ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਅੰਮ੍ਰਿਤਸਰ

ਆਂਗਣਵਾੜੀ ਵਰਕਰਜ਼ ਯੂਨੀਅਨ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ 'ਚ 3 ਸਾਲ ਦੇ ਬੱਚਿਆਂ ਨੂੰ ਦਾਖਲ ਕਰਨ ਵਿਰੁੱਧ ਅੱਜ ਆਂਗਣਵਾੜੀ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾਈ ਜਨਰਲ ਸਕੱਤਰ ਬਲਜੀਤ ਕੌਰ ਜੰਡਿਆਲਾ, ਮਨਜੀਤ ਕੌਰ ਰਾਏਪੁਰ ਕਲਾਂ ਅਤੇ ਮਨਿੰਦਰ ਕੌਰ ਗਹਿਰੀ ਮੰਡੀ ਦੀ ਸਾਂਝੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਕਤ ਫ਼ੈਸਲਾ 53 ਹਜ਼ਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਰੋਜ਼ੀ ਰੋਟੀ ਖੋਹਣ ਜਾ ਰਿਹਾ ਹੈ ਕਿਉਂਕਿ ਪ੍ਰੀ ਪ੍ਰਾਇਮਰੀ ਜ਼ਮਾਤਾਂ ਸ਼ੁਰੂ ਕਰਨ ਨਾਲ ਸੂਬੇ 'ਚ ਚੱਲ ਰਹੇ 25656 ਆਂਗਣਵਾੜੀ ਕੇਂਦਰ ਬੰਦ ਹੋ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਪਰੋਕਤ ਫ਼ੈਸਲਾ ਵਾਪਸ ਨਾ ਲਿਆ ਤਾਂ ਜਥੇਬੰਦੀ ਆਪਣਾਂ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਰਾਜਬਲਬੀਰ ਕੌਰ ਮੱਖਣਵਿੰਡੀ, ਰਣਜੀਤ ਕੌਰ ਨਵਾਂ ਪਿੰਡ, ਭੁਪਿੰਦਰ ਕੌਰ ਕਿਲ੍ਹਾ ਜੀਵਨ ਸਿੰਘ, ਹਰਜੀਤ ਕੌਰ ਫਤਹਿਪੁਰ ਰਾਜਪੂਤਾਂ, ਪਰਮਿੰਦਰ ਕੌਰ ਰਾਏਪੁਰ ਕਲਾਂ, ਦਲਬੀਰ ਕੌਰ ਤਿੰਮੋਵਾਲ, ਅਮਨਾਵਤੀ ਛੱਜਲਵੱਡੀ, ਰਘਬੀਰ ਕੌਰ ਨਿਜਾਮਪੁਰਾ, ਪ੍ਰਦੀਪ ਕੌਰ ਧਾਰੜ, ਸੁਖਬੀਰ ਕੌਰ ਕੌਰ ਨੰਗਲ ਗੁਰੂ, ਬਲਜੀਤ ਕੌਰ ਗਦਰੀ, ਸ਼ਿਵਇੰਦਰ ਕੌਰ ਬੰਡਾਲਾ, ਸ਼ਰਨਜੀਤ ਕੌਰ ਗੁਨੋਵਾਲ, ਸਿਮਰਜੀਤ ਕੌਰ, ਪਰਮਜੀਤ ਕੌਰ ਬੰਡਾਲਾ, ਰਵਿੰਦਰ ਕੌਰ ਜੰਡਿਆਲਾ ਅਤੇ ਸੁਖਵਿੰਦਰ ਕੌਰ ਵਡਾਲਾ ਜੌਹਲ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਦੇ ਆਗੂ ਨਰਿੰਦਰ ਪ੍ਰਧਾਨ, ਰਾਜਬੇਦੀ ਅਨੰਦ, ਸਵਿੰਦਰ ਸਿੰਘ ਭੱਟੀ ਅਤੇ ਰਾਜਾ ਸਿੰਘ ਸਿਹਤ ਵਿਭਾਗ ਨੇ ਸੰਬੋਧਨ ਕੀਤਾ |

ਧੂਣਾ ਸਾਹਿਬ ਆਸ਼ਰਮ ਨੇ ਪ੍ਰਸ਼ਾਸਨ 'ਤੇ ਸਫ਼ਾਈ ਪ੍ਰਤੀ ਅਣਗਹਿਲੀ ਵਰਤਣ ਦੇ ਲਗਾਏ ਦੋਸ਼

ਰਾਮ ਤੀਰਥ, 21 ਨਵੰਬਰ (ਧਰਵਿੰਦਰ ਸਿੰਘ ਔਲਖ)- ਕਰੀਬ 300 ਕਰੋੜ ਰੁਪਏ ਦੀ ਲਾਗਤ ਨਾਲ ਇਕ ਅਜੂਬਾ ਬਣੇ ਭਗਵਾਨ ਵਾਲਮੀਕਿ ਤੀਰਥ ਦੁਆਲੇ ਗ਼ੰਦਗੀ ਫ਼ੈਲ ਰਹੀ ਹੈ | ਖ਼ੂਬਸੂਰਤ ਤਰੀਕੇ ਨਾਲ ਬਣਾਈਆਂ ਫਲੱਸ਼ਾਂ ਤੇ ਬਾਥਰੂਮਾਂ ਵਿਚ ਸਫ਼ਾਈ ਨਾ ਹੋਣ ਕਰਕੇ ਗ਼ੰਦਗੀ ਅਤੇ ਬਦਬੂ ਫੈਲੀ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਦਸ ਸਾਲ ਕੈਦ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਦਸਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਵਿਦਿਆਰਥਣ ਨੂੰ ਅਗਵਾ ਕਰਕੇ ਜਬਰ ਜਨਾਹ ਦੇ ਦੋਸ਼ਾਂ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਅੱਜ ਇਥੇ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਦਸ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਬੰਦ ਰਹੇਗੀ

ਮਜੀਠਾ, 21 ਨਵੰਬਰ (ਸਹਿਮੀ)- ਪੰਜਾਬ ਰਾਜ ਪਾਵਰਕਾਮ ਲਿਮ: ਦੇ ਉਪ ਮੰਡਲ ਮਜੀਠਾ 2 ਦੇ ਉਪ ਮੰਡਲ ਅਫ਼ਸਰ ਇੰਜੀਨੀਅਰ ਲੇਖ ਰਾਜ ਠਾਕਰ ਵਲੋਂ ਮਿਲੀ ਜਾਣਕਾਰੀ ਅਨੁਸਾਰ 220 ਕੇ. ਵੀ. ਗਰਿਡ ਸਬ ਸਟੇਸ਼ਨ ਫਤਿਗੜ੍ਹ ਚੂੜੀਆਂ ਤੋਂ ਚੱਲਣ ਵਾਲੇ 66 ਕੇ. ਵੀ. ਵਡਾਲਾ ਵੀਰਮ, 66 ਕੇ. ਵੀ. ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਵਿਅਕਤੀ ਦਾ ਕਤਲ, 6 ਿਖ਼ਲਾਫ਼ ਮਾਮਲਾ ਦਰਜ

ਬੁਤਾਲਾ/ਸਠਿਆਲਾ, 21 ਨਵੰਬਰ (ਹਰਜੀਤ ਸਿੰਘ, ਜਗੀਰ ਸਿੰਘ ਸਫਰੀ)- ਥਾਣਾ ਬਿਆਸ ਦੀ ਪੁਲਿਸ ਚੌਕੀ ਸਠਿਆਲਾ ਅਧੀਨ ਪੈਂਦੇ ਪਿੰਡ ਖ਼ਾਨਪੁਰ ਵਿਖੇ ਇਕ ਵਿਅਕਤੀ ਦਾ ਕਤਲ ਹੋਣ ਬਾਰੇ ਖਬਰ ਹੈ | ਇਸ ਬਾਰੇ ਐਸ. ਐਚ. ਓ. ਹਰਸੰਦੀਪ ਸਿੰਘ ਅਤੇ ਚੌਕੀ ਇੰਚਾਰਜ ਬਘੇਲ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

ਪੰਚਾਇਤ ਸਕੱਤਰ/ਵੀ. ਡੀ.ਓ. ਯੂਨੀਅਨ ਵਲੋਂ ਧਰਨਾ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਚਾਇਤ ਸਕੱਤਰ/ਵੀ. ਡੀ. ਓ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਸੰਘਰਸ਼ ਕਮੇਟੀ ਵਲੋਂ ਪ੍ਰਸ਼ਾਸਨ ਿਖ਼ਲਾਫ਼ ਵਿੱਢੇ ਸੰਘਰਸ਼ ਤਹਿਤ ਅੱਜ ਦੂਜੇ ਦਿਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੂਹਰੇ ਕਾਲੀਆਂ ਪੱਟੀਆਂ ...

ਪੂਰੀ ਖ਼ਬਰ »

ਨਵੀਂ ਵਾਰਡਬੰਦੀ ਤੇ ਇਤਰਾਜ਼ ਪ੍ਰਗਟ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਲਵੇਗੀ ਸਲਾਹ ਭਾਜਪਾ

ਅੰਮਿ੍ਤਸਰ, 21 ਨਵੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੀਆਂ ਨੂੰ ਲੈ ਕੇ ਕੀਤੀ ਗਈ ਨਵੀਂ ਵਾਰਡਬੰਦੀ 'ਤੇ ਸਵਾਲ ਉਠਾਉਂਦਿਆਂ ਜ਼ਿਲ੍ਹਾ ਭਾਜਪਾ ਇਕਾਈ ਵਲੋਂ ਇਸ ਮਾਮਲੇ ਨੂੰ ਲੈ ਕਿ ਕਾਨੂੰਨੀ ਮਾਹਿਰਾਂ ਦੀ ਰਾਏ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਭਾਜਪਾ ਦੇ ...

ਪੂਰੀ ਖ਼ਬਰ »

ਕਾਂਗਰਸੀ ਕਾਰਕੁੰਨਾਂ ਨੇ ਫਿਰਕਾਪ੍ਰਸਤੀ ਵਿਰੁੱਧ ਤੇ ਰਵਾਇਤੀ ਭਾਈਚਾਰੇ ਦੀ ਮਜ਼ਬੂਤੀ ਦੇ ਹੱਕ 'ਚ ਕੀਤਾ ਮਾਰਚ

ਅਜਨਾਲਾ, 21 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਕਾਂਗਰਸ ਸੀਨੀਅਰ ਆਗੂ ਬਾਊ ਸੁਖਦੇਵ ਸਰੀਨ ਦੀ ਅਗਵਾਈ 'ਚ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਡਾ: ਨਿਆਮਤ ਸੂਫੀ, ਨੰਬਰਦਾਰ ਬਲਵਿੰਦਰ ਘੁੱਲੇ ਸ਼ਾਹ, ਕਾਂਗਰਸ ਬੀ. ਸੀ. ਸੈਲ ਪ੍ਰਧਾਨ ...

ਪੂਰੀ ਖ਼ਬਰ »

ਇੰਦਰਰਾਜ ਸਿੰਘ ਉਮਰਾ ਨੰਗਲ ਦੀ ਯਾਦ ਨੂੰ ਸਮਰਪਿਤ ਮੁਫਤ ਕੈਂਸਰ ਜਾਂਚ ਤੇ ਮੈਡੀਕਲ ਕੈਂਪ ਲਗਾਇਆ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ ਅੱਜ ਇੱਥੇ ਸਵਰਗੀ ਸ: ਇੰਦਰਰਾਜ ਸਿੰਘ ਉਮਰਾ ਨੰਗਲ ਦੀ ਯਾਦ ਨੂੰ ਸਮਰਪਿਤ 16ਵਾਂ ਮੈਡੀਕਲ ਕੈਂਪ ਸ਼ਹੀਦ ਸੁਖਦੇਵ ਸਿੰਘ ਨਗਰ, ਪਿੰਡ ਉਮਰਾ ਨੰਗਲ ਵਿਖੇ ਲਗਾਇਆ ਗਿਆ ਜਿਸਦਾ ਰਸਮੀਂ ਉਦਘਾਟਨ ਸ: ਪਰਮਰਾਜ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਮਰਦਾਂ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਿਤਾ ਸ਼ੁਰੂ

ਅੰਮਿ੍ਤਸਰ, 21 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਅੱਜ ਮਰਦਾਂ ਦੀ ਏ ਡਵੀਜ਼ਨ ਖੇਤਰ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਿਤਾ ਸ਼ੁਰੂ ਹੋ ਗਈ | ਪ੍ਰਤੀਯੋਗਿਤਾ ਦੇ ਪਹਿਲੇ ਦਿਨ ਨਾਕ ਆਊਟ ਮੁਕਾਬਲੇ ਕਰਵਾਏ ਗਏ | ਪਹਿਲੇ ਦਿਨ ਹੋਏ ਨਾਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ

ਲੋਪੋਕੇ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਖੇਤਰ 'ਚ ਵਿਦਿਆ ਦਾ ਚਾਨਣ ਫ਼ੈਲਾ ਰਹੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਸਕੂਲ ਦੇ ਡਾਇਰੈਕਟਰ ਮਾ: ਪ੍ਰੀਤਮ ਸਿੰਘ ਦੀ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ 'ਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੈਕਰਡ ਹਾਰਡ ਚਰਚ ਵਲੋਂ ਕੱਢੀ ਗਈ ਪੈਦਲ ਸ਼ੋਭਾ ਯਾਤਰਾ ਦਾ ਸਵਾਗਤ

ਓਠੀਆਂ, 21 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੜਿਆਲ ਤੋਂ ਇਸਾਈ ਭਾਈਚਾਰੇ ਵਲੋਂ ਚਰਚ ਦੇ ਫ਼ਾਦਰ ਜੈਮਲ ਚਾਕੋ ਅਤੇ ਫ਼ੈਰਸ਼ ਪ੍ਰਧਾਨ ਜਾਰਜ ਮਸੀਹ ਦੀ ਅਗਵਾਈ ਹੇਠ ਸੈਕਰਡ ਹਾਰਡ ਚਰਚ ਫੈਰਸ ਵਲੋਂ ਅੱਜ ਪੈਦਲ ਸ਼ੋਭਾ ਯਾਤਰਾ ਕੱਢੀ ਗਈ ਜਿਸ 'ਚ ਨਾਲ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਸਕੂਲਾਂ ਦੇ ਪਿ੍ੰਸੀਪਲਾਂ ਦੀ ਹੋਈ ਮੀਟਿੰਗ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸੀ. ਬੀ. ਐਸ. ਈ. ਵਲੋਂ 10ਵੀਂ ਜਮਾਤ ਦੀ ਬੋਰਡ ਪ੍ਰਣਾਲੀ ਨੂੰ ਲਾਗੂ ਕਰਨ ਦੇ ਫੈਸਲੇ ਸਬੰਧੀ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਦੀ ਮੀਟਿੰਗ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਹੋਈ ਜਿਸ 'ਚ ਸ੍ਰੀ ਗੁਰੂ ਹਰਕਿ੍ਸ਼ਨ ...

ਪੂਰੀ ਖ਼ਬਰ »

ਲੋਪੋਕੇ ਸਕੂਲ 'ਚ ਕੀਰਤਨ ਸਮਾਗਮ 24 ਨੂੰ

ਲੋਪੋਕੇ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਸਕੂਲ ਦੇ ਡਾਇਰੈਕਟਰ ਮਾ: ਪ੍ਰੀਤਮ ਸਿੰਘ ਦੀ ਅਗਵਾਈ 'ਚ ਸਾਲਾਨਾ ਧਾਰਮਿਕ ਕੀਰਤਨ ਸਮਾਗਮ 24 ਨਵੰਬਰ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਚਮਿਆਰੀ, 21 ਨਵੰਬਰ (ਜਗਪ੍ਰੀਤ ਸਿੰਘ)-ਸਮਾਜ ਸੁਧਾਰ ਸੇਵਾ ਸੁਸਾਇਟੀ ਪਿੰਡ ਮੱਤੇਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਰਤਨ ਦਰਬਾਰ ਉਪਰੰਤ ਬਾਬਾ ਤਿਆਗੀ ਮੱਤੇਨੰਗਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ 5 ਲੋੜਵੰਦ ਲੜਕੀਆਂ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਖ਼ਾਲਸਾ ਪੰਚਾਇਤ ਦੀ ਇਕੱਤਰਰਤਾ ਹੋਈ

ਬਹੋੜੂ, 21 ਨਵੰਬਰ (ਬਲਕਾਰ ਸਿੰਘ ਬਹੋੜੂ)-ਗੁਰੂ ਨਾਨਕ ਮਿਸ਼ਨ ਖ਼ਾਲਸਾ ਪੰਚਾਇਤ ਦੀ ਇਕ ਜ਼ਰੂਰੀ ਇਕੱਤਰਰਤਾ ਭਾਈ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਵਿਚ ਜਥੇਬੰਦੀ ਨੂੰ ਅੱਗੇ ਚਲਾਉਣ ਲਈ ਪੰਜ ਸਿੰਘ ਜਥੇ: ਰਘਬੀਰ ਸਿੰਘ ਲਾਲੂ ਘੁੰਮਣ, ਜਸਕਰਨ ਸਿੰਘ ਪੰਡੋਰੀ ਰਣ ...

ਪੂਰੀ ਖ਼ਬਰ »

ਸਾਬਕਾ ਬਲਾਕ ਸੰਮਤੀ ਮੈਂਬਰ ਸੰਤੌਖ ਕੌਰ ਰਾਜਪੁਰ ਦੇ ਪੁੱਤਰ ਦਾ ਦਿਹਾਂਤ

ਬੁਤਾਲਾ, 21 ਨਵੰਬਰ (ਹਰਜੀਤ ਸਿੰਘ)¸ ਸਾਬਕਾ ਬਲਾਕ ਸੰਮਤੀ ਮੈਂਬਰ ਸੰਤੋਖ ਕੌਰ ਦੇ ਪੁੱਤਰ ਕੰਵਲਜੀਤ ਸਿੰਘ (30) ਸਾਲ ਦਾ ਦਿੱਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ, ਜਿੰਨ੍ਹਾਂ ਦਾ ਅੰਤਿਮ ਸੰਸਕਾਰ ਸੈਂਕੜੇ ਸੇਜਲ ਅੱਖਾਂ ਨਾਲ ਰਾਜਪੁਰ (ਬੁਤਾਲਾ) ਦੇ ਸਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕੈਰੀਅਰ ਗਾਈਡੈਂਸ ਤੇ ਮਾਸ ਕਾਊਸਿਲੰਗ ਸੈਮੀਨਾਰ

ਮਜੀਠਾ, 21 ਨਵੰਬਰ (ਮਨਿੰਦਰ ਸਿੰਘ ਸੋਖੀ)- ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਜ਼ਿਲ੍ਹਾ ਕੈਰੀਅਰ ਗਾਈਡੈਂਸ ਐਾਡ ਮਾਸ ਕਾਊਸਿਲੰਗ ਸੈਮੀਨਾਰ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸੁਨੀਤਾ ਕਿਰਨ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਗ ਵਾਲਾ ਅਨੈਤਪੁਰਾ ਵਿਖੇ ਨੌਵਾਂ ਕਬੱਡੀ ਕੱਪ ਤੇ ਧਾਰਮਿਕ ਦੀਵਾਨ ਸਜਾਏ

ਗੱਗੋਮਾਹਲ, 21 ਨਵੰਬਰ (ਬਲਵਿੰਦਰ ਸਿੰਘ ਸੰਧੂ)¸ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਦੀ ਖ਼ੁਸ਼ੀ 'ਚ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬਾਗ ਵਾਲਾ ਅਨੈਤਪੁਰਾ ਵਿਖੇ ਧਾਰਮਿਕ ਸਮਾਗਮ ਤੇ ਕੱਬਡੀ ਕੱਪ ਬੜ੍ਹੀ ਸ਼ਰਧਾ ...

ਪੂਰੀ ਖ਼ਬਰ »

ਬਾਬਾ ਵਡਭਾਗ ਸਿੰਘ ਦਾ ਜਨਮ ਦਿਵਸ ਮਨਾਇਆ

ਮਜੀਠਾ, 21 ਨਵੰਬਰ (ਸਹਿਮੀ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਕਸਬਾ ਮਜੀਠਾ ਦੀ ਵਾਰਡ ਨੰਬਰ 2 'ਚ ਵਾਰਡ ਇੰਚਾਰਜ਼ ਡਾ: ਕੁਲਦੀਪ ਸਿੰਘ ਤੇ ਬੀਬੀ ਜਸਵੰਤ ਕੌਰ ਦੀ ਅਗਵਾਈ 'ਚ ਬਾਬਾ ਵਡਭਾਗ ਸਿੰਘ ਦਾ ਜਨਮ ਦਿਵਸ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਨਵ ਗਠਿਤ ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੇ ਡਾ: ਸੂਫੀ ਚੁਣੇ ਪਲੇਠੇ ਸੂਬਾ ਕਨਵੀਨਰ

ਅਜਨਾਲਾ, 21 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਜੁੜੇ ਸਮਾਜ ਸੇਵੀਆਂ ਤੇ ਮਨੁੱਖੀ ਅਧਿਕਾਰਾਂ ਲਈ ਕਾਰਜਸ਼ੀਲ ਕਾਰਕੁੰਨਾਂ ਨੇ ਪ੍ਰਭਾਵਸ਼ਾਲੀ ਮੀਟਿੰਗ ਕਰਕੇ ਸਮਾਜ ਦੇ ਪਿਛੜੇ, ਦਲਿਤ, ਦੱਬੇ ਕੁੱਚਲੇ ਤੇ ਆਰਥਿਕ ਤੌਰ 'ਤੇ ਲਤਾੜੇ ...

ਪੂਰੀ ਖ਼ਬਰ »

ਪਿੰਡ ਧੰਗਾਈ ਦੀ ਇਕਾਈ ਕਮੇਟੀ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਗਠਨ

ਗੱਗੋਮਾਹਲ, 21 ਨਵੰਬਰ (ਬਲਵਿੰਦਰ ਸਿੰਘ ਸੰਧੂ)¸ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਹੀਰਾ ਸਿੰਘ ਚੱਕ ਸਕੰਦਰ, ਰਾਜਪਾਲ ਸਿੰਘ ਟਰਪਈ ਦੀ ਪ੍ਰਧਾਨਗੀ ਹੇਠ ਪਿੰਡ ਧੰਗਾਈ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ 'ਚ ਇਕਾਈ ਦੀ ...

ਪੂਰੀ ਖ਼ਬਰ »

ਪੈਨਸ਼ਨਾਂ, ਸ਼ਗਨ ਸਕੀਮਾਂ ਖੂੰਜੇ ਲਾਈਆਂ, ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਰੋਕੇ-ਡਾ: ਕੋਟਲਾ

ਬੰਡਾਲਾ, 21 ਨਵੰਬਰ (ਅਮਰਪਾਲ ਸਿੰਘ ਬੱਬੂ)- ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਕੋਟਲਾ ਦੀ ਅਗਵਾਈ ਹੇਠ ਸਰਪੰਚ ਬਲਜਿੰਦਰ ਸਿੰਘ ਬੱਲੀ ਜਾਗੀਰਦਾਰ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਡਾ: ਕੋਟਲਾ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਵਿਸ਼ਵ ਯੁੱਧ 'ਚ ਸ਼ਹੀਦ ਹੋਏ ਸੁਲਤਾਨਵਿੰਡ ਦੇ ਸਿੱਖ ਫੌਜੀਆਂ ਦੇ ਅਹਿਮ ਯੋਗਦਾਨ ਦੀ ਵੀ ਬਣੇ ਯਾਦਗਾਰ-ਭੁੁਪਿੰਦਰ ਸਿੰਘ ਹਾਲੈਂਡ

ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿਚ ਹਿੱਸਾ ਲੈ ਕੇ ਸ਼ਹੀਦ ਹੋਣ ਵਾਲੇ ਸਿੱਖ ਫੌਜੀਆਂ ਦੀਆਂ ਯੂਰਪ ਵਿੱਚ ਯਾਦਗਾਰਾਂ ਬਨਾਉਣ ਅਤੇ ਇਸ ਇਤਿਹਾਸ ਨੂੰ ਆਪਣੀਆਂ ਕਿਤਾਬਾਂ ਵਿਚ ਤਸਵੀਰਾਂ ਸਮੇਤ ਕਲਮਬੰਦ ਕਰਨ ਵਾਲੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਸਕੂਲ, ਬਾਬਾ ਬਕਾਲਾ ਸਾਹਿਬ ਨੇ ਧਾਰਮਿਕ ਪ੍ਰੀਖਿਆਵਾਂ 'ਚ ਕਰਾਈ ਬੱਲੇ-ਬੱਲੇ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਦਿਨੀਂ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ 'ਚੋਂ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ ਬੱਚਿਆ ਨੇ ਗੁਰਬਾਣੀ ਕੰਠ ਵਿਚੋਂ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ ਵਿਖੇ ਹੋਣ ਵਾਲੀ ਮਾਸਟਰਜ਼ ਅਥਲੈਟਿਕ ਪ੍ਰਤੀਯੋਗਿਤਾ 'ਚ ਹਿੱਸਾ ਲੈਣਗੇ ਅੰਮਿ੍ਤਸਰ ਦੇ ਵੈਟਰਨ ਖਿਡਾਰੀ

ਅੰਮਿ੍ਤਸਰ, 21 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ 25-26 ਨਵੰਬਰ ਨੂੰ ਹੋਣ ਵਾਲੀ ਪੰਜਾਬ ਮਾਸਟਰਜ਼ ਅਥਲੈਟਿਕ ਪ੍ਰਤੀਯੋਗਿਤਾ 'ਚ ਅੰਮਿ੍ਤਸਰ ਦੇ ਵੈਟਰਨ ਖਿਡਾਰੀ ਹਿੱਸਾ ਲੈਣਗੇ | ਇਸ ਸਬੰਧੀ ਅੱਜ ਵੈਟਰਨ ਖਿਡਾਰੀਆਂ ਵਲੋਂ ਇੱਕ ਬੈਠਕ ...

ਪੂਰੀ ਖ਼ਬਰ »

ਪਬਲਿਕ ਸੁਧਾਰ ਕਮੇਟੀ ਗੁਰੂ ਅਮਰਦਾਸ ਐਵੀਨਿਊ ਦੀ ਹੋਈ ਸਰਬਸੰਮਤੀ ਨਾਲ ਚੋਣ

ਛੇਹਰਟਾ, 21 ਨਵੰਬਰ (ਵਡਾਲੀ)- ਗੁਰੂ ਅਮਰਦਾਸ ਐਵੀਨਿਊ ਛੇਹਰਟਾ ਵਿਖੇ ਕਲੋਨੀ ਵਾਸੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਪਬਲਿਕ ਸੁਧਾਰ ਕਮੇਟੀ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 21 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਈ ਗਈ ਔਰਤਾਂ ਦੀ ਅੰਤਰ ਕਾਲਜ ਸ਼ੂਟਿੰਗ ਪ੍ਰਤੀਯੋਗਿਤਾ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਰਾਫੀ ਆਪਣੇ ...

ਪੂਰੀ ਖ਼ਬਰ »

ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਨੇ ਧਾਰਮਿਕ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਬੀਤੇ ਦਿਨੀਂ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ 'ਚੋਂ ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੇ ਅਹਿਮ ਪ੍ਰਾਪਤੀਆਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ 48ਵੇਂ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ

ਅੰਮਿ੍ਤਸਰ, 21 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 24 ਨਵੰਬਰ ਨੂੰ ਮਨਾਏ ਜਾਣ ਵਾਲੇ 48ਵੇਂ ਸਥਾਪਨਾ ਦਿਵਸ ਨੂੰ ਲੈ ਕੇ 'ਵਰਸਿਟੀ ਕੈਂਪਸ 'ਚ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | 'ਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ...

ਪੂਰੀ ਖ਼ਬਰ »

ਹੁਣ ਮੰਨਾਂ ਨੇ ਸਾਧਿਆ ਸਿੱਧੂ ਪਰਿਵਾਰ 'ਤੇ ਨਿਸ਼ਾਨਾ

ਅੰਮਿ੍ਤਸਰ 21 ਨਵੰਬਰ (ਰੇਸ਼ਮ ਸਿੰਘ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ ਤੇ ਹੋਰ ਸਿਆਸਤਦਾਨਾਂ 'ਤੇ ਵੱਖ-ਵੱਖ ਤਰ੍ਹਾਂ ਦੇ ਦੋਸ਼ ਲਾ ਕੇ ਆਪਣੀ ਸਿਆਸਤ ਚਮਕਾਉਣ ਵਾਲੇ ਕਾਂਗਰਸ ਦੇ ਸਾਬਕਾ ਆਗੂ ਮਨਦੀਪ ਸਿੰਘ ਮੰਨਾ ਨੇ ਹੁਣ ਇਮਾਨਦਾਰੀ ਲਈ ਜਾਣੀ ਜਾਂਦੀ ...

ਪੂਰੀ ਖ਼ਬਰ »

ਸਬਜ਼ੀ ਵਿਕਰੇਤਾ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟਿਆ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)-ਗੇਟ ਹਕੀਮਾਂ ਦੇ ਬਾਹਰ ਰੇੜੀ ਲਾ ਕੇ ਸਬਜ਼ੀ ਵੇਚਣ ਵਾਲੇ ਇਕ ਵਿਕਰੇਤਾ ਨੂੰ ਪਰਿਵਾਰ ਸਣੇ ਲੁਟੇਰਿਆਂ ਵਲੋਂ ਬੰਧਕ ਬਣਾ ਕੇ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੁਟੇਰੇ ਉਨ੍ਹਾਂ ਪਾਸੋਂ 35 ਹਜ਼ਾਰ ਰੁਪਿਆ ਨਕਦੀ ਤੇ ਹੋਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ 'ਚ ਗਣਿਤ ਮੇਲਾ ਕਰਵਾਇਆ

ਜੰਡਿਆਲਾ ਗੁਰੂ, 21 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਸਰਕਾਰੀ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਸੁਨੀਤਾ ਕਿਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਧਿਆਪਕ ਸ: ਬਲਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਜੀ. ਆਰ. ਡੀ. ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਗੁਰਦਰਸ਼ਨ ਬਜਾਜ ਦੀ ਅਗਵਾਈ ਹੇਠ ਕਰਵਾਏ ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਇਸ ਵਾਰ ਵੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਰਾਂ ਦੀ 29 ਦੀ ਚੋਣ ਸਰਬਸੰਮਤੀ ਨਾਲ ਹੀ ਹੋਣ ਦੀ ਆਸ

ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 29 ਨਵੰਬਰ ਨੂੰ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ, ਜਿਸ ਵਿਚ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਇਤਿਹਾਸਕ ਨਗਰ ਗੁਰੂ ਕੀ ਵਡਾਲੀ ਨੂੰ ਜਲਦ ਖ਼ੁਬਸੂਰਤ ਬਣਾਇਆ ਜਾਵੇਗਾ-ਬੱਬੂ ਵਡਾਲੀ

ਛੇਹਰਟਾ, 21 ਨਵੰਬਰ (ਵਡਾਲੀ)- ਵਾਰਡ ਨੰਬਰ 80 ਦੇ ਸੀਨੀਅਰ ਕਾਗਰਸੀ ਆਗੂ ਬਿੰਦਰ ਸਿੰਘ ਨੇਤਾ ਦੇ ਗ੍ਰਹਿ ਬਾਬਾ ਜੀਵਨ ਸਿੰਘ ਕਾਲੋਨੀ ਗੁਰੂ ਕੀ ਵਡਾਲੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇੱਕ ਮੀਟਿੰਗ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਸਤਲਾਣੀ ਸਾਹਿਬ ਦਾ ਸਾਲਾਨਾ ਸਮਾਗਮ

ਅਟਾਰੀ, 21 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਤਲਾਣੀ ਸਾਹਿਬ 'ਚ ਸਾਲਾਨਾ ਸਮਾਗਮ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਮੁਖੀ ਕਾਰ ਸੇਵਾ ਸੰਪਰਦਾ ਸਤਲਾਣੀ ਸਾਹਿਬ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ 'ਚ ਮੁੱਖ ...

ਪੂਰੀ ਖ਼ਬਰ »

ਲੁਧਿਆਣਾ ਦੀ ਅੱਗ 'ਚ ਮਾਰੇ ਗਏ ਫ਼ਾਇਰ ਅਧਿਕਾਰੀਆਂ ਦਾ ਹੋਇਆ ਅੰਤਿਮ ਸੰਸਕਾਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਲੁਧਿਆਣਾ ਦੀ ਪਲਾਸਟਿਕ ਫ਼ੈਕਟਰੀ 'ਚ ਮਾਰੇ ਗਏ ਅੱਗ ਬੁਝਾਊ ਅਮਲੇ 'ਚ ਸ਼ਾਮਿਲ ਦੋ ਫ਼ਾਇਰ ਅਧਿਕਾਰੀ ਅੰਮਿ੍ਤਸਰ ਨਾਲ ਸਬੰਧਤ ਸਨ, ਜਿਨ੍ਹਾਂ ਦਾ ਅੱਜ ਇਥੇ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਸਸਕਾਰ ਕਰਦਿਆਂ ਅੰਤਿਮ ਵਿਦਾਇਗੀ ...

ਪੂਰੀ ਖ਼ਬਰ »

ਲੁਧਿਆਣਾ ਦੀ ਅੱਗ 'ਚ ਮਾਰੇ ਗਏ ਫ਼ਾਇਰ ਅਧਿਕਾਰੀਆਂ ਦਾ ਹੋਇਆ ਅੰਤਿਮ ਸੰਸਕਾਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਲੁਧਿਆਣਾ ਦੀ ਪਲਾਸਟਿਕ ਫ਼ੈਕਟਰੀ 'ਚ ਮਾਰੇ ਗਏ ਅੱਗ ਬੁਝਾਊ ਅਮਲੇ 'ਚ ਸ਼ਾਮਿਲ ਦੋ ਫ਼ਾਇਰ ਅਧਿਕਾਰੀ ਅੰਮਿ੍ਤਸਰ ਨਾਲ ਸਬੰਧਤ ਸਨ, ਜਿਨ੍ਹਾਂ ਦਾ ਅੱਜ ਇਥੇ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਸਸਕਾਰ ਕਰਦਿਆਂ ਅੰਤਿਮ ਵਿਦਾਇਗੀ ...

ਪੂਰੀ ਖ਼ਬਰ »

ਵਿਕਰੀ ਕਰ ਦੇ ਅਧਿਕਾਰੀ ਬਣ ਕੇ ਬਾਸਮਤੀ ਦੇ ਭਰੇ ਟਰੱਕਾਂ ਨੂੰ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼, 3 ਗਿ੍ਫ਼ਤਾਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਵਿਕਰੀ ਕਰ ਵਿਭਾਗ ਦੇ ਅਧਿਕਾਰੀ ਬਣ ਕੇ ਬਾਸਮਤੀ ਦੇ ਭਰੇ ਟਰੱਕਾਂ ਨੂੰ ਲੁੱਟਣ ਵਾਲੇ ਤਿੰਨ ਅਨਸਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਹ ਟਰੱਕਾਂ ਨੂੰ ਲੁੱਟਣ ਵਾਲੇ ਕੋਈ ਹੋਰ ਨਹੀਂ ਬਲਕਿ ਆੜਤ ਤੇ ਦਾਣਾ ਮੰਡੀ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਵੱਧ ਰਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਕੱਸੀ ਕਮਰ

ਪੁਲਿਸ ਕਮਿਸ਼ਨਰ ਨੇ ਪੰਜ ਘੰਟੇ ਲਈ ਅਧਿਕਾਰੀਆਂ ਤੇ ਥਾਣਾ ਮੁਖੀਆਂ ਦੀ ਮੀਟਿੰਗ ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਸ਼ਹਿਰ 'ਚ ਲਗਾਤਾਰ ਵੱਧ ਰਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਰੋਕਣ 'ਚ ਪੁਲਿਸ ਦੇ ਬੇਬੱਸ ਰਹਿਣ 'ਤੇ ਆਖ਼ਰ ਪੁਲਿਸ ਨੇ ਜ਼ੁਰਮਾਂ ਿਖ਼ਲਾਫ਼ ਕਮਰ ...

ਪੂਰੀ ਖ਼ਬਰ »

ਅਜੇ ਤੱਕ ਵੀ ਬੁਝਾਰਤ ਬਣਿਆ ਹੋਇਆ ਹੈ ਰਾਸ਼ਟਰੀ ਸਿੱਖ ਸੰਗਤ ਵਲੋਂ ਸਿੰਘ ਸਾਹਿਬ ਦੇ ਨਾਂਅ ਲਿਖਿਆ ਪੱਤਰ

ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)- ਰਾਸ਼ਟਰੀ ਸਿੱਖ ਸੰਗਤ ਵੱਲੋਂ ਬੀਤੇ ਦਿਨੀਂ ਦਿੱਲੀ ਵਿਖੇ ਕਰਵਾਏ ਗਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਪੱਸ਼ਟੀਕਰਨ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਗਿਆ ...

ਪੂਰੀ ਖ਼ਬਰ »

ਸਕੂਲਾਂ 'ਚੋਂ ਵਿਰਵੇਂ ਬੱਚਿਆਂ ਦਾ ਘਰੋਂ-ਘਰੀ ਸਿੱਖਿਆ ਸਰਵੇਖਣ ਭਲਕ ਤੋਂ

ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਦੇ ਅਧਿਕਾਰ ਐਕਟ 2009 ਤਹਿਤ ਪੰਜਾਬ ਸਰਕਾਰ ਵਲੋਂ 6 ਤੋਂ 14 ਸਾਲ ਉਮਰ ਦੇ ਬੱਚਿਆਂ ਨੂੰ ਸਕੂਲ 'ਚ ਲਿਆਉਣ ਅਤੇ ਉਸ ਨੂੰ 8ਵੀਂ ਜਮਾਤ ਤੱਕ ਮੁਫ਼ਤ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਵਜੋਂ ਸਿੱਖਿਆ ਵਿਭਾਗ ਨੇ ...

ਪੂਰੀ ਖ਼ਬਰ »

ਈਸ਼ਵਰ ਨਗਰ ਤਰਨ ਤਾਰਨ ਰੋਡ ਵਿਖੇ ਕੀਰਤਨ ਦਰਬਾਰ

ਅੰਮਿ੍ਤਸਰ, 21 ਨਵੰਬਰ (ਹਰਮਿੰਦਰ ਸਿੰਘ)-ਮੁਹੱਲਾ ਸੁਧਾਰ ਕਮੇਟੀ ਈਸ਼ਵਰ ਨਗਰ ਤਰਨ ਤਾਰਨ ਰੋਡ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21ਵਾਂ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX