ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 6 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 8 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 8 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 minute ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 9 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 9 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 10 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 10 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 11 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 11 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 11 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 12 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 12 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 12 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 minute ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 13 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 13 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 14 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 14 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 14 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 14 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 14 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 14 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਖੰਨਾ / ਸਮਰਾਲਾ

ਟਰਾਲੇ ਪਿੱਛੇ ਵਜੇ ਕੈਂਟਰ ਦੀ ਟੱਕਰ ਨਾਲ ਕੈਂਟਰ ਚਾਲਕ ਦੀ ਮੌਤ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)- ਸੋਮਵਾਰ ਦੇਰ ਰਾਤ ਕਰੀਬ ਡੇਢ ਵਜੇ ਇਕ ਟਰਾਲੇ ਤੇ ਕੈਂਟਰ ਵਿਚ ਹੋਈ ਟੱਕਰ ਕਾਰਨ ਕੈਂਟਰ ਡਰਾਈਵਰ ਸੰਤੋਸ਼ ਕੁਮਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਉਹ ਗੋਬਿੰਦ ਨਗਰ ਮੂੰਡੀਆਂ ਕਲਾਾ ਲੁਧਿਆਣਾ ਦਾ ਰਹਿਣ ਵਾਲਾ ਸੀ | ਇਹ ਹਾਦਸਾ ਖੰਨਾ ਤੋਂ ਕੁੱਝ ਕਿੱਲੋਮੀਟਰ ਦੂਰ ਜੀ. ਟੀ. ਰੋਡ 'ਤੇ ਪਿੰਡ ਲਿਬੜਾ ਨੇੜੇ ਵਾਪਰਿਆ | ਟਰਾਲੇ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਦੱਸਿਆ ਜਾਂਦਾ ਹੈ | ਪੁਲਿਸ ਨੇ ਟਰਾਲਾ ਕਬਜ਼ੇ ਵਿਚ ਲੈ ਕੇ ਟਰਾਲਾ ਡਰਾਈਵਰ ਰਾਜੂ ਜੋ ਬਿਹਾਰ ਵਾਸੀ ਦੱਸਿਆ ਜਾਂਦਾ ਹੈ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ ¢ ਸਹਾਇਕ ਥਾਣੇਦਾਰ ਬਖ਼ਸ਼ੀਸ਼ ਸਿੰਘ ਅਨੁਸਾਰ ਟਰਾਲੇ ਵਿਚ ਆਲੂ ਭਰੇ ਹੋਏ ਸਨ ਤੇ ਉਹ ਅੰਬਾਲਾ ਲੈ ਕੇ ਜਾ ਰਿਹਾ ਸੀ¢ ਜਦੋਂਕਿ ਕੈਂਟਰ ਪਾਣੀਪਤ ਜਾ ਰਿਹਾ ਸੀ ਕਿ ਪਿੰਡ ਲਿਬੜਾ ਨੇੜੇ ਟਰਾਲੇ ਦੇ ਡਰਾਈਵਰ ਵਲੋਂ ਅਚਾਨਕ ਬਰੇਕ ਲਗਾਉਣ ਕਾਰਨ ਪਿੱਛੇ ਆ ਰਿਹਾ ਕੈਂਟਰ ਉਸ ਨਾਲ ਟਕਰਾ ਗਿਆ¢ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ |

ਜੋਧਵਾਲ ਦੇ ਖੇਤਾਂ 'ਚੋਂ ਮਿਲਟਰੀ ਦਾ ਪ੍ਰੈਕਟਿਸ ਰਾਕੇਟ ਲਾਂਚਰ ਮਿਲਿਆ

ਮਾਛੀਵਾੜਾ ਸਾਹਿਬ, 21 ਨਵੰਬਰ (ਸੁਖਵੰਤ ਸਿੰਘ ਗਿੱਲ)- ਬੇਟ ਦੇ ਪਿੰਡ ਜੋਧਵਾਲ ਵਿਖੇ ਕਿਸਾਨ ਅਭਿਸ਼ੇਕ ਸ਼ਰਮਾ ਦੇ ਖੇਤਾਂ ਵਿਚੋਂ ਵਹਾਈ ਦੌਰਾਨ ਮਿਲਟਰੀ ਦੇ ਮਿਲੇ ਪ੍ਰੈਕਟਿਸ ਰਾਕੇਟ ਲਾਂਚਰ ਦੀ ਖ਼ਬਰ ਮਿਲਦਿਆਂ ਜਿੱਥੇ ਲੋਕਾਂ ਵਿਚ ਮੌਕੇ 'ਤੇ ਜਾ ਕੇ ਦੇਖਣ ਦੀ ਹੋੜ ਲੱਗ ...

ਪੂਰੀ ਖ਼ਬਰ »

ਹਸਪਤਾਲ 'ਚ ਬੱਚੀ ਦੀ ਮੌਤ ਬਾਰੇ ਦੋਵਾਂ ਧਿਰਾਂ ਨੂੰ ਬਾਲ ਅਧਿਕਾਰ ਸੁਰੱਖਿਆ ਚੇਅਰਮੈਨ ਨੇ ਬੁਲਾਇਆ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਪਿਛਲੇ ਮਹੀਨੇ ਸਿਵਲ ਹਸਪਤਾਲ ਵਿਚ 8 ਸਾਲ ਦੀ ਬੱਚੀ ਪ੍ਰਤਿੱਗਿਆ ਦੀ ਮੌਤ ਹੋ ਜਾਣ ਦੇ ਕੇਸ ਵਿਚ ਖੰਨਾ ਦੇ ਐੱਸ. ਐੱਮ. ਓ . ਅਤੇ ਸਬੰਧਿਤ ਡਾਕਟਰ ਨੂੰ ਪੰਜਾਬ ਬਾਲ ਅਧਿਕਾਰ ਸੁਰੱਖਿਆ ਦੇ ਚੇਅਰਮੈਨ ਸੁਕੇਸ਼ ਕਾਲੀਆ ਦੇ ਸਾਹਮਣੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਥਾਣਾ ਸਮਰਾਲਾ ਦੇ ਡੀ. ਐੱਸ. ਪੀ. ਗੁਰਿੰਦਰਪਾਲ ਸਿੰਘ ਤੇ ਮੁੱਖ ਥਾਣਾ ਅਫ਼ਸਰ ਭੁਪਿੰਦਰ ਸਿੰਘ ਦੀਆਂ ਹਿਦਾਇਤਾਂ 'ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਅਮਰੀਕ ਸਿੰਘ ਤੇ ਪੁਲਿਸ ਪਾਰਟੀ ਨੇ ਨੀਲੋਂ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸਾਬਕ ਪ੍ਰਧਾਨ ਤੇ ਸਾਥੀਆਂ ਵਲੋਂ ਐੱਫ. ਸੀ. ਆਈ. ਿਖ਼ਲਾਫ਼ ਰੋਸ ਪ੍ਰਗਟ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਐੱਫ. ਸੀ. ਆਈ. ਿਖ਼ਲਾਫ਼ ਅੱਜ ਖੰਨਾ ਦੇ ਸ਼ੈਲਰ ਮਾਲਕਾਂ ਨੇ ਰੋਸ ਪ੍ਰਦਰਸ਼ਨ ਕੀਤਾ | ਅਸਲ ਵਿਚ ਸ਼ੈਲਰ ਮਾਲਕਾਂ ਨੇ ਝੋਨਾ ਛੜਨ ਤੋਂ ਬਾਅਦ ਐੱਫ. ਸੀ. ਆਈ. ਗੁਦਾਮਾਂ ਵਿਚ ਚਾਵਲ ਲਾਉਣ ਦਾ ਕੰਮ ਸ਼ੁਰੂ ਕੀਤਾ ਸੀ, ਜਦੋਂ ਕਿ ਇਹ ਕੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ 'ਚ ਅਖੰਡ ਪਾਠ ਆਰੰਭ

ਮਲੌਦ, 21 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣਦੇ ਹੋਏ ਹਿੰਦੂ ਧਰਮ ਦੀ ਰਾਖੀ ਖ਼ਾਤਰ ਉਸ ਸਮੇਂ ਦੇ ਹਾਕਮਾਂ ਦੀ ਈਨ ਨਾ ਮੰਨਦੇ ਹੋਏ ਚਾਂਦਨੀ ਚੌਾਕ ਦਿੱਲੀ ਵਿਖੇ ਸ਼ਹੀਦ ਹੋਏ 'ਹਿੰਦ ਦੀ ਚਾਦਰ' ਸ੍ਰੀ ਗੁਰੂ ...

ਪੂਰੀ ਖ਼ਬਰ »

ਵੇਟ ਲਿਫ਼ਟਿੰਗ 'ਚ ਮਾਲਵਾ ਕਾਲਜ ਦੇ ਭੁਪਿੰਦਰ ਨੇ ਜਿੱਤਿਆ ਸੋਨੇ ਦਾ ਤਗ਼ਮਾ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਮਾਲਵਾ ਕਾਲਜ ਬੌਾਦਲੀ ਦੀ ਕਾਰਜਕਾਰੀ ਪਿ੍ੰਸੀਪਲ ਪ੍ਰੋ. ਪਰਮਜੀਤ ਕੌਰ ਸੋਬਤੀ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਗਗਨਪ੍ਰੀਤ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਵੇਟ ...

ਪੂਰੀ ਖ਼ਬਰ »

ਖੰਨਾ 'ਚ ਮੈਗਸਿਪਾ ਅਧੀਨ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਦੂਜੇ ਦਿਨ ਵੀ ਜਾਰੀ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਪੰਜਾਬ ਦੇ ਖੇਤਰੀ ਕੇਂਦਰ ਪਟਿਆਲੇ ਵਲੋਂ ਤਿੰਨ ਦਿਨਾ ਦਾ ਸਿਖਲਾਈ ਪ੍ਰੋਗਰਾਮ ਸ਼ਹਿਰੀ ਯੋਜਨਾ ਤੇ ਪ੍ਰਬੰਧ ਪ੍ਰੋਗਰਾਮ ਅਧੀਨ ਡੀ. ਪੀ. ਓ. ਟੀ. ਸਕੀਮ ਮੁਤਾਬਿਕ ...

ਪੂਰੀ ਖ਼ਬਰ »

ਲੋੜ ਕਾਢ ਦੀ ਮਾਂ ਹੈ, ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਖੰਨਾ ਦੇ ਪੁਰਾਣੇ ਵਿਦਿਆਰਥੀਆਾ ਦੀ ਸੰਸਥਾ ਐਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਸੈਮੀਨਾਰ ਹਾਲ ਵਿਚ 'ਲੋੜ ਕਾਢ ਦੀ ਮਾਾ ਹੈ : ਤਕਨਾਲੋਜੀ ਦੀ ਕਹਾਣੀ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਅਕਾਲੀ ਨੇਤਾਵਾਂ ਵਲੋਂ ਗਰੇਵਾਲ ਦੀ ਨਿਯੁਕਤੀ ਦਾ ਸਵਾਗਤ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅਕਾਲੀ ਨੇਤਾਵਾਂ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਤੇ ਮੁੱਖ ਬੁਲਾਰਾ ਬਣਨ 'ਤੇ ਵਧਾਈ ਦਿੱਤੀ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਜੇਕਰ ਨਾਂਅ ਬਦਲ ਗਿਆ ਤਾਂ ਸਿੱਖਾਂ ਵਿਰੁੱਧ ਹੋਰ ਵੀ ਖ਼ਤਰਨਾਕ ਸਾਜਿਸ਼ਾਂ ਹੋਣਗੀਆਂ- ਜੰਡਾਲੀ

ਅਹਿਮਦਗੜ੍ਹ, 21 ਨਵੰਬਰ (ਪੁਰੀ)- ੳਨਟਾਰੀਂਓ ਸਿੱਖਜ ਅਾੈਡ ਗੁਰਦੁਆਰਾ ਕੌਾਸਲ ਟਰਾਂਟੋ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜੰਡਾਲੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਪ੍ਰਸਿੱਧ ਤੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਮ ...

ਪੂਰੀ ਖ਼ਬਰ »

ਉਮੈਦਪੁਰੀ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਯੁਵਾ ਅਕਾਲੀ ਨੇਤਾਵਾਂ ਵਲੋਂ ਸਵਾਗਤ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨੌਜਵਾਨ ਅਕਾਲੀ ਨੇਤਾਵਾਂ ਸੁਖਵਿੰਦਰ ਸਿੰਘ ਸਵੈਚ, ਗੁਰਦੀਪ ਸਿੰਘ ਨੀਟਾ, ਰਾਕੇਸ਼ ਕੁਮਾਰ, ਗੁਰਮੁਖ ਸਿੰਘ ਬੁਲ੍ਹੇਪੁਰ, ਹਰਪ੍ਰੀਤ ਸਿੰਘ ਗਰੇਵਾਲ ਨੇ ਜਥੇ: ਸੰਤਾ ਸਿੰਘ ਉਮੈਦਪੁਰੀ ਨੂੰ ਦੁਬਾਰਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਉਮੈਦਪੁਰੀ ਦੇ ਸਨਮਾਨ ਲਈ ਭਲਕੇ ਹੋਵੇਗਾ ਭਰਵਾਂ ਇੱਕਠ- ਭਰਥਲਾ, ਭੌਰਲਾ, ਮਾਂਗਟ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰੀ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਜ਼ਿਲ੍ਹਾ ਜਥੇਦਾਰ ਬਣਨ ਦੀ ਖ਼ੁਸ਼ੀ ਵਿਚ ਸਮੁੱਚੇ ਇਲਾਕੇ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਖੰਨਾ ਦੇ ਗੰੁਗੇ ਬਹਿਰੇ ਬੱਚਿਆਂ ਦੇ ਸਕੂਲ ਨੂੰ ਵੈਨ ਦਾਨ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਸਵਾਮੀ ਸਚਿਦਾ ਨੰਦ ਮਹਾਰਾਜ ਦੀ ਅਗਵਾਈ ਵਿਚ ਚੱਲ ਰਿਹਾ ਮਾਧਵ ਕਿਰਪਾ ਗੁੰਗੇ ਬਹਿਰੇ ਬੱਚਿਆਂ ਦਾ ਸਕੂਲ ਜੋ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਵਿਚ ਗੱਡੀ ਦੀ ਘਾਟ ਹੋਣ ਕਾਰਨ ਲੁਧਿਆਣਾ ਦੀ ਵਰਧਮਾਨ ਫੈਮਲੀ 'ਵਰਧਮਾਨ' ਥਰੈੱਡ ਯਾਰਨ ...

ਪੂਰੀ ਖ਼ਬਰ »

ਸਮਰਾਲਾ ਦੇ ਬਿਜਲੀ ਦਫ਼ਤਰ 'ਚ ਖਪਤਕਾਰਾਂ ਦਾ ਰਿਕਾਰਡ ਨਾ ਹੋਣ ਕਰਕੇ ਹੋ ਰਹੀ ਹੈ ਖੱਜਲਖੁਆਰੀ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਮਰਾਲਾ ਦੇ ਮਾਛੀਵਾੜਾ ਰੋਡ 'ਤੇ ਸਥਿਤ ਪਾਵਰਕਾਮ ਦੇ ਬਿਜਲੀ ਦਫ਼ਤਰ 'ਚ ਬਿਲ ਜਮਾਂ ਕਰਵਾਉਣ ਜਾ ਰਹੇ ਖਪਤਕਾਰਾਂ ਲਈ ਇਹ ਖ਼ਬਰ ਕਾਫ਼ੀ ਝਟਕਾ ਦੇਣ ਵਾਲੀ ਹੈ ਕਿ ਇਸ ਦਫ਼ਤਰ 'ਚ ਖਪਤਕਾਰਾਂ ਦੇ ਪਿਛਲੇ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਖੰਨਾ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਖੰਨਾ, 21 ਨਵੰਬਰ (ਅਜੀਤ ਬਿਊਰੋ)- ਦਿੱਲੀ ਪਬਲਿਕ ਸਕੂਲ ਖੰਨਾ ਵਿਖੇ ਸੱਤਵੇਂ ਜੂਨੀਅਰ ਸਲਾਨਾ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦਾ ਆਰੰਭ ਮੁੱਖ ਮਹਿਮਾਨ ਲੈਫ਼ਟੀਨੈਂਟ ਜਨਰਲ ਕੇ. ਜੇ. ਸਿੰਘ ਦੁਆਰਾ ਜੋਤ ਜਗਾ ਕੇ ਕੀਤਾ ਗਿਆ | ਇਸ ਮੌਕੇ ਸ਼ਬਦ 'ਬਿਘਨ ਨਾ ਕੋਊ ਲਗਤਾ ਗੁਰੂ ...

ਪੂਰੀ ਖ਼ਬਰ »

ਸਮਰਾਲਾ ਦੇ ਬਿਜਲੀ ਦਫ਼ਤਰ 'ਚ ਖਪਤਕਾਰਾਂ ਦਾ ਰਿਕਾਰਡ ਨਾ ਹੋਣ ਕਰਕੇ ਹੋ ਰਹੀ ਹੈ ਖੱਜਲਖੁਆਰੀ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਮਰਾਲਾ ਦੇ ਮਾਛੀਵਾੜਾ ਰੋਡ 'ਤੇ ਸਥਿਤ ਪਾਵਰਕਾਮ ਦੇ ਬਿਜਲੀ ਦਫ਼ਤਰ 'ਚ ਬਿਲ ਜਮਾਂ ਕਰਵਾਉਣ ਜਾ ਰਹੇ ਖਪਤਕਾਰਾਂ ਲਈ ਇਹ ਖ਼ਬਰ ਕਾਫ਼ੀ ਝਟਕਾ ਦੇਣ ਵਾਲੀ ਹੈ ਕਿ ਇਸ ਦਫ਼ਤਰ 'ਚ ਖਪਤਕਾਰਾਂ ਦੇ ਪਿਛਲੇ ...

ਪੂਰੀ ਖ਼ਬਰ »

ਪਰੇਮਸਰੂਪ ਸਿੰਘ ਜੱਲਾ ਨਹੀਂ ਰਹੇ

ਪਾਇਲ, 21 ਨਵੰਬਰ (ਗੁਰਦੀਪ ਸਿੰਘ ਨਿਜ਼ਾਮਪੁਰ,ਰਜਿੰਦਰ ਸਿੰਘ)- ਐਡਵੋਕੇਟ ਨਵਜਿੰਦਰ ਸਿੰਘ ਬੈਂਸ ਤੇ ਡਾ. ਚਮਨਦੀਪ ਸਿੰਘ ਜੱਲਾ ਦੇ ਪਿਤਾ ਪਰੇਮਸਰੂਪ ਸਿੰਘ ਜੱਲਾ ਸੰਖੇਪ ਬਿਮਾਰੀ ਉਪਰੰਤ ਅਚਾਨਕ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮੋੜਗੜ੍ਹ ਸਾਹਿਬ ਵਿਖੇ ਸੰਤ ਬੇਰ ਕਲਾਂ ਵਾਲਿਆਂ ਦਾ ਸਨਮਾਨ

ਮਲੌਦ, 21 ਨਵੰਬਰ (ਸਹਾਰਨ ਮਾਜਰਾ)-ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਨਗਾਰਸੂ ਉੱਤਰਾਖੰਡ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ ਤੇ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ...

ਪੂਰੀ ਖ਼ਬਰ »

ਸ਼ਹੀਦ ਬਲਜੀਤ ਸਿੰਘ ਦੀ ਬਰਸੀ ਮਨਾਈ

ਕੁਹਾੜਾ, 21 ਨਵੰਬਰ (ਤੇਲੂ ਰਾਮ ਕੁਹਾੜਾ)- ਸੈਨਿਕ ਸ਼ਹੀਦ ਬਲਜੀਤ ਸਿੰਘ ਪੁੱਤਰ ਸਵ: ਸੂਬੇਦਾਰ ਗੁਰਮੇਲ ਸਿੰਘ ਪਿੰਡ ਲਾਟੋਂ ਦਾਨਾਾ ਦੀ ਪੰਦ੍ਹਰਵੀਂ ਬਰਸੀ ਪਰਿਵਾਰ ਅਤੇ ਪਿੰਡ ਵਾਸੀਆਾ ਵਲੋਂ ਪਿੰਡ ਲਾਟੋਂ ਦਾਨਾਾ ਵਿਖੇ ਮਨਾਈ ਗਈ¢ ਸ਼ਹੀਦ ਦੀ ਮਾਤਾ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਸਕੂਲ ਵਿਖੇ ਗੱਤਕਾ ਖਿਡਾਰੀ ਸਨਮਾਨਿਤ

ਡੇਹਲੋਂ, 21 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਾਏਪੁਰ ਦੀ ਅੰਡਰ-17 ਸਾਲ ਗੱਤਕਾ ਦੀ ਟੀਮ ਨੇ ਜ਼ਿਲ੍ਹਾ ਲੁਧਿਆਣਾ ਦੇ ਗਤਕਾ ਖੇਡ ਮੁਕਾਬਲਿਆਾ ਦੌਰਾਨ ਪਹਿਲਾ ਸਥਾਨ ਹਾਸਲ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ,ਜਦਕਿ ਉਕਤ ਟੀਮ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਹਨੇਵਾਲ ਵਿਖੇ ਗਣਿਤ ਮੇਲਾ ਕਰਵਾਇਆ

ਸਾਹਨੇਵਾਲ, 21 ਨਵੰਬਰ (ਹਰਜੀਤ ਸਿੰਘ ਢਿੱਲੋਂ) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਾ ਤੇ ਅਮਲ ਕਰਦਿਆਾ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਅਧੀਨ ਸਰਕਾਰੀ ਸੀਨੀ ਸੈਕੰ ਸਕੂਲ ਸਾਹਨੇਵਾਲ ਵਿਖੇ ਸਕੂਲ ਦੇ ਪਿ੍ੰਸੀਪਲ ਗੁਰਬਖਸ਼ੀਸ਼ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੁਫ਼ਾ ਵਾਲੇ ਸੰਤਾਂ ਦੀ ਬਰਸੀ ਮਨਾਈ

ਮਲੌਦ/ਪਾਇਲ, 21 ਨਵੰਬਰ (ਨਿਜ਼ਾਮਪੁਰ)- ਹਰ ਸਾਲ ਦੀ ਤਰ੍ਹਾਾ ਡੇਰਾ ਗੁਫ਼ਾ ਨਿਜ਼ਾਮਪੁਰ ਦੇ ਸੇਵਾਦਾਰ ਬਾਬਾ ਗੋਪਾਲ ਦਾਸ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀਆਾ ਦੇ ਸਹਿਯੋਗ ਸਦਕਾ ਉਦਾਸੀ ਸਾਧੂਆਾ ਬਾਬਾ ਸੇਵਾ ਦਾਸ, ਬਾਬਾ ਤਿਰਲੋਕੀ ਦਾਸ ਤੇ ਬਾਬਾ ਸਾਧੂ ਦਾਸ ਦੀ ...

ਪੂਰੀ ਖ਼ਬਰ »

ਵੋਕੇਸ਼ਨਲ ਗਰੁੱਪ 10+2 'ਚੋਂ ਅੱਵਲ ਸਰਕਾਰੀ ਸਕੂਲ ਰੁਪਾਲੋਂ ਦੀ ਵਿਦਿਆਰਥਣ ਨੂੰ ਮਿਲਿਆ ਇਕ ਲੱਖ ਦਾ ਇਨਾਮ

ਬੀਜਾ, 21 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਪੰਜਾਬ ਦੇ ਹੋਣਹਾਰ ਦਾ ਬੱਚਿਆਾ ਹੌਸਲਾ ਅਫ਼ਜਾਈ ਕਰਨ ਲਈ ਬੀਤੇ ਦਿਨੀਂ ਵਿਸ਼ੇਸ਼ ਸਮਾਰੋਹ ਦੌਰਾਨ ਵੱਖ-ਵੱਖ ਸਟਰੀਮਾਾ ਵਿਚ ਪੰਜਾਬ ਭਰ 'ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਸਾਇੰਸ ਮੇਲਾ ਕਰਵਾਇਆ

ਮਲੌਦ, 21 ਨਵੰਬਰ (ਸਹਾਰਨ ਮਾਜਰਾ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਸਕੂਲੀ ਬੱਚਿਆਂ ਵਿਚ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਤੇ ਦਿਮਾਗ਼ੀ ਤੌਰ 'ਤੇ ਵਿਕਸਿਤ ਹੋਣ ਲਈ ਸਿੱਖਿਆ ਦੇ ਨਾਲ ਕਰਵਾਈਆਂ ਜਾ ਰਹੀਆਂ ਸਿੱਖਿਆਦਾਇਕ ਗਤੀਵਿਧੀਆਂ ਦੀ ਕੜੀ ਤਹਿਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਗਣਿਤ ਮੇਲਾ ਕਰਵਾਇਆ

ਸ੍ਰੀ ਮਾਛੀਵਾੜਾ ਸਾਹਿਬ, 21 ਨਵੰਬਰ (ਮਨੋਜ ਕੁਮਾਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ 'ਚ ਪਿ੍ੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਵਿਚ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਇਸ ਵਿਸ਼ੇ ਨਾਲ ਜੁੜੇ ਅਧਿਆਪਕ ਗੁਰਮੀਤ ਸਿੰਘ, ਮੈਡਮ ਰਾਜ ਰਾਣੀ, ਪੂਨਮ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ 'ਚ ਪਾਰਟੀਬਾਜ਼ੀ ਬਣ ਰਹੀ ਹੈ ਅੜਿੱਕਾ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਮਰਾਲਾ ਨੇੜਲੇ ਪਿੰਡ ਬੌਾਦਲੀ ਦੇ ਵਾਸੀਆਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਰਪੰਚ 'ਤੇ ਪੱਖਪਾਤ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਪਿੰਡ ਵਾਸੀਆਂ ਨੇ ਸਥਾਨਕ ਬੀ. ਡੀ. ਪੀ. ਓ. ਨੂੰ ਇਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਚਣਕੋਈਆਂ ਖ਼ੁਰਦ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ

ਦੋਰਾਹਾ, 21 ਨਵੰਬਰ (ਜਸਵੀਰ ਝੱਜ)- ਸਰਕਾਰੀ ਮਿਡਲ ਸਕੂਲ ਚਣਕੋਈਆ ਖ਼ੁਰਦ ਵਿਖੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਲਿੁਧ. ਡੀ. ਐੱਸ.ਐੱਸ. ਦੇ ਸਹਿਯੋਗ ਨਾਲ ਵੀ. ਐੱਮ. ਗੁਰਵਿੰਦਰ ਕੌਰ ਦੀ ਅਗਵਾਈ ਹੇਠ ਮਿਸ਼ਨ ...

ਪੂਰੀ ਖ਼ਬਰ »

ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖ਼ਾਤਿਆਂ 'ਚ ਪਾਉਣ ਦੀ ਪ੍ਰੀਕਿ੍ਆ ਸ਼ੁਰੂ

ਸਿੱਧਵਾਂ ਬੇਟ, 21 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਭਾਵੇਂ ਕੇਂਦਰ ਸਰਕਾਰ ਵਲੋਂ ਪੋਰਟਲ ਪੀ.ਅੱੈਫ.ਐੱਮ.ਐੱਸ. ਵਿਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਰਜਿ: ਕਰਨ ਦੇ ਮਨਸ਼ੇ ਨਾਲ ਕੁਝ ਸਾਲ ਪਹਿਲਾਂ ਹੀ ਕਿਸਾਨਾਂ ਨੂੰ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਰਾਹੀਂ ...

ਪੂਰੀ ਖ਼ਬਰ »

ਖੰਡ ਮਿੱਲ ਬੁੱਢੇਵਾਲ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ

ਕੁਹਾੜਾ/ਮਾਛੀਵਾੜਾ ਸਾਹਿਬ, 21 ਨਵੰਬਰ (ਤੇਲੂ ਰਾਮ ਕੁਹਾੜਾ/ਸੁਖਵੰਤ ਸਿੰਘ ਗਿੱਲ)- ਮਿੱਠੇ ਇਨਕਲਾਬ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੀ ਬੁੱਢੇਵਾਲ ਸਹਿਕਾਰੀ ਮਿੱਲ ਵਲੋਂ ਆਪਣੇ 31ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਅਫ਼ਸਰ ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਪੀ. ਓ. ਐੱਸ. ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਲੋਹਟਬੱਦੀ, 21 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਧੀਨ ਕਿਸਾਨਾਂ ਨੂੰ ਖਾਦ ਦੀ ਸਬਸਿਡੀ ਸਿੱਧੀ ਉਨ੍ਹਾਂ ਦੇ ਖਾਤਿਆਂ 'ਚ ਪਾਉਣ ਦੇ ਮੰਤਵ ਨਾਲ ਉਲੀਕੇ ਪ੍ਰੋਗਰਾਮ ਅਧੀਨ ਡਾ: ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੀ ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਔਰਤ ਗੰਭੀਰ ਜ਼ਖ਼ਮੀ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ, ਮਾਡਲ ਟਾਊਨ ਵਿਚ ਸਥਿਤ ਵਿਨੋਦ ਨਗਰ ਵਿਚ ਅੱਜ ਸਵੇਰੇ ਇਕ ਵਿਅਕਤੀ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਔਰਤ 'ਤੇੇ ਇੱਟ ਪੱਥਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਉਸ ਔਰਤ ਦੇ ਸਿਰ ਵਿਚ ਗੰਭੀਰ ਸੱਟਾਂ ਵੱਜੀਆਂ ...

ਪੂਰੀ ਖ਼ਬਰ »

ਜਗਰਾਉਂ ਕਚਹਿਰੀਆਂ 'ਚ ਮੱਚੀ ਹਫੜਾ-ਦਫੜੀ

ਜਗਰਾਉਂ, 21 ਨਵੰਬਰ (ਅਜੀਤ ਸਿੰਘ ਅਖਾੜਾ)- ਇਕ ਪਰਿਵਾਰਕ ਝਗੜੇ ਵਿਚ ਕੁੜੀ ਵਾਲਿਆਾ ਦੀ ਸ਼ਿਕਾਇਤ 'ਤੇ ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਦੀ ਅਦਾਲਤ ਦੇ ਐਕਸਪਾਇਰੀ ਵਰੰਟ ਲੈ ਕੇ ਜਗਰਾਉਂ ਪੁੱਜੀ ਕੋਟਲੀ ਸੂਰਤ ਮੱਲੀ ਦੀ ਪੁਲਿਸ ਨੇ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਰਾਲਾ, 21 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਨਾਏ ਜਾਣ ਵਾਲੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਸਮੁੱਚੇ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਾਛੀਵਾੜਾ ਰੋਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX