ਤਾਜਾ ਖ਼ਬਰਾਂ


ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  1 day ago
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 day ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  1 day ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  1 day ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 day ago
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  1 day ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  1 day ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  1 day ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  1 day ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  1 day ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  1 day ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  1 day ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  1 day ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  1 day ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  2 days ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  2 days ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  2 days ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  2 days ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  2 days ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਮੁਕਤਸਰ ਸਾਹਿਬ

ਅਧਿਕਾਰੀ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋਕਾਂ ਤੱਕ ਖ਼ੁਦ ਪਹੁੰਚ ਕਰਨ-ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਵੀਂ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਪ੍ਰਭਾਵੀ ਤਰੀਕੇ ਨਾਲ ਸਰਵੇਖਣ ਕਰਨ ਲਈ ਅਧਿਕਾਰੀਆਂ ਦੀ ਇਕ ਬੈਠਕ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ: ਗੋਪਾਲ ਸਿੰਘ ਵੀ ਹਾਜ਼ਰ ਸਨ | ਬੈਠਕ ਦੌਰਾਨ ਉਨ੍ਹਾਂ ਨੇ ਕਿਹਾ ਇਸ ਯੋਜਨਾ ਤਹਿਤ ਅਧਿਕਾਰੀ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋਕਾਂ ਤੱਕ ਖ਼ੁਦ ਪਹੁੰਚ ਕਰਨ ਤਾਂ ਜੋ ਯੋਗ ਹੋਣ ਦੇ ਬਾਵਜੂਦ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਿਰਵੇ ਲੋਕ ਵੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਣ | ਵਧੀਕ ਡਿਪਟੀ ਕਮਿਸ਼ਨਰ ਸ: ਰਾਜਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਯੋਗ ਵਿਅਕਤੀਆਂ ਨੂੰ ਯੋਜਨਾਵਾਂ ਦਾ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਪਿੰਡਾਂ 'ਚ ਅਧਿਕਾਰੀ ਘਰ-ਘਰ ਜਾ ਕੇ ਇਹ ਸਰਵੇਖਣ ਮੁਕੰਮਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਉਨ੍ਹਾਂ ਲੋਕਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਹਨ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡ ਪੱਧਰ 'ਤੇ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਗਜ਼ਟਿਡ ਅਧਿਕਾਰੀਆਂ ਤੋਂ ਇਲਾਵਾ, ਸਮਾਜ ਸੇਵੀ, ਪੰਚਾਇਤ ਸਕੱਤਰ, ਪਟਵਾਰੀ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਸਾਬਕਾ ਫ਼ੌਜੀ ਤੇ ਰਿਟਾਇਰਡ ਸਰਕਾਰੀ ਕਰਮਚਾਰੀ ਸ਼ਾਮਿਲ ਕੀਤੇ ਜਾਣਗੇ | ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦੌਰਾਨ ਸਰਕਾਰੀ ਸਹੂਲਤਾਂ ਤੋ ਵਾਂਝੇ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕਰਨ ਅਤੇ ਪਿੰਡਾਂ ਦੀਆਂ ਜਨਤਕ ਸਮੱਸਿਆਵਾਂ ਵੀ ਸੁਣਨ | ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਦ ਸਰਵੇਖਣ ਲਈ ਅਧਿਕਾਰੀ ਉਨ੍ਹਾਂ ਦੇ ਘਰ ਆਉਣ ਤਾਂ ਉਸ ਨੂੰ ਸਹੀ ਤੇ ਸੱਚੀ ਸੂਚਨਾ ਹੀ ਦਿੱਤੀ ਜਾਵੇ ਤਾਂ ਜੋ ਉਸੇ ਅਨੁਸਾਰ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ |

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰੁਪਾਣਾ, 21 ਨਵੰਬਰ (ਜਗਜੀਤ ਸਿੰਘ)-ਟਰੱਕ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੁਖਪਾਲ ਸਿੰਘ (22) ਪੁੱਤਰ ਜਗਸੀਰ ਸਿੰਘ ਵਾਸੀ ਰੁਪਾਣਾ ਜੋ ਕਿ ਆਪਣੇ ਮੋਟਰਸਾਈਕਲ ਨੰਬਰ (ਪੀ.ਬੀ. 30 ਜੇ 9236) ਤੇ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਨਸ਼ਾਖੋਰੀ ਦੀ ਜਾਗਰੂਕਤਾ ਬਾਰੇ ਸੈਮੀਨਾਰ ਕਰਵਾਇਆ

ਮਲੋਟ, 21 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਗਰੱੁਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਜੀ.ਟੀ.ਬੀ. ਖ਼ਾਲਸਾ ਇੰਜੀਨੀਅਰਿੰਗ ਕਾਲਜ ਅਤੇ ਆਈ.ਟੀ. ਕਾਲਜ ਵਿਚ ਐੱਨ.ਐੱਨ.ਐੱਸ. ਵਿੰਗ ਵਲੋਂ ਨਸ਼ਾਖੋਰੀ ਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਖੇਤੀਬਾੜੀ ਵਿਕਾਸ ਕਮੇਟੀ ਦੀ ਬੈਠਕ ਹੋਈ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਤਹਿਤ ਤੇਲ ਬੀਜਾਂ ਅਤੇ ਦਾਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਰੋਂ੍ਹ ਅਤੇ ਛੋਲਿਆਂ ਦੀਆਂ ਬੀਜ ਕਿੱਟਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਕਿਸਾਨ ਇਹ ...

ਪੂਰੀ ਖ਼ਬਰ »

ਜ਼ਖ਼ਮੀ ਔਰਤ ਦੇ ਇਲਾਜ ਲਈ ਕੋਈ ਨਾ ਬਹੁੜਿਆ ਸਮਾਜਸੇਵੀ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਲ ਗੱਡੀ ਤੋਂ ਡਿੱਗਣ ਕਰਕੇ ਜ਼ਖਮੀ ਹੋਈ ਦਿੱਲੀ ਦੀ ਰਹਿਣ ਵਾਲੀ ਇਕ ਔਰਤ ਨੂੰ ਮੌਕੇ ਤੋਂ ਨਾ ਚੁੱਕਣ ਕਾਰਨ ਅਤੇ ਸਾਂਭ-ਸੰਭਾਲ ਨਾ ਹੋਣ ਕਰਕੇ ਉਸ ਦੇ ਸਰੀਰ ਵਿਚ ਕੀੜੇ ਪੈਣ ਦੀ ਖ਼ਬਰ ਹੈ | ਜਥੇ: ਕਿ੍ਪਾਲ ਸਿੰਘ ਨੇ ਦੱਸਿਆ ਕਿ ਔਰਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਰਕਾਰੀ ਸਕੂਲ ਕੋਟਭਾਈ ਨੂੰ ਆਰ. ਓ. ਦਾਨ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਨੂੰ ਆਰ.ਓ. ਦਾਨ ਦਿੱਤਾ ਗਿਆ, ਜਿਸ ਦਾ ਉਦਘਾਟਨ ਸਰਬੱਤ ਦਾ ਭਲਾ ਟਰੱਸਟ ਉੱਤਰੀ ਭਾਰਤ ਦੇ ਪ੍ਰਧਾਨ ਜੱਸਾ ਸਿੰਘ ਸੰਧੂ ਨੇ ਰੀਬਨ ਕੱਟ ...

ਪੂਰੀ ਖ਼ਬਰ »

ਮਾਤਾ ਸੁਖਚੈਨ ਕੌਰ ਨੂਰਪੁਰ ਕ੍ਰਿਪਾਲਕੇ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਵਲੰਟੀਅਰ ਬਲਜੀਤ ਸਿੰਘ ਸਿੱਧੂ ਦੇ ਮਾਤਾ ਸ੍ਰੀਮਤੀ ਸੁਖਚੈਨ ਕੌਰ (65) ਧਰਮਪਤਨੀ ਦਿਆਲ ਸਿੰਘ ਸਿੱਧੂ ਪਿੰਡ ਨੂਰਪੁਰ ਕ੍ਰਿਪਾਲਕੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਉਸਾਰੀ ਭਲਾਈ ਬੋਰਡ ਦੀਆਂ ਸਕੀਮਾਂ ਦਾ ਲਾਭ ਉਸਾਰੀ ਕਾਮਿਆਂ ਤੱਕ ਪੁੱਜਦਾ ਕੀਤਾ ਜਾਵੇ-ਕਿਰਤ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤ ਕਮਿਸ਼ਨਰ ਪੰਜਾਬ ਸ: ਤਜਿੰਦਰ ਸਿੰਘ ਧਾਲੀਵਾਲ ਆਈ.ਏ.ਐੱਸ. ਨੇ ਅੱਜ ਇੱਥੇ ਜ਼ਿਲ੍ਹੇ ਦੇ ਵੱਖ-ਵੱਖ ਨਿਰਮਾਣ ਕਾਰਜਾਂ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦਿਆਲ ਸਿੰਘ ਦਾ ਅਹਿਮ ਰੋਲ, ਕਾਲਜ ਦੀ ਨਾਂਅ ਤਬਦੀਲੀ ਗਲਤ-ਬਾਦਲ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਨੂੰ ਮੰਦਭਾਗਾ ਅਤੇ ਗੈਰਵਾਜਬ ਦੱਸਿਆ ਹੈ | ਉਨ੍ਹਾਂ ਕਿਹਾ ਕਿ ਦਿਆਲ ਸਿੰਘ ਹੁਰਾਂ ਦਾ ਸਮਾਜ ਹਿੱਤਾਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ 480 ਬੋਤਲ ਨਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ, ਇਕ ਫ਼ਰਾਰ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਵਲੋਂ ਵੱਖ-ਵੱਖ ਮਾਮਲਿਆਂ ਵਿਚ ਤਿੰਨ ਕਾਰਾਂ ਵਿਚ ਲਿਆਂਦੀ ਜਾ ਰਹੀ 480 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਪਰਚਾ ਦਰਜ ਕਰ ਦਿੱਤਾ ਗਿਆ, ਜਦੋਂ ਕਿ ਇਕ ਵਿਅਕਤੀ ਫ਼ਰਾਰ ਹੋ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਮਹਿਲ ਸਿੰਘ ਭੁੱਲਰ ਸਾਬਕਾ ਡੀ.ਜੀ.ਪੀ. ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ: ਮਹਿਲ ਸਿੰਘ ਭੁੱਲਰ ਸਾਬਕਾ ਡੀ.ਜੀ.ਪੀ. ਪੰਜਾਬ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਦਾ ਡੈਲਸਿਸ ਕਰਵਾਇਆ | ਡਾ: ਐੱਸ.ਪੀ. ਸਿੰਘ ਉਬਰਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਵੱਡੀ ਆਮਦਨ ਦਾ ਸਾਧਨ ਬਣ ਸਕਦੀ ਹੈ ਚੰਦ ਭਾਨ ਡਰੇਨ

ਰੁਪਾਣਾ, 21 ਨਵੰਬਰ (ਜਗਜੀਤ ਸਿੰਘ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੜ੍ਹਾਂ ਦੇ ਆਏ ਪਾਣੀ ਤੋਂ ਬਚਾਉਣ ਲਈ ਅਤੇ ਓਵਰਫਲੋ ਪਾਣੀ ਤੋਂ ਨਹਿਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਸੰਨ 1963 'ਚ ਪਿੰਡ ਭਗਤਾ ਤੋਂ ਫ਼ਾਜ਼ਿਲਕਾ ਸ਼ਹਿਰ ਦੇ ...

ਪੂਰੀ ਖ਼ਬਰ »

ਥਰਾਜਵਾਲਾ ਦੇ ਬੰਦ ਪਏ ਛੱਪੜਾਂ ਦੇ ਪਾਣੀ ਵਾਲੇ ਨਿਕਾਸੀ ਪ੍ਰਾਜੈਕਟ ਨੂੰ ਪਿੰਡ ਦੇ ਮੁਹਤਬਰਾਂ ਕਰਵਾਇਆ ਚਾਲੂ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਬੀਤੇ 20 ਸਾਲਾਂ ਦੇ ਵੀ ਵੱਧ ਸਮੇਂ ਤੋਂ ਸੇਮ ਦੀ ਮਾਰ ਝੱਲਦਾ ਆ ਰਿਹਾ ਹੈ | ਇਸ ਦੌਰਾਨ ਅਨੇਕਾਂ ਹੀ ਕਿਸਾਨਾਂ ਦੇ ਕਈ ਸਾਲਾਂ ਤੱਕ ਚੁੱਲ੍ਹੇ ਠੰਢੇ ਰਹੇ, ਪੰ੍ਰਤੂ ਕੁਝ ਆਗੂਆਂ ਦੀਆ ਗ਼ਲਤ ਨੀਤੀਆਂ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਥਾਣਾ ਕੋਟਭਾਈ ਦੀ ਪੁਲਿਸ ਵਲੋਂ 90 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਐੱਸ.ਪੀ. ਗਿੱਦੜਬਾਹਾ ਰਾਜਪਾਲ ਸਿੰਘ ਹੁੰਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਥਾਣਾ ਕੋਟਭਾਈ ਦੀ ਪੁਲਿਸ ਨੇ ਛਾਪੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬੱਚਿਆਂ ਦੀ ਨਜ਼ਰ ਚੈੱਕ ਕਰਵਾਉਣ ਲਈ ਸ਼ੁਰੂ ਹੋਵੇਗੀ ਵਿਸ਼ੇਸ਼ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇਕ ਨਿਵੇਕਲਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਮਾਘੀ ਦੇ ਮੇਲੇ ਸਬੰਧੀ ਅਗੇਤੀਆਂ ਤਿਆਰੀਆਂ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਗਲੇ ਸਾਲ ਜਨਵਰੀ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਦੇ ਮੇਲੇ ਦੀਆਂ ਅਗੇਤੀਆਂ ਤਿਆਰੀਆਂ ਲਈ ਅੱਜ ਇਥੇ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਰਾਜਪਾਲ ਸਿੰਘ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ-ਮੱਕੜ

ਮਲੋਟ, 21 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ 23 ਨਵੰਬਰ ਦਿਨ ਵੀਰਵਾਰ ਨੂੰ ਤੜਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ...

ਪੂਰੀ ਖ਼ਬਰ »

ਕਲੱਬ ਨੇ ਆਂਗਣਵਾੜੀ ਸੈਂਟਰ ਦੇ 250 ਬੱਚਿਆਂ ਨੂੰ ਮੁਫ਼ਤ ਬੂਟ ਵੰਡੇ

ਦੋਦਾ, 21 ਨਵੰਬਰ (ਰਵੀਪਾਲ)-ਨੌਜਵਾਨ ਯੂਥ ਭਲਾਈ ਸੇਵਾ ਕਲੱਬ ਦੋਦਾ ਵਲੋਂ 11 ਆਂਗਣਵਾੜੀ ਸੈਂਟਰਾਂ ਦੇ 250 ਬੱਚਿਆਂ ਨੂੰ ਸਰਪੰਚ ਛਿੰਦਰ ਸ਼ਿੰਦਾ ਭੱਟੀ ਅਤੇ ਆਂਗਣਵਾੜੀ ਵਰਕਰਾਂ ਦੀ ਹਾਜ਼ਰੀ 'ਚ ਬੂਟ ਵੰਡੇ | ਕਲੱਬ ਦੇ ਪ੍ਰਧਾਨ ਮਨਪ੍ਰੀਤ ਖੋਸਾ, ਮੀਤ ਪ੍ਰਧਾਨ ਗੋਪੀ ਖੋਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਥਾਨਕ ਪਿੰਕ ਸਿਟੀ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ...

ਪੂਰੀ ਖ਼ਬਰ »

ਜਾਨ ਦਾ ਖੌਅ ਬਣੀ ਹਸਪਤਾਲ ਦੇ ਗੇਟ 'ਤੇ ਬਣੀ ਨਿਕਾਸੀ ਪੁਲੀ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸਰਕਾਰੀ ਹਸਪਤਾਲ ਦੇ ਮੇਨ ਗੇਟ 'ਤੇ ਬਣੀ ਪੁਲੀ ਦੇ ਹਾਲਾਤ ਬਦਤਰ ਬਣੇ ਹੋਏ ਹਨ, ਜਿਸ ਕਰਕੇ ਹਰ ਰੋਜ਼ ਕਿਸੇ ਨਾ ਕਿਸੇ ਮਰੀਜ਼ ਦੇ ਡਿੱਗਣ ਦੀ ਖ਼ਬਰ ਮਿਲਦੀ ਹੈ | ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਦੇ ਬਾਹਰ ਮੇਨ ਗੇਟ 'ਤੇ ਬਾਰਸ਼ਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਵੱਡੀ ਆਮਦਨ ਦਾ ਸਾਧਨ ਬਣ ਸਕਦੀ ਹੈ ਚੰਦ ਭਾਨ ਡਰੇਨ

ਰੁਪਾਣਾ, 21 ਨਵੰਬਰ (ਜਗਜੀਤ ਸਿੰਘ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੜ੍ਹਾਂ ਦੇ ਆਏ ਪਾਣੀ ਤੋਂ ਬਚਾਉਣ ਲਈ ਅਤੇ ਓਵਰਫਲੋ ਪਾਣੀ ਤੋਂ ਨਹਿਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਸੰਨ 1963 'ਚ ਪਿੰਡ ਭਗਤਾ ਤੋਂ ਫ਼ਾਜ਼ਿਲਕਾ ਸ਼ਹਿਰ ਦੇ ...

ਪੂਰੀ ਖ਼ਬਰ »

ਥਰਾਜਵਾਲਾ ਦੇ ਬੰਦ ਪਏ ਛੱਪੜਾਂ ਦੇ ਪਾਣੀ ਵਾਲੇ ਨਿਕਾਸੀ ਪ੍ਰਾਜੈਕਟ ਨੂੰ ਪਿੰਡ ਦੇ ਮੁਹਤਬਰਾਂ ਕਰਵਾਇਆ ਚਾਲੂ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਬੀਤੇ 20 ਸਾਲਾਂ ਦੇ ਵੀ ਵੱਧ ਸਮੇਂ ਤੋਂ ਸੇਮ ਦੀ ਮਾਰ ਝੱਲਦਾ ਆ ਰਿਹਾ ਹੈ | ਇਸ ਦੌਰਾਨ ਅਨੇਕਾਂ ਹੀ ਕਿਸਾਨਾਂ ਦੇ ਕਈ ਸਾਲਾਂ ਤੱਕ ਚੁੱਲ੍ਹੇ ਠੰਢੇ ਰਹੇ, ਪੰ੍ਰਤੂ ਕੁਝ ਆਗੂਆਂ ਦੀਆ ਗ਼ਲਤ ਨੀਤੀਆਂ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਥਾਣਾ ਕੋਟਭਾਈ ਦੀ ਪੁਲਿਸ ਵਲੋਂ 90 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਐੱਸ.ਪੀ. ਗਿੱਦੜਬਾਹਾ ਰਾਜਪਾਲ ਸਿੰਘ ਹੁੰਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਥਾਣਾ ਕੋਟਭਾਈ ਦੀ ਪੁਲਿਸ ਨੇ ਛਾਪੇ ...

ਪੂਰੀ ਖ਼ਬਰ »

ਮਾਘੀ ਦੇ ਮੇਲੇ ਸਬੰਧੀ ਅਗੇਤੀਆਂ ਤਿਆਰੀਆਂ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਗਲੇ ਸਾਲ ਜਨਵਰੀ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਦੇ ਮੇਲੇ ਦੀਆਂ ਅਗੇਤੀਆਂ ਤਿਆਰੀਆਂ ਲਈ ਅੱਜ ਇਥੇ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਰਾਜਪਾਲ ਸਿੰਘ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬੱਚਿਆਂ ਦੀ ਨਜ਼ਰ ਚੈੱਕ ਕਰਵਾਉਣ ਲਈ ਸ਼ੁਰੂ ਹੋਵੇਗੀ ਵਿਸ਼ੇਸ਼ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇਕ ਨਿਵੇਕਲਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ-ਮੱਕੜ

ਮਲੋਟ, 21 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ 23 ਨਵੰਬਰ ਦਿਨ ਵੀਰਵਾਰ ਨੂੰ ਤੜਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਥਾਨਕ ਪਿੰਕ ਸਿਟੀ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ...

ਪੂਰੀ ਖ਼ਬਰ »

ਕਲੱਬ ਨੇ ਆਂਗਣਵਾੜੀ ਸੈਂਟਰ ਦੇ 250 ਬੱਚਿਆਂ ਨੂੰ ਮੁਫ਼ਤ ਬੂਟ ਵੰਡੇ

ਦੋਦਾ, 21 ਨਵੰਬਰ (ਰਵੀਪਾਲ)-ਨੌਜਵਾਨ ਯੂਥ ਭਲਾਈ ਸੇਵਾ ਕਲੱਬ ਦੋਦਾ ਵਲੋਂ 11 ਆਂਗਣਵਾੜੀ ਸੈਂਟਰਾਂ ਦੇ 250 ਬੱਚਿਆਂ ਨੂੰ ਸਰਪੰਚ ਛਿੰਦਰ ਸ਼ਿੰਦਾ ਭੱਟੀ ਅਤੇ ਆਂਗਣਵਾੜੀ ਵਰਕਰਾਂ ਦੀ ਹਾਜ਼ਰੀ 'ਚ ਬੂਟ ਵੰਡੇ | ਕਲੱਬ ਦੇ ਪ੍ਰਧਾਨ ਮਨਪ੍ਰੀਤ ਖੋਸਾ, ਮੀਤ ਪ੍ਰਧਾਨ ਗੋਪੀ ਖੋਸਾ ...

ਪੂਰੀ ਖ਼ਬਰ »

ਜਾਨ ਦਾ ਖੌਅ ਬਣੀ ਹਸਪਤਾਲ ਦੇ ਗੇਟ 'ਤੇ ਬਣੀ ਨਿਕਾਸੀ ਪੁਲੀ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸਰਕਾਰੀ ਹਸਪਤਾਲ ਦੇ ਮੇਨ ਗੇਟ 'ਤੇ ਬਣੀ ਪੁਲੀ ਦੇ ਹਾਲਾਤ ਬਦਤਰ ਬਣੇ ਹੋਏ ਹਨ, ਜਿਸ ਕਰਕੇ ਹਰ ਰੋਜ਼ ਕਿਸੇ ਨਾ ਕਿਸੇ ਮਰੀਜ਼ ਦੇ ਡਿੱਗਣ ਦੀ ਖ਼ਬਰ ਮਿਲਦੀ ਹੈ | ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਦੇ ਬਾਹਰ ਮੇਨ ਗੇਟ 'ਤੇ ਬਾਰਸ਼ਾਂ ...

ਪੂਰੀ ਖ਼ਬਰ »

ਭਾਰਤ ਮਸੀਹ ਪ੍ਰਬੰਧਕ ਚਰਚ ਹਰੀਕੇ ਕਲਾਂ ਵਲੋਂ ਬੀਬੀ ਕਰਨ ਕੌਰ ਬਰਾੜ ਦਾ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 21 ਨਵੰਬਰ (ਨਿਰਭੋਲ ਸਿੰਘ)-ਭਾਰਤ ਮਸੀਹ ਪ੍ਰਬੰਧਕ ਚਰਚ ਹਰੀਕੇ ਕਲਾਂ ਵਲੋਂ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪਾਸਟਰ ਸੋਮ ਮਸੀਹ, ਪਾਸਟਰ ਏ ਐੱਸ. ਜੋਦੇਲ, ਲਾਭ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ ਵਧਣ ਕਾਰਨ ਆਂਡੇ ਦੀ ਵਰਤੋਂ ਵਧਣ ਨਾਲ ਆਂਡਿਆਂ ਦਾ ਭਾਅ ਵਧਿਆ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਅੰਡਿਆਂ ਦੇ ਭਾਅ ਵਿਚ ਆਈ ਭਾਰੀ ਤੇਜ਼ੀ ਕਾਰਨ ਅੰਡੇ ਖਾਣ ਵਾਲੇ ਲੋਕਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ | ਕੁਝ ਦਿਨ ਪਹਿਲਾਂ ਤੱਕ ਜੋ ਅੰਡਾ ਬਾਜ਼ਾਰ ਵਿਚ 5 ਰੁਪਏ 'ਚ ਮਿਲ ਰਿਹਾ ਸੀ, ਹੁਣ ਉਸ ਦਾ ਭਾਅ 7 ਰੁਪਏ ਹੋ ਗਿਆ ਹੈ | ਇਕ ਅੰਡੇ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦਵਾਈਆਂ ਦੀ ਬੇਲੋੜੀ ਵਰਤੋਂ ਰੋਕਣ ਲਈ ਕੀਤਾ ਜਾਗਰੂਕ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਦਵਾਈਆਂ ਦੀ ਹੋ ਰਹੀ ਅੰਨੇ੍ਹਵਾਹ ਵਰਤੋਂ ਨੰੂ ਰੋਕਣ ਲਈ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਬਰੀਵਾਲਾ ਵਿਚ ਕਰਵਾਇਆ ਮਸੀਹ ਬੰਦਗੀ ਸਮਾਗਮ

ਮੰਡੀ ਬਰੀਵਾਲਾ, 21 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਦੀ ਦਾਣਾ ਮੰਡੀ ਵਿਚ ਮਸੀਹ ਬੰਦਗੀ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮੇਂ ਪਾਸਟਰ ਹਰਜੀਤ ਸਿੰਘ ਸੰਧੂ ਮੁੱਖ ਪ੍ਰਚਾਰਕ ਨੇ ਪਰਮੇਸ਼ਰ ਦੀ ਭਗਤੀ ਦੇ ਗੁਰ ਦੱਸੇ | ਉਨ੍ਹਾਂ ਕਿਹਾ ਕਿ ਪਰਮੇਸ਼ਰ ਦੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਸੜਕੀ ਆਵਾਜਾਈ ਨਿਯਮਾਂ ਸਬੰਧੀ ਲੈਕਚਰ

ਮੰਡੀ ਕਿੱਲਿਆਂਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਵਿਦਿਆਰਥਣਾਂ ਨੂੰ ਸੜਕੀ ਆਵਾਜਾਈ ਨਿਯਮਾਂ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਕਾਂਸਟੇਬਲ ਗੁਰਜੰਟ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਖਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਮਹਾਂਬੱਧਰ ਦੇ ਲੀਗਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੰਚਾਇਤਾਂ ਦੇ ਸਹਿਯੋਗ ਨਾਲ ਕੀਤਾ ਚਾਰ ਪਿੰਡਾਂ ਨੰੂ ਤੰਬਾਕੂ ਮੁਕਤ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕਾ ਲੰਬੀ ਵਿਚ ਵਿੱਢੀ ਗਈ ਤੰਬਾਕੂ ਮੁਕਤ ਲਹਿਰ ਨੰੂ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਚਾਰ ਪਿੰਡਾਂ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਾਟਕਾਂ ਰਾਹੀਂ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ 'ਵਨਨੈੱਸ ਆਰਟ ਟੀਮ ਮੋਹਾਲੀ ਵਲੋਂ ਨਾਟਕ ਟੀਮ ਦੇ ਡਾਇਰੈਕਟਰ ਜਤਿੰਦਰ ਕੁਮਾਰ ਜੁਗਨੂੰ ਤੇ ਗਾਈਡੈਂਸ ਗੁਰਸ਼ਾਨ ਦੀ ਨਿਗਰਾਨੀ ਹੇਠ ਦਿਲਸ਼ਾਨ, ਰਵਿੰਦਰ ...

ਪੂਰੀ ਖ਼ਬਰ »

ਝੁੱਗੀਆਂ ਝੌਾਪੜੀਆਂ 'ਚ ਰਹਿਣ ਬਸੇਰਾ ਕਰ ਰਹੇ ਲੋਕਾਂ ਨੂੰ ਵੰਡੇ ਕੰਬਲ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਆਰ.ਆਈ. ਰਵਿੰਦਰ ਮੱਕੜ ਵਲੋਂ ਆਪਣਾ ਜਨਮ ਦਿਨ ਮੌਕੇ ਗਰੀਬ ਅਤੇ ਬੇਸਹਾਰਾ ਲੋਕਾਂ ਨੂੰ ਠੰਢ ਤੋਂ ਰਾਹਤ ਦਿਵਾਉਣ ਲਈ ਝੁੱਗੀਆਂ ਝੌਾਪੜੀਆਂ 'ਚ ਰਹਿਣ ਬਸੇਰਾ ਕਰ ਰਹੇ ਗ਼ਰੀਬ ਪਰਿਵਾਰਾਂ ਨੂੰ ਕੰਬਲ ਵੰਡੇ ਗਏ | ਹਮੇਸ਼ਾ ਹੀ ...

ਪੂਰੀ ਖ਼ਬਰ »

ਚੜ੍ਹੇਵਣ ਸਕੂਲ 'ਚ ਗਣਿਤ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜ੍ਹੇਵਣ ਵਿਖੇ ਗਣਿਤ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਜਸਵੀਰ ਕੌਰ ਅਤੇ ਪਿ੍ੰਸੀਪਲ ਗੋਪਾਲ ਸਿੰਘ ਨੇ ਕੀਤਾ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਡਾ: ਉੱਪਲ ਨੇ ਡਵੀਜ਼ਨਲ ਮੈਨੇਜਰ ਨੂੰ ਆਪਣੀ ਕਿਤਾਬ ਕੀਤੀ ਭੇਟ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਕਾਲਜ ਦੇ ਅਰਥਸ਼ਾਸਤਰ ਵਿਭਾਗ ਦੇ ਮੁਖੀ ਡਾ. ਆਰ.ਕੇ ਉੱਪਲ ਨੇ ਆਪਣੀ ਨਵੀਂ ਕਿਤਾਬ 'ਈ-ਬੈਕਿੰਗ ਇੰਡੀਅਨ ਐਕਸਪਿਅਰਸ' ਨੈਸ਼ਨਲ ਕੰਪਨੀ ਦੇ ਡਵੀਜ਼ਨਲ ਮੈਨੇਜਰ ਬਠਿੰਡਾ ਸ੍ਰੀ ਸੁਨੀਲ ਵਰਮਾ ਅਤੇ ਸਥਾਨਕ ਬਰਾਂਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਹੋਈ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਆਪਣੇ ਸੰਬੋਧਨ ਵਿਚ ਬਲਕਾਰ ਸਿੰਘ ਗੁਰੂਸਰ ਤੇ ਲਛਮਣ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਵਿਦਿਆਰਥੀ ਗੁਮਟੀ ਖ਼ੁਰਦ ਯੂਨਿਟ ਵਲੋਂ ਸਮਾਜਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਵਿਦਿਆਰਥੀ ਗੁਮਟੀ ਖ਼ੁਰਦ (ਸੇਵੇਵਾਲਾ) ਯੂਨਿਟ ਵੱਲੋਂ ਪਿੰਡ ਦੀ ਧਰਮਸਾਲਾ ਵਿਖੇ ਸਮਾਜਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਬੀ. ਡੀ. ਸ਼ਰਮਾ ਡਿਪਟੀ ਡਾਇਰੈਕਟਰ ਅਤੇ ਗੁਰਲਾਲ ...

ਪੂਰੀ ਖ਼ਬਰ »

ਮਾਸੂਮ ਬੱਚੇ ਵਿਕਰਮਜੀਤ ਸਿੰਘ ਦੇ ਅਚਾਨਕ ਵਿਛੋੜੇ 'ਤੇ ਦੁੱਖ ਪ੍ਰਗਟ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਪਿਛਲੇ ਦਿਨੀਂ ਵਿਆਹ ਸਮਾਗਮ ਦੌਰਾਨ ਸ਼ਰਾਬ ਦੇ ਨਸ਼ੇ 'ਚ ਹਵਾਈ ਫਾਇਰਿੰਗ ਦੌਰਾਨ ਇਕ ਮਾਸੂਮ ਬੱਚੇ ਦੀ ਦੁਖਦਾਇਕ ਮੌਤ 'ਤੇ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਦੋ ਮਿੰਟ ਦਾ ਮੌਨ ...

ਪੂਰੀ ਖ਼ਬਰ »

'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਰਾਹੀਂ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਨੌਜਵਾਨਾਂ ਨੂੰ ਸੂਬੇ ਨਾਲ ਜੋੜੇਗੀ ਪੰਜਾਬ ਸਰਕਾਰ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਹੁਣ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਪੰਜਾਬ ਦੀ ਮਿੱਟੀ, ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਡੇਢ ਮਹੀਨੇ ਤੋਂ ਰਜਬਾਹਿਆਂ ਦੀ ਬੰਦੀ ਕਾਰਨ ਸ਼ਹਿਰ ਤੇ ਪੇਂਡੂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਤੋਂ ਹੋਏ ਵਾਂਝੇ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਰੌਾਤਾ ਰਜਬਾਹੇ ਤੇ ਜੈਤੋ ਰਜਬਾਹੇ ਵਿਚ ਪਾਣੀ ਨਾ ਆਉਣ ਕਰਕੇ ਜਿੱਥੇ ਕਣਕ ਦੀ ਬਿਜਾਈ ਪੱਛੜ ਰਹੀ ਹੈ, ਉੱਥੇ ਹੀ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਤੋਂ ਵਾਂਝੇ ਹੋ ਕੇ ਰਹਿ ਗਏ ਹਨ | ਪ੍ਰਾਪਤ ਹੋਈ ਜਾਣਕਾਰੀ ਦੇ ...

ਪੂਰੀ ਖ਼ਬਰ »

ਆਦੇਸ਼ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਟੈਕਨੋ-ਕਮ-ਕਲਚਰਲ ਫੈਸਟ ਦੌਰਾਨ ਓਵਰਆਲ ਟਰਾਫ਼ੀ ਜਿੱਤੀ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈ.ਐੱਸ.ਟੀ.ਈ.) ਰਾਸ਼ਟਰੀ ਪੱਧਰ ਦਾ ਦੋ ਰੋਜ਼ਾ ਮਿਨਰਵਾ-2017 ਟੈਕਨੋ-ਕਮ-ਕਲਚਰਲ ਫੈਸਟ ਰਿਆਸਤ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਇੰਨਫ਼ਾਰਮੇਸ਼ਨ ਟੈਕਨਾਲੋਜੀ ਰੋਪੜ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਕੂਲ 'ਚ ਬਾਲ ਦਿਹਾੜਾ ਮਨਾਇਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਸਥਾਨਕ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਬੱਚਿਆਂ ਵੱਲੋਂ ਨਾਟਕ, ਸਕਿੱਟਾਂ, ਗਿੱਧਾ, ਭੰਗੜਾ, ਗੀਤ ਅਤੇ ...

ਪੂਰੀ ਖ਼ਬਰ »

ਚਰਨ ਦਾਸ ਬਣੇ ਲੈਕਚਰਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲੈਕਚਰਾਰਾਂ ਦੇ ਸਹਿਯੋਗ ਅਤੇ ਸਮੱਸਿਆਵਾਂ ਨਾਲ ਨਜਿੱਠਣ ਲਈ ਸਮੂਹ ਲੈਕਚਰਾਰਾਂ ਵਲੋਂ ਜ਼ਿਲ੍ਹਾ ਲੈਕਚਰਾਰ ਯੂਨੀਅਨ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਲੈਕਚਰਾਰ ਯੂਨੀਅਨ ਦਾ ਪ੍ਰਧਾਨ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਲੋਂ 'ਪੁਕਾਰ' ਨਾਟਕ ਦਾ ਮੰਚਨ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਨੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਲੀਗਲ ਲਿਟਰੇਸੀ ਦਿਵਸ ਵਿਚ ਭਾਗ ਲਿਆ | ਪਿ੍ੰਸੀਪਲ ਸ੍ਰੀ ਪਰਵਿੰਦਰ ਕੁਮਾਰ ਨੇ ਦੱਸਿਆ ਉਨ੍ਹਾਂ ਦੇ ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX