ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਾਨੂੰਨ ਨੂੰ ਛਿੱਕੇ ਟੰਗ ਕੇ ਸੜਕਾਂ 'ਤੇ ਚੱਲ ਰਹੇ ਹਨ ਓਵਰਲੋਡ ਵਾਹਨ

ਮੰਡੀ ਘੁਬਾਇਆ, 21 ਨਵੰਬਰ (ਅਮਨ ਬਵੇਜਾ)-ਸੜਕਾਂ ਤੇ ਘੁੰਮਦੇ ਓਵਰਲੋਡ ਵਾਹਨ ਅਕਸਰ ਹੀ ਵੱਡੇ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਅਕਸਰ ਲੋਕ ਇਨ੍ਹਾਂ ਦੀ ਲਪੇਟ 'ਚ ਆ ਕੇ ਜਾਣ ਤੋਂ ਹੱਥ ਧੋ ਬੈਠਦੇ ਹਨ | ਪ੍ਰਸ਼ਾਸਨ ਇਸ ਸਬੰਧੀ ਪੂਰੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਵੀ ਇਨ੍ਹਾਂ ਿਖ਼ਲਾਫ਼ ਕੋਈ ਕਾਰਵਾਈ ਕਰਨ 'ਚ ਅਸਫਲ ਜਾਪ ਰਿਹਾ ਹੈ | ਜਿਸ ਤੋਂ ਇੱਕ ਗੱਲ ਤਾਂ ਸਾਫ਼ ਹੈ ਕਿ ਇਹ ਓਵਰਲੋਡ ਵਾਹਨ ਪ੍ਰਸ਼ਾਸਨ ਦੀ ਸ਼ਹਿ 'ਤੇ ਹੀ ਸੜਕਾਂ 'ਤੇ ਦੌੜ ਰਹੇ ਹਨ | ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਦੋ ਪਹੀਆ ਵਾਹਨ ਚਾਲਕ ਨੂੰ ਹੀ ਟ੍ਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ਜਾਂਦਾ ਹੈ ਕਿਉਂਕਿ ਪੁਲਿਸ ਨਾਕਿਆਂ ਤੇ ਕੇਵਲ ਦੋ ਪਹੀਆ ਵਾਹਨ ਹੀ ਖੜ੍ਹੇ ਦੇਖੇ ਜਾਂਦੇ ਹਨ ਤੇ ਉਨ੍ਹਾਂ ਦੇ ਹੀ ਚਲਾਨ ਕੱਟੇ ਜਾਂਦੇ ਹਨ ਅਤੇ ਵੱਡੇ ਓਵਰਲੋਡ ਵਾਹਨ ਨਾਕਿਆਂ ਤੋਂ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਬੇਫ਼ਿਕਰ ਲੰਘਦੇ ਹਨ | ਲੱਗਦਾ ਹੈ ਕਿ ਟ੍ਰੈਫ਼ਿਕ ਨਿਯਮ ਕੇਵਲ ਦੋ ਪਹੀਆ ਵਾਹਨਾਂ ਲਈ ਹੀ ਬਣੇ ਹਨ | ਪਰ ਜ਼ਿਆਦਾਤਰ ਹਾਦਸੇ ਤਾਂ ਓਵਰਲੋਡ ਵਾਹਨਾਂ ਕਰਕੇ ਹੀ ਵਾਪਰਦੇ ਹਨ ਕਿਉਂਕਿ ਅਚਾਨਕ ਸਾਹਮਣੇ ਤੋਂ ਕੋਈ ਵਾਹਨ ਆਦਿ ਆ ਜਾਣ ਕਾਰਨ ਓਵਰ ਲੋਡ ਵਾਹਨ ਬਰੇਕ ਲਗਾਉਣ 'ਤੇ ਆਪਣਾ ਸੰਤੁਲਨ ਗੁਆ ਬੈਠਦੇ ਹਨ ਜਿਸ ਕਰਕੇ ਹਾਦਸਾ ਵਾਪਰ ਜਾਂਦਾ ਹੈ | ਟ੍ਰੈਫਿਕ ਪੁਲਿਸ ਅਤੇ ਟਰਾਂਸਪੋਰਟ ਪ੍ਰਸ਼ਾਸਨ ਵਲੋਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਲਗਾਏ ਜਾਂਦੇ ਹਨ | ਇਸ ਤਰ੍ਹਾਂ ਦੇ ਸੈਮੀਨਾਰ ਮਹਿਜ਼ ਡਰਾਮਾ ਜਾਪਦੇ ਹਨ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਅਜਿਹੇ ਅਨੇਕਾਂ ਵਾਹਨ ਸੜਕਾਂ 'ਤੇ ਬਿਨ੍ਹਾਂ ਕਿਸੇ ਰੋਕ ਟੋਕ ਦੇ ਚੱਲਦੇ ਹਨ | ਜ਼ਿਕਰਯੋਗ ਹੈ ਕਿ ਸੜਕ ਹਾਦਸੇ ਵਾਪਰਨ ਦਾ ਮੁੱਖ ਕਾਰਨ ਓਵਰਲੋਡ ਵਾਹਨ ਅਤੇ ਉਨ੍ਹਾਂ ਦੀ ਓਵਰ ਸਪੀਡ ਦਾ ਹੁੰਦਾ ਹੈ ਪਰ ਇਨ੍ਹਾਂ ਵਾਹਨਾਂ ਦੀ ਸਪੀਡ ਅਤੇ ਲੋਡਿੰਗ ਨੂੰ ਲਗਾਮ ਪਾਉਣ ਲਈ ਟ੍ਰੈਫਿਕ ਪਿੁਲਸ ਅਤੇ ਟਰਾਂਸਪੋਰਟ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ | ਟਰਾਂਸਪੋਰਟ ਵਿਭਾਗ ਤੋਂ ਇਲਾਕਾ ਵਾਸੀਆਂ ਅਤੇ ਸਮਾਜ ਸੇਵੀ ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕਾਂ 'ਤੇ ਚੱਲ ਰਹੇ ਹਾਦਸਿਆਂ ਨੂੰ ਸੱਦਾ ਦਿੰਦੇ ਓਵਰਲੋਡ ਵਾਹਨਾਂ 'ਤੇ ਸਖਤ ਕਾਰਵਾਈ ਕੀਤੀ ਜਾਵੇ | ਇਲਾਕੇ ਦੇ ਸਮਾਜਸੇਵੀ ਐਡਵੋਕੇਟ ਪਿ੍ੰਸ ਬਵੇਜਾ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਇਸ ਮਸਲੇ ਤੇ ਗੰਭੀਰਤਾ ਨਾਲ ਵਿਚਾਰ ਕਰਨੀ ਚਾਹੀਦੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਵੀ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਓਵਰ ਲੋਡ ਵਾਹਨ ਸਮੇ ਤੇ ਬਰੇਕ ਲਾਉਣ ਤੇ ਕੰਟਰੋਲ 'ਚ ਨਹੀਂ ਹੋ ਪਾਉਂਦੇ ਅਤੇ ਬੜੇ ਵੱਡੇ ਹਾਦਸੇ ਨੂੰ ਅੰਜਾਮ ਦਿੰਦੇ ਹਨ ਤੇ ਬੇਕਸੂਰ ਜਾਨਾਂ ਲੈਂਦੇ ਹਨ | ਜਦੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਰੋਜ਼ਾਨਾ ਚੈਕਿੰਗ ਕੀਤੀ ਜਾਂਦੀ ਹੈ ਤੇ ਪ੍ਰਤੀ ਟਨ 1 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਜਾਂਦਾ ਹੈ ਅਤੇ ਹਰ ਰੋਜ਼ ਤਕਰੀਬਨ 1 ਲੱਖ ਰੁਪਏ ਤੱਕ ਓਵਰਲੋਡ ਵਾਹਨਾਂ ਦੇ ਚਲਾਨ ਵੀ ਕੱਟਦੇ ਹਾਂ | ਲੋੜ ਪੈਣ ਤੇ ਵਾਹਨ ਜਪਤ ਵੀ ਕਰਦੇ ਹਾਂ | ਉਨ੍ਹਾਂ ਦੱਸਿਆ ਕਿ ਸਾਡੇ ਕੋਲ ਏਰੀਆ ਬਹੁਤ ਵੱਡਾ ਹੈ ਜਿਸ ਕਾਰਨ ਕੋਈ ਕਮੀ ਰਹਿ ਜਾਂਦੀ ਹੋਵੇਗੀ ਪਰ ਅੱਗੇ ਤੋਂ ਇਸ ਨੰੂ ਹੋਰ ਗੰਭੀਰਤਾ ਨਾਲ ਲਿਆ ਜਾਵੇਗਾ |

ਫ਼ਿਰੋਜ਼ਪੁਰ ਜ਼ਿਲ੍ਹੇ 'ਚ 1466 ਉਸਾਰੀ ਕਿਰਤੀਆਂ ਨੂੰ ਵੰਡੀ ਗਈ 1 ਕਰੋੜ 34 ਲੱਖ ਤੋਂ ਵਧੇਰੇ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)- ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਵਲੋਂ ਬਣਾਏ ਗਏ ਪੰਜਾਬ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਲਿਆਂਦੀਆਂ ਗਈਆਂ ਵੱਖ-ਵੱਖ ਸਕੀਮਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 1466 ਦੇ ਕਰੀਬ ਉਸਾਰੀ ਕਿਰਤੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਬਰੀ

ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਸਬੂਤਾਂ ਦ ਘਾਟ ਕਰਕੇ ਜ਼ਿਲ੍ਹਾ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੌਰਾਨੇ ਗਸ਼ਤ ਬਸਤੀ ਭੱਟੀਆਂ ਵਾਲੀ ਕੋਲ ਸ਼ੱਕ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕਰੋੜਾਂ ਦੀ ਲਾਗਤ ਨਾਲ ਬਣ ਰਿਹਾ ਬੱਸ ਅੱਡਾ ਫ਼ਿਰ ਤੋਂ ਚੜਿ੍ਹਆ ਸਿਆਸਤ ਦੀ ਭੇਟ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਵਿਚ ਆਧੁਨਿਕ ਸਹੂਲਤਾਂ ਵਾਲਾ ਬਣ ਰਿਹਾ ਬੱਸ ਅੱਡਾ ਇਕ ਵਾਰ ਫ਼ਿਰ ਤੋਂ ਸਿਆਸਤ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ | ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਉਸ ਵੇਲੇ ਦੇ ਫ਼ਾਜ਼ਿਲਕਾ ਤੋਂ ਭਾਜਪਾ ...

ਪੂਰੀ ਖ਼ਬਰ »

ਐਕਸੀਅਨ ਪ੍ਰਦੂਸ਼ਣ ਬੋਰਡ ਵਲੋਂ ਕਾਰਵਾਈ ਨਾ ਕਰਨ 'ਤੇ ਲੋਕਾਂ ਨੇ ਪੁਤਲਾ ਫ਼ੂਕਿਆ

ਜਲਾਲਾਬਾਦ, 21 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਅਰਾਈਆਂ ਵਾਲਾ ਸੜਕ 'ਤੇ ਮਹੱਲਾ ਘੁਮਿਆਰਾਂ ਵਾਲੀ ਵਸਤੀ ਵਿਚ ਰਹਿੰਦੇ ਲੋਕਾਂ ਨੇ ਅੱਜ ਅਸ਼ੋਕ ਕੰਬੋਜ ਸੂਬਾ ਜਨਰਲ ਸਕੱਤਰ ਐਾਟੀ ਕਰੱਪਸ਼ਨ ਬਿਊਰੋ ਦੀ ਅਗਵਾਈ ਵਿਚ ਐਕਸੀਅਨ ਪ੍ਰਦੂਸ਼ਣ ਬੋਰਡ ਫ਼ਰੀਦਕੋਟ ਦਾ ਪੁਤਲਾ ...

ਪੂਰੀ ਖ਼ਬਰ »

ਸ਼ਿਵ ਕਥਾ ਨੂੰ ਲੈ ਕੇ ਸ਼ਹਿਰ ਵਿਚ ਕੱਢੀ ਮੰਗਲ ਕਲਸ਼ ਯਾਤਰਾ

ਜਲਾਲਾਬਾਦ, 21 ਨਵੰਬਰ (ਕਰਨ ਚੁਚਰਾ)-ਦਿਵਿਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਫਾਜ਼ਿਲਕਾ ਰੋਡ ਸਥਿਤ ਸ਼ਿਵ ਭਵਨ ਵਿੱਚ ਕਰਵਾਈ ਜਾਣ ਵਾਲੀ ਭਗਵਾਨ ਸ਼ਿਵ ਕਥਾ ਨੰੂ ਲੈ ਕੇ ਅੱਜ ਕਮਰੇ ਵਾਲਾ ਰੋਡ ਸਥਿਤ ਜਾਗਿ੍ਤੀ ਸੰਸਥਾਨ ਤੋਂ ਪਵਿੱਤਰ ਮੰਗਲ ਕਲਸ਼ ਯਾਤਰਾ ਦਾ ਆਰੰਭ ਕੀਤਾ ...

ਪੂਰੀ ਖ਼ਬਰ »

10 ਦਿਨਾਂ ਅੰਦਰ ਕਾਰਵਾਈ ਨਾ ਹੋਈ ਤਾਂ ਮੁੱਖ ਸੜਕ 'ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ-ਅਸ਼ੋਕ ਕੰਬੋਜ
ਐਕਸੀਅਨ ਪ੍ਰਦੂਸ਼ਣ ਬੋਰਡ ਵਲੋਂ ਕਾਰਵਾਈ ਨਾ ਕਰਨ 'ਤੇ ਲੋਕਾਂ ਨੇ ਪੁਤਲਾ ਫ਼ੂਕਿਆ

ਜਲਾਲਾਬਾਦ, 21 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਅਰਾਈਆਂ ਵਾਲਾ ਸੜਕ 'ਤੇ ਮਹੱਲਾ ਘੁਮਿਆਰਾਂ ਵਾਲੀ ਵਸਤੀ ਵਿਚ ਰਹਿੰਦੇ ਲੋਕਾਂ ਨੇ ਅੱਜ ਅਸ਼ੋਕ ਕੰਬੋਜ ਸੂਬਾ ਜਨਰਲ ਸਕੱਤਰ ਐਾਟੀ ਕਰੱਪਸ਼ਨ ਬਿਊਰੋ ਦੀ ਅਗਵਾਈ ਵਿਚ ਐਕਸੀਅਨ ਪ੍ਰਦੂਸ਼ਣ ਬੋਰਡ ਫ਼ਰੀਦਕੋਟ ਦਾ ਪੁਤਲਾ ...

ਪੂਰੀ ਖ਼ਬਰ »

ਸੀ. ਪੀ. ਆਈ. ਦੀ ਲੁਧਿਆਣਾ ਰੈਲੀ 'ਚ ਫ਼ਾਜ਼ਿਲਕਾ ਤੋਂ ਹਜ਼ਾਰਾਂ ਵਰਕਰ ਲੈਣਗੇ ਹਿੱਸਾ-ਢਾਬਾਂ, ਮਹਾਲਮ

ਮੰਡੀ ਘੁਬਾਇਆ, 21 ਨਵੰਬਰ (ਅਮਨ ਬਵੇਜਾ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ) ਸੂਬਾ ਕੌਾਸਲ ਵਲੋਂ ਵੱਖ-ਵੱਖ ਲੋਕ ਮੁੱਦਿਆਂ ਨੂੰ ਲੈ ਕੇ 27 ਨਵੰਬਰ ਨੂੰ ਲੁਧਿਆਣਾ 'ਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਫ਼ਾਜ਼ਿਲਕਾ ਜ਼ਿਲੇ੍ਹ ਤੋਂ ਹਜ਼ਾਰਾਂ ਦੀ ਗਿਣਤੀ 'ਚ ਪਾਰਟੀ ...

ਪੂਰੀ ਖ਼ਬਰ »

ਟਰੈਕਟਰ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਮੰਡੀ ਅਰਨੀਵਾਲਾ, 21 ਨਵੰਬਰ(ਨਿਸ਼ਾਨ ਸਿੰਘ ਸੰਧੂ)-ਪਿੰਡ ਜੰਡਵਾਲਾ ਭੀਮੇਸ਼ਾਹ ਵਾਸੀ ਰਮੇਸ਼ ਕੁਮਾਰ ਪੁੱਤਰ ਰਾਮ ਚੰਦ ਨੇ ਪਿੰਡ ਦੇ ਹੀ ਕੁਝ ਵਿਅਕਤੀਆਂ ਤੇ ਰੰਜਿਸ਼ ਕਾਰਨ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਦੇ ਖੜ੍ਹੇ ਟਰੈਕਟਰ ਨੂੰ ਅੱਗ ਲਗਾ ਕੇ ਨੁਕਸਾਨ ...

ਪੂਰੀ ਖ਼ਬਰ »

ਅਦਾਲਤੀ ਝਗੜੇ ਨੂੰ ਲੈ ਕੇ ਜੇਠ ਤੇ ਭਰਜਾਈ ਦੀ ਕੁੱਟਮਾਰ

ਫ਼ਿਰੋਜ਼ਪੁਰ, 21 ਨਵੰਬਰ (ਤਪਿੰਦਰ ਸਿੰਘ)- ਅਦਾਲਤੀ ਝਗੜੇ ਨੂੰ ਲੈ ਕੇ ਸਰਹੱਦੀ ਪਿੰਡ ਭਊਾ ਕੇ ਹਿਠਾੜ ਵਿਖੇ ਝਗੜੇ ਦੀ ਪਾਰੀ ਇਕ ਘਟਨਾ 'ਚ ਫ਼ਿਰੋਜ਼ਪੁਰ ਪੁਲਿਸ ਵਲੋਂ 7 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਮਿਲੀ ਜਾਣਕਾਰੀ ਮੁਤਾਬਿਕ ਦੋਸ਼ੀਆਂ ਨੇ ਸੇਵਕ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਯਤ ਨਾਲ ਝੋਨਾ ਵੱਢਿਆ

ਫ਼ਿਰੋਜ਼ਪੁਰ, 21 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਬਾਮੇ ਵਾਲਾ 'ਚ ਕੁਝ ਵਿਅਕਤੀ ਇਕ ਕਿਸਾਨ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਯਤ ਨਾਲ ਝੋਨੇ ਦੀ ਫ਼ਸਲ ਕੱਟ ਕੇ ਲੈ ਗਏ | ਸਬੰਧਿਤ ਥਾਣਾ ਇੰਚਾਰਜ ਹਰਨੇਕ ਸਿੰਘ ਮੁਤਾਬਿਕ ਗੁਰੋ ਬਾਈ ਵਿਧਵਾ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਲੈਕਚਰਾਰ ਸੁਧੀਰ ਗਰੋਵਰ ਦੇ ਪਰਿਵਾਰ ਦੀ ਮਦਦ 'ਤੇ ਉਤਰੇ ਲੈਕਚਰਾਰ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਕੂਲ ਡਿਊਟੀ 'ਤੇ ਜਾਣ ਸਮੇਂ ਬੱਸ ਹਾਦਸੇ ਦਾ ਸ਼ਿਕਾਰ ਹੋ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਸੰਗੀਤ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਲੈਕਚਰਾਰ ਸੁਧੀਰ ਗਰੋਵਰ ਦੇ ਪਰਿਵਾਰ ਦੀਆਂ ਆਰਥਿਕ ਤੰਗੀਆਂ ਨੂੰ ਦੇਖ ਕੇ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਜੂਨੀਅਰ ਸਹਾਇਕ ਇੰਸਪੈਕਟਰ ਬਣੇ

ਫ਼ਿਰੋਜ਼ਪੁਰ, 21 ਨਵੰਬਰ (ਮਲਕੀਅਤ ਸਿੰਘ)- ਆਬਕਾਰੀ ਅਤੇ ਕਰ ਵਿਭਾਗ ਫ਼ਿਰੋਜ਼ਪੁਰ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪੰਜਾਬ, ਸਰਕਾਰ ਅਤੇ ਵਿਭਾਗ ਦੇ ਹੁਕਮਾਂ ਤਹਿਤ ਆਬਕਾਰੀ ਤੇ ਕਰ ਨਿਰੀਖਕ ਅੰਮਿ੍ਤਪਾਲ ਸਿੰਘ ਨੂੰ ਪਦ-ਉੱਨਤ ਕਰਕੇ ਜੂਨੀਅਰ ਸਹਾਇਕ ਇੰਸਪੈਕਟਰ ...

ਪੂਰੀ ਖ਼ਬਰ »

ਲੱਖੋ ਕੇ ਬਹਿਰਾਮ ਸਕੂਲ ਵਿਖੇ ਮਾਸ ਕਾਊਾਸਿਲੰਗ ਪ੍ਰੋਗਰਾਮ ਕਰਵਾਇਆ

ਲੱਖੋ ਕੇ ਬਹਿਰਾਮ, 21 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਮਾਸ ਕਾਊਾਸਿਲੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ, ਆਈ.ਟੀ.ਆਈ. ਲੜਕੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਮੰਗਾਂ ਨੂੰ ਲੈ ਕੇ 28 ਨੂੰ ਕਰਨਗੇ ਵਿਧਾਨ ਸਭਾ ਵੱਲ ਮਾਰਚ

ਫ਼ਿਰੋਜ਼ਪੁਰ, 21 ਨਵੰਬਰ (ਤਪਿੰਦਰ ਸਿੰਘ) - 'ਜੇ ਨਾ ਦਿੱਤਾ ਪੂਰਾ ਰੋਜ਼ਗਾਰ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਜਾਣਾ ਪਊ ਯੂ.ਪੀ ਜਾਂ ਬਿਹਾਰ' ਇਹ ਨਾਅਰਾ ਹੁਣ ਪੰਜਾਬ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਗੰੂਜਣ ਲੱਗ ਪਿਆ ਹੈ | ਇਸ ਦਾ ਮੁੱਖ ਕਾਰਨ ਵੋਟਾਂ ਦੌਰਾਨ ਕਾਂਗਰਸ ...

ਪੂਰੀ ਖ਼ਬਰ »

ਨੌਜਵਾਨ ਦੀ ਰਾਜਸਥਾਨ ਫੀਡਰ 'ਚ ਡਿੱਗਣ ਕਾਰਨ ਮੌਤ

ਮੁੱਦਕੀ, 21 ਨਵੰਬਰ (ਭੁਪਿੰਦਰ ਸਿੰਘ)- ਪਿੰਡ ਵਾੜਾ ਭਾਈ (ਫ਼ਿਰੋਜ਼ਪੁਰ) ਦੇ ਇਕ ਨੌਜਵਾਨ ਦੀ ਰਾਜਸਥਾਨ ਫੀਡਰ ਵਿਚ ਡਿੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਨੂੰ ਪਿੰਡ ਵਾੜਾ ਭਾਈ ਦਾ ਨੌਜਵਾਨ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ
ਠੇਕਾ ਮੁਲਾਜ਼ਮ ਮੰਗਾਂ ਨੂੰ ਲੈ ਕੇ 28 ਨੂੰ ਕਰਨਗੇ ਵਿਧਾਨ ਸਭਾ ਵੱਲ ਮਾਰਚ

ਫ਼ਿਰੋਜ਼ਪੁਰ, 21 ਨਵੰਬਰ (ਤਪਿੰਦਰ ਸਿੰਘ) - 'ਜੇ ਨਾ ਦਿੱਤਾ ਪੂਰਾ ਰੋਜ਼ਗਾਰ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਜਾਣਾ ਪਊ ਯੂ.ਪੀ ਜਾਂ ਬਿਹਾਰ' ਇਹ ਨਾਅਰਾ ਹੁਣ ਪੰਜਾਬ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਗੰੂਜਣ ਲੱਗ ਪਿਆ ਹੈ | ਇਸ ਦਾ ਮੁੱਖ ਕਾਰਨ ਵੋਟਾਂ ਦੌਰਾਨ ਕਾਂਗਰਸ ...

ਪੂਰੀ ਖ਼ਬਰ »

ਕੋਆਪੇ੍ਰਟਿਵ ਬੈਂਕ ਪਿੰਡ ਕੋਹਰ ਸਿੰਘ ਵਾਲਾ 'ਚੋਂ 3 ਕੰਪਿਊਟਰ ਚੋਰੀ

ਗੁਰੂਹਰਸਹਾਏ, 21 ਨਵੰਬਰ (ਹਰਚਰਨ ਸਿੰਘ ਸੰਧੂ)- ਬੀਤੀ ਰਾਤ ਪਿੰਡ ਕੋਹਰ ਸਿੰਘ ਵਾਲਾ ਵਿਖੇ ਸਥਿਤ ਦੀ ਫ਼ਿਰੋਜ਼ਪੁਰ ਸੈਂਟਰਲ ਕੋਆਪ੍ਰੇਟਿਵ ਬੈਂਕਾਂ ਜੋ ਪਿੰਡ ਦੀ ਦਾਣਾ ਮੰਡੀ ਵਿਚ ਮੌਜੂਦ, ਉਥੋਂ ਅਣਪਛਾਤੇ ਚੋਰਾਂ ਨੇ ਤਿੰਨ ਕੰਪਿਊਟਰ ਚੋਰੀ ਕਰ ਲਏ | ਬੈਂਕ ਦੀ ਚੋਰੀ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਗ਼ਰੀਬਾਂ ਨੂੰ ਮਹੀਨਾਵਾਰ ਪੈਨਸ਼ਨਾਂ ਵੰਡੀਆਂ

ਜ਼ੀਰਾ, 21 ਨਵੰਬਰ (ਮਨਜੀਤ ਸਿੰਘ ਢਿੱਲੋਂ)- ਗ਼ਰੀਬ ਅਤੇ ਲੋੜਵੰਦਾਂ ਦੀ ਮਦਦ ਲਈ ਤਤਪਰ ਸਰਬੱਤ ਦਾ ਭਲਾ ਟਰੱਸਟ ਵਲੋਂ ਗ਼ਰੀਬ ਪਰਿਵਾਰਾਂ ਦੀ ਆਰਥਿਕ ਮਦਦ ਲਈ ਮਹੀਨੇਵਾਰ ਪੈਨਸ਼ਨਾਂ ਵੰਡੀਆਂ ਗਈਆਂ | ਇਸ ਸਬੰਧੀ ਕਿਡ-ਜ਼ੀ ਸਕੂਲ ਜ਼ੀਰਾ ਵਿਚ ਪ੍ਰੋਗਰਾਮ ਆਯੋਜਿਤ ਕੀਤਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਲੱਖੋ ਕੇ ਬਹਿਰਾਮ, 21 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਕੋਆਪਰੇਟਿਵ ਬੈਂਕ ਫ਼ਿਰੋਜ਼ਪੁਰ ਦੇ ਡਾਇਰੈਕਟਰ ਮਹਿਲ ਸਿੰਘ ਸਿੱਧੂ ਕਾਲਾ ਟਿੱਬਾ ਦਾ ਬੀਤੇ ਦਿਨੀਂ ਮੋਟਰਸਾਈਕਲ ਚੋਰੀ ਹੋ ਗਿਆ | ਮਹਿਲ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਨੂੰ ਮਿਲਣ ਹਾਊਸਿੰਗ ...

ਪੂਰੀ ਖ਼ਬਰ »

• ਇਲਾਕਾ ਨਿਵਾਸੀਆਂ ਵਲੋਂ 25 ਬੈੱਡਾਂ ਦਾ ਹਸਪਤਾਲ ਬਣਾਉਣ ਦੀ ਮੰਗ • ਬਾਅਦ ਦੁਪਹਿਰ ਸਿਹਤ ਸਹੂਲਤਾਂ ਹੋ ਜਾਂਦੀਆਂ ਹਨ ਠੱਪ
ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਮੱਲਾਂਵਾਲਾ 'ਚ ਸਿਹਤ ਸਹੂਲਤਾਂ ਦਾ ਨਿਕਲਿਆ ਦਿਵਾਲਾ

ਮੱਲਾਂਵਾਲਾ, 21 ਨਵੰਬਰ (ਗੁਰਦੇਵ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਬ-ਡਵੀਜ਼ਨ ਜ਼ੀਰਾ ਦੇ ਦੋ ਦਰਜ਼ਨ ਤੋਂ ਵਧੇਰੇ ਪਿੰਡਾਂ ਦੀਆਂ ਸਿਹਤ ਸਹੂਲਤਾਂ ਨੂੰ ਹਰ ਰੋਜ਼ ਬਾਅਦ ਦੁਪਹਿਰ ਜਿੰਦਰਾ ਲੱਗ ਜਾਂਦਾ ਹੈ | ਇਨ੍ਹਾਂ ਪਿੰਡਾਂ ਲਈ ਨਗਰ ਪੰਚਾਇਤ ਮੱਲਾਂਵਾਲਾ 'ਚ ਬਣਿਆ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਗੁਰੂਹਰਸਹਾਏ, 21 ਨਵੰਬਰ (ਹਰਚਰਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਵਿਖੇ 45ਵੀਂ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਜਗਦੇਵ ਸਿੰਘ ਸੰਧੂ ਤੇ ਸਮੂਹ ਸਕੂਲ ਵਲੋਂ ਲਗਾਈ ਗਈ | ਵਿਨੇਸ਼ ਕੁਮਾਰ ਤੇ ਗੁਰਮੀਤ ਸਿੰਘ ਬਲਾਕ ...

ਪੂਰੀ ਖ਼ਬਰ »

ਸਰਕਾਰੀ ਕਾਲਜ ਜ਼ੀਰਾ ਵਿਖੇ ਵਿਦਿਆਰਥੀਆਂ ਦਾ ਵਰਕ ਕੈਂਪ ਲਗਾਇਆ

ਜ਼ੀਰਾ, 21 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਜ਼ੀਰਾ ਵਿਖੇ ਡਾਇਰੈਕਟਰ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐਨ.ਐੱਸ.ਐੱਸ. ਦੇ ਵਲੰਟੀਅਰਾਂ ਵਲੋਂ ਵਰਕ ਕੈਂਪ ਲਗਾ ਕੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਅਤੇ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਦੋ ਰੋਜ਼ਾ ਤਹਿਸੀਲ ਪੱਧਰੀ ਵਿਗਿਆਨ ਮੇਲਾ ਸ਼ੁਰੂ

ਜ਼ੀਰਾ, 21 ਨਵੰਬਰ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਾਇੰਸ ਸੁਪਰਵਾਈਜ਼ਰ ਰਾਜੇਸ਼ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੋ ਰੋਜ਼ਾ ਵਿਗਿਆਨ ਮੇਲਾ ਸ਼ੁਰੂ ਹੋਇਆ | ਪਿ੍ੰਸੀਪਲ ਅਨੁਕੂਲ ਪੰਛੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਜ਼ੀਰਾ, 21 ਨਵੰਬਰ (ਜਗਤਾਰ ਸਿੰਘ ਮਨੇਸ)- ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ:) ਜ਼ੀਰਾ ਦੀ ਮੀਟਿੰਗ ਪ©ਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਪੈਨਸ਼ਨਰਜ਼ ਜ਼ੀਰਾ ਵਿਖੇ ਹੋਈ | ਮੀਟਿੰਗ ਵਿਚ ਅਹੁਦੇਦਾਰਾਂ ਨੇ ਆਪਣੇ-ਆਪਣੇ ਵਿਚਾਰ ਪੇਸ਼ ਕਰਦੇ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਤਲਵੰਡੀ ਭਾਈ, 21 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੌਰਾਨ ਅਵਤਾਰ ਸਿੰਘ ਜ਼ੀਰਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਿਹਾਤੀ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੇ ਬਣੇ ਛੱਪੜ ਕਾਰਨ ਬਿਜਲੀ ਦਫ਼ਤਰ 'ਚ ਜਾਣਾ ਹੋਇਆ ਮੁਹਾਲ

ਤਲਵੰਡੀ ਭਾਈ, 21 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪਾਵਰਕਾਮ ਦੇ ਸਥਾਨਕ ਉਪ ਮੰਡਲ ਦਫ਼ਤਰ ਮੂਹਰੇ ਬਰਸਾਤੀ ਪਾਣੀ ਦਾ ਛੱਪੜ ਬਣ ਗਿਆ ਹੈ, ਜਿਸ ਦੇ ਚੱਲਦਿਆਂ ਸੜਕ ਦੀ ਹਾਲਤ ਖ਼ਰਾਬ ਹੋ ਰਹੀ ਹੈ ਅਤੇ ਪਾਵਰਕਾਮ ਦਫ਼ਤਰ 'ਚ ਜਾਣ ਵਾਲੇ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ...

ਪੂਰੀ ਖ਼ਬਰ »

ਐਾਟਸ ਕੰਸਲਟਿੰਗ ਐਾਡ ਸਰਵਿਸਿਜ਼ ਨੇ ਲਗਾਇਆ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਕਿੱਲ ਡਿਵੈਲਪਮੈਂਟ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ ਵਿਖੇ ਐਾਟਸ ਕੰਸਲਟਿੰਗ ਐਾਡ ਸਰਵਿਸਿਜ਼ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਵਿਨੀਤ ਕੁਮਾਰ ਵਧੀਕ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਲਗਾਉਣ ਵਾਲੇ ਠੇਕੇਦਾਰ ਦੀ ਮਨਮਰਜ਼ੀ ਲੋਕਾਂ ਲਈ ਬਣੀ ਮੁਸੀਬਤ
ਬਰਸਾਤੀ ਪਾਣੀ ਦੇ ਬਣੇ ਛੱਪੜ ਕਾਰਨ ਬਿਜਲੀ ਦਫ਼ਤਰ 'ਚ ਜਾਣਾ ਹੋਇਆ ਮੁਹਾਲ

ਤਲਵੰਡੀ ਭਾਈ, 21 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪਾਵਰਕਾਮ ਦੇ ਸਥਾਨਕ ਉਪ ਮੰਡਲ ਦਫ਼ਤਰ ਮੂਹਰੇ ਬਰਸਾਤੀ ਪਾਣੀ ਦਾ ਛੱਪੜ ਬਣ ਗਿਆ ਹੈ, ਜਿਸ ਦੇ ਚੱਲਦਿਆਂ ਸੜਕ ਦੀ ਹਾਲਤ ਖ਼ਰਾਬ ਹੋ ਰਹੀ ਹੈ ਅਤੇ ਪਾਵਰਕਾਮ ਦਫ਼ਤਰ 'ਚ ਜਾਣ ਵਾਲੇ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ...

ਪੂਰੀ ਖ਼ਬਰ »

ਪਿੰਡ ਖਾਰਾ ਦੇ ਗੱਭਰੂਆਂ ਨੇ ਜਿੱਤਿਆ ਛੂਛਕ ਓਪਨ ਕਬੱਡੀ ਕੱਪ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)- ਮਾਲਵੇ ਦੇ ਨਾਮਵਰ ਛੂਛਕ ਕਬੱਡੀ ਕੱਪ ਦੇ ਮੁਕਾਬਲੇ ਇਤਿਹਾਸਕ ਹੋ ਨਿੱਬੜੇ | ਰਾਤ 11 ਵਜੇ ਤੱਕ ਚੱਲੇ ਦਿਲਚਸਪ ਤੇ ਖਿੱਚ ਭਰਪੂਰ ਕਬੱਡੀ ਮੈਚ ਦੇ ਦੇਖਣ ਲਈ ਜਿੱਥੇ ਲੋਕ ਠੰਢ ਤੋਂ ਬੇਪ੍ਰਵਾਹ ਹੋ ਬੈਠੇ ਰਹੇ, ਉਥੇ ਕਮਾਲ ਦੀ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਫ਼ਿਰੋਜਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸ਼ਨਿਚਰਵਾਰ, ਐਤਵਾਰ ਤੇ ...

ਪੂਰੀ ਖ਼ਬਰ »

ਅਵਤਾਰ ਸਿੰਘ ਮਿੰਨਾਂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈਆਂ

ਲੱਖੋ ਕੇ ਬਹਿਰਾਮ, 21 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ਦੇ ਕੀਤੇ ਗਏ ਐਲਾਨ ਦੌਰਾਨ ਅਵਤਾਰ ਸਿੰਘ ਮਿੰਨਾਂ ਜ਼ੀਰਾ ਨੂੰ ਫਿਰ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਪ੍ਰਧਾਨ ਥਾਪੇ ਜਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX