ਤਾਜਾ ਖ਼ਬਰਾਂ


ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  4 minutes ago
ਨਵੀਂ ਦਿੱਲੀ, 26 ਮਾਰਚ- ਗੁਜਰਾਤ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਜ ਬੀ. ਐੱਸ. ਐੱਫ. ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ 35 ਸਾਲਾ ਮੁਹੰਮਦ ਅਲੀ ਦੇ ਰੂਪ 'ਚ...
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  21 minutes ago
ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ...
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  40 minutes ago
ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ...
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ...
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ...
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 1 hour ago
ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ...
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 2 hours ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 3 hours ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 3 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  about 1 hour ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  about 1 hour ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  2 minutes ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  47 minutes ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 1 hour ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  about 1 hour ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਥਾਈਾ ਵਿਸ਼ਾਲ ਗੁਰਮਤਿ ਸਮਾਗਮ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ਼ ਕਰਾਏ ਗਏ ਜਿਨ੍ਹਾਂ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਨੂੰ ਸਿਜਦਾ ਕੀਤਾ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ 18 ਨਵੰਬਰ ਤੋਂ ਚੱਲ ਰਹੇ ਸਮਾਗਮਾਂ ਦੇ ਅਖੀਰਲੇ ਦਿਨ ਅੰਮਿ੍ਤ ਵੇਲੇ ਤੋਂ ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨ ਪਰਮਜੀਤ ਸਿੰਘ ਖਾਲਸਾ ਆਨੰਦਪੁਰ ਸਾਹਿਬ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਕਰਨੈਲ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਜਸਵੰਤ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਕਾਰਜ ਸਿੰਘ, ਮੀਰੀ ਪੀਰੀ ਜਥਾ ਯਮੁਨਾ ਨਗਰ ਵਾਲੇ ਅਤੇ ਹੋਰ ਰਾਗੀ ਜਥਿਆਂ ਨੇ ਗੁਰ ਸ਼ਬਦ ਵਿਚਾਰ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ | ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਰਾਗੀ ਜਥਿਆਂ ਅਤੇ ਸੇਵਾ ਵਿਚ ਅਹਿਮ ਯੋਗਦਾਨ ਪਾਉਣ ਵਾਲ਼ਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਬੀਰ ਚੰਦ ਗੁਪਤਾ, ਜਨਰਲ ਸਕੱਤਰ ਅਵਤਾਰ ਸਿੰਘ, ਕੁਲਦੀਪ ਸਿੰਘ ਦੂਆ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਰਜਿੰਦਰਪਾਲ ਸਿੰਘ ਟਿੰਕੂ, ਰਣਦੀਪ ਸਿੰਘ ਡਿੰਪਲ, ਗੁਰਦੀਪ ਸਿੰਘ, ਮੇਜਰ ਸਿੰਘ, ਜਗਬੀਰ ਸਿੰਘ ਮੈਣੀ, ਅਮਰਜੀਤ ਸਿੰਘ ਹੈਪੀ ਅਕਾਲਗੜ੍ਹ ਮਾਰਕੀਟ, ਪਰਮਪਾਲ ਸਿੰਘ ਵਿੱਟੀ, ਮਨਿੰਦਰਪਾਲ ਸਿੰਘ ਹੈਪੀ, ਦਵਿੰਦਰਪਾਲ ਸਿੰਘ ਹੈਪੀ, ਰਵਿੰਦਰ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਮੈਕੀ, ਹਰਜੀਤ ਸਿੰਘ ਖਾਲਸਾ, ਜਗਜੀਤ ਸਿੰਘ, ਇੰਦਰਜੀਤ ਸਿੰਘ ਡਿਪਟੀ, ਗੁਰਦਿਆਲ ਸਿੰਘ ਐਸ.ਡੀ.ੳ, ਕਰਨਲ ਜੇ.ਐਮ ਸਿੰਘ, ਗੁਰਚਰਨ ਸਿੰਘ ਸੋਨੀ, ਅਵਤਾਰ ਸਿੰਘ ਕਾਲੀ, ਸਤਨਾਮ ਸਿੰਘ, ਦਵਿੰਦਰ ਸਿੰਘ ਡੰਗ ਆਦਿ ਮੌਜੂਦ ਸਨ |
ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ
ਗੁਰਪੁਰ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਸਥਾਪਿਤ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਦੀ ਦੇਖ ਰੇਖ ਹੇਠ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਉਪਰੰਤ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵੀਚਾਰਾਂ ਨਾਲ ਜੋੜਦਿਆਂ ਕਿਹਾ ਗੁਰੂ ਸਾਹਿਬ ਨੇ ਹਿੰਦੂ ਧਰਮ 'ਤੇ ਹੋ ਰਹੇ ਜ਼ੁਲਮਾਂ ਅਤੇ ਧਰਮ ਦੀ ਰੱਖਿਆ ਖਾਤਰ ਆਪਣਾ ਸੀਸ ਭੇਟ ਕੀਤਾ | ਉਨ੍ਹਾਂ ਦੀ ਬਾਣੀ ਵਿਚ ਅਨੁਰਾਗ, ਵੈਰਾਗ ਤੇ ਤਿਆਗ ਪ੍ਰਮੁੱਖਤਾ ਨਾਲ਼ ਦਰਸਾਏ ਗਏ ਹਨ | ਢਾਡੀ ਚਰਨ ਸਿੰਘ ਭੌਰਾ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਨਾਲ਼ ਜੋੜਿਆ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਕਾਰਜ ਸਿੰਘ, ਭਾਈ ਦਵਿੰਦਰ ਸਿੰਘ ਤੋਂ ਇਲਾਵਾ ਭਾਈ ਨਿਰਮਲ ਸਿੰਘ ਵਡਾਲ਼ਾ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਰਜਿੰਦਰਪਾਲ ਸਿੰਘ ਰਾਜੂ, ਭਾਈ ਸਤਨਾਮ ਸਿੰਘ, ਬੀਬੀ ਸਿਮਰਨ ਕੌਰ, ਭਾਈ ਜਰਨੈਲ ਸਿੰਘ, ਗਿਆਨੀ ਨਿਰਮਲ ਸਿੰਘ ਨੂਰਪੁਰੀ, ਗਿਆਨੀ ਗੁਰਮੀਤ ਸਿੰਘ ਕੈਥਲ ਆਦਿ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਜਨਰਲ ਸਕੱਤਰ ਜਰਨੈਲ ਸਿੰਘ, ਜਗਤਾਰ ਸਿੰਘ ਸੀਨੀ: ਮੀਤ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਗੁਰਦੀਪ ਸਿੰਘ ਸ਼ੇਰਾ, ਤਰਨਜੀਤ ਸਿੰਘ, ਚਰਨਜੀਤ ਸਿੰਘ, ਖਜ਼ਾਨ ਸਿੰਘ, ਮਹਿੰਦਰਪਾਲ ਸਿੰਘ ਧਵਨ, ਸੰਤੋਖ ਸਿੰਘ ਖੁਰਾਣਾ, ਦਰਸ਼ਨ ਸਿੰਘ ਰਾਜੂ, ਹਰਵਿੰਦਰ ਸਿੰਘ ਹੈਪੀ ਕਾਲੜਾ, ਸੰਦੀਪ ਸਿੰਘ, ਗੁਰਮਿੰਦਰ ਸਿੰਘ ਟਿੰਮਾ ਬੱਤਰਾ, ਤੇਜਿੰਦਰਪਾਲ ਸਿੰਘ ਪੱਪੂ, ਅਵਤਾਰ ਸਿੰਘ ਕਾਲੜਾ ਤੇ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਭਗਤ ਚੇਤ ਰਾਮ
ਗੁਰਦੁਆਰਾ ਭਗਤ ਚੇਤ ਰਾਮ ਵਿਖੇ ਕਥਾਵਾਚਕ ਜਗਜੀਤ ਸਿੰਘ ਹੈਪੀ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਬਣੀ ਅਤੇ ਸ਼ਹਾਦਤ ਬਾਰੇ ਗੁਰਮਤਿ ਵਿਚਾਰਾਂ ਕੀਤੀਆਂ | ਪਰਬੰਧਕ ਕਮੇਟੀ ਦੇ ਚੇਅਰਮੈਨ ਗੁਰਿੰਦਰ ਪਾਲ ਸਿੰਘ ਪੱਪੂ ਅਤੇ ਪ੍ਰਧਾਨ ਦਵਿੰਦਰ ਸਿੰਘ ਕਾਲਾ, ਜਗਜੀਤ ਸਿੰਘ ਹੈਪੀ, ਜਥੇਦਾਰ ਮਹਿੰਦਰ ਸਿੰਘ ਮੁਖੀ, ਜਸਬੀਰ ਸਿੰਘ ਦੂਆ, ਗੁਰਦੀਪ ਸਿੰਘ ਪਿੰਕੀ, ਪ੍ਰੋ: ਚਰਨਪ੍ਰੀਤ ਸਿੰਘ, ਭਾਈ ਅਨੂਪ ਸਿੰਘ, ਰਾਗੀ ਗੁਰਵਿੰਦਰ ਸਿੰਘ ਅਤੇ ਹੋਰ ਪਰਬੰਧਕ ਵੀ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐਮ. ਸੀ. ਚੌਕ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਕਿਰਪਾਲ ਸਿੰਘ, ਭਾਈ ਸਿਮਰਨਜੀਤ ਸਿੰਘ ਤੋਂ ਇਲਾਵਾ ਭਾਈ ਪਵਨਦੀਪ ਸਿੰਘ ਕਾਨਪੁਰ, ਭਾਈ ਹਰਪ੍ਰੀਤ ਸਿੰਘ ਅਤੇ ਹੋਰ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਹਾਸ ਦੀਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਜਨਰਲ ਸਕੱਤਰ ਗੁਰਚਰਨ ਸਿੰਘ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਾਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਪੰਥ ਦੇ ਨਾਮਵਰ ਵਿਦਵਾਨਾਂ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਹਾਸ ਦੀਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਸਵਰਨ ਸਿੰਘ ਆਹੂਜਾ, ਭਾਈ ਮਨਿੰਦਰ ਸਿੰਘ ਅਹੂਜਾ, ਮਨੋਰਥ ਸਿੰਘ ਸਭਰਵਾਲ, ਅਮਰੀਕ ਸਿੰਘ ਸੱਚਰ, ਤਰਨਜੀਤ ਸਿੰਘ ਸੇਵਕ ਅਤੇ ਹੋਰ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ ਵਿਖੇ ਸਮਾਗਮ ਦੌਰਾਨ ਭਾਈ ਮਨਜੀਤ ਸਿੰਘ, ਭਾਈ ਬਲਬੀਰ ਸਿੰਘ ਅਤੇ ਇਸਤਰੀ ਸਤਿਸੰਗ ਦੀਆਂ ਬੀਬੀਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ, ਜਗਜੀਤ ਸਿੰਘ ਸਹਿਗਲ, ਹਰਜੀਤ ਸਿੰਘ ਮਲਹੋਤਰਾ, ਜਗਮੋਹਨ ਸਿੰਘ ਬਿੰਦਰਾ, ਵਰਿੰਦਰ ਪਾਲ ਸਿੰਘ ਬੰਟੀ, ਮਨਮੋਹਨ ਸਿੰਘ ਸਿੱਬਲ, ਰਜਿੰਦਰ ਸਿੰਘ ਖਾਲਸਾ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |
ਗੁਰਦੁਆਰਾ ਚਰਨਛੋਹ ਛੇਵੀਂ ਪਾਤਸ਼ਾਹੀ ਜਵੱਦੀ
ਗੁਰਦੁਆਰਾ ਚਰਨਛੋਹ ਛੇਵੀਂ ਪਾਤਸ਼ਾਹੀ ਜਵੱਦੀ ਵਿਖੇ ਸਮਾਗਮ ਦੌਰਾਨ ਸੰਤ ਰਜਨੀਸ਼ ਸਿੰਘ ਨੱਥੂਮਾਜਰਾ ਤੋਂ ਇਲਾਵਾ ਹੋਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਦੀਆਂ ਵਾਰਾਂ ਦਾ ਗਾਇਨ ਕੀਤਾ | ਮੁੱਖ ਸੇਵਾਦਾਰ ਮਨਜੀਤ ਸਿੰਘ ਜਵੱਦੀ ਤੋਂ ਇਲਾਵਾ ਰਾਮ ਆਸਰਾ ਸਿੰਘ, ਸਤਵਿੰਦਰ ਸਿੰਘ ਜਵੱਦੀ, ਤਲਵਿੰਦਰ ਸਿੰਘ, ਜਗਦੇਵ ਸਿੰਘ, ਅਵਤਾਰ ਸਿੰਘ, ਗਗਨਦੀਪ ਸਿੰਘ ਚੱਕੀ ਵਾਲ਼ੇ, ਗੁਰਚਰਨ ਕੌਰ, ਗੁਰਦੀਪ ਸਿੰਘ, ਮਨਮੋਹਨ ਕੌਰ, ਬਲਵਿੰਦਰ ਕੌਰ, ਧੰਨਵੀਰ ਕੌਰ, ਹਰਪ੍ਰੀਤ ਕੌਰ, ਰੱਖਾ ਸਿੰਘ ਤੇ ਹੋਰ ਸ਼ਾਮਿਲ ਸਨ |
ਸੁਆਮੀ ਸੰਤ ਦਾਸ ਦਰਬਾਰ
ਸੁਆਮੀ ਸੰਤ ਦਾਸ ਦਰਬਾਰ ਪੰਜਾਬ ਬਾਗ ਕਲੋਨੀ ਸਲੇਮਟਾਬਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਨੌਵੇਂ ਮੁਹੱਲੇ ਦੇ ਸਲੋਕ ਪੜ੍ਹੇ ਗਏ | ਉਪਰੰਤ ਗਿਆਨੀ ਹਰਦੀਪ ਹਰਦੀਪ ਸਿੰਘ ਨੇ ਕਥਾ ਕਰਦਿਆਂ ਗੁਰੂ ਸਾਹਿਬ ਦੀ ਜੀਵਨੀ ਤੋਂ ਸੰਗਤਾਂ ਨੂੰ ਜਾਣੰੂ ਕਰਵਾਇਆ | ਗਿਆਨੀ ਹਰਦੀਪ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਜੱਥੇ ਨੂੰ ਸਨਮਾਨਿਤ ਕੀਤਾ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਗੁਰੂ ਅੰਗਦ ਦੇਵ ਨਗਰ ਫ਼ਲਾਵਰ ਇਨਕਲੇਵ ਨੇੜੇ ਦੁੱਗਰੀ ਬਾਈਪਾਸ, ਰਾਮਗੜ੍ਹੀਆ ਗੁਰਦੁਆਰਾ ਸਾਹਿਬ ਮਿਲਰਗੰਜ, ਗੁਰਦੁਆਰਾ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ, ਦੁਰਗਾਪੁਰੀ ਹੈਬੋਵਾਲ ਕਲਾਂ, ਗੁਰਦੁਆਰਾ ਗੁਰੂ ਨਾਨਕ ਦਰਬਾਰ ਸ਼ਿਮਲਾਪੁਰੀ, ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ ਅਤੇ ਹੋਰ ਗੁਰਦੁਆਰਾ ਸਾਹਿਬ ਵਿਖੇ ਵੀ ਸਮਾਗਮ ਕੀਤੇ ਗਏ |

ਬਲੇਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿਆਸਪੁਰਾ ਸਥਿਤ ਬਲੇਡ ਬਣਾਉਣ ਵਾਲੀ ਫੈਕਟਰੀ 'ਚ ਭੱਠੀ ਨੂੰ ਲੱਗੀ ਅੱਗ 'ਤੇ ਸਮੇਂ ਸਿਰ ਕਾਬੂ ਪਾਉਣ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ ਪਰ ਅੱਗ ਬੁਝਾਉਣ ਸਮੇਂ ਇਕ ਵਰਕਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅੱਗ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਡਾਬਾ ਦੀ ਰਹਿਣ ...

ਪੂਰੀ ਖ਼ਬਰ »

ਕੈਂਟਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਇਕ ਦੀ ਮੌਤ

ਲਾਡੋਵਾਲ, 23 ਨਵੰਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ–ਜਲੰਧਰ ਜੀ.ਟੀ.ਰੋਡ ਸਥਿਤ ਪਿੰਡ ਮੱਝਫੱਗੂਵਾਲ ਦੇ ਕੋਲ ਰਿਲਾਇੰਸ ਗੁਦਾਮ ਦੇ ਨਜ਼ਦੀਕ ਕੈਂਟਰ ਅਤੇ ਮੋਟਰਾਸਾਈਕਲ ਦੀ ਜਬਰਦਸਤ ਹੋਈ ਟੱਕਰ 'ਚ ਇਕ ਦੀ ਮੌਤ, ਦੂਜਾ ਗੰਭੀਰ ਜਖ਼ਮੀ ਹੋਇਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈਆਂ ਦੋ ਮੌਤਾਂ ਦੇ ਮਾਮਲੇ 'ਚ ਦੋਸ਼ੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਜਾਂਦੀ ਸੜਕ 'ਤੇ ਬੀਤੀ ਰਾਤ ਸੜਕ ਸੜਕ ਹਾਦਸੇ 'ਚ ਹੋਈ ਦੋ ਵਿਅਕਤੀਆਂ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਕੈਂਟਰ ਚਾਲਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਥਾਣੇ ਦੇ ਬਾਹਰ ਜ਼ੋਰਦਾਰ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੁਸਤਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਭੇਜਿਆ ਮੰਗ-ਪੱਤਰ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਆਸਟ੍ਰੇਲੀਆ ਦੇ ਮੈਲਬੌਰਨ 'ਚ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਗਏ ਭਾਰਤੀ ਹਾਈ ਕਮਿਸ਼ਨਰ ਏ.ਐਮ. ਗੋਂਡਾਨੇ ਨੂੰ ਰੋਕ ਕੇ ਬਦਸਲੂਕੀ ਕਰਨ ਦੇ ਮਾਮਲੇ ਦਾ ਸ਼ਿਵਸੈਨਾ ਹਿੰਦੁਸਤਾਨ ਨੇ ਸਖ਼ਤ ਵਿਰੋਧ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਤੇ ਸਾਬਕਾ ਐਮ. ਪੀ. ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਾਬਕਾ ਐਮ. ਪੀ. ਤੇ ਕੌਮੀ ਆਗੂ ਸ੍ਰੀ ਸੁਕੋਮਲ ਸੈਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਸੈਨ ਨੂੰ ਮੁਲਾਜ਼ਮਾਂ ਅਤੇ ਦੱਬੇ ਕੁਚਲੇ ਲੋਕਾਂ ਲਈ ਕੀਤੇ ...

ਪੂਰੀ ਖ਼ਬਰ »

ਲਕਸ਼ਮੀ ਲੇਡੀਜ਼ ਕਲੱਬ ਨੇ 'ਕੌਣ ਬਣੇਗਾ ਮਾਲਾਮਾਲ' ਮੁਕਾਬਲਾ ਕਰਵਾਇਆ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਲਕਸ਼ਮੀ ਲੇਡੀਜ਼ ਕਲੱਬ ਵਲੋਂ ਕਰਵਾਏ ਗਏ 'ਕੌਣ ਬਣੇਗਾ ਮਾਲਾਮਾਲ' ਮੁਕਾਬਲੇ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਆਪਣੀ ਸੂਝ ਬੂਝ ਅਤੇ ਗਿਆਨ ਦਾ ਨਮੂਨਾ ਪੇਸ਼ ਕੀਤਾ | ਉੱਥੇ ਹੀ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ...

ਪੂਰੀ ਖ਼ਬਰ »

ਅਮਰਜੀਤ ਸਿੰਘ ਚੌਹਾਨ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਨਿਰਵਿਰੋਧ ਪ੍ਰਧਾਨ ਚੁਣੇ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)- ਲੁਧਿਆਣਾ ਸ਼ਹਿਰ ਨੂੰ ਇੰਡਸਟਰੀ ਹੱਬ ਬਣਾਉਣ ਵਿਚ ਉਦਯੋਗਿਕ ਇਕਾਈਆਂ ਦਾ ਅਹਿਮ ਰੋਲ ਹੈ ਅਤੇ ਜੇਕਰ ਇੰਡਸਟਰੀਲਿਸਟ ਪ੍ਰਸੰਨ ਹੋਵੇਗਾ ਤਾਂ ਹੀ ਉਹ ਸੂਬੇ ਨੂੰ ਬੁਲੰਦੀਆਂ 'ਤੇ ਪਹੁੰਚਾ ਸਕੇਗਾ | ਉਪਰੋਕਤ ਵਿਚਾਰ ਸਮਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਉੱਚ-ਪੱਧਰੀ ਵਿਧਾਇਕਾਂ ਦੀ ਕਮੇਟੀ ਵਲੋਂ ਖੇਤ ਮਜ਼ਦੂਰ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਸਰਕਟ ਹਾਊਸ ਵਿਖੇ ਪੰਜਾਬ ਸਰਕਾਰ ਵਲੋਂ ਸਥਾਪਿਤ ਉੱਚ-ਪੱਧਰੀ ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਫਾਇਰਮੈਨ ਅਤੇ ਸਿਟੀਜਨਸ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਲੁਧਿਆਣਾ ਭਲਾਈ ਮੰਚ ਵਲੋਂ ਅੱਜ ਜਵਾਹਰ ਨਗਰ ਵਿਖੇ ਪ੍ਰਧਾਨ ਸ੍ਰੀ ਕਿ੍ਸ਼ਨ ਗੋਪਾਲ ਰਾਜੂ, ਨਿਰਮਲ ਸਿੰਘ ਕੈੜਾ ਸਕੱਤਰ ਜਨਰਲ ਅਤੇ ਇਲਾਕੇ ਦੇ ਸਾਬਕਾ ਕੌਾਸਲਰ ਸ੍ਰੀ ਕਪਿਲ ਕੁਮਾਰ ਸੋਨੂੰ ਦੀ ਅਗਵਾਈ ਹੇਠ ਸੂਫੀਆ ਚੌਕ 'ਚ ਹੋਏ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਫੌਜ ਦੀ ਮਦਦ ਲੈ ਲੈਣੀ ਚਾਹੀਦੀ ਸੀ- ਛੋਟੇਪੁਰ

ਲੁਧਿਆਣਾ, 23 ਨਵੰਬਰ (ਬੀ.ਐਸ.ਬਰਾੜ)-ਪਲਾਸਟਿਕ ਫੈਕਟਰੀ 'ਚ ਅੱਗ ਲੱਗਣ ਕਾਰਨ ਢਹਿ ਢੇਰੀ ਹੋਈੇ ਇਮਾਰਤ ਹੇਠ ਦੱਬ ਕੇ ਲੋਕਾਂ ਦੀ ਹੋਈ ਮੌਤ ਅਤੇ ਮਲਬੇ ਹੇਠ ਅਜੇ ਤੱਕ ਦੱਬੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਆਪਣਾ ...

ਪੂਰੀ ਖ਼ਬਰ »

ਲਾਪਤਾ ਹੋਈ ਔਰਤ ਦੀ ਲਾਸ਼ ਨਹਿਰ ਵਿਚੋਂ ਬਰਾਮਦ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਇਲਾਕੇ ਵਿਚੋਂ ਬੀਤੇ ਦਿਨ ਸ਼ੱਕੀ ਹਾਲਤ ਵਿਚ ਲਾਪਤਾ ਹੋਈ ਔਰਤ ਦੀ ਲਾਸ਼ ਪੁਲਿਸ ਨੇ ਨੰਗਲ ਨੇੜੇ ਜਾਂਦੀ ਨਹਿਰ 'ਚੋਂ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੀਮਾ ਟੰਡਨ ਵਜੋਂ ਕੀਤੀ ...

ਪੂਰੀ ਖ਼ਬਰ »

ਸਚਦੇਵਾ ਤੇ ਕੁਲਾਰ ਇੰਡੀਅਨ ਸਾਈਕਿਲੰਗ ਮੇਲੇ ਦਾ ਉਦਘਾਟਨ ਕਰਨਗੇ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਚਦੇਵਾ 24 ਤੋਂ 26 ਨਵੰਬਰ ਨੂੰ ਮੁੰਬਈ ਦੇ ਨਹਿਰੂ ਸੈਂਟਰ ਵਿਖੇ ਇੰਡੀਅਨ ਸਾਈਕਿਲੰਗ ...

ਪੂਰੀ ਖ਼ਬਰ »

ਹੌਜ਼ਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਿੰਦੀ ਬਾਜ਼ਾਰ ਵਿਚ ਬੀਤੀ ਅੱਧੀ ਰਾਤ ਇਕ ਹੌਜ਼ਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਜੁਗਲ ਕਿਸ਼ੋਰ ਐਾਡ ਸੰਨਜ਼ ਦੀ ...

ਪੂਰੀ ਖ਼ਬਰ »

ਮਾਮਲਾ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਦਾ ਬੋਰ 'ਚ ਡਿੱਗੀ ਬੱਚੀ ਦੀ ਜਾਨ ਬਚਾਉਣ ਲਈ ਜੇਕਰ ਫੌਜ ਦੀ ਮਦਦ ਲਈ ਜਾ ਸਕਦੀ ਤਾਂ ਇੱਥੇ ਕਿਉਂ ਨਹੀਂ..?

ਲੁਧਿਆਣਾ, 23 ਨਵੰਬਰ (ਬੀ.ਐਸ.ਬਰਾੜ)-ਪਿਛਲੇ ਚਾਰ ਦਿਨ ਤੋਂ ਸਥਾਨਕ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਅੱਜ ਵੀ ਇਮਾਰਤ 'ਚ ਮੱਘਦੀ ਹੀ ਨਜ਼ਰ ਆ ਰਹੀ ਹੈ | ਅੱਗ ਲੱਗਣ ਨਾਲ ਢਹਿ ਢੇਰੀ ਹੋਈ ਇਮਾਰਤ ਹੇਠ ਆਉਣ ਨਾਲ ਵੱਡੀ ਪੱਧਰ 'ਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ, ਜਿਸ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਔਰਤ ਇਨਸਾਫ਼ ਲਈ 6 ਮਹੀਨੇ ਤੱਕ ਦਰ-ਦਰ ਭਟਕਦੀ ਰਹੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲਾਦੀਆਂ 'ਚ ਸਮੂਹਕਿ ਜਬਰ ਜਨਾਹ ਦਾ ਸ਼ਿਕਾਰ ਔਰਤ ਦਰ-ਦਰ ਭਟਕਦੀ ਰਹੀ | ਪੁਲਿਸ ਨੇ 6 ਮਹੀਨੇ ਬਾਅਦ ਦੋਸ਼ੀਆਂ ਿਖ਼ਲਾਫ਼ ਹੁਣ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਦੀ ਸ਼ੱਕੀ ਹਾਲਾਤ 'ਚ ਕੀਤੀ ਹੱਤਿਆ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਰਾਤ ਸੜਕ ਹਾਦਸੇ 'ਚ ਹੋਈ ਇਕ ਬੱਚੇ ਦੀ ਮੌਤ ਤੋਂ ਬਾਅਦ ਭੜਕੇ ਹੋਏ ਲੋਕਾਂ ਵਲੋਂ ਕਾਰ ਚਾਲਕ ਦੀ ਸ਼ੱਕੀ ਹਾਲਾਤ 'ਚ ਕੁੱਟ-ਕੁੱਟ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ ਉਸ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਸਨੇਤ ਵਿਚ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਸਨੇਤ ਵਾਸੀ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜਖ਼ਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ਪੁਲਿਸ ਨੇ ਇਸ ਸਬੰਧੀ ਭੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ਪਰਮਪ੍ਰੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਆਲਮਗੀਰ, 23 ਨਵੰਬਰ (ਜਰਨੈਲ ਸਿੰਘ ਪੱਟੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਅੱਜ ਗੁਰਦੁਆਰਾ ਗੁਰੂ ਸਿੰਘ ਸਭਾ ਨਿਊ ਗੁਰੂ ਤੇਗ ਬਹਾਦਰ ਨਗਰ ਗਿੱਲ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ...

ਪੂਰੀ ਖ਼ਬਰ »

ਜੇਲ੍ਹ 'ਚ ਚਾਰ ਬੰਦੀ ਔਰਤਾਂ ਪਾਸੋਂ ਮੋਬਾਈਲ ਬਰਾਮਦ, ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਾਨਾ ਜੇਲ੍ਹ 'ਚ ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਚਾਰ ਬੰਦੀ ਔਰਤਾਂ ਪਾਸੋਂ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਹਿਲਾ ਜੇਲ੍ਹ ਦੀ ਸੁਪਰਡੈਂਟ ਰਾਜਵੰਤ ਕੌਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਨੇ ਮਨੁੱਖੀ ਲੜੀ ਬਣਾ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬਸਰਾ)-ਬੀ. ਐਸ. ਐਨ. ਐਲ. ਦੀਆਂ ਸਾਰੀਆਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਸਾਂਝੇ ਮੌਰਚੇ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਰਤ ਨਗਰ ਚੌਾਕ ਤੋਂ ਆਰਤੀ ਸਿਨੇਮਾਂ ਚੌਕ ਤੱਕ ਮਨੁੱਖੀ ਲੜੀ ...

ਪੂਰੀ ਖ਼ਬਰ »

ਸਟੇਸ਼ਨ ਦੀਆਂ ਪੌੜੀਆਂ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਅੱਜ ਦੁਪਹਿਰ ਪੌੜੀਆਂ ਤੋਂ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਔਰਤ ਦੀ ਸ਼ਨਾਖ਼ਤ ਮੁੰਨੀ ਦੇਵੀ (55) ਵਜੋਂ ਕੀਤੀ ਗਈ ਹੈ | ਮੁੰਨੀ ਦੇਵੀ ਅੱਜ ਪਰਿਵਾਰਕ ਮੈਂਬਰਾਂ ਨਾਲ ...

ਪੂਰੀ ਖ਼ਬਰ »

ਰੇਲਵੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕੌਮੀ ਕਾਨਫ਼ਰੰਸ 26 ਨੂੰ ਲੁਧਿਆਣਾ 'ਚ ਹੋਵੇਗੀ

ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਰੇਲਵੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਪ੍ਰਧਾਨ ਸ੍ਰੀ ਭਜਨੀਕ ਸਿੰਘ ਅਤੇ ਜਨਰਲ ਸਕੱਤਰ ਸ੍ਰੀ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਪੈਨਸ਼ਨਰਜ਼ ਸਮਾਜ ਨਵੀਂ ਦਿੱਲੀ ਵਲੋਂ ਆਪਣੀ 62 ਵੀਂ ਏ .ਜੀ. ਐਮ. ...

ਪੂਰੀ ਖ਼ਬਰ »

ਮਹਿਲਾ ਬੰਦੀ ਦੀ ਜੇਲ੍ਹ 'ਚ ਮੌਤ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਿਲਾ ਜੇਲ੍ਹ 'ਚ ਬੰਦ ਇਕ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ | ਮਿ੍ਤਕ ਔਰਤ ਦੀ ਸ਼ਨਾਖ਼ਤ ਰਣਜੀਤ ਕੌਰ (45) ਵਜੋਂ ਕੀਤੀ ਗਈ ਹੈ | ਰਣਜੀਤ ਕੌਰ ਖੰਨਾ ਦੀ ਰਹਿਣ ਵਾਲੀ ਸੀ | ਬੀਤੀ ਰਾਤ ਉਸਦੀ ਅਚਾਨਕ ਹਾਲਤ ਵਿਗੜ ਗਈ | ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਦਰਖ਼ਾਸਤ ਫ਼ਾਰਮਾਂ ਦੇ ਮਿੱਥੇ ਭਾਅ ਤੋਂ ਤਿੰਨ ਗੁਣਾ ਜਿਆਦਾ ਲਏ ਜਾ ਰਹੇ ਨੇ ਪੈਸੇ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਵਾਲੇ ਸੇਵਾ ਕੇਂਦਰ 'ਚ ਵੱਖ-ਵੱਖ ਕੰਮ ਕਰਵਾਉਣ ਲਈ ਦਿੱਤੀਆਂ ਜਾਣ ਵਾਲੀਆਂ ਦਰਖ਼ਾਸਤਾਂ ਦੇ ਫ਼ਾਰਮ ਸਰਕਾਰ ਵਲੋਂ ਮਿੱਥੀ ਗਈ ਕੀਮਤ ਤੋਂ ਤਿੰਨ ਗੁਣਾਂ ਜਿਆਦਾ ਪੈਸੇ ਲੈ ਕੇ ਲੋਕਾਂ ਦੀ ...

ਪੂਰੀ ਖ਼ਬਰ »

ਪੱਤਰਕਾਰ ਧਿਆਨ ਸਿੰਘ ਰਾਏ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

ਖੰਨਾ, 23 ਨਵੰਬਰ (ਅਜੀਤ ਬਿਊਰੋ)- ਖੰਨਾ ਤੋਂ 'ਅਜੀਤ' ਦੇ ਪੱਤਰਕਾਰ ਤੇ ਲੇਖਕ ਧਿਆਨ ਸਿੰਘ ਰਾਏ ਦਾ ਅੱਜ ਬਾਅਦ ਦੁਪਹਿਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ, ਉਹ 42 ਸਾਲਾਂ ਦੇ ਸਨ | ਸ੍ਰੀ ਰਾਏ ਕਾਫ਼ੀ ਸਮੇਂ ਤੋਂ ਪੱਤਰਕਾਰੀ ਦੇ ਪੇਸ਼ੇ ਨਾਲ ਜੁੜੇ ਹੋਏ ਸਨ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਸੈਂਟਰ ਦੀਆਂ ਆਈਲਟਸ ਸੇਵਾਵਾਂ ਸ਼ਾਨਦਾਰ- ਡੱਲਾ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਵੱਖ-ਵੱਖ ਸੈਂਟਰਾਂ ਅੰਦਰ ਵਿਦਿਆਰਥੀ ਵਰਗ ਨੂੰ ਵਿਦੇਸ਼ਾਂ ਲਈ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਤੇ ਇੰਮੀਗ੍ਰੇਸ਼ਨ ਦੀ ਸ਼ਾਨਦਾਰ ਸਰਵਿਸ ਦੇ ਕੇ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਤਿੰਨ ਸਾਲ ਦੇ ਬੱਚੇ ਦੀ ਮੌਤ- ਮਾਂ ਜ਼ਖ਼ਮੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਗ ਲੱਗਣ ਨਾਲ ਝੁਲਸੇ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮਿਆਂ ਦੀ ਜਾਂਚ ਆਰੰਭ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ. ਵਿਚ ਸਥਿਤ ਜਿਸ ਪਲਾਸਟਿਕ ਦੇ ਕਾਰਖ਼ਾਨੇ ਨੂੰ ਅੱਗ ਲੱਗਣ ਤੋਂ ਬਾਅਦ ਉਸ ਦੀ ਇਮਾਰਤ ਢਹਿ ਢੇਰੀ ਹੋ ਗਈ ਸੀ | ਉਸ ਵਿਚ ਕੰਮ ਕਰਨ ਵਾਲੇ ਕਾਮਿਆਂ ਦੀ ਜਾਂਚ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਸਾਬਤ ਹੋ ਸਕਦਾ ਹੈ, ਇਸ ਲਈ ਖਪਤਕਾਰਾਂ ਨੂੰ ਇਸ ਸਬੰਧੀ ਚੌਕਸ ਵੀ ਰਹਿਣਾ ਚਾਹੀਦਾ ਹੈ | ਗੈਸ ਕੰਪਨੀਆਂ ਵਲੋਂ ਘਰੇਲੂ ਰਸੋਈ ਗੈਸ ਸਿਲੰਡਰ ਉਪਰ ਉਸਦੀ ...

ਪੂਰੀ ਖ਼ਬਰ »

ਕਈ ਵਿਭਾਗਾਂ ਨੂੰ ਦਸਤਾਵੇਜ਼ ਦੇਣ ਦੇ ਹੁਕਮ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡਵੀਜ਼ਨਲ ਕਮਿਸ਼ਨਰ ਵੀ.ਕੇ. ਮੀਨਾ ਨੂੰ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ. ਵਿਖੇ ਬੀਤੇ ਦਿਨ ਅੱਗੇ ਲੱਗਣ ਤੋਂ ਬਾਅਦ ਢਹਿ-ਢੇਰੀ ਹੋਈ ਇਮਾਰਤ ਦੇ ਹਾਦਸੇ ਵੀ ਜਾਂਚ ਕਰਨ ਦਾ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮਿਆਂ ਦੀ ਜਾਂਚ ਆਰੰਭ

ਕਾਰਖ਼ਾਨੇਦਾਰ ਵੱਲੋਂ ਦੋ ਕੰਪਨੀਆਂ ਬਣਾ ਕੇ ਕਾਗਜ਼ਾਂ ਵਿਚ 5-6 ਕਾਮੇ ਕੰਮ ਕਰਦੇ ਹੋਣ ਦੀ ਹਵੇਗੀ ਪੜਤਾਲ ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ. ਵਿਚ ਸਥਿਤ ਜਿਸ ਪਲਾਸਟਿਕ ਦੇ ਕਾਰਖ਼ਾਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਸਕੂਟਰ ਚੋਰੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ 2 ਸਕੂਟਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਸਥਾਨਕ ਘੰਟਾ ਘਰ ਚੌਕ ਨੇੜੇ ਚੋਰ ਚੰਦਰ ਪ੍ਰਕਾਸ਼ ਦਾ ਐਕਟਿਵਾ ਸਕੂਟਰ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ...

ਪੂਰੀ ਖ਼ਬਰ »

'ਸਮਾਰਟ ਸਿਟੀ' ਐਲ.ਈ.ਡੀ. ਲਾਈਟਸ ਲਈ ਮੰਗੇ ਟੈਂਡਰਾਂ 'ਚ ਚਾਰ ਕੰਪਨੀਆਂ ਨੇ ਲਿਆ ਹਿੱਸਾ

ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਦੀਆਂ ਇਕ ਲੱਖ ਤੋਂ ਵਧੇਰੇ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਸ ਲਗਾਉਣ ਲਈ ਮੰਗੇ ਟੈਂਡਰਾਂ 'ਚ 4 ਕੰਪਨੀਆਂ ਜਿਨ੍ਹਾਂ 'ਚ ਟਾਟਾ ਨਾਲ ਸਬੰਧਿਤ ਕੰਪਨੀ ਵੀ ਸ਼ਾਮਿਲ ਹੈ, ਨੇ ਟੈਂਡਰ ਭਰੇ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕਈ ਇਨਾਮ ਜਿੱਤੇ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ ਨਿਊ ਸੁਭਾਸ਼ ਨਗਰ ਦੇ ਵਿਦਿਆਰਥੀਆਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਕੇਂਦਰੀ ਜ਼ੋਨ) 'ਚ ਸਮੂਹਿਕ ਨਾਚ ਅਤੇ ਪਾਵਰ ਪੁਆਇੰਟ ਪੇਸ਼ਕਾਰੀ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਇਨ੍ਹਾਂ ...

ਪੂਰੀ ਖ਼ਬਰ »

ਫ਼ਿਕੋ ਵਲੋਂ ਵਾਤਾਵਰਨ ਦੀ ਸੰਭਾਲ ਕਰਨ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਫ਼ੈਡਰਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਅੱਜ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਕਰਕੇ ਵਾਤਾਵਰਨ ਨੂੰ ...

ਪੂਰੀ ਖ਼ਬਰ »

ਸ਼ਰ੍ਹੇਆਮ ਹੋ ਰਹੀ ਨਿਯਮਾਂ ਦੀ ਉਲੰਘਣਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਇਸ ਗੱਲ ਦੇ ਦਾਅਵੇ ਕੀਤੇ ਜਾਾਦੇ ਹਨ ਕਿ ਕਿਸੇ ਨੂੰ ਵੀ ਨਿਯਮਾਾ ਦੀ ਉਲਘਣਾ ਨਹੀਂ ਕਰਨ ਦਿੱਤੀ ਜਾਵੇਗੀ ਪਰ ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਦੇ ਅਨੇਕਾਂ ਹੀ ਇਲਾਕਿਆਾ 'ਚ ਸ਼ਰ੍ਹੇਆਮ ਹੀ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਖੇ ਸਾਲਾਨਾ ਗੁਰਮੇਲ ਸਿੰਘ ਯਾਦਗਰੀ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ , ਜਿਸ 'ਚ ਵੱਖ-ਵੱਖ ਸਕੂਲਾਂ ਦੀਆ ਸੱਤ ਟੀਮਾਂ ਨੇ ਹਿੱਸਾ ਲਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਖਤਰਨਾਕ ਵੀ ਹੋ ਸਕਦਾ ਹੈ ਰਸੋਈ ਗੈਸ ਦੀ ਰੀਫਿਿਲੰਗ ਕਰਨਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਵੀ.ਡੀ.ਐਸ. ਸਕੀਮ ਸ਼ੁਰੂ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਛੋਟੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਸਮਾਲ ਪਾਵਰ ਕੁਨੈਕਸ਼ਨ (ਐਸ.ਪੀ.) ਬਿਜਲੀ ਕੁਨੈਕਸ਼ਨਾਂ ਲਈ ਵੀ.ਡੀ.ਐਸ. ਸਕੀਮ ਲਾਗੂ ਕਰ ਕਰ ਦਿੱਤੀ ਹੈ | ਪੰਜਾਬ ਰਾਜ ਬਿਜਲੀ ਨਿਗਮ ਵਲੋਂ ਸਰਕੂਲਰ ਨੰਬਰ 52/2017 ਮਿਤੀ 15 ਨਵੰਬਰ ...

ਪੂਰੀ ਖ਼ਬਰ »

ਖਤਰਨਾਕ ਵੀ ਹੋ ਸਕਦਾ ਹੈ ਰਸੋਈ ਗੈਸ ਦੀ ਰੀਫਿਿਲੰਗ ਕਰਨਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਇਮਾਰਤਾਂ ਤੇ ਸੋਲਰ ਪੈਨਲ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)- ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਲਈ ਤਿਆਰ ਕੀਤੇ ਪ੍ਰੋਜੈਕਟ ਦੀ ਬੁੱਧਵਾਰ ਨੂੰ ਹੰਬੜਾਂ ਰੋਡ ਸਥਿਤ ਫਾਇਰ ਬਿ੍ਗੇਡ ਦੀ ਇਮਾਰਤ ਤੋਂ ਕੀਤੀ ਗਈ ਹੈ | ਨਗਰ ...

ਪੂਰੀ ਖ਼ਬਰ »

ਵਰਕਰਾਂ ਵਲੋਂ ਇਯਾਲੀ ਨੂੰ ਸ਼੍ਰੋਅਦ ਦਾ ਜਨਰਲ ਸਕੱਤਰ ਬਣਾਉਣ 'ਤੇ ਪਾਰਟੀ ਪ੍ਰਧਾਨ ਦਾ ਧੰਨਵਾਦ

ਸਿੱਧਵਾਂ ਬੇਟ, 23 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਸਾਬਕਾ ਵਿਧਾਇਕ ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹਲਕੇ ਅੰਦਰ ਵਿਦੇਸ਼ੀ ਤਰਜ਼ 'ਤੇ ਖੇਡ ਪਾਰਕ ਤੇ ਛੱਪੜਾਂ ਦਾ ਨਵੀਂਨੀਕਰਨ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ...

ਪੂਰੀ ਖ਼ਬਰ »

ਸਿਹਤ ਵਿਭਾਗ 4 ਤੱਕ ਮਨਾਵੇਗਾ ਐਨ.ਐਸ.ਵੀ. ਪੰਦਰਵਾੜਾ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬਸਰਾ)- ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਐਨ.ਐਸ.ਵੀ. ਪੰਦਰਵਾੜਾ ਮਨਾਇਆ ਜਾਵੇਗਾ | ਇਸ ਦੌਰਾਨ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਟਾਫ਼ ਅਤੇ ਐਨ.ਜੀ.ਓ. ਨੂੰ ਸਟੇਟ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ 'ਚ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ

ਲੁਧਿਆਣਾ, 23 ਨਵੰਬਰ (ਸਲੇਮਪੁਰੀ)- ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਕਾਲਜ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰੀ ਵੀ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ ...

ਪੂਰੀ ਖ਼ਬਰ »

ਸਿਹਤ ਵਿਭਾਗ 4 ਤੱਕ ਮਨਾਵੇਗਾ ਐਨ.ਐਸ.ਵੀ. ਪੰਦਰਵਾੜਾ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬਸਰਾ)- ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਐਨ.ਐਸ.ਵੀ. ਪੰਦਰਵਾੜਾ ਮਨਾਇਆ ਜਾਵੇਗਾ | ਇਸ ਦੌਰਾਨ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਟਾਫ਼ ਅਤੇ ਐਨ.ਜੀ.ਓ. ਨੂੰ ਸਟੇਟ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX