ਤਾਜਾ ਖ਼ਬਰਾਂ


ਪੁਲ ਤੋਂ ਹੇਠਾਂ ਡਿੱਗਿਆ ਟਰੱਕ, ਦੋ ਲੋਕਾਂ ਦੀ ਮੌਤ
. . .  12 minutes ago
ਮੁੰਬਈ, 21 ਜੁਲਾਈ- ਮਹਾਰਾਸ਼ਟਰ ਦੇ ਸ਼ਹਿਰ ਪੁਣੇ ਦੇ ਸ਼ਿਵਾਜੀਨਗਰ 'ਚ ਅੱਜ ਇੱਕ ਟਰੱਕ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਅੱਗ ਬੁਝਾਊ ਦਸਤਾ ਮੌਕੇ 'ਤੇ ਮੌਜੂਦ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ...
ਮੌਸਮ ਵਿਭਾਗ ਨੇ ਉਤਰਾਖੰਡ 'ਚ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ
. . .  26 minutes ago
ਦੇਹਰਾਦੂਨ, 21 ਜੁਲਾਈ- ਭਾਰਤੀ ਮੌਸਮ ਵਿਭਾਗ ਨੇ ਉਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਸੂਬੇ 'ਚ ਅੱਜ ਰਾਤ ਤੋਂ ਲੈ ਕੇ 27 ਜੁਲਾਈ ਤੱਕ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਵਿਭਾਗ ਨੇ ਪਹਾੜੀ ਸੜਕਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ...
6 ਤੋਲੇ ਸੋਨਾ ਲੈ ਕੇ ਚੋਰ ਹੋਏ ਫਰਾਰ
. . .  44 minutes ago
ਪਟਿਆਲਾ, 21 ਜੁਲਾਈ- ਪਟਿਆਲਾ ਦੇ ਖਾਲਸਾ ਨਗਰ ਵਿਖੇ ਬੀਤੀ ਰਾਤ ਚੋਰ 6 ਤੋਲੇ ਸੋਨਾ ਲੈ ਕੇ ਫਰਾਰ ਹੋ ਗਏ। ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਛਾਣਬੀਣ ਸ਼ੁਰੂ ਕਰ...
ਜਬਰ ਜਨਾਹ ਮਾਮਲੇ 'ਚ ਬਾਬਾ ਬਾਲਕ ਨਾਥ ਮੰਦਰ ਦਾ ਮਹੰਤ ਗ੍ਰਿਫਤਾਰ
. . .  about 1 hour ago
ਫ਼ਤਿਹਾਬਾਦ, 21 ਜੁਲਾਈ - ਹਰਿਆਣਾ ਦੇ ਫ਼ਤਿਹਾਬਾਦ 'ਚ ਪੈਂਦੇ ਪਿੰਡ ਟੋਹਨਾ ਦੇ ਬਾਬਾ ਬਾਲਕ ਨਾਥ ਮੰਦਿਰ ਦੇ ਮਹੰਤ ਬਾਬਾ ਅਮਰਪੁਰੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ...
ਵਾਈ.ਐੱਸ.ਆਰ ਵੱਲੋਂ 24 ਜੁਲਾਈ ਨੂੰ ਆਂਧਰਾ ਬੰਦ ਦਾ ਸੱਦਾ
. . .  about 1 hour ago
ਹੈਦਰਾਬਾਦ, 21 ਜੁਲਾਈ - ਭਾਜਪਾ ਵੱਲੋਂ ਆਂਧਰਾ ਪ੍ਰਦੇਸ਼ ਨਾਲ ਕੀਤੀ ਜਾ ਰਹੇ ਅਨਿਆਂ ਖ਼ਿਲਾਫ਼ ਵਾਈ.ਐੱਸ.ਆਰ ਕਾਂਗਰਸ ਨੇ 24 ਜੁਲਾਈ ਨੂੰ ਆਂਧਰਾ ਪ੍ਰਦੇਸ਼ ਬੰਦ ਦਾ ਸੱਦਾ ਦਿੱਤਾ ਹੈ। ਇਸ...
ਸੀਰੀਆ : ਹਵਾਈ ਹਮਲਿਆਂ 'ਚ 26 ਮੌਤਾਂ
. . .  about 1 hour ago
ਨਵੀਂ ਦਿੱਲੀ, 21 ਜੁਲਾਈ - ਸੀਰੀਆ ਦੇ ਦਾਰਾ ਸੂਬੇ 'ਚ ਇਸਲਾਮਿਕ ਸਟੇਟ ਜਿਹਾਦੀ ਸਮੂਹ ਦੇ ਕਬਜ਼ੇ ਵਾਲੇ ਇਲਾਕੇ 'ਚ ਕੀਤੇ ਗਏ ਹਵਾਈ ਹਮਲਿਆਂ 'ਚ 26 ਲੋਕਾਂ ਦੀ ਮੌਤ...
ਗਊ ਤਸਕਰੀ ਦੇ ਸ਼ੱਕ 'ਚ ਭੀੜ ਵੱਲੋਂ ਇੱਕ ਵਿਅਕਤੀ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਜੈਪੁਰ, 21 ਜੁਲਾਈ - ਰਾਜਸਥਾਨ ਦੇ ਅਲਵਰ 'ਚ ਪੈਂਦੇ ਰਾਮਗੜ੍ਹ ਵਿਖੇ ਬੀਤੀ ਰਾਤ ਗਊ ਤਸਕਰੀ ਦੇ ਹੱਕ 'ਚ ਭੀੜ ਨੇ ਅਕਬਰ ਨਾਂਅ ਦੇ ਵਿਅਕਤੀ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਅੱਜ 11 ਵਜੇ ਹੋਵੇਗੀ ਜੀ.ਐੱਸ.ਟੀ ਕੌਂਸਲ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, ਜੀ.ਐੱਸ.ਟੀ ਕੌਂਸਲ ਦੀ ਮੀਟਿੰਗ ਅੱਜ 11 ਵਜੇ ਦਿੱਲੀ ਵਿਖੇ ਹੋਵੇਗੀ।
ਕਿਸ਼ਤੀ ਪਲਟਣ ਕਾਰਨ 17 ਮੌਤਾਂ
. . .  about 2 hours ago
ਜੈਫਰਸਨ ਸਿਟੀ, 21 ਜੁਲਾਈ - ਮੱਧ ਪੱਛਮੀ ਅਮਰੀਕਾ ਦੇ ਸੂਬੇ ਮਿਸੌਰੀ ਦੇ ਬਰਾਂਸਨ ਸ਼ਹਿਰ ਨੇੜੇ ਟੇਬਲ ਰਾਕ ਝੀਲ ਵਿਚ ਕਿਸ਼ਤੀ ਪਲਟਣ ਨਾਲ 17 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 31 ਲੋਕ ਸਵਾਰ ਸਨ। ਮ੍ਰਿਤਕਾਂ 'ਚ ਇੱਕੋ ਪਰਿਵਾਰ ਦੇ 9 ਮੈਂਬਰ ਸ਼ਾਮਲ ਸਨ।
ਅਮਿਤ ਸ਼ਾਹ ਦਾ ਰਾਜਸਥਾਨ ਦੌਰਾ ਅੱਜ
. . .  about 3 hours ago
ਨਵੀਂ ਦਿੱਲੀ, 21 ਜੁਲਾਈ - ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਰਾਜਸਥਾਨ ਜਾਣਗੇ। ਇਸ ਦੌਰਾਨ ਉਹ ਰਾਜਸਥਾਨ ਦੀਆਂ ਆਉਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ...
ਪ੍ਰਧਾਨ ਮੰਤਰੀ ਅੱਜ ਯੂ.ਪੀ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  about 3 hours ago
ਲਖਨਊ, 21 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਰੈਲੀ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 3 hours ago
ਮੋਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆ , ਮਤੇ ਖ਼ਿਲਾਫ਼ 325 ਅਤੇ ਹੱਕ 'ਚ 126 ਵੋਟਾਂ ਪਈਆਂ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੌਰਾਨ ਲੋਕ ਸਭਾ 'ਚ ਹੰਗਾਮਾ
. . .  1 day ago
ਪ੍ਰੋ:ਮਰਵਾਹਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਿਯੁੱਕਤ
. . .  1 day ago
ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਪ੍ਰੋ:ਐਸ.ਐਸ. ਮਰਵਾਹਾ ਨੂੰ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂੰ ਦੀ ਥਾਂ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ...
ਫਰਾਂਸ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਕੀਤਾ ਖੰਡਨ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
. . .  1 day ago
ਇਰਫਾਨ ਪਠਾਨ ਨੇ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਕੀਤੀ ਸ਼ੁਰੂਆਤ
. . .  1 day ago
ਚਾਂਦੀ ਦਾ ਚੱਮਚ ਲੈ ਕੇ ਪੈਦਾ ਹੋਣ ਵਾਲੇ ਗਰੀਬੀ ਨੂੰ ਕੀ ਸਮਝਣਗੇ- ਰਾਜਨਾਥ ਸਿੰਘ
. . .  1 day ago
ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਕਰਨ ਦਾ ਐਲਾਨ
. . .  1 day ago
ਪੁਲਿਸ ਨੇ ਗੋਲੀ ਚਲਾ ਕੇ ਘੇਰੀ ਬਿਨਾਂ ਨੰਬਰੀ ਗੱਡੀ
. . .  1 day ago
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂ.ਟੀ. 'ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ
. . .  1 day ago
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
. . .  1 day ago
ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  1 day ago
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  1 day ago
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  1 day ago
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  1 day ago
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  1 day ago
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਪ੍ਰਧਾਨ ਮੰਤਰੀ ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ- ਰਾਹੁਲ ਗਾਂਧੀ
. . .  1 day ago
ਰਵਾਂਡਾ, ਯੂਗਾਂਡਾ ਅਤੇ ਦੱਖਣੀ ਅਫਰੀਕਾ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1.45 ਵਜੇ ਤੱਕ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਜਗਤਾਰ ਸਿੰਘ ਜੌਹਲ ਬਾਰੇ ਲੋੜੀਂਦੇ ਕਦਮ ਚੁੱਕਾਂਗੇ-ਥਰੀਸਾ ਮੇਅ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹਿੰਦੂ ਨੇਤਾਵਾਂ ਦੇ ਕਤਲ ਮਾਮਲਿਆਂ 'ਚ ਪੰਜਾਬ ਵਿਚ ਵਿਆਹ ਕਰਵਾਉਣ ਗਏ ਫੜੇ ਗਏ ਸਕਾਟਲੈਂਡ ਵਾਸੀ ਜਗਤਾਰ ਸਿੰਘ ਜੌਹਲ ਬਾਰੇ ਅੱਜ ਪ੍ਰਧਾਨ ਮੰਤਰੀ ਥਰੀਸਾ ਮੇਅ ਨੇ ਕਿਹਾ ਹੈ ਕਿ ਯੂ. ਕੇ. ਸਰਕਾਰ ਲੋੜੀਂਦੀ ਕਾਰਵਾਈ ਕਰੇਗੀ | ਪ੍ਰਧਾਨ ਮੰਤਰੀ ਨੇ ਇਹ ਵਿਚਾਰ ਬੀ. ਬੀ. ਸੀ. ਰੇਡੀਓ 'ਤੇ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ | ਵਿਦੇਸ਼ ਅਤੇ ਕਾਮਨਵੈਲਥ ਦਫ਼ਤਰ ਦਾ ਨੁਮਾਇੰਦਾ ਜਗਤਾਰ ਸਿੰਘ ਜੌਹਲ ਨੰੂ ਮਿਲ ਚੁੱਕਾ ਹੈ | ਇਸ ਕੇਸ ਨੰੂ ਵੇਖ ਰਹੇ ਹਾਂ | ਲੋੜ ਅਨੁਸਾਰ ਕਾਰਵਾਈ ਵੀ ਕਰਾਂਗੇ | ਇਸ ਤੋਂ ਇਲਾਵਾ ਯੂ. ਕੇ. ਵਿਚ ਬਹੁਤ ਸਾਰੇ ਸੰਸਦ ਮੈਂਬਰ ਕੈਨੇਡੀਅਨ ਸਿਆਸਤ ਦਾਨਾਂ ਤੋਂ ਇਲਾਵਾ ਦਲਜੀਤ ਦੁਸਾਂਝ, ਜੈਜ਼ੀ ਬੀ, ਜੈਜ਼ ਧਾਮੀ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਨੇ ਜੱਗੀ ਜੌਹਲ ਦੀ ਸੁਰਖਿਆ ਅਤੇ ਮਨੁੱਖੀ ਹੱਕਾਂ ਦੀ ਰਾਖੀ ਸਬੰਧੀ ਹਾਅ ਦਾ ਨਾਅਰਾ ਮਾਰਿਆ ਹੈ | ਯੂ. ਕੇ. ਦੇ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਬੌਰਿਸ਼ ਜੌਹਨਸਨ ਨੰੂ ਵੀ ਜਗਤਾਰ ਮਾਮਲੇ 'ਚ ਬਿਆਨ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਜਗਤਾਰ ਜੌਹਲ ਦੀ ਮਦਦ ਲਈ ਪਾਈ ਗਈ ਅਨਲਾਇਨ ਪਟੀਸ਼ਨ 'ਤੇ ਹੁਣ ਤੱਕ 44252 ਤੋਂ ਵੱਧ ਲੋਕ ਦਸਤਖ਼ਤ ਕਰ ਚੁੱਕੇ ਹਨ |

ਆਸਟ੍ਰੇਲੀਆ 'ਚ ਇਤਰਾਜ਼ਯੋਗ ਇਸ਼ਤਿਹਾਰ 'ਤੇ ਲੱਗੀ ਪਾਬੰਦੀ

ਬਿ੍ਸਬੇਨ (ਮੈਲਬੌਰਨ), 21 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਇਸ਼ਤਿਹਾਰੀ ਬਿਊਰੋ ਨੇ ਉਸ ਇਸ਼ਤਿਹਾਰ ਵੀਡੀਓ ਨੂੰ ਹਿੰਦੂ ਧਰਮ ਦੀ ਖੁਰਾਕ ਦੇ ਿਖ਼ਲਾਫ਼ ਪਾਇਆ ਹੈ | ਇਥੇ ਵਰਨਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਥੋਂ ਦੇ ਟੀ. ਵੀ. ...

ਪੂਰੀ ਖ਼ਬਰ »

ਪੋਲੈਂਡ ਤੋਂ ਪਾਕਿ ਤਬਦੀਲ ਹੋਏ ਭਾਰਤੀ ਰਾਜਦੂਤ ਨੂੰ ਪ੍ਰਵਾਸੀ ਭਾਰਤੀਆਂ ਵੱਲੋਂ ਨਿੱਘੀ ਵਿਦਾਇਗੀ

ਵਾਰਸਾ (ਪੋਲੈਂਡ), 21 ਨਵੰਬਰ (ਯਾਦਵਿੰਦਰ ਸਿੰਘ ਸਤਕੋਹਾ)-ਪੋਲੈਂਡ ਵਿਚ ਨਿਯੁਕਤ ਭਾਰਤੀ ਰਾਜਦੂਤ ਸ੍ਰੀ ਅਜੇ ਬਿਸਾਰੀਆ ਦੀ ਪਾਕਿਸਤਾਨ ਸਥਿਤ ਦੂਤਾਵਾਸ ਵਿਚ ਤਬਦੀਲੀ ਦੇ ਮੌਕੇ ਉਨ੍ਹਾਂ ਨੂੰ ਪੋਲੈਂਡ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਦੂਤਾਵਾਸ ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਹਰ ਤੀਜੇ ਅੰਤਰਰਾਸ਼ਟਰੀ ਵਿਦਿਆਰਥੀ ਨੂੰ ਮਿਲ ਰਹੀ ਹੈ ਘੱਟ ਤਨਖ਼ਾਹ

ਬਿ੍ਸਬੇਨ, 21 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੰੂ ਘੱਟ ਤਨਖ਼ਾਹ ਦੇ ਕੇ ਲੁੱਟ ਦਾ ਸਿਲਸਲਾ ਲਗਾਤਾਰ ਜਾਰੀ ਹੈ | ਇਕ ਨਵੀਂ ਰਿਪੋਰਟ ਵਿਚ ਇਹ ਸਾਹਮਣੇ ਆਇਆ ਕਿ ਅੰਤਰਰਸ਼ਟਰੀ ਵਿਦਿਆਰਥੀਆਂ ਅਤੇ ਛੁੱਟੀਆਂ ਕੱਟਣ ਵਾਲੇ ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

...

ਪੂਰੀ ਖ਼ਬਰ »

ਸਿਆਟਲ ਵਿਚ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 21 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਰਹਿ ਚੁੱਕੇ ਗੁਰਦੇਵ ਸਿੰਘ ਮਾਨ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਬਰੈਂਪਟਨ ਵਿਖੇ ਜਾਗਰੂਕਤਾ ਕੈਂਪ ਲਗਾਇਆ

ਟੋਰਾਂਟੋ, 21 ਨਵੰਬਰ (ਹਰਜੀਤ ਸਿੰਘ ਬਾਜਵਾ)-ਭਾਈਚਾਰਕ ਆਗੂ ਸ: ਇੰਦਰਜੀਤ ਸਿੰਘ ਦਿਓਲ ਵੱਲੋਂ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਬੋਨਮੈਰੋ ਟੈਸਟ ਬਾਰੇ ਇਕ ਜਾਗਰੂਕਤਾ ਕੈਂਪ ਬਰੈਂਪਟਨ ਦੇ ਕੈਨੇਡੀਅਨ ਕਨਵੈਨਸ਼ਨ ਸੈਂਟਰ ਵਿਖੇ ਲਾਇਆ ਗਿਆ ਜਿੱਥੇ ਕਿ ਤਕਰੀਬਨ 700 ਦੇ ...

ਪੂਰੀ ਖ਼ਬਰ »

ਧੀਆਂ-ਪੁੱਤਰਾਂ ਦੇ ਹੁੰਦਿਆਂ ਵੀ ਲਾਵਾਰਿਸ ਹਨ ਮਾਪੇ-ਸ਼ਮਸ਼ੇਰ ਸਿੰਘ

ਟੋਰਾਂਟੋਂ, 21 ਨਵੰਬਰ (ਹਰਜੀਤ ਸਿੰਘ ਬਾਜਵਾ)-ਪੰਜਾਬ ਵਿਚ ਕੁਰਾਲੀ ਸ਼ਹਿਰ ਵਿਖੇ ਬੇਸਹਾਰਾ, ਲਾਵਾਰਿਸ, ਮਾਨਸਿਕ ਰੋਗੀਆਂ, ਅਪਾਹਜ, ਅਨਾਥ ਅਤੇ ਗੁੰਮਸ਼ੁਦਾ (ਲੋਕਾਂ) ਪ੍ਰਾਣੀਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ 'ਪ੍ਰਭ ਆਸਰਾ' ਦੇ ਮੁੱਖ ਸੇਵਾਦਾਰ ਸ਼ਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਵਿਜੇ ਸਾਂਪਲਾ ਦਾ ਪੰਜਾਬੀ ਭਾਈਚਾਰੇ ਵਲੋਂ ਸਨਮਾਨ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਤੋਂ ਸੰਸਦ ਮੈਂਬਰ ਵਿਜੇ ਸਾਂਪਲਾ ਦਾ ਅੱਜ ਪੰਜਾਬੀਆਂ ਦੇ ਗੜ੍ਹ ਸਾਊਥਾਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਰਤੀ ਭਾਈਚਾਰੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਭਾ ਰੋਮ ਦੀ ਸਾਲਾਨਾ ਮੀਟਿੰਗ 27 ਨੂੰ

ਵੀਨਸ (ਇਟਲੀ), 21 ਨਵੰਬਰ (ਹਰਦੀਪ ਸਿੰਘ ਕੰਗ)-ਸਮਾਜਿਕ ਭਲਾਈ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ 'ਚ ਉਸਾਰੂ ਕਾਰਜ ਕਰਨ ਵਾਲੀ ਇਟਲੀ ਦੀ ਸੰਸਥਾ ਸ਼ਹੀਦ ਭਗਤ ਸਿੰਘ ਸਭਾ ਰੋਮ ਦੁਆਰਾ ਇਕ ਅਹਿਮ ਮੀਟਿੰਗ ਮਿਤੀ 27 ਨਵੰਬਰ ਨੂੰ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬੱਧਨੀ ਕਲਾਂ ਦਾ ਸਿੰਗਲ ਟਰੈਕ 'ਕਿਸਾਨ' ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਲੋਕ ਅਰਪਣ

ਲੰਡਨ, 21 ਨਵੰਬਰ (ਅਜੀਤ ਬਿਊਰੋ)-ਮਨਪ੍ਰੀਤ ਸਿੰਘ ਬੱਧਨੀ ਕਲਾਂ ਦਾ ਗੀਤ ''ਕਿਸਾਨU ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਲੋਕ ਅਰਪਣ ਕੀਤਾ ਗਿਆ | ਇਸ ਗੀਤ ਨੂੰ ਸੁਰਿੰਦਰਪਾਲ ਯੂ. ਕੇ. ਨੇ ਗਾਇਆ ਅਤੇ ਜੰਗਾ ਕੈਂਥ ਨੇ ਸੰਗੀਤ ਵੀਡੀਓ ਡਾਇਰੈਕਟ ਕੀਤਾ ਹੈ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੰਗ ਵਲੋਂ ਪ੍ਰੋ. ਜੌੜਾ ਸਨਮਾਨਿਤ

ਕੈਲਗਰੀ, 21 ਨਵੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਦਿਆਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਵੀ ਪੰਜਾਬੀ ਵਿਰਸੇ ਅਤੇ ਰੀਤ ਰਿਵਾਜ਼ਾਂ ਤੋਂ ਜਾਣੂੰ ਕਰਵਾਇਆ ਜਾਵੇ | ਇਹ ਵਿਚਾਰ ਸੰਸਦ ਮੈਂਬਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ, ਫਲੇਰੋ ਵਿਖੇ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ

ਬਰੇਸ਼ੀਆ (ਇਟਲੀ), 21 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ, ਫਲੇਰੋ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣ ਹਿੱਤ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਅਵਸਰ 'ਤੇ ਸਮੂਹ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਮਾਸਿਕ ਇਕੱਤਰਤਾ ਸਮੇਂ ਨਵੀਂ ਚੁਣੀ ਕਮੇਟੀ ਦਾ ਐਲਾਨ

ਕੈਲਗਰੀ, 21 ਨਵੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਨਵੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਤਰਲੋਚਨ ਸਿੰਘ ਸੈਹਿੰਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ ਹੋਈ ¢ ਪ੍ਰਧਾਨਗੀ ਮੰਡਲ ਵਿਚ ਉਨ੍ਹਾਾ ਦਾ ਸਾਥ ਜਸਵੰਤ ਸਿੰਘ ਗਿੱਲ, ਬਲਜਿੰਦਰ ਸੰਘਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX