ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਬਠਿੰਡਾ /ਮਾਨਸਾ

ਮੋਟਰਸਾਈਕਲ ਸਵਾਰਾਂ ਵਲੋਂ ਚਲਾਈ ਗੋਲੀ ਨਾਲ ਨੌਜਵਾਨ ਜ਼ਖ਼ਮੀ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਸਥਾਨਕ ਖੇਤਾ ਸਿੰਘ ਬਸਤੀ 'ਚ ਮੋਟਰਸਾਈਕਲਾਂ ਸਵਾਰ ਨੌਜਵਾਨਾਂ ਦੁਆਰਾ ਇਕ ਕਾਰ ਸਵਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਕਾਰ ਸਵਾਰ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਸਥਾਨਕ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਹੈ | ਹਸਪਤਾਲ 'ਚ ਇਲਾਜ ਅਧੀਨ ਗੁਰਮੀਤ ਸਿੰਘ (24) ਪੁੱਤਰ ਸੰਤਾ ਸਿੰਘ ਵਾਸੀ ਪਿੰਡ ਬੁਰਜ ਮਹਿਮਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਰੰਗ-ਰੋਗਣ ਕਰਨ ਦਾ ਕੰਮ ਕਰਦਾ | ਅੱਜ ਸਵੇਰੇ ਤਕਰੀਬਨ 11 ਵਜੇ ਉਹ ਦੋ ਸਾਥੀਆਂ ਨਾਲ ਸਵਿਫ਼ਟ ਕਾਰ ਨੰ: ਐਚਆਰ-26ਏਜੇ-0538 'ਚ ਬੈਠ ਕੇ ਆਪਣੇ ਕਿਸੇ ਦੋਸਤ ਕੋਲ ਖੇਤਾ ਸਿੰਘ ਬਸਤੀ ਆਇਆ ਸੀ ਤਾਂ ਤਿੰਨ ਮੋਟਰਸਾਈਕਲਾਂ 'ਤੇ ਆਏ ਅੱਧੀ ਦਰਜਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਅੱਗੇ ਮੋਟਰਸਾਈਕਲ ਲਗਾ ਕੇ ਕਾਰ ਰੋਕ ਲਈ | ਜਿਉਂ ਹੀ ਉਹ ਕਾਰ 'ਚੋਂ ਉਤਰਿਆ ਤਾਂ ਉਨ੍ਹਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ | ਇਕ ਗੋਲੀ ਕਾਰ ਦੇ ਬੌਰਨੈਂਟ 'ਤੇ ਲੱਗੀ ਜਦਕਿ ਦੂਜੀ ਉਸ ਦੇ ਪੱਟ 'ਚ ਲੱਗੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਗੋਲੀ ਚਲਾਉਣ ਉਪਰੰਤ ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜ ਨਿਕਲੇ | ਗੁਰਮੀਤ ਸਿੰਘ ਦੇ ਦੱਸਣ ਮੁਤਾਬਿਕ ਮੋਟਰਸਾਈਕਲ ਸਵਾਰਾਂ 'ਚ ਇਕ ਕਾਕੂ ਵਾਸੀ ਬੱਲਾ ਰਾਮ ਨਗਰ ਬਠਿੰਡਾ ਸੀ ਜੋ ਕਿ ਪੀ. ਓ. ਪੀ. ਦਾ ਕੰਮ ਕਰਦਾ ਜਦਕਿ ਦੂਸਰੇ ਦੋ ਨੌਜਵਾਨਾਂ ਦੀ ਉਸ ਨੂੰ ਪਹਿਚਾਣ ਹੈ ਪਰ ਉਨ੍ਹਾਂ ਦੇ ਨਾਂਅ ਨਹੀਂ ਜਾਣਦਾ | ਮਾਮਲੇ ਦੀ ਪੜਤਾਲ ਕਰ ਰਹੇ ਥਾਣਾ ਥਰਮਲ ਪੁਲਿਸ ਦੇ ਐਸ. ਐਚ. ਓ. ਸ਼ਿਵ ਚੰਦ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਤੋਂ ਪਤਾ ਚੱਲਿਆ ਕਿ ਜ਼ਖ਼ਮੀ 'ਤੇ ਗੋਲੀਆਂ ਚਲਾਉੁਣ ਵਾਲੇ ਨੌਜਵਾਨਾਂ ਦਰਮਿਆਨ ਤਕਰੀਬਨ ਡੇਢ ਸਾਲ ਪਹਿਲਾਂ ਕਿਸੇ ਮਾਮਲੇ ਨੂੰ ਲੈ ਕੇ ਗਾਲੀ ਗਲੋਚ ਹੋਈ ਸੀ ਤੇ ਇਸੇ ਰੰਜਸ਼ ਤਹਿਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ 'ਤੇ ਅੱਜ ਜਾਨਲੇਵਾ ਹਮਲਾ ਕੀਤਾ ਹੈ | ਐਸ. ਐਚ. ਓ. ਸ਼ਿਵ ਚੰਦ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਲੈ ਕੇ ਅਕਲੀ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ |

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਠਿੰਡਾ ਮੁਅੱਤਲ

ਬਠਿੰਡਾ, 21 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਠਿੰਡਾ ਗੁਰਚਰਨ ਸਿੰਘ ਨੂੰ ਕ੍ਰਿਸ਼ਨ ਕੁਮਾਰ ਸਕੱਤਰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੇ ਅੱਜ ਮੁਅੱਤਲ ਕਰ ਦਿੱਤਾ ਹੈ | ਪੰਜਾਬ ਸਰਕਾਰ ਸਿੱਖਿਆ ਵਿਭਾਗ ਸਿੱਖਿਆ 4 ਸ਼ਾਖਾ ...

ਪੂਰੀ ਖ਼ਬਰ »

ਬੀਮਾ ਕੰਪਨੀ ਦੇ ਨਾਂਅ 'ਤੇ ਲੱਖਾਂ ਦੀ ਠੱਗੀ, ਮਾਮਲਾ ਦਰਜ

ਬਠਿੰਡਾ, 21 ਨਵੰਬਰ (ਸੁੱਖਾ)-ਬਠਿੰਡਾ ਦੇ ਥਾਣਾ ਸਿਵਲ ਲਾਈਨ ਪੁਲਿਸ ਨੇ ਬੀਮਾ ਕੰਪਨੀ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅਜੈਬ ਸਿੰਘ ਵਾਸੀ ਪਾਵਰ ਹਾਊਸ ਰੋਡ ਬਠਿੰਡਾ ਨੇ ਪੁਲਿਸ ਸ਼ਿਕਾਇਤ ਕੀਤੀ ਸੀ ਕਿ ਉਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਇੰਸਪੈਕਟਰ 'ਤੇ ਸੈਂਪਲ ਦੇ ਨਾਂਅ 'ਤੇ ਬਲੈਕਮੇਲ ਕਰਨ ਦਾ ਦੋਸ਼

ਰਾਮਪੁਰਾ ਫੂਲ, 21 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸਿਹਤ ਵਿਭਾਗ ਦੀ ਟੀਮ ਵਲੋਂ ਇੰਸਪੈਕਟਰ ਰਾਜਦੀਪ ਕੌਰ ਦੀ ਅਗਵਾਈ 'ਚ ਸ਼ਹਿਰ 'ਚ ਵੇਚੇ ਜਾ ਰਹੇ ਨਕਲੀ ਸਾਮਾਨ ਵੇਚਣ ਵਾਲਿਆਂ ਿਖ਼ਲਾਫ਼ ਛਾਪੇਮਾਰੀ ਕੀਤੀ ਗਈ | ਰਾਜਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਮਾਤਾ ਤੇਜ ਕੌਰ

ਨਥਾਣਾ-ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਵਿਖੇ ਪਿਤਾ ਮਹਿੰਦਰ ਸਿੰਘ ਦੇ ਘਰ 1943 ਦੌਰਾਨ ਜਨਮੀ ਤੇਜ ਕੌਰ ਦਾ ਵਿਆਹ 1963 'ਚ ਬਲਾਕ ਨਥਾਣਾ ਦੇ ਪਿੰਡ ਗੰਗਾ ਵਿਖੇ ਜਰਨੈਲ ਸਿੰਘ ਨਾਲ ਹੋਇਆ | ਤੇਜ ਕੌਰ ਸ਼ੁਰੂ ਤੋਂ ਹੀ ਧਾਰਮਿਕ ਬਿਰਤੀ ਵਾਲੇ ਸਨ | ਆਪ ਨੇ ਆਪਣੇ ਦੋਵਾਂ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ ਕਰੀਅਰ ਕਾਊਾਸਲਿੰਗ ਸਬੰਧੀ ਸੈਮੀਨਾਰ

ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸੈਂਟਰ ਫ਼ਾਰ ਕੰਪਿਟੇਟਿਵ ਐਗਜਾਮਸ ਵਲੋਂ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀਆਂ ਕਿੱਤਾਮੁਖੀ ਸਮੱਸਿਆਵਾਂ ਦੀ ਹੱਲ ਸਹਿਤ ਜਾਣਕਾਰੀ ਦੇਣ ਲਈ ਇਕ ਕਰੀਅਰ ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਤੁੰਗਵਾਲੀ ਸਕੂਲ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਬਠਿੰਡਾ ਛਾਉਣੀ, 21 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪਿੰਡ ਤੁੰਗਵਾਲੀ ਵਿਖੇ ਸਮਾਜ ਸੇਵੀ ਤੇ ਤਰਕਸ਼ੀਲ ਸੋਚ ਦੇ ਧਾਰਨੀ ਨੌਜਵਾਨ ਗੁਰਬਿੰਦਰ ਸੋਨੂੰ ਵਲੋਂ ਆਪਣੇ ਸਵਰਗੀ ਪਿਤਾ ਸ. ਗੁਰਜੰਟ ਸਿੰਘ ਦੀ ਯਾਦ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਭੁੱਚੋ ਮੰਡੀ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਟੀਕਾਕਰਨ

ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਸਰਕਾਰੀ ਸਕੂਲਾਂ ਤੇ ਅਰਧ ਸਰਕਾਰੀ ਸਕੂਲਾਂ 'ਚ ਪੜ੍ਹਦੀਆਂ 6ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ...

ਪੂਰੀ ਖ਼ਬਰ »

63ਵੀਆਂ ਪੰਜਾਬ ਸਕੂਲ ਖੇਡਾਂ (ਹਾਕੀ) 'ਚ ਪੀ. ਆਈ. ਐਸ. ਵਿੰਗ ਮੋਹਾਲੀ ਦੇ ਲੜਕੇ ਜੇਤੂ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 63ਵੀਆਂ ਪੰਜਾਬ ਸਕੂਲ ਖੇਡਾਂ (ਹਾਕੀ ਅੰਡਰ-19 ਲੜਕੇ/ਲੜਕੀਆਂ) ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ | ਇਨ੍ਹਾਂ 5 ਰੋਜ਼ਾ ਖੇਡਾਂ 'ਚ ਪਹਿਲਾ ਸਥਾਨ ਹਾਸਿਲ ਕਰਕੇ ਪੀ. ਆਈ. ਐਸ. ਵਿੰਗ ਮੋਹਾਲੀ ਦੇ ਲੜਕੇ ...

ਪੂਰੀ ਖ਼ਬਰ »

ਖੇਡ ਦਿਵਸ ਮੌਕੇ ਹੋਈ ਅਥਲੈਟਿਕਸ ਮੀਟ 'ਚ ਵਿਦਿਆਰਥੀਆਂ ਨੇ ਵਿਖਾਇਆ ਉਤਸ਼ਾਹ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਏਕਲਵਯਾ ਕਾਨਵੈਂਟ ਸਕੂਲ ਗੰਗਾ-ਅਬਲੂ ਕੀ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਖੇਡ ਸਮਾਰੋਹ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਡਾ: ਤਰਸੇਮ ਗਰਗ ਨੇ ਕਰਦਿਆਂ ਖੇਡਾਂ ਦਾ ਝੰਡਾ ਲਹਿਰਾ ਕੇ ਅਥਲੈਟਿਕ ਮੀਟ ...

ਪੂਰੀ ਖ਼ਬਰ »

'ਆਪ' ਦੀਆਂ ਅਹੁਦੇਦਾਰੀਆਂ 'ਚ ਨਿਰੰਜਨ ਸਿੰਘ ਰਾਮਨਗਰ ਬਲਾਕ ਮੌੜ ਪ੍ਰਧਾਨ ਬਣੇ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਅਹੁਦੇਦਾਰੀਆਂ ਦਾ ਐਲਾਨ ਕੀਤਾ ਗਿਆ | ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕਾ ਬਲਜਿੰਦਰ ਕੌਰ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਪਾਰਟੀ ...

ਪੂਰੀ ਖ਼ਬਰ »

ਨਛੱਤਰ ਸਿੰਘ ਸਿੱਧੂ ਕੈਨੇਡਾ ਵਿਖੇ ਸਨਮਾਨਿਤ

ਨਥਾਣਾ, 21 ਨਵੰਬਰ (ਗੁਰਦਰਸ਼ਲ ਲੁੱਧੜ)-ਉ ੱਘੇ ਸਮਾਜ ਸੇਵੀ ਤੇ ਸਿਹਤ ਸੇਵਾਵਾਂ ਵਿਭਾਗ ਮਨਿਸਟਰੀਅਲ ਸਟਾਫ਼ ਦੇ ਆਗੂ ਨਛੱਤਰ ਸਿੰਘ ਸਿੱਧੂ ਦਾ ਕੈਨੇਡਾ ਵਿਖੇ ਮੈਂਬਰ ਪਾਰਲੀਮੈਂਟ (ਬਰੈਮਟਿੰਨ) ਮੈਡਮ ਰੂਬੀ ਸਹੋਤਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਕੈਨੇਡਾ ਤੋਂ ...

ਪੂਰੀ ਖ਼ਬਰ »

ਅਕਾਲੀ ਆਗੂ ਵੜਿੰਗ ਨੂੰ ਸਦਮਾ, ਭਰਾ ਦੀ ਮੌਤ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗੁਰਦੁਆਰਾ ਸ੍ਰੀ ਭਾਈਆਣਾ ਸਾਹਿਬ ਭਗਤਾ ਭਾਈਕਾ ਦੇ ਸਾਬਕਾ ਪ੍ਰਧਾਨ ਸ: ਸੁਲੱਖਣ ਸਿੰਘ ਵੜਿੰਗ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸ: ਮੱਖਣ ...

ਪੂਰੀ ਖ਼ਬਰ »

ਸੇਖੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾ ਕੇ ਅਕਾਲੀ ਦਲ ਨੇ ਹਲਕਾ ਮੌੜ ਨੂੰ ਮਾਣ ਬਖਸ਼ਿਆ-ਸੁੱਖੀ

ਮੌੜ ਮੰਡੀ, 21 ਨਵੰਬਰ (ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਪੰਜਾਬ ਕਾਰਜਕਾਰਨੀ 'ਚ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾ ਕੇ ਪਾਰਟੀ ਨੇ ਹਲਕਾ ਮੌੜ ਨੂੰ ਮੁੱਖ ਕਾਰਜਕਾਰਨੀ ਵਿਚ ਵਿਚ ਮਾਣ ਬਖ਼ਸ਼ਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

'ਆਪ' ਦੀਆਂ ਅਹੁਦੇਦਾਰੀਆਂ 'ਚ ਨਿਰੰਜਨ ਸਿੰਘ ਰਾਮਨਗਰ ਬਲਾਕ ਮੌੜ ਪ੍ਰਧਾਨ ਬਣੇ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਅਹੁਦੇਦਾਰੀਆਂ ਦਾ ਐਲਾਨ ਕੀਤਾ ਗਿਆ | ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕਾ ਬਲਜਿੰਦਰ ਕੌਰ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਪਾਰਟੀ ...

ਪੂਰੀ ਖ਼ਬਰ »

ਐੱਸ. ਡੀ. ਐੱਮ ਤਲਵੰਡੀ ਸਾਬੋ ਨੇ ਵਿਧਾਇਕਾ ਨੰੂ ਸੰਮਨ ਭੇਜ ਕੇ ਮੰਗਿਆ ਜਵਾਬ

ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵਲੋਂ ਦੋਹਰੀ ਵੋਟ ਬਣਾਉਣ ਸਬੰਧੀ ਕਥਿਤ ਦੋਸ਼ ਲਾਉਂਦਿਆਂ ਐੱਸ. ਡੀ. ਐੱਮ ਤਲਵੰਡੀ ਸਾਬੋ ਕੋਲ ਜਾਂਚ ਕਰਕੇ ਕਾਰਵਾਈ ਦੀ ਮੰਗ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ, ਮੋਗਾ ਵਿਖੇ ਰਾਸ਼ਟਰੀ ਯੁਵਕ ਦਿਵਸ ਰੈੱਡ ਰਿਬਨ ਕਲੱਬ ਵਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਭਾਸ਼ਣ, ...

ਪੂਰੀ ਖ਼ਬਰ »

ਸਮਾਜ ਸੇਵੀ ਆਗੂ ਸਾਧੂ ਸਿੰਘ ਸਿੱਧੂ ਕੈਨੇਡੀਅਨ ਨਾਲ ਹਮਦਰਦੀ ਦਾ ਪ੍ਰਗਟਾਵਾ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੇ ਨਾਮਵਰ ਸਮਾਜ ਸੇਵੀ ਆਗੂ ਤੇ ਕਾਂਗਰਸ ਸਮੱਰਥਕ ਸਾਧੂ ਸਿੰਘ ਸਿੱਧੂ ਕੈਨੇਡੀਅਨ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਮੱਖਣ ਸਿੰਘ ਸਿੱਧੂ ਬੱਸਾਂ ਵਾਲੇ ਦਾ ਦਿਹਾਂਤ ਹੋ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਔਜ਼ਾਰਾਂ ਦੀ ਪ੍ਰਦਰਸ਼ਨੀ ਲਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਬਠਿੰਡਾ, 21 ਨਵੰਬਰ (ਅ. ਬ.)-ਪਰਾਲੀ ਦੇ ਧੁੰਏਾ ਨਾਲ ਲਗਾਤਾਰ ਹਵਾ 'ਚ ਜਹਿਰ ਘੁੱਲ ਰਿਹਾ ਹੈ ਜਿਸ ਕਾਰਨ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ ਉਥੇ ਹੀ ਕਿਸਾਨ ਦੀ ਪਰਾਲੀ ਨੂੰ ਸਾੜਨ ਨੂੰ ਆਪਣੀ ਮਜ਼ਬੂਰੀ ਦੱਸਦੇ ਹਨ | ਇਸ ਸਮੱਸਿਆ ਨੂੰ ਦੇਖਦੇ ਪ੍ਰਸਿੱਧ ਖੇਤੀ ਔਜ਼ਾਰਾਂ ਦੇ ...

ਪੂਰੀ ਖ਼ਬਰ »

ਫ਼ਤਿਹ ਗਰੁੱਪ ਰਾਮਪੁਰਾ ਨੇ ਜ਼ੀਰਕਪੁਰ ਮੁਕਾਬਲਿਆਂ 'ਚੋਂ ਜਿੱਤਿਆ ਤਾਂਬੇ ਦਾ ਤਗਮਾ

ਰਾਮਪੁਰਾ ਫੂਲ,­ 21 ਨਵੰਬਰ (ਗੁਰਮੇਲ ਸਿੰਘ ਵਿਰਦੀ)-ਪਿਛਲੇ ਦਿਨੀਂ ਦਸਮੇਸ਼ ਖ਼ਾਲਸਾ ਕਾਲਜ ਜ਼ੀਰਕਪੁਰ ਵਿਖੇ ਹੋਏ ਰੱਸਾਕਸ਼ੀ ਦੇ ਇੰਟਰ ਕਾਲਜ ਮੁਕਾਬਲਿਆਂ 'ਚੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨ ਦੀਆਂ ਖਿਡਾਰਨਾਂ ਨੇ ਬੇਹੱਦ ਰੋਚਕ ਮੁਕਾਬਲਿਆਂ 'ਚੋਂ ਗੁਜ਼ਰਦਿਆਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲੂਕਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ ਚ ਖ਼ੁਸ਼ੀ ਦੀ ਲਹਿਰ

ਕੋਟਫੱਤਾ, 21 ਨਵੰਬਰ (ਰਣਜੀਤ ਸਿੰਘ ਬੁੱਟਰ)-ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਨਿਧੜਕ ਜਰਨੈਲ ਸਿਕੰਦਰ ਸਿੰਘ ਮਲੂਕਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਜ਼ਿਲੇ੍ਹ ਦਾ ਪ੍ਰਧਾਨ ਬਣਾ ਕੇ ਪਾਰਟੀ ਦੀ ਬਠਿੰਡਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੀ ਚੋਣ ਸਮਾਪਤ

ਚਾਉਕੇ, 21 ਨਵੰਬਰ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਝੰਡਾ ਸਿੰਘ ਜੇਠੂਕੇ ਸੂਬਾ ਸੀਨੀਅਰ ਮੀਤ ਪ੍ਰਧਾਨ, ਮੋਠੂ ਸਿੰਘ ਕੋਟੜਾ ਜ਼ਿਲ੍ਹਾ ਮੀਤ ਪ੍ਰਧਾਨ, ਜੀਤ ਸਿੰਘ ਭੂੰਦੜ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਗਿਆਨ ਦੇ ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ

ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਖੇਤੀ, ਇੰਜੀਨੀਅਰਿੰਗ ਤੇ ਪ੍ਰਬੰਧਨ ਨਾਲ ਸਬੰਧਿਤ ਵਿਗਿਆਨ ਦੇ ਵਿਸ਼ੇ 'ਤੇ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ | ਸ਼ੁਰੂਆਤ 'ਚ ਉਪ-ਕੁਲਪਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ 'ਆਪ' ਵਲੋਂ ਮੀਟਿੰਗ

ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਸ਼ਹਿਰ ਦੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਨੇ ਵੀ ਸਰਗਰਮੀਆਂ ਆਰੰਭ ਦਿੱਤੀਆਂ ਹਨ | ਇਸੇ ਤਹਿਤ 'ਆਪ' ਦੀ ਇਕ ਵਰਕਰ ਮੀਟਿੰਗ ਦਾ ਆਯੋਜਨ ਹਲਕੇ ਦੀ 'ਆਪ' ਵਿਧਾਇਕਾ ...

ਪੂਰੀ ਖ਼ਬਰ »

ਪੁਰਸ਼ਾਂ ਦੀ ਨਸਬੰਦੀ ਦਾ ਪੰਦ੍ਹਰਵਾੜਾ 4 ਦਸੰਬਰ ਤੱਕ ਮਨਾਇਆ ਜਾਵੇਗਾ-ਡੀ. ਸੀ.

ਬਠਿੰਡਾ, 21 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪੁਰਸ਼ਾਂ ਦੀ ਨਸਬੰਦੀ ਸਬੰਧੀ ਪੰਦ੍ਹਰਵਾੜਾ ਅੱਜ ਤੋਂ 4 ਦਸੰਬਰ 2017 ਤੱਕ ਮਨਾਇਆ ਜਾਵੇਗਾ ਜਿਸ ਤਹਿਤ ਯੋਗ ਪੁਰਸ਼ਾਂ ਦੀ ਨਸਬੰਦੀ ਸਰਕਾਰੀ ਹਸਪਤਾਲਾਂ ਵਿਖੇ ਮੁਫ਼ਤ ਕੀਤੀ ਜਾਵੇਗੀ | ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਕੁੱਤੀਵਾਲ ਕਲਾਂ ਵਿਖੇ ਚੇਤਨਾ ਰੈਲੀ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਕੁੱਤੀਵਾਲ ਕਲਾਂ ਵਿਖੇ ਦਲਿਤ ਜਗਾਓ ਚੇਤਨਾ ਰੈਲੀ ਕੀਤੀ ਗਈ | ਰੈਲੀ ਨੂੰ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਕਰੀਬ ਤਿੰਨ ਸਾਲ ਪਹਿਲਾਂ ...

ਪੂਰੀ ਖ਼ਬਰ »

ਵਿਧਾਇਕ ਨੈਨਾ ਚੌਟਾਲਾ ਨੇ 22 ਲੋੜਵੰਦ ਪਰਿਵਾਰਾਂ ਨੂੰ ਚੈੱਕ ਵੰਡੇ

ਡੱਬਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੇਰਾ ਸਿਰਸਾ ਦੇ ਪੈਰੋਕਾਰ ਆੜ੍ਹਤੀਏ ਤੋਂ ਮੋਬਾਈਲ ਫ਼ੋਨ 'ਤੇ ਪੰਜ ਕਰੋੜ ਦੀ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ 'ਚ ਵਿਧਾਇਕ ਨੈਨਾ ਚੌਟਾਲਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਘੁੱਦਾ ਵਿਖੇ ਦੰਦਾਂ ਦਾ ਕੈਂਪ ਸ਼ੁਰੂ

ਸੰਗਤ ਮੰਡੀ, 21 ਨਵੰਬਰ (ਰੁਪਿੰਦਰਜੀਤ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਮਹਿਕਮੇ ਵਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਹਿੱਤ ਸਿਵਲ ਸਰਜਨ ਡਾ: ਹਰੀ ਨਰੈਣ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਰਕਾਰੀ ਹਸਪਤਾਲ ਘੁੱਦਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰੇਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪਰਾਲੀ ਨੂੰ ਖ਼ਰੀਦਣ ਲਈ ਜਲਦ ਢੁਕਵੇਂ ਪ੍ਰਬੰਧ ਕਰੇ-ਕਿਸਾਨ ਆਗੂ

ਸੀਂਗੋ ਮੰਡੀ, 21 ਨਵੰਬਰ (ਪਿ੍ੰਸ ਸੌਰਭ ਗਰਗ)-ਪਿਛਲੇ ਕਈ ਮਹੀਨਿਆਂ ਤੋਂ ਪਰਾਲੀ ਨੂੰ ਨਾ ਸਾੜਨ ਤੇ ਫੈਲ ਰਹੇ ਪ੍ਰਦੂਸ਼ਣ ਦੇ ਚੱਲ ਰਹੇ ਵਿਵਾਦ ਨੂੰ ਕੇਂਦਰੀ ਬਿਜਲੀ ਮੰਤਰੀ ਬੀ. ਆਰ ਸਿੰਘ ਵਲੋਂ ਗੰਭੀਰਤਾ ਨਾਲ ਲੈਂਦਿਆਂ ਕਿਸਾਨਾਂ ਤੋਂ 5500 ਰੁਪਏ ਪ੍ਰਤੀ ਟਨ ਦੇ ਹਿਸਾਬ ...

ਪੂਰੀ ਖ਼ਬਰ »

ਕੈਂਪ ਦੌਰਾਨ 274 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਰਾਮਪੁਰਾ ਫੂਲ, 21 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਇਲਾਕੇ ਦੇ ਮਰੀਜ਼ਾਂ ਲਈ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਪੁਨਰਜੋਤੀ ਆਈ ਡੋਨੇਸ਼ਨ ਹਸਪਤਾਲ ਵਿਖੇ ਲਗਾਏ ਕੈਂਪ ਦੀ ਸ਼ੁਰੂਆਤ ਸੰਸਥਾ ਦੇ ਸਰਪ੍ਰਸਤ ਸੰਤ ਰਾਮ ...

ਪੂਰੀ ਖ਼ਬਰ »

ਸੰਗਤ ਬਲਾਕ 'ਚ ਐਚ. ਆਈ. ਵੀ. ਜਾਗਰੂਕਤਾ ਵੈਨ ਨੂੰ ਮਿਲਿਆ ਭਰਵਾਂ ਹੁੰਗਾਰਾ

ਸੰਗਤ ਮੰਡੀ, 21 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਤਿੰਨ ਦਿਨਾਂ ਤੱਕ ਚੱਲੀ ਐਚ. ਆਈ. ਵੀ. (ਏਡਜ਼) ਜਾਗਰੂਕਤਾ ਵੈਨ ਨੂੰ ਸੰਗਤ ਬਲਾਕ ਦੇ ਬੰਗੀ ਨਿਹਾਲ ਸਿੰਘ, ਬੰਗੀ ਰੁਘੂ, ਕੋਟ ਬਖਤੂ, ਨਸੀਬਪੁਰਾ, ਸੰਗਤ, ਜੱਸੀ ਬਾਗ਼ ਵਾਲੀ, ਬਾਂਡੀ, ਚੱਕ ਰੁਲਦੂ ਸਿੰਘ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 4 ਕਾਬੂ

ਡੱਬਵਾਲੀ, 21 ਨਵੰਬਰ (ਸ਼ਾਂਤ)-ਜ਼ਿਲ੍ਹਾ ਸਿਰਸਾ ਪੁਲਿਸ ਦੇ ਸਪੈਸ਼ਲ ਸਟਾਫ਼ ਨੇ ਪਿੰਡ ਸ਼ੇਰਗੜ੍ਹ ਨੇੜਿਉਂ ਤੋਂ 4 ਵਿਅਕਤੀਆਂ ਨੂੰ 11 ਕਿੱਲੋ 300 ਗਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | ਜ਼ਿਲ੍ਹਾ ਪੁਲਿਸ ਦੇ ਬੁਲਾਰੇ ਅਨੁਸਾਰ ਸਾਰੇ ਮੁਲਜਮ ਗੁਆਂਢੀ ਸੂਬੇ ਪੰਜਾਬ ਦੇ ...

ਪੂਰੀ ਖ਼ਬਰ »

ਹਰੇਕ ਉਸਾਰੀ ਕਿਰਤੀ ਦੀ ਸੇਵਾ ਕੇਂਦਰ ਵਿਖੇ ਰਜਿਸਟ੍ਰੇਸ਼ਨ ਜ਼ਰੂਰੀ-ਲੇਬਰ ਕਮਿਸ਼ਨਰ

ਬਠਿੰਡਾ, 21 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਲੇਬਰ ਕਮਿਸ਼ਨਰ ਪੰਜਾਬ ਤਜਿੰਦਰ ਸਿੰਘ ਧਾਲੀਵਾਲ ਨੇ ਉਸਾਰੀ ਕਿਰਤੀਆਂ ਸਬੰਧੀ ਅਹਿਮ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨਾਲ ਕੀਤੀ | ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਹਰੇਕ ਉਸਾਰੀ ਕਿਰਤੀ, ਜਿਸ ਨੇ ਘੱਟੋ-ਘੱਟ 90 ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਨਥਾਣਾ ਵਿਖੇ ਬੱਚੀਆਂ ਦਾ ਐਚ. ਪੀ. ਵੀ. ਟੀਕਾਕਰਨ

ਬਠਿੰਡਾ, 21 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਸਰਕਾਰੀ ਹਸਪਤਾਲ ਨਥਾਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਕੇਸ਼ ਗੋਇਲ ਦੀ ਅਗਵਾਈ 'ਚ ਛੇਵੀਂ ਜਮਾਤ ਦੀਆਂ ਬੱਚੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ (ਐਚ. ਪੀ. ਵੀ.) ਟੀਕਾਕਰਨ ਕੀਤਾ | ਇਸ ਸਬੰਧੀ ਐਚ. ...

ਪੂਰੀ ਖ਼ਬਰ »

ਐਚ. ਪੀ. ਵੀ. ਟੀਕਾਕਰਨ ਤਹਿਤ 337 ਬੱਚੀਆਂ ਦਾ ਟੀਕਾਕਰਨ

ਸੰਗਤ ਮੰਡੀ, 21 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਐਚ. ਪੀ. ਵੀ. (ਹਿਊਮਨ ਪੋਪੀਲੋਮਾ ਵਾਇਰਸ ਵੈਕਸੀਨ) ਸਬੰਧੀ ਮੁਫ਼ਤ ਟੀਕਾਕਰਨ ਪ੍ਰੋਗਰਾਮ ਦੇ ਤਹਿਤ ਸੰਗਤ ਬਲਾਕ ਦੇ ਸਰਕਾਰੀ ਤੇ ਆਦਰਸ਼ ...

ਪੂਰੀ ਖ਼ਬਰ »

ਕੋਟਲਾ ਰਜਬਾਹਾ ਓਵਰਫ਼ਲੋਅ ਹੋਣ ਕਾਰਨ ਪਿੰਡ ਰਾਮਸਰਾ ਤੇ ਰੇਗਰ ਬਸਤੀ ਰਾਮਾਂ 'ਚ ਹੜ੍ਹ ਵਾਲੀ ਸਥਿਤੀ

ਰਾਮਾਂ ਮੰਡੀ, 21 ਨਵੰਬਰ (ਤਰਸੇਮ ਸਿੰਗਲਾ)-ਕੋਟਲਾ ਰਜਵਾਹਾ ਓਵਰਫ਼ਲੋਅ ਹੋਣ ਕਾਰਨ ਸਥਾਨਕ ਰੇਗਰ ਬਸਤੀ ਤੇ ਨਾਲ ਲੱਗਦੇ ਪਿੰਡ ਰਾਮਸਰਾ ਦੀਆਂ ਗਲੀਆਂ ਤੇ ਖੇਤਾਂ 'ਚ ਕਈ-ਕਈ ਫੁੱਟ ਪਾਣੀ ਭਰਨ ਨਾਲ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਰਾਮਸਰਾ ਦੇ ...

ਪੂਰੀ ਖ਼ਬਰ »

ਗੁਰੂਸਰ ਜਗ੍ਹਾ ਨੇੜਿਓਾ ਲੰਘਦੇ ਰਜਬਾਹੇ 'ਚ ਪਾੜ ਪੈਣ ਨਾਲ ਸੈਂਕੜੇ ਏਕੜ ਰਕਬੇ 'ਚ ਪਾਣੀ ਭਰਿਆ

ਸੀਂਗੋ ਮੰਡੀ, 21 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਗੁਰੂਸਰ ਜਗ੍ਹਾ ਨੇੜਿਓ ਲੰਘਦਾ ਰਜਬਾਹੇ 'ਚ ਲਗਪਗ 80 ਫੁੱਟ ਦਾ ਪਾੜ ਪੈਣ ਨਾਲ ਕਰੀਬ 700 ਏਕੜ ਰਕਬੇ 'ਚ ਪਾਣੀ ਭਰ ਗਿਆ ਹੈ, ਜਿਸ ਵਿਚ ਸਾਬਕਾ ਸਰਪੰਚ ਤੇ ਅਕਾਲੀ ਦਲ ਦੇ ਬਲਾਕ ਪ੍ਰਧਾਨ ਭਾਗ ਸਿੰਘ ਕਾਕਾ ਦੀ 5.5 ਏਕੜ ਰਕਬੇ ਵਿਚ ...

ਪੂਰੀ ਖ਼ਬਰ »

ਸਰਕਾਰੀ ਬੱਸ 'ਚੋਂ ਅਫ਼ੀਮ ਬਰਾਮਦ

ਸੰਗਤ ਮੰਡੀ, 21 ਨਵੰਬਰ (ਅੰਮਿ੍ਤਪਾਲ ਸ਼ਰਮਾ, ਸ਼ਾਮ ਸੁੰਦਰ ਜੋਸ਼ੀ))-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਲਗਾਏ ਨਾਕੇ ਦੌਰਾਨ ਸਰਕਾਰੀ ਬੱਸ 'ਚੋਂ 250 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

84 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ)-ਤਲਵੰਡੀ ਸਾਬੋ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ 2 ਸਾਲ ਦੀ ਸਜ਼ਾ

ਮਾਨਸਾ, 21 ਨਵੰਬਰ (ਸਟਾਫ਼ ਰਿਪੋਰਟਰ) -ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਮਾਨਸਾ ਮੈਡਮ ਮਨੀਲਾ ਚੁੱਘ ਦੀ ਅਦਾਲਤ ਵਲੋਂ ਚੈੱਕ ਬਾਊਾਸ ਮਾਮਲੇ 'ਚ ਇਕ ਵਿਅਕਤੀ ਨੂੰ 2 ਸਾਲ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗੀ, ਇਕ ਜ਼ਖ਼ਮੀ

ਕਾਲਾਂਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਫੱਗੂ ਵਿਚ ਅੱਜ ਸਵੇਰੇ ਇਕ ਵਿਅਕਤੀ ਦੇ ਮਕਾਨ ਦੀ ਛੱਤ ਡਿਗ ਗਈ | ਮਲਬੇ 'ਚ ਦੱਬਣ ਨਾਲ ਘਰ ਵਿਚ ਮੌਜੂਦ ਉਸ ਦਾ ਪੁੱਤਰ ਮਨਜੀਤ ਸਿੰਘ ਜ਼ਖ਼ਮੀ ਹੋ ਗਿਆ | ਹਾਦਸੇ 'ਚ ਘਰੇਲੂ ਸਾਮਾਨ ਪੂਰੀ ਤਰ੍ਹਾਂ ਨੁਕਸਾਨਿਆ ...

ਪੂਰੀ ਖ਼ਬਰ »

4 ਸ਼ਰਾਬ ਤਸਕਰ ਕਾਬੂ, 204 ਬੋਤਲਾਂ ਹਰਿਆਣਾ ਦੀ ਸ਼ਰਾਬ ਤੇ 2 ਮਾਰੂਤੀ ਕਾਰਾਂ ਬਰਾਮਦ

ਰਾਮਾਂ ਮੰਡੀ, 21 ਨਵੰਬਰ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ)-ਸਥਾਨਕ ਥਾਣਾ ਮੁਖੀ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਵੱਖ-ਵੱਖ ਪੁਲਿਸ ਟੀਮਾਂ ਵਲੋਂ ਦੋ ਮਾਰੂਤੀ ਕਾਰਾਂ ਸਮੇਤ 4 ਸ਼ਰਾਬ ਤਸਕਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਕਥਿਤ ਦੋਸ਼ੀਆਂ ਿਖ਼ਲਾਫ਼ ਕਾਰਵਾਈ ਹੋਣ ਤੱਕ ਲਾਸ਼ ਦਾ ਸਸਕਾਰ ਕਰਨ ਤੋਂ ਕੀਤਾ ਇਨਕਾਰ

ਰਾਮਪੁਰਾ ਫੂਲ, 21 ਨਵੰਬਰ (ਗੁਰਮੇਲ ਸਿੰਘ ਵਿਰਦੀ)-ਨੇੜੇ ਦੇ ਪਿੰਡ ਮੰਡੀਕਲਾਂ ਦੇ ਵਸਨੀਕ ਇਕ ਕਿਸਾਨ ਵਲੋਂ ਇਕ ਪੁਲਿਸ ਕਰਮਚਾਰੀ ਸਮੇਤ 2 ਵਿਅਕਤੀ ਵਲੋਂ ਤੰਗ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਨੂੰ ਲੈ ਕੇ ਪਿੰਡ ਮੰਡੀ ਕਲਾਂ ...

ਪੂਰੀ ਖ਼ਬਰ »

70 ਸਾਲ ਦੀ ਉਮਰ ਵਿਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ- ਡਾ. ਸ਼ਾਰਦਾ

ਜਲੰਧਰ, 21 ਨਵੰਬਰ (ਅ.ਬ.)-ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ ਤੇ ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਨ੍ਹਾਂ ਗੱਲਾਂ ਦਾ ਖੁਲਾਸਾ ਮੈਡੀਲਾਈਫ਼ ਆਯੁਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਨੇ ਜ਼ਿਲ੍ਹਾ ਪੱਧਰੀ ਧਰਨੇ ਲਈ ਕੀਤੀਆਂ ਮੀਟਿੰਗਾਂ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)-ਕਿਸਾਨਾਂ ਸਿਰ ਕਰਜ਼ੇ ਮੁਆਫ਼ ਕਰਵਾਉਣ, ਆਵਾਰਾ ਪਸ਼ੂਆਂ ਦੇ ਹੱਲ ਸਮੇਤ ਹੋਰ ਹੱਕੀ ਮੰਗਾਂ ਲਈ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ 13 ਦਸੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਧਰਨੇ ਲਗਾਏ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX