ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  13 minutes ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  2 days ago
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  2 days ago
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਬਰਨਾਲਾ

ਖ਼ਰੀਦ, ਚੁਕਾਈ ਤੇ ਅਦਾਇਗੀਆਂ ਨਾ ਹੋਣ ਕਾਰਨ ਕਿਸਾਨਾਂ 'ਚ ਰੋਹ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮੂੰਮ ਵਿਖੇ ਮਾੜੇ ਖ਼ਰੀਦ ਪ੍ਰਬੰਧਾਂ ਤੋਂ ਰੋਹ 'ਚ ਆਏ ਪਿੰਡ ਵਾਸੀਆਂ ਨੇ ਭਾਕਿਯੂ ਏਕਤਾ (ਡਕੌਦਾ), ਭਾਕਿਯੂ (ਸਿੱਧੂਪੁਰ) ਦੀ ਅਗਵਾਈ ਹੇਠ ਇਕੱਠੇ ਹੋ ਕੇ ਪੰਜਾਬ ਸਰਕਾਰ, ਮੰਡੀਕਰਨ ਬੋਰਡ ਪੰਜਾਬ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂ ਭੁਪਿੰਦਰ ਸਿੰਘ ਮੂੰਮ, ਮੋਹਨ ਸਿੰਘ ਮੂੰਮ, ਹਰਮੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ 24 ਘੰਟਿਆਂ 'ਚ ਫ਼ਸਲ ਦੀ ਖ਼ਰੀਦ ਕਰ ਕੇ ਤੁਰੰਤ ਅਦਾਇਗੀਆਂ ਕਰਨ ਦਾ ਵਾਅਦਾ ਕੀਤਾ ਸੀ | ਪਰ ਇਹ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ | ਪਿਛਲੇ 15-15 ਦਿਨਾਂ ਤੋਂ ਕਿਸਾਨ ਆਪਣੀ ਫ਼ਸਲ ਨੂੰ ਵੇਚਣ ਲਈ ਮੰਡੀਆਂ 'ਚ ਰੁਲ਼ ਰਿਹਾ ਹੈ ਅਤੇ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਦੀ ਬੋਲੀ ਲੱਗ ਚੁੱਕੀ ਹੈ ਉਨ੍ਹਾਂ ਨੂੰ ਪਿਛਲੇ ਕਈ-ਕਈ ਹਫ਼ਤਿਆਂ ਤੋਂ ਅਦਾਇਗੀਆਂ ਨਹੀਂ ਕੀਤੀਆਂ ਜਾ ਰਹੀਆਂ | ਇਸ ਤੋਂ ਇਲਾਵਾ ਚੁਕਾਈ ਨਾ ਹੋਣ ਕਾਰਨ ਮੰਡੀ 'ਚ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ | ਪਰ ਪੰਜਾਬ ਸਰਕਾਰ, ਮੰਡੀਕਰਨ ਬੋਰਡ, ਖ਼ਰੀਦ ਏਜੰਸੀ ਦਾ ਕੋਈ ਵੀ ਅਧਿਕਾਰੀ ਕਿਸਾਨਾਂ ਦੀ ਸਾਰ ਨਹੀਂ ਲੈ ਰਿਹਾ | ਇੱਥੋਂ ਜਿੱਤੇ ਐਮ.ਪੀ. ਅਤੇ ਐਮ.ਐਲ.ਏ. ਵੀ ਆਮ ਲੋਕਾਂ ਦੀਆ ਮੁਸ਼ਕਲਾਂ ਨੂੰ ਹੱਲ ਕਰਵਾਉਣ ਤੋਂ ਪੂਰੀ ਤਰ੍ਹਾਂ ਭੱਜ ਚੁੱਕੇ ਹਨ | ਮਜ਼ਦੂਰ ਆਗੂ ਰਾਮ ਸਿੰਘ, ਜਰਨੈਲ ਸਿੰਘ, ਤਰਸੇਮ ਸਿੰਘ, ਰੁਪਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਚੁੱਕੇ ਹਨ, ਪਰ ਕੋਈ ਹੱਲ ਨਹੀਂ ਹੋਇਆ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਖ਼ਰੀਦ, ਲਿਫ਼ਟਿੰਗ, ਅਦਾਇਗੀਆਂ ਦੇ ਕੰਮ 'ਚ ਤੇਜ਼ੀ ਨਾ ਲਿਆਂਦੀ ਗਈ ਤਾਂ ਸਮੂਹ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ, ਮੰਡੀਕਰਨ ਬੋਰਡ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜਸਵੀਰ ਸਿੰਘ, ਸੁਰਿੰਦਰ ਸਿੰਘ, ਹਰਨੈਬ ਸਿੰਘ,ਬਲਦੇਵ ਸਿੰਘ, ਜਰਨੈਲ ਸਿੰਘ, ਆਤਮਾ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਮੰਗਾ ਸਿੰਘ, ਚੂਹੜ ਸਿੰਘ, ਭੁਪਿੰਦਰ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਪੁਲਿਸ ਅਧਿਕਾਰੀਆਂ ਨੇ ਚੋਰੀ ਹੋਏ ਝੋਨੇ ਵਾਲੇ ਸ਼ੈਲਰ ਦਾ ਲਿਆ ਜਾਇਜ਼ਾ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਸਥਾਨਕ ਆਲੀਕੇ ਰੋਡ 'ਤੇ ਪਿਛਲੇ ਦਿਨੀਂ ਚੋਰਾਂ ਵਲੋਂ ਝੋਨੇ ਦੀਆਂ 107 ਬੋਰੀਆਂ ਚੋਰੀ ਕਰ ਕੇ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਦੇ ਮੱਦੇਨਜ਼ਰ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਤਫ਼ਤੀਸ਼ ਕੀਤੀ ...

ਪੂਰੀ ਖ਼ਬਰ »

ਗਾਰਡੀਅਨਜ਼ ਆਫ਼ ਗਵਰਨੈਂਸ ਸਰਕਾਰੀ ਖ਼ਜ਼ਾਨੇ ਦੇ ਰਖਵਾਲੇ ਹੋਣ ਦੀ ਭੂਮਿਕਾ ਨਿਭਾਉਣ-ਸ਼ੇਰਗਿੱਲ

  ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਅਤੇ ਗਾਰਡੀਅਨ ਆਫ਼ ਗਵਰਨੈਂਸ ਦੇ ਚੇਅਰਮੈਨ ਲੈਫ.ਜਰਨਲ ਸ੍ਰੀ ਟੀ.ਐੱਸ. ਸ਼ੇਰਗਿੱਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਔਰਤ ਦੀ ਮੌਤ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਦਰਾਜ਼ ਵਿਖੇ ਇਕ ਔਰਤ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਲਦੇਵ ਕੌਰ (50) ਪਤਨੀ ਹਰਬੰਸ ਸਿੰਘ ਜੋ ਘਰ 'ਚ ਕੱਪੜੇ ਪੈੱ੍ਰਸ ਕਰ ਰਹੀ ਸੀ ਤਾਂ ਪੈ੍ਰਸ ਕਰਦੇ ਸਮੇਂ ਅਚਾਨਕ ਪੈ੍ਰਸ 'ਚ ...

ਪੂਰੀ ਖ਼ਬਰ »

7 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ

ਬਰਨਾਲਾ, 21 ਨਵੰਬਰ (ਧਰਮਪਾਲ ਸਿੰਘ)-ਐਕਸਾਈਜ਼ ਸੈੱਲ ਬਰਨਾਲਾ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 7 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਐਕਸਾਈਜ਼ ਸੈੱਲ ਦੇ ਇੰਚਾਰਜ ਪਿ੍ਤਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਢੀਂਡਸਾ ਦੀ ਨਿਯੁਕਤੀ 'ਤੇ ਕਾਰੋਬਾਰੀ ਸਫ਼ਾ 'ਚ ਖ਼ੁਸ਼ੀ ਦੀ ਲਹਿਰ-ਅਸ਼ੋਕ ਚੀਮਾ

ਧਨੌਲਾ, 21 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪਾਰਟੀ ਹਾਈ ਕਮਾਂਡ ਵਲੋਂ ਮੱੁਢਲੀ ਕਤਾਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ ਐਲਾਨ ਕੇ ਜਿੱਥੇ ਸਮੱੁਚੇ ...

ਪੂਰੀ ਖ਼ਬਰ »

ਪੰਜਾਬ ਨੈੱਟਬਾਲ ਐਸੋਸੀਏਸ਼ਨ ਵਲੋਂ ਪ੍ਰੋ: ਬਲਵਿੰਦਰ ਕੁਮਾਰ ਬਿੱਟੂ ਸਨਮਾਨਿਤ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਵਿਖੇ ਪੰਜਾਬ ਨੈਟਬਾਲ ਐਸੋਸੀਏਸ਼ਨ ਵਲੋਂ ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰੋ: ਬਲਵਿੰਦਰ ਕੁਮਾਰ ਬਿੱਟੂ ਨੂੰ ਨੈੱਟਬਾਲ ਖੇਡ ਵਿਚ ਪਾਏ ਯੋਗਦਾਨ ਸਦਕਾ ਸਨਮਾਨਿਤ ਕੀਤਾ ਗਿਆ | ਪੰਜਾਬ ਨੈੱਟਬਾਲ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਤੋਂ ਪੰਜਾਬ ਯੂਨੀਵਰਸਿਟੀ ਲਈ ਟੂਰ ਰਵਾਨਾ

ਭਵਾਨੀਗੜ੍ਹ, 21 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਘਾਬਦਾਂ ਵਿਖੇ ਸਥਿਤ ਮੈਰੀਟੋਰੀਅਸ ਸਕੂਲ ਤੋਂ 10+2 ਕਲਾਸ ਦੇ ਕਰੀਬ 6 ਦਰਜਨ ਵਿਦਿਆਰਥੀਆਂ ਦਾ ਟੂਰ ਸਕੂਲ ਦੀ ਪਿ੍ੰਸੀਪਲ ਦੀਪਿਕਾ ਗੋਇਲ ਦੀ ਅਗਵਾਈ 'ਚ ਪੰਜਾਬ ਯੂਨੀਵਰਸਿਟੀ ਵਿਖੇ 6ਵੇਂ ਡੀ.ਐਸ.ਟੀ ਇੰਸਪਾਇਰ ...

ਪੂਰੀ ਖ਼ਬਰ »

ਸੰਤ ਢੱਡਰੀਆਂ ਵਾਲਿਆਂ ਦੇ 3 ਰੋਜ਼ਾ ਧਾਰਮਿਕ ਦੀਵਾਨ ਅਨਾਜ ਮੰਡੀ ਦਿੜ੍ਹਬਾ ਵਿਖੇ ਅੱਜ ਤੋਂ

ਦਿੜ੍ਹਬਾ ਮੰਡੀ, 21 ਨਵੰਬਰ (ਪਰਵਿੰਦਰ ਸੋਨੂੰ)-ਸਮੂਹ ਸਾਧ ਸੰਗਤ ਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਰਣਜੀਤ ਸਿੰਘ ਢੱਡਰੀਆ ਵਾਲਿਆਂ ਵੱਲੋ ਤਿੰਨ ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਜੇਕਰ ਨਾਂਅ ਬਦਲ ਗਿਆ ਤਾਂ ਸਿੱਖਾਂ ਵਿਰੁੱਧ ਹੋਰ ਵੀ ਖ਼ਤਰਨਾਕ ਸਾਜਿਸ਼ਾਂ ਹੋਣਗੀਆਂ-ਜੰਡਾਲੀ

ਅਹਿਮਦਗੜ੍ਹ, 21 ਨਵੰਬਰ (ਪੁਰੀ)-ੳਨਟਾਰੀਂਓ ਸਿੱਖਜ ਅਾੈਡ ਗੁਰਦੁਆਰਾ ਕੌਾਸਲ ਟਰਾਂਟੋ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜੰਡਾਲੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਪ੍ਰਸਿੱਧ ਤੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਸਿੱਧੂ ਵਲੋਂ ਲਾਲ ਸਿੰਘ ਲਾਲੀ ਯਾਦਗਾਰੀ ਟੂਰਨਾਮੈਂਟ ਦਾ ਪੋਸਟਰ ਜਾਰੀ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)-ਲਹਿਰਾਗਾਗਾ ਦੇ ਲਾਲ ਸਿੰਘ ਲਾਲੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪਤੀ ਸਵ: ਲਾਲ ਸਿੰਘ ਲਾਲੀ ਦੀ ਯਾਦ 'ਚ ਦੋ ਰੋਜ਼ਾ ਚੌਥਾ ਕਬੱਡੀ ਕੱਪ 8 ਤੇ 9 ਦਸੰਬਰ ਨੂੰ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਸ਼ਬਦ ਗਾਇਨ ਮੁਕਾਬਲਿਆਂ 'ਚ ਜੇਤੂ ਰਿਹਾ

ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਲੋਂ ਬੱਚਿਆਂ ਅੰਦਰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਖੇਤਰ 'ਚ ਵੀ ਰੁਚੀ ਵਧਾਉਣ ਲਈ ਹਰ ਸਾਲ ਦੀ ਤਰ੍ਹਾਂ ਸ਼ਬਦ ਗਾਇਨ ਮੁਕਾਬਲੇ ਐਮ.ਡੀ. ਰਣਪ੍ਰੀਤ ਸਿੰਘ ਅਤੇ ਪਿ੍ੰਸੀਪਲ ਜੋਸ਼ੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੈਰੇ ਵਿਖੇ ਗਣਿਤ ਮੇਲਾ ਕਰਵਾਇਆ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਕੈਰੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਵੰਤ ਕੌਰ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਗਣਿਤ ਮੇਲਾ ਕਰਵਾਇਆ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਾਲੇ ਨੂੰ ਹਿਸਾਬ ਵਿਸ਼ਾ ...

ਪੂਰੀ ਖ਼ਬਰ »

ਕੇ.ਵੀ.ਕੇ. ਹੰਡਿਆਇਆ ਨੇ ਹੈਪੀ ਸੀਡਰ ਦੇ ਨਾਲ ਕਣਕ ਦੀ ਬਿਜਾਈ ਕੀਤੀ

ਬਰਨਾਲਾ, 21 ਨਵੰਬਰ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ (ਬਰਨਾਲਾ) ਵਲੋਂ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਹੇਠ 'ਪਰਾਲੀ ਨਾ ...

ਪੂਰੀ ਖ਼ਬਰ »

ਜਦੋਂ ਮਾਰਕੀਟ ਕਮੇਟੀ ਦੇ ਪ੍ਰਬੰਧਾਂ ਦੀ ਨਿਕਲੀ ਫੂਕ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਦਰਾਜ਼ ਦੇ ਖ਼ਰੀਦ ਕੇਂਦਰ ਵਿਖੇ ਝੋਨੇ ਦੇ ਗੱਟੇ ਤੇ ਢੇਰੀਆਂ ਪਈਆਂ ਹੋਣ ਦੇ ਬਾਵਜੂਦ ਜਦੋਂ ਪਿੰਡ ਦੀਆਂ ਔਰਤਾਂ ਨੇ ਗੋਹਾ ਪੱਥ ਕੇ ਪਾਥੀਆਂ ਦੇ ਢੇਰ ਲਾ ਦਿੱਤੇ ਗਏ | ਅਨਾਜ ਮੰਡੀ ਵਿਖੇ ਪਏ ਝੋਨੇ ਦੌਰਾਨ ਲੱਗੇ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਬੱਚਿਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਪ੍ਰਾਇਮਰੀ ਸਕੂਲ ਬਰਨਾਲਾ ਵਿਖੇ ਨੰਨ੍ਹੇ ਮੰੁਨੇ੍ਹ ਬੱਚਿਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਪਲੇ-ਵੇ, ਨਰਸਰੀ ਅਤੇ ਐਲ. ਕੇ.ਜੀ. ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਇੰਟਰ ਹਾਊਸ ਮੁਕਾਬਲੇ ਕਰਵਾਏ

ਧਨੌਲਾ, 21 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀ: ਸੈਕੰ: ਸਕੂਲ ਦੇ ਚਾਰੇ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਜੀ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਹਾਊਸ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਹਾਊਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਮਾਤਾ ਮਨਜੀਤ ਕੌਰ ਨੂੰ ਸ਼ਰਧਾਂਜਲੀਆਂ

ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਲਈ ਅਣਥੱਕ ਸੇਵਾਵਾਂ ਦੇਣ ਵਾਲੇ ਗੰਢੂ ਪਰਿਵਾਰ ਦੇ ਸਾਬਕਾ ਸ਼ਹਿਰੀ ਯੂਥ ਪ੍ਰਧਾਨ ਅੰਗਰੇਜ਼ ਸਿੰਘ ਗੇਜਾ, ਗੁਰਦੀਪ ਸਿੰਘ ਦੀਪਾ ਅਤੇ ਜਗਤਾਰ ਸਿੰਘ ਤਾਰੀ ਦੀ ਮਾਤਾ ਮਨਜੀਤ ਕੌਰ ਦੀ ਅੰਤਿਮ ਅਰਦਾਸ ...

ਪੂਰੀ ਖ਼ਬਰ »

ਚੈਰਿਟੀ ਬੈਂਕ 'ਚ ਹੱਡੀਆਂ ਦੇ ਮਾਹਰ ਡਾਕਟਰ ਨੇ ਪਾਇਆ ਅਹਿਮ ਯੋਗਦਾਨ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਮਿੰਨੀ ਸਹਾਰਾ ਵੈੱਲਫੇਅਰ ਕਲੱਬ ਵਲੋਂ ਗਰੀਬ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਚੈਰਿਟੀ ਬੈਂਕ 'ਚ ਸਿਵਲ ਹਸਪਤਾਲ ਵਿਖੇ ਤਾਇਨਾਤ ਐਮ.ਸੀ.ਐੱਚ. ਹੱਡੀਆਂ ਦੇ ਮਾਹਰ ...

ਪੂਰੀ ਖ਼ਬਰ »

ਕਵੀ ਮਿੰਦਰਪਾਲ ਭੱਠਲ ਦਾ ਸਨਮਾਨ ਭਲਕੇ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਕਵੀ ਮਿੰਦਰਪਾਲ ਭੱਠਲ ਸਨਮਾਨ ਸਮਾਗਮ ਕਮੇਟੀ ਵਲੋਂ ਲੋਕ ਕਵੀ ਮਿੰਦਰ ਪਾਲ ਭੱਠਲ ਸਨਮਾਨ ਸਮਾਰੋਹ 23 ਨਵੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਵੇਰੇ 10 ਵਜੇ ਤੋਂ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਮੇਟੀ ਦੇ ...

ਪੂਰੀ ਖ਼ਬਰ »

ਸਾਬਕਾ ਨਗਰ ਕੌਾਸਲਰ ਤਾਰਾ ਸਿੰਘ ਮਹਿਤਾ ਨਮਿਤ ਸ਼ਰਧਾਂਜਲੀ ਸਮਾਗਮ

 ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਨਗਰ ਕੌਂਸਲਰ ਤਾਰਾ ਸਿੰਘ ਮਹਿਤਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਿਖੇ ਹੋਇਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਅਵਤਾਰ ਸਿੰਘ ਵਲੋਂ ਵੈਰਾਗਮਈ ...

ਪੂਰੀ ਖ਼ਬਰ »

ਬਲਾਕ ਦਫ਼ਤਰ ਸ਼ਹਿਣਾ ਵਿਖੇ ਪੰਚਾਇਤੀ ਨੁਮਾਇੰਦਿਆਂ ਨੂੰ ਟਰੇਨਿੰਗ ਦੇਣ ਦਾ ਕੰਮ ਸ਼ੁਰੂ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਜੇ.ਆਈ.ਆਰ.ਡੀ. ਮੁਹਿੰਮ ਤਹਿਤ ਪੰਚਾਇਤੀ ਵਿਭਾਗ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ 4 ਰੋਜ਼ਾ ਟਰੇਨਿੰਗ ਕੈਂਪ ਦੌਰਾਨ ਪੰਚਾਇਤੀ ਨੁਮਾਇੰਦਿਆਂ ਨੂੰ ਟਰੇਨਿੰਗ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਰਨਾਲਾ ਪਹੁੰਚਣ 'ਤੇ ਗਗਨਜੀਤ ਸਿੰਘ ਦਾ ਭਰਵਾਂ ਸਵਾਗਤ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਗਏ ਜਥੇਬੰਦਕ ਢਾਂਚੇ ਦੌਰਾਨ ਬਣਾਏ ਗਏ ਪਾਰਟੀ ਦੇ ਕੌਮੀ ਜਨਰਲ ਸਕੱਤਰ ਗਗਨਜੀਤ ਸਿੰਘ ਬਰਨਾਲਾ ਦਾ ਅੱਜ ਇਸ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ...

ਪੂਰੀ ਖ਼ਬਰ »

ਵਾਈ.ਐਸ. ਦੇ ਖਿਡਾਰੀਆਂ ਨੇ ਰੱਸਾ ਟੱਪਣ ਦੇ ਰਾਜ ਪੱਧਰੀ ਮੁਕਾਬਲਿਆਂ 'ਚੋਂ 27 ਮੈਡਲ ਜਿੱਤੇ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-63ਵੀਆਂ ਰਾਜ ਪੱਧਰੀ ਰੱਸਾ ਟੱਪਣ ਦੇ ਮੁਕਾਬਲਿਆਂ 'ਚ ਅੰਡਰ-14, 17, 19 ਲੜਕੇ/ਲੜਕੀਆਂ ਦੇ ਵਰਗ 'ਚ ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 27 ਮੈਡਲ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਖੇਡ ...

ਪੂਰੀ ਖ਼ਬਰ »

ਤਾਜੋਕੇ ਦੀ ਸੰਗਤ ਵਲੋਂ ਸ੍ਰੀ ਹਜ਼ੂਰ ਸਾਹਿਬ ਲਈ ਸਮੱਗਰੀ ਦਾ ਟਰੱਕ ਰਵਾਨਾ

ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸ੍ਰੀ ਹਜ਼ੂਰ ਸਾਹਿਬ ਲਈ ਪਿੰਡ ਤਾਜੋਕੇ ਦੇ ਗੁਰੂ ਘਰ ਤੋਂ ਸੇਵਾਦਾਰ ਜਗਰਾਜ ਸਿੰਘ ਦੀ ਅਗਵਾਈ 'ਚ ਲੰਗਰ ਦੀ ਸੇਵਾ ਲਈ ਰਾਸ਼ਨ ਦਾ ਟਰੱਕ ਰਵਾਨਾ ਕੀਤਾ | ਇਸ ਮੌਕੇ ਸੇਵਾਦਾਰ ਜਗਰਾਜ ਸਿੰਘ, ਤਪ-ਅਸਥਾਨ ਸੰਤ ਬਾਬਾ ਪੰਜਾਬ ਸਿੰਘ ਦੇ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ 'ਚ ਪੜੋ੍ਹ ਪੰਜਾਬ ਟੀਮ ਨੇ ਰੀਡਿੰਗ ਸੈੱਲ ਕੀਤਾ ਮੁੜ ਮਜ਼ਬੂਤ

ਮਹਿਲ ਕਲਾਂ, 21 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਸਿੱਖਿਆ ਅਫ਼ਸਰ ਦਫ਼ਤਰ ਮਹਿਲ ਕਲਾਂ ਵਿਖੇ ਪੜੋ੍ਹ ਪੰਜਾਬ ਅਤੇ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਤਹਿਤ ਜ਼ਿਲ੍ਹਾ ਕੁਆਰਡੀਨੇਟਰ ਕੁਲਦੀਪ ਸਿੰਘ ਭੁੱਲਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਗੋਇਲ ...

ਪੂਰੀ ਖ਼ਬਰ »

ਸ੍ਰੀ ਐਲ.ਬੀ.ਐਸ. ਕਾਲਜ ਵਿਖੇ ਕਨਵੋਕੇਸ਼ਨ ਸਮਾਰੋਹ ਕਰਵਾਇਆ

 ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕਨਵੋਕੇਸ਼ਨ ਸਮਾਰੋਹ ਸਾਨ੍ਹੋ ਸ਼ੌਕਤ ਨਾਲ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਮਾਨਯੋਗ ਜੱਜ ਸ੍ਰੀ ਆਰ.ਐਸ. ਅੱਤਰੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਪਾਰਟੀ ਵਲੋਂ ਸਿੱਖ ਨੌਜਵਾਨ ਆਗੂ ਭਾਈ ਕੈਰੇ ਨੂੰ ਰੁਜ਼ਗਾਰ ਲਈ ਕੰਪਿਊਟਰ ਸੈੱਟ ਭੇਟ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਯੂਨਾਈਟਿਡ ਸਿੱਖ ਪਾਰਟੀ ਵਲੋਂ ਸਿੱਖ ਨੌਜਵਾਨ ਆਗੂ ਭਾਈ ਪਰਮਜੀਤ ਸਿੰਘ ਕੈਰੇ ਜੋ ਬੇਰੁਜ਼ਗਾਰ ਹਨ ਨੂੰ ਰੁਜ਼ਗਾਰ ਲਈ ਕੰਪਿਊਟਰ ਸੈੱਟ, ਸਕੈਨਰ, ਰੰਗਦਾਰ ਪਿ੍ੰਟਰ ਤੇ ਵੱਡੀ ਫ਼ੋਟੋ ਸਟੇਟ ਭੇਟ ਕੀਤੀ ਗਈ ਹੈ | ਪਾਰਟੀ ਦੇ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਦੇ ਵਿਦਿਆਰਥੀ ਨੇ 6.5 ਬੈਂਡ ਕੀਤੇ ਹਾਸਲ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਬਰਨਾਲਾ ਦੇ ਵਿਦਿਆਰਥੀ ਦਲਜੀਤ ਸਿੰਘ ਵਾਸੀ ਬਰਨਾਲਾ ਨੇ ਪੀ.ਟੀ.ਈ. 'ਚੋਂ ਵਧੀਆ ਅੰਕ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ: ਪਰਮਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਨੇ ਲਿਸਨਿੰਗ ...

ਪੂਰੀ ਖ਼ਬਰ »

ਬਲਾਕ ਸ਼ਹਿਣਾ ਦੇ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਬੱਚਿਆਂ ਦੀ ਗਿਣਤੀ 'ਚ ਵਾਧਾ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੇ 64 ਪ੍ਰਾਇਮਰੀ ਸਕੂਲਾਂ 'ਚ 14 ਨਵੰਬਰ ਤੋਂ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਬੱਚਿਆਂ ਦੀ ਗਿਣਤੀ ਦਾ ਰਿਕਾਰਡ ਤੋੜ ਵਾਧਾ ਹੋਇਆ | ਇਹ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਬਰਾੜ ਅਤੇ ਸੁਖਪਾਲ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਾਰਡਬੰਦੀ ਦਾ ਨਵਾਂ ਨੋਟੀਫ਼ਿਕੇਸ਼ਨ ਜਾਰੀ ਹੋਣ ਨਾਲ ਉਮੀਦਵਾਰਾਂ ਦੀਆਂ ਆਸਾਂ 'ਤੇ ਪਾਣੀ ਫਿਰਿਆ

ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਪੰਚਾਇਤਾਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ 'ਚ ਕਸਬਾ ਹੰਡਿਆਇਆ ਦੀ ਪਹਿਲਾਂ ਐਲਾਨੀ ਰਾਖਵਾਂਕਰਨ ਵਾਰਡਬੰਦੀ 'ਚ ਹੁਣ ਬਦਲਾਅ ਕਰਨ ਕਰ ਕੇ ਚੋਣ ਲੜ ਰਹੇ ਚਾਹਵਾਨ ਉਮੀਦਵਾਰੀ ਦੀਆਂ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਸਰਬੱਤ ਵਿਕਾਸ ਯੋਜਨਾ ਦੇ ਪਹਿਲੇ ਪੜਾਅ ਦਾ ਸਰਵੇ ਸ਼ੁਰੂ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਪਹਿਲੇ ਪੜਾਅ ਵਜੋਂ ਸਰਵੇਖਣ ਦੀ ਕੜੀ ਤਹਿਤ ਫਾਰਮ ਭਰਨ ਦਾ ਕੰਮ ਸ਼ਹਿਣਾ ਵਿਖੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨਵ-ਨਿਯੁਕਤ ਐਨ.ਜੀ.ਓ. ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX