ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਹਰਿਆਣਾ ਹਿਮਾਚਲ

ਡਕੈਤੀ ਦਾ ਯਤਨ ਕਰਨ ਦੇ ਦੋਸ਼ੀ ਕਾਬੂ

ਕੈਥਲ, 21 ਨਵੰਬਰ (ਅਜੀਤ ਬਿਊਰੋ)-ਭੂਆ ਤੋਂ ਉਧਾਰ ਲਏ 15 ਲੱਖ ਰੁਪਏ ਵਾਪਸ ਕਰਨ ਲਈ ਹੀ ਭੂਆ ਨੂੰ ਲੁੱਟਣ ਦਾ ਯਤਨ ਕਰਨ ਦੇ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ | ਮੁਹੱਲਾ ਬੋਢਾਨ 'ਚ 7 ਦਿਨ ਪਹਿਲਾਂ ਦਿਨ ਦਹਾੜੇ ਪਿਸਤੌਲ ਦਿਖਾ ਕੇੇ ਡਕੈਤੀ ਕਰਨ ਦੇ ਦੋਸ਼ੀ ਮਹਿਲਾ ਦੇ ਭਤੀਜੇ ਤੇ ਉਸ ਦੇ ਸਾਥੀ ਨੂੰ ਸੀ.ਆਈ.ਏ.-1 ਪੁਲਿਸ ਨੇ ਨਜਾਇਜ਼ ਪਿਸਤੌਲ, ਗੱਡੀ ਤੇ ਸਿਮ ਸਮੇਤ ਗਿ੍ਫ਼ਤਾਰ ਕੀਤਾ ਹੈ | ਸੀ.ਆਈ.ਏ. ਪੁਲਿਸ ਦਫ਼ਤਰ ਦੇ ਇੰਚਾਰਜ਼ ਮਹਾਬੀਰ ਸਿੰਘ ਨੇ ਦੱਸਿਆ ਕਿ ਬੀਤੀ 14 ਨਵੰਬਰ ਨੂੰ ਸੂਚਨਾ ਮਿਲੀ ਕਿ ਬੋਢਾਨ ਮੁਹੱਲਾ 'ਚ ਨਿਸ਼ਾ ਪਤਨੀ ਵਿਜੈ ਕੁਮਾਰ ਘਰ 'ਤੇ ਮੌਜੂਦ ਸੀ ਤੇ ਉਸ ਦੀ ਬੇਟੀ ਕਾਲਜ ਗਈ ਹੋਈ ਸੀ | ਪਤੀ ਡਿਊਟੀ 'ਤੇ ਗਿਆ ਹੋਇਆ ਸੀ | ਇਸ ਦੌਰਾਨ ਕਰੀਬ 1.200 ਵਜੇ ਦੁਪਹਿਰ ਨੂੰ 2 ਨੌਜਵਾਨ ਉਸ ਦੇੇ ਘਰ ਵੜ ਗਏ ਤੇ ਔਰਤ ਮੁਤਾਬਿਕ ਪਿਸਤੌਲ ਵਿਖਾ ਕੇ ਡਕੈਤੀ ਦਾ ਯਤਨ ਕੀਤਾ, ਪਰ ਔਰਤ ਵਲੋਂ ਸ਼ੌਰ ਮਚਾਉਣ 'ਤੇ ਲੋਕ ਇਕੱਠੇ ਹੋ ਗਏ ਅਤੇ ਦੋਸ਼ੀ ਭੱਜ ਗਏ | ਪੁਲਿਸ ਨੇ ਚੌਾਕਾ 'ਤੇ ਲੱਗੇ ਸੀ.ਸੀ.ਟੀ.ਵੀ. ਕੇਮਰਿਆਂ ਦੀ ਫੁਟੇਜ ਵੇਖੀ ਤਾਂ ਪਤਾ ਲੱਗਾ ਕਿ ਦੋਸ਼ੀ ਆਲਟੋ ਗੱਡੀ ਨੰਬਰ ਡੀ.ਐਲ. 4 ਸੀ.ਏ.ਏ.-9125 'ਚ ਆਏ ਸਨ | ਇਸ ਨੰਬਰ ਰਾਹੀਂ ਮਾਲਕ ਤੋਂ ਪੁੱਛਗਿੱਛ ਕੀਤੀ ਗਈ, ਤਾਂ ਪਤਾ ਲੱਗਾ ਕਿ ਇਹ ਗੱਡੀ ਸੰਜੀਵ ਪੁੱਤਰ ਵਿਜੈ ਕੁਮਾਰ ਵਾਸੀ ਟੋਹਾਨਾ ਦੀ ਹੈ | ਪੁਲਿਸ ਨੇ ਟੋਹਾਨਾ ਵਾਸੀ ਪੀੜਤ ਮਹਿਲਾ ਦੇ ਭਤੀਜੇ ਸੰਜੀਵ ਪੁੱਤਰ ਸੰਜੀਵ ਕੁਮਾਰ, ਉਸ ਦੇ ਸਾਥੀ ਗਗਨਦੀਪ ਪੁੱਤਰ ਗੁਰਦੀਪ ਸਿੰਘ ਤੇ ਅਮਨਦੀਪ ਪੁੱਤਰ ਗੁਰਦੀਪ ਸਿੰਘ ਵਾਸੀ ਟੋਹਾਨਾ ਨੂੰ ਟੋਹਾਨਾ ਤੋਂ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਦੱਸਣਯੋਗ ਹੈ ਕਿ ਦੋਸ਼ੀ ਸੰਜੀਵ ਪੀੜਤ ਔਰਤ ਦਾ ਸਕਾ ਭਤੀਜਾ ਹੈ ਤੇ ਆਪਣੀ ਭੁਆ ਤੋਂ 15 ਲੱਖ ਰੁਪਏ ਉਧਾਰ ਲਏ ਸਨ |

ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਿਖ਼ਲਾਫ਼ ਕੀਤੀ ਕਾਰਵਾਈ

ਅੰਬਾਲਾ ਸ਼ਹਿਰ, 21 ਨਵੰਬਰ (ਚਰਨਜੀਤ ਸਿੰਘ ਟੱਕਰ)-ਨੈਸ਼ਨਲ ਹਾਈਵੇ 444 'ਤੇ ਅਥਾਰਿਟੀ ਆਫ ਇੰਡੀਆ ਵਲੋਂ ਜ਼ਮੀਨ ਅਕਵਾਇਰ ਦੀ ਕਾਰਵਾਈ ਤਹਿਤ ਨਾਜਾਇਜ਼ ਕਬਜ਼ਾ ਹਟਾਏ ਜਾਣ ਬਾਰੇ ਨੈਸ਼ਨਲ ਅਥਾਰਿਟੀ ਆਫ਼ ਇੰਡੀਆ ਨੇ ਕਾਰਵਾਈ ਕੀਤੀ | ਮਹੇਸ਼ ਨਗਰ ਦੀਆਂ 63 ਦੁਕਾਨਾਂ 'ਤੇ ਪੀਲਾ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ 19 ਹਜ਼ਾਰ ਕੱਢੇ

ਜੀਂਦ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਕੈਬਿਨ 'ਚ ਅਣਪਛਾਤੇ ਨੌਜਵਾਨਾਂ ਨੇ ਏ.ਟੀ.ਐਮ. ਕਾਰਡ ਬਦਲ ਕੇ ਇਕ ਵਿਅਕਤੀ ਦੇ ਖਾਤੇ ਤੋਂ 19 ਹਜ਼ਾਰ ਕੱਢ ਲਏ | ਸ਼ਹਿਰ ਥਾਣਾ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਅਣਪਛਾਤੇ ਨੌਜਵਾਨਾਂ ਿਖ਼ਲਾਫ਼ ਚੋਰੀ ਤੇ ...

ਪੂਰੀ ਖ਼ਬਰ »

ਸੂਬਾ ਮੰਤਰੀ ਵਲੋਂ ਸੜਕ ਦਾ ਉਦਘਾਟਨ

ਕੁਰੂਕਸ਼ੇਤਰ/ਸ਼ਾਹਾਬਾਦ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਸੂਬਾਈ ਮੰਤਰੀ ਕ੍ਰਿਸ਼ਨ ਬੇਦੀ ਨੇ ਪਿੰਡ ਸਲਪਾਨੀ ਕਲਾਂ 'ਚ ਡੇਰਾ ਸਨੂੰਰਤ ਸਿੰਘ ਤੱਕ ਇਕ ਕਿਲੋਮੀਟਰ ਸੜਕ ਦਾ ਉਦਘਾਟਨ ਕੀਤਾ | ਇਸ 'ਤੇ 13 ਲੱਖ ਰੁਪਏ ਦੀ ਲਾਗਤ ਆਈ ਹੈ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਸ ...

ਪੂਰੀ ਖ਼ਬਰ »

ਅਦਾਲਤ ਵਲੋਂ ਹਾਦਸੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਆਦੇਸ਼

ਟੋਹਾਣਾ, 21 ਨਵੰਬਰ (ਗੁਰਦੀਪ ਭੱਟੀ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਆਰ.ਐਸ. ਢਾਂਡਾ 'ਤੇ ਅਧਾਰਤ ਵਾਹਨ ਹਾਦਸਾ ਮੁਆਵਜਾ ਟਿ੍ਵਿਊਨਲ ਨੇ ਹਾਦਸੇ 'ਚ ਢਾਣੀ ਗੋਪਾਲ ਦੇ ਮਾਰੇ ਗਏ ਕੁਲਦੀਪ ਸਿੰਘ ਤੇ ਗੰਭੀਰ ਜ਼ਖ਼ਮੀ ਹੋਏ ਮਿ੍ਤਕ ਦੇ ਭਤੀਜੇ ਰਘੁਵੀਰ ਵਾਸਤੇ ਮੁਆਵਜੇ ਦੀ ...

ਪੂਰੀ ਖ਼ਬਰ »

ਗੈਸਟ ਟੀਚਰਾਂ ਦਾ ਧਰਨਾ 21ਵੇਂ ਦਿਨ ਵੀ ਜਾਰੀ

ਕੁਰੂਕਸ਼ੇਤਰ/ਸ਼ਾਹਾਬਾਦ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਗੈਸਟ ਟੀਚਰਾਂ ਦਾ ਮੰਗਾਂ ਨੂੰ ਲੈ ਕੇ ਇਕ ਨਵੰਬਰ ਤੋਂ ਸੂਬੇ ਦੇ ਸਾਰੇ ਮੰਤਰੀਆਂ ਦੀ ਰਿਹਾਇਸ਼ 'ਤੇ ਦਿੱਤਾ ਜਾ ਰਿਹਾ ਧਰਨਾ 21ਵੇਂ ਦਿਨ ਵੀ ਜਾਰੀ ਰਿਹਾ | ਸ਼ਾਹਾਬਾਦ 'ਚ ਮੰਤਰੀ ਕਿ੍ਸ਼ਨ ਬੇਦੀ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਜੇ.ਈ. ਦੇ ਕਾਤਲ ਨੂੰ ਪੁਲਿਸ ਛੇਤੀ ਕਰੇ ਗਿ੍ਫ਼ਤਾਰ

ਯਮੁਨਾਨਗਰ, 21 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰਮੀਤ ਸਿੰਘ ਜੇ.ਈ. ਬੀ.ਐਸ.ਐਨ.ਐਲ. ਯਮੁਨਾਨਗਰ ਦੇ ਪਰਿਵਾਰ ਦੇ ਮੈਂਬਰਾਂ ਨੇ ਅੱਜ ਡਿਪਟੀ ਕਮਿਸ਼ਨਰ ਨੂੰ ਮਾਣਯੋਗ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਸੌਾਪਿਆ | ਗੁਰਮੀਤ ਸਿੰਘ ਦੇ ਭਰਾ ਗੁਰਮੇਲ ਸਿੰਘ, ਪਤਨੀ ਗੁਰਮੀਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਹਲਾਕ

ਟੋਹਾਣਾ, 21 ਨਵੰਬਰ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ 10 'ਤੇ ਪੈਂਦੇ ਬੜੋਪਲ ਕਸਬੇ ਨੇੜੇ ਇਕ ਮਾਰੂਤੀ ਕਾਰ ਤੇ ਨਿੱਜੀ ਬੱਸ ਦੀ ਟੱਕਰ ਹੋਣ ਨਾਲ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ ਦੂਜਾ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਬੈਂਕ ਮੁਹਰੇ ਧਰਨਾ

ਬਾਬੈਨ, 21 ਨਵੰਬਰ (ਡਾ. ਦੀਪਕ ਦੇਵਗਨ)-ਪਿੰਡ ਭਗਵਾਨਪੁਰ 'ਚ ਭਾਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਵਲੋਂ ਲਏ ਗਏ ਕਰਜ਼ੇ ਦੀ ਇਵਜ਼ 'ਚ ਕਿਸਾਨਾਂ ਨੂੰ ਗਿ੍ਫ਼ਤਾਰੀ ਵਾਰੰਟ ਭੇਜਣ ਦੇ ਵਿਰੋਧ 'ਚ ਭਾਕਿਊ ਦੇ ਕੌਮੀ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ 'ਚ ਬੈਂਕ ਦੇ ਗੇਟ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਕੀਤਾ ਰੈਣ ਬਸੇਰਾ ਦਾ ਨਿਰੀਖਣ

ਕਾਲਾਂਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਐਸ ਡੀ ਐਮ ਬਿਜੇਂਦਰ ਸਿੰਘ ਨੇ ਅੱਜ ਨਗਰ ਪਾਲਿਕਾ 'ਚ ਸ਼ੁਰੂ ਕੀਤੇ ਗਏ ਰੈਣ ਬਸੇਰਾ 'ਚ ਪ੍ਰਬੰਧਾਂ ਨੂੰ ਲੈ ਕੇ ਨਗਰ ਪਾਲਿਕਾ ਦਾ ਨਿਰੀਖਣ ਕੀਤਾ ਤੇ ਰੈਣ ਬਸੇਰਾ ਦਾ ਜਾਇਜ਼ਾ ਲਿਆ | ਉਨ੍ਹਾਂ ਨਗਰ ਪਾਲਿਕਾ ਸਕੱਤਰ ਨੂੰ ...

ਪੂਰੀ ਖ਼ਬਰ »

ਮੁਫ਼ਤ ਆਪ੍ਰੇਸ਼ਨ ਲਈ ਆਦੇਸ਼ ਹਸਪਤਾਲ 'ਚ ਭੇਜੇ 25 ਅੱਖਾਂ ਦੇ ਮਰੀਜ਼

ਕੁਰੂਕਸ਼ੇਤਰ/ਸ਼ਾਹਾਬਾਦ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਐਸ.ਜੀ.ਐਚ. ਕਾਨਵੈਂਟ ਸਕੂਲ ਸ਼ਾਹਾਬਾਦ 'ਚ ਮੰਗਲਵਾਰ ਨੂੰ ਪੁੱਜੇ 25 ਚੁਣੇ ਅੱਖਾਂ ਦੇ ਮਰੀਜ਼ਾਂ ਨੂੰ ਮੁਫ਼ਤ ਆਪ੍ਰੇਸ਼ਨ ਲਈ ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਮੋਹੜੀ 'ਚ ਭੇਜਿਆ ਗਿਆ ਹੈ | ਸਕੂਲ ਪ੍ਰਬੰਧਨ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗੀ- ਇਕ ਜ਼ਖ਼ਮੀ

ਕਾਲਾਂਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਫੱਗੂ 'ਚ ਅੱਜ ਸਵੇਰੇ ਇੱਕ ਵਿਅਕਤੀ ਦੇ ਮਕਾਨ ਦੀ ਛੱਤ ਡਿੱਗ ਗਈ | ਮਲਬੇ 'ਚ ਦੱਬਣ ਨਾਲ ਘਰ 'ਚ ਮੌਜੂਦ ਉਸ ਦਾ ਪੁੱਤਰ ਮਨਜੀਤ ਸਿੰਘ ਜ਼ਖਮੀ ਹੋ ਗਿਆ | ਹਾਦਸੇ 'ਚ ਘਰੇਲੂ ਸਾਮਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ...

ਪੂਰੀ ਖ਼ਬਰ »

ਕਾਲਾਂਵਾਲੀ ਦੀ ਰੇਲਵੇ ਫਾਟਕ ਸੜਕ 'ਤੇ ਸ਼ੁਰੂ ਕੀਤੀ ਇੱਕਤਰਫ਼ਾ ਆਵਾਜਾਈ

ਕਾਲਾਂਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪੁਲਿਸ ਪ੍ਰਸ਼ਾਸਨ ਵਲੋਂ ਪੁਰਾਣੀ ਮੰਡੀ 'ਚ ਆਵਾਜਾਈ ਪ੍ਰਬੰਧਾਂ ਨੂੰ ਬੇਹਤਰ ਬਣਾਉਣ ਲਈ ਰੇਲਵੇ ਫਾਟਕ 'ਤੇ ਇਕ ਤਰਫ਼ਾ ਆਵਾਜਾਈ ਸ਼ੁਰੂ ਕੀਤੀ ਗਈ ਹੈ | ਥਾਣਾ ਮੁਖੀ ਸੰਦੀਪ ਕੁਮਾਰ ਦੀ ਦੇਖ ਰੇਖ 'ਚ ਰੇਲਵੇ ਫਾਟਕ 'ਤੇ ...

ਪੂਰੀ ਖ਼ਬਰ »

ਸਰਕਾਰੀ ਡਾਕਟਰ ਦਾ ਚੈੱਕ ਬਾਊਾਸ

ਏਲਨਾਬਾਦ, 21 ਨਵੰਬਰ (ਜਗਤਾਰ ਸਮਾਲਸਰ)-ਤਾਰਾ ਨਗਰ (ਰਾਜਸਥਾਨ) ਦੇ ਇਕ ਸਰਕਾਰੀ ਡਾਕਟਰ ਵਲੋਂ ਏਲਨਾਬਾਦ ਵਿਖੇ ਸਟੀਲ ਰੇਲਿੰਗ ਆਦਿ ਵੇਚਣ ਵਾਲੀ ਇਕ ਫਰਮ ਮੈਸਰਜ਼ ਅਮਿਤ ਏਜੰਸੀ ਨੂੰ ਦਿੱਤਾ ਗਿਆ ਕਰੀਬ 2.5 ਲੱਖ ਰੁਪਏ ਦਾ ਚੈੱਕ ਬਾਊਾਸ ਹੋ ਜਾਣ ਤੋਂ ਬਾਅਦ ਡਾਕਟਰ ਵਲੋਂ ਇਸ ...

ਪੂਰੀ ਖ਼ਬਰ »

ਸੋਇਲਨ ਮੋਦੀ ਦੇ ਕਾਗਜ਼ ਦੇ ਰੰਗ-ਬਿਰੰਗੇ ਫੁੱਲ ਬਣ ਰਹੇ ਹਨ ਖਿੱਚ ਦਾ ਕੇਂਦਰ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਬ੍ਰਹਮ ਸਰੋਵਰ ਦੇ ਕੰਢੇ 'ਤੇ ਕਾਗਜ਼ ਨਾਲ ਬਣੇ ਰੰਗ-ਬਿਰੰਗੇ ਗੁਲਾਬ ਤੇ ਹੋਰ ਕਿਸਮਾਂ ਦੇ ਫੁੱਲ ਕੌਮਾਂਤਰੀ ਗੀਤਾ ਮਹੋਤਸਵ 'ਚ ਖਿੱਚ ਦਾ ਕੇਂਦਰ ਬਣ ਰਹੇ ਹਨ | ਇਸ ਮਹੋਤਸਵ 'ਚ ਪੱਛਮੀ ਬੰਗਾਲ ਦੇ ਸ਼ਿਲਪਕਾਰ ਸੋਇਲਨ ਮੋਦੀ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 4 ਕਾਬੂ

ਡੱਬਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਜ਼ਿਲ੍ਹਾ ਸਿਰਸਾ ਪੁਲਿਸ ਦੇ ਸਪੈਸ਼ਲ ਸਟਾਫ਼ ਨੇ ਪਿੰਡ ਸ਼ੇਰਗੜ੍ਹ ਨੇੜਿਓਾਾ 4 ਵਿਅਕਤੀਆਂ ਨੂੰ 11 ਕਿੱਲੋ 300 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | ਜ਼ਿਲ੍ਹਾ ਪੁਲਿਸ ਦੇ ਬੁਲਾਰੇ ਅਨੁਸਾਰ ਸਾਰੇ ਦੋਸ਼ੀ ਗੁਆਂਢੀ ਸੂਬੇ ...

ਪੂਰੀ ਖ਼ਬਰ »

ਜਸਬੀਰ ਸਿੰਘ ਬਣੇ ਸਿੱਖ ਪੰਚਾਇਤ ਦੇ ਚੇਅਰਮੈਨ

ਰਾਏਪੁਰ, 21 ਨਵੰਬਰ (ਅ.ਬ.)- ਭਿਲਾਈ ਨਗਰ, ਛਤੀਸਗੜ੍ਹ ਸਿੱਖ ਪੰਚਾਇਤ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਸੁਪੇਲਾ ਭਿਲਾਈ ਦੁਰਗ ਦੀਆਂ ਚੋਣਾਂ ਨੂੰ ਲੈ ਕੇ ਸਾਰੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੀ ਬੈਠਕ ਹੋਈ, ਜਿਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਓਟੂ ਦੇ ਨੇੜੇ ਓਟੂ ਹੈੱਡ 'ਤੇ ਕਾਰ ਨੇ ਇੱਕ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ | ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮੌਜਦੀਨ ਵਾਸੀ ਜਸਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੇ.ਯੂ. ਦੀ ਮਹਿਲਾ ਟੀਮ ਰਹੀ ਅੱਵਲ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਉੱਤਰ ਖੇਤਰੀ ਅੰਤਰ ਕਾਲਜ ਖੋ-ਖੋ ਮਹਿਲਾ ਖੇਡ ਮੁਕਾਬਲਾ ਛੱਤਰਪਤੀ ਸਾਹੂ ਜੀ ਮਹਾਰਾਜ ਯੂਨੀਵਰਸਿਟੀ ਵਲੋਂ 16 ਤੋਂ 21 ਨਵੰਬਰ ਤੱਕ ਹੋਇਆ | ਮੁਕਾਬਲੇ 'ਚ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਖੋ-ਖੋ ਮਹਿਲਾ ਟੀਮ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਕ੍ਰਾਂਤੀਕਾਰੀਆਂ ਦਾ ਪੇ੍ਰਰਣਾ ਸਰੋਤ ਬਣਿਆ : ਵਿਰਕ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਦੇਸ਼ ਭਗਤ ਯਾਦਗਾਰ ਲੋਕ ਕਲਾ ਕੇਂਦਰ ਸਿਰਸਾ ਵਲੋਂ ਸ਼ਹੀਦ ਭਗਤ ਸਿੰਘ ਪਾਰਕ 'ਚ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ 6 ਹੋਰ ਸਾਥੀਆਂ ਵਿਸ਼ਨੂੰ, ਗਨੇਸ਼ ਪਿੰਗਲੇ, ਜਗਤ ਸਿੰਘ, ਸੁਰਸਿੰਧ, ਹਰਨਾਮ ਸਿੰਘ ਸਿਆਲਕੋਟੀ, ...

ਪੂਰੀ ਖ਼ਬਰ »

ਐਨ.ਡੀ.ਆਰ.ਆਈ. ਵਿਖੇ ਡੇਅਰੀ ਮੇਲਾ ਕੱਲ੍ਹ ਤੋਂ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)-ਰਾਸ਼ਟਰੀ ਡੇਅਰੀ ਖੋਜ ਸੰਸਥਾਨ ਵਿਖੇ ਤਿੰਨ ਰੋਜਾ ਰਾਸ਼ਟਰੀ ਡੇਅਰੀ ਮੇਲਾ 23 ਨਵੰਬਰ ਨੂੰ ਸ਼ੁਰੂ ਹੋਵੇਗਾ, ਜਿਸ 'ਚ ਗਾਵਾਂ ਤੇ ਮੱਝਾ ਦੇ ਅਨੇਕਾਂ ਹੀ ਮੁਕਾਬਲੇ ਹੋਣਗੇ | ਜਿਸ 'ਚ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ, ਤੇ ...

ਪੂਰੀ ਖ਼ਬਰ »

ਨੌਜਵਾਨਾਂ ਲਈ ਸਪਾਈਸ ਨੇ ਪੇਸ਼ ਕੀਤੇ ਸਟਾਈਲਿਸ਼ ਸਮਾਰਟਫੋਨ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)-ਸਮਾਰਟਫੋਨ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਸਪਾਈਸ ਨੇ ਖ਼ਾਸਕਰ ਨੌਜਵਾਨਾਂ ਲਈ ਬੇਹਦ ਸੋਹਣੇ ਤੇ ਸਟਾਈਲਿਸ਼ ਮੋਬਾਇਲ ਫੋਨ ਦੀ ਨਵੀ ਰੇਂਜ ਲਾਂਚ ਕੀਤੀ ਹੈ | ਕੁਲ 9 ਮੋਬਾਈਲ ਦੇ ਪੋਰਟਫੋਲੀਓ 'ਚ 4 ਸਮਾਰਟਫੋਨ ਅੇ 5 ਫੀਚਰ ਫੋਨ ...

ਪੂਰੀ ਖ਼ਬਰ »

ਟਾਸਕ ਫ਼ੋਰਸ ਦੀਆਂ ਟੀਮਾਂ ਨੇ 18 ਬਾਲ ਮਜ਼ੂਦਰਾਂ ਨੂੰ ਛੁਡਵਾਇਆ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫ਼ੋਰਸ ਦੀਆਂ 3 ਵੱਖ-ਵੱਖ ਟੀਮਾਂ ਵਲੋਂ ਅੱਜ ਕਈ ਥਾਈਾ ਛਾਪੇਮਾਰੀ ਕਰਕੇ 18 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਗਿਆ ਹੈ | ਜਿਨ੍ਹਾਂ ਨੂੰ ਮਾਪੇ ਜਾਂ ਕੋਈ ਹੋਰ ਵਾਲੀਵਾਰਸ ਨਾ ਹੋਣ ਕਰਕੇ ਨਿਸ਼ਕਾਮ ਸੇਵਾ ਸੁਸਾਇਟੀ ਵਿਖੇ ...

ਪੂਰੀ ਖ਼ਬਰ »

ਸਿੱਖਿਆ ਦੇ ਨਾਲ-ਨਾਲ ਨੌਜਵਾਨ ਕਿੱਤਾ ਮੁਖੀ ਕੋਰਸ ਵੀ ਕਰਨ-ਬੈਂਸ

ਲੁਧਿਆਣਾ, 21 ਨਵੰਬਰ(ਬੀ.ਐਸ.ਬਰਾੜ)-ਚੰਡੀਗੜ੍ਹ ਰੋਡ ਸਥਿਤ ਭਗਵਾਨ ਵਾਲਮੀਕਿ ਭਵਨ ਵਿਖੇ ਕੰਪਿਊਟਰ ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਈਟੀ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਲੈਟਸ ਦੇ 1 ਸੀ.ਈ.ਓ., 1 ਸੈਕਟਰੀ ਤੇ 4 ਨਿਰਦੇਸ਼ਕਾਂ ਦੀ ਚੋਣ ਨਿਰਵਿਰੋਧ ਨੇਪਰੇ ਚੜ੍ਹੀ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੇ 1 ਸੀ.ਈ.ਓ., 1 ਸੈਕਟਰੀ ਤੇ 4 ਨਿਰਦੇਸ਼ਕਾਂ ਦੀ ਚੋਣ ਲਈ ਵੋਟਾਂ ਪੈਣ ਦਾ ਕੰਮ ਭਾਵੇਂ 7 ਦਸੰਬਰ ਨੂੰ ਨੇਪਰੇ ਚੜ੍ਹਨਾ ਸੀ | ਪਰ ਅੱਜ ਨਿਰਦੇਸ਼ਕ ਦੇ ਆਹੁਦੇ ਲਈ ਨਾਮਜ਼ਦਗੀ ਕਾਗਜ਼ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਦੇਰ ਰਾਤ ਤੱਕ ਚਲਿਆ ਕਵੀ ਦਰਬਾਰ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੱਲ ਰਹੇ ਵਿਸ਼ਾਲ ਸਮਾਗਮਾਂ ਦੌਰਾਨ ਦਿਨ ਵੇਲ਼ੇ ਕਥਾ-ਕੀਰਤਨ ਤੋਂ ਇਲਾਵਾ ਦੇਰ ਰਾਤ ਤੱਕ ਕਵੀ ਦਰਬਾਰ ਹੋਇਆ ਜਿਸ ਵਿਚ ਬੀਤੀ ...

ਪੂਰੀ ਖ਼ਬਰ »

ਕਿਲ੍ਹਾ ਲੋਹਗੜ੍ਹ ਸਾਹਿਬ ਦੀ ਸ਼ਾਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ -ਪ੍ਰੋ. ਬਡੂੰਗਰ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਥਾਪਤ ਕੀਤੀ ਗਈ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਮੁਖਲਿਸਗੜ੍ਹ (ਹਰਿਆਣਾ) ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪੌਦਾ ਰੋਗ ਵਿਗਿਆਨ ਵਿਭਾਗ ਦੀ ਅੰਤਰਰਾਸ਼ਟਰੀ ਵਰਕਸ਼ਾਪ ਸਮਾਪਤ

ਲੁਧਿਆਣਾ, 21 ਨਵੰਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੌਦਾ ਰੋਗ ਵਿਗਿਆਨ ਵਿਭਾਗ ਅਤੇ ਇਨਸੌਪ (ਆਈ.ਐਨ.ਐਸ.ਓ.ਪੀ.ਪੀ) ਨੇ ਖੇਤੀ ਖੋਜ ਦੀ ਦਿਸ਼ਾ ਵਿਚ ਸਿਮੂਲੇਸ਼ਨ ਮਾਡਲਿੰਗ ਬਾਰੇ 13 ਤੋਂ 15 ਨਵੰਬਰ ਤੱਕ ਲਗਾਈ ਅੰਤਰਰਾਸ਼ਟਰੀ ਵਰਕਸ਼ਾਪ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਤੇ ਿਲੰਗ ਜਾਂਚ ਕਰਨਾ ਜੁਰਮ-ਅਲਕਾ ਗਰਗ

ਜਗਾਧਰੀ, 21 ਨਵੰਬਰ (ਜਗਜੀਤ ਸਿੰਘ)-ਗੌਰਮਿੰਟ ਹਾਈ ਸਕੂਲ ਮਿਲਕ ਖ਼ਾਸ ਤੇ ਗੌਰਮਿੰਟ ਸੈਕੰਡਰੀ ਸਕੂਲ ਰਾਮਪੁਰ ਕਾਂਬੋਯਾਨ ਬਲਾਕ ਬਿਲਾਸਪੁਰ 'ਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਕਰਵਾਏ ਸਮਾਗਮ 'ਚ ਅਲਕਾ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਅਲਕਾ ...

ਪੂਰੀ ਖ਼ਬਰ »

ਫਿਨੀਕਸ ਕਲੱਬ ਨੇ 50 ਬੱਚੀਆਂ ਨੂੰ ਵਿਖਾਈ ਫ਼ਿਲਮ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਬੇਟੀ ਬਚਾਓ-ਬੇਟੀ ਪੜ੍ਹਾਓ, ਕੰਨਿਆ ਭਰੂਣ ਹੱਤਿਆ, ਜਬਰ ਜਨਾਹ, ਮਹਿਲਾ ਸਸ਼ਕਤੀਕਰਨ ਵਰਗੇ ਗੰਭੀਰ ਵਿਸ਼ਿਆਂ 'ਤੇ ਆਧਾਰਿਤ ਹਰਿਆਣਾ ਦੀ ਹੁਣ ਤੱਕ ਦੀ ਫ਼ਿਲਮ ਏ ਡਾਟਰਸ ਟੇਲ ਪੰਖ ਨੂੰ ਸ਼ਹਿਰ ਦੀ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਨੇ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਦਾਦੂਪੁਰ-ਨਲਵੀ ਨਹਿਰ ਪਰਿਯੋਜਨਾ ਨੂੰ ਸੂਬਾਈ ਸਰਕਾਰ ਵਲੋਂ ਬੰਦ ਕਰਨ ਦੇ ਵਿਰੋਧ 'ਚ ਪਿਛਲੇ 51 ਦਿਨਾਂ ਤੋਂ ਨਵੀਂ ਅਨਾਜ਼ ਮੰਡੀ 'ਚ ਚਲ ਰਹੇ ਧਰਨੇ ਦੇ ਸਮਾਪਨ 'ਤੇ ਕਾਂਗਰਸ ਵਰਕਰਾਂ ਨੇ ਰਾਸ਼ਟਰਪਤੀ ਦੇ ਨਾਂਅ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਮੀਡੀਆ ਨਾਲ ਹੋਏ ਰੂ-ਬਰੂ

ਨਰਾਇਣਗੜ੍ਹ, 21 ਨਵੰਬਰ (ਪੀ.ਸਿੰਘ)-ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਦੀ ਸਥਾਪਨਾ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਹਾਨ ਜਰਨੈਲ ਦੀ ਯਾਦ ਨੂੰ ਕਾਇਮ ਕਰਨ ਲਈ ਲੋਹਗੜ੍ਹ ਦੀ ...

ਪੂਰੀ ਖ਼ਬਰ »

ਅੱਜ ਚੋਣਾਂ ਹੋਣ ਤਾਂ ਕਾਂਗਰਸ ਬਹੁਮਤ ਨਾਲ ਸੱਤਾ 'ਚ ਆਵੇਗੀ-ਪਰਮਵੀਰ ਸਿੰਘ

ਟੋਹਾਣਾ, 21 ਨਵੰਬਰ (ਗੁਰਦੀਪ ਭੱਟੀ)-ਹਰਿਆਣਾ ਵਿਚ ਜੇਕਰ ਅੱਜ ਚੋਣਾਂ ਕਰਵਾਈਆਂ ਜਾਣ, ਤਾਂ ਕਾਂਗਰਸ ਪਾਰਟੀ ਬਹੁਮਤ ਨਾਲ ਸਰਕਾਰ ਬਣਾ ਸਕੇਗੀ | ਭਾਜਪਾ ਨਾਲ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ | ਇਹ ਗੱਲ ਸਾਬਕਾ ਖੇਤੀਬਾੜੀ ਮੰਤਰੀ ਪਰਮਵੀਰ ਸਿੰਘ ਨੇ ਪਿੰਡ ਭੋਜਰਾਜ ਵਿਚ ...

ਪੂਰੀ ਖ਼ਬਰ »

ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਕਾਲਾਂਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਪੰਜਾਬੀ ਸੰਘਰਸ਼ ਕਮੇਟੀ ਕਾਲਾਂਵਾਲੀ ਵਲੋਂ ਅੱਜ ਸੂਬੇ ਦੀਆਂ ਸਾਰੀਆਂ ਸੜਕਾਂ 'ਤੇ ਲੱਗੇ ਮੀਲ ਪੱਥਰਾਂ ਤੇ ਸਾਈਨ ਬੋਰਡਾਂ 'ਤੇ ਹਿੰਦੀ ਦੇ ਨਾਲ ਨਾਲ ਪੰਜਾਬੀ ਲਿਖਣ ਤੇ ਪੰਜਾਬੀ ਭਾਸ਼ਾ ਸੰਬੰਧੀ ਹੋਰਨਾਂ ...

ਪੂਰੀ ਖ਼ਬਰ »

ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਮੋਹਰੀ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਚ ਪਿ੍ੰਸੀਪਲ ਸਨੇਹ ਲਤਾ ਬਧਵਾਰ ਦੀ ਅਗਵਾਈ ਹੇਠ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਐਮ. ਏ. ਭਾਗ ਦੂਜਾ ਦੇ ਰਾਜਨੀਤੀ ਵਿਗਿਆਨ ਦੇ ਵਿਦਿਆਰਥੀਆਂ ਲਈ ਸਮੈਸਟਰ ਦੂਜਾ ਦੇ ਆਏ ਨਤੀਜੇ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸ੍ਰੀਕ੍ਰਿਸ਼ਨ-ਰੁਕਮਨੀ ਵਿਆਹ ਸੁਣ ਕੇ ਸ਼ਰਧਾਲੂ ਹੋਏ ਨਿਹਾਲ

ਥਾਨੇਸਰ, 21 ਨਵੰਬਰ (ਅਜੀਤ ਬਿਊਰੋ)-ਗੌ ਗੀਤਾ ਗਾਇਤਰੀ ਸਤਿਸੰਗ ਸਮਿਤੀ ਵਲੋਂ ਪਿਪਲੀ ਦੇ ਸ੍ਰੀਰਾਮ ਮੰਦਿਰ 'ਚ ਹੋਈ ਸ੍ਰੀਮਦ ਭਾਗਵਤ ਕਥਾ ਦੇ 7ਵੇਂ ਦਿਨ ਕਥਾਵਾਚਕ ਪੰਡਿਤ ਅਨਿਲ ਸ਼ਾਸਤਰੀ ਨੇ ਸ੍ਰੀਕ੍ਰਿਸ਼ਨ-ਰੁਕਮਨੀ ਪ੍ਰਸੰਗ ਵਿਸਥਾਰ ਨਾਲ ਸੁਣਾਇਆ | ...

ਪੂਰੀ ਖ਼ਬਰ »

ਝੋਨੇ ਦੀ ਆਮਦ 'ਚ ਕਰਨਾਲ ਅੱਵਲ ਤੇ ਕੁਰੂਕਸ਼ੇਤਰ ਰਿਹਾ ਦੂਜੀ ਥਾਂ 'ਤੇ

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀਆਂ ਮੰਡੀਆਂ 'ਚ ਹੁਣ ਤਕ 67.32 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੇ ਦੌਰਾਨ 62.50 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਸੀ | ਜਾਣਕਾਰੀ ਮੁਤਾਬਿਕ ਝੋਨੇ ਦੀ ...

ਪੂਰੀ ਖ਼ਬਰ »

ਵਿਦਿਆਰਥੀ ਪ੍ਰੀਸ਼ਦ ਨੇ ਲਾਈ ਸਰਸ ਮੇਲੇ 'ਚ ਨੁਮਾਇਸ਼

ਕੁਰੂਕਸ਼ੇਤਰ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਛਤਰਪਤੀ ਸ਼ਿਵਾਜੀ ਵਿਦਿਆਰਥੀ ਪ੍ਰੀਸ਼ਦ ਵਲੋਂ ਗੀਤਾ ਜੈਅੰਤੀ ਮਹਾ-ਉਤਸਵ ਦੇ ਸਬੰਧ 'ਚ ਲਾਏ ਗਏ ਕੌਮਾਂਤਰੀ ਗੀਤਾ ਸਰਸ ਮੇਲੇ 'ਚ ਨੁਮਾਇਸ਼ ਲਾਈ ਗਈ | ਇਸ ਨੁਮਾਇਸ਼ ਦੇ ਮੁੱਖ ਮਹਿਮਾਨ ਜਸਬੀਰ ਵਾਲਮੀਕਿ ਭਾਵੀ ਨੀਲੋਖੇੜੀ ...

ਪੂਰੀ ਖ਼ਬਰ »

ਐਮ.ਡੀ. ਖੰਡ ਮਿੱਲਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ-ਕਥੂਰੀਆ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸ਼ੂਗਰਫੈੱਡ ਚੇਅਰਮੈਨ ਚੰਦਰ ਪ੍ਰਕਾਸ਼ ਕਥੂਰੀਆਂ ਨੇ ਰਾਜ ਭਰ ਦੀਆਂ ਸਹਿਕਾਰੀ ਸ਼ੂਗਰ ਮਿਲਾਂ ਦੇ ਐਮ.ਡੀ. ਦੀ ਬੈਠਕ ਦੌਰਾਨ ਮਿਲਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਸਮੇਂ 'ਤੇ ਸਮੁੱਚੇ ...

ਪੂਰੀ ਖ਼ਬਰ »

ਪਤੀ-ਪਤਨੀ ਸਮੇਤ 3 ਵਿਰੁੱਧ ਮਾਮਲਾ ਦਰਜ, ਇਕ ਕਾਬੂ

ਮੋਰਿੰਡਾ, 21 ਨਵੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਵਲੋਂ ਪਿੰਡ ਮੁੰਡੀਆਂ ਦੇ ਇਕ ਕਿਸਾਨ ਨਾਲ ਠੱਗੀ ਮਾਰਨ ਦੇ ਮਾਮਲ 'ਚ ਦੋ ਵਿਅਕਤੀਆਂ ਤੇ ਇਕ ਔਰਤ ਵਿਰੁੱਧ ਧੋਖਾਧੜੀ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮੋਰਿੰਡਾ ...

ਪੂਰੀ ਖ਼ਬਰ »

ਯੋਗਸ਼ਾਲਾ ਦਾ ਉਦਘਾਟਨ ਅੱਜ

ਕੈਥਲ, 21 ਨਵੰਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ 22 ਨਵੰਬਰ ਨੂੰ ਦੁਪਹਿਰ ਬਾਅਦ 3 ਵਜੇ ਜਵਾਹਰ ਪਾਰਕ ਵਿਖੇ ਯੋਗਸ਼ਾਲਾ ਦਾ ਉਦਘਾਟਨ ਕਰਨਗੇ | ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਵਿਕਰਮ ਸਿੰਘ ਨੇ ਦੱਸਿਆ ਕਿ ਇਸ ਪਾਰਕ 'ਚ ਇਸ ਯੋਗਸ਼ਾਲਾ ਦੇ ਉਦਘਾਟਨ ...

ਪੂਰੀ ਖ਼ਬਰ »

ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਨ ਪਾਵਰਕਾਮ ਕਰਮਚਾਰੀਆਂ 'ਚ ਭਾਰੀ ਰੋਸ

ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੀ. ਐਸ. ਈ. ਬੀ. (ਸੁਰਿੰਦਰ ਸਿੰਘ), ਆਰ. ਟੀ. ਪੀ. ਇੰਪਲਾਈਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ ਤੇ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਭਾਰਦਵਾਜ) ਵਲੋਂ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ, 3 ਜ਼ਖ਼ਮੀ

ਰੂਪਨਗਰ, 21 ਨਵੰਬਰ (ਮਨਜਿੰਦਰ ਸਿੰਘ ਚੱਕਲ)-ਦੇਰ ਸ਼ਾਮ ਰੂਪਨਗਰ ਦੇ ਠਠੇਰਾ ਬਾਜ਼ਾਰ ਵਿਚ ਮਨਿਆਰੀ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੰਜੀਵ ਕੁਮਾਰ (38) ਪੁੱਤਰ ਸਵ: ਹੰਸ ਰਾਜ ਆਪਣੇ ਘਰ ਫੂਲ ਚੱਕਰ ਮੁਹੱਲਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਮੋਰਿੰਡਾ, 21 ਨਵੰਬਰ (ਕੰਗ)-ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਰਿੰਡਾ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਕਿਹਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੀ.ਐਮ. ਵਿੰਡੋ ਸਬੰਧੀ ਵਧ ਰਿਹਾ ਲੋਕਾਂ ਨੂੰ ਭਰੋਸਾ-ਡਾਗਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਨਵੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਨਿਗਰਾਨੀ ਤੇ ਮੋਨੀਟਰਿੰਗ ਕਮੇਟੀ ਦੇ ਪ੍ਰਧਾਨ ਧਰਮਵੀਰ ਡਾਗਰ ਨੇ ਦੱਸਿਆ ਕਿ ਨਿਗਰਾਨੀ ਕਮੇਟੀ ਨੂੰ ਰੋਜ਼ਾਨਾ ਸੀ.ਐਮ. ਵਿੰਡੋ ਤੋਂ 90-100 ਸਮੱਸਿਆਵਾਂ ਤੇ ਸ਼ਿਕਾਇਤਾਂ ਹੱਲ ਲਈ ਮਿਲ ਰਹੀਆਂ ਹਨ, ਜਿਸ ...

ਪੂਰੀ ਖ਼ਬਰ »

ਸਿੱਖ ਮੁਟਿਆਰ ਨੇ ਕਰਨਾਲ, ਹਰਿਆਣਾ ਤੇ ਦੇਸ਼ ਦਾ ਨਾਂਅ ਕੀਤਾ ਰੌਸ਼ਨ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਸਿੱਖ ਮੁਟਿਆਰ ਨੇ ਕੈਨੇਡਾ ਵਿਖੇ ਹੋਏ ਮਿਸ ਵਰਲਡ ਪੰਜਾਬਣ ਦਾ ਪੁਰਸਕਾਰ ਜਿੱਤ ਕੇ ਕਰਨਾਲ ਸ਼ਹਿਰ, ਹਰਿਆਣਾ ਤੇ ਦੇਸ਼ ਭਾਰਤ ਦਾ ਨਾਂਅ ਸਮੁੱਚੀ ਦੁਨੀਆਂ 'ਚ ਰੋਸ਼ਨ ਕੀਤਾ ਹੈ | ਮੁਟਿਆਰ ਦੀ ਇਸ ਪ੍ਰਾਪਤੀ 'ਤੇ ਪਰਿਵਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX