਵੰਤ ਸਿੰਘ ਸਲੇਮਪੁਰੀ ਸਿੱਧਵਾਂ ਬੇਟ, 21 ...

ਪੂਰੀ ਖ਼ਬਰ »

ਸਿੰਚਾਈ ਵਿਭਾਗ 'ਚ ਹੋਏ ਵੱਡੇ ਘੁਟਾਲੇ ਸਬੰਧੀ ਅਕਾਲੀ ਸਰਕਾਰ ਦੇ ਮੰਤਰੀ ਨੂੰ ਵੀ ਜਾਂਚ ਦੇ ਘੇਰੇ 'ਚ ਲਿਆਂਦਾ ਜਾਵੇ- ਚੱਕ

ਸਵੱਦੀ ਕਲਾਂ, 21 ਨਵੰਬਰ (ਗੁਰਪ੍ਰੀਤ ਸਿੰਘ ਤਲਵੰਡੀ)- ਕਿਸਾਨ ਆਗੂ ਸੁਖਦੇਵ ਸਿੰਘ ਚੱਕ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਸਿੰਚਾਈ ਵਿਭਾਗ ਵਿਚ ਹੋਏ 5000 ਕਰੋੜ ਦੇ ਵੱਡੇ ਘੁਟਾਲੇ ਦੀ ਜਾਂਚ ਵਿਚ ਤਤਕਾਲੀ ਸਰਕਾਰ ਦੇ ...

ਪੂਰੀ ਖ਼ਬਰ »

ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਲੋੜਵੰਦਾਂ ਦੀ ਸਹਾਇਤਾ ਦੇ ਉਪਰਾਲੇ ਕਰੇਗੀ- ਯੂਨੀਅਨ ਆਗੂ

ਜਗਰਾਉਂ, 21 ਨਵੰਬਰ (ਗੁਰਦੀਪ ਸਿੰਘ ਮਲਕ)- ਕਿਰਤੀ ਕਾਮਿਆਂ ਨਾਲ ਸਬੰਧਤ ਜਗਰਾਉਂ ਦੀ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵਲੋਂ ਆਪਣੇ ਭਾਈਚਾਰੇ ਦੀ ਬਾਂਹ ਫੜਨ ਲਈ ਰਾਮਗੜ੍ਹੀਆ ਭਾਈਚਾਰੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਇਕ ਮੰਚ 'ਤੇ ਇਕੱਠੇ ਕਰਕੇ ਲੋਕ ਭਲਾਈ ਕਾਰਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜੱਸੋਵਾਲ (ਕੁਲਾਰ) ਵਿਖੇ ਸਾਇੰਸ ਮੇਲਾ ਲਗਾਇਆ

ਚੌਾਕੀਮਾਨ, 21 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਰਕਾਰੀ ਹਾਈ ਸਕੂਲ ਜੱਸੋਵਾਲ (ਕੁਲਾਰ) ਵਿਖੇ 'ਪੜ੍ਹੋ ਪੰਜਾਬ ਪੜ੍ਹਾਉ ਪੰਜਾਬ ਪ੍ਰੋਜੈਕਟ ਅਧੀਨ ਸਾਇੰਸ ਮੇਲਾ ਲਗਾਇਆ ਗਿਆ | ਇਸ ਮੌਕੇ ਸਾਇੰਸ ਮੇਲੇ ਦਾ ਰਸਮੀ ਉਦਘਾਟਨ ਸਰਪੰਚ ਸੁਖਦੇਵ ਸਿੰਘ ਜੱਸੋਵਾਲ ਨੇ ਬੂਟਾ ਲਗਾ ਕੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋ ਕਿੱਟ ਵਰਦਾਨ-ਸਿੱਧੂ

ਜਲੰਧਰ, 21 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਬਾਸੀਆਂ ਬੇਟ 'ਚ ਨਗਰ ਕੀਰਤਨ ਸਜਾਇਆ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਬਾਸੀਆਂ ਬੇਟ ਪ੍ਰਬੰਧਕੀ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਨਾਲ ਸਜਾਈ ...

ਪੂਰੀ ਖ਼ਬਰ »

ਵੀਰ ਸਿੰਘ ਖਹਿਰਾ ਨਮਿਤ ਸ਼ਰਧਾਂਜਲੀ ਸਮਾਗਮ

ਹਠੂਰ, 21 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸਮਾਜ ਸੇਵੀ ਡਾ. ਸੁਖਮੰਦਰ ਸਿੰਘ ਖਹਿਰਾ ਤੇ ਜਗਦੇਵ ਸਿੰਘ ਦੇ ਪਿਤਾ ਸਾਬਕਾ ਫੌਜੀ ਵੀਰ ਸਿੰਘ ਖਹਿਰਾ ਨਮਿੱਤ ਅੱਜ ਗੁਰਦੁਆਰਾ ਬਾਬਾ ਫਤਹਿ ਸਿੰਘ ਪਿੰਡ ਦੇਹੜਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਸਹਿਜ ਪਾਠ ਤੋਂ ਬਾਆਦ ...

ਪੂਰੀ ਖ਼ਬਰ »

ਐੱਸ. ਜੀ. ਜੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ 'ਏਕ ਨਈਾ ਉਮੀਦ' ਸਕੂਲ ਦਾ ਦੌਰਾ

ਰਾਏਕੋਟ, 21 ਨਵੰਬਰ (ਸੁਸ਼ੀਲ)- ਸਥਾਨਕ ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਅੱਜ ਸਥਾਨਕ ਮੁਹੱਲਾ ਮੌਲਵੀਆਂ ਵਿਖੇ ਚੱਲ ਰਹੇ ਦਿਵਿਆਂਗ ਬੱਚਿਆਂ ਦੇ ਸਕੂਲ 'ਏਕ ਨਈ ਉਮੀਦ' ਦਾ ਦੌਰਾ ਕਰਕੇ ਉੱਥੇ ਪੂਰਾ ਦਿਨ ਦਿਵਿਆਂਗ ਬੱਚਿਆਂ ਨਾਲ ਬਿਤਾਇਆ ਤੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਦਾਖਾ ਵਿਖੇ ਵਿਗਿਆਨ ਮੇਲਾ ਲਗਾਇਆ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਵਿਗਿਆਨ ਵੱਲ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੀਆਂ ਕਿਰਿਆਵਾਂ ਰਾਹੀਂ ਪ੍ਰਤਿਭਾ ਉਭਾਰਨ ਦੇ ਮਨੋਰਥ ਤਹਿਤ ਸ਼ਹੀਦ ਕਰਨਲ ਹਰਚਰਨ ...

ਪੂਰੀ ਖ਼ਬਰ »

ਲੋਹਟਬੱਦੀ ਸਕੂਲ 'ਚ ਗਣਿਤ ਮੇਲਾ ਕਰਵਾਇਆ

ਲੋਹਟਬੱਦੀ, 21 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਡਿਤ ਮਿਸਰੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੋਹਟਬੱਦੀ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਜਿਸ 'ਚ 6 ਤੋਂ 8 ਜਮਾਤ ਤੱਕ ਦੇ 3-3 ਵਿਦਿਆਰਥੀਆਂ ਦੇ ਗਰੁੱਪ ਬਣਾਏ ਗਏ, ਜਿਨ੍ਹਾਂ ਨੇ ਗਣਿਤ ਵਿਸ਼ੇ ਨਾਲ ਸਬੰਧਿਤ ਪੇਂਟਿੰਗਾਂ ...

ਪੂਰੀ ਖ਼ਬਰ »

ਗੁਰਬਾਣੀ 'ਚ ਸੰਤ ਅਕਾਲ ਪੁਰਖ ਨੂੰ ਕਿਹਾ ਨਾ ਕਿ ਕਿਸੇ ਦੇਹਧਾਰੀ ਨੂੰ - ਭਾਈ ਢੱਡਰੀਆਂ

ਹਠੂਰ, 21 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਥ 'ਚ ਫੁੱਟ ਪੈ ਗਈ, ਦੁਬਿਧਾ ਪੈ ਗਈ ਦਾ ਢਿੰਡੋਰਾ ਪਿਟਿਆ ਜਾ ਰਿਹਾ ਹੈ, ਪਰ ਕਿਧਰੇ ਕੋਈ ਫੁੱਟ ਨਹੀਂ, ਕੋਈ ਦੁਬਿਧਾ ਨਹੀਂ, ਸਗੋਂ ਵੱਖ-ਵੱਖ ਸੰਪ੍ਰਦਾਇ ਦੇ ਮੁਖੀ ਬਾਬੇ ਇਕ-ਦੂਜੇ ਦੇ ਪ੍ਰੋਗਰਾਮਾਂ ਵਿਚ ਸ਼ਾਮਿਲ ਹੁੰਦੇ ਹਨ ਤੇ ...

ਪੂਰੀ ਖ਼ਬਰ »

ਕੌ ਾਸਲ ਚੋਣ ਦੇ ਨਾਲ ਪੰਚਾਇਤੀ ਤੇ ਹੋਰ ਚੋਣਾਂ ਕਾਂਗਰਸ ਮਜ਼ਬੂਤ ਇਰਾਦੇ ਨਾਲ ਲੜੇਗੀ- ਭੈਣੀ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਦੇਸ਼ ਵਿਚ ਅਗਾਮੀ ਲੋਕ ਸਭਾ ਚੋਣ ਤੋਂ ਪਹਿਲਾਂ ਕਾਂਗਰਸ ਦੇ ਉੱਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਦਸੰਬਰ ਮਹੀਨੇ ਕਾਂਗਰਸ ਪ੍ਰਧਾਨ ਲਈ ਚੋਣ ਭਵਿੱਖ ਲਈ ਸਹਾਈ ਹੋਵੇਗੀ, ਇਹ ਟਿੱਪਣੀ ਹਲਕਾ ਦਾਖਾ ਕਾਂਗਰਸ ਦੇ ...

ਪੂਰੀ ਖ਼ਬਰ »

ਇਕ ਲੱਖ ਵਜ਼ੀਫ਼ਾ ਪ੍ਰਾਪਤ ਕਰਨ ਵਾਲੀ ਦਾਖਾ ਸਕੂਲ ਵਿਦਿਆਰਥਣ ਦਾ ਸਨਮਾਨ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤ ਦੀ ਪਿਛਲੀ ਪ੍ਰੀਖਿਆ ਦੌਰਾਨ ਅਕਾਦਮਿਕ ਤੇ ਖੇਡ ਕੈਟਾਗਰੀ ਵਿਚ ਮੈਰਿਟ ਵਾਲੇ ਵਿਦਿਆਰਥੀਆਂ ਦੀ ਸੂਚੀ ਵਿਚ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ...

ਪੂਰੀ ਖ਼ਬਰ »

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ

ਜਗਰਾਉਂ, 21 ਨਵੰਬਰ (ਜੋਗਿੰਦਰ ਸਿੰਘ)- ਇਲਾਕੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਨਰਸਰੀ ਤੋਂ ਲੈ ਕੇ ਪੰਜਵੀਂ ਵਿੰਗ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਹੋਈ, ਜਿਸ ਵਿਚ ਪਿਛਲੇ ਸੈਸ਼ਨ 2016-17 ਦੌਰਾਨ ਜਿਨ੍ਹਾਂ ਬੱਚਿਆਂ ਨੇ ਅਕਾਦਮਿਕ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX