ਤਾਜਾ ਖ਼ਬਰਾਂ


ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਭਰ 'ਚ ਟਰੈਕਟਰਾਂ ਸਮੇਤ ਕੀਤਾ ਗਿਆ ਰੋਸ ਪ੍ਰਦਰਸ਼ਨ
. . .  16 minutes ago
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ) -ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਪੰਜਾਬ ਭਰ 'ਚ ਟਰੈਕਟਰਾਂ ਸਮੇਤ ਰੋਸ ਵਿਖਾਵੇ ਕੀਤੇ ਗਏ ਜਿਸ 'ਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਦੀ ਮੰਗ.....
ਕੈਪਟਨ ਅਮਰਿੰਦਰ ਸਿੰਘ ਦਾ ਹੋਇਆ ਆਪਰੇਸ਼ਨ, ਗੁਰਦੇ ਦੀ ਪੱਥਰੀ ਤੋਂ ਸਨ ਪਰੇਸ਼ਾਨ
. . .  15 minutes ago
ਚੰਡੀਗੜ੍ਹ, 17 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੁਰਦੇ ਦੀ ਪੱਥਰੀ ਦਾ ਆਪਰੇਸ਼ਨ ਸਫ਼ਲ ਰਿਹਾ ਹੈ। ਉਨ੍ਹਾਂ ਨੂੰ ਲੰਘੇ ਦਿਨ ਚੰਡੀਗੜ੍ਹ ਸਥਿਤ ਪੀ. ਜੀ. ਆਈ. ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ ਇੱਕ ਸਰਕਾਰੀ ਬੁਲਾਰੇ...
ਪਿੰਡ ਭੁੱਲਰ ਗੋਲੀ ਕਾਂਡ 'ਚ ਜ਼ਖ਼ਮੀ ਨੌਜਵਾਨ ਨੇ ਤੋੜਿਆ ਦਮ
. . .  27 minutes ago
ਚੁਗਾਵਾਂ /ਲੋਪੋਕੇ, 17 (ਗੁਰਬਿੰਦਰ ਸਿੰਘ ਬਾਗੀ/ਗੁਰਵਿੰਦਰ ਸਿੰਘ ਕਲਸੀ )- ਜ਼ਿਲ੍ਹਾ ਅੰਮ੍ਰਿਤਸਰ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਬੀਤੇ ਦਿਨ ਅਣਪਛਾਤੇ ਕਾਰ ਸਵਾਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ ਜ਼ਖ਼ਮੀ ਹੋਏ ਨੌਜਵਾਨ ਸੁਖਰਾਜ ਸਿੰਘ.....
'84 ਕਤਲੇਆਮ ਮਾਮਲਾ : ਦਿੱਲੀ ਹਾਈਕੋਰਟ ਦੇ ਫ਼ੈਸਲੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ
. . .  34 minutes ago
ਅੰਮ੍ਰਿਤਸਰ, 17 ਦਸੰਬਰ (ਹਰਮਿੰਦਰ ਸਿੰਘ)- ਦਿੱਲੀ ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ .....
ਨਾਮਜ਼ਦਗੀ ਪੱਤਰ ਭਰਨ ਵਾਲੇ ਕੇਂਦਰਾਂ ਅੱਗਿਓਂ ਫਾਈਲਾਂ ਖੋਹਣ ਨੂੰ ਲੈ ਕੇ ਮੱਚੀ ਹਾਹਾਕਾਰ
. . .  45 minutes ago
ਬਾਘਾਪੁਰਾਣਾ, 17 ਦਸੰਬਰ (ਬਲਰਾਜ ਸਿੰਗਲਾ)- ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਲਈ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੇ ਨਗਰ ਕੌਂਸਲ ਦੇ ਦਫ਼ਤਰ 'ਚ ਨਿਯੁਕਤ.....
1984 ਕਤਲੇਆਮ ਮਾਮਲੇ 'ਚ ਹਾਈਕੋਰਟ ਦਾ ਫ਼ੈਸਲਾ ਇਤਿਹਾਸਕ- ਹਰਸਿਮਰਤ ਬਾਦਲ
. . .  47 minutes ago
1984 'ਚ ਜੋ ਕੁੱਝ ਵਾਪਰਿਆ ਉਸ ਬਾਰੇ ਸੋਚ ਕੇ ਅੱਜ ਵੀ ਰੌਂਗਟੇ ਖੜ੍ਹੇ ਹੋ ਰਹੇ ਹਨ - ਹਰਸਿਮਰਤ ਕੌਰ ਬਾਦਲ
. . .  49 minutes ago
1984 ਸਿੱਖ ਕਤਲੇਆਮ ਮਾਮਲਾ : ਅਕਾਲੀ ਦਲ ਵੱਲੋਂ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ
. . .  51 minutes ago
'84 ਕਤਲੇਆਮ ਮਾਮਲਾ : ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਡਾ. ਅਜਨਾਲਾ ਨੇ ਕੀਤਾ ਸਵਾਗਤ
. . .  57 minutes ago
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੱਲ੍ਹ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ...
ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਵਾਗਤ
. . .  about 1 hour ago
ਅੰਮ੍ਰਿਤਸਰ, 17 ਦਸੰਬਰ (ਹਰਮਿੰਦਰ ਸਿੰਘ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੀ ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦਿੱਲੀ ਸਿੱਖ .....
1984 ਕਤਲੇਆਮ ਮਾਮਲੇ 'ਚ ਸਿੱਖ ਭਾਈਚਾਰੇ ਦੇ ਦੂਜੇ ਦੋਸ਼ੀ ਨੂੰ ਕਾਂਗਰਸ ਅੱਜ ਬਣਾ ਰਹੀ ਹੈ ਮੁੱਖ ਮੰਤਰੀ- ਜੇਤਲੀ
. . .  about 1 hour ago
ਨਵੀਂ ਦਿੱਲੀ, 17 ਦਸੰਬਰ- ਕਰੀਬ 34 ਸਾਲਾਂ ਬਾਅਦ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰਦਿਆਂ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਾਈਕੋਰਟ ਦੇ ਇਸ ਫ਼ੈਸਲੇ 'ਤੇ ਖ਼ੁਸ਼ੀ ਜਤਾਉਂਦਿਆਂ ਕੇਂਦਰੀ...
ਪ੍ਰਧਾਨ ਮੰਤਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਮੁਲਾਕਾਤ ਕੀਤੀ.....
ਤਿੰਨ ਤਲਾਕ ਬਿੱਲ ਲੋਕ ਸਭਾ 'ਚ ਪੇਸ਼
. . .  about 1 hour ago
ਨਵੀਂ ਦਿੱਲੀ, 17 ਦਸੰਬਰ- ਤਿੰਨ ਤਲਾਕ ਬਿੱਲ ਅੱਜ ਲੋਕ ਸਭਾ 'ਚ ਪੇਸ਼ ਕੀਤਾ ਗਿਆ...
ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  about 2 hours ago
ਭਾਰਤ-ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੀ ਪਾਰੀ 'ਚ ਆਸਟ੍ਰੇਲੀਆ 243 ਦੌੜਾਂ 'ਤੇ ਆਲ ਆਊਟ
. . .  about 2 hours ago
ਸੱਜਣ ਕੁਮਾਰ ਅਤੇ ਟਾਈਟਲਰ ਨੂੰ ਮੌਤ ਦੀ ਸਜ਼ਾ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ- ਸਿਰਸਾ
. . .  about 2 hours ago
ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ
. . .  about 2 hours ago
ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ
. . .  about 2 hours ago
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਦੋਸ਼ੀ ਕਰਾਰ
. . .  about 3 hours ago
ਤਰਨਤਾਰਨ 'ਚ ਚੋਰੀ ਦੇ ਮੋਟਰਸਾਈਕਲਾਂ ਸਣੇ ਇੱਕ ਕਾਬੂ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਲੰਚ ਤੱਕ ਆਸਟ੍ਰੇਲੀਆ ਦੂਜੀ ਪਾਰੀ 'ਚ 190/4
. . .  about 4 hours ago
ਰਾਫੇਲ ਦੇ ਮੁੱਦੇ 'ਤੇ ਜਾਖੜ ਨੇ ਲੋਕ ਸਭਾ 'ਚ ਪੇਸ਼ ਕੀਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  about 4 hours ago
ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮਾਂ 'ਚ ਨਹੀਂ ਸ਼ਾਮਲ ਹੋਣਗੇ ਮਾਇਆਵਤੀ ਅਤੇ ਅਖਿਲੇਸ਼
. . .  about 4 hours ago
ਪੰਜਾਬ 'ਚ ਅੱਜ ਥਾਂ-ਥਾਂ ਮਨਾਇਆ ਜਾ ਰਿਹਾ ਹੈ 'ਪੈਨਸ਼ਨਰਜ਼ ਦਿਵਸ'
. . .  about 4 hours ago
ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਅੱਜ ਕਾਂਗਰਸ ਦੇ ਮੁੱਖ ਮੰਤਰੀ ਚੁੱਕਣਗੇ ਸਹੁੰ
. . .  about 5 hours ago
ਜ਼ਿੰਬਾਬਵੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ
. . .  about 5 hours ago
ਬੈਂਕ 'ਚ ਲੱਗੀ ਭਿਆਨਕ ਅੱਗ, ਪੂਰਾ ਸਮਾਨ ਸੜ ਕੇ ਸੁਆਹ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਤਰਨਤਾਰਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਬਾਹਰ ਭੁੱਖ ਹੜਤਾਲ

ਤਰਨ ਤਾਰਨ, 23 ਨਵੰਬਰ (ਪ੍ਰਭਾਤ ਮੌਾਗਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਦੀਆਂ ਜਮਾਤਾਂ ਸ਼ੁਰੂ ਕੀਤੇ ਜਾਣ ਦੇ ਰੋਸ ਵਜੋਂ ਸੰਘਰਸ਼ ਕਰ ਰਹੀਆਂ ਆਂਗਣਵਾੜੀ ਮੁਲਾਜ਼ਮ ਤੇ ਵਰਕਰਾਂ ਵਲੋਂ ਤਰਨ ਤਾਰਨ ਦੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੇ ਦਫ਼ਤਰ ਅੱਗੇ 30 ਨਵੰਬਰ ਤਕ ਲਗਾਤਾਰ ਸ਼ੁਰੂ ਕੀਤੀ ਭੁੱਖ ਹੜਤਾਲ ਅਤੇ ਰਾਤ ਦਿਨ ਦੇ ਲਾਏ ਰੋਸ ਧਰਨੇ ਦੇ ਦੂਜੇ ਦਿਨ ਆਂਗਣਵਾੜੀ ਵਰਕਰ ਯੂਨੀਅਨ ਦੀਆਂ 10 ਮਹਿਲਾ ਆਗੂਆਂ ਵਲੋਂ ਭੁੱਖ ਹੜਤਾਲ ਰੱਖਣ ਤੋਂ ਇਲਾਵਾ ਜ਼ਿਲ੍ਹੇ ਭਰ ਵਿਚੋਂ ਵੱਡੀ ਗਿਣਤੀ 'ਚ ਪੁੱਜੀਆਂ ਮੁਲਾਜ਼ਮ ਤੇ ਵਰਕਰਾਂ ਨੇ ਖ਼ਾਲੀ ਭਾਂਡੇ ਖੜਕਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਅਨੂਪ ਕੌਰ ਬਲ੍ਹੇਰ, ਬੇਅੰਤ ਕੌਰ ਢੋਟੀਆਂ, ਨਰਿੰਦਰ ਕੌਰ ਅਤੇ ਵੀਰ ਕੌਰ ਆਸਲ ਨੇ ਕਿਹਾ ਕਿ ਪਿਛਲੇ 42 ਸਾਲਾਂ ਤੋਂ ਆਂਗਣਵਾੜੀ ਸੈਂਟਰਾਂ ਵਿਚ 3 ਤੋਂ 6 ਸਾਲ ਤਕ ਦੇ ਬੱਚਿਆਂ ਦੀ ਪੜ੍ਹਾਈ ਲਿਖਾਈ ਦਾ ਕੰਮ ਆਂਗਣਵਾੜੀ ਵਰਕਰਾਂ ਵਲੋਂ ਕੀਤਾ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਤਿਆਰੀ ਦੇ ਸਰਕਾਰੀ ਸਕੂਲਾਂ ਵਿਚ ਤਿੰਨ ਤੋਂ ਛੇ ਸਾਲ ਤਕ ਦੇ ਬੱਚਿਆਂ ਦੀਆਂ ਕਲਾਸਾਂ ਸ਼ੁਰੂ ਕਰਕੇ ਪੰਜਾਬ 'ਚ ਕਰੀਬ 54000 ਵਰਕਰਾਂ ਅਤੇ ਹੈਲਪਰਾਂ ਦੇ ਬੱਚਿਆਂ ਨੂੰ ਰੋਟੀ ਖੋਹਣ ਦਾ ਮਨਸੂਬਾ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੂੰ ਭਰੋਸੇ ਵਿਚ ਲਏ ਬਿਨਾਂ ਹੀ ਇਹ ਫ਼ੈਸਲਾ ਕਰਕੇ ਪੰਜਾਬ ਵਿਚ ਚੱਲ ਰਹੇ ਕਰੀਬ 26833 ਆਂਗਣਵਾੜੀ ਕੇਂਦਰਾਂ ਨੂੰ ਉਜਾੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਜਿਥੇ ਪਹਿਲਾਂ ਛੋਟੇ ਛੋਟੇ ਬੱਚਿਆਂ ਦੀਆਂ ਕਿਲਕਾਰੀਆਂ ਗੂੰਜਦੀਆਂ ਸਨ, ਉਹ ਕੇਂਦਰ ਹੁਣ ਉਜੜ ਚੁਕੇ ਹਨ ਅਤੇ ਇਨ੍ਹਾਂ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਰੋਜ਼ਾਨਾ ਖਾਣ ਪੀਣ ਦੀਆਂ ਚੀਜ਼ਾਂ ਦਿੱਤੀਆਂ ਜਾਂਦੀਆਂ ਹਨ, ਹੁਣ ਉਹ ਬੱਚੇ ਸਕੂਲਾਂ ਵਿਚ ਸਾਰਾ ਸਾਰਾ ਦਿਨ ਭੁੱਖੇ ਪਿਆਸੇ ਹੀ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਲੋਕਾਂ ਅਤੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਮੁਲਾਜ਼ਮਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ | ਜਿੱਥੇ ਪਿਛਲੇ ਕਈ ਸਾਲਾਂ ਤੋਂ ਮਾਮੂਲੀ ਮਾਣ ਭੱਤੇ 'ਤੇ ਕੰਮ ਕਰ ਰਹੀਆਂ ਹੈਲਪਰਾਂ ਅਤੇ ਵਰਕਰਾਂ ਵਲੋਂ ਆਪਣੇ ਆਪ ਨੂੰ ਪੱਕਾ ਕੀਤਾ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਉਸ ਨੂੰ ਤਾਂ ਕੀ ਪੂਰਾ ਕਰਨਾ ਸੀ, ਹੁਣ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਕੇਂਦਰ ਦੀ ਮੰਤਰੀ ਮੇਨਿਕਾ ਗਾਂਧੀ ਵਲੋਂ ਆਂਗਣਵਾੜੀ ਸੈਂਟਰਾਂ ਵਿਚ ਗਰਭਵਤੀ ਔਰਤਾਂ ਨੂੰ ਮਿਲਣ ਵਾਲੇ ਭੋਜਣ ਦੇ ਪੈਸੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪਾਏ ਜਾਣ ਦੇ ਕੀਤੇ ਫ਼ੈਸਲੇ ਨਾਲ ਵੀ ਆਂਗਣਵਾੜੀ ਸਾੈਟਰਾਂ ਵਿਚ ਹੁਣ ਕੋਈ ਕੰਮ ਬਾਕੀ ਨਹੀਂ ਰਹਿ ਗਿਆ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਜਿੱਥੇ ਆਂਗਣਵਾੜੀ ਮੁਲਾਜ਼ਮਾਂ ਵਲੋਂ 30 ਨਵੰਬਰ ਤਕ ਰੋਜ਼ਾਨਾ ਭੁੱਖ ਹੜਤਾਲ ਰੱਖੀ ਜਾਵੇਗੀ, ਉਥੇ ਨਾਲ ਹੀ ਵਰਕਰਾਂ ਵਲੋਂ ਦਿਨ ਰਾਤ ਰੋਸ ਧਰਨਾ ਵੀ ਜਾਰੀ ਰਹੇਗਾ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਲਿਆ ਗਿਆ ਫ਼ੈਸਲਾ ਵਾਪਸ ਲਿਆ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਲਈ ਪੱਕੀਆਂ ਇਮਾਰਤਾਂ ਬਣਾਈਆਂ ਜਾਣ ਅਤੇ ਉਨ੍ਹਾਂ ਵਿਚ ਪੀਣ ਵਾਲੇ ਪਾਣੀ ਅਤੇ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਮਨਬੀਰ ਸਿੰਘ ਕੁਹਾੜਕਾ, ਰਣਜੀਤ ਕੌਰ ਚੀਮਾ, ਸੁਖਰਾਜ ਕੌਰ, ਜਤਿੰਦਰ ਕੌਰ, ਜਸਤੀਰ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਪ੍ਰਕਾਸ਼ ਕੌਰ, ਰਜਨੀ ਅਤੇ ਰਣਜੀਤ ਕੌਰ ਨੇ ਭੁੱਖ ਹੜਤਾਲ ਰੱਖੀ ਅਤੇ ਇਸ ਮੌਕੇ ਸਰਬਜੀਤ ਕੌਰ ਤਰਨ ਤਾਰਨ, ਕੁਲਵਿੰਦਰ ਕੌਰ ਖਡੂਰ ਸਾਹਿਬ, ਰਣਜੀਤ ਕੌਰ ਬਾਠ, ਗੁਰਸ਼ਰਨ ਕੌਰ, ਰਾਜਵਿੰਦਰ ਕੌਰ ਨੌਸ਼ਹਿਰਾ ਪੰਨੂੰਆ, ਸੁਖਜੀਤ ਕੌਰ ਕਲਸੀਆਂ ਖੁਰਦ, ਪਰਮਜੀਤ ਕੌਰ ਬਲ੍ਹੇਰ, ਦਵਿੰਦਰ ਕੌਰ ਭੂਰਾ ਕੋਹਨਾ, ਸਰਬਜੀਤ ਕੌਰ ਦੀ ਅਗਵਾਈ ਵਿਚ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਮੁਲਾਜ਼ਮਾਂ ਨੇ ਇਸ ਰੋਸ ਧਰਨੇ ਵਿਚ ਹਿੱਸਾ ਲਿਆ |

ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਜ਼ਿਮੇਵਾਰ-ਪੰਨੂੰ

ਭਿੱਖੀਵਿੰਡ, 23 ਨਵੰਬਰ (ਰਾਮ ਧਵਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਪਿੰਡ ਕਲਸੀਆਂ ਵਿਖੇ ਤਰਸੇਮ ਸਿੰਘ, ਜਗਤਾਰ ਸਿੰਘ, ਨੇਜਿੰਦਰ ਸਿੰਘ ਥੇਹ ਨੌਸ਼ਹਿਰਾ ਦੀ ਪ੍ਰਧਾਨਗੀ ਹੇਠ ਹੋਇਆ | 26 ਨਵੰਬਰ ਨੂੰ ਜਥੇਬੰਦੀ ਵਲੋਂ ਕੋਟ ਬੁੱਢਾ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਲੈਣ ਲਈ 28 ਤੱਕ ਯੂਥ ਕਲੱਬ ਆਨਲਾਈਨ ਕਰਵਾਏ ਜਾਣ-ਸਰੂਪ ਢੋਟੀਆਂ

ਤਰਨ ਤਾਰਨ, 23 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦੀ ਜਾਣਕਾਰੀ ਲੈਣ ਲਈ ਯੂਥ ਕਲੱਬਾਂ ਨੂੰ ਨਹਿਰੂ ਯੁਵਾ ਕੇਂਦਰ ਰਾਹੀਂ 28 ਤੱਕ ਆਨਲਾਈਨ ਕਰਵਾਉਣਾ ਬਹੁਤ ਜ਼ਰੁੂਰੀ ਹੈ | ਇਹ ਜਾਣਕਾਰੀ ਅੱਜ ...

ਪੂਰੀ ਖ਼ਬਰ »

ਅੱਖਾਂ ਤੋਂ ਵਿਰਵੇ ਬਜ਼ੁਰਗ ਬੇਸਹਾਰਾ ਭੈਣ-ਭਰਾ ਨੂੰ ਮਿਲਣ ਲੱਗੀਆਂ ਸਰਕਾਰੀ ਸਹੂਲਤਾਂ

ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ)- ਪਿੰਡ ਪੂਨੀਆਂ ਦੇ ਗਰੀਬ ਪਰਿਵਾਰ ਦੇ ਬੇਸਹਾਰਾ ਭੈਣ ਭਰਾ ਜਿਨ੍ਹਾਂ ਨੂੰ ਲੰਮੇ ਸਮੇਂ ਤੋਂ ਅੱਖਾਂ ਤੋਂ ਦਿਖਾਈ ਨਹੀਂ ਦੇ ਰਿਹਾ, ਨੂੰ ਸਰਕਾਰ ਵਲੋਂ ਮਿਲ ਰਹੀਆਂ ਸਰਕਾਰੀ ਸਹੂਲਤਾਂ ਤੋਂ ਵਾਂਝੇ ਹੋਣ ਕਰਕੇ ਘਰ 'ਚ ਨਾ ਤਾਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ

ਤਰਨ ਤਾਰਨ, 23 ਨਵੰਬਰ (ਪ੍ਰਭਾਤ ਮੌਾਗਾ)- ਤਰਨ ਤਾਰਨ ਜ਼ਿਲ੍ਹੇ ਵਿਚ ਵੱਖ ਵੱਖ ਹੋਏ ਦੋ ਸੜਕ ਹਾਦਸਿਆਂ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ | ਜ਼ਿਲ੍ਹੇ ਦੇ ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਘਰਿਆਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਤਰਨ ਤਾਰਨ, 23 ਨਵੰਬਰ (ਲਾਲੀ ਕੈਰੋਂ)- ਮਮਤਾ ਨਿਕੇਤਨ ਜਨਰੇਸ਼ਨ ਸਕੂਲ, ਤਰਨ ਤਾਰਨ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਸਤਵੀਂ ਤੋਂ ਦਸਵੀਂ ਜਮਾਤ ਵਿਚਕਾਰ ਭਾਸ਼ਨ, ਲੇਖ ਰਚਨਾ ਤੇ ਕਵਿਤਾ ਉਚਾਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਰੇਹੜੀ ਚਾਲਕ ਦੀ ਮੌਤ

ਗੋਇੰਦਵਾਲ ਸਾਹਿਬ, 23 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ ਦੇਰ ਸ਼ਾਮ ਫਤਿਆਬਾਦ ਖੇਲਾ ਸੜਕ 'ਤੇ ਇਕ ਟਰੈਕਟਰ ਟਰਾਲੀ ਵਲੋਂ ਘੋੜਾ ਰੇੜ੍ਹੀ ਨੂੰ ਮਾਰੀ ਟੱਕਰ ਕਾਰਨ ਰੇਹੜੀ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਚੰਡੀਗੜ੍ਹ ਮੁਹੱਲੇ ਦਾ ਨੌਜਵਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਵਿਖੇ ਤਿੰਨ ਰੋਜ਼ਾ ਖੇਡ ਮੇਲਾ ਸ਼ੁਰੂ

ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)- ਪੰਥ ਪ੍ਰਸਿੱਧ ਕਥਾਕਾਰ ਬਾਬਾ ਬੰਤਾ ਸਿੰਘ ਮੁੰਡਾਪਿੰਡ ਦੀ ਸਰਪ੍ਰਸਤੀ ਹੇਠ ਇਲਾਕੇ ਵਿਚ ਮਿਆਰੀ ਵਿੱਦਿਆ ਦਾ ਦਾਨ ਵੰਡ ਰਹੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਡੂਰ ਸਾਹਿਬ, 23 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)- ਇਤਿਹਾਸਕ ਪਿੰਡ ਜਲਾਲਾਬਾਦ ਦੇ ਗੁਰਦੁਆਰਾ ਸ਼ਹੀਦਾਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਜਗ੍ਹਾ ਤੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਤਿੰਨ ਨੌਜਵਾਨਾਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਟਰੱਕਾਂ ਵਾਲਿਆਂ ਵਲੋਂ ਦਿੱਤੇ ਧਰਨੇ ਨਾਲ ਪੱਟੀ ਕਾਂਗਰਸ ਦਾ ਕੋਈ ਸੰਬਧ ਨਹੀਂ ਪਰ ਕਾਂਗਰਸ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗੀ-ਸੇਖੋਂ, ਸਿੱਧੂ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਪੱਟੀ ਸ਼ਹਿਰ ਦੇ ਤਰਨ ਤਾਰਨ ਰੋਡ 'ਤੇ ਪੱਟੀ ਯੂਨੀਅਨ ਦੇ ਟਰੱਕਾਂ ਵਾਲਿਆਂ ਵਲੋਂ ਦਿੱਤੇ ਧਰਨੇ ਨਾਲ ਪੱਟੀ ਕਾਂਗਰਸ ਦਾ ਕੋਈ ਸੰਬਧ ਨਹੀਂ, ਪਰ ਕਾਂਗਰਸ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗੀ | ਇਹ ਸ਼ਬਦ ਪੱਟੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ 'ਸ੍ਰੀ ਗੁਰੂ ਤੇਗ ਬਹਾਦਰ ਜੀ' ਦਾ ਸ਼ਹੀਦੀ ਪੁਰਬ ਮਨਾਇਆ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)¸ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਵਿਖੇ 'ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੁੂ ਤੇਗ ਬਹਾਦਰ ਜੀ' ਦਾ ਸ਼ਹੀਦੀ ਪੁਰਬ ਬੜੇ ਸਤਿਕਾਰ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ...

ਪੂਰੀ ਖ਼ਬਰ »

ਪਖ਼ਾਨੇ ਬਣਨ ਨਾਲ ਪਿੰਡ ਵਾਸੀਆਂ ਦੇ ਜੀਵਨ 'ਚ ਤਬਦੀਲੀ ਆਵੇਗੀ-ਜੰਗ

ਅਮਰਕੋਟ, 23 ਨਵੰਬਰ (ਗੁਰਚਰਨ ਸਿੰਘ ਭੱਟੀ)-ਸਾਬਕਾ ਮੰਤਰੀ ਗੁਰਚੇਤ ਸਿੰਘ ਭੁਲਰ ਤੇ ਵਿਧਾਇਕ ਸੁਖਪਾਲ ਸਿੰਘ ਭੁਲਰ ਦੀ ਅਗਵਾਈ ਹੇਠ ਪਿੰਡ ਵਾੜਾ ਤੇਲੀਆਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਹੁਣ ਪਿੰਡ ਦੇ ਗਰੀਬ ਤੇੇ ਲੋੜਵੰਦ ਪਰਿਵਾਰਾਂ ਦੇ ਘਰਾਂ 'ਚ ਪਖ਼ਾਨੇ ਬਣਾ ...

ਪੂਰੀ ਖ਼ਬਰ »

ਪੁਰਾਣੇ ਮੁਲਾਜ਼ਮਾਂ ਨੇ ਛੁੱਟੀ ਵਾਲੇ ਦਿਨ ਵੀ ਭਿੱਖੀਵਿੰਡ ਦਫ਼ਤਰ ਅੱਗੇ ਦਿੱਤਾ ਧਰਨਾ

ਭਿੱਖੀਵਿੰਡ, 23 ਨਵੰਬਰ (ਬੌਬੀ)- ਨਗਰ ਪੰਚਾਇਤ ਭਿੱਖੀਵਿੰਡ ਦੇ ਪੁਰਾਣੇ ਮੁਲਾਜ਼ਮਾਂ ਵਲੋਂ ਆਪਣੀ ਡਿਊਟੀ ਦੀ ਬਹਾਲੀ ਲਈ ਚੌਥੇ ਦਿਨ ਛੁੱਟੀ ਹੋਣ ਦੇ ਬਾਵਜੂਦ ਵੀ ਨਗਰ ਪੰਚਾਇਤ ਦਫ਼ਤਰ ਭਿੱਖੀਵਿੰਡ ਅੱਗੇ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਅਤੇ ਸਰਵਿਸਜ਼ ਦੀਆਂ ਟੀਮਾਂ ਨੇ ਗਾਂਧੀ ਗਰਾਊਾਡ ਕਿ੍ਕਟ ਮੈਦਾਨ 'ਚ ਕੀਤਾ ਅਭਿਆਸ

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਘਰੇਲੂ ਕਿ੍ਕਟ 'ਚ ਅਹਿਮ ਸਥਾਨ ਰੱਖਣ ਵਾਲੀ ਰਣਜੀ ਟਰਾਫੀ ਕਿ੍ਕਟ ਪ੍ਰਤੀਯੋਗਿਤਾ ਦੇ ਗਰੁੱਪ ਡੀ ਦਾ ਇਕ ਮੈਚ ਮੇਜ਼ਬਾਨ ਪੰਜਾਬ ਅਤੇ ਸਰਵਿਸਸ ਦੀਆਂ ਟੀਮਾਂ ਵਿਚਾਲੇ 25 ਤੋਂ 28 ਨਵੰਬਰ ਤੱਕ ਅੰਮਿ੍ਤਸਰ ਦੇ ਗਾਂਧੀ ਗਰਾਊਾਡ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)– ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਤਰਨ ਤਾਰਨ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਡਾ: ਸੰਦੀਪ ਅਗਨੀਹੋਤਰੀ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਤਰਨ ਤਾਰਨ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਤਰਨ ਤਾਰਨ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯੋਜਨਾਵਾਂ ਤਿਆਰ ਕਰਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਪਦਮਾਵਤੀ ਫ਼ਿਲਮ ਇਤਿਹਾਸਕ ਤੱਥਾਂ ਤੋਂ ਕੋਹਾਂ ਦੂਰ- ਰਮਾ ਮਹਾਜਨ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਇਸਤਰੀ ਸੰਗਠਨਾਂ ਦੀ ਇਕ ਬੈਠਕ ਭਾਜਪਾ ਆਗੂ ਰਮਾ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੀਨਾ ਮਹਿਰਾ, ਊਸ਼ਾ ਗੋਇੰਕਾ, ਪਿ੍ੰਸੀਪਲ ਰਜਨੀ ਡੋਗਰਾ, ਪਿੰ੍ਰਸੀਪਲ ਪ੍ਰੋਮਿਲਾ ਕਪੂਰ ਅਤੇ ਹੋਰ ਔਰਤਾਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਡਾ: ਅਜੈਬ ਸਿੰਘ ਬਦੇਸ਼ਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ: ਇੰਦਰਜੀਤ ਸਿੰਘ ਬਦੇਸ਼ਾ (ਪੀ. ਟੀ. ਯੂ.) ਵਾਲਿਆਂ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਤ ਪਿਤਾ ਡਾ: ਅਜੈਬ ਸਿੰਘ 'ਬਦੇਸ਼ਾ' ਧਿਆਨਪੁਰ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ | ਉਹ 76 ...

ਪੂਰੀ ਖ਼ਬਰ »

ਪਾਰਟੀ ਲਈ ਸੇਵਾ ਕਰਨ ਵਾਲਿਆਂ ਨੂੰ ਨਿਵਾਜਣਾ ਪਾਰਟੀ ਦਾ ਇਤਿਹਾਸ-ਅਕਾਲੀ ਆਗੂ

ਭਿੱਖੀਵਿੰਡ, 23 ਨਵੰਬਰ (ਰਾਮ ਧਵਨ)- ਸਾਬਕਾ ਹਲਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਸੀ: ਅਕਾਲੀ ਆਗੂ ਤੇ ਸਰਪੰਚ ਅਮਰਜੀਤ ਸਿੰਘ ਪਹੂਵਿੰਡ, ਚੇਅਰਮੈਨ ...

ਪੂਰੀ ਖ਼ਬਰ »

ਸਰਕਾਰ ਤੋਂ ਲੋਕਾਂ ਦਾ ਮੋਹ ਭੰਗ, ਆਉਣ ਵਾਲਾ ਸਮਾਂ ਅਕਾਲੀ ਦਲ ਦਾ-ਜਥੇ: ਮੇਘ ਸਿੰਘ

ਫਤਿਆਬਾਦ, 23 ਨਵੰਬਰ (ਧੂੰਦਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਜਥੇ: ਮੇਘ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਹੋਈ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ 'ਚ ਸ਼ੁਭਇਮਾਨ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਅਤੇ ਸਮੂਹ ...

ਪੂਰੀ ਖ਼ਬਰ »

ਕਾਜੀਵਾਲ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਮਾਗਮ

ਖਡੂਰ ਸਾਹਿਬ, 23 ਨਵੰਬਰ (ਅਮਰਪਾਲ ਸਿੰਘ)-ਇਥੋਂ ਨੇੜਲੇ ਪਿੰਡ ਕਾਜੀਵਾਲ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਖਡੂਰ ਸਾਹਿਬ ਦੇ ਐੱਸ.ਡੀ.ਐੱਮ. ਸ੍ਰੀਮਤੀ ਪੱਲਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਵਿਚ ਪਿੰਡ ਦੇ ਲੋਕਾਂ ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ ਮਜ਼ਬੂਤੀ ਲਈ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ-ਗਿੱਲ

ਤਰਨ ਤਾਰਨ, 23 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)– ਭਾਰਤ ਸਰਕਾਰ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ 19 ਤੋਂ 25 ਨਵੰਬਰ ਤਕ ਮਨਾਏ ਜਾ ਰਹੇ ਕੌਮੀ ਏਕਤਾ ਹਫਤੇ ਦੀ ਲੜੀ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਯੂਥ ਕੋਆਡੀਨੇਟਰ ਬਿਕਰਮ ਸਿੰਘ ਗਿੱਨ ਦੀ ਅਗਵਾਈ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆ ਵਲੋਂ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆ ਵਲੋਂ ਅੱਜ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧ ਵਿਚ ਅੱਜ ਸ਼ੂਗਰ ਮਿੱਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਦੁਆਰਾ ...

ਪੂਰੀ ਖ਼ਬਰ »

26 ਦੀ ਕਾਨਫ਼ਰੰਸ ਪੰਜਾਬ ਦੀ ਧਰਤੀ ਨੂੰ ਖ਼ੁਦਕੁਸ਼ੀਆਂ ਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਦਾ ਹੌਕਾ ਦੇਵੇਗੀ-ਪੰਨੂੰ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ 26 ਨਵੰਬਰ 2017 ਨੂੰ ਜਥੇਬੰਦੀ ਵਲੋਂ ਕਰਵਾਈ ਜਾਣ ਵਾਲੀ ਕਾਨਫਰੰਸ ਪੰਜਾਬ ਦੀ ਧਰਤੀ ਨੂੰ ਖ਼ੁਦਕੁਸ਼ੀਆਂ ਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਦਾ ਹੌਕਾ ਦੇਵੇਗੀ | ਇਹ ਸ਼ਬਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ...

ਪੂਰੀ ਖ਼ਬਰ »

ਹੈਰੋਇਨ ਤੇ ਗੋਲੀਆਂ ਸਮੇਤ 3 ਕਾਬੂ

ਅਮਰਕੋਟ, 23 ਨਵੰਬਰ (ਗੁਰਚਰਨ ਸਿੰਘ ਭੱਟੀ)-ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਥਾਣੇ ਦੀ ਹਦੂਦ ਅੰਦਰ ਪੈਂਦੇ ਪਿੰਡਾਂ 'ਚ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਤੇ ...

ਪੂਰੀ ਖ਼ਬਰ »

ਕੌਮੀ ਸਕੱਤਰ ਬਣਨ 'ਤੇ ਬਿਕਰਮ ਸਿੰਘ ਮਜੀਠੀਆ ਨੇ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੱਤੀ

ਝਬਾਲ, 23 ਨਵੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਣਨ 'ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਮਿਹਨਤੀ ਆਗੂਆਂ ਤੇ ਵਰਕਰਾਂ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)- ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੁੁੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜ੍ਹਾ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਰਣਜੀਤ ਸਿੰਘ ਬ੍ਰਹਮਪੁਰਾ ਦਾ ਸਨਮਾਨ

ਸ਼ਾਹਬਾਜ਼ਪੁਰ, 23 ਨਵੰਬਰ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦੇ ਨਵੇਂ ਜਥੇਬੰਧਕ ਢਾਂਚੇ ਦੇ ਕੀਤੇ ਐਲਾਨ ਵਿਚ ਅਕਾਲੀ ਦਲ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੂੰ ਅੱਠਵੀਂ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਤੰਬਾਕੂ ਦੇ ਸੇਵਨ ਨਾਲ ਹੁੰਦੀਆਂ ਹਨ ਕਈ ਭਿਆਨਕ ਬਿਮਾਰੀਆਂ-ਡਾ: ਸੋਹਲ

ਤਰਨ ਤਾਰਨ, 23 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਅੱਜ ਗੋਇੰਦਵਾਲ ਬਾਈਪਾਸ ਚੌਕ ਤਰਨ ਤਾਰਨ ਵਿਖੇ ਤੰਬਾਕੂਨੋਸ਼ੀ ਤੋਂ ਚਿੰਤਤ ਇੱਕ ਸੰਗਠਨ ਦੀ ਮੀਟਿੰਗ ਹੋਈ, ਜਿਸ ਵਿੱਚ ਵਿਕਾਸ ਮੰਚ ਪੰਜਾਬ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਡਾ. ...

ਪੂਰੀ ਖ਼ਬਰ »

ਮਾਛੀਕੇ ਦੇ ਪਰਿਵਾਰ ਨੂੰ ਐਨ.ਆਰ.ਆਈ. ਵਲੋਂ ਭੇਜੀ ਇਕ ਲੱਖ ਦੀ ਰਾਸ਼ੀ ਭੇਟ

ਖੇਮਕਰਨ/ਅਮਰਕੋਟ, 23 ਨਵੰਬਰ (ਬਿੱਲਾ, ਭੱਟੀ)- ਹਲਕਾ ਖੇਮਕਰਨ ਦੇ ਪਿੰਡ ਮਾਛੀਕੇ ਦੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਦੀ ਐੱਨ.ਆਈ.ਆਰ. ਪਰਿਵਾਰ ਵਲੋਂ ਨਗਦ ਇਕ ਲੱਖ ਰੁਪਏ ਦੀ ਮਦਦ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਯਤਨਾਂ ਸਦਕਾ ਮਿ੍ਤਕ ਕਿਸਾਨ ਜਗੀਰ ਸਿੰਘ ...

ਪੂਰੀ ਖ਼ਬਰ »

ਹਰਪਾਲ ਸਿੰਘ ਸੰਧੂ ਨਾਲ ਦੁੱਖ ਸਾਂਝਾ

ਸੁਰ ਸਿੰਘ, 23 ਨਵੰਬਰ (ਧਰਮਜੀਤ ਸਿੰਘ)-ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਸੀਨੀ: ਕਾਂਗਰਸੀ ਆਗੂ ਹਰਪਾਲ ਸਿੰਘ ਸੰਧੂ ਸੁਰ ਸਿੰਘ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੇ ਮਾਤਾ ਦਲੀਪ ਕੌਰ ਸੰਧੂ ਦੇ ਦਿਹਾਂਤ 'ਤੇ ਉਨ੍ਹਾਂ ਦੇ ਸਥਾਨਕ ਗ੍ਰਹਿ ...

ਪੂਰੀ ਖ਼ਬਰ »

ਪਿੰਡ ਰਾਮ ਖਾਰਾ 'ਚ ਧਾਰਮਿਕ ਸਮਾਗਮ

ਅਮਰਕੋਟ, 23 ਨਵੰਬਰ (ਗੁਰਚਰਨ ਸਿੰਘ ਭੱਟੀ)- ਪਿੰਡ ਰਾਮ ਖਾਰਾ ਦੀ ਸਮੂਹ ਸਾਧ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੱਸ ਅੱਡੇ 'ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਭੋਗ ਪਾਏ ਗਏੇ | ਸਾਬਕਾ ਸਰਪੰਚ ਹਰਦਿਆਲ ਸਿੰਘ ਰਾਕਟ ਨੇ ਦੱਸਿਆ ਕਿ ਬੱਸ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਂਈ ਬਾਬਾ ਦਾ 92ਵਾਂ ਜਨਮ ਦਿਨ ਮਨਾਇਆ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਸੱਤਿਆ ਸਾਂਈ ਬਾਬਾ ਦਾ 92ਵਾਂ ਜਨਮ ਦਿਨ ਪੱਟੀ ਵਿਖੇ ਸਾਂਈ ਪਰਿਵਾਰ ਵਲੋਂ ਧੂਮਧਾਮ ਅਤੇ ਸ਼ਰਧਾ ਨਾਮ ਮਨਾਇਆ ਗਿਆ | ਸਵੇਰ ਵੇਲੇ ਸ਼ਹਿਰ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਉਪਰੰਤ ਸਾਂਈ ਪਰਿਵਾਰ ਵਲੋਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਅਖਾੜਾ ਵਿਖੇ ਬੱਚਿਆਂ ਦੇ ਕੁਸ਼ਤੀ ਮੁਕਾਬਲੇ ਕਰਵਾਏ

ਤਰਨ ਤਾਰਨ, 23 ਨਵੰਬਰ (ਲਾਲੀ ਕੈਰੋਂ)- ਤਰਨ ਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਪਹਿਲਵਾਨ ਹੀਰਾ ਸਿੰਘ ਕੋਚ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਦੀਪ ਸਿੰਘ ਕੁਸ਼ਤੀ ਅਖਾੜਾ ਵਿਖੇ ਬੱਚਿਆਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ ਤੇ ਜੇਤੂ ਰਹੇ ਬੱਚਿਆਂ ਨੂੰ ਨਕਦ ਇਨਾਮ ਤੇ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸਕੂਲ 'ਚ ਸ੍ਰੀ ਸੱਤਿਆ ਸਾਈਾ ਬਾਬਾ ਦਾ 92ਵਾਂ ਜਨਮ ਦਿਨ ਮਨਾਇਆ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਚ ਸ੍ਰੀ ਸੱਤਿਆ ਸਾਈਾ ਬਾਬਾ ਦਾ 92ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਸ੍ਰੀ ਰਾਮ ਇਕਬਾਲ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੇ ਮੱਲਾ ਮਾਰੀਆਂ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਦੀ ਲਹਿਰ ਵਿਚ ਨÏਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਯਤਨ ਕਰਦਿਆਂ ਸਕੂਲਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਸੂਬਾ ਪੱਧਰੀ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਤਰਨ ਤਾਰਨ, 23 ਨਵੰਬਰ (ਪ੍ਰਭਾਤ ਮੌਾਗਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੋਲੀ ਐਾਜਲ ਕਾਨਵੈਂਟ ਸਕੂਲ ਬਾਠ ਦੇ ਵਿਦਿਆਰਥੀਆਂ ਨੇ ਜਿੱਥੇ ਪਿਛਲੇ ਕੁਝ ਸਮੇਂ ਦੌਰਾਨ ਹੀ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਆਪਣਾ ਚੰਗਾ ਨਾਂਅ ਬਣਾਇਆ ਹੈ, ਉੱਥੇ ਹੁਣ ਇਸ ਵਿਦਿਅਕ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਸ਼ੁਰੂ

ਚੌਕ ਮਹਿਤਾ, 23 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿੱਤ ਰਾਣਾ ਸ਼ੂਗਰ ਮਿਲ ਵਿਖੇ ਗੰਨ੍ਹੇ ਦੀ 2017-18 ਪਿੜਾਈ ਦੇ ਸੀਜ਼ਨ ਦਾ ਅੱਜ ਸ਼ੁੱਭ ਆਰੰਭ ਹੋ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ...

ਪੂਰੀ ਖ਼ਬਰ »

ਅਲਪਾਈਨ ਸਕੂਲ ਨੇ ਛੇੜੀ ਪਿਓ-ਪੁੱਤਰ 'ਚ ਕਾਨੂੰਨੀ ਜੰਗ

ਅੰਮਿ੍੍ਰਤਸਰ, 23 ਨਵੰਬਰ (ਰੇਸ਼ਮ ਸਿੰਘ)- ਸਥਾਨਕ ਮਜੀਠਾ ਰੋਡ 'ਤੇ ਸਥਿਤ ਐਲਪਾਈਨ ਸਕੂਲ ਦੀ ਜਾਇਦਾਦ ਦਾ ਵਿਵਾਦ ਹੋਰ ਗਹਿਰਾ ਹੋ ਗਿਆ ਹੈ ਜਦੋਂ ਕਿ ਸੇਵਾ ਮੁਕਤ ਕੈਪਟਨ ਨੇ ਆਪਣੇ ਵਕੀਲ ਪੁੱਤਰ ਿਖ਼ਲਾਫ਼ ਇਹ ਕਹਿੰਦਿਆਂ ਧੋਖਾਧੜੀ ਦਾ ਪਰਚਾ ਦਰਜ ਕਰਵਾਇਆ ਹੈ ਕਿ ਉਹ ਉਸ ਦੀ ...

ਪੂਰੀ ਖ਼ਬਰ »

ਅਲਪਾਈਨ ਸਕੂਲ ਨੇ ਛੇੜੀ ਪਿਓ-ਪੁੱਤਰ 'ਚ ਕਾਨੂੰਨੀ ਜੰਗ

ਅੰਮਿ੍੍ਰਤਸਰ, 23 ਨਵੰਬਰ (ਰੇਸ਼ਮ ਸਿੰਘ)- ਸਥਾਨਕ ਮਜੀਠਾ ਰੋਡ 'ਤੇ ਸਥਿਤ ਐਲਪਾਈਨ ਸਕੂਲ ਦੀ ਜਾਇਦਾਦ ਦਾ ਵਿਵਾਦ ਹੋਰ ਗਹਿਰਾ ਹੋ ਗਿਆ ਹੈ ਜਦੋਂ ਕਿ ਸੇਵਾ ਮੁਕਤ ਕੈਪਟਨ ਨੇ ਆਪਣੇ ਵਕੀਲ ਪੁੱਤਰ ਿਖ਼ਲਾਫ਼ ਇਹ ਕਹਿੰਦਿਆਂ ਧੋਖਾਧੜੀ ਦਾ ਪਰਚਾ ਦਰਜ ਕਰਵਾਇਆ ਹੈ ਕਿ ਉਹ ਉਸ ਦੀ ...

ਪੂਰੀ ਖ਼ਬਰ »

ਰੇਵੰਨ ਇੰਟਰਨੈਸ਼ਨਲ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਟੂਰਨਾਮੈਂਟ ਕਰਵਾਇਆ

ਮਜੀਠਾ,23 ਨਵੰਬਰ (ਮਨਿੰਦਰ ਸਿੰਘ ਸੋਖੀ)- ਰੇਵੰਨ ਇੰਟਰਨੈਸ਼ਨ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਡਾਇਰੈਕਟਰ ਕਨਵਰਦੀਪ ਸਿੰਘ ਅਤੇ ਪਿ੍ੰਸੀਪਲ ਅਮਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਬੱਚਿਆ ਦੇ ਟੂਰਨਾਮੈਂਟ ਕਰਵਾਏ ਗਏ | ਜਿਸ ਵਿੱਚ ਰਿਲੇਅ ਰੇਸ, 100 ਮੀਟਰ, 200 ਮੀਟਰ ਅਤੇ ...

ਪੂਰੀ ਖ਼ਬਰ »

ਮਜੀਠਾ ਸਕੂਲ ਵਿਖੇ ਵੋਟਾਂ ਸਬੰਧੀ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਮਜੀਠਾ ਦੇ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਪਿ੍ੰਸੀਪਲ ਮੋਨਾ ਕੌਰ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਸੂਬੇ ਦੇ ਹਿਤਾਂ ਲਈ ਲਏ ਜਾ ਰਹੇ ਫ਼ੈਸਲਿਆਂ ਨੇ ਵਿਰੋਧੀਆਂ ਦੇ ਕੀਤੇ ਮੂੰਹ ਬੰਦ-ਡਿੰਪਾ

ਜੇਠੂਵਾਲ, 23 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਡਿੰਪਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਆਪਣੇ 8 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਨੂੰ ਨਸ਼ਾ ...

ਪੂਰੀ ਖ਼ਬਰ »

ਲਖਬੀਰ ਸਿੰਘ ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ

ਛੇਹਰਟਾ, 23 ਨਵੰਬਰ (ਸੁਰਿੰਦਰ ਸਿੰਘ ਵਿਰਦੀ)- ਦਲਿਤ ਸਮਾਜ ਅਤੇ ਲੋਕ ਭਲਾਈ ਦੇ ਕੰਮਾਂ 'ਚ ਹਮੇਸ਼ਾਂ ਹੀ ਤੱਤਪਰ ਰਹੀ ਸ਼੍ਰੋਮਣੀ ਲੋਕ ਦਲ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਹਕੀਮ ਲਖਬੀਰ ਸਿੰਘ ਨੱਤ ਦੀ ਅਗਵਾਈ ਹੇਠ ਹਲਕਾ ਪੱਛਮੀ ਨਰੈਣਗੜ੍ਹ ਵਿਖੇ ਕਰਵਾਈ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਇੱਕ ਪਾਸੜ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਚਿੰਗ ਐਸੋਸੀਏਸ਼ਨ ਦੀ ਚੋਣ

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਜਦੋਂ ਤੋਂ ਪ੍ਰੋ: ਜਸਪਾਲ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਹੀ 'ਵਰਸਿਟੀ 'ਚ ਅਕਾਦਮਿਕ ਅਤੇ ਪ੍ਰਸ਼ਾਸਨਿਕ ਬਦਲਾਅ ਦੇਖਣ ਨੂੰ ਮਿਲ ਰਹੇ ਹਨ | ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਲਿੰਕ ਸੜਕਾਂ ਦੀ ਮੁਰੰਮਤ 'ਚ ਫੈਲੇ ਭਿ੍ਸ਼ਟਾਚਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਰਗਰਮ ਕਾਰਕੁੰਨਾਂ ਤੇ ਆਗੂਆਂ ਦੀ ਹੋਈ ਤਹਿਸੀਲ ਪੱਧਰੀ ਮੀਟਿੰਗ 'ਚ ਭਿੰਡੀ ਸੈਦਾਂ-ਅਜਨਾਲਾ ਮੁੱਖ ਮਾਰਗ ਤੋਂ ਪਹੁੰਚ ਮਾਰਗ ਭਿੰਡੀ ਔਲਖ ਤੱਕ ਕਰੀਬ 4 ਕਿਲੋਮੀਟਰ ਮੁਰੰਮਤ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਲਈ ਗਿਆ ਵਿਅਕਤੀ ਲਾਪਤਾ

ਚੇਤਨਪੁਰਾ, 23 ਨਵੰਬਰ (ਮਹਾਬੀਰ ਸਿੰਘ ਗਿੱਲ)- ਪਿੰਡ ਮਾਛੀਨੰਗਲ ਦੇ ਵਸਨੀਕ ਲਾਡਾ ਮਸੀਹ ਤੇ ਪਰਮਜੀਤ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਾਗੀਰਾ ਮਸੀਹ 60 ਸਾਲ ਸਪੁੱਤਰ ਲਾਲ ਮਸੀਹ ਜੋ ਕਿ ਸਰਧਨਾ ਜ਼ਿਲ੍ਹਾ ਮੇਰਠ ਵਿਖੇ ਧਾਰਮਿਕ ਯਾਤਰਾ ਲਈ ਪਿੰਡ ਦੇ ਹੋਰ ਲੋਕਾਂ ...

ਪੂਰੀ ਖ਼ਬਰ »

-ਮਾਮਲਾ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ- ਬੋਰਡ ਦੇ ਡਾਇਰੈਕਟਰਾਂ ਦਾ ਫ਼ੀਲਡ 'ਚ ਆਉਣ 'ਤੇ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਰੋਸ ਵਿਖਾਵਾ-ਪੱਪੂ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਸ੍ਰੀ ਏ.ਵੈਣੂ ਪ੍ਰਸਾਦ ਨੇ 12 ਅਗਸਤ ਨੰੂ ਜਾਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਹੁਣ ਸਿਹਤ ਅਧਿਕਾਰੀ ਤੇ ਮਹਿਲਾ ਫ਼ੂਡ ਅਧਿਕਾਰੀ 'ਚ ਖੜਕੀ

ਅੰਮਿ੍੍ਰਤਸਰ, 23 ਨਵੰਬਰ (ਰੇਸ਼ਮ ਸਿੰਘ)- ਅੰਮਿ੍ਤਸਰ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਤੇ ਇਕ ਔਰਤ ਫ਼ੂਡ ਸੇਫ਼ਟੀ ਅਧਿਕਾਰੀ 'ਚ ਉਸ ਵੇਲੇ ਖੜਕ ਪਈ, ਜਦੋਂ ਕਿ ਜਿੱਥੇ ਫ਼ੂਡ ਅਧਿਕਾਰੀ ਨੇ ਸਿਹਤ ਅਧਿਕਾਰੀ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਲਾਏ ਦੋਸ਼ਾਂ ਉਪਰੰਤ ਸਿਹਤ ਅਧਿਕਾਰੀ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਸ਼ਰਧਾ ਨਾਲ ਕਰਵਾਇਆ

ਬਿਆਸ, 23 ਨਵੰਬਰ (ਰੱਖੜਾ)- ਬਿਆਸ ਵਿਚ 25ਵਾਂ ਸਾਲਾਨਾ ਜਾਗਰਣ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸਾਲਾਨਾ ਜਾਗਰਣ ਦੀ ਸ਼ੁਰੂਆਤ ਮੌਕੇ ਮਹਾਂਮਾਈ ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੂਰਨੀ ਜੀ ਦੇ ਦਰਬਾਰ ਤੋਂ ਜਗਦੀਆਂ ਜੋਤਾਂ ਲਿਆਂਦੀਆਂ ਗਈਆਂ | ਜਿਸ ਉਪਰੰਤ ਸਾਬਕਾ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਖੋਲ੍ਹੇ ਜਾਣਗੇ ਮਲਟੀ ਸਕਿਲ ਸੈਂਟਰ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਗੁਦਾਮਾਂ ਨੂੰ ਡ੍ਰਾਈਪੋਰਟ ਘੋਸ਼ਿਤ ਕੀਤਾ ਜਾਵੇ, ਜਿਸ ਨਾਲ ਅੰਮਿ੍ਤਸਰ ਤੋਂ ਸੜਕ ਅਤੇ ਹਵਾਈ ਰਸਤੇ ਪਾਕਿਸਤਾਨ, ਅਫ਼ਗਾਨਿਸਤਾਨ ਸਮੇਤ ਹੋਰਨਾਂ ਦੇਸ਼ਾਂ ਨਾਲ ਵੱਡੇ ਪੱਧਰ 'ਤੇ ਕਾਰੋਬਾਰ ਹੋ ਸਕਦਾ ਹੈ | ਇਹ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਸਕੂਲੀ ਬੱਚਿਆਂ ਨੂੰ ਵੰਡੀਆਂ ਕੋਟੀਆਂ-ਜੈਕਟਾਂ

ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਪੱਤੀ ਬਹਿਨੀਵਾਲ ਵਿਖੇ ਅਮਰੀਕਾ ਵੱਸੇ ਸੁਲਤਾਨਵਿੰਡ ਰੋਡ ਵਾਸੀ ਐਨ. ਆਰ. ਆਈ. ਕੁਲਵੰਤ ਸਿੰਘ ਨੇ ਧਰਮ ਪਤਨੀ ਸਮੇਤ ਪਹੁੰਚ ਕੇ 193 ਸਕੂਲੀ ਬੱਚਿਆਂ ਨੂੰ ਜੈਕਟਾਂ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਲਾਕ ਅਜਨਾਲਾ ਕਮੇਟੀ ਦਾ ਗਠਨ

ਗੱਗੋਮਾਹਲ, 23 ਨਵੰਬਰ (ਬਲਵਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਸਰਗਮ ਕਾਰਕੂੰਨਾਂ ਦੀ ਭਰਵੀਂ ਇਕੱਤਰਤਾ ਉਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਰਗਰਮ ਆਗੂ ਕੈਪਟਨ ਕਸ਼ਮੀਰ ਸਿੰਘ ਦੇ ਗ੍ਰਹਿ ਪਿੰਡ ਅਵਾਣ ਵਿਖੇ ਹੋਈ | ਜਿਸ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕੈਂਸਰ ਪੀੜਤਾ ਨੂੰ ਚੈੱਕ ਭੇਟ

ਲੋੋਪੋਕੇ, 23 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡਾਂ ਦੇ ਭਿਆਨਕ ਜਾਨ ਲੇਵਾ ਬਿਮਾਰੀਆਂ ਦੇ ਸ਼ਿਕਾਰ 2 ਵਿਅਕਤੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਹੋਈ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਵਿਦੇਸ਼ੀ ਕੰਪਨੀਆਂ ਦਾ ਦਬਦਬਾ ਕਾਇਮ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਨੂੰ ਵਿਰਾਸਤੀ ਦਿੱਖ ਦੇਣ ਲਈ ਪਿਛਲੀ ਅਕਾਲੀ-ਭਾਜਪਾ ਗੱਠਜੋੜ ਵਾਲੀ ਸਰਕਾਰ ਵਲੋਂ ਇਸ 'ਤੇ ਮੌਜੂਦ 100 ਤੋਂ ਵਧੇਰੇ ਦੁਕਾਨਾਂ, ਦਫ਼ਤਰਾਂ, ਬੈਂਕਾਂ ਅਤੇ ...

ਪੂਰੀ ਖ਼ਬਰ »

ਫ਼ੇਰੂਮਾਨ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ

ਬੁਤਾਲਾ, 23 ਨਵੰਬਰ (ਹਰਜੀਤ ਸਿੰਘ)- ਬੁਤਾਲੇ ਦੀ ਵਿਦਿਆ ਦੇ ਖੇਤਰ ਦੀ ਮੋਹਰੀ ਸੰਸਥਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਪਬਲਿਕ ਸਕੂਲ ਬੁਤਾਲਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ | ਜਿਸ 'ਚ ਫ਼ੇਰੂਮਾਨ ਟਰੱਸਟ ਰਈਆ ਦੇ ਚੇਅਰਮੈਨ ਬਲਜੀਤ ਸਿੰਘ ...

ਪੂਰੀ ਖ਼ਬਰ »

ਖਾਲਸਾ ਕਾਲਜ ਅੰਮਿ੍ਤਸਰ ਅਤੇ ਐਚ. ਐਮ. ਵੀ. ਜਲੰਧਰ ਨੇ ਜਿੱਤੀ ਅੰਤਰ ਕਾਲਜ ਤੀਰਅੰਦਾਜ਼ੀ ਪ੍ਰਤੀਯੋਗਿਤਾ

ਅੰਮਿ੍ਤਸਰ, 23 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਅੰਤਰ ਕਾਲਜ ਤੀਰਅੰਦਾਜ਼ੀ (ਕੰਪਾਊਾਡ) ਪ੍ਰਤੀਯੋਗਿਤਾ ਅੱਜ ਸਮਾਪਤ ਹੋ ਗਈ | ਟੀਮ ਮੁਕਾਬਲਿਆਂ ਮਰਦਾਂ ਦੇ ਵਰਗ 'ਚ ਖ਼ਾਲਸਾ ਕਾਲਜ ਅੰਮਿ੍ਤਸਰ ਦੀ ਟੀਮ ...

ਪੂਰੀ ਖ਼ਬਰ »

ਟਰੱਸਟ ਵਲੋਂ ਵਪਾਰਿਕ ਅਤੇ ਰਿਹਾਇਸ਼ੀ ਜਾਇਦਾਦਾਂ ਦੀ ਖੁੱਲ੍ਹੀ ਨਿਲਾਮੀ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਅੱਜ ਸਥਾਨਕ ਦਫ਼ਤਰ ਰਣਜੀਤ ਐਵੀਨਿਊ, ਸੀ-ਬਲਾਕ ਵਿਖੇ ਵਪਾਰਿਕ ਅਤੇ ਰਿਹਾਇਸ਼ੀ ਜਾਇਦਾਦਾਂ ਦੀ ਖੁੱਲ੍ਹੀ ...

ਪੂਰੀ ਖ਼ਬਰ »

ਸੂਰੀ ਦੀ ਨਿਆਇਕ ਹਿਰਾਸਤ ਵਧੀ, ਜ਼ਮਾਨਤ 'ਤੇ ਸੁਣਵਾਈ 28 ਨੂੰ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)- ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਉਪਰੰਤ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਸ਼ਿਵ ਸ਼ੈਨਾ ਦੇ ਆਗੂ ਸੁਧੀਰ ਸੂਰੀ ਦੀ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਹੋਰ ਵਾਧਾ ਕਰ ਦਿੱਤਾ ਗਿਆ ਹੈ | ਉਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX