ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਾਮਾ ਹੀ ਨਿਕਲਿਆ 7 ਸਾਲਾ ਬੱਚੀ ਦਾ ਕਾਤਲ

ਗੁਰਦਾਸਪੁਰ, 21 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਬੀਤੀ 14 ਨਵੰਬਰ ਨੂੰ ਪਿੰਡ ਬੁੱਢੇ ਕੋਟ ਵਿਖੇ ਕਮਾਦ ਦੇ ਖੇਤਾਂ ਵਿਚੋਂ ਮਿਲੀ ਇਕ 7 ਸਾਲਾ ਬੱਚੀ ਦੀ ਲਾਸ਼ ਦੇ ਮਾਮਲੇ ਵਿਚ ਗੁਰਦਾਸਪੁਰ ਪੁਲਿਸ ਨੇ ਲੜਕੀ ਦੇ ਸਕੇ ਮਾਮੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਐ ੱਸ.ਐ ੱਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੇ ਬੁਲਾਈ ਪ੍ਰੈੱਸ ਕਾਨਫ਼ਰੰਸ 'ਚ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਇਹ ਮਾਮਲਾ ਸ਼ੱਕੀ ਜਾਪ ਰਿਹਾ ਸੀ ਕਿਉਂਕਿ ਬੱਚੀ ਜੋ ਕਿ ਆਪਣੇ ਨਾਨਕੇ ਪਿੰਡ ਬੁੱਢਾ ਕੋਟ ਵਿਖੇ ਆਈ ਹੋਈ ਸੀ ਅਤੇ 14 ਨਵੰਬਰ ਨੂੰ ਘਰ ਦੇ ਬਾਹਰ ਖੇਡਣ ਦੇ ਬਾਅਦ ਉਸ ਦੀ ਲਾਸ਼ ਕਮਾਦ ਵਿਚੋਂ ਬਰਾਮਦ ਹੋਈ ਸੀ | ਜਿਸ ਕਾਰਨ ਸਾਧਾਰਨ ਹਾਲਾਤ 'ਚ ਹੋਈ ਮੌਤ ਨੂੰ ਪੁਲਿਸ ਨੇ ਕੇਵਲ ਧਾਰਾ 174 ਦੀ ਕਾਰਵਾਈ ਕੀਤੀ ਪਰ ਇਹ ਮਾਮਲਾ ਸ਼ੱਕੀ ਹੋਣ ਕਾਰਨ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਤਾਂ ਤੱਥ ਸਾਹਮਣੇ ਆਏ ਕਿ ਮੌਤ ਤੋਂ ਪਹਿਲਾਂ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ ਸੀ ਅਤੇ ਫਿਰ ਮੂੰਹ ਘੁੱਟ ਕੇ ਹੱਤਿਆ ਕੀਤੀ ਗਈ ਸੀ | ਮਿ੍ਤਕਾ ਬੱਚੀ ਦੇ ਪਿਤਾ ਜਸਬੀਰ ਸਿੰਘ ਵਾਸੀ ਮਾਖਣਪੁਰ ਦੇ ਬਿਆਨਾਂ ਅਤੇ ਡਾਕਟਰਾਂ ਦੀ ਮੈਡੀਕਲ ਰਿਪੋਰਟ ਲੈਣ ਤੋਂ ਬਾਅਦ ਪੁਲਿਸ ਨੇ ਬੱਚੀ ਦੇ ਮਾਮਾੇ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ ਵਿਚ ਲਿਆ | ਜਿਸ ਕੋਲੋਂ ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਦਾ ਸਕਾ ਮਾਮਾ (ਉਮਰ ਕਰੀਬ ਸਾਢੇ 17 ਸਾਲ) ਉਸ ਨੂੰ ਖੇਡਦੀ ਨੂੰ ਕਮਾਦ ਵਿਚ ਲੈ ਗਿਆ | ਜਿੱਥੇ ਉਸ ਨੇ ਉਸ ਨਾਲ ਜਬਰ-ਜਨਾਹ ਕੀਤਾ ਅਤੇ ਫਿਰ ਮੂੰਹ ਘੁਟ ਕੇ ਮਾਰ ਦਿੱਤਾ | ਇਸ ਸਬੰਧੀ ਮਾਮੇ ਨੇ ਘਰ ਆਪਣੀ ਮਾਤਾ ਤੇ ਬੱਚੀ ਦੀ ਨਾਨੀ ਨੂੰ ਦੱਸਿਆ | ਜਿਸ ਨੇ ਬੱਚੀ ਦੀ ਲਾਸ਼ ਘਰ ਲਿਆ ਕੇ ਉਸ ਨੂੰ ਨੁਹਾ-ਧੁਆ ਕੇ ਮੁੜ ਕੱਪੜੇ ਬਦਲ ਕੇ ਸਬੂਤ ਮਿਟਾਉਣ ਲਈ ਕਮਾਦ ਦੇ ਖੇਤਾਂ ਵਿਚ ਸੁੱਟ ਦਿੱਤਾ | ਪੁਲਿਸ ਵਲੋਂ ਲੜਕੀ ਦੇ ਮਾਮਾ ਵਾਸੀ ਬੁੱਢਾ ਕੋਟ ਿਖ਼ਲਾਫ਼ ਧਾਰਾ 302 ਅਤੇ 376 ਤਹਿਤ ਥਾਣਾ ਧਾਰੀਵਾਲ 'ਚ ਮਾਮਲਾ ਦਰਜ ਕੀਤਾ ਗਿਆ | ਮਾਮੇ ਦੀ ਗਿ੍ਫ਼ਤਾਰੀ 'ਤੇ ਨਾਮਜ਼ਦ ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰਦਿਆਂ ਦੱਸਿਆ ਕਿ ਮਿ੍ਤਕ ਬੱਚੀ ਦੀ ਲਾਸ਼ ਟਿਕਾਣੇ ਲਗਾਉਣ 'ਚ ਉਸ ਦੀ ਮਾਤਾ ਨੇ ਉਸ ਦੀ ਮਦਦ ਕੀਤੀ ਸੀ | ਇਸ ਸਬੰਧੀ ਪੁਲਿਸ ਵਲੋਂ ਮਿ੍ਤਕਾ ਦੀ ਨਾਨੀ ਸਰਬਜੀਤ ਕੌਰ ਨੂੰ ਪੁਲਿਸ ਨੂੰ ਗੁੰਮਰਾਹ ਕਰਨ ਅਤੇ ਸਬੂਤ ਮਿਟਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ |

ਕੈਬਨਿਟ ਮੰਤਰੀ ਬਾਜਵਾ ਵਲੋਂ ਬਟਾਲਾ ਖੰਡ ਮਿੱਲ ਦੇ 55ਵੇਂ ਪਿੜ੍ਹਾਈ ਸੀਜ਼ਨ ਦੀ ਸ਼ੁਰੂਆਤ

ਬਟਾਲਾ, 21 ਨਵੰਬਰ (ਕਾਹਲੋਂ)-ਦੀ ਬਟਾਲਾ ਸਹਿਕਾਰੀ ਖੰਡ ਮਿੱਲ ਬਟਾਲਾ ਦੇ 55ਵੇਂ ਪਿੜ੍ਹਾਈ ਸੀਜ਼ਨ ਦਾ ਸ਼ੁਭ-ਆਰੰਭ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ | ਇਸ ਮੌਕੇ ਰਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਜ਼ਾ ਸੁਣਦਿਆਂ ਹੀ ਮੁਜ਼ਰਮ ਨੇ ਪਹਿਲੀ ਮੰਜ਼ਿਲ ਸਥਿਤ ਅਦਾਲਤ ਤੋਂ ਮਾਰੀ ਛਾਲ-ਲੱਤ ਟੁੱਟੀ

ਗੁਰਦਾਸਪੁਰ, 21 ਨਵੰਬਰ (ਕੇ.ਪੀ. ਸਿੰਘ)-ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਮਗਰੋਂ ਮੁਜ਼ਰਮ ਨੇ ਭੱਜਣ ਦੀ ਨਾਕਾਮ ਕੋਸ਼ਿਸ਼ ਕੀਤੀ ਅਤੇ ਪਹਿਲੀ ਮੰਜ਼ਿਲ ਸਥਿਤ ਅਦਾਲਤ ਤੋਂ ਛਾਲ ਮਾਰ ਦਿੱਤੀ ਜਿਸ ਨਾਲ ਉਸ ਦੀ ਲੱਤ ਟੁੱਟ ਗਈ | ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਭੋਮਾ ਦੀ ਅੰਤਿਮ ਅਰਦਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਘੁਮਾਣ, 21 ਨਵੰਬਰ (ਬੰਮਰਾਹ)-ਪਿਛਲੇ ਦਿਨੀਂ ਸ਼ੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਦੇ ਸੂਬਾਈ ਜਨਰਲ ਸਕੱਤਰ ਹਰਦਿਆਲ ਸਿੰਘ ਭਾਮ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਜੀਜਾ ਬਾਬਾ ਸੰਤੋਖ ਸਿੰਘ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਕੂਲ ਜੋਗੀ ਚੀਮਾ ਵਿਖੇ ਦਸਤਾਰ ਮੁਕਾਬਲੇ

ਕਾਹਨੂੰਵਾਨ, 21 ਨਵੰਬਰ (ਹਰਜਿੰਦਰ ਸਿੰਘ ਜੱਜ)-ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡ ਜੋਗੀ ਚੀਮਾ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ, ਜਿਸ ਦੀ ਅਗਵਾਈ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਅਵਾਣ ਵਿਖੇ ਪਹਿਲਾ ਕਬੱਡੀ ਕੱਪ ਅਨੇਕਾਂ ਯਾਦਾਂ ਬਿਖੇਰਦਾ ਸਮਾਪਤ

ਵਡਾਲਾ ਗ੍ਰੰਥੀਆਂ, 21 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੇ ਪਿੰਡ ਅਵਾਣ ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਸ਼ਹੀਦ ਰਣਜੀਤ ਸਿੰਘ ਔਲਖ ਦੀ ਯਾਦ ਵਿਚ ਪਹਿਲਾ ਕਬੱਡੀ ਕੱਪ ਬਹੁਤ ਹੀ ਜੋਸ਼ੋ-ਖਰੋਸ਼ ਨਾਲ ਕਰਵਾਇਆ ਗਿਆ, ਇਸ ਕਬੱਡੀ ਕੱਪ ਵਿਚ ਪੰਜਾਬ ਭਰ ਤੋਂ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਅੰਤਰ ਜਮਾਤ ਮੁਕਾਬਲੇ

ਬਟਾਲਾ, 21 ਨਵੰਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼, ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ: ਨੀਰੂ ਚੱਡਾ ਦੀ ਰਹਿਨੁਮਾਈ ਹੇਠ ਸਾਇੰਸ ਵਿਭਾਗ (ਕਮਿਸਟਰੀ) ਦੇ ਮੁਖੀ ਪ੍ਰੋ: ਏਕਤਾ ਭੰਡਾਰੀ ਦੀ ਅਗਵਾਈ 'ਚ ਅੰਤਰ ਕਲਾਸ ਮੁਕਾਬਲੇ ਕਰਵਾਏ ਗਏ, ਜਿਸ 'ਚ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਨੇ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ

ਕਾਹਨੂੰਵਾਨ, 21 ਨਵੰਬਰ (ਹਰਜਿੰਦਰ ਸਿੰਘ ਜੱਜ)-ਜ਼ਿਲ੍ਹਾ ਤਰਨਤਾਰਨ ਪੱਟੀ ਤੋਂ ਬਦਲ ਕੇ ਥਾਣਾ ਕਾਹਨੂੰਵਾਨ ਵਿਖੇ ਨਵੇਂ ਆਏ ਐ ੱਸ.ਆਈ. ਸੁਰਿੰਦਰਪਾਲ ਸਿੰਘ ਨੇ ਬਤੌਰ ਥਾਣਾ ਕਾਹਨੂੰਵਾਨ ਮੁਖੀ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਗੱਗੋਵਾਲੀ ਦੀ ਪੰਚਾਇਤ ਵਲੋਂ ਕਿਸਾਨਾਂ ਨੂੰ ਪੋਰੇ ਵੰਡੇ

ਕਿਲ੍ਹਾ ਲਾਲ ਸਿੰਘ, 21 ਨਵੰਬਰ (ਬਲਬੀਰ ਸਿੰਘ)-ਪਿੰਡ ਗੱਗੋਵਾਲੀ ਦੇ ਕਿਸਾਨਾਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਅਤੇ ਖੇਤ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਿਸ਼ੇਸ਼ ਬੈਠਕ ਪਿੰਡ ਦੀ ਪੰਚਾਇਤ ਅਤੇ ਸਰਪੰਚ ਕੇਵਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਬੈਠਕ ...

ਪੂਰੀ ਖ਼ਬਰ »

ਬੀ.ਐ ੱਲ.ਓ. ਵਲੋਂ ਪਿੰਡ ਅੰਦਰ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ

ਪੰਜਗਰਾਈਆਂ, 21 ਨਵੰਬਰ (ਬਲਵਿੰਦਰ ਸਿੰਘ)-ਸਮੁੱਚੇ ਪੰਜਾਬ ਅੰਦਰ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 15 ਨਵੰਬਰ 2017 ਤੋਂ 30 ਨਵੰਬਰ 2017 ਤੱਕ ...

ਪੂਰੀ ਖ਼ਬਰ »

ਬਾਜਵਾ ਨੇ ਪਿੰਡ ਕਿਸ਼ਨਕੋਟ ਵਿਖੇ ਭਰਵੇਂ ਇਕੱਠ ਨੂੰ ਕੀਤਾ ਸੰਬੋਧਨ

ਘੁਮਾਣ, 21 ਨਵੰਬਰ (ਬੰਮਰਾਹ)-ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਕਿਸ਼ਨਕੋਟ (ਨੇੜੇ ਘੁਮਾਣ) ਵਿਖੇ ਪਿੰਡ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਧਾਰੀਵਾਲ ਦੇ ਰੁਕੇ ਵਿਕਾਸ ਕਾਰਜ ਜਲਦ ਪੂਰੇ ਹੋਣਗੇ- ਬੱਬੂ ਹੰਸ

ਧਾਰੀਵਾਲ, 21 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕੇ ਦੇ ਵਿਕਾਸ ਕਾਰਜ ਜਲਦ ਪੂਰੇ ਹੋਣਗੇ | ਫਤਹਿਜੰਗ ਸਿੰਘ ਬਾਜਵਾ ਨੂੰ ਜਿਸ ਉਮੀਦਾਂ ਨਾਲ ਵਰਕਰਾਂ ਨੇ ਜਿੱਤ ਹਾਸਲ ਕਰਵਾਈ ਹੈ, ਉਸ 'ਤੇ ਉਹ ਪੂਰਾ ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ-ਗੁਰਬਾਜ ਸਿੰਘ

ਧਾਰੀਵਾਲ, 21 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕੇ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਹਲਕੇ ਦੇ ਅਧੂਰੇ ਵਿਕਾਸ ਕਾਰਜ ਵੀ ਬਾਜਵਾ ਦੀ ਰਹਿਨੁਮਾਈ ਹੇਠ ਜਲਦ ਪੂਰੇ ਹੋਣਗੇ | ਇਸ ਤੋਂ ਇਲਾਵਾ ਲੋਕ ...

ਪੂਰੀ ਖ਼ਬਰ »

ਧਿਆਨਪੁਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਧਿਆਨਪੁਰ, 21 ਨਵੰਬਰ (ਕੁਲਦੀਪ ਸਿੰਘ ਨਾਗਰਾ)-ਕਸਬਾ ਧਿਆਨਪੁਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਰਕੇ ਟ੍ਰੈਫਿਕ ਸਮੱਸਿਆ ਨੇ ਗੰਭੀਰ ਰੂਪ ਧਾਰਿਆ ਹੋਇਆ ਹੈ ਤੇ ਨਿੱਤ ਦਿਨ ਵੱਡੇ ਜਾਮ ਲੱਗਣ ਕਰਕੇ ਇਲਾਕੇ ਦੇ ਆਮ ਲੋਕਾਂ ਤੇ ਦੇਸ਼ ਦੇ ਕੋਨੋ-ਕੋਨੇ ਤੋਂ ਮਹਾਨ ਤਪੱਸਵੀ ...

ਪੂਰੀ ਖ਼ਬਰ »

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ 'ਚ ਸਪੋਰਟਸ ਮੀਟ

ਅਲੀਵਾਲ, 21 ਨਵੰਬਰ (ਹਰਪਿੰਦਰਪਾਲ ਸਿੰਘ ਸੰਧੂ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਐ ੱਮ.ਡੀ. ਗੁਰਵਿੰਦਰ ਸਿੰਘ ਪੰਨੂੰ ਅਤੇ ਪਿ੍ੰਸੀਪਲ ਐ ੱਚ.ਐ ੱਸ. ਸੰਧੂ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਰਵਿੰਦਰ ...

ਪੂਰੀ ਖ਼ਬਰ »

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ 'ਚ ਸਪੋਰਟਸ ਮੀਟ

ਅਲੀਵਾਲ, 21 ਨਵੰਬਰ (ਹਰਪਿੰਦਰਪਾਲ ਸਿੰਘ ਸੰਧੂ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਐ ੱਮ.ਡੀ. ਗੁਰਵਿੰਦਰ ਸਿੰਘ ਪੰਨੂੰ ਅਤੇ ਪਿ੍ੰਸੀਪਲ ਐ ੱਚ.ਐ ੱਸ. ਸੰਧੂ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਰਵਿੰਦਰ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਮੁਲੱਕਲ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਕੀਤੀ-ਥੋਮਸ ਮਸੀਹ

ਧਾਰੀਵਾਲ, 21 ਨਵੰਬਰ (ਜੇਮਸ ਨਾਹਰ)-ਹਿਮਾਚਲ ਪ੍ਰਦੇਸ਼ ਅਤੇ ਡਾਇਓਸਿਸ ਆਫ਼ ਜਲੰਧਰ ਪੰਜਾਬ ਦੇ ਬਿਸ਼ਪ ਡਾ: ਫਰੈਂਕੋ ਮੁਲੱਕਲ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੈਥੋਲਿਕ ਇਸਾਈ ਭਾਈਚਾਰੇ ਨੂੰ ਪ੍ਰਭੂ ਯਿਸੂ ਮਸੀਹ ਵੱਲ ਜੋੜਨ ਦੇ ਨਾਲ-ਨਾਲ ਦੁਨਿਆਵੀ ਕੰਮ ਵੀ ...

ਪੂਰੀ ਖ਼ਬਰ »

ਜਾਅਲੀ ਪਹਿਚਾਣ ਪੱਤਰ ਬਣਾ ਕੇ ਲੰਮੇ ਸਮੇਂ ਤੋਂ ਸਰਗਰਮ ਵਿਅਕਤੀ ਕਾਬੂ

ਗੁਰਦਾਸਪੁਰ, 21 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਪੁਲਿਸ ਕਰਮਚਾਰੀ ਦੇ ਰੂਪ 'ਚ ਜਾਅਲੀ ਪਹਿਚਾਣ ਪੱਤਰ ਦਿਖਾ ਕੇ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਇਕ ਵਿਅਕਤੀ ਨੂੰ ਸਿਟੀ ਪੁਲਿਸ ਗੁਰਦਾਸਪੁਰ ਨੇ ਕਾਬੂ ਕੀਤਾ ਹੈ | ਇਸ ਸਬੰਧੀ ਸਿਟੀ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ...

ਪੂਰੀ ਖ਼ਬਰ »

ਬਾਬਾ ਸ਼ਾਹ ਮਦਾਰ ਦੀ ਯਾਦ 'ਚ ਸਾਲਾਨਾ ਮੇਲਾ

ਵਰਸੋਲਾ, 21 ਨਵੰਬਰ (ਵਰਿੰਦਰ ਸਹੋਤਾ)-ਇਥੋਂ ਨਜ਼ਦੀਕੀ ਪਿੰਡ ਚੌੜ ਸਿਧਵਾਂ ਵਿਖੇ ਨਵੀਆਂ ਪੈੜਾਂ ਯੂਥ ਕਲੱਬ ਵਲੋਂ ਮੁੱਖ ਸੇਵਾਦਾਰ ਕੁਲਜੀਤ ਕੌਰ ਦੀ ਪ੍ਰਧਾਨਗੀ ਹੇਠ ਬਾਬਾ ਮਦਾਰ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 21 ਨਵੰਬਰ (ਪੁਰੇਵਾਲ)-ਸਥਾਨਕ ਕਸਬੇ ਦੇ ਮੁਹੱਲਾ ਨਵਾਂ ਕੱਟੜਾ ਨਿਵਾਸੀ ਲੋਕ ਨਾਲੀਆਂ ਦੀ ਗੰਦਗੀ ਤੋਂ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ, ਜਿਸ ਦੇ ਚੱਲਦਿਆਂ ਅੱਜ ਮੁਹੱਲਾ ਨਿਵਾਸੀਆਂ ਵਲੋਂ ਇਕੱਠੇ ਹੋ ਕੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਹਿਮ ਬੈਠਕ

ਘੁਮਾਣ, 21 ਨਵੰਬਰ (ਬੰਮਰਾਹ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਹਿਮ ਬੈਠਕ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਤੇ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਤਾਰਾਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਸਬਾ ਘੁਮਾਣ ਵਿਖੇ ਜ਼ਿਲ੍ਹਾ ਖ਼ਜ਼ਾਨਚੀ ਦਰਸ਼ਨ ਸਿੰਘ ...

ਪੂਰੀ ਖ਼ਬਰ »

ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਦਸਤਾਰ ਮੁਕਾਬਲੇ

ਕਿਲ੍ਹਾ ਲਾਲ ਸਿੰਘ, 21 ਨਵੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਦਸਤਾਰ ਸਜਾਉਣ ਸਬੰਧੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਤਜਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਮੇਲ ਦੀ ਇਕ ਰੋਜ਼ਾ ਸਿਖਲਾਈ ਲਗਾਈ

ਗੁਰਦਾਸਪੁਰ, 21 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਿਵਲ ਸਰਜਨ ਗੁਰਦਾਸਪੁਰ ਦੇ ਨਿਰਦੇਸ਼ਾਂ 'ਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਦੀ ਆਈ.ਡੀ.ਐ ੱਸ.ਪੀ. ਅਧੀਨ ਇਕ ਰੋਜ਼ਾ ਸਿਖਲਾਈ ਲਗਾਈ ਗਈ | ਜਿਸ ਵਿਚ ਵੱਖ ਵੱਖ ਬਲਾਕਾਂ ਤੋਂ ਆਏ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਮਲੇਰੀਆ, ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1 ਕਰੋੜ 27 ਲੱਖ ਦੀ ਮਾਰੀ ਠੱਗੀ-ਮਾਮਲਾ ਦਰਜ

ਤਿੱਬੜ, 21 ਨਵੰਬਰ (ਨਿਸ਼ਾਨਜੀਤ ਸਿੰਘ ਭੁੰਬਲੀ)-ਵਿਦੇਸ਼ ਭੇਜਣ ਦੇ ਨਾਂਅ 'ਤੇ 1 ਕਰੋੜ 27 ਲੱਖ ਦੀ ਠੱਗੀ ਮਾਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਲੀਨ ਕੌਰ ਪੁੱਤਰੀ ਗੁਰਬਖ਼ਸ਼ ਸਿੰਘ ਵਾਸੀ ਜੌੜਾ ਛੱਤਰਾਂ ਹਾਲ ਵਾਸੀ ਪਟਿਆਲਾ ਨੇ ਦੱਸਿਆ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਭਾਗੋਵਾਲ 'ਚ ਮਜ਼ਦੂਰਾਂ ਦੇ ਨਾਂਅ ਦਰਜ ਹੋਣ ਦੀ ਸ਼ੁਰੂਆਤ

ਕਿਲ੍ਹਾ ਲਾਲ ਸਿੰਘ, 21 ਨਵੰਬਰ (ਬਲਬੀਰ ਸਿੰਘ)-ਕੰਨਸਟਰੈਕਸ਼ਨ ਵੈ ੱਲਫ਼ੇਅਰ ਭਲਾਈ ਬੋਰਡ ਪੰਜਾਬ ਦੁਆਰਾ, ਜੋ ਮਜ਼ਦੂਰਾਂ ਦੀਆਂ ਕਾਪੀਆਂ ਲੇਬਰ ਦਫ਼ਤਰਾਂ ਵਿਚ ਬਣਾਈਆਂ ਜਾਂਦੀਆਂ ਅਤੇ ਰੀਨਿਊ ਕੀਤੀਆਂ ਜਾਂਦੀਆਂ ਸਨ, ਉਹ ਹੁਣ ਆਨ-ਲਾਈਨ ਹੋਣ ਕਰਕੇ ਇਹ ਪਿੰਡਾਂ ਵਿਚ ਬਣੇ ...

ਪੂਰੀ ਖ਼ਬਰ »

'ਪਦਮਾਵਤੀ' ਫ਼ਿਲਮ ਦੇ ਡਾਇਰੈਕਟਰ ਦਾ ਪੁਤਲਾ ਫੂਕਿਆ

ਧਾਰੀਵਾਲ, 21 ਨਵੰਬਰ (ਸਵਰਨ ਸਿੰਘ, ਜੇਮਸ ਨਾਹਰ)-ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ ਦੀ ਅਗਵਾਈ ਹੇਠ ਨਹਿਰ ਪੁਲ ਧਾਰੀਵਾਲ 'ਤੇ 'ਪਦਮਾਵਤੀ' ਫ਼ਿਲਮ ਦੇ ਡਾਇਰੈਕਟਰ ਦਾ ਸ਼ਿਵ ਸੈਨਿਕਾਂ ਵਲੋਂ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਵਲੋਂ ਅੱਗ ਲਾ ਕੇ ਖੁਦਕੁਸ਼ੀ

ਡੇਰਾ ਬਾਬਾ ਨਾਨਕ, 21 ਨਵੰਬਰ (ਵਿਜੇ ਕੁਮਾਰ ਸ਼ਰਮਾ)-ਸਹੁਰਾ ਪਰਿਵਾਰ ਦੀਆਂ ਜ਼ਿਆਦਤੀਆਂ ਤੋਂ ਦੁਖੀ ਇਕ ਵਿਆਹੁਤਾ ਵਲੋਂ ਅੱਗ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ 'ਚ ਡੇਰਾ ਬਾਬਾ ਨਾਨਕ ਥਾਣੇ ਵਿਖੇ ਮਿ੍ਤਕ ਔਰਤ ਦੇ ਪਤੀ, ਸੱਸ ਤੇ ਸਹੁਰੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੇ ਯਤਨਾਂ ਸਦਕਾ ਝੋਨੇ ਦੀ ਨਿਰਵਿਘਨ ਖ਼ਰੀਦ ਹੋਈ-ਕਾਂਗਰਸੀ ਆਗੂ

ਸ੍ਰੀ ਹਰਗੋਬਿੰਦਪੁਰ, 21 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਤੋਂ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਸਾਬਕਾ ਨਗਰ ਕੌਾਸਲ ਪ੍ਰਧਾਨ ਸਵਾਮੀਪਾਲ ਖੋਸਲਾ, ਉਪ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਵਿੱਠਵਾਂ, ਕਰਨੈਲ ਸਿੰਘ ਖੋਖਰਵਾਲ ਨੇ ਆਪਣੇ ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਘਰ 'ਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ

ਨਿੱਕੇ ਘੁੰਮਣ, 21 ਨਵੰਬਰ (ਗੁਰਵਿੰਦਰ ਸਿੰਘ ਰੰਧਾਵਾ)-ਬੀਤੀ ਰਾਤ ਪਿੰਡ ਦੂਲਾਨੰਗਲ 'ਚ ਡੇਰੇ 'ਤੇ ਰਹਿੰਦੇ ਇਕ ਪਰਿਵਾਰ ਦੇ ਘਰ 'ਚ ਦਾਖ਼ਲ ਹੋ ਕੇ 2 ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ | ਹਮਲੇ 'ਚ ਪਰਿਵਾਰ ਦੇ ਮੈਂਬਰ ਵਾਲ-ਵਾਲ ਬਚ ਗਏ | ਜੈਮਲ ਸਿੰਘ ਪੁੱਤਰ ਸੁੱਚਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸੇਖਵਾਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨਾ ਸ਼ਲਾਘਾਯੋਗ-ਕਰਨੈਲ ਸਿੰਘ

ਧਾਰੀਵਾਲ, 21 ਨਵੰਬਰ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਰਾਜ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨਾਲ ...

ਪੂਰੀ ਖ਼ਬਰ »

ਦੀਨਾਨਗਰ-ਘਰੋਟਾ ਮੋੜ 'ਤੇ ਬੱਸ ਤੇ ਟਰੱਕ ਦੀ ਟੱਕਰ, ਕੰਡਕਟਰ ਦੀ ਮੌਤ-20 ਸਵਾਰੀਆਂ ਜ਼ਖ਼ਮੀ

ਦੀਨਾਨਗਰ, 21 ਨਵੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ-ਘਰੋਟਾ ਮੋੜ ਵਿਖੇ ਅੱਜ ਦੁਪਹਿਰ ਸਮੇਂ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਜਦੋਂ ਕਿ 20 ਸਵਾਰੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਦੀਨਾਨਗਰ ਤੋਂ ਪਿੰਡ ਘਰੋਟਾ ਨੂੰ ਜਾ ਰਹੀ ਇਕ ...

ਪੂਰੀ ਖ਼ਬਰ »

3 ਦਹਾਕਿਆਂ ਪਿਛੋਂ ਬਣੇਗਾ ਸ਼ੋ੍ਰਮਣੀ ਅਕਾਲੀ ਦਲ ਗੁਰਦਾਸਪੁਰ ਦਾ ਨਵਾਂ ਜ਼ਿਲ੍ਹਾ ਪ੍ਰਧਾਨ

ਬਟਾਲਾ, 21 ਨਵੰਬਰ (ਕਾਹਲੋਂ)-ਸ਼ੋ੍ਰ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਪਾਰਟੀ 'ਚ ਨਵੀਂ ਰੂਹ ਫੂਕਣ ਲਈ ਅਕਾਲੀ ਦਲ ਦੇ ਨਵੇਂ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ ਹੈ | ਭਾਵੇਂ ਕਿ ਇਸ 'ਚ ਵਧੇਰੇ ਪੁਰਾਣੇ ਚਿਹਰੇ ਹੀ ਸ਼ਾਮਿਲ ਹਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਸੁੱਕਾ ਤਲਾਅ ਵਿਖੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਗੁਰਦਾਸਪੁਰ, 21 ਨਵੰਬਰ (ਗੁਰਪ੍ਰਤਾਪ ਸਿੰਘ)-ਮਿਡ ਡੇ ਮੀਲ ਵਰਕਰਜ਼ ਅਤੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਵਿਚ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ ਨੇ ਇਕੱਠਿਆਂ ਹੋ ਕੇ ਸੁੱਕਾ ਤਲਾਅ ਗੁਰਦਾਸਪੁਰ ਵਿਖੇ ਥਾਲੀਆਂ ਖੜਕਾ ਕੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸਾਲਾਨਾ ਖੇਡ ਅਥਲੈਟਿਕਸ ਮੀਟ ਸ਼ੁਰੂ

ਜੌੜਾ ਛੱਤਰਾਂ, 21 ਨਵੰਬਰ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕ ਪੈਂਦੇ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਤਿੰਨ ਰੋਜ਼ਾ ਕਰਵਾਈ ਜਾ ਰਹੀ ਅਥਲੈਟਿਕਸ ਮੀਟ ਸ਼ੁਰੂ ਕੀਤੀ ਗਈ | ਪਹਿਲੇ ਦਿਨ ਮੁਕਾਬਲਿਆਂ ਵਿਚ ਛੋਟੇ ਬੱਚਿਆਂ ਦੀ 100 ਮੀਟਰ ਰੇਸ ਅਤੇ ਜਪਿੰਗ ਆਦਿ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਕਰਾਟੇ ਮੁਕਾਬਲੇ 'ਚੋਂ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਗੁਰਦਾਸਪੁਰ, 21 ਨਵੰਬਰ (ਆਰਿਫ਼)-ਸਰਕਾਰੀ ਸਕੂਲ (ਲੜਕੀਆਂ) ਗੁਰਦਾਸਪੁਰ ਦੇ ਕਰਾਟੇ ਸਿਖਲਾਈ ਸੈਂਟਰ ਵਿਖੇ ਪੰਜਾਬ ਸਕੂਲ ਸਟੇਟ ਖੇਡਾਂ (ਕਰਾਟੇ) ਵਿਚੋਂ ਤਗਮੇ ਜਿੱਤਣ ਵਾਲੇ ਕਰਾਟੇ ਖਿਡਾਰੀਆਂ ਨੰੂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਜ਼ਿਮੀਦਾਰਾਂ ਨੇ ਕਿ੍ਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਿਖੇ ਲਈ ਸਿਖਲਾਈ

ਗੁਰਦਾਸਪੁਰ, 21 ਨਵੰਬਰ (ਆਰਿਫ਼)-ਜੰਮੂ-ਕਸ਼ਮੀਰ ਦੇ ਗ਼ਰੀਬ ਲੋਕਾਂ ਨੂੰ ਰਾਸ਼ਟਰੀ ਮੁੱਖ ਧਾਰਾ ਨਾਲ ਜੋੜਨ ਦੇ ਸਬੰਧ 'ਚ ਭਾਰਤੀ ਫ਼ੌਜ ਵਲੋਂ ਸਦਭਾਵਨਾ ਪ੍ਰੋਗਰਾਮ ਉਲੀਕਿਆ ਗਿਆ ਹੈ | ਜਿਸ ਤਹਿਤ ਸ਼ਕਤੀ ਵਿਜੇ ਬਿ੍ਗੇਡ ਵਲੋਂ ਕੁਪਵਾੜਾ ਜ਼ਿਲੇ੍ਹ ਦੇ ਤੰਗ ਧਾਰ ਸੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਵਲੋਂ 28 ਸੈਂਟਰ ਹੈੱਡ ਟੀਚਰਾਂ ਦੀ ਤਰੱਕੀ ਦੇ ਹੁਕਮ ਜਾਰੀ

ਗੁਰਦਾਸਪੁਰ, 21 ਨਵੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਗੁਰਦਾਸਪੁਰ ਸ੍ਰੀਮਤੀ ਸਨੇਹ ਸਰਿਤਾ ਵਲੋਂ 28 ਹੈੱਡ ਟੀਚਰਾਂ (ਅਧਿਆਪਕਾਂ) ਨੂੰ ਤਰੱਕੀ ਦੇ ਕੇ ਸੈਂਟਰ ਹੈੱਡ ਅਧਿਆਪਕ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿਲਜ਼ ਵਰਕਰਜ਼ ਫੈਡਰੇਸ਼ਨ ਨੇ ਸਿੱਖਿਆ ਮੰਤਰੀ ਨੰੂ ਸੌਾਪਿਆ ਮੰਗ-ਪੱਤਰ

ਦੀਨਾਨਗਰ, 21 ਨਵੰਬਰ (ਸੰਧੂ/ਸੋਢੀ/ਸ਼ਰਮਾ)-ਸਹਿਕਾਰੀ ਖੰਡ ਮਿਲਜ਼ ਵਰਕਰਜ਼ ਫੈਡਰੇਸ਼ਨ ਪੰਜਾਬ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਸਬੰਧੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬਹਾਦੁਰ ...

ਪੂਰੀ ਖ਼ਬਰ »

ਜਨਵਰੀ-ਫਰਵਰੀ ਇਨਟੇਕ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਈ ਆਖ਼ਰੀ ਤਾਰੀਖ਼ਾਂ ਆਈਆਂ ਨਜ਼ਦੀਕ

ਗੁਰਦਾਸਪੁਰ, 21 ਨਵੰਬਰ (ਆਰਿਫ਼)-ਟੀਮ ਗਲੋਬਲ ਗੁਰਦਾਸਪੁਰ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਨਵਰੀ-ਫਰਵਰੀ ਇਨਟੇਕ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ 'ਤੇ ਜਾਣ ਦੇ ਚਾਹਵਾਨ ਵਿਦਿਆਰਥੀ ਅੱਜ ਹੀ ਅਪਲਾਈ ਕਰਨ ਕਿਉਂਕਿ ਆਖ਼ਰੀ ਤਾਰੀਖ਼ਾਂ ਨੇੜੇ ਆ ਰਹੀਆਂ ਹਨ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਬੁੰਗਲ ਵਿਖੇ ਸਕੂਲ ਦੇ ਸਥਾਪਨਾ ਦਿਵਸ 'ਤੇ ਸਾਲਾਨਾ ਸਮਾਗਮ

ਪਠਾਨਕੋਟ, 21 ਨਵੰਬਰ (ਆਰ. ਸਿੰਘ)-ਇੰਡੀਅਨ ਹੈਰੀਟੇਜ ਸਕੂਲ ਬੁੰਗਲ ਪਠਾਨਕੋਟ ਵਿਖੇ 11ਵਾਂ ਸਥਾਪਨਾ ਦਿਵਸ ਅਤੇ ਸਾਲਾਨਾ ਸਮਾਗਮ ਪਿ੍ੰਸੀਪਲ ਐ ੱਸ. ਲੂਥਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ 'ਚ ਕਰਨਲ ਰੂਚਿਰ ਸੇਠੀ ਮੁੱਖ ਮਹਿਮਾਨ ਦੇ ਰੂਪ ਵਜੋਂ ਹੋਈ ਜਦੋਂ ਕਿ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਲ ਦਿਵਸ ਦੇ ਸੱਭਿਆਚਾਰਕ ਪ੍ਰੋਗਰਾਮ ਲਈ ਅੰਤਰ ਸਕੂਲ ਮੁਕਾਬਲੇ

ਬਟਾਲਾ, 21 ਨਵੰਬਰ (ਕਾਹਲੋਂ)-ਜ਼ਿਲ੍ਹਾ ਬਾਲ ਭਲਾਈ ਕੌਾਸਲ ਗੁਰਦਾਸਪੁਰ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ: ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐ ੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਬਾਲ ਦਿਵਸ ਦਾ ਸੱਭਿਆਚਾਰਕ ਪ੍ਰੋਗਰਾਮ 29 ਨਵੰਬਰ ਨੂੰ ਸ:ਸ:ਸ: ਸਕੂਲ ਲੜਕੀਆਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਨੇ ਕਾਂਗਰਸੀ 'ਤੇ ਲਗਾਏ ਕੁੱਟਮਾਰ ਕਰਨ ਅਤੇ ਟੈਂਪੂ ਦੀ ਭੰਨਤੋੜ ਦੇ ਦੋਸ਼

ਕਾਲਾ ਅਫਗਾਨਾ, 21 ਨਵੰਬਰ (ਅਵਤਾਰ ਸਿੰਘ ਰੰਧਾਵਾ)-ਪਿੰਡ ਪੱਬਾਂਰਾਲੀ ਕਲਾਂ ਦੇ ਵਾਸੀ ਬੂਟਾ ਮਸੀਹ ਨੇ ਪਿੰਡ ਦੇ ਹੀ ਕੁਝ ਵਸਨੀਕਾਂ 'ਤੇ ਕੁੱਟਮਾਰ ਕਰਨ ਅਤੇ ਉਸ ਦੇ ਟੈਂਪੂ ਦੀ ਭੰਨਤੋੜ ਕਰਨ ਦੇ ਦੋਸ਼ ਲਗਾਏ ਹਨ | ਬੂਟਾ ਮਸੀਹ ਨੇ ਆਪਣੀ ਪਤਨੀ ਰਾਜਬੀਰ, ਪਿਤਾ ਮੰਨਾ ਮਸੀਹ, ...

ਪੂਰੀ ਖ਼ਬਰ »

ਸ.ਸ.ਸ. ਸਕੂਲ ਕਲੇਰ ਕਲਾਂ ਵਿਖੇ ਗਣਿਤ ਮੇਲਾ

ਬਟਾਲਾ, 21 ਨਵੰਬਰ (ਕਾਹਲੋਂ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਚਲਾਏ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸ.ਸ.ਸ. ਸਕੂਲ ਕਲੇਰ ਕਲਾਂ ਵਿਖੇ ਗਣਿਤ ਮੇਲਾ ਲਗਾਇਆ ਗਿਆ | ਇਸ ਮੌਕੇ ਛੇਵੀਂ ਤੋਂ ਅੱਠਵੀਂ ਜਮਾਤਾਂ 'ਚ ਪੜ੍ਹਦੇ ਬੱਚਿਆਂ ਨੇ ਗਣਿਤ ਵਿਸ਼ੇ ਪ੍ਰਤੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦੁਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਬਾਲਿਆਂ 'ਚ ਮੱਲਾਂ ਮਾਰੀਆਂ

ਧਾਰੀਵਾਲ, 21 ਨਵੰਬਰ (ਸਵਰਨ ਸਿੰਘ)-ਸ਼ੋਸ਼ਲ ਵੈ ੱਲਫੇਅਰ ਟਰੱਸਟ ਵਡਾਲਾ ਗੰ੍ਰਥੀਆਂ ਰਣਜੀਤ ਅਖਾੜਾ ਗੁਰਮਤਿ ਵਿਦਿਆਲਾ ਤੇ ਸੰਗੀਤ ਅਕੈਡਮੀ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਲਗਪਗ 15 ਤੋਂ ਉ ੱਪਰ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ, ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਾਲਾਨਾ ਖੇਡਾਂ ਸਮਾਪਤ

ਗੁਰਦਾਸਪੁਰ, 21 ਨਵੰਬਰ (ਆਰਿਫ਼)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਾਲਾਨਾ ਖੇਡਾਂ ਪਿ੍ੰਸੀਪਲ ਸਿਸਟਰ ਲੂਸੀ ਦੀ ਅਗਵਾਈ ਹੇਠ ਧੂਮਧਾਮ ਨਾਲ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਦੇ ਸਮਾਪਤੀ ਸਮਗਮ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਮੁੱਖ ...

ਪੂਰੀ ਖ਼ਬਰ »

15ਵੀਂ ਨੈਸ਼ਨਲ ਜੂਨੀਅਰ ਅਥਲੈਟਿਕਸ ਲਈ ਟੀਮ ਰਵਾਨਾ

ਬਟਾਲਾ, 21 ਨਵੰਬਰ (ਕਾਹਲੋਂ)-ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) 'ਚ 24 ਨਵੰਬਰ ਤੋਂ 26 ਨਵੰਬਰ ਤੱਕ ਹੋਣ ਵਾਲੀ 15ਵੀਂ ਨੈਸ਼ਨਲ ਅੰਡਰ ਜ਼ਿਲ੍ਹਾ ਜੂਨੀਅਰ ਅਥਲੈਟਿਕਸ ਮੀਟ ਲਈ ਜ਼ਿਲ੍ਹਾ ਗੁਰਦਾਸਪੁਰ ਪਠਾਨਕੋਟ ਦੀ ਅਥਲੈਟਿਕਸ ਟੀਮ ਅੱਜ ਰਵਾਨਾ ਹੋਈ | ਜ਼ਿਲ੍ਹਾ ਐਸੋਸੀਏਸ਼ਨ ...

ਪੂਰੀ ਖ਼ਬਰ »

ਬੇਬੇ ਨਾਨਕੀ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਸੋਫ਼ਟ ਬਾਲ ਮੁਕਾਬਲਿਆਂ 'ਚ ਮਾਰੀ ਬਾਜ਼ੀ

ਧਾਰੀਵਾਲ, 21 ਨਵੰਬਰ (ਜੇਮਸ ਨਾਹਰ)-ਜ਼ਿਲ੍ਹਾ ਪੱਧਰੀ ਸੀਨੀਅਰ ਸੋਫ਼ਟਬਾਲ ਮੁਕਾਬਲੇ 2017 ਸਥਾਨਕ ਮਿੱਲ ਗਰਾਉਂਡ ਧਾਰੀਵਾਲ ਵਿਖੇ ਕਰਵਾਏ ਗਏ, ਜਿਸ 'ਚ ਬੇਬੇ ਨਾਨਕੀ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲੈ ਕੇ ਅਪਣੀਆਂ ਪ੍ਰਭਾਵਸਾਲੀ ਪੇਸ਼ਕਾਰੀਆਂ ਦੇ ਕਿ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਦਾ ਖੇਡ ਸਮਾਰੋਹ ਸਮਾਪਤ

ਕਾਦੀਆਂ, 21 ਨਵੰਬਰ (ਕੁਲਵਿੰਦਰ ਸਿੰਘ)-ਐ ੱਸ.ਐ ੱਸ. ਬਾਜਵਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਚੱਲਿਆ ਦੋ ਰੋਜ਼ਾ ਖੇਡ ਸਮਾਰੋਹ ਸਮਾਪਤ ਹੋ ਗਿਆ | ਮੁੱਖ ਮਹਿਮਾਨ ਡਾਇਰੈਕਟਰ ਨੈਸ਼ਨਲ ਐਵਾਰਡੀ ਪਿ੍ੰਸੀਪਲ ਸ੍ਰੀ ਐ ੱਮ.ਐ ੱਲ. ਸ਼ਰਮਾ ਨੇ ਜੇਤੂ ਰਹੇ ਖਿਡਾਰੀਆਂ ਤੇ ...

ਪੂਰੀ ਖ਼ਬਰ »

ਬਾਜਵਾ ਵਲੋਂ ਪਿੰਡ ਅਲੀਵਾਲ ਜੱਟਾਂ ਅਤੇ ਲੰਗਰਵਾਲ ਨੂੰ ਵਿਕਾਸ ਕਾਰਜਾਂ ਲਈ ਚੈ ੱਕ ਤਕਸੀਮ

ਅਲੀਵਾਲ, 21 ਨਵੰਬਰ (ਅਵਤਾਰ ਸਿੰਘ ਰੰਧਾਵਾ)-ਦਿਹਾਤੀ ਖੇਤਰ ਦੇ ਹਰੇਕ ਪਿੰਡ ਦੀ ਦਿੱਖ ਨੂੰ ਨਿਖਾਰਨ ਲਈ ਸਰਕਾਰ ਵਲੋਂ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿੰਡ ਲੰਗਰਵਾਲ ਅਤੇ ਪਿੰਡ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਚ ਛੋਟੇ ਬੱਚਿਆਂ ਲਈ ਖ਼ਾਸ ਪ੍ਰੋਗਰਾਮ

ਗੁਰਦਾਸਪੁਰ, 21 ਨਵੰਬਰ (ਗੁਰਪ੍ਰਤਾਪ ਸਿੰਘ)-ਟੈਗੋਰ ਮੈਮੋਰੀਅਲ ਸਕੂਲ ਗੁਰਦਾਸਪੁਰ ਵਿਚ ਛੋਟੇ ਬੱਚਿਆਂ ਲਈ 'ਚਿਲਰ ਪਾਰਟੀ' ਪ੍ਰੋਗਰਾਮ ਦਾ ਕੀਤਾ ਗਿਆ | ਜਿਸ 'ਚ ਸਕੂਲ ਦੇ ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਬੱਚਿਆਂ ਵਲੋਂ ਗੀਤ, ...

ਪੂਰੀ ਖ਼ਬਰ »

ਸੜਕ ਹਾਦਸਿਆਂ ਤੋਂ ਪੀੜਤ ਵਿਅਕਤੀਆਂ ਦੀ ਯਾਦ 'ਚ ਪੁਲਿਸ ਸੈਮੀਨਾਰ

ਗੁਰਦਾਸਪੁਰ, 21 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਐ ੱਸ.ਐ ੱਸ.ਪੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਪੁਲਿਸ ਵਿਭਾਗ ਵਲੋਂ ਵੱਖ-ਵੱਖ ਇਲਾਕਿਆਂ ਦੇ ਸੜਕ ਹਾਦਸਿਆਂ ਤੋਂ ਪੀੜਤ ਵਿਅਕਤੀਆਂ ਦੇ ਪਰਿਵਾਰਾਂ ਨੂੰ ਸਥਾਨਕ ਪੁਲਿਸ ਲਾਈਨ 'ਚ ਇਕੱਠਿਆਂ ਕਰਕੇ ...

ਪੂਰੀ ਖ਼ਬਰ »

ਬਰਾਈਟ ਫਿਊਚਰ ਅਕੈਡਮੀ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸੱਭਿਆਚਾਰਕ ਪੋ੍ਰਗਰਾਮ

ਭੈਣੀ ਮੀਆਂ ਖਾਂ, 21 ਨਵੰਬਰ (ਹਰਭਜਨ ਸਿੰਘ ਸੈਣੀ)-ਪਿੰਡ ਫੇਰੋਚੇਚੀ ਵਿਚ ਬਰਾਈਟ ਫਿਊਚਰ ਅਕੈਡਮੀ ਵਲੋਂ ਆਪਣਾ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਸ੍ਰੀ ਸੁਰਿੰਦਰਪਾਲ ਧਾਰੀਵਾਲ ਭੋਜਾ ਉ ੱਘੇ ਸਮਾਜ ਸੇਵੀ, ਜਸਵੀਰ ਸਿੰਘ ...

ਪੂਰੀ ਖ਼ਬਰ »

ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੰੁਚਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ ਸਰਬੱਤ ਵਿਕਾਸ ਯੋਜਨਾ-ਸਿੱਧੂ

ਦੀਨਾਨਗਰ, 21 ਨਵੰਬਰ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਦੇ ਐ ੱਸ.ਐ ੱਸ.ਐ ੱਮ. ਕਾਲਜ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਸਿਖਲਾਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਲਗਾਈ ਗਈ | ਸਿੱਧੂ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਮਾਸਟਰ ਅਥਲੈਟਿਕ 'ਚ ਸਰਬਜੀਤ ਸਿੰਘ ਨੇ 2 ਸੋਨੇ ਤੇ ਇਕ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ

ਵਡਾਲਾ ਬਾਂਗਰ, 21 ਨਵੰਬਰ (ਮਨਪ੍ਰੀਤ ਸਿੰਘ ਘੁੰਮਣ)-ਚੰਡੀਗੜ੍ਹ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਪੂਰੇ ਪੰਜਾਬ ਸੂਬੇ 'ਚੋਂ 65 ਸਾਲ ਤੋਂ ਉ ੱਪਰ ਦੇ ਵਿਅਕਤੀਆ ਨੇ ਹਿੱਸਾ ਲਿਆ, ਜਿਸ ਵਿਚੋਂ ਸੇਵਾ ਮੁਕਤ ਮਾਸਟਰ ਸਰਬਜੀਤ ਸਿੰਘ ਨੇ 200 ਮੀਟਰ ਦੀ ਦੌੜ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੰਬਲੀ ਦੇ ਸਾਹਮਣੇ ਸੜਕ ਦੀ ਹਾਲਤ ਬਣੀ ਤਰਸਯੋਗ

ਤਿੱਬੜ, 21 ਨਵੰਬਰ (ਨਿਸ਼ਾਨਜੀਤ ਸਿੰਘ ਭੁੰਬਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਬਲੀ ਦੇ ਸਾਹਮਣੇ ਸੜਕ ਦੀ ਹਾਲਤ ਅਤਿ ਤਰਸਯੋਗ ਬਣੀ ਹੋਈ ਹੈ | ਇਸ ਸਬੰਧੀ ਬਲਵੰਤ ਰਾਏ, ਵਿਪਨ ਕੁਮਾਰ, ਨਵਦੀਪ ਸਿੰਘ ਸੋਨੰੂ, ਸਵਰਨ ਸਿੰਘ, ਸਤਨਾਮ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਸਿਹਤ ਸਬੰਧੀ ਸੁਚੇਤ ਕਰਵਾਉਣ ਲਈ ਡੋਪ ਟੈਸਟ ਹੋਣੇ ਜ਼ਰੂਰੀ-ਬਾਜਵਾ

ਕਾਲਾ ਅਫਗਾਨਾ, 21 ਨਵੰਬਰ (ਅਵਤਾਰ ਸਿੰਘ ਰੰਧਾਵਾ)-ਖਿਡਾਰੀਆਂ ਨੂੰ ਆਪਣੀ ਸਿਹਤ ਸਬੰਧੀ ਫ਼ਿਕਰਮੰਦ ਹੋਣ ਲਈ ਅਤੇ ਸਰੀਰਕ ਤੰਦਰੁਸਤੀ 'ਚ ਵੱਡਾ ਨਿਖਾਰ ਲਿਆਉਣ ਲਈ ਇਨ੍ਹਾਂ ਦਾ ਬਾਰ-ਬਾਰ ਡੋਪ ਟੈਸਟ ਹੋਣੇ ਜ਼ਰੂਰੀ ਹਨ ਕਿਉਂਕਿ ਇਸ ਨਸ਼ੇ ਦੇ ਦੌਰ 'ਚ ਕਈ ਨਾਮਵਰ ਖਿਡਾਰੀ ਵੀ ...

ਪੂਰੀ ਖ਼ਬਰ »

ਮਾਸਟਰ ਕਾਡਰ ਦੀ ਸੀਨੀਆਰਤਾ ਨਾਲ ਖੇਡ ਰਿਹਾ ਹੈ ਵਿਭਾਗ-ਡੀ.ਟੀ.ਐੱਫ਼.

ਗੁਰਦਾਸਪੁਰ, 21 ਨਵੰਬਰ (ਆਰਿਫ਼)-ਡੈਮੋਕਰੈਟਿਕ ਟੀਚਰਜ਼ ਫਰੰਟ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੋਠੇ ਅਤੇ ਜਨਰਲ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਇਸ ਸਾਲ ਪਹਿਲਾਂ ਮਈ ਤੇ ਫਿਰ ਸਤੰਬਰ ਮਹੀਨੇ ਵਿਚ ਜਾਰੀ ਹੋਈ ...

ਪੂਰੀ ਖ਼ਬਰ »

ਪਿੰਡ ਝੰਡਾ ਲੁਬਾਣਾ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸਮਾਪਤ

ਭੈਣੀ ਮੀਆਂ ਖਾਂ, 21 ਨਵੰਬਰ (ਹਰਭਜਨ ਸਿੰਘ ਸੈਣੀ)-ਨਿਊਜ਼ਨਰੇਸ਼ਨ ਕਬੱਡੀ ਕਲੱਬ ਪਿੰਡ ਝੰਡਾ ਲੁਬਾਣਾ ਵਲੋਂ ਪ੍ਰਵਾਸੀ ਭਾਰਤੀ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਸਰਾ ਕਬੱਡੀ ਟੂਰਨਾਮੈਂਟ ਪਿੰਡ ਝੰਡਾ ਲੁਬਾਣਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ

ਕੋਟਲੀ ਸੂਰਤ ਮੱਲ੍ਹੀ, 21 ਨਵੰਬਰ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ | ਸੰਸਥਾ ਦੇ ਪਿ੍ੰਸੀਪਲ ਦਵਿੰਦਰ ਸਿੰਘ ਤੇ ਐ ੱਮ.ਡੀ. ...

ਪੂਰੀ ਖ਼ਬਰ »

ਚਾਵਾ ਡਿਸਪੈਂਸਰੀ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 21 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੀ ਡਿਸਪੈਂਸਰੀ ਦੀ ਹਾਲਤ ਕਾਫ਼ੀ ਖਸਤਾ ਬਣੀ ਪਈ ਹੈ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ, ਗੁਰਬਖ਼ਸ਼ ਸਿੰਘ ਅਤੇ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਡਿਸਪੈਂਸਰੀ ਨੰੂ ਕਰਾਲ, ਬਲੜਾ, ਚਾਵਾ, ਨਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸਕੂਲ ਦੇ ਸੋਨ ਤਗਮਾ ਜੇਤੂ ਖਿਡਾਰੀ ਦਾ ਵਿਸ਼ੇਸ਼ ਸਨਮਾਨ

ਬਟਾਲਾ, 21 ਨਵੰਬਰ (ਕਾਹਲੋਂ)-ਗੁਰੂ ਨਾਨਕ ਕਾਲਜੀਏਟ ਸਕੂਲ ਬਟਾਲਾ 'ਚ ਵਿਦਿਆਰਥੀ ਨਰਮਜੋਤ ਸਿੰਘ ਨੇ ਜੂਡੋ ਚੈਂਪੀਅਨਸ਼ਿਪ 'ਚ ਸਟੇਟ ਪੱਧਰ 'ਤੇ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜੀਏਟ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿਛਲੇ ਦਿਨੀ ਜੂਡੋ ਚੈਂਪੀਅਨਸ਼ਿਪ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX