ਤਾਜਾ ਖ਼ਬਰਾਂ


ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  13 minutes ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  22 minutes ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  32 minutes ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  28 minutes ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  54 minutes ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  57 minutes ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  about 1 hour ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  about 1 hour ago
ਨਵੀਂ ਦਿੱਲੀ, 21 ਅਕਤੂਬਰ - ਅੱਜ ਲਗਾਤਾਰ ਚੌਥੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਆਮ ਜਨਤਾ ਨੂੰ ਕੁੱਝ ਰਾਹਤ ਮਿਲੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪੈਟਰੋਲ ਦੀ ਕੀਮਤ ...
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 21 ਅਕਤੂਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਵੀ ਸ਼ਹੀਦ ਹੋ...
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ- ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਰੂਹ ਕੰਬਾਊ ਰੇਲ ਹਾਦਸੇ ਦੌਰਾਨ ਜ਼ਖ਼ਮੀ ਲੋਕਾਂ ਦਾ ਹਾਲ ਜਾਣਨ ਲਈ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  about 2 hours ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  about 2 hours ago
ਨਵੀਂ ਦਿੱਲੀ, 21 ਅਕਤੂਬਰ- ਅਨੁਭਵੀ ਅਤੇ ਸੀਨੀਅਰ ਸੰਗੀਤਕਾਰ ਅਨੂ ਮਲਿਕ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਘੇਰੇ 'ਚ ਆਏ ਅਨੂ ਦੀ ਹੁਣ 'ਇੰਡੀਅਨ ਆਇਡਲ' ਸ਼ੋਅ ਦੇ ਜੱਜ ਪੈਨਲ ਤੋਂ ਵੀ ਛੁੱਟੀ ਹੋ ਗਈ ਹੈ। ਸੋਨੀ ਟੀ. ਵੀ...
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  about 2 hours ago
ਮੁੰਬਈ, 21 ਅਕਤੂਬਰ - ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਅਗਲੇ ਮਹੀਨੇ 14 ਅਤੇ 15 ਨਵੰਬਰ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਹ ਜਾਣਕਾਰੀ ਦੀਪਿਕਾ ਪਾਦੁਕੋਣ ਨੇ ਆਪਣੇ ਟਵੀਟਰ 'ਤੇ ਟਵੀਟ ਕਰ ਕੇ....
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  about 2 hours ago
ਅੰਮ੍ਰਿਤਸਰ, 21 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਨੇ ਕਿਹਾ ਕਿ ਸ਼ਹਿਰ 'ਚ 20 ਥਾਵਾਂ 'ਤੇ ਦੁਸਹਿਰੇ ਦੇ ਸਮਾਰੋਹਾਂ ਦੀ ਸ਼ਰਤੀਆ ਮਨਜ਼ੂਰੀ ਦਿੱਤੀ ਗਈ ਸੀ...
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  about 2 hours ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  about 3 hours ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  about 3 hours ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 3 hours ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  about 4 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  about 4 hours ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  about 4 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  about 4 hours ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  about 4 hours ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  about 4 hours ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  about 4 hours ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  about 4 hours ago
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  about 5 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 5 hours ago
ਜਲੰਧਰ 'ਚ ਡੀ. ਜੀ. ਪੀ. ਅਰੋੜਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  about 5 hours ago
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  about 5 hours ago
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  about 4 hours ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  about 6 hours ago
ਟਰੈਕਟਰ-ਟਰਾਲੀ ਪਲਟਣ ਨਾਲ ਤਿੰਨ ਮੌਤਾਂ, 6 ਜ਼ਖਮੀ
. . .  about 6 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਲੋਕਾਂ ਵਲੋਂ ਪੁਲਿਸ 'ਤੇ ਪੱਥਰਬਾਜ਼ੀ
. . .  about 6 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਪਹੁੰਚੇ ਡੀ. ਸੀ. ਪੀ. ਅਮਰੀਕ ਪਵਾਰ
. . .  about 6 hours ago
ਅੰਮ੍ਰਿਤਸਰ ਰੇਲ ਹਾਦਸਾ : ਟਰੈਕ 'ਤੇ ਧਰਨਾ ਲਾ ਕੇ ਬੈਠੇ ਲੋਕਾਂ ਨੂੰ ਪੁਲਿਸ ਨੇ ਉਠਾਇਆ, ਸਥਿਤੀ ਤਣਾਅਪੂਰਨ
. . .  about 6 hours ago
3 ਨਵੰਬਰ ਨੂੰ ਹੋਣਗੀਆਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ
. . .  about 7 hours ago
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਪਟਿਆਲਾ : ਕੈਪਟਨ ਦੀ ਰਿਹਾਇਸ਼ ਸਾਹਮਣੇ ਅਧਿਆਪਕ ਕਰਨਗੇ ਪ੍ਰਦਰਸ਼ਨ
. . .  about 7 hours ago
ਦੱਖਣੀ ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਜਵਾਨ ਜ਼ਖ਼ਮੀ
. . .  about 7 hours ago
ਆਜ਼ਾਦ ਹਿੰਦ ਸਰਕਾਰ ਦੀ 75ਵੀਂ ਵਰ੍ਹੇਗੰਢ ਮੌਕੇ ਮੋਦੀ ਨੇ ਲਾਲ ਕਿਲ੍ਹੇ ਤੋਂ ਲਹਿਰਾਇਆ ਤਿਰੰਗਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਖੇਡ ਸੰਸਾਰ

ਟੈਸਟ ਦਰਜਾਬੰਦੀ 'ਚ 5ਵੇਂ ਸਥਾਨ 'ਤੇ ਪਹੁੰਚੇ ਵਿਰਾਟ ਕੋਹਲੀ

ਦੁਬਈ, 21 ਨਵੰਬਰ (ਏਜੰਸੀ)- ਭਾਰਤੀ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਵਲੋਂ ਜਾਰੀ ਬੱਲੇਬਾਜ਼ਾਂ ਦੀ ਤਾਜ਼ਾ ਟੈਸਟ ਦਰਜਾਬੰਦੀ 'ਚ ਇਕ ਸਥਾਨ ਦੇ ਫਾਇਦੇ ਨਾਲ 5ਵੇਂ ਸਥਾਨ 'ਤੇ ਪਹੁੰਚ ਗਏ ਹਨ, ਪਰ ਉਨ੍ਹਾਂ ਦੇ ਸਾਥੀ ਰਵਿੰਦਰ ਜਡੇਜਾ ਗੇਂਦਬਾਜ਼ਾਂ ਦੀ ਸੂਚੀ 'ਚ ਇਕ ਸਥਾਨ ਹੇਠਾਂ ਖਿਸਕ ਕੇ ਤੀਸਰੇ ਨੰਬਰ 'ਤੇ ਪਹੁੰਚ ਗਏ | ਕੋਹਲੀ ਨੇ ਸ੍ਰੀਲੰਕਾ ਿਖ਼ਲਾਫ਼ ਕੋਲਕਾਤਾ 'ਚ ਪਹਿਲੇ ਟੈਸਟ ਮੈਚ 'ਚ ਭਾਰਤ ਦੀ ਦੂਸਰੀ ਪਾਰੀ 'ਚ ਨਾਬਾਦ ਸੈਂਕੜਾ ਲਗਾਇਆ ਸੀ, ਜੋ ਅੰਤਰਰਾਸ਼ਟਰੀ ਕ੍ਰਿਕਟ 'ਚ ਉਨ੍ਹਾਂ ਦਾ 50ਵਾਂ ਸੈਂਕੜਾ ਸੀ | ਇਸ ਦੇ ਦਮ 'ਤੇ ਉਹ ਆਸਟ੍ਰੇਲੀਆ ਦੇ ਡੇਵਿਡ ਵਾਰਨਰ ਨੂੰ 5ਵੇਂ ਨੰਬਰ ਤੋਂ ਖਿਸਕਾ ਕੇ ਚੋਟੀ ਦੇ ਪੰਜ ਖਿਡਾਰੀਆਂ 'ਚ ਸ਼ਾਮਿਲ ਹੋਣ 'ਚ ਸਫ਼ਲ ਰਹੇ | ਇਸ ਤੋਂ ਇਲਾਵਾ ਬੱਲੇਬਾਜ਼ ਸ਼ਿਖ਼ਰ ਧਵਨ ਦੋ ਸਥਾਨਾਂ ਦੇ ਫਾਇਦੇ ਨਾਲ 28ਵੇਂ ਸਥਾਨ 'ਤੇ ਪਹੁੰਚ ਗਏ ਹਨ, ਜਦਕਿ ਚੇਤੇਸ਼ਵਰ ਪੁਜਾਰਾ ਪਹਿਲਾਂ ਵਾਂਗ ਚੌਥੇ ਨੰਬਰ 'ਤੇ ਬਣੇ ਹੋਏ ਹਨ | ਲੋਕੇਸ਼ ਰਾਹੁਲ 8ਵੇਂ ਸਥਾਨ 'ਤੇ ਬਣੇ ਹੋਏ ਹਨ ਪਰ ਅਜਿੰਕਯਾ ਰਹਾਣੇ ਚਾਰ ਸਥਾਨਾਂ ਦੇ ਨੁਕਸਾਨ ਨਾਲ 14ਵੇਂ ਨੰਬਰ 'ਤੇ ਖਿਸਕ ਗਏ | ਭਾਰਤੀ ਗੇਂਦਬਾਜ਼ਾਂ 'ਚ ਤੇਜ਼ ਗੇਂਦਬਾਜ਼ ਭੁਵਨੇਂਸ਼ਵਰ ਕੁਮਾਰ ਨੂੰ 8 ਸਥਾਨਾਂ ਦਾ ਫਾਇਦਾ ਹੋਇਆ ਤੇ ਉਹ ਆਪਣੇ ਕਰਿਅਰ ਦੀ ਸਰਵਉੱਤਮ 29ਵੇਂ ਸਥਾਨ 'ਤੇ ਆ ਗਏ ਹਨ | ਮੁਹੰਮਦ ਸ਼ਮੀ ਦੀ ਦਰਜਾਬੰਦੀ 'ਚ ਵੀ ਇਕ ਸਥਾਨ ਦਾ ਸੁਧਾਰ ਹੋਇਆ ਹੈ ਉਹ 18ਵੇਂ ਸਥਾਨ 'ਤੇ ਪਹੁੰਚ ਗਏ ਹਨ |

ਕੌਮੀ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬੀਆਂ ਨੇ ਜਿੱਤੇ 22 ਤਗਮੇ

8 ਪੰਜਾਬ ਪੰਜਵੇਂ ਸਥਾਨ 'ਤੇ ਰਿਹਾ ਪਟਿਆਲਾ, 21 ਨਵੰਬਰ (ਚਹਿਲ)-ਵਿਜੇਵਾੜਾ ਵਿਖੇ ਨੇਪਰੇ ਚੜ੍ਹੀ ਕੌਮੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬ ਨੇ 8 ਸੋਨ, 9 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤ ਕੇ, ਓਵਰਆਲ ਪੰਜਵੇਂ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਕੈਪਟਨ ਵਲੋਂ ਭਾਰਤ ਤੇ ਸ੍ਰੀਲੰਕਾ ਵਿਚਕਾਰ ਮੁਹਾਲੀ 'ਚ ਹੋਣ ਵਾਲੇ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ

ਡੀ.ਜੀ.ਪੀ. ਨੂੰ ਮੁਕੰਮਲ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਦਸੰਬਰ ਨੂੰ ਭਾਰਤ ਅਤੇ ਸ੍ਰੀਲੰਕਾ ਵਿਚਕਾਰ ਆਈ.ਐਸ. ਬਿੰਦਰਾ ਸਟੇਡੀਅਮ, ਪੀ.ਸੀ.ਏ. ਮੋਹਾਲੀ ਵਿਖੇ ਹੋਣ ਵਾਲੇ ਦੂਜੇ ਇਕਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਦੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਖੇਡ ਸੰਸਾਰ

...

ਪੂਰੀ ਖ਼ਬਰ »

ਰਾਜ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਲੌਾਗੋਵਾਲ, 21 ਨਵੰਬਰ (ਵਿਨੋਦ)- ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 63ਵੀਆਂ ਪੰਜਾਬ ਸਕੂਲ ਖੇਡਾਂ ਅਧੀਨ ਲੌਾਗੋਵਾਲ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਅੰਡਰ 17 ਅਤੇ 19 ਲੜਕੇ ਦੇ ਮੁਕਾਬਲੇ ਅੱਜ ਸਮਾਪਤ ਹੋ ਗਈ ਹੈ | ਚੈਂਪੀਅਨਸ਼ਿਪ ਦੇ ...

ਪੂਰੀ ਖ਼ਬਰ »

ਜੇਕਰ ਕ੍ਰਿਕਟਰ ਨਹੀਂ ਖੇਡਣਾ ਚਾਹੁੰਦੇ ਤਾਂ ਆਰਾਮ ਲੈ ਸਕਦੇ ਹਨ-ਕਪਿਲ

ਹੈਦਰਾਬਾਦ, 21 ਨਵੰਬਰ (ਏਜੰਸੀ)- ਆਪਣੇ ਜ਼ਮਾਨੇ ਦੇ ਦਿੱਗਜ ਹਰਫਨਮੌਲਾ ਕਿ੍ਕਟਰ ਕਪਿਲ ਦੇਵ ਨੇ ਮੌਜੂਦਾ ਅੰਤਰਰਾਸ਼ਟਰੀ ਕ੍ਰਿਕਟ ਦੇ ਰੁਝੇਂਵਿਆਂ ਭਰੇ ਪ੍ਰੋਗਰਾਮਾਂ 'ਤੇ ਆਪਣੇ ਰਾਏ ਰੱਖੀ ਹੈ | ਉਨ੍ਹਾਂ ਕਿਹਾ ਕਿ ਬਹੁਤ ਰੁਝੇਂਵਿਆਂ ਭਰੇ ਪ੍ਰੋਗਰਾਮਾਂ 'ਚ ਇਕਸੁਰਤਾ ...

ਪੂਰੀ ਖ਼ਬਰ »

ਐਸ਼ੇਜ਼ ਲੜੀ- ਆਸਟ੍ਰੇਲੀਆ ਉਪ-ਕਪਤਾਨ ਡੇਵਿਡ ਵਾਰਨਰ ਹੋਏ ਜ਼ਖ਼ਮੀ

ਬਿ੍ਸਬੇਨ, 21 ਨਵੰਬਰ (ਏਜੰਸੀ)- ਐਸ਼ੇਜ਼ ਲੜੀ ਦੇ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਆਸਟ੍ਰੇਲੀਆਈ ਟੀਮ ਨੂੰ ਵੱਡਾ ਝਟਕਾ ਲਗਾ ਹੈ | ਟੀਮ ਦੇ ਉਪ ਕਪਤਾਨ ਤੇ ਸਾਲਾਮੀ ਬੱਲੇਬਾਜ਼ ਡੇਵਿਡ ਵਾਰਨਰ ਜ਼ਖ਼ਮੀ ਹੋ ਗਏ ਹਨ | ਪਹਿਲੇ ਐਸ਼ੇਜ਼ ਟੈਸਟ ਤੋਂ ਦੋ ਦਿਨ ਪਹਿਲਾਂ ਅਭਿਆਸ ...

ਪੂਰੀ ਖ਼ਬਰ »

ਰਾਜੇਵਾਲ ਦੇ ਕਬੱਡੀ ਕੱਪ ਦਾ ਪੋਸਟਰ ਜਾਰੀ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਰਾਜੇਵਾਲ ਰੋਹਣੋ ਵਿਚ ਭਗਤ ਪੂਰਨ ਸਿੰਘ ਸਪੋਰਟਸ ਕਲੱਬ ਵਲੋਂ 24 ਅਤੇ 25 ਨਵੰਬਰ ਨੂੰ 54ਵਾਂ ਕਬੱਡੀ ਕੱਪ ਰਾਜੇਵਾਲ ਕਰਵਾਇਆ ਜਾ ਰਿਹਾ ਹੈ | ਇਸ ਕਬੱਡੀ ਕੱਪ ਦਾ ਪੋਸਟਰ ਜਾਰੀ ਕਰਨ ਦੀ ਰਸਮ ਅੱਜ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਦਾ ਕੁੰਭ 'ਕਮਲਜੀਤ ਖੇਡਾਂ' 7 ਤੋਂ ਸ਼ੁਰੂ

ਬਟਾਲਾ, 21 ਨਵੰਬਰ (ਕਾਹਲੋਂ)-ਭਾਰਤ 'ਚੋਂ ਨਾਮਵਰ ਐਥਲੀਟ ਅਤੇ ਖਿਡਾਰੀ ਕਮਲਜੀਤ ਖੇਡਾਂ-2017 ਵਿਚ ਭਾਗ ਲੈਣ ਲਈ 7 ਤੋਂ 10 ਦਸੰਬਰ ਤੱਕ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਕੋਟਲਾ ਸ਼ਾਹੀਆਂ (ਬਟਾਲਾ) ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚਣਗੇ | ਇਸ ਵਾਰ 8 ਖੇਡਾਂ ਅਤੇ 40 ਈਵੈਂਟਸ ...

ਪੂਰੀ ਖ਼ਬਰ »

ਅਡਵਾਨੀ ਵਿਸ਼ਵ ਬਿਲੀਅਰਡਜ਼ ਦੇ ਨਾਕਆਊਟ ਦੌਰ 'ਚ

ਦੋਹਾ, 21 ਨਵੰਬਰ (ਏਜੰਸੀ)- ਭਾਰਤ ਦੇ 17 ਵਾਰੀ ਦੇ ਵਿਸ਼ਵ ਬਿਲੀਅਰਡਜ਼ ਚੈਂਪੀਅਨ ਪੰਕਜ ਅਡਵਾਨੀ ਨੇ ਇੱਥੇ ਵਿਸ਼ਵ ਚੈਂਪੀਅਨਸ਼ਿਪ ਦੇ ਰਾਊਾਡ ਰੋਬਿਨ ਪੜਾਅ 'ਚ ਜਿੱਤ ਦੇ ਨਾਲ ਬਿਲੀਅਰਡਜ਼ (ਸਨੂਕਰ ਵਰਗ 'ਚ) ਦੇ ਨਾਕਆਊਟ 'ਚ ਜਗ੍ਹਾ ਬਣਾਈ ਹੈ | ਅਡਵਾਨੀ ਨੇ ਅੱਜ ਕਤਰ ਦੇ ਖਾਮਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX