ਤਾਜਾ ਖ਼ਬਰਾਂ


ਪੰਜਾਬੀ ਨੌਜਵਾਨ ਜੇਸਨ ਸੰਘਾ ਆਸਟ੍ਰੇਲੀਆ ਦੀ ਅੰਡਰ-19 ਟੀਮ ਦਾ ਕਪਤਾਨ ਬਣਿਆ
. . .  3 minutes ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ) -ਬਠਿੰਡਾ ਇਲਾਕੇ ਦੇ ਕੁਲਦੀਪ ਸਿੰਘ ਸੰਘਾ ਦਾ ਹੋਣਹਾਰ ਬੇਟਾ ਤੇ ਹਰਫ਼ਨ-ਮੌਲਾ ਕ੍ਰਿਕਟ ਖਿਡਾਰੀ ਜਸਕੀਰਤ ਸਿੰਘ ਉਰਫ਼ ਜੇਸਨ ਸੰਘਾ ਆਸਟ੍ਰੇਲੀਆ ਦੀ ਅੰਡਰ-19 ਟੀਮ ਦਾ ਕਪਤਾਨ ਬਣ ਗਿਆ ਹੈ। ਆਸਟ੍ਰੇਲੀਆ...
ਗੁਜਰਾਤ 'ਚ 99 ਸੀਟਾਂ ਨਾਲ ਭਾਜਪਾ ਨੂੰ ਬਹੁਮਤ
. . .  14 minutes ago
ਅਹਿਮਦਾਬਾਦ, 18 ਦਸੰਬਰ- ਗੁਜਰਾਤ 'ਚ ਭਾਜਪਾ ਨੂੰ 99 ਸੀਟਾਂ ਨਾਲ ਬਹੁਮਤ ਪ੍ਰਾਪਤ ਹੋ ਗਿਆ ਹੈ। ਭਾਵੇਂ ਚੋਣ ਸਰਵੇਖਣਾਂ ਅਨੁਸਾਰ ਭਾਜਪਾ ਦੀ ਜਿੱਤ ਨਹੀਂ ਹੋਈ ਪਰ ਫਿਰ ਵੀ ਪਾਰਟੀ ਸੂਬੇ 'ਚ ਸਰਕਾਰ ਬਣਾਉਣ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
. . .  28 minutes ago
ਵਿਜੇ ਮਾਲੀਆ ਨੂੰ ਵਾਪਸ ਲਿਆਉਣ ਲਈ ਕੀਤੀ ਜਾ ਰਹੀ ਹੈ ਹਰ ਕੋਸ਼ਿਸ਼- ਈ.ਡੀ.
. . .  50 minutes ago
ਨਵੀਂ ਦਿੱਲੀ, 18 ਦਸੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਦੱਸਿਆ ਕਿ ਵਿਜੇ ਮਾਲੀਆ ਨੂੰ ਵਾਪਸ ਭਾਰਤ ਲਿਆਉਣ ਲਈ ਹਰ ਢੁਕਵੀਂ ਕੋਸ਼ਿਸ਼ ਕੀਤੀ...
ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਨਤਾ ਸਿਰ ਬੰਨਿਆਂ ਜਿੱਤ ਦਾ ਸਿਹਰਾ
. . .  57 minutes ago
ਅਹਿਮਦਾਬਾਦ, 18 ਦਸੰਬਰ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਿੱਤ ਦਾ ਸਿਹਰਾ ਸੂਬੇ ਦੀ ਜਨਤਾ ਦੇ ਸਿਰ ਬੰਨਿਆਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ 'ਚ ਲੋਕਾਂ...
ਛਗਨ ਭੁਜਬਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 18 ਦਸੰਬਰ- ਸਪੈਸ਼ਲ ਪੀ.ਐਮ.ਐਲ.ਏ. ਕੋਰਟ ਨੇ ਐਨ.ਸੀ.ਪੀ.ਨੇਤਾ ਛਗਨ ਭੁਜਬਲ ਦੀ ਜ਼ਮਾਨਤ ਅਰਜ਼ੀ ਖ਼ਾਰਜ...
ਹਿਮਾਚਲ : ਮੁੱਖ ਮੰਤਰੀ ਦੇ ਦਾਅਵੇਦਾਰ ਪ੍ਰੇਮ ਕੁਮਾਰ ਧੂਮਲ ਚੋਣ ਹਾਰੇ
. . .  about 1 hour ago
ਰਾਹੁਲ ਨੇ ਲੋਕਾਂ ਦੇ ਫ਼ਤਵੇ ਦਾ ਕੀਤਾ ਸਵਾਗਤ
. . .  about 1 hour ago
ਨਵੀਂ ਦਿੱਲੀ, 18 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਲੋਕਾਂ ਦੇ ਫ਼ੈਸਲੇ ਦੀ ਸਵਾਗਤ ਕੀਤਾ ਹੈ। ਰਾਹੁਲ ਨੇ ਨਾਲ ਹੀ ਦੋਵੇਂ ਸੂਬਾ ਸਰਕਾਰਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸੀ ਵਰਕਰਾਂ...
ਕਾਂਗਰਸ ਦੀ ਹੋਈ ਨੈਤਿਕ ਜਿੱਤ- ਗਹਿਲੋਤ
. . .  about 1 hour ago
ਹਿਮਾਚਲ ਦੀ ਜਨਤਾ ਨੇ ਮੋਦੀ ਜੀ ਨਾਲ ਰਿਸ਼ਤਾ ਕੀਤਾ ਤਾਜ਼ਾ- ਸ਼ਾਹ
. . .  about 2 hours ago
ਮੋਦੀ ਦੀ ਵਿਕਾਸ ਯਾਤਰਾ 'ਚ ਜਨਤਾ ਨੇ ਜਤਾਇਆ ਭਰੋਸਾ- ਸ਼ਾਹ
. . .  about 2 hours ago
ਗੁਜਰਾਤ : ਅਪਲੇਸ਼ ਠਾਕੁਰ ਤੇ ਜਗਨੇਸ਼ ਮੇਵਾਣੀ ਚੋਣ ਜਿੱਤੇ
. . .  about 2 hours ago
ਜੀ.ਐਸ.ਟੀ. ਦੀ ਜਿੱਤ, ਦੇਸ਼ ਦੀ ਜਿੱਤ-ਕਾਂਗਰਸ ਦੀ ਹਾਰ, ਅਧਰਮੀ ਦੀ ਹਾਰ - ਪ੍ਰਧਾਨ ਮੋਦੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀ ਜਿੱਤ 'ਤੇ ਕਿਹਾ
. . .  about 2 hours ago
ਦਿੱਲੀ : ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਮਿਲੀ ਜਿੱਤ ਤੋਂ ਬਾਅਦ ਅਮਿਤ ਸ਼ਾਹ ਦਾ ਭਾਜਪਾ ਹੈਡਕੁਆਰਟਰ 'ਚ ਸ਼ਾਨਦਾਰ ਸਵਾਗਤ
. . .  about 2 hours ago
ਗੁਜਰਾਤ : ਰਾਜਕੋਟ, ਸੂਰਤ ਤੇ ਅਹਿਮਦਾਬਾਦ 'ਚ ਈ.ਵੀ.ਐਮ. ਮਸ਼ੀਨਾਂ ਨਾਲ ਹੋਈ ਛੇੜਛਾੜ - ਹਾਰਦਿਕ ਪਟੇਲ
. . .  1 minute ago
ਹਿਮਾਚਲ ਪ੍ਰਦੇਸ਼ : ਅਰਕੀ ਤੋਂ ਕਾਂਗਰਸ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਵੱਡੀ ਜਿੱਤ
. . .  about 3 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣਨਾ ਤੈਅ
. . .  about 3 hours ago
ਪਾਰਲੀਮੈਂਟ ਲਾਇਬਰੇਰੀ ਬਿਲਡਿੰਗ 'ਚ ਭਲਕੇ ਹੋਵੇਗੀ ਭਾਜਪਾ ਪਾਰਲੀਮੈਂਟਰੀ ਪਾਰਟੀ ਦੀ ਮੀਟਿੰਗ
. . .  about 3 hours ago
ਔਲਾਦ ਦੇ ਨਾ ਬਚਣ ਤੋਂ ਪ੍ਰੇਸ਼ਾਨ ਕਿਸਾਨ ਨੇ ਮੌਤ ਨੂੰ ਲਗਾਇਆ ਗਲ਼ੇ
. . .  about 3 hours ago
ਹਿਮਾਚਲ ਪ੍ਰਦੇਸ਼ : ਭਾਜਪਾ 43 ਸੀਟਾਂ ਤੇ ਕਾਂਗਰਸ 21 ਸੀਟਾਂ 'ਤੇ ਅੱਗੇ
. . .  about 3 hours ago
ਗੁਜਰਾਤ : ਭਾਜਪਾ ਨੇ 88 ਜਿੱਤੀਆਂ, 13 'ਤੇ ਅੱਗੇ - ਕਾਂਗਰਸ ਨੇ 62 ਸੀਟਾਂ ਜਿੱਤੀਆਂ ,17 'ਤੇ ਅੱਗੇ
. . .  about 4 hours ago
ਨਿਤੀਸ਼ ਕੁਮਾਰ ਨੇ ਪ੍ਰਕਾਸ਼ ਪੁਰਬ ਸਬੰਧੀ ਸੰਤ ਭੂਰੀ ਵਾਲਿਆਂ ਵੱਲੋਂ ਗੁ: ਬਾਲ ਲੀਲਾ ਸਾਹਿਬ ਪਟਨਾ ਵਿਖੇ ਲਗਾਏ ਗਏ ਵਿਸ਼ਾਲ ਲੰਗਰਾਂ ਦੀ ਕੀਤੀ ਸ਼ੁਰੂਆਤ
. . .  about 4 hours ago
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ ਤੋਂ ਭਾਜਪਾ ਦੇ ਕਿਸ਼ਨ ਕਪੂਰ ਜਿੱਤੇ
. . .  about 4 hours ago
ਹਿਮਾਚਲ ਪ੍ਰਦੇਸ਼ ਦੀ ਦੂਨ ਸੀਟ ਤੋਂ ਭਾਜਪਾ ਦੇ ਸਿੱਖ ਉਮੀਦਵਾਰ ਜੇਤੂ
. . .  about 4 hours ago
ਬੇਅਦਬੀ ਸੰਬੰਧੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਪਹੁੰਚੇ ਪਿੰਡ ਕਕਰਾਲਾ
. . .  about 4 hours ago
ਪਟਿਆਲਾ ਦੇ ਵਾਰਡ ਨੰਬਰ 37 ਦੇ ਬੂਥ ਨੰਬਰ 3 ਦੀ ਮੁੜ ਚੋਣ 19 ਨੂੰ
. . .  about 5 hours ago
ਹਿਮਾਚਲ ਪ੍ਰਦੇਸ਼ : ਪ੍ਰੇਮ ਕੁਮਾਰ ਧੂਮਲ ਪਿੱਛੇ
. . .  about 5 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਨੂੰ ਰੁਝਾਨਾਂ 'ਚ ਮਿਲ ਰਹੀ ਜਿੱਤ 'ਤੇ ਸਮਰਥਕਾਂ ਵੱਲੋਂ ਦਿੱਲੀ 'ਚ ਜਸ਼ਨ
. . .  about 5 hours ago
ਹਿਮਾਚਲ ਪ੍ਰਦੇਸ਼ : ਧਰਮਪੁਰ 'ਚ ਭਾਜਪਾ ਦੇ ਮਹਿੰਦਰ ਸਿੰਘ ਨੂੰ 8915 ਵੋਟਾਂ ਦੀ ਬੜ੍ਹਤ
. . .  about 5 hours ago
ਗੁਜਰਾਤ : ਭਾਜਪਾ 108, ਕਾਂਗਰਸ 72 ਸੀਟਾਂ 'ਤੇ ਅੱਗੇ
. . .  about 5 hours ago
ਭਾਜਪਾ ਗੁਜਰਾਤ ਤੇ ਹਿਮਾਚਲ 'ਚ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਏਗੀ - ਰਾਜਨਾਥ
. . .  about 6 hours ago
ਹਿਮਾਚਲ ਪ੍ਰਦੇਸ਼ : ਪੰਜਵੇਂ ਰਾਊਂਡ ਤੱਕ ਊਨਾ ਦੀਆਂ ਪੰਜ ਵਿਧਾਨ ਸਭਾ ਸੀਟਾਂ 'ਚ ਭਾਜਪਾ ਤਿੰਨ ਤੇ ਕਾਂਗਰਸ ਦੋ 'ਤੇ ਅੱਗੇ
. . .  about 6 hours ago
ਹਿਮਾਚਲ ਪ੍ਰਦੇਸ਼ ਚੋਣ ਨਤੀਜੇ : ਠਿਯੋਗ ਤੋਂ ਸੀ.ਪੀ.ਆਈ. (ਐਮ), ਆਨੀ ਤੋਂ ਭਾਜਪਾ, ਕਸੂੰਪਟੀ ਤੋਂ ਕਾਂਗਰਸ, ਬਲਹ ਤੋਂ ਭਾਜਪਾ ਨੂੰ ਮਿਲੀ ਜਿੱਤ
. . .  about 6 hours ago
ਗੁਜਰਾਤ : ਭਾਜਪਾ 105 ਤੇ ਕਾਂਗਰਸ 74 ਸੀਟਾਂ 'ਤੇ ਅੱਗੇ
. . .  about 6 hours ago
ਹਿਮਾਚਲ ਪ੍ਰਦੇਸ਼ : ਭਾਜਪਾ 45, ਕਾਂਗਰਸ 19 'ਤੇ ਅੱਗੇ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ
  •     Confirm Target Language  

ਜੰਮੂ-ਕਸ਼ਮੀਰ

ਜੰਮੂ ਦੇ ਰਾਜੌਰੀ ਆਰਮੀ ਕੈਂਪ ਦਾ ਦੌਰਾ ਕਰਨ ਜਾਂਦੇ ਹੋਏ...

...

ਗਰੀਬਾਂ 'ਤੇ 7 ਮਹੀਨਿਆਂ 'ਚ ਦੂਜੀ ਵਾਰ ਅੱਗ ਦਾ ਕਹਿਰ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਬੀਤੀ ਰਾਤ ਲਾਲੜੂ ਮੰਡੀ ਦੀ ਖੋਖਾ ਮਾਰਕੀਟ ਵਿਚ ਲੱਗੀ ਭਿਆਨਕ ਅੱਗ ਨਾਲ 8 ਖੋਖੇ ਸਾਮਾਨ ਸਮੇਤ ਸੜ ਕੇ ਸੁਆਹ ਹੋਣ ਨਾਲ ਲੋਕਾਂ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਸਹੀ ਕਾਰਨ ਹਾਲੇ ਭੇਦ ਬਣੇ ਹੋਏ ਹਨ। ਇਸ ਤੋਂ ...

ਪੂਰੀ ਖ਼ਬਰ »

ਸ੍ਰੀਨਗਰ 'ਚ ਸਾਬਕਾ ਮੰਤਰੀ ਅਬਦੁਲ ਗਨੀ ...

...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੇ ਮੋਟਰਸਾਈਕਲ ਨੂੰ ਲਗਾਈ ਅੱਗ

ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 25 'ਚ ਘਰ ਦੇ ਸਾਹਮਣੇ ਖੜ੍ਹੇ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਗਾ ਦਿੱਤੀ | ਪੁਲਿਸ ਸਟੇਸ਼ਨ ਸੈਕਟਰ 11 ਨੇ ਸਬੰਧਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੈਂਟਲ ਸਰਜਨ ਦੀ ਬੇਰੁਜ਼ਗਾਰੀ ਮੁੱਦੇ 'ਤੇ ਮੁੱਖ ਮੰਤਰੀ ਨੂੰ ਮਿਲੇ

ਜੰਮੂ, 23 ਨਵੰਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ 'ਚ ਡੈਂਟਲ ਸਰਜਨ ਬਣੇ ਨੌਜਵਾਨਾਂ ਨੂੰ ਆਪਣੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਾ ਹੋ ਰਹੀ ਹੈ | ਇਸ ਚਿੰਤਾ ਨੂੰ ਮੁੱਖ ਰੱਖਦੇ ਹੋਏ ਇੰਡੀਅਨ ਡੈਂਟਲ ਐਸੋਸੀਏਸ਼ਨ ਜੰਮੂ ਬ੍ਰਾਂਚ ਦੇ ਪ੍ਰਧਾਨ ਡਾ: ਰਾਜੀਵ ਮੈਂਗੀ ਦੀ ...

ਪੂਰੀ ਖ਼ਬਰ »

ਕਸ਼ਮੀਰ ਤੇ ਜੰਮੂ ਵਿਖੇ ਮੌਸਮ ਦੀ ਠੰਢੀ ਰਾਤ ਰਹੀ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਤੇ ਪਹਾੜੀ ਖੇਤਰਾਂ 'ਚ ਬਰਫਬਾਰੀ ਦੇ ਬਾਅਦ ਰਾਜ 'ਚ ਮੌਸਮ ਠੰਢਾ ਹੋ ਗਿਆ ਹੈ ਜਿਸ ਦੇ ਚਲਦੇ ਸ੍ਰੀਨਗਰ ਤੇ ਜੰਮੂ ਵਿਖੇ ਮੌਸਮ ਦੀਆਂ ਸਰਦ ਰਾਤਾਂ ਦਰਜ ਕੀਤੀਆਂ ਗਈਆਂ | ਮੌਸਮ ਵਿਭਾਗ ਦੇ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਡੁਪਲੀਕੇਟ ਬਣਾ ਕੇ ਖਾਤੇ 'ਚੋਂ ਕਢਵਾਏ 1 ਲੱਖ 30 ਹਜ਼ਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਪਹਿਲੀ ਵਾਰ ਏ. ਟੀ. ਐਮ. ਕਾਰਡ ਡੁਪਲੀਕੇਟ ਬਣਾ ਕੇ ਖਾਤੇ 'ਚੋਂ ਪੈਸੇ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਮੁਤਾਬਿਕ ਕੇਨਰਾ ਬੈਂਕ ਦੇ ਏ. ਟੀ. ਐਮ. ਕਾਰਡ ਦੀ (ਕਲੋਨਿੰਗ) ਡੁਪਲੀਕੇਟ ਬਣਾ ਕੇ 1 ਲੱਖ 30 ...

ਪੂਰੀ ਖ਼ਬਰ »

ਐੱਸ.ਪੀ.ਜਿੰਦਲ ਪੰਜਾਬ ਸਟੇਟ ਅਕਾਊਾਟਸ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਸਟੇਟ ਅਕਾਊਾਟਸ ਸਰਵਿਸਿਜ਼ ਐਸੋਸੀਏਸ਼ਨ ਦੀ ਪੰਚਾਇਤ ਭਵਨ ਚੰਡੀਗੜ੍ਹ ਵਿਖੇ ਹੋਈ ਚੋਣ ਦੌਰਾਨ ਐੱਸ. ਪੀ. ਜਿੰਦਲ ਐਡੀਸ਼ਨਲ ਡਾਇਰੈਕਟਰ (ਐੱਫ ਐਾਡ ਏ) ਨੂੰ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਅਰੁਸ਼ ਸ਼ਰਮਾ ਜਨਰਲ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ 11 ਗਿ੍ਫ਼ਤਾਰ

ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਇਕ ਵਾਰ ਫਿਰ ਤੋਂ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਪੁਲਿਸ ਨੇ ਕਾਰਵਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 11 ਵਿਅਕਤੀਆਂ ...

ਪੂਰੀ ਖ਼ਬਰ »

ਬਸਪਾ ਪ੍ਰਦੇਸ਼ ਪ੍ਰਧਾਨ ਵਿਜੇ ਨਾਇਰ ਵਲੋਂ ਅਸਤੀਫ਼ਾ

ਊਨਾ, 23 ਨਵੰਬਰ (ਹਰਪਾਲ ਸਿੰਘ ਕੋਟਲਾ)-ਬਹੁਜਨ ਸਮਾਜ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਿਜੇ ਨਾਇਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ ¢ ਊਨਾ 'ਚ ਵੀਰਵਾਰ ਨੂੰ ਪੱਤਰਕਾਰਾਾ ਨਾਲ ਗੱਲ ਬਾਤ ਦੌਰਾਨ ਵਿਜੇ ਨਾਇਰ ਨੇ ਨਿੱਜੀ ਕਾਰਨਾਂ ਕਾਰਨਾਂ ਕਰਕੇ ਆਪਣੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX