ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  1 day ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  1 day ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  1 day ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  1 day ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  1 day ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਨੇ ਭਾਰਤ ਖਿਲਾਫ ਕੀਤਾ ਗੋਲ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖਤ ਮੁਕਾਬਲਾ ਜਾਰੀ
. . .  2 days ago
ਹਾਕੀ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ, ਗੋਲ ਕਰਨ ਦੇ ਗੁਆਏ ਕਈ ਮੌਕੇ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਵਲੋਂ ਦਿੱਤਾ ਜਾ ਰਿਹੈ ਸਖਤ ਮੁਕਾਬਲਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵੱਲੋਂ ਹਮਲਾਵਰ ਖੇਡ ਜਾਰੀ, ਪਰੰਤੂ ਦੂਸਰਾ ਗੋਲ ਕਰਨ ਲਈ ਕਰਨਾ ਪੈ ਰਿਹੈ ਸੰਘਰਸ਼
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਖੇਡੀ ਜਾ ਰਹੀ ਹੈ ਹਮਲਾਵਰ ਖੇਡ
. . .  2 days ago
ਹਾਕੀ ਵਿਸ਼ਵ ਕੱਪ 2018 : ਪਹਿਲੇ ਕੁਆਟਰ ਦੇ ਖਤਮ ਹੋਣ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ
. . .  2 days ago
ਭਾਰਤ ਨੇ ਤੀਸਰੇ ਪੈਨਲਟੀ ਕਾਰਨਰ ਦਾ ਗੁਆਇਆ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਕੈਨੇਡਾ ਖਿਲਾਫ ਪਹਿਲਾ ਗੋਲ, ਦੂਸਰੇ ਪੈਨਲਟੀ ਕਾਰਨਰ ਦਾ ਉਠਾਇਆ ਲਾਭ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖ਼ਤ ਮੁਕਾਬਲਾ, ਭਾਰਤ ਨੇ ਗੁਆਇਆ ਪੈਨਲਟੀ ਕਾਰਨਰ ਦਾ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਮੈਚ ਸ਼ੁਰੂ
. . .  2 days ago
ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖਾਤਮਾ- ਬੀਬੀ ਭੱਠਲ
. . .  2 days ago
ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ ਅਜਨਾਲਾ
. . .  2 days ago
ਸ਼ਰੀਫ਼ ਤੋਂ ਬਾਅਦ ਇਮਰਾਨ ਖਾਨ ਨੇ ਵੀ ਕੀਤਾ ਕਬੂਲ- ਮੁੰਬਈ ਹਮਲੇ 'ਚ ਸੀ ਪਾਕਿ ਅੱਤਵਾਦੀਆਂ ਦਾ ਹੱਥ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਪੰਜਾਬ / ਜਨਰਲ

ਬਟਾਲਾ ਪੁਲਿਸ ਵਲੋਂ ਚੁੱਕੇ ਸਾਬਕਾ ਫ਼ੌਜੀ ਤੋਂ ਏ.ਕੇ. 47 ਰਾਈਫ਼ਲ ਬਰਾਮਦ

ਬਟਾਲਾ, 21 ਨਵੰਬਰ (ਕਾਹਲੋਂ)- ਬੀਤੇ ਕੱਲ੍ਹ ਬਟਾਲਾ ਪੁਲਿਸ ਵਲੋਂ ਚੁੱਕੇ ਇਕ ਸਾਬਕਾ ਫ਼ੌਜੀ ਕੋਲੋਂ ਇਕ ਏ.ਕੇ.-47 ਰਾਈਫਲ ਸਮੇਤ ਮੈਗਜ਼ੀਨ, 23 ਜ਼ਿੰਦਾ ਰੌਾਦ ਅਤੇ ਇਕ ਹੋਰ ਵਿਅਕਤੀ ਕੋਲੋਂ ਇਕ 22 ਬੋਰ ਦਾ ਰਿਵਾਲਵਰ 5 ਰੌਾਦਾਂ ਸਮੇਤ ਬਰਾਮਦ ਕੀਤਾ ਗਿਆ ਹੈ | ਅੱਜ ਐਸ.ਐਸ.ਪੀ. ਦਫ਼ਤਰ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਰਡਰ ਜ਼ੋਨ ਦੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਅਤੇ ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ ਉਰਫ ਨਿੱਕੂ ਉਰਫ ਫ਼ੌਜੀ ਪੁੱਤਰ ਅਜੀਤ ਸਿੰਘ ਵਾਸੀ ਜੌੜਾ ਸਿੰਘਾ ਥਾਣਾ ਕਿਲ੍ਹਾ ਲਾਲ ਸਿੰਘ ਅਤੇ ਜੌਨ ਮਸੀਹ ਪੁੱਤਰ ਕੇਵਲ ਮਸੀਹ ਵਾਸੀ ਜੌਹਲ ਨੰਗਲ ਥਾਣਾ ਘੁੰਮਣ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਰਾਈਫਲ ਏ.ਕੇ.47 ਸਮੇਤ ਮੈਗਜ਼ੀਨ, 23 ਜ਼ਿੰਦਾ ਰੌਾਦ ਅਤੇ 1 ਮੋਟਰਸਾਈਕਲ ਹੀਰੋੋ ਹਾਂਡਾ ਨੰਬਰੀ ਪੀ.ਬੀ. 06-ਕੇ-5468 ਬਰਾਮਦ ਕੀਤਾ ਹੈ | ਆਈ.ਜੀ. ਨੇ ਦੱਸਿਆ ਕਿ ਦੋਸ਼ੀਆਂ ਿਖ਼ਲਾਫ਼ ਥਾਣਾ ਘਣੀਏ ਕੇ ਬਾਂਗਰ ਵਿਖੇ ਮੁਕੱਦਮਾ ਨੰਬਰ 66 ਮਿਤੀ 21-11-2017 ਜੁਰਮ 379-ਬੀ, 212, 216 ਭ:ਦ:, 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਨੇ ਮੰਨਿਆ ਹੈ, ਉਹ ਸਾਬਕਾ ਫ਼ੌਜੀ ਹੈ ਅਤੇ ਉਸ ਨੇ ਸੇਵਾ ਮੁਕਤੀ ਤੋਂ ਬਾਅਦ ਇਹ ਰਾਈਫ਼ਲ ਡੋਡਾ (ਜੰਮੂ-ਕਸ਼ਮੀਰ) ਤੋਂ ਕਿਸੇ ਵਿਅਕਤੀ ਕੋਲੋਂ ਲਈ ਹੈ | ਉਸ ਨੇ ਆਪਣੇ ਸਾਥੀ ਜੌਨ ਮਸੀਹ ਨਾਲ ਰਲ ਕੇ ਏ.ਕੇ.-47 ਰਾਈਫਲ ਦੀ ਨੋਕ 'ਤੇ ਪਿਛਲੇ ਸਾਲ ਅੰਮਿ੍ਤਸਰ-ਪਠਾਨਕੋਟ ਹਾਈ-ਵੇਅ 'ਤੇ ਟਰੱਕਾਂ ਵਾਲਿਆਂ ਤੋਂ ਕਾਈ ਵਾਰ ਪੈਸਿਆਂ ਦੀ ਖੋਹ ਕੀਤੀ ਹੈ ਅਤੇ ਹੋਰ ਤਿੰਨ-ਚਾਰ ਵਾਰ ਮੋਬਾਈਲ ਖੋਹਣ ਦੀਆਂ ਵਾਰਦਾਤਾਂ ਵੀ ਕੀਤੀਆਂ ਹਨ | ਉਨ੍ਹਾਂ ਦੱਸਿਆ ਇਸ ਗੱਲ ਦੀ ਪੁੱਛਗਿੱਛ ਵੀ ਚੱਲ ਰਹੀ ਹੈ ਕਿ ਉਸ ਨੇ ਇਹ ਰਾਈਫ਼ਲ ਕਿੱਥੋਂ, ਕਿਸ ਕੋਲੋਂ ਅਤੇ ਕਿਸ ਮਨਸ਼ਾ ਨਾਲ ਲਈ ਹੈ | ਆਈ.ਜੀ. ਬਾਰਡਰ ਜ਼ੋਨ ਨੇ ਦੱਸਿਆ ਕਿ ਦੋਸ਼ੀ ਜੌਨ ਮਸੀਹ ਨੇ ਵੀ ਪੁੱਛਗਿੱਛ 'ਚ ਮੰਨਿਆ ਹੈ ਕਿ ਉਸ ਕੋਲੋਂ ਇਕ ਲਾਇਸੰਸੀ 12 ਬੋਰ ਰਾਈਫ਼ਲ ਸੀ, ਜੋ ਉਸ ਨੇ ਗੈਂਗਸਟਰ ਰਾਣਾ ਕੰਦੋਵਾਲੀ ਨੂੰ ਦਿੱਤੀ ਹੈ, ਜੋ ਕਿ ਇਸ ਸਮੇਂ ਜੇਲ੍ਹ ਵਿਚ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਬਟਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਲਵੰਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਵੇਰਕਾ, ਲਾਲ ਕੋਠੀ ਨੂੰ ਪਿੰਡ ਜਾਂਗਲਾ ਪੁਲ ਤੋਂ ਕਾਬੂ ਕਰਕੇ ਉਸ ਕੋਲੋਂ ਇਕ ਰਿਵਾਲਵਰ 22 ਬੋਰ ਸਮੇਤ 5 ਜ਼ਿੰਦਾ ਰੌਾਦ ਬਰਾਮਦ ਕੀਤੇ ਹਨ | ਇਸ ਦੋਸ਼ੀ ਿਖ਼ਲਾਫ਼ ਥਾਣਾ ਘਣੀਏ ਕੇ ਬਾਂਗਰ ਵਿਖੇ ਅਸਲਾ ਐਕਟ ਦੀਆਂ ਧਰਾਵਾਂ 25-54-59 ਤਹਿਤ ਮੁਕੱਦਮਾ ਨੰਬਰ 67 ਮਿਤੀ 21-11-2017 ਦਰਜ ਕੀਤਾ ਗਿਆ ਹੈ | ਇਹ ਦੋਸ਼ੀ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਦਾ ਸਾਥੀ ਹੈ ਅਤੇ ਜੱਗੂ ਨਾਲ ਮਿਲ ਕੇ ਫਿਰੌਤੀਆਂ ਇਕੱਠੀਆਂ ਕਰਨ ਦਾ ਕੰਮ ਕਰਦਾ ਸੀ | ਇਸ ਮੌਕੇ ਐਸ.ਪੀ. ਸੂਬਾ ਸਿੰਘ ਰੰਧਾਵਾ, ਐਸ.ਪੀ. ਬਲਜੀਤ ਸਿੰਘ ਢਿੱਲੋਂ, ਡੀ.ਐਸ.ਪੀ. ਸੁੱਚਾ ਸਿੰਘ ਬੱਲ, ਰੀਡਰ ਸੁਖਪਾਲ ਸਿੰਘ ਆਦਿ ਵੀ ਮੌਜੂਦ ਸਨ |

ਡਿਸਟਿਲਰੀਆਂ ਤੇ ਬਾਟਿਲੰਗ ਪਲਾਂਟਾਂ ਨੂੰ ਸ਼ਹਿਰਾਂ ਤੋਂ ਬਾਹਰ ਕਰਨ ਦੀ ਸਰਕਾਰ ਵਲੋਂ ਦਿੱਤੀ ਛੋਟ ਨੇ ਸ਼ਰਾਬ ਦੀ ਸਨਅਤ ਨੂੰ ਕੀਤਾ ਮਾਲੋ-ਮਾਲ

ਹਰਕਵਲਜੀਤ ਸਿੰਘ ਚੰਡੀਗੜ੍ਹ, 21 ਨਵੰਬਰ - ਪੰਜਾਬ ਮੰਤਰੀ ਮੰਡਲ ਦੀ ਮਗਰਲੀ ਬੈਠਕ ਵਲੋਂ ਲਏ ਗਏ ਅਹਿਮ ਫ਼ੈਸਲੇ, ਜਿਸ ਅਨੁਸਾਰ ਰਾਜ ਦੀਆਂ ਸ਼ਰਾਬ ਦੀਆਂ ਮੌਜੂਦਾ 17 ਡਿਸਟਿਲਰੀਆਂ ਅਤੇ 22 ਬਾਟਿਲੰਗ ਪਲਾਂਟਾਂ ਅਤੇ ਦੂਜੇ ਸਟੋਰੇਜ ਗੁਦਾਮਾਂ ਨੂੰ ਵਸੋਂ ਵਾਲੇ ਖੇਤਰਾਂ ਤੋਂ ...

ਪੂਰੀ ਖ਼ਬਰ »

ਗੈਂਗਸਟਰ ਸਾਰਜ ਸਿੰਘ ਮਿੰਟੂ ਨੂੰ ਪਨਾਹ ਦੇਣ ਵਾਲਾ ਚਚੇਰਾ ਭਰਾ ਕਾਬੂ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਪਿਛਲੇ ਦਿਨੀਂ ਅੰਮਿ੍ਤਸਰ ਵਿਖੇ ਹਿੰਦੂ ਨੇਤਾ ਵਿਪਨ ਕੁਮਾਰ ਦਾ ਕਤਲ ਕਰਨ ਵਾਲੇ ਗੈਂਗਸਟਰ ਸਾਰਜ ਸਿੰਘ ਮਿੰਟੂ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ 'ਚ ਪਨਾਹ ਦੇਣ ਵਾਲੇ ਉਸ ਦੇ ਚਾਚੇ ਦੇ ਲੜਕੇ ਦਲਜੀਤ ...

ਪੂਰੀ ਖ਼ਬਰ »

ਮਾਸਟਰ ਕੇਡਰ ਦੀ ਸੀਨੀਆਰਤਾ ਸੂਚੀ 'ਚ ਦਰੁਸਤੀ ਕੀਤੀ ਜਾਵੇ-ਅਧਿਆਪਕ ਦਲ ਵਲੋਂ ਮੰਗ

ਕਪੂਰਥਲਾ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਅਧਿਆਪਕ ਦਲ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਾਜ਼ਰ ਅਧਿਆਪਕ ਦਲ ਦੇ ਆਗੂਆਂ ਨੇ ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕਰਜ਼ੇ ਤੋਂ ਤੰਗ ਕਿਸਾਨ ਵਲੋਂ ਆਤਮ ਹੱਤਿਆ

ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਨੇੜਲੇ ਪਿੰਡ ਤਾਜੋਕੇ ਦੇ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ | ਤਪਾ ਥਾਣਾ ਦੇ ਏ. ਐਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਕਿਸਾਨ ਕੇਵਲ ਸਿੰਘ ਪੁੱਤਰ ਨਾਜਰ ...

ਪੂਰੀ ਖ਼ਬਰ »

'ਪਕੋਕਾ' ਅਜੇ ਵੀ ਵਿਚਾਰ ਅਧੀਨ-ਮੁੱਖ ਸਕੱਤਰ

ਚੰਡੀਗੜ੍ਹ, 21 ਨਵੰਬਰ (ਐਨ. ਐਸ. ਪਰਵਾਨਾ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਪ੍ਰਗਟਾਵਾ ਕੀਤਾ ਹੈ ਕਿ ਰਾਜ ਵਿਚ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਿਪਟਣ ਲਈ ਪੰਜਾਬ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ ਬਨਾਉਣ ਦਾ ਮਾਮਲਾ ਅਜੇ ਵੀ ਰਾਜ ਸਰਕਾਰ ਦੇ ...

ਪੂਰੀ ਖ਼ਬਰ »

ਪਿਉ-ਪੁੱਤ ਵਲੋਂ ਘਰ 'ਚ ਰਹੱਸਮਈ ਹਾਲਾਤ 'ਚ ਖ਼ੁਦਕੁਸ਼ੀ

ਟਾਂਡਾ ਉੜਮੁੜ/ਖੁੱਡਾ, 21 ਨਵੰਬਰ (ਦੀਪਕ ਬਹਿਲ, ਸਰਬਜੀਤ ਸਿੰਘ)- ਟਾਂਡਾ ਦੇ ਪਿੰਡ ਖੁੱਡਾ ਵਿਖੇ ਅੱਜ ਦੇਰ ਸ਼ਾਮ ਇਕ ਦਰਦਨਾਕ ਘਟਨਾ ਉਸ ਵੇਲੇ ਵਾਪਰੀ ਜਦੋਂ ਇਕ ਘਰ ਵਿਚ ਰਹਿੰਦੇ ਪਿਉ-ਪੁੱਤ ਦੀ ਲਾਸ਼ ਕਥਿਤ ਤੌਰ ਤੇ ਪੱਖੇ ਨਾਲ ਲਟਕਦੀ ਤੇ ਮੰਜੇ ਉੱਪਰ ਪਈ ਬਰਾਮਦ ਕੀਤੀ ਗਈ | ...

ਪੂਰੀ ਖ਼ਬਰ »

ਪਟਨਾ ਹਾਈ ਕੋਰਟ ਵਲੋਂ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਮੁੜ ਬਹਾਲ

ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਪਟਨਾ ਸਾਹਿਬ ਕਮੇਟੀ ਦੇ ਵਿਵਾਦ ਸਬੰਧੀ ਮਾਮਲੇ 'ਚ ਫ਼ੈਸਲਾ ਸੁਣਾਉਂਦੇ ਹੋਏ ਪਟਨਾ ਹਾਈ ਕੋਰਟ ਨੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪਟਨਾ ...

ਪੂਰੀ ਖ਼ਬਰ »

ਨੋਟਬੰਦੀ ਨੇ ਲੋਕਾਂ ਨੂੰ ਭਿਖਾਰੀ ਬਣਾਇਆ-ਸ਼ਿਵ ਸੈਨਾ

ਮੁੰਬਈ, 21 ਨਵੰਬਰ (ਏਜੰਸੀ)- ਸ਼ਿਵ ਸੈਨਾ ਨੇ ਭਾਜਪਾ ਦੇ ਉਨ੍ਹਾਂ ਲੀਡਰਾਂ 'ਤੇ ਅੱਜ ਤਿੱਖਾ ਹਮਲਾ ਕੀਤਾ ਜਿਹੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਲਈ ਪ੍ਰਮਾਤਮਾ ਦਾ ਤੋਹਫ਼ਾ ਕਹਿ ਕੇ ਪੇਸ਼ ਕਰ ਰਹੇ ਹਨ | ਸ਼ਿਵ ਸੈਨਾ ਦੇ ਮੁੱਖ ਪੱਤਰ 'ਸਾਮਨਾ' ਦੀ ਸੰਪਾਦਕੀ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 7 ਮੌਤਾਂ

ਸ੍ਰੀਗੰਗਾਨਗਰ, 21 ਨਵੰਬਰ (ਦਵਿੰਦਰਜੀਤ ਸਿੰਘ)- ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ | ਇਸ ਹਾਦਸੇ 'ਚ 7 ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਰੀਬ ਦਰਜਨ ਤੋਂ ਵੱਧ ਗੰਭੀਰ ਜ਼ਖਮੀ ਹੋ ਗਏ | ਜ਼ਖ਼ਮੀਆਂ ਨੂੰ ਨੋਖਾ ਦੇ ਹਸਪਤਾਲ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਪਹੁੰਚਿਆ ਸ੍ਰੀ ਅੰਮਿ੍ਤ ਕੁੰਡ ਦੇ ਸੁੱਕਣ ਦਾ ਮਾਮਲਾ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਚੱਕਵਾਲ ਸਥਿਤ ਹਿੰਦੂਆਂ ਦੇ ਪ੍ਰਾਚੀਨ ਤੀਰਥ ਸ੍ਰੀ ਕਟਾਸਰਾਜ ਦੇ ਸ੍ਰੀ ਅੰਮਿ੍ਤ ਕੁੰਡ ਨਾਂਅ ਨਾਲ ਪ੍ਰਸਿੱਧ ਪਵਿੱਤਰ ਸਰੋਵਰ ਦੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਡਿੱਗਣ ਅਤੇ ਸਰੋਵਰ ਦੀ ਹਾਲਤ ਦੇ ...

ਪੂਰੀ ਖ਼ਬਰ »

ਐਜੂਸੈਟ ਅਤੇ ਯੂਡਾਈਸ ਸਰਵੇ ਟਰੇਨਿੰਗ 24 ਅਤੇ 25 ਨੂੰ

ਪੋਜੇਵਾਲ ਸਰਾਂ, 21 ਨਵੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ 2018-19 ਦਾ ਪਲਾਨ ਤਿਆਰ ਕਰਨ ਲਈ ਵਿਭਾਗ ਵਲੋਂ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲ ਮੁਖੀਆ ਅਤੇ ਹੋਰ ਕਰਮਚਾਰੀਆਂ ਨੂੰ ਐਜੂਸੈਟ ਰਾਹੀਂ ਟਰੇਨਿੰਗ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਸਿੱਖਿਆ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਤਿੰਨ ਵਿਅਕਤੀਆਂ ਦੀ ਮੌਤ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਡਾਬਾ ਨੇੜੇ ਜਾਂਦੀ ਰੇਲਵੇ ਲਾਈਨ ਅੱਜ ਬਾਅਦ ਦੁਪਹਿਰ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਉਸ ਸਮੇਂ ਵਾਪਰੀ ਜਦੋਂ ਡਾਬਾ ਨੇੜੇ ...

ਪੂਰੀ ਖ਼ਬਰ »

ਖਹਿਰਾ ਦੀ ਰਿਹਾਇਸ਼ ਵੱਲ ਜਾਂਦੀਆਂ ਇਸਤਰੀ ਅਕਾਲੀ ਦਲ ਦੀਆਂ ਵਰਕਰਾਾ ਨੂੰ ਪੁਲਿਸ ਨੇ ਰੋਕਿਆ

ਚੰਡੀਗੜ੍ਹ, 21 ਨਵੰਬਰ (ਗੁਰਸੇਵਕ ਸਿੰਘ ਸੋਹਲ)- ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਵੱਲ ਜਾਂਦੀਆਂ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨੂੰ ਅੱਜ ਇੱਥੇ ਚੰਡੀਗੜ੍ਹ ਪੁਲਿਸ ਨੇ ਰੋਕ ਦਿੱਤਾ | ਇਹ ਵਰਕਰਾਂ ਅੱਜ ...

ਪੂਰੀ ਖ਼ਬਰ »

ਭੀਮ ਟਾਂਕ ਹੱਤਿਆ ਕੇਸ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਵਲੋਂ ਰੋਕ

ਫ਼ਾਜ਼ਿਲਕਾ, 21 ਨਵੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਦੇ ਬਹੁਚਰਚਿਤ ਭੀਮ ਟਾਂਕ ਹੱਤਿਆ ਕਾਂਡ ਵਿਚ ਸੁਪਰੀਮ ਕੋਰਟ ਨੇ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੇ ਕੇਸ ਦੇ ਫੈਸਲੇ 'ਤੇ ਰੋਕ ਲਗਾਈ ਹੈ | ਜਾਣਕਾਰੀ ਅਨੁਸਾਰ ਦਲਿਤ ਭੀਮ ਟਾਂਕ ਹੱਤਿਆ ਕਾਂਡ ਮਾਮਲੇ ਵਿਚ ...

ਪੂਰੀ ਖ਼ਬਰ »

27 ਦੀ ਲੁਧਿਆਣਾ ਰੈਲੀ ਦੀਆਂ ਤਿਆਰੀਆਂ ਮੁਕੰਮਲ-ਅਰਸ਼ੀ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਸੀ.ਪੀ.ਆਈ ਦੇ ਸੂਬਾ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਅੱਜ ਕਿਹਾ ਕਿ ਕਿਸਾਨਾਂ, ਖੇਤ ਮਜ਼ਦੂਰਾਂ ਦੇ ਕਰਜ਼ੇ ਦੀ ਮੁਕੰਮਲ ਸਮਾਪਤੀ ਕੀਤੀ ਜਾਵੇ | ਜੀ.ਐਸ.ਟੀ ਵਾਪਸ ਲਿਆ ਜਾਵੇ, ਬਜ਼ੁਰਗ ਕਿਸਾਨਾਂ, ਖੇਤ ਮਜ਼ਦੂਰਾਂ ਤੇ ...

ਪੂਰੀ ਖ਼ਬਰ »

ਪਾਕਿ ਦੇ ਸ਼ਾਦੀ ਖ਼ਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਮਿਲਦਾ ਹੈ ਸਕੂਨ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਵਜ਼ੀਰਾਬਾਦ 'ਚ ਜਨਮਿਆਂ ਸ਼ਾਦੀ ਖ਼ਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਵੱਖ-ਵੱਖ ਰੂਪਾਂ ਵਿਚ ਲੱਕੜੀ 'ਤੇ ਨੱਕਾਸ਼ੀ ਕਰ ਕੇ 20 ਤੋਂ ਵਧੇਰੇ ਮੂਰਤੀਆਂ ਬਣਾ ਚੁੱਕਿਆ ਹੈ | ਇਨ੍ਹਾਂ ਮੂਰਤੀਆਂ 'ਚ ...

ਪੂਰੀ ਖ਼ਬਰ »

ਪੰਜਾਬ ਮੰਡੀਕਰਨ ਬੋਰਡ ਨੂੰ ਲੱਗੇ ਕਰੋੜਾਂ ਰੁਪਏ ਦੇ ਰਗੜੇ ਦਾ ਮੁੱਦਾ ਵਿਜੀਲੈਂਸ ਵਿਭਾਗ ਕੋਲ ਪੱੁਜਾ

ਜਗਰਾਉਂ, 21 ਨਵੰਬਰ (ਜੋਗਿੰਦਰ ਸਿੰਘ, ਵਿ.ਪ੍ਰ.)- ਪੰਜਾਬ ਮੰਡੀਕਰਨ ਬੋਰਡ ਦੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਜਗਰਾਉਂ ਖੇਤਰ ਦੀਆਂ ਮੰਡੀਆਂ 'ਚੋਂ ਵਪਾਰੀਆਂ ਵਲੋਂ ਖ਼ਰੀਦਿਆ ਲੱਖਾਂ ਬੋਰੀਆਂ ਝੋਨਾ ਸਿੱਧਾ ਸ਼ੈਲਰਾਂ 'ਚ ਚਲੇ ਜਾਣ ਨਾਲ ਸਰਕਾਰ ਨੂੰ ਲੱਗੇ ਕਰੋੜਾਂ ਰੁਪਏ ...

ਪੂਰੀ ਖ਼ਬਰ »

ਫ਼ਿਲਮ 'ਪਦਮਾਵਤੀ' 'ਤੇ ਪਾਬੰਦੀ ਬਾਰੇ ਹਰਿਆਣਾ ਦਾ ਫ਼ੈਸਲਾ ਅੱਜ ਸੰਭਵ

ਚੰਡੀਗੜ੍ਹ, 21 ਨਵੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਫ਼ਿਲਮ 'ਪਦਮਾਵਤੀ' 'ਤੇ ਪਾਬੰਦੀ ਲੱਗਣੀ ਚਾਹੀਦੀ ਹੈ, ਕਿਉਂਕਿ ਇਹ ਇਤਿਹਾਸ ਤੇ ਭਾਰਤੀ ਸੱਭਿਅਤਾ ਨੂੰ ਤੋੜ ਮਰੋੜ ਕੇ ਬਣਾਈ ਗਈ ਹੈ | ਅੱਜ ਇੱਥੇ ਗ਼ੈਰ ਰਸਮੀ ...

ਪੂਰੀ ਖ਼ਬਰ »

ਪੰਜਾਬ ਅੰਦਰ ਇਸ ਵਾਰ ਆਨ-ਲਾਈਨ ਭਰਿਆ ਜਾਵੇਗਾ 'ਯੂ-ਡਾਈਸ'

ਵਰਸੋਲਾ, 21 ਨਵੰਬਰ (ਵਰਿੰਦਰ ਸਹੋਤਾ)-ਭਾਰਤ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਸਕੂਲਾਂ ਅੰਦਰ ਕੀਤੇ ਜਾਂਦੇ ਸਕੂਲ ਸਰਵੇ ਤਹਿਤ ਭਰਿਆ ਜਾਣ ਵਾਲਾ ਸਾਲਾਨਾ 'ਯੂ-ਡਾਈਸ' (ਯੂਨੀਫਾਈਡ ਡਿਸਟਿ੍ਕਟ ਇਨਫਾਰਮੇਸ਼ਨ ਸਿਸਟਮ ਫ਼ਾਰ ਐਜੂਕੇਸ਼ਨ) ਇਸ ਵਾਰ ਆਨ-ਲਾਈਨ ਭਰਿਆ ਜਾਵੇਗਾ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਧਾਂਦਲੀਆਂ ਕਰਵਾਉਣ ਵਾਲੇ ਅਮਲੇ ਦੇ ਤਬਾਦਲੇ

ਫ਼ਾਜ਼ਿਲਕਾ, 21 ਨਵੰਬਰ(ਦਵਿੰਦਰ ਪਾਲ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਵੱਡੀ ਕਾਰਵਾਈ ਕਰਦਿਆਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਵਿਚ ਹੋਈਆ ਧਾਂਦਲੀਆਂ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਮੁੱਖ ਰੱਖਦੇ ਹੋਏ ਦੋ ...

ਪੂਰੀ ਖ਼ਬਰ »

ਡੇਰਾ ਮਾਮਲੇ 'ਚ ਇਕ ਹੋਰ ਮੁਲਜ਼ਮ ਕਾਬੂ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਐਸ.ਆਈ.ਟੀ. ਸਿਰਸਾ ਪੁਲਿਸ ਨੇ ਬੀਤੀ 25 ਅਗਸਤ ਨੂੰ ਸੀਬੀਆਈ ਅਦਾਲਤ ਵਲੋਂ ਡੇਰਾ ਮੁਖੀ ਨੂੰ ਸਾਧਵੀ ਯੋਨ ਸ਼ੋਸ਼ਣ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ 'ਚ ਡੇਰਾ ਸਮਰਥਕਾਂ ਵਲੋਂ ਕੀਤੀ ਭੰਨ ਤੋੜ ਦੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਤਿੰਨ ਸਾਲ ਦੇ ਗੈਪ 'ਤੇ ਲਗਵਾਇਆ ਆਸਟੇ੍ਰਲੀਆ ਸਟੱਡੀ ਵੀਜ਼ਾ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਦਲਜੀਤ ਕੌਰ ਪਤਨੀ ਅਜੈਪਾਲ ਸਿੰਘ ਵਾਸੀ ਹਮਜਾਪੂਰ ਫ਼ਤਿਹਾਬਾਦ (ਹਰਿਆਣਾ) ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ 6 ਬੈਂਡ 'ਤੇ ਲਗਵਾਇਆ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਵੀਜ਼ਾ ...

ਪੂਰੀ ਖ਼ਬਰ »

ਰਿਆਨ ਸਕੂਲ ਦੇ ਮਾਲਕਾਂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 21 ਨਵੰਬਰ (ਸੁਰਜੀਤ ਸਿੰਘ ਸੱਤੀ)- ਰਿਆਨ ਸਕੂਲ ਗੁੜਗਾਉਂ ਦਾ ਪ੍ਰਬੰਧ ਚਲਾ ਰਹੇ ਸੇਂਟ ਜੇਵੀਅਰ ਟਰੱਸਟ ਮੁੰਬਈ ਦੇ ਤਿੰਨ ਟਰੱਸਟੀਆਂ ਰਿਆਨ ਅਗਸਤੀਨ ਪਿੰਟੂ, ਅਗਸਤੀਨ ਫਰਾਂਸਿਸ ਪਿੰਟੂ ਤੇ ਗਰੇਸ ਪਿੰਟੂ ਦੀਆਂ ਜ਼ਮਾਨਤ ਅਰਜ਼ੀਆਂ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਰਾਜਪਾਲ ਨੇ ਬੁਲਾਇਆ ਵਿਧਾਨ ਸਭਾ ਦਾ ਸੈਸ਼ਨ

ਚੰਡੀਗੜ੍ਹ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਨਵੰਬਰ ਨੂੰ ਬਾਅਦ ਦੁਪਹਿਰ 2 ਵਜੇ ਇੱਥੇ ਬਾਕਾਇਦਾ ਬੁਲਾ ਲਿਆ ਹੈ | ਪਹਿਲੇ ਦਿਨ ਪਿਛਲੇ 6 ਮਹੀਨਿਆਂ ਦੌਰਾਨ ਸਵਰਗਸੁਧਾਰ ਗਏ ...

ਪੂਰੀ ਖ਼ਬਰ »

ਮਾਮਲਾ ਮੁੱਖ ਸਕੱਤਰ ਦਾ

ਸ਼੍ਰੋਮਣੀ ਕਮੇਟੀ ਵਿਰੁੱਧ ਪਟੀਸ਼ਨ ਖਾਰਜ

ਚੰਡੀਗੜ੍ਹ, 21 ਨਵੰਬਰ (ਸੁਰਜੀਤ ਸਿੰਘ ਸੱਤੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਉਹ ਪਟੀਸ਼ਨ ਖ਼ਾਰਜ ਹੋ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਸਕੱਤਰ ਲਗਾਉਣ ਦਾ ਵਿਰੋਧ ਕਰਦਿਆਂ ਇਹ ਨਿਯੁਕਤੀ ...

ਪੂਰੀ ਖ਼ਬਰ »

ਖਹਿਰਾ ਦੀ ਅਪੀਲ 'ਤੇ 30 ਨੂੰ ਹੋਵੇਗੀ ਅਗਲੀ ਸੁਣਵਾਈ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ...

ਪੂਰੀ ਖ਼ਬਰ »

ਕਿਲ੍ਹਾ ਲੋਹਗੜ੍ਹ ਸਾਹਿਬ ਦੀ ਸ਼ਾਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ-ਪ੍ਰੋ. ਬਡੂੰਗਰ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਥਾਪਤ ਕੀਤੀ ਗਈ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਮੁਖਲਿਸਗੜ੍ਹ (ਹਰਿਆਣਾ) ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਚੋਣ

ਜਥੇਦਾਰ ਸੁਖਦੇਵ ਸਿੰਘ ਭੌਰ ਨੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ 'ਸਿਆਸੀ ਗਲਬੇ' 'ਚੋਂ ਬਾਹਰ ਨਿਕਲਣ ਲਈ ਲਿਖੀਆਂ ਚਿੱਠੀਆਂ

ਚੰਡੀਗੜ੍ਹ, 21 ਨਵੰਬਰ (ਗੁਰਸੇਵਕ ਸਿੰਘ ਸੋਹਲ)- ਹਾਲ ਹੀ ਵਿਚ ਸਿਰਜੇ ਗਏ 'ਪੰਥਕ ਫਰੰਟ' ਦੇ ਕਨਵੀਨਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪੱਤਰ ਲਿਖਦਿਆਂ ਉਨ੍ਹਾਂ ਨੂੰ 'ਸਿਆਸੀ ਗਲਬੇ' 'ਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਹੈ | ਅੱਜ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਪਿ੍ੰਸੀਪਲ ਵਲੋਂ ਕਾਂਗਰਸੀ ਵਿਧਾਇਕ 'ਤੇ ਮਾਨਸਿਕ ਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼

ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪੁਰਾ ਇਲਾਕੇ ਦੇ ਇਕ ਨਿੱਜੀ ਸਕੂਲ ਦੀ ਪਿ੍ੰਸੀਪਲ ਅੰਜਲੀ ਸਿੰਘ ਨੇ ਕਾਂਗਰਸ ਪਾਰਟੀ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ 'ਤੇ ਗੰਭੀਰ ਦੋਸ਼ ਲਗਾਏ ਹਨ ਕਿ ਵਿਧਾਇਕ ਉਸ ਨੂੰ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਦੀਆਂ 4 ਸੜਕਾਂ ਨੂੰ ਰਾਸ਼ਟਰੀ ਹਾਈਵੇ ਬਣਾਉਣ ਦਾ ਐਲਾਨ

ਗੁਰਦਾਸਪੁਰ, 21 ਨਵੰਬਰ (ਆਰਿਫ਼)- ਭਾਰਤ ਸਰਕਾਰ ਦੇ ਸੜਕ ਆਵਾਜਾਈ ਤੇ ਹਾਈਵੇ ਮੰਤਰਾਲੇ ਵਲੋਂ ਪੰਜਾਬ ਦੀਆਂ 4 ਉਨ੍ਹਾਂ ਸੜਕਾਂ ਨੂੰ ਰਾਸ਼ਟਰੀ ਹਾਈਵੇ ਵਿਚ ਸ਼ਾਮਿਲ ਕੀਤੇ ਜਾਣ ਦੀ ਘੋਸ਼ਣਾ ਕੀਤੀ ਹੈ, ਜੋ ਸੜਕਾਂ ਪਹਿਲਾਂ ਆਮ ਸ਼ਡਿਊਲ ਸੜਕਾਂ ਵਜੋਂ ਵਰਤੀਆਂ ਜਾਂਦੀਆਂ ਸਨ ...

ਪੂਰੀ ਖ਼ਬਰ »

ਸਕੂਲੋਂ ਵਿਰਵੇ ਬੱਚਿਆਂ ਦਾ 23 ਤੋਂ 30 ਤੱਕ ਹੋਵੇਗਾ ਸਰਵੇਖਣ

ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਦੇ ਅਧਿਕਾਰ ਐਕਟ 2009 ਤਹਿਤ ਸਰਕਾਰ ਵਲੋਂ 6 ਤੋਂ 14 ਸਾਲ ਉਮਰ ਵਰਗ ਦੇ ਬੱਚਿਆਂ ਦੀ ਸ਼ਨਾਖਤ ਕਰਨ ਲਈ ਘਰੋਂ-ਘਰੀਂ ਸਰਵੇਖਣ 23 ਤੋਂ 30 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡੀ. ਜੀ. ਐਸ. ਈ. ਪੰਜਾਬ ਵਲੋਂ ...

ਪੂਰੀ ਖ਼ਬਰ »

ਪਾਕਿ ਤੋਂ 'ਨਾਨਕ' ਨਹੀਂ 'ਕਾਕਰ ਸਿੰਘ' ਮੰਗੇ ਭਾਰਤ ਸਰਕਾਰ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)- ਅੱਜ ਤੋਂ 32 ਸਾਲ ਪਹਿਲਾਂ ਰਸਤਾ ਭਟਕ ਕੇ ਪਾਕਿਸਤਾਨ ਪਹੁੰਚੇ ਨਾਨਕ ਸਿੰਘ ਦੀ ਰਿਹਾਈ ਦਾ ਰਸਤਾ ਲਗਾਤਾਰ ਗੁੰਝਲਦਾਰ ਤੇ ਮੁਸ਼ਕਲ ਬਣਦਾ ਜਾ ਰਿਹਾ ਹੈ | ਉਸ ਦੀ ਰਿਹਾਈ ਨੂੰ ਲੈ ਕੇ ਅਜੇ ਤੱਕ ਉਸ ਦੇ ਲਾਹੌਰ ਦੀ ਕੋਟ ਲੱਖਪਤ ਜੇਲ੍ਹ ...

ਪੂਰੀ ਖ਼ਬਰ »

ਬਾਮਸੇਫ ਸੰਸਥਾ ਦੇ ਇਜਲਾਸ ਬਾਅਦ ਵੱਖ-ਵੱਖ ਧਾਰਮਿਕ ਆਗੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤੀ ਮੂਲ ਨਿਵਾਸੀਆਂ ਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਅਤੇ ਸਾਰੇ ਵਰਗਾਂ ਲਈ ਸਮਾਨਤਾ ਦੀ ਮੰਗ ਕਰ ਰਹੀ ਸੰਸਥਾ ਬਾਮਸੇਫ ਅਤੇ ਭਾਰਤ ਮੁਕਤੀ ਮੋਰਚਾ ਵਲੋਂ ਅੰਮਿ੍ਤਸਰ ਜ਼ਿਲੇ੍ਹ 'ਚ ਕਰਵਾਏ ਜਾ ਰਹੇ 34ਵੇਂ ਸਲਾਨਾ ...

ਪੂਰੀ ਖ਼ਬਰ »

ਲਸ਼ਕਰ ਤੇ ਜੈਸ਼ ਦੇ ਵਿਸ਼ੇਸ਼ ਅੱਤਵਾਦੀ ਖ਼ੇਤਰ ਖ਼ਤਮ ਹੋਣ-ਭਾਰਤ

ਸੰਯੁਕਤ ਰਾਸ਼ਟਰ, 21 ਨਵੰਬਰ (ਏਜੰਸੀ)- ਭਾਰਤ ਨੇ ਕਿਹਾ ਕਿ ਅਫ਼ਗਾਨਿਸਤਾਨ ਦੀ ਸਥਿਰਤਾ ਤੇ ਸੁਰੱਖਿਆ ਪੁੂਰੇ ਖੇਤਰ ਨਾਲ ਜੁੜੀ ਹੈ | ਆਪਣੇ ਇਸ ਕਥਨ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ 'ਚ ਮੌਜੂਦ ਵਿਸ਼ੇਸ਼ ਅੱਤਵਾਦੀ ਖੇਤਰਾਂ ਦਾ ਸਫ਼ਾਇਆ ਕਰਨ ਦੀ ਮੰਗ ਕੀਤੀ, ਜਿਥੇ ...

ਪੂਰੀ ਖ਼ਬਰ »

ਭਾਰਤੀ ਨਾਗਰਿਕਾਂ ਨੂੰ ਮੌਕੇ 'ਤੇ ਹੀ ਵੀਜ਼ੇ ਦਿੱਤੇ ਜਾਣਗੇ-ਅਬਦਾਲੀ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)- ਅਫ਼ਗਾਨਿਸਤਾਨ ਇਸਲਾਮਿਕ ਗਣਰਾਜ (ਏ. ਆਈ. ਆਰ.) ਭਾਰਤ ਨਾਲ ਦੁਵੱਲੇ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਚਾਹਵਾਨ ਹੈ | ਜਿਸ ਦੇ ਚੱਲਦਿਆਂ ਅਫ਼ਗਾਨਿਸਤਾਨ ਸਰਕਾਰ ਵਲੋਂ ਜਲਦੀ ਹੀ ਭਾਰਤੀ ਨਾਗਰਿਕਾਂ ਨੂੰ ਮੌਕੇ 'ਤੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਤੋਂ ਬਾਇਓਗੈਸ ਆਧਾਰਿਤ ਬਿਜਲੀ ਘਰ ਹੋਣਗੇ ਸਥਾਪਿਤ

ਚੰਡੀਗੜ੍ਹ, 21 ਨਵੰਬਰ (ਅਜੀਤ-ਬਿਊਰੋ)- ਆਖਰਕਾਰ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦਾ ਤਰੀਕਾ ਲੱਭ ਲਿਆ ਗਿਆ ਹੈ, ਜਿਸ ਨਾਲ ਬਾਇਓਗੈਸ ਅਧਾਰਿਤ ਬਿਜਲੀ ਘਰ ਸਥਾਪਿਤ ਕੀਤੇ ਜਾਣਗੇ | ਪੰਜਾਬ 'ਚ ਖੇਤੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਝੋਨਾ ਖੇਤੀ ਪ੍ਰਬੰਧਨ ਦੇ ...

ਪੂਰੀ ਖ਼ਬਰ »

ਭਾਈ ਗੁਰਦਾਸ ਸੰਸਥਾ ਵਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ

ਸੰਗਰੂਰ­, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊੂਸ਼ਨ ਵਲੋਂ ਦੋ ਦਿਨਾ ਟੈਕਫੈਸਟ ਆਰਮੈਗਡਨ ਕਰਵਾਇਆ ਗਿਆ | ਟੈੇਕਫੈਸਟ ਦੇ ਪਹਿਲੇ ਦਿਨ ਸੰਸਥਾ ਦੇ ਚੇਅਰਮੈਨ ਹਾਕਮ ਸਿੰਘ ਜਵੰਧਾ ਵਲੋਂ ਸ਼ਮ੍ਹਾ ਰੌਸ਼ਨ ਕਰ ਕੇ ਪ੍ਰੋਗਰਾਮ ਦਾ ਆਰੰਭ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਦਾ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

ਮਹਿਲਾਂ ਚੌਾਕ, 21 ਨਵੰਬਰ (ਬੇਅੰਤ ਸਿੰਘ ਬੜਿੰਗ)- ਸਿੱਖ ਨੌਜਵਾਨਾਂ ਅੰਦਰ ਦਸਤਾਰ ਪ੍ਰਤੀ ਪ੍ਰੇਮ ਪੈਦਾ ਕਰਨ ਦੇ ਮਕਸਦ ਨਾਲ ਕੌਮ ਦੇ ਉੱਘੇ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਦੇਖ਼-ਰੇਖ਼ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਤੇ ਸਰਬੱਤ ਦਾ ਭਲਾ ...

ਪੂਰੀ ਖ਼ਬਰ »

70 ਸਾਲ ਦੀ ਉਮਰ ਵਿਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ- ਡਾ. ਸ਼ਾਰਦਾ

ਜਲੰਧਰ, (ਅ.ਬ.)-ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ ਤੇ ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਨ੍ਹਾਂ ਗੱਲਾਂ ਦਾ ਖੁਲਾਸਾ ਮੈਡੀਲਾਈਫ਼ ਆਯੁਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ਹੋਟਲ ...

ਪੂਰੀ ਖ਼ਬਰ »

ਜ਼ਿੰਬਾਬਵੇ 'ਚ ਮੁਗਾਬੇ ਦੀ 37 ਸਾਲ ਦੀ ਸੱਤਾ ਖਤਮ

ਰਾਸ਼ਟਰਪਤੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਹਰਾਰੇ, 21 ਨਵੰਬਰ (ਏਜੰਸੀ)-ਜ਼ਿੰਬਾਬਵੇ ਦੀ ਸੰਸਦ ਦੇ ਸਪੀਕਰ ਜੈਕਬ ਮੂਦੇਂਡਾ ਨੇ ਅੱਜ ਸੰਸਦ ਨੂੰ ਸੂਚਿਤ ਕੀਤਾ ਕਿ ਰਾਸ਼ਟਰਪਤੀ ਰੋਬਰਟ ਮੁਗਾਬੇ (93) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਇਸ ਦੇ ਨਾਲ ਹੀ ਮੁਗਾਬੇ ਦੀ 37 ਸਾਲਾਂ ਦੀ ਸੱਤਾ ਖਤਮ ਹੋ ਗਈ | ਬੀਤੇ ...

ਪੂਰੀ ਖ਼ਬਰ »

ਬਗਦਾਦ 'ਚ ਆਤਮਘਾਤੀ ਕਾਰ ਬੰਬ ਧਮਾਕੇ 'ਚ 32 ਮੌਤਾਂ

ਕਿਰਕੁਕ, 21 ਨਵੰਬਰ (ਏਜੰਸੀ)- ਇਰਾਕ ਦੀ ਰਾਜਧਾਨੀ ਬਗਦਾਦ ਦੇ ਉੱਤਰ 'ਚ ਸਥਿਤ ਕਸਬੇ ਤੂਜ਼ ਖੁਰਮਤੂ 'ਚ ਭੀੜ-ਭਾੜ ਵਾਲੇ ਬਾਜ਼ਾਰ 'ਚ ਅੱਜ ਸ਼ਾਮ ਨੂੰ ਹੋਏ ਆਤਮਘਾਤੀ ਕਾਰ ਬੰਬ ਧਮਾਕੇ 'ਚ 32 ਲੋਕ ਮਾਰੇ ਗਏ ਤੇ 80 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ ਹਨ | ਮੇਅਰ ਅਦੇਲ ਸ਼ਕੌਰ ਅਲ-ਬਯਾਤੀ ...

ਪੂਰੀ ਖ਼ਬਰ »

ਵਿਸ਼ਵ ਪ੍ਰਤਿਭਾ ਦਰਜਾਬੰਦੀ

ਭਾਰਤ 3 ਅੰਕਾਂ ਦੇ ਸੁਧਾਰ ਨਾਲ 51ਵੇਂ ਸਥਾਨ 'ਤੇ

ਨਵੀਂ ਦਿੱਲੀ, 21 ਨਵੰਬਰ (ਏਜੰਸੀ)- ਪ੍ਰਤਿਭਾਵਾਂ ਨੂੰ ਆਕਰਸ਼ਿਤ, ਵਿਕਸਿਤ ਤੇ ਉਨ੍ਹਾਂ ਨੂੰ ਆਪਣੇ ਇੱਥੇ ਬਣਾਏ ਰੱਖਣ ਦੇ ਮਾਮਲੇ 'ਚ ਭਾਰਤ ਦਾ ਵਿਸ਼ਵ ਵਿਆਪੀ ਦਰਜਾਬੰਦੀ 'ਚ 3 ਅੰਕ ਸੁਧਰ ਕੇ 51ਵਾਂ ਸਥਾਨ ਹੋ ਗਿਆ ਹੈ, ਹਾਲਾਂਕਿ ਇਸ ਮਾਮਲੇ ਸਵਿਟਜ਼ਰਲੈਂਡ ਹੁਣ ਵੀ ਪਹਿਲੇ ...

ਪੂਰੀ ਖ਼ਬਰ »

ਪੁਲਿਸ ਵਲੋਂ 18 ਲੋਕਾਂ ਿਖ਼ਲਾਫ਼ ਚਲਾਨ ਪੇਸ਼

ਪੰਚਕੂਲਾ, 21 ਨਵੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਸਥਿਤ ਹਰਿਆਣਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਮ ਰਹੀਮ ਨੂੰ ਅਦਾਲਤ ਤੋਂ ਭਜਾਉਣ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਇਜਲਾਸ 27 ਤੋਂ

ਚੰਡੀਗੜ੍ਹ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਨਵੰਬਰ ਨੂੰ ਬਾਅਦ ਦੁਪਹਿਰ 2 ਵਜੇ ਇੱਥੇ ਬਾਕਾਇਦਾ ਬੁਲਾ ਲਿਆ ਹੈ | ਪਹਿਲੇ ਦਿਨ ਪਿਛਲੇ 6 ਮਹੀਨਿਆਂ ਦੌਰਾਨ ਸਵਰਗਸੁਧਾਰ ਗਏ ...

ਪੂਰੀ ਖ਼ਬਰ »

ਗ਼ਲਤ ਡਰੱਗਜ਼ ਮਾਮਲਾ ਦਰਜ ਹੋਣ ਬਾਰੇ ਪਤਾ ਲੱਗਾ

ਚੰਡੀਗੜ੍ਹ, 21 ਨਵੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਚ ਦਰਜ ਗ਼ਲਤ ਮਾਮਲਿਆਂ ਦੀ ਪਹਿਚਾਣ ਕਰਨ ਲਈ ਬਿਠਾਏ ਕਮਿਸ਼ਨ ਨੇ ਇਕ ਮਾਮਲੇ ਵਿਚ ਕਿਹਾ ਹੈ ਕਿ ਪੁਲਿਸ ਨੇ ਝੂਠਾ ਮਾਮਲਾ ਦਰਜ ਕੀਤਾ ਸੀ, ਲਿਹਾਜ਼ਾ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਤੇ ਨਾਲ ਹੀ ...

ਪੂਰੀ ਖ਼ਬਰ »

ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਨਵੇਂ ਸਾਲ ਤੋਂ

ਆਦਮਪੁਰ, 21 ਨਵੰਬਰ (ਰਮਨ ਦਵੇਸਰ)- ਆਦਮਪੁਰ ਸਿਵਲ ਹਵਾਈ ਅੱਡੇ ਤੋਂ ਹੁਣ ਉਡਾਨ ਦਸੰਬਰ ਤੋਂ ਹੋਰ ਵੀ ਦੇਰੀ ਨਾਲ ਹੋ ਸਕਦੀ ਹੈ | ਸੂਤਰਾਂ ਦੀ ਮੰਨੀਏ ਤਾਂ ਇਹ ਉਡਾਨ ਜਨਵਰੀ 2018 ਦੇ ਪਹਿਲੇ ਹਫ਼ਤੇ 'ਚ ਸ਼ੁਰੂ ਹੋਣ ਦੀ ਸੰਭਾਵਨਾ ਹੈ, ਕਿਉਂਕਿ ਸਪਾਈਸ ਜੈੱਟ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਜਗਤਾਰ ਸਿੰਘ ਜੌਹਲ 'ਤੇ ਤਸ਼ੱਦਦ ਦਾ ਮਾਮਲਾ

ਬਰਤਾਨੀਆ ਦੀ ਸੰਸਦ 'ਚ ਗੂੰਜਿਆ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀਕਲਾਂ)-ਪੰਜਾਬ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਜਗਤਾਰ ਸਿੰਘ ਜੌਹਲ ਦੇ ਮਾਮਲੇ 'ਚ ਯੂ. ਕੇ. ਦੀ ਸਰਕਾਰ ਨੇ ਅੱਜ ਕਿਹਾ ਹੈ ਕਿ ਜੇ ਕਿਸੇ ਵੀ ਬਰਤਾਨਵੀ ਨਾਗਰਿਕ 'ਤੇ ਤਸ਼ੱਦਦ ਹੋਇਆ ਤਾਂ ਉਹ ਬਣਦੀ ਕਾਰਵਾਈ ਕਰੇਗੀ | ਸਕਾਟਲੈਂਡ ...

ਪੂਰੀ ਖ਼ਬਰ »

ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾਵੇਗੀ-ਕੈਪਟਨ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)- ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਇੰਗਲੈਂਡ ਵੱਲ ਪ੍ਰਵਾਸ ਕਰਨ ਵਾਲੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਪਾਕਿ ਨਾਗਰਿਕ ਨੂੰ ਹਾਈਕੋਰਟ ਵਲੋਂ ਰਾਹਤ

ਚੰਡੀਗੜ੍ਹ, 21 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਫਸੇ ਇਕ ਪਾਕਿਸਤਾਨੀ ਨਾਗਰਿਕ ਜ਼ਿਲ੍ਹਾ ਕਸੂਰ ਵਾਸੀ ਸ਼ਾਹਿਦ ਇਕਬਾਲ ਭੱਟੀ ਨੂੰ ਰਾਹਤ ਦਿੰਦਿਆਂ ਉਸ ਨੂੰ ਲੁਧਿਆਣਾ ਅਦਾਲਤ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਦਿੱਤੀਆਂ ...

ਪੂਰੀ ਖ਼ਬਰ »

ਯੂ. ਪੀ. ਦੀ ਖੰਡ ਨੇ ਬੰਦ ਕਰਵਾਈ ਪਾਕਿਸਤਾਨ ਤੋਂ ਆਮਦ

ਜਲੰਧਰ, 21 ਨਵੰਬਰ (ਸ਼ਿਵ ਸ਼ਰਮਾ)- ਯੂ. ਪੀ. ਤੋਂ ਵਧੇਰੇ ਮਾਤਰਾ ਵਿਚ ਆ ਰਹੀ ਖੰਡ ਦੀ ਨਾ ਸਿਰਫ਼ ਪੰਜਾਬ ਵਿਚ ਸਭ ਤੋਂ ਜ਼ਿਆਦਾ ਮੰਗ ਹੈ ਸਗੋਂ ਉਸ ਨੇ ਪਾਕਿਸਤਾਨ ਦੀ ਖੰਡ ਦੀ ਆਮਦ ਵੀ ਬੰਦ ਕਰਵਾ ਦਿੱਤੀ ਹੈ | ਪੰਜਾਬ ਵਿਚ ਮਿੱਲਾਂ ਦੀ ਖੰਡ ਦਸੰਬਰ ਦੇ ਪਹਿਲੇ ਹਫ਼ਤੇ ਤੋਂ ਫਿਰ ...

ਪੂਰੀ ਖ਼ਬਰ »

ਪਦਮਾਵਤੀ 'ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ-ਕੈਪਟਨ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਫ਼ਿਲਮ 'ਪਦਮਾਵਤੀ' 'ਤੇ ਪਾਬੰਦੀ ਦੇ ਸੁਝਾਵਾਂ ਨੂੰ ਰੱਦ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕੁਝ ਸਵਾਰਥੀ ਹਿੱਤਾਂ ਨੇ ਇਸ ਮੁੱਦੇ 'ਤੇ ਉਨ੍ਹਾਂ ਦੇ ਬਿਆਨ ਦੀ ਗ਼ਲਤ ਵਿਆਖਿਆ ਕਰਨ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਨ ਸਭਾ ਦਾ ਘਿਰਾਓ 27 ਨੂੰ

ਜਲੰਧਰ, 21 ਨਵੰਬਰ (ਰਣਜੀਤ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ, ਜਿਸ 'ਚ ਸੂਬਾ ਭਰ ਤੋਂ ਯੂਨੀਅਨ ਆਗੂਆਂ ਤੇ ਮੈਂਬਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX