ਤਾਜਾ ਖ਼ਬਰਾਂ


ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  14 minutes ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  41 minutes ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  56 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  41 minutes ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਵੀਗੜ੍ਹ, 19 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)- ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ...
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਗਗਨਦੀਪ ਸ਼ਰਮਾ)- ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਭਾਜਪਾ ਬੁਲਾਰੇ ਜੀ. ਵੀ. ਐੱਲ. ਨਰਸਿਮਹਾ ਰਾਓ 'ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਭਾਵ ਅੱਜ ਗੁਜਰਾਤ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਇੱਕ ਵਿਅਕਤੀ ਨੇ ਥੱਪੜ ਮਾਰਿਆ ਹੈ। ਹਾਰਦਿਕ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਏ...
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 3 hours ago
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਬਮਾਕੋ, 19 ਅਪ੍ਰੈਲ- ਪੱਛਮੀ ਅਫ਼ਰੀਕੀ ਦੇਸ਼ ਮਾਲੀ ਦੇ ਪ੍ਰਧਾਨ ਮੰਤਰੀ ਨੇ ਦੇਸ਼ 'ਚ ਵਧਦੀ ਹਿੰਸਾ ਨਾਲ ਨਜਿੱਠਣ ਅਤੇ ਬੀਤੇ ਮਹੀਨੇ ਹੋਏ ਕਤਲੇਆਮ ਨੂੰ ਲੈ ਕੇ ਹੋਈ ਆਲੋਚਨਾ ਤੋਂ ਬਾਅਦ ਲੰਘੇ ਦਿਨ ਆਪਣੀ ਪੂਰੀ ਸਰਕਾਰ ਸਣੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ...
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  1 minute ago
ਪਟਿਆਲਾ, 19 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ ਬੱਸ ਅੱਡ ਦੇ ਬਾਹਰ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ...
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 4 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 5 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 5 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  1 minute ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  10 minutes ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  20 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  41 minutes ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਅੰਮ੍ਰਿਤਸਰ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਥਾਲੀਆਂ ਤੇ ਚਮਚੇ ਖੜ੍ਹਕਾ ਕੇ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸੂਬਾ ਸਰਕਾਰ ਖਿਲਾਫ ਵਿੱਢੇ ਸੰਘਰਸ਼ ਤਹਿਤ ਆਂਗਨਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਬਲਾਕ-1 ਸ੍ਰੀਮਤੀ ਸੁਖਜਿੰਦਰ ਕੌਰ ਦੀ ਅਗਵਾਈ ਹੇਠ ਜਿਥੇ ਅੱਜ ਥਾਲੀਆਂ ਤੇ ਚਮਚੇ ਖੜ੍ਹਕੇ ਰੋਸ ਪ੍ਰਦਰਸ਼ਨ ਕੀਤਾ ਉਥੇ ਹੀ ਲੋਕ ਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾ ਦੀ ਕੋਠੀ ਮੂਹਰੇ ਦੂਜੇ ਦਿਨ ਵੀ ਰੋਸ ਰੈਲੀ ਕਰਦੇ ਹੋਏ 11 ਆਂਗਨਵਾੜੀ ਵਰਕਰਾਂ ਵਲੋਂ ਭੁੱਖ ਹੜਤਾਲ ਕੀਤੀ | ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਕੇ ਆਂਗਨਵਾੜੀ ਵਰਕਰਾਂ ਦੇ ਚੁਲ੍ਹੇ ਠੰਢੇ ਕਰ ਦਿੱਤੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਉਕਤ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਯੂਨੀਅਨ ਆਗੂਆਂ 'ਤੇ ਦਰਜ ਪਰਚੇ ਰੱਦ ਨਹੀਂ ਕੀਤੇ ਜਾਣ | ਇਸ ਮੌਕੇ ਸੀਟੂ ਦੇ ਸੂਬਾ ਜਨਰਲ ਸਕੱਤਰ ਸ: ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਭਲਕੇ ਪੀਪੇ ਖੜਕਾਏ ਜਾਣਗੇ ਅਤੇ ਕਥਿਤ ਬੋਲ੍ਹੀ ਹੋ ਚੁੱਕੀ ਸਰਕਾਰ ਨੂੰ ਜਗਾਇਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਜਸਪਾਲ ਕੌਰ, ਹਰਜਿੰਦਰ, ਵਿਜੈ ਹਰਸ਼ਾ ਛੀਨਾ, ਦਲਜੀਤ, ਸੁਖਜੀਤ, ਗੁਰਿੰਦਰ, ਨਰਿੰਦਰ ਪਾਲ ਚਮਿਆਰੀ, ਸਰਕਲ ਪ੍ਰਧਾਨ-1 ਹਰਜਿੰਦਰ ਕੌਰ, ਦਰਸ਼ਨ ਕੌਰ, ਸਰਬਜੀਤ, ਅਰਵਿੰਦਰ ਕੌਰ ਅੰਜੂ, ਮਨਦੀਪ ਕੌਰ ਸ਼ੈਲੀ, ਨਵਨੀਤ ਕੌਰ, ਸੁਖਇੰਦਰ ਕੌਰ ਆਦਿ ਹਾਜਰ ਸਨ | ਇਸ ਦੌਰਾਨ ਹਰਜੀਤ ਕੌਰ, ਸੀਮਾ, ਪਰਮਜੀਤ ਸਿੰਘ, ਰਜਵੰਤ ਕੌਰ, ਸੁਰਿੰਦਰ ਕੌਰ, ਬਲਬੀਰ ਕੌਰ, ਅਲਕਾ, ਗੀਤਾ, ਕੁਲਵਿੰਦਰ ਕੌਰ, ਸੁਜਾਤਾ, ਸੁਪਿੰਦਰਜੀਤ ਕੌਰ ਨੇ ਭੁੱਖ ਹੜਤਾਲ ਸ਼ੁਰੂ ਕੀਤੀ |

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਪੁਰਬ ਮਨਾਇਆ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਦਿਵਸ ਅੱਜ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਥਾਲੀਆਂ ਤੇ ਚਮਚੇ ਖੜ੍ਹਕਾ ਕੇ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸੂਬਾ ਸਰਕਾਰ ਖਿਲਾਫ ਵਿੱਢੇ ਸੰਘਰਸ਼ ਤਹਿਤ ਆਂਗਨਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਬਲਾਕ-1 ਸ੍ਰੀਮਤੀ ਸੁਖਜਿੰਦਰ ਕੌਰ ਦੀ ਅਗਵਾਈ ਹੇਠ ਜਿਥੇ ਅੱਜ ਥਾਲੀਆਂ ਤੇ ਚਮਚੇ ...

ਪੂਰੀ ਖ਼ਬਰ »

ਫ਼ਿਲਮ ਯਮਲਾ ਪਗਲਾ ਦੀਵਾਨਾਂ-3 ਦੀ ਸ਼ੂਟਿੰਗ ਦੌਰਾਨ ਫ਼ਿਲਮਾਏ ਦਿ੍ਸ਼

ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)- ਫਿਲਮ ਸਟਾਰ ਬੌਬੀ ਦਿਓਲ ਤੇ ਕਿ੍ਤੀ ਖਰਬੰਦਾ ਦੇ ਕਿਰਦਾਰ ਨਿਭਾਉਣ ਵਾਲੀ ਫਿਲਮ ਯਮਲਾ ਪਗਲਾ ਦੀਵਾਨਾਂ-3 ਦੀ ਸ਼ੂਟਿੰਗ ਅੱਜ ਅੰਮਿ੍ਤਸਰ ਦੇ ਰਾਜਾਸਾਂਸੀ ਹਵਾਈ ਅੱਡਾ, ਰਾਜਾਸਾਂਸੀ ਸ਼ਹਿਰ ਅਤੇ ਨੇੜਲੇ ਪਿੰਡ ਲਦੇਹ ਦੇ ...

ਪੂਰੀ ਖ਼ਬਰ »

ਸੌਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਸ: ਲੋਪੋਕੇ

ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)- ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਤੇ ਵਿਕਾਸ ਬੋਰਡ ਅੰਮਿ੍ਤਸਰ ਸ: ਵੀਰ ਸਿੰਘ ਲੋਪੋਕੇ ਵਲੋਂ ਪਾਰਟੀ ਪ੍ਰਤੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ...

ਪੂਰੀ ਖ਼ਬਰ »

ਸੌਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਸ: ਲੋਪੋਕੇ

ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)- ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਤੇ ਵਿਕਾਸ ਬੋਰਡ ਅੰਮਿ੍ਤਸਰ ਸ: ਵੀਰ ਸਿੰਘ ਲੋਪੋਕੇ ਵਲੋਂ ਪਾਰਟੀ ਪ੍ਰਤੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ...

ਪੂਰੀ ਖ਼ਬਰ »

ਪੈਲਸ ਦੇ ਬਾਹਰੋਂ ਮੋਟਰਸਾਈਕਲ ਚੋਰੀ

ਰਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)- ਕਸਬਾ ਰਮਦਾਸ ਦੇ ਵਾਰਡ 9 ਦੇ ਨਰੇਸ਼ ਕੁਮਾਰ ਸੋਢੀ ਪੁੱਤਰ ਬਨਾਰਸੀ ਲਾਲ ਆਪਣੇ ਛੋਟੇ ਭਰਾ ਦਾ ਮੋਟਰਸਾਈਕਲ ਸਪਲੈਂਡਰ, ਜਿਸ ਦਾ ਨੰ: ਪੀ. ਬੀ. 02 ਸੀ ਬੀ 6489 ਰੰਗ ਕਾਲਾ ਨੂੰ ਲੈ ਕੇ ਰੰਧਾਵਾ ਪੈਲੇਸ ਵਿਖੇ ਵਿਆਹ ਵੇਖਣ ਲਈ ਗਿਆ ਤੇ ...

ਪੂਰੀ ਖ਼ਬਰ »

ਓਵਰਏਜ਼ ਹੋਏ ਹੈਲਥ ਵਰਕਰਾਂ ਨੂੰ ਸਰਕਾਰ ਉਮਰ ਹੱਦ 'ਚ ਛੋਟ ਦੇ ਕੇ ਜਾਰੀ ਕਰੇ ਨਿਯੁਕਤੀ ਪੱਤਰ- ਯੂਨੀਅਨ ਆਗੂ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਬੇਰੋਜ਼ਗਾਰ ਓਵਰਏਜ਼ ਹੈਲਥ ਵਰਕਰਾਂ ਨੂੰ ੳਮਰ ਹੱਦ 'ਚ ਛੋਟ ਦੇ ਕੇ ਨਿਯੁੱਕਤੀ ਪੱਤਰ ਜਾਰੀ ਕਰੇ ਕਿਉਂਕਿ ਪਿਛਲੀ ਸਰਕਾਰ ਵਲੋਂ ਸਿਹਤ ਵਿਭਾਗ 'ਚ ਉੱਕਤ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਲਗਾਤਾਰ 10 ਸਾਲ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਕਰਿੰਦਿਆਂ ਵਲੋਂ ਕਿਸਾਨ ਦਾ ਟਰੈਕਟਰ ਜਬਰੀ ਖੋਹਿਆ

ਜੈਂਤੀਪੁਰ, 23 ਨਵੰਬਰ (ਮਨਮੋਹਨ ਢਿੱਲੋਂ)- ਫਾਇਨਾਂਸ ਕੰਪਨੀ ਦੇ ਮੁਲਾਜ਼ਮਾ ਵਲੋਂ ਇਕ ਪਰਿਵਾਰ ਤੋਂ ਟਰੈਕਟਰ ਖੋਹ ਕੇ ਲੈ ਜਾਣ ਅਤੇ ਅੱਗੇ ਵੇਚ ਦੇਣ ਦੀਆਂ ਧਮਕੀਆਂ ਤੋਂ ਤੰਗ ਆ ਕੇ ਪੀੜਤ ਕਿਸਾਨ ਵਲੋਂ ਇਨਸਾਫ ਨਾ ਮਿਲਣ ਤੋਂ ਤੰਗ ਆ ਕੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦੀ ਆੜ ਹੇਠ ਲੋਕਾਂ ਦੀ ਲੁੱਟ-ਖਸੁੱਟ ਜਾਰੀ

ਬਹੋੜੂ, 23 ਨਵੰਬਰ (ਬਲਕਾਰ ਸਿੰਘ ਬਹੋੜੂ)- 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਕੇਂਦਰ ਸਰਕਾਰ ਦੁਆਰਾ ਦਿੱਤਾ ਗਿਆ ਇਕ ਨਾਅਰਾ ਹੈ ਅਤੇ ਇਸ ਨਾਅਰੇ ਨੂੰ ਸਕੀਮ ਦਾ ਨਾਂਅ ਦੇ ਕੇ ਕੁੱਝ ਠੱਗ ਕਿਸਮ ਦੇ ਲੋਕ ਇਲਾਕੇ ਵਿਚ ਸਰਗਰਮ ਹੋ ਗਏ ਹਨ | ਇਨ੍ਹਾਂ ਠੱਗਾਂ ਦੇ ਝਾਂਸੇ ਵਿਚ ਆ ਕੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੀ- ਭਗਵੰਤਪਾਲ ਸੱਚਰ

ਜੇਠੂਵਾਲ 23 ਨਵੰਬਰ, (ਮਿੱਤਰਪਾਲ ਸਿੰਘ ਰੰਧਾਵਾ)- ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋ ਪਹਿਲਾ ਜੋ ਸੂਬੇ ਦੇ ਲੋਕਾ ਨਾਲ ਵਾਅਦੇ ਕੀਤੇ ਸਨ ਊਨਾ ਵਾਅਦਿਆਂ ਨੂੰ ਪੂਰਿਆ ਕਰਨ ਲਈ ਕਈ ...

ਪੂਰੀ ਖ਼ਬਰ »

-ਮਾਮਲਾ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ- ਬੋਰਡ ਦੇ ਡਾਇਰੈਕਟਰਾਂ ਦਾ ਫ਼ੀਲਡ 'ਚ ਆਉਣ 'ਤੇ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਰੋਸ ਵਿਖਾਵਾ-ਪੱਪੂ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਸ੍ਰੀ ਏ.ਵੈਣੂ ਪ੍ਰਸਾਦ ਨੇ 12 ਅਗਸਤ ਨੰੂ ਜਾਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਵਾਲਾ ਨੰਨਾ ਮੁੰਨਾ- ਆਰੀਅਨ ਬਧਨ

ਛੇਹਰਟਾ, 23 ਨਵੰਬਰ (ਸੁਰਿੰਦਰ ਸਿੰਘ ਵਿਰਦੀ)- ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਵਾਲਾ ਕੋਟ ਖ਼ਾਲਸਾ ਦਾ ਜੰਮਪਲ 7 ਸਾਲਾ ਆਰੀਅਨ ਬਹੁਤ ਹੀ ਤੇਜੀ ਨਾਲ ਉਚਾਈਆਂ ਦੀਆਂ ਸਿਖਰਾਂ 'ਤੇ ਪਹੁੰਚਣ ਦੀ ਲਾਲਸਾ ਅਤੇ ਇਕ ਵਿਲੱਖਣ ਪਛਾਣ ਬਣਾਉਣ ਲਈ ਜੀ ਤੋੜ ਮਿਹਨਤ ਸਦਕਾ ...

ਪੂਰੀ ਖ਼ਬਰ »

ਪੰਜਾਬ ਅਤੇ ਸਰਵਿਸਸ ਦੀਆਂ ਟੀਮਾਂ ਨੇ ਗਾਂਧੀ ਗਰਾਊਾਡ ਕਿ੍ਕਟ ਮੈਦਾਨ 'ਚ ਕੀਤਾ ਅਭਿਆਸ

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਘਰੇਲੂ ਕਿ੍ਕਟ 'ਚ ਅਹਿਮ ਸਥਾਨ ਰੱਖਣ ਵਾਲੀ ਰਣਜੀ ਟਰਾਫੀ ਕਿ੍ਕਟ ਪ੍ਰਤੀਯੋਗਿਤਾ ਦੇ ਗਰੁੱਪ ਡੀ ਦਾ ਇਕ ਮੈਚ ਮੇਜ਼ਬਾਨ ਪੰਜਾਬ ਅਤੇ ਸਰਵਿਸਸ ਦੀਆਂ ਟੀਮਾਂ ਵਿਚਾਲੇ 25 ਤੋਂ 28 ਨਵੰਬਰ ਤੱਕ ਅੰਮਿ੍ਤਸਰ ਦੇ ਗਾਂਧੀ ਗਰਾਊਾਡ ...

ਪੂਰੀ ਖ਼ਬਰ »

ਡਾ: ਅਜੈਬ ਸਿੰਘ ਬਦੇਸ਼ਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ: ਇੰਦਰਜੀਤ ਸਿੰਘ ਬਦੇਸ਼ਾ (ਪੀ. ਟੀ. ਯੂ.) ਵਾਲਿਆਂ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਤ ਪਿਤਾ ਡਾ: ਅਜੈਬ ਸਿੰਘ 'ਬਦੇਸ਼ਾ' ਧਿਆਨਪੁਰ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ | ਉਹ 76 ...

ਪੂਰੀ ਖ਼ਬਰ »

ਉਰਵਸ਼ੀ ਨੂੰ ਮਿਲੀ ਨਵੀਂ ਜ਼ਿੰਦਗੀ, ਕੌਮਾ 'ਚੋਂ ਪਰਤਣ 'ਤੇ ਹਸਪਤਾਲੋਂ ਮਿਲੀ ਛੁੱਟੀ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)- ਦੀਵਾਲੀ ਵਾਲੀ ਰਾਤ ਸੜਕ ਹਾਦਸੇ ਕਾਰਨ ਗੰਭੀਰ ਸਿਰ ਦੀ ਸੱਟ ਕਾਰਨ ਕੌਮਾ 'ਚ ਗਈ ਉਰਵਸ਼ੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ ਜੋ ਕਿ ਬੇਸੁਰਤੀ ਤੋਂ ਵਾਪਸ ਪਰਤ ਆਈ ਹੈ ਅਤੇ ਉਸਨੂੰ ਅੱਜ ਹਸਪਤਾਲ ਤੋਂ ਵੀ ਛੁੱਟੀ ਮਿਲ ਗਈ ਹੈ | ਇਹ ...

ਪੂਰੀ ਖ਼ਬਰ »

ਬਾਬਾ ਕੂੰਮਾਂ ਸਿੰਘ ਗਰੁੱਪ ਆਫ਼ ਇੰਸਟੀ. ਵਿਚ ਯੂਥ ਫਿਊਜ਼ਨ ਪ੍ਰੋਗਰਾਮ

ਅਟਾਰੀ, 23 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)- ਬਾਬਾ ਕੂੰਮਾਂ ਸਿੰਘ ਜੀ ਗਰੁੱਪ ਆਫ ਇੰਸਟੀ. ਵਿਚ ਯੂਥ ਫਿਊਜ਼ਨ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮਨ ਬਾਬਾ ਗੁਰਪਿੰਦਰ ਸਿੰਘ ਵਡਾਲਾ ਵਲੋਂ ਕਰਦਿਆਂ ਆਪਣੀ ਡਿਗਰੀ ਪੂਰੀ ਕਰਨ ਵਾਲੇ ...

ਪੂਰੀ ਖ਼ਬਰ »

ਉਰਵਸ਼ੀ ਨੂੰ ਮਿਲੀ ਨਵੀਂ ਜ਼ਿੰਦਗੀ, ਕੌਮਾ 'ਚੋਂ ਪਰਤਣ 'ਤੇ ਹਸਪਤਾਲੋਂ ਮਿਲੀ ਛੁੱਟੀ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)- ਦੀਵਾਲੀ ਵਾਲੀ ਰਾਤ ਸੜਕ ਹਾਦਸੇ ਕਾਰਨ ਗੰਭੀਰ ਸਿਰ ਦੀ ਸੱਟ ਕਾਰਨ ਕੌਮਾ 'ਚ ਗਈ ਉਰਵਸ਼ੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ ਜੋ ਕਿ ਬੇਸੁਰਤੀ ਤੋਂ ਵਾਪਸ ਪਰਤ ਆਈ ਹੈ ਅਤੇ ਉਸਨੂੰ ਅੱਜ ਹਸਪਤਾਲ ਤੋਂ ਵੀ ਛੁੱਟੀ ਮਿਲ ਗਈ ਹੈ | ਇਹ ...

ਪੂਰੀ ਖ਼ਬਰ »

ਡਾ: ਅਜੈਬ ਸਿੰਘ ਬਦੇਸ਼ਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ: ਇੰਦਰਜੀਤ ਸਿੰਘ ਬਦੇਸ਼ਾ (ਪੀ. ਟੀ. ਯੂ.) ਵਾਲਿਆਂ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਤ ਪਿਤਾ ਡਾ: ਅਜੈਬ ਸਿੰਘ 'ਬਦੇਸ਼ਾ' ਧਿਆਨਪੁਰ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ | ਉਹ 76 ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)- ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੁੁੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜ੍ਹਾ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ 'ਤੇ ਲੇਖਕ ਅਤੇ ਜਨਤਕ ਜਥੇਬੰਦੀਆਂ ਨੇ ਕੀਤੀ ਨਿੰਦਾ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਵਿਰਸਾ ਵਿਹਾਰ ਦੇ ਨਾਨਕ ਸਿੰਘ ਹਾਲ ਵਿਖੇ ਇਕ ਇਕੱਤਰਤਾ ਕੀਤੀ, ਜਿਸ ਦੌਰਾਨ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂਅ ਇਕ ਸਾਜਿਸ਼ ਤਹਿਤ ਬਦਲਣ ਦੀ ਨਿੰਦਾ ਕੀਤੀ ਗਈ | ...

ਪੂਰੀ ਖ਼ਬਰ »

ਪਦਮਾਵਤੀ ਫ਼ਿਲਮ ਇਤਿਹਾਸਕ ਤੱਥਾਂ ਤੋਂ ਕੋਹਾਂ ਦੂਰ- ਰਮਾ ਮਹਾਜਨ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਇਸਤਰੀ ਸੰਗਠਨਾਂ ਦੀ ਇਕ ਬੈਠਕ ਭਾਜਪਾ ਆਗੂ ਰਮਾ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੀਨਾ ਮਹਿਰਾ, ਊਸ਼ਾ ਗੋਇੰਕਾ, ਪਿ੍ੰਸੀਪਲ ਰਜਨੀ ਡੋਗਰਾ, ਪਿੰ੍ਰਸੀਪਲ ਪ੍ਰੋਮਿਲਾ ਕਪੂਰ ਅਤੇ ਹੋਰ ਔਰਤਾਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸ਼ੇਖਰ ਸਪੋਰਟਸ ਸੈੱਲ ਦਾ ਜੋਇੰਟ ਸਕੱਤਰ ਤੇ ਸਚਿਨ ਜ਼ਿਲ੍ਹਾ ਸਕੱਤਰ ਨਿਯੁੱਕਤ ਗਠਜੋੜ ਸਰਕਾਰ ਦੇ ਦਾਅਵੇ ਝੂਠੇ ਸਾਬਤ ਹੋਏ : ਡਿੰਪਲ

ਛੇਹਰਟਾ, 23 ਨਵੰਬਰ (ਸੁਰਿੰਦਰ ਸਿੰਘ ਵਿਰਦੀ)¸ 2017 ਦੀਆਂ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਵਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ ਕਰਦਿਆਂ ਸਪੋਰਟਸ ਸੈਲ ਪੰਜਾਬ ਦੇ ਉਪ ਚੇਅਰਮੈਨ ਡਿੰਪਲ ਅਰੋੜਾ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਹਾਸ਼ਮ ਸ਼ਾਹ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਮੁਕੰਮਲ

ਜਗਦੇਵ ਕਲਾਂ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਪੰਜਾਬੀ ਦੇ ਸਿਰਮੌਰ ਕਿੱਸਾਕਾਰ ਤੇ ਵਿਸ਼ਵ ਪ੍ਰਸਿੱਧ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਉਨ੍ਹਾਂ ਦੇ ਜੱਦੀ ਪਿੰਡ ਜਗਦੇਵ ਕਲਾਂ ਵਿਖੇ ਲੱਗਣ ਵਾਲੇ ਤਿੰਨ ਦਿਨਾਂ ਸਲਾਨਾ ਖੇਡ ਤੇ ਸਭਿਆਚਾਰਕ ਮੇਲੇ ਦੀਆਂ ਸਾਰੀਆਂ ...

ਪੂਰੀ ਖ਼ਬਰ »

ਲੋਹਗੜ੍ਹ ਚੌਾਕ ਦੀਆਂ ਗਲੀਆਂ ਪੱਕੀਆਂ ਹੋਣ ਦਾ ਕੰਮ ਸ਼ੁਰੂ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)- ਗੁਰੂ ਨਗਰੀ 'ਚ ਚਲ ਰਹੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਅੱਜ ਇਥੇ ਕੇਂਦਰੀ ਹਲਕੇ ਦੇ ਇਲਾਕੇ ਲੋਹਗੜ੍ਹ 'ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ ਕਰ ਦਿੱਤਾ ਗਿਆ ਹੈ | ਇਸ ਇਲਾਕੇ ਦੀਆਂ ਗਲੀਆਂ ਪੱਕੀਆਂ ਕਰਨ ਦਾ ਅੱਜ ਉਦਘਾਟਨ ਹਲਕੇ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਬਿੱਲਾਂ ਦੇ ਡਿਫ਼ਾਲਟਰ ਖ਼ਪਤਕਾਰਾਂ ਨੂੰ 10 ਫ਼ੀਸਦੀ ਛੋਟ ਹੋਵੇਗੀ- ਇੰਜੀ: ਗੁਰਪਾਲ ਸਿੰਘ

ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)- ਸੀਵਰੇਜ਼ ਤੇ ਵਾਟਰ ਸਪਲਾਈ ਵਿਭਾਗ ਪੰਜਾਬ ਨੇ ਸੀਵਰੇਜ਼ ਤੇ ਸ਼ੁੱਧ ਪੀਣ ਵਾਲੇ ਪਾਣੀ ਸਪਲਾਈ ਦੇ ਬਿੱਲਾਂ 'ਚ ਡਿਫਾਲਟਰ ਖਾਤਾਧਾਰਕਾਂ/ਖ਼ਪਤਕਾਰਾਂ ਨੂੰ ਰਾਹਤ ਪਹੁੰਚਾਉਣ ਲਈ ਇਕ ਵੱਡੀ ਸਕੀਮ ਪੇਸ਼ ਕੀਤੀ ਹੈ | ਜਿਸ ਤਹਿਤ ਅਜਨਾਲਾ, ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਜੰਡਿਆਲਾ ਨਿਵਾਸੀ

ਜੰਡਿਆਲਾ ਗੁਰੂ, 23 ਨਵੰਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਬਣੀ ਹੋਈ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅਤੇ ਚੌਕਾਂ 'ਚ ਲੱਗਦਾ ਵਹੀਕਲਾਂ ਦਾ ਜਾਮ ਤਾਂ ਇਕ ਆਮ ਜਿਹੀ ਗੱਲ ਬਣ ਚੁੱਕਾ ਹੈ | ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਜੰਡਿਆਲਾ ਨਿਵਾਸੀ

ਜੰਡਿਆਲਾ ਗੁਰੂ, 23 ਨਵੰਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਬਣੀ ਹੋਈ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅਤੇ ਚੌਕਾਂ 'ਚ ਲੱਗਦਾ ਵਹੀਕਲਾਂ ਦਾ ਜਾਮ ਤਾਂ ਇਕ ਆਮ ਜਿਹੀ ਗੱਲ ਬਣ ਚੁੱਕਾ ਹੈ | ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਬੁੱਟਰ ਨੂੰ ਸਦਮਾ, ਭਤੀਜੇ ਦਾ ਦਿਹਾਂਤ

ਭਿੰਡੀ ਸੈਦਾਂ, 23 ਨਵੰਬਰ (ਪਿ੍ਤਪਾਲ ਸਿੰਘ ਸੂਫ਼ੀ)- ਹਲਕਾ ਅਜਨਾਲਾ ਦੇ ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਬੁੱਟਰ, ਐਨ. ਆਰ. ਆਈ ਹਰਪ੍ਰਕਾਸ਼ ਸਿੰਘ ਬੁੱਟਰ ਤੇ ਅਮਰਜੀਤ ਸਿੰਘ ਬੁੱਟਰ ਹਾਸ਼ਮਪੁਰਾ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਭਤੀਜੇ ...

ਪੂਰੀ ਖ਼ਬਰ »

ਮਜੀਠੀਆ ਦੇ ਅਕਾਲੀ ਦਲ ਦੇ ਜਨਰਲ ਸਕੱਤਰ ਬਣਨ ਨਾਲ ਅਕਾਲੀ ਵਰਕਰਾ ਦੇ ਹੌਸਲੇ ਹੋਏ ਬੁਲੰਦ- ਤਲਬੀਰ ਗਿੱਲ

ਜੇਠੂਵਾਲ 23 ਨਵੰਬਰ, (ਮਿੱਤਰਪਾਲ ਸਿੰਘ ਰੰਧਾਵਾ)- ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਣਨ ਨਾਲ ਅਕਾਲੀ ...

ਪੂਰੀ ਖ਼ਬਰ »

ਅਜੀਤ ਸਿੰਘ ਗਿੱਲ ਦਬੁਰਜੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਚੇਤਨਪੁਰਾ, 23 ਨਵੰਬਰ (ਮਹਾਬੀਰ ਸਿੰਘ ਗਿੱਲ)- ਪਿੰਡ ਦਬੁਰਜੀ ਦੇ ਵਸਨੀਕ ਪੰਚਾਇਤ ਸਕੱਤਰ ਸ: ਪ੍ਰਤਾਪ ਸਿੰਘ ਅਤੇ ਸ: ਰਛਪਾਲ ਸਿੰਘ ਦੁਬਈ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਸ: ਅਜੀਤ ਸਿੰਘ ਗਿੱਲ 80 ਸਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ...

ਪੂਰੀ ਖ਼ਬਰ »

ਜਥੇ: ਦਿਲਬਾਗ ਸਿੰਘ ਵਡਾਲੀ ਨੇ ਵਾਰਡ ਨੰਬਰ 80 ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਛੇਹਰਟਾ, 23 ਨਵੰਬਰ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਪੈਂਦੀ ਵਾਰਡ ਨੰਬਰ 80 ਦੇ ਇਲਾਕਾ ਅਬਾਦੀ ਨਾਨਕ ਪੁਰਾ ਗੁਰੂ ਕੀ ਵਡਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਐਸ. ਸੀ. ਵਿੰਗ ਹਰਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਮੀਟਿੰਗ ...

ਪੂਰੀ ਖ਼ਬਰ »

ਥਾਣਾ ਰਾਜਾਸਾਂਸੀ ਦੇ ਮੁਖੀ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਟਾਫ਼ ਨਾਲ ਇੱਕਤਰਤਾ

ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)- ਪੰਜਾਬ ਸਰਕਾਰ ਵਲੋਂ ਕੀਤੇ ਨਸ਼ਿਆਂ ਦੇ ਖਾਤਮੇ ਦੇ ਵਾਅਦੇ ਨੂੰ ਪੂਰਾ ਕਰਨ ਲਈ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਦੇ ਨਵ ਨਿਯੁਕਤ ਐਸ. ਐਚ. ਓ. ਸਬ ਇੰਸ: ਗੁਰਿੰਦਰਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਸਠਿਆਲਾ 'ਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ

ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)- ਗੁ: ਨੌਵੀਂ ਪਾਤਸ਼ਾਹੀ ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ ਦਿਹਾੜੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਕਥਾ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 48ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਦਿਵਸ ਅਤੇ ਸੰਕਲਪਾਂ ਨੂੰ ਸਮਰਪਿਤ ਸਥਾਪਤ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਲੱਗਪੱਗ ਅੱਧੀ ਸਦੀ ਦਾ ਦਮਦਾਰ ਇਤਿਹਾਸ ਸਿਰਜਦੀ ਹੋਈ ਆਧੁਨਿਕ ਪ੍ਰਸੰਗ ਵਿਚ ਅੱਜ ਆਪਣਾ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀਆਂ ਦੀ ਨਹੀਂ ਹੋ ਰਹੀ ਸੁਣਵਾਈ

ਬਿਆਸ, 23 ਨਵੰਬਰ (ਰੱਖੜਾ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਤਰੱਕੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਪੰਜਾਬ ਪੱਖੀ ਨੀਤੀਆਂ 'ਚ ਕੇਂਦਰ ਅੜਿੱਕਾ ਬਣ ਰਿਹਾ- ਸ: ਹਰਪ੍ਰਤਾਪ

ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)- ਹਲਕਾ ਵਿਧਾਨਕਾਰ ਅਤੇ ਪੰਜਾਬ ਕਾਂਗਰਸ ਸੂਬਾ ਜਨਰਲ ਸਕੱਤਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕੇਂਦਰੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੂਬਾ ਸਰਕਾਰ ਵਲੋਂ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀਆਂ ਦੀ ਨਹੀਂ ਹੋ ਰਹੀ ਸੁਣਵਾਈ

ਬਿਆਸ, 23 ਨਵੰਬਰ (ਰੱਖੜਾ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਤਰੱਕੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸ਼ਹਿਰ 'ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ਼ਹੀਦੀ ਪੁਰਬ ਮੌਕੇ ਦੀਵਾਨ ਸਜਾਏ

ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਸਿੱਖਾਂ ਦੀ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸ਼ਰਧਾ ਪੂਰਵਾਕ ਮਨਾਇਆ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰਜੀਡੈਂਸੀ ਸਕੂਲ ਵਿਖੇ ਸ਼ਹੀਦੀ ਪੁਰਬ ਮੌਕੇ ਕੀਰਤਨ ਸਮਾਗਮ ਕਰਵਾਇਆ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹੋਲੀ ਹਾਰਟ ਪ੍ਰਜੀਡੈਂਸੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਕੀਰਤਨ ਸਮਾਗਮ ਕਰਵਾਇਆ, ਜਿਸ 'ਚ ਸਕੂਲ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਜੈਂਤੀਪੁਰ, 23 ਨਵੰਬਰ (ਬਲਵੰਤ ਸਿੰਘ ਭਗਤ)- ਪਿੰਡ ਪਾਖਰਪੁਰਾ ਦੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸੰਗਤਾਂ ਵਲੋਂ ਅੰਮਿ੍ਤ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਕਾਨਫ਼ਰੰਸ 26 ਨੂੰ- ਪੰਨੂੰ

ਬੰਡਾਲਾ, 23 ਨਵੰਬਰ (ਅਮਰਪਾਲ ਸਿੰਘ ਬੱਬੂ)- ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਾ ਕਿਹਾ ਕਿ ਜਥੇਬੰਦੀ ਨੇ ਕਿਸਾਨਾਂ ਨੂੰ ਕਰਜ਼ਾ ਮੁਕਤ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਾ ਮੁਕਤ ਕਰਵਾਉਣ ਲਈ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੰਧਾਵਾ ਮਾਨਾਂਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਮਾਨਾਂਵਾਲਾ, 23 ਨਵੰਬਰ (ਗੁਰਦੀਪ ਸਿੰਘ ਨਾਗੀ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਸਾਬਕਾ ਚੇਅਰਮੈਨ ਸ: ਸੁਰਿੰਦਰ ਸਿੰਘ ਰੰਧਾਵਾ ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਸਿਆਸੀ ਸਕੱਤਰ ਸੁਖਰਾਜ ਸਿੰਘ ਰੰਧਾਵਾ ਦੇ ਚਾਚਾ ਅਤੇ ਭਵਨਦੀਪ ਸਿੰਘ ਕੈਨੇਡਾ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਸ਼ੁਰੂ

ਚੌਕ ਮਹਿਤਾ, 23 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿੱਤ ਰਾਣਾ ਸ਼ੂਗਰ ਮਿਲ ਵਿਖੇ ਗੰਨ੍ਹੇ ਦੀ 2017-18 ਪਿੜਾਈ ਦੇ ਸੀਜ਼ਨ ਦਾ ਅੱਜ ਸ਼ੁੱਭ ਆਰੰਭ ਹੋ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ...

ਪੂਰੀ ਖ਼ਬਰ »

ਅਲਪਾਈਨ ਸਕੂਲ ਨੇ ਛੇੜੀ ਪਿਓ-ਪੁੱਤਰ 'ਚ ਕਾਨੂੰਨੀ ਜੰਗ

ਅੰਮਿ੍੍ਰਤਸਰ, 23 ਨਵੰਬਰ (ਰੇਸ਼ਮ ਸਿੰਘ)- ਸਥਾਨਕ ਮਜੀਠਾ ਰੋਡ 'ਤੇ ਸਥਿਤ ਐਲਪਾਈਨ ਸਕੂਲ ਦੀ ਜਾਇਦਾਦ ਦਾ ਵਿਵਾਦ ਹੋਰ ਗਹਿਰਾ ਹੋ ਗਿਆ ਹੈ ਜਦੋਂ ਕਿ ਸੇਵਾ ਮੁਕਤ ਕੈਪਟਨ ਨੇ ਆਪਣੇ ਵਕੀਲ ਪੁੱਤਰ ਿਖ਼ਲਾਫ਼ ਇਹ ਕਹਿੰਦਿਆਂ ਧੋਖਾਧੜੀ ਦਾ ਪਰਚਾ ਦਰਜ ਕਰਵਾਇਆ ਹੈ ਕਿ ਉਹ ਉਸ ਦੀ ...

ਪੂਰੀ ਖ਼ਬਰ »

ਅਲਪਾਈਨ ਸਕੂਲ ਨੇ ਛੇੜੀ ਪਿਓ-ਪੁੱਤਰ 'ਚ ਕਾਨੂੰਨੀ ਜੰਗ

ਅੰਮਿ੍੍ਰਤਸਰ, 23 ਨਵੰਬਰ (ਰੇਸ਼ਮ ਸਿੰਘ)- ਸਥਾਨਕ ਮਜੀਠਾ ਰੋਡ 'ਤੇ ਸਥਿਤ ਐਲਪਾਈਨ ਸਕੂਲ ਦੀ ਜਾਇਦਾਦ ਦਾ ਵਿਵਾਦ ਹੋਰ ਗਹਿਰਾ ਹੋ ਗਿਆ ਹੈ ਜਦੋਂ ਕਿ ਸੇਵਾ ਮੁਕਤ ਕੈਪਟਨ ਨੇ ਆਪਣੇ ਵਕੀਲ ਪੁੱਤਰ ਿਖ਼ਲਾਫ਼ ਇਹ ਕਹਿੰਦਿਆਂ ਧੋਖਾਧੜੀ ਦਾ ਪਰਚਾ ਦਰਜ ਕਰਵਾਇਆ ਹੈ ਕਿ ਉਹ ਉਸ ਦੀ ...

ਪੂਰੀ ਖ਼ਬਰ »

ਮਜੀਠਾ ਸਕੂਲ ਵਿਖੇ ਵੋਟਾਂ ਸਬੰਧੀ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਮਜੀਠਾ ਦੇ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਪਿ੍ੰਸੀਪਲ ਮੋਨਾ ਕੌਰ, ...

ਪੂਰੀ ਖ਼ਬਰ »

ਰੇਵੰਨ ਇੰਟਰਨੈਸ਼ਨਲ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਟੂਰਨਾਮੈਂਟ ਕਰਵਾਇਆ

ਮਜੀਠਾ,23 ਨਵੰਬਰ (ਮਨਿੰਦਰ ਸਿੰਘ ਸੋਖੀ)- ਰੇਵੰਨ ਇੰਟਰਨੈਸ਼ਨ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਡਾਇਰੈਕਟਰ ਕਨਵਰਦੀਪ ਸਿੰਘ ਅਤੇ ਪਿ੍ੰਸੀਪਲ ਅਮਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਬੱਚਿਆ ਦੇ ਟੂਰਨਾਮੈਂਟ ਕਰਵਾਏ ਗਏ | ਜਿਸ ਵਿੱਚ ਰਿਲੇਅ ਰੇਸ, 100 ਮੀਟਰ, 200 ਮੀਟਰ ਅਤੇ ...

ਪੂਰੀ ਖ਼ਬਰ »

ਲਖਬੀਰ ਸਿੰਘ ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ

ਛੇਹਰਟਾ, 23 ਨਵੰਬਰ (ਸੁਰਿੰਦਰ ਸਿੰਘ ਵਿਰਦੀ)- ਦਲਿਤ ਸਮਾਜ ਅਤੇ ਲੋਕ ਭਲਾਈ ਦੇ ਕੰਮਾਂ 'ਚ ਹਮੇਸ਼ਾਂ ਹੀ ਤੱਤਪਰ ਰਹੀ ਸ਼੍ਰੋਮਣੀ ਲੋਕ ਦਲ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਹਕੀਮ ਲਖਬੀਰ ਸਿੰਘ ਨੱਤ ਦੀ ਅਗਵਾਈ ਹੇਠ ਹਲਕਾ ਪੱਛਮੀ ਨਰੈਣਗੜ੍ਹ ਵਿਖੇ ਕਰਵਾਈ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਸੂਬੇ ਦੇ ਹਿਤਾਂ ਲਈ ਲਏ ਜਾ ਰਹੇ ਫ਼ੈਸਲਿਆਂ ਨੇ ਵਿਰੋਧੀਆਂ ਦੇ ਕੀਤੇ ਮੂੰਹ ਬੰਦ-ਡਿੰਪਾ

ਜੇਠੂਵਾਲ, 23 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਡਿੰਪਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਆਪਣੇ 8 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਨੂੰ ਨਸ਼ਾ ...

ਪੂਰੀ ਖ਼ਬਰ »

ਇੱਕ ਪਾਸੜ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਚਿੰਗ ਐਸੋਸੀਏਸ਼ਨ ਦੀ ਚੋਣ

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਜਦੋਂ ਤੋਂ ਪ੍ਰੋ: ਜਸਪਾਲ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਹੀ 'ਵਰਸਿਟੀ 'ਚ ਅਕਾਦਮਿਕ ਅਤੇ ਪ੍ਰਸ਼ਾਸਨਿਕ ਬਦਲਾਅ ਦੇਖਣ ਨੂੰ ਮਿਲ ਰਹੇ ਹਨ | ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਲਿੰਕ ਸੜਕਾਂ ਦੀ ਮੁਰੰਮਤ 'ਚ ਫੈਲੇ ਭਿ੍ਸ਼ਟਾਚਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਰਗਰਮ ਕਾਰਕੁੰਨਾਂ ਤੇ ਆਗੂਆਂ ਦੀ ਹੋਈ ਤਹਿਸੀਲ ਪੱਧਰੀ ਮੀਟਿੰਗ 'ਚ ਭਿੰਡੀ ਸੈਦਾਂ-ਅਜਨਾਲਾ ਮੁੱਖ ਮਾਰਗ ਤੋਂ ਪਹੁੰਚ ਮਾਰਗ ਭਿੰਡੀ ਔਲਖ ਤੱਕ ਕਰੀਬ 4 ਕਿਲੋਮੀਟਰ ਮੁਰੰਮਤ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਲਈ ਗਿਆ ਵਿਅਕਤੀ ਲਾਪਤਾ

ਚੇਤਨਪੁਰਾ, 23 ਨਵੰਬਰ (ਮਹਾਬੀਰ ਸਿੰਘ ਗਿੱਲ)- ਪਿੰਡ ਮਾਛੀਨੰਗਲ ਦੇ ਵਸਨੀਕ ਲਾਡਾ ਮਸੀਹ ਤੇ ਪਰਮਜੀਤ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਾਗੀਰਾ ਮਸੀਹ 60 ਸਾਲ ਸਪੁੱਤਰ ਲਾਲ ਮਸੀਹ ਜੋ ਕਿ ਸਰਧਨਾ ਜ਼ਿਲ੍ਹਾ ਮੇਰਠ ਵਿਖੇ ਧਾਰਮਿਕ ਯਾਤਰਾ ਲਈ ਪਿੰਡ ਦੇ ਹੋਰ ਲੋਕਾਂ ...

ਪੂਰੀ ਖ਼ਬਰ »

ਹੁਣ ਸਿਹਤ ਅਧਿਕਾਰੀ ਤੇ ਮਹਿਲਾ ਫ਼ੂਡ ਅਧਿਕਾਰੀ 'ਚ ਖੜਕੀ

ਅੰਮਿ੍੍ਰਤਸਰ, 23 ਨਵੰਬਰ (ਰੇਸ਼ਮ ਸਿੰਘ)- ਅੰਮਿ੍ਤਸਰ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਤੇ ਇਕ ਔਰਤ ਫ਼ੂਡ ਸੇਫ਼ਟੀ ਅਧਿਕਾਰੀ 'ਚ ਉਸ ਵੇਲੇ ਖੜਕ ਪਈ, ਜਦੋਂ ਕਿ ਜਿੱਥੇ ਫ਼ੂਡ ਅਧਿਕਾਰੀ ਨੇ ਸਿਹਤ ਅਧਿਕਾਰੀ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਲਾਏ ਦੋਸ਼ਾਂ ਉਪਰੰਤ ਸਿਹਤ ਅਧਿਕਾਰੀ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਸ਼ਰਧਾ ਨਾਲ ਕਰਵਾਇਆ

ਬਿਆਸ, 23 ਨਵੰਬਰ (ਰੱਖੜਾ)- ਬਿਆਸ ਵਿਚ 25ਵਾਂ ਸਾਲਾਨਾ ਜਾਗਰਣ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸਾਲਾਨਾ ਜਾਗਰਣ ਦੀ ਸ਼ੁਰੂਆਤ ਮੌਕੇ ਮਹਾਂਮਾਈ ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੂਰਨੀ ਜੀ ਦੇ ਦਰਬਾਰ ਤੋਂ ਜਗਦੀਆਂ ਜੋਤਾਂ ਲਿਆਂਦੀਆਂ ਗਈਆਂ | ਜਿਸ ਉਪਰੰਤ ਸਾਬਕਾ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਖੋਲ੍ਹੇ ਜਾਣਗੇ ਮਲਟੀ ਸਕਿਲ ਸੈਂਟਰ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਗੁਦਾਮਾਂ ਨੂੰ ਡ੍ਰਾਈਪੋਰਟ ਘੋਸ਼ਿਤ ਕੀਤਾ ਜਾਵੇ, ਜਿਸ ਨਾਲ ਅੰਮਿ੍ਤਸਰ ਤੋਂ ਸੜਕ ਅਤੇ ਹਵਾਈ ਰਸਤੇ ਪਾਕਿਸਤਾਨ, ਅਫ਼ਗਾਨਿਸਤਾਨ ਸਮੇਤ ਹੋਰਨਾਂ ਦੇਸ਼ਾਂ ਨਾਲ ਵੱਡੇ ਪੱਧਰ 'ਤੇ ਕਾਰੋਬਾਰ ਹੋ ਸਕਦਾ ਹੈ | ਇਹ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਖੋਲ੍ਹੇ ਜਾਣਗੇ ਮਲਟੀ ਸਕਿਲ ਸੈਂਟਰ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਗੁਦਾਮਾਂ ਨੂੰ ਡ੍ਰਾਈਪੋਰਟ ਘੋਸ਼ਿਤ ਕੀਤਾ ਜਾਵੇ, ਜਿਸ ਨਾਲ ਅੰਮਿ੍ਤਸਰ ਤੋਂ ਸੜਕ ਅਤੇ ਹਵਾਈ ਰਸਤੇ ਪਾਕਿਸਤਾਨ, ਅਫ਼ਗਾਨਿਸਤਾਨ ਸਮੇਤ ਹੋਰਨਾਂ ਦੇਸ਼ਾਂ ਨਾਲ ਵੱਡੇ ਪੱਧਰ 'ਤੇ ਕਾਰੋਬਾਰ ਹੋ ਸਕਦਾ ਹੈ | ਇਹ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਸਕੂਲੀ ਬੱਚਿਆਂ ਨੂੰ ਵੰਡੀਆਂ ਕੋਟੀਆਂ-ਜੈਕਟਾਂ

ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਪੱਤੀ ਬਹਿਨੀਵਾਲ ਵਿਖੇ ਅਮਰੀਕਾ ਵੱਸੇ ਸੁਲਤਾਨਵਿੰਡ ਰੋਡ ਵਾਸੀ ਐਨ. ਆਰ. ਆਈ. ਕੁਲਵੰਤ ਸਿੰਘ ਨੇ ਧਰਮ ਪਤਨੀ ਸਮੇਤ ਪਹੁੰਚ ਕੇ 193 ਸਕੂਲੀ ਬੱਚਿਆਂ ਨੂੰ ਜੈਕਟਾਂ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਲਾਕ ਅਜਨਾਲਾ ਕਮੇਟੀ ਦਾ ਗਠਨ

ਗੱਗੋਮਾਹਲ, 23 ਨਵੰਬਰ (ਬਲਵਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਸਰਗਮ ਕਾਰਕੂੰਨਾਂ ਦੀ ਭਰਵੀਂ ਇਕੱਤਰਤਾ ਉਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਰਗਰਮ ਆਗੂ ਕੈਪਟਨ ਕਸ਼ਮੀਰ ਸਿੰਘ ਦੇ ਗ੍ਰਹਿ ਪਿੰਡ ਅਵਾਣ ਵਿਖੇ ਹੋਈ | ਜਿਸ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕੈਂਸਰ ਪੀੜਤਾ ਨੂੰ ਚੈੱਕ ਭੇਟ

ਲੋੋਪੋਕੇ, 23 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡਾਂ ਦੇ ਭਿਆਨਕ ਜਾਨ ਲੇਵਾ ਬਿਮਾਰੀਆਂ ਦੇ ਸ਼ਿਕਾਰ 2 ਵਿਅਕਤੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਹੋਈ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਵਿਦੇਸ਼ੀ ਕੰਪਨੀਆਂ ਦਾ ਦਬਦਬਾ ਕਾਇਮ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਨੂੰ ਵਿਰਾਸਤੀ ਦਿੱਖ ਦੇਣ ਲਈ ਪਿਛਲੀ ਅਕਾਲੀ-ਭਾਜਪਾ ਗੱਠਜੋੜ ਵਾਲੀ ਸਰਕਾਰ ਵਲੋਂ ਇਸ 'ਤੇ ਮੌਜੂਦ 100 ਤੋਂ ਵਧੇਰੇ ਦੁਕਾਨਾਂ, ਦਫ਼ਤਰਾਂ, ਬੈਂਕਾਂ ਅਤੇ ...

ਪੂਰੀ ਖ਼ਬਰ »

ਜੱਸਾ ਸਿੰਘ ਗੁ: ਗੁਰੂ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਦੁਬਾਰਾ ਪ੍ਰਧਾਨ ਬਣੇ

ਰਈਆ, 23 ਨਵੰਬਰ (ਸੁੱਚਾ ਸਿੰਘ ਘੁੰਮਣ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਜੱਸਾ ਸਿੰਘ ਨੂੰ ਦੁਬਾਰਾ ਪ੍ਰਧਾਨ ਚੁਣ ਲਿਆ ਗਿਆ | ਤਰਸੇਮ ਸਿੰਘ ਮੱਟੂ ਸਾਬਕਾ ਪ੍ਰਧਾਨ ਨੇ ਉਨ੍ਹਾਂ ਦਾ ਨਾਂਅ ਪ੍ਰਧਾਨਗੀ ਲਈ ਪੇਸ਼ ਕੀਤਾ, ...

ਪੂਰੀ ਖ਼ਬਰ »

ਫ਼ੇਰੂਮਾਨ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ

ਬੁਤਾਲਾ, 23 ਨਵੰਬਰ (ਹਰਜੀਤ ਸਿੰਘ)- ਬੁਤਾਲੇ ਦੀ ਵਿਦਿਆ ਦੇ ਖੇਤਰ ਦੀ ਮੋਹਰੀ ਸੰਸਥਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ ਬੁਤਾਲਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ | ਜਿਸ 'ਚ ਫ਼ੇਰੂਮਾਨ ਟਰੱਸਟ ਰਈਆ ਦੇ ਚੇਅਰਮੈਨ ਬਲਜੀਤ ਸਿੰਘ ...

ਪੂਰੀ ਖ਼ਬਰ »

ਖਾਲਸਾ ਕਾਲਜ ਅੰਮਿ੍ਤਸਰ ਅਤੇ ਐਚ. ਐਮ. ਵੀ. ਜਲੰਧਰ ਨੇ ਜਿੱਤੀ ਅੰਤਰ ਕਾਲਜ ਤੀਰਅੰਦਾਜ਼ੀ ਪ੍ਰਤੀਯੋਗਿਤਾ

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਅੰਤਰ ਕਾਲਜ ਤੀਰਅੰਦਾਜ਼ੀ (ਕੰਪਾਊਾਡ) ਪ੍ਰਤੀਯੋਗਿਤਾ ਅੱਜ ਸਮਾਪਤ ਹੋ ਗਈ | ਟੀਮ ਮੁਕਾਬਲਿਆਂ ਮਰਦਾਂ ਦੇ ਵਰਗ 'ਚ ਖ਼ਾਲਸਾ ਕਾਲਜ ਅੰਮਿ੍ਤਸਰ ਦੀ ਟੀਮ ...

ਪੂਰੀ ਖ਼ਬਰ »

ਟਰੱਸਟ ਵਲੋਂ ਵਪਾਰਿਕ ਅਤੇ ਰਿਹਾਇਸ਼ੀ ਜਾਇਦਾਦਾਂ ਦੀ ਖੁੱਲ੍ਹੀ ਨਿਲਾਮੀ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਅੱਜ ਸਥਾਨਕ ਦਫ਼ਤਰ ਰਣਜੀਤ ਐਵੀਨਿਊ, ਸੀ-ਬਲਾਕ ਵਿਖੇ ਵਪਾਰਿਕ ਅਤੇ ਰਿਹਾਇਸ਼ੀ ਜਾਇਦਾਦਾਂ ਦੀ ਖੁੱਲ੍ਹੀ ...

ਪੂਰੀ ਖ਼ਬਰ »

ਸੂਰੀ ਦੀ ਨਿਆਇਕ ਹਿਰਾਸਤ ਵਧੀ, ਜ਼ਮਾਨਤ 'ਤੇ ਸੁਣਵਾਈ 28 ਨੂੰ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)- ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਉਪਰੰਤ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਸ਼ਿਵ ਸ਼ੈਨਾ ਦੇ ਆਗੂ ਸੁਧੀਰ ਸੂਰੀ ਦੀ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਹੋਰ ਵਾਧਾ ਕਰ ਦਿੱਤਾ ਗਿਆ ਹੈ | ਉਥੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX