ਤਾਜਾ ਖ਼ਬਰਾਂ


ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  7 minutes ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  22 minutes ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  37 minutes ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  49 minutes ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 2 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 2 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 2 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 minute ago
ਵਾਸ਼ਿੰਗਟਨ, 23 ਜੁਲਾਈ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ 'ਵਿਚੋਲਗੀ' ਨਾਲ ਸੰਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੰਸਦ ਦੀ ਲਾਇਬ੍ਰੇਰੀ ਬਿਲਡਿੰਗ 'ਚ ਚੱਲ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਤਹਿਰਾਨ, 23 ਜੁਲਾਈ- ਈਰਾਨ ਦੇ ਦੱਖਣੀ ਹਿੱਸੇ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.0 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਹੋਰਮੋਜਗਾਨ ਦੇ ਬੰਡਰ ਲੇਂਗੇਹ ਤੋਂ 23...
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਰਾਣਾ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਗ ਰਾਤੀਂ 11 ਦੇ ਕਰੀਬ ਸ਼ਾਰਟ...
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 5 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 5 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 5 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 5 hours ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  about 1 hour ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਸੰਗਰੂਰ

ਸੁਨਾਮ 'ਚ ਖੱਦਰ ਭੰਡਾਰ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਭੁੱਲਰ, ਧਾਲੀਵਾਲ, ਸੱਗੂ)-ਬੀਤੀ ਰਾਤ ਸਥਾਨਕ ਰੇਲਵੇ ਰੋਡ 'ਤੇ ਇੱਕ ਖੱਦਰ ਦੀ ਦੁਕਾਨ 'ਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਗੋਬਿੰਦ ਖੱਦਰ ਭੰਡਾਰ ਦੇ ਮਾਲਕ ਗੋਬਿੰਦ ਲਾਲ ਨੇ ਦੱਸਿਆ ਕਿ ਉਹ ਸ਼ਾਮੀ ਉਕਤ ਦੁਕਾਨ ਨੂੰ ਬੰਦ ਕਰਕੇ ਰੋਜ਼ਾਨਾ ਦੀ ਤਰ੍ਹਾਂ ਸੰਗਰੂਰ ਆਪਣੇ ਘਰ ਚਲੇ ਗਏ ਸਨ | ਕਰੀਬ ਰਾਤੀ ਸਵਾ ਕੁ ਦਸ ਵਜੇ ਉਨ੍ਹਾਂ ਨੂੰ ਕਿਸੇ ਨੇ ਫ਼ੋਨ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਦੁਕਾਨ 'ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ | ਇਸੇ ਦੌਰਾਨ ਨਾਲ ਦੇ ਗੁਆਂਢੀ ਦੁਕਾਨਦਾਰਾਂ ਨੇ ਸੰਗਰੂਰ ਤੋਂ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਮੰਗਵਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ | ਕਰੀਬ ਰਾਤ ਡੇਢ ਵਜੇ ਤੱਕ ਭਾਰੀ ਜੱਦੋ-ਜਹਿਦ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਇਸ ਸਮੇਂ ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਕਰੀਬ 20-25 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਭਾਵੇਂ ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਸਹੀ ਪਤਾ ਨਹੀਂ ਲੱਗ ਸਕਿਆ ਪਰ ਦੁਕਾਨ ਦੇ ਮਾਲਕ ਦਾ ਕਹਿਣਾ ਹੈ ਕਿ ਇਹ ਕਿਸੇ ਸ਼ਰਾਰਤੀ ਅਨਸਰ ਵਲੋਂ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਉੱਧਰ ਅੱਗ ਦੀ ਘਟਨਾ ਦੇ ਕਾਰਨਾਂ ਬਾਰੇ ਜਿੱਥੇ ਪਾਵਰਕਾਮ ਦੇ ਐਸ.ਡੀ.ਓ. ਨੇ ਆਪਣੀ ਟੀਮ ਨਾਲ ਬਰੀਕੀ ਨਾਲ ਜਾਂਚ ਕੀਤੀ ਉੱਥੇ ਹੀ ਮਾਮਲੇ ਦੀ ਪੜਤਾਲ ਕਰ ਰਹੇ ਐਸ.ਐਚ.ਓ. ਭਰਪੂਰ ਸਿੰਘ ਤੇ ਸਹਾਇਕ ਥਾਣੇਦਾਰ ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ |
ਸੁਨਾਮ ਦੀ ਫਾਇਰ ਬਿ੍ਗੇਡ ਸਾਬਤ ਹੋਈ ਚਿੱਟਾ ਹਾਥੀ
ਇਸ ਮੌਕੇ ਸਮਾਜਸੇਵੀ ਐਡਵੋਕੇਟ ਹਰਪ੍ਰੀਤ ਸਿੰਘ ਹੰਝਰ੍ਹਾ ਨੇ ਕਿਹਾ ਕਿ ਸੁਨਾਮ 'ਚ ਨਵੀਂ ਸਰਕਾਰ ਬਣਦਿਆਂ ਹੀ ਆਈ ਫਾਇਰ ਬਿ੍ਗੇਡ ਦੀ ਗੱਡੀ ਬੀਤੀ ਰਾਤ ਅੱਗ ਘਟਨਾ ਸਮੇਂ ਚਿੱਟਾ ਹਾਥੀ ਸਾਬਤ ਹੋਈ ਕਿਉਂਕਿ ਭਾਵੇਂ ਸਰਕਾਰ ਵਲੋਂ ਗੱਡੀ ਤਾਂ ਭੇਜ ਦਿੱਤੀ ਗਈ ਪਰ ਇਸ ਦੇ ਨਾਲ ਚਾਲਕ ਸਮੇਤ ਹੋਰ ਅਮਲਾ ਨਾ ਹੋਣ ਕਾਰਨ ਇਹ ਗੱਡੀ ਸ਼ਹਿਰ ਵਾਸੀਆਂ ਦੇ ਕਿਸੇ ਕੰਮ ਦੀ ਨਹੀਂ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਦੁਕਾਨਦਾਰ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਫਾਇਰ ਬਿ੍ਗੇਡ ਦੀ ਗੱਡੀ ਲਈ ਲੋੜੀਂਦਾ ਅਮਲਾ ਤੁਰੰਤ ਭੇਜਿਆ ਜਾਵੇ |

ਝੋਨੇ ਦੀ ਚੁਕਾਈ ਨਾ ਹੋਣ ਕਾਰਨ ਲੋਕਾਂ ਵਲੋਂ ਨਾਅਰੇਬਾਜ਼ੀ

ਚੀਮਾਾ ਮੰਡੀ, 21 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ) - ਨੇੜਲੇ ਪਿੰਡ ਤੋਲਾਵਾਲ ਵਿਖੇ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਚੁਕਾਈ ਨਾ ਹੋਣ ਤੋਂ ਪ੍ਰੇਸ਼ਾਨ ਮਜ਼ਦੂਰ ਵਰਗ ਵਲੋਂ ਅੱਜ ਅਨਾਜ ਮੰਡੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 70 ਲੱਖ 40 ਹਜ਼ਾਰ ਦੀ ਠੱਗੀ ਮਾਰੀ, ਮਾਮਲਾ ਦਰਜ

 ਧੂਰੀ, 21 ਨਵੰਬਰ (ਸੁਖਵੰਤ ਸਿੰਘ ਭੁੱਲਰ)-ਥਾਣਾ ਸਦਰ ਧੂਰੀ 'ਚ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਧੂਰੀ 'ਚ ਬਲਵੰਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਨਾਲ ਦੀ ਸ਼ਿਕਾਇਤ 'ਤੇ ਦਰਜ ਕੀਤੇ ...

ਪੂਰੀ ਖ਼ਬਰ »

ਕਾਲੋਨੀ 'ਚ ਚੱਲ ਰਿਹਾ ਕੰਮ ਸ਼ੱਕ ਦੇ ਘੇਰੇ 'ਚ

 ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਸੱਗੂ) - ਸਥਾਨਕ ਗੁੱਗਾ ਮਾੜੀ ਰੋਡ 'ਤੇ ਸਥਿਤ ਨਜਾਇਜ਼ ਤੌਰ ਤੇ ਉਸਾਰੀ ਗਈ ਕਾਲੋਨੀ ਆਨੰਦ ਬਿਹਾਰ ਵਿੱਚ ਚੱਲ ਰਿਹਾ ਕੰਮ ਸ਼ੱਕ ਦੇ ਘੇਰੇ ਵਿੱਚ ਆਉਂਦਾ ਨਜ਼ਰ ਆ ਰਿਹਾ ਹੈ। ਗੁੱਗਾ ਮਾੜੀ ਰੋਡ 'ਤੇ ਹੱਦ ਬਸਤ ਨੰਬਰ 28 ਦੇ ਅਧੀਨ ਆਉਂਦੀ 56 ...

ਪੂਰੀ ਖ਼ਬਰ »

ਸੀਰੀ ਵਲੋਂ ਖ਼ੁਦਕੁਸ਼ੀ L ਕਿਸਾਨ ਪਰਿਵਾਰ ਦੇ 3 ਮੈਂਬਰਾਂ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪਿੰਡ ਜਲੂਰ ਵਿਖੇ ਸੋਮਵਾਰ ਦੀ ਰਾਤ ਨੂੰ ਇਕ ਦਲਿਤ ਨੌਜਵਾਨ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਬੂਟਾ (32) ਪੁੱਤਰ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਤੋਂ ਪੰਜਾਬ ਯੂਨੀਵਰਸਿਟੀ ਲਈ ਟੂਰ ਰਵਾਨਾ

ਭਵਾਨੀਗੜ੍ਹ, 21 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਘਾਬਦਾਂ ਵਿਖੇ ਸਥਿਤ ਮੈਰੀਟੋਰੀਅਸ ਸਕੂਲ ਤੋਂ 10+2 ਕਲਾਸ ਦੇ ਕਰੀਬ 6 ਦਰਜਨ ਵਿਦਿਆਰਥੀਆਂ ਦਾ ਟੂਰ ਸਕੂਲ ਦੀ ਪਿ੍ੰਸੀਪਲ ਦੀਪਿਕਾ ਗੋਇਲ ਦੀ ਅਗਵਾਈ 'ਚ ਪੰਜਾਬ ਯੂਨੀਵਰਸਿਟੀ ਵਿਖੇ 6ਵੇਂ ਡੀ.ਐਸ.ਟੀ ਇੰਸਪਾਇਰ ...

ਪੂਰੀ ਖ਼ਬਰ »

ਢੀਂਡਸਾ ਨੂੰ ਸਕੱਤਰ ਜਨਰਲ ਬਣਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੌਹਰੀਆਂ, 21 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਪਾਰਟੀ ਦਾ ਸਕੱਤਰ ਜਨਰਲ ਦੁਬਾਰਾ ਬਣਾਉਣ ਤੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਨੂੰ ਪਾਰਟੀ ਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸ਼ੇਰਗਿੱਲ ਨੂੰ ਸੂਬਾ ਜਨਰਲ ਸਕੱਤਰ ਬਣਨ 'ਤੇ ਸਨਮਾਨਿਤ ਕੀਤਾ

ਭਵਾਨੀਗੜ੍ਹ, 21 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਵਿਚਾਰ ਕਾਂਗਰਸ ਦੇ ਨਵ-ਨਿਯੁਕਤ ਜਨਰਲ ਸਕੱਤਰ ਤੇ ਸਾਬਕਾ ਵਧੀਕ ਡਿਪਟੀ ...

ਪੂਰੀ ਖ਼ਬਰ »

ਜਥੇਦਾਰ ਬਹਿਣੀਵਾਲ ਨੇ ਗੁਰਦੁਆਰਾ ਦੇਹਲਾਂ ਸੀਹਾਂ ਲਈ ਦਿੱਤਾ ਢਾਈ ਲੱਖ ਰੁਪਏ ਦਾ ਚੈੱਕ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)-ਗੁਰਦੁਆਰਾ ਸਾਹਿਬ ਮੰਡੀ ਵਾਲਾ ਵਿਖੇ ਇਕ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਗੁਰਦੁਆਰਾ ਅਕਾਲੀ ਫੂਲਾ ਸਿੰਘ ਦੇਹਲਾਂ ਸੀਹਾਂ ਦੀ ...

ਪੂਰੀ ਖ਼ਬਰ »

ਬੈੱਸਟ ਖਿਡਾਰਨ ਬਣੀ ਸ਼ਿੰਦਰਪਾਲ ਕੌਰ ਦਾ ਸਨਮਾਨ

ਜਖੇਪਲ, 21 ਨਵੰਬਰ (ਮੇਜਰ ਸਿੰਘ ਜਖੇਪਲ)-ਬੀਤੇ ਦਿਨ ਪਿੰਡ ਛਾਜਲਾ (ਸੰਗਰੂਰ) ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਕਰਵਾਈ ਗਈ 40ਵੀਂ ਪੰਜਾਬ ਜੂਨੀਅਰ ਕਬੱਡੀ ਚੈਂਪੀਅਨਸ਼ਿਪ 'ਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀ ਹੋਣਹਾਰ ਕਬੱਡੀ ਖਿਡਾਰਨ ...

ਪੂਰੀ ਖ਼ਬਰ »

ਸ਼ਾਹਪੁਰ ਕਲਾਂ ਬਾਰੇ ਰਿਪੋਰਟ ਜਾਰੀ

ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਜਮਹੂਰੀ ਅਧਿਕਾਰ ਸਭਾ ਦੀ ਸੰਗਰੂਰ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਕਲਾਂ ਵਿਖੇ 15 ਅਕਤੂਬਰ 2017 ਨੂੰ ਪੰਚਾਇਤੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਨਿਹੰਗਾਂ ਤੇ ਪਿੰਡ ਦੇ ਦਲਿਤਾਂ ਵਿਚ ਹੋਏ ਟਕਰਾਅ ਸਬੰਧੀ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਜੇਕਰ ਨਾਮ ਬਦਲ ਗਿਆ ਤਾਂ ਸਿੱਖਾਂ ਵਿਰੁੱਧ ਹੋਰ ਵੀ ਖ਼ਤਰਨਾਕ ਸਾਜ਼ਿਸ਼ਾਂ ਹੋਣਗੀਆਂ-ਜੰਡਾਲੀ

ਅਹਿਮਦਗੜ੍ਹ, 21 ਨਵੰਬਰ (ਪੁਰੀ)-ੳਨਟਾਰੀਂਓ ਸਿੱਖਜ ਅਾੈਡ ਗੁਰਦੁਆਰਾ ਕੌਾਸਲ ਟਰਾਂਟੋ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜੰਡਾਲੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਪ੍ਰਸਿੱਧ ਤੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਸਿੱਧੂ ਵਲੋਂ ਲਾਲ ਸਿੰਘ ਲਾਲੀ ਯਾਦਗਾਰੀ ਟੂਰਨਾਮੈਂਟ ਦਾ ਪੋਸਟਰ ਜਾਰੀ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)-ਲਹਿਰਾਗਾਗਾ ਦੇ ਲਾਲ ਸਿੰਘ ਲਾਲੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪਤੀ ਸਵ: ਲਾਲ ਸਿੰਘ ਲਾਲੀ ਦੀ ਯਾਦ 'ਚ ਦੋ ਰੋਜ਼ਾ ਚੌਥਾ ਕਬੱਡੀ ਕੱਪ 8 ਤੇ 9 ਦਸੰਬਰ ਨੂੰ ...

ਪੂਰੀ ਖ਼ਬਰ »

ਸੈਨਿਕ ਸਕੂਲ ਕਪੂਰਥਲਾ 'ਚ ਦਾਖ਼ਲੇ ਲਈ 30 ਤੱਕ ਭਰੇ ਜਾ ਸਕਦੇ ਹਨ ਆਨ-ਲਾਈਨ ਫਾਰਮ

ਸੰਗਰੂਰ, 21 ਨਵੰਬਰ (ਚੌਧਰੀ ਨੰਦ ਨਾਲ ਗਾਂਧੀ)-ਸੈਨਿਕ ਸਕੂਲ ਕਪੂਰਥਲਾ ਦੇ ਪਿ੍ੰਸੀਪਲ ਵਿਕਾਸ ਮੋਹਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਸਕੂਲ ਕਪੂਰਥਲਾ 'ਚ ਵਿੱਦਿਅਕ ਸੈਸ਼ਨ 2018-19 ਲਈ 6ਵੀਂ ਅਤੇ 9ਵੀਂ ਜਮਾਤ 'ਚ ਦਾਖ਼ਲੇ ਲਈ ਆਨ-ਲਾਈਨ ਫਾਰਮ 30 ਨਵੰਬਰ, ਤੱਕ ਭਰੇ ਜਾ ...

ਪੂਰੀ ਖ਼ਬਰ »

ਸ਼ਹਿਰ 'ਚ ਜਨਤਕ ਪਖਾਨੇ ਨਾ ਹੋਣ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 21 ਨਵੰਬਰ (ਫੱਗੂਵਾਲਾ)-ਸਥਾਨਕ ਸ਼ਹਿਰ 'ਚ ਕੋਈ ਵੀ ਜਨਤਕ ਪਖਾਨਾ ਨਾ ਹੋਣ ਕਾਰਨ ਲੋਕਾਂ ਨੂੰ ਆ ਰਹੀ ਵੱਡੀ ਸਮੱਸਿਆ ਨੂੰ ਦੇਖਦਿਆਂ ਇਕੱਠੇ ਹੋਏ ਦੁਕਾਨਦਾਰਾਂ ਵੱਲੋਂ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਦੁਕਾਨਦਾਰ ਕ੍ਰਿਸ਼ਨ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚੋਂ ਜਿੱਤਾਂ ਦਰਜ

ਲੌਾਗੋਵਾਲ, 21 ਨਵੰਬਰ (ਵਿਨੋਦ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਗਈਆਂ 63ਵੀਆਂ ਰਾਜ ਪੱਧਰੀ ਪੰਜਾਬ ਸਕੂਲ ਵੁਸ਼ੂ ਖੇਡਾਂ ਚੋਂ ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਜਸਵਿੰਦਰ ਕੌਰ ...

ਪੂਰੀ ਖ਼ਬਰ »

ਪੰਦਰਵਾੜੇ ਤਹਿਤ 28 ਤੋਂ 4 ਦਸੰਬਰ ਤੱਕ ਹੋਣਗੇ ਨਸਬੰਦੀ ਦੇ ਆਪ੍ਰੇਸ਼ਨ

ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਿਹਤ ਵਿਭਾਗ ਵਲੋਂ 4 ਦਸੰਬਰ ਤੱਕ ਜ਼ਿਲ੍ਹੇ ਭਰ 'ਚ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ਪੰਦਰਵਾੜੇ ਤਹਿਤ ਜਿੱਥੇ ਸਰਕਾਰੀ ਹਸਪਤਾਲਾਂ 'ਚ ਵੱਖ-ਵੱਖ ਦਿਨ ਮੁਫ਼ਤ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ, ...

ਪੂਰੀ ਖ਼ਬਰ »

ਸੰਤ ਗੰਡੇਵਾਲ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਪੁਲਿਸ ਵੱਲੋਂ ਅਕਾਲੀ ਆਗੂ 'ਤੇ ਹਟਾਈ ਇਰਾਦਾ ਕਤਲ ਦੀ ਧਾਰਾ ਅਦਾਲਤ ਵਲੋਂ ਮੁੜ ਬਹਾਲ

ਸ਼ੇਰਪੁਰ, 21 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਹਿਤਾਬ ਸਿੰਘ ਗੰਡੇਵਾਲ ਨੂੰ ਧੂਰੀ ਦੀ ਅਦਾਲਤ ਨੇ ਇੱਕ ਵੱਡਾ ਝਟਕਾ ਦਿੰਦੇ ਹੋਏ ਅਕਾਲੀ ਸਫ਼ਾ 'ਚ ਹੀ ਚੰਗਾ ਪ੍ਰਭਾਵ ਰੱਖਣ ਵਾਲੇ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ...

ਪੂਰੀ ਖ਼ਬਰ »

ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰਨ ਵਾਲਿਆਂ ਨੰੂ ਜਥੇਬੰਦਕ ਢਾਂਚੇ 'ਚ ਨਹੀਂ ਮਿਲੇਗੀ ਥਾਂ-ਬੀਰ ਕਲਾਂ

ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਦਸੰਬਰ ਮਹੀਨੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖ਼ੜ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਐਲਾਨ ਹੋਣ ਦੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਝੂੰਦਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਮਰਗੜ੍ਹ, 21 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸਾ: ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਨਰਲ ਸਕੱਤਰ ਬਣਾਏ ਜਾਣ 'ਤੇ ਯੂਥ ਅਕਾਲੀ ਦਲ ਅਮਰਗੜ੍ਹ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ...

ਪੂਰੀ ਖ਼ਬਰ »

ਭਾਈ ਦਿਆਲਾ ਸਕੂਲ ਹੈਂਡਬਾਲ 'ਚ ਪੰਜਾਬ 'ਚੋਂ ਉਪ ਜੇਤੂ

ਲੌਾਗੋਵਾਲ, 21 ਨਵੰਬਰ (ਜਸਵੀਰ ਸਿੰਘ ਜੱਸੀ)-ਸ਼ਹੀਦ ਭਾਈ ਦਿਆਲਾ ਸਕੂਲ ਲੌਾਗੋਵਾਲ ਦੀਆਂ ਬੱਚੀਆਂ ਰੂਪਨਗਰ ਵਿਖੇ ਹੋਈ ਸੂਬਾ ਪੱਧਰੀ ਹੈਂਡਬਾਲ ਚੈਂਪੀਅਨਸ਼ਿਪ 'ਚੋਂ ਵੱਡੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ਮੁਖੀ ...

ਪੂਰੀ ਖ਼ਬਰ »

ਗਿਆਨੀ ਪ੍ਰੀਤਮ ਸਿੰਘ ਕਾਕੜਾ ਨਹੀਂ ਰਹੇ

ਭਵਾਨੀਗੜ੍ਹ, 21 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵ: ਦਲਬਾਰਾ ਸਿੰਘ ਕਾਕੜਾ ਦੇ ਪਿਤਾ ਗਿਆਨੀ ਪ੍ਰੀਤਮ ਸਿੰਘ ਕਾਕੜਾ ਦੇ ਬੀਤੀ ਰਾਤ ਅਕਾਲ ਚਲਾਣਾ ਕਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਉਨ੍ਹਾਂ ਦੇ ਪੋਤਰੇ ਦਲਜੀਤ ...

ਪੂਰੀ ਖ਼ਬਰ »

ਇਨਕਲਾਬੀ ਨਾਟਕਾਂ ਦਾ ਪ੍ਰੋਗਰਾਮ ਕਰਵਾਇਆ

ਨਦਾਮਪੁਰ/ਚੰਨੋਂ, 21 ਨਵੰਬਰ (ਹਰਜੀਤ ਸਿੰਘ ਨਿਰਮਾਣ)-ਨੌਜਵਾਨ ਭਾਰਤ ਸਭਾ ਪੰਜਾਬ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਪਿੰਡ ਮੁਨਸੀਵਾਲਾ ਵਿਖੇ ਕਾਨਫ਼ਰੰਸ ਤੇ ਇਨਕਲਾਬੀ ਨਾਟਕਾਂ ਦਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ ਕਰਤਾਰ ...

ਪੂਰੀ ਖ਼ਬਰ »

ਲਹਿਰਾਗਾਗਾ ਪਹੁੰਚਣ 'ਤੇ ਢੀਂਡਸਾ ਦਾ ਭਰਵਾਂ ਸਵਾਗਤ

ਲਹਿਰਾਗਾਗਾ, 21 ਨਵੰਬਰ (ਗਰਗ, ਢੀਂਡਸਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਣਨ ਮਗਰੋਂ ਅੱਜ ਪਹਿਲੀ ਵਾਰ ਲਹਿਰਾਗਾਗਾ ਵਿਖੇ ਪਹੁੰਚੇ ਜਿੱਥੇ ਆਗੂਆਂ 'ਤੇ ਵਰਕਰਾਂ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਖੋ-ਖੋ 'ਚੋਂ ਛਾਹੜ ਦੀ ਟੀਮ ਅੱਵਲ ਰਹੀ

ਛਾਹੜ, 21 ਨਵੰਬਰ (ਜਸਵੀਰ ਸਿੰਘ ਔਜਲਾ)-ਕ੍ਰਮਵਾਰ ਜੇਤੂ ਆ ਰਹੀ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੀ ਖੋ-ਖੋ ਦੀ ਟੀਮ ਨੇ ਇਸ ਵਾਰ ਵੀ ਬੀਤੇ ਦਿਨੀਂ ਹੋਈਆਂ ਸੀ.ਬੀ.ਐਸ.ਈ. ਨੈਸ਼ਨਲ ਖੇਡਾਂ ਜੋ ਕਿ ਯੂ.ਪੀ. ਦੇ ਨੋਇਡਾ ਵਿਖੇ ਵੀ ਆਪਣਾ ਵਧੀਆ ਪ੍ਰਦਰਸ਼ਨ ਵਿਖਾਇਆ ਜਿਸ 'ਚ ਸੰਤ ...

ਪੂਰੀ ਖ਼ਬਰ »

ਪੰਚਾਇਤ ਨੂੰ ਬਰਖ਼ਾਸਤ ਕਰਕੇ ਲਗਾਇਆ ਪ੍ਰਬੰਧਕ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਗਰੂਰ ਦੀ ਪੰਜਾਬ ਪੰਚਾਇਤੀ ਰਾਜ ਐਕਟਰ 1994 ਦੀ ਧਾਰਾ 200(1) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਬੀ.ਡੀ.ਪੀ.ਓ. ਦੀ ਉਕਤ ਸਿਫ਼ਾਰਸ਼ ਅਤੇ ਪਬਲਿਕਾਂ ਹਿਤਾਂ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX