ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਦਿੱਲੀ

ਸੋਨ ਚਿੜੀ ਦਾ ਵਚਿੱਤਰ ਰੁੱਖ਼ ਦਾ ਹਿੰਦੀ ਅਨੁਵਾਦ ਪੁਸਤਕ ਲੋਕ ਅਰਪਣ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡਾ: ਪਿ੍ਥਵੀ ਰਾਜ ਥਾਪਰ ਅਤੇ ਸੰਗੀਤਾ ਥਾਪਰ ਵਲੋਂ ਪੰਜਾਬੀ ਤੋਂ ਹਿੰਦੀ ਵਿਚ ਅਨੁਵਾਦ ਕੀਤੀ ਬਾਲ ਸਾਹਿਤ ਪੁਸਤਕ 'ਸੋਨ ਚਿੜੀ ਦਾ ਵਚਿੱਤਰ ਰੁੱਖ਼' ਲੋਕ ਅਰਪਣ ਕੀਤਾ ਗਿਆ | ਦਿਆਲ ਸਿੰਘ ਕਾਲਜ ਵਿਖੇ ਪ੍ਰੋ: ਅਸ਼ੋਕ ਕੁਮਾਰ ਸਿੰਘ ਨੇ ਇਸ ਪੁਸਤਕ ਦੀ ਘੁੰਡ ਚੁਕਾਈ ਕੀਤੀ | ਇਸ ਮੌਕੇ ਡਾ: ਥਾਪਰ ਨੇ ਕਿਹਾ ਕਿ ਇਹ ਪੁਸਤਕ ਪੰਜਾਬੀ ਦੇ ਸਿਰਮੌਰ ਬਾਲ ਸਾਹਿਤਕਾਰ ਡਾ: ਹਰਬੰਸ ਸਿੰਘ ਚਾਵਲਾ ਦੀ ਪੰਜਾਬੀ ਰਚਨਾ ਹੈ ਅਤੇ ਉਨ੍ਹਾਂ ਪੰਜਾਬੀ ਸਾਹਿਤ ਨੂੰ ਢੇਰ ਸਾਰਾ ਬਾਲ ਸਾਹਿਤ ਪ੍ਰਦਾਨ ਕੀਤਾ ਹੈ | ਡਾ: ਥਾਪਰ ਨੇ ਇਹ ਵੀ ਦੱਸਿਆ ਕਿ ਇਸ ਪੁਸਤਕ ਵਿਚ 20 ਬਾਲ ਕਹਾਣੀਆਂ ਹਨ ਜੋ ਕਿ ਦੁਨੀਆ ਦੇ ਵੱਖੋ-ਵੱਖਰੇ ਹਿੱਸਿਆਂ ਨਾਲ ਸਬੰਧਿਤ ਹਨ | ਡਾ: ਅਸ਼ੋਕ ਕੁਮਾਰ ਨੇ ਇਸ ਮੌਕੇ ਕਿਹਾ ਕਿ ਇਸ ਉਪਰਾਲੇ ਨਾਲ ਹਿੰਦੀ ਦੇ ਪਾਠਕਾਂ ਨੂੰ ਪੰਜਾਬੀ ਬਾਲ ਕਹਾਣੀ ਦਾ ਨਿਵੇਕਲਾ ਰੰਗ ਵੇਖਣ ਨੂੰ ਮਿਲੇਗਾ | ਪੰਜਾਬੀ ਹੈਲਪਲਾਈਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਅਨੁਵਾਦਿਕ ਪੁਸਤਕ ਨਾਲ ਡਾ: ਹਰਬੰਸ ਸਿੰਘ ਚਾਵਲਾ ਦੇ ਪਾਠਕਾਂ ਦਾ ਘੇਰਾ ਹੋਰ ਵਧੇਗਾ | ਇਸ ਪ੍ਰੋਗਰਾਮ ਵਿਚ ਪੰਜਾਬੀ ਵਿਰਸਾ ਦੇ ਪ੍ਰਧਾਨ ਗੁਰਕੀਰਤ ਸਿੰਘ, ਡਾ: ਸ਼ਿਵਾਨੀ ਸਿੰਘ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ |

ਸਿੱਖ ਮਿਸ਼ਨ ਦਿੱਲੀ ਵਲੋਂ ਸਾਲਾਨਾ ਧਾਰਮਿਕ ਪ੍ਰੀਖਿਆ

ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)-ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਦੀ ਸਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ | ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਸੁਰਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਇਕੋ ਰਾਤ 20 ਕਾਰਾਂ ਦੀਆਂ ਬੈਟਰੀਆਂ ਚੋਰੀ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ 'ਚ ਚੋਰਾਂ ਦੇ ਹੌਸਲੇ ਐਨੇ ਵਧ ਚੁੱਕੇ ਹਨ ਕਿ ਉਨ੍ਹਾਂ ਨੰੂ ਪੁਲਿਸ ਦਾ ਕੋਈ ਡਰ ਨਹੀਂ ਹੈ ਅਤੇ ਬੜੀ ਚਲਾਕੀ ਨਾਲ ਚੋਰੀਆਂ ਕਰਕੇ ਭੱਜਣ ਵਿਚ ਸਫ਼ਲ ਹੋ ਰਹੇ ਹਨ | ਦਿੱਲੀ ਸਫ਼ਦਰਜੰਗ ਇਨਕਲੇਵ ਇਲਾਕੇ ਦੇ ਚੋਰਾਂ ਨੇ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਲਈ ਪੁਲਿਸ ਨੂੰ ਸੁਚੇਤ ਹੋਣ ਦੀ ਜ਼ਰੂਰਤ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਔਰਤਾਂ ਤੇ ਲੜਕੀਆਂ ਨੰੂ ਘਰ ਤੋਂ ਬਾਹਰ ਜ਼ਿਆਦਾ ਸੁਰੱਖਿਆ ਦੇਣ ਲਈ ਦਿੱਲੀ ਪੁਲਿਸ ਨੰੂ ਪੂਰੀ ਤਰ੍ਹਾਂ ਨਾਲ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਕਿ ਇਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ | ਇਹ ਕਹਿਣਾ ...

ਪੂਰੀ ਖ਼ਬਰ »

ਪੰਜਾਬ ਦੇ ਮੰਡਪ 'ਚ ਲੋਕ ਖ਼ੂਬ ਕਰ ਰਹੇ ਨੇ ਖਰੀਦਦਾਰੀ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)- ਆਮ ਲੋਕਾਂ ਲਈ ਪ੍ਰਵੇਸ਼ ਖੁੱਲ੍ਹਣ 'ਤੇ ਅੰਤਰਰਾਸ਼ਟਰੀ ਵਪਾਰ ਮੇਲੇ 'ਚ ਹਰ ਪ੍ਰਦੇਸ਼ ਦੇ ਲੱਗੇ ਸਟਾਲਾਂ 'ਤੇ ਇਨੀਂ ਦਿਨੀਂ ਲੋਕਾਂ ਦੀ ਖ਼ੂਬ ਆਵਾਜਾਈ ਹੋ ਰਹੀ ਹੈ ਅਤੇ ਲੋਕ ਵੱਖ-ਵੱਖ ਪ੍ਰਦੇਸ਼ਾਂ ਦੇ ਬਣੇ ਉਤਪਾਦਾਂ ਦੀ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਨਾਂਅ ਨਾ ਬਦਲਿਆ ਜਾਵੇ-ਜੀ.ਕੇ.

ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)-ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਸਬੰਧੀ ਚਲ ਰਹੇ ਵਿਵਾਦ ਦੇ ਮਾਮਲੇ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਯੋਗੇਸ਼ ਕੁਮਾਰ ...

ਪੂਰੀ ਖ਼ਬਰ »

ਸਕੂਲਾਂ 'ਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਦਿੱਲੀ ਸਰਕਾਰ ਨੇ ਦਿੱਤੇ ਦਿਸ਼ਾ ਨਿਰਦੇਸ਼

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਸਿੱਖਿਆ ਦੇ ਸੁਧਾਰ ਪ੍ਰਤੀ ਹਰ ਪੱਖ ਤੋਂ ਕੋਸ਼ਿਸ਼ ਕਰ ਰਹੀ ਹੈ ਅਤੇ ਨਾਲ ਹੀ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਹੋਰ ਕਦਮ ਉਠਾ ਰਹੀ ਹੈ | ਹੁਣ ਦਿੱਲੀ ਸਰਕਾਰ ਵਲੋਂ ਸਕੂਲਾਂ ਲਈ ਕਈ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਤੋਂ ਬਾਇਓਗੈਸ ਆਧਾਰਿਤ ਬਿਜਲੀ ਘਰ ਹੋਣਗੇ ਸਥਾਪਿਤ

ਚੰਡੀਗੜ੍ਹ, 21 ਨਵੰਬਰ (ਅਜੀਤ-ਬਿਊਰੋ)- ਆਖਰਕਾਰ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦਾ ਤਰੀਕਾ ਲੱਭ ਲਿਆ ਗਿਆ ਹੈ, ਜਿਸ ਨਾਲ ਬਾਇਓਗੈਸ ਅਧਾਰਿਤ ਬਿਜਲੀ ਘਰ ਸਥਾਪਿਤ ਕੀਤੇ ਜਾਣਗੇ | ਪੰਜਾਬ 'ਚ ਖੇਤੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਝੋਨਾ ਖੇਤੀ ਪ੍ਰਬੰਧਨ ਦੇ ...

ਪੂਰੀ ਖ਼ਬਰ »

ਭਾਜਪਾ ਦੇ 'ਬ੍ਰਹਮਾ' ਮੋਦੀ ਨੂੰ ਹੀ ਪਤਾ ਸੰਸਦ ਦਾ ਸਰਦ ਰੁੱਤ ਇਜਲਾਸ ਕਦੋਂ ਹੋਵੇਗਾ-ਕਾਂਗਰਸ

ਨਵੀਂ ਦਿੱਲੀ, 21 ਨਵੰਬਰ (ਉਪਮਾ ਡਾਗਾ ਪਾਰਥ)-ਸੰਸਦ ਦੇ ਸਰਦੀਆਂ ਦੇ ਰੁੱਤ ਦੇ ਇਜਲਾਸ 'ਚ ਹੋ ਰਹੀ ਦੇਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਾਂਗਰਸ ਨੇ ਕਿਹਾ ਕਿ ਮੋਦੀ ਭਾਜਪਾ ਦੇ 'ਬ੍ਰਹਮਾ' ਹਨ, ਕਿਉਂਕਿ ਵਿਸ਼ਵ ਦੀ ਰਚਨਾ ਕਰਨ ਵਾਲੇ ...

ਪੂਰੀ ਖ਼ਬਰ »

ਪਾਕਿ ਤੋਂ 'ਨਾਨਕ' ਨਹੀਂ 'ਕਾਕਰ ਸਿੰਘ' ਮੰਗੇ ਭਾਰਤ ਸਰਕਾਰ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)- ਅੱਜ ਤੋਂ 32 ਸਾਲ ਪਹਿਲਾਂ ਰਸਤਾ ਭਟਕ ਕੇ ਪਾਕਿਸਤਾਨ ਪਹੁੰਚੇ ਨਾਨਕ ਸਿੰਘ ਦੀ ਰਿਹਾਈ ਦਾ ਰਸਤਾ ਲਗਾਤਾਰ ਗੁੰਝਲਦਾਰ ਤੇ ਮੁਸ਼ਕਲ ਬਣਦਾ ਜਾ ਰਿਹਾ ਹੈ | ਉਸ ਦੀ ਰਿਹਾਈ ਨੂੰ ਲੈ ਕੇ ਅਜੇ ਤੱਕ ਉਸ ਦੇ ਲਾਹੌਰ ਦੀ ਕੋਟ ਲੱਖਪਤ ਜੇਲ੍ਹ ...

ਪੂਰੀ ਖ਼ਬਰ »

ਜਗਜੀਤ ਸਿੰਘ ਚਾਹਲ ਨੇ ਸੀ. ਬੀ. ਆਈ. ਜਾਂਚ ਦੀ ਮੰਗ ਦੁਹਰਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)- ਜਗਦੀਸ਼ ਸਿੰਘ ਭੋਲਾ ਡਰੱਗਜ਼ ਮਾਮਲੇ 'ਚ ਅੱਜ ਮੁਹਾਲੀ ਦੀ ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁਲਜ਼ਮ ਜਗਜੀਤ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

70 ਸਾਲ ਦੀ ਉਮਰ ਵਿਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ- ਡਾ. ਸ਼ਾਰਦਾ

ਜਲੰਧਰ, (ਅ.ਬ.)-ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ ਤੇ ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਨ੍ਹਾਂ ਗੱਲਾਂ ਦਾ ਖੁਲਾਸਾ ਮੈਡੀਲਾਈਫ਼ ਆਯੁਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ਹੋਟਲ ...

ਪੂਰੀ ਖ਼ਬਰ »

ਯੂ. ਪੀ. ਦੀ ਖੰਡ ਨੇ ਬੰਦ ਕਰਵਾਈ ਪਾਕਿਸਤਾਨ ਖੰਡ ਦੀ ਆਮਦ

ਜਲੰਧਰ, 21 ਨਵੰਬਰ (ਸ਼ਿਵ ਸ਼ਰਮਾ)- ਯੂ. ਪੀ. ਤੋਂ ਵਧੇਰੇ ਮਾਤਰਾ ਵਿਚ ਆ ਰਹੀ ਖੰਡ ਦੀ ਨਾ ਸਿਰਫ਼ ਪੰਜਾਬ ਵਿਚ ਸਭ ਤੋਂ ਜ਼ਿਆਦਾ ਮੰਗ ਹੈ ਸਗੋਂ ਉਸ ਨੇ ਪਾਕਿਸਤਾਨ ਦੀ ਖੰਡ ਦੀ ਆਮਦ ਵੀ ਬੰਦ ਕਰਵਾ ਦਿੱਤੀ ਹੈ | ਪੰਜਾਬ ਵਿਚ ਮਿੱਲਾਂ ਦੀ ਖੰਡ ਦਸੰਬਰ ਦੇ ਪਹਿਲੇ ਹਫ਼ਤੇ ਤੋਂ ਫਿਰ ...

ਪੂਰੀ ਖ਼ਬਰ »

ਲੱਖਾਂ ਦੇ ਨੁਕਸਾਨ ਕਰਕੇ ਕਾਰੋਬਾਰੀਆਂ ਨੇ ਕੀਤੀ ਪਾਕਿਸਤਾਨ ਦੀ ਖੰਡ ਤੋਂ ਤੌਬਾ ਯੂ. ਪੀ. ਦੀ ਖੰਡ ਨੇ ਬੰਦ ਕਰਵਾਈ ਪਾਕਿਸਤਾਨ ਖੰਡ ਦੀ ਆਮਦ

ਜਲੰਧਰ, 21 ਨਵੰਬਰ (ਸ਼ਿਵ ਸ਼ਰਮਾ)- ਯੂ. ਪੀ. ਤੋਂ ਵਧੇਰੇ ਮਾਤਰਾ ਵਿਚ ਆ ਰਹੀ ਖੰਡ ਦੀ ਨਾ ਸਿਰਫ਼ ਪੰਜਾਬ ਵਿਚ ਸਭ ਤੋਂ ਜ਼ਿਆਦਾ ਮੰਗ ਹੈ ਸਗੋਂ ਉਸ ਨੇ ਪਾਕਿਸਤਾਨ ਦੀ ਖੰਡ ਦੀ ਆਮਦ ਵੀ ਬੰਦ ਕਰਵਾ ਦਿੱਤੀ ਹੈ | ਪੰਜਾਬ ਵਿਚ ਮਿੱਲਾਂ ਦੀ ਖੰਡ ਦਸੰਬਰ ਦੇ ਪਹਿਲੇ ਹਫ਼ਤੇ ਤੋਂ ਫਿਰ ...

ਪੂਰੀ ਖ਼ਬਰ »

ਭਾਰਤੀ ਨਾਗਰਿਕਾਂ ਨੂੰ ਮੌਕੇ 'ਤੇ ਹੀ ਵੀਜ਼ੇ ਦਿੱਤੇ ਜਾਣਗੇ-ਅਬਦਾਲੀ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)- ਅਫ਼ਗਾਨਿਸਤਾਨ ਇਸਲਾਮਿਕ ਗਣਰਾਜ (ਏ. ਆਈ. ਆਰ.) ਭਾਰਤ ਨਾਲ ਦੁਵੱਲੇ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਚਾਹਵਾਨ ਹੈ | ਜਿਸ ਦੇ ਚੱਲਦਿਆਂ ਅਫ਼ਗਾਨਿਸਤਾਨ ਸਰਕਾਰ ਵਲੋਂ ਜਲਦੀ ਹੀ ਭਾਰਤੀ ਨਾਗਰਿਕਾਂ ਨੂੰ ਮੌਕੇ 'ਤੇ ...

ਪੂਰੀ ਖ਼ਬਰ »

ਸਕੂਲੋਂ ਵਿਰਵੇ ਬੱਚਿਆਂ ਦਾ 23 ਤੋਂ 30 ਤੱਕ ਹੋਵੇਗਾ ਸਰਵੇਖਣ

ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਦੇ ਅਧਿਕਾਰ ਐਕਟ 2009 ਤਹਿਤ ਸਰਕਾਰ ਵਲੋਂ 6 ਤੋਂ 14 ਸਾਲ ਉਮਰ ਵਰਗ ਦੇ ਬੱਚਿਆਂ ਦੀ ਸ਼ਨਾਖਤ ਕਰਨ ਲਈ ਘਰੋਂ-ਘਰੀਂ ਸਰਵੇਖਣ 23 ਤੋਂ 30 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡੀ. ਜੀ. ਐਸ. ਈ. ਪੰਜਾਬ ਵਲੋਂ ...

ਪੂਰੀ ਖ਼ਬਰ »

ਮਨੋਹਰ ਦਹੀਆ ਬਣੇ ਬਲਾਕ ਪ੍ਰਧਾਨ

ਜੀਂਦ, 21 ਨਵੰਬਰ (ਅਜੀਤ ਬਿਊਰੋ)-ਡਾ. ਬੀ.ਆਰ. ਅੰਬੇਡਕਰ ਯੁਵਾ ਮਹਾਸੰਘ ਉਚਾਨਾ ਬਲਾਕ ਦੀ ਬੈਠਕ ਹੋਈ | ਇਸ 'ਚ ਬਲਾਕ ਦੇ 25 ਪੇਂਡੂ ਇਕਾਈਆਂ ਨੇ ਹਿੱਸਾ ਲਿਆ | ਪ੍ਰਧਾਨਗੀ ਸੰਘ ਦੇ ਚੀਫ਼ ਸੰਸਥਾਪਕ ਕ੍ਰਿਸ਼ਨ ਪਾਲਵਾ ਨੇ ਕੀਤੀ | ਸਰਬਸੰਮਤੀ ਨਾਲ ਖੇੜਾ ਸਫਾ ਦੇ ਮਨੋਹਰ ਦਹੀਆ ਨੂੰ ...

ਪੂਰੀ ਖ਼ਬਰ »

ਵਿਧਾਇਕ ਵਲੋਂ ਓਪਨ ਜਿੰਮ ਤੇ ਸੜਕ ਦਾ ਉਦਘਾਟਨ

ਨੀਲੋਖੇੜੀ, 21 ਨਵੰਬਰ (ਆਹੂਜਾ)-ਹਲਕਾ ਵਿਧਾਇਕ ਭਗਵਾਨ ਦਾਸ ਕਬੀਰਪੰਥੀ ਨੇ ਵਾਰਡ 2 'ਚ ਓਪਨ ਜਿਮ ਤੇ ਸੜਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ | ਸਮਾਗਮ 'ਚ ਪੱੁਜਣ 'ਤੇ ਵਿਧਾਇਕ ਕਬੀਰਪੰਥੀ ਦਾ ਲੋਕਾਂ ਵਲੋਂ ਸਵਾਗਤ ਕੀਤਾ ਗਿਆ | ਇਸ ਓਪਨ ਜਿਮ ਤੇ ਸੜਕ ਦੀ ਉਸਾਰੀ ...

ਪੂਰੀ ਖ਼ਬਰ »

ਵਿਪਰੋ ਪ੍ਰਾ. ਲਿ. ਨੇ ਕੈਂਪਸ ਪਲੇਸਮੈਂਟ ਡਰਾਈਵ ਦੀ ਚਲਾਈ ਮੁਹਿੰਮ-ਪ੍ਰੋ. ਤਿ੍ਪਾਠੀ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਯੂਨੀਵਰਸਿਟੀ ਦੇ ਯੂ. ਆਈ. ਈ. ਟੀ. ਸੰਸਥਾਨ 'ਚ ਆਈ.ਟੀ. ਸੈਕਟਰ ਦੀ ਕੰਪਨੀ ਵਿਪਰੋ ਪ੍ਰਾ. ਲਿ. ਨੇ ਹਰਿਆਣਾ ਸੂਬਾਈ ਗੌਰਮਿੰਟ ਪੂਲ ਕੈਂਪਸ ਡਰਾਈਵ ਕੀਤਾ | ਸੰਸਥਾਨ ਦੇ ਨਿਰਦੇਸ਼ਕ ਪ੍ਰੋ. ਸੀ.ਸੀ. ਤਿ੍ਪਾਠੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪਿੰਡ ਗੂੜ੍ਹਾ 'ਚ ਖੇਡ ਦਿਵਸ ਮਨਾਇਆ

ਬਾਬੈਨ, 21 ਨਵੰਬਰ (ਡਾ. ਦੀਪਕ ਦੇਵਗਨ)-ਪਿੰਡ ਗੂੜ੍ਹਾ ਦੇ ਨਵਜੀਵਨ ਵਿਦਿਆਰ ਮੰਦਿਰ 'ਚ 26ਵਾਂ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਸਕੂਲ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਤੇ ਵੱਖ-ਵੱਖ ਖੇਡਾਂ ਰਾਹੀਂ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਟੀਮ ਭਾਵਨਾ ਨਾਲ ਕੰਮ ਕਰਨ ਦੀ ਲੋੜ-ਵਾਈਸ ਚਾਂਸਲਰ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਜੇ ਏ-ਪਲੱਸ ਗ੍ਰੇਡ ਮਿਲਿਆ ਹੈ, ਉਸ 'ਚ ਯੂਨੀਵਰਸਿਟੀ ਦੇ ਅਧਿਆਪਕ, ਵਿਦਿਆਰਥੀ ਤੇ ਗ਼ੈਰ ਅਧਿਆਪਕ ...

ਪੂਰੀ ਖ਼ਬਰ »

ਗੁਰੂਕੁਲ ਦੇ ਕੁਦਰਤੀ ਖੇਤੀ ਮਾਡਲ ਨਾਲ ਪਨੀਰੀ ਤਿਆਰ ਕਰੇਗਾ ਹਰਿਆਣਾ ਵਣ ਵਿਭਾਗ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਸੰਰੱਖਿਅਕ ਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਦੇ ਜੀਰੋ ਬਜਟ ਕੁਦਰਤੀ ਖੇਤੀ ਮਾਡਲ ਨੂੰ ਦੇਸ਼ਭਰ ਦੇ ਖੇਤੀ ਵਿਗਿਆਨਕਾਂ ਤੇ ਮਾਹਰਾਂ ਨੇ ਤਾਂ ਸ਼ਲਾਘਾ ਹੀ ਕੀਤੀ, ਹੁਣ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਸ਼ਿਲਪਕਾਰ ਇੰਦਿਕਾ ਦੀਆਂ ਕਲਾਕ੍ਰਿਤਾਂ ਤੇ ਤਸਵੀਰਾਂ ਦੇ ਕਾਇਲ ਹੋਏ ਮੁਸਾਫ਼ਰ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ 2017 ਮੌਕੇ ਬ੍ਰਹਮ ਸਰੋਵਰ ਦੇ ਕੰਢੇ 'ਤੇ ਸ਼ਿਲਪਕਾਰਾਂ ਦੀ ਕਲਾ ਦੇ ਮੁਸਾਫ਼ਰ ਮੁਰੀਦ ਹੋ ਗਏ ਹਨ | ਇਸ ਮਹੋਤਸਵ 'ਚ ਪਹਿਲੀ ਵਾਰ ਸੁਖ਼ਮ ਤੇ ਮਹੀਨ ਕੁਦਰਤੀ ਪੱਥਰਾਂ ਨਾਲ ਬਣੀਆਂ ਤਸਵੀਰਾਂ ਨੂੰ ਵੇਖ ...

ਪੂਰੀ ਖ਼ਬਰ »

ਹਰਿਆਣਾ ਦੀ ਵਿਕਾਸ ਦੀ ਤਸਵੀਰ ਨਜ਼ਰ ਆਵੇਗੀ 29 ਵਿਭਾਗਾਂ ਦੀ ਨੁਮਾਇਸ਼ 'ਚ-ਕਟਾਰੀਆ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਵਿਕਾਸ ਦੀ ਤਸਵੀਰ ਸੂਚਨਾ, ਜਨ ਸੰਪਰਕ ਤੇ ਭਾਸ਼ਾ ਵਿਭਾਗ ਵਲੋਂ ਲਗਾਈ ਜਾ ਰਹੀ 29 ਵਿਭਾਗਾਂ ਦੀ ਪ੍ਰਦਰਸ਼ਨੀ 'ਚ ਨਜ਼ਰ ਆਵੇਗੀ | ਇਸ ਕੌਮਾਂਤਰੀ ਗੀਤਾ ਮਹੋਤਸਵ 'ਚ ਸੂਬੇ ਦੇ 29 ਵਿਭਾਗਾਂ ਵਲੋਂ 25 ਨਵੰਬਰ ਤੋਂ 30 ...

ਪੂਰੀ ਖ਼ਬਰ »

ਸੂਬਾਈ ਸਿੱਖਿਆ ਮੰਤਰੀ ਨੇ ਮਾਨੁਸ਼ੀ ਛਿੱਲਰ ਦੇ ਮਿਸ ਵਰਲਡ ਚੁਣੇ ਜਾਣ 'ਤੇ ਦਿੱਤੀ ਵਧਾਈ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਮਾਨੁਸ਼ੀ ਛਿੱਲਰ ਦੇ ਮਿਸ ਵਰਲਡ ਚੁਣੇ ਜਾਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੀ ਬੇਟੀ ਮਨੁਸ਼ੀ, ਜੋ ਕਿ ਮੈਡੀਕਲ ਦੀ ਵਿਦਿਆਰਥਣ ਹੈ, ਦਾ ਭਗਤ ਫ਼ੂਲ ਸਿੰਘ ...

ਪੂਰੀ ਖ਼ਬਰ »

ਡਾ. ਜਿੰਮੀ ਜਿੰਦਲ ਮਾਮਲੇ 'ਚ ਅਗਰਵਾਲ ਸਮਾਜ ਇਕਜੁੱਟਤਾ ਨਾਲ ਸਾਹਮਣੇ ਆਇਆ

ਡੱਬਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਨਾਲ ਸਬੰਧਤ ਡਾ. ਜਿੰਮੀ ਜਿੰਦਲ ਦੇ ਫਤਿਹਾਬਾਦ ਵਿਖੇ ਮਾਮਲੇ 'ਚ ਇਨਸਾਫ਼ ਲਈ ਅਗਰਵਾਲ ਸਮਾਜ ਇਕਜੁੱਟਤਾ ਨਾਲ ਡਟ ਗਿਆ ਹੈ | ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਅੱਜ ਸਥਾਨਕ ਅਗਰਵਾਲ ਧਰਮਸ਼ਾਲਾ 'ਚ ਇਕੱਠੇ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ ਕਿਸੇ ਵੀ ਰਾਜਨੀਤਕ ਪਾਰਟੀ ਦੀਆਂ ਚੋਣਾਂ 'ਚ ਗਣਿਤ ਵਿਗਾੜਨ 'ਚ ਸਮਰਥ-ਡਾ. ਰਿਸ਼ੀਪਾਲ ਸੈਣੀ

ਯਮੁਨਾਨਗਰ, 21 ਨਵੰਬਰ (ਗੁਰਦਿਆਲ ਸਿੰਘ ਨਿਮਰ)-ਡਾ. ਰਿਸ਼ੀਪਾਲ ਸੈਣੀ ਸੂਬਾਈ ਸਹਿ ਕਨਵੀਨਰ ਮੈਡੀਕਲ ਸੈੱਲ ਹਰਿਆਣਾ ਦੀ ਅਗਵਾਈ ਹੇਠ ਸੈਂਕੜੇ ਆਰ. ਐਮ. ਪੀ. ਡਾਕਟਰਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਂਅ ਡੀ.ਸੀ. ਯਮੁਨਾਨਗਰ ਨੂੰ ਇਕ ਮੰਗ ਪੱਤਰ ਦਿੱਤਾ | ਇਸ ਪੱਤਰ ...

ਪੂਰੀ ਖ਼ਬਰ »

25 ਨੂੰ ਕੇ.ਯੂ. ਕੈਂਪਸ 'ਚ ਤੀਜੇ ਗੇਟ ਤੋਂ ਹੀ ਦਾਖ਼ਲ ਹੋਇਆ ਜਾ ਸਕੇਗਾ-ਗੁਪਤਾ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ 25 ਨਵੰਬਰ ਨੂੰ ਕੌਮਾਂਤਰੀ ਕਾਨਫਰੰਸ ਦੇ ਉਦਘਾਟਨ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿਦ ਮੁੱਖ ਮਹਿਮਾਨ ਹੋਣਗੇ | ਉਨ੍ਹਾਂ ਦੇ ਆਗਮਨ ਨੂੰ ਲੈ ਕੇ ਯੂਨੀਵਰਸਿਟੀ 'ਚ 25 ਨਵੰਬਰ ਨੂੰ ...

ਪੂਰੀ ਖ਼ਬਰ »

ਖਹਿਰਾ ਦੀ ਰਿਹਾਇਸ਼ ਵੱਲ ਜਾਂਦੀਆਂ ਇਸਤਰੀ ਅਕਾਲੀ ਦਲ ਦੀਆਂ ਵਰਕਰਾਾ ਨੂੰ ਪੁਲਿਸ ਨੇ ਰੋਕਿਆ

ਚੰਡੀਗੜ੍ਹ, 21 ਨਵੰਬਰ (ਗੁਰਸੇਵਕ ਸਿੰਘ ਸੋਹਲ)- ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਵੱਲ ਜਾਂਦੀਆਂ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨੂੰ ਅੱਜ ਇੱਥੇ ਚੰਡੀਗੜ੍ਹ ਪੁਲਿਸ ਨੇ ਰੋਕ ਦਿੱਤਾ | ਇਹ ਵਰਕਰਾਂ ਅੱਜ ...

ਪੂਰੀ ਖ਼ਬਰ »

ਪੁਰਾਣੀ ਸਰਕਾਰ ਦਾ ਨਵੀਂ ਸਰਕਾਰ ਪ੍ਰਤੀ 'ਨਰਮ ਰੁੱਖ' ਦਾ ਝਲਕਾਰਾ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ ਦੀ ਪੁਰਾਣੀ ਸਰਕਾਰ ਦਾ ਨਵੀਂ ਸਰਕਾਰ ਪ੍ਰਤੀ 'ਨਰਮ ਰੁੱਖ' ਆਪਣੇ ਮੱਠੇ-ਮੱਠੇ ਰੰਗ ਵਿਖਾਈ ਜਾਂਦਾ ਹੈ | ਮੌਜੂਦਾ ਸਮੇਂ ਵਿਚ ਪੰਜਾਬ ਅੰਦਰ ਛਾਏ ਸਿਆਸੀ ਬਦਲਾਖੋਰੀ ਦੇ ਮਾਹੌਲ ਲਈ ਸਾਬਕਾ ਮੁੱਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 7 ਮਰੇ

ਸ੍ਰੀਗੰਗਾਨਗਰ, 21 ਨਵੰਬਰ (ਦਵਿੰਦਰਜੀਤ ਸਿੰਘ)- ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ | ਇਸ ਹਾਦਸੇ 'ਚ 7 ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਰੀਬ ਦਰਜਨ ਤੋਂ ਵੱਧ ਗੰਭੀਰ ਜ਼ਖਮੀ ਹੋ ਗਏ | ਜ਼ਖ਼ਮੀਆਂ ਨੂੰ ਨੋਖਾ ਦੇ ਹਸਪਤਾਲ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਤਿੰਨ ਵਿਅਕਤੀਆਂ ਦੀ ਮੌਤ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਡਾਬਾ ਨੇੜੇ ਜਾਂਦੀ ਰੇਲਵੇ ਲਾਈਨ ਅੱਜ ਬਾਅਦ ਦੁਪਹਿਰ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਉਸ ਸਮੇਂ ਵਾਪਰੀ ਜਦੋਂ ਡਾਬਾ ਨੇੜੇ ...

ਪੂਰੀ ਖ਼ਬਰ »

ਪਟਨਾ ਹਾਈਕੋਰਟ ਵਲੋਂ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਮੁੜ ਬਹਾਲ

ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਪਟਨਾ ਸਾਹਿਬ ਕਮੇਟੀ ਦੇ ਵਿਵਾਦ ਸਬੰਧੀ ਮਾਮਲੇ 'ਚ ਫ਼ੈਸਲਾ ਸੁਣਾਉਂਦੇ ਹੋਏ ਪਟਨਾ ਹਾਈ ਕੋਰਟ ਨੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪਟਨਾ ...

ਪੂਰੀ ਖ਼ਬਰ »

ਐਜੂਸੈਟ ਅਤੇ ਯੂਡਾਈਸ ਸਰਵੇ ਟਰੇਨਿੰਗ 24 ਅਤੇ 25 ਨੂੰ

ਪੋਜੇਵਾਲ ਸਰਾਂ, 21 ਨਵੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ 2018-19 ਦਾ ਪਲਾਨ ਤਿਆਰ ਕਰਨ ਲਈ ਵਿਭਾਗ ਵਲੋਂ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲ ਮੁਖੀਆ ਅਤੇ ਹੋਰ ਕਰਮਚਾਰੀਆਂ ਨੂੰ ਐਜੂਸੈਟ ਰਾਹੀਂ ਟਰੇਨਿੰਗ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਸਿੱਖਿਆ ...

ਪੂਰੀ ਖ਼ਬਰ »

ਨੌਜਵਾਨਾਂ ਨੇ ਢਾਬੇ 'ਤੇ ਹੁੱਲੜਬਾਜ਼ੀ ਕਰਦਿਆਂ ਵਿਅਕਤੀ ਨੂੰ ਅਗਵਾ ਕਰਨ ਦੀ ਕੀਤੀ ਕੋਸ਼ਿਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-5 'ਚ ਦੇਰ ਰਾਤ ਇਕ ਢਾਬੇ 'ਤੇ ਕੁਝ ਨੌਜਵਾਨਾਂ ਵਲੋਂ ਜਿਥੇ ਪਹਿਲਾਂ ਹੁਲੜਬਾਜ਼ੀ ਕੀਤੀ ਗਈ, ਉਥੇ ਹੀ ਢਾਬਾ ਮਾਲਕ ਨੂੰ ਅਗਵਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੀ. ਸੀ. ਆਰ. ...

ਪੂਰੀ ਖ਼ਬਰ »

ਪੜਤਾਲੀਆ ਕਮੇਟੀ ਨੇ ਸੈਕਟਰ 17 ਵਿਚਲੀਆਂ 4 ਪਾਰਕਿੰਗਾਂ ਦਾ ਪਹਿਲੇ ਦਿਨ ਕੀਤਾ ਨਿਰੀਖਣ

ਚੰਡੀਗੜ੍ਹ, 21 ਨਵੰਬਰ (ਆਰ. ਐਸ. ਲਿਬਰੇਟ)-ਸਮਾਰਟ ਪਾਰਕਿੰਗ ਦੀਆਂ ਵਧਾਈਆਂ ਜਾਣ ਵਾਲੀਆਂ ਦਰਾਂ ਦੇ ਬਰਾਬਰ ਦੀਆਂ ਸਹੂਲਤਾਂ ਦੀ ਭਰੋਸੇਯੋਗਤਾ ਜਾਣਨ ਲਈ ਨਿਗਮ ਵਲੋਂ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪਹਿਲੇ ਦਿਨ ਨਗਰ ਨਿਗਮ ਵਲੋਂ ਗਠਿਤ ਪੜਤਾਲੀਆ ਕਮੇਟੀ ਨੇ ਸੈਕਟਰ 17 ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਇੰਟਰਐਕਟਿਵ ਸੈਸ਼ਨ ਕਰਵਾਇਆ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਰਾਜਨੀਤਿਕ ਵਿਗਿਆਨ ਵਿਭਾਗ ਦੇ ਇਲੈਕਟੋਰੀਅਲ ਕਲੱਬ ਵਲੋਂ ਪਹਿਲਾ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ | ਇਸ ਦੌਰਾਨ ਐਸ.ਡੀ.ਐਮ-ਕਮ ਏ.ਈ.ਆਰ.ਓ ਵਿਰਾਟ, ਐਸ.ਡੀ.ਐਮ (ਐਸ) ਸੌਰਭ ਮਿਸ਼ਰਾ ਅਤੇ ਯੂਟੀ ਦੇ ...

ਪੂਰੀ ਖ਼ਬਰ »

13 ਸਾਲਾ ਲੜਕੀ ਵਲੋਂ ਭੇਦ-ਭਰੇ ਹਾਲਾਤ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ 4 ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੇ ਭੇਦ ਭਰੇ ਹਲਾਤ 'ਚ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਸੂਤਰਾਂ ਅਨੁਸਾਰ ਲੜਕੀ ਦੀ ਪਛਾਣ ਸ਼ਾਲੂ ਵਜੋਂ ਹੋਈ ਹੈ ਜੋ ਆਪਣੇ ਘਰ ਚੰੁਨ੍ਹੀ ...

ਪੂਰੀ ਖ਼ਬਰ »

ਪੁਲਿਸ ਘੋਖ ਰਹੀ ਆਟੋ ਏਜੰਸੀਆਂ ਤੋਂ ਖ਼ਰੀਦੇ ਆਟੋ ਰਿਕਸ਼ਿਆਂ ਦੇ ਰਿਕਾਰਡ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸ਼ੁੱਕਰਵਾਰ ਦੀ ਰਾਤ ਸੈਕਟਰ 53 ਦੇ ਜੰਗਲ ਇਲਾਕੇ ਵਿਚ 21 ਸਾਲਾ ਲੜਕੀ ਨਾਲ ਆਟੋ ਚਾਲਕ ਅਤੇ ਉਸ ਦੇ ਦੋ ਸਾਥੀਆਂ ਵਲੋਂ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬ ...

ਪੂਰੀ ਖ਼ਬਰ »

ਖੇਡਾਂ ਨੂੰ ਪੜ੍ਹਾਈ ਦੇ ਬਰਾਬਰ ਹੀ ਤਰਜੀਹ ਦਿੱਤੀ ਜਾਵੇ- ਉਲੰਪੀਅਨ ਬਲਬੀਰ ਸਿੰਘ ਸੀਨੀਅਰ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਖੇਡਾਂ ਨੂੰ ਪੜ੍ਹਾਈ ਦੇ ਬਰਾਬਰ ਹੀ ਮੁੱਖ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਚੰਗੇ ਖਿਡਾਰੀ ਪੈਦਾ ਕੀਤੇ ਜਾ ਸਕਣ | ਇਹ ਵਿਚਾਰ ਪਦਮਸ੍ਰੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਨੇ ਸੈਕਟਰ -65 (ਫੇਜ਼ 11) ਵਿਖੇ ਫਰੈਂਡਸ ...

ਪੂਰੀ ਖ਼ਬਰ »

ਜ਼ਮੀਨੀ ਪਾਰਕਿੰਗ ਰੱਦ ਹੋਣ 'ਤੇ ਦੁਕਾਨਦਾਰ ਹੋਏ ਪ੍ਰੇਸ਼ਾਨ

ਨਵੀਂ ਦਿੱਲੀ 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਇਲਾਕੇ ਸਰੋਜਨੀ ਨਗਰ ਵਿਚ ਜ਼ਮੀਨੀ ਪਾਰਕਿੰਗ ਰੱਦ ਹੋਣ ਤੋਂ ਬਾਅਦ ਇਥੋਂ ਦੀ ਮਾਰਕੀਟ ਦੇ ਦੁਕਾਨਦਾਰਾਂ ਲਈ ਗੱਡੀਆਂ ਦੀ ਪਾਰਕਿੰਗ ਦਾ ਇਕ ਵੱਡਾ ਮਸਲਾ ਖੜ੍ਹਾ ਹੋ ਗਿਆ ਹੈ ਅਤੇ ਪੁਲਿਸ ਨੇ ਰੱਦ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਪੁਲਿਸ ਦੇਵੇਗੀ ਇਨਾਮ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਲੀ ਟ੍ਰੈਫਿਕ ਪੁਲਿਸ ਨੇ ਸਮੇਂ-ਸਮੇਂ 'ਤੇ ਅਨੇਕਾਂ ਅਭਿਆਨ ਚਲਾਏ ਪਰ ਫਿਰ ਵੀ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਿਲਕੁਲ ਨਹੀਂ ਡਰਦੇ, ਬਲਕਿ ਬੜੀ ਸ਼ਾਨ ...

ਪੂਰੀ ਖ਼ਬਰ »

ਖੰਨੇ ਵਾਲਿਆਂ ਦੀ ਯਾਦ 'ਚ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿਚ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਾਰ ਨੂੰ ਬਚਾਉਂਦੇ ਟਰੱਕ ਸੜਕ ਕਿਨਾਰੇ ਖੜ੍ਹੇ ਐਕਟਿਵਾ 'ਤੇ ਚੜਿ੍ਹਆ

ਡੇਰਾਬੱਸੀ, 21 ਨਵੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਬਰਵਾਲਾ ਚੌਾਕ ਨੇੜੇ ਇਕ ਹਾਦਸੇ 'ਚ ਟਰੱਕ ਸਮੇਤ 3 ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ | ਗਨੀਮਤ ਰਹੀ ਕਿ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਜਾਣਕਾਰੀ ਮੁਤਾਬਿਕ ਬਰਵਾਲਾ ਚੌਾਕ ...

ਪੂਰੀ ਖ਼ਬਰ »

ਸੁਰੱਖਿਆ ਪੈਨਸ਼ਨ ਜਨਵਰੀ ਤੋਂ ਵਧਾਈ ਜਾਏਗੀ-ਖੱਟਰ

ਚੰਡੀਗੜ੍ਹ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਵਿਚ ਦਿਵਿਆਂਗਾਂ, ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਪਹਿਲੀ ਜਨਵਰੀ, 2018 ਨੂੰ ਵਧਾ ਕੇ 1800 ਰੁਪਏ ਹਰ ਮਹੀਨੇ ਕਰ ਦਿੱਤੀ ਜਾਵੇਗੀ ਜੋ ਦੇਸ਼ ਵਿਚ ...

ਪੂਰੀ ਖ਼ਬਰ »

ਪਪਰਾਲੀ ਨਿਵਾਸੀਆਂ ਵਲੋਂ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਭੂਰਾ ਦਾ ਸਨਮਾਨ

ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਪਪਰਾਲੀ ਨਿਵਾਸੀ ਤੇ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਭੂਰਾ (ਯੂ. ਐਸ. ਏ.) ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਲਈ ਪਿੰਡ ਦੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਹੁਣ ਇਕ ਬਾਂਦਰ ਨੰੂ ਫੜਨ ਲਈ ਮਿਲਣਗੇ 2400 ਰੁਪਏ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਨਗਰ ਨਿਗਮ ਦਿੱਲੀ ਨੇ ਇਕ ਬਾਂਦਰ ਨੰੂ ਫੜਨ ਦੇ ਬਦਲੇ 2400 ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਨਾਲ ਹੀ ਬਾਂਦਰ ਫੜਨ ਵਾਲਿਆਂ ਨੰੂ ਪੂਰੇ ਸਾਲ ਲਈ ਠੇਕਾ ਦੇਣ ਲਈ ਲੱਖਾਂ ਰੁਪਏ ਦੇਣ ਬਾਰੇ ਕਿਹਾ ਹੈ ਪਰ ਫਿਰ ਵੀ ਕੋਈ ...

ਪੂਰੀ ਖ਼ਬਰ »

ਹਾਲਮਾਰਕ 'ਚ 20 ਕੈਰਟ ਨੂੰ ਵੀ ਮਾਨਤਾ ਦਿੱਤੀ ਜਾਵੇ-ਕੈਟ ਨੇ ਕੀਤੀ ਪਾਸਵਾਨ ਨੂੰ ਅਪੀਲ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦੇਸ਼ ਦੇ ਵਪਾਰੀਆਂ ਦੇ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਕੇਂਦਰੀ ਉਪਭੋਗਤਾ ਮਾਮਲੇ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਅਪੀਲ ਕੀਤੀ ਕਿ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕ ਕਵਾਲਿਟੀ ਵਿਚ ਇਕ ...

ਪੂਰੀ ਖ਼ਬਰ »

ਲਿਪਸ ਬਾਊਾਡ ਫੈਡਰੇਸ਼ਨ ਨੇ ਸਵੱਛ ਭਾਰਤ ਅਭਿਆਨ 'ਚ ਪਾਇਆ ਯੋਗਦਾਨ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)- ਲਿਪਸ ਐਾਡ ਬਾਊਾਡ ਫੈਡਰੇਸ਼ਨ ਦਿੱਲੀ ਨੇ ਸਵੱਛ ਭਾਰਤ ਅਭਿਆਨ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਦਿੱਲੀ ਦੇ ਮਿੰਟੋ ਪੁਲ ਕੋਲ ਦੀਨ-ਦਿਆਲ ਮਾਰਗ 'ਤੇ ਇਕ ਖੁੱਲ੍ਹਾ ਪਿਸ਼ਾਬ ਘਰ ਬਣਾ ਕੇ ਇਕ ਮਿਸਾਲ ਪੇਸ਼ ਕੀਤੀ, ਕਿਉਂਕਿ ਇਸ ...

ਪੂਰੀ ਖ਼ਬਰ »

ਘੱਟ ਗਿਣਤੀਆਂ ਿਖ਼ਲਾਫ ਮੰਦੀ ਸ਼ਬਦਾਵਲੀ ਵਰਤਣ ਵਾਲੇ ਸਿਨਹਾ ਿਖ਼ਲਾਫ ਸਿਰਸਾ ਵਲੋਂ ਪੁਲਿਸ 'ਚ ਸ਼ਿਕਾਇਤ ਦਰਜ

ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)-ਘੱਟ ਗਿਣਤੀ ਵਰਗ ਦੇ ਲੋਕਾਂ ਤੇ ਖਾਸ ਤੌਰ 'ਤੇ ਸਿੱਖਾਂ ਿਖ਼ਲਾਫ ਇਤਰਾਜ਼ਯੋਗ ਟਿੱਪਣੀਆਂ ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਦਾ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

ਮਹਿਲਾਂ ਚੌਾਕ, 21 ਨਵੰਬਰ (ਬੇਅੰਤ ਸਿੰਘ ਬੜਿੰਗ)- ਸਿੱਖ ਨੌਜਵਾਨਾਂ ਅੰਦਰ ਦਸਤਾਰ ਪ੍ਰਤੀ ਪ੍ਰੇਮ ਪੈਦਾ ਕਰਨ ਦੇ ਮਕਸਦ ਨਾਲ ਕੌਮ ਦੇ ਉੱਘੇ ਪ੍ਰਚਾਰਕ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਦੇਖ਼-ਰੇਖ਼ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਤੇ ਸਰਬੱਤ ਦਾ ਭਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX