ਤਾਜਾ ਖ਼ਬਰਾਂ


ਏਅਰ ਹੋਸਟੇਸ ਖੁਦਕੁਸ਼ੀ ਮਾਮਲੇ 'ਚ 14 ਦਿਨ ਦੀ ਨਿਆਂਇਕ ਹਿਰਾਸਤ 'ਚ ਪਤੀ
. . .  0 minutes ago
ਨਵੀਂ ਦਿੱਲੀ, 17 ਜੁਲਾਈ- ਦਿੱਲੀ ਦੇ ਹੌਜਖਾਸ ਇਲਾਕੇ 'ਚ 39 ਸਾਲਾ ਏਅਰ ਹੋਸਟੇਸ ਵੱਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਮ੍ਰਿਤਕਾਂ ਦੇ ਪਤੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ....
ਐਨ. ਡੀ. ਏ. ਨੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ- ਰਾਜੂ ਸ਼ੈੱਟੀ
. . .  2 minutes ago
ਮੁੰਬਈ, 17 ਜੁਲਾਈ- ਸਭਾਵੀਮਾਨੀ ਸ਼ੇਤਕਾਰੀ ਸੰਗਠਨ ਦੇ ਮੁਖੀ ਰਾਜੂ ਸ਼ੈੱਟੀ ਦਾ ਕਹਿਣਾ ਹੈ ਕਿ ਦੁੱਧ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਦਾ ਕੋਈ ਸਿਆਸੀ ਉਦੇਸ਼ ਨਹੀਂ ਹੈ ਅਤੇ ਇਸ ਅੰਦੋਲਨ ਨੂੰ ਮਹਾਰਾਸ਼ਟਰ ਦੇ ਸਾਰੇ ਕਿਸਾਨਾਂ ਦਾ ਸਮਰਥਨ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ...
ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ-ਦਲ ਦੀ ਬੈਠਕ
. . .  18 minutes ago
ਨਵੀਂ ਦਿੱਲੀ, 17 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਨੇ ਸਰਬ ਦਲ ਬੈਠਕ ਬੁਲਾਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਲਈ ਵਿਰੋਧੀ ਧਿਰ ਦੇ ਨੇਤਾ ਸ਼ਰਦ ਪਵਾਰ, ਸ਼ਰਦ ਯਾਦਵ ਅਤੇ ਗ਼ੁਲਾਮ ਨਬੀ ਆਜ਼ਾਦ...
ਵੈਂਕਈਆ ਨਾਇਡੂ ਨੇ ਬੁਲਾਈ ਰਾਜ ਸਭਾ ਦੇ ਫਲੋਰ ਲੀਡਰਾਂ ਦੀ ਬੈਠਕ
. . .  52 minutes ago
ਨਵੀਂ ਦਿੱਲੀ, 17 ਜੁਲਾਈ- ਸਦਨ ਦੀ ਕਾਰਵਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਰਾਜ ਸਭਾ ਦੇ ਫਲੋਰ ਲੀਡਰਾਂ ਦੀ ਅੱਜ ਸ਼ਾਮੀਂ 5.30 ਵਜੇ ਇੱਕ ਬੈਠਕ ਬੁਲਾਈ ਹੈ...
ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪੰਚਮੀ
. . .  about 1 hour ago
ਪਟਿਆਲਾ, 17 ਜੁਲਾਈ - ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪੰਚਮੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਇਸ ਮੌਕੇ ਗੁਰਦਵਾਰਾ ਸਾਹਿਬ ਵਿਖੇ ਸਵੇਰੇ ਤੋਂ ਹੀ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰ ਰਹਿਆ ਹਨ। ਗੁਰੂ ਘਰ ਕਵੀ ਦਰਬਾਰ...
ਮਾਇਆਵਤੀ ਨੇ ਬਸਪਾ ਦੇ ਕੌਮੀ ਕੋਆਰਡੀਨੇਟਰ ਨੂੰ ਅਹੁਦੇ ਤੋਂ ਹਟਾਇਆ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਬਸਪਾ ਦੇ ਕੌਮੀ ਕੋਆਰਡੀਨੇਟਰ ਜੈ ਪ੍ਰਕਾਸ਼ ਸਿੰਘ ਦੇ ਬਿਆਨ 'ਤੇ ਤਿੱਖਾ ਹਮਲਾ ਕਰਦਿਆਂ ਬਹੁਜਨ ਸਮਾਜ ਪਾਰਟੀ ਬਹੁਜਨ ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਜੈ ਪ੍ਰਕਾਸ਼ ਸਿੰਘ ਦਾ ਬਿਆਨ ਪਾਰਟੀ ਦੀ ਵਿਚਾਰਧਾਰਾ ਦੇ ਖ਼ਿਲਾਫ਼...
7 ਮਹੀਨਿਆਂ ਤੱਕ 11 ਸਾਲਾ ਬੱਚੀ ਦਾ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ 'ਚ 18 ਗ੍ਰਿਫ਼ਤਾਰ
. . .  about 1 hour ago
ਚੇਨਈ, 17 ਜੁਲਾਈ- ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਇੱਕ 11 ਸਾਲਾ ਬੱਚੀ ਦਾ ਕਈ ਮਹੀਨਿਆਂ ਤੱਕ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚ ਇੱਕ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਨੂੰ...
ਉੱਤਰ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਟੱਕਰ 'ਚ 40 ਲੋਕ ਜ਼ਖ਼ਮੀ
. . .  about 1 hour ago
ਆਗਰਾ, 17 ਜੁਲਾਈ- ਉੱਤਰ ਪ੍ਰਦੇਸ਼ 'ਚ ਲਖਨਊ-ਆਗਰਾ ਐਕਸਪ੍ਰੈੱਸਵੇਅ 'ਤੇ ਅੱਜ ਇੱਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ 40 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਔਰਤਾਂ ਅਤੇ ਬੱਚੇ ਸ਼ਾਮਲ ਹਨ ਅਤੇ ਸਾਰਿਆਂ ਨੂੰ ਆਗਰਾ ਦੇ ਹਸਪਤਾਲ 'ਚ ਦਾਖ਼ਲ...
ਦੁੱਧ ਦੇ ਕੰਮ 'ਚੋਂ ਘਾਟਾ ਪੈਣ ਤੇ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 1 hour ago
ਭਵਾਨੀਗੜ੍ਹ, 17 ਜੁਲਾਈ(ਰਣਧੀਰ ਸਿੰਘ ਫੱਗੂਵਾਲਾ) - ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਦੇ ਇਕ ਵਿਅਕਤੀ ਵੱਲੋਂ ਦੁੱਧ 'ਚੋਂ ਘਾਟਾ ਪੈਣ ਤੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਪਿੰਡ ਦੇ ਸਰਪੰਚ...
ਫਿਲੌਰ 'ਚ ਚੋਰੀ ਹੋਏ 6 ਮਹੀਨਿਆਂ ਦੇ ਬੱਚੇ ਨੂੰ ਲੱਭਣ 'ਚ ਕਾਮਯਾਬ ਰਹੀ ਪੁਲਿਸ
. . .  about 1 hour ago
ਫਿਲੌਰ, 17 ਜੁਲਾਈ (ਇੰਦਰਜੀਤ ਚੰਦੜ੍ਹ)- ਬੀਤੀ 5 ਜੁਲਾਈ ਨੂੰ ਫਿਲੌਰ ਦੇ ਧਾਰਮਿਕ ਦਰਬਾਰ ਤੋਂ ਚੋਰੀ ਹੋਏ ਬੱਚੇ ਨੂੰ ਫਿਲੌਰ ਪੁਲਿਸ ਲੱਭਣ 'ਚ ਕਾਮਯਾਬ ਰਹੀ ਹੈ। ਇਸ ਸੰਬੰਧੀ ਜਦੋਂ ਡੀ. ਐਸ. ਪੀ. ਫਿਲੌਰ ਅਮਰੀਕ ਸਿੰਘ ਚਾਹਲ ਅਤੇ ਐਸ. ਐਚ. ਓ. ਜਤਿੰਦਰ ਕੁਮਾਰ ਨਾਲ...
ਗਊ ਰੱਖਿਆ ਦੇ ਨਾਂ 'ਤੇ ਕੋਈ ਵੀ ਨਾਗਰਿਕ ਕਾਨੂੰਨ ਨੂੰ ਹੱਥ 'ਚ ਨਹੀਂ ਲੈ ਸਕਦਾ- ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਗਊ ਰੱਖਿਆ ਦੇ ਨਾਂ 'ਤੇ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸੰਸਦ ਇਸ ਸੰਬੰਧੀ ਕਾਨੂੰਨ ਬਣਾਏ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਕੋਈ ਵੀ ਨਾਗਰਿਕ ਕਾਨੂੰਨ ਨੂੰ ਹੱਥ 'ਚ ਨਹੀਂ ਲੈ ਸਕਦਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ...
ਹੜ੍ਹ ਤੋਂ ਬਾਅਦ ਜਾਪਾਨ 'ਚ ਲੂ ਦਾ ਕਹਿਰ, 14 ਲੋਕਾਂ ਦੀ ਮੌਤ
. . .  about 2 hours ago
ਟੋਕੀਓ, 17 ਜੁਲਾਈ- ਹੜ੍ਹ ਪ੍ਰਭਾਵਿਤ ਜਾਪਾਨ ਹੁਣ ਭਿਆਨਕ ਲੂ ਦੀ ਲਪੇਟ ਆ ਗਿਆ ਹੈ। ਲੂ ਦੇ ਚੱਲਦਿਆਂ ਪੱਛਮੀ ਜਾਪਾਨ 'ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਹੈ। ਜਾਪਾਨ ਦੇ ਕਈ ਸ਼ਹਿਰਾਂ 'ਚ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਅਤੇ ਇਸ ਕਾਰਨ...
ਮੱਧ ਪ੍ਰਦੇਸ਼ 'ਚ ਪ੍ਰੈੱਸ ਕੰਪਲੈਕਸ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਭੋਪਾਲ, 17 ਜੁਲਾਈ- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਐਮ. ਪੀ. ਨਗਰ 'ਚ ਪ੍ਰੈੱਸ ਕੰਪਲੈਕਸ ਦੀ ਇੱਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ। ਇਸ ਹਾਦਸੇ 'ਚ ਅਜੇ...
ਛਾਪੇਮਾਰੀ 'ਚ ਮਿਲਿਆ ਵੱਡੀ ਮਾਤਰਾ 'ਚ ਕੈਸ਼ ਤੇ ਸੋਨਾ
. . .  about 3 hours ago
ਚੇਨਈ, 17 ਜੁਲਾਈ - ਆਮਦਨ ਕਰ ਵਿਭਾਗ ਨੇ ਸੋਮਵਾਰ ਨੂੰ ਚੇਨਈ 'ਚ ਇਕ ਛਾਪੇ 'ਚ 100 ਕਰੋੜ ਰੁਪਏ ਕੈਸ਼ ਤੇ 90 ਕਿੱਲੋ ਸੋਨਾ ਬਰਾਮਦ ਕੀਤਾ ਹੈ। ਇਹ ਛਾਪਾ ਚੇਨਈ 'ਚ ਸੜਕ ਠੇਕੇਦਾਰ ਨਾਗਰਾਜਨ ਸਈਦੁਰਈ ਦੀ ਕੰਪਨੀ ਐਸ.ਕੇ.ਜੀ. ਗਰੁੱਪ ਦੇ ਦਫਤਰਾਂ 'ਤੇ ਮਾਰਿਆ ਗਿਆ...
ਉੱਘੀ ਅਦਾਕਾਰਾ ਰੀਤਾ ਭਾਦੁੜੀ ਦਾ ਹੋਇਆ ਦਿਹਾਂਤ
. . .  about 3 hours ago
ਮੁੰਬਈ, 17 ਜੁਲਾਈ - ਟੀ.ਵੀ. ਤੇ ਫ਼ਿਲਮੀ ਜਗਤ ਦੀ ਉੱਘੀ ਅਦਾਕਾਰਾ ਰੀਤਾ ਭਾਦੁੜੀ ਦਾ ਦਿਹਾਂਤ ਹੋ ਗਿਆ ਹੈ। ਪਿਛਲੇ ਕਾਫੀ ਦਿਨਾਂ ਤੋਂ ਰੀਤਾ ਭਾਦੁੜੀ ਦੀ ਸਿਹਤ 'ਚ ਗਿਰਾਵਟ ਆਈ ਹੋਈ ਸੀ, ਉਨ੍ਹਾਂ ਦੀ ਕਿਡਨੀ 'ਚ ਸਮੱਸਿਆ ਸੀ। ਟੀ.ਵੀ. ਸ਼ੋਅ ਨਿਮਕੀ ਮੁਖੀਆ, ਸਾਰਾ ਭਾਈ ਵਰਸੇਜ਼...
ਮਾਨਸੂਨ ਇਜਲਾਸ ਤੋਂ ਪਹਿਲਾ ਐਨ.ਡੀ.ਏ. ਦੀ ਬੈਠਕ ਅੱਜ
. . .  about 4 hours ago
ਗਉ ਰੱਖਿਆ ਦੇ ਨਾਂ 'ਤੇ ਭੀੜ ਵਲੋਂ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  1 day ago
ਬਾਈਓਪਿਕ 'ਚ ਸਨੀ ਲਿਓਨ ਲਈ ਵਰਤੇ ਗਏ ਕੌਰ ਸ਼ਬਦ ਤੋਂ ਇਤਰਾਜ਼ - ਮਨਜਿੰਦਰ ਸਿਰਸਾ
. . .  1 day ago
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  1 day ago
ਸੜਕ ਹਾਦਸੇ 'ਚ ਦੋ ਮੌਤਾਂ
. . .  1 day ago
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  1 day ago
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  1 day ago
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  1 day ago
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  1 day ago
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  1 day ago
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  1 day ago
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  1 day ago
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ
  •     Confirm Target Language  

ਫ਼ਤਹਿਗੜ੍ਹ ਸਾਹਿਬ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX