ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  about 1 hour ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  about 2 hours ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  about 3 hours ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  about 3 hours ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  about 3 hours ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  about 4 hours ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  about 4 hours ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  about 5 hours ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  about 6 hours ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  about 6 hours ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  about 6 hours ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 6 hours ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  about 7 hours ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  about 7 hours ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  about 7 hours ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  about 8 hours ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  about 8 hours ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  about 8 hours ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  about 8 hours ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  about 8 hours ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 8 hours ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  about 7 hours ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 9 hours ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 9 hours ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 9 hours ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 10 hours ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 10 hours ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 10 hours ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 10 hours ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 11 hours ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 11 hours ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 11 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 12 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 12 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 12 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 12 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 13 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 13 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਮਾਨਸਾ

'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਦੇ ਸਰਵੇ ਦਾ ਕੰਮ ਸ਼ੁਰੂ

ਬੁਢਲਾਡਾ, 21 ਨਵੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੀਆਂ ਲਾਭਪਾਤਰੀ ਸਕੀਮਾਂ ਤੋਂ ਵਾਂਝੇ ਲੋਕਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਲਈ ਸਰਵੇ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਇਸ ਯੋਜਨਾਂ ਦੇ ਨੋਡਲ ਅਫ਼ਸਰ ਲੈਨਿਨ ਗਰਗ ਨੇ ਦੱਸਿਆ ਕਿ ਐਸ. ਡੀ. ਐਮ. ਬੁਢਲਾਡਾ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਬੁਢਲਾਡਾ ਹਲਕੇ ਦੇ ਪੇਂਡੂ ਖੇਤਰਾਂ 'ਚ ਸਥਾਪਿਤ ਕੀਤੇ ਗਏ 12 ਕਲੱਸਟਰਾਂ ਦੇ ਅਧਿਕਾਰੀਆਂ ਨੂੰ ਹਰ ਗ਼ਰੀਬ ਤੇ ਜ਼ਰੂਰਤਮੰਦ ਪਰਿਵਾਰ ਤੱਕ ਪਹੁੰਚ ਕਰ ਕੇ ਸੂਚੀਆਂ ਤਿਆਰ ਕਰਨ ਲਈ ਆਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾਂ ਤਹਿਤ ਸਰਵੇ ਅਧਿਕਾਰੀ ਤੇ ਕਰਮਚਾਰੀ ਹਰ ਘਰ ਤੱਕ ਪਹੁੰਚ ਕਰ ਕੇ ਜਾਂਚ ਕਰਨਗੇ ਕਿ ਕਿਹੜਾ ਗ਼ਰੀਬ ਜਾਂ ਜ਼ਰੂਰਤਮੰਦ ਪਰਿਵਾਰ ਜਾ ਵਿਅਕਤੀ ਕਿਹੜੀਆਂ ਲਾਭਪਾਤਰੀ ਸਕੀਮਾਂ ਦਾ ਹੱਕਦਾਰ ਹੈ, ਉਨ੍ਹਾਂ ਦੇ ਮੌਕੇ 'ਤੇ ਫਾਰਮ ਭਰੇ ਜਾਣਗੇ | ਉਨ੍ਹਾਂ ਕਿਹਾ ਕਿ 19 ਲਾਭਪਾਤਰੀ ਸਕੀਮਾਂ ਦਾ ਲਾਭ ਲੈਣ ਲਈ ਪਰਿਵਾਰ ਦੀ ਆਮਦਨ 60 ਹਜ਼ਾਰ ਰੁਪਏ ਸਾਲਾਨਾ ਤੱਕ ਹੋਵੇ ਤੇ ਇਸ ਯੋਜਨਾਂ ਤਹਿਤ ਢਾਈ ਏਕੜ ਤੱਕ ਜ਼ਮੀਨ ਵਾਲਾ ਪਰਿਵਾਰ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੂਚੀ ਤਿਆਰ ਕਰ ਕੇ ਹਰ ਪਿੰਡ ਦੀ ਗਰਾਮ ਸਭਾ ਦੀ ਹਾਜ਼ਰੀ ਵਿਚ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ | ਗਰਗ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਦਾ ਮਨੋਰਥ ਕਤਾਰ 'ਚ ਪਿੱਛੇ ਖੜ੍ਹੇ ਵਿਅਕਤੀ 'ਚ ਆਤਮਵਿਸ਼ਵਾਸ ਤੇ ਉਮੀਦ ਦੀ ਭਾਵਨਾ ਪੈਦਾ ਕਰਨਾ ਹੈ ਤਾਂ ਕਿ ਉਹ ਵੀ ਆਪਣੇ ਆਪ ਨੂੰ ਸਮਾਜ ਦਾ ਹਿੱਸਾ ਸਮਝ ਸਕੇ | ਇਸ ਮੌਕੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਅਤੇ ਵੱਖ-ਵੱਖ ਕਲੱਸਟਰਾਂ ਨਾਲ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਡੇਂਗੂ ਦੇ ਡੰਗ ਦੇ ਚਲਦਿਆਂ ਸਿਹਤ ਵਰਕਰਾਂ ਦੀਆਂ ਡਿਊਟੀਆਂ ਵੋਟਰ ਸੂਚੀ ਸੋਧਣ 'ਤੇ ਲਗਾਈਆਂ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ 'ਚ ਡੇਂਗੂ ਦਾ ਕਹਿਰ ਜਾਰੀ ਹੈ | ਸਰਕਾਰੀ ਅੰਕੜਿਆਂ ਅਨੁਸਾਰ 600 ਤੋਂ ਵਧੇਰੇ ਜਦਕਿ ਗ਼ੈਰ ਸਰਕਾਰੀ ਅੰਕੜਿਆਂ ਅਨੁਸਾਰ ਡੇਂਗੂ ਪੀੜਤਾਂ ਦੀ ਗਿਣਤੀ ਦੁੱਗਣੀ ਹੈ | ਸਿਹਤ ਵਿਭਾਗ ਦੇ ਵਰਕਰ ਏਨੀ ਦਿਨੀਂ ਪਿੰਡੋਂ ...

ਪੂਰੀ ਖ਼ਬਰ »

30 ਕਿੱਲੋ ਚੂਰਾ ਪੋਸਤ ਬਰਾਮਦ

ਝੁਨੀਰ, 21 ਨਵੰਬਰ (ਰਮਨਦੀਪ ਸਿੰਘ ਸੰਧੂ)-ਥਾਣਾ ਝੁਨੀਰ ਦੀ ਪੁਲਿਸ ਨੇ 30 ਕਿੱਲੋ ਚੂਰਾ ਪੋਸਤ 3 ਦੋਸ਼ੀਆਂ ਕੋਲੋਂ ਬਰਾਮਦ ਕੀਤਾ ਹੈ | ਏ. ਐਸ. ਆਈ. ਗੰਗਾ ਰਾਮ ਨੇ ਦੱਸਿਆ ਕਿ ਮੇਨ ਸਿਰਸਾ ਮਾਨਸਾ ਰੋਡ ਤੋਂ ਪਿੰਡ ਮਾਖੇਵਾਲਾ ਨੂੰ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ | ਗਸ਼ਤ ...

ਪੂਰੀ ਖ਼ਬਰ »

ਬਿੱਲਾਂ ਦੇ ਭੁਗਤਾਨ ਨਾ ਹੋਣ ਦੇ ਰੋਸ ਵਜੋਂ ਦਰਜਾ ਚਾਰ ਕਾਮਿਆਂ ਨੇ ਧਰਨਾ ਲਗਾਇਆ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਇਥੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇ ਿਖ਼ਲਾਫ਼ ਰੋਸ ਧਰਨਾ ਲਗਾਇਆ | ਉਨ੍ਹਾਂ ਦਾ ਦੋਸ਼ ਸੀ ਕਿ ਕਰਮਚਾਰੀਆਂ ਦੇ ਬਿੱਲਾਂ ਦੇ ਭੁਗਤਾਨ ਬਿਨਾਂ ਕਿਸੇ ਕਾਰਨ ਅੱਗੇ ਪਾਏ ...

ਪੂਰੀ ਖ਼ਬਰ »

ਉੱਚੀ ਆਵਾਜ਼ਾਂ 'ਚ ਵੱਜਦੇ ਲਾਊਡ ਸਪੀਕਰਾਂ ਤੋਂ ਲੋਕ ਪ੍ਰੇਸ਼ਾਨ

ਭੀਖੀ, 21 ਨਵੰਬਰ (ਪ. ਪ.)-ਕਸਬੇ 'ਚ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਉੱਚੀ ਉੱਚੀ ਆਵਾਜ਼ਾਂ 'ਚ ਵੱਜਦੇ ਲਾਊਡ ਸਪੀਕਰਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਸਵੇਰ ਸਮੇਂ ਧਾਰਮਿਕ ਸਥਾਨਾਂ ਤੋਂ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਆਉਣ ਲੱਗ ਜਾਂਦੀਆਂ ਹਨ ਜ਼ਿਆਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਭੀਖੀ ਦੀਆਂ ਚੋਣਾਂ ਲਈ ਕੀਤੀ ਨਵੀਂ ਵਾਰਡਬੰਦੀ 'ਚ ਕਈ ਖ਼ਾਮੀਆਂ

ਭੀਖੀ, 21 ਨਵੰਬਰ (ਬਲਦੇਵ ਸਿੰਘ ਸਿੱਧੂ)-ਨਗਰ ਪੰਚਾਇਤ ਭੀਖੀ ਦੀਆਂ ਹੋਣ ਜਾ ਰਹੀਆਂ ਚੋਣਾਂ ਸਬੰਧੀ ਜੋ ਨਵੀਂ ਵਾਰਡਬੰਦੀ ਕੀਤੀ ਗਈ ਹੈ, ਉਹ ਸ਼ੁਰੂ ਤੋਂ ਹੀ ਵਿਵਾਦਾਂ 'ਚ ਘਿਰੀ ਹੋਈ ਹੈ | ਨਗਰ ਪੰਚਾਇਤ ਭੀਖੀ ਦੇ ਦਫ਼ਤਰ ਵਿਖੇ 12 ਨਵੰਬਰ ਤੋਂ ਚੱਲ ਰਹੀ ਵੋਟਰ ਸੂਚੀਆਂ ਦੀ ...

ਪੂਰੀ ਖ਼ਬਰ »

'ਆਪ' ਵਲੋਂ ਸਾਫ਼ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ

ਭੀਖੀ, 21 ਨਵੰਬਰ (ਗੁਰਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਜ਼ੋਨ ਭੀਖੀ ਦੀ ਇਕੱਤਰਤਾ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਜ਼ੋਨ ਪ੍ਰਧਾਨ ਕਰਮਜੀਤ ਸਿੰਘ ਪੱਪੀ ਦੀ ਅਗਵਾਈ ਹੇਠ ਹੋਈ | ਇਕੱਤਰਤਾ ਦੌਰਾਨ ਸੰਭਾਵਿਤ ਦਸੰਬਰ 'ਚ ਹੋਣ ਵਾਲੀ ਨਗਰ ਪੰਚਾਇਤ ਦੀ ਚੋਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਰੇਟਾ, 21 ਨਵੰਬਰ (ਪ. ਪ.)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਭਗਵਾਨ ਸਿੰਘ ਵਲੋਂ ਕੱੁਲਰੀਆਂ-ਗੋਰਖਨਾਥ ਰੋਡ ਤੇ ਗਸ਼ਤ-ਨਾਕੇ ਦੌਰਾਨ ਇਕ ਵਿਅਕਤੀ ...

ਪੂਰੀ ਖ਼ਬਰ »

ਪਾਰਟੀ ਵਰਕਰਾਂ ਤੇ ਅਹੁਦੇਦਾਰ ਨਾਲ ਬਾਦਲ ਪਰਿਵਾਰ ਨੇ ਕੀਤੀ ਮੀਟਿੰਗ

ਝੁਨੀਰ, 21 ਨਵੰਬਰ (ਰਮਨਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਵਰਕਰਾਂ ਤੇ ਅਹੁਦੇਦਾਰ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ...

ਪੂਰੀ ਖ਼ਬਰ »

ਸਮਾਜ ਸੇਵੀ ਆਗੂ ਸਾਧੂ ਸਿੰਘ ਸਿੱਧੂ ਕੈਨੇਡੀਅਨ ਨਾਲ ਹਮਦਰਦੀ ਦਾ ਪ੍ਰਗਟਾਵਾ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੇ ਨਾਮਵਰ ਸਮਾਜ ਸੇਵੀ ਆਗੂ ਤੇ ਕਾਂਗਰਸ ਸਮੱਰਥਕ ਸਾਧੂ ਸਿੰਘ ਸਿੱਧੂ ਕੈਨੇਡੀਅਨ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਮੱਖਣ ਸਿੰਘ ਸਿੱਧੂ ਬੱਸਾਂ ਵਾਲੇ ਦਾ ਦਿਹਾਂਤ ਹੋ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਬੱਚੇਦਾਨੀ ਨੂੰ ਮੰੂਹ ਦੇ ਕੈਂਸਰ ਤੋਂ ਬਚਾਉਣ ਲਈ ਦੂਜੇ ਦਿਨ 3887 ਬੱਚੀਆਂ ਦੇ ਟੀਕਾਕਰਨ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਛੇਵੀਂ ਜਮਾਤ 'ਚ ਪੜ੍ਹਨ ਵਾਲੀਆਂ ਬੱਚੀਆਂ ਦੇ ਮੁਫ਼ਤ ਟੀਕਾਕਰਨ ਕਰਨ ਦੀ 3 ਰੋਜ਼ਾ ਮੁਹਿੰਮ ਦੇ ਦੂਸਰੇ ਦਿਨ ਜ਼ਿਲ੍ਹੇ ਭਰ 'ਚ 3887 ਬੱਚੀਆਂ ਨੂੰ ਟੀਕੇ ਲਗਾਏ ਗਏ | ਜ਼ਿਕਰਯੋਗ ...

ਪੂਰੀ ਖ਼ਬਰ »

ਔਜ਼ਾਰਾਂ ਦੀ ਪ੍ਰਦਰਸ਼ਨੀ ਲਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਬਠਿੰਡਾ, 21 ਨਵੰਬਰ (ਅ. ਬ.)-ਪਰਾਲੀ ਦੇ ਧੁੰਏਾ ਨਾਲ ਲਗਾਤਾਰ ਹਵਾ 'ਚ ਜਹਿਰ ਘੁੱਲ ਰਿਹਾ ਹੈ ਜਿਸ ਕਾਰਨ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ ਉਥੇ ਹੀ ਕਿਸਾਨ ਦੀ ਪਰਾਲੀ ਨੂੰ ਸਾੜਨ ਨੂੰ ਆਪਣੀ ਮਜ਼ਬੂਰੀ ਦੱਸਦੇ ਹਨ | ਇਸ ਸਮੱਸਿਆ ਨੂੰ ਦੇਖਦੇ ਪ੍ਰਸਿੱਧ ਖੇਤੀ ਔਜ਼ਾਰਾਂ ਦੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਮਾਤਾ ਤੇਜ ਕੌਰ

ਨਥਾਣਾ-ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਵਿਖੇ ਪਿਤਾ ਮਹਿੰਦਰ ਸਿੰਘ ਦੇ ਘਰ 1943 ਦੌਰਾਨ ਜਨਮੀ ਤੇਜ ਕੌਰ ਦਾ ਵਿਆਹ 1963 'ਚ ਬਲਾਕ ਨਥਾਣਾ ਦੇ ਪਿੰਡ ਗੰਗਾ ਵਿਖੇ ਜਰਨੈਲ ਸਿੰਘ ਨਾਲ ਹੋਇਆ | ਤੇਜ ਕੌਰ ਸ਼ੁਰੂ ਤੋਂ ਹੀ ਧਾਰਮਿਕ ਬਿਰਤੀ ਵਾਲੇ ਸਨ | ਆਪ ਨੇ ਆਪਣੇ ਦੋਵਾਂ ...

ਪੂਰੀ ਖ਼ਬਰ »

'ਆਪ' ਦੀਆਂ ਅਹੁਦੇਦਾਰੀਆਂ 'ਚ ਨਿਰੰਜਨ ਸਿੰਘ ਰਾਮਨਗਰ ਬਲਾਕ ਮੌੜ ਪ੍ਰਧਾਨ ਬਣੇ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਅਹੁਦੇਦਾਰੀਆਂ ਦਾ ਐਲਾਨ ਕੀਤਾ ਗਿਆ | ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕਾ ਬਲਜਿੰਦਰ ਕੌਰ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਪਾਰਟੀ ...

ਪੂਰੀ ਖ਼ਬਰ »

ਅਕਾਲੀ ਆਗੂ ਵੜਿੰਗ ਨੂੰ ਸਦਮਾ, ਭਰਾ ਦੀ ਮੌਤ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗੁਰਦੁਆਰਾ ਸ੍ਰੀ ਭਾਈਆਣਾ ਸਾਹਿਬ ਭਗਤਾ ਭਾਈਕਾ ਦੇ ਸਾਬਕਾ ਪ੍ਰਧਾਨ ਸ: ਸੁਲੱਖਣ ਸਿੰਘ ਵੜਿੰਗ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸ: ਮੱਖਣ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਦੇ ਆਕਿ੍ਤੀ ਕਲੱਬ ਵਲੋਂ ਆਰਟ ਗੈਲਰੀ ਦਾ ਆਯੋਜਨ

ਕੋਟਫੱਤਾ, 21 ਨਵੰਬਰ (ਰਣਜੀਤ ਸਿੰਘ ਬੁੱਟਰ)-ਦ ਮਿਲੇਨੀਅਮ ਸਕੂਲ (ਕੋਟਸ਼ਮੀਰ) ਬਠਿੰਡਾ ਸਕੂਲ 'ਚ ਆਕ੍ਰਿਤੀ ਕਲੱਬ ਵਲੋਂ ਆਰਟ ਗੈਲਰੀ ਦਾ ਆਯੋਜਨ ਕੀਤਾ ਗਿਆ | ਸ੍ਰੀਮਤੀ ਸ਼ਵੇਤਾ ਅਰੋੜਾ ਡਿਪਟੀ ਰਜਿਸਟਰਾਰ ਸੈਂਟਰ ਯੂਨੀਵਰਸਿਟੀ ਬਠਿੰਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਨੂੰ ਸ਼ਰਧਾਂਜਲੀਆਂ ਭੇਟ

ਜੋਗਾ, 21 ਨਵੰਬਰ (ਬਲਜੀਤ ਸਿੰਘ ਅਕਲੀਆ)-ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦੀ ਅੰਤਿਮ ਅਰਦਾਸ ਮੌਕੇ ਉਸ ਦੇ ਸਨੇਹੀਆਂ ਤੇ ਸੰਸਥਾਵਾਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ਼ਰਧਾਂਜਲੀ ਭੇਟ ਕੀਤੀ | ਸੁਰਜਨ ਸਿੰਘ ਜੋਗਾ ਨੂੰ ਨਕਸਲਬਾੜੀ ਲਹਿਰ ਨਾਲ ਜੋੜਨ ਵਾਲੇ ਆਗੂ ਮਾਸਟਰ ...

ਪੂਰੀ ਖ਼ਬਰ »

ਨਛੱਤਰ ਸਿੰਘ ਸਿੱਧੂ ਕੈਨੇਡਾ ਵਿਖੇ ਸਨਮਾਨਿਤ

ਨਥਾਣਾ, 21 ਨਵੰਬਰ (ਗੁਰਦਰਸ਼ਲ ਲੁੱਧੜ)-ਉ ੱਘੇ ਸਮਾਜ ਸੇਵੀ ਤੇ ਸਿਹਤ ਸੇਵਾਵਾਂ ਵਿਭਾਗ ਮਨਿਸਟਰੀਅਲ ਸਟਾਫ਼ ਦੇ ਆਗੂ ਨਛੱਤਰ ਸਿੰਘ ਸਿੱਧੂ ਦਾ ਕੈਨੇਡਾ ਵਿਖੇ ਮੈਂਬਰ ਪਾਰਲੀਮੈਂਟ (ਬਰੈਮਟਿੰਨ) ਮੈਡਮ ਰੂਬੀ ਸਹੋਤਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਕੈਨੇਡਾ ਤੋਂ ...

ਪੂਰੀ ਖ਼ਬਰ »

27 ਦੀ ਰੈਲੀ ਸਬੰਧੀ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ

ਮਾਨਸਾ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਲੁਧਿਆਣਾ ਵਿਖੇ 27 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਵਜੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮਾਨਸਾ ਨੇੜੇ ਪਿੰਡ ਬਰਨਾਲਾ, ਸਹਾਰਨਾ, ਬੱਪੀਆਣਾ, ਦਲੇਲ ਸਿੰਘ ...

ਪੂਰੀ ਖ਼ਬਰ »

ਗੁਰਮੇਲ ਸਿੰਘ ਫਫੜੇ ਦਾ ਦੁਬਾਰਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਮਾਨਸਾ/ਬਰੇਟਾ, 21 ਨਵੰਬਰ Ð(ਸ. ਰਿ./ਪ. ਪ.)-ਗੁਰਮੇਲ ਸਿੰਘ ਫਫੜੇ ਤੇ ਪ੍ਰੇਮ ਕੁਮਾਰ ਅਰੋੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੁਬਾਰਾ ਦਿਹਾਤੀ ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕਰਦਿਆਂ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਨਰਪਿੰਦਰ ਸਿੰਘ ...

ਪੂਰੀ ਖ਼ਬਰ »

ਆਲ-ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਕਲਪਨਾ ਚਾਵਲਾ ਸਕੂਲ ਧਰਮਪੁਰਾ ਦੇ ਵਿਦਿਆਰਥੀ ਮੋਹਰੀ

ਬਰੇਟਾ, 21 ਨਵੰਬਰ Ð(ਜੀਵਨ ਸ਼ਰਮਾ)-ਪਿਛਲੇ ਦਿਨੀਂ ਗਿੱਦੜਬਾਹਾ ਵਿਖੇ ਹੋਈ ਰਾਸ਼ਟਰੀ ਪੱਧਰ ਦੀ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ਵਿਦਿਆਰਥੀਆਂ ਨੇ 4 ਸੋਨੇ ਦੇ ਤਗਮੇ ਤੇ 3 ਚਾਂਦੀ ਦੇ ਤਗਮੇ ਜਿੱਤ ਕੇ ਸ਼ਾਨਦਾਰ ...

ਪੂਰੀ ਖ਼ਬਰ »

ਕਾਨੂੰਨ ਦਿਵਸ ਮੌਕੇ ਵਿਦਿਆਰਥਣਾਂ ਨੂੰ ਸਕੀਮਾਂ ਤੋਂ ਜਾਣੂ ਕਰਵਾਇਆ

ਮਾਨਸਾ, 21 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ 'ਕਾਨੂੰਨ ਦਿਵਸ' ਸੈਮੀਨਾਰ ਕਰਵਾਇਆ | ਸੰਬੋਧਨ ਕਰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੁਸ਼ਮਾ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦੀਆਂ ਮੁੜ ਨਿਯੁਕਤੀਆਂ ਦਾ ਸਵਾਗਤ

ਮਾਨਸਾ, 21 ਨਵੰਬਰ (ਸ. ਰ.)-ਅਕਾਲੀ ਆਗੂ ਤਰਸੇਮ ਚੰਦ ਮਿੱਢਾ, ਜਗਪ੍ਰੀਤ ਸਿੰਘ, ਅਮਰੀਕ ਸਿੰਘ ਭੋਲਾ, ਸੁਰਿੰਦਰ ਪਿੰਟਾ, ਗੁਰਪ੍ਰੀਤ ਸਿੰਘ, ਜਤਿੰਦਰ ਕੁਮਾਰ, ਵਿਨੋਦ ਕੁਮਾਰ, ਅੰਗਰੇਜ਼ ਮਿੱਤਲ, ਮੁਨੀਸ਼ ਬੱਬੀ, ਤਰਸੇਮ ਚੰਦ ਠੇਕੇਦਾਰ, ਬਲਜੀਤ ਸਿੰਘ ਸੇਠੀ ਆਦਿ ਨੇ ਸ: ...

ਪੂਰੀ ਖ਼ਬਰ »

ਸੂਬਾ ਸਰਕਾਰ ਗਊ ਸੈੱਸ ਦਾ ਪੈਸਾ ਲਾਵਾਰਸ ਪਸ਼ੂਆਂ ਨੂੰ ਸਾਂਭਣ ਲਈ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਦੇਵੇ

ਝੁਨੀਰ, 21 ਨਵੰਬਰ (ਵਸ਼ਿਸ਼ਟ)-ਕਸਬਾ ਝੁਨੀਰ ਦੇ ਬੱਸ ਅੱਡੇ 'ਤੇ ਸਥਿਤ ਅਤੇ ਆਲੇ-ਦੁਆਲੇ ਦੇ ਦੁਕਾਨਦਾਰ ਅਤੇ ਆਮ ਲੋਕ ਲਾਵਾਰਸ ਪਸ਼ੂਆਂ ਤੋਂ ਭਾਰੀ ਦੁਖੀ ਹਨ ਕਿਉਂਕਿ ਇਹ ਪਸ਼ੂ ਵੱਡੀ ਗਿਣਤੀ 'ਚ ਆਵਾਜਾਈ ਵਿਚ ਵਿਘਨ ਪਾਉਂਦੇ ਹਨ ਤੇ ਲੋਕਾਂ ਨੂੰ ਮਾਰਨ ਦੇ ਨਾਲ ਹੀ ਇਹ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ ਸੈਮੀਨਾਰ ਕਰਵਾਇਆ

ਜੋਗਾ, 21 ਨਵੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟ ਲੜਕੀਆਂ ਰੱਲਾ ਵਿਖੇ ਗੁਰਮਤਿ ਸਿਧਾਂਤਾਂ ਦਾ ਅਧਿਐਨ ਤੇ ਅਧਿਆਤਮਕਵਾਦ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ | ਸਤਨਾਮ ਸਿੰਘ ਸੱਲੋਪੁਰੀ ਮੁੱਖ ਬੁਲਾਰੇ ਦੇ ਤੌਰ 'ਤੇ ਪਹੁੰਚੇ | ਸਕੂਲ ਦੇ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 21 ਨਵੰਬਰ (ਵਿ. ਪ.) -ਤਲਵੰਡੀ ਸਾਬੋ ਪਾਵਰ ਲਿਮਟਿਡ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸੈਕੰਡਰੀ ਸਕੂਲ ਸੱਦਾ ਸਿੰਘ ਵਾਲਾ ਵਿਖੇ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜ਼ਿਲ੍ਹਾ ਐਪੀਡਿਮੋਲੋਜਿਟ ਡਾ: ਸੰਤੋਸ਼ ਭਾਰਤੀ ਨੇ ...

ਪੂਰੀ ਖ਼ਬਰ »

ਸਹਿਕਾਰੀ ਹਫ਼ਤੇ ਦੌਰਾਨ ਸਭਾਵਾਂ ਬਾਰੇ ਦਿੱਤੀ ਜਾਣਕਾਰੀ

ਮਾਨਸਾ, 21 ਨਵੰਬਰ (ਵਿ. ਪ.)-ਸਹਿਕਾਰਤਾ ਵਿਭਾਗ ਤੇ ਪਨਕੋਫੈ ੱਡ ਵਲੋਂ 64ਵੇਂ ਸਹਿਕਾਰੀ ਹਫ਼ਤੇ ਦਾ ਸੰਪੂਰਨਤਾ ਦਿਵਸ ਕਿਰਤ ਤੇ ਉਸਾਰੀ ਸਹਿਕਾਰੀ ਯੂਨੀਅਨ ਮਾਨਸਾ ਦੇ ਸਹਿਯੋਗ ਨਾਲ ਸਮਾਗਮ ਕਰਕੇ ਮਨਾਇਆ ਗਿਆ | ਪ੍ਰੇਮ ਚੰਦ ਤਾਇਲ ਆਡਿਟ ਅਫ਼ਸਰ ਸਹਿਕਾਰੀ ਸਭਾਵਾਂ ਨੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਯਾਦਗਾਰੀ ਬਣਾਉਣ ਲਈ ਡਿਊਟੀਆਂ ਲਗਾਈਆਂ

ਮਾਨਸਾ, 21 ਨਵੰਬਰ (ਸ. ਰ.)-ਨਜ਼ਦੀਕੀ ਪਿੰਡ ਫਫੜੇ ਭਾਈਕੇ ਵਿਖੇ 25 ਨਵੰਬਰ ਨੂੰ ਭਾਈ ਬਹਿਲੋ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਯਾਦਗਾਰੀ ਹੋਵੇਗਾ | ਸਥਾਨਕ ਗੁਰੂ ਘਰ ਵਿਖੇ ਤਿਆਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ...

ਪੂਰੀ ਖ਼ਬਰ »

ਫ਼ੋਨ ਪ੍ਰਬੰਧ 'ਚ ਨੁਕਸ ਤੋਂ ਸੈਂਕੜੇ ਖਪਤਕਾਰ ਹੋਏ ਪ੍ਰੇਸ਼ਾਨ

ਬੋਹਾ, 21 ਨਵੰਬਰ (ਸਲੋਚਨਾ ਤਾਂਗੜੀ)-ਕਸਬਾ ਬੋਹਾ ਤੇ ਇਸ ਦੇ ਨਜ਼ਦੀਕੀ 50 ਪਿੰਡਾਂ 'ਚ ਬੀ. ਐਸ. ਐਨ. ਐਲ. ਲਾਲ ਸਬੰਧਿਤ ਲੈਂਡ ਫ਼ੋਨਅਤੇ ਬਰਾਡਬੈਂਡ ਸੇਵਾਵਾਂ ਪਿਛਲੇ ਕਈ ਦਿਨਾਂ ਤੋਂ ਠੱਪ ਹੋਈਆਂ ਪਈਆਂ ਹਨ | ਇਲਾਕੇ ਦੇ ਸੈਂਕੜੇ ਫ਼ੋਨ ਖਪਤਕਾਰਾਂ ਨੇ ਦੱਸਿਆ ਕਿ ਉਹ ਲੰਬੇ ...

ਪੂਰੀ ਖ਼ਬਰ »

ਇਨੋਵਾ ਕਾਰ ਦੀ ਟੱਕਰ ਨਾਲ ਕਿਸਾਨ ਦੀ ਮੌਤ

ਮਾਨਸਾ, 21 ਨਵੰਬਰ (ਸ. ਰ.)-ਨਜ਼ਦੀਕੀ ਪਿੰਡ ਿਖ਼ਆਲਾ ਖ਼ੁਰਦ ਦੇ ਇਕ ਕਿਸਾਨ ਦੀ ਇਨੋਵਾ ਕਾਰ ਦੀ ਟੱਕਰ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਿਖ਼ਆਲਾ ਖੁਰਦ ਦਾ ਵਸਨੀਕ ਅਮਰੀਕ ਸਿੰਘ ਸ਼ਾਮ ਸਮੇਂ ਖੇਤੋਂ ਘਰ ਵਾਪਸ ਆ ਰਿਹਾ ਸੀ ਕਿ ਪਿੰਡ ਭੋਪਾਲ ...

ਪੂਰੀ ਖ਼ਬਰ »

ਰੰਗਕਰਮੀ ਰਾਜ ਜੋਸ਼ੀ ਨੂੰ ਸਦਮਾ

ਮਾਨਸਾ 21 ਨਵੰਬਰ (ਵਿ. ਪ.)-ਰੰਗ ਕਰਮੀ ਤੇ ਅਧਿਆਪਕ ਰਾਜ ਜੋਸ਼ੀ ਨੂੰ ਉਦੋਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਪੰਡਤ ਰਾਮ ਸਰੂਪ ਜੋਸ਼ੀ (81) ਦਾ ਦੇਹਾਂਤ ਹੋ ਗਿਆ | ਸਸਕਾਰ ਮੌਕੇ ਨਾਟ ਕਲਾ ਨਾਲ ਜੁੜੀਆਂ ਸ਼ਖ਼ਸੀਅਤਾਂ, ਸਾਹਿਤਕਾਰਾਂ ਤੋਂ ਇਲਾਵਾ ਸਾਹਿਤਕ ਪਤਵੰਤੇ ...

ਪੂਰੀ ਖ਼ਬਰ »

ਭੰਮੇ ਖੁਰਦ ਵਿਖੇ ਅੰਮਿ੍ਤ ਸੰਚਾਰ ਸਮਾਗਮ 25 ਨੂੰ

ਝੁਨੀਰ, 21 ਨਵੰਬਰ (ਪ. ਪ.)-ਪਿੰਡ ਭੰਮੇ ਖੁਰਦ ਵਿਖੇ ਦੂਸਰਾ ਅੰਮਿ੍ਤ ਸੰਚਾਰ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਗੁਰੂਘਰ ਦੇ ਮੁੱਖ ਸੇਵਾਦਾਰ ਰਾਜਪਾਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 4 ਕਾਬੂ

ਡੱਬਵਾਲੀ, 21 ਨਵੰਬਰ (ਸ਼ਾਂਤ)-ਜ਼ਿਲ੍ਹਾ ਸਿਰਸਾ ਪੁਲਿਸ ਦੇ ਸਪੈਸ਼ਲ ਸਟਾਫ਼ ਨੇ ਪਿੰਡ ਸ਼ੇਰਗੜ੍ਹ ਨੇੜਿਉਂ ਤੋਂ 4 ਵਿਅਕਤੀਆਂ ਨੂੰ 11 ਕਿੱਲੋ 300 ਗਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | ਜ਼ਿਲ੍ਹਾ ਪੁਲਿਸ ਦੇ ਬੁਲਾਰੇ ਅਨੁਸਾਰ ਸਾਰੇ ਮੁਲਜਮ ਗੁਆਂਢੀ ਸੂਬੇ ਪੰਜਾਬ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX